ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  1 day ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  1 day ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  1 day ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  1 day ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  1 day ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  1 day ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  1 day ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  1 day ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  1 day ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ...

ਪੂਰੀ ਖ਼ਬਰ »

ਕੀਟ ਵਿਗਿਆਨੀਆਂ ਦੀ ਟੀਮ ਪਿੰਡ ਚੱਠਾ ਪੁੱਜੀ

ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇਕ ਮਜ਼ਦੂਰ ਦੀ ਮੌਤ-ਤਿੰਨ ਜ਼ਖ਼ਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ-ਬਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਟਿੱਡੀ ਦੀ ਰੋਕਥਾਮ ਲਈ ਅਗਾਊਾ ਤਿਆਰੀਆਂ ਸਬੰਧੀ ਡੀ. ਸੀ. ਨੇ ਕੀਤੀ ਸਮੀਖਿਆ

ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਤਿਆਰੀ ਨੂੰ ਲੈ ਕੇ ਕਰਨ ਕੌਰ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ 'ਚ ਵੋਟਰ ਦਿਵਸ ਮਨਾਇਆ

ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਡਰੋਨ ਨਾ ਉਡਾਉਣ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 448ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ-ਪਰਵਿੰਦਰ ਸਿੰਘ ਖੰਗੂੜ੍ਹਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬਣਵਾਲਾ ਬਣੇ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ

ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ਸਿੰਘ ਬਣਵਾਲਾ ਡਾਇਰੈਕਟਰ ਚੁਣੇ ਗਏ ਹਨ | ਨੌਜਵਾਨ ਅਕਾਲੀ ਆਗੂ ਨਿਰਮਲ ਸਿੰਘ ਬਣਵਾਲਾ ਦੇ ਡਾਇਰੈਕਟਰ ਬਣਨ 'ਤੇ ਅਕਾਲੀ ਆਗੂਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਇਸ ਮੌਕੇ ਸਾਬਕਾ ਚੇਅਰਮੈਨ ਬਲਾਕ ਸੰਮਤੀ ਗੁਰਬਖ਼ਸ਼ੀਸ਼ ਸਿੰਘ ਵਿੱਕੀ ਨੇ ਨਿਰਮਲ ਸਿੰਘ ਬਣਵਾਲਾ ਦਾ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ | ਇਸ ਦੌਰਾਨ ਤੇਜਿੰਦਰ ਸਿੰਘ ਮਿੱਡੂਖੇੜਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇ: ਅਵਤਾਰ ਸਿੰਘ ਬਣਵਾਲਾ, ਬਲਕਰਨ ਸਿੰਘ ਬੱਲਾ, ਜਸਵੰਤ ਸਿੰਘ ਚੌਧਰੀ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ ਕਾਕਾ ਭਾਈਕੇਰਾ, ਮਨਦੀਪ ਸਿੰਘ ਪੱਪੀ ਤਰਮਾਲਾ, ਨਿਸ਼ਾਨ ਸਿੰਘ ਮਨੀਆਂਵਾਲਾ, ਮਨਜੀਤ ਸਿੰਘ ਲਾਲਬਾਈ ਸਕੱਤਰ ਜਨਰਲ, ਗੋਲਡੀ ਅਬੁਲਖੁਰਾਣਾ, ਹਰਤੇਜ ਸਿੰਘ ਭੁੱਲਰਵਾਲਾ, ਅਕਾਸ਼ਦੀਪ ਸਿੰਘ ਮਿੱਡੂਖੇੜਾ ਜ਼ਿਲ੍ਹਾ ਯੂਥ ਪ੍ਰਧਾਨ, ਰਣਯੋਧ ਸਿੰਘ ਲੰਬੀ ਸਰਕਲ ਪ੍ਰਧਾਨ, ਹੈਰੀ ਭੁੱਲਰਵਾਲਾ, ਯੂਥ ਆਗੂ ਜਗਮੀਤ ਸਿੰਘ ਨੀਟੂ ਤੱਪਾਖੇੜਾ, ਮੰਨੰੂ ਬਰਾੜ, ਗੁਰਜੀਤ ਸਿੰਘ ਸਮਾਜੀ, ਗੁਰਸ਼ਰਨ ਸਿੰਘ ਸਮਾਜੀ, ਗੁਰਜੀਤ ਸਿੰਘ ਥਰਾਜਵਾਲਾ, ਗੁਰਪਾਲ ਸਿੰਘ ਢਿੱਲੋਂ, ਤੇਜਿੰਦਰ ਸਿੰਘ ਨੰਬਰਦਾਰ, ਮੁਖਪਾਲ ਸਿੰਘ, ਗੁਰਸੇਵਕ ਸਿੰਘ ਸਰਪੰਚ, ਦਲਜੀਤ ਸਿੰਘ, ਸਾਹਬ ਸਿੰਘ, ਅੱਛਰ ਸਿੰਘ, ਰਮੇਸ਼ ਸਿੰਘ, ਕੁਲਵਿੰਦਰ ਸਿੰਘ, ਹਰਭਜਨ ਸਿੰਘ ਆਦਿ ਆਗੂਆਂ ਨੇ ਨਿਰਮਲ ਸਿੰਘ ਨੰੂ ਵਧਾਈ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਰਾਖੀ ਰਾਣੀ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX