ਤਾਜਾ ਖ਼ਬਰਾਂ


ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  4 minutes ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  14 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  15 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਬਰਨਾਲਾ

ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਲੈ ਕੇ ਜ਼ਿਲ੍ਹੇ 'ਚ ਕਈ ਜਗ੍ਹਾ ਰੋਸ ਮੁਜ਼ਾਹਰੇ ਅਤੇ ਚੱਕਾ ਜਾਮ

ਦੁਕਾਨਾਂ ਕਰਵਾਈਆਂ ਬੰਦ, ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸੁਰੱਖਿਆ ਪ੍ਰਬੰਧ ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖ਼ਾਲਸਾ ਵਲੋਂ ਮੋਦੀ ਸਰਕਾਰ ਦੇ ਹਿੰਦੂ ਰਾਸ਼ਟਰ ਦੇ ਏਜੰਡੇ ਦੇ ਵਿਰੋਧ ਵਿਚ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਚੈੱਕਅਪ ਅਤੇ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਕੈਂਪ ਅੱਜ

ਧਨੌਲਾ, 25 ਜਨਵਰੀ (ਚੰਗਾਲ)-ਸੰਤ ਬਾਬਾ ਕਰਮ ਸਿੰਘ ਜੀ ਦੀ ਯਾਦ ਵਿਚ ਗੁਰਦੁਆਰਾ ਸਿੰਘਪੁਰਾ ਸਾਹਿਬ ਪਿੰਡ ਕੁੱਬੇ ਵਿਖੇ ਮੁੱਖ ਪ੍ਰਬੰਧਕ ਬਾਬਾ ਬੂਟਾ ਸਿੰਘ ਗੁੜਥੜੀ ਵਾਲਿਆਂ ਦੀ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ 26 ਜਨਵਰੀ ਨੂੰ ਮੁਫ਼ਤ ਮੈਡੀਕਲ ਚੈਕਅਪ ਅਤੇ ਅੱਖਾਂ ...

ਪੂਰੀ ਖ਼ਬਰ »

ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ

ਸੰਗਰੂਰ, 25 ਜਨਵਰੀ (ਫੁੱਲ) - ਪੰਜਾਬੀ ਦੇ ਨਾਮਵਰ ਲੇਖਕ ਮੋਹਨ ਸ਼ਰਮਾ ਦੀ ਕਹਾਣੀ 'ਤੇ ਆਧਾਰਿਤ ਤਿਆਰ ਹੋ ਰਹੀ ਡਾਕੂਮੈਂਟਰੀ ਫ਼ਿਲਮ 'ਜੰਗਲ ਦੀ ਅੱਗ' ਦਾ ਮਹੂਰਤ ਅਜੀਤ ਦੇ ਜ਼ਿਲ੍ਹਾ ਇੰਚਾਰਜ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਫੁੱਲ ਨੇ ਤਾੜੀਆਂ ਦੀ ਗੂੰਜ ਵਿਚ ਨਾਰੀਅਲ ...

ਪੂਰੀ ਖ਼ਬਰ »

ਢੀਂਡਸਾ ਜਦੋਂ ਵਜ਼ੀਰੀਆਂ ਦਾ ਆਨੰਦ ਮਾਣਦਾ ਸੀ ਤਾਂ ਉਨ੍ਹਾਂ ਨੂੰ ਕੋਈ ਸਿਧਾਂਤ ਯਾਦ ਨਹੀਂ ਆਇਆ- ਲੌ ਾਗੋਵਾਲ

ਅਮਰਗੜ੍ਹ, 25 ਜਨਵਰੀ (ਭੁੱਲਰ, ਝੱਲ) - ਗੁਰਦੁਆਰਾ ਸਾਹਿਬ ਸਿੰਘ ਸਭਾ ਅਮਰਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਜ਼ਾਰਾਂ ਵਰਕਰ ਜਿਨ੍ਹਾਂ ਵਿੱਚ ਪੰਚ, ਸਰਪੰਚਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਪੰਚਾਇਤ ਸੰਮਤੀ ਮੈਂਬਰ, ਅਕਾਲੀ ਦਲ ਹਲਕਾ ਅਮਰਗੜ੍ਹ ਦੇ ਕਾਰਜਕਾਰੀ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ

ਟੱਲੇਵਾਲ, 25 ਜਨਵਰੀ (ਸੋਨੀ ਚੀਮਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ (ਬਰਨਾਲਾ) ਵਿਖੇ ਵਿਦਿਆਰਥਣਾਂ ਨੰੂ ਹੋਰ ਗਤੀਵਿਧੀਆਂ ਸਬੰਧੀ ਜਾਗਰੂਕ ਵੀ ਕੀਤਾ ਜਾਂਦਾ ਹੈ¢ਇਸੇ ਲੜੀ ਤਹਿਤ ਡਾਇਰੈਕਟਰ ਆਯੁਰਵੈਦ ਡਾ: ਰਾਕੇਸ਼ ਸ਼ਰਮਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਰਾਸ਼ਟਰੀ ਬਾਲੜੀ ਦਿਵਸ 'ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬਰਨਾਲਾ, 25 ਜਨਵਰੀ (ਅਸ਼ੋਕ ਭਾਰਤੀ)-ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਰਾਸ਼ਟਰੀ ਬਾਲੜੀ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਿਖੇ ਜ਼ਿਲ੍ਹਾ ਅਤੇ ਰਾਜ ਪੱਧਰ ਖੇਡ ਮੁਕਾਬਲਿਆਂ 'ਚ ਮੱਲ੍ਹਾਂ ਮਾਰਨ ਵਾਲੀਆਂ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਬਣ ਰਹੀ ਪੁਲਿਸ ਲਾਈਨ ਰੱਦ ਕਰਵਾਈ-ਢਿੱਲੋਂ

ਹੰਡਿਆਇਆ, 25 ਜਨਵਰੀ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਵਿਖੇ ਅਕਾਲੀ-ਭਾਜਪਾ ਸਰਕਾਰ ਵੇਲੇ 22 ਏਕੜ ਜ਼ਮੀਨ ਪੁਲਿਸ ਲਾਈਨ ਲਈ ਕੌਡੀਆਂ ਦੇ ਭਾਅ ਦਿੱਤੀ ਸੀ, ਜਿਸ ਨੂੰ ਵਾਪਸ ਕਰਵਾਇਆ ਗਿਆ ਹੈ | ਹੁਣ ਇੱਥੇ ਪੁਲਿਸ ਲਾਈਨ ਨਹੀਂ ਬਣੇਗੀ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਬੀ. ਐਲ. ਓਜ਼. ਨੇ ਕੀਤਾ ਪ੍ਰਸ਼ਾਸਨ ਿਖ਼ਲਾਫ਼ ਰੋਸ ਜ਼ਾਹਰ

ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਵੋਟਰ ਦਿਵਸ 'ਤੇ ਬੀ.ਐਲ.ਓਜ ਨੇ ਪ੍ਰਸ਼ਾਸਨ ਵਲੋਂ ਅਣਦੇਖੀ ਕਰਨ 'ਤੇ ਰੋਸ ਜ਼ਾਹਰ ਕਰ ਕੇ ਨਾਅਰੇਬਾਜ਼ੀ ਕੀਤੀ ਗਈ | ਬੀ.ਐਲ.ਓਜ. ਅੰਕੁਰ ਕੁਮਾਰ, ਤਰਸੇਮ ਚੰਦ, ਮਹੇਸ਼ਇੰਦਰ ਪਾਲ ਅਤੇ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦ ...

ਪੂਰੀ ਖ਼ਬਰ »

ਭਾਈ ਘਨੱਈਆ ਸਕੀਮ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ ਮਾਰਨ 'ਤੇ ਜਥੇਬੰਦੀ ਕਰੇਗੀ ਅਧਿਕਾਰੀਆਂ ਦਾ ਘਿਰਾਓ- ਜਸਵੀਰ ਸਿੰਘ ਸੁਖਪੁਰ

ਸ਼ਹਿਣਾ, 25 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਸ਼ਾਂਤੀ ਹਾਲ ਸ਼ਹਿਣਾ ਵਿਖੇ ਗੁਰਵਿੰਦਰ ਸਿੰਘ ਨਾਮਧਾਰੀ ਸੀਨੀਅਰ ਆਗੂ ਦੀ ਅਗਵਾਈ ਵਿਚ ਕੀਤੀ ਗਈ | ਇਸ ਸਮੇਂ ਜਗਸੀਰ ਸਿੰਘ ਸੀਰਾ ਸੁਖਪੁਰ ਬਲਾਕ ਪ੍ਰਧਾਨ ਨੇ ਸੰਬੋਧਨ ...

ਪੂਰੀ ਖ਼ਬਰ »

ਢੀਂਡਸਾ ਸਮਰਥਕਾਂ ਦੀ ਹਲਕਾ ਪੱਧਰੀ ਮੀਟਿੰਗ ਭਦੌੜ ਵਿਖੇ ਕੱਲ੍ਹ

ਭਦੌੜ, 25 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਟਰੱਕ ਯੂਨੀਅਨ ਸ਼ਹਿਣਾ-ਭਦੌੜ ਦੇ ਸਾਬਕਾ ਪ੍ਰਧਾਨ ਹਰਦੀਪ ਸਿੰਘ ਘੁੰਨਸ ਨੇ ਦੱਸਿਆ ਕਿ ਕਿ ਬਾਦਲ ਪਰਿਵਾਰ ਤੋਂ ਨਾਰਾਜ਼ ਚੱਲ ਰਹੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਕਰਾਸ ਕੰਟਰੀ ਦੌੜ ਕਰਵਾਈ

ਤਪਾ ਮੰਡੀ, 25 ਜਨਵਰੀ (ਵਿਜੇ ਸ਼ਰਮਾ)-ਕੌਮੀ ਮਾਰਗ ਬਰਨਾਲਾ-ਬਠਿੰਡਾ 'ਤੇ ਸਥਿਤ ਗੁਰੂ ਨਾਨਕ ਦੇਵ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਏਕਤਾ ਅਤੇ ਮਿਲਵਰਤਨ ਦੇ ਬੈਨਰ ਹੇਠ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਚੇਅਰਪਰਸਨ ਮੈਡਮ ਗੁਰਸ਼ਰਨਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਸ਼ੋਭਾ ਅਣਖੀ ਦੀ ਯਾਦ ਨੂੰ ਸਮਰਪਿਤ ਕਵੀ ਦਰਬਾਰ ਤੇ ਪੁਸਤਕ ਰਿਲੀਜ਼ ਸਮਾਗਮ ਪਹਿਲੀ ਨੂੰ

ਰੂੜੇਕੇ ਕਲਾਂ, 25 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪ੍ਰਸਿੱਧ ਲੇਖਕ ਤੇ ਨਾਵਲਕਾਰ ਰਾਮ ਸਰੂਪ ਅਣਖੀ ਦੀ ਸੁਪਤਨੀ ਸਵ: ਸ਼ੋਭਾ ਅਣਖੀ ਦੀ ਯਾਦ ਵਿਚ ਰਾਮ ਸਰੂਪ ਅਣਖੀ ਸਾਹਿਤ ਸਭਾ ਰਜਿ: ਧੌਲਾ ਵਲੋਂ ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ...

ਪੂਰੀ ਖ਼ਬਰ »

ਕਿਸਾਨ ਦੀ ਬੀਜੀ ਕਣਕ ਦੀ ਫ਼ਸਲ ਉੱਪਰ ਹੋਇਆ ਚਿੱਟੀ ਸੁੰਡੀ ਦਾ ਹਮਲਾ

ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਜਿਨ੍ਹਾਂ ਕਿਸਾਨਾਂ ਨੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੇ ਨਾੜ ਨੂੰ ਬਿਨਾਂ ਜਲਾਏ ਕਣਕ ਦੀ ਫ਼ਸਲ ਬੀਜੀ ਸੀ ਉਨ੍ਹਾਂ ਕਿਸਾਨਾਂ ਨੂੰ ਕਣਕ 'ਚ ਪਈ ਚਿੱਟੀ ਸੁੰਡੀ ਨੇ ਹਮਲਾ ਕਰ ਕੇ ਆਰਥਿਕ ਪੱਖੋਂ ਝੰਜੋੜ ਕੇ ਰੱਖ ਦਿੱਤਾ ਹੈ | ...

ਪੂਰੀ ਖ਼ਬਰ »

ਢੀਂਡਸਾ ਸਮਰਥਕਾਂ ਵਲੋਂ ਹਲਕਾ ਪੱਧਰੀ ਇਕੱਤਰਤਾ ਮਹਿਲ ਕਲਾਂ ਵਿਖੇ 30 ਨੂੰ

ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)-ਮੈਂਬਰ ਰਾਜ ਸਭਾ ਸ: ਸੁਖਦੇਵ ਸਿੰਘ ਢੀਂਡਸਾ ਅਤੇ ਸ: ਪਰਮਿੰਦਰ ਸਿੰਘ ਢੀਂਡਸਾ ਨੂੰ ਡਟਵੀਂ ਹਮਾਇਤ ਦੇਣ ਤੋਂ ਬਾਅਦ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਪ੍ਰਮੁੱਖ ਅਕਾਲੀ ਆਗੂਆਂ ਵਲੋਂ ਅਕਾਲੀ ਵਰਕਰਾਂ ਨੂੰ ਪਿੰਡ-ਪਿੰਡ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਕਾਂਗਰਸ ਪਾਰਟੀ ਦਾ ਕਾਟੋ-ਕਲੇਸ਼ ਵਧਿਆ

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਜ਼ਿਲ੍ਹਾ ਬਰਨਾਲਾ ਵਿਚ ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਦਿਨੋਂ ਦਿਨ ਵਧਦਾ ਹੀ ਜਾ ਰਿਹਾ ਹੈ | ਇਸੇ ਸੰਦਰਭ ਵਿਚ ਅੱਜ ਫਿਰ ਟਕਸਾਲੀ ਕਾਂਗਰਸੀਆਂ ਵਲੋਂ ਅੱਜ ਰੈਸਟ ਹਾਊਸ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ਕਰਦਿਆਂ ਜਿੱਥੇ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਦੀਆਂ ਸਮੱਸਿਆਵਾਂ ਅਤੇ ਜ਼ਿਲ੍ਹੇ ਦੇ ਹਾਲਾਤ ਪਾਰਟੀ ਹਾਈਕਮਾਂਡ ਤੱਕ ਪਹੁੰਚਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਉੱਥੇ ਚੇਤਾਵਨੀ ਵੀ ਦਿੱਤੀ ਗਈ ਕਿ ਜੇਕਰ ਕਿਸੇ ਵਲੋਂ ਟਕਸਾਲੀ ਕਾਂਗਰਸੀਆਂ ਨੂੰ ਸੱਤਾ ਦੇ ਨਸ਼ੇ ਵਿਚ ਤੰਗ-ਪ੍ਰੇਸ਼ਾਨ ਕਰਨ ਯਤਨ ਕੀਤਾ ਗਿਆ ਤਾਂ ਉਸ ਨੂੰ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ | ਟਕਸਾਲੀ ਆਗੂਆਂ ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਹਰਦੇਵ ਸਿੰਘ ਬਾਜਵਾ ਅਤੇ ਰਾਜਵੰਤ ਸਿੰਘ ਭੱਦਲਵੱਢ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ਕੀਤੀ ਗਈ ਪ੍ਰੈਸ ਕਾਨਫ਼ਰੰਸ ਤੋਂ ਬਾਅਦ ਜ਼ਿਲ੍ਹੇ ਦੀ ਸਾਰੀ ਸਥਿਤੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਪਾਸ ਪਹੁੰਚ ਗਈ ਹੈ ਅਤੇ ਛੇਤੀ ਹੀ ਜ਼ਿਲ੍ਹੇ ਦੇ ਟਕਸਾਲੀ ਕਾਂਗਰਸੀ ਉਨ੍ਹਾਂ ਨਾਲ ਮੁਲਾਕਾਤ ਕਰਨਗੇ | ਉਨ੍ਹਾਂ ਦੱਸਿਆ ਕਿ ਵੈਸੇ ਤਾਂ ਸਾਰੇ ਜ਼ਿਲ੍ਹੇ ਵਿਚ ਹੀ ਕਾਂਗਰਸੀ ਵਰਕਰ ਦੁਖੀ ਹਨ ਲੇਕਿਨ ਹਲਕਾ ਭਦੌੜ ਜੋ ਪਿਛਲੇ ਸਮੇਂ ਤੋਂ ਹਲਕਾ ਇੰਚਾਰਜ ਨਾ ਹੋਣ ਕਾਰਨ ਸੁੰਨਾ ਪਿਆ ਹੈ ਦੇ ਕਾਂਗਰਸੀ ਵਰਕਰ ਮਜਬੂਰਨ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਜੋ ਵਿਅਕਤੀ ਇਹ ਕਹਿ ਰਹੇ ਹਨ ਕਿ ਟਕਸਾਲੀ ਕਾਂਗਰਸੀ ਅਹੁਦਿਆਂ ਦੇ ਲਾਲਚ ਕਾਰਨ ਪ੍ਰੈਸ ਕਾਨਫ਼ਰੰਸਾਂ ਕਰ ਰਹੇ ਹਨ, ਨੂੰ ਪੁੱਛਣਾ ਚਾਹੁੰਦੇ ਹਾਂ ਕਿ ਜੇਕਰ 2012 ਵਿਚ ਜ਼ਿਲ੍ਹੇ ਦੀਆਂ ਤਿੰਨੋਂ ਸ: ਕੇਵਲ ਸਿੰਘ ਢਿੱਲੋਂ ਕਾਰਨ ਜਿੱਤੀਆਂ ਗਈਆਂ ਸਨ ਤਾਂ 2017 ਵਿਚ ਤਿੰਨੋਂ ਸੀਟਾਂ ਹਾਰਨ ਦਾ ਕੀ ਕਾਰਨ ਸੀ? ਉਨ੍ਹਾਂ ਇਹ ਵੀ ਪੁੱਛਿਆ ਕਿ 2019 ਵਿਚ ਦੂਸਰੀਆਂ ਪਾਰਟੀਆਂ ਛੱਡ ਕੇ ਕਾਂਗਰਸ ਪਾਰਟੀ ਵਿਚ ਆਏ ਆਗੂਆਂ ਦੀ ਪਾਰਟੀ ਨੂੰ ਹੁਣ ਤੱਕ ਕੀ ਦੇਣ ਹੈ | ਉਨ੍ਹਾਂ ਦੱਸਿਆ ਕਿ ਸੱਤ ਮੈਂਬਰ ਕਮੇਟੀ ਵਿਚ ਹਰਦੇਵ ਸਿੰਘ ਬਾਜਵਾ, ਮਹੰਤ ਗੁਰਮੀਤ ਸਿੰਘ ਠੀਕਰੀਵਾਲਾ, ਮਨਦੀਪ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਲਕੱਤਾ, ਐਡਵੋਕੇਟ ਜਤਿੰਦਰ ਕੁਮਾਰ, ਜਸਵੰਤ ਸਿੰਘ ਦਿਉਲ ਅਤੇ ਅਮਰਜੀਤ ਕਾਕਾ ਨੂੰ ਸ਼ਾਮਲ ਕੀਤਾ ਗਿਆ ਹੈ ਜੋ ਜ਼ਿਲ੍ਹੇ ਵਿਚ ਕਾਂਗਰਸ ਪਾਰਟੀ ਦੀਆਂ ਸਰਗਰਮੀਆਂ ਵਧਾਉਣ ਦੇ ਨਾਲ ਪਾਰਟੀ ਵਰਕਰਾਂ ਦੀਆਂ ਸਮੱਸਿਆਵਾਂ ਦਾ ਵੀ ਹੱਲ ਕਰਵਾਉਣਗੇ | ਸਾਬਕਾ ਐਮ.ਸੀ. ਜਸਵਿੰਦਰ ਸਿੰਘ ਟੀਲੂ ਨੇ ਸਵਾਲ ਖੜ੍ਹੇ ਕੀਤੇ ਕਿ ਕਾਂਗਰਸ ਸਰਕਾਰ ਬਣਨ ਦੇ ਤਿੰਨ ਸਾਲਾਂ ਬਾਅਦ ਵੀ ਪਾਰਟੀ ਬਰਨਾਲਾ ਨਗਰ ਕੌਾਸਲ ਵਿਖੇ ਆਪਣਾ ਪ੍ਰਧਾਨ ਨਹੀਂ ਲਾ ਸਕੀ ਜਦੋਂਕਿ ਸ਼ਹਿਰ ਵਿਚ ਕੁਝ ਕੌਾਸਲਰ ਪਾਰਟੀ ਚੋਣ ਨਿਸ਼ਾਨ ਅਤੇ ਕੁਝ ਆਜ਼ਾਦ ਤੌਰ 'ਤੇ ਜਿੱਤੇ ਸਨ, ਇਸ ਦਾ ਜ਼ਿੰਮੇਵਾਰ ਕੌਣ ਹੈ? ਉਨ੍ਹਾਂ ਇਹ ਵੀ ਕਿਹਾ ਕਿ ਜਿਸ ਵਿਅਕਤੀ ਨੂੰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਹੈ ਵਲੋਂ ਲਗਭਗ ਇੱਕ ਮਹੀਨਾ ਬੀਤਣ 'ਤੇ ਵੀ ਅਹੁਦਾ ਨਹੀਂ ਸੰਭਾਲਿਆ ਗਿਆ, ਇਸ ਲਈ ਉਸ ਤੋਂ ਵਿਕਾਸ ਦੀ ਕੋਈ ਉਮੀਦ ਨਹੀਂ ਰੱਖੀ ਜਾ ਸਕਦੀ | ਇਸ ਮੌਕੇ ਸਾਬਕਾ ਐਮ.ਸੀ. ਮਨਦੀਪ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਲਕੱਤਾ, ਅਮਰਜੀਤ ਕਾਕਾ, ਹਰਵਿੰਦਰ ਸਿੰਘ ਸੰਧੂ, ਸੁਭਾਸ਼ ਸ਼ਰਮਾ ਕੁਰੜ ਵਾਲੇ, ਕੁਲਦੀਪ ਗੁੱਗ, ਜਸਵੰਤ ਸਿੰਘ ਦਿਉਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪਿੰਡ ਉੱਪਲੀ ਵਿਖੇ ਕੀਤੂ ਨੇ 2 ਫਰਵਰੀ ਦੀ ਰੈਲੀ ਸਬੰਧੀ ਵਰਕਰਾਂ ਨਾਲ ਕੀਤੀ ਮੀਟਿੰਗ

ਧਨੌਲਾ, 25 ਜਨਵਰੀ (ਚੰਗਾਲ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ 2 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਅੱਜ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਅੱਜ ਪਿੰਡ ਉੱਪਲੀ ...

ਪੂਰੀ ਖ਼ਬਰ »

ਡੀ.ਐਸ.ਪੀ. ਨੇ ਸ਼ਹਿਰ ਦੀ ਸਥਿਤੀ ਦਾ ਲਿਆ ਜਾਇਜ਼ਾ

ਤਪਾ ਮੰਡੀ, 25 ਜਨਵਰੀ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਤਹਿਤ ਗਣਤੰਤਰ ਦਿਵਸ ਦੇ ਸਬੰਧ 'ਚ ਡੀ.ਐਸ.ਪੀ. ਤਪਾ ਰਵਿੰਦਰ ਸਿੰਘ ਰੰਧਾਵਾ ਨੇ ਪੁਲਿਸ ਪਾਰਟੀ ਸਮੇਤ ਸ਼ਹਿਰ ਦੀ ਸਥਿਤੀ ਦਾ ਜਾਇਜ਼ਾ ਲਿਆ | ...

ਪੂਰੀ ਖ਼ਬਰ »

ਔਰਤ ਦੀ ਮਾਰਕੁੱਟ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਔਰਤ ਦੀ ਜ਼ਬਰਦਸਤੀ ਖਿੱਚ ਧੂਹ ਅਤੇ ਕੁੱਟਮਾਰ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ 'ਤੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਥਾਣੇਦਾਰ ...

ਪੂਰੀ ਖ਼ਬਰ »

ਸਹਿਕਾਰੀ ਸਭਾ ਪੱਖੋ ਕਲਾਂ ਦੀਆਂ ਚੋਣਾਂ ਸਬੰਧੀ ਕੀਤੀ ਜਾ ਰਹੀ ਵਾਰਡਬੰਦੀ ਦਾ ਵਿਰੋਧ

ਰੂੜੇਕੇ ਕਲਾਂ, 25 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਸਹਿਕਾਰੀ ਸਭਾ ਪੱਖੋ ਕਲਾਂ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਗਟ ਕਰਦਿਆਂ ਪੰਚ ਸਤਨਾਮ ਸਿੰਘ, ਨਿੱਕਾ ਸਿੰਘ, ਗੁਰਪ੍ਰੀਤ ਸਿੰਘ, ਸਾਬਕਾ ਪੰਚ ਸੁਖਜੀਤ ਸਿੰਘ, ਗੁਰਜੰਟ ਸਿੰਘ, ਬਲਦੇਵ ਸਿੰਘ, ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਲਈ ਖ਼ਾਲੀ ਪੀਪੇ ਖੜਕਾ ਕੈਪਟਨ ਸਰਕਾਰ ਦਾ ਕੀਤਾ ਪਿੱਟ-ਸਿਆਪਾ

ਬਰਨਾਲਾ, 25 ਜਨਵਰੀ (ਧਰਮਪਾਲ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਜ਼ਿਲ੍ਹਾ ਪ੍ਰਧਾਨ ਰਮੇਸ਼ ਕੁਮਾਰ ਹਮਦਰਦ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ 'ਚ ਕੰਮ ਕਰਦੇ ਦਰਜਾ ਚਾਰ ਮੁਲਾਜ਼ਮਾਂ ਨੇ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ 'ਚ ਵੱਖ-ਵੱਖ ਸੰਸਥਾਵਾਂ ਵਲੋਂ ਮਨਾਇਆ ਗਿਆ 'ਰਾਸ਼ਟਰੀ ਵੋਟਰ ਦਿਵਸ'

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰਿਕ ਦੇਸ਼ ਹੈ | ਇਸ ਲੋਕਤੰਤਰ ਵਿਚ ਹਰ ਵੋਟਰ ਦੀ ਬਰਾਬਰ ਭਾਗੀਦਾਰੀ ਹੈ | ਇਸ ਲਈ ਆਪਣੇ ਇਸ ਅਧਿਕਾਰ ਦੀ ਅਹਿਮੀਅਤ ਸਮਝਦੇ ਹੋਏ ਹਰ ਵੋਟਰ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ, ਭੈਅ ਜਾਂ ...

ਪੂਰੀ ਖ਼ਬਰ »

ਐਕਸਪਲੋਰ ਅਕੈਡਮੀ ਨੇ ਤਿੰਨ ਦਿਨਾਂ 'ਚ ਲਗਵਾਏ ਕੈਨੇਡਾ ਦੇ ਸਟੱਡੀ ਵੀਜ਼ੇ

ਬਰਨਾਲਾ, 25 ਜਨਵਰੀ (ਗੁਰਪ੍ਰੀਤ ਸਿੰਘ ਲਾਡੀ)-ਐਕਸਪਲੋਰ ਆਈਲੈਟਸ ਅਕੈਡਮੀ ਬਰਨਾਲਾ ਵਲੋਂ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਲਈ ਸਿਰਫ਼ ਤਿੰਨ ਦਿਨਾਂ ਵਿਚ ਸਟੱਡੀ ਵੀਜ਼ੇ ਲਗਵਾਏ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਪਲੋਰ ਅਕੈਡਮੀ ਦੇ ...

ਪੂਰੀ ਖ਼ਬਰ »

ਸਕੂਲ ਪਿੰ੍ਰਸੀਪਲ ਵਲੋਂ ਸੀ.ਏ.ਏ. ਬਿੱਲ ਦੇ ਹੱਕ 'ਚ ਬੱਚਿਆਂ ਦੇ ਫਾਰਮ ਭਰਵਾਉਣ ਦਾ ਵੱਖ-ਵੱਖ ਜਥੇਬੰਦੀਆਂ ਵਲੋਂ ਵਿਰੋਧ

ਧਨੌਲਾ, 25 ਜਨਵਰੀ (ਚੰਗਾਲ)-ਸ਼ਹਿਰ ਧਨੌਲਾ ਦੇ ਸਕੂਲ ਲਾਲਾ ਜਗਨ ਨਾਥ ਸਰਵਹਿੱਤਕਾਰੀ ਵਿੱਦਿਆ ਮੰਦਰ ਦੇ ਸਕੂਲ ਪਿ੍ੰਸੀਪਲ ਵਲੋਂ ਬੱਚਿਆਂ ਦੇ ਕਥਿਤ ਤੌਰ 'ਤੇ ਸੀ.ਏ.ਏ. ਬਿੱਲ ਦੇ ਹੱਕ 'ਚ ਫਾਰਮ ਭਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਪਤਾ ਬੱਚਿਆਂ ਦੇ ਮਾਪਿਆਂ ਤੇ ਵਿਰੋਧ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX