ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 5 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਫਿਰੋਜ਼ਪੁਰ

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਖਾਲੀ ਪੀਪੇ ਖੜਕਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਆਪਣੇ ਕੀਤੇ ਵਾਅਦਿਆਂ ਤੋਂ ਵਾਰ-ਵਾਰ ਮੁੱਕਰਨ ਅਤੇ ਮੌਜੂਦਾ ਸਮੇਂ ਕੁੰਭਕਰਨ ਦੀ ਨੀਂਦ ਸੁੱਤੀ ਸੂਬੇ ਦੀ ਕਾਂਗਰਸ ਸਰਕਾਰ ਨੂੰ ਜਗਾਉਣ ਲਈ ਪੰਜਾਬ ਦੇ ਮੁਲਾਜ਼ਮਾਂ ਨੇ ਸੂਬਾ ਕਮੇਟੀ ਦੇ ਦਿੱਤੇ ਫੈਸਲੇ ਅਨੁਸਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਸਹਿਯੋਗੀ ਜਥੇਬੰਦੀਆਂ ਵਲੋਂ ਨਾਗਰਿਕਤਾ ਕਾਨੂੰਨ ਅਤੇ ਹਿੰਦੂ ਰਾਸ਼ਟਰ ਦੇ ਏਜੰਡੇ ਵਿਰੁੱਧ ਨੈਸ਼ਨਲ ਹਾਈਵੇ 'ਤੇ ਲਗਾਇਆ ਜਾਮ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਨਜਦੀਕ ਅੱਜ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਅਤੇ ਸਹਿਯੋਗੀ ਪਾਰਟੀਆਂ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਏਜੰਡੇ, ਫਾਸੀਵਾਦੀ ਫ਼ੈਸਲਿਆਂ ਅਤੇ ਫੁੱਟ ਪਾਊ ਕਾਨੂੰਨਾਂ ਦੇ ਵਿਰੁੱਧ ਅੱਜ ਪੰਜਾਬ ਬੰਦ ਦੇ ਸੱਦੇ ...

ਪੂਰੀ ਖ਼ਬਰ »

ਪੁਲਿਸ ਨੇ ਬੈਟਰੀ ਚੋਰ ਕੀਤਾ ਕਾਬੂ, ਮਾਮਲਾ ਦਰਜ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਸਿਟੀ ਦੇ ਸਹਾਇਕ ਥਾਣੇਦਾਰ ਰੂਪ ਸਿੰਘ ਨੂੰ ਗੁਪਤ ਸੂਚਨਾ ਮਿਲੀ ਕਿ ਦੋਸ਼ੀ ਕੁਲਦੀਪ ਸਿੰਘ ਪੁੱਤਰ ਪਾਲਾ ਸਿੰਘ ਵਾਸੀ ਗਲੀ ਨੰਬਰ 4, ਬਾਗ਼ ਫੂਲ ਚੰਦ, ਨੇੜੇ ਮਖੂ ਗੇਟ ਚਾਰ ਦੀਆਂ ਬੈਟਰੀਆਂ ਚੋਰੀ ਕਰਕੇ ਵੇਚਣ ਦਾ ...

ਪੂਰੀ ਖ਼ਬਰ »

ਟਵੇਰਾ ਗੱਡੀ ਤੇ ਮੋਟਰਸਾਈਕਲ ਦੀ ਹੋਈ ਟੱਕਰ

ਫ਼ਿਰੋਜ਼ਪੁਰ, 25 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਕੱੁਲਗੜ੍ਹੀ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਪਿੰਡ ਡੂਮਣੀ ਵਾਲਾ ਦੇ ਵਾਸੀ ਕਾਲਾ ਪੁੱਤਰ ਅਨੈਤ ਦੇ ਬਿਆਨਾਂ 'ਤੇ ਟਵੇਰਾ ਗੱਡੀ ਨੰਬਰ ਪੀ.ਬੀ 05 ਏ.ਐੱਫ 4557 ਦੇ ਨਾਮਾਲੂਮ ਡਰਾਈਵਰ ਵਿਰੁੱਧ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ 'ਚ ਰਾਸ਼ਟਰੀ ਸੈਰ ਸਪਾਟਾ ਦਿਵਸ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਵਲੋਂ ਰਾਸ਼ਟਰੀ ਸੈਰ ਸਪਾਟਾ ਦਿਵਸ 'ਤੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੀ ਪਿ੍ੰਸੀਪਲ ਨਵਦੀਪ ਕੌਰ ਨੇ ਸੈਰ ਸਪਾਟ ਅਤੇ ਪ੍ਰਹਮਚਾਰੀ ਸਬੰਧੀ ਵਿਦਿਆਰਥੀਆਂ ਨਾਲ ਵਿਚਾਰ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ 'ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਗੋਲੂ ਕਾ ਮੋੜ, 25 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਸਰਕਾਰੀ ਹਾਈ ਸਕੂਲ ਪਿੰਡੀ ਵਿਖੇ ਮੁੱਖ ਅਧਿਆਪਕਾ ਰਿੰਕਲ ਮੁੰਜਾਲ ਦੀ ਅਗਵਾਈ ਹੇਠ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਕੂਲ ਵਿਚ ਵੋਟਰ ਦਿਵਸ ਨਾਲ ਸੰਬੰਧਿਤ ਭਾਸ਼ਣ ਮੁਕਾਬਲੇ, ...

ਪੂਰੀ ਖ਼ਬਰ »

ਅਗਰਵਾਲ ਕਾਲਜ ਆਫ਼ ਨਰਸਿੰਗ ਗੁਰੂਹਰਸਹਾਏ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਸਥਾਨਕ ਸ਼ਹਿਰ ਦੇ ਅਗਰਵਾਲ ਕਾਲਜ ਆਫ਼ ਨਰਸਿੰਗ ਕਾਲਜ ਗੁਰੂਹਰਸਹਾਏ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਸ਼ਹਿਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ ਤੇ ਵੱਖ-ਵੱਖ ...

ਪੂਰੀ ਖ਼ਬਰ »

ਪੰਜਾਬ ਮਿਊਾਸੀਪਲ ਪੈਨਸ਼ਨ ਐਸੋਸੀਏਸ਼ਨ ਵਲੋਂ ਹੰਗਾਮੀ ਮੀਟਿੰਗ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਪੰਜਾਬ ਮਿਊਾਸੀਪਲ ਪੈਨਸ਼ਨ ਐਸੋਸੀਏਸ਼ਨ ਫ਼ਿਰੋਜ਼ਪੁਰ/ਬਠਿੰਡਾ ਰੀਜਨ ਹੈੱਡ ਦਫ਼ਤਰ ਫ਼ਿਰੋਜ਼ਪੁਰ ਦੀ ਹੰਗਾਮੀ ਮੀਟਿੰਗ ਟਾਊਨ ਹਾਲ ਪਾਰਕ ਮਾਲ ਰੋਡ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਈ, ਜਿਸ ਵਿਚ 11/19 ਤੋਂ 1/2020 ਤੱਕ 3 ਮਹੀਨੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕੈਂਪਸ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਸਹੁੰ ਚੁਕਵਾਈ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਮਨੁੱਖੀ ਸਰੋਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 16 ਜਨਵਰੀ ਤੋਂ 30 ਜਨਵਰੀ ਤੱਕ ਸਵੱਛਤਾ ਪਖਵਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਮਿਸ਼ਨ ਸਵੱਛ ਭਾਰਤ ਅਧੀਨ ਸਵੱਛਤਾ ...

ਪੂਰੀ ਖ਼ਬਰ »

ਮਖੂ ਸ਼ਹਿਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਕਾਲ ਅਕੈਡਮੀ ਨੇ ਸਜਾਇਆ ਨਗਰ ਕੀਰਤਨ

ਮਖੂ, 25 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਵਿਖੇ ਅੱਜ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਵਸਤੀ ਵਸਾਵਾ ਸਿੰਘ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਾਹਾਨਾਂ ਨਗਰ ਕੀਰਤਨ ਸਜਾਇਆ ਗਿਆ | ਪਿ੍ੰਸੀਪਲ ...

ਪੂਰੀ ਖ਼ਬਰ »

ਮਾਸਟਰ ਚਰਨ ਸਿੰਘ ਨੇ ਬਤੌਰ ਮੁੱਖ ਅਧਿਆਪਕ ਚਾਰਜ ਸੰਭਾਲਿਆ

ਮਮਦੋਟ, 25 ਜਨਵਰੀ (ਜਸਬੀਰ ਸਿੰਘ ਕੰਬੋਜ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ ਵਿਖੇ ਬਤੌਰ ਅਧਿਆਪਕ ਸ਼ਾਨਦਾਰ ਸੇਵਾਵਾਂ ਦੇਣ ਉਪਰੰਤ ਪਰਮੋਟ ਹੋ ਕੇ ਮੁੱਖ ਅਧਿਆਪਕ ਵਜੋਂ ਸਰਕਾਰੀ ਹਾਈ ਸਕੂਲ ਕੜਮਾ ਵਿਖੇ ਚਾਰਜ ਸੰਭਾਲਣ ਪੁੱਜੇ ਮਾਸਟਰ ਚਰਨ ਸਿੰਘ ਦਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਵੀ ਟਿੱਡੀ ਦਲ ਦੇ ਕੀੜਿਆਂ ਦੀ ਦਸਤਕ, ਕਿਸਾਨਾਂ 'ਚ ਸਹਿਮ

ਫ਼ਿਰੋਜ਼ਪੁਰ, 25 ਜਨਵਰੀ (ਗੁਰਿੰਦਰ ਸਿੰਘ)- ਰਾਜਸਥਾਨ ਦੇ ਕਈ ਜ਼ਿਲਿ੍ਹਆਂ 'ਚ ਤਬਾਹੀ ਮਚਾਉਣ ਤੋਂ ਬਾਅਦ ਹੁਣ ਟਿੱਡੀ ਦਲ ਪੰਜਾਬ ਵੱਲ ਰੁੱਖ ਕਰਦਿਆਂ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ 'ਚ ਵੀ ਦਾਖਲ ਹੋ ਗਿਆ ਹੈ, ਜਿਸ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ | ...

ਪੂਰੀ ਖ਼ਬਰ »

ਚਾਈਨਾ ਡੋਰ ਦੀ ਵਰਤੋਂ ਨਾ ਕਰਨ ਸਬੰਧੀ ਵਿਦਿਆਰਥੀਆਂ ਨੂੰ ਪ੍ਰਣ ਦਿਵਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਬਸੰਤ ਦੇ ਤਿਉਹਾਰ ਮੌਕੇ ਚਾਈਨਾ ਦੀ ਡੋਰ ਨਾ ਵਰਤਣ ਲਈ ਵਿਦਿਆਰਥੀਆਂ ਨੂੰ ਜਾਗਰੂਕ ਕਰਦਾ ਇਕ ਸੈਮੀਨਾਰ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਕਰਵਾਇਆ ਗਿਆ, ਜਿਸ ਵਿਚ ਡਾ: ਕੇ.ਸੀ. ਅਰੋੜਾ ਚੇਅਰਮੈਨ ...

ਪੂਰੀ ਖ਼ਬਰ »

ਮਯੰਕ ਫਾਊਾਡੇਸ਼ਨ ਨੂੰ ਐਸ.ਡੀ.ਐਮ. ਫ਼ਿਰੋਜ਼ਪੁਰ ਵਲੋਂ ਸਨਮਾਨਿਤ ਕੀਤਾ ਗਿਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਅੱਜ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵਲੋਂ ਮਯੰਕ ਫਾਊਾਡੇਸ਼ਨ ਨੂੰ ਜ਼ਿਲ੍ਹਾ ਪੱਧਰੀ ਮੈਰਾਥਨ ਦੌਰਾਨ ਵੱਧ-ਚੜ੍ਹ ਕੇ ਯੋਗਦਾਨ ਪਾਉਣ, ਵੋਟਰਾਂ ਨੂੰ ਜਾਗਰੂਕ ਕਰਨ ਲਈ ਸਾਈਕਲ ਰੈਲੀ ...

ਪੂਰੀ ਖ਼ਬਰ »

ਸੁਭਾਸ਼ ਚੰਦਰ ਬੋਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੇਡ ਮੁਕਾਬਲੇ ਕਰਵਾਏ

ਗੁਰੂਹਰਸਹਾਏ, 25 ਜਨਵਰੀ (ਪਿ੍ਥਵੀ ਰਾਜ ਕੰਬੋਜ ਪੱਤਰ ਪ੍ਰੇਰਕ)- ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਯੂਥ ਕੋਆਰਡੀਨੇਟਰ ਮੈਡਮ ਪਰਮਜੀਤ ਕੌਰ ਅਤੇ ਲੇਖਾਕਾਰ ਗੁਰਦੇਵ ਸਿੰਘ ਜੋਸਨ ਦੀ ਸੁਚੱਜੀ ਅਗਵਾਈ ਹੇਠ ਪਿੰਡ ਕਰੀ ...

ਪੂਰੀ ਖ਼ਬਰ »

ਮਾਸਟਰ ਇੰਦਰਜੀਤ ਸਿੰਘ ਦੀ ਯਾਦ 'ਚ ਕਿ੍ਕਟ ਟੂਰਨਾਮੈਂਟ ਸ਼ੁਰੂ

ਜ਼ੀਰਾ, 25 ਜਨਵਰੀ (ਮਨਜੀਤ ਸਿੰਘ ਢਿੱਲੋਂ ਪੱਤਰ ਪ੍ਰੇਰਕ)- ਮਾਸਟਰ ਇੰਦਰਜੀਤ ਸਿੰਘ ਦੀ ਯਾਦ ਵਿਚ ਕਿ੍ਕਟ ਟੂਰਨਾਮੈਂਟ ਮਲਸੀਆਂ ਕਲਾਂ ਵਿਖੇ ਸ਼ਹਿਜ਼ਾਦਾ ਸੰਤ ਸਿੰਘ ਯੂਥ ਕਲੱਬ, ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਦੋ ਰੋਜ਼ਾ ਬਸੰਤ ਪੰਚਮੀ ਕਬੱਡੀ ਟੂਰਨਾਮੈਂਟ 28, 29 ਜਨਵਰੀ ਨੂੰ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਹਰ ਸਾਲ ਦੀ ਤਰ੍ਹਾਂ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ ਬਾਜੀਦਪੁਰ ਵਲੋਂ ਇਲਾਕਾ ਨਿਵਾਸੀ ਨਗਰ ਨਿਵਾਸੀ ਐਨ.ਆਰ.ਆਈ ਭਰਾਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦੋ ...

ਪੂਰੀ ਖ਼ਬਰ »

ਸੰਦੀਪ ਕੁਮਾਰ ਨੈਸ਼ਨਲ ਵੋਟਰ ਦਿਵਸ ਮੌਕੇ ਸਨਮਾਨਿਤ

ਗੋਲੂ ਕਾ ਮੋੜ, 25 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ ਪੱਤਰ ਪ੍ਰੇਰਕ)- ਅਗਰਵਾਲ ਨਰਸਿੰਗ ਸਕੂਲ ਆਫ਼ ਨਰਸਿੰਗ ਗੁਰੂਹਰਸਹਾਏ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ, ਜਿਸ ਵਿਚ ਸੰਦੀਪ ਕੁਮਾਰ ਐਸ.ਐਲ.ਏ ਸਰਕਾਰੀ ਹਾਈ ਸਮਾਰਟ ਸਕੂਲ ਛਾਂਗਾ ਰਾਏ ਉਤਾੜ ਨੂੰ ਤਹਿਸੀਲਦਾਰ ...

ਪੂਰੀ ਖ਼ਬਰ »

ਢੀਂਡਸਾ ਪਿੰਡ 'ਤੇ ਹੋਈ ਸਰਕਾਰ ਮਿਹਰਬਾਨ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)-ਇਥੋਂ ਥੋੜ੍ਹੀ ਦੂਰ ਪੈਂਦੇ ਪਿੰਡ ਢੀਂਡਸਾ 'ਤੇ ਸੂਬਾ ਸਰਕਾਰ ਮਿਹਰਬਾਨ ਹੋ ਗਈ ਹੈ | ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਨੂੰ 12.50 ਲੱਖ ਰੁਪਏ ਦੀ ਗਰਾਂਟ ਦੇ ਚੈੱਕ ਅੱਜ ਹਲਕਾ ...

ਪੂਰੀ ਖ਼ਬਰ »

ਨਾਗਰਿਕਤਾ ਕਾਨੂੰਨ 'ਚ ਸੋਧ ਨੂੰ ਲੈ ਕੇ ਮੁੱਖ ਮਾਰਗ ਜਾਮ

ਲੱਖੋ ਕੇ ਬਹਿਰਾਮ/ਗੁਰੂਹਰਸਹਾਏ, 25 ਜਨਵਰੀ (ਰਾਜਿੰਦਰ ਸਿੰਘ ਹਾਂਡਾ, ਹਰਚਰਨ ਸਿੰਘ ਸੰਧੂ)- ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਲੋਂ ਨਾਗਰਿਕਤਾ ਕਾਨੂੰਨ ਵਿਚ ਕੀਤੀ ਗਈ ਸੋਧ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਅੱਜ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਆਂਗਣਵਾੜੀ ਯੂਨੀਅਨ ਵਲੋਂ 4 ਫਰਵਰੀ ਨੂੰ ਚੰਡੀਗੜ੍ਹ ਵਿਖੇ ਧਰਨੇ ਦਾ ਐਲਾਨ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਰੇਲਵੇ ਪਾਰਕ ਵਿਖੇ ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਤੇ ਇਸ ਮੀਟਿੰਗ ਦੌਰਾਨ ਯੂਨੀਅਨ ਦੀ ਕੌਮੀ ਪ੍ਰਧਾਨ ...

ਪੂਰੀ ਖ਼ਬਰ »

ਲੋਕ ਬਿਨਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ-ਐਸ.ਡੀ.ਐਮ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਚੰਦਰ ਗੈਂਦ ਦੀ ਅਗਵਾਈ ਹੇਠ ਲੋਕਾਂ ਖ਼ਾਸ ਕਰ ਨਵੇਂ ਬਣੇ ਵੋਟਰਾਂ ਵਿਚ ਵੋਟਾਂ ਦੀ ਮਹੱਤਤਾ ਤੋਂ ਜਾਣੂੰ ਕਰਵਾਉਣ ਲਈ 10ਵੇਂ ਰਾਸ਼ਟਰੀ ਵੋਟਰ ਦਿਵਸ ਦਾ ...

ਪੂਰੀ ਖ਼ਬਰ »

ਆਦਰਸ਼ ਪਬਲਿਕ ਸਕੂਲ ਬਾਜੀਦਪੁਰ 'ਚ ਗਣਤੰਤਰ ਦਿਵਸ ਮਨਾਇਆ

ਫ਼ਿਰੋਜ਼ਪੁਰ, 25 ਜਨਵਰੀ (ਤਪਿੰਦਰ ਸਿੰਘ)- ਆਦਰਸ਼ ਪਬਲਿਕ ਸਕੂਲ ਬਾਜੀਦਪੁਰ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਸਬੰਧ ਵਿਚ ਇਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਕਿੱਟਾਂ ਅਤੇ ਡਾਂਸ ਪੇਸ਼ ਕੀਤੇ ਗਏ | ਇਸ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਵਲੋਂ ਕਈ ਨਸ਼ਾ ਤਸਕਰ ਗਿ੍ਫ਼ਤਾਰ

ਗੁਰੂਹਰਸਹਾਏ, 25 ਜਨਵਰੀ (ਹਰਚਰਨ ਸਿੰਘ ਸੰਧੂ)- ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਗੁਰੂਹਰਸਹਾਏ ਪੁਲਿਸ ਨੂੰ ਭਾਰੀ ਸਫਲਤਾ ਮਿਲੀ ਹੈ | ਸਬ ਡਵੀਜ਼ਨ ਗੁਰੂਹਰਸਹਾਏ ਦੇ ਡੀ.ਐਸ.ਪੀ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ, ਨਕਦੀ ਤੇ ਹੋਰ ਚੋਰੀ ਕੀਤਾ ਸਾਮਾਨ ਬਰਾਮਦ ਕਰਕੇ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਡੀ.ਐਸ.ਪੀ. ਗੁਰੂਹਰਸਹਾਏ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ 'ਚ ਉਨ੍ਹਾਂ ਦੱਸਿਆ ਕਿ ਜਸਪਾਲ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਗੁਰੂਹਰਸਹਾਏ ਨੂੰ ਗਿ੍ਫ਼ਤਾਰ ਕਰਕੇ ਉਸ ਪਾਸੋਂ 100 ਗ੍ਰਾਮ ਨਸ਼ੀਲਾ ਪਾਊਡਰ, ਰਾਣੀ ਪਤਨੀ ਅਸ਼ਵਨੀ ਕੁਮਾਰ ਵਾਸੀ ਉਤਲਾ ਵਿਹੜਾ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਣ 'ਤੇ ਅਦਾਲਤ 'ਚ ਪੇਸ਼ੀ ਉਪਰੰਤ ਕੇਂਦਰੀ ਜੇਲ੍ਹ 'ਚ ਭੇਜਿਆ ਗਿਆ ਹੈ ਤੇ ਇਸੇ ਤਰ੍ਹਾਂ ਮੁਕੱਦਮਾ ਨੰਬਰ 5 ਥਾਣਾ ਗੁਰੂਹਰਸਹਾਏ 457, 380 ਅਧੀਨ ਸੋਨੂੰ ਉਰਫ਼ ਜੋਗਿੰਦਰ ਪੁੱਤਰ ਪਾਲਾ ਸਿੰਘ ਅਤੇ ਵਿਸ਼ਾਲ ਪੁੱਤਰ ਮੁਲਖ ਰਾਜ ਸਮੇਤ ਥੋਮਸ ਪੁੱਤਰ ਯੂਸਫ਼ ਵਾਸੀ ਗੁਰੂ ਕਰਮ ਸਿੰਘ ਗੁਰੂਹਰਸਹਾਏ ਨੂੰ ਗਿ੍ਫ਼ਤਾਰ ਕਰਕੇ ਇਨ੍ਹਾਂ ਪਾਸੋਂ ਇਕ ਐਲ.ਸੀ.ਡੀ., ਦੋ ਮੋਟਰਸਾਈਕਲ, ਬੀ.ਐੱਸ.ਐਨ.ਐਲ. ਦੀ ਕੇਵਲ ਤਾਰ 10 ਲੱਖ 57 ਹਜਾਰ ਰੁਪਏ ਦੀ ਬਣਦੀ ਹੈ ਬਰਾਮਦ ਕੀਤੀ ਹੈ | ਡੀ.ਐੱਸ.ਪੀ. ਗੁਰੂਹਰਸਹਾਏ ਭੁਪਿੰਦਰ ਸਿੰਘ ਨੇ ਅੱਗੇ ਬੱਬੂ ਪਤਨੀ ਸੋਨੂੰ ਵਾਸੀ ਬਸਤੀ ਗੁਰੂ ਕਰਮ ਸਿੰਘ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਗੈਰ ਕਾਨੂੰਨੀ ਧੰਦਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ 'ਚ ਮਨਾਇਆ ਗਣਤੰਤਰ ਦਿਵਸ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਇਲਾਕੇ ਦੀ ਸਿੱਖਿਆ ਦੇ ਖੇਤਰ ਵਿਚ ਮੋਹਰੀ ਸੰਸਥਾ ਐਸ.ਐਮ ਇੰਟਰਨੈਸ਼ਨਲ ਕਾਨਵੈਂਟ ਸਕੂਲ ਫ਼ਿਰੋਜ਼ਸ਼ਾਹ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਰਾਜਿੰਦਰ ਸਿੰਘ ਬਰਾੜ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮਨਾਇਆ

ਫ਼ਿਰੋਜ਼ਸ਼ਾਹ, 25 ਜਨਵਰੀ (ਸਰਬਜੀਤ ਸਿੰਘ ਧਾਲੀਵਾਲ ਪੱਤਰ ਪ੍ਰੇਰਕ)- ਭਾਰਤ ਦੇ 70ਵੇਂ ਗਣਤੰਤਰ ਦਿਵਸ ਦੇ ਸਮਾਗਮ ਸੁਰਜੀਤ ਮੈਮੋਰੀਅਲ ਐਜੂਕੇਸ਼ਨ ਸੁਸਾਇਟੀ ਮੱਲਵਾਲ ਦੇ ਅਧੀਨ ਚੱਲਦੇ ਸੀਨੀਅਰ ਸੈਕੰਡਰੀ ਸਕੂਲ ਅਤੇ ਬੀ.ਐੱਡ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਕਰਵਾਇਆ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਵਿਚ ਰਾਸ਼ਟਰੀ ਬਾਲਿਕਾ ਦਿਹਾੜੇ ਦੇ ਸਬੰਧ ਵਿਚ ਔਰਤ ਅਤੇ ਬਾਲ ਵਿਕਾਸ ਵਿਭਾਗ ਦੇ ਦਿਸਾਂ ਨਿਰਦੇਸ਼ਾਂ ਤੇ ਪਿ੍ੰਸੀਪਲ ਡਾ ਰਾਜੇਸ਼ ਕੁਮਾਰ ਮਹਾਜਨ ਦੀ ਅਗਵਾਈ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮਿਸ਼ਨ ਤਹਿਤ ...

ਪੂਰੀ ਖ਼ਬਰ »

ਘਰ ਦੇ ਬਾਹਰੋਂ ਦਿਨ ਦਿਹਾੜੇ ਮੋਟਰਸਾਈਕਲ ਚੋਰੀ

ਮੰਡੀ ਲਾਧੂਕਾ, 25 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੀ ਬਜਾਜ ਸਟਰੀਟ ਵਿਚੋਂ ਇਕ ਮੋਟਰਸਾਈਕਲ ਦਿਨ ਦਿਹਾੜੇ ਚੋਰੀ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਮੰਡੀ ਦੇ ਗੁਰਮੁਖ ਸਿੰਘ ਪੁੱਤਰ ਦਲੀਪ ਸਿੰਘ ਨੇ ਦੱਸਿਆ ਕਿ ਉਹ ਮੰਡੀ ਦੇ ਬਜਾਜ ਸਟਰੀਟ ਵਿਚ ਕਿਰਾਏ ਦੇ ਮਕਾਨ ਵਿਚ ...

ਪੂਰੀ ਖ਼ਬਰ »

ਐਮ.ਡੀ ਕਾਲਜ ਆਫ਼ ਐਜੂਕੇਸ਼ਨ ਵਿਚ ਗਣਤੰਤਰਤਾ ਦਿਹਾੜਾ ਮਨਾਇਆ

ਅਬੋਹਰ, 25 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਮਹਾਂਰਿਸ਼ੀ ਦਯਾਨੰਦ ਕਾਲਜ ਆਫ਼ ਐਜੂਕੇਸ਼ਨ ਵਿਚ ਗਣਤੰਤਰਤਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਦੇਸ਼ ਭਗਤੀ ਦੇ ਪ੍ਰੋਗਰਾਮ ਪੇਸ਼ ਕੀਤੇ | ਕਾਲਜ ਦੇ ਪਿ੍ੰਸੀਪਲ ਡਾਕਟਰ ਗੀਤਾ ਅਤੇ ਡਾਇਰੈਕਟਰ ...

ਪੂਰੀ ਖ਼ਬਰ »

ਕੈਂਟਰ ਯੂਨੀਅਨ 'ਚ ਡੈਪੋ ਸੈਮੀਨਾਰ ਲਗਾਇਆ

ਜਲਾਲਾਬਾਦ, 25 ਜਨਵਰੀ (ਕਰਨ ਚੁਚਰਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਡੈਪੋ ਟੀਮ ਵਲੋਂ ਵੱਖ-ਵੱਖ ਸਕੂਲਾਂ-ਕਾਲਜਾਂ ਅਤੇ ਪਿੰਡਾਂ ਵਿਚ ਜਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ...

ਪੂਰੀ ਖ਼ਬਰ »

ਕਿਸਾਨ ਵਲੋਂ ਖ਼ੁਦਕੁਸ਼ੀ ਕਰਨ ਦੇ ਸਬੰਧ 'ਚ ਤਿੰਨ 'ਤੇ ਮੁਕੱਦਮਾ ਦਰਜ

ਮੱਲਾਂਵਾਲਾ, 25 ਜਨਵਰੀ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨੀਂ ਕਿਸਾਨ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੇ ਸਬੰਧ 'ਚ ਥਾਣਾ ਮੱਲਾਂਵਾਲਾ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ | ਪੁਲਿਸ ਥਾਣਾ ਮੱਲਾਂਵਾਲਾ ਵਿਚ ...

ਪੂਰੀ ਖ਼ਬਰ »

ਨਰੇਗਾ ਕਾਮਿਆਾ ਨੂੰ ਕੰਮ ਦੇਣ 'ਚ ਅੜਿੱਕੇ ਖੜੇ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਆਗੂ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਨਰੇਗਾ ਕਾਨੂੰਨ ਅਧੀਨ ਕਾਮਿਆਂ ਨੂੰ ਸਾਲ ਵਿਚ 100 ਦਿਨ ਕੰਮ ਦੇਣ ਦੀ ਬਜਾਏ ਸਰਕਾਰਾਾ ਵਲੋਂ ਸਿਰਫ਼ ਖ਼ਾਨਾਪੂਰਤੀ ਕਰਕੇ ਕਾਮਿਆਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਅਧਿਕਾਰੀਆਾ ਵਲੋਂ ਨਾਜਾਇਜ਼ ...

ਪੂਰੀ ਖ਼ਬਰ »

ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਮੈਡੀਕਲ ਪੈ੍ਰਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਬਲਾਕ ਫ਼ਾਜ਼ਿਲਕਾ ਦੀ ਇਕ ਮੀਟਿੰਗ ਪ੍ਰਧਾਨ ਡਾ. ਜਸਵਿੰਦਰ ਸਿੰਘ ਆਲਮ ਸ਼ਾਹ ਦੀ ਪ੍ਰਧਾਨਗੀ ਸਥਾਨਕ ਸੁੰਦਰ ਆਸ਼ਰਮ ਵਿਚ ਹੋਈ | ਇਸ ਮੀਟਿੰਗ ਵਿਚ ਡਾਕਟਰਾਂ ਨੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਤੋਂ ਬਾਅਦ ਹੁਣ ਕਿਸਾਨਾਂ ਦੇ ਜੀਅ ਦਾ ਜੰਜਾਲ ਬਣਿਆ ਟਿੱਡੀ ਦਲ

ਫ਼ਾਜ਼ਿਲਕਾ, 25 ਜਨਵਰੀ (ਦਵਿੰਦਰ ਪਾਲ ਸਿੰਘ)-ਪੰਜਾਬ ਦਾ ਕਿਸਾਨ ਜੋ ਪਹਿਲਾਂ ਹੀ ਆਵਾਰਾ ਪਸ਼ੂਆਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਿਹਾ ਹੈ, ਹੁਣ ਟਿੱਡੀ ਦਲ ਨੇ ਪੰਜਾਬ ਦੇ ਕਿਸਾਨਾਂ ਨੂੰ ਨਵੇਂ ਵਖਤਾਂ ਵਿਚ ਪਾ ਦਿੱਤਾ ਹੈ | ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਸ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਮੁੱਖ ਮੰਤਰੀ ਦੇ ਨਾਂਅ 'ਤੇ ਵਿਧਾਇਕ ਆਵਲਾ ਨੂੰ ਦਿੱਤਾ ਮੰਗ ਪੱਤਰ

ਜਲਾਲਾਬਾਦ, 25 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਖੇਤ ਮਜ਼ਦੂਰ ਸਭਾ (ਰਜਿ.) ਦੀ ਇਕਾਈ ਬਲਾਕ ਜਲਾਲਾਬਾਦ ਵਲੋਂ ਵਿਧਾਇਕ ਰਮਿੰਦਰ ਸਿੰਘ ਆਵਲਾ ਨੂੰ ਮੁੱਖ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ | ਇਸ ਸਬੰਧੀ ਪੰਜਾਬ ਖੇਤ ਮਜ਼ਦੂਰ ਸਭਾ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX