ਤਾਜਾ ਖ਼ਬਰਾਂ


ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  3 minutes ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  8 minutes ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  25 minutes ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  31 minutes ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  41 minutes ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  54 minutes ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  about 1 hour ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  37 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 1 hour ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  39 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 13 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰਨ-ਦੀਪਤੀ ਉੱਪਲ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਲੋਕਤੰਤਰ ਦੀ ਸਫ਼ਲਤਾ ਲਈ ਸਾਨੂੰ ਸਾਰਿਆਂ ਨੂੰ ਵਿਸ਼ੇਸ਼ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦੀ ਸੁਚਾਰੂ ਢੰਗ ਨਾਲ ਵਰਤੋਂ ਕਰਨੀ ਚਾਹੀਦੀ ਹੈ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ 10ਵੇਂ ਕੌਮੀ ਵੋਟਰ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਔਰਤ ਕਾਬੂ

ਕਪੂਰਥਲਾ, 25 ਜਨਵਰੀ (ਸਡਾਨਾ)-ਕਾਲਾ ਸੰਘਿਆਂ ਚੌਾਕੀ ਦੇ ਏ.ਐਸ.ਆਈ. ਜਿੰਦਰ ਲਾਲ ਨੇ ਇਕ ਔਰਤ ਨੂੰ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਪਿੰਡ ਬਡਿਆਲ ਨੇੜੇ ਇਕ ਔਰਤ ਬਲਬੀਰ ਕੌਰ ਵਾਸੀ ਕਾਲਾ ਸੰਘਿਆਂ ਨੂੰ ਕਾਬੂ ਕਰਕੇ ਉਸ ਦੇ ...

ਪੂਰੀ ਖ਼ਬਰ »

ਆਰ.ਸੀ.ਐਫ. ਪ੍ਰਸ਼ਾਸਨ ਹਰ ਤਰ੍ਹਾਂ ਦੇ ਭਿ੍ਸ਼ਟਾਚਾਰ ਨੂੰ ਜੜੋਂ੍ਹ ਉਖਾੜਨ ਲਈ ਪ੍ਰਤੀਬੱਧ-ਰਵਿੰਦਰ ਗੁਪਤਾ

ਕਪੂਰਥਲਾ, 25 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਅੱਜ ਆਰ.ਸੀ.ਐਫ. ਦੇ ਜਨਰਲ ਮੈਨੇਜਰ ਰਵਿੰਦਰ ਗੁਪਤਾ ਨੇ ਆਰ.ਸੀ.ਐਫ. ਦੇ ਅਧਿਕਾਰੀਆਂ ਤੇ ਸੁਪਰਵਾਈਜ਼ਰਾਂ ਨੂੰ ਸਹੁੰ ਚੁਕਾ ਕੇ ਕੀਤੀ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਪ੍ਰਣ ਕਰਨ ਕਿ ਉਹ ਆਰ.ਸੀ.ਐਫ. ਵਿਚ ਕਿਸੇ ਵੀ ਕਰਮਚਾਰੀ ਨੂੰ ਗ਼ੈਰਕਾਨੰੂਨੀ ਤੌਰ 'ਤੇ ਲਾਭ ਨਹੀਂ ਪਹੁੰਚਾਉਣਗੇ | ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਆਰ.ਸੀ.ਐਫ. ਦੇ ਪ੍ਰਸ਼ਾਸਨ ਭਵਨ ਵਿਚ ਕਰਵਾਏ ਸਮਾਗਮ ਦੌਰਾਨ ਰਵਿੰਦਰ ਗੁਪਤਾ ਨੇ ਕਿਹਾ ਕਿ ਆਰ.ਸੀ.ਐਫ. ਨੇ ਹਾਲ ਹੀ ਵਿਚ ਇਸ ਵਿੱਤੀ ਵਰ੍ਹੇ ਦਾ 1000ਵਾਂ ਰੇਲ ਡੱਬਾ ਭਾਰਤੀ ਰੇਲਵੇ ਦੇ ਸਪੁਰਦ ਕੀਤਾ ਹੈ | ਇਸ ਵਿਚ ਜਿੱਥੇ ਆਰ.ਸੀ.ਐਫ. ਦੇ ਸਮੁੱਚੇ ਮੁਲਾਜ਼ਮਾਂ ਤੋਂ ਇਲਾਵਾ ਆਰ.ਸੀ.ਐਫ. ਨੂੰ ਜ਼ਰੂਰੀ ਸਾਮਾਨ ਸਪਲਾਈ ਕਰਨ ਵਾਲੇ ਸਪਲਾਇਰ ਦਾ ਵੀ ਵਿਸ਼ੇਸ਼ ਯੋਗਦਾਨ ਹੈ | ਜਨਰਲ ਮੈਨੇਜਰ ਨੇ ਕਿਹਾ ਕਿ ਆਰ.ਸੀ.ਐਫ. ਦੇ ਵਿਕਾਸ ਦੇ ਨਾਲ-ਨਾਲ ਸਾਰੇ ਸਪਲਾਇਰ ਤੇ ਸਹਾਇਕ ਉਤਪਾਦਨ ਇਕਾਈਆਂ ਦਾ ਵਿਕਾਸ ਵੀ ਜੁੜਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਪ੍ਰਸ਼ਾਸਨ ਇਹ ਨਿਸ਼ਚਤ ਕਰੇਗਾ ਕਿ ਆਰ.ਸੀ.ਐਫ. ਵਿਚ ਪਾਰਦਰਸ਼ੀ ਕਾਰਜ ਪ੍ਰਣਾਲੀ ਅਪਣਾਈ ਜਾਵੇ ਜਿਸ ਨਾਲ ਆਰ.ਸੀ.ਐਫ. ਦੇ ਨਾਲ-ਨਾਲ ਇਸ ਵਿਚ ਕੰਮ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਨਾ ਆਵੇ | ਉਨ੍ਹਾਂ ਕਿਹਾ ਕਿ ਆਰ.ਸੀ.ਐਫ. ਪ੍ਰਸ਼ਾਸਨ ਹਰ ਤਰ੍ਹਾਂ ਦੇ ਭਿ੍ਸ਼ਟਾਚਾਰ ਨੂੰ ਜੜ ਤੋਂ ਉਖਾੜਨ ਲਈ ਪ੍ਰਤੀਬੱਧ ਹੈ | ਇਸ ਮੌਕੇ ਆਰ.ਸੀ.ਐਫ. ਦੇ ਮੁੱਖ ਚੀਫ਼ ਵਿਜੀਲੈਂਸ ਅਫ਼ਸਰ ਨਿਤਿਨ ਚੌਧਰੀ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਆਰ.ਸੀ.ਐਫ. ਦੇ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪੋਸਟਰ ਲਗਾਏ ਗਏ ਹਨ ਤੇ ਇਸ ਸਬੰਧੀ ਕੋਈ ਵੀ ਪ੍ਰਭਾਵਿਤ ਸਪਲਾਇਰ ਬਿਨਾਂ ਕਿਸੇ ਡਰ ਭੈਅ ਦੇ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਮਹਿਲਾ ਕਾਂਗਰਸ ਦੀ ਲੱਖਣ ਕਲਾਂ 'ਚ ਮੀਟਿੰਗ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਮਹਿਲਾ ਕਾਂਗਰਸ ਦੀ ਮੀਟਿੰਗ ਪਿੰਡ ਲੱਖਣ ਕਲਾਂ ਵਿਚ ਜ਼ਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ ਕਪੂਰਥਲਾ ਤੇ ਜਨਰਲ ਸਕੱਤਰ ਮੀਨਾਕਸ਼ੀ ਵਰਮਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਸਰਜੀਵਨ ਸ਼ਰਮਾ ਨੇ ਸ੍ਰੀਮਤੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਦਰਜਾ ਚਾਰ ਮੁਲਾਜ਼ਮਾਂ ਵਲੋਂ ਰੋਸ ਰੈਲੀ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਦੀ ਦਰਜਾ ਚਾਰ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਵਿਰੁੱਧ ਰੋਸ ਰੈਲੀ ਕੀਤੀ ਗਈ | ਇਸ ਮੌਕੇ ਰੋਹ ਵਿਚ ਆਏ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਯੂਨੀਅਨ ਦੇ ...

ਪੂਰੀ ਖ਼ਬਰ »

ਲੁੱਟ-ਖੋਹ, ਧੋਖਾਧੜੀ ਤੇ ਨਸ਼ੀਲੇ ਟੀਕਿਆਂ ਦੇ ਮਾਮਲਿਆਂ 'ਚ 7 ਵਿਅਕਤੀ ਗਿ੍ਫ਼ਤਾਰ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਸਿਟੀ ਪੁਲਿਸ ਨੇ ਲੁੱਟ-ਖੋਹ, ਨਸ਼ੀਲੇ ਟੀਕਿਆਂ ਅਤੇ ਧੋਖਾਧੜੀ ਦੇ ਮਾਮਲੇ ਵਿਚ 7 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਅੱਜ ਇੱਥੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ...

ਪੂਰੀ ਖ਼ਬਰ »

ਪੰਜਾਬ ਬੰਦ ਦੇ ਸੱਦੇ 'ਤੇ ਫਗਵਾੜਾ ਵਿਖੇ ਕੀਤਾ ਰੋਸ ਮੁਜ਼ਾਹਰਾ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਸੀ.ਏ.ਏ ਅਤੇ ਐਨ.ਆਰ.ਸੀ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ (ਅ), ਦਲ ਖ਼ਾਲਸਾ ਅਤੇ ਬਹੁਜਨ ਮੁਕਤੀ ਮੋਰਚਾ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ 'ਤੇ ਫਗਵਾੜਾ ਬੰਦ ਤਾਂ ਨਹੀਂ ਹੋਇਆ ਪਰ ਪਾਰਟੀ ਆਗੂਆਂ ਨੇ ਜੀ.ਟੀ.ਰੋਡ 'ਤੇ ਰੋਸ ...

ਪੂਰੀ ਖ਼ਬਰ »

ਮਾਡਲ ਟਾਊਨ 'ਚੋਂ ਸਵਿਫ਼ਟ ਕਾਰ ਚੋਰੀ

ਫਗਵਾੜਾ, 25 ਜਨਵਰੀ (ਹਰੀਪਾਲ ਸਿੰਘ)-ਫਗਵਾੜਾ ਵਿਚ ਨਿੱਤ ਦਿਨ ਹੋ ਰਹੀਆਂ ਵਾਰਦਾਤਾਂ ਦੀ ਲੜੀ ਦੇ ਤਹਿਤ ਅੱਜ ਤੜਕੇ ਵੀ ਇੱਥੋਂ ਦੀ ਪਾਸ਼ ਕਾਲੋਨੀ ਮਾਡਲ ਟਾਊਨ ਵਿਚੋਂ ਚੋਰ ਇਕ ਸਵਿਫ਼ਟ ਕਾਰ ਚੋਰੀ ਕਰਕੇ ਲੈ ਗਏ | ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਰਾਕੇਸ਼ ਅਗਰਵਾਲ ...

ਪੂਰੀ ਖ਼ਬਰ »

ਆਰ.ਸੀ.ਐਫ. 'ਚ ਸੁਰੱਖਿਆ ਦਿ੍ਸ਼ਟੀ ਤੋਂ ਵੱਖ-ਵੱਖ ਥਾਵਾਂ 'ਤੇ 45 ਸੀ.ਸੀ.ਟੀ.ਵੀ. ਕੈਮਰੇ ਲਗਾਏ-ਰਵਿੰਦਰ ਗੁਪਤਾ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਭਾਰਤੀ ਰੇਲਵੇ ਦੀ ਇਕ ਮਹੱਤਵਪੂਰਨ ਉਤਪਾਦਨ ਇਕਾਈ ਹੈ ਤੇ ਇਸ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਆਰ.ਸੀ.ਐਫ. ਪ੍ਰਸ਼ਾਸਨ ਵਲੋਂ ਆਰ.ਸੀ.ਐਫ. ਦੇ ਮੁੱਖ ਪ੍ਰਵੇਸ਼ ਦੁਆਰ, ਪ੍ਰਸ਼ਾਸਨਿਕ ਭਵਨ, ਸ਼ਾਪਿੰਗ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਅੱਜ ਜੇਲ੍ਹ 'ਚ ਬਣਿਆ ਵੇਟਿੰਗ ਹਾਲ ਲੋਕ ਅਰਪਿਤ ਕਰਨਗੇ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 26 ਜਨਵਰੀ ਨੂੰ ਸਵੇਰੇ ਸਾਢੇ 12 ਵਜੇ ਕੇਂਦਰੀ ਜੇਲ੍ਹ ਕਪੂਰਥਲਾ ਵਿਚ ਨਵਾਂ ਉਸਾਰਿਆ ਗਿਆ ਵੇਟਿੰਗ ਹਾਲ ਲੋਕ ਅਰਪਿਤ ਕਰਨਗੇ | ਇਸ ਮੌਕੇ ਏ.ਡੀ.ਜੀ.ਪੀ. ਜੇਲ੍ਹ ਪੰਜਾਬ ਤੇ ...

ਪੂਰੀ ਖ਼ਬਰ »

ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਤੋਂ ਦੇਸੀ ਪਿਸਤੌਲ ਅਤੇ 19 ਰੌਾਦ ਜ਼ਿੰਦਾ ਬਰਾਮਦ, ਗਿ੍ਫ਼ਤਾਰ

ਜਲੰਧਰ, 25 ਜਨਵਰੀ (ਐੱਮ.ਐੱਸ. ਲੋਹੀਆ) - ਥਾਣਾ ਲੋਹੀਆਂ ਦੀ ਪੁਲਿਸ ਨੇ ਕੀਤੀ ਕਾਰਵਾਈ ਦੌਰਾਨ ਇਕ ਸਫ਼ਾਰੀ ਗੱਡੀ 'ਚ ਸਵਾਰ 3 ਨੌਜਵਾਨਾਂ ਦੀ ਜਾਂਚ ਦੌਰਾਨ ਇਕ 7.65 ਐਮ.ਐਮ. ਦੀ ਦੇਸੀ ਪਿਸਤੌਲ ਅਤੇ 19 ਰੌਾਦ ਜ਼ਿੰਦਾ ਬਰਾਮਦ ਕਰ ਕੇ ਉਨ੍ਹਾਂ ਨੌਜਵਾਨਾਂ ਨੂੰ ਗਿ੍ਫ਼ਤਾਰ ਕਰ ਲਿਆ ...

ਪੂਰੀ ਖ਼ਬਰ »

ਵਾਰਡ ਨੰ: 7 ਦੇ ਅਧੂਰੇ ਕੰਮ ਜਲਦ ਹੋਣਗੇ ਪੂਰੇ-ਮੇਜਰ ਸਿੰਘ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਮੇਜਰ ਸਿੰਘ ਸੈਣੀ ਨੇ ਕਿਹਾ ਕਿ ਫਗਵਾੜਾ ਦੇ ਵਾਰਡ ਨੰ: 7 ਦੇ ਅਧੂਰੇ ਕੰਮ ਪਹਿਲ ਦੇ ਆਧਾਰ 'ਤੇ ਕਰਵਾਏ ਜਾਣਗੇ | ਮੇਜਰ ਸਿੰਘ ਸੈਣੀ ਨੇ ਦੱਸਿਆ ਕਿ ਵਿਧਾਇਕ ਬਲਵਿੰਦਰ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ 'ਚ ਸਵੱਛਤਾ ਪੱਖਵਾੜਾ ਮਨਾਇਆ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਐਨ.ਐਸ.ਐਸ. ਵਿਭਾਗ ਵਲੋਂ ਪਿੰ੍ਰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਵੱਛਤਾ ਪਖਵਾੜਾ ਮਨਾਇਆ ਗਿਆ | ਪਿ੍ੰਸੀਪਲ ਡਾ: ਸੁਖਵਿੰਦਰ ਸਿੰਘ ਰੰਧਾਵਾ ਨੇ ਵਲੰਟੀਅਰਾਂ ਨੂੰ ...

ਪੂਰੀ ਖ਼ਬਰ »

ਨਵੇਂ ਚੌਕੀ ਇੰਚਾਰਜ ਨਾਲ ਕਸਬੇ ਦੇ ਅਹਿਮ ਮਸਲੇ ਵਿਚਾਰੇ

ਨਡਾਲਾ, 25 ਜਨਵਰੀ (ਮਾਨ)-ਸਬ ਇੰਸਪੈਕਟਰ ਰਘਬੀਰ ਸਿੰਘ ਨੇ ਨਡਾਲਾ ਦੇ ਨਵੇਂ ਚੌਕੀ ਮੁਖੀ ਵਜੋਂ ਅਹੁਦਾ ਸੰਭਾਲ ਕੇ ਕੰਮ ਸ਼ੁਰੂ ਕਰ ਦਿੱਤਾ ਹੈ | ਉਹ ਏ.ਐਸ.ਆਈ. ਪਰਮਜੀਤ ਸਿੰਘ ਦੀ ਥਾਂ ਆਏ ਹਨ | ਆਪਣੀ ਪਲੇਠੀ ਪੈੱ੍ਰਸ ਮੀਟਿੰਗ ਵਿਚ ਪੱਤਰਕਾਰਾਂ ਵਲੋਂ ਨਡਾਲਾ ਕਸਬੇ ਨਾਲ ...

ਪੂਰੀ ਖ਼ਬਰ »

ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਦੇ ਚੈੱਕ ਵੰਡੇ ਜਾ ਰਹੇ ਹਨ-ਨਵਤੇਜ ਸਿੰਘ ਚੀਮਾ

ਸੁਲਤਾਨਪੁਰ ਲੋਧੀ, 25 ਜਨਵਰੀ (ਹੈਪੀ, ਥਿੰਦ)-ਪੰਜਾਬ ਦੀ ਕੈਪਟਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਰੁਪਏ ਦੇ ਚੈੱਕ ਵੰਡੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਕੋਈ ਨਸ਼ਾ ਜਾਂ ਪੈਸਿਆਂ ਦੇ ਲਾਲਚ ਵੱਸ ਹੋ ਕੇ ਮਤਦਾਨ ਨਾ ਕੀਤਾ ਜਾਵੇ-ਐਸ.ਡੀ.ਐਮ. ਹੀਰ

ਭੁਲੱਥ, 25 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਉਪ ਮੰਡਲ ਅਫ਼ਸਰ ਭੁਲੱਥ ਰਣਦੀਪ ਸਿੰਘ ਹੀਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਉਪ ਮੰਡਲ ਅਫ਼ਸਰ ਰਣਦੀਪ ਸਿੰਘ ਹੀਰ ਨੇ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿਗ

ਢਿਲਵਾਂ, 25 ਜਨਵਰੀ (ਪ੍ਰਵੀਨ ਕੁਮਾਰ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਉਨ੍ਹਾਂ ਕਿਸਾਨਾਂ ਨਾਲ ਸਬੰਧਿਤ ਮਸਲਿਆਂ ਉੱਪਰ ਵਿਚਾਰ ਵਟਾਂਦਰਾ ਕਰਦਿਆਂ ਇਲਾਕੇ ਦੇ ਕਿਸਾਨਾਂ ...

ਪੂਰੀ ਖ਼ਬਰ »

ਆਨੰਦ ਕਾਲਜ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ 'ਚ ਮਹੱਤਵਪੂਰਨ ਰੋਲ ਅਦਾ ਕਰ ਰਿਹੈ-ਵਰਿੰਦਰ ਕੁਮਾਰੀ ਆਨੰਦ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਦਾ ਪਲੇਸਮੈਂਟ ਅਤੇ ਟਰੇਨਿੰਗ ਸੈੱਲ ਵਿਦਿਆਰਥੀਆਂ ਨੂੰ ਰੁਜ਼ਗਾਰ ਦਿਵਾਉਣ ਲਈ ਮਹੱਤਵਪੂਰਨ ਭੂਮਿਕਾ ਅਦਾ ਕਰ ਰਿਹਾ ਹੈ | ਇਹ ਵਿਚਾਰ ਵਰਿੰਦਰ ਕੁਮਾਰੀ ਆਨੰਦ ਚੇਅਰਪਰਸਨ ...

ਪੂਰੀ ਖ਼ਬਰ »

ਹਰਜੀਤ ਕੌਰ ਮਲਹੋਤਰਾ ਨਮਿੱਤ ਰਸਮ ਕਿਰਿਆ ਅੱਜ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਮੁਹੱਲਾ ਕਸਾਬਾ ਵਾਸੀ ਸੋਮਰਾਜ ਮਲਹੋਤਰਾ ਦੀ ਧਰਮ ਪਤਨੀ ਹਰਜੀਤ ਕੌਰ ਮਲਹੋਤਰਾ ਦੀ ਬੀਤੇ ਦਿਨ ਦਿਹਾਂਤ ਹੋ ਗਿਆ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰਸਮ ਕਿਰਿਆ ਅੱਜ 26 ਜਨਵਰੀ ਦਿਨ ਐਤਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਸ੍ਰੀ ਸਤਨਰਾਇਣ ...

ਪੂਰੀ ਖ਼ਬਰ »

ਪੁਲਿਸ ਨੇ ਵਿਦਿਆਰਥੀਆਂ ਨੂੰ ਦਿੱਤੀ ਟਰੈਫ਼ਿਕ ਦੇ ਨਿਯਮਾਂ ਸਬੰਧੀ ਜਾਣਕਾਰੀ

ਕਾਲਾ ਸੰਘਿਆਂ, 25 ਜਨਵਰੀ (ਸੰਘਾ)– ਸੋਮਰਸੈਟ ਸਕੂਲ ਵਿਚ 'ਸੜਕ ਸੁਰੱਖਿਆ ਨਿਯਮ' ਪ੍ਰੋਗਰਾਮ ਤਹਿਤ ਟਰੈਫ਼ਿਕ ਵਿਭਾਗ ਦੇ ਅਧਿਕਾਰੀ ਏ.ਐੱਸ.ਆਈ ਸਤਨਾਮ ਸਿੰਘ ਟਰੈਫ਼ਿਕ ਇੰਚਾਰਜ (ਜਲੰਧਰ) ਸਬ ਡਿਵੀਜ਼ਨ, ਏ.ਐਸ.ਆਈ. ਜੀਵਨ ਕੁਮਾਰ ਇੰਚਾਰਜ ਸਾਾਝ ਕੇਂਦਰ ਲਾਾਬੜਾ ਅਤੇ ...

ਪੂਰੀ ਖ਼ਬਰ »

ਜਦ ਪੰਜਾਬ 'ਚ ਕੋਇਲਾ ਹੀ ਨਹੀਂ ਤਾਂ ਥਰਮਲ ਪਲਾਂਟ ਲਾਉਣ ਦੀ ਕੋਈ ਤੁਕ ਹੀ ਨਹੀਂ ਬਣਦੀ-ਦਾਤਾਰ ਸਿੰਘ

ਤਲਵੰਡੀ ਚੌਧਰੀਆਂ, 25 ਜਨਵਰੀ (ਪਰਸਨ ਲਾਲ ਭੋਲਾ)-ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿਚ ਜਲਵਾਯੂ ਤੇ ਪ੍ਰਦੂਸ਼ਣ ਨੂੰ ਮੁੱਖ ਰੱਖਦਿਆਂ ਪਲਾਂਟ ਬੰਦ ਕੀਤੇ ਜਾ ਰਹੇ ਹਨ | ਉਹ ਦੇਸ਼ ਸਸਤੀ ਸੂਰਜੀ ਬਿਜਲੀ ਲਾ ਰਹੇ ਹਨ | ਪੰਜਾਬ ਵਿਚ 365 ਦਿਨ ਸੂਰਜ ਚਮਕਦਾ ਹੈ ਇੱਥੇ ਸਸਤੀ ਸੂਰਜੀ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਦੀ ਅਗਵਾਈ 'ਚ ਤਾਲਮੇਲ ਕਮੇਟੀ ਮੈਂਬਰ ਸੁੰਦਰ ਸ਼ਾਮ ਅਰੋੜਾ ਨੂੰ ਮਿਲਿਆ ਵਫ਼ਦ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਅਖਿਲ ਭਾਰਤੀ ਕਾਂਗਰਸ ਕਮੇਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਦੀ ਹਦਾਇਤ 'ਤੇ ਅਮਲ ਕਰਦਿਆਂ ਏ.ਆਈ.ਸੀ.ਸੀ. ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਵਲੋਂ ਪੰਜਾਬ ਵਿਚ ਪਾਰਟੀ ਵਰਕਰਾਂ ਅਤੇ ਸਰਕਾਰ ਦਰਮਿਆਨ ਵਧੀਆ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿੱਦਿਅਕ ਸੰਸਥਾਵਾਂ 'ਚ ਸਮਾਗਮ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਗਣਤੰਤਰ ਦਿਵਸ ਸਬੰਧੀ ਵੱਖ-ਵੱਖ ਵਿੱਦਿਅਕ ਸੰਸਥਾਵਾਂ ਵਿਚ ਸਮਾਗਮ ਕਰਵਾਏ ਗਏ ਇਨ੍ਹਾਂ ਸਮਾਗਮਾਂ ਵਿਚ ਵਿਦਿਆਰਥੀਆਂ ਨੂੰ ਮੌਲਿਕ ਅਧਿਕਾਰਾਂ ਤੇ ਕਰਤੱਵਾਂ ਬਾਰੇ ਜਾਗਰੂਕ ਕੀਤਾ ਗਿਆ | ਇਸੇ ਸਬੰਧ ਵਿਚ ਹੀ ਗੁਰੂ ਅਮਰਦਾਸ ਪਬਲਿਕ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਤੇ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਕਪੂਰਥਲਾ, 25 ਜਨਵਰੀ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਵੱਖ-ਵੱਖ ਥਾਵਾਂ 'ਤੇ ਗਸ਼ਤ ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥ ਤੇ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪਹਿਲੇ ਮਾਮਲੇ ਤਹਿਤ ...

ਪੂਰੀ ਖ਼ਬਰ »

ਕੈਂਸਰ ਰਾਹਤ ਫ਼ੰਡ 'ਚੋਂ ਜਥੇਦਾਰ ਕੁਲਾਰ ਨੇ ਦਿੱਤਾ 10 ਹਜ਼ਾਰ ਦਾ ਚੈੱਕ

ਫਗਵਾੜਾ, 25 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੁੱਖ ਵੇਲੇ ਕਦੇ ਵੀ ਪਿੱਛੇ ਨਹੀਂ ਹਟੀ, ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਹੀ ਯਤਨਸ਼ੀਲ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਐਸ.ਡੀ. ਕਾਲਜ 'ਚ ਇਲੈੱਕਟ੍ਰੋਲ ਲਿਟਰੇਸੀ ਕਲੱਬ ਵਲੋਂ ਵੋਟਰ ਦਿਵਸ ਮਨਾਇਆ

ਸੁਲਤਾਨਪੁਰ ਲੋਧੀ, 25 ਜਨਵਰੀ (ਨਰੇਸ਼ ਹੈਪੀ, ਥਿੰਦ)-ਐਸ.ਡੀ. ਕਾਲਜ ਫ਼ਾਰ ਵੂਮੈਨ ਸੁਲਤਾਨਪੁਰ ਲੋਧੀ ਵਿਖੇ ਇਲੈਕਟਰੋਲ ਲਿਟਰੇਸੀ ਕਲੱਬ ਵਲੋਂ ਸੁਨੀਤਾ ਕਲੇਰ ਦੀ ਅਗਵਾਈ ਹੇਠ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਮੁਖੀ ਪਿ੍ੰਸੀਪਲ ਡਾ: ਵੰਦਨਾ ਸ਼ੁਕਲਾ ...

ਪੂਰੀ ਖ਼ਬਰ »

ਪੀ.ਐਨ.ਬੀ. ਵਲੋਂ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਲਿਖਣ ਸਮੱਗਰੀ ਭੇਟ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵਲੋਂ ਸੀ. ਐਸ. ਆਰ ਗਤੀਵਿਧੀਆਂ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਭੇਟ ਕੀਤੀ ਗਈ | ਸਮਾਗਮ ਦੌਰਾਨ ...

ਪੂਰੀ ਖ਼ਬਰ »

ਰਾਜ ਪੱਧਰੀ ਕੌਮੀ ਵੋਟਰ ਦਿਵਸ 'ਤੇ ਨੈਸ਼ਨਲ ਐਵਾਰਡੀ ਮੰਗਲ ਸਿੰਘ ਭੰਡਾਲ ਦਾ ਸਨਮਾਨ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਲੋਕ ਸਭਾ ਚੋਣਾਂ 2019 ਵਿਚ ਅੰਗਹੀਣ ਵੋਟਰਾਂ ਲਈ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਲਈ ਨਵਾਂ ਸ਼ਹਿਰ ਵਿਚ ਕਰਵਾਏ ਗਏ ਰਾਜ ਪੱਧਰੀ ਕੌਮੀ ਵੋਟਰ ਦਿਵਸ ਸਬੰਧੀ ਕਪੂਰਥਲਾ ਜ਼ਿਲ੍ਹੇ ਦੇ ਪੀ.ਡਬਲਯੂ.ਡੀ. ਕੋਆਰਡੀਨੇਟਰ ਮੰਗਲ ਸਿੰਘ ਭੰਡਾਲ ...

ਪੂਰੀ ਖ਼ਬਰ »

ਪ੍ਰਸ਼ਾਸਨ ਲੋਕਾਂ ਨੂੰ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਨਿਜ਼ਾਤ ਦਿਵਾਏ-ਸੁਖਵੰਤ ਸਿੰਘ ਕੰਗ

ਕਪੂਰਥਲਾ, 25 ਜਨਵਰੀ (ਵਿ.ਪ੍ਰ.)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਸੁਖਵੰਤ ਸਿੰਘ ਕੰਗ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਅਵਾਰਾ ਪਸ਼ੂਆਂ ਤੇ ਕੁੱਤਿਆਂ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਈ ਜਾਵੇ | ਉਨ੍ਹਾਂ ਕਿਹਾ ਕਿ ਅਵਾਰਾ ਪਸ਼ੂਆਂ ਕਾਰਨ ...

ਪੂਰੀ ਖ਼ਬਰ »

ਬੀ.ਕੇ.ਜੇ. ਐਪਲ ਉਰਚਡ ਸਕੂਲ ਵਲੋਂ ਗਣਤੰਤਰ ਦਿਵਸ ਮਨਾਇਆ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)–ਚਾਹਲ ਨਗਰ ਵਿਚ ਸਥਿਤ ਸੰਤ ਅਨੂਪ ਸਿੰਘ ਦੁਆਰਾ ਚਲਾਏ ਜਾ ਰਹੇ ਬੀ.ਕੇ.ਜੇ ਐਪਲ ਉਰਚਡ ਸਕੂਲ ਫਗਵਾੜਾ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਦੇਸ਼-ਭਗਤੀ ਦੇ ਗੀਤ ਗਾ ਕੇ ਸਭ ਦੇ ਦਿਲ ਵਿਚ ਦੇਸ਼-ਭਗਤੀ ਦੀ ...

ਪੂਰੀ ਖ਼ਬਰ »

ਕੋੋਹਾਲਾ ਵਿਖੇ ਕਬੱਡੀ ਟੂਰਨਾਮੈਂਟ 1, 2 ਅਤੇ 3 ਨੂੰ

ਕਾਲਾ ਸੰਘਿਆਂ, 25 ਜਨਵਰੀ (ਸੰਘਾ)-ਪਿੰਡ ਕੋਹਾਲਾ ਵਿਖੇ ਬਾਬਾ ਸਧਾਣਾ ਸਪੋਰਟਸ ਕਲੱਬ, ਗ੍ਰਾਮ ਪੰਚਾਇਤ ਐਨ.ਆਰ.ਆਈ. ਵੀਰਾਂ ਵਲੋਂ ਸੰਤ ਬਾਬ ਜੋਗਾ ਸਿੰਘ ਦੀ ਯਾਦ ਨੂੰ ਸਮਰਪਿਤ 5ਵਾਂ ਸਾਲਾਨਾ ਕਬੱਡੀ ਟੂਰਨਾਮੈਂਟ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਤਾਰ ਭਲਵਾਨ ਦਾ ਬੁਲੇਟ ਮੋਟਰਸਾਈਕਲ ਨਾਲ ਸਨਮਾਨ

ਨਡਾਲਾ, 25 ਜਨਵਰੀ (ਮਾਨ)-ਦਸ਼ਮੇਸ਼ ਸਪੋਰਟਸ ਕਲੱਬ ਲੱਖਣ ਕੇ ਪੱਡਾ ਵਲੋਂ ਪ੍ਰਵਾਸੀ ਵੀਰਾਂ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ 65ਵੇਂ ਕਬੱਡੀ ਕੱਪ ਮੌਕੇ ਪਿੰਡ ਵਾਸੀ ਅੰਤਰਰਾਸ਼ਟਰੀ ਕਬੱਡੀ ਜਾਫ਼ੀ ਜਗਤਾਰ ਭਲਵਾਨ ਦਾ ਮੋਟਰਸਾਈਕਲ ਨਾਲ ਸਨਮਾਨ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਵਿਧਾਇਕ ਨਵਤੇਜ ਸਿੰਘ ਚੀਮਾ ਅੱਜ 46 ਪਿੰਡਾਂ ਨੂੰ ਵੰਡਣਗੇ ਚੈੱਕ -ਖੈੜਾ

ਹੁਸੈਨਪੁਰ, 25 ਜਨਵਰੀ (ਸੋਢੀ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਪਹਿਲਾਂ ਹੀ ਬਿਨਾ ਭੇਦਭਾਵ ਲੋੜੀਂਦੀਆਂ ਗ੍ਰਾਂਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਚੱਲਦੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਅਤੇ ਹੋਰ ...

ਪੂਰੀ ਖ਼ਬਰ »

ਸਰਕਾਰੀ ਸੁਪਰ ਸਪੈਸ਼ਲਿਸਟ ਹਸਪਤਾਲ ਨਾ ਬਣਾਉਣ 'ਤੇ ਫਗਵਾੜਾ ਵਾਸੀਆਂ 'ਚ ਰੋਸ

ਫਗਵਾੜਾ, 25 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪਿਛਲੇ ਲੰਮੇ ਸਮੇਂ ਤੋਂ ਫਗਵਾੜਾ ਦੇ ਲੋਕ, ਸਮਾਜਿਕ ਸੰਸਥਾਵਾਂ ਸ਼ਹਿਰ ਵਿਚ ਆਧੁਨਿਕ ਹਸਪਤਾਲ ਦੀ ਮੰਗ ਕਰਦੀਆਂ ਰਹੀਆਂ ਹਨ | ਇਸ ਸਬੰਧੀ ਇਕ ਸਮਾਜਿਕ ਸੰਸਥਾ ਨੇ ਪਹਿਲ ਕਦਮੀ ਕਰਦਿਆਂ ਸ਼ਹਿਰ ਦੀਆਂ ਸੰਸਥਾਵਾਂ ਤੇ ਲੋਕਾਂ ...

ਪੂਰੀ ਖ਼ਬਰ »

ਪਹਿਲੀ ਆਲ ਇੰਡੀਆ ਰੇਲਵੇ ਹਾਕੀ ਪੁਰਸ਼ ਲੀਗ ਆਰ.ਸੀ.ਐਫ. 'ਚ ਸ਼ੁਰੂ

ਕਪੂਰਥਲਾ, 25 ਜਨਵਰੀ (ਅਮਰਜੀਤ ਕੋਮਲ)-ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਿੰਥੈਟਿਕ ਟਰਫ ਹਾਕੀ ਸਟੇਡੀਅਮ ਵਿਚ ਅੱਜ ਪਹਿਲੀ ਆਲ ਇੰਡੀਆ ਰੇਲਵੇ ਹਾਕੀ ਪੁਰਸ਼ ਲੀਗ ਸ਼ੁਰੂ ਹੋਈ ਜੋ 30 ਜਨਵਰੀ ਤੱਕ ਹੋਵੇਗੀ | ਰੇਲਵੇ ਸਪੋਰਟਸ ਪ੍ਰਮੋਸ਼ਨ ਬੋਰਡ ਨਵੀਂ ਦਿੱਲੀ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਨਾਲ ਸਬੰਧਿਤ ਸਥਾਨਾਂ ਨੇੜੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ | ਕਪੂਰਥਲਾ, 25 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਵਿਅਕਤੀ 26 ਜਨਵਰੀ ਨੂੰ ...

ਪੂਰੀ ਖ਼ਬਰ »

ਧੋਖਾਧੜੀ ਦੇ ਦੋਸ਼ ਹੇਠ ਇਕ ਵਿਰੁੱਧ ਕੇਸ ਦਰਜ

ਕਪੂਰਥਲਾ, 25 ਜਨਵਰੀ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਧੋਖਾਧੜੀ ਦੇ ਦੋਸ਼ ਹੇਠ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਵਿਜੇ ਕੁਮਾਰ ਵਾਸੀ ਿਲੰਕ ਰੋਡ ਨੇ ਦੱਸਿਆ ਕਿ ਕਥਿਤ ਦੋਸ਼ੀ ਸਦਨ ਰਾਏ ਚੌਧਰੀ ਵਾਸੀ ਦਿੱਲੀ ਨੇ ਬੀਤੇ ਸਾਲ ਅਗਸਤ ਮਹੀਨੇ ਉਸ ...

ਪੂਰੀ ਖ਼ਬਰ »

ਗਣਤੰਤਰ ਦਿਵਸ ਸਮਾਗਮ ਨਾਲ ਸਬੰਧਿਤ ਸਥਾਨਾਂ ਨੇੜੇ ਡਰੋਨ ਦੀ ਵਰਤੋਂ 'ਤੇ ਪਾਬੰਦੀ ਦੇ ਹੁਕਮ

ਕਪੂਰਥਲਾ, 25 ਜਨਵਰੀ (ਅ.ਬ.)-ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਦੀਪਤੀ ਉੱਪਲ ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਮ ਜਨਤਾ ਨੂੰ ਆਦੇਸ਼ ਦਿੱਤੇ ਹਨ ਕਿ ਕੋਈ ਵੀ ਵਿਅਕਤੀ 26 ਜਨਵਰੀ ਨੂੰ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਗਣਤੰਤਰ ਦਿਵਸ ...

ਪੂਰੀ ਖ਼ਬਰ »

ਮਨਸੂਰਵਾਲ ਦੇ ਕਈ ਖੇਤਰਾਂ 'ਚ ਪਾਣੀ ਨਾ ਆਉਣ ਕਾਰਨ ਇਲਾਕਾ ਵਾਸੀ ਪ੍ਰੇਸ਼ਾਨ

ਕਪੂਰਥਲਾ, 25 ਜਨਵਰੀ (ਸਡਾਨਾ)-ਨਗਰ ਨਿਗਮ ਬਣਨ ਦੇ ਬਾਵਜੂਦ ਵੀ ਕਪੂਰਥਲਾ ਸ਼ਹਿਰ ਦੇ ਲੋਕ ਪੀਣ ਵਾਲੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ ਅਤੇ ਨਿਗਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਲੱਖਾਂ ਰੁਪਏ ਮੇਲੇ 'ਤੇ ...

ਪੂਰੀ ਖ਼ਬਰ »

2 ਸਾਲਾਂ ਤੋਂ ਲਟਕਦੀਆਂ ਸਮੱਸਿਆਵਾਂ ਹੱਲ ਕਰਵਾਉਣ ਮੇਅਰ - ਵਿਰੋਧੀ ਧਿਰ

ਜਲੰਧਰ, 25 ਜਨਵਰੀ (ਸ਼ਿਵ)-ਨਿਗਮ ਹਾਊਸ ਵਿਚ ਵਿਰੋਧੀ ਧਿਰ ਦੇ ਉਪ ਆਗੂ ਸੁਸ਼ੀਲ ਸ਼ਰਮਾ ਤੇ ਹੋਰ ਆਗੂਆਂ ਨੇ ਮੇਅਰ ਜਗਦੀਸ਼ ਰਾਜਾ ਵਲੋਂ ਦੋ ਸਾਲ ਦਾ ਕਾਰਜਕਾਲ ਪੂਰਾ ਹੋਣ 'ਤੇ ਕੌਾਸਲਰਾਂ ਵਲੋਂ ਮੰਗੇ ਗਏ ਸੁਝਾਅ ਬਾਰੇ ਕਿਹਾ ਹੈ ਕਿ ਜੇਕਰ ਮੇਅਰ ਦੋ ਸਾਲਾਂ ਤੋਂ ਸਟਰੀਟ ...

ਪੂਰੀ ਖ਼ਬਰ »

ਡੈਮਕਰੈਟਿਕ ਕੌਾਸਲ ਨੇ ਬੱਚਿਆਂ ਨੂੰ ਵੰਡਿਆ ਸਾਮਾਨ

ਜਲੰਧਰ, 25 ਜਨਵਰੀ (ਅ.ਪ੍ਰਤੀ.)- ਡੈਮੋਕਰੈਟਿਕ ਕੌਾਸਲ ਨੇ ਡਾ. ਰਮੇਸ਼ ਓਬਰਾਏ ਦੀ ਅਗਵਾਈ ਵਿਚ ਸਰਕਾਰੀ ਮਿਡਲ ਸਕੂਲ ਉਸਮਾਨਪੁਰ ਜਲੰਧਰ ਵਿਚ ਇਕ ਸਮਾਗਮ ਵਿਚ ਬੱਚਿਆਂ ਨੂੰ ਸਾਮਾਨ ਵੰਡਿਆ ਹੈ | ਸਮਾਜ ਸੇਵਾ ਦੇ ਕੰਮ ਵਿਚ ਮੋਹਰੀ ਡੈਮੋਕਰੈਟਿਕ ਕੌਾਸਲ ਵਲੋਂ ਸਮੇਂ-ਸਮੇਂ ...

ਪੂਰੀ ਖ਼ਬਰ »

ਐਡਵਾਇਜ਼ਰੀ ਕਮੇਟੀ ਵਲੋਂ 'ਰੂਡਸੈਟ' ਸੰਸਥਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)- ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਦੌਰਾਨ ਅੱਜ ਪੇਂਡੂ ਵਿਕਾਸ ਅਤੇ ਸਵੈ-ਰੁਜ਼ਗਾਰ ਟਰੇਨਿੰਗ (ਰੂਡਸੇਟ) ਸੰਸਥਾ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕੀਤਾ ਗਿਆ | ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ ...

ਪੂਰੀ ਖ਼ਬਰ »

ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਕਰਾਟੇ ਲੀਗ 'ਚ ਜਿੱਤੇ ਤਗਮੇ

ਜਲੰਧਰ, 25 ਜਨਵਰੀ (ਸਾਬੀ)- ਸੀ.ਟੀ. ਵਰਲਡ ਸਕੂਲ ਦੇ ਵਿਦਿਆਰਥੀਆਂ ਨੇ ਪ੍ਰੋ ਪੰਜਾਬ ਕਰਾਟੇ ਲੀਗ ਵਿਚੋਂ 3 ਸੋਨ ਤੇ 2 ਚਾਂਦੀ ਦੇ ਤਗਮੇ ਜਿੱਤ ਕੇ ਮਾਣਮੱਤੀ ਪ੍ਰਾਪਤੀ ਕੀਤੀ | ਚੈਂਪੀਅਨਸ਼ਿਪ ਵਿਚ ਜਸ਼ਨਪ੍ਰੀਤ ਸਿੰਘ ਸੈਣੀ, ਗੁਰਵੀਰ ਸਿੰਘ, ਅਧਵੇ ਨਈਅਰ ਤੇ ਅੰਗਦ ਲੱਖਾ ਨੇ ...

ਪੂਰੀ ਖ਼ਬਰ »

ਪੰਜਾਬ ਪ੍ਰੈੱਸ ਕਲੱਬ ਦੇ ਬਾਨੀ ਆਰ.ਐਨ. ਸਿੰਘ ਦੀ ਬਰਸੀ ਮਨਾਈ

ਜਲੰਧਰ, 25 ਜਨਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਪ੍ਰੈਸ ਕਲੱਬ ਦੇ ਬਾਨੀ ਅਤੇ 'ਅਜੀਤ' ਦੇ ਫੋਟੋ ਜਰਨਲਿਸਟ ਆਰ.ਐਨ. ਸਿੰਘ ਦੀ ਬਰਸੀ ਪੰਜਾਬ ਪ੍ਰੈਸ ਕਲੱਬ ਵਿਖੇ ਪੱਤਰਕਾਰ ਭਾਈਚਾਰੇ ਵਲੋਂ ਬੜੀ ਸ਼ਰਧਾ ਨਾਲ ਮਨਾਈ ਗਈ | ਇਸ ਮੌਕੇ ਸ੍ਰੀ ਸਿੰਘ ਨੂੰ ਸ੍ਰਰਧਾਜਲੀ ਭੇਟ ਕਰਦੇ ...

ਪੂਰੀ ਖ਼ਬਰ »

ਗੁਰੂ ਰਵਿਦਾਸ ਮੰਦਰ ਸ਼ਾਸਤਰੀ ਨਗਰ ਚੌਕ ਮਾਤਾ ਕਲਸਾਂ ਦੇ ਨਾਂਅ ਨੂੰ ਸਮਰਪਿਤ

ਜਲੰਧਰ, 25 ਜਨਵਰੀ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ 120 ਫੁੱਟੀ ਰੋਡ ਦੇ ਸ਼ਾਸਤਰੀ ਨਗਰ ਗੁਰੂ ਰਵਿਦਾਸ ਮੰਦਰ ਦੇ ਚੌਕ ਨੂੰ ਮਾਤਾ ਕਲਸਾਂ ਦੇ ਨਾਂਅ 'ਤੇ ਸਮਰਪਿਤ ਕੀਤਾ ਹੈ ਜਿਸ ਦੀ ਕਈ ਸਾਲਾ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX