ਤਾਜਾ ਖ਼ਬਰਾਂ


ਦੱਖਣੀ ਅਫ਼ਰੀਕਾ ਨੇ ਤੀਜੇ ਟੀ-20 'ਚ 49 ਦੌੜਾਂ ਨਾਲ ਹਰਾਇਆ ਭਾਰਤ
. . .  1 day ago
ਉਤਰਾਖੰਡ : ਪੌੜੀ ਗੜ੍ਹਵਾਲ ਦੇ ਬੀਰੋਖਲ ਰੋਡ 'ਤੇ 45 ਤੋਂ 50 ਲੋਕਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਖੱਡ 'ਚ ਡਿੱਗੀ
. . .  1 day ago
ਸਰਕਾਰ ਨੇ ਠੇਕਾ ਆਧਾਰਿਤ ਭਰਤੀ ਪਟਵਾਰੀਆਂ ਦੀ ਉਮਰ ਹੱਦ ਤੇ ਤਨਖ਼ਾਹ ਵਧਾਈ
. . .  1 day ago
ਬੁਢਲਾਡਾ ,4 ਅਕਤੂਬਰ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਮਾਲ ਤੇ ਪੁਨਰਵਾਸ ਵਿਭਾਗ ਵਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਰਾਹੀਂ ਠੇਕਾ ਆਧਾਰਿਤ ਭਰਤੀ ਪਟਵਾਰੀਆਂ ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 -ਦੱਖਣੀ ਅਫ਼ਰੀਕਾ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 228 ਦੌੜਾਂ ਦਾ ਟੀਚਾ
. . .  1 day ago
ਜੰਮੂ-ਕਸ਼ਮੀਰ : ਸ਼ੋਪੀਆਂ ਦੇ ਦਰਾਚ ਇਲਾਕੇ 'ਚ ਅੱਤਵਾਦੀਆਂ ਨਾਲ ਹੋਇਆ ਮੁਕਾਬਲਾ
. . .  1 day ago
ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
. . .  1 day ago
ਢਾਕਾ, 4 ਅਕਤੂਬਰ-ਮਹਿਲਾ ਟੀ-20 ਏਸ਼ੀਆ ਕੱਪ- ਭਾਰਤ ਨੇ 104 ਦੋੜਾਂ ਨਾਲ ਹਰਾਇਆ ਯੂ.ਏ.ਈ. ਨੂੰ
ਸਿਵਲ ਹਸਪਤਾਲ ਸੰਗਰੂਰ ਨੂੰ ਬਲੱਡ ਬੈਂਕ ਸੁਵਿਧਾ ਲਈ ਮਿਲਿਆ ਵਿਸ਼ੇਸ਼ ਸਨਮਾਨ
. . .  1 day ago
ਸੰਗਰੂਰ, 4 ਅਕਤੂਬਰ (ਧੀਰਜ ਪਸ਼ੋਰੀਆ)- ਸੂਬਾ ਪੱਧਰੀ ਸਮਾਗਮ ਪਟਿਆਲਾ ਵਿਖੇ ਹੋਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦੇ ਬਲੱਡ ਬੈਂਕ ਦੀ ਵਧੀਆ ਕਾਰਗੁਜ਼ਾਰੀ ਲਈ ਪੰਜਾਬ...
ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ. ਡੀ. ਕੈਪਟਨ ਸੰਧੂ ਨੂੰ ਵਿਜੀਲੈਂਸ ਨੇ ਕੀਤਾ ਨਾਮਜ਼ਦ
. . .  1 day ago
ਲੁਧਿਆਣਾ, 4 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਸਟਰੀਟ ਲਾਈਟ ਘੁਟਾਲੇ ’ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ.ਐੱਸ.ਡੀ. ਕੈਪਟਨ ਸੰਦੀਪ ਸੰਧੂ ਨੂੰ ਨਾਮਜ਼ਦ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਵਲੋਂ ਇਸ ਸੰਬੰਧੀ...
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  1 day ago
ਇੰਦੌਰ, 4 ਅਕਤੂਬਰ-ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੀ-20 - ਟਾਸ ਜਿੱਤ ਕੇ ਭਾਰਤ ਵਲੋਂ ਦੱਖਣੀ ਅਫ਼ਰੀਕਾ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਕਰਨਾਲ, 4 ਅਕਤੂਬਰ (ਗੁਰਮੀਤ ਸਿੰਘ ਸੱਗੂ)- ਸੈਕਟਰ-3 ਸਥਿਤ ਇਕ ਦਵਾਈਆਂ ਦੀ ਫੈਕਟਰੀ 'ਚ ਲੱਗੀ ਅੱਗ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ...
ਇਸ ਵਾਰ ਝੋਨੇ ਦੇ ਸੀਜ਼ਨ 'ਚ ਨਹਿਰੀ ਪਾਣੀ ਪੂਰਾ ਮਿਲਣ ਤੇ ਕਿਸਾਨਾਂ ਨੇ ਪ੍ਰਗਟਾਈ ਖ਼ੁਸ਼ੀ
. . .  1 day ago
ਮੰਡੀ ਲਾਧੂਕਾ, 4 ਅਕਤੂਬਰ (ਮਨਪ੍ਰੀਤ ਸਿੰਘ ਸੈਣੀ)- ਇਸ ਵਾਰ ਝੋਨੇ ਦੇ ਸੀਜ਼ਨ ਵਿਚ ਤਰੋਬੜੀ ਮਾਈਨਰ ਵਿਖੇ ਨਹਿਰੀ ਵਿਭਾਗ ਵਲੋਂ ਪਾਣੀ ਪੂਰਾ ਦੇਣ ਤੇ ਇਲਾਕੇ ਦੇ ਕਿਸਾਨਾਂ ਵਲੋਂ ਖ਼ੁਸ਼ੀ ਪ੍ਰਗਟਾਈ ਗਈ। ਇਸ ਮੌਕੇ ਤੇ ਕਿਸਾਨ ਜਗਜੀਤ ਸਿੰਘ ਰੋਮੀ ਸਾਬਕਾ ਸਰਪੰਚ, ਮੰਗਲ ਸਿੰਘ ਸਰਪੰਚ...
ਟਰੱਕ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਨੂੰ ਲੈ ਕੇ ਹੋਈ ਫਾਇਰਿੰਗ 'ਚ ਦੋ ਜ਼ਖ਼ਮੀ
. . .  1 day ago
ਬੁਢਲਾਡਾ, 4 ਅਕਤੂਬਰ (ਸਵਰਨ ਸਿੰਘ ਰਾਹੀ)- ਅੱਜ ਇੱਥੇ ਟਰੱਕ ਓਪਰੇਟਰ ਯੂਨੀਅਨ ਬੁਢਲਾਡਾ ਦੀ ਪ੍ਰਧਾਨਗੀ ਸੰਬੰਧੀ ਚੱਲ ਰਹੇ ਰੇੜਕੇ ਨੂੰ ਲੈ ਕੇ ਚੱਲੀਆਂ ਗੋਲੀਆਂ 'ਚ ਦੋ ਓਪਰੇਟਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਯੂਨੀਅਨ ਨੇੜਲੇ ਲੋਕਾਂ ਨੇ ਦੱਸਿਆ ਕਿ...
ਅਮਰੀਕਾ 'ਚ 8 ਮਹੀਨੇ ਦੀ ਬੱਚੀ ਸਮੇਤ ਅਗਵਾ ਹੋਏ 4 ਪੰਜਾਬੀ
. . .  1 day ago
ਕੈਲੀਫੋਰਨੀਆ, 4 ਅਕਤੂਬਰ-ਅਮਰੀਕਾ ਦੇ ਕੈਲੀਫੋਰਨੀਆ 'ਚ 4 ਪੰਜਾਬੀਆਂ ਨੂੰ ਅਗਵਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਕੈਲੀਫੋਰਨੀਆ ਦੇ ਮਰਸਡ ਕਾਉਂਟੀ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਗਵਾ ਕੀਤੇ ਗਏ ਚਾਰ...
ਉੱਤਰਾਖੰਡ 'ਚ ਬਰਫ਼ ਖਿਸਕਣ ਕਾਰਨ ਲਪੇਟ 'ਚ ਆਏ 29 ਪਰਬਤਾਰੋਹੀ, ਬਚਾਅ ਕਾਰਜ ਜਾਰੀ
. . .  1 day ago
ਦੇਹਰਾਦੂਨ, 4 ਅਕਤੂਬਰ- ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਦਰੋਪਦੀ ਕਾ ਡਾਂਡਾ ਚੋਟੀ 'ਤੇ ਬਰਫ਼ ਖਿਸਕਣ ਕਾਰਨ ਨਹਿਰੂ ਪਰਬਤਾਰੋਹੀ ਸੰਸਥਾ ਦੇ 29 ਪਰਬਤਾਰੋਹੀ ਫਸ ਗਏ। ਉਨ੍ਹਾਂ ਨੂੰ ਬਚਾਉਣ ਲਈ ਬਚਾਅ ਕਾਰਜ ਸ਼ੁਰੂ ਕਰ ਦਿੱਤਾ...
ਨੌਜਵਾਨ ਨੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸਮਰਾਲਾ, 4 ਅਕਤੂਬਰ (ਗੋਪਾਲ ਸੋਫਤ)- ਸਥਾਨਕ ਦੁਰਗਾ ਮੰਦਿਰ ਰੋਡ ਦੇ ਵਸਨੀਕ 27 ਸਾਲਾ ਨੌਜਵਾਨ ਨੇ ਪਰੇਸ਼ਾਨੀ ਦੇ ਚੱਲਦਿਆਂ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਹੈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਿੰਸ ਸ਼ਰਮਾ ਪੁੱਤਰ ਬਲਜੀਤ ਸ਼ਰਮਾ...
ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 4 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)-ਅੱਜ ਜਾਖਲ-ਲੁਧਿਆਣਾ ਰੇਲਵੇ ਲਾਈਨ 'ਤੇ ਸੁਨਾਮ ਨੇੜੇ ਇਕ ਅਣਪਛਾਤੇ ਵਿਅਕਤੀ ਵਲੋਂ ਰੇਲ ਗੱਡੀ ਹੇਠ ਆ ਕੇ ਆਪਣੀ ਜੀਵਨ ਲੀਲਾ ਖ਼ਤਮ...
ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 4 ਅਕਤੂਬਰ- ਬੰਬੇ ਹਾਈ ਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਨਿਲ ਦੇਸ਼ਮੁੱਖ ਨੂੰ ਜ਼ਮਾਨਤ ਦੇ ਦਿੱਤੀ ਹੈ। ਅਨਿਲ ਦੇਸ਼ਮੁੱਖ 'ਤੇ ਮਨੀ ਲਾਂਡਰਿੰਗ ਦਾ ਦੋਸ਼ ਹੈ, ਜਿਸ ਦੇ ਚੱਲਦੇ ਉਹ ਪਿਛਲੇ ਕਈ ਮਹੀਨਿਆਂ ਤੋਂ ਜੇਲ੍ਹ...
ਵਿਧਾਇਕ ਗੋਇਲ ਨੇ ਲਹਿਰਾਗਾਗਾ 'ਚ ਝੋਨੇ ਦੀ ਸਰਕਾਰੀ ਖ਼ਰੀਦ ਕਰਵਾਈ ਸ਼ੁਰੂ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ ਦੀ ਅਨਾਜ ਮੰਡੀ 'ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਹਲਕਾ ਵਿਧਾਇਕ ਬਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ। ਆੜ੍ਹਤੀ ਦੇਵ ਰਾਜ...
ਮੋਟਰਸਾਈਕਲਾਂ ਦੀ ਸਿੱਧੀ ਟੱਕਰ 'ਚ ਦੋ ਦੀ ਮੌਤ
. . .  1 day ago
ਲਹਿਰਾਗਾਗਾ, 4 ਅਕਤੂਬਰ (ਅਸ਼ੋਕ ਗਰਗ) ਲਹਿਰਾਗਾਗਾ-ਰਾਮਗੜ੍ਹ ਸੰਧੂਆਂ ਸੜਕ 'ਤੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਸਿੱਧੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ ਅਤੇ ਇਕ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ। ਇਹ ਘਟਨਾ ਕੱਲ੍ਹ ਦੇਰ ਸ਼ਾਮ ਦੀ ਦੱਸੀ....
ਲੁਧਿਆਣਾ: ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹਾਊਸ ਦੀ ਮੀਟਿੰਗ
. . .  1 day ago
ਲੁਧਿਆਣਾ, 4 ਅਕਤੂਬਰ (ਰੂਪੇਸ਼ ਕੁਮਾਰ)- ਲੁਧਿਆਣਾ ਨਗਰ ਨਿਗਮ ਵਲੋਂ ਅੱਜ ਹਾਊਸ ਦੀ ਮੀਟਿੰਗ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਭਵਨ ਵਿਖੇ ਰੱਖੀ ਗਈ ਹੈ, ਜਿੱਥੇ ਹਾਊਸ ਦੀ ਮੀਟਿੰਗ ਦੀ ਕਾਰਵਾਈ ਜਾਰੀ ਹੈ...
ਅਗਲੇ ਸਾਲ ਮਹਿਲਾ ਅਗਨੀਵੀਰਾਂ ਦੀ ਹੋਵੇਗੀ ਭਰਤੀ, ਦਸੰਬਰ 'ਚ 3000 ਅਗਨੀਵੀਰ ਵਾਯੂ ਨੂੰ ਭਾਰਤੀ ਹਵਾਈ ਸੈਨਾ 'ਚ ਕੀਤਾ ਜਾਵੇਗਾ ਸ਼ਾਮਿਲ
. . .  1 day ago
ਨਵੀਂ ਦਿੱਲੀ, 4 ਅਕਤੂਬਰ-ਹਵਾਈ ਸੈਨਾ ਦਿਵਸ ਤੋਂ ਪਹਿਲਾਂ ਏਅਰ ਚੀਫ਼ ਮਾਰਸ਼ਲ ਵੀ.ਆਰ. ਚੌਧਰੀ ਨੇ ਵੱਡਾ ਐਲਾਨ ਕੀਤਾ ਹੈ। ਹਵਾਈ ਸੈਨਾ ਮੁਖੀ ਨੇ ਕਿਹਾ ਕਿ ਅਗਨੀਪਥ ਯੋਜਨਾ ਤਹਿਤ 'ਏਅਰ ਵੀ.ਆਰ' ਦੀ ਭਰਤੀ ਨੂੰ ਸੁਚਾਰੂ ਬਣਾਇਆ ਗਿਆ...
ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਟਿਫ਼ਨ ਬੰਬ, ਅਸਲਾ ਅਤੇ 2 ਕਿਲੋ ਹੈਰੋਇਨ ਬਰਾਮਦ
. . .  1 day ago
ਅਜਨਾਲਾ, 4 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦਿਹਾਤੀ ਪੁਲਿਸ ਵਲੋਂ ਵੱਡੀ ਸਫ਼ਲਤਾ ਹਾਸਲ ਕਰਦਿਆਂ 2 ਵੱਖ-ਵੱਖ ਥਾਵਾਂ ਤੋਂ 1 ਟਿਫ਼ਨ ਬੰਬ, 2 ਏ.ਕੇ 56 ਰਾਈਫਲਾਂ, 25 ਜ਼ਿੰਦਾ ਕਾਰਤੂਸ, 1 ਪਿਸਟਲ...
ਰੋਸ ਮਾਰਚ ਤੇ ਰੋਸ ਧਰਨੇ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਸੌਂਪਿਆ ਮੰਗ ਪੱਤਰ
. . .  1 day ago
ਅੰਮ੍ਰਿਤਸਰ, 4 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰਿਆਣਾ ਗੁਰਦੁਆਰਾ ਮੈਨੇਜਮੈਂਟ ਐਕਟ ਨੂੰ ਸੁਪਰੀਮ ਕੋਰਟ ਵਲੋਂ ਮਾਨਤਾ ਦਿੱਤੇ ਜਾਣ ਦੇ ਰੋਸ ਵਜੋਂ ਅਤੇ ਆਰ.ਐੱਸ.ਐੱਸ. ਵਲੋਂ ਦੇਸ਼ 'ਚ ਘੱਟ ਗਿਣਤੀਆਂ...
ਕੋਆਪਰੇਟਿਵ ਸੁਸਾਇਟੀ ਦੀ ਚੋਣ 'ਚ ਪੱਖਪਾਤ ਦੇ ਦੋਸ਼, ਕਿਸਾਨਾਂ ਨੇ ਧਰਨਾ ਲਗਾ ਕੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
. . .  1 day ago
ਕੌਹਰੀਆਂ/ਸੰਗਰੂਰ, 4 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਹਲਕਾ ਦਿੜ੍ਹਬਾ ਦੇ ਪਿੰਡ ਰੋਗਲਾ ਦੀ ਕੋਆਪਰੇਟਿਵ ਸੁਸਾਇਟੀ ਦੇ ਗੇਟ ਅੱਗੇ ਖਾਤਾਧਾਰਕਾਂ ਨੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ...
ਮੋਗਾ ਤੋਂ ਵੱਡੀ ਖ਼ਬਰ, ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਮੋਗਾ, 4 ਅਕਤੂਬਰ (ਗੁਰਦੇਵ)-ਪੰਜਾਬ ਦੇ ਮੋਗਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਇੱਥੋਂ ਤੋਂ ਸੀ.ਆਈ.ਏ. ਬਾਘਾਪੁਰਾਣਾ ਨੇ 1 ਵਿਅਕਤੀ ਨੂੰ ਵੱਡੀ ਮਾਤਰਾ 'ਚ ਵਿਸਫੋਟ ਸਮੱਗਰੀ ਅਤੇ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਫਿਰੋਜ਼ਪੁਰ

ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਸੱਦੇ 'ਤੇ ਫ਼ਾਜ਼ਿਲਕਾ 'ਚ ਮੁਕੰਮਲ ਬੰਦ ਰਹੇ ਬੈਂਕ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਆਲ ਇੰਡੀਆ ਇੰਪਲਾਈਜ਼ ਐਸੋਸੀਏਸ਼ਨ ਵਲੋਂ ਦੋ ਦਿਨਾਂ ਦੀ ਹੜਤਾਲ ਦੇ ਸੱਦੇ 'ਤੇ ਫ਼ਾਜ਼ਿਲਕਾ ਦੇ ਸਮੂਹ ਬੈਂਕ ਬੰਦ ਰਹੇ | ਇਸ ਦੌਰਾਨ ਬੈਂਕ ਮੁਲਾਜ਼ਮਾਂ ਵਲੋਂ ਐਸ.ਬੀ.ਆਈ. ਬੈਂਕ ਦੇ ਬਾਹਰ ਆਪਣੀਆਂ ਮੰਗਾਂ ਨੂੰ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਅਬੋਹਰ, 31 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਣਯੋਗ ਜੱਜ ਹਰਪ੍ਰੀਤ ਸਿੰਘ ਦੀ ਅਦਾਲਤ ਵਿਚ ਪੇਸ਼ ਹੋਣ ਲਈ ਦਿੱਤੇ ਆਦੇਸ਼ਾਂ ਦੇ ਬਾਵਜੂਦ ਉਸ ਵਲੋਂ ਪੇਸ਼ ਨਾ ਹੋਣ 'ਤੇ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਜੰਡ ਵਾਲਾ ਵਿਖੇ ਲੱਗੇ ਏਅਰਟੈੱਲ ਦੇ ਟਾਵਰ ਤੋਂ 30 ਸੈੱਲ ਚੋਰੀ

ਗੁਰੂਹਰਸਹਾਏ, 31 ਜਨਵਰੀ (ਪਿ੍ਥਵੀ ਰਾਜ ਕੰਬੋਜ)- ਬੀਤੇ ਦਿਨੀਂ ਪਿੰਡ ਜੰਡ ਵਾਲਾ ਵਿਖੇ ਲੱਗੇ ਏਅਰਟੈੱਲ ਕੰਪਨੀ ਦੇ ਮੋਬਾਈਲ ਟਾਵਰ ਤੋਂ 30 ਸੈੱਲ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਜਸਪਾਲ ਚੰਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਿਜਲੀ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਤਿੰਨ ਵਿਅਕਤੀ ਬਰੀ

ਫ਼ਿਰੋਜ਼ਪੁਰ, 31 ਜਨਵਰੀ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਦਾਲਤ ਵਲੋਂ ਬਿਜਲੀ ਚੋਰੀ ਅਤੇ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੇਸ਼ ਸਬੂਤਾਂ ਅਤੇ ਗਵਾਹਾਂ ਨੂੰ ਵਾਚਦੇ ਹੋਏ ਜੁਰਮ ਸਾਬਿਤ ਨਾ ਹੋਣ 'ਤੇ ਨਾਮਜ਼ਦ ਤਿੰਨ ਵਿਅਕਤੀਆਂ ਨੂੰ ਬਰੀ ਕੀਤਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਤਨਖ਼ਾਹਾਂ ਘੱਟ ਕੰਮ ਜ਼ਿਆਦਾ ਹੋਣ ਆਦਿ ਮਾਮਲਿਆਂ ਤੇ ਹੱਕੀ ਮੰਗਾਂ ਦੀ ਪੂਰਤੀ ਸਬੰਧੀ ਆਵਾਜ਼ ਬੁਲੰਦ ਕਰ ਰਹੇ ਬੈਂਕ ਮੁਲਾਜ਼ਮਾਂ ਵਲੋਂ ਯੂਨੀਅਨ ਫਾਰਮਜ਼ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਕਲਮ ਛੋੜ ਹੜਤਾਲ ਕਰਦਿਆਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਸਬੰਧੀ ਲਗਾਇਆ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਚੀਨ 'ਚ ਫੈਲੇ ਕੋਰੋਨਾ ਵਾਇਰਸ ਦੀ ਦਹਿਸ਼ਤ ਨੂੰ ਦੂਰ ਕਰਨ ਅਤੇ ਲੋਕਾਂ ਨੂੰ ਕੋਰੋਨਾ ਵਾਇਰਸ ਦੀਆਂ ਨਿਸ਼ਾਨੀਆਂ ਤੇ ਸਾਵਧਾਨੀਆਂ ਤੋਂ ਜਾਣੂ ਕਰਵਾਉਣ ਲਈ ਸਟਰੀਮ ਲਾਈਨ ਵੈੱਲਫੇਅਰ ਸੁਸਾਇਟੀ ਵਲੋਂ ਸੀਨੀਅਰ ਸਿਟੀਜ਼ਨ ...

ਪੂਰੀ ਖ਼ਬਰ »

ਹੱਕੀ ਮੰਗਾਂ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਹੜਤਾਲ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਤਨਖ਼ਾਹਾਂ ਘੱਟ ਕੰਮ ਜ਼ਿਆਦਾ ਹੋਣ ਆਦਿ ਮਾਮਲਿਆਂ ਤੇ ਹੱਕੀ ਮੰਗਾਂ ਦੀ ਪੂਰਤੀ ਸਬੰਧੀ ਆਵਾਜ਼ ਬੁਲੰਦ ਕਰ ਰਹੇ ਬੈਂਕ ਮੁਲਾਜ਼ਮਾਂ ਵਲੋਂ ਯੂਨੀਅਨ ਫਾਰਮਜ਼ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਕਲਮ ਛੋੜ ਹੜਤਾਲ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਵਫ਼ਦ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਿਆ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਰਜਾਈ ਕਿਸਾਨ ਨੂੰ ਨਹਿਰ 'ਚ ਛਾਲ ਮਾਰ ਜੀਵਨ ਖ਼ਤਮ ਕਰਨ ਲਈ ਮਜ਼ਬੂਰ ਕਰਨ ਵਾਲੇ ਵਿਅਕਤੀਆਂ ਨੂੰ ਫੜ ਸਲਾਖ਼ਾਂ ਪਿੱਛੇ ਡੱਕਣ ਤੇ ਪੀੜਤ ਪਰਿਵਾਰ ਦੀ ਸਾਰ ਲੈ ਸਮੂਹ ਕਰਜ਼ਾ ਮੁਆਫ਼ ਕਰਨ, ਪਰਿਵਾਰ ਦੇ ਇਕ ਮੈਂਬਰ ਨੂੰ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਪੁਲਿਸ ਵਲੋ ਚੋਰ ਗਰੋਹ ਦਾ ਪਰਦਾਫ਼ਾਸ਼

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹੇ ਅੰਦਰ ਅਮਨ ਸ਼ਾਂਤੀ ਕਾਇਮ ਰੱਖਣ ਸਬੰਧੀ ਸੀਨੀਅਰ ਕਪਤਾਨ ਪੁਲਿਸ ਵਿਵੇਕਸ਼ੀਲ ਸੋਨੀ ਵਲੋਂ ਜਾਰੀ ਹੁਕਮਾਂ 'ਤੇ ਪਹਿਰਾ ਦਿੰਦਿਆਂ ਸੀ.ਆਈ.ਏ. ਸਟਾਫ਼ ਪੁਲਿਸ ਵਲੋਂ ਸੁਖਵਿੰਦਰ ਪਾਲ ਸਿੰਘ ਉਪ ਕਪਤਾਨ ਪੁਲਿਸ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਜ਼ੀਰਾ ਦੀ ਮੀਟਿੰਗ ਦੌਰਾਨ ਅਹਿਮ ਮੁੱਦੇ ਵਿਚਾਰੇ

ਜ਼ੀਰਾ, 31 ਜਨਵਰੀ (ਮਨਜੀਤ ਸਿੰਘ ਢਿੱਲੋਂ)-ਮਾਰਕੀਟ ਕਮੇਟੀ ਜ਼ੀਰਾ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਪਹਿਲੀ ਮੀਟਿੰਗ ਮਾਰਕੀਟ ਕਮੇਟੀ ਦਫ਼ਤਰ ਜ਼ੀਰਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਚੇਅਰਮੈਨ ਕੁਲਬੀਰ ਸਿੰਘ ਟਿੰਮੀ ਅਤੇ ਵਾਈਸ ਚੇਅਰਮੈਨ ਸਾਧੂ ...

ਪੂਰੀ ਖ਼ਬਰ »

550ਵੇਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਕਰਵਾਏ ਜਾ ਰਹੇ ਡਿਜੀਟਲ ਮਿਊਜ਼ੀਅਮ ਦੀ ਹੋਈ ਸ਼ੁਰੂਆਤ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਚ 1 ...

ਪੂਰੀ ਖ਼ਬਰ »

ਸਵ: ਬਹਾਦਰ ਸਿੰਘ ਗਿੱਲ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਜ਼ੀਰਾ, 31 ਜਨਵਰੀ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਗਿੱਲ ਸਾਬਕਾ ਸਰਪੰਚ ਕੱਸੋਆਣਾ, ਮਹਿੰਦਰ ਸਿੰਘ ਗਿੱਲ ਕੈਨੇਡਾ ਅਤੇ ਸਵ: ਅਜੈਬ ਸਿੰਘ ਗਿੱਲ ਦੇ ਪਿਤਾ ਸਵ: ਬਹਾਦਰ ਸਿੰਘ ਗਿੱਲ ਨਮਿਤ ਰੱਖੇ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ...

ਪੂਰੀ ਖ਼ਬਰ »

ਵਿਗਿਆਨਿਕ ਢੰਗ ਨਾਲ ਨਸ਼ਟ ਕੀਤੀ ਜਾਵੇ ਡੋਰ- ਵਿਧਾਇਕ ਪਿੰਕੀ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਦੀਆਂ ਗਲੀਆਂ ਅਤੇ ਸੜਕਾਂ ਨੂੰ ਸਾਫ਼ ਰੱਖਣ ਲਈ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਚਲਾਏ ਸਫ਼ਾਈ ਅਭਿਆਨ ਦੌਰਾਨ ਭਾਰੀ ਮਾਤਰਾ ਵਿਚ ਡੋਰ ਇਕੱਠੀ ਹੋਈ ਹੈ | ਵਿਧਾਇਕ ਪਿੰਕੀ ਨੇ ...

ਪੂਰੀ ਖ਼ਬਰ »

ਰੇਲਵੇ ਬਸਤੀ ਗੁਰੂਹਰਸਹਾਏ ਵਿਖੇ ਸੀ.ਸੀ. ਫਲੋਰਿੰਗ ਸੜਕਾਂ ਦੀ ਉਸਾਰੀ ਦੀ ਸ਼ੁਰੂਆਤ

ਗੁਰੂਹਰਸਹਾਏ, 31 ਜਨਵਰੀ (ਪਿ੍ਥਵੀ ਰਾਜ ਕੰਬੋਜ)- ਪੰਜਾਬ ਦੇ ਖੇਡ ਯੁਵਕ ਸੇਵਾਵਾਂ ਅਤੇ ਐਨ.ਆਰ.ਆਈ. ਵਿਭਾਗ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਰਹਿਨੁਮਾਈ ਹੇਠ ਗੁਰੂਹਰਸਹਾਏ ਸ਼ਹਿਰ ਦੇ ਵਿਕਾਸ ਦੇ ਕੰਮ ਬੜੇ ਜੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ | ਇਹ ...

ਪੂਰੀ ਖ਼ਬਰ »

ਮਿਲਟਰੀ ਸਟੇਸ਼ਨ ਦੇ ਆਸ-ਪਾਸ ਕਵਾਡ ਕਾਪਟਰ (ਡਰੋਨ ਕੈਮਰੇ) ਦੀ ਵਰਤੋਂ 'ਤੇ ਪਾਬੰਦੀ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਛਤਵਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਤਹਿਤ ਜ਼ਿਲ੍ਹਾ ਫਾਜ਼ਿਲਕਾ 'ਚ ਕਵਾਡ ਕਾਪਟਰ (ਡਰੋਨ ਕੈਮਰੇ) ਦੀ ਵਰਤਾੋ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜੇ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਛਤਵਾਲ ਨੇ ਫ਼ੌਜਦਾਰੀ ਸੰਘਤਾ ਜ਼ਾਬਤਾ 1973 ਦੀ ਧਾਰਾ 144 ਤਹਿਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ...

ਪੂਰੀ ਖ਼ਬਰ »

ਗਿੱਦੜਾਂ ਵਾਲੀ ਵਿਖੇ 11 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ

ਅਬੋਹਰ, 31 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)- ਹਲਕੇ ਦੇ ਪਿੰਡ ਗਿੱਦੜਾਂ ਵਾਲੀ ਵਿਖੇ ਬਣੀ ਪੀਰ ਦੀ ਜਗ੍ਹਾ ਤੇ ਮੁੱਖ ਸੇਵਾਦਾਰ ਮਹਿੰਦਰ ਕੁਮਾਰ ਪੀਰ ਦੀ ਅਗਵਾਈ ਵਿਚ 11 ਜ਼ਰੂਰਤਮੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕੀਤੇ ਗਏ | ਇਸ ਮੌਕੇ ਤੇ ਯੂਥ ਅਕਾਲੀ ਦਲ ਦੇ ...

ਪੂਰੀ ਖ਼ਬਰ »

ਕੋਬਰਾ ਤਾਰ ਦੀ ਵਰਤੋਂ ਕਰਨ 'ਤੇ ਪਾਬੰਦੀ ਦੇ ਹੁਕਮ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟੇ੍ਰਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆ ਵਾਲੀ ਤਾਰ ਨੂੰ ਵੇਚਣ, ...

ਪੂਰੀ ਖ਼ਬਰ »

ਮੈਰਿਜ ਪੈਲੇਸਾਂ 'ਚ ਹਥਿਆਰ ਲੈ ਕੇ ਜਾਣ 'ਤੇ ਪਾਬੰਦੀ

ਫ਼ਾਜ਼ਿਲਕਾ 31 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਮਨਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਵਿਚ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਮੈਰਿਜ ...

ਪੂਰੀ ਖ਼ਬਰ »

ਡੀ.ਏ.ਵੀ ਕਾਲਜ ਵਿਚ ਗਦਰ ਅੰਦੋਲਨ ਬਾਰੇ ਲੇਖ ਮੁਕਾਬਲੇ ਕਰਵਾਏ ਗਏ

ਅਬੋਹਰ 31 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਇਥੋਂ ਦੇ ਡੀ.ਏ.ਵੀ ਕਾਲਜ ਵਿਚ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਵਿਭਾਗ ਵਲੋਂ ਗ਼ਦਰ ਅੰਦੋਲਨ ਦੇ ਸਬੰਧ ਵਿਚ ਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿਚ ਗ਼ਦਰ ਅੰਦੋਲਨ ਦਾ ਭਾਰਤ ਦੀ ਆਜ਼ਾਦੀ ਵਿਚ ਯੋਗਦਾਨ ਵਿਸ਼ੇ 'ਤੇ ...

ਪੂਰੀ ਖ਼ਬਰ »

ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਨਾਬਾਲਗ ਦਾ ਵਿਆਹ ਰੁਕਵਾਇਆ

ਅਬੋਹਰ, 31 ਜਨਵਰੀ (ਕੁਲਦੀਪ ਸਿੰਘ ਸੰਧੂ)-ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਅੱਜ ਪਿੰਡ ਖੂਈਆਂ ਸਰਵਰ ਵਿਖੇ ਇਕ ਪਰਿਵਾਰ ਵਲੋਂ ਆਪਣੀ ਨਾਬਾਲਗ ਲੜਕੀ ਦੇ ਕੀਤੇ ਜਾ ਰਹੇ ਵਿਆਹ ਨੂੰ ਰੁਕਵਾਇਆ | ਪ੍ਰਾਪਤ ਜਾਣਕਾਰੀ ਅਨੁਸਾਰ ਵਿਭਾਗ ਦੀ ਟੀਮ ਨੂੰ ਜਾਣਕਾਰੀ ...

ਪੂਰੀ ਖ਼ਬਰ »

ਭਲਕੇ ਹੋਵੇਗਾ ਸੱਭਿਆਚਾਰਕ ਸਮਾਗਮ

ਸ੍ਰੀਗੰਗਾਨਗਰ, 31 ਜਨਵਰੀ (ਦਵਿੰਦਰਜੀਤ ਸਿੰਘ)-ਹਰ ਸਾਲ ਦੀ ਤਰ੍ਹਾਂ ਸ਼੍ਰੀ ਆਤਮਾ ਵੱਲਭ ਜੈਨ ਗਰਲਜ਼ ਪੋਸਟ ਗ੍ਰੈਜੂਏਟ ਕਾਲਜ ਸ੍ਰੀਗੰਗਾਨਗਰ ਵਿਖੇ ਵਿਲੱਖਣ ਆਗਾਜ਼ 2020 ਦਾ ਆਯੋਜਨ ਕੀਤਾ ਜਾ ਰਿਹਾ ਹੈ | ਕਾਲਜ ਦਾ ਇਹ 18 ਵਾਾ ਸਾਲਾਨਾ ਤਿਉਹਾਰ 1 ਅਤੇ 2 ਫਰਵਰੀ 2020 ਨੂੰ ...

ਪੂਰੀ ਖ਼ਬਰ »

ਚੋਰਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਿੰਘੇ ਵਾਲਾ ਨੂੰ ਬਣਾਇਆ ਨਿਸ਼ਾਨਾ

ਮੰਡੀ ਲਾਧੂਕਾ, 31 ਜਨਵਰੀ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ ਦੇ ਆਸੇ ਪਾਸੇ ਪਿੰਡਾਂ ਅੰਦਰ ਚੋਰਾਂ ਵਲੋਂ ਦਿਨ-ਦਿਹਾੜੇ ਰਾਤ-ਬਰਾਤੇ ਕੋਈ ਵੀ ਸਮਾਂ ਖੁੰਝਿਆ ਨਹੀਂ ਜਾਂਦਾ ਤੇ ਮੌਕਾ ਲੱਗਦੇ ਹੀ ਚੋਰ ਕਿਸੇ ਵੀ ਘਟਨਾ ਨੂੰ ਅੰਜਾਮ ਦੇ ਹੀ ਦਿੰਦੇ ਹਨ, ਪਰ ਇਲਾਕੇ ਅੰਦਰ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਖੈਰਪੁਰਾ 'ਚ ਸਪੋਰਟਸ ਮੀਟ ਕਰਵਾਈ

ਸੀਤੋ ਗੰੁਨੋ੍ਹ, 31 ਜਨਵਰੀ (ਜਸਮੇਲ ਸਿੰਘ ਢਿੱਲੋਂ)-ਇੰਡੀਅਨ ਪਬਲਿਕ ਸਕੂਲ ਖੈਰਪੁਰਾ ਵਿਖੇ ਸਪੋਰਟਸ ਮੀਟ ਕਰਵਾਈ ਗਈ | ਪਾਸ ਯੂਨੀਅਨ ਦੇ ਪ੍ਰਧਾਨ ਮਹੀ ਰਾਮ ਅਤੇ ਸਕੂਲ ਪਿ੍ੰਸੀਪਲ ਵਿਸ਼ਨੂੰ ਦੱਤ ਦੀ ਰਹਿਨੁਮਾਈ ਹੇਠ ਇਸ ਐਥਲੈਟਿਕਸ ਮੀਟ ਵਿਚ 10-12 ਸਕੂਲਾਂ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਯੋਗਾ ਪ੍ਰਤੀਯੋਗਤਾ ਵਿਚ ਤਿੰਨ ਤਗਮੇ ਜਿੱਤੇ

ਅਬੋਹਰ, 31 ਜਨਵਰੀ (ਕੁਲਦੀਪ ਸਿੰਘ ਸੰਧੂ)-ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਉਜੈਨ ਵਿਚ ਚਾਰ ਧਾਮ ਮੰਦਰ ਟਰੱਸਟ ਵਲੋਂ ਦੋ ਰੋਜ਼ਾ ਓਪਨ ਰਾਸ਼ਟਰੀ ਯੋਗਾ ਪ੍ਰਤੀਯੋਗਤਾ ਕਰਵਾਈ ਗਈ | ਇਸ ਪ੍ਰਤੀਯੋਗਤਾ ਵਿਚ ਦੇਸ਼ ਭਰ ਤੋਂ ਵੱਖ-ਵੱਖ ਉਮਰ ਵਰਗ ਦੇ ਯੋਗ ਪ੍ਰਤੀਯੋਗੀਆਂ ਨੇ ਭਾਗ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬੈਂਕ ਕਰਮਚਾਰੀਆਂ ਨੇ ਕੀਤੀ ਹੜਤਾਲ

ਸ੍ਰੀਗੰਗਾਨਗਰ, 31 ਜਨਵਰੀ (ਦਵਿੰਦਰਜੀਤ ਸਿੰਘ)-ਕੇਂਦਰ ਸਰਕਾਰ ਵਲੋਂ ਬੈਂਕ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਚ ਵਾਧੇ ਨੂੰ ਲੈ ਕੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਾ ਨੂੰ ਨਾ ਮੰਨੇ ਜਾਣ ਦੇ ਵਿਰੋਧ 'ਚ ਅੱਜ ਯੂਨਾਇਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਗੰਗਾਨਗਰ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨ ਤੇ ਪੰਜਾਬ ਦਾ ਬੇੜਾ ਗ਼ਰਕ ਕਰਨ ਨੂੰ ਤਿਆਰ- ਪੀਰ ਮੁਹੰਮਦ ਤਲਵੰਡੀ

ਮਖੂ, 31 ਜਨਵਰੀ (ਮੇਜਰ ਸਿੰਘ ਥਿੰਦ)- ਭਾਰਤੀ ਕਿਸਾਨ ਯੂਨੀਅਨ ਦੀ ਇਕ ਵਿਸ਼ੇਸ਼ ਮੀਟਿੰਗ ਜੰਡ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਮਖੂ ਦਾਣਾ ਮੰਡੀ ਕਿਸਾਨ ਆਰਾਮ ਘਰ ਵਿਚ ਹੋਈ | ਮੀਟਿੰਗ ਵਿਚ ਲਖਵਿੰਦਰ ਸਿੰਘ ਯੂਥ ਆਗੂ ਪੰਜਾਬ ਅਤੇ ਪ੍ਰਗਟ ਸਿੰਘ ਸਕੱਤਰ ਪੰਜਾਬ ਨੇ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂਆਂ ਨੇ ਮੀਟਿੰਗ ਕੀਤੀ

ਜਲਾਲਾਬਾਦ, 31 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਅੱਜ ਸਥਾਨਕ ਸੁਤੰਤਰ ਭਵਨ ਵਿਖੇ ਬਲਾਕ ਕਮੇਟੀ ਮੈਂਬਰਾਂ ਦੀ ਮੀਟਿੰਗ ਕਾਮਰੇਡ ਜੀਤ ਕੁਮਾਰ ਚੋਹਾਣਾ ਅਤੇ ਕਾਮਰੇਡ ਮੁਖ਼ਤਿਆਰ ਸਿੰਘ ਕਮਰੇ ਵਾਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਸੋਨ ਤਗਮੇ ਜਿੱਤਣ ਵਾਲੀਆਂ ਖਿਡਾਰਨਾਂ ਦਾ ਨਿੱਘਾ ਸਵਾਗਤ

ਫ਼ਿਰੋਜ਼ਪੁਰ, 31 ਜਨਵਰੀ (ਕੁਲਬੀਰ ਸਿੰਘ ਸੋਢੀ)- 65ਵੀਆਂ ਨੈਸ਼ਨਲ ਸਕੂਲ ਖੇਡਾਂ ਲੜਕੀਆਂ ਦੀਆਂ ਮਹਾਰਾਸ਼ਟਰ ਦੇ ਨਾਸਿਕ ਵਿਚ ਕਰਵਾਈਆਂ ਗਈਆਂ, ਜਿਸ ਵਿਚ ਪੰਜਾਬ ਦੀਆਂ ਟੀਮਾਂ ਵਿਚ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ 13 ਖਿਡਾਰਨਾਂ ਨੇ ਭਾਗ ਲਿਆ ਤੇ ਰੱਸਾਕਸ਼ੀ ਖੇਡ ਦੇ 14, 17 ...

ਪੂਰੀ ਖ਼ਬਰ »

ਸਿੱਖ ਫੁੱਟਬਾਲ ਕੱਪ ਦੇ ਦੂਜੇ ਮੈਚ 'ਚ ਮੁਕਤਸਰ ਨੇ ਫ਼ਿਰੋਜ਼ਪੁਰ ਨੂੰ 4-1 ਨਾਲ ਹਰਾਇਆ

ਮੁੱਦਕੀ, 31 ਜਨਵਰੀ (ਭੁਪਿੰਦਰ ਸਿੰਘ)- ਖ਼ਾਲਸਾ ਫੁੱਟਬਾਲ ਕਲੱਬ ਅਤੇ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਵਲੋਂ ਪਹਿਲੇ ਸਿੱਖ ਫੁੱਟਬਾਲ ਕੱਪ ਦਾ ਦੂਜਾ ਮੈਚ ਅੱਜ ਪਿੰਡ ਗਿੱਲ ਦੇ ਗੁਰੂ ਹਰਿਗੋਬਿੰਦ ਸਾਹਿਬ ਸਟੇਡੀਅਮ ਵਿਚ ਕਰਵਾਇਆ ਗਿਆ, ਜਿਸ ਦਾ ਉਦਘਾਟਨ ਸ਼ੇਰ ਸਿੰਘ ...

ਪੂਰੀ ਖ਼ਬਰ »

ਹੈਲਥ ਫ਼ਾਰ ਆਲ ਸੁਸਾਇਟੀ ਨੇ ਸਕੂਲੀ ਬੱਚਿਆਂ ਨੂੰ ਸਵੈਟਰ ਵੰਡੇ

ਸਾਦਿਕ, 31 ਜਨਵਰੀ (ਆਰ.ਐਸ.ਧੰੁਨਾ)-ਸਰਕਾਰੀ ਹਾਈ ਸਕੂਲ ਮੁਮਾਰਾ ਦੇ ਸਾਲਾਨਾ ਸਮਾਗਮ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੋ ਭੋਗ ਪਾਏ ਗਏ | ਇਸ ਮੌਕੇ ਲੋੜਵੰਦ ਪਰਿਵਾਰਾਂ ਦੀ ਸੇਵਾ ਨੂੰ ਸਮਰਪਿਤ ਹੈਲਥ ਫ਼ਾਰ ਆਲ ਸੁਸਾਇਟੀ ਫ਼ਰੀਦਕੋਟ ਵਲੋਂ ਸਕੂਲ ਦੇ ਲੋੜਵੰਦ ...

ਪੂਰੀ ਖ਼ਬਰ »

ਪਬਲੀਕੇਸ਼ਨਾਂ ਨੂੰ ਸਾਲਾਨਾ ਰਿਟਰਨ ਭਰਨ ਦੀ ਅਪੀਲ

ਫ਼ਾਜ਼ਿਲਕਾ, 31 ਜਨਵਰੀ (ਦਵਿੰਦਰ ਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਨੇ ਆਰ.ਐਨ.ਆਈ. ਦੇ ਹਵਾਲੇ ਨਾਲ ਅਜਿਹੇ ਪਬਲੀਕੇਸ਼ਨਾਂ ਨੂੰ ਅਪੀਲ ਕੀਤੀ ਹੈ ਜਿਨ੍ਹਾਂ ਵਲੋਂ ਰਿਟਰਨ ਨਹੀਂ ਭਰੀ ਜਾਂਦੀ ਹੈ ਕਿ ਉਹ ਸਾਲਾਨਾ ਰਿਟਰਨ ਲਾਜ਼ਮੀ ਤੌਰ ਤੇ ਭਰਨ | ਇਥੇ ਜਾਰੀ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਦੋਸ਼ਾਂ ਤਹਿਤ 3 ਿਖ਼ਲਾਫ਼ ਮਾਮਲਾ ਦਰਜ

ਫ਼ਾਜ਼ਿਲਕਾ 31 ਜਨਵਰੀ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਮਾਰ ਕੁੱਟ ਕਰਨ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਮਥਰਾ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਕਾਂਵਾਂ ਵਾਲੀ ਨੇ ਦੱਸਿਆ ਕਿ ...

ਪੂਰੀ ਖ਼ਬਰ »

65 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਗਿ੍ਫ਼ਤਾਰ

ਫ਼ਿਰੋਜ਼ਪੁਰ, 31 ਜਨਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਛਾਉਣੀ ਦੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਹਿਤ ਕੱਚਾ ਰਸਤਾ ਬੈਕਸਾਈਡ ਟਰੱਕ ਯੂਨੀਅਨ ਕੈਂਟ ਪਿੱਛੇ ਗਸ਼ਤ ਕਰ ਰਹੇ ਸੀ, ਜਿਸ ਦੌਰਾਨ ਦੋਸ਼ੀ ਸੋਨੀ ਪੁੱਤਰ ਲੇਟ ਰਮੇਸ਼ ਕੁਮਾਰ ਵਾਸੀ ਮਕਾਨ ਨੰਬਰ 482 ਖਟੀਕ ਮੰਡੀ, ਕੈਂਟ ਫ਼ਿਰੋਜ਼ਪੁਰ ਨੂੰ ਤਲਾਸ਼ੀ ਲਈ ਰੋਕਿਆ ਤਾਂ ਉਸ ਦੀ ਸਕੂਟਰੀ ਮੈਸਟਰੋ ਰੰਗ ਚਿੱਟਾ ਬਿਨਾ ਨੰਬਰ ਵਿਚੋਂ ਸਵਾ 65 ਬੋਤਲਾਂ ਸ਼ਰਾਬ ਨਾਜਾਇਜ਼ ਬਰਾਮਦ ਹੋਈ | ਸਹਾਇਕ ਥਾਣੇਦਾਰ ਨੇ ਦੋਸ਼ੀ ਵਿਰੁੱਧ ਧਾਰਾ 61/1/14 ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ |

ਖ਼ਬਰ ਸ਼ੇਅਰ ਕਰੋ

 

ਸਵਾਰੀਆਂ ਦੀ ਭਰੀ ਬੱਸ 'ਚੋਂ ਬੈਟਰੀ ਹੋਈ ਚੋਰੀ

ਗੋਲੂ ਕਾ ਮੋੜ, 31 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਪੰਜਾਬ ਐਾਡ ਸਿੰਧ ਬੈਂਕ ਦੀ ਘਟਨਾ ਤੋਂ ਬਾਅਦ ਚੋਰਾਂ ਵਲੋਂ ਇਕ ਨਵੇਂ ਹੀ ਤਰੀਕੇ ਨਾਲ ਘਟਨਾ ਨੂੰ ਅੰਜਾਮ ਦਿੰਦਿਆਂ ਬੱਸ ਦੀ ਬੈਟਰੀ ਚੋਰੀ ਕਰਨ ਦਾ ਅਨੋਖਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਦਿਨ-ਦਿਹਾੜੇ ਸਵੇਰੇ ...

ਪੂਰੀ ਖ਼ਬਰ »

4 ਨੂੰ ਸਰਕਾਰੀ ਆਈ.ਟੀ.ਆਈ. ਵਿਖੇ ਲੱਗੇਗਾ ਰੋਜ਼ਗਾਰ ਮੇਲਾ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਰਕਾਰੀ ਆਈ.ਟੀ.ਆਈ ਫ਼ਿਰੋਜ਼ਪੁਰ ਵਿਖੇ 4 ਫਰਵਰੀ ਨੂੰ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਆਈ.ਟੀ.ਆਈ. ਨਾਲ ਸਬੰਧਿਤ ਅਸਾਮੀਆਂ ਲਈ ਪ੍ਰਾਰਥੀਆਂ ਦੀ ਚੋਣ ...

ਪੂਰੀ ਖ਼ਬਰ »

ਰੱਸਾਕਸ਼ੀ ਰਾਸ਼ਟਰੀ ਖੇਡਾਂ 'ਚ ਸੋਨ ਤਗਮਾ ਜਿੱਤ ਕੇ ਵਾਪਸ ਪਰਤੀਆਂ ਖਿਡਾਰਨਾਂ ਦਾ ਕੀਤਾ ਜ਼ੋਰਦਾਰ ਸਵਾਗਤ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਮਹਾਰਾਸ਼ਟਰ ਸੂਬੇ ਦੇ ਸ਼ਹਿਰ ਨਾਸਿਕ ਅੰਦਰ ਹੋਈਆਂ 65ਵੀਆਂ ਨੈਸ਼ਨਲ ਸਕੂਲ ਖੇਡਾਂ ਅੰਦਰ ਹੋਏ ਰੱਸਾਕਸ਼ੀ ਮੁਕਾਬਲਿਆਂ ਸਮੇਂ 14 ਸਾਲ, 17 ਸਾਲ ਅਤੇ 19 ਸਾਲਾ ਵਰਗ 'ਚ ਪੰਜਾਬ ਦੀਆਂ ਲੜਕੀਆਂ ਦੀ ਟੀਮ ਨੇ 3 ਸੋਨ ਤਗਮੇ ਜਿੱਤ ਕੇ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਿਖੇ ਮੀਟਿੰਗ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਿਰੋਜ਼ਪੁਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਅਧੀਨ ਚੱਲ ਰਹੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਸਕੱਤਰ ਵੀ.ਕੇ. ਜੰਜੂਆ ਵਲੋਂ ਜਾਇਜ਼ਾ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਕੱਤਰ ਕਿਰਤ ਵਿਭਾਗ ਵੀ.ਕੇ ਜੰਜੂਆ ਵਲੋਂ ਸਰਕਾਰ ਦੁਆਰਾ ਚਲਾਈਆਂ ਗਈਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮਖੂ ਸ਼ਹਿਰ ਦੇ ਬਗਲਾ ਮੁਖੀ ਮੰਦਰ 'ਚ ਸੰਗਤ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ

ਮਖੂ, 31 ਜਨਵਰੀ (ਮੇਜਰ ਸਿੰਘ ਥਿੰਦ)- ਮਖੂ ਸ਼ਹਿਰ ਦੇ ਬਗਲਾ ਮੁਖੀ ਮੰਦਰ ਵਿਚ ਪਰਮ ਪੂਜਨੀਕ ਗੁਰੂ ਮਾਂ ਕਾਂਤਾ ਦੇਵੀ ਦੀ ਅਗਵਾਈ 'ਚ ਸੰਗਤਾਂ ਵਲੋਂ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਬਸੰਤ ਪੰਚਮੀ ਦੇ ਮੌਕੇ 'ਤੇ ਭਾਰੀ ਗਿਣਤੀ 'ਚ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੀਤਾ ਰੋਸ ਮੁਜ਼ਾਹਰਾ

ਫ਼ਿਰੋਜ਼ਪੁਰ, 31 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਸਿੱਖਿਆ ਅਤੇ ਅਧਿਆਪਕ ਵਿਰੋਧੀ ਗਰਦਾਨਦੇ ਹੋਏ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਵਿੱਢੇ ਸੰਘਰਸ਼ ਤਹਿਤ ਅੱਜ ਅਧਿਆਪਕਾਂ ਅਤੇ ਭਰਾਤਰੀ ...

ਪੂਰੀ ਖ਼ਬਰ »

ਟੀ.ਬੀ ਰੋਗ ਦੇ ਲੱਛਣ ਅਤੇ ਇਲਾਜ ਵਿਸ਼ੇ 'ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਫ਼ੀਲਡ ਸਟਾਫ਼ ਨੂੰ ਜਾਣਕਾਰੀ

ਗੁਰੂਹਰਸਹਾਏ, 31 ਜਨਵਰੀ (ਪਿ੍ਥਵੀ ਰਾਜ ਕੰਬੋਜ, ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਹਰੀ ਨਰਾਇਣ ਸਿੰਘ ਅਤੇ ਡਾ: ਬਲਵੀਰ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਗੁਰੂਹਰਸਹਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ: ਹੁਸਨਪਾਲ ਮੈਡੀਕਲ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX