ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  about 1 hour ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  about 1 hour ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  about 1 hour ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 3 hours ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 5 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 minute ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 6 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 6 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸੰਗਰੂਰ

ਕੇਂਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਅਕਾਲੀ ਦਲ (ਅ) ਤੇ ਹੋਰਨਾਂ ਜਥੇਬੰਦੀਆਂ ਵਲੋਂ ਬੰਦ ਦੇ ਸੱਦੇ ਦੌਰਾਨ ਰਾਹ ਰੋਕੇ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ (ਅ), ਰਾਗੀ ਗ੍ਰੰਥੀ ਸਭਾ, ਦਲ ਖ਼ਾਲਸਾ, ਬਹੁਜਨ ਕ੍ਰਾਂਤੀ ਦਲ, ਰੈਡੀਕਲ ਸਟੂਡੈਂਟ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਵਲੋਂ 25 ਜਨਵਰੀ ਦੇ ਬੰਦ ਦੇ ਸੱਦੇ ਨੰੂ ਸਫਲ ਬਣਾਉਣ ਲਈ ਉਪਰੋਕਤ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਸਿੰਗਲਾ ਦੀ ਕੋਠੀ ਦਾ ਘਿਰਾਓ 5 ਨੂੰ

ਮਸਤੂਆਣਾ ਸਾਹਿਬ, 24 ਜਨਵਰੀ (ਦਮਦਮੀ) - ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਬਹਾਦਰਪੁਰ ਵਿਖੇ ਮੀਟਿੰਗ ਕਰਕੇ ਕਿਸਾਨਾਂ ਨੂੰ ਲਾਮਬੰਦ ਕੀਤਾ ਗਿਆ ਅਤੇ 5 ਫਰਵਰੀ ਨੂੰ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਘਿਰਾਓ ਕਰਨ ਦਾ ਸੱਦਾ ਵੀ ਦਿੱਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 28 ਤੋਂ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ)- 20ਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸ੍ਰੀ ਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ 28 ਤੋਂ 30 ਜਨਵਰੀ ਤੱਕ ਗੁਰਦੁਆਰਾ ਸਾਹਿਬ ਜੋਤੀ ਸਰੂਪ ਸੰਗਰੂਰ ...

ਪੂਰੀ ਖ਼ਬਰ »

ਸੀਰਾ-ਪੱਤੀ ਦੀ ਵਿਵਾਦਤ ਜ਼ਮੀਨ ਦੇ ਮਸਲੇ ਦੇ ਹੱਲ ਲਈ ਕੰਬੋਜ ਭਾਈਚਾਰੇ ਵਲੋਂ ਇਕੱਠ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ) -ਪਿਛਲੇ ਕਈ ਦਹਾਕਿਆਂ ਤੋਂ ਚੱਲੇ ਆ ਰਹੇ ਸੀਰਾ ਪੱਤੀ ਦੀ ਵਿਵਾਦਿਤ ਜ਼ਮੀਨ ਦੇ ਮਾਮਲੇ ਨੂੰ ਪੁਰ ਅਮਨ ਹੱਲ ਕਰਨ ਦੇ ਮਕਸਦ ਨਾਲ ਕੰਬੋਜ਼ ਭਾਈਚਾਰੇ ਵਲੋਂ ਪਹਿਲੀ ਪਾਤਸ਼ਾਹੀ ਗੁਰੂ ਘਰ ਇਕੱਠ ਕਰ ਕੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਮੁੱਦੇ 'ਤੇ ਚੁੱਪ ਵੱਟੀ

ਖਨੌਰੀ, 25 ਜਨਵਰੀ (ਰਮੇਸ਼ ਕੁਮਾਰ)- ਕਾਂਗਰਸ ਦੀ ਸਰਕਾਰ ਨੇ ਚੋਣਾਂ ਦੇ ਵਿਚ ਕੀਤੇ ਹੋਏ ਵਾਅਦਿਆਂ ਨੂੰ ਪੂਰਾ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਖਨੌਰੀ 'ਚ ਆਏ ਹੋਏ ਸਾਬਕਾ ਮੰਤਰੀ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ...

ਪੂਰੀ ਖ਼ਬਰ »

ਢੀਂਡਸਾ ਜਦੋਂ ਵਜ਼ੀਰੀਆਂ ਦਾ ਆਨੰਦ ਮਾਣਦਾ ਸੀ ਤਾਂ ਉਨ੍ਹਾਂ ਨੂੰ ਕੋਈ ਸਿਧਾਂਤ ਯਾਦ ਨਹੀਂ ਆਇਆ- ਲੌ ਾਗੋਵਾਲ

ਅਮਰਗੜ੍ਹ, 25 ਜਨਵਰੀ (ਭੁੱਲਰ, ਝੱਲ) - ਗੁਰਦੁਆਰਾ ਸਾਹਿਬ ਸਿੰਘ ਸਭਾ ਅਮਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਜਿਨ੍ਹਾਂ ਵਿੱਚ ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਅਕਾਲੀ ਦਲ ਹਲਕਾ ਅਮਰਗੜ੍ਹ ਦੇ ਕਾਰਜਕਾਰੀ ...

ਪੂਰੀ ਖ਼ਬਰ »

ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ

ਸੰਗਰੂਰ, 25 ਜਨਵਰੀ (ਫੁੱਲ) - ਪੰਜਾਬੀ ਦੇ ਨਾਮਵਰ ਲੇਖਕ ਮੋਹਨ ਸ਼ਰਮਾ ਦੀ ਕਹਾਣੀ 'ਤੇ ਆਧਾਰਿਤ ਤਿਆਰ ਹੋ ਰਹੀ ਡਾਕੂਮੈਂਟਰੀ ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ ਅਜੀਤ ਦੇ ਜ਼ਿਲ੍ਹਾ ਇੰਚਾਰਜ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਫੁੱਲ ਨੇ ਤਾੜੀਆਂ ਦੀ ਗੂੰਜ ਵਿਚ ਨਾਰੀਅਲ ...

ਪੂਰੀ ਖ਼ਬਰ »

ਢੀਂਡਸਾ ਨੇ ਅਕਾਲੀ ਦਲ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਨ ਦਾ ਦਿੱਤਾ ਸੱਦਾ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ)- ਸ਼ਹਿਰ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਇਕੱਠੇ ਹੋਏ ਜਿਨ੍ਹਾਂ ਨੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੀ ਸੋਚ 'ਤੇ ਪਹਿਰਾ ਦੇਣ ਲਈ ਸਾਬਕਾ ਵਿੱਤ ਮੰਤਰੀ ਸ੍ਰ ਪਰਮਿੰਦਰ ਸਿੰਘ ਢੀਂਡਸਾ ...

ਪੂਰੀ ਖ਼ਬਰ »

ਸਤੌਜ ਅਕੈਡਮੀ ਦੇ ਖਿਡਾਰੀਆਂ ਨੇ ਉਲੰਪੀਅਡ ਪ੍ਰੀਖਿਆ 'ਚ ਮਾਰੀਆਂ ਮੱਲਾਂ

ਧਰਮਗੜ੍ਹ, 25 ਜਨਵਰੀ (ਗੁਰਜੀਤ ਸਿੰਘ ਚਹਿਲ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਉਧਮ ਸਿੰਘ ਅਕੈਡਮੀ ਸਤੌਜ ਦੇ ਵਿਦਿਆਰਥੀਆਂ ਨੇ ਕੌਮੀ ਪੱਧਰ ਦੇ ਉਲੰਪੀਅਡ ਦੇ ਗਣਿਤ ਅਤੇ ਸਾਇੰਸ ਵਿਸ਼ੇ ਦੇ ਇਮਤਿਹਾਨ 'ਚ ਸ਼ਾਨਦਾਰ ਨਤੀਜੇ ਹਾਸਲ ਕਰਕੇ ਅਕੈਡਮੀ ਦਾ ਨਾਂਅ ...

ਪੂਰੀ ਖ਼ਬਰ »

ਭਗਤ ਰਵਿਦਾਸ ਕਮੇਟੀ ਈਲਵਾਲ ਦਾ ਵਫਦ ਪੁਲਿਸ ਅਧਿਕਾਰੀ ਨੂੰ ਮਿਲਿਆ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰੰਘ) - ਨਜ਼ਦੀਕੀ ਪਿੰਡ ਈਲਵਾਲ ਦੇ ਗੁਰਦੁਆਰਾ ਸਾਹਿਬ ਭਗਤ ਰਵਿਦਾਸ ਜੀ ਕਮੇਟੀ ਦਾ ਵਫਦ ਜਿਸ ਵਿਚ ਪ੍ਰਗਟ ਸਿੰਘ, ਜਗਸੀਰ ਸਿੰਘ, ਸਤਿਨਾਮ ਸਿੰਘ, ਗੁਲਜਾਰ ਸਿੰਘ, ਅਮਰੀਕ ਸਿੰਘ ਸ਼ਾਮਿਲ ਸਨ, ਡੀ.ਐਸ.ਪੀ (ਆਰ) ਸ੍ਰੀ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ ਵਲੋਂ ਰੋਸ-ਮੁਜ਼ਾਹਰਾ ਅੱਜ

ਲਹਿਰਾਗਾਗਾ, 25 ਜਨਵਰੀ (ਸੂਰਜ ਭਾਨ ਗੋਇਲ) - ਚਾਰ ਮਹੀਨਿਆਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਟੈੱਟ ਪਾਸ ਬੇਰੁਜ਼ਗਾਰ ਈ.ਟੀ.ਟੀ ਅਤੇ ਬੀਐੱਡ ਅਧਿਆਪਕਾਂ ਵਲੋਂ ਅਸਾਮੀਆਂ ਦੇ ਵਾਧੇ ਅਤੇ ਭਰਤੀ ਦਾ ਇਸ਼ਤਿਹਾਰ ਜਾਰੀ ਕਰਵਾਉਣ ਲਈ ਸੰਘਰਸ਼ਸ਼ੀਲ ਕਿਸਾਨ, ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਵਲੋਂ ਬਿਜਲੀ ਮਹਿੰਗੀ ਦੇਣ ਕਾਰਨ ਕਾਰਖ਼ਾਨੇ ਦੂਜੇ ਸੂਬਿਆਂ 'ਚ ਲੱਗਣ ਲੱਗੇ- ਚੰਦੂਮਾਜਰਾ

ਮੂਣਕ, 25 ਜਨਵਰੀ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) - ਆਗਾਮੀ ਵਿਧਾਨ ਸਭਾ ਚੋਣਾਂ ਚ ਅਕਾਲੀ ਦਲ ਪੰਜਾਬ 'ਚ ਜਿੱਤ ਪ੍ਰਾਪਤ ਕਰਕੇ ਸਰਕਾਰ ਬਣਾਏਗਾ ਕਿਉਂਕਿ ਕਾਂਗਰਸ ਸਰਕਾਰ ਸੂਬੇ 'ਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਬਿਜਲੀ ਮਹਿੰਗੀ ਦੇਣ ਕਾਰਨ ਫੈਕਟਰੀਆਂ ਦੂਜੇ ...

ਪੂਰੀ ਖ਼ਬਰ »

ਪੈਲੇਸ 'ਚ ਹੋਈ ਹਵਾਈ ਫਾਇਰਿੰਗ ਨੂੰ ਲੈ ਕੇ ਮਾਮਲਾ ਦਰਜ

ਸੰਗਰੂਰ, 25 ਜਨਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ ਦੇ ਗੋਲਡਨ ਵੈਲੀ ਰਿਜ਼ੋਰਟ ਵਿਚ ਹੋਈ ਹਵਾਈ ਫਾਇਰਿੰਗ ਸੰਬੰਧੀ ਥਾਣਾ ਸਦਰ ਸੰਗਰੂਰ ਵਿਖੇ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਹ ਮੁਕੱਦਮਾ ਗੋਲਡਨ ਵੈਲੀ ਰਿਜੋਰਟ ਦੇ ਮਾਲਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਕੀਤਾ ਕੌਮੀ ਖਪਤਕਾਰ ਫੋਰਮ ਦਾ ਫ਼ੈਸਲਾ ਰੱਦ

ਸੰਗਰੂਰ, 25 ਜਨਵਰੀ (ਧੀਰਜ ਪਸ਼ੌਰੀਆ)-ਸੁਪਰੀਮ ਕੋਰਟ ਨੇ ਕੌਮੀ ਖਪਤਕਾਰ ਫੋਰਮ ਵਲੋਂ ਕੀਤੇ ਫ਼ੈਸਲੇ ਨੰੂ ਰੱਦ ਕਰਦਿਆਂ ਆਪਣੇ ਫ਼ੈਸਲੇ ਵਿਚ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਵਲੋਂ 6 ਦਸੰਬਰ 2013 ਨੰੂ ਕੀਤੇ ਫ਼ੈਸਲੇ ਨੰੂ ਬਹਾਲ ਕਰਦਿਆਂ ਬੀਮਾ ਕੰਪਨੀ ਨੰੂ ਹੁਕਮ ...

ਪੂਰੀ ਖ਼ਬਰ »

ਫ਼ੌਜੀਆਂ ਸਮੇਤ 47 ਵਿਅਕਤੀਆਂ ਨਾਲ ਠੱਗੀ

ਸੰਗਰੂਰ, 25 ਜਨਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਸੰਗਰੂਰ ਵਿਖੇ ਡਰਾਈਵਿੰਗ ਲਾਇਸੈਂਸ ਬਣਵਾਉਣ ਆਏ ਫ਼ੌਜੀ ਅਤੇ ਉਸ ਦੇ ਸਾਥੀਆਂ ਪਾਸੋਂ ਲਗਪਗ ਢਾਈ ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਵਿਰੁੱਧ ਥਾਣਾ ਸਿਟੀ ...

ਪੂਰੀ ਖ਼ਬਰ »

ਤਾਏ ਨੂੰ ਮਿਲਣ ਆਏ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲੀ

ਭਵਾਨੀਗੜ੍ਹ, 25 ਜਨਵਰੀ (ਰਣਧੀਰ ਸਿੰਘ ਫੱਗੂਵਾਲਾ)- ਆਪਣੇ ਤਾਏ ਕੋਲ ਮਿਲਣ ਆਏ ਇਕ ਨੌਜਵਾਨ ਦੀ ਲਾਸ਼ ਖਨੌਰੀ ਨਹਿਰ 'ਚੋਂ ਮਿਲਣ 'ਤੇ ਲੜਕੇ ਦੇ ਪਰਿਵਾਰ ਵਲੋਂ ਪੁਲਿਸ ਤੋਂ ਇਕ ਲੜਕੀ ਸਮੇਤ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ ਕਰ ਕਾਰਵਾਈ ਦੀ ਮੰਗ ਕੀਤੀ | ਥਾਣੇ ਵਿਖੇ ...

ਪੂਰੀ ਖ਼ਬਰ »

ਢੀਂਡਸਾ ਦੀ ਹਮਾਇਤ ਦਾ ਐਲਾਨ

ਦਿੜ੍ਹਬਾ ਮੰਡੀ, 25 ਜਨਵਰੀ (ਹਰਬੰਸ ਸਿੰਘ ਛਾਜਲੀ) - ਪਿੰਡ ਗੁੱਜਰਾਂ ਵਿਖੇ ਸਾਬਕਾ ਬਲਾਕ ਸੰਮਤੀ ਮੈਂਬਰ ਸ. ਮੱਤਵਾਲ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਨੇ ਸ. ਸੁਖਦੇਵ ਸਿੰਘ ਢੀਂਡਸਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ | ਸ. ਧਾਲੀਵਾਲ ਨੇ ਕਿਹਾ ਕਿ ਸ. ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਢੀਂਡਸਾ ਬਾਰੇ ਕੁੱਝ ਵੀ ਬੋਲਣ ਤੋਂ ਕੀਤਾ ਇਨਕਾਰ

ਲਹਿਰਾਗਾਗਾ, 25 ਜਨਵਰੀ (ਗਰਗ, ਗੋਇਲ, ਢੀਂਡਸਾ)- ਲਹਿਰਾਗਾਗਾ ਵਿਖੇ ਵੱਡੇ ਕਾਫ਼ਲੇ ਨਾਲ ਪਹੁੰਚੇ ਸਾਬਕਾ ਸੰਸਦ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਰਾਜ ਵਿਚ ਲੋਕਾਂ ਉੱਪਰ ਪੁਲਿਸ ਤਸ਼ੱਦਦ ਅਤੇ ਆਮ ...

ਪੂਰੀ ਖ਼ਬਰ »

ਬਾਦਲ ਦੇ ਹੱਕ ਚ' ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

ਜਖੇਪਲ, 25 ਜਨਵਰੀ (ਮੇਜਰ ਸਿੰਘ ਸਿੱਧੂ) - ਪਿੰਡ ਜਖੇਪਲ ਹੰਬਲਬਾਸ ਵਿਖੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗਿਆਨੀ ਰਘਵੀਰ ਸਿੰਘ ਜਖੇਪਲ ਅਤੇ ਸਰਕਲ ਮੀਤ ਪ੍ਰਧਾਨ ਰੂਲਦੂ ਸਿੰਘ (ਬੌਰੀਆ) ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਵਿਚ ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ 55 ਦੇ ਕਰੀਬ ਪ੍ਰਾਣੀਆਂ ਨੇ ਕੀਤਾ ਅੰਮਿ੍ਤਪਾਨ

ਮਸਤੂਆਣਾ ਸਾਹਿਬ, 25 ਜਨਵਰੀ (ਦਮਦਮੀ) - ਸੰਤ ਅਤਰ ਸਿੰਘ ਜੀ ਵਲੋਂ ਸਥਾਪਤ ਕੀਤੇ ਮਾਲਵੇ ਦੇ ਪ੍ਰਸਿੱਧ ਅਸਥਾਨ ਗੁਰਦੁਆਰਾ ਗੁਰਸਾਗਰ ਸਾਹਿਬ, ਗੁ. ਅਕਾਲ ਬੁੰਗਾ, ਗੁ. ਸੱਚਖੰਡ ਅੰਗੀਠਾ ਸਾਹਿਬ ਅਤੇ ਗੁ. ਮਾਤਾ ਭੋਲੀ ਜੀ ਮਸਤੂਆਣਾ ਸਾਹਿਬ ਵਿਖੇ ਮਾਘ ਮਹੀਨੇ ਦੀ ਮੱਸਿਆ ਦਾ ਪਵਿੱਤਰ ਦਿਹਾੜਾ ਇਲਾਕੇ ਦੀਆਂ ਸਰਧਾਲੂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਮਸਤੂਆਣਾ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬ ਵਿਖੇ ਰਖਾਏ ਅਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਉੱਚ ਕੋਟੀ ਦੇ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਭਾਈ ਕਿ੍ਸ਼ਨ ਸਿੰਘ ਕੈਨੇਡੀਅਨ, ਭਾਈ ਸੁਖਦੇਵ ਸਿੰਘ ਸ਼ਾਹਪੁਰ ਵਾਲੇ, ਭਾਈ ਗੁਰਮੇਲ ਸਿੰਘ ਭੈਣੀ ਵਾਲੇ, ਭਾਈ ਨਿਰਭੈ ਸਿੰਘ ਕਨੇਡੀਅਨ, ਭਾਈ ਅਵਤਾਰ ਸਿੰਘ ਬਡਰੁੱਖਾਂ, ਭਾਈ ਗੁਰਮੇਲ ਸਿੰਘ, ਬਾਬਾ ਭੁਪਿੰਦਰ ਸਿੰਘ ਮਸਤੂਆਣਾ, ਭਾਈ ਜਸਵਿੰਦਰ ਸਿੰਘ ਬਡਰੁੱਖਾਂ, ਭਾਈ ਗੁਰਜੰਟ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਚਮਕੌਰ ਸਿੰਘ ਅਤੇ ਭਾਈ ਮਨਪ੍ਰੀਤ ਸਿੰਘ ਬਹਾਦਰਪੁਰ ਵਾਲਿਆਂ ਦੇ ਹਜੂਰੀ ਰਾਗੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸੰਤ ਬਲਜੀਤ ਸਿੰਘ ਫੱਕਰ ਅਤੇ ਭਾਈ ਭੁਪਿੰਦਰ ਸਿੰਘ ਗਰੇਵਾਲ ਹੋਰਾਂ ਵਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ | ਵੱਖ-ਵੱਖ ਪਿੰਡਾਂ ਦੇ 55 ਦੇ ਕਰੀਬ ਪ੍ਰਾਣੀਆਂ ਨੇ ਅੰਮਿ੍ਤਪਾਨ ਵੀ ਕੀਤਾ | ਇਸ ਮੌਕੇ ਟਰੱਸਟੀ ਦਲਜੀਤ ਸਿੰਘ ਐਸਪੀ, ਮੁੱਖ ਪ੍ਰਬੰਧਕ ਡਾ. ਭੁਪਿੰਦਰ ਸਿੰਘ ਪੂਨੀਆ, ਸਕੱਤਰ ਜਸਵੰਤ ਸਿੰਘ ਖਹਿਰਾ, ਹਰਚਰਨ ਸਿੰਘ ਨੰਬਰਦਾਰ, ਗੁਰਜੰਟ ਸਿੰਘ ਦੁੱਗਾਂ, ਜਥੇਦਾਰ ਬਲਦੇਵ ਸਿੰਘ ਵੜੈਚ, ਸਿਆਸਤ ਸਿੰਘ ਗਿੱਲ, ਅਮਰਜੀਤ ਸਿੰਘ ਜਵੰਧਾ, ਰਣਜੀਤ ਸਿੰਘ ਖਹਿਰਾ, ਬਲਵੰਤ ਸਿੰਘ ਚੰਗਾਲ, ਭਾਈ ਸਿੰਦਰ ਪਾਲ ਸਿੰਘ, ਜਥੇਦਾਰ ਗੁਲਜਾਰਾ ਸਿੰਘ ਕੱਟੂ, ਬਾਬਾ ਸੁਰਜੀਤ ਸਿੰਘ, ਬਾਬਾ ਦਰਸਨ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਹਰਬੇਅੰਤ ਸਿੰਘ, ਡਾ. ਗੁਰਮੇਲ ਸਿੰਘ, ਚਰਨਜੀਤ ਸਿੰਘ ਸਿੱਧੂ, ਮਨਜੀਤ ਸਿੰਘ ਚੰਗਾਲ, ਭਾਈ ਕੁਲਦੀਪ ਸਿੰਘ ਸਮੇਤ ਹੋਰ ਕੌਾਸਲ ਮੈਂਬਰਾਨ ਅਤੇ ਇਲਾਕੇ ਦੀਆਂ ਵੱਡੀ ਗਿਣਤੀ ਵਿਚ ਸੰਗਤਾਂ ਵੀ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਕਿਸਾਨਾਂ ਵਲੋਂ ਕੱਲ੍ਹ ਡੀ. ਸੀ. ਦਫ਼ਤਰ ਦਾ ਘਿਰਾਓ

ਸੁਨਾਮ ਊਧਮ ਸਿੰਘ ਵਾਲਾ, 25 ਜਨਵਰੀ (ਧਾਲੀਵਾਲ, ਭੁੱਲਰ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਮੀਟਿੰਗ ਬਲਾਕ ਪ੍ਰਧਾਨ ਜਸਵੰਤ ਸਿੰਘ ਤੋਲਾਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਗੁਰਦੁਆਰਾ ਸੱਚਖੰਡ ਵਿਖੇ ਹੋਈ, ਜਿਸ ਵਿਚ ਕਿਸਾਨ ਮਸਲਿਆਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਜਦੋਂ ਭਾਜਪਾ ਨੇ ਲੱਤ ਮਾਰੀ ਤਾਂ ਬਾਦਲਕਿਆਂ ਨੂੰ ਸੀ.ਏ.ਏ. ਯਾਦ ਆ ਗਿਆ-ਢੀਂਡਸਾ

ਮਲੇਰਕੋਟਲਾ, 25 ਜਨਵਰੀ (ਕੁਠਾਲਾ)- ਅੱਜ ਸਥਾਨਕ ਗੁਰਦੁਆਰਾ ਹਾਅ ਦਾ ਨਾਅਰਾ ਵਿਖੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅਕਾਲੀ ਵਰਕਰਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਜਿੱਥੇ ਪੰਥਕ ਸੋਚ ਵਾਲੇ ਜੁਝਾਰੂ ...

ਪੂਰੀ ਖ਼ਬਰ »

2 ਫਰਵਰੀ ਦੀ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ

ਸੰਗਰੂਰ, 25 ਜਨਵਰੀ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ) - ਸ਼੍ਰੋਮਣੀ ਅਕਾਲੀ ਦਲ ਵਲੋਂ 2 ਫਰਵਰੀ ਨੰੂ ਸੰਗਰੂਰ ਵਿਖੇ ਕੀਤੀ ਜਾ ਰਹੀ 'ਜਬਰ ਵਿਰੋਧੀ' ਰੈਲੀ ਦੀਆਂ ਤਿਆਰੀਆਂ ਨੰੂ ਲੈ ਕੇ ਭਾਵੇਂ ਸੰਗਰੂਰ ਅਤੇ ਬਰਨਾਲਾ ਜ਼ਿਲਿ੍ਹਆਂ ਦੇ ਸਾਰੇ ਵੱਡੇ ਆਗੂਆਂ ਵਲੋਂ ਪੂਰੀ ...

ਪੂਰੀ ਖ਼ਬਰ »

ਅੱਧੀ ਦਰਜਨ ਪਿੰਡਾਂ ਦੇ ਟਕਸਾਲੀ ਅਕਾਲੀ ਢੀਂਡਸਾ ਪਰਿਵਾਰ ਦੇ ਹੱਕ 'ਚ ਨਿੱਤਰੇ

ਕੁੱਪ ਕਲਾਂ, 25 ਜਨਵਰੀ (ਮਨਜਿੰਦਰ ਸਿੰਘ ਸਰੌਦ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਿਖ਼ਲਾਫ਼ ਖੁੱਲ੍ਹੇਆਮ ਵਿੱਢੀ ਜੰਗ ਅਤੇ ਪਾਰਟੀ ਨੂੰ ਮੁੜ ਤੋਂ ਕੌਮੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX