ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਪੰਜਾਬ / ਜਨਰਲ

ਅੱਜ ਲੋੜ ਪਾਰਟੀ ਦੇ ਸਿਧਾਂਤ ਅਤੇ ਸੋਚ ਨੂੰ ਬਚਾਉਣ ਦੀ ਹੈ ਨਾ ਕਿ ਸੱਤਾ ਹਾਸਲ ਕਰਨ ਦੀ- ਢੀਂਡਸਾ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਮੁੜ ਬਹਾਲ ਕਰਨ, ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹਾਂ 'ਤੇ ਲਿਆਉਣ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਉਮਰ ਕੈਦ

ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਨਾਬਾਲਗ 13 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਵਧੀਕ ਸੈਸ਼ਨ ਜੱਜ ਮੈਡਮ ਕਿਰਨ ਬਾਲਾ ਦੀ ਅਦਾਲਤ ਨੇ ਉਦੇੜ ਉਮਰ ਦੇ ਕੱਪੜਾ ਵਪਾਰੀ ਨੂੰ ਉਮਰ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਗੈਂਗਸਟਰਾਂ ਨਾਲ ਨਜਿੱਠਣ ਲਈ ਪੁਲਿਸ ਕੋਲ ਆਧੁਨਿਕ ਹਥਿਆਰਾਂ ਦੀ ਘਾਟ ਨਹੀਂ- ਦਿਨਕਰ ਗੁਪਤਾ

ਨਵਾਂਸ਼ਹਿਰ/ਕਾਠਗੜ੍ਹ, 25 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ, ਬਲਦੇਵ ਸਿੰਘ ਪਨੇਸਰ)-ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹੇ ਦੇ ਕਸਬਾ ਕਾਠਗੜ੍ਹ ਵਿਖੇ ਥਾਣੇ ਦਾ ਉਦਘਾਟਨ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ, ਡੀ.ਜੀ.ਪੀ. ਸ੍ਰੀ ਐੱਮ.ਕੇ. ਤਿਵਾੜੀ ...

ਪੂਰੀ ਖ਼ਬਰ »

ਜਾਇਦਾਦਾਂ ਖ਼ਾਲੀ ਨਹੀਂ ਕਰਵਾ ਸਕਦਾ ਮੈਂਟੇਨੈਂਸ ਟਿ੍ਬਿਊਨਲ- ਹਾਈਕੋਰਟ

ਚੰਡੀਗੜ੍ਹ, 25 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਮਜਿਸਟ੍ਰੇਟਾਂ ਨੂੰ ਮੈਂਟੇਨੈਂਸ ਟਿ੍ਬਿਊਨਲ ਤਹਿਤ ਜਾਇਦਾਦਾਂ ਦੇ ਵਿਵਾਦਾਂ ਦੇ ਨਿਬੇੜੇ ਦੌਰਾਨ ਜਾਇਦਾਦਾਂ ਖ਼ਾਲੀ ਕਰਵਾਉਣ ਦੀਆਂ ਸ਼ਕਤੀਆਂ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਆਤਮ-ਹੱਤਿਆ

ਅਬੋਹਰ, 25 Ñਦਸੰਬਰ (ਕੁਲਦੀਪ ਸਿੰਘ ਸੰਧੂ)-ਪਿੰਡ ਰਾਜਪੁਰਾ ਨਿਵਾਸੀ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਦੇ ਚਲਦੇ ਬੀਤੀ ਸ਼ਾਮ ਸਪਰੇਅ ਪੀ ਕੇ ਆਤਮ ਹੱਤਿਆ ਕਰ ਲਈ | ਨਸੀਬ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਗੁਰਜੀਤ ਸਿੰਘ ਪੁੱਤਰ ਜਗਸੀਰ ਸਿੰਘ (35) ਸਾਲ ਪਿਛਲੇ ...

ਪੂਰੀ ਖ਼ਬਰ »

ਜੇ.ਜੇ.ਪੀ. ਨੇ ਬਾਗ਼ੀ ਵਿਧਾਇਕ ਗੌਤਮ ਨੂੰ ਦਿੱਤਾ ਨੋਟਿਸ

ਚੰਡੀਗੜ੍ਹ, 25 ਜਨਵਰੀ (ਐਨ.ਐਸ. ਪਰਵਾਨਾ)- ਜਨ ਨਾਇਕ ਜਨਤਾ ਪਾਰਟੀ ਦੇ ਨਾਰਨੋਦ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਰਾਮ ਕੁਮਾਰ ਗੌਤਮ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਹਿੱਸਾ ਲੈਣ ਦੇ ਦੋਸ਼ ਵਿਚ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ ਕਿ ''ਤੁਸੀਂ ਉੱਤਰ ਦਿਓ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਪ੍ਰਵਾਸੀ ਸਿੱਖਾਂ ਦੀ ਸ਼ਮੂਲੀਅਤ ਕਰਵਾਉਣ ਲਈ ਰਾਮੂਵਾਲੀਆ ਨੇ ਢੀਂਡਸਾ ਨੂੰ ਲਿਖੀ ਚਿੱਠੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਰਾਜ ਸਭਾ ਮੈਂਬਰ ਤੇ ਸਿੱਖ ਕੌਮ ਦੀਆਂ ਤਿੰਨ ਸੰਸਥਾਵਾਂ ਦਾ ਸਰੂਪ ਪਹਿਲਾਂ ਵਰਗਾ ਬਣਾਉਣ ਲਈ ਲਹਿਰ ਚਲਾਉਣ ਵਾਲੇ ...

ਪੂਰੀ ਖ਼ਬਰ »

ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ

ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਇਲਾਕੇ ਵਿਚ ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪਰਿਵਾਰਾਂ ਤੇ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਮੌਤਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ | ਦੂਜੇ ਪਾਸੇ ਡਾਕਟਰਾਂ ਨੇ ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਲੋਕ ਦੋਖੀ ਕਾਨੂੰਨਾਂ ਵਿਰੁੱਧ ਦਿੱਤਾ ਧਰਨਾ ਅਤੇ ਕੱਢੀ ਰੈਲੀ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਵਿਸ਼ਾਲ ਰੋਸ ਧਰਨਾ ਚੰਡੀਗੜ੍ਹ ਵਿਖੇ ਸਭਾ ਦੇ ਪ੍ਰਧਾਨ ਡਾ. ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ | ਪ੍ਰਧਾਨਗੀ ਮੰਡਲ 'ਚ ਉਨ੍ਹਾਂ ਨਾਲ ਡਾ. ਸੁਖਦੇਵ ਸਿੰਘ ਸਿਰਸਾ (ਜਨਰਲ ਸਕੱਤਰ), ਡਾ. ਜੋਗਾ ਸਿੰਘ (ਸੀਨੀਅਰ ਮੀਤ ਪ੍ਰਧਾਨ), ਡਾ. ਸਰਬਜੀਤ ਸਿੰਘ (ਸਾਬਕਾ ਪ੍ਰਧਾਨ), ਡਾ. ਕਰਮਜੀਤ ਸਿੰਘ ਅਤੇ ਸੁਸ਼ੀਲ ਦੁਸਾਂਝ (ਦੋਵੇਂ ਸਾਬਕਾ ਜਨਰਲ ਸਕੱਤਰ) ਵੀ ਸ਼ਾਮਿਲ ਸਨ | ਦਰਸ਼ਨ ਬੁੱਟਰ ਨੇ ਕਿਹਾ ਅੱਜ ਹਿੰਦੋਸਤਾਨ ਦੇ ਹਾਲਾਤ ਬੜੇ ਚਿੰਤਾਜਨਕ ਬਣ ਰਹੇ ਹਨ | ਕੇਂਦਰ ਸਰਕਾਰ ਵਲੋਂ ਜੰਮੂ ਕਸ਼ਮੀਰ ਅਤੇ ਲਦਾਖ਼ ਵਿਚੋਂ ਧਾਰਾ 370 ਅਤੇ ਧਾਰਾ 35-ਏ ਖ਼ਤਮ ਕਰਨ, ਐਨ. ਆਰ. ਸੀ, ਸੀ. ਏ. ਏ. ਅਤੇ ਸੀ. ਏ. ਬੀ. ਜਿਹੇ ਲੋਕ ਦੋਖੀ ਕਾਲੇ ਕਾਨੂੰਨ ਲਾਗੂ ਕਰਨ ਕਰਕੇ ਲੋਕਾਂ ਵਿਚ ਬਹੁਤ ਰੋਸ ਹੈ ਅਤੇ ਮੰਗ ਕਰਦੇ ਹਾਂ ਕਿ ਸਰਕਾਰ ਕਾਲੇ ਕਾਨੰੂਨ ਫ਼ੌਰੀ ਤੌਰ 'ਤੇ ਵਾਪਸ ਲਵੇ | ਧਰਨੇ ਦੌਰਾਨ ਜਗਜੀਤ ਕੌਰ ਅਤੇ ਅੰਮਿ੍ਤਪਾਲ ਦੀ ਰੰਗਕਰਮੀ ਟੀਮ ਨੇ ਇਨਕਲਾਬੀ ਗੀਤਾਂ ਤੇ ਨਾਅਰਿਆਂ ਨਾਲ, ਮਾਹੌਲ ਹੋਰ ਵੀ ਕ੍ਰਾਂਤੀਕਾਰੀ ਅਤੇ ਰੋਚਕ ਬਣਾਈ ਰੱਖਿਆ | ਡਾ. ਸਰਬਜੀਤ ਸਿੰਘ, ਡਾ. ਕਰਮਜੀਤ ਸਿੰਘ, ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਮਨਜੀਤ ਸਿੰਘ, ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਡਾ. ਤੇਜਵੰਤ ਮਾਨ, ਕਮਲਜੀਤ ਸਿੰਘ, ਸੱਜਣ ਸਿੰਘ (ਪਾਸਲਾ), ਰਿਪੁਦਮਨ ਸਿੰਘ ਰੂਪ, ਪਰਮਜੀਤ ਸਿੰਘ ਗਿੱਲ, ਦੇਵੀ ਦਿਆਲ ਸ਼ਰਮਾ, ਬਲਵਿੰਦਰ ਸਿੰਘ ਚਾਹਲ ਨੇ ਵੀ ਸੰਬੋਧਨ ਕੀਤਾ | ਪੰਜਾਬ ਅਤੇ ਹਰਿਆਣਾ ਵਿਚੋਂ ਅਨੇਕ ਸਾਹਿਤ ਸਭਾਵਾਂ ਦੇ ਨੁਮਾਇੰਦੇ ਵਿਚ ਮੱਖਣ ਕੁਹਾੜ, ਓਮ ਪ੍ਰਕਾਸ਼ ਗਾਸੋ, ਡਾ. ਸੁਰਿੰਦਰ ਗਿੱਲ, ਡਾ. ਲਾਭ ਸਿੰਘ ਖੀਵਾ, ਕਰਮ ਸਿੰਘ ਵਕੀਲ, ਦੀਪ ਦੇਵਿੰਦਰ ਸਿੰਘ, ਸੁਰਿੰਦਰਪ੍ਰੀਤ ਘਣੀਆ, ਧਰਵਿੰਦਰ ਸਿੰਘ ਔਲਖ, ਸ਼ਲਿੰਦਰਜੀਤ ਸਿੰਘ ਰਾਜਨ, ਮੱਖਣ ਸਿੰਘ ਭੈਣੀਵਾਲਾ, ਰਣਜੀਤ ਕੋਟ ਮਹਿਤਾਬ ਤੋਂ ਇਲਾਵਾ 400 ਦੇ ਕਰੀਬ ਸਾਹਿਤਕਾਰਾਂ ਨੇ ਹਿੱਸਾ ਲਿਆ | ਧੰਨਵਾਦ ਮਤਾ ਕੇਂਦਰੀ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਜੋਗਾ ਸਿੰਘ ਨੇ ਪੇਸ਼ ਕੀਤਾ |

ਖ਼ਬਰ ਸ਼ੇਅਰ ਕਰੋ

 

3 ਸਾਲਾਂ 'ਚ 7700 ਕਰੋੜ ਦਾ ਆਪਣਾ ਘਾਟਾ ਪੂਰਾ ਕਰੇਗਾ ਪਾਵਰਕਾਮ

ਜਲੰਧਰ, 25 ਜਨਵਰੀ (ਸ਼ਿਵ ਸ਼ਰਮਾ)-ਪਿਛਲੇ ਸਾਲਾਂ ਦਾ ਕਰੀਬ 7700 ਕਰੋੜ ਦਾ ਘਾਟਾ ਪਾਵਰਕਾਮ ਵਲੋਂ ਤਿੰਨ ਸਾਲਾਂ ਵਿਚ ਵਸੂਲ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਕਮਿਸ਼ਨ ਕੋਲ ਪਾਵਰਕਾਮ ਦੀ ਪਾਈ ਪਟੀਸ਼ਨ ਮੰਗ ਕੀਤੀ ਗਈ ਹੈ ਕਿ ਉਸ ਦਾ ਪਿਛਲੇ ਸਾਲਾਂ ਸਮੇਤ ਅਲੱਗ-ਅਲੱਗ ...

ਪੂਰੀ ਖ਼ਬਰ »

ਡੇਰਾ ਮੁਖੀ ਦੇ ਜੇਲ੍ਹ ਜਾਣ ਤੋਂ ਬਾਅਦ ਡੇਰੇ ਸਿਰਸਾ 'ਚ ਹੋਇਆ ਵੱਡਾ ਧਾਰਮਿਕ ਸਮਾਗਮ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਦੇ ਦੂਜੇ ਗੱਦੀਨਸ਼ੀਨ ਰਹੇ ਸ਼ਾਹ ਸਤਨਾਮ ਦੇ ਜਨਮ ਦਿਨ 'ਤੇ ਡੇਰੇ 'ਚ ਅੱਜ ਵੱਡਾ ਧਾਰਮਿਕ ਸਮਾਗਮ ਹੋਇਆ ਹੈ | ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਜਾਣ ਤੋਂ ਪਹਿਲੀ ਵਾਰ ਵੱਡੀ ਗਿਣਤੀ 'ਤੇ ਡੇਰਾ ...

ਪੂਰੀ ਖ਼ਬਰ »

ਰਾਜਸਥਾਨ ਵਲੋਂ ਮੌਜੂਦਾ ਟਿੱਡੀ ਦਲ ਹਮਲੇ ਦਾ ਖ਼ਦਸ਼ਾ ਘਟਿਆ ਪਰ ਸੁਚੇਤ ਰਹਿਣ ਦੀ ਲੋੜ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਲਈ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ | ਇਸ ਵਿਚ ਦੱਸਿਆ ਗਿਆ ਹੈ ਕਿ ਭਾਰਤ 'ਚ ਟਿੱਡੀ ਦਲ ਦੀ ਪਲੇਗ ਸਾਲ 1962-63 ਤੱਕ ਹੀ ਵੇਖੀ ਗਈ ਹੈ ਜਦ ਕਿ ...

ਪੂਰੀ ਖ਼ਬਰ »

ਸੁਖਪਾਲ ਸਿੰਘ ਦੀ ਗੱਲ ਮੇਰੇ ਹਿਰਦੇ ਨੂੰ ਤੀਰ ਵਾਂਗੂੰ ਚੁੱਭੀ- ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਥੇ 'ਅਜੀਤ' ਵੈਬ ਟੀ. ਵੀ. ਨਾਲ ਗੱਲਬਾਤ ਦੌਰਾਨ ਸ: ਸੁਖਪਾਲ ਸਿੰਘ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਸਮਰਥਨ 'ਚ ਇਕਜੁੱਟ ਹੋਣ ਪਾਕਿਸਤਾਨੀ-ਇਮਰਾਨ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਕਸ਼ਮੀਰ ਦੇ ਲੋਕਾਂ ਦੀ ਹਮਾਇਤ 'ਚ 5 ਫਰਵਰੀ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ | ਪਾਕਿ 'ਚ 5 ਫਰਵਰੀ ਨੂੰ ਕਸ਼ਮੀਰ ਦਿਵਸ ਵਜੋਂ ਮਨਾਇਆ ...

ਪੂਰੀ ਖ਼ਬਰ »

ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ ਗਣਤੰਤਰ ਦਿਵਸ ਸਮਾਰੋਹ ਦਾ ਪਾਕਿ ਰਾਜਨੀਤਿਕਾਂ ਨੇ ਕੀਤਾ ਬਾਈਕਾਟ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ ਸਥਿਤ ਹੋਟਲ 'ਚ ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ 71ਵੇਂ ਗਣਤੰਤਰ ਸਮਾਰੋਹ ਦਾ ਪਾਕਿ ਦੀਆਂ ਵੱਡੀਆਂ ਰਾਜਨੀਤਿਕ ਅਤੇ ਧਾਰਮਿਕ ਪਾਰਟੀਆਂ ਸਮੇਤ ਸਿਵਲ ਸੁਸਾਇਟੀ ਦੇ ਅਧਿਕਾਰੀਆਂ ਵਲੋਂ ਬਾਈਕਾਟ ...

ਪੂਰੀ ਖ਼ਬਰ »

'ਚਾਈਲਡ ਪੋਰਨੋਗ੍ਰਾਫ਼ੀ' ਿਖ਼ਲਾਫ਼ ਦੇਸ਼ਾਂ ਨੂੰ ਇਕਜੁੱਟ ਕਰਨ ਮੋਦੀ-ਸੰਸਦੀ ਕਮੇਟੀ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਇੰਟਰਨੈ ੱਟ ਰਾਹੀਂ ਅਸ਼ਲੀਲਤਾ ਖ਼ਾਸਕਰ ਸੋਸ਼ਲ ਮੀਡੀਆ 'ਤੇ 'ਚਾਈਲਡ ਪੋਰਨੋਗ੍ਰਾਫ਼ੀ' ਦੇ ਵੱਡੇ ਪੱਧਰ 'ਤੇ ਪ੍ਰਸਾਰ ਦੀ ਸਮੱਸਿਆ ਨਾਲ ਨਜਿੱਠਣ ਲਈ ਰਾਜ ਸਭਾ ਮੈਂਬਰਾਂ ਦੀ ਇਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਨਿਪਾਲ ਵਲੋਂ ਭਾਰਤ-ਪਾਕਿ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼

ਕਾਠਮੰਡੂ, 25 ਜਨਵਰੀ (ਏਜੰਸੀ)-ਨਿਪਾਲ ਨੇ ਸਨਿਚਰਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਤੇ ਸਰਹੱਦ ਪਾਰੋਂ ਅੱਤਵਾਦ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਵਿਚੋਲਾ ਬਣਨ ਦੀ ਪੇਸ਼ਕਸ਼ ਕੀਤੀ ਹੈ ਜੋ ਅਜਿਹਾ ਕਰਨ ਵਾਲਾ ਦੱਖਣੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਹਿੰਦੂ ਕੌ ਾਸਲ ਅੱਜ ਕਰਵਾਏਗੀ ਮੁਸਲਿਮ ਤੇ ਹਿੰਦੂ ਜੋੜਿਆਂ ਦੇ ਸਮੂਹਿਕ ਵਿਆਹ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੀ ਪਾਕਿਸਤਾਨ ਹਿੰਦੂ ਕੌਾਸਲ ਸੰਸਥਾ ਵਲੋਂ ਕਰਾਚੀ ਸ਼ਹਿਰ ਦੇ ਰੇਲਵੇ ਸਟੇਸ਼ਨ ਗਰਾਊਾਡ 'ਚ 26 ਜਨਵਰੀ ਨੂੰ ਸਮੂਹਿਕ ਵਿਆਹ ਸਮਾਰੋਹ ਦੌਰਾਨ ਇਕੋ ਪੰਡਾਲ 'ਚ ਗਰੀਬ ਮੁਸਲਿਮ ਅਤੇ ਹਿੰਦੂ ਜੋੜਿਆਂ ਦੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਨੂੰ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਦੇ ਕਥਿਤ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਤੱਕ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 5 ਹਜ਼ਾਰ ਮੈਗਾਵਾਟ 'ਤੇ ਪਹੁੰਚੀ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਬਿਜਲੀ ਦੀ ਮੰਗ 5200 ਮੈਗਾਵਾਟ ਰਹੀ | ਜੇਕਰ ਬਿਜਲੀ ਦੀ ਮੰਗ 'ਤੇ ਝਾਤ ਮਾਰੀਏ ਤਾਂ ਇਹ 3 ਤੋਂ 5 ਹਜ਼ਾਰ ਮੈਗਾਵਾਟ ਦੇ ਵਿਚਕਾਰ ਹੀ ਚਲਦੀ ਆ ਰਹੀ ਹੈ | ਸੂਬੇ ਵਿਚਲੀ ਬਿਜਲੀ ਦੀ ਮੰਗ ਦਾ ਸਾਰਾ ਦਾਰੋਮਦਾਰ ਨਿੱਜੀ ਖੇਤਰ ਦੇ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਪੰਜੇਟਾ ਨੇੜੇ ਖੜੇ ਦੋ ਨੌਜਵਾਨਾਂ ਨੂੰ ਇਕ ਅਣਪਛਾਤੇ ਟਰੈਕਟਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਬੰਟੀ (18) ਵਾਸੀ ਪੂਨੀਆਂ ਵਜੋਂ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਲੰਬੇ ਸਮੇਂ ਤੋਂ ਬਕਾਇਆ ਵੇਜ਼ ਰਿਵੀਜ਼ਨ, 5 ਦਿਨਾ ਬੈਂਕਿੰਗ ਦੀਆਂ ਮੰਗਾਂ ਦੇ ਹੱਕ 'ਚ ਸਰਕਲ ਦਫ਼ਤਰ, ਓਰੀਐਾਟਲ ਬੈਂਕ ਆਫ਼ ਕਾਮਰਸ, ਛੋਟੀ ਬਾਰਾਦਰੀ ...

ਪੂਰੀ ਖ਼ਬਰ »

ਦਹੇਜ ਮੰਗਣ ਵਾਲਿਆਂ ਵਿਰੁੱਧ ਲਗਾਇਆ ਧਰਨਾ

ਭਾਦਸੋਂ, 25 ਜਨਵਰੀ (ਪ੍ਰਦੀਪ ਦੰਦਰਾਲਾ, ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦੰਦਰਾਲਾ ਖਰੌਡ ਦੀ ਲੜਕੀ ਦੇ ਪਰਿਵਾਰ ਪਾਸੋਂ ਦਾਜ ਮੰਗਣ ਵਾਲਿਆਂ ਵਿਰੁੱਧ ਅੱਜ ਬੱਸ ਸਟੈਂਡ ਭਾਦਸੋਂ ਵਿਖੇ ਲੜਕੀ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਧਰਨਾ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਵਲੋਂ ਦੇਸ਼ ਭਰ ਦੇ ਬੈਂਕਾਂ 'ਚ ਹੜਤਾਲ ਦਾ ਐਲਾਨ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਜਿਸ 'ਚ 10 ਲੱਖ ਤੋਂ ਵੱਧ ਬੈਂਕ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਅੱਜ ਆਪਣੇ ਅੰਦੋਲਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਨੇ ਰੋਸ ਮਾਰਚ ਕਰ ਦਿੱਤਾ ਮੰਗ-ਪੱਤਰ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਸ਼ਾਮਲਾਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਉਜਾੜਾ ਕਰੂ ਫ਼ੈਸਲੇ ਿਖ਼ਲਾਫ਼ ਫੁਹਾਰਾ ਚੌਕ ਤੋਂ ਇਕੱਠੇ ਹੋ ਕੇ ਸ਼ਹਿਰ 'ਚ ਰੋਸ ਮਾਰਚ ...

ਪੂਰੀ ਖ਼ਬਰ »

ਸ਼ਾਨਦਾਰ ਉਪਲਬਧੀਆਂ ਨਾਲ ਮੋਹਰੀ ਬਣੇ ਮਾਈਾਡ ਮੇਕਰ ਦੇ ਵਿਦਿਆਰਥੀ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ)-'ਮਾਈਾਡ ਮੇਕਰ' ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਪੀਅਰਸਨ ਟੈੱਸਟ ਆਫ਼ ਇੰਗਲਿਸ਼ (ਪੀ.ਟੀ.ਈ.) ਇਕ ਕੰਪਿਊਟਰ ਬੇਸਡ ਟੈੱਸਟ ਹੈ ਜਿਸ 'ਚ ਵਿਦਿਆਰਥੀ ਦੀ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨੂੰ ਪਰਖਿਆ ...

ਪੂਰੀ ਖ਼ਬਰ »

ਪੱਛਮੀ ਹਵਾਵਾਂ ਨੇ ਠਾਰਿਆ ਪੰਜਾਬ-ਹਰਿਆਣਾ

ਚੰਡੀਗੜ੍ਹ, 25 ਜਨਵਰੀ (ਏਜੰਸੀ)- ਹਰਿਆਣਾ ਦੇ ਕਰਨਾਲ ਸ਼ਹਿਰ 'ਚ ਸਨਿਚਰਵਾਰ ਨੂੰ ਉੱਤਰ-ਪੱਛਮੀ ਹਵਾਵਾਂ ਨੇ ਸਰਦੀ 'ਚ ਭਾਰੀ ਵਾਧਾ ਕੀਤਾ ਹੈ। ਇੱਥੋਂ ਦਾ ਨਿਊਨਤਮ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ...

ਪੂਰੀ ਖ਼ਬਰ »

ਮੁਹਾਲੀ ਵਿਖੇ ਤਿੰਨ ਰੋਜ਼ਾ ਇੰਡੀਆ ਐਗਰੀ ਪ੍ਰੋਗਰੈੱਸ ਐਕਸਪੋ ਸਮਾਪਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਜੇਕਰ ਪੰਜਾਬ ਅਤੇ ਹਰਿਆਣਾ ਨੂੰ ਭਾਰਤ ਦੀ ਅੰਨ ਦੀ ਮੰਗ ਨੂੰ ਪੂਰਾ ਕਰਨ ਦੇ ਸਮਰੱਥ ਹੋਣਾ ਹੈ ਤਾਂ ਖੇਤੀਬਾੜੀ ਵਿਚ ਮਸ਼ੀਨੀਕਰਨ ਨੂੰ ਹੁਲਾਰਾ ਦੇਣਾ ਪਵੇਗਾ | ਮਸ਼ੀਨੀਕਰਨ ਰਾਹੀਂ ਹੀ ਕਿਸਾਨਾਂ ਦੀ ਆਰਥਿਤ ਹਾਲਤ 'ਚ ਸੁਧਾਰ ...

ਪੂਰੀ ਖ਼ਬਰ »

ਸ਼ੁਰੂ ਕਰਨ ਦੇ ਕੁਝ ਘੰਟਿਆਂ ਬਾਅਦ ਹੀ ਕਸ਼ਮੀਰ 'ਚ ਮੋਬਾਈਲ ਇੰਟਰਨੈੱਟ ਸੇਵਾ ਅਸਥਾਈ ਤੌਰ 'ਤੇ ਮੁਅੱਤਲ

ਸ੍ਰੀਨਗਰ, 25 (ਏਜੰਸੀ)-ਕਸ਼ਮੀਰ 'ਚ ਸਨਿਚਰਵਾਰ ਨੂੰ ਘੱਟ-ਰਫ਼ਤਾਰ ਵਾਲੀ ਮੋਬਾਈਲ ਇੰਟਰਨੈੱਟ ਸੇਵਾ ਨੂੰ ਸ਼ੁਰੂ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਹੀ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ | ਅਧਿਕਾਰੀਆਂ ਨੇ ਕਿਹਾ ਕਿ ਇਹ ਫ਼ੈਸਲਾ ਗਣਤੰਤਰ ਦਿਵਸ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਰਾਜਪਾਲ ਤੇ ਮੁੱਖ ਮੰਤਰੀ ਵਲੋਂ ਗਣਤੰਤਰ ਦਿਵਸ ਦੀ ਵਧਾਈ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-71ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਧਾਈ ਦਿੱਤੀ ਗਈ | ਰਾਜਪਾਲ ਬਦਨੌਰ ਨੇ ਕਿਹਾ ਕਿ ਮੈਂ ਦੇਸ਼ ਵਾਸੀਆਂ ਸਮੇਤ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਖਰਚ 'ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ. ਪੀ. ਸਿੰਘ ਓਬਰਾਏ ਵਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ 'ਤੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX