ਤਾਜਾ ਖ਼ਬਰਾਂ


ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  6 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  53 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਫਰੀਦਕੋਟ

ਐੱਸ ਬੀ ਆਈ ਦੇ ਕਰਮਚਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਸਥਾਨਕ ਸਟੇਟ ਬੈਂਕ ਆਫ਼ ਇੰਡੀਆ ਦੀ ਮੇਨ ਬਰਾਂਚ ਦੇ ਮੁਲਾਜ਼ਮਾਂ ਵਲੋਂ ਯੂਨਾਇਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਇੰਡੀਅਨ ਬੈਂਕ ਸਰਵਿਸ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜ਼ੀ ਕੀਤੀ ਗਈ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਵਿਖੇ ਮਨਾਇਆ

ਫ਼ਰੀਦਕੋੋਟ 25 ਜਨਵਰੀ (ਜਸਵੰਤ ਸਿੰਘ ਪੁਰਬਾ)-ਅੱਜ ਰਾਸ਼ਟਰੀ ਵੋਟਰ ਦਿਵਸ ਤੇ ਇੱਥੋਂ ਦੇ ਬਾਬਾ ਫ਼ਰੀਦ ਸੱਭਿਆਚਾਰਕ ਕੇਂਦਰ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ...

ਪੂਰੀ ਖ਼ਬਰ »

ਰੌਸ਼ਨੀ ਤੇ ਆਵਾਜ਼ ਪ੍ਰੋਗਰਾਮ ਨੇ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਫ਼ਲਸਫ਼ੇ ਤੋਂ ਜਾਣੂ ਕਰਵਾਇਆ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਚਲਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਾਡ ਸਾਊਾਡ ਸ਼ੋਅ ਨੇ ਦੂਜੇ ਦਿਨ ਸੰਗਤਾਾ ...

ਪੂਰੀ ਖ਼ਬਰ »

ਫ਼ਰੀਦਕੋਟ ਪੁਲਿਸ ਨੇ ਚਾਇਨਾ ਡੋਰ ਵੇਚਣ ਵਾਲਿਆਂ 'ਤੇ ਕੱਸਿਆ ਸ਼ਿਕੰਜਾ

ਫ਼ਰੀਦਕੋਟ, 25 ਜਨਵਰੀ (ਸਰਬਜੀਤ ਸਿੰਘ)- ਫ਼ਰੀਦਕੋਟ ਪੁਲਿਸ ਵੱਲੋਂ ਡੀ.ਐੱਸ.ਪੀ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਚਾਇਨਾ ਡੋਰ ਦੀ ਵਿਕਰੀ ਅਤੇ ਸਟੋਰ ਕਰਨ ਵਾਲਿਆਂ 'ਤੇ ਸਿਕੰਜਾ ਕੱਸਦੇ ਹੋਏ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਗਈ | ਸ਼ਹਿਰੀ ਥਾਣਾ, ਫ਼ਰੀਦਕੋਟ ਦੇ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਬਰਾੜ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਬਰਗਾੜੀ, 25 ਜਨਵਰੀ (ਸ਼ਰਮਾ)-ਪਿੰਡ ਸਾਹੋਕੇ ਦੇ ਸਰਪੰਚ ਗੋਬਿੰਦ ਸਿੰਘ ਦੇ ਪਿਤਾ ਅਤੇ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਸੰਨੀ ਬਰਾੜ ਦੇ ਚਾਚਾ ਸਾਬਕਾ ਸਰਪੰਚ ਜਗਦੇਵ ਸਿੰਘ ਦੀ ਮੌਤ 'ਤੇ ਜਗਵਿੰਦਰ ਸਿੰਘ ਔਲਖ, ਗੁਰਚੇਤ ਸਿੰਘ ਢਿੱਲੋਂ, ਹਿਰਦੇਪਾਲ ਸਿੰਘ ਭਲੂਰੀਆ, ਜਗਸੀਰ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ | ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ਭੋਪਾਲ ਵਿਖੇ ਹੋਈਆਂ ਇਨ੍ਹਾ ਰਾਸ਼ਟਰੀ ਖੇਡਾਂ ਵਿਚ ਇਸ ਸੰਸਥਾ ਦੇ ਖਿਡਾਰੀਆਂ ਨੇ ਕੁੱਲ 10 ਮੈਡਲ ਪ੍ਰਾਪਤ ਕੀਤੇ ਜਿਨ੍ਹਾਂ ਵਿਚੋਂ ਸੰਸਥਾ ਦੀ ਖਿਡਾਰਨ ਅਰਸ਼ਦੀਪ ਕੌਰ ਸਪੁੱਤਰੀ ਮਲਕੀਤ ਸਿੰਘ ਵਾਸੀ ਪਿੰਡ ਕੋਟ ਕਰੋੜ ਨੇ ਮਾਰਸ਼ਲ ਆਰਟ ਦੀ ਗੇਮ 'ਜੀਤ-ਕੁਨੈਡੂ' ਵਿਚ 19 ਸਾਲਾ ਉਮਰ ਵਰਗ ਵਿਚ ਖੇਡਦਿਆਂ ਭਾਰਤ ਭਰ 'ਚੋਂ 'ਪਹਿਲਾ' ਸਥਾਨ ਪ੍ਰਪਤ ਕਰਕੇ 'ਗੋਲਡ ਮੈਡਲ' ਹਾਸਿਲ ਕੀਤਾ ਅਤੇ ਸੰਸਥਾ ਦੇ ਨਾਲ-ਨਾਲ ਪੂਰੇ ਇਲਾਕੇ 'ਚ ਆਪਣਾ ਨਾਂਅ ਰੌਸ਼ਨ ਕੀਤਾ | ਇਸੇ ਤਰ੍ਹਾਂ ਰਮਨਦੀਪ ਕੌਰ ਸਪੁੱਤਰੀ ਬਲਵਿੰਦਰ ਸਿੰਘ ਵਾਸੀ ਕੋਟ ਕਰੋੜ ਕਲਾਂ ਨੇ ਦੂਜੇ ਸਥਾਨ 'ਤੇ ਰਹਿ ਕੇ ਸਿਲਵਰ ਮੈਡਲ ਜਦੋਂ ਕਿ ਅਮਨਜੋਤ ਕੌਰ ਸਪੁੱਤਰੀ ਸੁਖਮੰਦਰ ਸਿੰਘ ਵਾਸੀ ਪੰਜਗਰਾਈਾ ਨੇ ਤੀਜਾ ਸਥਾਨ ਹਾਸਿਲ ਕਰਕੇ ਬਰੌਾਜ਼ ਮੈਡਲ ਪ੍ਰਾਪਤ ਕੀਤਾ | ਇਸੇ ਤਰਾਂ੍ਹ 17 ਸਾਲਾ ਉਮਰ ਵਰਗ ਦੇ ਮੁਕਾਬਲਿਆਂ 'ਚ ਸਤਵਿੰਦਰ ਕੌਰ ਸਪੁੱਤਰੀ ਜਲੌਰ ਸਿੰਘ ਵਾਸੀ ਲਾਲੇਆਣਾ ਨੇ ਦੂਜਾ ਸਥਾਨ ਹਾਸਿਲ ਕਰਕੇ ਸਿਲਵਰ ਮੈਡਲ ਅਤੇ ਯਾਦਵੀਰ ਕੌਰ ਸਪੁੱਤਰੀ ਨਛੱਤਰ ਸਿੰਘ ਵਾਸੀ ਕੋਰੇਵਾਲਾ, ਵੀਰਪਾਲ ਕੌਰ ਸਪੁੱਤਰੀ ਪ੍ਰਦੀਪ ਸਿੰਘ ਨਾਥੇਵਾਲਾ, ਸੁਖਦੀਪ ਕੌਰ ਸਪੁੱਤਰੀ ਅੰਗਰੇਜ਼ ਸਿੰਘ ਵਾਸੀ ਕੋਟ ਸੁਖੀਆ, ਜਗਮੀਤ ਸਿੰਘ ਸਪੁੱਤਰ ਸੁਖਮੰਦਰ ਸਿੰਘ ਵਾਸੀ ਮੁੱਦਕੀ ਅਤੇ ਮਨਵੀਰ ਸਿੰਘ ਸਪੁੱਤਰ ਅਮਰੀਕ ਸਿੰਘ ਵਾਸੀ ਮਾਹਲਾ ਕਲਾਂ ਨੇ ਤੀਜਾ ਸਥਾਨ ਹਾਸਿਲ ਕਰਕੇ ਬਰੌਾਜ਼ ਮੈਡਲ ਪ੍ਰਾਪਤ ਕੀਤੇ | ਇਸ ਮੌਕੇ ਕਮਲਜੀਤ ਤਹੀਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸ.ਸ.) ਫ਼ਰੀਦਕੋਟ ਅਤੇ ਗੁਰਮਨਦੀਪ ਸਿੰਘ ਬਰਾੜ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਫ਼ਰੀਦਕੋਟ ਨੇ ਇੰਨ੍ਹਾਂ ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ | ਇਸ ਸਮਾੇ ਜਿੱਤ ਕੇ ਆਏ ਖਿਡਾਰੀਆਂ ਦੀ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਇੰਨ੍ਹਾਂ ਰਾਸ਼ਟਰੀ ਪੱਧਰ ਦੀਆਂ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਸਲਾ ਅਫ਼ਜਾਈ ਕੀਤੀ ਅਤੇ ਕਿਹਾ ਕਿ ਖਿਡਾਰੀਆਂ ਦੀਆਂ ਇਹ ਮਾਣਮੱਤੀਆਂ ਪ੍ਰਾਪਤੀਆਂ, ਇਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਪੋਰਟਸ ਕੋ-ਆਰਡੀਨੇਟਰ ਰਾਜ ਕੁਮਾਰ, ਕਬੱਡੀ ਕੋਚ ਰਾਮ ਸਿੰਘ ਅਤੇ ਸਹਾਇਕ ਕੋਚ ਜਸਪਾਲ ਸਿੰਘ ਦੀ ਅਗਵਾਈ ਦਾ ਹੀ ਨਤੀਜਾ ਹੈ | ਸਕੂਲ ਪਹੁੰਚਣ ਤੇ ਖਿਡਾਰੀਆਂ ਅਤੇ ਕੋਚਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਵੀ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮਨਜੀਤ ਕੌਰ, ਕੋ-ਆਰਡੀਨੇਟਰ ਹਰਚਰਨ ਸਿੰਘ, ਪਰਉਪਕਾਰ ਸਿੰਘ ਅਤੇ ਮੋਹਣ ਸਿੰਘ ਨੇ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ |

ਖ਼ਬਰ ਸ਼ੇਅਰ ਕਰੋ

 

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX