ਤਾਜਾ ਖ਼ਬਰਾਂ


ਫ਼ਰਜ਼ਾਂ 'ਚ ਕੁਤਾਹੀ ਵਰਤਣ ਦੇ ਦੋਸ਼ ਤਹਿਤ ਸਰਪੰਚ ਮਹਿੰਦਰ ਕੌਰ ਨੂੰ ਕੀਤਾ ਗਿਆ ਮੁਅੱਤਲ
. . .  8 minutes ago
ਟੱਲੇਵਾਲ, 28 ਸਤੰਬਰ (ਸੋਨੀ ਚੀਮਾ)-ਜ਼ਿਲ੍ਹਾ ਬਰਨਾਲਾ ਦੇ ਪਿੰਡ ਚੀਮਾ ਨਾਲ ਸੰਬੰਧਿਤ ਸਰਪੰਚ ਮਹਿੰਦਰ ਕੌਰ ਨੂੰ ਆਪਣੇ ਫ਼ਰਜ਼ਾਂ 'ਚ ਕੁਤਾਹੀ ਕਰਨ ਕਰਕੇ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਮੁਅੱਤਲ ਕੀਤਾ ਗਿਆ ਹੈ।
ਗ੍ਰਹਿ ਮੰਤਰਾਲੇ ਨੇ ਪੀ.ਐੱਫ.ਆਈ ਨੂੰ ਐਲਾਨਿਆ ਪਾਬੰਦੀਸ਼ੁਦਾ ਸੰਗਠਨ, 5 ਸਾਲਾਂ ਲਈ ਲੱਗੀ ਪਾਬੰਦੀ
. . .  12 minutes ago
ਨਵੀਂ ਦਿੱਲੀ, 28 ਸਤੰਬਰ-ਗ੍ਰਹਿ ਮੰਤਰਾਲੇ ਦੀ ਤਰਫ਼ੋਂ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿਸ 'ਚ ਇਹ ਦੱਸਿਆ ਗਿਆ ਹੈ ਕਿ ਵਿਵਾਦਗ੍ਰਸਤ ਸੰਗਠਨ ਪਾਪੂਲਰ ਫੰਡ ਆਫ਼ ਇੰਡੀਆ (ਪੀ.ਐੱਫ.ਆਈ.) 'ਤੇ ਪਾਬੰਦੀ ਲਗਾਈ ਗਈ ਹੈ...
ਮੁੱਖ ਮੰਤਰੀ ਯੋਗੀ ਅੱਜ ਅਯੁੱਧਿਆ 'ਚ ਭਾਰਤ ਰਤਨ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਚੌਕ ਦਾ ਕਰਨਗੇ ਉਦਘਾਟਨ
. . .  15 minutes ago
ਲਖਨਊ, 28 ਸਤੰਬਰ-ਸੁਰਾਂ ਦੀ ਰਾਣੀ ਲਤਾ ਮੰਗੇਸ਼ਕਰ ਦੇ ਨਾਂਅ 'ਤੇ ਬਣੇ ਸ੍ਰਮਿਤੀ ਚੌਕ ਦਾ ਅੱਜ ਉਦਘਾਟਨ ਕੀਤਾ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਅਤੇ ਕੇਂਦਰੀ ਮੰਤਰੀ ਸੰਸਕ੍ਰਿਤੀ ਮੰਤਰੀ ਜੈ ਕਿਸ਼ਨ ਰੈੱਡੀ ਚੌਕ ਦਾ ਉਦਘਾਟਨ ਕਰਨਗੇ...
ਦਿੱਲੀ 'ਚ ਯਮੁਨਾ ਨਦੀ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ
. . .  50 minutes ago
ਨਵੀਂ ਦਿੱਲੀ, 28 ਸਤੰਬਰ- ਰਾਜਧਾਨੀ 'ਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ, ਕਿਉਂਕਿ ਅੱਜ ਸਵੇਰੇ 7 ਵਜੇ ਨਦੀ ਦਾ ਪੱਧਰ 206.59 ਮੀਟਰ ਤੱਕ ਪਹੁੰਚ ਗਿਆ। ਯਮੁਨਾ ਨਦੀ ਦਾ ਖ਼ਤਰੇ ਦਾ ਨਿਸ਼ਾਨ 205.33 ਮੀਟਰ ਹੈ।
ਜੰਮੂ-ਕਸ਼ਮੀਰ: ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ
. . .  39 minutes ago
ਸ਼੍ਰੀਨਗਰ, 28 ਸਤੰਬਰ-ਜੰਮੂ-ਕਸ਼ਮੀਰ ਦੇ ਕੁਲਗਾਮ 'ਚ 2 ਮੁਕਾਬਲਿਆਂ 'ਚ ਜੈਸ਼-ਏ-ਮੁਹੰਮਦ ਦੇ 3 ਅੱਤਵਾਦੀ ਹਲਾਕ ਹੋ ਗਏ ਹਨ।
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
. . .  about 1 hour ago
ਸ਼ਹੀਦੇ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ’ਤੇ ਅਦਾਰਾ ਅਦੀਕ ਉਨ੍ਹਾਂ ਨੂੰ ਪ੍ਰਣਾਮ ਕਰਦਾ ਹੈ।
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਸ਼ਰਾਬ ਨੀਤੀ ਮਾਮਲੇ ਵਿਚ ਪਹਿਲੀ ਗ੍ਰਿਫ਼ਤਾਰੀ, ਸੀਬੀਆਈ ਨੇ ਸਿਸੋਦੀਆ ਦੇ ਕਰੀਬੀ ਨਾਇਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਵਿਜੀਲੈਂਸ ਬਿਊਰੋ ਵਲੋਂ ਫੰਡਾਂ ਵਿਚ ਲੱਖਾਂ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ ਤਹਿਤ ਬੀ.ਡੀ.ਪੀ.ਓ. ਅਤੇ ਬਲਾਕ ਸਮਿਤੀ ਚੇਅਰਮੈਨ ਨੂੰ ਗ੍ਰਿਫ਼ਤਾਰ ਕੀਤਾ ...
ਰਾਜਸਥਾਨ ਰਾਜਨੀਤਿਕ ਸੰਕਟ - ਕਾਂਗਰਸ ਅਬਜ਼ਰਵਰਾਂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਸੌਂਪੀ ਆਪਣੀ ਰਿਪੋਰਟ
. . .  1 day ago
71 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ 71 ਉਪ ਪੁਲਿਸ ਕਪਤਾਨਾਂ ਅਤੇ ਏ. ਸੀ. ਪੀ. ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕਰ ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁੱਠਭੇੜ, ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਕੀਤਾ ਢੇਰ
. . .  1 day ago
ਤਹਿਰੀਕ-ਏ-ਲਬੈਇਕ ਨਾਲ ਜੁੜਿਆ ਪਾਕਿਸਤਾਨੀ ਘੁਸਪੈਠੀਆ ਭਾਰਤ-ਪਾਕਿ ਸਰਹੱਦ ਤੋਂ ਫੜਿਆ ਗਿਆ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਨੇ ਰਾਜਸਥਾਨ 'ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਦਬੋਚ ਲਿਆ ਹੈ । ਇਹ ਘੁਸਪੈਠੀਆ ਪਾਕਿਸਤਾਨ ਦੇ ਤਹਿਰੀਕ-ਏ-ਲਬੈਇਕ ਸੰਗਠਨ ...
ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਆਸ਼ੂ ਦੀ ਜ਼ਮਾਨਤ ’ਤੇ ਫ਼ੈਸਲਾ ਰਾਖਵਾਂ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਬਹੁ ਕਰੋੜੀ ਟੈਂਡਰ ਘੁਟਾਲੇ ਵਿਚ ਜੇਲ੍ਹ ਵਿਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਅਰਜ਼ੀ ’ਤੇ ਫ਼ੈਸਲਾ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ...
ਦਿੱਲੀ : ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਕੀਤੀ ਮੀਟਿੰਗ
. . .  1 day ago
ਜਾਪਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ ਤੋਂ ਹੋਏ ਰਵਾਨਾ
. . .  1 day ago
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਡਾਇਰੈਕਟਰ ਪਸ਼ੂ ਪਾਲਣ ਦਾ ਘਿਰਾਓ ਮੁਲਤਵੀ
. . .  1 day ago
ਪਠਾਨਕੋਟ , 27 ਸਤੰਬਰ (ਸੰਧੂ )- ਪੰਜਾਬ ਸਟੇਟ ਵੇਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੀ ਹੰਗਾਮੀ ਮੀਟਿੰਗ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਨਾਲ ਹੋਈ । ਇਸ ਮੌਕੇ ਸੂਬਾ ਪ੍ਰਧਾਨ ਦਿਲਜੀਤ ਸਿੰਘ ਨੇ ਦੱਸਿਆ ...
ਟਾਟਾ 407 ਨੇ ਸਕੂਟਰੀ ਸਵਾਰ ਨੂੰ ਕੁਚਲਿਆ, ਮੌਕੇ ’ਤੇ ਮੌਤ
. . .  1 day ago
ਹਰੀਕੇ ਪੱਤਣ ,27 ਸਤੰਬਰ (ਸੰਜੀਵ ਕੁੰਦਰਾ)- ਹਰੀਕੇ ਪੱਤਣ ਖਾਲੜਾ ਰੋਡ ਤੇ ਪਿੰਡ ਬੂਹ ਹਵੇਲੀਆਂ ਮੋੜ ਨਜ਼ਦੀਕ ਟਾਟਾ 407 ਨੇ ਸਕੂਟਰੀ ਸਵਾਰ ਨੂੰ ਪਿੱਛੋਂ ਟੱਕਰ ਮਾਰ ਕੇ ਕੁਚਲ ਦਿੱਤਾ ,ਜਿਸ ਦੀ ਮੌਕੇ ’ਤੇ ...
ਕੇਂਦਰ ਸਰਕਾਰ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ - ਰਵਨੀਤ ਬਿੱਟੂ
. . .  1 day ago
ਲੁਧਿਆਣਾ ,27 ਸਤੰਬਰ (ਕਵਿਤਾ ਖੁੱਲਰ, ਰੂਪੇਸ਼ ਕੁਮਾਰ) - ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵਲੋਂ ਅੱਜ ਲੁਧਿਆਣਾ 'ਚ ਇਕ ਅਹਿਮ ਪ੍ਰੈੱਸ ਕਾਨਫ਼ਰੰਸ ਕੀਤੀ ਗਈ । ਇਸ ਦੌਰਾਨ ਉਨ੍ਹਾਂ ਬੀ.ਬੀ.ਐੱਮ.ਬੀ. ਮੁੱਦੇ ’ਤੇ ਬੋਲਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਬੀ.ਬੀ.ਐੱਮ.ਬੀ. ਵਿਚ ਪੰਜਾਬ ਦੇ ਅਧਿਕਾਰ ਨੂੰ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੀ ਕੇਂਦਰ ਦਾ ਪੂਰਾ ਸਾਥ ਦੇ ਰਹੀ ਹੈ । ਉਨ੍ਹਾਂ ਨੇ ਪੰਜਾਬ ਸਰਕਾਰ ’ਤੇ ਜੰਮ ਕੇ ...
ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ,27 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ ਦੋ ਦੀ ਪੁਲਿਸ ਨੇ ਅੰਮ੍ਰਿਤਸਰ ਬੰਬ ਕਾਂਡ ਦੇ ਮਾਮਲੇ ਵਿਚ ਇਕ ਹੋਰ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਸੀ.ਪੀ. ਗੁਰਪ੍ਰੀਤ ਸਿੰਘ ਨੇ ਦੱਸਿਆ ...
ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
. . .  1 day ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਸੱਤ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆ ਲੁਧਿਆਣਾ...
ਭਾਰਤ ਅਤੇ ਦੱਖਣੀ ਅਫਰੀਕਾ ਵਿਚਕਾਰ ਪਹਿਲਾ ਟੀ-20 ਕੱਲ੍ਹ
. . .  1 day ago
ਤਿਰੂਵਨੰਤਪੁਰਮ, 27 ਸਤੰਬਰ - ਭਾਰਤ ਅਤੇ ਦੱਖਣੀ ਅਫਰੀਕਾ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤਿੰਨ ਟੀ-20 ਮੈਚਾਂ ਦੀ ਲੜੀ ਦਾ ਪਹਿਲਾ ਮੈਚ ਕੱਲ੍ਹ ਤਿਰੂਵਨੰਤਪੁਰਮ ਵਿਖੇ ਖੇਡਿਆ ਜਾਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਰਾਤ 7 ਵਜੇ ਸ਼ੁਰੂ ਹੋਵੇਗਾ।ਅਕਤੂਬਰ ਵਿਚ ਹੋਣ ਵਾਲੇ...
ਸਚਿਨ ਪਾਇਲਟ ਨੇ ਹਾਈਕਮਾਨ ਨਾਲ ਅਸ਼ੋਕ ਗਹਿਲੋਤ ਬਾਰੇ ਗੱਲ ਕਰਨ ਦਾ ਕੀਤਾ ਖੰਡਨ
. . .  1 day ago
ਜੈਪੁਰ, 27 ਸਤੰਬਰ - ਕਾਂਗਰਸੀ ਵਿਧਾਇਕ ਸਚਿਨ ਪਾਇਲਟ ਨੇ ਉਸ ਜਾਣਕਾਰੀ ਦਾ ਖੰਡਨ ਕੀਤਾ, ਜਿਸ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਕਾਂਗਰਸ ਹਾਈਕਮਾਨ ਨੂੰ ਕਿਹਾ ਹੈ ਕਿ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਜੇਕਰ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਲੜਨ ਦਾ ਫ਼ੈਸਲਾ ਕਰਦੇ ਹਨ...
ਜੇ ਭਰੋਸਗੀ ਮਤਾ ਲਿਆਉਣ ਚਾਹੁੰਦੀ ਹੈ ਤਾਂ ਸਦਨ ਨੂੰ ਭੰਗ ਕਰਕੇ ਨਵੇਂ ਸਿਰੇ ਤੋਂ ਚੋਣਾਂ ਕਰਵਾਏ ਪੰਜਾਬ ਸਰਕਾਰ - ਰਾਜਾ ਵੜਿੰਗ
. . .  1 day ago
ਚੰਡੀਗੜ੍ਹ, 27 ਸਤੰਬਰ - ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ 3 ਮੁੱਦਿਆਂ ਜਿਵੇਂ ਜੀ.ਐੱਸ.ਟੀ., ਬਿਜਲੀ, ਪਰਾਲੀ ਸਾੜਨ 'ਤੇ ਇਜਲਾਸ ਬੁਲਾਇਆ, ਪਰ ਉਨ੍ਹਾਂ ਇਸ ਬਾਰੇ ਕੋਈ ਗੱਲ ਨਹੀਂ ਕੀਤੀ। ਉਨ੍ਹਾਂ ਨੇ ਸਦਨ, ਰਾਜਪਾਲ...
ਆਸ਼ਾ ਪਾਰੇਖ ਨੂੰ ਦਾਦਾ ਸਾਹਿਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਐਲਾਨ ਕੀਤਾ ਕਿ ਸਾਲ 2020 ਲਈ ਦਾਦਾ ਸਾਹਿਬ ਫਾਲਕੇ ਪੁਰਸਕਾਰ ਮਹਾਨ ਅਦਾਕਾਰਾ ਆਸ਼ਾ ਪਾਰੇਖ ਨੂੰ ਦਿੱਤਾ ਜਾਵੇਗਾ। ਇਹ ਫ਼ੈਸਲਾ ਦਿੱਗਜ ਗਾਇਕਾ ਆਸ਼ਾ ਭੌਂਸਲੇ, ਪੁਰਸਕਾਰ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਫਰੀਦਕੋਟ

ਬੈਂਕ ਕਰਮਚਾਰੀਆਂ ਵਲੋਂ ਹੜਤਾਲ ਦੇ ਪਹਿਲੇ ਦਿਨ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਵਲੋਂ ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ੁਰੂ ਕੀਤੀ ਗਈ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਮੇਨ ਬਰਾਂਚ ਦੇ ਬਾਹਰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 31 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ 15500 ਰੁਪਏ ਨਗਦ ਤੇ ਤਾਸ਼ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੌਮੀ ਨਾਗਰਿਕਤਾ ਕਾਨੂੰਨ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 31 ਜਨਵਰੀ (ਸਰਬਜੀਤ ਸਿੰਘ)-ਕੌਮੀ ਨਾਗਰਿਕਤਾ ਕਾਨੂੰਨ ਐਨ.ਆਰ. ਸੀ. ਅਤੇ ਐਨ.ਪੀ.ਆਰ. ਦੇ ਿਖ਼ਲਾਫ਼ ਦੇਸ਼ ਅੰਦਰ ਚੱਲ ਰਹੇ ਸੰਘਰਸ਼ 'ਤੇ ਸ਼ਾਹੀਨ ਬਾਗ ਵਿਚ ਔਰਤਾਂ ਵਲੋਂ ਕੀਤੀ ਇਕੱਤਰਤਾ ਦੀ ਹਮਾਇਤ ਕਰਦਿਆਂ ਅੱਜ ਜਨਵਾਦੀ ਇਸਤਰੀ ਸਭਾ ਪੰਜਾਬ ਅਤੇ ਸ਼ਹੀਦ ਭਗਤ ...

ਪੂਰੀ ਖ਼ਬਰ »

ਚਾਈਨਾ ਡੋਰਾ ਵੇਚਦਾ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ 31 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਸਥਾਨਕ ਟੀਚਰ ਕਾਲੋਨੀ ਵਿਖੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਇਕਾਈ ਕੋਟਕਪੂਰਾ ਦੀ ਪ੍ਰਧਾਨ ਨਰੇਸ਼ ਕੁਮਾਰ ਮਿੱਤਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 152 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਮਹੀਨਾ ਜਨਵਰੀ ਵਿਚ ...

ਪੂਰੀ ਖ਼ਬਰ »

ਰਿਆਇਤੀ ਸਹੂਲਤਾਂ ਦੇਣ ਲਈ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ-ਵਿਧਾਇਕ ਢਿੱਲੋਂ

ਸਾਦਿਕ, 31 ਜਨਵਰੀ (ਆਰ.ਐਸ.ਧੰੁਨਾ)- ਪੰਜਾਬ ਦੀ ਕੈਪਟਨ ਸਰਕਾਰ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਪ੍ਰਤੀ ਜੀਅ ਪੰਜ ਕਿਲੋ ਪ੍ਰਤੀ ਮਹੀਨਾ ਕਣਕ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਇਸ ਵਰਗ ਨੂੰ 200 ਯੂਨਿਟ ਬਿਜਲੀ ਵੀ ਮੁਫ਼ਤ ...

ਪੂਰੀ ਖ਼ਬਰ »

20ਵਾਂ ਹਰਜੀਤ ਬਾਜਾਖਾਨਾ ਅੰਤਰਰਾਸ਼ਟਰੀ ਕਬੱਡੀ ਮੇਲਾ ਅਜ ਤੋਂ

ਬਾਜਾਖਾਨਾ, 31 ਜਨਵਰੀ (ਜੀਵਨ ਗਰਗ)- ਹਰਜੀਤ ਯਾਦਗਾਰੀ ਸਪੋਰਟਸ ਕਲੱਬ ਬਾਜਾਖਾਨਾ ਵਲੋਂ ਕਲੱਬ ਦੇ ਚੇਅਰਮੈਨ ਹਰਪ੍ਰੀਤ ਬਾਬਾ ਦੀ ਅਗਵਾਈ 'ਚ ਟੁੱਟ ਬ੍ਰਦਰਜ਼ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ 20ਵਾਂ ਹਰਜੀਤ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਮੇਲਾ 1, 2, 3 ਫਰਵਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ

ਬਰਗਾੜੀ, 31 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸੀ ਆਗੂ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਸਨ | ਸਮਾਗਮ ਦੌਰਾਨ 10ਵੀਂ ਕਲਾਸ ...

ਪੂਰੀ ਖ਼ਬਰ »

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਗੋਲੇਵਾਲਾ, 31 ਜਨਵਰੀ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਵਿਖੇ ਰਿਜ਼ਨਲ ਸੈਕਟਰੀ ਬਠਿੰਡਾ ਬੱਲੀ ਬਾਦਲ ਦੀ ਅਗਵਾਈ ਹੇਠ ਬੈਂਕ ਕਰਮਚਾਰੀਆਂ ਵਲੋਂ ਕੇਂਦਰ ਸਰਕਾਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬੱਲੀ ਬਾਦਲ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਇਕਾਈ ਕੋਟਕਪੂਰਾ ਦੀ ਪ੍ਰਧਾਨ ਨਰੇਸ਼ ਕੁਮਾਰ ਮਿੱਤਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 152 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਮਹੀਨਾ ਜਨਵਰੀ ਵਿਚ ...

ਪੂਰੀ ਖ਼ਬਰ »

ਆਟਾ-ਦਾਲ ਦੇ ਲਾਭਪਾਤਰੀਆਂ ਨੂੰ ਕਣਕ ਵੰਡੀ

ਕੋਟਕਪੂਰਾ, 31 ਜਨਵਰੀ (ਗਿੱਲ)-ਪਿੰਡ ਸੰਧਵਾਂ ਵਿਖੇ ਪੰਜਾਬ ਸਰਕਾਰ ਦੇ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਮੌਕੇ ਦਰਸ਼ਨ ਸਿੰਘ ਸਹੋਤਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਸ਼ਮ੍ਹਾ ਗੋਇਲ ਏ.ਐਫ.ਐਸ.ਓ, ਜਸਕਰਨ ਸਿੰਘ ਵਾੜਾ ਦਰਾਕਾ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ

ਬਰਗਾੜੀ, 31 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸੀ ਆਗੂ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਸਨ | ਸਮਾਗਮ ਦੌਰਾਨ 10ਵੀਂ ਕਲਾਸ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਸਵੈਟਰ ਵੰਡੇ

ਸਾਦਿਕ, 31 ਜਨਵਰੀ (ਆਰ.ਐਸ.ਧੰੁਨਾ)-ਸਰਕਾਰੀ ਹਾਈ ਸਕੂਲ ਮੁਮਾਰਾ ਦੇ ਸਾਲਾਨਾ ਸਮਾਗਮ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੋ ਭੋਗ ਪਾਏ ਗਏ | ਇਸ ਮੌਕੇ ਲੋੜਵੰਦ ਪਰਿਵਾਰਾਂ ਦੀ ਸੇਵਾ ਨੂੰ ਸਮਰਪਿਤ ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਬਲਾਕ ਖਾਰਾ ਦੀ ਇਕੱਤਰਤਾ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ ਬੀਤੇ ਦਿਨੀਂ ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਰੇਲਵੇ ਪੁਲ 'ਤੇ ਪਾਣੀ ਦੀ ਲੀਕੇਜ਼ ਕਾਰਨ ਆਮ ਲੋਕ ਪ੍ਰੇਸ਼ਾਨ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰ 'ਚੋਂ ਲੰਘਦੇ ਚੰਡੀਗੜ੍ਹ-ਅਬੋਹਰ ਮਾਰਗ 'ਤੇ ਲੰਬੀ ਜੱਦੋ-ਜਹਿਦ ਬਾਅਦ ਕਰੋੜਾਂ ਰੁਪਿਆਂ ਖ਼ਰਚ ਕੇ ਬਣਾਇਆ ਗਿਆ ਰੇਲਵੇ ਪੁਲ਼ ਕਿਸੇ ਸਮੇਂ ਵੀ ਵਾਹਨ ਚਾਲਕਾਂ, ਰਾਹਗੀਰਾਂ ਅਤੇ ਆਮ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ ਬਣ ...

ਪੂਰੀ ਖ਼ਬਰ »

ਐਸ.ਡੀ.ਐਮ. ਜੈਤੋ ਵੱਲੋਂ ਬਾਜਾਖਾਨਾ ਦੀ ਦਾਣਾ ਮੰਡੀ ਦਾ ਨਿਰੀਖਣ

ਬਾਜਾਖਾਨਾ, 31 ਜਨਵਰੀ (ਗਿੱਲ)-ਸਥਾਨਕ ਦਾਣਾ ਮੰਡੀ ਦਾ ਨਿਰੀਖਣ ਕਰਨ ਲਈ ਅਚਾਨਕ ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ ਨੇ ਦੌਰਾ ਕੀਤਾ | ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਜੈਤੋ ਹੀਰਾ ਵੰਤੀ, ਐਸ.ਡੀ.ਐਮ. ਜੈਤੋ ਦੇ ਸੁਪਰਡੈਂਟ ਬਾਜ਼ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਐਮ.ਡੀ.ਐਮ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਖੇਤਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ 'ਚ ਲਗਾਇਆ ਧਰਨਾ

ਜੈਤੋ, 31 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਦੀ ਅਗਵਾਈ ਵਿਚ ਕਿਸਾਨਾਂ ਨੇ ਸਥਾਨਕ ਕੋਟਕਪੂਰਾ-ਬਠਿੰਡਾ ਰੋਡ 'ਤੇ ਸਥਿਤ ਬਿਜਲੀ ਗਰਿਡ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਘੋੜਿਆਂ ਦੇ 4 ਰੋਜ਼ਾ ਬਰੀਡਜ਼ ਸ਼ੋਅ ਦਾ ਉਦਘਾਟਨ ਵਿਧਾਇਕ ਢਿੱਲੋਂ ਨੇ ਕੀਤਾ

ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗੋਬਿੰਦ ਸਿੰਘ ਹੋਰਸ ਬਰੀਡਰਜ਼ ਸੁਸਾਇਟੀ ਵਲੋਂ 31 ਜਨਵਰੀ ਤੋਂ 3 ਫਰਵਰੀ ਤੱਕ ਸਥਾਨਕ ਸ਼ੂਗਰ ਮਿੱਲ ਸਾਹਮਣੇ ਹਵੇਲੀ ਹੋਟਲ , ਕੋਟਕਪੂਰਾ ਰੋਡ ਵਿਖੇ ਕਰਵਾਏ ਜਾ ਰਹੇ 4 ਰੋਜ਼ਾ ਨੁਕਰੇ ਅਤੇ ਮਾਰਵਾੜੇ ਘੋੜਿਆਂ ਦੇ ਬਰੀਡਜ਼ ਸ਼ੋਅ ਦਾ ਉਦਘਾਟਨ ਅੱਜ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਜੋ ਕਿ ਇਸ ਸੁੁਸਾਇਟੀ ਦੇ ਚੇਅਰਮੈਨ ਵੀ ਹਨ ਅਤੇ ਸਾਬਕਾ ਵਿਧਾਇਕ ਬੀਬਾ ਕਰਨ ਕੌਰ ਬਰਾੜ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ | ਇਸ ਮੌਕੇ ਸ. ਢਿੱਲੋਂ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ਸੁਸਾਇਟੀ ਵਲੋਂ ਦੂਜਾ ਨੁਕਰੇ ਅਤੇ ਮਾਰਵਾੜੇ ਘੋੜਿਆਂ ਦਾ ਬਰੀਡਜ਼ ਸ਼ੋਅ ਕਰਵਾਇਆ ਜਾ ਰਿਹਾ ਹੈ ਜੋ ਕਿ 3 ਫਰਵਰੀ ਤੱਕ ਚੱਲੇਗਾ | ਇਨ੍ਹਾਂ ਨਸਲ ਸੁਧਾਰ ਮੁਕਾਬਲਿਆਂ ਵਿਚ ਜੇਤੂ ਰਹਿਣ ਵਾਲੇ ਘੋੜਾ-ਘੋੜੀ ਪਾਲਕਾਂ ਨੂੰ ਇਕ-ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ ਤੇ ਇਸ ਤੋਂ ਇਲਾਵਾ ਦੂਜੇ ਸਥਾਨ 'ਤੇ ਆਉਣ ਵਾਲੇ ਜਾਨਵਰਾਂ ਦੇ ਵਿਸ਼ੇਸ਼ ਇਨਾਮ ਰੱਖੇ ਗਏ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ੋਅ ਜਾਂ ਘੋੜਾ ਮੇਲਾ ਕਰਵਾਉਣ ਦਾ ਮਕਸਦ ਲੋਕਾਂ ਵਿਚ ਘੋੜਾ ਪਾਲਣ ਦੇ ਕਿੱਤੇ ਨੂੰ ਉਤਸ਼ਾਹਿਤ ਕਰਨਾ ਅਤੇ ਇਸ ਦੇ ਨਸਲ ਸੁਧਾਰ ਵੱਲ ਧਿਆਨ ਦੇਣਾ ਹੈ | ਉਨ੍ਹਾਂ ਕਿਹਾ ਕਿ ਇਸ ਮੇਲੇ ਦੇ ਇਨਾਮ ਵੰਡ ਸਮਾਰੋਹ ਲਈ ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ਬਾਜਵਾ 3 ਫਰਵਰੀ ਨੂੰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਜੇਤੂ ਘੋੜਾ ਪਾਲਕਾਂ ਨੂੰ ਇਨਾਮ ਤਕਸੀਮ ਕਰਨਗੇ | ਸਾਬਕਾ ਵਿਧਾਇਕ ਕਰਨ ਕੌਰ ਬਰਾੜ ਨੇ ਵੀ ਸ੍ਰੀ ਗੁਰੂ ਗੋਬਿੰਦ ਸਿੰਘ ਹੋਰਸ ਬਰੀਡਰਜ਼ ਸੁਸਾਇਟੀ ਵਲੋਂ ਕਰਵਾਏ ਜਾ ਰਹੇ ਇਨ੍ਹਾਂ ਮੁਕਾਬਲਿਆਂ ਦੀ ਭਰਪੂਰ ਸ਼ਲਾਘਾ ਕੀਤੀ ਤੇ ਕਿਹਾ ਕਿ ਇਸ ਨਾਲ ਲੋਕਾਂ ਵਿਚ ਘੋੜੇ ਪਾਲਣ ਦੇ ਕਿੱਤੇ ਵਿਚ ਹੋਰ ਰੁੱਚੀ ਵਧੇਗੀ | ਸੁਸਾਇਟੀ ਦੇ ਸਕੱਤਰ ਐਡਵੋਕੇਟ ਪਿੰਦਰ ਸਿੰਘ ਬਰਾੜ ਸ਼ੇਰੇਵਾਲਾ ਨੇ ਦੱਸਿਆ ਕਿ 1 ਫਰਵਰੀ ਨੂੰ ਦੁੱਧ ਦੰਦ ਮਾਰਵਾੜੀ ਦੇ ਦੰਦ ਨੁਕਰਾ ਦੇ ਮੁਕਾਬਲੇ ਅਤੇ 2 ਫਰਵਰੀ ਨੂੰ ਦੋ ਦੰਦ ਮਾਰਵਾੜੀ ਅਤੇ ਵੱਡੇ ਨੁਕਰਾ ਘੋੜੇ-ਘੋੜੀਆਂ ਦੇ ਮੁਕਾਬਲੇ ਕਰਵਾਏ ਜਾਣਗੇ | 3 ਫਰਵਰੀ ਨੂੰ ਮਾਰਵਾੜੀ ਘੋੜੇ-ਘੋੜੀਆਂ ਦੇ ਮੁਕਾਬਲੇ ਕਰਵਾਏ ਜਾਣਗੇ, ਨੁਕਰਾ ਤੇ ਮਾਰਵਾੜੀ ਨਸਲ ਦੇ ਵੱਖ-ਵੱਖ ਬੈਸਟ ਐਨੀਮਲ ਦਾ ਐਲਾਨ ਕੀਤਾ ਜਾਵੇਗਾ ਜਿਸ ਵਿਚ ਅੱਵਲ ਆਉਣ ਵਾਲੇ ਦੋ ਜਾਨਵਰਾਂ ਦੇ ਮਾਲਕਾਂ ਨੂੰ ਮੋਟਰ ਸਾਈਕਲ ਇਨਾਮ ਵਜੋਂ ਦਿੱਤੇ ਜਾਣਗੇ | ਪਿੰਦਰ ਸ਼ੇਰੇਵਾਲਾ ਨੇ ਦੱਸਿਆ ਕਿ ਇਨ੍ਹਾਂ ਮੁਕਾਬਿਲਆਂ ਵਿਚ ਹਿੱਸਾ ਲੈਣ ਵਾਲੇ ਘੋੜਾ ਪਾਲਕਾਂ ਦੀ ਰਿਹਾਇਸ਼, ਖਾਣ-ਪੀਣ ਤੋਂ ਇਲਾਵਾ ਜਾਨਵਰਾਂ ਦੇ ਰਹਿਣ ਤੇ ਖਾਣ ਦਾ ਪ੍ਰਬੰਧ ਵੀ ਸੁਸਾਇਟੀ ਵਲੋਂ ਕੀਤਾ ਗਿਆ ਹੈ | ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਡਾ. ਲਲਿਤ ਮੋਹਨ ਗੁਪਤਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਵਨ ਕੁਮਾਰ ਗੋਇਲ, ਜ਼ਿਲ੍ਹਾ ਕਾਂਗਰਸ ਪ੍ਰਧਾਨ ਅਜੇਪਾਲ ਸਿੰਘ ਸੰਧੂ, ਚਮਕੌਰ ਸਿੰਘ ਸੇਖੋਂ, ਗਿੰਦਰ ਸਿੰਘ ਸੇਖੋਂ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਭੁਪਿੰਦਰਪਾਲ ਸਿੰਘ ਖੋਸਾ, ਰਣਜੀਤ ਸਿੰਘ ਬਰਾੜ, ਡਾ. ਜੰਗੀਰ ਸਿੰਘ, ਜਸਵਿੰਦਰ ਸਿੰਘ ਸਿੱਖਾਂਵਾਲਾ, ਅਰਪੀ ਗਿੱਲ, ਰਣਜੀਤ ਸਿੰਘ ਚੈਨਾ, ਜਗਤਾਰ ਸਿੰਘ ਤੁੰਗਵਾਲੀ, ਪਰਮਿੰਦਰ ਬਹਿਬਲ, ਯਾਦਵਿੰਦਰ ਬਰਕੰਦੀ, ਸੰਦੀਪ ਪਾਲਮਵਾਲਾ, ਤਾਰੀ ਲੀਲਾ, ਹੈਪੀ ਦਾਦ, ਸਰਬਜੋਤ ਇਆਲੀ, ਪਿੰਦਰ ਮੌੜ ਆਦਿ ਹਾਜ਼ਰ ਸਨ | ਮੰਚ ਸੰਚਾਲਨ ਡਾ. ਕੇਵਲ ਅਰੋੜਾ ਨੇ ਕੀਤਾ |

ਖ਼ਬਰ ਸ਼ੇਅਰ ਕਰੋ

 

ਐਸ. ਬੀ. ਆਰ. ਐਸ. ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਸੈਮੀਨਾਰ ਕਰਵਾਇਆ

ਸਾਦਿਕ, 31 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਪੰਜਾਬੀ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕ ਮਲਕੀਤ ਸਿੰਘ ਕੋਟਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਤੇ ਜਗਸੀਰ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਜੈਤੋ, 31 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਬਲਾਕ ਜੈਤੋ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਬੀ. ਡੀ. ਪੀ. ਓ. ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ...

ਪੂਰੀ ਖ਼ਬਰ »

ਸਾਬਕਾ ਨਗਰ ਕੌ ਾਸਲ ਪ੍ਰਧਾਨ ਗੁਰਬਖ਼ਸ਼ ਸਿੰਘ ਜ਼ੈਲਦਾਰ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜੈਤੋ, 31 ਜਨਵਰੀ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਨਗਰ ਕੌਾਸਲਰ ਸੰਗੀਤ ਮਹਿੰਦਰ ਸਿੰਘ ਜ਼ੈਲਦਾਰ ਦੇ ਸਤਿਕਾਰਯੋਗ ਪਿਤਾ ਅਤੇ ਅੰਗਤ ਸਿੰਘ ਬਰਾੜ ਦੇ ਦਾਦਾ ਜੀ ਸ: ਗੁਰਬਖ਼ਸ਼ ਸਿੰਘ ਜ਼ੈਲਦਾਰ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX