ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਫਿਰੋਜ਼ਪੁਰ

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਖਾਲੀ ਪੀਪੇ ਖੜਕਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਆਪਣੇ ਕੀਤੇ ਵਾਅਦਿਆਂ ਤੋਂ ਵਾਰ-ਵਾਰ ਮੁੱਕਰਨ ਅਤੇ ਮੌਜੂਦਾ ਸਮੇਂ ਕੁੰਭਕਰਨ ਦੀ ਨੀਂਦ ਸੁੱਤੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਦਿੱਤੇ ਫੈਸਲੇ ਅਨੁਸਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਨਾਗਰਿਕਤਾ ਕਾਨੂੰਨ ਅਤੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਨਜਦੀਕ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਸਹਿਯੋਗੀ ਪਾਰਟੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਏਜੰਡੇ, ਫਾਸੀਵਾਦੀ ਫ਼ੈਸਲਿਆਂ ਅਤੇ ਫੁੱਟ ਪਾਊ ਕਾਨੂੰਨਾਂ ਦੇ ਵਿਰੁੱਧ ਅੱਜ ਪੰਜਾਬ ਬੰਦ ਦੇ ਸੱਦੇ ...

ਪੂਰੀ ਖ਼ਬਰ »

ਪੁਲਿਸ ਨੇ ਬੈਟਰੀ ਚੋਰ ਕੀਤਾ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਰੂਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਕੁਲਦੀਪ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਗਲੀ ਨੰਬਰ 4, ਬਾਗ਼ ਫੂਲ ਚੰਦ, ਨੇੜੇ ਮਖੂ ਗੇਟ ਚਾਰ ਦੀਆਂ ਬੈਟਰੀਆਂ ਚੋਰੀ ਕਰਕੇ ਵੇਚਣ ਦਾ ...

ਪੂਰੀ ਖ਼ਬਰ »

ਟਵੇਰਾ ਗੱਡੀ ਤੇ ਮੋਟਰਸਾਈਕਲ ਦੀ ਹੋਈ ਟੱਕਰ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਕੱੁਲਗੜ੍ਹੀ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਪਿੰਡ ਡੂਮਣੀ ਵਾਲਾ ਦੇ ਵਾਸੀ ਕਾਲਾ ਪੁੱਤਰ ਅਨੈਤ ਦੇ ਬਿਆਨਾਂ 'ਤੇ ਟਵੇਰਾ ਗੱਡੀ ਨੰਬਰ ਪੀ.ਬੀ 05 ਏ.ਐੱਫ 4557 ਦੇ ਨਾਮਾਲੂਮ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਰਾਸ਼ਟਰੀ ਸੈਰ ਸਪਾਟਾ ਦਿਵਸ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ ਰਾਸ਼ਟਰੀ ਸੈਰ ਸਪਾਟਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਨਵਦੀਪ ਕੌਰ ਨੇ ਸੈਰ ਸਪਾਟ ਅਤੇ ਪ੍ਰਹਮਚਾਰੀ ਸਬੰਧੀ ਵਿਦਿਆਰਥੀਆਂ ਨਾਲ ਵਿਚਾਰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 25 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦੀ ਅਗਵਾਈ ਹੇਠ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵੋਟਰ ਦਿਵਸ ਨਾਲ ਸੰਬੰਧਿਤ ਭਾਸ਼ਣ ਮੁਕਾਬਲੇ, ...

ਪੂਰੀ ਖ਼ਬਰ »

ਅਗਰਵਾਲ ਕਾਲਜ ਆਫ਼ ਨਰਸਿੰਗ ਗੁਰੂਹਰਸਹਾਏ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਦੇ ਅਗਰਵਾਲ ਕਾਲਜ ਆਫ਼ ਨਰਸਿੰਗ ਕਾਲਜ ਗੁਰੂਹਰਸਹਾਏ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਮਿਊਾਸੀਪਲ ਪੈਨਸ਼ਨ ਐਸੋਸੀਏਸ਼ਨ ਵਲੋਂ ਹੰਗਾਮੀ ਮੀਟਿੰਗ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਪੰਜਾਬ ਮਿਊਾਸੀਪਲ ਪੈਨਸ਼ਨ ਐਸੋਸੀਏਸ਼ਨ ਫ਼ਿਰੋਜ਼ਪੁਰ/ਬਠਿੰਡਾ ਰੀਜਨ ਹੈੱਡ ਦਫ਼ਤਰ ਫ਼ਿਰੋਜ਼ਪੁਰ ਦੀ ਹੰਗਾਮੀ ਮੀਟਿੰਗ ਟਾਊਨ ਹਾਲ ਪਾਰਕ ਮਾਲ ਰੋਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ, ਜਿਸ ਵਿਚ 11/19 ਤੋਂ 1/2020 ਤੱਕ 3 ਮਹੀਨੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕੈਂਪਸ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਹੁੰ ਚੁਕਵਾਈ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਮਨੁੱਖੀ ਸਰੋਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 16 ਜਨਵਰੀ ਤੋਂ 30 ਜਨਵਰੀ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮਿਸ਼ਨ ਸਵੱਛ ਭਾਰਤ ਅਧੀਨ ਸਵੱਛਤਾ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਨੇ ਸਜਾਇਆ ਨਗਰ ਕੀਰਤਨ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਵਿਖੇ ਅੱਜ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਵਸਤੀ ਵਸਾਵਾ ਸਿੰਘ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਹਾਨਾਂ ਨਗਰ ਕੀਰਤਨ ਸਜਾਇਆ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਮਾਸਟਰ ਚਰਨ ਸਿੰਘ ਨੇ ਬਤੌਰ ਮੁੱਖ ਅਧਿਆਪਕ ਚਾਰਜ ਸੰਭਾਲਿਆ

ਮਮਦੋਟ, 25 ਜਨਵਰੀ (ਜਸਬੀਰ ਸਿੰਘ ਕੰਬੋਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿਖੇ ਬਤੌਰ ਅਧਿਆਪਕ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਪਰਮੋਟ ਹੋ ਕੇ ਮੁੱਖ ਅਧਿਆਪਕ ਵਜੋਂ ਸਰਕਾਰੀ ਹਾਈ ਸਕੂਲ ਕੜਮਾ ਵਿਖੇ ਚਾਰਜ ਸੰਭਾਲਣ ਪੁੱਜੇ ਮਾਸਟਰ ਚਰਨ ਸਿੰਘ ਦਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਵੀ ਟਿੱਡੀ ਦਲ ਦੇ ਕੀੜਿਆਂ ਦੀ ਦਸਤਕ, ਕਿਸਾਨਾਂ 'ਚ ਸਹਿਮ

ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)- ਰਾਜਸਥਾਨ ਦੇ ਕਈ ਜ਼ਿਲਿ੍ਹਆਂ 'ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਟਿੱਡੀ ਦਲ ਪੰਜਾਬ ਵੱਲ ਰੁੱਖ ਕਰਦਿਆਂ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਵੀ ਦਾਖਲ ਹੋ ਗਿਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ | ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਪ੍ਰਣ ਦਿਵਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਬਸੰਤ ਦੇ ਤਿਉਹਾਰ ਮੌਕੇ ਚਾਈਨਾ ਦੀ ਡੋਰ ਨਾ ਵਰਤਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਇਕ ਸੈਮੀਨਾਰ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਕਰਵਾਇਆ ਗਿਆ, ਜਿਸ ਵਿਚ ਡਾ: ਕੇ.ਸੀ. ਅਰੋੜਾ ਚੇਅਰਮੈਨ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੂੰ ਐਸ.ਡੀ.ਐਮ. ਫ਼ਿਰੋਜ਼ਪੁਰ ਵਲੋਂ ਸਨਮਾਨਿਤ ਕੀਤਾ ਗਿਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਅੱਜ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਮਯੰਕ ਫਾਊਾਡੇਸ਼ਨ ਨੂੰ ਜ਼ਿਲ੍ਹਾ ਪੱਧਰੀ ਮੈਰਾਥਨ ਦੌਰਾਨ ਵੱਧ-ਚੜ੍ਹ ਕੇ ਯੋਗਦਾਨ ਪਾਉਣ, ਵੋਟਰਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ

ਗੁਰੂਹਰਸਹਾਏ, 25 ਜਨਵਰੀ (ਪਿ੍ਥਵੀ ਰਾਜ ਕੰਬੋਜ ਪੱਤਰ ਪ੍ਰੇਰਕ)- ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਅਤੇ ਲੇਖਾਕਾਰ ਗੁਰਦੇਵ ਸਿੰਘ ਜੋਸਨ ਦੀ ਸੁਚੱਜੀ ਅਗਵਾਈ ਹੇਠ ਪਿੰਡ ਕਰੀ ...

ਪੂਰੀ ਖ਼ਬਰ »

ਮਾਸਟਰ ਇੰਦਰਜੀਤ ਸਿੰਘ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਜ਼ੀਰਾ, 25 ਜਨਵਰੀ (ਮਨਜੀਤ ਸਿੰਘ ਢਿੱਲੋਂ ਪੱਤਰ ਪ੍ਰੇਰਕ)- ਮਾਸਟਰ ਇੰਦਰਜੀਤ ਸਿੰਘ ਦੀ ਯਾਦ ਵਿਚ ਕਿ੍ਕਟ ਟੂਰਨਾਮੈਂਟ ਮਲਸੀਆਂ ਕਲਾਂ ਵਿਖੇ ਸ਼ਹਿਜ਼ਾਦਾ ਸੰਤ ਸਿੰਘ ਯੂਥ ਕਲੱਬ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦੋ ਰੋਜ਼ਾ ਬਸੰਤ ਪੰਚਮੀ ਕਬੱਡੀ ਟੂਰਨਾਮੈਂਟ 28, 29 ਜਨਵਰੀ ਨੂੰ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ ਬਾਜੀਦਪੁਰ ਵਲੋਂ ਇਲਾਕਾ ਨਿਵਾਸੀ ਨਗਰ ਨਿਵਾਸੀ ਐਨ.ਆਰ.ਆਈ ਭਰਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦੋ ...

ਪੂਰੀ ਖ਼ਬਰ »

ਸੰਦੀਪ ਕੁਮਾਰ ਨੈਸ਼ਨਲ ਵੋਟਰ ਦਿਵਸ ਮੌਕੇ ਸਨਮਾਨਿਤ

ਗੋਲੂ ਕਾ ਮੋੜ, 25 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ ਪੱਤਰ ਪ੍ਰੇਰਕ)- ਅਗਰਵਾਲ ਨਰਸਿੰਗ ਸਕੂਲ ਆਫ਼ ਨਰਸਿੰਗ ਗੁਰੂਹਰਸਹਾਏ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਸੰਦੀਪ ਕੁਮਾਰ ਐਸ.ਐਲ.ਏ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਨੂੰ ਤਹਿਸੀਲਦਾਰ ...

ਪੂਰੀ ਖ਼ਬਰ »

ਢੀਂਡਸਾ ਪਿੰਡ 'ਤੇ ਹੋਈ ਸਰਕਾਰ ਮਿਹਰਬਾਨ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)-ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਢੀਂਡਸਾ 'ਤੇ ਸੂਬਾ ਸਰਕਾਰ ਮਿਹਰਬਾਨ ਹੋ ਗਈ ਹੈ | ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਨੂੰ 12.50 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਅੱਜ ਹਲਕਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ 'ਚ ਸੋਧ ਨੂੰ ਲੈ ਕੇ ਮੁੱਖ ਮਾਰਗ ਜਾਮ

ਲੱਖੋ ਕੇ ਬਹਿਰਾਮ/ਗੁਰੂਹਰਸਹਾਏ, 25 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਹਰਚਰਨ ਸਿੰਘ ਸੰਧੂ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ ਵਿਚ ਕੀਤੀ ਗਈ ਸੋਧ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ 4 ਫਰਵਰੀ ਨੂੰ ਚੰਡੀਗੜ੍ਹ ਵਿਖੇ ਧਰਨੇ ਦਾ ਐਲਾਨ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਵਿਖੇ ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਤੇ ਇਸ ਮੀਟਿੰਗ ਦੌਰਾਨ ਯੂਨੀਅਨ ਦੀ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਐਸ.ਡੀ.ਐਮ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿਚ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ 10ਵੇਂ ਰਾਸ਼ਟਰੀ ਵੋਟਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਆਰ.ਐੱਸ.ਡੀ. ਕਾਲਜ ਫ਼ਿਰੋਜ਼ਪੁਰ ਵਿਖੇ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐਮ. ਅਮਿਤ ਗੁਪਤਾ ਨੇ ਸ਼ਿਰਕਤ ਕੀਤੀ | ਇਸ ਮੌਕੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਵੀਡੀਓ ਸੰਦੇਸ਼ ਵੀ ਸੁਣਾਇਆ ਗਿਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਅਤੇ ਸਮੂਹ ਪਤਵੰਤਿਆਂ ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਅਤੇ ਸੰਗੀਤਕ ਵਿਭਾਗ ਆਰ.ਐੱਸ.ਡੀ. ਕਾਲਜ ਦੇ ਬੱਚਿਆਂ ਵਲੋਂ ਆਏ ਹੋਏ ਮੁੱਖ ਮਹਿਮਾਨ ਤੇ ਹੋਰ ਪਤਵੰਤਿਆਂ ਦਾ ਸੰਗੀਤ ਰਾਹੀਂ ਜੀ ਆਇਆਂ ਕਿਹਾ ਗਿਆ | ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ.ਡੀ.ਐਮ. ਅਮਿਤ ਗੁਪਤਾ ਨੇ ਕਿਹਾ ਕਿ ਭਾਰਤ ਦੇ ਹਰੇਕ 18 ਸਾਲ ਦੇ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ ਤੇ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ | ਉਨ੍ਹਾਂ ਵੋਟ ਦੇ ਹੱਕ ਦੀ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵਰਤੋਂ ਕਰਨ 'ਤੇ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਦੇਸ਼ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ | ਇਸ ਉਪਰੰਤ ਐੱਸ.ਡੀ.ਐਮ. ਵਲੋਂ 18 ਤੋਂ 19 ਸਾਲ ਦੇ ਨਵੇਂ ਵੋਟਰਾਂ ਨੂੰ ਫ਼ੋਟੋ ਵੋਟਰ ਕਾਰਡ ਵੰਡ ਕੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ | ਪਿ੍ੰਸੀਪਲ ਆਰ.ਐੱਸ.ਡੀ. ਕਾਲਜ ਦਿਨੇਸ਼ ਸ਼ਰਮਾ ਨੇ ਨੈਸ਼ਨਲ ਵੋਟਰ ਦਿਵਸ 'ਤੇ ਮੁੱਖ ਮਹਿਮਾਨ ਨੂੰ ਜੀ ਆਇਆਂ ਕਹਿੰਦਿਆਂ ਕਿਹਾ ਕਿ ਸਾਡੇ ਸੰਵਿਧਾਨ ਨੇ ਹਰੇਕ ਯੋਗ ਨਾਗਰਿਕ ਨੂੰ ਵੋਟ ਦਾ ਅਧਿਕਾਰ ਦੇ ਕੇ ਇਕ ਅਜਿਹੀ ਤਾਕਤ ਪ੍ਰਦਾਨ ਕੀਤੀ ਹੈ, ਜਿਸ ਦੀ ਵਰਤੋਂ ਕਰਕੇ ਅਸੀਂ ਆਪਣੇ ਭਵਿੱਖ ਨੂੰ ਸੁਰੱਖਿਅਤ ਕਰ ਸਕਦੇ ਹਾਂ | ਸਵੀਪ ਦੇ ਜ਼ਿਲ੍ਹਾ ਕੁਆਰਡੀਨੇਟਰ ਪਿ੍ੰਸੀਪਲ ਡਾ: ਸਤਿੰਦਰ ਸਿੰਘ ਨੇ ਸਵੀਪ ਮੁਹਿੰਮ ਤਹਿਤ ਪਿਛਲੇ ਸਮੇਂ ਵਿਚ ਕੀਤੀਆਂ ਗਤੀਵਿਧੀਆਂ, ਨਵੇਂ ਵੋਟਰ ਰਜਿਸਟਰਡ ਕਰਨ, ਜਾਗਰੂਕਤਾ ਮੁਹਿੰਮਾਂ, ਸਾਈਕਲ ਰੈਲੀਆਂ ਸਮੇਤ ਵੱਖ-ਵੱਖ ਗਤੀਵਿਧੀਆਂ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਇਸ ਮੌਕੇ ਸੁਮਨ, ਸੁਖਜੀਵਨ ਸਿੰਘ ਅਤੇ ਤਾਨਿਸ ਵਿਦਿਆਰਥੀਆਂ ਵਲੋਂ ਆਪਣੇ ਭਾਸ਼ਣਾਂ ਰਾਹੀਂ ਹਾਜ਼ਰ ਪਤਵੰਤਿਆਂ ਨੂੰ ਵੋਟ ਦੀ ਅਹਿਮੀਅਤ ਸਬੰਧੀ ਜਾਗਰੂਕ ਕੀਤਾ ਗਿਆ | ਇਸ ਮੌਕੇ ਬੈੱਸਟ ਈ.ਆਰ.ਓ ਵਜੋਂ ਐੱਸ.ਡੀ.ਐਮ. ਅਮਿਤ ਗੁਪਤਾ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਤਹਿਸੀਲਦਾਰ ਇੰਦਰਜੀਤ ਸਿੰਘ ਜੋਸ਼ੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਰਦਰਸ਼ਨ ਸਿੰਘ, ਡਿਪਟੀ ਡੀ.ਈ.ਓ. ਜਗਜੀਤ ਸਿੰਘ, ਪਿ੍ੰਸੀਪਲ ਆਰ.ਐੱਸ.ਡੀ. ਕਾਲਜ ਦਿਨੇਸ਼ ਸ਼ਰਮਾ, ਪਿ੍ੰਸੀਪਲ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ਪ੍ਰਾਪਤ, ਗਗਨ ਕਾਨੂੰਗੋ, ਪਿਆਰਾ ਸਿੰਘ ਬੀ.ਡੀ.ਪੀ.ਓ, ਪੋ੍ਰਫ਼ੈਸਰ ਅਜਾਦਵਿੰਦਰ ਸਿੰਘ, ਪ੍ਰੋਗਰਾਮਰ ਤਰਲੋਚਨ ਸਿੰਘ, ਸਵੀਪ ਟੀਮ ਮੈਂਬਰ ਕਮਲ ਸ਼ਰਮਾ, ਲਖਵਿੰਦਰ ਸਿੰਘ, ਪਿੱਪਲ ਸਿੰਘ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ, ਵਿੱਦਿਅਕ ਸੰਸਥਾਵਾਂ ਦੇ ਮੁਖੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ | ਸਟੇਜ ਸੰਚਾਲਨ ਦੀ ਭੂਮਿਕਾ ਪੰਜਾਬੀ ਦੇ ਪ੍ਰੋਫੈਸਰ ਕੁਲਦੀਪ ਸਿੰਘ ਵਲੋਂ ਬਾਖ਼ੂਬੀ ਨਿਭਾਈ ਗਈ |

ਖ਼ਬਰ ਸ਼ੇਅਰ ਕਰੋ

 

ਆਦਰਸ਼ ਪਬਲਿਕ ਸਕੂਲ ਬਾਜੀਦਪੁਰ 'ਚ ਗਣਤੰਤਰ ਦਿਵਸ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਆਦਰਸ਼ ਪਬਲਿਕ ਸਕੂਲ ਬਾਜੀਦਪੁਰ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਅਤੇ ਡਾਂਸ ਪੇਸ਼ ਕੀਤੇ ਗਏ | ਇਸ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਵਲੋਂ ਕਈ ਨਸ਼ਾ ਤਸਕਰ ਗਿ੍ਫ਼ਤਾਰ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਗੁਰੂਹਰਸਹਾਏ ਪੁਲਿਸ ਨੂੰ ਭਾਰੀ ਸਫਲਤਾ ਮਿਲੀ ਹੈ | ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਤਲਾਸ਼ੀ ਅਭਿਆਨ ਦੌਰਾਨ ...

ਪੂਰੀ ਖ਼ਬਰ »

ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ 'ਚ ਮਨਾਇਆ ਗਣਤੰਤਰ ਦਿਵਸ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਐਸ.ਐਮ ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਭਾਰਤ ਦੇ 70ਵੇਂ ਗਣਤੰਤਰ ਦਿਵਸ ਦੇ ਸਮਾਗਮ ਸੁਰਜੀਤ ਮੈਮੋਰੀਅਲ ਐਜੂਕੇਸ਼ਨ ਸੁਸਾਇਟੀ ਮੱਲਵਾਲ ਦੇ ਅਧੀਨ ਚੱਲਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ.ਐੱਡ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਕਰਵਾਇਆ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਿਚ ਰਾਸ਼ਟਰੀ ਬਾਲਿਕਾ ਦਿਹਾੜੇ ਦੇ ਸਬੰਧ ਵਿਚ ਔਰਤ ਅਤੇ ਬਾਲ ਵਿਕਾਸ ਵਿਭਾਗ ਦੇ ਦਿਸਾਂ ਨਿਰਦੇਸ਼ਾਂ ਤੇ ਪਿ੍ੰਸੀਪਲ ਡਾ ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮਿਸ਼ਨ ਤਹਿਤ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 25 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੀ ਬਜਾਜ ਸਟਰੀਟ ਵਿਚੋਂ ਇਕ ਮੋਟਰਸਾਈਕਲ ਦਿਨ ਦਿਹਾੜੇ ਚੋਰੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮੰਡੀ ਦੇ ਗੁਰਮੁਖ ਸਿੰਘ ਪੁੱਤਰ ਦਲੀਪ ਸਿੰਘ ਨੇ ਦੱਸਿਆ ਕਿ ਉਹ ਮੰਡੀ ਦੇ ਬਜਾਜ ਸਟਰੀਟ ਵਿਚ ਕਿਰਾਏ ਦੇ ਮਕਾਨ ਵਿਚ ...

ਪੂਰੀ ਖ਼ਬਰ »

ਐਮ.ਡੀ ਕਾਲਜ ਆਫ਼ ਐਜੂਕੇਸ਼ਨ ਵਿਚ ਗਣਤੰਤਰਤਾ ਦਿਹਾੜਾ ਮਨਾਇਆ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਚ ਗਣਤੰਤਰਤਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ | ਕਾਲਜ ਦੇ ਪਿ੍ੰਸੀਪਲ ਡਾਕਟਰ ਗੀਤਾ ਅਤੇ ਡਾਇਰੈਕਟਰ ...

ਪੂਰੀ ਖ਼ਬਰ »

ਕੈਂਟਰ ਯੂਨੀਅਨ 'ਚ ਡੈਪੋ ਸੈਮੀਨਾਰ ਲਗਾਇਆ

ਜਲਾਲਾਬਾਦ, 25 ਜਨਵਰੀ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਡੈਪੋ ਟੀਮ ਵਲੋਂ ਵੱਖ-ਵੱਖ ਸਕੂਲਾਂ-ਕਾਲਜਾਂ ਅਤੇ ਪਿੰਡਾਂ ਵਿਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ...

ਪੂਰੀ ਖ਼ਬਰ »

ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਸਬੰਧ 'ਚ ਤਿੰਨ 'ਤੇ ਮੁਕੱਦਮਾ ਦਰਜ

ਮੱਲਾਂਵਾਲਾ, 25 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨੀਂ ਕਿਸਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ 'ਚ ਥਾਣਾ ਮੱਲਾਂਵਾਲਾ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਥਾਣਾ ਮੱਲਾਂਵਾਲਾ ਵਿਚ ...

ਪੂਰੀ ਖ਼ਬਰ »

ਨਰੇਗਾ ਕਾਮਿਆਾ ਨੂੰ ਕੰਮ ਦੇਣ 'ਚ ਅੜਿੱਕੇ ਖੜੇ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਆਗੂ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਨਰੇਗਾ ਕਾਨੂੰਨ ਅਧੀਨ ਕਾਮਿਆਂ ਨੂੰ ਸਾਲ ਵਿਚ 100 ਦਿਨ ਕੰਮ ਦੇਣ ਦੀ ਬਜਾਏ ਸਰਕਾਰਾਾ ਵਲੋਂ ਸਿਰਫ਼ ਖ਼ਾਨਾਪੂਰਤੀ ਕਰਕੇ ਕਾਮਿਆਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਅਧਿਕਾਰੀਆਾ ਵਲੋਂ ਨਾਜਾਇਜ਼ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਬਲਾਕ ਫ਼ਾਜ਼ਿਲਕਾ ਦੀ ਇਕ ਮੀਟਿੰਗ ਪ੍ਰਧਾਨ ਡਾ. ਜਸਵਿੰਦਰ ਸਿੰਘ ਆਲਮ ਸ਼ਾਹ ਦੀ ਪ੍ਰਧਾਨਗੀ ਸਥਾਨਕ ਸੁੰਦਰ ਆਸ਼ਰਮ ਵਿਚ ਹੋਈ | ਇਸ ਮੀਟਿੰਗ ਵਿਚ ਡਾਕਟਰਾਂ ਨੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਬਾਅਦ ਹੁਣ ਕਿਸਾਨਾਂ ਦੇ ਜੀਅ ਦਾ ਜੰਜਾਲ ਬਣਿਆ ਟਿੱਡੀ ਦਲ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦਾ ਕਿਸਾਨ ਜੋ ਪਹਿਲਾਂ ਹੀ ਆਵਾਰਾ ਪਸ਼ੂਆਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਹੈ, ਹੁਣ ਟਿੱਡੀ ਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਨਵੇਂ ਵਖਤਾਂ ਵਿਚ ਪਾ ਦਿੱਤਾ ਹੈ | ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੁੱਖ ਮੰਤਰੀ ਦੇ ਨਾਂਅ 'ਤੇ ਵਿਧਾਇਕ ਆਵਲਾ ਨੂੰ ਦਿੱਤਾ ਮੰਗ ਪੱਤਰ

ਜਲਾਲਾਬਾਦ, 25 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਖੇਤ ਮਜ਼ਦੂਰ ਸਭਾ (ਰਜਿ.) ਦੀ ਇਕਾਈ ਬਲਾਕ ਜਲਾਲਾਬਾਦ ਵਲੋਂ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਪੰਜਾਬ ਖੇਤ ਮਜ਼ਦੂਰ ਸਭਾ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX