ਤਾਜਾ ਖ਼ਬਰਾਂ


ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  11 minutes ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  30 minutes ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  about 2 hours ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  about 2 hours ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  about 2 hours ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  about 2 hours ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  about 3 hours ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  about 3 hours ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  about 3 hours ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  about 4 hours ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 4 hours ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 5 hours ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 5 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 5 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 6 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 6 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 7 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 7 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 6 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ...

ਪੂਰੀ ਖ਼ਬਰ »

ਕੀਟ ਵਿਗਿਆਨੀਆਂ ਦੀ ਟੀਮ ਪਿੰਡ ਚੱਠਾ ਪੁੱਜੀ

ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇਕ ਮਜ਼ਦੂਰ ਦੀ ਮੌਤ-ਤਿੰਨ ਜ਼ਖ਼ਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ-ਬਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਟਿੱਡੀ ਦੀ ਰੋਕਥਾਮ ਲਈ ਅਗਾਊਾ ਤਿਆਰੀਆਂ ਸਬੰਧੀ ਡੀ. ਸੀ. ਨੇ ਕੀਤੀ ਸਮੀਖਿਆ

ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਤਿਆਰੀ ਨੂੰ ਲੈ ਕੇ ਕਰਨ ਕੌਰ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ 'ਚ ਵੋਟਰ ਦਿਵਸ ਮਨਾਇਆ

ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਡਰੋਨ ਨਾ ਉਡਾਉਣ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 448ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ-ਪਰਵਿੰਦਰ ਸਿੰਘ ਖੰਗੂੜ੍ਹਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬਣਵਾਲਾ ਬਣੇ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ

ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ...

ਪੂਰੀ ਖ਼ਬਰ »

ਰਾਖੀ ਰਾਣੀ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ਡੈਮੋਕ੍ਰੇਟਿਕ ਟੀਚਰ ਫ਼ਰੰਟ ਪੰਜਾਬ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਡੀ.ਟੀ.ਐੱਫ਼. ਸ੍ਰੀ ਮੁਕਤਸਰ ਸਾਹਿਬ ਨੇ ਸੂਬਾ ਜਨਰਲ ਸਕੱਤਰ ਜਸਵਿੰਦਰ ਝਬੇਲਵਾਲੀ ਅਤੇ ਜ਼ਿਲ੍ਹਾ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਵਿਚ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਗਟਾਇਆ | ਇਸ ਤੋਂ ਪਹਿਲਾਂ ਕੀਤੀ ਗਈ ਮੀਟਿੰਗ ਦੀ ਕਾਰਵਾਈ ਜਾਰੀ ਕਰਦੇ ਹੋਏ ਸਰਦੂਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਨੇ ਦੱਸਿਆ ਕਿ ਕੁੱਲ ਹਿੰਦ ਸਿੱਖਿਆ ਅਧਿਕਾਰ ਮੰਚ ਦੇ ਸੱਦੇ 'ਤੇ ਅਧਿਆਪਕ 19 ਤੋਂ ਲੈ ਕੇ 26 ਜਨਵਰੀ ਤੱਕ ਸਾਰੇ ਸਕੂਲ, ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ 'ਤੇ ਇਸ ਨੀਤੀ ਰਾਹੀਂ ਸਿੱਖਿਆ ਦੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਕੀਤੇ ਜਾਣ ਕਾਰਨ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ | ਇਸ ਮੌਕੇ ਪਵਨ ਕੁਮਾਰ ਚੌਧਰੀ, ਕੁਲਵਿੰਦਰ ਸਿੰਘ, ਰਣਜੀਤ ਸਿੰਘ, ਰਜਿੰਦਰ ਸਿੰਘ, ਸੁਭਾਸ਼ ਚੰਦਰ, ਸੁਰਜੀਤ ਸਿੰਘ, ਚਰਨਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਵਲੋਂ ਦੱਸਿਆ ਗਿਆ ਕਿ ਪਿਛਲੇ ਵਰ੍ਹੇ ਰਾਸ਼ਟਰੀ ਸਿੱਖਿਆ ਨੀਤੀ ਦੇ ਖਰੜੇ 'ਤੇ ਲੱਖਾਂ ਦੀ ਗਿਣਤੀ ਵਿਚ ਪ੍ਰਾਪਤ ਇਤਰਾਜ਼ਾਂ ਨੂੰ ਦਰਕਿਨਾਰ ਕਰਦਿਆਂ ਸਿੱਖਿਆ ਨੀਤੀ ਜਾਰੀ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਲਾਗੂ ਕੀਤਾ ਜਾ ਰਿਹਾ ਹੈ | ਸਿੱਖਿਆ ਸ਼ਾਸਤਰੀਆਂ ਦੀ ਰਾਇ ਤੋਂ ਸੱਖਣੀ ਰਾਸ਼ਟਰੀ ਸਿੱਖਿਆ ਨੀਤੀ ਨਿਰਮਾਣ ਕਮੇਟੀ ਵਲੋਂ ਸਿੱਖਿਆ ਨੂੰ ਮੁਕੰਮਲ ਨਿੱਜੀਕਰਨ ਵੱਲ ਧੱਕਣ ਸਬੰਧੀ ਕੀਤੇ ਫ਼ੈਸਲਿਆਂ ਕਾਰਨ ਸਿੱਖਿਆ ਦੇ ਆਮ ਵਰਗ ਤੋਂ ਦੂਰ ਹੋਣ ਦਾ ਰਾਹ ਪੱਧਰਾ ਹੋ ਗਿਆ ਹੈ | ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਦੁਆਰਾ ਲਗਾਤਾਰ ਮੁਲਾਜ਼ਮ ਵਿਰੋਧੀ ਫ਼ੈਸਲੇ ਲੈਣ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਤਿੰਨ ਸਾਲਾਂ ਤੋਂ ਡੀ.ਏ. ਦੇ ਬਕਾਏ ਦੇਣ ਅਤੇ ਤਨਖ਼ਾਹ ਕਮਿਸ਼ਨ ਲਾਗੂ ਕਰਨ ਸਬੰਧੀ ਕੋਈ ਵੀ ਫ਼ੈਸਲਾ ਨਾ ਲੈ ਕੇ ਮੁਲਾਜ਼ਮ ਵਿਰੋਧੀ ਕੰਮ ਕਰ ਰਹੀ ਹੈ ਅਤੇ ਤਨਖ਼ਾਹ ਕਮਿਸ਼ਨ ਦੀ ਮਿਆਦ ਨੂੰ ਫ਼ਿਰ ਤੋਂ 6 ਮਹੀਨੇ ਲਈ ਅੱਗੇ ਵਧਾ ਕੇ ਲੱਖਾਂ ਮੁਲਾਜ਼ਮਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਹੈ | ਇਸ ਮੌਕੇ ਗੁਰਦੇਵ ਸਿੰਘ, ਸੁਰਿੰਦਰ ਕੁਮਾਰ, ਵਿਸ਼ੂ ਛਾਬੜਾ, ਪ੍ਰਵੇਸ਼ ਕੁਮਾਰ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX