ਤਾਜਾ ਖ਼ਬਰਾਂ


ਫਰਜ਼ੀ ਮੁੱਠਭੇੜ ਕਰ ਕੇ ਦੋ ਭਰਾਵਾਂ ਦੀ ਹੱਤਿਆ ਕਰਨ ਦੇ ਮਾਮਲੇ ਵਿਚ ਦੋ ਪੁਲਿਸ ਮੁਲਾਜ਼ਮਾਂ ਅਤੇ ਅਕਾਲੀ ਆਗੂ ਦੋਸ਼ੀ ਕਰਾਰ ,10 ਅਕਤੂਬਰ ਨੂੰ ਸੁਣਾਈ ਜਾਵੇਗੀ ਸਜ਼ਾ
. . .  about 1 hour ago
ਲੁਧਿਆਣਾ , 6 ਅਕਤੂਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਜਮਾਲਪੁਰ ਦੀ ਆਹਲੂਵਾਲੀਆ ਕਲੋਨੀ ਵਿਚ ਅੱਠ ਸਾਲ ਪਹਿਲਾਂ ਪੁਲਿਸ ਵਲੋਂ ਫਰਜ਼ੀ ਮੁੱਠਭੇੜ ਕਰਕੇ ਦੋ ਦਲਿਤ ਭਰਾਵਾਂ ਦੀ ...
ਨਿਪਾਲ ਦੇ ਬਾਰਾ ਜ਼ਿਲ੍ਹੇ ਵਿਚ ਬੱਸ ਹਾਦਸੇ ਵਿਚ 16 ਲੋਕਾਂ ਦੀ ਮੌਤ
. . .  about 2 hours ago
ਪਹਿਲੇ ਇਕ ਦਿਨਾ ਮੈਚ ਵਿਚ ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 40 ਓਵਰਾਂ ਚ ਜਿੱਤਣ ਲਈ ਦਿੱਤਾ 250 ਦੌੜਾਂ ਦਾ ਟੀਚਾ
. . .  about 3 hours ago
ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਮੀਤ ਹੇਅਰ, ਵਿਧਾਇਕ ਪੰਡੋਰੀ ਨੇ ਸ਼ੁਰੂ ਕਰਵਾਈ ਝੋਨੇ ਦੀ ਖ਼ਰੀਦ
. . .  about 3 hours ago
ਮਹਿਲ ਕਲਾਂ,6 ਅਕਤੂਬਰ (ਅਵਤਾਰ ਸਿੰਘ ਅਣਖੀ)-ਅਨਾਜ ਮੰਡੀ ਮਹਿਲ ਕਲਾਂ (ਬਰਨਾਲਾ) ਵਿਖੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਅੱਜ ਝੋਨੇ ਦੀ ਖ਼ਰੀਦ ...
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਅੰਦਰ 15 ਅਕਤੂਬਰ ਤੋਂ ਪਸ਼ੂ ਮੇਲਾ ਲਗਾਉਣ ਦਾ ਐਲਾਨ
. . .  about 3 hours ago
ਦਿੱਲੀ ਦੇ ਐਲ.ਜੀ. ਨੇ ਕੇਜਰੀਵਾਲ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਨਿਰਦੇਸ਼
. . .  about 4 hours ago
ਪਠਾਨਕੋਟ : ਘਰਾਂ, ਰੇਲਵੇ ਸਟੇਸ਼ਨਾਂ, ਵਾਹਨਾਂ ਦੀਆਂ ਕੰਧਾਂ 'ਤੇ ਲਾਪਤਾ ਭਾਜਪਾ ਸੰਸਦ ਸੰਨੀ ਦਿਓਲ ਦੇ ਚਿਪਕਾਏ ਗਏ ਪੋਸਟਰ
. . .  about 4 hours ago
ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਬੈਂਸ ਦੀ ਵੱਡੀ ਕਾਰਵਾਈ, ਜੇਲ੍ਹ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ
. . .  about 4 hours ago
ਚੰਡੀਗੜ੍ਹ ,6 ਅਕਤੂਬਰ-ਰਾਜਿੰਦਰਾ ਹਸਪਤਾਲ 'ਚੋਂ ਕੈਦੀ ਫਰਾਰ ਹੋਣ ਦੇ ਮਾਮਲੇ 'ਚ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਦੀ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਡੀ.ਐਸ.ਪੀ. (ਸੁਰੱਖਿਆ) ਵਰੁਣ ਸ਼ਰਮਾ ਮੁਅੱਤਲ ...
ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ 80 ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦੀ 16 ਕਿੱਲੋ ਉੱਚ ਗੁਣਵੱਤਾ ਵਾਲੀ ਹੈਰੋਇਨ ਬਰਾਮਦ
. . .  about 4 hours ago
ਜਿੰਨਾ ਐਲ.ਜੀ. ਸਾਹਿਬ ਮੈਨੂੰ ਰੋਜ਼ ਝਿੜਕਦੇ ਹਨ, ਓਨਾ ਤਾਂ ਮੇਰੀ ਪਤਨੀ ਵੀ ਮੈਨੂੰ ਨਹੀਂ ਝਿੜਕਦੀ - ਅਰਵਿੰਦ ਕੇਜਰੀਵਾਲ
. . .  about 5 hours ago
ਦਿੱਲੀ ਕਸਟਮਜ਼ ਨੇ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇਕ ਯਾਤਰੀ ਤੋਂ ਲਗਭਗ 28 ਕਰੋੜ ਰੁਪਏ ਦੀਆਂ ਸੱਤ ਮਹਿੰਗੀਆਂ ਘੜੀਆਂ ਕੀਤੀਆਂ ਜ਼ਬਤ
. . .  about 5 hours ago
ਫ੍ਰੈਂਚ ਲੇਖਕ ਐਨੀ ਅਰਨੌਕਸ ਨੂੰ ਸਾਹਿਤ ਵਿਚ ਦਿੱਤਾ ਗਿਆ ਨੋਬਲ ਪੁਰਸਕਾਰ
. . .  about 4 hours ago
6 ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਸਾਹਮਣੇ ਦਿੱਤਾ ਧਰਨਾ
. . .  about 5 hours ago
ਪਟਿਆਲਾ , 6 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ )- ਕਿਸਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਪੰਜ ਹੋਰ ਭਰਾਤਰੀ ਕਿਸਾਨ ਜਥੇਬੰਦੀਆਂ ਨੇ ਅੱਜ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਦਫ਼ਤਰ ਸਾਹਮਣੇ ਸਾਂਝੇ ਤੌਰ ’ਤੇ ਧਰਨਾ ...
IND vs SA, 1st ODI:ਭਾਰਤ ਨੇ ਟਾਸ ਜਿੱਤ ਕੇ ਕੀਤਾ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ
. . .  about 6 hours ago
ਮੁੰਬਈ, 6 ਅਕਤੂਬਰ- ਆਖ਼ਿਰਕਾਰ 2 ਘੰਟੇ ਤੋਂ ਵਧ ਦੀ ਦੇਰੀ ਤੋਂ ਬਾਅਦ ਟਾਸ ਹੋ ਗਿਆ ਹੈ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ...
ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਰਾਮਾਂ ਮੰਡੀ 'ਚ ਝੋਨੇ ਦੀ ਖ਼ਰੀਦ ਕਰਵਾਈ ਸ਼ੁਰੂ
. . .  about 6 hours ago
ਰਾਮਾਂ ਮੰਡੀ, 6 ਅਕਤੂਬਰ (ਅਮਰਜੀਤ ਸਿੰਘ ਲਹਿਰੀ)- ਰਾਮਾਂ ਮੰਡੀ ਦੀ ਅਨਾਜ ਮੰਡੀ 'ਚ ਮਾਰਕੀਟ ਕਮੇਟੀ ਰਾਮਾਂ ਵਲੋਂ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਸ ਦੀ ਰਸਮੀ ਸ਼ੁਰੂਆਤ ਹਲਕਾ ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ...
ਪਿਕਅੱਪ ਮਾਲਕ-ਚਾਲਕਾਂ ਨੇ ਸਬਜ਼ੀ ਮੰਡੀ ਦੇ ਗੇਟ ਬੰਦ ਕਰਕੇ ਸਰਕਾਰ ਵਿਰੁੱਧ ਅਣਮਿੱਥੇ ਸਮੇਂ ਦਾ ਰੋਸ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ
. . .  about 7 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਹਰਚੰਦ ਸਿੰਘ ਭੁੱਲਰ, ਸਰਬਜੀਤ ਸਿੰਘ ਧਾਲੀਵਾਲ)- ਸੁਨਾਮ ਸਬਜ਼ੀ ਮੰਡੀ 'ਚ ਇਕ ਠੇਕੇਦਾਰ ਵਲੋਂ ਵਸੂਲੀ ਜਾ ਰਹੀ ਪਾਰਕਿੰਗ ਫ਼ੀਸ ਤੋਂ ਭੜਕੇ ਪਿਕਅੱਪ ਮਾਲਕ-ਚਾਲਕਾਂ ਨੇ ਇਕ ਸੂਬਾ ਪੱਧਰੀ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਬਲਜੀਤ ਸਿੰਘ ਬੱਬਲਾ...
ਸਬਜ਼ੀ ਮੰਡੀ ਸੁਨਾਮ ਦੇ ਆੜ੍ਹਤੀਆਂ ਵਲੋਂ ਅਣਮਿੱਥੇ ਸਮੇਂ ਦੀ ਹੜਤਾਲ
. . .  about 8 hours ago
ਸੁਨਾਮ ਊਧਮ ਸਿੰਘ ਵਾਲਾ, 6 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਸਥਾਨਕ ਸਬਜ਼ੀ ਮੰਡੀ 'ਚ ਪਾਰਕਿੰਗ ਫ਼ੀਸ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੋਰ ਤੂਲ ਫੜ੍ਹਦਾ ਜਾ ਰਿਹਾ ਹੈ, ਜਿੱਥੇ ਇਕ ਪਾਸੇ ਪਿਕਅੱਪ ਮਾਲਕ-ਚਾਲਕਾਂ ਤੋਂ ਠੇਕੇਦਾਰਾਂ...
ਥਾਈਲੈਂਡ 'ਚ ਸਮੂਹਿਕ ਗੋਲੀਬਾਰੀ ਦੀ ਘਟਨਾ, ਘੱਟੋ-ਘੱਟ 20 ਲੋਕਾਂ ਦੀ ਮੌਤ: ਪੁਲਿਸ
. . .  about 8 hours ago
ਨਵੀਂ ਦਿੱਲੀ, 6 ਅਕਤੂਬਰ-ਥਾਈਲੈਂਡ 'ਚ ਸ਼ਰੇਆਮ ਸ਼ੂਟਿੰਗ ਦੀ ਇਕ ਘਟਨਾ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਥਾਈਲੈਂਡ ਦੇ ਉੱਤਰ-ਪੂਰਬੀ ਸੂਬੇ 'ਚ ਇਕ ਸਮੂਹਿਕ ਗੋਲੀਬਾਰੀ 'ਚ ਘੱਟੋ-ਘੱਟ 20 ਲੋਕਾਂ ਦੀ ਮੌਤ ਹੋ ਗਈ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੇਅਰ ਰਿੰਟੂ ਦਰਮਿਆਨ ਹੋਈ ਮੀਟਿੰਗ
. . .  about 8 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ 10 ਅਕਤੂਬਰ ਨੂੰ ਸਜਾਏ ਜਾ ਰਹੇ ਨਗਰ ਕੀਰਤਨ ਅਤੇ 11 ਅਕਤੂਬਰ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਦੇ ਸੰਬੰਧ 'ਚ ਮੇਅਰ...
ਪੀ.ਪੀ.ਐੱਸ. ਅਸ਼ੀਸ਼ ਕਪੂਰ ਵਿਜੀਲੈਂਸ ਵਲੋਂ ਗ੍ਰਿਫ਼ਤਾਰ
. . .  about 8 hours ago
ਐੱਸ.ਏ.ਐੱਸ.ਨਗਰ, 6 ਅਕਤੂਬਰ (ਜਸਬੀਰ ਸਿੰਘ ਜੱਸੀ)- ਬਹੁ-ਕਰੋੜੀ ਸਿੰਚਾਈ ਘੁਟਾਲੇ 'ਚ ਇਨਵੈਸਟੀਗੇਸ਼ਨਜ਼ ਅਫ਼ਸਰ ਰਹੇ ਪੀ.ਪੀ.ਐੱਸ. ਅਧਿਕਾਰੀ ਅਸ਼ੀਸ਼ ਕਪੂਰ ਨੂੰ ਵਿਜੀਲੈਂਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਮੁਤਾਬਿਕ ਉਨ੍ਹਾਂ ਦੀ ਗ੍ਰਿਫ਼ਤਾਰੀ ਪੂਨਮ ਰਾਜਨ ਨਾਂਅ...
ਅਨਾਜ ਮੰਡੀ ਲੌਂਗੋਵਾਲ ਵਿਖੇ ਅੱਜ ਪਹਿਲੇ ਦਿਨ ਝੋਨੇ ਦੀ ਖ਼ਰੀਦ ਹੋਈ ਸ਼ੁਰੂ
. . .  1 minute ago
ਲੌਂਗੋਵਾਲ, 6 ਅਕਤੂਬਰ (ਸ.ਸ.ਖੰਨਾ,ਵਿਨੋਦ)-ਸਥਾਨਕ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੀ ਸ਼ੁਰੂਆਤ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਸਕੱਤਰ ਜਸਵੀਰ ਸਿੰਘ ਸਮਾਓ ਦੀ ਅਗਵਾਈ ਹੇਠ ਕੀਤੀ ਗਈ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਝੋਨੇ ਦੀ ਫ਼ਸਲ ਖ਼ਰੀਦਣ ਲਈ ਮੰਡੀ...
ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣੇ ਦੇ ਬਾਹਰ ਲਗਾਇਆ ਧਰਨਾ
. . .  about 8 hours ago
ਗੁਰੂ ਹਰਸਹਾਏ, 6 ਅਕਤੂਬਰ (ਕਪਿਲ ਕੰਧਾਰੀ)-ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਥਾਣਾ ਗੁਰੂ ਹਰਸਹਾਏ ਦੇ ਬਾਹਰ ਧਰਨਾ ਲਗਾ ਦਿੱਤਾ ਗਿਆ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਡਕੌਂਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਨਾਵਲਕਾਰ ਨਾਨਕ ਸਿੰਘ ਸੈਂਟਰ ਦਾ ਉਦਘਾਟਨ
. . .  about 9 hours ago
ਅੰਮ੍ਰਿਤਸਰ, 6 ਅਕਤੂਬਰ (ਵਰਪਾਲ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸ. ਨਾਨਕ ਸਿੰਘ ਲਿਟਰੇਰੀ ਫਾਊਂਡੇਸ਼ਨ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਭਾਈ ਗੁਰਦਾਸ ਲਾਇਬਰੇਰੀ ਵਿਖੇ ਸਥਾਪਤ ਕੀਤੇ ਗਏ ਨਾਨਕ ਸਿੰਘ ਸੈਂਟਰ ਦਾ ਉਦਘਾਟਨ ਅੱਜ...
ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਟੇਕਿਆ ਮੱਥਾ
. . .  about 9 hours ago
ਅੰਮ੍ਰਿਤਸਰ, 6 ਅਕਤੂਬਰ (ਜਸਵੰਤ ਸਿੰਘ ਜੱਸ)- ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮਨਾਉਣ ਸੰਬੰਧੀ ਪ੍ਰੋਗਰਾਮਾਂ ਦੀ ਰੂਪਰੇਖਾ ਤੈਅ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਪਾਕਿਸਤਾਨ ਗਏ ਵਫ਼ਦ ਦੇ ਮੈਂਬਰਾਂ ਵਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਦਰਸ਼ਨ ਕੀਤੇ ਗਏ...
ਭਲਕੇ ਵਿਆਹ ਦੇ ਬੰਧਨ ’ਚ ਬੱਝਣਗੇ ਆਪ ਵਿਧਾਇਕਾ ਨਰਿੰਦਰ ਕੌਰ ਭਰਾਜ
. . .  about 8 hours ago
ਸੰਗਰੂਰ, 6 ਅਕਤੂਬਰ (ਧੀਰਜ ਪਸ਼ੋਰੀਆ)-ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਵਿਆਹ ਕੱਲ੍ਹ ਨੂੰ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਿਕ ਇਹ ਸਮਾਗਮ ਪਟਿਆਲੇ ਵਿਖੇ ਹੋਣਾ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੀ ਇਸ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਖੰਨਾ / ਸਮਰਾਲਾ

ਸ਼ਹਿਰ 'ਚ ਸਾਰੇ ਸਰਕਾਰੀ ਬੈਂਕ ਬੰਦ ਰਹੇ, ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਵਲੋਂ ਦਿੱਤੇ ਗਏ ਹੜਤਾਲ ਦੇ ਸੱਦੇ 'ਤੇ ਅੱਜ ਖੰਨਾ ਵਿਚ ਸਾਰੇ ਕੌਮੀ ਬੈਂਕ ਬੰਦ ਰਹੇ, ਜਦੋਂ ਕਿ ਕੁਝ ਨਿੱਜੀ ਬੈਂਕ ਵੀ ਬੰਦ ਰੱਖੇ ਗਏ | ਯੂਨੀਅਨ ਦੇ ਨੇਤਾ ਵਿੱਕੀ ਲੂੰਬਾਂ ਨੇ ਦਾਅਵਾ ਕੀਤਾ ਕਿ ...

ਪੂਰੀ ਖ਼ਬਰ »

ਵਿਅਕਤੀ ਨੇ ਮਿੱਟੀ ਦਾ ਤੇਲ ਪਾ ਕੇ ਲਗਾਈ ਅੱਗ, ਬਚਾਉਣ ਦੀ ਕੋਸ਼ਿਸ਼ ਕਰਦੀ ਇਕ ਔਰਤ ਵੀ ਝੁਲਸੀ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਇਕ ਵਿਅਕਤੀ ਵਲੋਂ ਕਿਸੇ ਹੋਰ ਦੇ ਘਰ ਅੱਗੇ ਆ ਕੇ ਆਪਣੇ ਆਪ ਨੂੰ ਅੱਗ ਲਗਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੇ ਜਾਣ ਦੀ ਖ਼ਬਰ ਹੈ ਜਦੋਂ ਕਿ ਇਸ ਮੌਕੇ ਇਕ ਗੁਆਂਢਣ ਔਰਤ ਵੀ ਉਸ ਨੂੰ ੂ ਬਚਾਉਣ ...

ਪੂਰੀ ਖ਼ਬਰ »

ਫੋਕਲ ਪੁਆਇੰਟ ਦੇ ਉਦਯੋਗਪਤੀ ਐਸ. ਡੀ. ਐਮ. ਨੂੰ ਮਿਲੇ, ਸੀਵਰੇਜ ਨਾ ਚੱਲਣ 'ਤੇ ਧਰਨਾ ਦੇਣ ਦਾ ਐਲਾਨ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਪਿਛਲੇ ਕਈ ਦਿਨਾਂ ਤੋਂ ਫੋਕਲ ਪੁਆਇੰਟ ਵਿਚ ਸੀਵਰੇਜ ਓਵਰ ਫਲੋ ਹੋਣ ਦੀ ਸਮੱਸਿਆ ਤੋਂ ਪ੍ਰੇਸ਼ਾਨ ਉਦਯੋਗਪਤੀਆਂ ਨੇ ਅੱਜ ਦੁਖੀ ਹੋ ਕੇ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਕੋਲ ਸਮੱਸਿਆ ਦੇ ਹੱਲ ਦੀ ਗੁਹਾਰ ਲਗਾਈ | ਉਨ੍ਹਾਂ ਨੇ ਐਸ. ...

ਪੂਰੀ ਖ਼ਬਰ »

ਕੈਨੇਡਾ ਸਬੰਧੀ ਫ੍ਰੀ ਸੈਮੀਨਾਰ 1 ਅਤੇ 2 ਫਰਵਰੀ ਨੂੰ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਵਿਚ

ਜਲੰਧਰ, 31 ਜਨਵਰੀ (ਅ. ਬ.)-ਈਜ਼ੀ ਵੀਜ਼ਾ ਦੇ ਬ੍ਰਾਂਚ ਮੈਨੇਜਰ ਨੇ ਕਿਹਾ ਕਿ ਉਹ ਕੰਪਨੀ ਦੇ ਵੀਜ਼ਾ ਐਕਸਪਰਟ ਨਾਲ ਈਜ਼ੀ ਵੀਜ਼ਾ ਲੁਧਿਆਣਾ ਦਫਤਰ ਪਹੁੰਚ ਚੁੱਕੇ ਹਨ, ਜੋ ਕਿ 7ਵੀਂ ਮੰਜ਼ਿਲ, ਫਾਰਟਿਊਨ ਚੈਂਬਰਜ਼ ਐਸ. ਸੀ. ਓ. 16-17 ਐਚ. ਡੀ. ਐਫ. ਸੀ. ਬੈਂਕ ਗਾਂਧੀ ਮਾਰਕੀਟ ਸਥਿਤ ਹੈ, ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਨਾਲੋਂ ਵੱਧ ਫ਼ੀਸ ਲੈ ਕੇ ਵੀ ਪੱਦੀ ਡਿਸਪੈਂਸਰੀ 'ਚ ਸਹੂਲਤਾਂ ਨਹੀਂ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਸਾਹਨੇਵਾਲ ਦੇ ਨੇੜਲੇ ਪਿੰਡ ਪੱਦੀ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਵਲੋਂ ਖੋਲ੍ਹੀ ਡਿਸਪੈਂਸਰੀ 'ਬਖ਼ਸ਼ੀ ਮਹਿੰਦਰ ਸਿੰਘ ਰੂਰਲ ਹੈਲਥ ਸੈਂਟਰ' ਬਾਰੇ ਸਥਾਨਕ ਵਾਸੀ ਬਲਦੇਵ ਸਿੰਘ ਨੇ ਦੋਸ਼ ...

ਪੂਰੀ ਖ਼ਬਰ »

ਗੰਨਿਆਂ ਦੀ ਭਰੀ ਟਰਾਲੀ ਟਰੈਕਟਰ ਸਮੇਤ ਪਲਟੀ

ਖੰਨਾ, 31 ਜਨਵਰੀ (ਮਨਜੀਤ ਸਿੰਘ ਧੀਮਾਨ)- ਸਥਾਨਕ ਅਮਲੋਹ ਰੋਡ 'ਤੇ ਏ. ਐਸ. ਵਿਮੈਨ ਕਾਲਜ ਦੇ ਗਰਾਊਾਡ ਨੇੜੇ ਗੰਨਿਆਂ ਨਾਲ ਭਰੀ ਟਰਾਲੀ ਸੜਕ ਵਿਚ ਡੂੰਘੇ ਟੋਏ ਕਾਰਨ ਪਲਟ ਗਈ | ਹਰਦੇਵ ਸਿੰਘ ਹੈਪੀ ਵਾਸੀ ਇਕੋਲਾਹਾ ਨੇ ਦੱਸਿਆ ਕਿ ਰਾਤ 10 ਵਜੇ ਦੇ ਕਰੀਬ ਇਹ ਹਾਦਸਾ ਹੋਇਆ | ਹਾਦਸੇ ...

ਪੂਰੀ ਖ਼ਬਰ »

ਸਮਰਾਲਾ 'ਚ ਚਾਈਨਾ ਡੋਰ ਨਾਲ ਸਥਾਨਕ ਵਕੀਲ ਜ਼ਖ਼ਮੀ

ਸਮਰਾਲਾ, 31 ਜਨਵਰੀ (ਗੋਪਾਲ ਸੋਫਤ)- ਸਮਰਾਲਾ 'ਚ ਪਿਛਲੇ 48 ਘੰਟਿਆਂ 'ਚ ਚਾਈਨਾ ਡੋਰ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਦੀ ਖ਼ਬਰ ਦੀ ਸਿਆਹੀ ਅਜੇ ਸੁੱਕੀ ਵੀ ਨਹੀਂ ਸੀ ਕਿ ਅੱਜ ਸਥਾਨਕ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਨਿਰਮੈਲ ਸਿੰਘ ਵੀ ਚਾਈਨਾ ਡੋਰ ਦੀ ਲਪੇਟ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਅਹਿਮਦਗੜ੍ਹ, 31 ਜਨਵਰੀ (ਸੋਢੀ) - ਲੁਧਿਆਣਾ ਮਲੇਰਕੋਟਲਾ ਰੋਡ ਤੇ ਪੋਹੀੜ ਬਾਈਪਾਸ ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਮੁਹੱਲਾ ਅਮਰਪੁਰਾ ਦੇ ਨਿਵਾਸੀ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਗਿੱਲ ਬੇਰਕਲਾਂ ਨੇ ਪੰਚਾਇਤ ਵਿਭਾਗ ਦੇ ਕਰਮਚਾਰੀਆਂ ਿਖ਼ਲਾਫ਼ ਕੱਢੀ ਭੜਾਸ

ਮਲੌਦ, 31 ਜਨਵਰੀ (ਨਿਜ਼ਾਮਪੁਰ/ ਚਾਪੜਾ)- ਕਾਂਗਰਸ ਪਾਰਟੀ ਨਾਲ ਸਬੰਧਤ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਆਪਣੀ ਹੀ ਸਰਕਾਰ ਹੋਣ ਦੇ ਬਾਵਜੂਦ ਬਲਾਕ ਮਲੌਦ ਨਾਲ ਸਬੰਧਤ ਗ੍ਰਾਮ ਪੰਚਾਇਤਾਂ ਦੀ ਹੋਈ ਮੀਟਿੰਗ ਦੌਰਾਨ ਪੰਚਾਇਤ ਸੰਮਤੀ ਮਲੌਦ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਐਮ. ਐਸ. ਪੀ. ਖ਼ਤਮ ਕਰਨ ਦੀ ਕੋਸ਼ਿਸ਼ ਦਾ ਕਰਾਂਗੇ ਵਿਰੋਧ- ਲਿਬੜਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਕੇਂਦਰ ਸਰਕਾਰ ਦੀ ਪੰਜਾਬ ਵਿਚੋਂ ਫ਼ਸਲਾਂ ਦੀ ਘਟੋਂ ਘੱਟ ਸਮਰਥਨ ਮੁੱਲ ਖਤਮ ਕਰਨ ਦੀ ਕੋਸ਼ਿਸ਼ ਨੂੰ ਪੰਜਾਬ ਦਾ ਕਿਸਾਨ ਤੇ ਆੜ੍ਹਤੀ ਵਰਗ ਹਰਗਿਜ਼ ਬਰਦਾਸ਼ਤ ਨਹੀਂ ਕਰੇਗਾ, ਚਾਹੇ ਉਨ੍ਹਾਂ ਨੂੰ ਕੋਈ ਵੀ ਕੁਰਬਾਨੀ ਦੇਣੀ ਪਵੇ | ...

ਪੂਰੀ ਖ਼ਬਰ »

ਮੈਰਿਟ 'ਚ ਆਉਣ ਵਾਲਾ ਸਤਿਨਾਮ ਸਿੰਘ ਸਨਮਾਨਿਤ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ

ਕੁਹਾੜਾ, 31 ਜਨਵਰੀ (ਤੇਲੂ ਰਾਮ ਕੁਹਾੜਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮ ਕਲਾਂ ਦਾ ਸਾਲਾਨਾ ਇਨਾਮ ਵੰਡ ਸਮਾਗਮ ਪਿੰ੍ਰਸੀਪਲ ਪੂਜਾ ਤਰੇਹਨ ਦੀ ਦੇਖ-ਰੇਖ ਹੇਠ ਕਰਵਾਇਆ ਗਿਆ ਜਿਸ ਵਿਚ ਬੇਅੰਤ ਸਿੰਘ ਗਰੇਵਾਲ, ਅਮਰਜੀਤ ਸਿੰਘ ਗਰੇਵਾਲ, ਸਰਪੰਚ ਮਨਜੀਤ ਕੌਰ ਅਤੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਬਲਾਕ ਦੋਰਾਹਾ ਵਲੋਂ ਪ੍ਰੋਗਰਾਮ

ਪਾਇਲ, 31 ਜਨਵਰੀ (ਰਜਿੰਦਰ ਸਿੰਘ ਨਿਜ਼ਾਮਪੁਰ)- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ 'ਬੇਟੀ ਬਚਾਓ ਬੇਟੀ ਪੜਾਓ' ਸਕੀਮ ਤਹਿਤ ਪ੍ਰੋਗਰਾਮ ਕਰਮਜੀਤ ਕੌਰ ਬੋਪਾਰਾਏ ਸੀ. ਡੀ. ਪੀ. ਓ. ਦੋਰਾਹਾ ਵਲੋਂ ਪਾਇਲ ਵਿਖੇ ਕਰਵਾਇਆ ਗਿਆ ਤੇ ਨਵ-ਜੰਮਿਆਂ ਲੜਕੀਆਂ ਨੂੰ ਕੱਪੜੇ ਅਤੇ ...

ਪੂਰੀ ਖ਼ਬਰ »

ਕੈਂਬਰਿਜ਼ ਮਾਡਰਨ ਹਾਈ ਸਕੂਲ ਮਲੌਦ ਵਿਖੇ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ

ਮਲੌਦ, 31 ਜਨਵਰੀ (ਸਹਾਰਨ ਮਾਜਰਾ)- ਕੈਂਬਰਿਜ਼ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਵਿਖੇ ਪਿੰ੍ਰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਮਾਸਟਰ ਸਤਨਾਮ ਸਿੰਘ ਯਾਦਗਾਰੀ ਫੁੱਟਬਾਲ ਚੈਂਪੀਅਨਸ਼ਿਪ ਕਰਵਾਈ ਗਈ | ਇਸ ਮੌਕੇ ਡਾਕਟਰ ਕਰਨੈਲ ਸਿੰਘ ਕਾਲੀਆ, ਕਾਕਾ ਸਤਨਾਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਨੂੰ ਡੀ. ਸੀ. ਦਫ਼ਤਰ ਛੱਡਣ ਦੀ ਮੁਹਿੰਮ ਦੀ ਰੂਪ-ਰੇਖਾ ਉਲੀਕੀ

ਸਮਰਾਲਾ, 31 ਜਨਵਰੀ (ਗੋਪਾਲ ਸੋਫ਼ਤ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਆਵਾਰਾ ਪਸ਼ੂਆਂ ਵਲੋਂ ਨਿਤ-ਪ੍ਰਤੀਦਿਨ ਕੀਤੇ ਜਾ ਰਹੇ ਫ਼ਸਲਾਂ ਦੇ ਉਜਾੜੇ 'ਤੇ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ਵਿਚ 6 ਫ਼ਰਵਰੀ ਨੂੰ ਜ਼ਿਲ੍ਹੇ ਭਰ 'ਚੋਂ ਅਵਾਰਾਂ ਪਸ਼ੂਆਂ ਨੂੰ ਫੜ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸੌਾਪਣ ਦੀ ਮੁਹਿੰਮ ਦੀ ਅੰਤਿਮ ਰੂਪ-ਰੇਖਾ ਉਲੀਕੀ | ਇਸ ਸਬੰਧੀ ਸਮਰਾਲਾ ਵਿਖੇ ਹੋਈ ਵਿਸ਼ੇਸ਼ ਮੀਟਿੰਗ ਵਿਚ ਲਏ ਗਏ ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਨੇ ਦੱਸਿਆ ਕਿ ਆਵਾਰਾ ਪਸ਼ੂਆਂ ਵਲੋਂ ਕੀਤੇ ਜਾ ਰਹੇ ਜਾਨੀ ਤੇ ਮਾਲੀ ਨੁਕਸਾਨ ਤੋਂ ਅੱਕੇ ਕਿਸਾਨਾਂ ਨੇ ਆਖਿਰ ਕੁੰਭਕਰਨੀ ਨੀਂਦ ਸੁੱਤੇ ਪਏ ਪ੍ਰਸ਼ਾਸਨ ਨੂੰ ਜਗਾਉਣ ਲਈ ਲੁਧਿਆਣਾ ਜ਼ਿਲ੍ਹੇ 'ਚੋਂ ਆਵਾਰਾ ਪਸ਼ੂ ਆਪਣੀਆਂ ਟਰਾਲੀਆਂ ਵਿਚ ਲੱਦ ਕੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਚ ਛੱਡਣ ਦਾ ਸੱਦਾ ਦਿੱਤਾ ਹੋਇਆ ਹੈ | ਉਨ੍ਹਾਂ ਦੱਸਿਆ ਕਿ ਅੱਜ ਦੀ ਮੀਟਿੰਗ ਵਿਚ ਫੈਸਲਾ ਕੀਤਾ ਗਿਆ ਹੈ ਕਿ ਸਮਰਾਲਾ ਅਤੇ ਮਾਛੀਵਾੜਾ ਦੋਵੇਂ ਬਲਾਕਾਂ ਵਿਚੋਂ ਜਥੇਬੰਦੀ ਦੇ ਵਰਕਰ ਅਵਾਰਾਂ ਪਸ਼ੂਆਂ ਨੂੰ ਟਰਾਲੀਆਂ ਵਿਚ ਲੱਦ ਕੇ ਨੀਲੋਂ ਪੁਲ ਵਿਖੇ ਇੱਕਠੇ ਹੋਣਗੇ | ਇਸੇ ਤਰ੍ਹਾਂ ਸਾਹਨੇਵਾਨ ਦੇ ਆਸ-ਪਾਸ ਦੇ ਪਿੰਡਾਂ ਦੇ ਵਰਕਰ ਕੋਹਾੜਾ ਵਿਖੇ ਅਤੇ ਖੰਨਾ ਤੇ ਪਾਇਲ ਬਲਾਕ ਦੇ ਵਰਕਰ ਬੀਜ਼ਾ ਵਿਖੇ ਆਵਾਰਾ ਪਸ਼ੂਆਂ ਦੀਆਂ ਟਰਾਲੀਆਂ ਲੈ ਕੇ ਕਾਫ਼ਲੇ ਦੇ ਰੂਪ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ ਪਹੁੰਚਣਗੇ | ਸ: ਪਾਲਮਾਜਰਾ ਨੇ ਦੱਸਿਆ ਕਿ ਕਿਸਾਨਾਂ ਦਾ ਉਜਾੜਾ ਕਰ ਰਹੇ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਡਿਪਟੀ ਕਮਿਸ਼ਨਰ ਨੂੰ ਸੰਭਾਲਿਆ ਜਾਵੇਗਾ ਪਰ ਜੇਕਰ ਉਨ੍ਹਾਂ ਨੇ ਇਨਾਂ ਆਵਾਰਾ ਪਸ਼ੂਆਂ ਨੂੰ ਲੈਣ ਤੋਂ ਇਨਕਾਰ ਕੀਤਾ ਤਾਂ ਸਾਰੇ ਆਵਾਰਾ ਪਸ਼ੂ ਉਨ੍ਹਾਂ ਦੇ ਵਿਹੜੇ ਵਿਚ ਖੁੱਲ੍ਹੇ ਛੱਡ ਦੇਣਗੇ | ਮੀਟਿੰਗ 'ਚ ਸਰਕਾਰ ਅਤੇ ਪ੍ਰਸ਼ਾਸਨ ਦੀ ਬੇਪਰਵਾਹੀ ਦਾ ਸਖ਼ਤ ਨੋਟਿਸ ਲੈਂਦਿਆਂ ਯੂਨੀਅਨ ਨੇ ਕਿਹਾ ਹੈ ਕਿ ਸਰਕਾਰ ਲੋਕਾਂ ਤੋਂ ਕਰੋੜਾਂ ਰੁਪਇਆ ਗਊ ਸੈੱਸ ਦੇ ਰੂਪ ਵਿਚ ਇਕੱਠਾ ਕਰ ਰਹੀ ਹੈ ਪਰ ਇਨਾਂ ਨੂੰ ਸੰਭਾਲਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਾ ਰਿਹਾ¢ ਇਹ ਆਵਾਰਾ ਪਸ਼ੂ ਨਾ ਸਿਰਫ਼ ਸੜਕਾਂ 'ਤੇ ਜਾਨੀ ਨੁਕਸਾਨ ਲਈ ਜ਼ਿੰਮੇਵਾਰ ਹਨ ਉੱਥੇ ਜਦੋਂ ਕਿਸਾਨ ਇਨ੍ਹਾਂ ਨੂੰ ਆਪਣੇ ਖੇਤ ਵਿਚੋਂ ਬਾਹਰ ਕੱਢਦਾ ਹੈ ਤਾਂ ਇਹ ਪਸ਼ੂ ਗੁਆਂਢੀ ਖੇਤ ਮਾਲਕਾਂ ਨਾਲ ਵੀ ਝਗੜਾ ਹੋਣ ਦਾ ਡਰ ਰਹਿੰਦਾ ਹੈ ਤੇ ਇਸ ਸਦਕਾ ਆਪਸੀ ਭਾਈਚਾਰਾ ਵੀ ਖ਼ਰਾਬ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ | ਮੀਟਿੰਗ ਵਿਚ ਸ਼ੇਰ ਸਿੰਘ ਮੁਸ਼ਕਾਬਾਦ, ਮਨਜੀਤ ਸਿੰਘ ਢੀਂਡਸਾ ਜ਼ਿਲਾ ਮੀਤ ਪ੍ਰਧਾਨ, ਸਰਬਜੀਤ ਸਿੰਘ ਖੀਰਨੀਆਂ, ਹਰਸੁਰਮੁਖ ਸਿੰਘ ਦਿਆਲਪੁਰਾ, ਬਲਾਕ ਪ੍ਰਧਾਨ ਹਰਦੀਪ ਸਿੰਘ, ਹਰਦੇਵ ਸਿੰਘ, ਕੁਲਵਿੰਦਰ ਸਿੰਘ ਸਰਵਰਪੁਰ, ਨਿਰਮਲ ਸਿੰਘ ਗੜੀ, ਸੁਰਿੰਦਰ ਸਿੰਘ ਭਰਥਲਾ, ਗੁਰਦੀਪ ਸਿੰਘ ਬੌਾਦਲ, ਬਲਵਿੰਦਰ ਸਿੰਘ ਸਰਵਰਪੁਰ, ਕਸ਼ਮੀਰਾ ਸਿੰਘ ਮਾਦਪੁਰ, ਗੁਰਮੀਤ ਸਿੰਘ ਸਮਰਾਲਾ, ਭਿੰਦਰ ਸਿੰਘ ਗੜੀ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕਲਾਕਾਰ ਆਰ. ਨੇਤ ਦਾ ਲੱਗੇਗਾ ਖੁੱਲ੍ਹਾ ਅਖਾੜਾ
ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਸਾਹਨੇਵਾਲ ਦੀਆਂ 45ਵੀਆਂ ਮਿੰਨੀ ਉਲੰਪਿਕ ਖੇਡਾਂ ਦਾ ਸਟਿੱਕਰ ਜਾਰੀ

ਸਾਹਨੇਵਾਲ, 31 ਜਨਵਰੀ (ਅਮਰਜੀਤ ਸਿੰਘ ਮੰਗਲੀ) - ਪੰਚਾਇਤੀ ਰਾਜ ਸਪੋਰਟਸ ਕਲੱਬ, ਐਨ.ਆਰ.ਆਈ. ਭਰਾਵਾਂ ਅਤੇ ਸਾਹਨੇਵਾਲ ਵਾਸੀਆਂ ਦੇ ਸਹਿਯੋਗ ਨਾਲ 45 ਵੀਆਂ ਮਿੰਨੀ ਉਲੰਪਿਕ 'ਖੇਡਾਂ ਸਾਹਨੇਵਾਲ ਦੀਆਂ' ਦਾ ਅੱਜ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸਾਹਨੇਵਾਲ ਵਿਖੇ ਜਗਰਾਜ ...

ਪੂਰੀ ਖ਼ਬਰ »

ਹਾਕੀ ਪ੍ਰਮੋਟਰ ਵਲੋਂ ਜਰਖੜ ਹਾਕੀ ਅਕੈਡਮੀ ਨੂੰ 25 ਕਾਰਬਨ ਹਾਕੀ ਕਿੱਟਾਂ ਭੇਟ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਸੁਰਜੀਤ ਹਾਕੀ ਸੁਸਾਇਟੀ ਜਲੰਧਰ ਦੇ ਮੁੱਢਲੇ ਬਾਨੀ ਮੈਂਬਰ ਅਤੇ ਕੌਮੀ ਹਾਕੀ ਖਿਡਾਰੀ ਅਮਰੀਕਾ ਵੱਸਦੇ ਜਸਵੀਰ ਸਿੰਘ ਚਾਹਲ ਨੇ ਜਰਖੜ ਹਾਕੀ ਅਕੈਡਮੀ ਦੇ ਖਿਡਾਰੀਆਂ ਨੂੰ ਵਧੀਆ ਕਿਸਮ ਦੀਆਂ 25 ਕਾਰਬਨ ਹਾਕੀ ਸਟਿੱਕਾਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ 'ਚ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ

ਦੋਰਾਹਾ, 31 ਜਨਵਰੀ (ਜੋਗਿੰਦਰ ਸਿੰਘ ਓਬਰਾਏ/ਮਨਜੀਤ ਸਿੰਘ ਗਿੱਲ, ਜਸਬੀਰ ਝੱਜ)- ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਸਹਿਯੋਗ ਨਾਲ ਕਾਲਜ ਦੀ ਐਕਸਟੈਨਸ਼ਨ ਯੂਨਿਟ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਕੈਂਪ ਵਿਚ ...

ਪੂਰੀ ਖ਼ਬਰ »

ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਮਲੌਦ ਦੇ ਸਰਪੰਚਾਂ ਦੀ ਮੀਟਿੰਗ ਬਲਾਕ ਸੰਮਤੀ ਚੇਅਰਪਰਸਨ ਬਲਜੀਤ ਕੌਰ ਸੋਹੀਆ ਦੀ ਪ੍ਰਧਾਨਗੀ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਦੀ ਅਗਵਾਈ ਵਿਚ ਦਫ਼ਤਰ ਮਾਰਕੀਟ ...

ਪੂਰੀ ਖ਼ਬਰ »

ਮੁੱਲਾਂਪੁਰ-ਦਾਖਾ ਨਗਰ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨਮਿੱਤ ਅੰਤਿਮ ਅਰਦਾਸ

ਮੁੱਲਾਂਪੁਰ-ਦਾਖਾ, 31 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉੱਘੇ ਸਮਾਜ ਸੇਵੀ, ਨਗਰ ਕੌਾਸਲ ਮੁੱਲਾਂਪੁਰ ਦਾਖਾ ਦੇ ਸੀਨੀਅਰ ਮੀਤ ਪ੍ਰਧਾਨ, ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਰਾਏਕੋਟ ਮੰਡੀ ਮੁੱਲਾਂਪੁਰ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਇਨਾਮ ਵੰਡ ਸਮਾਗਮ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਦਸਮੇਸ਼ ਖ਼ਾਲਸਾ ਹਾਈ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਵਿਖੇ ਪਹਿਲਾ ਸਾਲਾਨਾ ਇਨਾਮ ਵੰਡ ਸਮਾਗਮ ਅਤੇ ਸਨਮਾਨ ਸਮਾਰੋਹ ਅਜੀਤਸਰ ਐਜੂਕੇਸ਼ਨ ਕਮੇਟੀ ਮੋਹੀ ਦੇ ਪ੍ਰਧਾਨ ਚਰਨਜੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਸਵੱਛਤਾ ਪੰਦਰਵਾੜੇ ਦੇ ਅਖ਼ੀਰਲੇ ਦਿਨ ਇਨਾਮ ਵੰਡ ਸਮਾਰੋਹ

ਜਗਰਾਉਂ, 31 ਜਨਵਰੀ (ਜੋਗਿੰਦਰ ਸਿੰਘ)- ਸਨਮਤੀ ਸਰਕਾਰੀ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਵਿਖੇ ਕੇਂਦਰ ਸਰਕਾਰ ਅਤੇ ਯੂਥ ਵੈੱਲਫੇਅਰ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਡਾਇਰੈਕਟਰ ਦੇ ਹੁਕਮਾਂ ਅਨੁਸਾਰ 16 ਜਨਵਰੀ ਤੋਂ ਸ਼ੁਰੂ ਹੋਏ ਸਵੱਛਤਾ ਪੰਦਰਵਾੜੇ ਦੇ ...

ਪੂਰੀ ਖ਼ਬਰ »

ਰਾਏਕੋਟ ਵਿਖੇ ਵਿਧਾਇਕ ਹਿੱਸੋਵਾਲ ਵਲੋਂ ਤਹਿਸੀਲ ਦਫ਼ਤਰ ਦੀ ਮਿਲੀ ਸ਼ਿਕਾਇਤ 'ਤੇ ਅਚਨਚੇਤ ਜਾਂਚ

ਰਾਏਕੋਟ, 31 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਹਲਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਵਲੋਂ ਰਾਏਕੋਟ ਤਹਿਸੀਲ ਦਫ਼ਤਰ ਵਿਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਮਨਮਾਨੀਆਂ ਦੀਆਂ ਸ਼ਿਕਾਇਤਾਂ ਮਿਲਣ 'ਤੇ ਅਚਨਚੇਤ ਜਾਂਚ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ...

ਪੂਰੀ ਖ਼ਬਰ »

66 ਮਰੀਜ਼ਾਂ ਦੇ ਕਰਵਾਏ ਜਾਣਗੇ ਮੁਫ਼ਤ ਆਪ੍ਰੇਸ਼ਨ
ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਵਲੋਂ ਲਗਾਏ ਅੱਖਾਂ ਦੇ ਮੁਫ਼ਤ ਜਾਂਚ ਕੈਂਪ 'ਚ 350 ਮਰੀਜ਼ਾਂ ਦੀ ਜਾਂਚ

ਰਾਏਕੋਟ, 31 ਜਨਵਰੀ (ਸੁਸ਼ੀਲ)- ਲਾਇਨਜ਼ ਕਲੱਬ ਰਾਏਕੋਟ ਵਲੋਂ ਸ਼ੰਕਰਾ ਆਈ ਹਸਪਤਾਲ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਐਾਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਪ੍ਰਧਾਨ ਰਮਨੀਕ ਦਿਉਲ ਦੀ ਅਗਵਾਈ 'ਚ ਸਥਾਨਕ ਲਾਇਨਜ਼ ਭਵਨ ਵਿਖੇ ...

ਪੂਰੀ ਖ਼ਬਰ »

ਲੁਧਿਆਣਾ ਗਰੁੱਪ ਆਫ਼ ਕਾਲਜਿਜ਼ ਚੌਕੀਮਾਨ ਵਿਖੇ 'ਬਸੰਤ ਪੰਚਮੀ' ਦਾ ਤਿਉਹਾਰ ਮਨਾਇਆ

ਚੌਾਕੀਮਾਨ, 31 ਜਨਵਰੀ (ਤੇਜਿੰਦਰ ਸਿੰਘ ਚੱਢਾ)- ਲੁਧਿਆਣਾ ਗਰੁੱਪ ਆਫ ਕਾਲਜਿਜ਼ ਚੌਾਕੀਮਾਨ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਮੈਨੇਜਮੈਂਟ ਗੁਰਮੀਤ ਸਚਦੇਵਾ, ਰਾਜੀਵ ਗੁਲਾਟੀ ਤੇ ਵਿਕਰਮ ਗਰੋਵਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਦਮਗਜੇ ਮਾਰਨ ਵਾਲੀ ਸਰਕਾਰ ਦੀ ਪੋਲ ਖੋਲ੍ਹਦਾ ਪਿੰਡ ਮੁਬਾਰਕਪੁਰ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਕਹਿਣ ਨੂੰ ਤਾਂ ਸਿਆਸੀ ਆਗੂ ਵੱਡੀਆਂ ਸਟੇਜਾਂ 'ਤੇ ਪਿੰਡਾਂ ਨੂੰ ਸ਼ਹਿਰਾਂ ਦੇ ਬਰਾਬਰ ਸਹੂਲਤਾਂ ਦੇਣ ਦੇ ਦਮਗਜੇ ਮਾਰਦੇ ਨਹੀਂ ਥੱਕਦੇ ਪਰ ਪਿੰਡ ਮੁਬਾਰਕਪੁਰ ਵਾਸੀਆਂ ਨੂੰ ਮੁੱਢਲੀਆਂ ਸਹੂਲਤਾਂ ਦਾ ਨਾ ਮਿਲਣਾ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਦੀ ਅਗਵਾਈ ਹੇਠ ਨਗਰ ਪੰਚਾਇਤ ਮਲੌਦ ਦੀ ਮੀਟਿੰਗ

ਮਲੌਦ, 31 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕੌਾਸਲਰਾਂ ਦੀ ਮੀਟਿੰਗ ਪ੍ਰਧਾਨ ਵਰਿੰਦਰਜੀਤ ਕੌਰ ਸੋਮਲ ਦੀ ਪ੍ਰਵਾਨਗੀ ਅਤੇ ਕਾਰਜ ਸਾਧਕ ਅਫ਼ਸਰ ਬਲਵੀਰ ਸਿੰਘ ਗਿੱਲ ਦੀ ਦੇਖ-ਰੇਖ ਹੇਠ ਹੋਈ ਜਿਸ ਵਿਚ ਵੱਖ-ਵੱਖ ...

ਪੂਰੀ ਖ਼ਬਰ »

ਪ੍ਰਧਾਨ ਰੋੜੀਆਂ ਵਲੋਂ ਜ਼ੁਲਮਗੜ੍ਹ ਤੇ ਝੱਮਟ ਦਾ ਸਨਮਾਨ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਨਗਰ ਪੰਚਾਇਤ ਮਲੌਦ ਦੇ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਵਲੋਂ ਆਪਣੇ ਗ੍ਰਹਿ ਵਿਖੇ ਨਵ-ਨਿਯੁਕਤ ਮਾਰਕੀਟ ਕਮੇਟੀ ਮਲੌਦ ਦੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਤੇ ਬਲਾਕ ਸੰਮਤੀ ਮਲੌਦ ...

ਪੂਰੀ ਖ਼ਬਰ »

ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਕੈਂਪ

ਡੇਹਲੋਂ, 31 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਬਾਬਾ ਜਸਵੰਤ ਸਿੰਘ ਡੈਂਟਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਵੱਦੀ ਵਿਖੇ ਵਿਦਿਆਰਥੀਆਂ ਲਈ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਂਚ ਅਤੇ ਸਾਂਭ ਸੰਭਾਲ ਲਈ ਮੈਡੀਕਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੋਰਾਹਾ ਦੇ ਕਰਮਚਾਰੀ ਅਮਰੀਕ ਸਿੰਘ ਦੀ ਸੇਵਾ ਮੁਕਤੀ ਮੌਕੇ ਸਮਾਗਮ

ਦੋਰਾਹਾ, 31 ਜਨਵਰੀ (ਮਨਜੀਤ ਸਿੰਘ ਗਿੱਲ) - ਦੋਰਾਹਾ ਮਾਰਕੀਟ ਕਮੇਟੀ ਦਾ ਕਰਮਚਾਰੀ ਅਮਰੀਕ ਸਿੰਘ ਅੱਜ ਆਪਣੇ ਅਹੁਦੇ ਤੋਂ ਸੇਵਾ ਮੁਕਤ ਹੋ ਗਿਆ, ਇਸ ਸਬੰਧੀ ਦੋਰਾਹਾ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਸੈਕਟਰੀ ਹਰਜੀਤ ਕੌਰ ਘੁੰਮਣ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਐਸ. ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਨਗਰ ਕੌਾਸਲ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਅਹਿਮਦਗੜ੍ਹ, 31 ਜਨਵਰੀ (ਪੁਰੀ) - ਨਗਰ ਕੌਾਸਲ ਅਹਿਮਦਗੜ੍ਹ ਦੇ ਮੁਲਾਜ਼ਮਾਂ ਵਲੋਂ ਪਿਛਲੇ ਦੋ ਮਹੀਨੇ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਰੋਸ ਵਜੋਂ ਦਫ਼ਤਰ ਵਿਖੇ ਰੋਸ ਮੁਜ਼ਾਹਰਾ ਕੀਤਾ ਗਿਆ | ਨਗਰ ਕੌਾਸਲ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਸਤਨਾਮ ਕੱਕੜ ਨੇ ਰੋਸ ਜ਼ਾਹਿਰ ...

ਪੂਰੀ ਖ਼ਬਰ »

ਤੱਖਰਾਂ ਦੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਦੇ ਬੱਚਿਆਂ ਨੂੰ ਕੀਤਾ ਸਨਮਾਨਿਤ

ਮਾਛੀਵਾੜਾ ਸਾਹਿਬ, 31 ਜਨਵਰੀ (ਸੁਖਵੰਤ ਸਿੰਘ ਗਿੱਲ) - ਵਿੱਦਿਆ ਦੇ ਖੇਤਰ ਵਿਚ ਵੱਡੀਆਂ ਪੁਲਾਂਘਾਂ ਪੁੱਟਣ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੱਖਰਾਂ ਦੇ ਵਿੱਦਿਆ 'ਚ ਚੰਗੇ ਨਤੀਜੇ ਲਿਆਉਣ ਵਾਲੇ ਚੌਥੀ ਤੋਂ ਨੌਵੀਂ ਜਮਾਤ ਤੱਕ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਨਾਸ਼ ਹੋਇਆ-ਜੱਲ੍ਹਾ

ਮਲੌਦ, 31 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਕਾਂਗਰਸ ਪਾਰਟੀ ਦੇ ਰਾਜ-ਭਾਗ ਸਮੇਂ ਹਮੇਸ਼ਾ ਸੂਬੇ ਦਾ ਵਿਕਾਸ ਨਹੀਂ ਸਗੋਂ ਵਿਨਾਸ਼ ਹੋਇਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇ: ...

ਪੂਰੀ ਖ਼ਬਰ »

ਰਸੂਲੜਾ ਬਘੌਰ ਸੜਕ ਚੌੜੀ ਕੀਤੇ ਜਾਣ ਦਾ ਚੇਅਰਮੈਨ ਜੰਡਾਲੀ ਨੇ ਲਿਆ ਜਾਇਜ਼ਾ

ਖੰਨਾ, 31 ਜਨਵਰੀ (ਹਰਜਿੰਦਰ ਸਿੰਘ ਲਾਲ)- ਅੱਜ ਰਸੂਲੜਾ ਤੋਂ ਬਘੌਰ ਦੀ ਸੜਕ ਜੋ 18 ਫੁੱਟ ਚੌੜੀ ਕੀਤੀ ਜਾ ਰਹੀ ਹੈ, ਦੇ ਕੰਮ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਮੌਕੇ 'ਤੇ ਪੁੱਜੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ...

ਪੂਰੀ ਖ਼ਬਰ »

ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ ਦਾ ਸਹਾਰਨਮਾਜਰਾ ਵਿਖੇ ਵਿਸ਼ੇਸ਼ ਸਨਮਾਨ

ਮਲੌਦ/ਰਾੜਾ ਸਾਹਿਬ, 31 ਜਨਵਰੀ (ਸਹਾਰਨ ਮਾਜਰਾ/ਸਰਬਜੀਤ ਸਿੰਘ ਬੋਪਾਰਾਏ) - ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂ (ਮੁਕੰਦਪੁਰ) ਦਾ ਪੰਜਾਬੀ ਲੋਕ ਗਾਇਕ ਅਮਨਤੇਜ ਹੁੰਦਲ, ਪੀ. ਬੀ. 26 ਗਰੁੱਪ, ਗੁਰਜੀਤ ਸਿੰਘ ਕੈਲੇ ਬੁਟਾਹਰੀ, ਸਰਪੰਚ ਪਿੰਦਰੀ ਸਹਾਰਨ ਮਾਜਰਾ ਵਲੋਂ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਇਨਾਮ ਵੰਡ ਸਮਾਗਮ

ਸਾਹਨੇਵਾਲ, 31 ਜਨਵਰੀ (ਹਰਜੀਤ ਸਿੰਘ ਢਿੱਲੋਂ-ਅਮਰਜੀਤ ਸਿੰਘ ਮੰਗਲੀ) - ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਵਿਖੇ ਪਿ੍ੰਸੀਪਲ ਮੈਡਮ ਕਰਮਜੀਤ ਕੌਰ ਦੀ ਰਹਿਨਮਾਈ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਪਾਰਲੀਮੈਂਟ ਮੈਂਬਰ ਡਾ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX