ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਹਰਿਆਣਾ

ਵਿਧਾਇਕ ਦੂੜਾ ਰਾਮ ਨੇ 21 ਲੱਖ 62 ਹਜ਼ਾਰ 500 ਰੁਪਏ ਦੇ ਚੈੱਕ ਵੰਡੇ

ਫ਼ਤਿਹਾਬਾਦ, 25 ਜਨਵਰੀ (ਹਰਬੰਸ ਸਿੰਘ ਮੰਡੇਰ)- 'ਸਬਕਾ ਸਾਥ, ਸਬਕਾ ਵਿਕਾਸ' ਦੇ ਤਰਜ 'ਤੇ ਕੰਮ ਕਰਦਿਆਂ, ਮੌਜੂਦਾ ਸੂਬਾ ਸਰਕਾਰ ਨੇ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਅਨੇਕਾਂ ਯਤਨ ਕੀਤੇ ਗਏ ਹਨ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਵੱਖ-ਵੱਖ ਸੇਵਾਵਾਂ ...

ਪੂਰੀ ਖ਼ਬਰ »

27 ਗਰਾਮ ਹੈਰੋਇਨ ਸਮੇਤ ਕਾਰ ਸਵਾਰ ਗਿ੍ਫ਼ਤਾਰ

ਕਾਲਾਂਵਾਲੀ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੇਵਲ ਵਿਚੋਂ ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਦੇ ਦੌਰਾਨ ਇੱਕ ਕਾਰ ਸਵਾਰ ਵਿਅਕਤੀ ਤੋਂ 27 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਬੱਬੂ ਵਾਸੀ ਘੁਕਿਆਂਵਾਲੀ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਲੈ ਕੇ ਕਾਨੂੰਨ ਵਿਵਸਥਾ 'ਤੇ ਨਜ਼ਰ ਰੱਖਣ ਲਈ ਚਲਾਈ ਗਈ ਨਾਈਟ ਡੌਮੀਨੇਸ਼ਨ ਮੁਹਿੰਮ

ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਗਣਤੰਤਰ ਦਿਵਸ ਨੂੰ ਮੁੱਖ ਰਖਦੇ ਹੋਏ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ 'ਤੇ ਨਜ਼ਰ ਰੱਖਣ ਲਈ ਨਾਈਟ ਡੌਮੀਨੇਸ਼ਨ ਮੁਹਿੰਮ ਚਲਾਈ ਗਈ ਜਿਸ ਦੌਰਾਨ ਸਮੁੱਚੇ ਜ਼ਿਲ੍ਹੇ ਅੰਦਰ 59 ਨਾਕੇ ਲਗਾਏ ਗਏ ਜਿਨ੍ਹਾਂ 'ਤੇ 295 ...

ਪੂਰੀ ਖ਼ਬਰ »

ਵਿਧਾਇਕ ਧਰਮਪਾਲ ਗੌਾਡਰ ਗਣਤੰਤਰ ਦਿਵਸ ਮੌਕੇ ਲਹਿਰਾਉਣਗੇ ਝੰਡਾ

ਨੀਲੋਖੇੜੀ, 25 ਜਨਵਰੀ (ਆਹੂਜਾ)- ਗਣਤੰਤਰ ਦਿਵਸ ਮੌਕੇ ਵਿਧਾਇਕ ਧਰਮਪਾਲ ਗੌਾਡਰ ਗੋਲ ਬਾਜ਼ਾਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਕੌਾਸਲ ਪ੍ਰਧਾਨ ਸਨਮੀਤ ਕੌਰ ਆਹੂਜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਗੋਲ ਬਾਜ਼ਾਰ ਵਿਖੇ ...

ਪੂਰੀ ਖ਼ਬਰ »

ਪਿੰਡ ਬੁੱਢਾਖੇੜਾ ਵਿਖੇ ਦਿਨ-ਦਿਹਾੜੇ ਹਥਿਆਰਾਂ ਦੇ ਜ਼ੋਰ 'ਤੇ ਪਰਿਵਾਰ ਨੂੰ ਲੁੱਟਿਆ, ਖੇਤਰ 'ਚ ਦਹਿਸ਼ਤ ਦਾ ਮਾਹੌਲ

ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਕੁੰਜਪੁਰਾ ਰੋਡ 'ਤੇ ਸ਼ਹਿਰ ਦੇ ਨਾਲ ਹੀ ਸਥਿਤ ਪਿੰਡ ਬੁਢਾਖੇੜਾ ਵਿਖੇ ਦਿਨ ਦਿਹਾੜੇ ਤਿੰਨ ਹਥਿਆਰ ਬੰਦ ਲੁਟੇਰਿਆਂ ਵਲੋਂ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਲੱੁਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਕਰੀਬ ...

ਪੂਰੀ ਖ਼ਬਰ »

ਟਿੱਡੀ ਦਲ ਦੇ ਸਿਰਸਾ ਜ਼ਿਲ੍ਹੇ 'ਚ ਦਾਖ਼ਲ ਹੋਣ 'ਤੇ ਕਿਸਾਨਾਂ 'ਚ ਵਧੀ ਚਿੰਤਾ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਰਾਜਸਥਾਨ ਸੂਬੇ ਤੋਂ ਟਿੱਡੀ ਦਲ ਸਿਰਸਾ ਦੇ ਕਈ ਪਿੰਡਾਂ 'ਚ ਦਾਖ਼ਲ ਹੋਣ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ | ਖੇਤੀਬਾੜੀ ਵਿਭਾਗ ਚੌਕਸ ਹੋ ਗਿਆ ਹੈ | ਸਿਰਸਾ ਵਿਚ ਕੰਟਰੋਲ ਰੂਮ ਬਣਾਇਆ ਗਿਆ ਹੈ | ਕਿਸਾਨਾਂ ਨੂੰ ਟਿੱਡੀ ਦਲ ...

ਪੂਰੀ ਖ਼ਬਰ »

ਭਾਜਪਾ-ਜਜਪਾ ਗੱਠਜੋੜ ਦੀ ਸਰਕਾਰ ਹਰ ਮੋਰਚੇ 'ਤੇ ਫ਼ੇਲ੍ਹ- ਅਭੈ ਚੌਟਾਲਾ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕਦਲ ਦੇ ਸੀਨੀਅਰ ਆਗੂ ਅਤੇ ਐਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਭਾਜਪਾ-ਜਜਪਾ ਗਠਜੋੜ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ | ਇਸ ਸਰਕਾਰ ਤੋਂ ਜਿਥੇ ਨੌਜਵਾਨ ...

ਪੂਰੀ ਖ਼ਬਰ »

ਤਰਾਵੜੀ ਦੀ ਮੰਡੀ 'ਚ ਗਊ ਤਸਕਰਾਂ ਨੇ ਚਲਾਈ ਗੋਲੀ, ਪੁਲਿਸ ਦੀ ਭੂਮਿਕਾ ਵੀ ਰਹੀ ਸ਼ੱਕੀ

ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਬੀਤੀ ਅੱਧੀ ਰਾਤ ਨੂੰ ਤਰਾਵੜੀ ਕਸਬੇ ਦੀ ਦਾਣਾ ਮੰਡੀ ਵਿਖੇ ਗਊ ਤਸਕਰਾਂ ਵਲੋਂ ਆਪਣੀ ਗੱਡੀ ਵਿਚ ਆਵਾਰਾ ਗਊਆਂ ਨੂੰ ਲੱਦਣ ਤੋਂ ਰੋਕੇ ਜਾਣ 'ਤੇ ਉਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਤੇ ਮੌਕੇ ਤੋਂ ਫਰਾਰ ਹੋ ਗਏ | ਇਸ ਦੌਰਾਨ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਵਲੋਂ ਪੰਜਾਬੀ ਕਵੀ ਦਰਬਾਰ

ਏਲਨਾਬਾਦ, 25 ਜਨਵਰੀ (ਜਗਤਾਰ ਸਮਾਲਸਰ)- ਸ਼ਹਿਰ ਦੇ ਜਨਤਾ ਗਰਲਜ਼ ਕਾਲਜ ਵਿਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਏਲਨਾਬਾਦ ਪੰਜਾਬੀ ਸਾਹਿਤ ਸਭਾ ਦੁਆਰਾ ਇਕ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਦਾ ਆਰੰਭ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸੀ.ਏ.ਏ.-ਐਨ.ਪੀ.ਆਰ.-ਐਨ.ਸੀ.ਆਰ. ਦਾ ਵਿਰੋਧ ਕਰੇਗੀ ਜਨਤਾ

ਕੋਲਕਾਤਾ, 25 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਘਰਾਂ 'ਚ ਬੈਠ ਕੇ ਛੱੁਟੀ ਮਨਾਉਣ ਜਾਂ ਪਿਕਨਿਕ ਕਰਨ ਦੇ ਮੂਡ ਦੀ ਥਾਂ ਕੋਲਕਾਤਾ ਕੇਂਦਰ ਸਰਕਾਰ ਦੇ ਸੀ.ਏ.ਏ.-ਐਨ.ਪੀ.ਆਰ-ਐਨ.ਸੀ.ਆਰ. ਦੇ ਵਿਰੋਧ 'ਚ ਮਹਾਂਨਗਰ ਦੀਆਂ ਸੜਕਾਂ 'ਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ, ਬੀ.ਐਲ.ਓ. ਤੇ ਮਾਸਟਰ ਟ੍ਰੇਨਰ ਸਨਮਾਨਿਤ

ਫਤਿਆਬਾਦ, 25 ਜਨਵਰੀ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਵੀ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਐਮ.ਐਮ. ਬੀ.ਐਡ. ਦੇ ਵਿਹੜੇ ਵਿਚ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਰਵੀ ਪ੍ਰਕਾਸ਼ ...

ਪੂਰੀ ਖ਼ਬਰ »

ਪੋਸਕੋ ਐਕਟ ਸਬੰਧੀ ਸੈਮੀਨਾਰ

ਦੇਵੀਗੜ੍ਹ, 25 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਰਹਿਨੁਮਾਈ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਅਧਿਆਪਕਾ ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਪੋਸਕੋ ਐਕਟ ਸਬੰਧੀ ਸੈਮੀਨਾਰ ...

ਪੂਰੀ ਖ਼ਬਰ »

ਵਾਦ-ਵਿਵਾਦ ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿਚ ਅੱਜ ਰਾਜਨੀਤਕ ਵਿਗਿਆਨ ਤੇ ਲੋਕ ਪ੍ਰਸ਼ਾਸਨ ਵਿਸ਼ਾ ਪ੍ਰੀਸ਼ਦ ਵਲੋਂ ਸਾਂਝੇ ਤੌਰ 'ਤੇ ਸੰਵਿਧਾਨ ਦਿਵਸ ਦੀ 70ਵੀਂ ਵਰ੍ਹੇਗੰਢ ਦੇ ਸਬੰਧ 'ਚ ਮੌਕਿਲ ਅਧਿਕਾਰ ਤੇ ਡਿਊਟੀ ਵਿਸ਼ੇ 'ਤੇ ...

ਪੂਰੀ ਖ਼ਬਰ »

ਇੰਟਰ ਸਕੂਲ ਮੁਕਾਬਲਿਆਂ 'ਚ ਜੇਤੂ ਰਹਿਣ ਵਾਲੇ ਬੱਚਿਆਂ ਦਾ ਸਨਮਾਨ

ਨਰਾਇਣਗੜ੍ਹ, 25 ਜਨਵਰੀ (ਪੀ ਸਿੰਘ)- ਨਰਾਇਣਗੜ੍ਹ ਦੇ ਐੱਨ. ਆਰ. ਐੱਮ. ਹਾਈ ਸਕੂਲ ਦੇ ਬੱਚਿਆਂ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਵਿਖੇ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੀ ਜ਼ਿਲ੍ਹਾ ਕਮੇਟੀ ਵਲੋਂ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਮੁਹਿੰਮ ਵਿੱਢਣ ਦਾ ਐਲਾਨ

ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਨੌਜਵਾਨ ਭਾਰਤ ਸਭਾ ਦੀ ਜ਼ਿਲ੍ਹਾ ਕਮੇਟੀ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਮੁਹਿੰਮ ਵਿੱਢਣ ਦਾ ਫ਼ੈਸਲਾ ਲਿਆ ਹੈ | ਇਹ ਮੁਹਿੰਮ ਹੋਰ ਜਥੇਬੰਦੀਆਂ ਵਲੋਂ ਰਲ ਕੇ ਚਲਾਈ ਜਾਵੇਗੀ | ਇਹ ਫ਼ੈਸਲਾ ਸਭਾ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਮਾਤਾ ਦਲੀਪ ਕੌਰ ਦੀ ਅੰਤਿਮ ਅਰਦਾਸ 'ਚ ਮਕਬੂਲ ਆਗੂਆਂ ਵਲੋਂ ਸ਼ਮੂਲੀਅਤ

ਅੰਬਾਲਾ, 25 ਜਨਵਰੀ (ਅ.ਬ)-ਸ: ਈਸ਼ਰ ਸਿੰਘ ਵਾਹਦ ਮੈਮੋਰੀਅਲ ਟਰੱਸਟ ਦੇ ਚੇਅਰਪਰਸਨ, ਸਮਾਜਸੇਵੀ ਸ਼ਖ਼ਸੀਅਤ ਮਾਤਾ ਦਲੀਪ ਕੌਰ ਜਿਹੜੇ 19 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਦੀ ਗੁਰਦੁਆਰਾ ਮੰਜੀ ਸਾਹਿਬ, ਅੰਬਾਲਾ ਸ਼ਹਿਰ ਵਿਖੇ ਹੋਈ ਅੰਤਿਮ ਅਰਦਾਸ 'ਚ ਮਕਬੂਲ ਆਗੂਆਂ ਨੇ ...

ਪੂਰੀ ਖ਼ਬਰ »

ਤਿ੍ਣਮੂਲ ਨੇ ਸੀ.ਏ.ਏ., ਐਨ.ਆਰ.ਸੀ.-ਐਨ.ਪੀ.ਆਰ. ਦਾ ਵਿਰੋਧ ਕਰਦਿਆਂ ਲੋਕਾਂ ਦੇ ਘਰ-ਘਰ ਜਾਣ ਦਾ ਫ਼ੈਸਲਾ ਕੀਤਾ

ਕੋਲਕਾਤਾ, 25 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਵਲੋਂ ਸੀ.ਏ.ਏ. ਅਤੇ ਐਨ.ਆਰ.ਸੀ. ਦਾ ਲਗਾਤਾਰ ਵਿਰੋਧ ਜਾਰੀ ਹੈ ਅਤੇ 10 ਜਨਵਰੀ ਤੋਂ ਕੋਲਕਾਤਾ 'ਚ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਵੱਧ ਤੋਂ ਵੱਧ ਲੋਕਾਂ ਨੂੰ ਅੰਦੋਲਨ ਨਾਲ ਜੋੜਨ ਲਈ ਮੁੱਖ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮੌਕੇ ਵੱਖ-ਵੱਖ ਥਾਈਾ ਪ੍ਰੋਗਰਾਮ ਕਰਵਾਏ

ਨੀਲੋਖੇੜੀ, 25 ਜਨਵਰੀ (ਆਹੂਜਾ)- ਰਾਸ਼ਟਰੀ ਵੋਟਰ ਦਿਵਸ ਮੌਕੇ ਵੱਖ-ਵੱਖ ਥਾਈਾ ਪ੍ਰੋਗਰਾਮ ਕਰਵਾਏ ਗਏ | ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਨਾਤਨ ਧਰਮ ਮੰਦਰ, ਨੀਲਨਗਰ ਵਿਖੇ ਚੱਲ ਰਹੇ ਸਰਕਾਰੀ ਗਰਲਜ਼ ਕਾਲਜ (ਉਸਾਰੀ ਅਧੀਨ ਤਵਾਰੀ) ਵਿਖੇ ਬੱਚਿਆਂ ਨੂੰ ...

ਪੂਰੀ ਖ਼ਬਰ »

ਅਕਾਲੀਆਂ ਖਰਾਬ ਸੜਕ ਬਣਵਾਉਣ ਦੇ ਨਾਂਅ 'ਤੇ ਭੀਖ ਮੰਗ ਕੇ ਕੈਪਟਨ ਨੂੰ ਲਾਈ ਚੋਬ

ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਨੌਰੀ ਅੱਡੇ ਤੋਂ ਆਤਮਾ ਰਾਮ ਕੁਮਾਰ ਸਭਾ ਸਕੂਲ ਤੱਕ ਪਿਛਲੇ ਡੇਢ ਸਾਲ ਤੋਂ ਪੁੱਟੀ ਗਈ ਸੜਕ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਨਾ ਬਣਾਏ ਜਾਣ ਤੋਂ ਭੜਕੇ ਅਕਾਲੀਆਂ ਨੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਦਿੱਲੀ ਪੁਲਿਸ ਦੇ ਅਧਿਕਾਰੀ ਤੇ ਕਰਮਚਾਰੀ ਹੋਣਗੇ ਸਨਮਾਨਿਤ

ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ 'ਤੇ ਦਿੱਲੀ ਪੁਲਿਸ ਦੇ 32 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਰਾਸ਼ਟਰਪਤੀ ਪੁਲਿਸ ਤਗਮੇ ਦੇ ਨਾਲ ਸਨਮਾਨਿਤ ਕੀਤੇ ਜਾਣਗੇ | ਇਨ੍ਹਾਂ ਵਿਚ 12 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀਰਤਾ ਦੇ ਲਈ, 2 ਪੁਲਿਸ ...

ਪੂਰੀ ਖ਼ਬਰ »

ਚੇਅਰਮੈਨ ਅਮੀਰ ਚੰਦ ਮਹਿਤਾ ਦੀ ਪ੍ਰਧਾਨਗੀ 'ਚ ਮਾਰਕੀਟ ਕਮੇਟੀ ਦੀ ਬੈਠਕ

ਏਲਨਾਬਾਦ, 25 ਜਨਵਰੀ (ਜਗਤਾਰ ਸਮਾਲਸਰ)- ਮਾਰਕੀਟ ਕਮੇਟੀ ਦੀ ਬੈਠਕ ਕਮੇਟੀ ਚੇਅਰਮੈਨ ਅਮੀਰ ਚੰਦ ਮਹਿਤਾ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਪਿਛਲੇ ਸਾਲ ਦੌਰਾਨ ਹੋਈ ਮਾਰਕੀਟ ਕਮੇਟੀ ਦੀ ਆਮਦਨੀ ਬਾਰੇ ਜਾਣਕਾਰੀ ਦਿੱਤੀ ਗਈ | ਚੇਅਰਮੈਨ ਅਮੀਰ ਚੰਦ ਮਹਿਤਾ ਨੇ ਦੱਸਿਆ ਕਿ ਸਾਲ 2017-18 ਵਿਚ ਮਾਰਕੀਟ ਕਮੇਟੀ ਦੀ ਆਮਦਨੀ 11 ਕਰੋੜ 14 ਲੱਖ 81 ਹਜ਼ਾਰ ਰੁਪਏ ਹੋਈ ਅਤੇ ਸਾਲ 2018-19 ਵਿਚ 15 ਕਰੋੜ 59 ਲੱਖ 35 ਹਜ਼ਾਰ 714 ਰੁਪਏ ਆਮਦਨੀ ਹੋਈ | ਪਿਛਲੇ ਸਾਲ ਮਾਰਕੀਟ ਕਮੇਟੀ ਦੀ ਆਮਦਨੀ ਵਿਚ ਵਾਧਾ ਹੋਇਆ ਹੈ | ਇਸ ਵਿੱਤੀ ਸਾਲ ਵਿਚ ਦਸੰਬਰ ਤੱਕ ਮਾਰਕੀਟ ਕਮੇਟੀ ਨੂੰ 11 ਕਰੋੜ 59 ਲੱਖ 42199 ਰੁਪਏ ਦੀ ਆਮਦਨੀ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2020-21 ਦੌਰਾਨ 18 ਕਰੋੜ 31 ਲੱਖ 45 ਹਜ਼ਾਰ ਆਮਦਨ ਅਤੇ 18 ਕਰੋੜ 19 ਲੱਖ 57 ਹਜ਼ਾਰ ਰੁਪਏ ਖ਼ਰਚ ਹੋਣ ਦੀ ਸੰਭਾਵਨਾ ਹੈ | ਬੈਠਕ ਵਿਚ ਵਿਕਾਸ ਕਾਰਜਾਂ ਨੂੰ ਸੂਚੀਬੱਧ ਕਰਕੇ ਵਿਭਾਗ ਨੂੰ ਭੇਜਿਆ ਗਿਆ ਜਿਸ ਵਿਚ ਵਿਕਾਸ ਕੰਮਾਂ ਲਈ 10 ਕਰੋੜ 87 ਲੱਖ ਸਾਲ 2020-21 ਵਿਚ ਖ਼ਰਚ ਕੀਤੇ ਜਾਣਗੇ | ਬੈਠਕ ਵਿਚ ਮਾਰਕੀਟ ਕਮੇਟੀ ਸਕੱਤਰ ਜੈਵੰਤੀ ਕਾਸਨੀਆ, ਸਹਾਇਕ ਸਕੱਤਰ ਬਲਰਾਜ ਬਾਨਾ, ਮੰਡੀ ਸੁਪਰਵਾਈਜ਼ਰ ਇੰਦਰ ਸਿਹਗ, ਸੀਤਾ ਰਾਮ ਭਾਰਗਵ, ਸ਼ਿਵਸ਼ੰਕਰ ਮਹਿਤਾ, ਸੁਰੇਸ਼ ਕੁਮਾਰ, ਅਰੁਣ ਕੁਮਾਰ, ਸਤੀਸ਼ ਕੁਮਾਰ, ਸੁਖਵਿੰਦਰ ਸਿੰਘ, ਸਮਿੰਦਰ ਸਿੰਘ ਆਦਿ ਮੌਜੂਦ ਰਹੇ |

ਖ਼ਬਰ ਸ਼ੇਅਰ ਕਰੋ

 

ਮੁੱਖ ਮੰਤਰੀ ਦੇ ਪਿੰਡ ਸਿਰਸੀ ਦੇ ਦੌਰੇ ਨੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ

ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਪਿੰਡ ਸਿਰਸੀ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ ਕੱਲ੍ਹ ਕੀਤੇ ਜਾਣ ਵਾਲੇ ਦੌਰੇ ਨੂੰ ਲੈ ਕੇ ਵਿੱਤ ਵਿਭਾਗ ਹਰਿਆਣਾ ਦੀ ਸਕਤੱਰ ਸੋਫੀਆ ਦਹੀਆ ਅਤੇ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ...

ਪੂਰੀ ਖ਼ਬਰ »

ਸੁਖਬੀਰ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਮਜ਼ਬੂਤ ਹੋਇਆ-ਬੇਦੀ, ਲੀਲ, ਸੰਧੂ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਬੇਦੀ, ਗੁਰਦੀਪ ਸਿੰਘ ਲੀਲ ਅਤੇ ਅੰਗਰੇਜ ਸਿੰਘ ਸੰਧੂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਡੱਟ ਕੇ ਪਹਿਰਾ ...

ਪੂਰੀ ਖ਼ਬਰ »

ਮੁਹੱਲਾ ਨਿਵਾਸੀਆਂ ਤੇ ਕਲੋਨਾਈਜ਼ਰ ਦੇ ਸਾਂਝੇ ਉੱਦਮ ਸਦਕਾ ਹੋ ਰਹੇ ਨੇ ਬਸੰਤ ਐਵਨਿਊ ਦੇ ਵਿਕਾਸ ਕਾਰਜ

ਫੁੱਲਾਂਵਾਲ, 25 ਜਨਵਰੀ (ਮਨਜੀਤ ਸਿੰਘ ਦੁੱਗਰੀ)-ਬਸੰਤ ਐਵਨਿਊ ਕਾਲੋਨੀ ਦੇ ਚੱਲ ਰਹੇ ਵਿਕਾਸ ਕਾਰਜ ਸਮੂਹ ਮੁਹੱਲਾ ਨਿਵਾਸੀ ਅਤੇ ਕਲੋਨਾਈਜ਼ਰ ਆਪਣੇ ਤੌਰ 'ਤੇ ਫੰਡ ਇਕੱਠਾ ਕਰਕੇ ਕਰਵਾ ਰਹੇ ਹਨ, ਜਿੱਥੇ ਇਸ ਕਾਰਜ਼ ਲਈ ਕਲੋਨਾਈਜ਼ਰ ਆਪਣੇ ਬਿੱਲਾਂ ਤੋਂ ਇਕੱਠਾ ਹੋਣ ਵਾਲਾ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿਘ ਬੱਤਰਾ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਾਏ ਜਾ ਰਹੇ ਗੁਰਮਤਿ ਸਮਾਗਮ ਤਹਿਤ ਸ਼ੁੱਕਰਵਾਰ ਨੂੰ ਸਾਹਿਬ ਸ੍ਰੀ ...

ਪੂਰੀ ਖ਼ਬਰ »

ਇੰਡੀਅਨ ਇੰਟਰਨੈਸ਼ਨਲ ਸਕੂਲ ਵਿਖੇ ਕਾਰਡ ਬਣਾਉਣ ਦੀ ਗਤੀਵਿਧੀ ਕਰਵਾਈ

ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਇੰਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਕਾਰਡ ਬਣਾਏ | ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਆਪਣੇ ਦੇਸ਼ ਪ੍ਰਤੀ ਭਾਵਨਾਵਾਂ ਨੂੰ ਪ੍ਰਗਟ ...

ਪੂਰੀ ਖ਼ਬਰ »

ਗੁ: ਸ਼ਹੀਦ ਬਾਬਾ ਦੀਪ ਸਿੰਘ ਦੇ ਮੁੱਖ ਸੇਵਾਦਾਰ ਭਗਵਿੰਦਰਪਾਲ ਗੋਲਡੀ ਦਾ ਸਨਮਾਨ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਲੁਧਿਆਣਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫ਼ੈਸਲਾ ਸ਼ਲਾਘਾਯੋਗ-ਜਥੇਦਾਰ ਆਸਾ ਸਿੰਘ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਜਥੇਦਾਰ ਆਸਾ ਸਿੰਘ ਸਰਪ੍ਰਸਤ ਚੀਫ ਖਾਲਸਾ ਦੀਵਾਨ ਨੇ ਕਿਹਾ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਏ ਇਸ ਫੈਸਲੇ ...

ਪੂਰੀ ਖ਼ਬਰ »

ਵਾਰਡ ਨੰ: 29 ਵਿਖੇ 58.75 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ

ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰਬਰ 29 ਅਧੀਨ ਆਉਂਦੇ ਇਲਾਕਾ ਪ੍ਰੇਮ ਨਗਰ ਦੀਆਂ ਗਲੀਆਂ ਨੂੰ ਨਵਿਆਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਕੌਾਸਲਰ ਬੀਬੀ ਪ੍ਰਭਜੋਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜੀ.ਐਨ.ਈ. ਕਾਲਜ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ

ਆਲਮਗੀਰ, 25 ਜਨਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਗਿੱਲ ਲੁਧਿਆਣਾ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰ੍ਰਸੀਪਲ ਸੁਰਿੰਦਰ ਸਿੰਘ ਉੱਭੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ...

ਪੂਰੀ ਖ਼ਬਰ »

ਨੌਜਵਾਨ ਨੂੰ ਜ਼ਖ਼ਮੀ ਕਰਨ ਉਪਰੰਤ ਲੁਟੇਰੇ ਨਕਦੀ ਮੋਬਾਈਲ ਲੈ ਕੇ ਹੋਏ ਫ਼ਰਾਰ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਮੋਬਾਇਲ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਸੱਤਪਾਲ ...

ਪੂਰੀ ਖ਼ਬਰ »

ਮੱਕੀ ਦੀ ਫਸਲ 'ਤੇ 'ਫ਼ਾਲ ਆਰਮੀਵਰਮ' ਨਾਮਕ ਸੁੰਡੀ ਦਾ ਹਮਲਾ ਕਿਸਾਨ ਸੁਚੇਤ ਰਹਿਣ-ਮਾਹਿਰ

ਲੁਧਿਆਣਾ, 25 ਜਨਵਰੀ (ਬੀ.ਐਸ.ਬਰਾੜ)-ਮੱਕੀ ਦੀ ਫਸਲ 'ਤੇ ਨਵਾਂ ਕੀੜਾ ਫ਼ਾਲ ਆਰਮੀਵਰਮ ਪੰਜਾਬ ਵਿਚ ਬੀਤੇ ਸਾਲ ਸਾਉਣੀ ਰੁੱਤ ਦੀ ਪਛੇਤੀ ਬੀਜੀ ਮੱਕੀ ਦੀ ਫ਼ਸਲ 'ਤੇ ਵੇਖਿਆ ਗਿਆ ਸੀ ਅਤੇ ਹੁਣ ਇਸ ਦਾ ਬਹਾਰ ਰੁੱਤ ਦੀ ਅਤੇ ਚਾਰੇ ਵਾਲੀ ਮੱਕੀ 'ਤੇ ਆਉਣ ਦਾ ਖਦਸ਼ਾ ਹੈ | ਕੀੜਾ ...

ਪੂਰੀ ਖ਼ਬਰ »

ਜੀ. ਏ. ਡੀ. ਸਕੂਲ ਸ਼ਿਮਲਾਪੁਰੀ ਵਿਖੇ ਖੇਡ ਦਿਵਸ ਮਨਾਇਆ

ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਟੇਡੀ ਰੋਡ ਸਥਿਤ ਜੀ.ਏ.ਡੀ. ਕਾਨਵੈਂਟ ਸਕੂਲ਼ ਵਿਖੇ ਸਾਲਾਨਾ ਖੇਡ ਦਿਵਸ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ, ਮੈਨੇਜਰ ਮੈਡਮ ਕੁਲਦੀਪ ਕੌਰ ਦੀ ਰਹਿਨੁਮਾਈ ਹੇਠ ਬੜ੍ਹੀ ਧੂਮਧਾਮ ਨਾਲ ਕਰਵਾਇਆ ਗਿਆ | ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕੈਂਟਰ ਨੇ ਸਕੂਲ ਬੱਸ ਨੂੰ ਮਾਰੀ ਟੱਕਰ, ਬੱਚੇ ਵਾਲ-ਵਾਲ ਬਚੇ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਵਿਚ ਅੱਜ ਸਵੇਰੇ ਬੱਚੇ ਛੱਡਣ ਜਾ ਰਹੀ ਸਕੂਲ ਦੀ ਬੱਸ ਨੂੰ ਇਕ ਤੇਜ਼ ਰਫ਼ਤਾਰ ਦੇ ਕੈਂਟਰ ਨੇ ਟੱਕਰ ਮਾਰ ਦਿੱਤੀ, ਖੁਸ਼ਕਿਸਮਤੀ ਨਾਲ ਬੱਚੇ ਵਾਲ-ਵਾਲ ਬਚ ਗਏ, ਪਰ ਹਾਦਸੇ ਕਾਰਨ ਬੱਸ ਨੁਕਸਾਨੀ ਗਈ | ਘਟਨਾ ...

ਪੂਰੀ ਖ਼ਬਰ »

-ਮਾਮਲਾ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ- ਰੇਹੜੀ ਫੜ੍ਹੀ ਯੂਨੀਅਨ ਪੰਜਾਬ ਨੇ ਨਗਰ ਨਿਗਮ ਮੁੱਖ ਦਫ਼ਤਰ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਵਪਾਰਕ ਕੇਂਦਰਾਂ ਵਿਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਰੱਖੇ ਸਮਾਨ ਅਤੇ ਰੇਹੜ੍ਹੀ ਫੜ੍ਹੀ ਖਿਲਾਫ਼ ਜ਼ਿਲ੍ਹਾ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਤਹਿਤ ਕੀਤੀ ਜਾ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਵੱਧ ਤੋਂ ਵੱਧ ਖੇਡਾਂ ਵਿਚ ਹਿੱਸਾ ਲਵੇ-ਗਗਨ ਖੁਰਾਣਾ

ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਗਗਨਦੀਪ ਸਿੰਘ ਖੁਰਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਉਚੀਆਂ ਪੜ੍ਹਾਈਆਂ ਕਰਨ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈ ਕੇ ਮਾਂ ...

ਪੂਰੀ ਖ਼ਬਰ »

ਮਿਆਦ ਖ਼ਤਮ ਹੋ ਚੁੱਕੇ ਸਿਲੰਡਰ ਦੀ ਵਰਤੋਂ ਕਰਨਾ ਖ਼ਤਰਨਾਕ ਹੋ ਸਕਦਾ ਹੈ-ਗੈਸ ਕੰਪਨੀ ਅਧਿਕਾਰੀ

ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਮਿਆਦ ਖਤਮ ਹੋਣ ਸਬੰਧੀ ਬਹੁਤੇ ਖਪਤਕਾਰਾਂ ਨੂੰ ਜਾਣਕਾਰੀ ਨਹੀਂ ਹੈ | ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਸਮੇਂ-ਸਮੇਂ 'ਤੇ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਵਲੋਂ ਸੁਰੱਖਿਅਤ ਘਰੇਲੂ ...

ਪੂਰੀ ਖ਼ਬਰ »

ਸੇਵਾ ਸਿੰਘ ਸੇਖਵਾਂ ਦਾ ਲੁਧਿਆਣਾ ਵਿਖੇ ਪੁੱਜਣ 'ਤੇ ਹੌਬੀ ਵਲੋਂ ਸਵਾਗਤ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼੍ਰੋੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਜਸਪ੍ਰੀਤ ਸਿੰਘ ਹੌਬੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਦਫਤਰ ਵਿਖੇ ਪੁੱਜਣ 'ਤੇ ਸ. ਹੌਬੀ ਵਲੋਂ ...

ਪੂਰੀ ਖ਼ਬਰ »

ਹੁਣ ਹੀਮੋਫੀਲੀਆ ਪੀੜਤ ਮਰੀਜ਼ਾਂ ਨੂੰ ਸਿਵਲ ਹਸਪਤਾਲ 'ਚ ਮਿਲੇਗੀ ਇਲਾਜ ਦੀ ਸਹੂਲਤ

ਲੁਧਿਆਣਾ, 25 ਜਨਵਰੀ (ਭੁਪਿੰਦਰ ਸਿੰਘ ਬਸਰਾ)-ਖੂਨ ਨਾਲ ਸਬੰਧਿਤ ਬਿਮਾਰੀ ਹੀਮੋਫੀਲੀਆ ਨਾਲ ਪੀੜ੍ਹਤ ਮਰੀਜਾਂ ਲਈ ਸਿਵਲ ਹਸਪਤਾਲ ਲੁਧਿਆਣਾ ਅੰਦਰ ਵੀ ਹੁਣ ਇਲਾਜ ਦੀ ਸਹੂਲਤ ਉਪਲਬੱਧ ਹੋਵੇਗੀ | ਇੱਥੇ ਦਸਣਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬ ਦੇ ਅੰਮਿ੍ਤਸਰ, ਪਟਿਆਲਾ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਵਜ਼ੀਫੇ ਜਾਰੀ ਨਾ ਕਰਨੇ ਮਾੜੀ ਗੱਲ-ਡਾ. ਦਿਆਲ, ਗੋਰੀਆ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਮੈਂਬਰ ਕੌਮੀ ਕੌਾਸਲ ਸੀ.ਪੀ.ਆਈ ਡਾ. ਜੋਗਿੰਦਰ ਦਿਆਲ ਅਤੇ ਜਨਰਲ ਸਕੱਤਰ ਭਾਰਤੀ ਖੇਤ ਮਜ਼ਦੂਰ ਯੂਨੀਅਨ ਕਾਮਰੇਡ ਗੁਲਜਾਰ ਸਿੰਘ ਗੋਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਕਈ ਸਾਲਾਂ ਤੋਂ ਜਾਣ-ਬੁੱਝ ਕੇ ਅਨੁਸੂਚਿਤ ਜਾਤੀਆਂ ਦੇ ...

ਪੂਰੀ ਖ਼ਬਰ »

ਰਕਬਾ ਭਵਨ ਵਿਖੇ ਗੁ: ਬਰਲਿੰਗਟਿਨ ਖ਼ਾਲਸਾ ਦਰਬਾਰ ਨਿਊਜਰਸੀ ਅਮਰੀਕਾ ਦੇ ਮੁੱਖ ਸੇਵਾਦਾਰ ਗਿਆਨੀ ਗੁਰਜੀਤ ਸਿੰਘ ਦਾ ਸਨਮਾਨ

ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਗੁਰਦੁਆਰਾ ਸਾਹਿਬ ਬਰਲਿੰਗਟਿਨ ਖਾਲਸਾ ਦਰਬਾਰ ਸਾਹਿਬ ਨਿਊਜਰਸੀ ਅਮਰੀਕਾ ਦੇ ਮੁੱਖ ਸੇਵਾਦਾਰ ਗਿਆਨੀ ਗੁਰਜੀਤ ਸਿੰਘ ਅਤੇ ਸਿੱਖ ਇਤਿਹਾਸਕਾਰ ਹਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਜਸਵੀਰ ਚੰਦ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਲੜਕੀ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਾਲਮੀਕਿ ਮੁਹੱਲਾ ਵਿਚ ਸ਼ੱਕੀ ਹਾਲਾਤ ਵਿਚ ਇਕ ਲੜਕੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦਾ ਕਾਬੂ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 5 ਸਿਲੰਡਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਤੇ ਫਿਕੋ ਨੇ ਜੀ. ਐਸ. ਟੀ. ਨਾਲ ਸਬੰਧਿਤ ਸੈਮੀਨਾਰ ਕਰਵਾਇਆ

ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਵਲੋਂ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਸਹਿਯੋਗ ਨਾਲ ਚਲੰਤ ਮਾਮਲਿਆਂ, ਈ. ਇਨਵੋਇਸਿੰਗ ਅਤੇ ਜੀ.ਐਸ.ਟੀ. ਰਿਟਰਨ ਦੀਆਂ ਨਵੀਆਂ ਸ਼ਰਤਾਂ ਤੇ ਨਿਯਮ ਬਾਰੇ ਇਕ ...

ਪੂਰੀ ਖ਼ਬਰ »

ਬੈਂਕ ਮੁਲਾਜ਼ਮ ਜਥੇਬੰਦੀ ਵਲੋਂ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 25 ਜਨਵਰੀ (ਭੁਪਿੰਦਰ ਸਿੰਘ ਬਸਰਾ)-ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ਉਪਰ ਅੱਜ ਸਿਵਲ ਲਾਈਨ ਸਥਿਤ ਭਾਰਤੀ ਸਟੇਟ ਬੈਂਕ ਆਫ ਇੰਡੀਆ ਦੇ ਸਾਹਮਣੇ ਅੱਜ ਜਥੇਬੰਦੀ ਦੀ ਲੁਧਿਆਣਾ ਇਕਾਈ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਹੋਈ ਨੌਜਵਾਨ ਲੜਕੀ ਦੀ ਮੌਤ ਦੇ ਮਾਮਲੇ 'ਚ ਟਰੱਕ ਡਰਾਈਵਰ ਨੂੰ ਕੈਦ

ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਬਾਹਰ ਇੱਕ ਸੜਕ ਹਾਦਸੇ ਵਿਚ ਹੋਈ ਨੌਜਵਾਨ ਲੜਕੀ ਦੀ ਮੌਤ ਦੇ ਮਾਮਲੇ ਵਿਚ ਅਦਾਲਤ ਨੇ ਟਰੱਕ ਡਰਾਈਵਰ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਥਾਣਾ ਥਾਣਾ ਸ਼ਹਿਰੀ ਅਤੇ ਐਸ.ਟੀ.ਐਫ. ਦੀ ਟੀਮ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 3060 ਨਸ਼ੀਲੀਆਂ ਗੋਲੀਆਂ ਅਤੇ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਨਿਗਮ ਟੀਮਾਂ ਨੇ ਸੜਕਾਂ 'ਤੇ ਸਾਮਾਨ ਰੱਖਣ ਵਾਲਿਆਂ ਨੂੰ ਪਾਈਆਂ ਲਾਹਨਤਾਂ

ਪਟਿਆਲਾ, 25 ਜਨਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਿਤ ਦੁਕਾਨਦਾਰਾਂ ਨੂੰ ਅਕਸਰ ਹੀ ਆਖਿਆ ਜਾਂਦਾ ਹੈ ਕਿ ਉਹ ਦੁਕਾਨ ਦੇ ਮੂਹਰੇ ਸੜਕਾਂ 'ਤੇ ਸਾਮਾਨ ਨਾ ਰੱਖਣ | ਅੱਜ ਇੱਥੇ ਸ਼ੇਰਾਂ ਵਾਲਾ ਗੇਟ ਤੋਂ ਲੈ ਕੇ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਦੇ ਪਹਿਲੇ ਦਿਨ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਪਰਾਲੇ

ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਥੂਹੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ ਹੋ ਗਿਆ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਤੇਜ ਸਿੰਘ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਿਖੇ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸੱਤਵਾਂ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਦਾ ਆਗਾਜ਼ ਦੋ ਮਹਾਨ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਵਾਲੀ ਸ਼ਾਮ ਨਾਲ ਹੋਇਆ | ਇਸ ਪ੍ਰੋਗਰਾਮ 'ਚ ਕਰਨਾਟਕ ਤੋਂ ...

ਪੂਰੀ ਖ਼ਬਰ »

ਸੈਫੀ ਵਲੋਂ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਅਤੇ ਦੁਕਾਨਾਂ ਤੀਜੇ ਦਿਨ ਵੀ ਬੰਦ

ਦੁਕਾਨਦਾਰਾਂ ਅਤੇ ਕੰਟੀਨ ਮਾਲਕਾਂ ਨੂੰ ਚਿੱਠੀ ਭੇਜ ਕੇ ਕੀਤਾ ਸੂਚਿਤ ਓਧਰ ਇਸ ਸਬੰਧੀ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਪ੍ਰਧਾਨਗੀ 'ਚ ਇਕ ਹੰਗਾਮੀ ਬੈਠਕ ਕੀਤੀ ਗਈ ਜਿਸ 'ਚ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ, ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ...

ਪੂਰੀ ਖ਼ਬਰ »

ਸੈਫੀ ਵਲੋਂ ਪੰਜਾਬੀ ਯੂਨੀਵਰਸਿਟੀ ਦੀਆਂ ਕੰਟੀਨਾਂ ਅਤੇ ਦੁਕਾਨਾਂ ਤੀਜੇ ਦਿਨ ਵੀ ਬੰਦ

ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਘਟੀਆ ਖਾਣੇ ਨੂੰ ਮਹਿੰਗੇ ਰੇਟ 'ਤੇ ਵਿਦਿਆਰਥੀਆਂ ਨੂੰ ਦੇਣ ਦੇ ਮਸਲੇ 'ਚ ਪਿਛਲੇ ਦੋ ਦਿਨਾਂ ਤੋਂ ਬੰਦ ਕੰਟੀਨਾਂ ਅਤੇ ...

ਪੂਰੀ ਖ਼ਬਰ »

ਚਾਰਟਡ ਅਕਾਊਾਟਸ ਐਸੋਸੀਏਸ਼ਨ ਵਲੋਂ ਵਿਕਰਮ ਗੌੜ ਦਾ ਸਨਮਾਨ

ਪਟਿਆਲਾ, 25 ਜਨਵਰੀ (ਜਸਪਾਲ ਸਿੰਘ ਢਿੱਲੋਂ)-ਚਾਰਟਡ ਅਕਾਊਾਟਸ ਐਸੋਸੀਏਸ਼ਨ ਨੇ ਇੱਥੇ ਇਕ ਸਮਾਗਮ 'ਚ ਪਟਿਆਲਾ ਦੇ ਪ੍ਰਮੁੱਖ ਕਮਿਸ਼ਨਰ ਵਿਕਰਮ ਗੌੜ ਦਾ ਸਨਮਾਨ ਕੀਤਾ | ਇਸ ਮੌਕੇ ਇਕ ਸੈਮੀਨਾਰ ਵੀ ਕਰਵਾਇਆ ਗਿਆ | ਇਸ ਮੌਕੇ ਵਿਕਰਮ ਗੌੜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਰੇ ...

ਪੂਰੀ ਖ਼ਬਰ »

ਗੁਰਦਰਸ਼ਨ ਸਿੰਘ ਧਾਲੀਵਾਲ ਨੇ ਸਰਕਾਰੀ ਹਾਈ ਸਕੂਲ ਥੇੜ੍ਹੀ ਵਿਖੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਪਿਛਲੇ ਦਿਨੀਂ ਐਲਾਨੇ ਮੁੱਖ ਅਧਿਆਪਕਾਂ ਦੇ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ ਗੁਰਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਹਾਈ ਸਕੂਲ ਸਾਹਿਬ ਨਗਰ ਥੇੜ੍ਹੀ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ 'ਚ ਪੁਲਿਸ ਵਲੋਂ ਸਖ਼ਤ ਸੁਰਖਿਆ ਪ੍ਰਬੰਧ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ, ਅਮਰਬੀਰ ਸਿੰਘ ਆਹਲੂਵਾਲੀਆ)-26 ਜਨਵਰੀ ਨੂੰ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਡੇਅਰੀਆਂ ਅਤੇ ਢਾਬਿਆਂ ਤੋਂ ਭਰੇ ਖਾਧ ਪਦਾਰਥਾਂ ਦੇ ਨਮੂਨੇ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਜਿਸ 'ਚ ...

ਪੂਰੀ ਖ਼ਬਰ »

ਨਾਭਾ ਦੇ ਗੋਬਿੰਦ ਨਗਰ ਅੰਦਰ ਬਣੇ ਸਰਕਾਰੀ ਸਕੂਲ ਨੂੰ ਮਿਲੀ ਆਪਣੀ ਜਗ੍ਹਾ

ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੋਬਿੰਦ ਨਗਰ ਦੀ ਧਰਮਸ਼ਾਲਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣੀ ਜਗ੍ਹਾ ਦਾ ਕਬਜ਼ਾ ਲੰਮੇ ਸਮੇਂ ਬਾਅਦ ਮਿਲ ਗਿਆ | ਡਾ. ਜਤਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 2010 'ਚ ਗ੍ਰਹਿ ...

ਪੂਰੀ ਖ਼ਬਰ »

ਨਾਭਾ ਦੇ ਗੋਬਿੰਦ ਨਗਰ ਅੰਦਰ ਬਣੇ ਸਰਕਾਰੀ ਸਕੂਲ ਨੂੰ ਮਿਲੀ ਆਪਣੀ ਜਗ੍ਹਾ

ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੋਬਿੰਦ ਨਗਰ ਦੀ ਧਰਮਸ਼ਾਲਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣੀ ਜਗ੍ਹਾ ਦਾ ਕਬਜ਼ਾ ਲੰਮੇ ਸਮੇਂ ਬਾਅਦ ਮਿਲ ਗਿਆ | ਡਾ. ਜਤਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 2010 'ਚ ਗ੍ਰਹਿ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਸ਼ਰਤਾਂ ਤੋਂ ਅੱਕ ਕੇ ਘਰ ਬੈਠਣਾ ਮੁਨਾਸਿਬ ਸਮਝਦੇ ਹਨ ਲਾਭਪਾਤਰੀ

ਸਮਾਣਾ, 25 ਜਨਵਰੀ (ਸਾਹਿਬ ਸਿੰਘ)-'ਨੀਤੂ ਵਿਧਵਾ ਰਾਜੂ ਉਰਫ ਮਨੋਜ ਰਾਏ ਵਾਸੀ ਮੁਹੱਲਾ ਅਮਾਮਗੜ੍ਹ ਸਮਾਣਾ ਨੰੂ ਜਾਤੀ ਸਰਟੀਫਿਕੇਟ ਦੀ ਜ਼ਰੂਰਤ ਹੈ | ਉਸ ਨੇ ਸੇਵਾ ਕੇਂਦਰ ਤੋਂ ਜਾਤੀ ਸਰਟੀਫਿਕੇਟ ਲਈ ਫਾਰਮ ਲੈ ਕੇ ਭਰਿਆ | ਸ਼ਰਤਾਂ ਮੁਤਾਬਿਕ ਉਸ ਦੇ ਫਾਰਮ ਅਤੇ ਜਾਤੀ ...

ਪੂਰੀ ਖ਼ਬਰ »

ਜੇਲ੍ਹ ਅੰਦਰੋਂ ਦੋ ਮੋਬਾਈਲ ਹੋਰ ਬਰਾਮਦ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕੈਦੀ ਅਤੇ ਹਵਾਲਾਤੀ ਦੀ ਤਲਾਸ਼ੀ ਲੈਣ ਦੌਰਾਨ ਦੋ ਮੋਬਾਈਲ ਬਰਾਮਦ ਹੋਏ | ਮੁਲਜ਼ਮਾਂ ਦੀ ਪਹਿਚਾਣ ਕੈਦੀ ਗੁਰਮੁਖ ਸਿੰਘ ਅਤੇ ...

ਪੂਰੀ ਖ਼ਬਰ »

ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀ ਮਾਰਨ ਵਾਲਿਆਂ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਲੋਂ ਮਾਲਵਾ ਗ੍ਰਾਮੀਣ ਸਹਿਕਾਰੀ ਸਭਾ ਬਣਾ ਕੇ ਲੋਕਾਂ ਨੂੰ ਬੈਂਕ ਨਾਲੋਂ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਵੱਖ-ਵੱਖ ਸਕੀਮਾਂ ਤਹਿਤ ਸ਼ਿਕਾਇਤਕਰਤਾ ਅਤੇ ਹੋਰਨਾਂ ਵਿਅਕਤੀਆਂ ਤੋਂ ਪੈਸੇ ਲੈ ...

ਪੂਰੀ ਖ਼ਬਰ »

ਵਿਆਹ ਕਰਵਾਉਣ ਦਾ ਝਾਂਸਾ ਦੇਣ ਵਾਲੇ ਿਖ਼ਲਾਫ਼ ਕੇਸ ਦਰਜ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 24 ਲੜਕੀ ਨੂੰ ਫੇਸਬੁੱਕ ਰਾਹੀਂ ਮਿਲਣ ਤੋਂ ਬਾਅਦ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨਾਲ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ 'ਚ ਪੀੜਤ ਲੜਕੀ ਨੇ ਥਾਣਾ ਔਰਤਾਂ ਦੀ ...

ਪੂਰੀ ਖ਼ਬਰ »

ਕਾਲਜ ਪੜ੍ਹਨ ਗਈ ਲੜਕੀ ਲਾਪਤਾ, ਮਾਮਲਾ ਦਰਜ

ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 21 ਸਾਲਾ ਲੜਕੀ ਸਰਹੰਦ ਰੋਡ 'ਤੇ ਸਥਿਤ ਇਕ ਕਾਲਜ 'ਚ 19 ਜਨਵਰੀ ਵਾਲੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਇਸ ਸਬੰਧੀ ਲੜਕੀ ਦੇ ਪਿਤਾ ਨੇ ਥਾਣਾ ਅਨਾਜ ਮੰਡੀ ਦੀ ...

ਪੂਰੀ ਖ਼ਬਰ »

ਪੁਕਟਾ ਵਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ

ਦੇਵੀਗੜ੍ਹ, 25 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਾਟ ਕਾਲਜਾਂ 'ਚ ਠੇਕਾ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਨੇ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ¢ ਅੱਜ ਯੂਨੀਵਰਸਿਟੀ ਕਾਲਜ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੀਆਂ ਸ਼ਰਤਾਂ ਤੋਂ ਅੱਕ ਕੇ ਘਰ ਬੈਠਣਾ ਮੁਨਾਸਿਬ ਸਮਝਦੇ ਹਨ ਲਾਭਪਾਤਰੀ

ਸਮਾਣਾ, 25 ਜਨਵਰੀ (ਸਾਹਿਬ ਸਿੰਘ)-'ਨੀਤੂ ਵਿਧਵਾ ਰਾਜੂ ਉਰਫ ਮਨੋਜ ਰਾਏ ਵਾਸੀ ਮੁਹੱਲਾ ਅਮਾਮਗੜ੍ਹ ਸਮਾਣਾ ਨੰੂ ਜਾਤੀ ਸਰਟੀਫਿਕੇਟ ਦੀ ਜ਼ਰੂਰਤ ਹੈ | ਉਸ ਨੇ ਸੇਵਾ ਕੇਂਦਰ ਤੋਂ ਜਾਤੀ ਸਰਟੀਫਿਕੇਟ ਲਈ ਫਾਰਮ ਲੈ ਕੇ ਭਰਿਆ | ਸ਼ਰਤਾਂ ਮੁਤਾਬਿਕ ਉਸ ਦੇ ਫਾਰਮ ਅਤੇ ਜਾਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX