ਤਾਜਾ ਖ਼ਬਰਾਂ


ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  22 minutes ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  25 minutes ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  30 minutes ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  31 minutes ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  37 minutes ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  40 minutes ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  45 minutes ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  47 minutes ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  51 minutes ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  53 minutes ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  56 minutes ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  59 minutes ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  59 minutes ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 1 hour ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  about 1 hour ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  about 1 hour ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  about 1 hour ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਜੰਡਿਆਲਾ ਮੰਜਕੀ ਵਿਚ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 1 hour ago
ਚੰਡੀਗੜ੍ਹ - ਮੁੱਲਾਂਪੁਰ ਬਾਰਡਰ ਬੰਦ
. . .  about 1 hour ago
ਚੰਡੀਗੜ੍ਹ, 27 ਸਤੰਬਰ - ਚੰਡੀਗੜ੍ਹ - ਮੁੱਲਾਂਪੁਰ ਬਾਰਡਰ ...
ਬੰਦ ਦਾ ਪੂਰਾ ਅਸਰ, ਸਾਰਾ ਇਲਾਕਾ ਪੂਰੀ ਤਰ੍ਹਾਂ ਬੰਦ
. . .  about 1 hour ago
ਭਿੱਖੀਵਿੰਡ,ਹਰਿਆਣਾ,ਮਹਿਲ ਕਲਾਂ - 27 ਸਤੰਬਰ (ਬੌਬੀ, ਹਰਮੇਲ ਸਿੰਘ ਖੱਖ,ਅਵਤਾਰ ਸਿੰਘ ਅਣਖੀ) - ਸੰਯੁਕਤ ਕਿਸਾਨ ਮੋਰਚੇ ਦੇ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਨੂੰ ਭਿੱਖੀਵਿੰਡ ਵਿਖੇ ਪੂਰਾ ਹੁੰਗਾਰਾ ਮਿਲਿਆ ਹੈ ਅਤੇ ਭਿੱਖੀਵਿੰਡ ਇਲਾਕੇ ਵਿਚ ਸਾਰੇ ਵਿੱਦਿਅਕ ਅਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਹਨ | ਦੂਜੇ ਪਾਸੇ ਕਸਬਾ ਹਰਿਆਣਾ ਵਿਖੇ ਲੱਗੇ ਧਰਨੇ ਵਿਚ ਇਲਾਕੇ ਦੇ ਲੋਕਾਂ ਦਾ ਭਰਵਾਂ ਸਮਰਥਨ ਮਿਲਿਆ ਹੈ | ਕਿਸਾਨ ਯੂਨੀਅਨ ਦੇ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ
. . .  about 1 hour ago
ਚੰਡੀਗੜ੍ਹ, 27 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਜਾਰੀ ...
ਭਾਰਤ ਬੰਦ ਦੀ ਕਾਲ ਦਾ ਮਿਲ ਰਿਹਾ ਭਰਵਾਂ ਹੁੰਗਾਰਾ
. . .  about 1 hour ago
ਲੋਪੋਕੇ,ਲਾਧੂਕਾ, 27 ਸਤੰਬਰ (ਗੁਰਵਿੰਦਰ ਸਿੰਘ ਕਲਸੀ,ਮਨਪ੍ਰੀਤ ਸਿੰਘ ਸੈਣੀ ) - ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ 'ਤੇ ਕਸਬਾ ਲੋਪੋਕੇ ਦੇ ਆਸ ਪਾਸ ਦੇ ਪਿੰਡਾਂ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਮੋਗਾ

ਹਲਕੇ ਦੀਆਂ ਪੰਚਾਇਤੀ ਜ਼ਮੀਨਾਂ ਵੇਚਣ ਵਿਰੁੱਧ ਐਕਸ਼ਨ ਕਮੇਟੀ ਵਲੋਂ ਰੋਸ ਰੈਲੀ

ਪਿੰਡ ਮਾਣੂੰਕੇ ਵਿਖੇ ਯੂਨੀਅਨ ਆਗੂ ਮੇਜਰ ਸਿੰਘ ਕਾਲੇਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਸਮੇਂ | ਤਸਵੀਰ: ਮਾਣੂੰਕੇ ਨਿਹਾਲ ਸਿੰਘ ਵਾਲਾ, ਸਮਾਧ ਭਾਈ, 25 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ, ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਿਖ਼ਲਾਫ਼ ਕੀਤਾ ਜਾ ਰਿਹਾ ਪ੍ਰਚਾਰ ਕਾਂਗਰਸ ਦੀ ਸਾਜਿਸ਼ -ਮੱਖਣ ਬਰਾੜ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਅਥਾਹ ਸਤਿਕਾਰ ਨਾਲ ਹੀ ਨਹੀਂ ਨਿਵਾਜਿਆ ਸਗੋਂ ਰਾਜ ਸੱਤਾ ਦੇ ਵੀ ਸਾਰੇ ਸੁੱਖ ਦਿੱਤੇ ਪਰ ਅੱਜ ਸੁਖਦੇਵ ਸਿੰਘ ਢੀਂਡਸਾ ਵਲੋਂ ਜੋ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਵਾਲੇ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਲੜਕੀ ਦੇ ਪਿਤਾ ਦੇ ਬਿਆਨ ਮੁਤਾਬਿਕ ਲੜਕੇ ਿਖ਼ਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਲੜਕੀ ਦੇ ਪਿਤਾ ਨੇ ...

ਪੂਰੀ ਖ਼ਬਰ »

ਜ਼ਹਿਰੀਲੀ ਦਵਾਈ ਖਾਣ ਨਾਲ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖਾਲਸਾ)- ਜ਼ਹਿਰੀਲੀ ਦਵਾਈ ਖਾਣ ਨਾਲ ਬੀਤੀ ਰਾਤ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਸਥਾਨਕ ਸ਼ਹਿਰ ਦੇ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਸਰਦੂਲ ਸਿੰਘ ਨੇ ਕਿਸੇ ਕਾਰਨ ਵੱਸ ਜ਼ਹਿਰੀਲੀ ਦਵਾਈ ...

ਪੂਰੀ ਖ਼ਬਰ »

ਐਸ.ਡੀ.ਐਮ. ਰਾਮ ਸਿੰਘ ਨਿਹਾਲ ਸਿੰਘ ਵਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ

ਨਿਹਾਲ ਸਿੰਘ ਵਾਲਾ, 25 ਜਨਵਰੀ (ਟਿਵਾਣਾ, ਖਾਲਸਾ, ਗਾਹਲਾ)- ਸਬ ਡਿਵੀਜ਼ਨ ਨਿਹਾਲ ਸਿੰਘ ਵਾਲਾ ਵਿਖੇ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਮਾਰੋਹ ਨਵੀਂ ਦਾਣਾ ਮੰਡੀ ਰਣਸੀਂਹ ਖ਼ੁਰਦ ਰੋਡ ਮੰਡੀ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਜਾ ਰਿਹਾ ਹੈ | ਸਮਾਗਮ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਜਥੇਦਾਰਾਂ ਨੂੰ ਘਰ ਬੁਲਾ ਕੇ ਸਿੱਖ ਕੌਮ ਵਿਰੋਧੀ ਫ਼ੈਸਲੇ ਕਰਵਾਏ- ਢੀਂਡਸਾ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 25 ਜਨਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ, ਨਿਰਮਲਜੀਤ ਸਿੰਘ ਧਾਲੀਵਾਲ)- ਮੈਂਬਰ ਰਾਜ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾ ਵਿਖੇ ਸਾਬਕਾ ...

ਪੂਰੀ ਖ਼ਬਰ »

ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਜ਼ਿਲ੍ਹੇ 'ਚ ਕੋਈ ਹੁੰਗਾਰਾ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਦਲ ਖ਼ਾਲਸਾ ਤੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਅੱਜ 25 ਜਨਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ ਤੇ ਕੌਮੀ ਨਾਗਰਿਕਤਾ ਰਜਿਸਟਰਡ ਿਖ਼ਲਾਫ਼ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ, ਉਸ ਨੂੰ ਸਮੁੱਚੇ ...

ਪੂਰੀ ਖ਼ਬਰ »

ਸੁਖਦੇਵ ਸਿੰਘ ਢੀਂਡਸਾ ਰਾਜੇਆਣਾ ਵਿਖੇ ਜਗਤਾਰ ਸਿੰਘ ਰਾਜੇਆਣਾ ਦੇ ਘਰ ਪੁੱਜੇ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਅੱਜ ਉਸ ਵੇਲੇ ਵੱਖ-ਵੱਖ ਤਰ੍ਹਾਂ ਦੀਆਂ ਅਟਕਲਾਂ ਦਾ ਬਾਜ਼ਾਰ ਗਰਮ ਹੋ ਗਿਆ ਤੇ ਅਕਾਲੀ ਨੇਤਾਵਾਂ ਨੇ ਵੀ ਕਨਸੋਆ ਲੈਣੀਆਂ ਸ਼ੁਰੂ ਕਰ ਦਿੱਤੀ ਜਦੋਂ ਅੱਜ ਬਾਅਦ ਦੁਪਹਿਰ ਅਚਾਨਕ ਮੈਂਬਰ ਰਾਜ ਸਭਾ ਤੇ ਸਾਬਕਾ ਕੇਂਦਰੀ ਮੰਤਰੀ ...

ਪੂਰੀ ਖ਼ਬਰ »

ਪੱਤਰਕਾਰ ਫੂਲ ਮਿੱਤਲ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਭਲਕੇ

ਫੂਲ ਮਿੱਤਲ ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਸ਼ਹਿਰ ਦੇ ਉੱਘੇ ਪੱਤਰਕਾਰ ਤੇ ਸਾਹਿਤਕਾਰ ਜਿਨ੍ਹਾਂ ਨੇ ਪੱਤਰਕਾਰਤਾ ਦੇ ਖੇਤਰ ਵਿਚ ਆਪਣੀ ਵੱਖਰੀ ਪਹਿਚਾਣ ਬਣਾਈ | ਫੂਲ ਮਿੱਤਲ ਬੀਤੇ ਦਿਨੀਂ 16 ਜਨਵਰੀ ਨੂੰ ਬੇਵਕਤੀ ਸਦੀਵੀਂ ਵਿਛੋੜਾ ਦੇ ਗਏ ਸਨ | ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਰਨੈਲ ਸਿੰਘ ਦੀ ਬੇਵਕਤੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਾਬਕਾ ਸਰਪੰਚ ਜਰਨੈਲ ਸਿੰਘ ਧਾਲੀਵਾਲ ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)- ਸ਼੍ਰੋਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਬਲਾਕ ਬਾਘਾ ਪੁਰਾਣਾ ਦੇ ਪ੍ਰਧਾਨ ਬੇਅੰਤ ਸਿੰਘ ਧਾਲੀਵਾਲ ਮਾੜੀ ਮੁਸਤਫ਼ਾ ਅਤੇ ਸਿਕੰਦਰ ਸਿੰਘ ਧਾਲੀਵਾਲ ਦੇ ਤਾਇਆ ਅਤੇ ਭਾਈ ਰਣਜੀਤ ...

ਪੂਰੀ ਖ਼ਬਰ »

ਜਗਦੇਵ ਸਿੰਘ ਦੀ ਅਚਾਨਕ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਐਡਮਿੰਟਨ, 25 ਜਨਵਰੀ (ਦਰਸ਼ਨ ਸਿੰਘ ਜਟਾਣਾ)- ਕੁਝ ਲੋਕ ਲੋਕਾਂ ਦੇ ਦੁੱਖ ਸੁੱਖ ਦੀ ਖ਼ਾਤਰ ਆਪਣੀ ਜ਼ਿੰਦਗੀ ਦਾ ਕਾਫ਼ੀ ਹਿੱਸਾ ਉਨ੍ਹਾਂ ਲਈ ਸਮਰਪਿਤ ਕਰ ਦਿੰਦੇ ਹਨ ਤੇ ਉਹ ਸ਼ਖ਼ਸੀਅਤ ਜਦੋਂ ਇਸ ਸੰਸਾਰ ਤੋਂ ਵਿੱਛੜ ਜਾਂਦੀ ਹੈ ਤਾਂ ਉਹੀ ਲੋਕ ਧਾਹਾਂ ਮਾਰ ਕੇ ਰੋਂਦੇ ਹਨ | ...

ਪੂਰੀ ਖ਼ਬਰ »

ਛੱਜੂ ਰਾਮ ਦਾ ਸ਼ਹੀਦੀ ਸਮਾਗਮ ਭਲਕੇ - ਗਿੱਲ

ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)- ਹਿੰਦੁਸਤਾਨ ਰਿਪਬਲਿਕਨ ਆਰਮ ਦੇ ਮੈਂਬਰ ਸ਼ਹੀਦ ਕਾਮਰੇਡ ਛੱਜੂ ਰਾਮ ਦਾ 71ਵਾਂ ਸ਼ਹੀਦੀ ਸਮਾਗਮ 27 ਜਨਵਰੀ ਨੂੰ ਪਿੰਡ ਕੋਕਰੀ ਕਲਾਂ ਵਿਖੇ ਉਨ੍ਹਾਂ ਦੀ ਯਾਦਗਾਰ ਵਾਲੇ ਅਸਥਾਨ 'ਤੇ ਕਰਵਾਇਆ ਜਾ ਰਿਹਾ ਹੈ | ਸ਼ਹੀਦ ਛੱਜੂ ਰਾਮ ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਸਹਾਇਤਾ ਕਰਨਾ ਪੁੰਨ ਦਾ ਕੰਮ- ਸਮਿ੍ਤੀ ਗਰਗ

ਆਰੀਆ ਗਰਲਜ਼ ਸਕੂਲ ਦੇ ਪ੍ਰਬੰਧਕ ਬੋਧਰਾਜ ਮਜੀਠੀਆ ਐਡਵੋਕੇਟ ਨੂੰ ਰਾਸ਼ੀ ਭੇਟ ਕਰਦੇ ਹੋਏ ਮੰਚ ਦੇ ਮੁੱਖ ਸੰਸਥਾਪਕ ਡਾ. ਦੀਪਕ ਕੋਛੜ, ਸਮਿ੍ਤੀ ਗਰਗ ਤੇ ਮੰਚ ਦੇ ਅਹੁਦੇਦਾਰ ਤੇ ਮੈਂਬਰ | ਤਸਵੀਰ: ਰਾਜੇਸ਼ ਕੋਛੜ ਮੋਗਾ, 25 ਜਨਵਰੀ (ਰਾਜੇਸ਼ ਕੋਛੜ)-ਪ੍ਰਮੁੱਖ ਸਮਾਜ ...

ਪੂਰੀ ਖ਼ਬਰ »

ਘਰ ਅੱਗੋਂ ਮੋਟਰਸਾਈਕਲ ਚੋਰੀ

ਕੋਟ ਈਸੇ ਖਾਂ, 25 ਜਨਵਰੀ (ਨਿਰਮਲ ਸਿੰਘ ਕਾਲੜਾ)- ਸਥਾਨਕ ਦਸਮੇਸ਼ ਨਗਰ ਗਲੀ ਵਿਚੋਂ ਘਰ ਅੱਗੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਮੋਟਰਸਾਈਕਲ ਦੇ ਮਾਲਕ ਗੁਰਮੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਕੋਟ ਈਸੇ ਖਾਂ ਨੇ ਆਪਣੀ ਪੁਲਿਸ ਰਿਪੋਰਟ ਵਿਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਚੈਨੀ ਲਾਹੁਣ ਤੇ ਕੁੱਟਮਾਰ ਕਰਨ ਿਖ਼ਲਾਫ਼ ਪੰਜ ਨਾਮਜ਼ਦ

ਮੋਗਾ, 25 ਜਨਵਰੀ (ਸ਼ਿੰਦਰ ਸਿੰਘ ਭੁਪਾਲ)- ਕਮਲਦੀਪ ਸਿੰਘ (36) ਪੁੱਤਰ ਮੁਖ਼ਤਿਆਰ ਸਿੰਘ ਵਾਸੀ ਇੰਡਸਟਰੀਅਲ ਏਰੀਆ ਮੁਹਾਲੀ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ 24 ਜਨਵਰੀ ਨੂੰ ਬਾਅਦ ਦੁਪਹਿਰ 1:30 ਵਜੇ ਦੇ ਕਰੀਬ ਉਸ ਦੇ ਲਾਲ ਸਿੰਘ ਰੋਡ ਮੋਗਾ ਵਿਖੇ ...

ਪੂਰੀ ਖ਼ਬਰ »

ਮੁਅੱਤਲ ਕੌਾਸਲਰ ਵਲੋਂ ਗਵਾਹੀਆਂ ਪਾਉਣ 'ਤੇ ਹਾਈਕੋਰਟ ਨੇ ਲਿਆ ਨੋਟਿਸ

ਮੋਗਾ, 25 ਜਨਵਰੀ (ਗੁਰਤੇਜ ਸਿੰਘ)- ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਜੱਜ ਰੇਖਾ ਮਿੱਤਲ ਨੇ ਇਕ ਗੰਭੀਰ ਮਾਮਲੇ ਵਿਚ ਨੋਟਿਸ ਲੈਂਦਿਆਂ ਡਿਪਟੀ ਕਮਿਸ਼ਨਰ ਮੋਗਾ ਤੋਂ ਰਿਕਾਰਡ ਤਲਬ ਕਰ ਕੇ ਡਿਪਟੀ ਐਡਵੋਕੇਟ ਜਨਰਲ ਤੋਂ ਅਗਲੀ ਤਾਰੀਖ਼ ਤੇ ਹਲਫ਼ਨਾਮਾ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਨੈਸ਼ਨਲ ਕਾਨਵੈਂਟ ਸਕੂਲ ਦੇ ਤਿੰਨ ਖਿਡਾਰੀਆਂ ਨੂੰ ਅੱਜ ਗਣਤੰਤਰ ਦਿਵਸ 'ਤੇ ਕੀਤਾ ਜਾਵੇਗਾ ਸਨਮਾਨਿਤ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਅਤੇ ਉੱਘੀ ਵਿਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਦੇ ਤਿੰਨ ਵਿਦਿਆਰਥੀ ਖੇਡਾਂ ਵਿਚ ਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਲਈ ਗਣਤੰਤਰੀ ਦਿਵਸ 'ਤੇ ਗੁਰਪ੍ਰੀਤ ਸਿੰਘ ਕਾਂਗੜ ਮਾਲ, ...

ਪੂਰੀ ਖ਼ਬਰ »

ਗੁਰਦੁਆਰਾ ਚੰਦ ਪੁਰਾਣਾ ਵਿਖੇ 30 ਨੂੰ ਕੀਤੇ ਜਾਣਗੇ 21 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਅਨੰਦ ਕਾਰਜ- ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਮਾਲਵੇ ਦਾ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਵਿਖੇ ਜਿੱਥੇ ਹਮੇਸ਼ਾ ਹੀ ਸਮਾਜ ਭਲਾਈ ਦੇ ਕਾਰਜ ਸਮੂਹ ਸੰਗਤ ਦੇ ਸਹਿਯੋਗ ...

ਪੂਰੀ ਖ਼ਬਰ »

65ਵਾਂ ਲਾਲਾ ਲਾਜਪਤ ਰਾਏ ਯਾਦਗਾਰੀ ਖੇਡ ਮੇਲਾ ਢੁੱਡੀਕੇ ਵਿਖੇ ਸ਼ੁਰੂ

ਅਜੀਤਵਾਲ, 25 ਜਨਵਰੀ (ਹਰਦੇਵ ਸਿੰਘ ਮਾਨ)- ਗ਼ਦਰੀ ਬਾਬਿਆਂ ਦੀ ਧਰਤੀ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੀ ਜਨਮ ਭੂਮੀ ਪਿੰਡ ਢੁੱਡੀਕੇ ਵਿਖੇ ਕਰਵਾਏ ਜਾ ਰਹੇ 65ਵੇਂ ਲਾਲਾ ਲਾਜਪਤ ਰਾਏ ਯਾਦਗਾਰੀ ਖੇਡ ਮੇਲੇ ਦੀ ਅੱਜ ਸ਼ੁਰੂਆਤ ਹੋ ਗਈ | ਅੱਜ ਹਾਕੀ ਟੂਰਨਾਮੈਂਟ ਦਾ ਰਸਮੀ ...

ਪੂਰੀ ਖ਼ਬਰ »

ਬੰਦ ਨੂੰ ਕੋਟ ਈਸੇ ਖਾਂ 'ਚ ਨਹੀਂ ਮਿਲਿਆ ਹੁੰਗਾਰਾ

ਕੋਟ ਈਸੇ ਖਾਂ, 25 ਜਨਵਰੀ (ਗੁਰਮੀਤ ਸਿੰਘ ਖਾਲਸਾ)- ਦਲ ਖ਼ਾਲਸਾ, ਸ਼੍ਰੋਮਣੀ ਅਕਾਲੀ ਦਲ (ਅ) ਸਮੇਤ ਕੁਝ ਹੋਰਨਾਂ ਜਥੇਬੰਦੀਆਂ ਵਲੋਂ ਦਿੱਤੇ 25 ਜਨਵਰੀ ਦੇ ਬੰਦ ਦੇ ਸੱਦੇ ਨੂੰ ਸਥਾਨਕ ਸ਼ਹਿਰ ਵਿਚ ਹਾਂ ਪੱਖੀ ਹੁੰਗਾਰਾ ਨਹੀਂ ਮਿਲ ਸਕਿਆ ਤੇ ਦੁਕਾਨਾਂ ਕੁਝ ਸਮੇਂ ਲਈ ਬੰਦ ...

ਪੂਰੀ ਖ਼ਬਰ »

ਬਾਘਾ ਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ, ਆਮ ਵਾਂਗ ਖੱੁਲ੍ਹੇ ਬਾਜ਼ਾਰ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਤੇ ਦਲ ਖ਼ਾਲਸਾ ਵਲੋਂ ਭਾਰਤ ਦੇ ਗਣਤੰਤਰ ਦਿਵਸ ਮੌਕੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ ਇਸ ਬੰਦ ਦੇ ਸੱਦੇ ਦਾ ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਪਤੰਗ ਉਡਾਉਣ ਸਮੇਂ ਮਾਪੇ ਬੱਚਿਆਂ ਨੂੰ ਚਾਈਨਾ ਡੋਰ ਵਰਤਣ ਤੋਂ ਵਰਜਣ-ਐਸ.ਡੀ.ਓ.

ਮੋਗਾ, 25 ਜਨਵਰੀ (ਸ਼ਿੰਦਰ ਸਿੰਘ ਭੁਪਾਲ)- ਸਾਲਾਨਾ ਪੇਪਰ ਨਜ਼ਦੀਕ ਹੋਣ ਦੇ ਬਾਵਜੂਦ ਸਕੂਲੀ ਬੱਚਿਆਂ ਵਲੋਂ ਚਾਈਨਾ ਡੋਰ ਵਾਲੀਆਂ ਪਤੰਗਾਂ ਉਡਾਏ ਜਾਣ ਦਾ ਰੁਝਾਨ ਜਾਰੀ ਹੈ ਅਤੇ ਜਿਵੇਂ ਜਿਵੇਂ ਬਸੰਤ ਪੰਚਵੀਂ ਨਜ਼ਦੀਕ ਆ ਰਹੀ ਹੈ ਬੱਚਿਆਂ ਵਿਚ ਪਤੰਗਾਂ ਉਡਾਉਣ ਦਾ ਜੋਸ਼ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਮੋਗਾ ਵਿਖੇ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸਮਾਗਮ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਮੋਗਾ ਦੇ ਗੁਰੂ ਨਾਨਕ ਕਾਲਜ ਵਿਚ 10ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ 'ਮਜ਼ਬੂਤ ਲੋਕਤੰਤਰ ਲਈ ਇਲੈਕਟੋਰਲ ਸਾਖਰਤਾ' ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮੋਗਾ ਸੰਦੀਪ ਹੰਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਪ੍ਰੋਗਰਾਮ ਦੀ ਅਗਵਾਈ ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਤੇ ਤਹਿਸੀਲਦਾਰ ਚੋਣਾਂ ਬਲਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕੀਤੀ | ਇਸ ਪ੍ਰੋਗਰਾਮ ਦੀ ਸਟੇਜ ਦਾ ਸੰਚਾਲਨ ਬਲਵਿੰਦਰ ਸਿੰਘ ਨੇ ਬਾਖ਼ੂਬੀ ਨਿਭਾਇਆ | ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨਰ ਵਲੋੋਂ ਸਾਲ 2011 ਤੋਂ ਪੂਰੇ ਦੇਸ਼ ਵਿਚ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਂਦਾ ਹੈ ਜਿਸ ਦਾ ਮੁੱਖ ਮਕਸਦ ਲੋਕਾਂ ਨੰੂ ਵੋਟ ਦੇ ਹੱਕ, ਵੋਟ ਦੀ ਪ੍ਰਕਿਰਿਆ, ਵੋਟ ਬਣਾਉਣ, ਵੋਟ ਦਰਜ ਕਰਵਾਉਣ, ਵੋਟ ਕਟਵਾਉਣ, ਵੋਟ ਦੀ ਦੂਜੀ ਥਾਂ ਤਬਦੀਲੀ ਆਦਿ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਇਸ ਤੋਂ ਇਲਾਵਾ 18 ਸਾਲ ਉਮਰ ਦੇ ਹਰ ਨਾਗਰਿਕ ਨੂੰ ਵੋਟਰ ਦੇ ਤੌਰ 'ਤੇ ਰਜਿਸਟਰਡ ਕਰਨ ਲਈ ਜਿੱਥੇ ਉਤਸ਼ਾਹਿਤ ਕੀਤਾ ਜਾਂਦਾ ਹੈ ਉੱਥੇ ਹੀ ਵੋਟਿੰਗ ਪ੍ਰਕਿਰਿਆ ਵਿਚ ਉਸਾਰੂ ਯੋਗਦਾਨ ਪਾਉਣ ਵਾਲਿਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ | ਉਪ ਮੰਡਲ ਮੈਜਿਸਟ੍ਰੇਟ ਮੋਗਾ ਸਤਵੰਤ ਸਿੰਘ ਨੇ ਸਮਾਗਮ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਨਿਰਪੱਖ ਹੋ ਕੇ ਸਹੀ ਉਮੀਦਵਾਰ ਦੀ ਚੋਣ ਕਰਨ ਤਾਂ ਜੋ ਲੋਕਤੰਤਰ ਨੰੂ ਮਜ਼ਬੂਤ ਕੀਤਾ ਜਾ ਸਕੇ | ਸਮਾਗਮ ਵਿਚ ਡਿਪਟੀ ਕਮਿਸ਼ਨਰ ਵਲੋਂ ਭਾਗ ਲੈਣ ਵਾਲੇ ਸਾਰੇ ਹੀ ਭਾਗੀਦਾਰਾਂ ਨੂੰ ਪ੍ਰਸੰਸਾ ਪੱਤਰ ਵੀ ਦਿੱਤੇ ਗਏ | ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਸਮਾਗਮ ਵਿਚ ਸਭ ਤੋਂ ਵਧੀਆ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦਾ ਐਵਾਰਡ ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਰਾਮ ਸਿੰਘ ਨੂੰ , ਸਭ ਤੋਂ ਵਧੀਆ ਨੋਡਲ ਅਫ਼ਸਰ ਦਾ ਐਵਾਰਡ ਮਾਸਟਰ ਟਰੇਨਰ ਨਿਹਾਲ ਸਿੰਘ ਵਾਲਾ ਕੁਲਵਿੰਦਰ ਸਿੰਘ ਨੂੰ , ਸਭ ਤੋਂ ਵਧੀਆ ਬੀ.ਐਲ.ਓ. ਦਾ ਐਵਾਰਡ ਮਾਰਕੀਟ ਕਮੇਟੀ ਦੇ ਕਲਰਕ ਜਗਦੀਪ ਸਿੰਘ ਨੂੰ ਦਿੱਤਾ ਗਿਆ | ਇਸ ਤੋਂ ਇਲਾਵਾ ਲੋਕ ਸਭਾ ਚੋਣਾਂ 2019 ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਲਈ ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਬਾਘਾ ਪੁਰਾਣਾ ਸਵਰਨਜੀਤ ਕੌਰ ਅਤੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ | ਲੋਕ ਸਭਾ ਚੋਣਾਂ-2019 ਵਿਚ ਪੀ.ਡਬਲਿਯੂ.ਡੀ. ਭਾਵ ਦਿਵਿਆਂਗ ਵੋਟਰਾਂ ਨੂੰ ਉਤਸ਼ਾਹਿਤ ਤੇ ਵਧੀਆ ਸੇਵਾਵਾਂ ਦੇਣ ਬਦਲੇ ਐਨ.ਜੀ.ਓ. ਅਨਮੋਲ ਸ਼ਰਮਾ, ਸੁਰੇਸ਼ ਬਾਂਸਲ, ਵੀ.ਪੀ. ਸੇਠੀ, ਹਰਨੇਕ ਸਿੰਘ ਰੋਡੇ ਨੂੰ ਪੀ.ਡਬਲਿਊ.ਡੀ. ਕੋਆਰਡੀਨੇਟਰ ਵਜੋਂ ਸਨਮਾਨਿਆ ਗਿਆ |

ਖ਼ਬਰ ਸ਼ੇਅਰ ਕਰੋ

 

ਬੇਅਦਬੀ ਮਾਮਲੇ ਦੇ ਮੁੱਖ ਗਵਾਹ ਨੇ ਹਾਈਕੋਰਟ ਤੋਂ ਕੀਤੀ ਸੁਰੱਖਿਆ ਦੀ ਮੰਗ

ਠੱਠੀ ਭਾਈ, 25 ਜਨਵਰੀ (ਜਗਰੂਪ ਸਿੰਘ ਮਠਾੜੂ)-ਇੱਥੋਂ ਨੇੜਲੇ ਪੈਂਦੇ ਪਿੰਡ ਮੱਲ ਕੇ ਜੋ ਜ਼ਿਲ੍ਹਾ ਮੋਗਾ 'ਚ ਸਥਿਤ ਹੈ, ਵਿਚ 4 ਨਵੰਬਰ 2015 'ਚ ਸੈਂਚੀਆਂ ਦੀ ਹੋਈ ਬੇਅਦਬੀ ਦੇ ਮਾਮਲੇ ਦੇ ਮੁੱਖ ਗਵਾਹ ਸਾਬਕਾ ਫ਼ੌਜੀ ਸੇਵਕ ਸਿੰਘ ਮੱਲ ਕੇ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਆੜ੍ਹਤੀਆਂ ਵਲੋਂ ਸਨਮਾਨ ਸਮਾਰੋਹ

ਬਾਘਾ ਪੁਰਾਣਾ, 25 ਜਨਵਰੀ (ਬਲਰਾਜ ਸਿੰਗਲਾ)- ਸਥਾਨਕ ਸਬਜ਼ੀ ਮੰਡੀ ਦੀ ਆੜ੍ਹਤੀਆ ਐਸੋ. ਵਲੋਂ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਵਿਧਾਇਕ ਦਰਸ਼ਨ ਸਿੰਘ ਬਰਾੜ, ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਬਾਬਾ ਜਗਸੀਰ ਸਿੰਘ ਗਿੱਲ ਕਾਲੇਕੇ, ਉਪ ਚੇਅਰਮੈਨ ਸੁਭਾਸ਼ ਗੋਇਲ ...

ਪੂਰੀ ਖ਼ਬਰ »

ਮਾਈ ਮੋਗਾ ਵੈੱਲਫੇਅਰ ਸੁਸਾਇਟੀ ਦੀ ਪਹਿਲ 'ਤੇ ਪ੍ਰਵਾਸੀ ਪੰਜਾਬੀ ਜਗਦੀਪ ਸਿੰਘ ਖੇਲ੍ਹਾ ਨੇ 11 ਬੱਚੀਆਂ ਨੂੰ ਗੋਦ ਲਿਆ

ਮੋਗਾ, 25 ਜਨਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮਾਈ ਮੋਗਾ ਵੈੱਲਫੇਅਰ ਸੁਸਾਇਟੀ ਦੀ ਪਹਿਲ 'ਤੇ ਸਕੂਲੀ ਵਿਦਿਆਰਥਣਾਂ ਨੂੰ ਸਿੱਖਿਅਤ ਕਰਨ ਦੇ ਯਤਨਾਂ ਨੂੰ ਉਸ ਵੇਲੇ ਹੋਰ ਉਤਸ਼ਾਹ ਮਿਲਿਆ ਜਦੋਂ ਪ੍ਰਵਾਸੀ ਪੰਜਾਬੀ ਜਗਦੀਪ ਸਿੰਘ ਖੇਲ੍ਹਾ ਕੈਨੇਡਾ ਨੇ ਮੋਗਾ ...

ਪੂਰੀ ਖ਼ਬਰ »

ਜੈ ਸਿੰਘ ਬਰਾੜ ਦਿਆਲਪੁਰਾ ਭਾਈ ਕਾ ਨਮਿਤ ਸ਼ਰਧਾਂਜਲੀ ਸਮਾਗਮ

ਨਿਹਾਲ ਸਿੰਘ ਵਾਲਾ, 25 ਜਨਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)- ਸਾਬਕਾ ਸਰਪੰਚ ਨਿਰਭੈ ਸਿੰਘ ਕੈਨੇਡੀਅਨ ਦੇ ਵੱਡੇ ਭਰਾਤਾ ਜੈ ਸਿੰਘ ਬਰਾੜ (ਸੱਧਰ) ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਜ਼ਫ਼ਰਨਾਮਾ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਵਿਸ਼ੇ 'ਤੇ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ

ਸਮਾਲਸਰ, 25 ਜਨਵਰੀ (ਕਿਰਨਦੀਪ ਸਿੰਘ ਬੰਬੀਹਾ)- ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਾਂਦਰ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਵਿਸ਼ੇ ਨਾਲ ਸਬੰਧਤ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਤੇ ਸਲੋਗਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਐਨ.ਐਸ.ਐਸ. ਵਲੰਟੀਅਰਜ਼ ਵਿਚਾਲੇ ਹੋਇਆ ਪੇਂਟਿੰਗ ਮੁਕਾਬਲਾ

ਕੋਟ ਈਸੇ ਖਾਂ, 25 ਜਨਵਰੀ (ਯਸ਼ਪਾਲ ਗੁਲਾਟੀ)- 20 ਤੋਂ 26 ਜਨਵਰੀ ਤੱਕ ਮਨਾਏ ਜਾ ਰਹੇ ਬੇਟੀ ਬਚਾਓ ਬੇਟੀ ਪੜ੍ਹਾਓ ਹਫ਼ਤੇ ਤਹਿਤ ਸਹਾਇਕ ਡਾਇਰੈਕਟਰ ਜਗਦੀਸ਼ ਸਿੰਘ ਰਾਹੀ ਦੀ ਯੋਗ ਅਗਵਾਈ ਸ੍ਰੀ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਐਨ.ਐਸ.ਐਸ. ਵਲੰਟੀਅਰਜ਼ ਦੇ ਪੋਸਟਰ ਬਣਾਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX