ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਪੰਜਾਬ / ਜਨਰਲ

ਅੱਜ ਲੋੜ ਪਾਰਟੀ ਦੇ ਸਿਧਾਂਤ ਅਤੇ ਸੋਚ ਨੂੰ ਬਚਾਉਣ ਦੀ ਹੈ ਨਾ ਕਿ ਸੱਤਾ ਹਾਸਲ ਕਰਨ ਦੀ- ਢੀਂਡਸਾ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਮੁੜ ਬਹਾਲ ਕਰਨ, ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੀਹਾਂ 'ਤੇ ਲਿਆਉਣ ਅਤੇ ਸ਼੍ਰੋਮਣੀ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਉਮਰ ਕੈਦ

ਬਠਿੰਡਾ, 25 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਨਾਬਾਲਗ 13 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਵਧੀਕ ਸੈਸ਼ਨ ਜੱਜ ਮੈਡਮ ਕਿਰਨ ਬਾਲਾ ਦੀ ਅਦਾਲਤ ਨੇ ਉਦੇੜ ਉਮਰ ਦੇ ਕੱਪੜਾ ਵਪਾਰੀ ਨੂੰ ਉਮਰ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ...

ਪੂਰੀ ਖ਼ਬਰ »

ਗੈਂਗਸਟਰਾਂ ਨਾਲ ਨਜਿੱਠਣ ਲਈ ਪੁਲਿਸ ਕੋਲ ਆਧੁਨਿਕ ਹਥਿਆਰਾਂ ਦੀ ਘਾਟ ਨਹੀਂ- ਦਿਨਕਰ ਗੁਪਤਾ

ਨਵਾਂਸ਼ਹਿਰ/ਕਾਠਗੜ੍ਹ, 25 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ, ਬਲਦੇਵ ਸਿੰਘ ਪਨੇਸਰ)-ਆਧੁਨਿਕ ਸਹੂਲਤਾਂ ਨਾਲ ਲੈਸ ਜ਼ਿਲ੍ਹੇ ਦੇ ਕਸਬਾ ਕਾਠਗੜ੍ਹ ਵਿਖੇ ਥਾਣੇ ਦਾ ਉਦਘਾਟਨ ਡੀ.ਜੀ.ਪੀ. ਪੰਜਾਬ ਸ੍ਰੀ ਦਿਨਕਰ ਗੁਪਤਾ, ਡੀ.ਜੀ.ਪੀ. ਸ੍ਰੀ ਐੱਮ.ਕੇ. ਤਿਵਾੜੀ ...

ਪੂਰੀ ਖ਼ਬਰ »

ਜਾਇਦਾਦਾਂ ਖ਼ਾਲੀ ਨਹੀਂ ਕਰਵਾ ਸਕਦਾ ਮੈਂਟੇਨੈਂਸ ਟਿ੍ਬਿਊਨਲ- ਹਾਈਕੋਰਟ

ਚੰਡੀਗੜ੍ਹ, 25 ਜਨਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਐਕਸ਼ਨ ਪਲਾਨ ਤਹਿਤ ਜ਼ਿਲ੍ਹਾ ਮਜਿਸਟ੍ਰੇਟਾਂ ਨੂੰ ਮੈਂਟੇਨੈਂਸ ਟਿ੍ਬਿਊਨਲ ਤਹਿਤ ਜਾਇਦਾਦਾਂ ਦੇ ਵਿਵਾਦਾਂ ਦੇ ਨਿਬੇੜੇ ਦੌਰਾਨ ਜਾਇਦਾਦਾਂ ਖ਼ਾਲੀ ਕਰਵਾਉਣ ਦੀਆਂ ਸ਼ਕਤੀਆਂ ਪੰਜਾਬ ਅਤੇ ਹਰਿਆਣਾ ...

ਪੂਰੀ ਖ਼ਬਰ »

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵਲੋਂ ਆਤਮ-ਹੱਤਿਆ

ਅਬੋਹਰ, 25 Ñਦਸੰਬਰ (ਕੁਲਦੀਪ ਸਿੰਘ ਸੰਧੂ)-ਪਿੰਡ ਰਾਜਪੁਰਾ ਨਿਵਾਸੀ ਇਕ ਵਿਅਕਤੀ ਨੇ ਆਰਥਿਕ ਪ੍ਰੇਸ਼ਾਨੀ ਦੇ ਚਲਦੇ ਬੀਤੀ ਸ਼ਾਮ ਸਪਰੇਅ ਪੀ ਕੇ ਆਤਮ ਹੱਤਿਆ ਕਰ ਲਈ | ਨਸੀਬ ਸਿੰਘ ਨੇ ਦੱਸਿਆ ਕਿ ਉਸ ਦਾ ਚਚੇਰਾ ਭਰਾ ਗੁਰਜੀਤ ਸਿੰਘ ਪੁੱਤਰ ਜਗਸੀਰ ਸਿੰਘ (35) ਸਾਲ ਪਿਛਲੇ ...

ਪੂਰੀ ਖ਼ਬਰ »

ਜੇ.ਜੇ.ਪੀ. ਨੇ ਬਾਗ਼ੀ ਵਿਧਾਇਕ ਗੌਤਮ ਨੂੰ ਦਿੱਤਾ ਨੋਟਿਸ

ਚੰਡੀਗੜ੍ਹ, 25 ਜਨਵਰੀ (ਐਨ.ਐਸ. ਪਰਵਾਨਾ)- ਜਨ ਨਾਇਕ ਜਨਤਾ ਪਾਰਟੀ ਦੇ ਨਾਰਨੋਦ ਤੋਂ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਰਾਮ ਕੁਮਾਰ ਗੌਤਮ ਨੂੰ ਪਾਰਟੀ ਵਿਰੋਧੀ ਸਰਗਰਮੀਆਂ ਵਿਚ ਹਿੱਸਾ ਲੈਣ ਦੇ ਦੋਸ਼ ਵਿਚ 15 ਦਿਨਾਂ ਦਾ ਨੋਟਿਸ ਜਾਰੀ ਕੀਤਾ ਹੈ ਕਿ ''ਤੁਸੀਂ ਉੱਤਰ ਦਿਓ ਕਿ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ 'ਚ ਪ੍ਰਵਾਸੀ ਸਿੱਖਾਂ ਦੀ ਸ਼ਮੂਲੀਅਤ ਕਰਵਾਉਣ ਲਈ ਰਾਮੂਵਾਲੀਆ ਨੇ ਢੀਂਡਸਾ ਨੂੰ ਲਿਖੀ ਚਿੱਠੀ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ ਤੇ ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਬਲਵੰਤ ਸਿੰਘ ਰਾਮੂਵਾਲੀਆ ਨੇ ਅੱਜ ਰਾਜ ਸਭਾ ਮੈਂਬਰ ਤੇ ਸਿੱਖ ਕੌਮ ਦੀਆਂ ਤਿੰਨ ਸੰਸਥਾਵਾਂ ਦਾ ਸਰੂਪ ਪਹਿਲਾਂ ਵਰਗਾ ਬਣਾਉਣ ਲਈ ਲਹਿਰ ਚਲਾਉਣ ਵਾਲੇ ...

ਪੂਰੀ ਖ਼ਬਰ »

ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ

ਗਿੱਦੜਬਾਹਾ, 25 ਜਨਵਰੀ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਇਲਾਕੇ ਵਿਚ ਚਿੱਟੇ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਪਰਿਵਾਰਾਂ ਤੇ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਮੌਤਾਂ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ | ਦੂਜੇ ਪਾਸੇ ਡਾਕਟਰਾਂ ਨੇ ਇਨ੍ਹਾਂ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੇਂਦਰੀ ਪੰਜਾਬੀ ਲੇਖਕ ਸਭਾ ਨੇ ਲੋਕ ਦੋਖੀ ਕਾਨੂੰਨਾਂ ਵਿਰੁੱਧ ਦਿੱਤਾ ਧਰਨਾ ਅਤੇ ਕੱਢੀ ਰੈਲੀ

ਚੰਡੀਗੜ੍ਹ, 25 ਜਨਵਰੀ (ਅਜਾਇਬ ਸਿੰਘ ਔਜਲਾ)-ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਵਿਸ਼ਾਲ ਰੋਸ ਧਰਨਾ ਚੰਡੀਗੜ੍ਹ ਵਿਖੇ ਸਭਾ ਦੇ ਪ੍ਰਧਾਨ ਡਾ. ਦਰਸ਼ਨ ਬੁੱਟਰ ਦੀ ਪ੍ਰਧਾਨਗੀ ਹੇਠ ਦਿੱਤਾ ਗਿਆ | ਪ੍ਰਧਾਨਗੀ ਮੰਡਲ 'ਚ ਉਨ੍ਹਾਂ ਨਾਲ ਡਾ. ਸੁਖਦੇਵ ਸਿੰਘ ਸਿਰਸਾ (ਜਨਰਲ ਸਕੱਤਰ), ...

ਪੂਰੀ ਖ਼ਬਰ »

3 ਸਾਲਾਂ 'ਚ 7700 ਕਰੋੜ ਦਾ ਆਪਣਾ ਘਾਟਾ ਪੂਰਾ ਕਰੇਗਾ ਪਾਵਰਕਾਮ

ਜਲੰਧਰ, 25 ਜਨਵਰੀ (ਸ਼ਿਵ ਸ਼ਰਮਾ)-ਪਿਛਲੇ ਸਾਲਾਂ ਦਾ ਕਰੀਬ 7700 ਕਰੋੜ ਦਾ ਘਾਟਾ ਪਾਵਰਕਾਮ ਵਲੋਂ ਤਿੰਨ ਸਾਲਾਂ ਵਿਚ ਵਸੂਲ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਕਮਿਸ਼ਨ ਕੋਲ ਪਾਵਰਕਾਮ ਦੀ ਪਾਈ ਪਟੀਸ਼ਨ ਮੰਗ ਕੀਤੀ ਗਈ ਹੈ ਕਿ ਉਸ ਦਾ ਪਿਛਲੇ ਸਾਲਾਂ ਸਮੇਤ ਅਲੱਗ-ਅਲੱਗ ...

ਪੂਰੀ ਖ਼ਬਰ »

ਡੇਰਾ ਮੁਖੀ ਦੇ ਜੇਲ੍ਹ ਜਾਣ ਤੋਂ ਬਾਅਦ ਡੇਰੇ ਸਿਰਸਾ 'ਚ ਹੋਇਆ ਵੱਡਾ ਧਾਰਮਿਕ ਸਮਾਗਮ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)-ਡੇਰਾ ਸਿਰਸਾ ਦੇ ਦੂਜੇ ਗੱਦੀਨਸ਼ੀਨ ਰਹੇ ਸ਼ਾਹ ਸਤਨਾਮ ਦੇ ਜਨਮ ਦਿਨ 'ਤੇ ਡੇਰੇ 'ਚ ਅੱਜ ਵੱਡਾ ਧਾਰਮਿਕ ਸਮਾਗਮ ਹੋਇਆ ਹੈ | ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਜੇਲ੍ਹ ਜਾਣ ਤੋਂ ਪਹਿਲੀ ਵਾਰ ਵੱਡੀ ਗਿਣਤੀ 'ਤੇ ਡੇਰਾ ...

ਪੂਰੀ ਖ਼ਬਰ »

ਰਾਜਸਥਾਨ ਵਲੋਂ ਮੌਜੂਦਾ ਟਿੱਡੀ ਦਲ ਹਮਲੇ ਦਾ ਖ਼ਦਸ਼ਾ ਘਟਿਆ ਪਰ ਸੁਚੇਤ ਰਹਿਣ ਦੀ ਲੋੜ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਕਿਸਾਨਾਂ ਲਈ ਟਿੱਡੀ ਦਲ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ | ਇਸ ਵਿਚ ਦੱਸਿਆ ਗਿਆ ਹੈ ਕਿ ਭਾਰਤ 'ਚ ਟਿੱਡੀ ਦਲ ਦੀ ਪਲੇਗ ਸਾਲ 1962-63 ਤੱਕ ਹੀ ਵੇਖੀ ਗਈ ਹੈ ਜਦ ਕਿ ...

ਪੂਰੀ ਖ਼ਬਰ »

ਸੁਖਪਾਲ ਸਿੰਘ ਦੀ ਗੱਲ ਮੇਰੇ ਹਿਰਦੇ ਨੂੰ ਤੀਰ ਵਾਂਗੂੰ ਚੁੱਭੀ- ਬੀਬੀ ਜਗੀਰ ਕੌਰ

ਜੰਡਿਆਲਾ ਗੁਰੂ, 25 ਜਨਵਰੀ (ਰਣਜੀਤ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ (ਬ) ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਥੇ 'ਅਜੀਤ' ਵੈਬ ਟੀ. ਵੀ. ਨਾਲ ਗੱਲਬਾਤ ਦੌਰਾਨ ਸ: ਸੁਖਪਾਲ ਸਿੰਘ ...

ਪੂਰੀ ਖ਼ਬਰ »

ਕਸ਼ਮੀਰੀਆਂ ਦੇ ਸਮਰਥਨ 'ਚ ਇਕਜੁੱਟ ਹੋਣ ਪਾਕਿਸਤਾਨੀ-ਇਮਰਾਨ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਪਾਕਿ ਨਾਗਰਿਕਾਂ ਨੂੰ ਕਿਹਾ ਹੈ ਕਿ ਉਹ ਕਸ਼ਮੀਰ ਦੇ ਲੋਕਾਂ ਦੀ ਹਮਾਇਤ 'ਚ 5 ਫਰਵਰੀ ਨੂੰ ਆਪਣੇ ਘਰਾਂ ਤੋਂ ਬਾਹਰ ਨਿਕਲਣ | ਪਾਕਿ 'ਚ 5 ਫਰਵਰੀ ਨੂੰ ਕਸ਼ਮੀਰ ਦਿਵਸ ਵਜੋਂ ਮਨਾਇਆ ...

ਪੂਰੀ ਖ਼ਬਰ »

ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ ਗਣਤੰਤਰ ਦਿਵਸ ਸਮਾਰੋਹ ਦਾ ਪਾਕਿ ਰਾਜਨੀਤਿਕਾਂ ਨੇ ਕੀਤਾ ਬਾਈਕਾਟ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ ਸਥਿਤ ਹੋਟਲ 'ਚ ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ 71ਵੇਂ ਗਣਤੰਤਰ ਸਮਾਰੋਹ ਦਾ ਪਾਕਿ ਦੀਆਂ ਵੱਡੀਆਂ ਰਾਜਨੀਤਿਕ ਅਤੇ ਧਾਰਮਿਕ ਪਾਰਟੀਆਂ ਸਮੇਤ ਸਿਵਲ ਸੁਸਾਇਟੀ ਦੇ ਅਧਿਕਾਰੀਆਂ ਵਲੋਂ ਬਾਈਕਾਟ ...

ਪੂਰੀ ਖ਼ਬਰ »

'ਚਾਈਲਡ ਪੋਰਨੋਗ੍ਰਾਫ਼ੀ' ਿਖ਼ਲਾਫ਼ ਦੇਸ਼ਾਂ ਨੂੰ ਇਕਜੁੱਟ ਕਰਨ ਮੋਦੀ-ਸੰਸਦੀ ਕਮੇਟੀ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਇੰਟਰਨੈ ੱਟ ਰਾਹੀਂ ਅਸ਼ਲੀਲਤਾ ਖ਼ਾਸਕਰ ਸੋਸ਼ਲ ਮੀਡੀਆ 'ਤੇ 'ਚਾਈਲਡ ਪੋਰਨੋਗ੍ਰਾਫ਼ੀ' ਦੇ ਵੱਡੇ ਪੱਧਰ 'ਤੇ ਪ੍ਰਸਾਰ ਦੀ ਸਮੱਸਿਆ ਨਾਲ ਨਜਿੱਠਣ ਲਈ ਰਾਜ ਸਭਾ ਮੈਂਬਰਾਂ ਦੀ ਇਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਨਿਪਾਲ ਵਲੋਂ ਭਾਰਤ-ਪਾਕਿ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼

ਕਾਠਮੰਡੂ, 25 ਜਨਵਰੀ (ਏਜੰਸੀ)-ਨਿਪਾਲ ਨੇ ਸਨਿਚਰਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਤੇ ਸਰਹੱਦ ਪਾਰੋਂ ਅੱਤਵਾਦ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਵਿਚੋਲਾ ਬਣਨ ਦੀ ਪੇਸ਼ਕਸ਼ ਕੀਤੀ ਹੈ ਜੋ ਅਜਿਹਾ ਕਰਨ ਵਾਲਾ ਦੱਖਣੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ | ਨਿਪਾਲ ਨੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਹੈ ਕਿ ਇਸ ਨਾਲ ਸਾਰਕ ਸੰਮੇਲਨ ਨੂੰ ਮੁੜ ਸੁਰਜੀਤ ਕਰਨ 'ਚ ਵੀ ਮਦਦ ਮਿਲੇਗੀ | ਨਿਪਾਲ ਨੇ ਕਿਹਾ ਹੈ ਕਿ ਦੋਵੇਂ ਦੇਸ਼ਾਂ ਨੂੰ ਮਸਲਿਆਂ ਦੇ ਹੱਲ ਲਈ ਗੱਲਬਾਤ ਕਰਨੀ ਪਵੇਗੀ | ਨਿਪਾਲ ਸਰਕਾਰ ਦੇ ਸੂਤਰਾਂ ਨੇ ਕਿਹਾ ਕਿ ਕਿਸੇ ਸਮੱਸਿਆ ਦੇ ਹੱਲ ਲਈ ਗੱਲਬਾਤ ਸਭ ਤੋਂ ਬਿਹਤਰ ਤਰੀਕਾ ਹੈ | ਸਮੱਸਿਆਵਾਂ ਹੋ ਸਕਦੀਆਂ ਹਨ ਪਰ ਇਸ ਨੂੰ ਗੱਲਬਾਤ ਨਾਲ ਹੱਲ ਕੀਤਾ ਜਾ ਸਕਦਾ ਹੈ | ਜ਼ਰੂਰਤ ਪੈਣ 'ਤੇ ਅਸੀਂ ਵਿਚੋਲੇ ਦੀ ਭੂਮਿਕਾ ਨਿਭਾ ਸਕਦੇ ਹਾਂ ਪਰ ਬਿਹਤਰ ਹੋਵੇਗਾ ਕਿ ਦੋਵੇਂ ਦੇਸ਼ਾਂ ਵਿਚਾਲੇ ਸਿੱਧਾ ਸੰਪਰਕ ਹੋਵੇ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਅਗਸਤ 'ਚ ਭਾਰਤ ਵਲੋਂ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਉਣ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵੱਧ ਗਿਆ ਹੈ | ਭਾਰਤ ਦੇ ਇਸ ਫ਼ੈਸਲੇ 'ਤੇ ਪਾਕਿਸਤਾਨ ਵਲੋਂ ਸਖ਼ਤ ਪ੍ਰਤੀਕਿਰਿਆ ਦਿੱਤੀ ਗਈ ਸੀ, ਜਿਸ ਨਾਲ ਦੋਵੇਂ ਦੇਸ਼ਾਂ ਵਿਚਾਲੇ ਕੂਟਨੀਤਕ ਸਬੰਧ ਪ੍ਰਭਾਵਿਤ ਹੋਏ | ਪਾਕਿਸਤਾਨ ਨੇ ਭਾਰਤੀ ਦੂਤ ਕੱਢ ਦਿੱਤਾ ਸੀ | ਸੂਤਰ ਅਨੁਸਾਰ ਜਦੋਂ ਅਸੀਂ ਇਕੱਠੇ ਬੈਠਾਂਗੇ ਤੇ ਵਿਚਾਰਾਂ ਨੂੰ ਸਾਂਝਾ ਕਰਾਂਗੇ ਉਦੋਂ ਹੀ ਸਮੱਸਿਆਵਾਂ ਦਾ ਹੱਲ ਹੋਵੇਗਾ | ਹਰ ਹਾਲਾਤ 'ਚ ਸਾਨੂੰ ਇਕੱਠੇ ਬੈਠਣਾ ਹੋਵੇਗਾ ਤੇ ਮਸਲਿਆਂ ਨੂੰ ਸੁਲਝਾਉਣ ਦੀ ਕੋਸ਼ਿਸ਼ ਕਰਨੀ ਹੋਵੇਗੀ ਨਹੀਂ ਤਾਂ ਸਥਿਤੀ ਹੋਰ ਵਿਗੜ ਜਾਵੇਗੀ | ਉਨ੍ਹਾਂ ਸਾਰਕ ਸੰਮੇਲਨ ਨੂੰ ਲੈ ਕੇ ਅਨਿਸ਼ਚਿਤਤਾ ਦੇ ਸਾਏ 'ਤੇ ਚਿੰਤਾ ਜ਼ਾਹਰ ਕੀਤੀ ਅਤੇ ਕਿਹਾ ਕਿ ਸਾਰਕ ਖ਼ਤਮ ਨਹੀਂ ਹੋਇਆ, ਇਹ ਅਜੇ ਜ਼ਿੰਦਾ ਹੈ | ਉਮੀਦ ਹੈ ਕਿ ਇਸ ਨੂੰ ਫਿਰ ਤੋਂ ਜ਼ਿੰਦਾ ਕੀਤਾ ਜਾ ਸਕੇਗਾ | ਜ਼ਿਕਰਯੋਗ ਹੈ ਕਿ ਸਾਲ 2014 'ਚ ਕਾਠਮੰਡੂ ਵਿਚ ਸਾਰਕ ਸੰਮੇਲਨ ਹੋਇਆ ਸੀ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮਿਲ ਹੋਏ ਸਨ | ਇਸ ਤੋਂ ਬਾਅਦ 2016 'ਚ ਇਸਲਾਮਾਬਾਦ 'ਚ ਇਹ ਸੰਮੇਲਨ ਹੋਣਾ ਸੀ ਪਰ ਉਸੇ ਸਾਲ 18 ਸਤੰਬਰ ਨੂੰ ਜੰਮੂ-ਕਸ਼ਮੀਰ ਦੇ ਉੜੀ ਸੈਕਟਰ 'ਚ ਭਾਰਤੀ ਫ਼ੌਜੀ ਕੈਂਪ 'ਤੇ ਅੱਤਵਾਦੀ ਹਮਲਾ ਹੋਣ ਤੋਂ ਬਾਅਦ ਭਾਰਤ ਨੇ ਇਸ ਸੰਮੇਲਨ ਵਿਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ, ਜਿਸ ਤੋਂ ਬਾਅਦ ਇਹ ਸੰਮੇਲਨ ਰੱਦ ਕਰ ਦਿੱਤਾ ਗਿਆ | ਦੱਸਣਯੋਗ ਹੈ ਕਿ ਨਿਪਾਲ, ਭਾਰਤ, ਪਾਕਿਸਤਾਨ, ਮਾਲਦੀਵ, ਭੁਟਾਨ, ਬੰਗਲਾਦੇਸ਼, ਸ੍ਰੀਲੰਕਾ ਤੇ ਅਫ਼ਗਾਨਿਸਤਾਨ ਸਾਰਕ ਦੇ ਮੈਂਬਰ ਹਨ | ਨਿਪਾਲ ਸਰਕਾਰ ਦੇ ਸੂਤਰ ਨੇ ਦੱਸਿਆ ਕਿ ਅਸੀਂ ਅੱਤਵਾਦ ਦੇ ਸਾਰੇ ਰੂਪਾਂ ਦਾ ਸਖ਼ਤੀ ਨਾਲ ਵਿਰੋਧ ਕਰਦੇ ਹਾਂ ਪਰ ਸਾਰਕ ਤੇ ਅੱਤਵਾਦ ਵਿਚਾਲੇ ਕੋਈ ਸਬੰਧ ਨਹੀਂ | ਅਸੀਂ ਦੋਵੇਂ ਮਾਮਲਿਆਂ ਨੂੰ ਜੋੜ ਨਹੀਂ ਸਕਦੇ | ਖ਼ਤਰੇ ਦੇ ਤੌਰ 'ਤੇ ਅੱਤਵਾਦ ਨੂੰ ਲੈਂਦੇ ਹੋਏ ਸੂਤਰ ਨੇ ਕਿਹਾ ਕਿ ਸਾਨੰੂ ਅੱਤਵਾਦ ਦੇ ਮੁੱਦੇ 'ਤੇ ਕਾਰਵਾਈ ਕਰਨੀ ਹੋਵੇਗੀ | ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਗ਼ਲਤ ਫਹਿਮੀਆਂ ਨੂੰ ਦੂਰ ਕਰਨਾ ਚਾਹੀਦਾ ਹੈ ਤੇ ਸਾਰਕ ਨੂੰ ਮੁੜ ਸੁਰਜੀਤ ਕਰਨਾ ਹੋਵੇਗਾ | ਇਸ ਸਬੰਧੀ ਭਾਰਤ ਨੂੰ ਵੀ ਕਿਹਾ ਗਿਆ ਹੈ | ਅਸੀਂ ਇਸ ਦਾ ਹੱਲ ਕੱਢ ਸਕਦੇ ਹਾਂ |

ਖ਼ਬਰ ਸ਼ੇਅਰ ਕਰੋ

 

ਪਾਕਿ ਹਿੰਦੂ ਕੌ ਾਸਲ ਅੱਜ ਕਰਵਾਏਗੀ ਮੁਸਲਿਮ ਤੇ ਹਿੰਦੂ ਜੋੜਿਆਂ ਦੇ ਸਮੂਹਿਕ ਵਿਆਹ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੀ ਪਾਕਿਸਤਾਨ ਹਿੰਦੂ ਕੌਾਸਲ ਸੰਸਥਾ ਵਲੋਂ ਕਰਾਚੀ ਸ਼ਹਿਰ ਦੇ ਰੇਲਵੇ ਸਟੇਸ਼ਨ ਗਰਾਊਾਡ 'ਚ 26 ਜਨਵਰੀ ਨੂੰ ਸਮੂਹਿਕ ਵਿਆਹ ਸਮਾਰੋਹ ਦੌਰਾਨ ਇਕੋ ਪੰਡਾਲ 'ਚ ਗਰੀਬ ਮੁਸਲਿਮ ਅਤੇ ਹਿੰਦੂ ਜੋੜਿਆਂ ਦੇ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਨੂੰ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਦੇ ਕਥਿਤ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਤੱਕ ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 5 ਹਜ਼ਾਰ ਮੈਗਾਵਾਟ 'ਤੇ ਪਹੁੰਚੀ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਬਿਜਲੀ ਦੀ ਮੰਗ 5200 ਮੈਗਾਵਾਟ ਰਹੀ | ਜੇਕਰ ਬਿਜਲੀ ਦੀ ਮੰਗ 'ਤੇ ਝਾਤ ਮਾਰੀਏ ਤਾਂ ਇਹ 3 ਤੋਂ 5 ਹਜ਼ਾਰ ਮੈਗਾਵਾਟ ਦੇ ਵਿਚਕਾਰ ਹੀ ਚਲਦੀ ਆ ਰਹੀ ਹੈ | ਸੂਬੇ ਵਿਚਲੀ ਬਿਜਲੀ ਦੀ ਮੰਗ ਦਾ ਸਾਰਾ ਦਾਰੋਮਦਾਰ ਨਿੱਜੀ ਖੇਤਰ ਦੇ ...

ਪੂਰੀ ਖ਼ਬਰ »

ਟਰੈਕਟਰ ਦੀ ਟੱਕਰ ਵੱਜਣ ਕਾਰਨ ਨੌਜਵਾਨ ਦੀ ਮੌਤ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਸਥਾਨਕ ਪਿੰਡ ਪੰਜੇਟਾ ਨੇੜੇ ਖੜੇ ਦੋ ਨੌਜਵਾਨਾਂ ਨੂੰ ਇਕ ਅਣਪਛਾਤੇ ਟਰੈਕਟਰ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ | ਮਿ੍ਤਕ ਦੀ ਪਹਿਚਾਣ ਬੰਟੀ (18) ਵਾਸੀ ਪੂਨੀਆਂ ਵਜੋਂ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਲਗਾਇਆ ਧਰਨਾ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ ਵਲੋਂ ਦਿੱਤੇ ਗਏ ਸੱਦੇ 'ਤੇ ਅੱਜ ਲੰਬੇ ਸਮੇਂ ਤੋਂ ਬਕਾਇਆ ਵੇਜ਼ ਰਿਵੀਜ਼ਨ, 5 ਦਿਨਾ ਬੈਂਕਿੰਗ ਦੀਆਂ ਮੰਗਾਂ ਦੇ ਹੱਕ 'ਚ ਸਰਕਲ ਦਫ਼ਤਰ, ਓਰੀਐਾਟਲ ਬੈਂਕ ਆਫ਼ ਕਾਮਰਸ, ਛੋਟੀ ਬਾਰਾਦਰੀ ...

ਪੂਰੀ ਖ਼ਬਰ »

ਦਹੇਜ ਮੰਗਣ ਵਾਲਿਆਂ ਵਿਰੁੱਧ ਲਗਾਇਆ ਧਰਨਾ

ਭਾਦਸੋਂ, 25 ਜਨਵਰੀ (ਪ੍ਰਦੀਪ ਦੰਦਰਾਲਾ, ਗੁਰਬਖ਼ਸ਼ ਸਿੰਘ ਵੜੈਚ)-ਪਿੰਡ ਦੰਦਰਾਲਾ ਖਰੌਡ ਦੀ ਲੜਕੀ ਦੇ ਪਰਿਵਾਰ ਪਾਸੋਂ ਦਾਜ ਮੰਗਣ ਵਾਲਿਆਂ ਵਿਰੁੱਧ ਅੱਜ ਬੱਸ ਸਟੈਂਡ ਭਾਦਸੋਂ ਵਿਖੇ ਲੜਕੀ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਜ਼ੋਰਦਾਰ ਧਰਨਾ ਲਗਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਵਲੋਂ ਦੇਸ਼ ਭਰ ਦੇ ਬੈਂਕਾਂ 'ਚ ਹੜਤਾਲ ਦਾ ਐਲਾਨ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਾਂ (ਯੂ.ਐਫ.ਬੀ.ਯੂ.) ਜਿਸ 'ਚ 10 ਲੱਖ ਤੋਂ ਵੱਧ ਬੈਂਕ ਅਧਿਕਾਰੀ ਅਤੇ ਕਰਮਚਾਰੀ ਸ਼ਾਮਿਲ ਹਨ ਨੇ 31 ਜਨਵਰੀ ਅਤੇ 1 ਫਰਵਰੀ ਨੂੰ ਹੜਤਾਲ 'ਤੇ ਜਾਣ ਦਾ ਫ਼ੈਸਲਾ ਕੀਤਾ ਹੈ | ਅੱਜ ਆਪਣੇ ਅੰਦੋਲਨ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਨੇ ਰੋਸ ਮਾਰਚ ਕਰ ਦਿੱਤਾ ਮੰਗ-ਪੱਤਰ

ਪਟਿਆਲਾ, 25 ਜਨਵਰੀ (ਅਮਰਬੀਰ ਸਿੰਘ ਆਹਲੂਵਾਲੀਆ)-ਪੰਚਾਇਤੀ ਜ਼ਮੀਨਾਂ ਬਚਾਓ ਐਕਸ਼ਨ ਕਮੇਟੀ ਵਲੋਂ ਪੰਜਾਬ ਸਰਕਾਰ ਦੇ ਸ਼ਾਮਲਾਟ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦੇ ਉਜਾੜਾ ਕਰੂ ਫ਼ੈਸਲੇ ਿਖ਼ਲਾਫ਼ ਫੁਹਾਰਾ ਚੌਕ ਤੋਂ ਇਕੱਠੇ ਹੋ ਕੇ ਸ਼ਹਿਰ 'ਚ ਰੋਸ ਮਾਰਚ ...

ਪੂਰੀ ਖ਼ਬਰ »

ਸ਼ਾਨਦਾਰ ਉਪਲਬਧੀਆਂ ਨਾਲ ਮੋਹਰੀ ਬਣੇ ਮਾਈਾਡ ਮੇਕਰ ਦੇ ਵਿਦਿਆਰਥੀ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ)-'ਮਾਈਾਡ ਮੇਕਰ' ਦੇ ਮੈਨੇਜਿੰਗ ਡਾਇਰੈਕਟਰ ਰਣਜੋਧ ਸਿੰਘ ਮਾਣਕੀ ਨੇ ਦੱਸਿਆ ਕਿ ਪੀਅਰਸਨ ਟੈੱਸਟ ਆਫ਼ ਇੰਗਲਿਸ਼ (ਪੀ.ਟੀ.ਈ.) ਇਕ ਕੰਪਿਊਟਰ ਬੇਸਡ ਟੈੱਸਟ ਹੈ ਜਿਸ 'ਚ ਵਿਦਿਆਰਥੀ ਦੀ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਨੂੰ ਪਰਖਿਆ ...

ਪੂਰੀ ਖ਼ਬਰ »

ਪੱਛਮੀ ਹਵਾਵਾਂ ਨੇ ਠਾਰਿਆ ਪੰਜਾਬ-ਹਰਿਆਣਾ

ਚੰਡੀਗੜ੍ਹ, 25 ਜਨਵਰੀ (ਏਜੰਸੀ)- ਹਰਿਆਣਾ ਦੇ ਕਰਨਾਲ ਸ਼ਹਿਰ 'ਚ ਸਨਿਚਰਵਾਰ ਨੂੰ ਉੱਤਰ-ਪੱਛਮੀ ਹਵਾਵਾਂ ਨੇ ਸਰਦੀ 'ਚ ਭਾਰੀ ਵਾਧਾ ਕੀਤਾ ਹੈ। ਇੱਥੋਂ ਦਾ ਨਿਊਨਤਮ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ...

ਪੂਰੀ ਖ਼ਬਰ »

ਮੁਹਾਲੀ ਵਿਖੇ ਤਿੰਨ ਰੋਜ਼ਾ ਇੰਡੀਆ ਐਗਰੀ ਪ੍ਰੋਗਰੈੱਸ ਐਕਸਪੋ ਸਮਾਪਤ

ਐੱਸ. ਏ. ਐੱਸ. ਨਗਰ, 25 ਜਨਵਰੀ (ਕੇ. ਐੱਸ. ਰਾਣਾ)-ਜੇਕਰ ਪੰਜਾਬ ਅਤੇ ਹਰਿਆਣਾ ਨੂੰ ਭਾਰਤ ਦੀ ਅੰਨ ਦੀ ਮੰਗ ਨੂੰ ਪੂਰਾ ਕਰਨ ਦੇ ਸਮਰੱਥ ਹੋਣਾ ਹੈ ਤਾਂ ਖੇਤੀਬਾੜੀ ਵਿਚ ਮਸ਼ੀਨੀਕਰਨ ਨੂੰ ਹੁਲਾਰਾ ਦੇਣਾ ਪਵੇਗਾ | ਮਸ਼ੀਨੀਕਰਨ ਰਾਹੀਂ ਹੀ ਕਿਸਾਨਾਂ ਦੀ ਆਰਥਿਤ ਹਾਲਤ 'ਚ ਸੁਧਾਰ ...

ਪੂਰੀ ਖ਼ਬਰ »

ਸ਼ੁਰੂ ਕਰਨ ਦੇ ਕੁਝ ਘੰਟਿਆਂ ਬਾਅਦ ਹੀ ਕਸ਼ਮੀਰ 'ਚ ਮੋਬਾਈਲ ਇੰਟਰਨੈੱਟ ਸੇਵਾ ਅਸਥਾਈ ਤੌਰ 'ਤੇ ਮੁਅੱਤਲ

ਸ੍ਰੀਨਗਰ, 25 (ਏਜੰਸੀ)-ਕਸ਼ਮੀਰ 'ਚ ਸਨਿਚਰਵਾਰ ਨੂੰ ਘੱਟ-ਰਫ਼ਤਾਰ ਵਾਲੀ ਮੋਬਾਈਲ ਇੰਟਰਨੈੱਟ ਸੇਵਾ ਨੂੰ ਸ਼ੁਰੂ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਹੀ ਅਸਥਾਈ ਤੌਰ 'ਤੇ ਮੁਅੱਤਲ ਕਰ ਦਿੱਤਾ ਗਿਆ | ਅਧਿਕਾਰੀਆਂ ਨੇ ਕਿਹਾ ਕਿ ਇਹ ਫ਼ੈਸਲਾ ਗਣਤੰਤਰ ਦਿਵਸ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਰਾਜਪਾਲ ਤੇ ਮੁੱਖ ਮੰਤਰੀ ਵਲੋਂ ਗਣਤੰਤਰ ਦਿਵਸ ਦੀ ਵਧਾਈ

ਚੰਡੀਗੜ੍ਹ, 25 ਜਨਵਰੀ (ਅਜੀਤ ਬਿਊਰੋ)-71ਵੇਂ ਗਣਤੰਤਰ ਦਿਵਸ ਮੌਕੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਧਾਈ ਦਿੱਤੀ ਗਈ | ਰਾਜਪਾਲ ਬਦਨੌਰ ਨੇ ਕਿਹਾ ਕਿ ਮੈਂ ਦੇਸ਼ ਵਾਸੀਆਂ ਸਮੇਤ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਖਰਚ 'ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲਾ ਜਥਾ ਰਵਾਨਾ

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ. ਪੀ. ਸਿੰਘ ਓਬਰਾਏ ਵਲੋਂ ਮਿਸਾਲੀ ਪਹਿਲਕਦਮੀ ਕਰਦਿਆਂ ਗੁਰੂ ਸਾਹਿਬ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋੜਵੰਦ ਸ਼ਰਧਾਲੂਆਂ ਨੂੰ ਆਪਣੇ ਖਰਚ 'ਤੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX