ਤਾਜਾ ਖ਼ਬਰਾਂ


ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  0 minutes ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  5 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  11 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  24 minutes ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  31 minutes ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  39 minutes ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  46 minutes ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  58 minutes ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 1 hour ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 1 hour ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 1 hour ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 1 hour ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 2 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 3 hours ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  about 1 hour ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 3 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 3 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 4 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  about 4 hours ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਸ੍ਰੀ ਮੁਕਤਸਰ ਸਾਹਿਬ

ਡੀ. ਏ. ਵੀ. ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ...

ਪੂਰੀ ਖ਼ਬਰ »

ਕੀਟ ਵਿਗਿਆਨੀਆਂ ਦੀ ਟੀਮ ਪਿੰਡ ਚੱਠਾ ਪੁੱਜੀ

ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...

ਪੂਰੀ ਖ਼ਬਰ »

ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇਕ ਮਜ਼ਦੂਰ ਦੀ ਮੌਤ-ਤਿੰਨ ਜ਼ਖ਼ਮੀ

ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਨਹੀਂ ਮਿਲਿਆ ਹੁੰਗਾਰਾ-ਬਜ਼ਾਰ ਆਮ ਵਾਂਗ ਖੁੱਲ੍ਹੇ ਰਹੇ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...

ਪੂਰੀ ਖ਼ਬਰ »

ਪਵਨ ਕੁਮਾਰ ਨੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...

ਪੂਰੀ ਖ਼ਬਰ »

ਟਿੱਡੀ ਦੀ ਰੋਕਥਾਮ ਲਈ ਅਗਾਊਾ ਤਿਆਰੀਆਂ ਸਬੰਧੀ ਡੀ. ਸੀ. ਨੇ ਕੀਤੀ ਸਮੀਖਿਆ

ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...

ਪੂਰੀ ਖ਼ਬਰ »

ਨਗਰ ਕੌ ਾਸਲ ਚੋਣਾਂ ਦੀ ਤਿਆਰੀ ਨੂੰ ਲੈ ਕੇ ਕਰਨ ਕੌਰ ਬਰਾੜ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ-ਧਰਮਸੋਤ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ...

ਪੂਰੀ ਖ਼ਬਰ »

ਸਕੂਲ 'ਚ ਵੋਟਰ ਦਿਵਸ ਮਨਾਇਆ

ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...

ਪੂਰੀ ਖ਼ਬਰ »

ਆਯੂਸ਼ਮਾਨ ਸਕੀਮ ਤਹਿਤ ਖੱਜਲ-ਖ਼ੁਆਰੀ ਹੋਣ 'ਤੇ ਹੰਗਾਮਾ ਕੀਤਾ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ਲੱਗੇ | ਸੜਕ 'ਤੇ ਪ੍ਰਦਰਸ਼ਨ ਹੋਣ ਕਾਰਨ ਜਾਮ ਲੱਗ ਗਿਆ | ਇਸ ਮੌਕੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਪਰਮਜੀਤ ਕੌਰ ਪਤਨੀ ਬਲਜਿੰਦਰ ਸਿੰਘ ਨੇ ਕਿਹਾ ਕਿ ਉਸ ਦਾ ਕੇਂਦਰ ਸਰਕਾਰ ਦੀ ਆਯੂਸ਼ਮਾਨ ਸਕੀਮ ਤਹਿਤ ਸਿਹਤ ਕਾਰਡ ਬਣਿਆ ਹੈ ਅਤੇ ਉਸ ਦੀ ਬੱਚੇਦਾਨੀ ਵਿਚ ਰਸੌਲੀ ਹੋਣ ਕਾਰਨ ਆਪ੍ਰੇਸ਼ਨ ਕਰਵਾਉਣਾ ਹੈ | ਜਦੋਂ ਉਹ ਹਸਪਤਾਲ ਪਹੁੰਚੇ ਤਾਂ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ ਅਤੇ ਖੱਜਲ-ਖੁਆਰ ਹੋਣਾ ਪਿਆ | ਉਨ੍ਹਾ ਕਿਹਾ ਕਿ ਅਜਿਹੀਆਂ ਸਕੀਮਾਂ ਲੋਕਾਂ ਲਈ ਗੁੰਝਲਦਾਰ ਸਿਸਟਮ ਹੋਣ ਕਾਰਨ ਸਿਰਦਰਦੀ ਬਣ ਜਾਂਦੀਆਂ ਹਨ | ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਬੰਧੀ ਕਿਹਾ ਕਿ ਰਾਜੇ ਨੂੰ ਪਰਜਾ ਦੀ ਕੋਈ ਪ੍ਰਵਾਹ ਨਹੀਂ ਜਦਕਿ ਪ੍ਰਕਾਸ਼ ਸਿੰਘ ਬਾਦਲ ਖ਼ੁਦ ਲੋਕਾਂ ਦੀ ਸਾਰ ਲੈਂਦਾ ਰਿਹਾ ਹੈ | ਇਸ ਮੌਕੇ ਪੀੜਤ ਔਰਤ ਨੇ ਕਿਹਾ ਕਿ ਜੇਕਰ ਸਮੇਂ ਸਿਰ ਲੋਕਾਂ ਦਾ ਇਲਾਜ ਹੀ ਨਹੀਂ ਹੋਣਾ ਤਾਂ ਅਜਿਹੇ ਸਿਹਤ ਕਾਰਡ ਬਣਾਉਣ ਦਾ ਕੀ ਫਾਇਦਾ ਹੈ? ਇਸ ਮੌਕੇ ਹਸਪਤਾਲ ਦੇ ਬੁਲਾਰੇ ਸਾਹਿਬ ਸਿੰਘ ਨੇ ਕਿਹਾ ਕਿ ਅਸੀਂ ਇਲਾਜ ਕਰਨ ਲਈ ਤਿਆਰ ਹਾਂ, ਪ੍ਰੰਤੂ ਇਸ ਸਬੰਧੀ ਲੋੜੀਂਦੀ ਕਾਰਵਾਈ ਮੁਕੰਮਲ ਨਹੀਂ ਹੋਈ | ਇਲਾਜ ਸਬੰਧੀ 2 ਮੈਸੇਜ ਆ ਚੁੱਕੇ ਹਨ, ਜਦਕਿ ਆਖ਼ਰੀ ਮੁਕੰਮਲ ਤੀਜਾ ਮੈਸੇਜ ਨਾ ਆਉਣ ਕਰਕੇ ਇਲਾਜ ਸ਼ੁਰੂ ਨਹੀਂ ਹੋ ਸਕਿਆ | ਉਨ੍ਹਾਂ ਕਿਹਾ ਕਿ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੀ ਆਪ੍ਰੇਸ਼ਨ ਹੰੁਦਾ ਹੈ | ਇਸ ਮੌਕੇ ਪਹੰੁਚੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸ਼ਾਂਤ ਕੀਤਾ ਅਤੇ ਮਸਲੇ ਦਾ ਹੱਲ ਕਰਵਾਇਆ | ਇਸ ਸਬੰਧੀ ਡਾ: ਮੁਕੇਸ਼ ਬਾਂਸਲ ਨੇ ਕਿਹਾ ਕਿ ਸਕੀਮ ਤਹਿਤ ਲੋਕਾਂ ਦਾ ਪਹਿਲ ਦੇ ਅਧਾਰ 'ਤੇ ਇਲਾਜ ਕੀਤਾ ਜਾਂਦਾ ਹੈ ਅਤੇ ਮਰੀਜਾਂ ਦਾ ਸਮੇਂ ਸਿਰ ਇਲਾਜ ਕਰਨਾ ਉਨ੍ਹਾਂ ਦਾ ਧਰਮ ਹੈ ਪਰ ਇਸ ਸਕੀਮ ਤਹਿਤ ਸਰਕਾਰੀ ਹਸਪਤਾਲ ਤੋਂ ਮਰੀਜ ਰੈਫ਼ਰ ਹੋ ਕੇ ਆਉਂਦੇ ਹਨ ਅਤੇ ਕਈ ਵਾਰ ਪੀੜਤ ਮਰੀਜਾਂ ਨੂੰ ਕੇਸ ਪਾਸ ਕਰਵਾਉਣ ਲਈ 3-3 ਗੇੜੇ ਮਾਰਨੇ ਪੈਂਦੇ ਹਨ, ਜਿਸ ਨਾਲ ਮਰੀਜਾਂ ਦੀ ਪ੍ਰੇਸ਼ਾਨੀ ਵਧ ਜਾਂਦੀ ਹੈ | ਇਸ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਇਸ ਸਕੀਮ ਤਹਿਤ ਨੀਤੀ ਨੂੰ ਸਰਲ ਕਰਨਾ ਚਾਹੀਦਾ ਹੈ, ਤਾਂ ਜੋ ਦੂਜਿਆਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਖ਼ਬਰ ਸ਼ੇਅਰ ਕਰੋ

 

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਵਲੋਂ ਜਾਗਰੂਕਤਾ ਸੈਮੀਨਾਰ ਕਰਵਾਇਆ

ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...

ਪੂਰੀ ਖ਼ਬਰ »

ਅਵਾਰਾ ਪਸ਼ੂ ਬਣ ਰਹੇ ਹਨ ਆਮ ਲੋਕਾਂ ਦੀ ਜਾਨ ਦਾ ਖ਼ਤਰਾ

ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...

ਪੂਰੀ ਖ਼ਬਰ »

ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈੱਲਫ਼ੇਅਰ ਕਲੱਬ ਵਲੋਂ ਮੈਂਬਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ ਦੀ ਯਾਦ 'ਚ ਪੌਦੇ ਲਗਾਏ

ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਲੰਟੀਅਰਾਂ ਨੇ ਕੈਂਪ ਲਗਾਇਆ

ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...

ਪੂਰੀ ਖ਼ਬਰ »

ਫ਼ਰੀਦਕੋਟ-ਕੋਟਕਪੂਰਾ ਸੜਕ ਦੇ ਕਿਨਾਰਿਆਂ 'ਤੇ ਮਿੱਟੀ ਪਾਉਣ ਦੀ ਮੰਗ

ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...

ਪੂਰੀ ਖ਼ਬਰ »

ਸੰਤ ਮੋਹਨ ਦਾਸ ਮੈਮੋਰੀਅਲ ਸਕੂਲ ਦੀ ਅਰਸ਼ਦੀਪ ਕੌਰ ਭਾਰਤ ਭਰ 'ਚੋਂ ਪਹਿਲੇ ਸਥਾਨ 'ਤੇ

ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...

ਪੂਰੀ ਖ਼ਬਰ »

ਅਕਾਲੀ ਦਲ ਦੇ ਧਰਨੇ ਲਈ ਲੋਕਾਂ 'ਚ ਭਾਰੀ ਉਤਸ਼ਾਹ : ਬੰਟੀ ਰੋਮਾਣਾ

ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...

ਪੂਰੀ ਖ਼ਬਰ »

ਡਰੋਨ ਨਾ ਉਡਾਉਣ ਸਬੰਧੀ ਹੁਕਮ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 448ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣ-ਪਰਵਿੰਦਰ ਸਿੰਘ ਖੰਗੂੜ੍ਹਾ ਬਣੇ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਕੋਈ ਵੀ ਯੋਗ ਨਾਗਰਿਕ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ-ਜ਼ਿਲ੍ਹਾ ਚੋਣ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਨਿਰਮਲ ਸਿੰਘ ਬਣਵਾਲਾ ਬਣੇ ਜ਼ਿਲ੍ਹਾ ਕੋਆਪ੍ਰੇਟਿਵ ਬੈਂਕ ਦੇ ਡਾਇਰੈਕਟਰ

ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ...

ਪੂਰੀ ਖ਼ਬਰ »

ਰਾਖੀ ਰਾਣੀ ਨੇ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...

ਪੂਰੀ ਖ਼ਬਰ »

ਡੀ. ਟੀ. ਐੱਫ਼. ਵਲੋਂ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਦੀਆਂ ਕਾਪੀਆਂ ਸਾੜੀਆਂ

ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX