ਤਾਜਾ ਖ਼ਬਰਾਂ


ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  0 minutes ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  7 minutes ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  14 minutes ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  27 minutes ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਸ਼੍ਰੋਮਣੀ ਕਮੇਟੀ ਦੇ ਦਫ਼ਤਰ ਆਮ ਵਾਂਗ ਰਹੇ ਖੁੱਲ੍ਹੇ, ਮੁਲਾਜ਼ਮਾਂ 'ਚ ਪਾਈ ਗਈ ਨਾਰਾਜ਼ਗੀ
. . .  22 minutes ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਜਿਥੇ ਅੰਮ੍ਰਿਤਸਰ ਵਿਚ ਪੂਰਨ ਸਮਰਥਨ ਮਿਲਿਆ ਹੈ, ਉਥੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਆਮ ਵਾਂਗ ਖੁੱਲ੍ਹੇ ਰਹੇ। ਸ਼੍ਰੋਮਣੀ ਕਮੇਟੀ ਜਿਸ ਵਲੋਂ ਇੱਕ ਪਾਸੇ ਕਿਸਾਨ ਸੰਘਰਸ਼ ਨੂੰ ਸਮਰਥਨ...
ਕਿਸਾਨਾਂ ਵਲੋਂ ਚਮਿਆਰੀ ਵਿਖੇ ਸੜਕੀ ਆਵਾਜਾਈ ਰੋਕੀ
. . .  58 minutes ago
ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨਾਂ ਨੇ ਸੜਕਾਂ ਜਾਮ ਕਰਨ ਦੇ ਨਾਲ - ਨਾਲ ਰੋਕੀਆਂ ਰੇਲਾਂ
. . .  1 minute ago
ਬਹਾਦਰਗੜ੍ਹ, 27 ਸਤੰਬਰ (ਕੁਲਵੀਰ ਸਿੰਘ ਧਾਲੀਵਾਲ ) - ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਵੱਖ - ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਸੜਕਾਂ ਬੰਦ ਕਰ ਕੇ...
ਕਿਸਾਨਾਂ ਵਲੋਂ ਭੋਗਪੁਰ ਟੀ-ਪੁਆਇੰਟ 'ਤੇ ਲਾਇਆ ਗਿਆ ਜਾਮ
. . .  about 1 hour ago
ਭੋਗਪੁਰ, 27 ਸਤੰਬਰ (ਕਮਲਜੀਤ ਸਿੰਘ ਡੱਲੀ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇ 'ਤੇ ਭੋਗਪੁਰ ਆਦਮਪੁਰ ਟੀ-ਪੁਆਇੰਟ 'ਤੇ ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ...
ਰੇਲਵੇ ਸ਼ਟੇਸ਼ਨ ਮਾਨਾਂਵਾਲਾ ਵਿਖੇ ਲੱਗੀਆਂ ਰੇਲ ਗੱਡੀਆਂ ਦੀਆਂ ਬਰੇਕਾਂ
. . .  about 1 hour ago
ਮਾਨਾਂਵਾਲਾ, 27 ਸਤੰਬਰ (ਗੁਰਦੀਪ ਸਿੰਘ ਨਾਗੀ) - ਸੰਯੁਕਤ ਕਿਸਾਨ ਮੋਰਚੇ ਵਲੋਂ ਐਲਾਨੇ ਗਏ ਭਾਰਤ ਬੰਦ ਦੇ ਸੱਦੇ ਤਹਿਤ ਸੜਕਾਂ ਸਮੇਤ ਰੇਲਵੇ ਟਰੈਕ 'ਤੇ ਵੀ ਕਿਸਾਨਾਂ ਵਲੋਂ ਧਰਨਾ ਦਿੱਤੇ ਜਾਣ ਕਾਰਨ ਰੇਲ ਆਵਾਜਾਈ ਵੀ ਪੂਰੀ ...
ਕਸਬਾ ਪੋਜੇਵਾਲ ਵਿਖੇ ਦੁਕਾਨਦਾਰਾਂ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
. . .  about 1 hour ago
ਪੋਜੇਵਾਲ ਸਰਾਂ, 27 ਸਤੰਬਰ (ਨਵਾਂਗਰਾਈਂ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਕਸਬਾ ਪੋਜੇਵਾਲ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ...
ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ਕਿਸਾਨ ਜਥੇਬੰਦੀਆਂ ਵਲੋਂ ਧਰਨਾ
. . .  about 1 hour ago
ਜੋਧਾਂ, 27 ਸਤੰਬਰ (ਗੁਰਵਿੰਦਰ ਸਿੰਘ ਹੈਪੀ) - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੌਰਾਨ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਤਹਿਤ ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ 'ਤੇ ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸਵੇਰ ਤੋਂ ਹੀ ਮਾਛੀਵਾੜਾ ਤੇ ਆਸ-ਪਾਸ ਦਾ ਇਲਾਕਾ ਬੰਦ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਮੋਗਾ ਬਲਾਕ 1 ਵਲੋਂ ਬੁੱਟਰ ਕਲਾਂ ਵਿਖੇ ਨੈਸ਼ਨਲ ਹਾਈਵੇਅ ਜਾਮ
. . .  about 1 hour ago
ਬੱਧਨੀ ਕਲਾਂ, 27 ਸਤੰਬਰ (ਸੰਜੀਵ ਕੋਛੜ) - ਸੰਯੁਕਤ ਮੋਰਚੇ ਵਲੋਂ ਦਿੱਤੀ ਗਈ ਭਾਰਤ ਬੰਦ ਦੀ ਕਾਲ ਤਹਿਤ ਮੋਗਾ ਬਰਨਾਲਾ ਨੈਸ਼ਨਲ ਹਾਈਵੇਅ ਪਿੰਡ ਬੁੱਟਰ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਮੋਗਾ 1 ਦੇ ਪ੍ਰਧਾਨ ਗੁਰਭਿੰਦਰ ਸਿੰਘ ਕੋਕਰੀ ਦੀ ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨੇ ਕੀਤਾ ਮੋਦੀ ਸਰਕਾਰ ਦਾ ਸਿਆਪਾ
. . .  about 1 hour ago
ਨਿਹਾਲ ਸਿੰਘ ਵਾਲਾ ਦੇ ਮੁੱਖ ਚੌਕ ਵਿਚ ਕਿਸਾਨਾਂ ਲਾਇਆ ਰੋਸ ਧਰਨਾ
. . .  about 1 hour ago
ਨਿਹਾਲ ਸਿੰਘ ਵਾਲਾ (ਮੋਗਾ), 27 ਸਤੰਬਰ (ਸੁਖਦੇਵ ਸਿੰਘ ਖ਼ਾਲਸਾ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਨੂੰ ਲੈਕੇ ਨਿਹਾਲ ਸਿੰਘ ਵਾਲਾ ਸ਼ਾਂਤੀਪੂਰਵਕ ਬੰਦ ਰਿਹਾ | ਉਥੇ ਹੀ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ...
ਭਾਰਤ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿਖੇ ਪੂਰਨ ਹੁੰਗਾਰਾ
. . .  about 1 hour ago
ਗੁਰੂਸਰ ਸੁਧਾਰ (ਲੁਧਿਆਣਾ), 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਕਸਬਾ ਗੁਰੂਸਰ ਸੁਧਾਰ ਅੰਦਰ ਪੂਰਨ ਤੇ ਭਰਵਾਂ ਹੁੰਗਾਰਾ ਮਿਲਿਆ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 28 ਨੂੰ ਪੁੱਜਣਗੇ ਖਟਕੜ ਕਲਾਂ
. . .  about 1 hour ago
ਬੰਗਾ, 27 ਸਤੰਬਰ (ਜਸਬੀਰ ਸਿੰਘ ਨੂਰਪੁਰ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਨ 'ਤੇ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ ਵਿਖੇ ਵੱਖ - ਵੱਖ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆਂ ...
ਮੁੱਖ ਮੰਤਰੀ ਦੀ ਆਪਣੇ ਨਵੇਂ ਮੰਤਰੀ ਮੰਡਲ ਨਾਲ ਹੋਈ ਪਹਿਲੀ ਮੀਟਿੰਗ, ਕਿਸਾਨੀ ਦੇ ਮੁੱਦੇ ਹੀ ਵਿਚਾਰੇ ਗਏ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਵੇਂ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ਵਿਚ ਕਿਸਾਨਾਂ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਗਈ। ਇਸ ਮੀਟਿੰਗ ਵਿਚ ਸਿਰਫ਼ ਕਿਸਾਨੀ ਮੁੱਦਿਆਂ ਬਾਰੇ ਚਰਚਾ ਕੀਤਾ ਗਈ। ਬਾਕੀ ਦੇ ਸਾਰੇ ਏਜੰਡੇ ਅਗਲੀ...
ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਜਾਰੀ
. . .  about 1 hour ago
ਸੰਘੋਲ, (ਫਤਹਿਗੜ੍ਹ ਸਾਹਿਬ) 27 ਸਤੰਬਰ (ਗੁਰਨਾਮ ਸਿੰਘ ਚੀਨਾ) - ਸੰਯੁਕਤ ਕਿਸਾਨ ਮੋਰਚੇ ਦੁਆਰਾ ਦਿੱਤੇ ਗਏ ਬੰਦ ਦੇ ਸੱਦੇ ਨੂੰ ਮੁੱਖ ਰੱਖਦਿਆਂ ਹੋਇਆਂ ਪਿੰਡ ਪੋਹਲੋ ਮਾਜਰਾ ਵਿਖੇ ਕਿਸਾਨਾਂ ਦੁਆਰਾ ਮੁੱਖ ਮਾਰਗ 'ਤੇ ਧਰਨਾ ਲਗਾ ਕੇ ...
ਅੰਮ੍ਰਿਤਸਰ ਵਿਚ ਕਿਸਾਨਾਂ ਨੇ ਆਰ.ਐੱਸ. ਟਾਵਰ ਹਾਲ ਬਾਜ਼ਾਰ ਵਿਚ ਖੁੱਲ੍ਹੇ ਦਫ਼ਤਰ ਬੰਦ ਕਰਵਾਏ
. . .  about 1 hour ago
ਅੰਮ੍ਰਿਤਸਰ, 27 ਸਤੰਬਰ (ਜਸਵੰਤ ਸਿੰਘ ਜੱਸ) - ਸੰਯੁਕਤ ਕਿਸਾਨ ਮੋਰਚੇ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਦਿੱਤੇ ਗਏ ਅੱਜ ਦੇ ਭਾਰਤ ਬੰਦ ਦੇ ਸੱਦੇ ਦੌਰਾਨ ਜਿੱਥੇ ਅੱਜ ਸਮੁੱਚਾ ਅੰਮ੍ਰਿਤਸਰ ਸ਼ਹਿਰ ਬੰਦ ਰਿਹਾ, ਉੱਥੇ ਹੀ ਸ਼ਹਿਰ ਦੇ ਪ੍ਰਮੁੱਖ...
ਪ੍ਰਧਾਨ ਮੰਤਰੀ ਖ਼ੁਦ ਕਿਸਾਨਾਂ ਨਾਲ ਗੱਲਬਾਤ ਕਰਨ - ਲਕਸ਼ਮੀ ਕਾਂਤਾ ਚਾਵਲਾ
. . .  about 1 hour ago
ਅੰਮ੍ਰਿਤਸਰ, 27 ਸਤੰਬਰ ( ਹਰਮਿੰਦਰ ਸਿੰਘ ) - ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਪੰਜਾਬ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਇਕ ਵਾਰ ਫਿਰ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਘੇਰਦੇ ...
ਸਰਪੰਚਾਂ ਤੇ ਮਿਊਂਸੀਪਲ ਕੌਂਸਲਰਾਂ ਦੀ ਸਹੂਲਤ ਲਈ ਜਾਰੀ ਹੋਣਗੇ ਐਂਟਰੀ ਕਾਰਡ
. . .  about 1 hour ago
ਚੰਡੀਗੜ੍ਹ, 27 ਸਤੰਬਰ (ਵਿਕਰਮਜੀਤ ਸਿੰਘ ਮਾਨ) - ਚੁਣੇ ਹੋਏ ਨੁਮਾਇੰਦੇ ਜਿਵੇਂ ਸਰਪੰਚ, ਮਿਊਂਸੀਪਲ ਕੌਂਸਲਰ ਤੇ ਹੋਰਾਂ ਨੂੰ ਡੀ.ਸੀ./ਐਸ.ਡੀ.ਐਮ. ਦਫਤਰਾਂ ਤੋਂ ਦਾਖਲਾ ਪਹਿਚਾਣ ਪੱਤਰ (ਐਂਟਰੀ ਕਾਰਡ) ਜਾਰੀ ਹੋਵੇਗਾ। ਜਿਸ ਦਾ ਸਵਰੂਪ (ਫਾਰਮੈਟ) ਸਰਕਾਰ ਵਲੋਂ ਡੀ.ਸੀ./ਐਸ.ਡੀ.ਐਮ. ਦਫ਼ਤਰਾਂ ਨਾਲ ਸਾਂਝਾ...
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਭਾਰਤ ਬੰਦ ਵਿਚ ਭਰਵੀਂ ਸ਼ਮੂਲੀਅਤ
. . .  1 minute ago
ਪਠਾਨਕੋਟ, 27 ਸਤੰਬਰ (ਸੰਧੂ ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦੇ ਸੱਦੇ ਉੱਪਰ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਨੇ ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਵਿਚ ਕੀਤੇ ਜਾ ਰਹੇ ਮੁਜ਼ਾਹਰਿਆਂ ਉੱਪਰ ਭਰਵੀਂ ਸ਼ਮੂਲੀਅਤ ਕੀਤੀ...
ਕਿਸਾਨਾਂ ਵਲੋਂ ਪਟਿਆਲਾ ਨੂੰ ਆਉਂਦੀਆਂ ਸਾਰੀਆਂ ਸੜਕਾਂ 'ਤੇ ਧਰਨੇ, ਰੇਲ ਵੀ ਰੋਕੀ ਗਈ
. . .  about 2 hours ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਕਿਸਾਨਾਂ ਵਲੋਂ ਭਾਰਤ ਬੰਦ ਦੇ ਸੱਦੇ ਨੂੰ ਦੇਖਦਿਆਂ ਜਿੱਥੇ ਸ਼ਹਿਰ ਵਾਸੀਆਂ ਵਲੋਂ ਬੰਦ ਨੂੰ ਪੂਰਨ ਸਮਰਥਨ ਦਿੱਤਾ ਗਿਆ । ਉੱਥੇ ਹੀ ਹੁਣ ਪਟਿਆਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ...
ਭਾਰਤ ਬੰਦ ਨੂੰ ਭਰਵਾਂ ਹੁੰਗਾਰਾ
. . .  about 2 hours ago
ਬੀਣੇਵਾਲ, 27 ਸਤੰਬਰ (ਬੈਜ ਚੌਧਰੀ) - ਤਹਿਸੀਲ ਗੜਸ਼ੰਕਰ ਵਿਚ ਪੈਂਦੇ ਬੀਤ ਇਲਾਕੇ ਵਿਚ ਅੱਜ ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ...

ਪੂਰੀ ਖ਼ਬਰ »

ਕੀਟ ਵਿਗਿਆਨੀਆਂ ਦੀ ਟੀਮ ਪਿੰਡ ਚੱਠਾ ਪੁੱਜੀ

ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇਕ ਮਜ਼ਦੂਰ ਦੀ ਮੌਤ-ਤਿੰਨ ਜ਼ਖ਼ਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ-ਬਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਟਿੱਡੀ ਦੀ ਰੋਕਥਾਮ ਲਈ ਅਗਾਊਾ ਤਿਆਰੀਆਂ ਸਬੰਧੀ ਡੀ. ਸੀ. ਨੇ ਕੀਤੀ ਸਮੀਖਿਆ

ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਤਿਆਰੀ ਨੂੰ ਲੈ ਕੇ ਕਰਨ ਕੌਰ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ 'ਚ ਵੋਟਰ ਦਿਵਸ ਮਨਾਇਆ

ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਡਰੋਨ ਨਾ ਉਡਾਉਣ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 448ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ-ਪਰਵਿੰਦਰ ਸਿੰਘ ਖੰਗੂੜ੍ਹਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਸਨ | ਉਨ੍ਹਾਂ ਨੇ ਇਸ ਮੌਕੇ ਪਿਛਲੇ ਸਾਲ ਹੋਈਆਂ ਲੋਕ ਸਭਾ ਚੋਣਾਂ ਵਿਚ ਪ੍ਰਭਾਵੀ ਭੂਮਿਕਾ ਨਿਭਾਉਣ ਲਈ ਸਮੁੱਚੇ ਚੋਣ ਅਮਲੇ ਨੂੰ ਵਧਾਈ ਦੇਣ ਦੇ ਨਾਲ-ਨਾਲ ਇਨ੍ਹਾਂ ਚੋਣਾਂ ਵਿਚ ਚੰਗੀ ਕਾਰਗੁਜ਼ਾਰੀ ਵਿਖਾਉਣ ਵਾਲੇ ਅਧਿਕਾਰੀਆਂ-ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ | ਜ਼ਿਲ੍ਹਾ ਚੋਣ ਅਫ਼ਸਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਕਿਹਾ ਕਿ ਲੋਕਤੰਤਰ ਲੋਕਾਂ ਦੀ ਭਾਗੀਦਾਰੀ ਨਾਲ ਹੀ ਬਣਦਾ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਨਾਗਰਿਕ ਜਿਸ ਦੀ ਉਮਰ 18 ਸਾਲ ਤੋਂ ਵੱਧ ਹੈ ਉਸ ਦੀ ਵੋਟ ਬਣੀ ਹੋਵੇ ਅਤੇ ਜਦੋਂ ਮਤਦਾਨ ਹੋਵੇ, ਤਾਂ ਅਸੀਂ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰੀਏ | ਉਨ੍ਹਾਂ ਕਿਹਾ ਕਿ ਸਾਨੂੰ ਸੱਭ ਨੂੰ ਚੋਣ ਪ੍ਰਕ੍ਰਿਆ ਵਿਚ ਭਾਗ ਜ਼ਰੂਰ ਲੈਣਾ ਚਾਹੀਦਾ ਹੈ | ਇਸ ਤੋਂ ਪਹਿਲਾਂ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਿੰਦਰ ਸਿੰਘ ਸਰਾ ਨੇ ਸੱਭ ਨੂੰ ਜੀ ਆਇਆਂ ਆਖਿਆ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਲੋਕਤੰਤਰ ਵਿਚ ਮਿਲੀ ਵੋਟ ਦੀ ਤਾਕਤ ਦਾ ਇਸਤੇਮਾਲ ਸੋਚ ਸਮਝ ਕੇ ਕਰਨ | ਉੱਪ ਮੰਡਲ ਮੈਜਿਸਟ੍ਰੇਟ ਸ੍ਰੀਮਤੀ ਵੀਰਪਾਲ ਕੌਰ ਨੇ ਸੱਭ ਦਾ ਸਮਾਗਮ ਵਿਚ ਪੁੱਜਣ 'ਤੇ ਧੰਨਵਾਦ ਕੀਤਾ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਕੁਮਾਰ ਨੂੰ ਲੰਬੀ ਵਿਧਾਨ ਸਭਾ ਹਲਕੇ ਵਿਚ ਵੋਟਰ ਰਜਿਸਟ੍ਰੇਸ਼ਨ ਲਈ ਕੀਤੇ ਸ਼ਾਨਦਾਰ ਕੰਮ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੁੱਖ ਚੋਣ ਕਮਿਸ਼ਨਰ ਭਾਰਤ ਸੁਨੀਲ ਅਰੋੜਾ ਦਾ ਵੀਡੀਓ ਸੰਦੇਸ਼ ਵੀ ਸੱਭ ਨਾਲ ਸਾਂਝਾਂ ਕੀਤਾ ਗਿਆ | ਇਸ ਮੌਕੇ ਸੱਭ ਨੇ ਵੋਟਰ ਪ੍ਰਣ ਵੀ ਲਿਆ | ਇਸ ਮੌਕੇ ਭਾਈ ਮਸਤਾਨ ਸਿੰਘ ਪਬਲਿਕ ਸਕੂਲ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀਆਂ ਵਿਦਿਆਰਥਣਾਂ ਨੇ ਵੋਟਰ ਜਾਗਰੂਕਤਾ ਗੀਤ ਪੇਸ਼ ਕੀਤਾ | ਇਸ ਤੋਂ ਬਿਨਾਂ ਭਾਵੁਕ ਖੁਰਾਣਾ ਲਿਟਲ ਫਲਾਵਰ ਸਕੂਲ ਅਤੇ ਭਾਰਤ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ ਨੇ ਵੋਟ ਦੇ ਮਹੱਤਵ 'ਤੇ ਭਾਸ਼ਣ ਦਿੱਤਾ | ਇਸ ਮੌਕੇ ਤਹਿਸੀਲਦਾਰ ਚੋਣਾਂ ਚਾਂਦ ਕੁਮਾਰ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਖਦਰਸ਼ਨ ਸਿੰਘ ਬੇਦੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਪੰਕਜ ਕੁਮਾਰ, ਅਸ਼ੋਕ ਕੁਮਾਰ ਆਦਿ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬਣਵਾਲਾ ਬਣੇ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ

ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ...

ਪੂਰੀ ਖ਼ਬਰ »

ਰਾਖੀ ਰਾਣੀ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX