ਤਾਜਾ ਖ਼ਬਰਾਂ


ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  24 minutes ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 2 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 4 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 4 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 4 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 5 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਜਲੰਧਰ

ਬਾਠ ਕੈਸਲ ਦੇ ਕਰਮਚਾਰੀ ਨੂੰ ਅਗਵਾ ਕਰ ਕੇ ਪ੍ਰਾਪਰਟੀ ਡੀਲਰ ਦੀ ਨਵੀਂ ਕਰੇਟਾ ਗੱਡੀ ਲੁੱਟੀ

ਜਲੰਧਰ ਛਾਉਣੀ, 25 ਜਨਵਰੀ (ਪਵਨ ਖਰਬੰਦਾ)-ਗਣਤੰਤਰ ਦਿਵਸ ਦੇ ਸਬੰਧ 'ਚ ਜਲੰਧਰ ਪੁਲਿਸ ਕਮਿਸ਼ਨਰੇਟ ਵਲੋਂ ਕੀਤੇ ਗਏ ਹਾਈ ਅਲਰਟ ਦੀਆਂ ਸ਼ਰੇਆਮ ਧੱਜ਼ੀਆਂ ਉਡਾਉਂਦੇ ਹੋਏ ਬੀਤੀ ਰਾਤ ਲੁਟੇਰਿਆਂ ਨੇ ਜਲੰਧਰ-ਫਗਵਾੜਾ ਹਾਈਵੇ ਨੇੜੇ ਸਥਿਤ ਬਾਠ ਕੈਸਲ 'ਚ ਚੱਲ ਰਹੇ ਇਕ ਵਿਆਹ ...

ਪੂਰੀ ਖ਼ਬਰ »

ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਤੋਂ ਦੇਸੀ ਪਿਸਤੌਲ ਅਤੇ 19 ਜ਼ਿੰਦਾ ਰੌਾਦ ਬਰਾਮਦ, ਗਿ੍ਫ਼ਤਾਰ

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਥਾਣਾ ਲੋਹੀਆਂ ਦੀ ਪੁਲਿਸ ਨੇ ਕੀਤੀ ਕਾਰਵਾਈ ਦੌਰਾਨ ਇਕ ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਦੀ ਜਾਂਚ ਦੌਰਾਨ ਇਕ 7.65 ਐਮ.ਐਮ. ਦੀ ਦੇਸੀ ਪਿਸਤੌਲ ਅਤੇ 19 ਰੌਾਦ ਜ਼ਿੰਦਾ ਬਰਾਮਦ ਕਰ ਕੇ ਉਨ੍ਹਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ

ਜਲੰਧਰ 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਜ਼ਿਲ੍ਹਾ ਪੱਧਰ 'ਤੇ ਮਨਾਏ ਜਾ ਰਹੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੱਤੀਆਂ ਗਈਆਂ | ਸ੍ਰੀ ਸ਼ਰਮਾ ਜਿਨਾਂ ...

ਪੂਰੀ ਖ਼ਬਰ »

ਨਵੇਂ ਟਾਇਰ ਪਵਾਉਣ ਉਪਰੰਤ ਬਿਨਾਂ ਪੈਸੇ ਦਿੱਤੇ ਕਾਰ ਲੈ ਕੇ ਫਰਾਰ ਹੋਏ ਨੌਸਰਬਾਜ਼

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਨਹਿਰੂ ਗਾਰਡਨ ਰੋਡ 'ਤੇ ਟਾਇਰਾਂ ਦੀ ਇਕ ਦੁਕਾਨ ਤੋਂ ਆਪਣੀ ਕਾਰ ਦੇ ਨਵੇਂ ਟਾਇਰ ਪਵਾ ਕੇ ਨੌਸਰਬਾਜ਼ ਕਾਰ ਲੈ ਕੇ ਫਰਾਰ ਹੋ ਗਏ | ਦੁਕਾਨ ਮਾਲਕ ਪਾਰੁਲ ਵੋਹਰਾ ਵਾਸੀ ਕਮਲ ਵਿਹਾਰ ਨੇ ਜਾਣਕਾਰੀ ਦਿੱਤੀ ਕਿ ਉਸ ਦੀ ਦੁਕਾਨ 'ਤੇ ਇਕ ...

ਪੂਰੀ ਖ਼ਬਰ »

ਰਿੰਕੂ ਤੇ ਭਾਟੀਆ ਵਲੋਂ ਟਿਊਬਵੈੱਲ ਦੇ ਕੰਮ ਦਾ ਉਦਘਾਟਨ

ਜਲੰਧਰ, 25 ਜਨਵਰੀ (ਸ਼ਿਵ)-ਸ਼ਾਸਤਰੀ ਨਗਰ ਵਾਰਡ ਨੰਬਰ 45 ਵਿਚ ਵਿਧਾਇਕ ਸੁਸ਼ੀਲ ਰਿੰਕੂ, ਕੌਾਸਲਰ ਜਸਪਾਲ ਕੌਰ ਭਾਟੀਆ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਸਾਂਝੇ ਤੌਰ 'ਤੇ 18 ਲੱਖ ਦੀ ਲਾਗਤ ਨਾਲ ਲੱਗਣ ਜਾ ਰਹੇ ਟਿਊਬਵੈੱਲ ਦੇ ਕੰਮ ਤੋਂ ਇਲਾਵਾ ...

ਪੂਰੀ ਖ਼ਬਰ »

ਅਕਾਲੀ ਦਲ (ਅ) ਤੇ ਦਲ ਖ਼ਾਲਸਾ ਵਲੋਂ ਬੰਦ ਦੀ ਥਾਂ ਰੋਸ ਮਾਰਚ

ਜਲੰਧਰ, 25 ਜਨਵਰੀ (ਮੇਜਰ ਸਿੰਘ)-ਅਕਾਲੀ ਦਲ (ਅ) ਤੇ ਦਲ ਖ਼ਾਲਸਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪੰਜਾਬ ਬੰਦ ਦੇ ਦਿੱਤੇ ਸੱਦੇ ਉੱਪਰ ਸ਼ਹਿਰ ਵਿਚ ਕਿਧਰੇ ਵੀ ਕੋਈ ਅਸਰ ਨਹੀਂ ਦੇਖਿਆ ਗਿਆ ਪਰ ਦੋਵਾਂ ਪਾਰਟੀਆਂ ਦੇ 3 ਕੁ ਦਰਜਨ ਦੇ ਕਰੀਬ ਆਗੂ ਗੁਰਦੁਆਰਾ ਮਿਸ਼ਨ ...

ਪੂਰੀ ਖ਼ਬਰ »

ਕਿਸੇ ਵੀ ਆਰਕੀਟੈਕਟ ਕੋਲੋਂ ਫੈਕਟਰੀਆਂ ਦਾ ਨਕਸ਼ਾ ਬਣਵਾ ਸਕਣਗੇ ਸਨਅਤਕਾਰ

ਜਲੰਧਰ, 25 ਜਨਵਰੀ (ਸ਼ਿਵ)-ਪੰਜਾਬ ਸਰਕਾਰ ਨੇ ਸਨਅਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿ ਉਹ ਹੁਣ ਵਿਭਾਗ ਕੋਲ ਮਨਜ਼ੂਰ ਆਰਕੀਟੈਕਟ ਦੀ ਜਗਾ ਕਿਸੇ ਵੀ ਆਰਕੀਟੈਕਟ ਕੋਲ ਫ਼ੈਕਟਰੀਆਂ ਦਾ ਨਕਸ਼ਾ ਬਣਵਾ ਸਕਣਗੇ ਕਿਉਂਕਿ ਸਨਅਤਕਾਰਾਂ ਨੇ ਅੱਜ ਵਧੀਕ ਪ੍ਰਮੁੱਖ ਸਕੱਤਰ ...

ਪੂਰੀ ਖ਼ਬਰ »

ਅਟਾਰੀ ਬਾਜ਼ਾਰ ਦੀਆਂ 36 ਦੁਕਾਨਾਂ ਦਾ ਮਾਮਲਾ ਵੀ ਹਾਈਕੋਰਟ ਪੁੱਜਾ

ਸ਼ਿਵ ਸ਼ਰਮਾ ਜਲੰਧਰ, 25 ਜਨਵਰੀ - ਅਟਾਰੀ ਬਾਜ਼ਾਰ ਦੇ ਤੰਗ ਇਲਾਕੇ ਵਿਚ ਬਣ ਰਹੀਆਂ 36 ਨਾਜਾਇਜ਼ ਦੁਕਾਨਾਂ ਦਾ ਮਾਮਲਾ ਹਾਈਕੋਰਟ ਵਿਚ ਪੁੱਜ ਗਿਆ ਹੈ ਕਿਉਂਕਿ ਆਰ.ਟੀ. ਆਈ. ਐਕਟੀਵਿਸਟ ਸਿਮਰਨਜੀਤ ਸਿੰਘ ਦੀ ਜਿਸ 448 ਨਾਜਾਇਜ਼ ਇਮਾਰਤਾਂ ਦੀ ਪਟੀਸ਼ਨ ਦਾ ਕੇਸ ਹਾਈਕੋਰਟ ਵਿਚ ...

ਪੂਰੀ ਖ਼ਬਰ »

ਉੱਤਰ ਰੇਲਵੇ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਵਲੋਂ ਜੰਗ-ਏ-ਆਜ਼ਾਦੀ ਦਾ ਦੌਰਾ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਉੱਤਰ ਰੇਲਵੇਂ ਇੰਡੀਆ ਦੇ ਜਨਰਲ ਮੈਨੇਜਰ ਟੀ.ਪੀ. ਸਿੰਘ ਸਮੇਤ ਰਾਜੇਸ਼ ਅਗਰਵਾਲ ਡਵੀਜਨਲ ਮੈਨਜਰ ਫਿਰੋਜਪੁਰ, ਰਮਨੀਕ ਸਿੰਘ ਵਧੀਕ ਡਵੀਜਨਲ ਮੈਨੇਜਰ ਜੰਮੂ, ਜਸਵੰਤ ਸਿੰਘ, ਦੀਪਕ ਜੌਸਫ ਕਮਰਸ਼ੀਅਲ ਇੰਸਪੈਕਟਰ, ਮਨਮੋਹਨ ਸਿੰਘ ...

ਪੂਰੀ ਖ਼ਬਰ »

ਲੁਬਾਣਾ ਟਰੱਸਟ ਵਲੋਂ ਲੋੜਵੰਦ ਪਰਿਵਾਰਾਂ ਨੂੰ ਕੰਬਲ ਭੇਟ

ਜਲੰਧਰ, 25 ਜਨਵਰੀ (ਜਸਪਾਲ ਸਿੰਘ)-ਬਾਬਾ ਮੱਖਣ ਸ਼ਾਹ ਲੁਬਾਣਾ ਟਰੱਸਟ ਵਲੋਂ ਆਪਣੀਆਂ ਸਮਾਜਿਕ ਸਰਗਰਮੀਆਂ ਨੂੰ ਜਾਰੀ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਨੂੰ ਕੜਾਕੇ ਦੀ ਸਰਦੀ ਤੋਂ ਬਚਾਉਣ ਲਈ ਕੰਬਲ ਭੇਟ ਕੀਤੇ ਗਏ | ਟਰੱਸਟ ਦੇ ਪ੍ਰਧਾਨ ਭਗਵਾਨ ਸਿੰਘ ਲੁਬਾਣਾ ਨੇ ਦੱਸਿਆ ...

ਪੂਰੀ ਖ਼ਬਰ »

ਮੱਕੀ 'ਤੇ ਹਮਲੇ ਵਾਲੇ ਕੀੜੇ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ

ਜਲੰਧਰ, 25 ਜਨਵਰੀ (ਮੇਜਰ ਸਿੰਘ)-ਪੰਜਾਬ ਦੀ ਖੇਤੀਬਾੜੀ ਵਿਚ ਹਮਲਾ ਕਰਨ ਵਾਲੇ ਵੱਖ-ਵੱਖ ਕੀੜਿਆਂ-ਮਕੌੜਿਆਂ ਦੀ ਸੂਚੀ ਵਿਚ ਇਕ ਨਵਾਂ ਫਾਲ ਆਰਮੀ ਵਰਮ ਨਾਂਅ ਦਾ ਕੀੜਾ ਮੱਕੀ, ਚਾਰਾ ਆਦਿ ਵਰਗੀਆਂ ਫਸਲਾਂ 'ਤੇ ਨਜ਼ਰ ਆ ਰਿਹਾ ਹੈ | ਇਸ ਕੀੜੇ ਬਾਰੇ ਮੁਕੰਮਲ ਜਾਣਕਾਰੀ ...

ਪੂਰੀ ਖ਼ਬਰ »

ਦਯਾਨੰਦ ਆਯੁਰਵੈਦਿਕ ਕਾਲਜ 'ਚ ਆਯੁਰ ਪ੍ਰਕਿਰਤੀ 'ਤੇ 3 ਦਿਨਾ ਵਰਕਸ਼ਾਪ ਸ਼ੁਰੂ

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਦਯਾਨੰਦ ਆਯੂਰਵੈਦਿਕ ਕਾਲਜ 'ਚ ਆਯੂਰ ਪ੍ਰਕਿਰਤੀ 'ਤੇ 3 ਦਿਨਾਂ ਵਰਕਸ਼ਾਪ ਕਰਵਾਈ ਜਾ ਰਹੀ ਹੈ | ਇਹ ਵਰਕਸ਼ਾਪ 25 ਤੋਂ 27 ਜਨਵਰੀ ਤੱਕ ਚੱਲੇਗੀ | ਕੇਂਦਰੀ ਆਯੂਰਵੈਦ ਵਿਗਿਆਨ ਅਨੂੰਸੰਧਾਨ ਪਰੀਸ਼ਦ, ਦਿੱਲੀ 'ਚ ਸ਼ੋਧ ਡਾਇਰੈਕਟਰ ਜਨਰਲ ...

ਪੂਰੀ ਖ਼ਬਰ »

ਸੂਰਵੀਰ ਸੇਵਕ ਦਲ ਵਲੋਂ ਪਿ੍ਥਵੀ ਨਗਰ ਵਿਖੇ ਕੀਰਤਨ ਸਮਾਗਮ 28 ਨੂੰ

ਚੁਗਿੱਟੀ/ਜੰਡੂਸਿੰਘਾ, 25 ਜਨਵਰੀ (ਨਰਿੰਦਰ ਲਾਗੂ)-ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਨੂੰ ਸਮਰਪਿਤ 33ਵਾਂ ਕੀਰਤਨ ਸਮਾਗਮ ਸੂਰਵੀਰ ਸੇਵਕ ਦਲ ਜਲੰਧਰ ਵਲੋਂ 28 ਜਨਵਰੀ ਨੂੰ ਮੁਹੱਲਾ ਪਿ੍ਥਵੀ ਨਗਰ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਸਮਰਾਏ ਦੀ ਨਵੀਂ ਪਹਿਲ, ਕੰਮਾਂ 'ਚ ਸਹਿਯੋਗ ਲਈ ਮਾਰਸ਼ਲ ਨਿਯੁਕਤ

ਜਲੰਧਰ, 25 ਜਨਵਰੀ (ਸ਼ਿਵ)-ਆਪਣੇ ਵਾਰਡ 'ਚ ਹਰ ਵਾਰ ਨਵੇਂ ਤਰੀਕੇ ਨਾਲ ਕੰਮ ਕਰਵਾਉਣ ਵਿਚ ਮੋਹਰੀ ਰਹੇ ਜਗਦੀਸ਼ ਸਮਰਾਏ ਨੇ ਵਿਕਾਸ ਦੇ ਕੰਮ ਕਰਵਾਉਣ ਲਈ ਸਹਿਯੋਗ ਵਾਸਤੇ ਮਾਰਸ਼ਲ ਨਿਯੁਕਤ ਕਰਵਾਏ ਹਨ | ਸ੍ਰੀ ਸਮਰਾਏ ਨੇ ਆਪਣੇ ਵਾਰਡ 'ਚ ਮਾਰਸ਼ਲ ਲਗਾਏ ਜਾਣ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਰੰਧਾਵਾ ਵਲੋਂ ਸ਼ਹਿਰੀਆਂ ਨੂੰ 100 ਕਰੋੜ ਦਾ ਤੋਹਫ਼ਾ-ਚਾਰੇ ਹਲਕਿਆਂ 'ਚ ਰੱਖੇ ਵਿਕਾਸ ਕੰਮਾਂ ਦੇ ਨੀਂਹ ਪੱਥਰ

ਸ਼ਿਵ ਸ਼ਰਮਾ
ਜਲੰਧਰ 25 ਜਨਵਰੀ-ਗਣਤੰਤਰ ਦਿਵਸ ਮੌਕੇ ਲੋਕਾਂ ਨੂੰ ਤੋਹਫ਼ਾ ਦਿੰਦਿਆਂ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਧਾਨਸਭਾ ਹਲਕਾ ਜਲੰਧਰ ਕੇਂਦਰੀ, ਜਲੰਧਰ ਕੈਂਟ ,ਜਲੰਧਰ ਪੱਛਮੀ ਅਤੇ ਜਲੰਧਰ ਉੱਤਰੀ ਵਿਖੇ 100 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਸ. ਰੰਧਾਵਾ ਦੇ ਨਾਲ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ ਅਤੇ ਅਵਤਾਰ ਸਿੰਘ ਬਾਵਾ ਹੈਨਰੀ ਵੀ ਮੌਜੂਦ ਸਨ | ਸ. ਰੰਧਾਵਾ ਵਲੋਂ ਨਗਰ ਨਿਗਮ ਦੀਆਂ ਵੱਖ-ਵੱਖ ਵਾਰਡਾਂ ਵਿਚ ਹੋਣ ਵਾਲੇ 33.09 ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਲਾਡੋਵਾਲੀ ਰੋਡ ਵਿਖੇ ਰੱਖਿਆ ਗਿਆ | ਇਸੇ ਤਰ੍ਹਾਂ ਅਰਬਨ ਅਸਟੇਟ ਫ਼ੇਜ਼ 1 ਵਿਖੇ ਹਰਿਆਵਲ ਹੇਠ ਰਕਬੇ ਨੂੰ ਵਧਾਉਣ ਲਈ ਜਲੰਧਰ ਸਮਾਰਟ ਸਿਟੀ ਤਹਿਤ 12.74 ਕਰੋੜ ਅਤੇ 120 ਫੁੱਟੀ ਰੋਡ 'ਤੇ ਬਰਸਾਤੀ ਪਾਣੀ ਨਿਕਾਸੀ ਪ੍ਰਾਜੈਕਟ ਅਤੇ ਹੋਰ 20.37 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਇਸ ਦੇ ਨਾਲ ਹੀ ਸ. ਰੰਧਾਵਾ ਵਲੋਂ ਡੀ.ਏ.ਵੀ.ਕਾਲਜ ਫਲਾਈਓਵਰ ਨੇੜੇ ਸਮਾਰਟ ਸੜਕ ਅਤੇ ਹੋਰ ਏਰੀਆ ਆਧਾਰਿਤ 36.16 ਕਰੋੜ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ | ਉਨ੍ਹਾਂ ਕਿਹਾ ਕਿ 100 ਕਰੋੜ ਦੇ ਵਿਕਾਸ ਕਾਰਜਾਂ ਨਾਲ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ | ਸ. ਰੰਧਾਵਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ 18 ਅਪ੍ਰੈਲ 2021 ਨੂੰ ਮਨਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ | ਇਸ ਸਬੰਧ ਵਿਚ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਆਰੰਭ 12 ਅਪ੍ਰੈਲ ਤੋਂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ.ਏ.ਏ. ਅਤੇ ਐਨ.ਆਰ.ਸੀ. 'ਤੇ ਲੋਕਾਂ 'ਚ ਵੰਡ ਪਾਉਣ ਦੀ ਨੀਤੀ 'ਤੇ ਚੱਲ ਰਹੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਕਮਿਸ਼ਨਰ ਨਗਰ ਨਿਗਮ ਦੀਪਰਵਾ ਲਾਕੜਾ, ਮੇਅਰ ਜਗਦੀਸ਼ ਰਾਜ ਰਾਜਾ, ਸੀਨੀਅਰ ਡਿਪਟੀ ਮੇਅਰ ਸ੍ਰੀਮਤੀ ਸੁਰਿੰਦਰ ਕੌਰ ਅਤੇ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ, ਕੌਾਸਲਰ ਅਤੇ ਨਗਰ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਵਪਾਰੀਆਂ ਨੇ ਸੜਕਾਂ ਦੇ ਕੰਮ ਦੇ ਸੋਸ਼ਲ ਆਡਿਟ ਦੀ ਕੀਤੀ ਮੰਗ

ਜਲੰਧਰ 25 ਜਨਵਰੀ (ਸ਼ਿਵ ਸ਼ਰਮਾ)- ਜਲੰਧਰ, ਕਰੋੜਾਂ ਰੁਪਏ ਦੀਆਂ ਬਣਨ ਜਾ ਰਹੀਆਂ ਸੜਕਾਂ 'ਤੇ ਹੋਰ ਪ੍ਰਾਜੈਕਟਾਂ ਦੇ ਸ਼ੁਰੂ ਹੋਣ ਮੌਕੇ ਫਗਵਾੜਾ ਗੇਟ ਇਲੈਕਟੋ੍ਰਨਿਕ ਕਾਰੋਬਾਰੀਆਂ ਨੇ ਇਕ ਬੈਠਕ ਸੱਦ ਕੇ ਮੰਗ ਕੀਤੀ ਕਿ ਚੰਗੀ ਕੁਆਲਿਟੀ ਦੀਆਂ ਸੜਕਾਂ ਤੇ ਹੋਰ ਕੰਮ ...

ਪੂਰੀ ਖ਼ਬਰ »

ਟੇਸਟੀ-ਟੇਸਟੀ ਫੂਡ ਕਾਰਨਰ ਦਾ ਤਜਿੰਦਰ ਸਿੰਘ ਬਿੱਟੂ ਵਲੋਂ ਉਦਘਾਟਨ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਚੰਗੇ ਲਜੀਜ ਅਤੇ ਜਾਇਕੇਦਾਰ ਖਾਣਾ ਖਾਣ ਵਾਲਿਆਂ ਲਈ ਇਕ ਚੰਗੀ ਖਬਰ ਹੈ ਕਿ ਵਧੀਆ ਤੇ ਸਵਾਦ ਖਾਣੇ ਦੇ ਸ਼ੌਕੀਨਾਂ ਲਈ ਜਲੰਧਰ ਦੇ ਨਾਮਦੇਵ ਚੌਾਕ ਨੇੜੇ ਗੁਜਰਾਤ ਪੈਲੇਸ ਵਿਖੇ ਟੇਸਟੀ-ਟੇਸਟੀ ਫੂਡ ਕਾਰਨਰ ਖੁਲਿਆ ਹੈ | ਜਿਸ ਦਾ ...

ਪੂਰੀ ਖ਼ਬਰ »

ਸੈਰ ਕਰ ਰਹੇ ਵਿਅਕਤੀ ਨੂੰ ਗੱਲਾਂ 'ਚ ਲਗਾ ਕੇ ਸੋਨੇ ਦੇ ਗਹਿਣੇ ਲੈ ਗਏ ਨੌਸਰਬਾਜ਼

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਹਾਊਸਿੰਗ ਬੋਰਡ ਕਾਲੋਨੀ ਦੇ ਰਹਿਣ ਵਾਲੇ ਨਰਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਨੂੰ ਗੱਲਾਂ 'ਚ ਲਗਾ ਕੇ ਚਾਰ ਵਿਅਕਤੀ ਸੋਨੇ ਦੀਆਂ 2 ਮੁੰਦਰੀਆਂ ਅਤੇ ਇਕ ਚੇਨੀ ਲੈ ਕੇ ਫਰਾਰ ਹੋ ਗਏ | ਨਰਿੰਦਰ ਸਿੰਘ ਨੇ ਥਾਣਾ ਡਵੀਜ਼ਨ ਨੰਬਰ 7 ਦੀ ...

ਪੂਰੀ ਖ਼ਬਰ »

ਰੁੜਕਾ ਕਲਾਂ ਦੀ ਸਰਪੰਚ ਕੁਲਵਿੰਦਰ ਕੌਰ ਕੋਲਧਾਰ ਦਾ ਗਣਤੰਤਰ ਦਿਵਸ 'ਤੇ ਵਿਸ਼ੇਸ਼ ਸਨਮਾਨ ਅੱਜ

ਜਲੰਧਰ, 25 ਜਨਵਰੀ (ਸਾਬੀ)-ਪਿੰਡ ਰੁੜਕਾ ਕਲਾਂ ਦੀ ਸਰਪੰਚ ਕੁਲਵਿੰਦਰ ਕੌਰ ਕੋਲਧਾਰ ਤੇ ਸਮੂਹ ਗ੍ਰਾਮ ਪੰਚਾਇਤ ਨੇ ਪਿਛਲੇ ਇਕ ਸਾਲ ਵਿਚ ਪਿੰਡ ਦੇ ਸਰਵਪੱਖੀ ਵਿਕਾਸ ਅਤੇ ਪੁਨਰ-ਨਿਰਮਾਣ 'ਚ ਵਿਸ਼ੇਸ਼ ਯੋਗਦਾਨ ਪਾਇਆ ਹੈ | ਇਨ੍ਹਾਂ ਨੇ ਆਪਣੀ ਨੇਕ ਕਮਾਈ 'ਚੋਂ 10,00000 ਰੁਪਏ ਦੀ ...

ਪੂਰੀ ਖ਼ਬਰ »

ਔਰਤ ਨੂੰ ਹਿਪਨੋਟਾਈਜ਼ ਕਰਕੇ ਉਸ ਦੇ ਗਹਿਣੇ ਲੈ ਕੇ ਔਰਤ ਸਮੇਤ 3 ਠੱਗ ਫ਼ਰਾਰ

ਨਕੋਦਰ, 25 ਜਨਵਰੀ (ਗੁਰਵਿੰਦਰ ਸਿੰਘ)-ਧਾਰਮਿਕ ਸਥਾਨ 'ਤੇ ਮੱਥਾ ਟੇੇਕਣ ਆਈ ਇਕ ਔਰਤ ਨੂੰ ਹਿਪਨੋਟਾਈਜ਼ ਕਰਕੇ ਗੱਲਾਂ 'ਚ ਲਗਾ ਕੇ ਉਸ ਦੇ ਸੋਨੇ ਨੂੰ ਦੁੱਗਣਾ ਕਰਨ ਦਾ ਲਾਲਚ ਦੇ ਕੇ ਇਕ ਮਹਿਲਾ ਸਮੇਤ 3 ਠੱਗ ਮਹਿਲਾ ਦੀਆਂ ਸੋਨੇ ਦੀਆਂ 3 ਮੁੰਦਰੀਆਂ ਤੇ ਇਕ ਕੜ੍ਹਾ ਲੈ ਕੇ ...

ਪੂਰੀ ਖ਼ਬਰ »

ਪੁਲਿਸ ਕੋਲੋਂ ਹੱਥ ਛੁਡਾ ਕੇ ਭੱਜਿਆ ਦੋਸ਼ੀ, ਕਾਬੂ

ਜਲੰਧਰ, 25 ਨਵੰਬਰ (ਸ਼ੈਲੀ)-ਥਾਣਾ ਲੋਹੀਆਂ ਦੀ ਪੁਲਿਸ ਦੇ ਏ.ੇਐਸ.ਆਈ. ਮੋਹਨ ਸਿੰਘ ਵਲੋਂ ਏ.ਐਸ.ਆਈ. ਲਖਵੀਰ ਸਿੰਘ ਵਲੋਂ ਸੁਲਤਾਨ ਪੁਰ ਚੌਾਕ ਲੋਹੀਆਂ ਵਿਖੇ ਕੀਤੀ ਨਾਕਾਬੰਦੀ ਦੌਰਾਨ 20 ਗਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਸੀ, ਜਿਸ ਦੀ ਪਹਿਚਾਣ ...

ਪੂਰੀ ਖ਼ਬਰ »

2 ਸਾਲਾਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਕਰਵਾਉਣ ਮੇਅਰ - ਵਿਰੋਧੀ ਧਿਰ

ਜਲੰਧਰ, 25 ਜਨਵਰੀ (ਸ਼ਿਵ)-ਨਿਗਮ ਹਾਊਸ ਵਿਚ ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਤੇ ਹੋਰ ਆਗੂਆਂ ਨੇ ਮੇਅਰ ਜਗਦੀਸ਼ ਰਾਜਾ ਵਲੋਂ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਕੌਾਸਲਰਾਂ ਵਲੋਂ ਮੰਗੇ ਗਏ ਸੁਝਾਅ ਬਾਰੇ ਕਿਹਾ ਹੈ ਕਿ ਜੇਕਰ ਮੇਅਰ ਦੋ ਸਾਲਾਂ ਤੋਂ ਸਟਰੀਟ ...

ਪੂਰੀ ਖ਼ਬਰ »

ਐਡਵਾਇਜ਼ਰੀ ਕਮੇਟੀ ਵਲੋਂ 'ਰੂਡਸੈੱਟ' ਸੰਸਥਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਅੱਜ ਪੇਂਡੂ ਵਿਕਾਸ ਅਤੇ ਸਵੈ-ਰੁਜ਼ਗਾਰ ਟਰੇਨਿੰਗ (ਰੂਡਸੇਟ) ਸੰਸਥਾ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ...

ਪੂਰੀ ਖ਼ਬਰ »

ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਲੀਗ 'ਚ ਜਿੱਤੇ ਤਗਮੇ

ਜਲੰਧਰ, 25 ਜਨਵਰੀ (ਸਾਬੀ)- ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋ ਪੰਜਾਬ ਕਰਾਟੇ ਲੀਗ ਵਿਚੋਂ 3 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਚੈਂਪੀਅਨਸ਼ਿਪ ਵਿਚ ਜਸ਼ਨਪ੍ਰੀਤ ਸਿੰਘ ਸੈਣੀ, ਗੁਰਵੀਰ ਸਿੰਘ, ਅਧਵੇ ਨਈਅਰ ਤੇ ਅੰਗਦ ਲੱਖਾ ਨੇ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਆਰ.ਐਨ. ਸਿੰਘ ਦੀ ਬਰਸੀ ਮਨਾਈ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈਸ ਕਲੱਬ ਦੇ ਬਾਨੀ ਅਤੇ 'ਅਜੀਤ' ਦੇ ਫੋਟੋ ਜਰਨਲਿਸਟ ਆਰ.ਐਨ. ਸਿੰਘ ਦੀ ਬਰਸੀ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰ ਭਾਈਚਾਰੇ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਸਿੰਘ ਨੂੰ ਸ੍ਰਰਧਾਜਲੀ ਭੇਟ ਕਰਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਸ਼ਾਸਤਰੀ ਨਗਰ ਚੌਕ ਮਾਤਾ ਕਲਸਾਂ ਦੇ ਨਾਂਅ ਨੂੰ ਸਮਰਪਿਤ

ਜਲੰਧਰ, 25 ਜਨਵਰੀ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ 120 ਫੁੱਟੀ ਰੋਡ ਦੇ ਸ਼ਾਸਤਰੀ ਨਗਰ ਗੁਰੂ ਰਵਿਦਾਸ ਮੰਦਰ ਦੇ ਚੌਕ ਨੂੰ ਮਾਤਾ ਕਲਸਾਂ ਦੇ ਨਾਂਅ 'ਤੇ ਸਮਰਪਿਤ ਕੀਤਾ ਹੈ ਜਿਸ ਦੀ ਕਈ ਸਾਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX