ਤਾਜਾ ਖ਼ਬਰਾਂ


ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  8 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  15 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  18 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  20 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  23 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  26 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  29 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  31 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  34 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  37 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  40 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  42 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  46 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  47 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  49 minutes ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  51 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  57 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 1 hour ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 3 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਦਿੱਲੀ / ਹਰਿਆਣਾ

ਕੇਜਰੀਵਾਲ ਸਰਕਾਰ ਹਰ ਮੋਰਚੇ 'ਤੇ ਨਾਕਾਮ- ਅਮਿਤ ਸ਼ਾਹ

ਨਵੀਂ ਦਿੱਲੀ, 25 ਜਨਵਰੀ (ਜਗਤਾਰ ਸਿੰਘ)- ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਉਮੀਦਵਾਰਾਂ ਦੇ ਹੱਕ 'ਚ ਜਨ ਸਮਰਥਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁਸਤਫਾਬਾਦ, ਕਰਾਵਲ ਨਗਰ ਤੇ ਗੋਕੁਲਪੁਰ ਵਿਧਾਨ ਸਭਾ 'ਚ ਜਨ ਸਭਾਵਾਂ ਨੂੰ ਸੰਬੋਧਨ ਕੀਤਾ | ਵੱਖ-ਵੱਖ ...

ਪੂਰੀ ਖ਼ਬਰ »

ਪੱਛਮੀ ਹਵਾਵਾਂ ਨੇ ਠਾਰਿਆ ਪੰਜਾਬ-ਹਰਿਆਣਾ

ਚੰਡੀਗੜ੍ਹ, 25 ਜਨਵਰੀ (ਏਜੰਸੀ)- ਹਰਿਆਣਾ ਦੇ ਕਰਨਾਲ ਸ਼ਹਿਰ 'ਚ ਸਨਿਚਰਵਾਰ ਨੂੰ ਉੱਤਰ-ਪੱਛਮੀ ਹਵਾਵਾਂ ਨੇ ਸਰਦੀ 'ਚ ਭਾਰੀ ਵਾਧਾ ਕੀਤਾ ਹੈ | ਇੱਥੋਂ ਦਾ ਨਿਊਨਤਮ ਤਾਪਮਾਨ 2.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ | ਮੌਸਮ ਵਿਭਾਗ ਦੇ ਇਕ ਅਧਿਕਾਰੀ ਨੇ ਇਸ ਗੱਲ ਦੀ ਜਾਣਕਾਰੀ ...

ਪੂਰੀ ਖ਼ਬਰ »

ਸੰਭਵੀ ਸੰਸਥਾ ਵਲੋਂ ਮਹਾਂਵੀਰ ਹਸਪਤਾਲ ਵਿਚ ਬੇਸਹਾਰਾ, ਗ਼ਰੀਬ ਤੇ ਬੇਘਰੇ ਲੋਕਾਂ ਨੂੰ ਕੰਬਲ ਵੰਡੇ ਗਏ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਠੰਢ ਦੇ ਮੌਸਮ ਵਿਚ ਅਸੀਂ ਤਾਂ ਆਪਣੇ ਘਰਾਂ ਵਿਚ ਗਰਮ ਕੱਪੜੇ ਲੈ ਕੇ ਦੁਬਕ ਜਾਂਦੇ ਹਾਂ ਪਰ ਗ਼ਰੀਬਾਂ, ਬੇਘਰੇ ਤੇ ਬੇਸਹਾਰਾ ਲੋਕ ਬਾਹਰ ਸੜਕਾਂ ਦੇ ਕਿਨਾਰਿਆਂ ਤੇ ਬੈਠੇ ਠੰਡ ਵਿਚ ਠਰ ਰਹੇ ਹਨ | ਜੇਕਰ ਇਸ ਪ੍ਰਤੀ ਸਮਾਜਿਕ ...

ਪੂਰੀ ਖ਼ਬਰ »

ਪਾਕਿ ਹਿੰਦੂ ਕੌ ਾਸਲ ਅੱਜ ਕਰਵਾਏਗੀ ਮੁਸਲਿਮ ਤੇ ਹਿੰਦੂ ਜੋੜਿਆਂ ਦੇ ਸਮੂਹਿਕ ਵਿਆਹ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)¸ਪਾਕਿਸਤਾਨ ਦੇ ਸੂਬਾ ਸਿੰਧ ਦੀ ਪਾਕਿਸਤਾਨ ਹਿੰਦੂ ਕੌਾਸਲ ਸੰਸਥਾ ਵਲੋਂ ਕਰਾਚੀ ਸ਼ਹਿਰ ਦੇ ਰੇਲਵੇ ਸਟੇਸ਼ਨ ਗਰਾਊਾਡ 'ਚ 26 ਜਨਵਰੀ ਨੂੰ ਸਮੂਹਿਕ ਵਿਆਹ ਸਮਾਰੋਹ ਦੌਰਾਨ ਇਕੋ ਪੰਡਾਲ 'ਚ ਗਰੀਬ ਮੁਸਲਿਮ ਅਤੇ ਹਿੰਦੂ ਜੋੜਿਆਂ ਦੇ ...

ਪੂਰੀ ਖ਼ਬਰ »

ਨਿਪਾਲ ਵਲੋਂ ਭਾਰਤ-ਪਾਕਿ ਵਿਚਾਲੇ ਵਿਚੋਲਗੀ ਦੀ ਪੇਸ਼ਕਸ਼

ਕਾਠਮੰਡੂ, 25 ਜਨਵਰੀ (ਏਜੰਸੀ)-ਨਿਪਾਲ ਨੇ ਸਨਿਚਰਵਾਰ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਤੇ ਸਰਹੱਦ ਪਾਰੋਂ ਅੱਤਵਾਦ ਦੇ ਮੁੱਦਿਆਂ ਨੂੰ ਸੁਲਝਾਉਣ ਲਈ ਵਿਚੋਲਾ ਬਣਨ ਦੀ ਪੇਸ਼ਕਸ਼ ਕੀਤੀ ਹੈ ਜੋ ਅਜਿਹਾ ਕਰਨ ਵਾਲਾ ਦੱਖਣੀ ਏਸ਼ੀਆ ਦਾ ਪਹਿਲਾ ਦੇਸ਼ ਬਣ ਗਿਆ ਹੈ | ...

ਪੂਰੀ ਖ਼ਬਰ »

ਨਾਈਜੀਰੀਅਨ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਪੱਛਮੀ ਜ਼ਿਲ੍ਹੇ ਦੀ ਪੁਲਿਸ ਨੇ ਹੈਰੋਇਨ ਦੀ ਤਸਕਰੀ ਕਰਨ ਪ੍ਰਤੀ ਇਕ ਨਾਈਜੀਰੀਅਨ ਨੂੰ ਗਿ੍ਫ਼ਤਾਰ ਕੀਤਾ ਹੈ ਅਤੇ ਉਸ ਕੋਲੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਲੱਖਾਂ ਰੁਪਏ ...

ਪੂਰੀ ਖ਼ਬਰ »

ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ ਗਣਤੰਤਰ ਦਿਵਸ ਸਮਾਰੋਹ ਦਾ ਪਾਕਿ ਰਾਜਨੀਤਿਕਾਂ ਨੇ ਕੀਤਾ ਬਾਈਕਾਟ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਇਸਲਾਮਾਬਾਦ ਸਥਿਤ ਹੋਟਲ 'ਚ ਭਾਰਤੀ ਸਫ਼ਾਰਤਖ਼ਾਨੇ ਵਲੋਂ ਮਨਾਏ 71ਵੇਂ ਗਣਤੰਤਰ ਸਮਾਰੋਹ ਦਾ ਪਾਕਿ ਦੀਆਂ ਵੱਡੀਆਂ ਰਾਜਨੀਤਿਕ ਅਤੇ ਧਾਰਮਿਕ ਪਾਰਟੀਆਂ ਸਮੇਤ ਸਿਵਲ ਸੁਸਾਇਟੀ ਦੇ ਅਧਿਕਾਰੀਆਂ ਵਲੋਂ ਬਾਈਕਾਟ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੀਆਂ ਤਿਆਰੀਆਂ ਮੁਕੰਮਲ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਭਾਰਤ ਦੇ ਗਣਤੰਤਰ ਦਿਵਸ ਪ੍ਰਤੀ ਦਿੱਲੀ ਵਿਚ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ | ਇਸ ਵਾਰ ਗਣਤੰਤਰ ਦਿਵਸ ਦਾ ਪ੍ਰੋਗਰਾਮ ਇੰਡੀਆ ਗੇਟ ਤੋਂ ਸ਼ੁਰੂ ਹੋਣ ਦੀ ਥਾਂ ਵਿਜੈ ਚੌਕ ਤੋਂ ਸ਼ੁਰੂ ਹੋਵੇਗਾ ਅਤੇ ਲਾਲ ਕਿਲ੍ਹੇ ਦੇ ਮੈਦਾਨ ਵੱਲ ਵਧੇਗਾ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਣਤੰਤਰ ਪਰੇਡ ਲਈ ਰਾਜਪੱਥ ਜਾਣ ਤੋਂ ਪਹਿਲਾਂ ਰਾਸ਼ਟਰੀ ਜੰਗੀ ਯਾਦਗਾਰ 'ਤੇ ਮਾਲਾ ਅਰਪਣ ਕਰਨਗੇ ਜੋ ਕਿ ਸਵੇਰੇ 10 ਵਜੇ ਤੋਂ ਸ਼ੁਰੂ ਹੋਵੇਗਾ ਅਤੇ 90 ਮਿੰਟ ਤੱਕ ਚੱਲੇਗਾ | 9 ਵਜੇ ਸਵੇਰੇ ਇੰਡੀਆ ਗੇਟ ਪ੍ਰੋਗਰਾਮ ਦੇ ਬਾਅਦ ਸਵੇਰੇ 9.50 ਵਜੇ ਵਿਜੈ ਚੌਕ ਤੋਂ ਪਰੇਡ ਸ਼ੁਰੂ ਹੋ ਕੇ ਰਾਜਪਥ, ਸੀ-ਹੈਕਸਾਗਨ, ਤਿਲਕ ਮਾਰਗ, ਬਹਾਦਰਸ਼ਾਹ ਜ਼ਫ਼ਰ ਮਾਰਗ, ਨੇਤਾ ਜੀ ਸੁਭਾਸ਼ ਮਾਰਗ ਤੋਂ ਹੁੰਦੇ ਹੋਏ ਲਾਲ ਕਿਲ੍ਹੇ ਵੱਲ ਵਧੇਗੀ | ਗਣਤੰਤਰ ਦਿਵਸ ਦੇ ਪ੍ਰੋਗਰਾਮਾਂ ਦੇ ਕਾਰਨ ਟ੍ਰੈਫ਼ਿਕ ਪ੍ਰਭਾਵਿਤ ਹੋਵੇਗੀ | ਪੁਲਿਸ ਅਨੁਸਾਰ ਵਿਜੈ ਚੌਕ ਤੋਂ ਇੰਡੀਆ ਗੇਟ ਜਾਣ ਵਾਲੇ ਰਸਤੇ ਵੀ ਪ੍ਰਭਾਵਿਤ ਹੋਣਗੇ |

ਖ਼ਬਰ ਸ਼ੇਅਰ ਕਰੋ

 

ਸ੍ਰੀ ਨਨਕਾਣਾ ਸਾਹਿਬ ਦੀ ਜਗਜੀਤ ਕੌਰ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਨੂੰ

ਅੰਮਿ੍ਤਸਰ, 25 ਜਨਵਰੀ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਗੁਰਦੁਆਰਾ ਸ੍ਰੀ ਤੰਬੂ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਭਗਵਾਨ ਸਿੰਘ ਦੀ ਪੁੱਤਰੀ ਜਗਜੀਤ ਕੌਰ ਦੇ ਕਥਿਤ ਅਗਵਾ ਅਤੇ ਧਰਮ ਪਰਿਵਰਤਨ ਦੇ ਮਾਮਲੇ ਦੀ ਸੁਣਵਾਈ 10 ਫਰਵਰੀ ਤੱਕ ...

ਪੂਰੀ ਖ਼ਬਰ »

ਪ੍ਰਚਾਰ ਲਈ ਪੈਦਲ ਚੱਲਣ 'ਤੇ ਉਮੀਦਵਾਰਾਂ ਨੂੰ ਹੋ ਰਹੀ ਹੈ ਥਕਾਵਟ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੋਣ ਅਖਾੜਾ ਪੂਰੀ ਤਰ੍ਹਾਂ ਮਘਿਆ ਹੋਇਆ ਹੈ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੇ ਇਲਾਕਿਆਂ 'ਚ ਪ੍ਰਚਾਰ ਕਰਨ ਵਿਚ ਜੁਟੇ ਹੋਏ ਹਨ ਅਤੇ ਉਹ ਸਵੇਰ ਤੋਂ ਲੈ ਕੇ ਦੇਰ ਰਾਤ ਤੱਕ ਪੈਦਲ ਵੀ ਚੱਲ ...

ਪੂਰੀ ਖ਼ਬਰ »

ਮਲਸੀਆਂ ਵਲੋਂ ਦੇਸ਼ ਹਿਤ ਨਾਲ ਜੁੜੇ ਮਾਮਲਿਆਂ 'ਤੇ ਸਿਆਸਤ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ

ਨਵੀਂ ਦਿੱਲੀ, 25 ਜਨਵਰੀ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਦੇ ਮੁਖੀ ਜਸਵਿੰਦਰ ਸਿੰਘ ਮਲਸੀਆਂ ਨੇ ਦੇਸ਼ ਹਿੱਤ ਨਾਲ ਸਬੰਧ ਤ ਕਿਸੇ ਵੀ ਮਾਮਲੇ ਨੂੰ ਰਾਜਨੀਤਕ ਰੰਗਤ ਦੇਣ ਤੋਂ ਗੁਰੇਜ ਕਰਨ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਅਕਸਰ ਹੀ ਕਈ ...

ਪੂਰੀ ਖ਼ਬਰ »

ਸ਼ਾਹੀਨ ਬਾਗ਼ ਦੇ ਲੋਕ ਸੜਕ ਬੰਦ ਤੋਂ ਹੋਏ ਪ੍ਰੇਸ਼ਾਨ, ਲੋਕਾਂ ਨੇ ਆਵਾਜ਼ ਉਠਾਉਣੀ ਸ਼ੁਰੂ ਕੀਤੀ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸ਼ਾਹੀਨ ਵਿਖੇ ਪਿਛਲੇ 40 ਦਿਨਾਂ ਤੋਂ ਔਰਤਾਂ ਦਾ ਪ੍ਰਦਰਸ਼ਨ ਜਾਰੀ ਹੈ ਪਰ ਇਸ ਇਲਾਕੇ ਦੇ ਲੋਕ ਹੁਣ ਜ਼ਿਆਦਾ ਹੀ ਪ੍ਰੇਸ਼ਾਨ ਹੋ ਰਹੇ ਹਨ | ਸ਼ੁਰੂ ਦੇ ਸਮੇਂ ਲੋਕਾਂ ਨੇ ਚੁੱਪ ਵੱਟੀ ਹੋਈ ਸੀ ਪਰ ਹੁਣ ਲੋਕਾਂ ਨੇ ...

ਪੂਰੀ ਖ਼ਬਰ »

'ਚਾਈਲਡ ਪੋਰਨੋਗ੍ਰਾਫ਼ੀ' ਿਖ਼ਲਾਫ਼ ਦੇਸ਼ਾਂ ਨੂੰ ਇਕਜੁੱਟ ਕਰਨ ਮੋਦੀ-ਸੰਸਦੀ ਕਮੇਟੀ

ਨਵੀਂ ਦਿੱਲੀ, 25 ਜਨਵਰੀ (ਏਜੰਸੀ)-ਇੰਟਰਨੈ ੱਟ ਰਾਹੀਂ ਅਸ਼ਲੀਲਤਾ ਖ਼ਾਸਕਰ ਸੋਸ਼ਲ ਮੀਡੀਆ 'ਤੇ 'ਚਾਈਲਡ ਪੋਰਨੋਗ੍ਰਾਫ਼ੀ' ਦੇ ਵੱਡੇ ਪੱਧਰ 'ਤੇ ਪ੍ਰਸਾਰ ਦੀ ਸਮੱਸਿਆ ਨਾਲ ਨਜਿੱਠਣ ਲਈ ਰਾਜ ਸਭਾ ਮੈਂਬਰਾਂ ਦੀ ਇਕ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ...

ਪੂਰੀ ਖ਼ਬਰ »

ਹੁਣ ਚੱੁਪ ਕਰ ਕੇ ਬੈਠਣ ਦਾ ਸਮਾਂ ਨਹੀਂ- ਨੰਦਿਤਾ

ਕੋਲਕਾਤਾ, 25 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)-ਪ੍ਰਸਿੱਧ ਹੀਰੋਇਨ ਅਤੇ ਫਿਲਮਕਾਰ ਨੰਦਿਤਾ ਦਾਸ ਦਾ ਕਹਿਣਾ ਹੈ ਕਿ ਹੁਣ ਚੱੁਪ ਕਰਕੇ ਬੈਠਣ ਦਾ ਸਮਾਂ ਨਹੀਂ ਹੈ | ਪ੍ਰਸਿੱਧ ਲੇਖਕ ਸਦਾਦਤ ਹਸਨ ਮੰਟੋ ਜੇਕਰ ਅੱਜ ਜਿਉਂਦੇ ਹੁੰਦੇ ਤਾਂ ਪੁੱਛਦੇ ਕਿ ਧਰਮ ਦੇ ਆਧਾਰ 'ਤੇ ਇਕ ...

ਪੂਰੀ ਖ਼ਬਰ »

ਦਰਸ਼ਨ ਅਕਾਦਮੀ ਦੀ ਵਿਦਿਆਰਥਣ ਪਾਇਲ ਨੇ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਰਸ਼ਨ ਅਕਾਦਮੀ ਦਿੱਲੀ ਵਲੋਂ ਬੱਚਿਆਂ ਨੂੰ ਖੇਤਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਲਗਾਤਾਰ ਸਿਖਲਾਈ ਦਿੱਤੀ ਜਾ ਰਹੀ ਹੈ | ਖੇਡੋ ਇੰਡੀਆ ਯੂਥ ਖੇਡਾਂ 2020 ਵਿਚ ਦਰਸ਼ਨ ਅਕਾਦਮੀ ਦਿੱਲੀ ਨੇ ਗੁਹਾਟੀ ਵਿਚ ਅਥਲੈਟਿਕ 'ਚ ਹਿੱਸਾ ...

ਪੂਰੀ ਖ਼ਬਰ »

37ਵੇਂ ਵਿਕਲਾਂਗ ਕੈਂਪ 'ਚ 300 ਤੋਂ ਜ਼ਿਆਦਾ ਵਿਕਲਾਗਾਂ ਨੂੰ ਉਪਕਰਨ ਦਿੱਤੇ ਜਾਣਗੇ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਪ੍ਰਮੁੱਖ ਸਮਾਜਸੇਵੀ ਸੰਸਥਾ ਤਰੁਣਮਿੱਤਰ ਪ੍ਰੀਸ਼ਦ ਇਕ ਪ੍ਰੋਗਰਾਮ ਕਰਵਾਇਆ ਗਿਆ ਜਿਸ ਦੀ ਪ੍ਰਧਾਨਗੀ ਪ੍ਰਮੋਦ ਜੈਨ ਨੇ ਕੀਤੀ ਅਤੇ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਯੋਗੇਸ਼ ਕੁਮਾਰ ਸ਼ੁਕਲ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX