ਤਾਜਾ ਖ਼ਬਰਾਂ


ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  3 minutes ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 minute ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  28 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  37 minutes ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  52 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 1 hour ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 1 hour ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 2 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 2 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 2 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 2 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 3 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 3 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 4 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ...

ਪੂਰੀ ਖ਼ਬਰ »

ਕੀਟ ਵਿਗਿਆਨੀਆਂ ਦੀ ਟੀਮ ਪਿੰਡ ਚੱਠਾ ਪੁੱਜੀ

ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇਕ ਮਜ਼ਦੂਰ ਦੀ ਮੌਤ-ਤਿੰਨ ਜ਼ਖ਼ਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ-ਬਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਟਿੱਡੀ ਦੀ ਰੋਕਥਾਮ ਲਈ ਅਗਾਊਾ ਤਿਆਰੀਆਂ ਸਬੰਧੀ ਡੀ. ਸੀ. ਨੇ ਕੀਤੀ ਸਮੀਖਿਆ

ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਤਿਆਰੀ ਨੂੰ ਲੈ ਕੇ ਕਰਨ ਕੌਰ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ਜ਼ਿਲ੍ਹੇ ਦੇ ਪਿੰਡ ਉਦੇਕਰਨ ਵਿਖੇ ਪੰਜਾਬ ਸਰਕਾਰ ਵਲੋਂ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ 5 ਪ੍ਰਾਜੈਕਟਰਜ ਲੋਕ ਅਰਪਨ ਸਬੰਧੀ ਕਰਵਾਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ | ਉਨ੍ਹਾਂ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਰਾਜ ਵਿਚ ਸਿੱਖਿਆ ਢਾਂਚੇ ਦੇ ਵਿਕਾਸ 'ਤੇ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਸਿੱਖਿਆ ਦੇ ਸਹਾਰੇ ਹੀ ਅਸਲ ਸਮਾਜਿਕ ਆਰਥਿਕ ਵਿਕਾਸ ਦੇ ਟੀਚੇ ਹਾਸਿਲ ਕੀਤੇ ਜਾ ਸਕਦੇ ਹਨ, ਸਿੱਖਿਆ ਨੇ ਹੀ ਸਾਡੇ ਅੱਜ ਦੇ ਬੱਚਿਆਂ ਨੂੰ ਚੰਗੇ, ਸਿੱਖਿਅਤ ਨਾਗਰਿਕ ਬਣਾਉਣਾ ਹੈ | ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ ਰਾਜ ਦੇ 5730 ਸਕੂਲਾਂ ਨੂੰ ਸਮਾਰਟ ਸਕੂਲ ਵਿਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਣ ਸਿਖਾਉਣ ਦੀਆਂ ਵਿਧੀਆਂ ਅਤੇ ਮਲਟੀ ਮੀਡੀਆ ਤਕਨੀਕਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ | ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੀ 546 ਸਕੂਲਾਂ ਵਿਚੋਂ 436 ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਗਿਆ ਹੈ | ਸ: ਧਰਮਸੋਤ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਮਨੁੱਖ ਦੀਆਂ ਬੁਨਿਆਦੀ ਜ਼ਰੂਰਤਾਂ ਹਨ ਅਤੇ ਪੰਜਾਬ ਸਰਕਾਰ ਲਈ ਇਹ ਦੋਵੇਂ ਸੈਕਟਰ ਪ੍ਰਮੁੱਖ ਤਰਜੀਹੀ ਖੇਤਰ ਹਨ | ਇਸ ਲਈ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਰਾਹੀਂ ਰਾਜ ਦੇ 2.2 ਕਰੋੜ ਲੋਕਾਂ ਨੂੰ 5 ਲੱਖ ਰੁਪਏ ਸਲਾਨਾ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਹੈ | ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸਾਨੂੰ ਆਜ਼ਾਦੀ ਲੈ ਕੇ ਦਿੱਤੀ ਹੈ ਅਤੇ ਇਸ ਦੀ ਸੰਭਾਲ ਸਾਡੀ ਸੱਭ ਦੀ ਨੈਤਿਕ ਜ਼ਿੰਮੇਵਾਰੀ ਹੈ | ਇਸ ਲਈ ਸਾਨੂੰ ਆਪਣੇ ਕੌਮੀ ਫ਼ਰਜ਼ਾਂ ਪ੍ਰਤੀ ਹਮੇਸ਼ਾ ਸੁਚੇਤ ਰਹਿਣਾ ਚਾਹੀਦਾ ਹੈ | ਸ: ਸਾਧੂ ਸਿੰਘ ਧਰਮਸੋਤ ਨੇ ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਹਾਰ 'ਤੇ ਲਗਾਤਾਰ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਸੰਗਤ ਪ੍ਰਤੀ ਸੁਚੇਤ ਰਹਿਣ | ਉਨ੍ਹਾਂ ਨੇ ਕਿਹਾ ਕਿ ਘਰ ਪਰਿਵਾਰ ਤੋਂ ਕੀਤੀ ਚੌਕਸੀ ਅਤੇ ਬੱਚਿਆਂ ਨੂੰ ਦਿੱਤੀ ਚੰਗੀ ਸਿੱਖਿਆ ਸਾਡੀ ਨਵੀਂ ਪੀੜ੍ਹੀ ਨੂੰ ਗ਼ਲਤ ਸੰਗਤ ਵਿਚ ਪੈਣ ਤੋਂ ਰੋਕ ਸਕਦੀ ਹੈ | ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਚੌਗਿਰਦੇ ਦੀ ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ | ਇਸ ਤੋਂ ਪਹਿਲਾਂ ਜ਼ਿਲ੍ਹੇ ਵਿਚ ਪੁੱਜਣ ਤੇ ਡਿਪਟੀ ਕਮਿਸ਼ਨਰ ਸ੍ਰੀ ਐੱਮ.ਕੇ. ਅਰਾਵਿੰਦ ਕੁਮਾਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਾਬਕਾ ਵਿਧਾਇਕਾ ਬੀਬੀ ਕਰਨ ਕੌਰ ਬਰਾੜ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਚਰਨ ਸਿੰਘ ਬਰਾੜ, ਏ.ਡੀ.ਸੀ. (ਜਨਰਲ) ਸੰਦੀਪ ਕੁਮਾਰ, ਐੱਸ.ਡੀ.ਐੱਮ. ਸ੍ਰੀਮਤੀ ਵੀਰਪਾਲ ਕੌਰ, ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਣ ਸਿੰਘ ਮਾਨ, ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਸਾਬਕਾ ਪ੍ਰਧਾਨ ਗੁਰਸੰਤ ਸਿੰਘ ਬਰਾੜ, ਭਿੰਦਰ ਸ਼ਰਮਾ, ਸਕੂਲ ਸਟਾਫ਼ ਅਤੇ ਨਗਰ ਵਾਸੀ ਵੀ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸਕੂਲ 'ਚ ਵੋਟਰ ਦਿਵਸ ਮਨਾਇਆ

ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਡਰੋਨ ਨਾ ਉਡਾਉਣ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 448ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ-ਪਰਵਿੰਦਰ ਸਿੰਘ ਖੰਗੂੜ੍ਹਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬਣਵਾਲਾ ਬਣੇ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ

ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ...

ਪੂਰੀ ਖ਼ਬਰ »

ਰਾਖੀ ਰਾਣੀ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX