ਤਾਜਾ ਖ਼ਬਰਾਂ


ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  10 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  42 minutes ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  41 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 1 hour ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 1 hour ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 2 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 2 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 3 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਖੰਨਾ / ਸਮਰਾਲਾ

ਪਤੀ ਨੇ ਪਤਨੀ ਿਖ਼ਲਾਫ਼ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਦਰਖ਼ਾਸਤ • ਪਤਨੀ ਤੋਂ ਆਪਣੀ ਜਾਨ ਨੂੰ ਦੱਸਿਆ ਖ਼ਤਰਾ

ਮਾਛੀਵਾੜਾ ਸਾਹਿਬ, 25 ਜਨਵਰੀ (ਸੁਖਵੰਤ ਸਿੰਘ ਗਿੱਲ)-ਨੇੜਲੇ ਪਿੰਡ ਜੱਸੋਵਾਲ ਦੇ ਰਹਿਣ ਵਾਲੇ ਸੁਖਵੀਰ ਸਿੰਘ ਨੇ ਪੁਲਿਸ ਜ਼ਿਲ੍ਹਾ ਖੰਨਾ ਦੇ ਉੱਚ ਅਧਿਕਾਰੀਆਂ ਨੂੰ ਪਤਨੀ ਿਖ਼ਲਾਫ਼ ਦਿੱਤੀ ਗਈ ਦਰਖਾਸਤ ਵਿਚ ਜਾਨ-ਮਾਲ ਦਾ ਖ਼ਤਰਾ ਦੱਸਦਿਆਂ ਹੋਇਆ ਇਨਸਾਫ਼ ਦੀ ਮੰਗ ...

ਪੂਰੀ ਖ਼ਬਰ »

ਟੈਂਪੂ-ਮੋਟਰਸਾਈਕਲ ਦੀ ਟੱਕਰ ਵਿਚ ਮੋਟਰਸਾਈਕਲ ਸਵਾਰ 2 ਵਿਅਕਤੀ ਜ਼ਖ਼ਮੀ

ਖੰਨਾ, 25 ਜਨਵਰੀ (ਮਨਜੀਤ ਸਿੰਘ ਧੀਮਾਨ)-ਟੈਂਪੂ-ਮੋਟਰਸਾਈਕਲ ਦੀ ਟੱਕਰ ਵਿਚ 2 ਮੋਟਰਸਾਈਕਲ ਸਵਾਰਾਂ ਦੇ ਜ਼ਖ਼ਮੀ ਹੋ ਗਏ | ਮੁਕੇਸ਼ ਕੁਮਾਰ ਵਾਸੀ ਲੁਧਿਆਣਾ ਨੇ ਦੱਸਿਆ ਕਿ ਉਹ ਤੇ ਉਸਦਾ ਦੋਸਤ ਪੱਪਨ ਕੁਮਾਰ ਜਦੋਂ ਮੰਜੀ ਸਾਹਿਬ ਦੇ ਨੇੜੇ ਪੈਟਰੋਲ ਪੰਪ ਕੋਲ ਪੁੱਜੇ ਤਾਂ ...

ਪੂਰੀ ਖ਼ਬਰ »

ਦੇਸ਼ ਦੀ ਆਜ਼ਾਦੀ ਦੇ ਰਾਖੇ ਸੂਬੇਦਾਰ ਰਾਮ ਸਿੰਘ ਨੇ ਜਦੋਂ ਪੁਲ ਉੱਡਣ ਤੋਂ ਬਚਾਇਆ

ਦੋਰਾਹਾ, 25 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਬਹੁਤ ਹੀ ਖੁੱਲ੍ਹੇ-ਡੁੱਲ੍ਹੇ ਤੇ ਹਸਮੁਖ ਸੁਭਾਅ ਦੇ ਮਾਲਕ ਰਾਮ ਸਿੰਘ ਦਾ ਜਨਮ ਦੋਰਾਹਾ ਨੇੜੇ ਪਿੰਡ ਬਲਾਲਾ ਦੇ ਗੁਰਸਿੱਖ ਪਰਿਵਾਰ ਦੇ ਸ. ਹਜ਼ਾਰਾ ਸਿੰਘ ਦੇ ਗ੍ਰਹਿ ਵਿਖੇ ਮਾਤਾ ਜਸਵੰਤ ਕੌਰ ਦੀ ਕੁੱਖੋਂ 15 ਅਗਸਤ 1945 ਨੂੰ ...

ਪੂਰੀ ਖ਼ਬਰ »

ਕਾਰ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਜ਼ਖ਼ਮੀ

ਖੰਨਾ, 25 ਜਨਵਰੀ (ਮਨਜੀਤ ਸਿੰਘ ਧੀਮਾਨ)-ਕਾਰ ਦੀ ਫੇਟ ਵੱਜਣ ਕਾਰਨ ਇਕ ਸਾਈਕਲ ਸਵਾਰ ਜ਼ਖ਼ਮੀ ਹੋ ਗਿਆ | ਹਸਪਤਾਲ ਵਿਚ ਨਗਿੰਦਰ ਸ਼ਾਹ (55) ਵਾਸੀ ਨੇੜੇ ਐਨਕਲੇਵ ਕਾਲੋਨੀ ਖੰਨਾ ਨੇ ਦੱਸਿਆ ਕਿ ਸਵੇਰੇ 8.30 ਵਜੇ ਦੇ ਕਰੀਬ ਅਨਾਜ ਮੰਡੀ ਖੰਨਾ ਦੇ ਸਾਹਮਣੇ ਸੜਕ ਪਾਰ ਕਰਨ ਸਮੇਂ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਔਰਤ ਦੀ ਕੀਤੀ ਕੁੱਟਮਾਰ

ਖੰਨਾ, 25 ਜਨਵਰੀ (ਮਨਜੀਤ ਸਿੰਘ ਧੀਮਾਨ)-ਅਣਪਛਾਤੇ ਵਿਅਕਤੀਆਂ ਵਲੋਂ ਘਰ ਵਿਚ ਵੜ ਕੇ ਇਕ ਔਰਤ ਨਾਲ ਕੁੱਟਮਾਰ ਕਰਕੇ ਉਸਨੂੰ ਜ਼ਖ਼ਮੀ ਕਰ ਦੇਣ ਦੇ ਦੋਸ਼ ਲਾਏ ਗਏ ਹਨ | ਮਨਜੀਤ ਕੌਰ 45 ਵਾਸੀ ਕਰਤਾਰ ਨਗਰ ਖੰਨਾ ਨੇ ਦੱਸਿਆ ਕਿ ਰਾਤ 8 ਵਜੇ ਦੇ ਕਰੀਬ ਮੈਂ ਰਸੋਈ ਵਿਚ ਰੋਟੀ ਬਣਾ ਰਹੀ ...

ਪੂਰੀ ਖ਼ਬਰ »

ਨਬਾਲਗ ਨਾਲ ਬਦਫ਼ੈਲੀ ਕਰਨ ਵਾਲੇ ਅਧਿਆਪਕ ਨੂੰ ਅਦਾਲਤ ਨੇ ਸੁਣਾਈ 7 ਸਾਲ ਦੀ ਸਜ਼ਾ

ਸਮਰਾਲਾ, 25 ਜਨਵਰੀ (ਗੋਪਾਲ ਸੋਫ਼ਤ)-ਸਥਾਨਕ ਬਹਿਲੋਲਪੁਰ ਰੋਡ 'ਤੇ ਇਕ ਅਧਿਆਪਕ ਵਲੋਂ ਆਪਣੇ ਘਰ ਟਿਊਸ਼ਨ ਪੜਨ ਆਉਂਦੇ ਇੱਥੋਂ ਦੇ ਇਕ 7ਵੀਂ ਕਲਾਸ ਦੇ ਨਬਾਲਗ ਵਿਦਿਆਰਥੀ ਨਾਲ ਅਧਿਆਪਕ ਵਲੋਂ ਢਾਈ ਸਾਲ ਪਹਿਲਾਾ ਕੀਤੀ ਬਦਫ਼ੈਲੀ ਦੇ ਮਾਮਲੇ ਵਿਚ 7 ਸਾਲ ਦੀ ਸਜ਼ਾ ਸੁਣਾਈ ਹੈ | ...

ਪੂਰੀ ਖ਼ਬਰ »

ਸਮਰਾਲਾ ਪੁਲਿਸ ਨੇ ਸ਼ਰਾਬ ਫੜੀ

ਸਮਰਾਲਾ, 25 ਜਨਵਰੀ (ਗੋਪਾਲ ਸੋਫ਼ਤ)-ਸਮਰਾਲਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਦੌਰਾਨ ਅੱਜ ਇਕ ਹੋਰ ਸ਼ਰਾਬ ਤਸਕਰ ਨੂੰ ਕਾਬੂ ਕਰਦੇ ਹੋਏ ਉਸ ਕੋਲੋਂ ਤਿੰਨ ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਫੜੀਆਂ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹੁਣ ਹਾਕਮ ਧਿਰ ਕੋਲੋਂ ਮੰਗੇਗਾ ਜਵਾਬ- ਮਿਹਰਬਾਨ, ਚੀਮਾ

ਮਲੌਦ, 25 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਹਲਕਾ ਪਾਇਲ ਵਿਚ ਹੁਣ ਸ਼੍ਰੋਮਣੀ ਅਕਾਲੀ ਦਲ ਹਾਕਮ ਧਿਰ ਕੋਲੋਂ ਜਵਾਬ ਮੰਗੇਗਾ ਕਿ ਉਨ੍ਹਾਂ ਨੇ ਤਿੰਨ ਸਾਲ ਦੇ ਕਾਰਜ ਭਾਗ ਦੌਰਾਨ ਕੀ ਕੀਤਾ ਹੈ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਸਰਬਜੀਤ ਕੰਗ ਨੇ ਕਾਂਗਰਸੀ ਵਿਧਾਇਕ ਧਾਲੀਵਾਲ ਦਾ ਕੀਤਾ ਧੰਨਵਾਦ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ)-ਸਰਬਜੀਤ ਸਿੰਘ ਕੰਗ ਸੀ.ਆਰ. ਹਲਕਾ ਇੰਚਾਰਜ ਲੋਕ ਇਨਸਾਫ਼ ਪਾਰਟੀ ਖੰਨਾ ਨੇ ਕਾਂਗਰਸ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਬਹੁਤ-ਬਹੁਤ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ ਲੋਕ ਇਨਸਾਫ਼ ਪਾਰਟੀ ਦੀ 'ਸਾਡਾ ਪਾਣੀ ਸਾਡਾ ...

ਪੂਰੀ ਖ਼ਬਰ »

ਖੰਨਾ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ ਬਰਾਮਦ ਕੀਤੇ ਚਾਈਨਾ ਡੋਰ ਦੇ 45 ਗੱਟੂ, 2 ਕਾਬੂ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਚਾਈਨਾ ਡੋਰ ਵੇਚਣ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਕੁਲ 45 ਗੱਟੂ ਬਰਾਮਦ ਕੀਤੇ ਹਨ, ਇਨ੍ਹਾਂ ਵਿਚੋਂ ਇਕ ਨੂੰ ਥਾਣਾ ਸਿਟੀ 1 ਖੰਨਾ ਦੇ ਐੱਸ. ਐੱਚ. ਓ. ਕੁਲਜਿੰਦਰ ਸਿੰਘ ...

ਪੂਰੀ ਖ਼ਬਰ »

ਵਾਰਡ ਨੰਬਰ 13-14 ਦੇ ਲੋਕਾਂ ਨੇ ਕੌਾਸਲ ਤੇ ਕੌਾਸਲਰ ਿਖ਼ਲਾਫ਼ ਕੀਤਾ ਮੁਜ਼ਾਹਰਾ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 13 -14 ਵਿਚ ਸੀਵਰੇਜ ਦਾ ਗੰਦਾ ਪਾਣੀ ਗਲੀਆਂ ਅਤੇ ਸੜਕਾਂ ਵਿਚ ਖੜ੍ਹਾ ਰਹਿਣ ਤੋਂ ਤੰਗ ਲੋਕਾਂ ਨੇ ਨਗਰ ਕੌਾਸਲ ਦੇ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ | ਇਸ ਮੌਕੇ ਵਾਰਡ ...

ਪੂਰੀ ਖ਼ਬਰ »

ਲੋਕਾਂ ਵਲੋਂ ਮਿਲੇ ਪਿਆਰ-ਸਤਿਕਾਰ ਨੇ ਸਾਨੂੰ ਹੌਸਲਾ ਤੇ ਹਿੰਮਤ ਬਖ਼ਸ਼ੀ - ਸਿਆੜ, ਜ਼ੁਲਮਗੜ੍ਹ

ਮਲੌਦ, 25 ਜਨਵਰੀ (ਨਿਜ਼ਾਮਪੁਰ/ ਚਾਪੜਾ)-ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉੱਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਨੇ ਗੱਲਬਾਤ ਕਰਦਿਆਂ ਕਿਹਾ ਕਿ ਹਲਕੇ ਦੇ ਪਿੰਡਾਂ ਵਿਚੋਂ ਮਿਲ ਰਹੇ ਮਾਣ ਸਨਮਾਨ ਸਮੇਤ ਤਾਜਪੋਸ਼ੀ ਸਮਾਗਮ ਵਿਚ ...

ਪੂਰੀ ਖ਼ਬਰ »

ਸੇਂਟ ਮਦਰ ਟੈਰੇਸਾ ਸਕੂਲ ਵਿਚ ਮਨਾਇਆ ਗਣਤੰਤਰ ਦਿਵਸ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ)-ਸਮਰਾਲਾ ਰੋਡ 'ਤੇ ਸਥਿਤ ਖੰਨਾ ਦੇ ਸੇਂਟ ਮਦਰ ਟੈਰੇਸਾ ਪਬਲਿਕ ਸੀ. ਸੈ. ਸਕੂਲ ਵਿਚ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਾਰਾ ਸਕੂਲ ਤਿਰੰਗੇ ਦੇ ਰੰਗ ਵਿਚ ਰੰਗਿਆ ਦਿਖਾਈ ਦੇ ਰਿਹਾ ਸੀ | ਸਕੂਲ ਦੇ ਚਾਰੇ ਹਾਊਸਾਂ ਦੇ ...

ਪੂਰੀ ਖ਼ਬਰ »

ਐੱਨ.ਆਰ.ਸੀ.ਸੀ. ਤੇ ਸੀ.ਏ.ਏ. ਦੇ ਵਿਰੁੱਧ ਵੱਖ-ਵੱਖ ਪਾਰਟੀਆਂ ਵਲ਼ੋਂ ਰੋਸ ਮੁਜ਼ਾਹਰਾ

ਕੁਹਾੜਾ, 25 ਜਨਵਰੀ (ਤੇਲੂ ਰਾਮ ਕੁਹਾੜਾ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਐੱਨ.ਆਰ.ਸੀ.ਸੀ. ਤੇ ਸੀ.ਏ.ਏ. ਕਾਨੰੂਨ ਦੇ ਵਿਰੁੱਧ ਵਿਚ ਕੁਹਾੜਾ ਚੌਾਕ ਦੀਆਂ ਦੁਕਾਨਾਂ ਤੇ ਹੋਰ ਛੋਟੇ ਕਾਰੋਬਾਰੀ ਅਦਾਰੇ ਵੀ ਬੰਦ ਰਹੇ | ਇਸ ਬੰਦ ਦਾ ਸੱਦਾ ਸ਼੍ਰੋਮਣੀ ਅਕਾਲੀ ਦਲ (ਅ) ਦਲ ਖ਼ਾਲਸਾ, ਬਾਮ ਸੇਫ਼ ਬੀ.ਐੱਮ.ਪੀ. ਤੇ ਹੋਰ ਹਮ ਖਿਆਲੀ ਜਥੇਬੰਦੀਆਂ ਵਲ਼ੋਂ ਦਿੱਤਾ ਗਿਆ ਸੀ | ਸ਼੍ਰੋਮਣੀ ਅਕਾਲੀ ਦਲ (ਅ) ਦੇ ਲੁਧਿਆਣਾ ਦਿਹਾਤੀ ਜ਼ਿਲ੍ਹਾ ਦੇ ਪ੍ਰਧਾਨ ਜਥੇਦਾਰ ਪ੍ਰੀਤਮ ਸਿੰਘ ਮਾਨਗੜ੍ਹ ਤੇ ਹੋਰ ਪਾਰਟੀ ਦੇ ਆਗੂਆਂ ਦੇ ਨਿਰਦੇਸ਼ਾਂ ਅਨੁਸਾਰ ਕੁਹਾੜਾ ਚੌਾਕ ਵਿਚ ਇਕ ਰੋਸ ਮਾਰਚ ਵੀ ਕੀਤਾ ਗਿਆ ¢ ਇਸ ਰੋਸ ਮਾਰਚ ਦੀ ਅਗਵਾਈ ਜ਼ਿਲੇ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਪਾਂਗਲੀ ਅਤੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਬਰਿੰਦਰ ਸਿੰਘ ਸੇਖੋਂ ਕਰ ਰਹੇ ਸਨ ¢ ਇਨ੍ਹਾਂ ਦੇ ਨਾਲ ਬਲਵੰਤ ਸਿੰਘ ਢਿੱਲੋਂ, ਪ੍ਰੀਤਮ ਸਿੰਘ, ਸਿਕੰਦਰ ਸਿੰਘ ਬਿਲਗਾ, ਬਲਵੰਤ ਸਿੰਘ ਭੈਰੋਮੁੰਨਾਂ, ਮੇਵਾ ਸਿੰਘ ਪਾਂਗਲੀ, ਜੋਗਿੰਦਰ ਸਿੰਘ ਵੇਗਲ, ਕਰਮਜੀਤ ਸਿੰਘ ਵੇਗਲ, ਜਸ਼ਨਦੀਪ ਸਿੰਘ, ਰਣਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਪਾਂਗਲੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ | ਇਸ ਸਮੇਂ ਸਾਰਿਆਂ ਨੇ ਰਲ ਕੇ ਇਕ ਰੋਸ ਮਾਰਚ ਵੀ ਕੀਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਮੁਜ਼ਾਹਰਾ ਕਾਰੀ ਮੰਗ ਕਰ ਰਹੇ ਸਨ ਕਿ ਕੇਂਦਰ ਸਰਕਾਰ ਵਲੋਂ ਸੰਵਿਧਾਨ ਦੀਆਂ ਮੁਲ ਭਾਵਨਾਵਾਂ ਦੇ ਵਿਰੁੱਧ ਜੋ ਨਾਗਰਿਕਤਾ ਕਾਨੰੂਨ ਲਾਗੂ ਕੀਤਾ ਜਾ ਰਿਹਾ ਹੈ, ਉਸ ਨੰੂ ਰੱਦ ਕੀਤਾ ਜਾਵੇ | ਮੁਜ਼ਾਹਰਾਕਾਰੀਆਂ ਦਾ ਇਹ ਵੀ ਕਹਿਣਾ ਸੀ ਕਿ ਸਰਕਾਰ ਵਲੋਂ ਲੋਕ ਰਾਜ ਦਾ ਕਤਲ ਕਰਕੇ ਹਿੰਦੂਤਵ ਲਾਗੂ ਕਰਨ ਨੰੂ ਭਾਰਤ ਦੇ ਲੋਕ ਕਦੇ ਵੀ ਬਰਦਾਸ਼ਤ ਨਹੀ ਕਰਨਗੇ |

ਖ਼ਬਰ ਸ਼ੇਅਰ ਕਰੋ

 

ਟਰੱਸਟ ਦੀ ਕਾਰਵਾਈ ਨੂੰ ਧੱਕਾਸ਼ਾਹੀ ਕਰਾਰ ਦੇ ਕੇ ਸ੍ਰੀ ਗੁਰੂ ਅਮਰਦਾਸ ਮਾਰਕੀਟ ਦੇ ਦੁਕਾਨਦਾਰ ਮੰਗਲਵਾਰ ਨੂੰ ਕਰਨਗੇ ਹੜਤਾਲ

ਖੰਨਾ, 25 ਜਨਵਰੀ (ਹਰਜਿੰਦਰ ਸਿੰਘ ਲਾਲ) - ਨਗਰ ਸੁਧਾਰ ਟਰੱਸਟ ਵਲੋਂ ਗੁਰੂ ਅਮਰਦਾਸ ਮਾਰਕੀਟ ਵਿਚ ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਕੀਤੀ ਕਾਰਵਾਈ ਦੇ ਵਿਰੋਧ ਵਿਚ ਮਾਰਕੀਟ ਦੇ ਦੁਕਾਨਦਾਰਾਂ ਨੇ ਧੱਕਾਸ਼ਾਹੀ ਕਰਾਰ ਦਿੰਦੇ ਹੋਏ ਮੰਗਲਵਾਰ ਨੂੰ ਹੜਤਾਲ ਰੱਖਣ ਦਾ ਐਲਾਨ ਕਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ ਦੇ ਮਰੀਜ਼ਾਂ ਦੇ ਘੱਟ ਮੁੱਲ 'ਤੇ ਆਪੇ੍ਰਸ਼ਨਾਂ ਵਾਲੇ ਕੈਂਪ ਦੀ ਸ਼ੁਰੂਆਤ • ਮਿੰਨੀ ਗੈਸਟਿਰਕ ਬਾਈਪਾਸ ਸਰਜਰੀ ਮੋਟਾਪੇ ਲਈ ਸਰਬੋਤਮ ਵਿਧੀ ਸਾਬਤ ਹੋਈ- ਡਾ. ਕੁਲਾਰ

ਬੀਜਾ, 25 ਜਨਵਰੀ (ਕਸ਼ਮੀਰਾ ਸਿੰਘ ਬਗ਼ਲੀ)-ਯੂਰਪੀਅਨ ਦੇਸ਼ਾਂ ਦੀ ਸਾਂਝੀ ਮੋਟਾਪਾ ਸੰਸਥਾ ਤੋਂ ਸਰਜਨਜ਼ ਆਫ਼ ਐਕਸੀਲੈਂਸ ਦਾ ਿਖ਼ਤਾਬ ਹਾਸਲ ਕਰਕੇ ਭਾਰਤ ਦੇ ਪਹਿਲੇ ਮੋਟਾਪਾ ਬੈਰੀਐਟਿਕ ਸਰਜਨ ਬਣੇ ਕੁਲਾਰ ਹਸਪਤਾਲ ਬੀਜਾ (ਖੰਨਾ) ਦੇ ਡਾਇਰੈਕਟਰ ਤੇ ਇੰਟਰਨੈਸ਼ਨਲ ...

ਪੂਰੀ ਖ਼ਬਰ »

ਜਸਵੰਤ ਸਿੰਘ ਮਾਜਰੀ ਅਕਾਲ ਚਲਾਣਾ ਕਰ ਗਏ

ਅਹਿਮਦਗੜ੍ਹ, 25 ਜਨਵਰੀ (ਪੁਰੀ)-ਟਰੱਕ ਯੂਨੀਅਨ ਅਹਿਮਦਗੜ੍ਹ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਮਾਜਰੀ ਦੇ ਵੱਡੇ ਭਰਾ ਅਤੇ ਬਿੱਲੂ ਮਾਜਰੀ ਪ੍ਰਧਾਨ ਕੀਰਤੀ ਕਿਸਾਨ ਯੂਨੀਅਨ ਪੰਜਾਬ ਦੇ ਸਤਿਕਾਰਯੋਗ ਪਿਤਾ ਜਸਵੰਤ ਸਿੰਘ ਮਾਜਰੀ (87) ਅੱਜ ਅਕਾਲ ਚਲਾਣਾ ਕਰ ਗਏ, ਜਿਨ੍ਹਾਂ ...

ਪੂਰੀ ਖ਼ਬਰ »

ਬਿਜਲੀ ਸਪਲਾਈ ਸਹੀ ਕਰਨ ਲਈ ਭੀਖੀ ਖੱਟੜਾ 'ਚ ਮੁਲਾਜ਼ਮਾਂ ਦਾ ਸਨਮਾਨ

ਰਾੜਾ ਸਾਹਿਬ, 25 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਭੀਖੀ ਖੱਟੜਾ ਵਿਖੇ ਪਿਛਲੇ ਸਮੇਂ ਤੋਂ ਬਿਜਲੀ ਦੀਆਂ ਤਾਰਾਂ ਪੁਰਾਣੀਆਂ ਹੋਣ ਤੇ ਟਰਾਂਸਫ਼ਾਰਮਰ ਦੀ ਓਵਰ ਲੋਡਿੰਗ ਕਾਰਨ ਪਿੰਡ ਵਾਸੀਆਂ ਨੂੰ ਬਿਜਲੀ ਦੀ ਸਪਲਾਈ ਸਹੀ ਤਰ੍ਹਾਂ ਨਹੀਂ ਮਿਲ ਰਹੀ ਸੀ | ਸਰਪੰਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX