ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਬਰਨਾਲਾ

ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਲੈ ਕੇ ਜ਼ਿਲ੍ਹੇ 'ਚ ਕਈ ਜਗ੍ਹਾ ਰੋਸ ਮੁਜ਼ਾਹਰੇ ਅਤੇ ਚੱਕਾ ਜਾਮ

ਦੁਕਾਨਾਂ ਕਰਵਾਈਆਂ ਬੰਦ, ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖ਼ਾਲਸਾ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਅਤੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ

ਧਨੌਲਾ, 25 ਜਨਵਰੀ (ਚੰਗਾਲ)-ਸੰਤ ਬਾਬਾ ਕਰਮ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਦੀ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਮੁਫ਼ਤ ਮੈਡੀਕਲ ਚੈਕਅਪ ਅਤੇ ਅੱਖਾਂ ...

ਪੂਰੀ ਖ਼ਬਰ »

ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ

ਸੰਗਰੂਰ, 25 ਜਨਵਰੀ (ਫੁੱਲ) - ਪੰਜਾਬੀ ਦੇ ਨਾਮਵਰ ਲੇਖਕ ਮੋਹਨ ਸ਼ਰਮਾ ਦੀ ਕਹਾਣੀ 'ਤੇ ਆਧਾਰਿਤ ਤਿਆਰ ਹੋ ਰਹੀ ਡਾਕੂਮੈਂਟਰੀ ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ ਅਜੀਤ ਦੇ ਜ਼ਿਲ੍ਹਾ ਇੰਚਾਰਜ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਫੁੱਲ ਨੇ ਤਾੜੀਆਂ ਦੀ ਗੂੰਜ ਵਿਚ ਨਾਰੀਅਲ ...

ਪੂਰੀ ਖ਼ਬਰ »

ਢੀਂਡਸਾ ਜਦੋਂ ਵਜ਼ੀਰੀਆਂ ਦਾ ਆਨੰਦ ਮਾਣਦਾ ਸੀ ਤਾਂ ਉਨ੍ਹਾਂ ਨੂੰ ਕੋਈ ਸਿਧਾਂਤ ਯਾਦ ਨਹੀਂ ਆਇਆ- ਲੌ ਾਗੋਵਾਲ

ਅਮਰਗੜ੍ਹ, 25 ਜਨਵਰੀ (ਭੁੱਲਰ, ਝੱਲ) - ਗੁਰਦੁਆਰਾ ਸਾਹਿਬ ਸਿੰਘ ਸਭਾ ਅਮਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਜਿਨ੍ਹਾਂ ਵਿੱਚ ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਅਕਾਲੀ ਦਲ ਹਲਕਾ ਅਮਰਗੜ੍ਹ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ

ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਵਿਦਿਆਰਥਣਾਂ ਨੰੂ ਹੋਰ ਗਤੀਵਿਧੀਆਂ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ¢ਇਸੇ ਲੜੀ ਤਹਿਤ ਡਾਇਰੈਕਟਰ ਆਯੁਰਵੈਦ ਡਾ: ਰਾਕੇਸ਼ ਸ਼ਰਮਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਰਾਸ਼ਟਰੀ ਬਾਲੜੀ ਦਿਵਸ 'ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 25 ਜਨਵਰੀ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਰਾਸ਼ਟਰੀ ਬਾਲੜੀ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਿਖੇ ਜ਼ਿਲ੍ਹਾ ਅਤੇ ਰਾਜ ਪੱਧਰ ਖੇਡ ਮੁਕਾਬਲਿਆਂ 'ਚ ਮੱਲ੍ਹਾਂ ਮਾਰਨ ਵਾਲੀਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬਣ ਰਹੀ ਪੁਲਿਸ ਲਾਈਨ ਰੱਦ ਕਰਵਾਈ-ਢਿੱਲੋਂ

ਹੰਡਿਆਇਆ, 25 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਅਕਾਲੀ-ਭਾਜਪਾ ਸਰਕਾਰ ਵੇਲੇ 22 ਏਕੜ ਜ਼ਮੀਨ ਪੁਲਿਸ ਲਾਈਨ ਲਈ ਕੌਡੀਆਂ ਦੇ ਭਾਅ ਦਿੱਤੀ ਸੀ, ਜਿਸ ਨੂੰ ਵਾਪਸ ਕਰਵਾਇਆ ਗਿਆ ਹੈ | ਹੁਣ ਇੱਥੇ ਪੁਲਿਸ ਲਾਈਨ ਨਹੀਂ ਬਣੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੂਬਾ ਮੀਤ ਪ੍ਰਧਾਨ ਕਾਂਗਰਸ ਅਤੇ ਸਾਬਕਾ ਵਿਧਾਇਕ ਸ: ਕੇਵਲ ਸਿੰਘ ਢਿੱਲੋਂ ਨੇ ਸ਼ਾਂਤੀ ਹਾਲ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੀਵਰੇਜ ਟਰੀਟਮੈਂਟ ਪਲਾਂਟ ਲਈ 4 ਕਰੋੜ ਰੁਪਏ, ਜੱਗੇਆਣਾ ਨੇੜੇ ਬਣੇ ਸਮਸ਼ਾਨਘਾਟਾਂ ਲਈ 20 ਲੱਖ ਰੁਪਏ, ਸਲਾਨੀ ਪੱਤੀ ਤੇ ਬਾਬਾ ਜੀਵਨ ਸਿੰਘ ਨਗਰ ਦੇ ਸ਼ਮਸ਼ਾਨਘਾਟ ਲਈ 15 ਲੱਖ ਰੁਪਏ, ਵਾਰਡ ਨੰ: 5 ਦੇ ਸੁੰਦਰ ਪਾਰਕ ਲਈ 20 ਲੱਖ, ਸ਼ਾਂਤੀ ਹਾਲ ਲਈ 10 ਲੱਖ ਅਤੇ ਕਸਬੇ ਦੀ ਸਫ਼ਾਈ ਵਾਸਤੇ ਨਗਰ ਪੰਚਾਇਤ ਨੂੰ ਇਕ ਟਰੈਕਟਰ-ਟਰਾਲੀ ਦਿੱਤੀ ਗਈ ਹੈ | ਉਨ੍ਹਾਂ ਕਿਹਾ ਕਿ ਹੰਡਿਆਇਆ ਸਿਹਤ ਸਹੂਲਤਾਂ ਦੀ ਘਾਟ ਨੂੰ ਪੂਰਾ ਕਰਨ ਲਈ ਮਿੰਨੀ ਹਸਪਤਾਲ ਬਣੇਗਾ ਅਤੇ ਵਾਰਡ ਨੰ: 3 ਵਿਖੇ ਗੰਦੇ ਪਾਣੀ ਵਾਲੇ ਛੱਪੜ ਦੀ ਥਾਂ 'ਤੇ ਵਰਕਿੰਗ ਵੁਮੈਨ ਹੋਸਟਲ ਬਣਾਇਆ ਜਾਵੇਗਾ | ਸ: ਢਿੱਲੋਂ ਨੇ ਕਿਹਾ ਕਿ ਹੰਡਿਆਇਆ ਦੀ ਜ਼ਮੀਨ ਵਿਚ ਇੰਡਸਟਰੀਜ਼ ਲਈ ਫੋਕਲ ਟਾਊਨ ਬਣਾਇਆ ਜਾਵੇਗਾ | ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਅਸ਼ਵਨੀ ਆਸੂ, ਕਾਰਜ ਸਾਧਕ ਅਫ਼ਸਰ ਸ: ਮਨਪ੍ਰੀਤ ਸਿੰਘ ਸਿੱਧੂ, ਰੂਪੀ ਕੌਰ ਹੰਡਿਆਇਆ, ਚੇਅਰਮੈਨ ਮੱਖਣ ਸ਼ਰਮਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਹਰਦੀਪ ਸੋਢੀ ਧਨੌਲਾ, ਮੁਸ਼ਤਾਕ ਖ਼ਾਨ ਮਾਕੀ, ਜਨਕ ਰਾਜ, ਰਣਧੀਰ ਕੌਸ਼ਲ, ਸਮੁੰਦਰ ਸਿੰਘ ਐਮ.ਸੀ, ਬਲਵਿੰਦਰ ਸਿੰਘ ਦੱੁਗਾ, ਕੈਪਟਨ ਭੁਪਿੰਦਰ ਸਿੰਘ, ਕੁਲਦੀਪ ਸਿੰਘ ਧਾਲੀਵਾਲ, ਸਰਪੰਚ ਹਰਮੇਲ ਸਿੰਘ ਗਿੱਲ, ਗੁਰਸੇਵਕ ਸਿੰਘ ਸਰਾਂ, ਲਾਭ ਸਿੰਘ ਸਰਾਂ, ਐਡਵੋਕੇਟ ਸੁਰਿੰਦਰ ਕੋਟੀਆ, ਪੰਚ ਅਜੈਬ ਸਿੰਘ, ਸੁਖਜੀਤ ਕੌਰ ਸੱੁਖੀ, ਪ੍ਰਧਾਨ ਮਨਸਾ ਰਾਮ, ਸਾਧੂ ਰਾਮ, ਭੋਲਾ ਸਿੰਘ ਖੱਬਲਪੱਟ, ਸਤਨਾਮ ਸਿੰਘ, ਚਰਨਜੀਤ ਕੌਰ, ਦੀਪ ਸੰਘੇੜਾ, ਕੁਲਦੀਪ ਸਿੰਘ ਤਾਜਪੁਰੀਆ, ਜ਼ਿਲ੍ਹਾ ਚੇਅਰਮੈਨ ਬੰਧਨਤੋੜ ਸਿੰਘ, ਬੂਟਾ ਸਿੰਘ ਆਦਿ ਸਮੇਤ ਪਾਰਟੀ ਵਰਕਰ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਬੀ. ਐਲ. ਓਜ਼. ਨੇ ਕੀਤਾ ਪ੍ਰਸ਼ਾਸਨ ਿਖ਼ਲਾਫ਼ ਰੋਸ ਜ਼ਾਹਰ

ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਵੋਟਰ ਦਿਵਸ 'ਤੇ ਬੀ.ਐਲ.ਓਜ ਨੇ ਪ੍ਰਸ਼ਾਸਨ ਵਲੋਂ ਅਣਦੇਖੀ ਕਰਨ 'ਤੇ ਰੋਸ ਜ਼ਾਹਰ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਬੀ.ਐਲ.ਓਜ. ਅੰਕੁਰ ਕੁਮਾਰ, ਤਰਸੇਮ ਚੰਦ, ਮਹੇਸ਼ਇੰਦਰ ਪਾਲ ਅਤੇ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦ ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ ਮਾਰਨ 'ਤੇ ਜਥੇਬੰਦੀ ਕਰੇਗੀ ਅਧਿਕਾਰੀਆਂ ਦਾ ਘਿਰਾਓ- ਜਸਵੀਰ ਸਿੰਘ ਸੁਖਪੁਰ

ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਸ਼ਾਂਤੀ ਹਾਲ ਸ਼ਹਿਣਾ ਵਿਖੇ ਗੁਰਵਿੰਦਰ ਸਿੰਘ ਨਾਮਧਾਰੀ ਸੀਨੀਅਰ ਆਗੂ ਦੀ ਅਗਵਾਈ ਵਿਚ ਕੀਤੀ ਗਈ | ਇਸ ਸਮੇਂ ਜਗਸੀਰ ਸਿੰਘ ਸੀਰਾ ਸੁਖਪੁਰ ਬਲਾਕ ਪ੍ਰਧਾਨ ਨੇ ਸੰਬੋਧਨ ...

ਪੂਰੀ ਖ਼ਬਰ »

ਢੀਂਡਸਾ ਸਮਰਥਕਾਂ ਦੀ ਹਲਕਾ ਪੱਧਰੀ ਮੀਟਿੰਗ ਭਦੌੜ ਵਿਖੇ ਕੱਲ੍ਹ

ਭਦੌੜ, 25 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਸ਼ਹਿਣਾ-ਭਦੌੜ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਘੁੰਨਸ ਨੇ ਦੱਸਿਆ ਕਿ ਕਿ ਬਾਦਲ ਪਰਿਵਾਰ ਤੋਂ ਨਾਰਾਜ਼ ਚੱਲ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਕਰਾਸ ਕੰਟਰੀ ਦੌੜ ਕਰਵਾਈ

ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਕੌਮੀ ਮਾਰਗ ਬਰਨਾਲਾ-ਬਠਿੰਡਾ 'ਤੇ ਸਥਿਤ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਏਕਤਾ ਅਤੇ ਮਿਲਵਰਤਨ ਦੇ ਬੈਨਰ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਚੇਅਰਪਰਸਨ ਮੈਡਮ ਗੁਰਸ਼ਰਨਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸ਼ੋਭਾ ਅਣਖੀ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਤੇ ਪੁਸਤਕ ਰਿਲੀਜ਼ ਸਮਾਗਮ ਪਹਿਲੀ ਨੂੰ

ਰੂੜੇਕੇ ਕਲਾਂ, 25 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪ੍ਰਸਿੱਧ ਲੇਖਕ ਤੇ ਨਾਵਲਕਾਰ ਰਾਮ ਸਰੂਪ ਅਣਖੀ ਦੀ ਸੁਪਤਨੀ ਸਵ: ਸ਼ੋਭਾ ਅਣਖੀ ਦੀ ਯਾਦ ਵਿਚ ਰਾਮ ਸਰੂਪ ਅਣਖੀ ਸਾਹਿਤ ਸਭਾ ਰਜਿ: ਧੌਲਾ ਵਲੋਂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ...

ਪੂਰੀ ਖ਼ਬਰ »

ਕਿਸਾਨ ਦੀ ਬੀਜੀ ਕਣਕ ਦੀ ਫ਼ਸਲ ਉੱਪਰ ਹੋਇਆ ਚਿੱਟੀ ਸੁੰਡੀ ਦਾ ਹਮਲਾ

ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਜਿਨ੍ਹਾਂ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੇ ਨਾੜ ਨੂੰ ਬਿਨਾਂ ਜਲਾਏ ਕਣਕ ਦੀ ਫ਼ਸਲ ਬੀਜੀ ਸੀ ਉਨ੍ਹਾਂ ਕਿਸਾਨਾਂ ਨੂੰ ਕਣਕ 'ਚ ਪਈ ਚਿੱਟੀ ਸੁੰਡੀ ਨੇ ਹਮਲਾ ਕਰ ਕੇ ਆਰਥਿਕ ਪੱਖੋਂ ਝੰਜੋੜ ਕੇ ਰੱਖ ਦਿੱਤਾ ਹੈ | ...

ਪੂਰੀ ਖ਼ਬਰ »

ਢੀਂਡਸਾ ਸਮਰਥਕਾਂ ਵਲੋਂ ਹਲਕਾ ਪੱਧਰੀ ਇਕੱਤਰਤਾ ਮਹਿਲ ਕਲਾਂ ਵਿਖੇ 30 ਨੂੰ

ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਡਟਵੀਂ ਹਮਾਇਤ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਅਕਾਲੀ ਆਗੂਆਂ ਵਲੋਂ ਅਕਾਲੀ ਵਰਕਰਾਂ ਨੂੰ ਪਿੰਡ-ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਦਾ ਕਾਟੋ-ਕਲੇਸ਼ ਵਧਿਆ

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ | ਇਸੇ ਸੰਦਰਭ ਵਿਚ ਅੱਜ ਫਿਰ ਟਕਸਾਲੀ ਕਾਂਗਰਸੀਆਂ ਵਲੋਂ ਅੱਜ ਰੈਸਟ ਹਾਊਸ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਪਿੰਡ ਉੱਪਲੀ ਵਿਖੇ ਕੀਤੂ ਨੇ 2 ਫਰਵਰੀ ਦੀ ਰੈਲੀ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਧਨੌਲਾ, 25 ਜਨਵਰੀ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਅੱਜ ਪਿੰਡ ਉੱਪਲੀ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਸ਼ਹਿਰ ਦੀ ਸਥਿਤੀ ਦਾ ਲਿਆ ਜਾਇਜ਼ਾ

ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਣਤੰਤਰ ਦਿਵਸ ਦੇ ਸਬੰਧ 'ਚ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਨੇ ਪੁਲਿਸ ਪਾਰਟੀ ਸਮੇਤ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਔਰਤ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤ ਦੀ ਜ਼ਬਰਦਸਤੀ ਖਿੱਚ ਧੂਹ ਅਤੇ ਕੁੱਟਮਾਰ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਥਾਣੇਦਾਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋ ਕਲਾਂ ਦੀਆਂ ਚੋਣਾਂ ਸਬੰਧੀ ਕੀਤੀ ਜਾ ਰਹੀ ਵਾਰਡਬੰਦੀ ਦਾ ਵਿਰੋਧ

ਰੂੜੇਕੇ ਕਲਾਂ, 25 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਪੰਚ ਸਤਨਾਮ ਸਿੰਘ, ਨਿੱਕਾ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਪੰਚ ਸੁਖਜੀਤ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਖ਼ਾਲੀ ਪੀਪੇ ਖੜਕਾ ਕੈਪਟਨ ਸਰਕਾਰ ਦਾ ਕੀਤਾ ਪਿੱਟ-ਸਿਆਪਾ

ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਸੰਸਥਾਵਾਂ ਵਲੋਂ ਮਨਾਇਆ ਗਿਆ 'ਰਾਸ਼ਟਰੀ ਵੋਟਰ ਦਿਵਸ'

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ | ਇਸ ਲੋਕਤੰਤਰ ਵਿਚ ਹਰ ਵੋਟਰ ਦੀ ਬਰਾਬਰ ਭਾਗੀਦਾਰੀ ਹੈ | ਇਸ ਲਈ ਆਪਣੇ ਇਸ ਅਧਿਕਾਰ ਦੀ ਅਹਿਮੀਅਤ ਸਮਝਦੇ ਹੋਏ ਹਰ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ, ਭੈਅ ਜਾਂ ...

ਪੂਰੀ ਖ਼ਬਰ »

ਐਕਸਪਲੋਰ ਅਕੈਡਮੀ ਨੇ ਤਿੰਨ ਦਿਨਾਂ 'ਚ ਲਗਵਾਏ ਕੈਨੇਡਾ ਦੇ ਸਟੱਡੀ ਵੀਜ਼ੇ

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਆਈਲੈਟਸ ਅਕੈਡਮੀ ਬਰਨਾਲਾ ਵਲੋਂ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਸਿਰਫ਼ ਤਿੰਨ ਦਿਨਾਂ ਵਿਚ ਸਟੱਡੀ ਵੀਜ਼ੇ ਲਗਵਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਪਲੋਰ ਅਕੈਡਮੀ ਦੇ ...

ਪੂਰੀ ਖ਼ਬਰ »

ਸਕੂਲ ਪਿੰ੍ਰਸੀਪਲ ਵਲੋਂ ਸੀ.ਏ.ਏ. ਬਿੱਲ ਦੇ ਹੱਕ 'ਚ ਬੱਚਿਆਂ ਦੇ ਫਾਰਮ ਭਰਵਾਉਣ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ

ਧਨੌਲਾ, 25 ਜਨਵਰੀ (ਚੰਗਾਲ)-ਸ਼ਹਿਰ ਧਨੌਲਾ ਦੇ ਸਕੂਲ ਲਾਲਾ ਜਗਨ ਨਾਥ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਸਕੂਲ ਪਿ੍ੰਸੀਪਲ ਵਲੋਂ ਬੱਚਿਆਂ ਦੇ ਕਥਿਤ ਤੌਰ 'ਤੇ ਸੀ.ਏ.ਏ. ਬਿੱਲ ਦੇ ਹੱਕ 'ਚ ਫਾਰਮ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਪਤਾ ਬੱਚਿਆਂ ਦੇ ਮਾਪਿਆਂ ਤੇ ਵਿਰੋਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX