ਤਾਜਾ ਖ਼ਬਰਾਂ


ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  25 minutes ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 1 hour ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 1 hour ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 2 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 2 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 3 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 3 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਮਾਨਸਾ

ਦਲ ਖ਼ਾਲਸਾ ਤੇ ਸ਼ੋ੍ਰਮਣੀ ਅਕਾਲੀ ਦਲ (ਅ) ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮਾਨਸਾ 'ਚ ਮਿਲਿਆ ਅੰਸ਼ਿਕ ਹੁੰਗਾਰਾ

ਮਾਨਸਾ, 25 ਜਨਵਰੀ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲੇ੍ਹ 'ਚ ਅੰਸ਼ਿਕ ਹੁੰਗਾਰਾ ਮਿਲਿਆ | ਬਾਜ਼ਾਰ ਵੀ ਖੁੱਲੇ੍ਹ ਰਹੇ ਤੇ ਆਵਾਜਾਈ ਆਮ ਦੀ ਤਰ੍ਹਾਂ ਚੱਲਦੀ ਰਹੀ | ਜ਼ਿਕਰਯੋਗ ਹੈ ਕਿ ਬੰਦ ...

ਪੂਰੀ ਖ਼ਬਰ »

ਕਈ ਸਾਲਾਂ ਤੋਂ ਪਾਣੀ ਨਾ ਆਉਣ ਦੇ ਬਾਵਜੂਦ ਵੀ ਆ ਰਿਹਾ ਪਾਣੀ ਦਾ ਬਿੱਲ

ਬੁਢਲਾਡਾ, 25 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਦੇ ਤੋਤੇ ਵਾਲੇ ਬਾਗ਼ ਦੀ ਗਲੀ ਨੰਬਰ 13 ਦੇ ਵਸਨੀਕ ਸੇਵਾ ਮੁਕਤ ਪ੍ਰੋਫੈਸਰ ਸਾਧੂ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਾਸਲ ਪ੍ਰਸ਼ਾਸਨ, ਸੀਵਰੇਜ ਤੇ ਜਲ ਸਪਲਾਈ ਵਿਭਾਗ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਗੌਰਮਿੰਟ ਟੀਚਰ ਯੂਨੀਅਨ ਵਲੋਂ ਸਥਾਨਕ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਹਰ ਵਿਅਕਤੀ ਨੂੰ ਨਿਰਪੱਖ ਤੇ ਨਿਡਰ ਹੋ ਕੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦੈ- ਡੀ.ਸੀ.

ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ )- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਇਕ ਲੋਕਤੰਤਰ ...

ਪੂਰੀ ਖ਼ਬਰ »

ਅਕਾਲੀ ਵਰਕਰ ਪਾਰਟੀ ਤੋਂ ਬਾਗ਼ੀ ਵਿਅਕਤੀਆਂ ਦੇ ਗੁੰਮਰਾਹਕੁਨ ਪ੍ਰਚਾਰ 'ਚ ਨਾ ਆਉਣ- ਭੂੰਦੜ

ਸਰਦੂਲਗੜ੍ਹ, 25 ਜਨਵਰੀ (ਜੀ. ਐਮ. ਅਰੋੜਾ/ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਇਕ ਮੈਰਿਜ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਭਰਵੀਂ ਇਕੱਤਰਤਾ ਕੀਤੀ ਗਈ | ...

ਪੂਰੀ ਖ਼ਬਰ »

ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਹੋਣ ਕਾਰਨ ਲੋਕਾਂ 'ਚ ਰੋਸ

ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਅੱਧੇ ਤੋਂ ਵੱਧ ਹਿੱਸਿਆਂ ਵਿਚ ਪਾਣੀ ਦੀ ਸਪਲਾਈ ਨਾ ਦੇਣ ਕਾਰਨ ਲੋਕ ਪ੍ਰੇਸ਼ਾਨ ਹਨ | ਇਕ ਦਰਜਨ ਤੋਂ ਵੱਧ ਅਜਿਹੇ ਮੁਹੱਲੇ ਅਤੇ ਗਲੀਆਂ ਹਨ, ਜਿੱਥੇ ਵਿਭਾਗ ਵਲੋਂ ਲੰਮੇ ਸਮੇਂ ਤੋਂ ਇਕ ਬੂੰਦ ਪਾਣੀ ਦੀ ਸਪਲਾਈ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ ਮਨਾਇਆ

ਮਾਨਸਾ, 25 ਜਨਵਰੀ (ਸ. ਰਿ.)- ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਬਰਿੰਦਰ ਕੌਰ ਵਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ ਗਏ ਅਤੇ ਵਿਦਿਆਰਥਣਾਂ ਨੂੰ ਆਪਣੀ ਵੋਟ ...

ਪੂਰੀ ਖ਼ਬਰ »

ਮਾਈਨਿੰਗ ਦੇ ਦੋਸ਼ 'ਚ 2 ਵਿਅਕਤੀ ਗਿ੍ਫ਼ਤਾਰ

ਮਾਨਸਾ, 25 ਜਨਵਰੀ (ਸ. ਰਿ.)- ਥਾਣਾ ਭੀਖੀ ਦੀ ਪੁਲਿਸ ਪਾਰਟੀ ਵਲੋਂ ਮਾਈਨਿੰਗ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਟਰੈਕਟਰ ਸਮੇਤ ਕਰਾਹਾ ਅਤੇ ਇਕ ਟਰੈਕਟਰ-ਟਰਾਲੀ ਮਿੱਟੀ ਨਾਲ ਭਰੀ ਹੋਈ ਨੂੰ ਮੌਕੇ 'ਤੇ ਕਬਜ਼ੇ 'ਚ ਲਿਆ ਗਿਆ ਹੈ | ...

ਪੂਰੀ ਖ਼ਬਰ »

ਭੜਕਾਊ ਟਿੱਪਣੀਆਂ ਕਰਨ ਵਾਲੇ ਭਾਜਪਾ ਉਮੀਦਵਾਰਾਂ ਿਖ਼ਲਾਫ਼ ਕਾਰਵਾਈ ਦੀ ਮੰਗ ਚੋਣ ਲੜਨ ਤੋਂ ਅਯੋਗ ਕਰਾਰ ਦਿੱਤਾ ਜਾਵੇ

ਮਾਨਸਾ, 25 ਜਨਵਰੀ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਡੰਗ ਟਪਾਊ ਨੋਟਿਸ ਦੇਣ ਦੀ ਬਜਾਏ, ਦਿੱਲੀ ਵਿਖੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਅੰਦੋਲਨ ਕਰ ਰਹੇ ਦੇਸ਼ ਦੇ ਨਾਗਰਿਕਾਂ ਖ਼ਾਸ ਕਰ ਔਰਤਾਂ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ, ਲਾਹਣ, ਨਾਜਾਇਜ਼ ਸ਼ਰਾਬ ਅਤੇ ਗਾਂਜਾ ਬਰਾਮਦ

ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਲਾਹਣ, ਸ਼ਰਾਬ ਤੇ ਗਾਂਜਾ ਬਰਾਮਦ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਬਿਕਰਮ ਸਿੰਘ ਮੋਫਰ ਨੇ ਪਿੰਡ ਵਾਸੀਆਂ ਨਾਲ ਵਿਕਾਸ ਕਾਰਜਾਂ ਲਈ ਕੀਤੀ ਮੀਟਿੰਗ

ਝੁਨੀਰ, 25 ਜਨਵਰੀ (ਨਿ.ਪ.ਪ.)- ਨੇੜਲੇ ਪਿੰਡ ਭੰਮੇ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ ਦੀਆਂ ਸਮੱਸਿਆ ਨੂੰ ਸੁਣਿਆ ਅਤੇ ...

ਪੂਰੀ ਖ਼ਬਰ »

ਖੰੁਭਾਂ ਦੀ ਸਫਲ ਕਾਸ਼ਤ ਕਰ ਰਿਹੈ ਨੌਜਵਾਨ ਗੁਰਦੀਪ ਸਿੰਘ

ਬਰੇਟਾ, 25 ਜਨਵਰੀ (ਰਵਿੰਦਰ ਕੌਰ ਮੰਡੇਰ)- ਪੰਜਾਬ ਦੇ ਕਿਸਾਨ ਇਸ ਸਮੇਂ ਖੇਤੀ ਦੇ ਨਾਲ ਨਾਲ ਵੱਖ-ਵੱਖ ਸਹਾਇਕ ਧੰਦਿਆਂ ਨੂੰ ਅਪਣਾ ਰਹੇ ਹਨ, ਜਿਨ੍ਹਾਂ 'ਚੋਂ ਡੇਅਰੀ ਫਾਰਮਿੰਗ, ਪੋਲਟਰੀ ਫਾਰਮ, ਸ਼ਹਿਦ ਦੀਆਂ ਮੱਖੀਆਂ ਤੋਂ ਇਲਾਵਾ ਖੰੁਭਾਂ ਦੀ ਕਾਸ਼ਤ ਸ਼ਾਮਿਲ ਹੈ, ਜਿਸ ਨਾਲ ਸਹਾਇਕ ਧੰਦੇ ਅਪਣਾਉਣ ਵਾਲੇ ਉੱਦਮੀ ਲੋਕ ਦੂਜਿਆਂ ਨਾਲੋਂ ਆਰਥਿਕ ਤੌਰ 'ਤੇ ਵਧੇਰੇ ਮਜ਼ਬੂਤ ਹੋ ਜਾਂਦੇ ਹਨ | ਪਿੰਡ ਧਰਮਪੁਰਾ ਦੇ ਮਿਹਨਤੀ ਨੌਜਵਾਨ ਗੁਰਦੀਪ ਸਿੰਘ ਜੋ ਇਸ ਸਮੇਂ ਸਰਕਾਰੀ ਬਹੁਤਕਨੀਕੀ ਕਾਲਜ ਬਰੇਟਾ ਵਿਖੇ ਮਕੈਨੀਕਲ ਦਾ ਡਿਪਲੋਮਾ ਕਰ ਰਿਹਾ ਹੈ ਤੇ ਪੜ੍ਹਾਈ ਦੇ ਨਾਲ ਨਾਲ ਆਪਣੇ ਘਰ ਖੰੁਭਾਂ ਦੀ ਕਾਸ਼ਤ ਕਰ ਕੇ ਸਵੈ ਰੁਜ਼ਗਾਰ ਪੈਦਾ ਕੀਤਾ ਹੈ | ਅਜਿਹਾ ਕਰ ਕੇ ਉਕਤ ਨੌਜਵਾਨ ਦੂਜਿਆਂ ਨੂੰ ਵੀ ਰੁਜ਼ਗਾਰ ਲਈ ਉਤਸ਼ਾਹਿਤ ਕਰ ਰਿਹਾ ਹੈ | ਉਸ ਨੇ ਦੱਸਿਆ ਕਿ ਖੰੁਭਾਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਦੇਹਰਾਦੂਨ ਵਿਖੇ ਨੈਸ਼ਨਲ ਮਸ਼ਰੂਮ ਇੰਸਟੀਚਿਊਟ ਖੋਲਿ੍ਹਆ ਗਿਆ ਹੈ, ਜੋ ਨਵੇਂ ਵਿਅਕਤੀਆਂ ਨੂੰ ਸਿਖਲਾਈ ਦੇਣ ਦਾ ਕੰਮ ਕਰਦਾ ਹੈ ਤੇ ਉਸ ਨੇ ਇਸ ਸੰਸਥਾ ਤੋਂ ਖੰੁਭਾਂ ਪੈਦਾ ਕਰਨ ਦੀ ਸਿਖਲਾਈ ਲਈ ਹੈ | ਗੁਰਦੀਪ ਸਿੰਘ ਦੇ ਦੱਸਣ ਅਨੁਸਾਰ ਕਿ ਇਹ ਪ੍ਰੋਜੈਕਟ ਸ਼ੁਰੂ ਕਰਨ ਲਈ ਉਸ ਵਲੋਂ ਲਗਪਗ 70 ਹਜ਼ਾਰ ਰੁਪਏ ਦੇ ਬੀਜ ਅਤੇ ਤਿਆਰ ਤੂੜੀ ਲਈ ਅਤੇ 20 ਹਜ਼ਾਰ ਦੇ ਕਰੀਬ ਹੋਰ ਸਾਮਾਨ ਲੈ ਕੇ ਮੁੱਢਲਾ ਢਾਂਚਾ ਤਿਆਰ ਕੀਤਾ ਗਿਆ ਹੈ | ਇਸ ਪ੍ਰਾਜੈਕਟ ਲਈ 640 ਸਕੇਅਰ ਫੁੱਟ ਥਾਂ ਲੈ ਕੇ ਉਸ ਵਿਚ 600 ਥੱਲੇ ਤਿਆਰ ਕੀਤੇ, ਜਿਸ ਵਿਚ 40 ਕਿੱਲੋ ਬੀਜ ਪਾਇਆ ਗਿਆ | ਖੰੁਭਾਂ ਦੀ ਕਾਸ਼ਤ ਲਈ ਬੀਜਣ ਸਮੇਂ 25 ਤੋਂ 27 ਡਿਗਰੀ ਤਾਪਮਾਨ ਰੱਖਣਾ ਜ਼ਰੂਰੀ ਹੁੰਦਾ ਹੈ ਤਾਂ ਕਿ ਖੰੁਬਾਂ ਦੇ ਉੱਪਰ ਜਾਲਾ ਬਣ ਸਕੇ ਤੇ ਖੰੁਭਾਂ ਦੇ ਪੁੰਗਰਨ ਦੀ ਪ੍ਰਕਿਰਿਆ ਸ਼ੁਰੂ ਹੋ ਸਕੇ ਇਸ ਤੋਂ ਬਾਅਦ ਇਨ੍ਹਾਂ ਲਈ 16 ਤੋਂ 18 ਡਿਗਰੀ ਤਾਪਮਾਨ ਰੱਖਿਆ ਜਾਂਦਾ ਹੈ ਤਾਂ ਕਿ ਖੰੁਭਾਂ ਆਪਣਾ ਸਹੀ ਆਕਾਰ ਬਣਾ ਲੈਣ | ਗੁਰਦੀਪ ਸਿੰਘ ਨੇ ਇਹ ਵੀ ਦੱਸਿਆ ਕਿ ਖੰੁਭ ਆਪਣਾ ਸਹੀ ਆਕਾਰ ਬਣਾਉਣ ਵਿਚ 2 ਤੋਂ 5 ਦਿਨਾਂ ਦਾ ਸਮਾਂ ਲੈਂਦੀ ਹੈ | ਪਹਿਲੇ 3 ਦਿਨ ਵੱਧ ਕਾਸ਼ਤ ਹੁੰਦੀ ਹੈ ਤੇ ਪਿਛਲੇ ਦੋ ਦਿਨ ਦਰਮਿਆਨੀ | ਖੰੁਭਾਂ ਦੀ ਮਾਰਕੀਟਿੰਗ ਸਬੰਧੀ ਉਨ੍ਹਾਂ ਦੱਸਿਆ ਕਿ ਇਸ ਸਮੇਂ 80 ਤੋਂ 85 ਰੁਪਏ ਕਿੱਲੋ ਖੰੁਭਾਂ ਵਿਕ ਰਹੀਆਂ ਹਨ, ਜਿਸ ਕਾਰਨ ਵਧੀਆ ਮੁਨਾਫ਼ਾ ਮਿਲਣ ਦੀ ਸੰਭਾਵਨਾ ਹੈ | ਜੇਕਰ ਸਰਕਾਰ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਲਈ ਸਹਾਇਕ ਧੰਦਿਆਂ ਲਈ ਉਤਸ਼ਾਹਿਤ ਕਰੇ ਤਾਂ ਨੌਜਵਾਨ ਵਰਗ ਅਜਿਹੇ ਧੰਦਿਆਂ ਵੱਲ ਪ੍ਰੇਰਿਤ ਹੋ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਪੁਖਰਾਜ ਕੌਰ ਨੇ ਆਈਲਟਸ 'ਚੋਂ ਲਏ 6.5 ਬੈਂਡ

ਮਾਨਸਾ, 25 ਜਨਵਰੀ (ਸ. ਰਿ.)- ਇੰਡੋ ਕੈਨੇਡੀਅਨ ਆਈਲੈਟਸ ਤੇ ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਪੁਖਰਾਜ ਕੌਰ ਪੁੱਤਰੀ ਗੁਰਮੇਲ ਸਿੰਘ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਐਮ.ਡੀ. ਮਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥਣ ਨੇ ਵਿਦੇਸ਼ 'ਚ ...

ਪੂਰੀ ਖ਼ਬਰ »

ਫੱਤਾ ਮਾਲੋਕਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ

ਝੁਨੀਰ, 25 ਜਨਵਰੀ (ਨ.ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਵਿਖੇ ਬਲਾਕ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਐਸ.ਡੀ.ਐਮ. ਸਰਦੂਲਗੜ੍ਹ ਰਾਜਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਇਕ ਚੰਗੇ ...

ਪੂਰੀ ਖ਼ਬਰ »

ਪਿੰਡ ਬੁਰਜ ਝੱਬਰ ਵਿਖੇ ਵੋਟਰ ਦਿਵਸ ਮਨਾਇਆ

ਜੋਗਾ, 25ਜਨਵਰੀ (ਪ.ਪ.)- ਬੁਰਜ ਝੱਬਰ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਐਲ.ਓ. ਜਗਸੀਰ ਸਿੰਘ ਵਲੋਂ ਵੋਟਰਾਂ ਨੂੰ ਨਵੇਂ ਵੋਟਰ ਕਾਰਡ ਵੰਡੇ ਗਏ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ, ਸੁਰਿੰਦਰ ਸਿੰਘ, ਰੁਪਿੰਦਰ ਸਿੰਘ, ਸੰਦੀਪ ...

ਪੂਰੀ ਖ਼ਬਰ »

ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

ਜੋਗਾ, 25 ਜਨਵਰੀ (ਪ.ਪ.)- ਸਿਹਤ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ਜੋਗਾ ਤੇ ਹੋਰ ਜਨਤਕ ਥਾਵਾਂ 'ਤੇ ਸਿਗਰਟ, ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਸਿਹਤ ਵਿਭਾਗ ਦੇ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦੀ ਵਰਤੋ ਕਰਨਾ ਸਿਹਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX