ਤਾਜਾ ਖ਼ਬਰਾਂ


ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  26 minutes ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 minute ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  about 1 hour ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  about 1 hour ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  about 1 hour ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  about 1 hour ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  about 2 hours ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  about 2 hours ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  about 2 hours ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  about 2 hours ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  about 3 hours ago
ਰੂਸ ਦੇ ਸਕੂਲ 'ਚ ਗੋਲੀਬਾਰੀ 'ਚ ਛੇ ਦੀ ਮੌਤ
. . .  about 3 hours ago
ਮਾਸਕੋ, 26 ਸਤੰਬਰ (ਏਜੰਸੀ) : ਮੱਧ ਰੂਸ ਵਿਚ ਸੋਮਵਾਰ ਸਵੇਰੇ ਇਕ ਬੰਦੂਕਧਾਰੀ ਨੇ ਇਕ ਸਕੂਲ ਵਿਚ ਹਮਲਾ ਕਰ ਦਿੱਤਾ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖਮੀ ਹੋ ਗਏ ।
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  about 3 hours ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਭਰੋਸਾ ਮਤਾ ਲਿਆਉਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ - ਕੈਪਟਨ ਅਮਰਿੰਦਰ ਸਿੰਘ
. . .  about 3 hours ago
ਭਾਜਪਾ ਦੀ ਕਾਨਫ਼ਰੰਸ ਮੌਕੇ ਪੱਤਰਕਾਰਾਂ ਦੇ ਸਵਾਲਾਂ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਜੰਮੂ-ਕਸ਼ਮੀਰ : ਪੁਣਛ ਦੇ ਸੂਰਨਕੋਟ ਇਲਾਕੇ ਦੇ ਫਜ਼ਲਾਬਾਦ ਪਿੰਡ 'ਚ ਗਰਨੇਡ ਹੋਇਆ ਬਰਾਮਦ
. . .  about 3 hours ago
ਗੜ੍ਹਸ਼ੰਕਰ ਪੁਲਿਸ ਵਲੋਂ 510 ਗ੍ਰਾਮ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਪਿਸਤੌਲ ਸਮੇਤ ਲੜਕੀ ਸਣੇ 3 ਕਾਬੂ
. . .  about 4 hours ago
ਗੜ੍ਹਸ਼ੰਕਰ, 26 ਸਤੰਬਰ (ਧਾਲੀਵਾਲ)- ਗੜ੍ਹਸ਼ੰਕਰ ਪੁਲਿਸ ਨੇ ਇਕ ਲੜਕੀ ਸਮੇਤ 3 ਜਣਿਆਂ ਨੂੰ ਨਸ਼ੀਲੇ ਪਦਾਰਥ, ਲੁੱਟੀ ਹੋਈ ਨਕਦੀ ਤੇ ਲੁੱਟ ਦੀ ਵਾਰਦਾਤ ਵੇਲੇ ਵਰਤੇ ਗਏ ਪਿਸਤੌਲ ਸਮੇਤ ਕਾਬੂ ਕਰਨ ’ਚ ਸਫ਼ਲਤਾ ਹਾਸਿਲ ਕੀਤੀ ਹੈ। ਥਾਣਾ ਗੜ੍ਹਸ਼ੰਕਰ ਵਿਖੇ ਐੱਸ.ਐੱਚ.ਓ. ਇੰਸਪੈਕਟਰ ਕਰਨੈਲ ਸਿੰਘ...
ਪੰਜਾਬ ਸਰਕਾਰ ਵਲੋਂ ਦੋ ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ 2 ਆਈ.ਏ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨ੍ਹਾਂ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ 'ਚ ਆਈ.ਏ.ਐੱਸ. ਰਾਹੁਲ ਭੰਡਾਰੀ ਅਤੇ ਆਈ.ਏ.ਐੱਸ. ਵਿਮਲ ਕੁਮਾਰ ਸੇਤੀਆ...
ਸੜਕ ਹਾਦਸੇ 'ਚ ਕਾਰ ਚਾਲਕ ਦੀ ਮੌਤ
. . .  about 4 hours ago
ਜਖੇਪਲ/ਸੁਨਾਮ ਊਧਮ ਸਿੰਘ ਵਾਲਾ, 26 ਸਤੰਬਰ (ਮੇਜਰ ਸਿੰਘ ਸਿੱਧੂ,ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ) - ਬੀਤੀ ਰਾਤ ਸੁਨਾਮ-ਬੁਢਲਾਡਾ ਸੜਕ 'ਤੇ ਪਿੰਡ ਘਾਸੀਵਾਲਾ ਨੇੜੇ ਹੋਏ ਸੜਕ ਹਾਦਸੇ 'ਚ ਇਕ ਕਾਰ ਚਾਲਕ ਦੀ ਮੌਤ ਹੋਣ ਦੀ ਖ਼ਬਰ ਹੈ।ਪੁਲਿਸ ਥਾਣਾ ਧਰਮਗੜ੍ਹ ਦੇ ਸਹਾਇਕ...
ਭਾਜਪਾ ਕੋਰ ਗਰੁੱਪ ਅਤੇ ਅਹੁਦੇਦਾਰਾਂ ਦੀ ਮੀਟਿੰਗ 'ਚ ਕੈਪਟਨ ਅਮਰਿੰਦਰ ਸਿੰਘ ਪਹਿਲੀ ਵਾਰ ਹੋਏ ਸ਼ਾਮਿਲ
. . .  about 4 hours ago
ਚੰਡੀਗੜ੍ਹ, 26 ਸਤੰਬਰ - ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ਚੰਡੀਗੜ੍ਹ ਪੁੱਜਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਭਾਜਪਾ ਦੇ ਹੋਰ ਸੀਨੀਅਰ ਆਗੂਆਂ ਨੇ ਸਵਾਗਤ...
ਭਗਵੰਤ ਮਾਨ ਵਲੋਂ ਕੈਨੇਡਾ ਤੋਂ ਆਏ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ ਨਾਲ ਮੀਟਿੰਗ
. . .  about 4 hours ago
ਚੰਡੀਗੜ੍ਹ, 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦੱਸਿਆ ਕਿ ਪੰਜਾਬ-ਕੈਨੇਡਾ ਦੇ ਰਿਸ਼ਤੇ ਹੋਰ ਮਜ਼ਬੂਤ ਕਰਨ ਸੰਬੰਧੀ ਅੱਜ ਸਸਕੈਚਵਨ (ਕੈਨੇਡਾ) ਤੋਂ ਵਪਾਰ-ਨਿਰਯਾਤ ਵਿਭਾਗ ਨਾਲ ਸੰਬੰਧਿਤ ਸੀਨੀਅਰ ਅਫ਼ਸਰਾਂ...
ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ, 20 ਜ਼ਖ਼ਮੀ
. . .  about 5 hours ago
ਮਾਸਕੋ, 26 ਸਤੰਬਰ - ਕੇਂਦਰੀ ਰੂਸ ਦੇ ਸਕੂਲ ਵਿਖੇ ਹੋਈ ਗੋਲੀਬਾਰੀ ਦੀ ਘਟਨਾ 'ਚ 6 ਮੌਤਾਂ ਹੋ ਗਈਆਂ ਜਦਕਿ 20 ਜ਼ਖ਼ਮੀ ਹੋ ਗਏ। ਏ.ਐਫ.ਪੀ. ਨਿਊਜ਼ ਏਜੰਸੀ ਅਨੁਸਾਰ ਘਟਨਾ ਤੋਂ ਬਾਅਦ ਹਮਲਾਵਰ...
ਲਖਨਊ : ਟਰੈਕਟਰ ਟਰਾਲੀ ਦੇ ਛੱਪੜ 'ਚ ਪਲਟਣ ਕਾਰਨ 10 ਮੌਤਾਂ
. . .  about 5 hours ago
ਲਖਨਊ, 26 ਸਤੰਬਰ - ਉੱਤਰ ਪ੍ਰਦੇਸ਼ ਦੇ ਇਟੌਂਜਾ ਵਿਖੇ ਸੰਤੁਲਨ ਵਿਗੜਨ ਤੋਂ ਬਾਅਦ ਟਰੈਕਟਰ-ਟਰਾਲੀ ਛੱਪੜ ਵਿਚ ਜਾ ਪਲਟੇ ਗਿਆ। ਹਾਦਸੇ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 37 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ। ਆਈ.ਜੀ. ਲਖਨਊ...
ਸੁਰੱਖਿਆ ਬਲਾਂ ਦੇ ਸਾਂਝੇ ਆਪ੍ਰੇਸ਼ਨ ਤਹਿਤ ਦੋ ਅੱਤਵਾਦੀ ਢੇਰ
. . .  about 5 hours ago
ਸ੍ਰੀਨਗਰ, 26 ਸਤੰਬਰ - ਭਾਰਤੀ ਫ਼ੌਜ ਅਤੇ ਕੁਪਵਾੜਾ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਤਹਿਤ ਐਲ.ਓ.ਸੀ. ਦੇ ਪਾਰ ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਇਨਫੈਂਟਰੀ ਬ੍ਰਿਗੇਡ ਦੇ ਕਮਾਂਡਰ ਵਿਨੋਦ ਸਿੰਘ ਨੇਗੀ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਫਰੀਦਕੋਟ

ਬੈਂਕ ਕਰਮਚਾਰੀਆਂ ਵਲੋਂ ਹੜਤਾਲ ਦੇ ਪਹਿਲੇ ਦਿਨ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਸਟੇਟ ਬੈਂਕ ਆਫ਼ ਇੰਡੀਆ ਦੇ ਮੁਲਾਜ਼ਮਾਂ ਵਲੋਂ ਯੂਨਾਈਟਿਡ ਫ਼ੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸ਼ੁਰੂ ਕੀਤੀ ਗਈ ਦੋ ਰੋਜ਼ਾ ਹੜਤਾਲ ਦੇ ਪਹਿਲੇ ਦਿਨ ਮੇਨ ਬਰਾਂਚ ਦੇ ਬਾਹਰ ਆਪਣੀਆਂ ਮੰਗਾਂ ...

ਪੂਰੀ ਖ਼ਬਰ »

ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 31 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਜੂਆ ਖੇਡਣ ਦੇ ਦੋਸ਼ਾਂ ਤਹਿਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਕਾਬੂ ਕੀਤੇ ਗਏ ਮੁਲਜ਼ਮਾਂ ਪਾਸੋਂ 15500 ਰੁਪਏ ਨਗਦ ਤੇ ਤਾਸ਼ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕੌਮੀ ਨਾਗਰਿਕਤਾ ਕਾਨੂੰਨ ਵਿਰੁੱਧ ਵੱਖ-ਵੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ

ਫ਼ਰੀਦਕੋਟ, 31 ਜਨਵਰੀ (ਸਰਬਜੀਤ ਸਿੰਘ)-ਕੌਮੀ ਨਾਗਰਿਕਤਾ ਕਾਨੂੰਨ ਐਨ.ਆਰ. ਸੀ. ਅਤੇ ਐਨ.ਪੀ.ਆਰ. ਦੇ ਿਖ਼ਲਾਫ਼ ਦੇਸ਼ ਅੰਦਰ ਚੱਲ ਰਹੇ ਸੰਘਰਸ਼ 'ਤੇ ਸ਼ਾਹੀਨ ਬਾਗ ਵਿਚ ਔਰਤਾਂ ਵਲੋਂ ਕੀਤੀ ਇਕੱਤਰਤਾ ਦੀ ਹਮਾਇਤ ਕਰਦਿਆਂ ਅੱਜ ਜਨਵਾਦੀ ਇਸਤਰੀ ਸਭਾ ਪੰਜਾਬ ਅਤੇ ਸ਼ਹੀਦ ਭਗਤ ...

ਪੂਰੀ ਖ਼ਬਰ »

ਚਾਈਨਾ ਡੋਰਾ ਵੇਚਦਾ ਇਕ ਕਾਬੂ, ਮਾਮਲਾ ਦਰਜ

ਫ਼ਰੀਦਕੋਟ 31 ਜਨਵਰੀ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਨੇ ਸਥਾਨਕ ਟੀਚਰ ਕਾਲੋਨੀ ਵਿਖੇ ਪਾਬੰਦੀਸ਼ੁਦਾ ਚਾਈਨਾ ਡੋਰ ਵੇਚਦੇ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਪੁਲਿਸ ਵਲੋਂ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਇਕਾਈ ਕੋਟਕਪੂਰਾ ਦੀ ਪ੍ਰਧਾਨ ਨਰੇਸ਼ ਕੁਮਾਰ ਮਿੱਤਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 152 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਮਹੀਨਾ ਜਨਵਰੀ ਵਿਚ ...

ਪੂਰੀ ਖ਼ਬਰ »

ਰਿਆਇਤੀ ਸਹੂਲਤਾਂ ਦੇਣ ਲਈ ਕਿਸੇ ਨਾਲ ਕੋਈ ਪੱਖਪਾਤ ਨਹੀਂ ਕੀਤਾ ਜਾਵੇਗਾ-ਵਿਧਾਇਕ ਢਿੱਲੋਂ

ਸਾਦਿਕ, 31 ਜਨਵਰੀ (ਆਰ.ਐਸ.ਧੰੁਨਾ)- ਪੰਜਾਬ ਦੀ ਕੈਪਟਨ ਸਰਕਾਰ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦੇ ਰਹੀ ਹੈ ਅਤੇ ਗਰੀਬ ਵਰਗ ਦੇ ਲੋਕਾਂ ਨੂੰ ਪ੍ਰਤੀ ਜੀਅ ਪੰਜ ਕਿਲੋ ਪ੍ਰਤੀ ਮਹੀਨਾ ਕਣਕ ਦਿੱਤੀ ਜਾ ਰਹੀ ਹੈ | ਇਸ ਤੋਂ ਇਲਾਵਾ ਇਸ ਵਰਗ ਨੂੰ 200 ਯੂਨਿਟ ਬਿਜਲੀ ਵੀ ਮੁਫ਼ਤ ...

ਪੂਰੀ ਖ਼ਬਰ »

20ਵਾਂ ਹਰਜੀਤ ਬਾਜਾਖਾਨਾ ਅੰਤਰਰਾਸ਼ਟਰੀ ਕਬੱਡੀ ਮੇਲਾ ਅਜ ਤੋਂ

ਬਾਜਾਖਾਨਾ, 31 ਜਨਵਰੀ (ਜੀਵਨ ਗਰਗ)- ਹਰਜੀਤ ਯਾਦਗਾਰੀ ਸਪੋਰਟਸ ਕਲੱਬ ਬਾਜਾਖਾਨਾ ਵਲੋਂ ਕਲੱਬ ਦੇ ਚੇਅਰਮੈਨ ਹਰਪ੍ਰੀਤ ਬਾਬਾ ਦੀ ਅਗਵਾਈ 'ਚ ਟੁੱਟ ਬ੍ਰਦਰਜ਼ ਅਤੇ ਐਨ.ਆਰ.ਆਈ. ਭਰਾਵਾਂ ਦੇ ਸਹਿਯੋਗ ਨਾਲ 20ਵਾਂ ਹਰਜੀਤ ਯਾਦਗਾਰੀ ਅੰਤਰਰਾਸ਼ਟਰੀ ਕਬੱਡੀ ਮੇਲਾ 1, 2, 3 ਫਰਵਰੀ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ

ਬਰਗਾੜੀ, 31 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸੀ ਆਗੂ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਸਨ | ਸਮਾਗਮ ਦੌਰਾਨ 10ਵੀਂ ਕਲਾਸ ਵਿਚੋਂ ਪਹਿਲੀ ਅਤੇ ਦੂਸਰੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਸਵ. ਜੋਗਿੰਦਰ ਸਿੰਘ ਬਰਾੜ ਦੀ ਯਾਦ ਵਿਚ ਨਕਦ ਇਨਾਮ ਭੇਟ ਕੀਤੇ ਗਏ | ਇਸ ਤੋਂ ਇਲਾਵਾ ਸਿੱਖਿਆ, ਖੇਡਾਂ, ਅਧਿਆਤਮਕ, ਕੰਪਿਊਟਰ, ਸੱਭਿਆਚਾਰ, ਐਨ.ਐਸ.ਐਸ, ਨਾਟਕਾਂ, ਗੀਤਾਂ, ਗਿੱਧਾ, ਭੰਗੜਾ ਆਦਿ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਮਹਿਮਾਨ ਪ੍ਰੀਤਪਾਲ ਸਿੰਘ ਭਲੂਰੀਆ ਅਤੇ ਪਿ੍ੰਸੀਪਲ ਪਰਮਜੀਤ ਕੌਰ ਨੇ ਬੱਚਿਆਂ ਨੂੰ ਸਨਮਾਨਿਤ ਕਰਨ ਉਪਰੰਤ ਬੱਚਿਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਵਲੋਂ ਕਰਵਾਈ ਚੰਗੀ ਮਿਹਨਤ ਕਾਰਨ ਹੀ ਬੱਚੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਚੁੱਕੇ ਹਨ | ਸਕੂਲ ਵਿਕਾਸ ਕਮੇਟੀ ਦੇ ਚੇਅਰਮੈਨ ਬਲਜਿੰਦਰ ਸਿੰਘ ਨੇ ਵੀ ਇਕੱਤੀ ਸੌ ਰੁਪਏ ਨਕਦ ਇਨਾਮ ਬੱਚਿਆਂ ਨੂੰ ਆਪਣੇ ਵਲੋਂ ਭੇਟ ਕੀਤਾ | ਇਸ ਮੌਕੇ ਸਰਪੰਚ ਜਸਵੰਤ ਸਿੰਘ, ਸਰਪੰਚ ਰਾਜਵਿੰਦਰ ਕੌਰ, ਚੌਾਕੀ ਇੰਚਾਰਜ ਗੁਰਵਿੰਦਰ ਸਿੰਘ, ਚੇਅਰਮੈਨ ਬਲਜਿੰਦਰ ਸਿੰਘ, ਸਾਬਕਾ ਪਿ੍ੰਸੀਪਲ ਪ੍ਰਮੋਦ ਕੁਮਾਰ, ਵਿਜੇ ਬਰਗਾੜੀ, ਮਾਸਟਰ ਸੁਰਜੀਤ ਸਿੰਘ, ਹਰਿੰਦਰ ਪਾਲ ਸ਼ਰਮਾ, ਦਰਸ਼ਨ ਪਾਲ ਸ਼ਰਮਾ, ਸਕੂਲ ਅਧਿਆਪਕ ਅਜੀਜਪ੍ਰੀਤ ਕੌਰ, ਵਿਵੇਕ ਕਪੂਰ, ਕੁਲਦੀਪ ਸਿੰਘ, ਖੁਸ਼ਵੰਤ ਬਰਗਾੜੀ, ਵੀਰਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਸ਼ਰਨਜੀਤ ਸਿੰਘ, ਨਰਿੰਦਰ ਕੌਰ, ਸੁਨੀਤਾ ਅਰੋੜਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬੈਂਕ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਗੋਲੇਵਾਲਾ, 31 ਜਨਵਰੀ (ਅਮਰਜੀਤ ਬਰਾੜ)-ਪਿੰਡ ਗੋਲੇਵਾਲਾ ਵਿਖੇ ਰਿਜ਼ਨਲ ਸੈਕਟਰੀ ਬਠਿੰਡਾ ਬੱਲੀ ਬਾਦਲ ਦੀ ਅਗਵਾਈ ਹੇਠ ਬੈਂਕ ਕਰਮਚਾਰੀਆਂ ਵਲੋਂ ਕੇਂਦਰ ਸਰਕਾਰ ਅੱਗੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਬੱਲੀ ਬਾਦਲ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਕਰਿਆਨਾ ਐਸੋਸੀਏਸ਼ਨ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਆਲ ਇੰਡੀਆ ਰਿਟੇਲ ਕਰਿਆਨਾ ਐਸੋਸੀਏਸ਼ਨ ਇਕਾਈ ਕੋਟਕਪੂਰਾ ਦੀ ਪ੍ਰਧਾਨ ਨਰੇਸ਼ ਕੁਮਾਰ ਮਿੱਤਲ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਦੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਹੋਈ | ...

ਪੂਰੀ ਖ਼ਬਰ »

ਸਿਵਲ ਪੈਨਸ਼ਨਰ ਐਸੋਸੀਏਸ਼ਨ ਨੇ 152 ਪੈਨਸ਼ਨਰਾਂ ਦਾ ਜਨਮ ਦਿਨ ਮਨਾਇਆ

ਫ਼ਰੀਦਕੋਟ, 31 ਜਨਵਰੀ (ਸਤੀਸ਼ ਬਾਗ਼ੀ)-ਪੰਜਾਬ ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ ਫ਼ਰੀਦਕੋਟ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾਂ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਮਹੀਨਾ ਜਨਵਰੀ ਵਿਚ ...

ਪੂਰੀ ਖ਼ਬਰ »

ਆਟਾ-ਦਾਲ ਦੇ ਲਾਭਪਾਤਰੀਆਂ ਨੂੰ ਕਣਕ ਵੰਡੀ

ਕੋਟਕਪੂਰਾ, 31 ਜਨਵਰੀ (ਗਿੱਲ)-ਪਿੰਡ ਸੰਧਵਾਂ ਵਿਖੇ ਪੰਜਾਬ ਸਰਕਾਰ ਦੇ ਆਟਾ-ਦਾਲ ਸਕੀਮ ਦੇ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ | ਇਸ ਮੌਕੇ ਦਰਸ਼ਨ ਸਿੰਘ ਸਹੋਤਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਫ਼ਰੀਦਕੋਟ, ਸ਼ਮ੍ਹਾ ਗੋਇਲ ਏ.ਐਫ.ਐਸ.ਓ, ਜਸਕਰਨ ਸਿੰਘ ਵਾੜਾ ਦਰਾਕਾ, ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ

ਬਰਗਾੜੀ, 31 ਜਨਵਰੀ (ਲਖਵਿੰਦਰ ਸ਼ਰਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸਾਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਮੁੱਖ ਮਹਿਮਾਨ ਕਾਂਗਰਸੀ ਆਗੂ ਸਰਪੰਚ ਪ੍ਰੀਤਪਾਲ ਸਿੰਘ ਭਲੂਰੀਆ ਸਨ | ਸਮਾਗਮ ਦੌਰਾਨ 10ਵੀਂ ਕਲਾਸ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਸਵੈਟਰ ਵੰਡੇ

ਸਾਦਿਕ, 31 ਜਨਵਰੀ (ਆਰ.ਐਸ.ਧੰੁਨਾ)-ਸਰਕਾਰੀ ਹਾਈ ਸਕੂਲ ਮੁਮਾਰਾ ਦੇ ਸਾਲਾਨਾ ਸਮਾਗਮ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੋ ਭੋਗ ਪਾਏ ਗਏ | ਇਸ ਮੌਕੇ ਲੋੜਵੰਦ ਪਰਿਵਾਰਾਂ ਦੀ ਸੇਵਾ ਨੂੰ ਸਮਰਪਿਤ ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਬਲਾਕ ਖਾਰਾ ਦੀ ਇਕੱਤਰਤਾ ਪ੍ਰਧਾਨ ਡਾ. ਅੰਮਿ੍ਤਵੀਰ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਕੱਤਰਤਾ 'ਚ ਬੀਤੇ ਦਿਨੀਂ ਮੈਡੀਕਲ ਪ੍ਰੈਕਟੀਸ਼ਨਜ਼ ਐਸੋਸੀਏਸ਼ਨ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਰੇਲਵੇ ਪੁਲ 'ਤੇ ਪਾਣੀ ਦੀ ਲੀਕੇਜ਼ ਕਾਰਨ ਆਮ ਲੋਕ ਪ੍ਰੇਸ਼ਾਨ

ਕੋਟਕਪੂਰਾ, 31 ਜਨਵਰੀ (ਮੋਹਰ ਸਿੰਘ ਗਿੱਲ)-ਸ਼ਹਿਰ 'ਚੋਂ ਲੰਘਦੇ ਚੰਡੀਗੜ੍ਹ-ਅਬੋਹਰ ਮਾਰਗ 'ਤੇ ਲੰਬੀ ਜੱਦੋ-ਜਹਿਦ ਬਾਅਦ ਕਰੋੜਾਂ ਰੁਪਿਆਂ ਖ਼ਰਚ ਕੇ ਬਣਾਇਆ ਗਿਆ ਰੇਲਵੇ ਪੁਲ਼ ਕਿਸੇ ਸਮੇਂ ਵੀ ਵਾਹਨ ਚਾਲਕਾਂ, ਰਾਹਗੀਰਾਂ ਅਤੇ ਆਮ ਲੋਕਾਂ ਲਈ ਪੇ੍ਰਸ਼ਾਨੀ ਦਾ ਸਬੱਬ ਬਣ ...

ਪੂਰੀ ਖ਼ਬਰ »

ਐਸ.ਡੀ.ਐਮ. ਜੈਤੋ ਵੱਲੋਂ ਬਾਜਾਖਾਨਾ ਦੀ ਦਾਣਾ ਮੰਡੀ ਦਾ ਨਿਰੀਖਣ

ਬਾਜਾਖਾਨਾ, 31 ਜਨਵਰੀ (ਗਿੱਲ)-ਸਥਾਨਕ ਦਾਣਾ ਮੰਡੀ ਦਾ ਨਿਰੀਖਣ ਕਰਨ ਲਈ ਅਚਾਨਕ ਐਸ.ਡੀ.ਐਮ. ਜੈਤੋ ਡਾ. ਮਨਦੀਪ ਕੌਰ ਨੇ ਦੌਰਾ ਕੀਤਾ | ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਜੈਤੋ ਹੀਰਾ ਵੰਤੀ, ਐਸ.ਡੀ.ਐਮ. ਜੈਤੋ ਦੇ ਸੁਪਰਡੈਂਟ ਬਾਜ਼ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਐਮ.ਡੀ.ਐਮ. ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਨੇ ਖੇਤਾਂ ਨੂੰ ਬਿਜਲੀ ਸਪਲਾਈ ਨਾ ਮਿਲਣ ਦੇ ਰੋਸ 'ਚ ਲਗਾਇਆ ਧਰਨਾ

ਜੈਤੋ, 31 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਛੱਤਰ ਸਿੰਘ ਜੈਤੋ ਦੀ ਅਗਵਾਈ ਵਿਚ ਕਿਸਾਨਾਂ ਨੇ ਸਥਾਨਕ ਕੋਟਕਪੂਰਾ-ਬਠਿੰਡਾ ਰੋਡ 'ਤੇ ਸਥਿਤ ਬਿਜਲੀ ਗਰਿਡ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਘੋੜਿਆਂ ਦੇ 4 ਰੋਜ਼ਾ ਬਰੀਡਜ਼ ਸ਼ੋਅ ਦਾ ਉਦਘਾਟਨ ਵਿਧਾਇਕ ਢਿੱਲੋਂ ਨੇ ਕੀਤਾ

ਫ਼ਰੀਦਕੋਟ, 31 ਜਨਵਰੀ (ਜਸਵੰਤ ਸਿੰਘ ਪੁਰਬਾ)-ਸ੍ਰੀ ਗੁਰੂ ਗੋਬਿੰਦ ਸਿੰਘ ਹੋਰਸ ਬਰੀਡਰਜ਼ ਸੁਸਾਇਟੀ ਵਲੋਂ 31 ਜਨਵਰੀ ਤੋਂ 3 ਫਰਵਰੀ ਤੱਕ ਸਥਾਨਕ ਸ਼ੂਗਰ ਮਿੱਲ ਸਾਹਮਣੇ ਹਵੇਲੀ ਹੋਟਲ , ਕੋਟਕਪੂਰਾ ਰੋਡ ਵਿਖੇ ਕਰਵਾਏ ਜਾ ਰਹੇ 4 ਰੋਜ਼ਾ ਨੁਕਰੇ ਅਤੇ ਮਾਰਵਾੜੇ ਘੋੜਿਆਂ ਦੇ ...

ਪੂਰੀ ਖ਼ਬਰ »

ਐਸ. ਬੀ. ਆਰ. ਐਸ. ਕਾਲਜ ਵਿਖੇ ਪੰਜਾਬੀ ਵਿਭਾਗ ਵਲੋਂ ਸੈਮੀਨਾਰ ਕਰਵਾਇਆ

ਸਾਦਿਕ, 31 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐਸ.ਧੁੰਨਾ)-ਐਸ.ਬੀ.ਆਰ.ਐਸ. ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਵਿਖੇ ਪੰਜਾਬੀ ਵਿਭਾਗ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਅਧਿਆਪਕ ਮਲਕੀਤ ਸਿੰਘ ਕੋਟਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਤੇ ਜਗਸੀਰ ...

ਪੂਰੀ ਖ਼ਬਰ »

ਨਰੇਗਾ ਮਜ਼ਦੂਰਾਂ ਨੇ ਮੰਗਾਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ

ਜੈਤੋ, 31 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਬਲਾਕ ਜੈਤੋ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਬੀ. ਡੀ. ਪੀ. ਓ. ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਕਾਮਰੇਡ ਗੋਰਾ ਸਿੰਘ ...

ਪੂਰੀ ਖ਼ਬਰ »

ਸਾਬਕਾ ਨਗਰ ਕੌ ਾਸਲ ਪ੍ਰਧਾਨ ਗੁਰਬਖ਼ਸ਼ ਸਿੰਘ ਜ਼ੈਲਦਾਰ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜੈਤੋ, 31 ਜਨਵਰੀ (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ਨਗਰ ਕੌਾਸਲਰ ਸੰਗੀਤ ਮਹਿੰਦਰ ਸਿੰਘ ਜ਼ੈਲਦਾਰ ਦੇ ਸਤਿਕਾਰਯੋਗ ਪਿਤਾ ਅਤੇ ਅੰਗਤ ਸਿੰਘ ਬਰਾੜ ਦੇ ਦਾਦਾ ਜੀ ਸ: ਗੁਰਬਖ਼ਸ਼ ਸਿੰਘ ਜ਼ੈਲਦਾਰ ਸਾਬਕਾ ਪ੍ਰਧਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX