ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸੰਗਰੂਰ

ਕੇਂਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਅਕਾਲੀ ਦਲ (ਅ) ਤੇ ਹੋਰਨਾਂ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਦੌਰਾਨ ਰਾਹ ਰੋਕੇ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਅ), ਰਾਗੀ ਗ੍ਰੰਥੀ ਸਭਾ, ਦਲ ਖ਼ਾਲਸਾ, ਬਹੁਜਨ ਕ੍ਰਾਂਤੀ ਦਲ, ਰੈਡੀਕਲ ਸਟੂਡੈਂਟ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਵਲੋਂ 25 ਜਨਵਰੀ ਦੇ ਬੰਦ ਦੇ ਸੱਦੇ ਨੰੂ ਸਫਲ ਬਣਾਉਣ ਲਈ ਉਪਰੋਕਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਿੰਗਲਾ ਦੀ ਕੋਠੀ ਦਾ ਘਿਰਾਓ 5 ਨੂੰ

ਮਸਤੂਆਣਾ ਸਾਹਿਬ, 24 ਜਨਵਰੀ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਬਹਾਦਰਪੁਰ ਵਿਖੇ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਅਤੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਕਰਨ ਦਾ ਸੱਦਾ ਵੀ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 28 ਤੋਂ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ)- 20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ 30 ਜਨਵਰੀ ਤੱਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਸੰਗਰੂਰ ...

ਪੂਰੀ ਖ਼ਬਰ »

ਸੀਰਾ-ਪੱਤੀ ਦੀ ਵਿਵਾਦਤ ਜ਼ਮੀਨ ਦੇ ਮਸਲੇ ਦੇ ਹੱਲ ਲਈ ਕੰਬੋਜ ਭਾਈਚਾਰੇ ਵਲੋਂ ਇਕੱਠ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ) -ਪਿਛਲੇ ਕਈ ਦਹਾਕਿਆਂ ਤੋਂ ਚੱਲੇ ਆ ਰਹੇ ਸੀਰਾ ਪੱਤੀ ਦੀ ਵਿਵਾਦਿਤ ਜ਼ਮੀਨ ਦੇ ਮਾਮਲੇ ਨੂੰ ਪੁਰ ਅਮਨ ਹੱਲ ਕਰਨ ਦੇ ਮਕਸਦ ਨਾਲ ਕੰਬੋਜ਼ ਭਾਈਚਾਰੇ ਵਲੋਂ ਪਹਿਲੀ ਪਾਤਸ਼ਾਹੀ ਗੁਰੂ ਘਰ ਇਕੱਠ ਕਰ ਕੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਮੁੱਦੇ 'ਤੇ ਚੁੱਪ ਵੱਟੀ

ਖਨੌਰੀ, 25 ਜਨਵਰੀ (ਰਮੇਸ਼ ਕੁਮਾਰ)- ਕਾਂਗਰਸ ਦੀ ਸਰਕਾਰ ਨੇ ਚੋਣਾਂ ਦੇ ਵਿਚ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਖਨੌਰੀ 'ਚ ਆਏ ਹੋਏ ਸਾਬਕਾ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ...

ਪੂਰੀ ਖ਼ਬਰ »

ਢੀਂਡਸਾ ਜਦੋਂ ਵਜ਼ੀਰੀਆਂ ਦਾ ਆਨੰਦ ਮਾਣਦਾ ਸੀ ਤਾਂ ਉਨ੍ਹਾਂ ਨੂੰ ਕੋਈ ਸਿਧਾਂਤ ਯਾਦ ਨਹੀਂ ਆਇਆ- ਲੌ ਾਗੋਵਾਲ

ਅਮਰਗੜ੍ਹ, 25 ਜਨਵਰੀ (ਭੁੱਲਰ, ਝੱਲ) - ਗੁਰਦੁਆਰਾ ਸਾਹਿਬ ਸਿੰਘ ਸਭਾ ਅਮਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਜਿਨ੍ਹਾਂ ਵਿੱਚ ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਅਕਾਲੀ ਦਲ ਹਲਕਾ ਅਮਰਗੜ੍ਹ ਦੇ ਕਾਰਜਕਾਰੀ ...

ਪੂਰੀ ਖ਼ਬਰ »

ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ

ਸੰਗਰੂਰ, 25 ਜਨਵਰੀ (ਫੁੱਲ) - ਪੰਜਾਬੀ ਦੇ ਨਾਮਵਰ ਲੇਖਕ ਮੋਹਨ ਸ਼ਰਮਾ ਦੀ ਕਹਾਣੀ 'ਤੇ ਆਧਾਰਿਤ ਤਿਆਰ ਹੋ ਰਹੀ ਡਾਕੂਮੈਂਟਰੀ ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ ਅਜੀਤ ਦੇ ਜ਼ਿਲ੍ਹਾ ਇੰਚਾਰਜ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਫੁੱਲ ਨੇ ਤਾੜੀਆਂ ਦੀ ਗੂੰਜ ਵਿਚ ਨਾਰੀਅਲ ...

ਪੂਰੀ ਖ਼ਬਰ »

ਢੀਂਡਸਾ ਨੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦਾ ਦਿੱਤਾ ਸੱਦਾ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਜਿਨ੍ਹਾਂ ਨੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੀ ਸੋਚ 'ਤੇ ਪਹਿਰਾ ਦੇਣ ਲਈ ਸਾਬਕਾ ਵਿੱਤ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਉਲੰਪੀਅਡ ਪ੍ਰੀਖਿਆ 'ਚ ਮਾਰੀਆਂ ਮੱਲਾਂ

ਧਰਮਗੜ੍ਹ, 25 ਜਨਵਰੀ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ਦੇ ਉਲੰਪੀਅਡ ਦੇ ਗਣਿਤ ਅਤੇ ਸਾਇੰਸ ਵਿਸ਼ੇ ਦੇ ਇਮਤਿਹਾਨ 'ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਅਕੈਡਮੀ ਦਾ ਨਾਂਅ ...

ਪੂਰੀ ਖ਼ਬਰ »

ਭਗਤ ਰਵਿਦਾਸ ਕਮੇਟੀ ਈਲਵਾਲ ਦਾ ਵਫਦ ਪੁਲਿਸ ਅਧਿਕਾਰੀ ਨੂੰ ਮਿਲਿਆ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰੰਘ) - ਨਜ਼ਦੀਕੀ ਪਿੰਡ ਈਲਵਾਲ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਕਮੇਟੀ ਦਾ ਵਫਦ ਜਿਸ ਵਿਚ ਪ੍ਰਗਟ ਸਿੰਘ, ਜਗਸੀਰ ਸਿੰਘ, ਸਤਿਨਾਮ ਸਿੰਘ, ਗੁਲਜਾਰ ਸਿੰਘ, ਅਮਰੀਕ ਸਿੰਘ ਸ਼ਾਮਿਲ ਸਨ, ਡੀ.ਐਸ.ਪੀ (ਆਰ) ਸ੍ਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ-ਮੁਜ਼ਾਹਰਾ ਅੱਜ

ਲਹਿਰਾਗਾਗਾ, 25 ਜਨਵਰੀ (ਸੂਰਜ ਭਾਨ ਗੋਇਲ) - ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈ.ਟੀ.ਟੀ ਅਤੇ ਬੀਐੱਡ ਅਧਿਆਪਕਾਂ ਵਲੋਂ ਅਸਾਮੀਆਂ ਦੇ ਵਾਧੇ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਬਿਜਲੀ ਮਹਿੰਗੀ ਦੇਣ ਕਾਰਨ ਕਾਰਖ਼ਾਨੇ ਦੂਜੇ ਸੂਬਿਆਂ 'ਚ ਲੱਗਣ ਲੱਗੇ- ਚੰਦੂਮਾਜਰਾ

ਮੂਣਕ, 25 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਆਗਾਮੀ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਪੰਜਾਬ 'ਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ ਕਿਉਂਕਿ ਕਾਂਗਰਸ ਸਰਕਾਰ ਸੂਬੇ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਬਿਜਲੀ ਮਹਿੰਗੀ ਦੇਣ ਕਾਰਨ ਫੈਕਟਰੀਆਂ ਦੂਜੇ ...

ਪੂਰੀ ਖ਼ਬਰ »

ਪੈਲੇਸ 'ਚ ਹੋਈ ਹਵਾਈ ਫਾਇਰਿੰਗ ਨੂੰ ਲੈ ਕੇ ਮਾਮਲਾ ਦਰਜ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਦੇ ਗੋਲਡਨ ਵੈਲੀ ਰਿਜ਼ੋਰਟ ਵਿਚ ਹੋਈ ਹਵਾਈ ਫਾਇਰਿੰਗ ਸੰਬੰਧੀ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਮੁਕੱਦਮਾ ਗੋਲਡਨ ਵੈਲੀ ਰਿਜੋਰਟ ਦੇ ਮਾਲਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੀਤਾ ਕੌਮੀ ਖਪਤਕਾਰ ਫੋਰਮ ਦਾ ਫ਼ੈਸਲਾ ਰੱਦ

ਸੰਗਰੂਰ, 25 ਜਨਵਰੀ (ਧੀਰਜ ਪਸ਼ੌਰੀਆ)-ਸੁਪਰੀਮ ਕੋਰਟ ਨੇ ਕੌਮੀ ਖਪਤਕਾਰ ਫੋਰਮ ਵਲੋਂ ਕੀਤੇ ਫ਼ੈਸਲੇ ਨੰੂ ਰੱਦ ਕਰਦਿਆਂ ਆਪਣੇ ਫ਼ੈਸਲੇ ਵਿਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਵਲੋਂ 6 ਦਸੰਬਰ 2013 ਨੰੂ ਕੀਤੇ ਫ਼ੈਸਲੇ ਨੰੂ ਬਹਾਲ ਕਰਦਿਆਂ ਬੀਮਾ ਕੰਪਨੀ ਨੰੂ ਹੁਕਮ ...

ਪੂਰੀ ਖ਼ਬਰ »

ਫ਼ੌਜੀਆਂ ਸਮੇਤ 47 ਵਿਅਕਤੀਆਂ ਨਾਲ ਠੱਗੀ

ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਸੰਗਰੂਰ ਵਿਖੇ ਡਰਾਈਵਿੰਗ ਲਾਇਸੈਂਸ ਬਣਵਾਉਣ ਆਏ ਫ਼ੌਜੀ ਅਤੇ ਉਸ ਦੇ ਸਾਥੀਆਂ ਪਾਸੋਂ ਲਗਪਗ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਵਿਰੁੱਧ ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਮੁਕੱਦਮਾ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਵਿਖੇ ਦਰਜ ਹੋਏ ਮੁਕੱਦਮੇ ਮੁਤਾਬਿਕ ਸੰਗਰੂਰ ਸਥਿਤ ਮਿਲਟਰੀ ਕੈਂਪ 'ਚ ਤਾਇਨਾਤ ਸੰਜੀਵ ਸਿੰਘ ਰਾਣਾ ਵਾਸੀ ਹੁਸ਼ਿਆਰਪੁਰ ਆਪਣੇ ਸਾਥੀਆਂ ਕਰਨ ਸਿੰਘ, ਸ਼ੇਤਾਨ ਰਾਮ ਅਤੇ ਉਦੇ ਕੁਮਾਰ ਨਾਲ ਡਰਾਈਵਿੰਗ ਲਾਇਸੈਂਸ ਬਣਵਾਉਣ ਲਈ ਸਥਾਨਕ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਗਿਆ ਸੀ, ਜਿੱਥੇ ਨਾਲ ਲੱਗਦੇ ਥੋਪਿਆਂ ਪਾਸ ਉਨ੍ਹਾਂ ਨੂੰ ਦੋ ਵਿਅਕਤੀ ਮਿਲੇ ਜਿਨ੍ਹਾਂ ਵਿਚੋਂ ਇਕ ਨੇ ਆਪਣਾ ਨਾਂਅ ਕੇ.ਆਰ. ਰਿਤੇਸ਼ ਦੱਸਿਆ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਆਰ.ਟੀ.ਏ. ਦਫ਼ਤਰ ਸੰਗਰੂਰ ਦੇ ਹੀ ਮੁਲਾਜ਼ਮ ਹਨ ਅਤੇ ਸਾਰੇ ਡਰਾਈਵਿੰਗ ਲਾਇਸੈਂਸ ਬਣਾਉਣ ਦਾ ਕੰਮ ਉਨ੍ਹਾਂ ਦੋਵਾਂ ਕੋਲ ਹੀ ਹੈ | ਉਨ੍ਹਾਂ ਨੇ ਫ਼ੌਜੀਆਂ ਨੂੰ ਵਿਸ਼ਵਾਸ ਦਵਾਇਆ ਕਿ ਜੇਕਰ ਉਹ ਦਫ਼ਤਰ ਵਿਖੇ ਪਹੁੰਚ ਕੇ ਸਿੱਧਾ ਅਪਲਾਈ ਕਰਨਗੇ ਤਾਂ ਉਨ੍ਹਾਂ ਨੂੰ ਕਾਫ਼ੀ ਸਮਾਂ ਲੱਗ ਜਾਵੇਗਾ ਅਤੇ ਖ਼ੱਜਲ-ਖ਼ੁਆਰੀ ਵੀ ਬਹੁਤ ਹੋਵੇਗੀ, ਪਰ ਜੇਕਰ ਉਨ੍ਹਾਂ ਨੂੰ ਆਪਣੇ ਕਾਗ਼ਜ਼ ਅਤੇ 5 ਹਜ਼ਾਰ ਰੁਪਏ ਪ੍ਰਤੀ ਲਾਇਸੈਂਸ ਦੀ ਫ਼ੀਸ ਦੇ ਦਿਓ ਤਾਂ ਉਹ 10 ਦਿਨ ਦੇ ਅੰਦਰ ਅੰਦਰ ਉਨ੍ਹਾਂ ਨੂੰ ਬਿਨਾਂ ਕੋਈ ਟੈੱਸਟ ਦਿੱਤੇ ਲਾਇਸੈਂਸ ਬਣਵਾ ਦੇਣਗੇ | ਸੰਜੀਵ ਸਿੰਘ ਰਾਣਾ ਅਤੇ ਉਸ ਦੇ ਸਾਥੀਆਂ ਨੇ ਆਪਣੇ ਹੋਰਨਾਂ ਦੋਸਤਾਂ ਜੋ ਲਾਇਸੈਂਸ ਬਣਵਾਉਣਾ ਚਾਹੁੰਦੇ ਸਨ, ਨਾਲ ਸਲਾਹ ਕਰ ਕੇ ਲਾਇਸੈਂਸ ਬਣਵਾਉਣ ਲਈ ਦੋਵਾਂ ਵਿਅਕਤੀਆਂ ਨੂੰ ਹਾਂ ਕਰ ਦਿੱਤੀ | ਦੋਵਾਂ ਵਿਅਕਤੀਆਂ ਨੇ ਫ਼ੌਜੀ ਨੂੰ ਕਾਫ਼ੀ ਸਾਰੇ ਖ਼ਾਲੀ ਫਾਰਮ ਫੜਾ ਕੇ ਲਾਇਸੈਂਸ ਬਣਵਾਉਣ ਵਾਲਿਆਂ ਦੇ ਦਸਤਖ਼ਤ ਕਰਵਾਉਣ ਅਤੇ ਲੋੜੀਂਦੇ ਪਛਾਣ ਪੱਤਰ ਨਾਲ ਲਿਆਉਣ ਦੀ ਗੱਲ ਕਹੀ | ਮੁਲਾਕਾਤ ਤੋਂ 2 ਦਿਨ ਬਾਅਦ ਸ਼ੇਤਾਨ ਸਿੰਘ ਨੇ ਕੇ.ਆਰ. ਰਿਤੇਸ਼ ਨੂੰ ਫ਼ੋਨ 'ਤੇ ਸੰਪਰਕ ਸਾਧਿਆ ਅਤੇ ਉਸ ਨੇ ਫ਼ੌਜੀਆਂ ਨੂੰ ਸਥਾਨਕ ਨਾਭਾ ਗੇਟ ਸਥਿਤ ਲੇਬਰ ਚੌਕ ਲਾਗੇ ਬੁਲਾ ਕੇ ਉਨ੍ਹਾਂ ਪਾਸੋਂ 2 ਲੱਖ 35 ਹਜ਼ਾਰ ਰੁਪਏ ਬਤੌਰ ਫ਼ੀਸ ਅਤੇ ਸਾਰੇ ਕਾਗ਼ਜ਼ ਲੈ ਲਏ ਅਤੇ ਕਿਹਾ ਕਿ 10 ਦਿਨ ਦੇ ਅੰਦਰ-ਅੰਦਰ ਲਾਇਸੈਂਸ ਬਣ ਕੇ ਆ ਜਾਣਗੇ | ਕੁੱਝ ਦਿਨ ਬਾਅਦ ਜਦ ਰਾਣਾ ਅਤੇ ਉਸ ਦੇ ਸਾਥੀਆਂ ਨੇ ਆਪਣੇ ਲਾਇਸੈਂਸ ਲੈਣ ਲਈ ਦਿੱਤੇ ਨੰਬਰਾਂ 'ਤੇ ਸੰਪਰਕ ਕੀਤਾ ਤਾਂ ਫ਼ੋਨ ਬੰਦ ਆਉਣ ਲੱਗੇ ਜਿਸ ਦੇ ਚੱਲਦਿਆਂ ਉਨ੍ਹਾਂ ਆਰ.ਟੀ.ਏ. ਦਫ਼ਤਰ ਪਹੁੰਚ ਕੀਤੀ ਤਾਂ ਪਤਾ ਲੱਗਾ ਕਿ ਅਜਿਹੇ ਕੋਈ ਬੰਦੇ ਦਫ਼ਤਰ ਵਿਖੇ ਕੰਮ ਹੀ ਨਹੀਂ ਕਰਦੇ | ਫ਼ੌਜੀਆਂ ਵਲੋਂ ਪੜਤਾਲ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਦੋਵਾਂ ਵਿਅਕਤੀਆਂ ਵਲੋਂ ਲਾਇਸੈਂਸ ਬਣਾਉਣ ਦੇ ਨਾਂਅ ਹੇਠ ਠੱਗੀ ਮਾਰੀ ਗਈ ਹੈ | ਖ਼ੁਦ ਨੂੰ ਕੇ.ਆਰ ਰਿਤੇਸ਼ ਦੱਸਦੇ ਵਿਅਕਤੀ ਦੀ ਅਸਲ ਪਛਾਣ ਸੁਰੇਸ਼ ਵਾਲੀਆ ਵਾਸੀ ਡਲਹੋਜ਼ੀ ਰੋਡ ਪਠਾਨਕੋਟ ਵਜੋਂ ਹੋਈ | ਪੁਲਿਸ ਨੇ ਫ਼ੌਜੀਆਂ ਦੀ ਸ਼ਿਕਾਇਤ 'ਤੇ ਸਰੇਸ਼ ਵਾਲੀਆ ਅਤੇ ਉਸ ਦੇ ਸਾਥੀਆਂ ਵਿਰੁੱਧ ਮਾਮਲਾ ਦਰਜ ਕਰ ਕੇ ਕਾਰਵਾਈ ਆਰੰਭ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਤਾਏ ਨੂੰ ਮਿਲਣ ਆਏ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲੀ

ਭਵਾਨੀਗੜ੍ਹ, 25 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਆਪਣੇ ਤਾਏ ਕੋਲ ਮਿਲਣ ਆਏ ਇਕ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲਣ 'ਤੇ ਲੜਕੇ ਦੇ ਪਰਿਵਾਰ ਵਲੋਂ ਪੁਲਿਸ ਤੋਂ ਇਕ ਲੜਕੀ ਸਮੇਤ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਦੀ ਮੰਗ ਕੀਤੀ | ਥਾਣੇ ਵਿਖੇ ...

ਪੂਰੀ ਖ਼ਬਰ »

ਢੀਂਡਸਾ ਦੀ ਹਮਾਇਤ ਦਾ ਐਲਾਨ

ਦਿੜ੍ਹਬਾ ਮੰਡੀ, 25 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਗੁੱਜਰਾਂ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਸ. ਮੱਤਵਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਸ. ਸੁਖਦੇਵ ਸਿੰਘ ਢੀਂਡਸਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ | ਸ. ਧਾਲੀਵਾਲ ਨੇ ਕਿਹਾ ਕਿ ਸ. ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਬਾਰੇ ਕੁੱਝ ਵੀ ਬੋਲਣ ਤੋਂ ਕੀਤਾ ਇਨਕਾਰ

ਲਹਿਰਾਗਾਗਾ, 25 ਜਨਵਰੀ (ਗਰਗ, ਗੋਇਲ, ਢੀਂਡਸਾ)- ਲਹਿਰਾਗਾਗਾ ਵਿਖੇ ਵੱਡੇ ਕਾਫ਼ਲੇ ਨਾਲ ਪਹੁੰਚੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਲੋਕਾਂ ਉੱਪਰ ਪੁਲਿਸ ਤਸ਼ੱਦਦ ਅਤੇ ਆਮ ...

ਪੂਰੀ ਖ਼ਬਰ »

ਬਾਦਲ ਦੇ ਹੱਕ ਚ' ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਜਖੇਪਲ, 25 ਜਨਵਰੀ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਹੰਬਲਬਾਸ ਵਿਖੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਆਨੀ ਰਘਵੀਰ ਸਿੰਘ ਜਖੇਪਲ ਅਤੇ ਸਰਕਲ ਮੀਤ ਪ੍ਰਧਾਨ ਰੂਲਦੂ ਸਿੰਘ (ਬੌਰੀਆ) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ 55 ਦੇ ਕਰੀਬ ਪ੍ਰਾਣੀਆਂ ਨੇ ਕੀਤਾ ਅੰਮਿ੍ਤਪਾਨ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ) - ਸੰਤ ਅਤਰ ਸਿੰਘ ਜੀ ਵਲੋਂ ਸਥਾਪਤ ਕੀਤੇ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁ. ਅਕਾਲ ਬੁੰਗਾ, ਗੁ. ਸੱਚਖੰਡ ਅੰਗੀਠਾ ਸਾਹਿਬ ਅਤੇ ਗੁ. ਮਾਤਾ ਭੋਲੀ ਜੀ ਮਸਤੂਆਣਾ ਸਾਹਿਬ ਵਿਖੇ ਮਾਘ ਮਹੀਨੇ ਦੀ ਮੱਸਿਆ ਦਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕੱਲ੍ਹ ਡੀ. ਸੀ. ਦਫ਼ਤਰ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਜਦੋਂ ਭਾਜਪਾ ਨੇ ਲੱਤ ਮਾਰੀ ਤਾਂ ਬਾਦਲਕਿਆਂ ਨੂੰ ਸੀ.ਏ.ਏ. ਯਾਦ ਆ ਗਿਆ-ਢੀਂਡਸਾ

ਮਲੇਰਕੋਟਲਾ, 25 ਜਨਵਰੀ (ਕੁਠਾਲਾ)- ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜਿੱਥੇ ਪੰਥਕ ਸੋਚ ਵਾਲੇ ਜੁਝਾਰੂ ...

ਪੂਰੀ ਖ਼ਬਰ »

2 ਫਰਵਰੀ ਦੀ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ 'ਜਬਰ ਵਿਰੋਧੀ' ਰੈਲੀ ਦੀਆਂ ਤਿਆਰੀਆਂ ਨੰੂ ਲੈ ਕੇ ਭਾਵੇਂ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਾਰੇ ਵੱਡੇ ਆਗੂਆਂ ਵਲੋਂ ਪੂਰੀ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਦੇ ਟਕਸਾਲੀ ਅਕਾਲੀ ਢੀਂਡਸਾ ਪਰਿਵਾਰ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 25 ਜਨਵਰੀ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਖੁੱਲ੍ਹੇਆਮ ਵਿੱਢੀ ਜੰਗ ਅਤੇ ਪਾਰਟੀ ਨੂੰ ਮੁੜ ਤੋਂ ਕੌਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX