ਤਾਜਾ ਖ਼ਬਰਾਂ


ਸਮਰਾਲਾ ਪੂਰਨ ਤੌਰ 'ਤੇ ਬੰਦ, ਕਿਸਾਨਾਂ ਵਲੋਂ ਪਿੰਡਾ 'ਚ ਵੀ ਚੱਕਾ ਜਾਮ
. . .  1 minute ago
ਸਮਰਾਲਾ, 27 ਸਤੰਬਰ (ਰਾਮ ਗੋਪਾਲ ਸੋਫਤ, ਕੁਲਵਿੰਦਰ ਸਿੰਘ) - ਕਿਸਾਨ ਸੰਯੁਕਤ ਮੋਰਚੇ ਦੇ 'ਭਾਰਤ ਬੰਦ' ਵਲੋਂ ਦਿੱਤੇ ਸੱਦੇ 'ਤੇ ਅੱਜ ਸਾਰੀਆਂ ਕਿਸਾਨ ਜਥੇਬੰਦੀਆਂ ਵਲੋਂ ਸਵੇਰੇ ਤੜਕੇ ਹੀ ...
ਰੇਲ ਗੱਡੀ ਰੋਕ ਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
. . .  1 minute ago
ਗੁਰੂ ਹਰਸਹਾਏ, 27 ਸਤੰਬਰ (ਕਪਿਲ ਕੰਧਾਰੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਜਿੱਥੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਰੋਡ ਜਾਮ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਉੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕਾਦੀਆਂ ਵਲੋਂ ਰੇਲਵੇ ਸਟੇਸ਼ਨ ਗੁਰੂ ਹਰਸਹਾਏ...
ਭਾਰਤ ਬੰਦ ਦੇ ਸੱਦੇ 'ਤੇ ਫ਼ਾਜ਼ਿਲਕਾ ਮੁਕੰਮਲ ਬੰਦ
. . .  8 minutes ago
ਪੂਰੇ ਪੰਜਾਬ ਵਿਚ ਬੰਦ ਦਾ ਅਸਰ
. . .  6 minutes ago
ਤਲਵੰਡੀ ਸਾਬੋ, ਮਮਦੋਟ, ਸੰਧਵਾਂ - 27 ਸਤੰਬਰ (ਰਣਜੀਤ ਸਿੰਘ ਰਾਜੂ, ਸੁਖਦੇਵ ਸਿੰਘ ਸੰਗਮ,ਪ੍ਰੇਮੀ, ਸੰਧਵਾਂ ) - ਕੇਂਦਰ ਸਰਕਾਰ ਦੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਦੇ...
ਭਾਰਤ ਬੰਦ ਦੇ ਸੱਦੇ ਦੇ ਮੱਦੇਨਜ਼ਰ ਕਿਸਾਨਾਂ ਨੇ ਸ਼ਹਿਰ ਵਿਚ ਕੱਢਿਆ ਮਾਰਚ
. . .  15 minutes ago
ਫਗਵਾੜਾ, 27 ਸਤੰਬਰ (ਹਰਜੋਤ ਸਿੰਘ ਚਾਨਾ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਦੇ ਮੱਦੇਨਜ਼ਰ ਅੱਜ ਫਗਵਾੜਾ ਵਿਖੇ ਕਿਸਾਨ ਆਗੂਆਂ ਨੇ ਸ਼ਹਿਰ ਦੇ ਬਾਜ਼ਾਰਾਂ ਵਿਚੋਂ ਮਾਰਚ ਕੱਢਿਆ ਤੇ ਦੁਕਾਨਦਾਰਾਂ...
ਕਿਸਾਨਾਂ ਨੇ ਜਲੰਧਰ ਹਾਈਵੇਅ ਬੰਦ ਕਰ ਕੇ ਗੋਲਡਨ ਗੇਟ 'ਤੇ ਲਾਇਆ ਧਰਨਾ
. . .  18 minutes ago
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ...
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ
. . .  23 minutes ago
ਚੰਡੀਗੜ੍ਹ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ...
ਸ਼ਾਹਕੋਟ ਅਤੇ ਮਲਸੀਆਂ 'ਚ ਭਾਰਤ ਬੰਦ ਦਾ ਖਾਸਾ ਅਸਰ, ਬਾਜ਼ਾਰ ਬੰਦ, ਮੈਡੀਕਲ ਸੇਵਾਵਾਂ ਚਾਲੂ
. . .  24 minutes ago
ਸ਼ਾਹਕੋਟ, ਮਲਸੀਆਂ, 27 ਸਤੰਬਰ (ਏ.ਐੱਸ. ਸਚਦੇਵਾ, ਸੁਖਦੀਪ ਸਿੰਘ) - ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਸਮੇਤ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲ ਰਿਹਾ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  28 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  31 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  33 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  37 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  42 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  50 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  51 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  52 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  about 1 hour ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  57 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  about 1 hour ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  about 1 hour ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  about 1 hour ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  about 1 hour ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  about 1 hour ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  about 1 hour ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਪਟਿਆਲਾ

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਲੋਂ ਪਟਿਆਲਾ ਦੇ ਵੁਮੈਨ ਕਾਊਾਸਿੰਗ ਸੈੱਲ ਦਾ ਦੌਰਾ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਪਟਿਆਲਾ ਦੀ ਪੁਲਿਸ ਲਾਈਨ 'ਚ ਬਣੇ ਵੁਮੈਨ ਕਾਊਾਸਿਲੰਗ ਸੈੱਲ ਦਾ ਦੌਰਾ ਕੀਤਾ ਅਤੇ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਸਮੇਤ ਜ਼ਿਲ੍ਹਾ ਪੁਲਿਸ ਦੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਤਿ੍ਪੜੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 480 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਐਨ.ਡੀ.ਪੀ.ਐਸ. ਐਕਟ ਅਧੀਨ ਮਾਮਲਾ ਦਰਜ ਕੀਤਾ ਹੈ ¢ ਸਹਾਇਕ ਥਾਣੇਦਾਰ ਜਸਵੀਰ ਸਿੰਘ ਅਨੁਸਾਰ ਜਦੋਂ ...

ਪੂਰੀ ਖ਼ਬਰ »

ਪ੍ਰਨੀਤ ਕੌਰ ਤੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਐਮ.ਆਰ.ਐਫ. ਸੈਂਟਰ ਸ਼ੁਰੂ ਕਰਵਾਇਆ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਸਾਲਿਡ ਵੇਸਟ ਮੈਨੇਜਮੈਂਟ ਰੂਲਜ 2016 ਅਨੁਸਾਰ ਨਗਰ ਨਿਗਮ ਪਟਿਆਲਾ ਨੇ ਸ਼ਹਿਰ ਅੰਦਰ ਸੁੱਕੇ ਕੂੜੇ ਦੇ ਨਿਪਟਾਰੇ ਦੀ ਸਮੱਸਿਆ ਦਾ ਹੱਲ ਕਰਨ ਲਈ 6 ਐਮ.ਆਰ.ਐਫ਼. (ਮੈਟੀਰੀਅਲ ਰਿਕਵਰੀ ਫੈਸਿਲਟੀ) ਸੈਂਟਰ ਬਣਾਏ ਹਨ | ਇਨ੍ਹਾਂ ਦੀ ...

ਪੂਰੀ ਖ਼ਬਰ »

ਖੇਤਾਂ 'ਚੋਂ ਟਰਾਂਸਫ਼ਾਰਮਰ ਅਤੇ ਹੋਰ ਸਾਮਾਨ ਚੋਰੀ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਕੌਮੀ ਸ਼ਾਹ ਮਾਰਗ ਨੰਬਰ-1 ਰਾਜਪੁਰਾ-ਅੰਬਾਲਾ ਰੋਡ 'ਤੇ ਪੱਚੀ ਦਰ੍ਹਾ ਨੇੜੇ ਚੋਰਾਂ ਨੇ ਇਕ ਕਿਸਾਨ ਦੇ ਖੇਤਾਂ 'ਚੋਂ ਟਰਾਂਸਫਾਰਮਰ ਸਣੇ ਨੇੜਲੇ ਕਿਸਾਨਾਂ ਦੇ ਖੇਤਾਂ 'ਚੋਂ ਵੀ ਸਾਮਾਨ ਚੋਰੀ ਕਰ ਲਿਆ | ਇਸ ਬਾਰੇ ਸਬੰਧਿਤ ਪੁਲਿਸ ਨੂੰ ...

ਪੂਰੀ ਖ਼ਬਰ »

ਪ੍ਰਵਾਸੀ ਮਜ਼ਦੂਰ ਨੇ ਮਾਰੀ ਭਾਖੜਾ ਨਹਿਰ 'ਚ ਛਾਲ-ਗੋਤਾ ਖੋਰਾਂ ਨੇ ਬਚਾਇਆ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਅੱਜ ਇਕ ਪ੍ਰਵਾਸੀ ਵਿਅਕਤੀ ਵਲੋਂ ਸ਼ਹਿਰ ਦੇ ਨੇੜੇ ਦੀ ਲੰਘਦੀ ਭਾਖੜਾ ਨਹਿਰ 'ਚ ਛਾਲ ਮਾਰ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਨੰੂ ਭੋਲੇ ਸ਼ੰਕਰ ਡਾਈਵਰਜ਼ ਕਲੱਬ ਦੇ ਗੋਤਾਖੋਰਾਂ ਨੇ ਬਚਾ ਲਿਆ | ਵਿਅਕਤੀ ਦੀ ...

ਪੂਰੀ ਖ਼ਬਰ »

ਲਾਪਰਵਾਹੀ ਨਾਲ ਵਾਹਨ ਚਲਾਉਣ 'ਤੇ ਮਾਮਲਾ ਦਰਜ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਦੇਵੀਗੜ੍ਹ ਰੋਡ 'ਤੇ ਸਥਿਤ ਜੋੜੀਆਂ ਸੜਕਾਂ ਕੋਲ ਮੋਟਰਸਾਈਕਲ ਰੇਹੜੀ 'ਤੇ ਜਾ ਰਹੇ ਇਕ ਵਿਅਕਤੀ 'ਤੇ ਲਾਪਰਵਾਹੀ ਨਾਲ ਵਾਹਨ ਲਿਆ ਕੇ ਟੱਕਰ ਮਾਰਨ 'ਤੇ ਇਕ ਵਿਅਕਤੀ ਦੇ ਜ਼ਖ਼ਮੀ ਹੋਣ 'ਤੇ ਵਾਹਨ ਚਾਲਕ ਦੇ ਿਖ਼ਲਾਫ਼ ਥਾਣਾ ...

ਪੂਰੀ ਖ਼ਬਰ »

ਸੈਨੀਟੇਸ਼ਨ ਦੀ ਦੁਕਾਨ 'ਚ ਚੋਰੀ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਸਰਹੰਦ-ਰਾਜਪੁਰਾ ਬਾਈਪਾਸ ਰੋਡ 'ਤੇ ਸਥਿਤ ਐਸ.ਵੀ. ਸੈਨੀਟੇਸ਼ਨ ਦੁਕਾਨ ਤੇ ਚੋਰ ਸੰਨ੍ਹ ਲਾ ਕੇ 35 ਹਜ਼ਾਰ ਰੁਪਏ ਦੇ ਕਰੀਬ ਦਾ ਸਾਮਾਨ ਚੋਰੀ ਕਰਕੇ ਲੈ ਗਏ ¢ ਸ਼ਿਵਪਾਲ ਸਿੰਗਲਾ ਵਾਸੀ ਪਟਿਆਲਾ ਨੇ ਪੁਲਿਸ ਕੋਲ ਸ਼ਿਕਾਇਤ ...

ਪੂਰੀ ਖ਼ਬਰ »

ਕ੍ਰਿਕਟਰ ਸਨੇਹ ਲਤਾ ਨੇ ਕ੍ਰਿਕਟ 'ਚ ਜਿੱਤਿਆ ਸੋਨ ਤਗਮਾ

ਪਟਿਆਲਾ, 25 ਜਨਵਰੀ (ਚਹਿਲ)-ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀ ਕਿ੍ਕਟਰ ਸਨੇਹ ਲਤਾ ਨੇ ਬਲੈਕ ਐਲੀਫੈਂਟ ਕਿ੍ਕਟ ਕਲੱਬ ਵਲੋਂ ਕਰਵਾਏ ਗਏ ਕੌਮੀ ਪੱਧਰ ਦੇ ਟੂਰਨਾਮੈਂਟ 'ਚੋਂ ਸੋਨ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਮਲਟੀਪਰਪਜ਼ ਸਕੂਲ ਦੀ ਨਾਟਕ ਮੰਡਲੀ ਦਾ ਸਨਮਾਨ ਅੱਜ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਰਕਾਰ ਦੀਆਂ ਵੱਖ-ਵੱਖ ਮੁਹਿੰਮਾਂ 'ਚ ਯੋਗਦਾਨ ਪਾਉਣ ਵਾਲੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਦੀ ਨਾਟਕ ਮੰਡਲੀ ਦਾ ਅੱਜ ਗਣਤੰਤਰ ਦਿਵਸ ਮੌਕੇ ਰਾਜਾ ਭਾਲਿੰਦਰ ਸਿੰਘ ...

ਪੂਰੀ ਖ਼ਬਰ »

'ਜਾਗਦੇ ਰਹੋ' ਕਲੱਬ ਵਲੋਂ ਗੁਰਦੁਆਰਾ ਮਗਰ ਸਾਹਿਬ ਵਿਖੇ ਖ਼ੂਨਦਾਨ ਕੈਂਪ

ਦੇਵੀਗੜ੍ਹ, 25 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਮਗਰ ਸਾਹਿਬ ਵਿਖੇ ਖ਼ੂਨਦਾਨ ਕੈਂਪ ਲਾਇਆ ਗਿਆ | ਇਹ ਕੈਂਪ ਜਥੇ. ਜਰਨੈਲ ਸਿੰਘ ਕਰਤਾਰਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਲਗਾਇਆ ਜਾ ਰਿਹਾ ਓਰੀਐਾਟੇਸ਼ਨ ਕੋਰਸ ਸਮਾਪਤ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਯੂ.ਜੀ.ਸੀ. ਮਨੁੱਖੀ ਸਰੋਤ ਵਿਕਾਸ ਕੇਂਦਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਲਗਾਇਆ ਜਾ ਰਿਹਾ 42ਵਾਂ ਓਰੀਐਾਟੇਸ਼ਨ ਕੋਰਸ ਅੱਜ ਸਮਾਪਤ ਹੋ ਗਿਆ | ਇਸ ਸਮਾਪਤੀ ਸਮਾਰੋਹ ਵਿਚ ਡੀਨ ਅਕਾਦਮਿਕ ਮਾਮਲੇ ਡਾ. ਜੀ.ਐੱਸ. ਬੱਤਰਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ: ਤਾਰਾ ਸਿੰਘ ਸਮਰਿਤੀ ਸਮਾਰੋਹ ਕਰਵਾਇਆ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਖੇ ਗੁਰਮਤਿ ਸੰਗੀਤ ਵਿਭਾਗ ਵਲੋਂ ਪ੍ਰੋ. ਤਾਰਾ ਸਿੰਘ ਸਿਮ੍ਰਤੀ ਸਮਾਰੋਹ ਦਾ ਕਰਵਾਇਆ ਗਿਆ | ਇਸ ਮੌਕੇ ਡਾ. ਗੁਰਨਾਮ ਸਿੰਘ ਅਤੇ ਡਾ. ਅਲੰਕਾਰ ਸਿੰਘ ਵਲੋਂ ਸੰਪਾਦਿਤ ਪ੍ਰੋ. ਤਾਰਾ ਸਿੰਘ ਸਿਮ੍ਰਤੀ ...

ਪੂਰੀ ਖ਼ਬਰ »

ਲਾਇਨਸ ਭਵਨ ਵਿਖੇ ਕੈਂਪ ਦੌਰਾਨ 55 ਖੂਨਦਾਨੀਆਂ ਵਲੋਂ ਖੂਨਦਾਨ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਸਥਾਨਕ ਲਾਇਨਸ ਭਵਨ ਵਿਖੇ ਸੰਦੀਪ ਸਿੱਕਾ ਦੀ ਸਾਂਝੀ ਦੇਖ-ਰੇਖ ਹੇਠ ਸਵ: ਡਾ. ਐਮ.ਐਲ. ਸਿੱਕਾ ਦੀ ਯਾਦ ਵਿਚ ਖੂਨਦਾਨ ਕੈਂਪ ਲਾਇਆ ਗਿਆ, ਜਿਸ 'ਚ ਖੂਨਦਾਨੀਆਂ ਦਾ ਹੌਾਸਲਾ ਵਧਾਉਣ ਲਈ ਪੈਪਸੂ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ...

ਪੂਰੀ ਖ਼ਬਰ »

ਭਾਈ ਲੌ ਾਗੋਵਾਲ ਵਲੋਂ ਸ਼ਾਨਦਾਰ ਸੇਵਾਵਾਂ ਲਈ ਸਕੱਤਰ ਅਵਤਾਰ ਸਿੰਘ ਦਾ ਸਨਮਾਨ

ਬਹਾਦਰਗੜ੍ਹ/ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ, ਧਰਮਿੰਦਰ ਸਿੰਘ ਸਿੱਧੂ)-ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ਼ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ ਬਹਾਦਰਗੜ੍ਹ ਵਿਖੇ ਇਕ ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ...

ਪੂਰੀ ਖ਼ਬਰ »

ਸਨੌਰ ਨਗਰ ਕੌ ਾਸਲ ਵਿਖੇ ਤਿਰੰਗਾ ਲਹਿਰਾਉਣਗੇ ਪ੍ਰਧਾਨ ਇੰਦਰ ਕੁਮਾਰ ਛਿੰਦੀ

ਸਨੌਰ, 25 ਜਨਵਰੀ (ਸੋਖਲ)-ਵਿਧਾਨ ਸਭਾ ਹਲਕਾ ਸਨੌਰ ਅਧੀਨ ਨਗਰ ਕੌਾਸਲ ਸਨੌਰ ਦੇ ਦੂਜੀ ਵਾਰ ਚੁਣੇ ਗਏ ਪ੍ਰਧਾਨ ਇੰਦਰ ਕੁਮਾਰ ਛਿੰਦੀ ਅੱਜ 26 ਜਨਵਰੀ ਨੂੰ ਗਣਤੰਤਰਤਾ ਦਿਵਸ ਮੌਕੇ ਲਗਾਤਾਰ 10ਵੀਂ ਵਾਰ ਤਿਰੰਗਾ ਲਹਿਰਾਉਣਗੇ | ਆਜ਼ਾਦੀ ਤੋਂ ਬਾਅਦ ਇਹ ਇਕ ਇਤਿਹਾਸਕ ਮੌਕਾ ...

ਪੂਰੀ ਖ਼ਬਰ »

ਰਾਮਗੜ੍ਹ ਗਰਿੱਡ ਵਿਖੇ ਸਾਲਾਨਾ ਗੁਰਮਤਿ ਸਮਾਗਮ 29 ਨੂੰ

ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਸੰਤ ਬਾਬਾ ਨਰੈਣ ਸਿੰਘ ਮੋਨੀ ਤਪਾ ਦਰਾਜ ਮੁਹਾਲੀ ਵਾਲਿਆਂ ਦੀ ਯਾਦ 'ਚ 29 ਜਨਵਰੀ ਨੂੰ ਪਿੰਡ ਰਾਮਗੜ੍ਹ ਵਿਖੇ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਸੈਮੀਨਾਰ

ਸਮਾਣਾ, 25 ਜਨਵਰੀ (ਹਰਵਿੰਦਰ ਸਿੰਘ ਟੋਨੀ)-ਪਬਲਿਕ ਕਾਲਜ ਸਮਾਣਾ, ਪਬਲਿਕ ਕਾਲਜੀਏਟ ਸੀਨੀ: ਸੈਕੰਡਰੀ ਸਕੂਲ ਅਤੇ ਪਬਲਿਕ ਕਾਲਜ ਆਫ ਐਜੂਕੇਸ਼ਨ ਦੇ ਐਨ.ਐਸ.ਐਸ. ਸ਼ਾਸਤਰ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਕਾਲਜ ਪਿੰ੍ਰਸੀਪਲ ਡਾ. ਜਤਿੰਦਰ ਦੇਵ ਦੀ ਅਗਵਾਈ ਹੇਠ ਰਾਸ਼ਟਰੀ ...

ਪੂਰੀ ਖ਼ਬਰ »

ਡਾ: ਗੁਰਮੀਤ ਮਾਨ ਵਲੋਂ ਉਪ ਕੁਲਪਤੀ ਨੂੰ ਪੱਤਰ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਨਿਰਦੇਸ਼ਕ ਐਜੂਕੇਸ਼ਨਲ ਮਲਟੀ ਮੀਡੀਆ ਰਿਸਰਚ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਗੁਰਮੀਤ ਮਾਨ ਨੇ ਪੈੱ੍ਰਸ ਦੇ ਨਾਂਅ ਇਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੈਮਜ ਦੇ ਇੰਚਾਰਜ ਨੇ ਯੂਨੀਵਰਸਿਟੀ ਦੇ ਇਕ ਪੱਤਰ ਦੀ ...

ਪੂਰੀ ਖ਼ਬਰ »

4 ਲੱਖ ਰੁਪਏ ਹੜੱਪ ਕਰਨ ਦੇ ਮਾਮਲੇ 'ਚ ਪਤੀ-ਪਤਨੀ ਨਾਮਜ਼ਦ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਹਰਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਦੀ ਸ਼ਿਕਾਇਤ 'ਤੇ ਹਿਤੇਸ਼ ਗੋਇਲ ਪੁੱਤਰ ਲਾਭ ਕੁਮਾਰ ਗੋਇਲ, ਗਰੀਮਾ ਪਤਨੀ ਹਿਤੇਸ਼ ਗੋਇਲ ਵਾਸੀਆਨ ...

ਪੂਰੀ ਖ਼ਬਰ »

ਪਾਰਟੀ ਦੇ ਬੁਲਾਰੇ ਨੇ ਸੁਖਬੀਰ ਨੂੰ ਸੀ.ਏ.ਏ. ਵਿਰੁੱਧ ਸਟੈਂਡ ਬਦਲਣ ਦੀ ਦਿੱਤੀ ਸਲਾਹ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸਲਾਹਕਾਰ ਅਤੇ ਬੁਲਾਰੇ ਇੰਜ. ਅਜੇ ਥਾਪਰ ਨੇ ਕਿਹਾ ਕਿ ਬੀ.ਜੇ.ਪੀ. ਵਲੋਂ ਲਿਆਂਦਾ ਨਾਗਰਿਕਤਾ ਕਾਨੂੰਨ ਦਾ ਸਮਰਥਨ ਕਰਦੇ ਹਨ ਕਿਉਂਕਿ ਇਹ ਕਾਨੂੰਨ ਨਾਗਰਿਕਤਾ ਖੋਹਣ ਦੇ ਲਈ ਨਹੀਂ | ਸ੍ਰੀ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਪਸਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ¢ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਦੇਵੀਨਗਰ ...

ਪੂਰੀ ਖ਼ਬਰ »

ਰਾਜਾ ਨਰਿੰਦਰ ਸਿੰਘ ਧੜੇ ਦੀ ਵਿਸ਼ੇਸ਼ ਬੈਠਕ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਸਥਾਨਕ ਰੰਗੜ ਨੰਗੜ ਹਾਊਸ ਵਿਖੇ ਸਾਬਕਾ ਕੈਬਨਿਟ ਮੰਤਰੀ ਸਵ: ਰਾਜਾ ਨਰਿੰਦਰ ਸਿੰਘ ਦੇ ਪੋਤਰੇ ਮਾਨਇੰਦਰ ਸਿੰਘ ਮਾਨੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਰਾਜਾ ਨਰਿੰਦਰ ਸਿੰਘ ਧੜੇ ਦੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਇਕ ਦਲ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ, ਜਿੱਥੇ ਸੀਨੀਅਰ ਮੈਡੀਕਲ ਅਫ਼ਸਰ ਜਗਪਾਲਇੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ | ਹਸਪਤਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਭਾ ਵਿਖੇ ਮਨਾਇਆ ਕੌਮੀ ਵੋਟਰ ਦਿਵਸ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਬਣੇ ਬੂਥ ਨੰਬਰ 184 ਅਤੇ 185 'ਤੇ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਮਿੱਤਲ ਸੈਂਟੀ ਦੀ ਅਗਵਾਈ ਹੇਠ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਲਾਕੇ ਦੇ ...

ਪੂਰੀ ਖ਼ਬਰ »

ਲੋਕਤੰਤਰ ਵਿਚ ਚਰਚਾ ਬਹੁਤ ਜ਼ਰੂਰੀ ਹੈ-ਡਾ: ਪ੍ਰੀਤੀ ਯਾਦਵ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-10ਵੇਂ ਕੌਮੀ ਵੋਟਰ ਦਿਵਸ ਮੌਕੇ ਅੱਜ ਸਰਕਾਰੀ ਬਿਕਰਮ ਕਾਲਜ ਆਫ਼ ਕਮਰਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਕਾਲਜ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਚੌਥਾ ਦਰਜਾ ਕਰਮਚਾਰੀਆਂ ਦੀ ਪੱਕੀ ਭਰਤੀ ਨਾ ਕਰਨ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮੈਡੀਕਲ ਕਾਲਜ, ਰਜਿੰਦਰਾ ਹਸਪਤਾਲ ਸਮੇਤ ਟੀ.ਬੀ. ਹਸਪਤਾਲ ਵਿਚਲੇ ਚੌਥਾ ਦਰਜਾ ਅਤੇ ਕੰਟਰੈਕਟ ਚੌਥਾ ਦਰਜਾ ਕਰਮਚਾਰੀਆਂ ਨੇ ਇੱਕਤਰਤਾ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਖੋਜ ਮੈਡੀਕਲ ਸਿੱਖਿਆ ਵਿਭਾਗ ਵਿਚਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 376 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਬਣਾਏ ਸਮਾਰਟ-ਪ੍ਰਨੀਤ ਕੌਰ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ (ਲੜਕੀਆਂ) ਵਿਖੇ ਬਣੀਆਂ ...

ਪੂਰੀ ਖ਼ਬਰ »

ਮਾਨ ਦਲ, ਦਲ ਖ਼ਾਲਸਾ ਤੇ ਬੀ.ਐਮ.ਪੀ. ਵਲੋਂ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਰੋਸ ਮਾਰਚ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਲ ਖ਼ਾਲਸਾ ਅਤੇ ਬੀ.ਐਮ.ਪੀ. ਵਲੋਂ ਨਾਗਰਿਕਤਾ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ ਿਖ਼ਲਾਫ਼ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਧਰਨਾ ਦੇ ਕੇ ਰੋਸ ਮਾਰਚ ਕੱਢਿਆ | ਭਾਵੇਂ ਇਹ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੜਾਨਾ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ

ਦੇਵੀਗੜ੍ਹ, 25 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੜਾਨਾ ਵਿਖੇ ਐਲ.ਆਈ.ਸੀ. ਆਫ਼ ਇੰਡੀਆ ਯੂਨਿਟ-1 ਦੇ ਬਰਾਂਚ ਮੈਨੇਜਰ ਸੋਹਨ ਲਾਲ ਵਲੋਂ ਹੁਸ਼ਿਆਰ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਲਈ ਟਰਾਫ਼ੀਆਂ ਅਤੇ ...

ਪੂਰੀ ਖ਼ਬਰ »

ਡਾ: ਗੁਰਮੀਤ ਮਾਨ ਵਲੋਂ ਉਪ ਕੁਲਪਤੀ ਨੂੰ ਪੱਤਰ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਨਿਰਦੇਸ਼ਕ ਐਜੂਕੇਸ਼ਨਲ ਮਲਟੀ ਮੀਡੀਆ ਰਿਸਰਚ ਸੈਂਟਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਡਾ. ਗੁਰਮੀਤ ਮਾਨ ਨੇ ਪੈੱ੍ਰਸ ਦੇ ਨਾਂਅ ਇਕ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਕੈਮਜ ਦੇ ਇੰਚਾਰਜ ਨੇ ਯੂਨੀਵਰਸਿਟੀ ਦੇ ਇਕ ਪੱਤਰ ਦੀ ਗ਼ਲਤ ਵਰਤੋਂ ਅਤੇ ਦੁਰਵਰਤੋਂ ਕਰਕੇ ਉਨ੍ਹਾਂ ਵਿਰੁੱਧ ਇਕ ਪੱਤਰ ਜਾਰੀ ਕੀਤਾ ਹੈ | ਜਿਸ ਅਨੁਸਾਰ ਉਨ੍ਹਾਂ ਨੂੰ ਕਿਹਾ ਗਿਆ ਹੈ ਕਿ ਉਹ ਕੈਮਜ ਵਿਭਾਗ ਵਿਖੇ ਮਿਤੀ ਇਕ ਜਨਵਰੀ 2020 ਤੋਂ ਕਲਾਸਾਂ ਨਹੀਂ ਲੈ ਸਕਣਗੇ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਇਸ ਸਬੰਧੀ ਉਪ-ਕੁਲਪਤੀ ਨੂੰ ਇਕ ਪੱਤਰ ਲਿਖ ਕੇ ਇਸ ਸਬੰਧੀ ਸ਼ਿਕਾਇਤ ਕੀਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

4 ਲੱਖ ਰੁਪਏ ਹੜੱਪ ਕਰਨ ਦੇ ਮਾਮਲੇ 'ਚ ਪਤੀ-ਪਤਨੀ ਨਾਮਜ਼ਦ

ਸਮਾਣਾ, 25 ਜਨਵਰੀ (ਪ੍ਰੀਤਮ ਸਿੰਘ ਨਾਗੀ)-ਥਾਣਾ ਸ਼ਹਿਰੀ ਸਮਾਣਾ ਦੀ ਪੁਲਿਸ ਨੇ ਹਰਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ ਵਾਸੀ ਪਿੰਡ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਦੀ ਸ਼ਿਕਾਇਤ 'ਤੇ ਹਿਤੇਸ਼ ਗੋਇਲ ਪੁੱਤਰ ਲਾਭ ਕੁਮਾਰ ਗੋਇਲ, ਗਰੀਮਾ ਪਤਨੀ ਹਿਤੇਸ਼ ਗੋਇਲ ਵਾਸੀਆਨ ...

ਪੂਰੀ ਖ਼ਬਰ »

ਪਾਰਟੀ ਦੇ ਬੁਲਾਰੇ ਨੇ ਸੁਖਬੀਰ ਨੂੰ ਸੀ.ਏ.ਏ. ਵਿਰੁੱਧ ਸਟੈਂਡ ਬਦਲਣ ਦੀ ਦਿੱਤੀ ਸਲਾਹ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸਲਾਹਕਾਰ ਅਤੇ ਬੁਲਾਰੇ ਇੰਜ. ਅਜੇ ਥਾਪਰ ਨੇ ਕਿਹਾ ਕਿ ਬੀ.ਜੇ.ਪੀ. ਵਲੋਂ ਲਿਆਂਦਾ ਨਾਗਰਿਕਤਾ ਕਾਨੂੰਨ ਦਾ ਸਮਰਥਨ ਕਰਦੇ ਹਨ ਕਿਉਂਕਿ ਇਹ ਕਾਨੂੰਨ ਨਾਗਰਿਕਤਾ ਖੋਹਣ ਦੇ ਲਈ ਨਹੀਂ | ਸ੍ਰੀ ...

ਪੂਰੀ ਖ਼ਬਰ »

300 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਪਸਿਆਣਾ ਦੀ ਪੁਲਿਸ ਨੇ ਇਕ ਵਿਅਕਤੀ ਤੋਂ 300 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਕੇਸ ਦਰਜ ਕਰ ਲਿਆ ਹੈ¢ ਜਦੋਂ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਦੇਵੀਨਗਰ ...

ਪੂਰੀ ਖ਼ਬਰ »

ਰਾਜਾ ਨਰਿੰਦਰ ਸਿੰਘ ਧੜੇ ਦੀ ਵਿਸ਼ੇਸ਼ ਬੈਠਕ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਸਥਾਨਕ ਰੰਗੜ ਨੰਗੜ ਹਾਊਸ ਵਿਖੇ ਸਾਬਕਾ ਕੈਬਨਿਟ ਮੰਤਰੀ ਸਵ: ਰਾਜਾ ਨਰਿੰਦਰ ਸਿੰਘ ਦੇ ਪੋਤਰੇ ਮਾਨਇੰਦਰ ਸਿੰਘ ਮਾਨੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਰਾਜਾ ਨਰਿੰਦਰ ਸਿੰਘ ਧੜੇ ਦੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਦੀ ...

ਪੂਰੀ ਖ਼ਬਰ »

ਵਿਧਾਇਕ ਕੰਬੋਜ ਵਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਅੱਜ ਹਲਕਾ ਵਿਧਾਇਕ ਅਤੇ ਕਾਂਗਰਸ ਵਿਧਾਇਕ ਦਲ ਦੇ ਚੀਫ਼ ਵਿੱਪ ਹਰਦਿਆਲ ਸਿੰਘ ਕੰਬੋਜ ਨੇ ਸਥਾਨਕ ਸਿਵਲ ਹਸਪਤਾਲ ਦਾ ਅਚਾਨਕ ਦੌਰਾ ਕੀਤਾ, ਜਿੱਥੇ ਸੀਨੀਅਰ ਮੈਡੀਕਲ ਅਫ਼ਸਰ ਜਗਪਾਲਇੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ | ਹਸਪਤਾਲ ...

ਪੂਰੀ ਖ਼ਬਰ »

ਨਗਰ ਕੌ ਾਸਲ ਨਾਭਾ ਵਿਖੇ ਮਨਾਇਆ ਕੌਮੀ ਵੋਟਰ ਦਿਵਸ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਸਥਾਨਕ ਨਗਰ ਕੌਾਸਲ ਦਫ਼ਤਰ ਵਿਖੇ ਬਣੇ ਬੂਥ ਨੰਬਰ 184 ਅਤੇ 185 'ਤੇ ਨਗਰ ਕੌਾਸਲ ਪ੍ਰਧਾਨ ਰਜਨੀਸ਼ ਮਿੱਤਲ ਮਿੱਤਲ ਸੈਂਟੀ ਦੀ ਅਗਵਾਈ ਹੇਠ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਲਾਕੇ ਦੇ ...

ਪੂਰੀ ਖ਼ਬਰ »

ਲੋਕਤੰਤਰ ਵਿਚ ਚਰਚਾ ਬਹੁਤ ਜ਼ਰੂਰੀ ਹੈ-ਡਾ: ਪ੍ਰੀਤੀ ਯਾਦਵ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-10ਵੇਂ ਕੌਮੀ ਵੋਟਰ ਦਿਵਸ ਮੌਕੇ ਅੱਜ ਸਰਕਾਰੀ ਬਿਕਰਮ ਕਾਲਜ ਆਫ਼ ਕਮਰਸ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ 'ਚ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਕਾਲਜ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲਾਂ 'ਚ ਚੌਥਾ ਦਰਜਾ ਕਰਮਚਾਰੀਆਂ ਦੀ ਪੱਕੀ ਭਰਤੀ ਨਾ ਕਰਨ ਵਿਰੁੱਧ ਰੋਸ ਪ੍ਰਦਰਸ਼ਨ

ਪਟਿਆਲਾ 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਮੈਡੀਕਲ ਕਾਲਜ, ਰਜਿੰਦਰਾ ਹਸਪਤਾਲ ਸਮੇਤ ਟੀ.ਬੀ. ਹਸਪਤਾਲ ਵਿਚਲੇ ਚੌਥਾ ਦਰਜਾ ਅਤੇ ਕੰਟਰੈਕਟ ਚੌਥਾ ਦਰਜਾ ਕਰਮਚਾਰੀਆਂ ਨੇ ਇੱਕਤਰਤਾ ਮੀਟਿੰਗ ਕਰਕੇ ਪੰਜਾਬ ਸਰਕਾਰ ਵਲੋਂ ਖੋਜ ਮੈਡੀਕਲ ਸਿੱਖਿਆ ਵਿਭਾਗ ਵਿਚਲੇ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 376 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਬਣਾਏ ਸਮਾਰਟ-ਪ੍ਰਨੀਤ ਕੌਰ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਅਤੇ ਪੰਜਾਬ ਦੇ ਸਿੱਖਿਆ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਕਟੋਰੀਆ (ਲੜਕੀਆਂ) ਵਿਖੇ ਬਣੀਆਂ ...

ਪੂਰੀ ਖ਼ਬਰ »

ਮਾਨ ਦਲ, ਦਲ ਖ਼ਾਲਸਾ ਤੇ ਬੀ.ਐਮ.ਪੀ. ਵਲੋਂ ਸੀ. ਏ. ਏ. ਅਤੇ ਐਨ.ਆਰ.ਸੀ. ਵਿਰੁੱਧ ਰੋਸ ਮਾਰਚ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦਲ ਖ਼ਾਲਸਾ ਅਤੇ ਬੀ.ਐਮ.ਪੀ. ਵਲੋਂ ਨਾਗਰਿਕਤਾ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟ੍ਰੇਸ਼ਨ ਿਖ਼ਲਾਫ਼ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਧਰਨਾ ਦੇ ਕੇ ਰੋਸ ਮਾਰਚ ਕੱਢਿਆ | ਭਾਵੇਂ ਇਹ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਹੜਾਨਾ ਦੇ ਵਿਦਿਆਰਥੀਆਂ ਨੂੰ ਇਨਾਮ ਵੰਡੇ

ਦੇਵੀਗੜ੍ਹ, 25 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੜਾਨਾ ਵਿਖੇ ਐਲ.ਆਈ.ਸੀ. ਆਫ਼ ਇੰਡੀਆ ਯੂਨਿਟ-1 ਦੇ ਬਰਾਂਚ ਮੈਨੇਜਰ ਸੋਹਨ ਲਾਲ ਵਲੋਂ ਹੁਸ਼ਿਆਰ ਅਤੇ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਲਈ ਟਰਾਫ਼ੀਆਂ ਅਤੇ ...

ਪੂਰੀ ਖ਼ਬਰ »

ਦਫ਼ਾ 498 ਏ ਦਾ ਦੂਜਾ ਐਡੀਸ਼ਨ ਮਹਿਲਾ ਕਮਿਸ਼ਨ ਵਲੋਂ ਲੋਕ ਅਰਪਣ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਪੱਤਰਕਾਰ ਗੁਰਨਾਮ ਸਿੰਘ ਅਕੀਦਾ ਵਲੋਂ ਘਰੇਲੂ ਹਿੰਸਾ ਤੇ ਲਿਖੀ ਕਿਤਾਬ 'ਦਫ਼ਾ 498 ਏ' ਦਾ ਦੂਜਾ ਐਡੀਸ਼ਨ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਮਨੀਸ਼ਾ ਘੁਲਾਟੀ ਨੇ ਜਾਰੀ ਕੀਤਾ | ਇਸ ਕਿਤਾਬ ਦਾ ...

ਪੂਰੀ ਖ਼ਬਰ »

ਸੈਫੀ ਦੀ ਯੂਨੀਵਰਸਿਟੀ ਪ੍ਰਸ਼ਾਸਨ ਨਾਲ ਕੰਟੀਨਾਂ ਦੇ ਮਾਮਲੇ 'ਤੇ ਬੈਠਕ ਰਹੀ ਬੇਸਿੱਟਾ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਕੰਟੀਨਾਂ ਅਤੇ ਦੁਕਾਨਾਂ ਦਾ ਮਸਲਾ ਦਿਨੋ-ਦਿਨ ਭਖਦਾ ਜਾ ਰਿਹਾ ਹੈ | ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ ਅਤੇ ਦੁਕਾਨਾਂ ਪਿਛਲੇ 4 ਦਿਨਾਂ ਤੋਂ ਬੰਦ ਕੀਤੀਆਂ ...

ਪੂਰੀ ਖ਼ਬਰ »

ਟੈਂਕੀ 'ਤੇ ਚੜ੍ਹੇ ਮਿ੍ਤਕ ਬਿਜਲੀ ਮੁਲਾਜ਼ਮਾਂ ਦੇ ਆਸ਼ਰਿਤ 'ਚੋਂ ਇਕ ਔਰਤ ਦੀ ਹਾਲਤ ਵਿਗੜੀ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਨਿਗਮ ਤੋਂ ਨੌਕਰੀ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਰਾਜਪੁਰਾ ਕਾਲੋਨੀ ਦੀ ਟੈਂਕੀ 'ਤੇ ਚੜ੍ਹੇ 8 ਜਣਿਆਂ 'ਚੋਂ ਇਕ ਔਰਤ ਮਨਜੀਤ ਕੌਰ ਦੀ ਤਬੀਅਤ ਖ਼ਰਾਬ ਹੋ ਗਈ, ਜਿਸ ਦੀ ਉਮਰ ਲਗਪਗ 55 ਸਾਲ ਹੈ | ਲੰਮੇ ਸਮੇਂ ਤੋਂ ਮਿ੍ਤਕ ...

ਪੂਰੀ ਖ਼ਬਰ »

ਨਵ-ਨਿਯੁਕਤ ਮੁੱਖ ਅਧਿਆਪਕਾਂ ਨੇ ਸੰਭਾਲੇ ਅਹੁਦੇ

ਭਾਦਸੋਂ, 25 ਜਨਵਰੀ (ਗੁਰਬਖ਼ਸ਼ ਸਿੰਘ ਵੜੈਚ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਧੀ ਭਰਤੀ ਰਾਹੀਂ ਕੀਤੀ ਗਈ 672 ਮੁੱਖ ਅਧਿਆਪਕਾਂ ਦੀ ਭਰਤੀ 'ਚ ਭਾਦਸੋਂ ਖੇਤਰ ਦੇ ਅਧਿਆਪਕਾਂ ਨੇ ਮੁੱਖ ਅਧਿਆਪਕ ਵਜੋਂ ਨਵੇਂ ਅਲਾਟ ਕੀਤੇ ਸਕੂਲਾਂ 'ਚ ਆਪਣੇ ਅਹੁਦੇ ਸੰਭਾਲ ਲਏ ਹਨ | ਮੁੱਖ ...

ਪੂਰੀ ਖ਼ਬਰ »

ਪ੍ਰਨੀਤ ਕੌਰ ਨੇ ਓਵਰ ਬਰਿੱਜ ਦਾ ਕੰਮ ਕਰਵਾਇਆ ਆਰੰਭ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਮੈਂਬਰ ਪ੍ਰਨੀਤ ਕੌਰ ਅਤੇ ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਨੇੜੇ 251.39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਫੁੱਟ ਓਵਰ ਬਰਿਜ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਟ੍ਰੈਫਿਕ ਰੂਟ ਪਲਾਨ ਜਾਰੀ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਸਥਾਨਕ ਪੋਲੋ ਗਰਾਊਾੁਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਸਬੰਧ 'ਚ ਟ੍ਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ ਚਲਾਉਣ ਲਈ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਟ੍ਰੈਫਿਕ ਰੂਟ ਪਲਾਨ ਜਾਰੀ ਕਰ ਦਿੱਤੇ ...

ਪੂਰੀ ਖ਼ਬਰ »

ਕਾਰਤੂਸਾਂ ਸਮੇਤ 32 ਬੋਰ ਰਿਵਾਲਵਰ ਚੋਰੀ

ਪਟਿਆਲਾ, 25 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)-ਥਾਣਾ ਪਸਿਆਣਾ ਦੇ ਅਧੀਨ ਆਉਂਦੇ ਪਿੰਡ ਖੰੂਟੀ ਵਿਖੇ ਇਕ ਘਰ 'ਚੋਂ ਕਾਰਤੂਸਾਂ ਸਮੇਤ 32 ਬੋਰ ਰਿਵਾਲਵਰ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਪੁਲਿਸ ਕੋਲ ਇਸ ਦੀ ਸ਼ਿਕਾਇਤ ਦਰਜ ਕਰਵਾਉਂਦਿਆਂ ਸ਼ਿੰਗਾਰਾ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਪਾਤੜਾਂ ਵਿਖੇ ਮਨਾਇਆ ਵੋਟਰ ਦਿਵਸ

ਪਾਤੜਾਂ, 25 ਜਨਵਰੀ (ਗੁਰਇਕਬਾਲ ਸਿੰਘ ਖ਼ਾਲਸਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਵਿਖੇ ਉਪ ਮੰਡਲ ਮੈਜਿਸਟਰੇਟ ਦਫ਼ਤਰ ਪਾਤੜਾਂ ਵਲੋਂ ਵੋਟਰ ਦਿਵਸ ਮਨਾਉਂਦਿਆਂ ਵਿਦਿਆਰਥੀਆਂ ਨੂੰ ਵੋਟਾਂ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਅਤੇ ਉਸ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX