ਤਾਜਾ ਖ਼ਬਰਾਂ


ਮੁੰਬਈ ਏਅਰਪੋਰਟ ਤੋਂ 9.8 ਕਰੋੜ ਰੁਪਏ ਦੀ ਕੋਕੀਨ ਕੀਤੀ ਜ਼ਬਤ
. . .  1 day ago
ਸੁਜੋਏ ਲਾਲ ਥੌਸੇਨ ਨੇ ਸੀ.ਆਰ.ਪੀ.ਐਫ. ਦੇ 37ਵੇਂ ਡਾਇਰੈਕਟਰ ਜਨਰਲ ਵਜੋਂ ਅਹੁਦਾ ਸੰਭਾਲਿਆ
. . .  1 day ago
ਕੌਮੀ ਮਾਰਗ ਬਠਿੰਡਾ-ਚੰਡੀਗੜ੍ਹ ’ਤੇ ਸ਼ੱਕੀ ਹਾਲਤ ਵਿਚ ਖੜ੍ਹੀ ਕਾਰ ਪੁਲਿਸ ਨੇ ਲਈ ਕਬਜ਼ੇ ’ਚ
. . .  1 day ago
ਤਪਾ ਮੰਡੀ ,3 ਅਕਤੂਬਰ (ਵਿਜੇ ਸ਼ਰਮਾ) - ਰਾਸ਼ਟਰੀ ਮਾਰਗ ਬਠਿੰਡਾ-ਚੰਡੀਗੜ੍ਹ ਐਨ.ਐਚ. ਸੱਤ 'ਤੇ ਇਕ ਕਾਰ ਸ਼ੱਕੀ ਹਾਲਤ ’ਚ ਖੜ੍ਹੀ ਮਿਲੀ ਹੈ । ਜਿਉਂ ਹੀ ਇਸ ਦਾ ਥਾਣਾ ਇੰਚਾਰਜ ...
ਆਦਮਪੁਰ ਏਅਰਪੋਰਟ ਤੋਂ ਜਲਦੀ ਫਲਾਈਟਾਂ ਸ਼ੁਰੂ ਕਰਾਉਣ ਲਈ ਕੇਂਦਰੀ ਮੰਤਰੀ ਜੋਤੀਰਾਦਿਤਿਆ ਸਿੰਧੀਆ ਨੂੰ ਮਿਲੇ ਵਿਜੇ ਸਾਂਪਲਾ
. . .  1 day ago
ਚੰਡੀਗੜ੍ਹ : ਸੁਖਨਾ ਝੀਲ 'ਤੇ ਏਅਰ ਸ਼ੋਅ ਦੀ ਫੁਲ ਰਿਹਰਸਲ
. . .  1 day ago
ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਸ਼ਾਮਿਲ ਹੋਈ ਪੰਜਾਬ ਦੀ ਧੀ ਕੁਲਬੀਰ ਦਿਉਲ
. . .  1 day ago
ਹਾਂਗਕਾਂਗ,3 ਅਕਤੂਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਦੀ ਕ੍ਰਿਕਟ ਟੀਮ 'ਚ ਲਗਾਤਾਰ ਬੁਲੰਦੀਆਂ ਹਾਸਿਲ ਕਰਦਿਆਂ ਪੰਜਾਬ ਦੀ ਧੀ ਕੁਲਬੀਰ ਦਿਉਲ ਨੇ ਹਾਂਗਕਾਂਗ ਦੀ ਨੈਸ਼ਨਲ ਟੀਮ 'ਚ ਸ਼ਾਮਿਲ ਹੋ ਕੇ ਇਤਿਹਾਸ ਰਚਿਆ ...
ਅਫਗਾਨਿਸਤਾਨ : ਕਾਬੁਲ ਦੇ ਸਕੂਲ 'ਤੇ ਆਤਮਘਾਤੀ ਹਮਲੇ 'ਚ 53 ਲੜਕੀਆਂ ਦੀ ਮੌਤ
. . .  1 day ago
ਬੀ.ਐਸ.ਐਫ. ਨੇ ਗੁਜਰਾਤ ਦੇ ਕੱਛ ਦੇ 'ਹਰਾਮੀ ਨਾਲਾ' ਖਾੜੀ ਖੇਤਰ ਤੋਂ ਪਾਕਿਸਤਾਨੀ ਮੱਛੀ ਫੜਨ ਵਾਲੀ ਕਿਸ਼ਤੀ ਨੂੰ ਕੀਤਾ ਜ਼ਬਤ
. . .  1 day ago
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੱਛਮ 'ਚ ਸ਼ਾਹਿਦ ਮਜ਼ਾਰੀ ਰੋਡ 'ਤੇ ਪੁਲ-ਏ-ਸੁਖਤਾ ਖੇਤਰ ਦੇ ਨੇੜੇ ਹੋਇਆ ਇਕ ਧਮਾਕਾ
. . .  1 day ago
ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰਖਵਾਇਆ ਜਾਵੇ - ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਕਿਹਾ ਕਿ ਉਹ ਕੋਸ਼ਿਸ਼ ਕਰਨਗੇ ਕਿ ਹਲਵਾਰੇ ਦੇ ਏਅਰਪੋਰਟ ਦਾ ਨਾਂਅ ਕਰਤਾਰ ਸਿੰਘ ਸਰਾਭਾ ਦੇ ਨਾਂਅ ’ਤੇ ਰਖਵਾਇਆ ...
ਫ਼ਰਾਰ ਹੋਏ ਗੈਂਗਸਟਰ 'ਤੇ ਬੋਲੇ ਭਗਵੰਤ ਮਾਨ ਕਿਹਾ, ਜਲਦੀ ਕੀਤਾ ਜਾਵੇਗਾ ਗ੍ਰਿਫ਼ਤਾਰ
. . .  1 day ago
ਚੰਡੀਗੜ੍ਹ : ਕੁਝ ਲੋਕ ਪੈਸੇ ਦੇ ਕੇ ਲੋਕਤੰਤਰ ਨੂੰ ਖ਼ਰੀਦਣ ਦੀ ਕੋਸ਼ਿਸ਼ ਕਰ ਰਹੇ ਹਨ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ - ਮੁੱਖ ਮੰਤਰੀ ਭਗਵੰਤ ਮਾਨ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ਐਲਾਨ ਕੀਤਾ ਕਿ ਗੰਨੇ ਦਾ ਭਾਅ 360 ਤੋਂ ਵਧਾ ਕੇ 380 ਕੀਤਾ ਜਾ ਰਿਹਾ ਹੈ ।
ਜਿਹੜੀ ਕਾਂਗਰਸ ਬੀਜੇਪੀ ਦਾ ਸਾਥ ਦੇ ਰਹੀ ਹੈ ਅੱਜ ਉਸ ਦਾ ਪ੍ਰਧਾਨ ਬਣਨ ਲਈ ਵੀ ਕੋਈ ਤਿਆਰ ਨਹੀਂ - ਭਗਵੰਤ ਮਾਨ
. . .  1 day ago
ਸੀ.ਡੀ.ਐਸ. ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦੀ ਜ਼ੈੱਡ ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ਗਈ
. . .  1 day ago
ਨਵੀਂ ਦਿੱਲੀ, 3 ਅਕਤੂਬਰ - ਸੂਤਰਾਂ ਅਨੁਸਾਰ ਕੇਂਦਰ ਨੇ ਨਵੇਂ ਚੁਣੇ ਗਏ ਚੀਫ਼ ਆਫ਼ ਡਿਫੈਂਸ ਸਟਾਫ (ਸੀ.ਡੀ.ਐਸ.) ਜਨਰਲ ਅਨਿਲ ਚੌਹਾਨ ਨੂੰ ਦਿੱਲੀ ਪੁਲਿਸ ਦਾ 'ਜ਼ੈੱਡ' ਸ਼੍ਰੇਣੀ ਦੀ ਹਥਿਆਰਬੰਦ ਸੁਰੱਖਿਆ ਦਿੱਤੀ ...
ਆਰਥਿਕ ਤੰਗੀ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ, 3 ਅਕਤੂਬਰ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ)-ਬੀਤੀ ਸ਼ਾਮ ਆਰਥਿਕ ਤੰਗੀ ਦੀ ਮਾਰ ਝੱਲ ਰਹੇ ਪਿੰਡ ਰੋਗਲਾ ਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ...
ਭਾਰਤੀ ਕਿਸਾਨ ਯੂਨੀਅਨ ਨੇ ਅਰਥੀ ਫੂਕ ਮੁਜ਼ਾਹਰਾ ਕਰ ਕੇ ਦਿੱਤਾ ਡੀ.ਸੀ. ਦਫ਼ਤਰ ਅੱਗੇ ਦਿੱਤਾ ਰੋਸ ਧਰਨਾ
. . .  1 day ago
ਮਲੇਰਕੋਟਲਾ, 3 ਅਕਤੂਬਰ (ਮੁਹੰਮਦ ਹਨੀਫ ਥਿੰਦ)-ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਮਾਲੇਰਕੋਟਲਾ ਵਲੋਂ ਜਿਲ੍ਹਾ ਪ੍ਧਾਨ ਕੁਲਵਿੰਦਰ ਸਿੰਘ ਭੂਦਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਅਰਥੀ ਫੂਕ ਮੁਜਾਹਰਾ ਕਰ ਕੇ ਰੋਸ ਧਰਨਾ...
ਵਿਧਾਨ ਸਭਾ 'ਚ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ ਮਿਲੇ ਕੁਲਤਾਰ ਸਿੰਘ ਸੰਧਵਾਂ ਅਤੇ ਹਰਜੋਤ ਸਿੰਘ ਬੈਂਸ
. . .  1 day ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ)-ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਿਧਾਨ ਸਭਾ 'ਚ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸਕੂਲ ਕੋਟਕਪੂਰਾ ਦੇ ਬੱਚਿਆ ਨੂੰ...
ਕਿਸਾਨਾਂ ਵਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ 'ਤੇ ਕਿਸਾਨਾਂ ਨਾਲ ਵਾਅਦਾ...
ਸਾਨੂੰ ਸਦਨ 'ਚ ਬੋਲਣ ਨਹੀਂ ਦਿੱਤਾ ਗਿਆ - ਪ੍ਰਤਾਪ ਸਿੰਘ ਬਾਜਵਾ
. . .  1 day ago
ਚੰਡੀਗੜ੍ਹ, 3 ਅਕਤੂਬਰ (ਗੁਰਿੰਦਰ) - ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸੀ ਵਿਧਾਇਕਾਂ ਸਮੇਤ ਸਦਨ 'ਚੋਂ ਵਾਕਆਊਟ ਕਰਨ ਤੋਂ ਬਾਅਦ ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਅਸੀਂ...
ਫ਼ਾਜ਼ਿਲਕਾ ਰੇਲਵੇ ਜੰਕਸ਼ਨ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੀਤਾ ਜਾਮ
. . .  1 day ago
ਫ਼ਾਜ਼ਿਲਕਾ, 3 ਅਕਤੂਬਰ (ਪ੍ਰਦੀਪ ਕੁਮਾਰ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਫ਼ਾਜ਼ਿਲਕਾ ਰੇਲਵੇ ਜੰਕਸ਼ਨ ਦੀਆਂ ਪਟੜੀਆਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿਤਾ ਗਿਆ । ਇਸ ਦੌਰਾਨ ਕੇਂਦਰ ...
ਕਾਂਗਰਸੀ ਵਿਧਾਇਕਾਂ ਵਲੋਂ ਸਦਨ 'ਚੋਂ ਵਾਕਆਊਟ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ 'ਤੇ ਹੰਗਾਮੇ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਨੇ ਸਦਨ 'ਚੋਂ ਵਾਕਆਊਟ ਕਰ...
ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ
. . .  1 day ago
ਚੰਡੀਗੜ੍ਹ, 3 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਸਦਨ 'ਚ ਭਰੋਸਗੀ ਮਤੇ ਦੌਰਾਨ ਕਾਂਗਰਸੀ ਵਿਧਾਇਕਾਂ ਵਲੋਂ ਹੰਗਾਮਾ ਕੀਤਾ ਗਿਆ, ਜਿਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ...
ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ
. . .  1 day ago
ਚੰਡੀਗੜ੍ਹ, 3 ਅਕਤੂਬਰ-ਸਦਨ 'ਚ ਭਰੋਸਗੀ ਮਤੇ 'ਤੇ ਚਰਚਾ ਜਾਰੀ...
ਭਾਜਪਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਰੋਸ ਧਰਨਾ
. . .  1 day ago
ਲੁਧਿਆਣਾ, 3 ਅਕਤੂਬਰ (ਪੁਨੀਤ ਬਾਵਾ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਦੇ ਦਫ਼ਤਰ ਵਿਖੇ ਆਮ ਆਦਮੀ ਪਾਰਟੀ ਦੀਆਂ ਲੋਕ ਮਾਰੂ ਨੀਤੀਆਂ ਦੇ ਖ਼ਿਲਾਫ਼ ਰੋਸ ਧਰਨਾ ਦਿੱਤਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 19 ਮਾਘ ਸੰਮਤ 551

ਜਲੰਧਰ

18 ਦੁਕਾਨਾਂ ਅਤੇ 1 ਕਾਲੋਨੀ 'ਤੇ ਚੱਲੀ ਨਿਗਮ ਦੀ ਡਿੱਚ, 1 ਇਮਾਰਤ ਸੀਲ

ਸ਼ਿਵ ਸ਼ਰਮਾ ਜਲੰਧਰ, 31 ਜਨਵਰੀ-ਸ਼ੁਕਰਵਾਰ ਨੂੰ ਨਿਗਮ ਦੇ ਬਿਲਡਿੰਗ ਵਿਭਾਗ ਦੀ ਟੀਮ ਨੇ ਦਿਨ ਵੇਲੇ ਪੁਲਿਸ ਮੁਲਾਜ਼ਮਾਂ ਦੇ ਸਹਿਯੋਗ ਨਾਲ ਵਿਧਾਇਕ ਪਰਗਟ ਸਿੰਘ ਤੇ ਸੁਸ਼ੀਲ ਰਿੰਕੂ ਦੇ ਹਲਕੇ 'ਚ ਨਾਜਾਇਜ ਇਮਾਰਤਾਂ ਿਖ਼ਲਾਫ਼ ਕਾਰਵਾਈ ਕਰਦੇ ਹੋਏ 18 ਨਾਜਾਇਜ ਦੁਕਾਨਾਂ ...

ਪੂਰੀ ਖ਼ਬਰ »

48 ਬੋਤਲਾਾ ਚੰਡੀਗੜ੍ਹ ਮਾਰਕਾ ਸ਼ਰਾਬ ਸਮੇਤ 2 ਐਕਟਿਵਾ ਸਵਾਰ ਕਾਬੂ

ਜਮਸ਼ੇਰ ਖਾਸ, 31 ਜਨਵਰੀ (ਰਾਜ ਕਪੂਰ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 2 ਐਕਟਿਵਾ ਸਵਾਰਾਂ ਨੂੰ 48 ਬੋਤਲਾਂ ਚੰਡੀਗੜ੍ਹ ਮਾਆਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਮੁਖਬਰ ...

ਪੂਰੀ ਖ਼ਬਰ »

ਹਾਦਸੇ 'ਚ ਇਕ ਦੀ ਮੌਤ

ਗੁਰਾਇਆ, 31 ਜਨਵਰੀ (ਬਲਵਿੰਦਰ ਸਿੰਘ)-ਇੱਥੇ ਹਾਈਵੇ 'ਤੇ ਬੱਸ ਸਟੈਂਡ ਵਾਲੇ ਪੁਲ ਉੱਤੇ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ (26) ਪੁੱਤਰ ਰੇਸ਼ਮ ਗਲੀ ਨੰਬਰ ਇਕ ਦੁੱਗਲ ਮੁਹੱਲਾ ਹਦੀਆਬਾਦ ਫਗਵਾੜਾ ਆਪਣੇ ਮੋਟਰਸਾਈਕਲ ਨੰਬਰ ਪੀ ਬੀ36 ...

ਪੂਰੀ ਖ਼ਬਰ »

ਜਬਰ ਜਨਾਹ ਪੀੜਤ ਲੜਕੀ ਦੇ ਪਰਿਵਾਰ ਨੇ ਲਾਈ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਗੁਹਾਰ

ਆਦਮਪੁਰ, 31 ਜਨਵਰੀ (ਹਰਪ੍ਰੀਤ ਸਿੰਘ)-ਜਬਰ ਜਨਾਹ ਪੀੜਤ ਲੜਕੀ ਨੇ ਪੱਤਰਕਾਰਾਂ ਰਾਹੀ ਉੱਚ ਅਧਿਕਾਰੀਆਂ ਅੱਗੇ ਇਨਸਾਫ ਦੀ ਗੁਹਾਰ ਲਗਾਉਦਿਆਂ ਦੱਸਿਆ ਕਿ ਉਸ ਦਾ ਵਿਆਹ 28 ਸਤੰਬਰ 2014 ਨੂੰ ਮਨਪ੍ਰੀਤ ਸਿੰਘ ਪੁੱਤਰ ਨਰੰਜਣ ਸਿੰਘ ਵਾਸੀ ਨੰਦਨਪੁਰ ਕਲੋਨੀ ਮਕਸੂਦਾਂ ਨਾਲ ਹੋਇਆ ...

ਪੂਰੀ ਖ਼ਬਰ »

ਪੰਜਾਬ ਐਾਡ ਸਿੰਧ ਬੈਂਕ ਵਲੋਂ ਖੇਡ ਦਿਵਸ ਮਨਾਇਆ

ਜਲੰਧਰ, 31 ਜਨਵਰੀ (ਸਾਬੀ)-ਪੰਜਾਬ ਐਾਡ ਸਿੰਧ ਬੈਂਕ ਜਲੰਧਰ ਜੋਨ ਵਲੋਂ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਆਓ ਖੇਲੋ ਦੇ ਵਿਸ਼ੇ 'ਤੇ ਖੇਡ ਦਿਵਸ ਦਾ ਸਫਲਤਾ ਪੂਰਬਕ ਆਯੋਜਨ ਕੀਤਾ ਗਿਆ | ਇਸ ਦਾ ਮੁੱਖ ਮਕਸਦ ਤੰਦਰੁਸਤ ਜੀਵਨ ਸ਼ੈਲੀ ਤੇ ਤਣਾਅ ਨੂੰ ਘੱਟ ਕਰਨ ਤੇ ਲੋਕਾਂ ...

ਪੂਰੀ ਖ਼ਬਰ »

ਮੰਦ-ਬੁੱਧੀ ਬੱਚਿਆਂ ਲਈ ਕਾਨੰੂਨੀ ਸਰਪ੍ਰਸਤੀ ਦੇ ਸਰਟੀਫ਼ਿਕੇਟ ਲਈ ਆਨਲਾਈਨ ਅਪਲਾਈ ਦੀ ਸਹੂਲਤ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਮੰਦ-ਬੁੱਧੀ ਬੱਚਿਆਂ ਲਈ ਕਾਨੰੂਨੀ ਸਰਪ੍ਰਸਤੀ ਦਾ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਇਕ ਆਨਲਾਈਨ ਪ੍ਰਣਾਲੀ ...

ਪੂਰੀ ਖ਼ਬਰ »

ਜਲੰਧਰ, ਹੁਸ਼ਿਆਰਪੁਰ ਦੇ ਵਪਾਰਕ ਅਦਾਰਿਆਂ ਨੇ 2 ਕਰੋੜ ਅਣਐਲਾਨੀ ਆਮਦਨ ਦਿਖਾਈ

ਜਲੰਧਰ, 31 ਜਨਵਰੀ (ਸ਼ਿਵ)-ਪ੍ਰਮੁੱਖ ਆਮਦਨ ਕਰ ਕਮਿਸ਼ਨਰ-1 ਡਾ. ਸਿੰਮੀ ਗੁਪਤਾ ਦੀ ਹਦਾਇਤ 'ਤੇ ਆਮਦਨ ਕਰ ਵਿਭਾਗ ਨੇ ਜਲੰਧਰ ਅਤੇ ਹੁਸ਼ਿਆਰਪੁਰ ਦੇ ਵਪਾਰਕ ਅਦਾਰਿਆਂ ਜਿਨ੍ਹਾਂ ਵਿਚ ਲਹਿੰਗਾ ਹਾਊਸ, ਚਿਕਨ ਸ਼ਾਪ ਤੇ ਸਬਜ਼ੀ ਦੀ ਦੁਕਾਨ 'ਤੇ ਆਮਦਨ ਕਰ ਦੇ ਸਰਵੇਖਣ ਕੀਤੇ ਹਨ | ...

ਪੂਰੀ ਖ਼ਬਰ »

ਏ.ਐਸ.ਆਈ. ਸੁਰਿੰਦਰਪਾਲ ਸਿੰਘ ਨੇ ਪਰਾਗਪੁਰ ਚੌਾਕੀ ਇੰਚਾਰਜ ਦਾ ਅਹੁਦਾ ਸੰਭਾਲਿਆ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)- ਵੱਖ-ਵੱਖ ਥਾਣਿਆਂ ਸਮੇਤ ਜਲੰਧਰ ਹਾਈਟ ਪੁਲਿਸ ਚੌਾਕੀ, ਪੁਲਿਸ ਚੌਾਕੀ ਦਕੋਹਾ ਤੇ ਥਾਣਾ ਰਾਮਾ ਮੰਡੀ ਵਿਖੇ ਆਪਣੀਆਂ ਸੇਵਾਵਾਂ ਦੇ ਚੁੱਕੇ ਏ.ਐਸ.ਆਈ. ਸੁਰਿੰਦਰਪਾਲ ਸਿੰਘ ਦੀਆਂ ਕਾਰਗੁਜਾਰੀਆਂ ਨੂੰ ਦੇਖਦੇ ਹੋਏ ਪੁਲਿਸ ...

ਪੂਰੀ ਖ਼ਬਰ »

ਸੇਂਟ ਸੋਲਜਰ ਦੇ ਵਿਦਿਆਰਥੀਆਂ ਨੇ ਚਾਈਨਾ ਡੋਰ ਦਾ ਕੀਤਾ ਵਿਰੋਧ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਨ ਨਗਰ ਦੇ ਵਿਦਿਆਰਥੀਆਂ ਵਲੋਂ ਦਿਨ ਪ੍ਰਤੀ ਦਿਨ ਚਾਈਨਾ ਡੋਰ ਤੋਂ ਵੱਧ ਰਹੇ ਖ਼ਤਰੇ ਨੂੰ ਰੋਕਣ ਦਾ ਸੁਨੇਹਾ ਦਿੰਦੇ ਹੋਏ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਅਤੇ ਸੜਕਾਂ-ਗਲੀਆਂ ਵਿਚ ਪਈ ਡੋਰ ...

ਪੂਰੀ ਖ਼ਬਰ »

ਪੈਦਲ ਜਾ ਰਹੀ ਔਰਤ ਦਾ ਪਰਸ ਲੁੱਟਿਆ, 3 ਲੱਖ ਦਾ ਹੀਰਿਆਂ ਦਾ ਸੈੱਟ ਅਤੇ ਹੋਰ ਸਾਮਾਨ ਲੈ ਗਏ ਲੁਟੇਰੇ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਅੱਡਾ ਟਾਂਡਾ ਨੇੜੇ ਪੈਦਲ ਜਾ ਰਹੀ ਔਰਤ ਦਾ 2 ਮੋਟਰਸਾਈਕਲ ਸਵਾਰ ਪਰਸ ਲੁੱਟ ਕੇ ਫਰਾਰ ਹੋ ਗਏ | ਪਰਸ 'ਚ ਹੀਰਿਆਂ ਦਾ ਸੈੱਟ ਸੀ, ਜਿਸ ਦੀ ਕੀਮਤ 3 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ | ਇਸ ਦੇ ਨਾਲ ਹੀ ਪਰਸ 'ਚ ਇਕ ਕੀਮਤੀ ਮੋਬਾਈਲ ਫੋਨ, 15 ...

ਪੂਰੀ ਖ਼ਬਰ »

ਕਿਹਾ, ਹੁਣ ਤੱਕ ਕਈ ਹੋ ਚੁੱਕੇ ਹਨ ਹਾਦਸੇ ਲਾਲੇਵਾਲੀ-ਨੰਗਲਸ਼ਾਮਾ ਚੌਕ ਮਾਰਗ ਦੀ ਖਸਤਾ ਹਾਲਤ ਤੋਂ ਅੱਕੇ ਲੋਕ

ਜਲਦ ਸ਼ੁਰੂ ਕਰ ਰਹੇ ਹਾਂ ਸੜਕ ਦਾ ਨਵਾਂ ਨਿਰਮਾਣ-ਵਿਧਾਇਕ ਬੇਰੀ ਇਸ ਸਬੰਧ 'ਚ ਜਦੋਂ ਹਲਕਾ ਵਿਧਾਇਕ ਰਜਿੰਦਰ ਬੇਰੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਰਗ ਦਾ ਨਵ-ਨਿਰਵਾਣ ਅਗਲੇ ਕੁਝ ਹੀ ਦਿਨਾਂ ਤੱਕ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ...

ਪੂਰੀ ਖ਼ਬਰ »

ਦਹੇਜ ਕਾਰਨ ਪਤੀ ਵਲੋਂ ਪਤਨੀ ਦੀ ਹੱਤਿਆ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਥਾਣਾ ਰਾਮਾਮੰਡੀ ਅਧੀਨ ਕਿਸ਼ਨਪੁਰਾ ਦੇ ਵਸਨੀਕ ਇਕ ਵਿਅਕਤੀ ਵਲੋਂ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਦਾਜ ਜੇ ਲਾਲਚ 'ਚ ਆਪਣੀ ਪਤਨੀ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧ ਵਿਚ ਉਕਤ ਥਾਣੇ ਦੀ ...

ਪੂਰੀ ਖ਼ਬਰ »

ਮੰਗਾਂ ਦੇ ਹੱਕ 'ਚ ਬੈਂਕ ਮੁਲਾਜ਼ਮਾਂ ਵਲੋਂ ਨਾਅਰੇਬਾਜ਼ੀ

ਜਲੰਧਰ, 31 ਜਨਵਰੀ (ਸ਼ਿਵ)-ਸਰਕਾਰੀ ਬੈਂਕਾਂ ਦੇ ਚਾਰ ਅਧਿਕਾਰੀ ਜਥੇਬੰਦੀਆਂ ਦੇ ਸੱਦੇ 'ਤੇ ਜਲੰਧਰ ਵਿਚ ਵੀ ਸੈਂਕੜੇ ਬੈਂਕ ਮੁਲਾਜ਼ਮ, ਅਫ਼ਸਰ ਹੜਤਾਲ 'ਤੇ ਰਹੇ ਤੇ ਉਨਾਂ ਨੇ ਇਕ ਮਾਰਚ ਕੱਢ ਕੇ ਕੇਂਦਰ ਦੀਆਂ ਨੀਤੀਆਂ ਿਖ਼ਲਾਫ਼ ਨਾਅਰੇਬਾਜ਼ੀ ਕਰ ਕੇ ਰੋਸ ਜ਼ਾਹਰ ਕੀਤਾ | ...

ਪੂਰੀ ਖ਼ਬਰ »

ਲਾਲੇਵਾਲੀ-ਨੰਗਲਸ਼ਾਮਾ ਚੌਕ ਮਾਰਗ ਦੀ ਖਸਤਾ ਹਾਲਤ ਤੋਂ ਅੱਕੇ ਲੋਕ

ਚੁਗਿੱਟੀ/ਜੰਡੂਸਿੰਘਾ, 31 ਜਨਵਰੀ (ਨਰਿੰਦਰ ਲਾਗੂ)-ਸਥਾਨਕ ਲਾਲੇਵਾਲੀ-ਨੰਗਲ ਸ਼ਾਮਾ ਚੌਕ ਮਾਰਗ ਦੀ ਪਿਛਲੇ ਕਈ ਮਹੀਨਿਆਂ ਤੋਂ ਬਣੀ ਹੋਈ ਤਰਸਯੋਗ ਹਾਲਤ ਕਾਰਨ ਇਲਾਕਾ ਵਾਸੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਲਈ ਮਜਬੂਰ ਹਨ | ਜਿਸ ਸਬੰਧੀ ਉਨ੍ਹਾਂ ਵਲੋਂ ਕਈ ਵਾਰ ਇਲਾਕਾ ...

ਪੂਰੀ ਖ਼ਬਰ »

ਬੱਚੇ ਨੂੰ ਚੁੱਕੀ ਖੜ੍ਹੀ ਔਰਤ 'ਤੇ ਕੁੱਤੇ ਨੇ ਕੀਤਾ ਹਮਲਾ, ਮਾਲਕ ਿਖ਼ਲਾਫ਼ ਮੁਕੱਦਮਾ ਦਰਜ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਸਥਾਨਕ ਮੁਹੱਲਾ ਗਨੇਸ਼ ਨਗਰ, ਬਸਤੀ ਨੌ 'ਚ ਆਪਣੇ ਘਰ ਦੇ ਬਾਹਰ 2 ਸਾਲ ਦੇ ਬੱਚੇ ਨੂੰ ਲੈ ਕੇ ਖੜ੍ਹੀ ਔਰਤ 'ਤੇ ਕੁੱਤੇ ਨੇ ਹਮਲਾ ਕਰ ਦਿੱਤਾ | ਇਸ ਦੌਰਾਨ ਬੱਚੇ ਦੇ ਸਿਰ 'ਤੇ ਕਈ ਜ਼ਖ਼ਮ ਹੋ ਗਏ | ਬੱਚੇ ਨੂੰ ਬਚਾਉਂਦੇ ਸਮੇਂ ਔਰਤ ਦੇ ਹੱਥਾਂ ...

ਪੂਰੀ ਖ਼ਬਰ »

ਕਰਮਚਾਰੀ ਯੂਨੀਅਨ ਨੇ ਡੀ.ਸੀ. ਅਤੇ ਏ.ਡੀ.ਸੀ. ਨੰੂ ਕੀਤਾ ਸਨਮਾਨਿਤ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਭਾਰਤ ਚੋਣ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਦੌਰਾਨ ਵਧੀਆਂ ਚੋਣ ਪ੍ਰਬੰਧਨ ਅਤੇ ਸਵੀਪ ਪੋ੍ਰਗਰਾਮ ਤਹਿਤ ਸ਼ਾਨਦਾਰ ਕਾਰਗੁਜਾਰੀ ਲਈ ਡੀ.ਸੀ. ਅਤੇ ਏ.ਡੀ.ਸੀ. ਨੰੂ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਸਨਮਾਨਿਤ ਕਰਨ 'ਤੇ ਡੀ.ਸੀ. ਦਫ਼ਤਰ ਦੇ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 2 ਦੋਸ਼ੀਆਂ ਨੂੰ 10-10 ਸਾਲ ਦੀ ਕੈਦ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਹਰਦੀਪ ਸਿੰਘ ਉਰਫ ਦੀਪਾ ਪੁੱਤਰ ਅਮਰਜੀਤ ਸਿੰਘ ਵਾਸੀ ਹੁਸੈਨਪੁਰ, ਨਕੋਦਰ ਅਤੇ ਗਗਨਦੀਪ ਉਰਫ ਗਗਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ-ਡਿਪਟੀ ਕਮਿਸ਼ਨਰ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ | ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਰਸ਼ਿਪ ਦਾ ਪੈਸਾ ਜਲਦ ਜਾਰੀ ਕਰੇ ਸਰਕਾਰ -ਸਮਰਾ

ਜਲੰਧਰ, 31 ਜਨਵਰੀ (ਸਾਬੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪਿ੍ੰਸੀਪਲ ਅਤੇ ਪਿ੍ੰਸੀਪਲ ਐਸੋਸੀਏਸ਼ਨ ਦੇ ਪ੍ਰਧਾਨ ਡਾ. ਗੁਰਪਿੰਦਰ ਸਿੰਘ ਸਮਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੀ ਸਮੂਹ ਪਿ੍ੰਸੀਪਲ ਐਸੋਸੀਏਸ਼ਨ ਦੀ ਮੀਟਿੰਗ ਹੋਈ ਜਿਸ ਵਿੱਚ ਕਾਲਜਾਂ ...

ਪੂਰੀ ਖ਼ਬਰ »

ਐਲ.ਪੀ.ਯੂ. ਵਿਖੇ ਜਾਗਰੂਕਤਾ ਵਰਕਸ਼ਾਪ ਕਰਵਾਈ

ਜਲੰਧਰ, 31 ਜਨਵਰੀ (ਸਾਬੀ)-ਐਲ.ਪੀ.ਯੂ ਵਿਖੇ ਬਾਇਓ ਟੈਕਨਾਲੋਜੀ ਦੇ ਵਿਦਿਆਰਥੀਆਂ ਲਈ ਇੱਕ ਜਾਗਰੂਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਇੰਡੀਆ ਗੋਜ ਗਲੋਬਲ ਤੇ ਸੰਸਥਾਪਕ ਅਮਿਤ ਅਗਰਵਾਲ ਨੇ ਉਧੀਮਸ਼ੀਲ ਦੇ ਇੱਛੁਕ ਐਲ.ਪੀ.ਯੂ ਦੇ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਵਿਖੇ ਬਸੰਤ ਪੰਚਮੀ ਧੂਮ-ਧਾਮ ਨਾਲ ਮਨਾਈ

ਜਲੰਧਰ, 31 ਜਨਵਰੀ (ਸਾਬੀ)-ਲਾਇਲਪੁਰ ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਕੇ.ਸੀ.ਐਲ ਇੰਸਟੀਚਿਓਟ ਆਫ ਮੈਨੇਜਮੈਂਟ ਐਾਡ ਟੈਕਨੋਲੋਜੀ ਨੇ ਬਸੰਤ ਪੰਚਮੀ ਨੂੰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ¢ ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਕੇ.ਸੀ.ਐਲ-ਆਈਐਮਟੀ ਡਾ: ਐਸ ਕੇ ...

ਪੂਰੀ ਖ਼ਬਰ »

ਦੋਆਬਾ ਕਾਲਜ ਵਿਖੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਸੈਮੀਨਾਰ

ਜਲੰਧਰ, 31 ਜਨਵਰੀ (ਸਾਬੀ)-ਦੋਆਬਾ ਕਾਲਜ ਦੇ ਐਨ.ਐੱਸ.ਐੱਸ ਵਿਭਾਗ ਵਲੋਂ ਚਲਾਏ ਜਾ ਰਹੇ 7 ਦਿਨਾ ਕੈਂਪ ਦੇ ਵਿਚ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਤੇ ਇਸ ਮੌਕੇ ਪਿ੍ੰਸੀਪਲ ਡਾ ਨਰੇਸ਼ ਧੀਮਾਨ, ਪ੍ਰੋਗਰਾਮ ਅਫ਼ਸਰ ਪ੍ਰੋ. ਰਣਜੀਤ ਸਿੰਘ, ਪ੍ਰੋ. ਮਨਜਿੰਦਰ ਸੂਦ, ਡਾ. ਰਾਕੇਸ਼ ...

ਪੂਰੀ ਖ਼ਬਰ »

ਨਿਸ਼ਾਨਦੇਹੀ ਦੇ ਕੰਮ ਨੂੰ ਨਵੀਂ ਤਕਨੀਕ ਨਾਲ ਕੀਤੇ ਜਾਣ ਸਬੰਧੀ ਦਿੱਤੀ ਸਿਖਲਾਈ

ਜਲੰਧਰ, 31 ਜਨਵਰੀ (ਚੰਦੀਪ ਭੱਲਾ)-ਡਾਇਰੈਕਟਰ ਲੈਂਡ ਰਿਕਾਰਡ ਵਿਖੇ ਨਿਸ਼ਾਨਦੇਹੀ ਦੇ ਕੰਮ ਨੂੰ ਨਵੀਂ ਤਕਨੀਕ ਯਾਨੀ ਇਲੈਕਟ੍ਰੋਨਿਕ ਤਰੀਕੇ ਨਾਲ ਕੀਤੇ ਜਾਣ ਸਬੰਧੀ ਕਾਨੂੰਨਗੋਆਂ ਨੂੰ ਸਿਖਲਾਈ ਈ.ਟੀ.ਐਸ. ਇੰਸਪੈਕਟਰ ਸੁਖਦੇਵ ਸਿੰਘ ਵਲੋਂ ਦਿੱਤੀ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਮਹਿਲਾ ਕਾਲਜ ਦੀਆਂ ਹਾਕੀ ਖਿਡਾਰਨਾਂ ਦੀ ਪੰਜਾਬ ਟੀਮ ਲਈ ਚੋਣ

ਜਲੰਧਰ, 31 ਜਨਵਰੀ (ਸਾਬੀ) - ਲਾਇਲਪੁਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦੀਆਂ ਹਾਕੀ ਖਿਡਾਰਨਾਂ ਜਸਮੀਨ ਕੌਰ, ਜਸਪਿੰਦਰ ਕੋਰ, ਚੰਦਨਪ੍ਰੀਤ ਕੋਰ, ਸੁਨੀਤਾ, ਅਰਸ਼ਦੀਪ ਕੌਰ, ਨਵਜੋਤ ਕੌਰ, ਗੁਰ ਕਮਲਪ੍ਰੀਤ ਕੌਰ, ਰਸ਼ਨਪ੍ਰੀਤ ਕੌਰ ਦਾ ਕੇਰਲ ਦੇ ਕੋਹਲਮ ਵਿਚ ਹੋਣ ਵਾਲੇ ਦਸਵੇਂ ...

ਪੂਰੀ ਖ਼ਬਰ »

ਸੀ. ਟੀ. ਪਬਲਿਕ ਸਕੂਲ ਵਿਖੇ 'ਸਇਓਨਾਰਾ' ਸਮਾਗਮ ਕਰਵਾਇਆ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਸੀ.ਟੀ. ਪਬਲਿਕ ਸਕੂਲ ਵਿਖੇ 12 ਵੀਂ ਜਮਾਤ ਦੇ ਵਿਦਿਆਰਥੀਆਂ ਲਈ 11 ਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਸਇਓਨਾਰਾ' ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਸਮਾਗਮ 'ਚ ਸੀ.ਟੀ. ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਤਾਨਿਕਾ ਸਿੰਘ, ...

ਪੂਰੀ ਖ਼ਬਰ »

ਐਚ.ਐਮ.ਵੀ. ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਹੰਸ ਰਾਜ ਮਹਿਲਾ ਮਹਾਂਵਿਦਿਆਲਾ ਜਲੰਧਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ 'ਚ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਕਰਨ ਲਈ ਪਿ੍ੰਸੀਪਲ ਪ੍ਰੋ. ਡਾ. ਅਜੈ ਸਰੀਨ ਦੀ ਯੋਗ ਦਿਸ਼ਾ-ਨਿਰਦੇਸ਼ ਹੇਠ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਹੱਕ 'ਚ ਡੀ.ਸੀ. ਨੂੰ ਦਿੱਤਾ ਮੰਗ ਪੱਤਰ

ਜਲੰਧਰ, 31 ਜਨਵਰੀ (ਸ਼ਿਵ)-ਪੰਜਾਬ ਦੀਆਂ ਪ੍ਰਮੁੱਖ ਵਾਲਮੀਕਿ ਜਥੇਬੰਦੀਆਂ ਭਗਵਾਨ ਵਾਲਮੀਕਿ ਕਰਾਂਤੀ ਸੈਨਾ ਰਜਿ. ਪੰਜਾਬ ਅਤੇ ਭਗਵਾਨ ਵਾਲਮੀਕਿ ਸ਼ਕਤੀ ਸੈਨਾ ਰਜਿ. ਪੰਜਾਬ ਵਲੋਂ ਜਲੰਧਰ ਵਿਖੇ ਕੇਂਦਰ ਸਰਕਾਰ ਵਲੋਂ ਬੀਤੇ ਦਿਨੀਂ ਪਾਸ ਕੀਤੇ ਗਏ ਨਾਗਰਿਕਤਾ ਸੋਧ ...

ਪੂਰੀ ਖ਼ਬਰ »

ਨਿਗਮ ਦੀਆਂ ਮੁੱਖ ਐਡਹਾਕ ਕਮੇਟੀਆਂ 'ਚ ਕੇਂਦਰੀ, ੳੱੁਤਰੀ ਹਲਕੇ ਦਾ ਦਬਦਬਾ

ਸ਼ਿਵ ਸ਼ਰਮਾ
ਜਲੰਧਰ, 31 ਜਨਵਰੀ- ਦੋ ਸਾਲ ਬਾਅਦ ਕੌਾਸਲਰਾਂ ਦੇ ਪੈ ਰਹੇ ਦਬਾਅ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਨਿਗਮ ਦਾ ਕੰਮਕਾਜ ਚਲਾਉਣ ਲਈ ਸਾਰੇ ਵਿਭਾਗਾਂ ਦੀਆਂ 14 ਐਡਹਾਕ ਕਮੇਟੀਆਂ ਦਾ ਗਠਨ ਕਰ ਦਿੱਤਾ ਹੈ | ਮੇਅਰ ਨੇ ਅੱਜ ਜਿਨ੍ਹਾਂ ਐਡਹਾਕ ਕਮੇਟੀਆਂ ਦਾ ਗਠਨ ਕੀਤਾ ਹੈ, ਉਸ ਦਾ ਕਾਰਜਕਾਲ ਇਕ ਸਾਲ ਦਾ ਹੋਵੇਗਾ ਪਰ ਜੇਕਰ ਮੇਅਰ ਨੂੰ ਕਮੇਟੀਆਂ ਦਾ ਕੰਮਕਾਜ ਸਹੀ ਨਹੀਂ ਲੱਗਦਾ ਹੈ ਤਾਂ ਉਹ ਇਕ ਸਾਲ ਤੋਂ ਪਹਿਲਾਂ ਹੀ ਇਸ ਨੂੰ ਬਦਲ ਸਕਦੇ ਹਨ ਤੇ ਜੇਕਰ ਕਿਸੇ ਕਮੇਟੀ ਦਾ ਕੰਮ ਚੰਗਾ ਲੱਗਦਾ ਹੈ ਤਾਂ ਉਸ ਦਾ ਕਾਰਜਕਾਲ ਵਧਾਇਆ ਜਾ ਸਕੇਗਾ | ਕਮੇਟੀਆਂ ਵਲੋਂ ਬਣਾਈ ਗਈ ਅੰਤਿਮ ਰਿਪੋਰਟ ਦਾ ਫ਼ੈਸਲਾ ਵੀ ਮੇਅਰ ਵਲੋਂ ਕੀਤਾ ਜਾਵੇਗਾ | ਇਨ੍ਹਾਂ ਕਮੇਟੀਆਂ 'ਚ ਸਭ ਤੋਂ ਅਹਿਮ 2 ਕਮੇਟੀਆਂ ਇਮਾਰਤਾਂ ਤੇ ਸੜਕਾਂ ਦਾ ਚੇਅਰਮੈਨ ਕੇਂਦਰੀ ਹਲਕੇ ਤੋਂ ਜਗਦੀਸ਼ ਰਾਜਾ ਤੇ ਟਾਊਨ ਪਲੈਨਿੰਗ ਵਿਭਾਗ ਦੀ ਐਡਹਾਕ ਕਮੇਟੀ ਦਾ ਚੇਅਰਮੈਨ ਉਤਰੀ ਹਲਕੇ ਦੇ ਨਿਰਮਲਜੀਤ ਸਿੰਘ ਨਿੰਮਾਂ ਨੂੰ ਬਣਾਇਆ ਗਿਆ ਹੈ | ਇਮਾਰਤ ਤੇ ਸੜਕਾਂ ਦੀ ਐਡਹਾਕ ਕਮੇਟੀ ਦੇ ਚੇਅਰਮੈਨ ਜਗਦੀਸ਼ ਦਕੋਹਾ ਤੋਂ ਇਲਾਵਾ ਮੈਂਬਰਾਂ ਵਿਚ ਸਰਫੋ ਦੇਵੀ, ਦੇਸ ਰਾਜ ਜੱਸਲ, ਹਰਸ਼ਰਨ ਕੌਰ ਹੈਪੀ, ਦੀਪਕ ਸ਼ਾਰਦਾ, ਮਦਨ ਲਾਲ, ਜਸਪਾਲ ਕੌਰ ਭਾਟੀਆ ਸ਼ਾਮਿਲ ਹੈ | ਟਾਊਨ ਪਲੈਨਿੰਗ ਅਤੇ ਬਿਲਡਿੰਗ ਐਡਹਾਕ ਕਮੇਟੀ 'ਚ ਚੇਅਰਮੈਨ ਨਿਰਮਲਜੀਤ ਸਿੰਘ ਨਿੰਮਾਂ, ਮੈਂਬਰ ਮਨਜੀਤ ਕੌਰ, ਸੁਸ਼ੀਲ ਕਾਲੀਆ, ਲਖਬੀਰ ਸਿੰਘ ਬਾਜਵਾ, ਸ੍ਰੀਮਤੀ ਡੌਲੀ ਸੈਣੀ, ਸੁਸ਼ੀਲ ਕੁਮਾਰ, ਵਾਟਰ ਸਪਲਾਈ ਤੇ ਸੀਵਰ ਡਿਸਪੋਜ਼ਲ ਕਮੇਟੀ ਦੇ ਚੇਅਰਮੈਨ ਪਵਨ ਕੁਮਾਰ, ਮੈਂਬਰਾਂ ਵਿਚ ਰਾਧਿਕਾ ਪਾਠਕ, ਰਿਸ਼ਮਾ ਖੋਸਲਾ, ਰਜਿੰਦਰ ਕੁਮਾਰ ਜੁਨੇਜਾ, ਚਰਨਜੀਤ ਕੌਰ ਸੰਧਾ, ਸਫ਼ਾਈ ਤੇ ਹੈਲਥ ਐਡਹਾਕ ਕਮੇਟੀ ਦੇ ਚੇਅਰਮੈਨ ਬਲਰਾਜ ਠਾਕੁਰ, ਦੇਸ ਰਾਜ ਜੱਸਲ, ਅਵਤਾਰ ਸਿੰਘ, ਪਰਮਜੋਤ ਸਿੰਘ, ਸੁੱਚਾ ਸਿੰਘ, ਜਗਦੀਸ਼ ਰਾਮ, ਰੋਹਨ ਸਹਿਗਲ, ਜੇ.ਪੀ. ਸ਼ਮਸ਼ੇਰ ਸਿੰਘ ਖਹਿਰਾ, ਸਤਿੰਦਰਜੀਤ ਕੌਰ, ਮਨਜਿੰਦਰ ਸਿੰਘ ਚੱਠਾ, ਸਟਰੀਟ ਲਾਈਟ ਐਡਹਾਕ ਕਮੇਟੀ ਦੇ ਚੇਅਰਮੈਨ ਮਨਦੀਪ ਕੌਰ ਮੁਲਤਾਨੀ, ਮੈਂਬਰ ਕੌਾਸਲਰ ਅਵਤਾਰ ਸਿੰਘ, ਪ੍ਰਵੀਨ, ਪਰਮਜੀਤ ਕੌਰ ਬਾਗੜੀ. ਬਬੀਤਾ ਰਾਣੀ, ਰਾਜਵਿੰਦਰ ਸਿੰਘ ਰਾਜਾ, ਸ਼ੈਲੀ ਖੰਨਾ ਸ਼ਾਮਿਲ ਹਨ | ਤਹਿਬਾਜ਼ਾਰੀ ਐਡਹਾਕ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਅਰੁਣਾ ਅਰੋੜਾ ਤੇ ਕੌਾਸਲਰ ਮੈਂਬਰਾਂ 'ਚ ਪੱਲੀਅਪਨ, ਕਮਲਾ ਰਾਣੀ, ਰਜਨੀ ਬਾਹਰੀ, ਗੀਤਾ ਰਾਣੀ ਸ਼ਾਮਿਲ ਹੈ | ਇਸ਼ਤਿਹਾਰ ਵਿਭਾਗ ਐਡਹਾਕ ਕਮੇਟੀ ਦੇ ਚੇਅਰਮੈਨ ਨੀਰਜਾ ਜੈਨ, ਮੈਂਬਰਾਂ ਵਿਚ ਸਰਬਜੀਤ ਕੌਰ, ਮਨਮੋਹਨ ਸਿੰਘ, ਉਂਕਾਰ ਰਾਜੀਵ, ਰੀਟਾ ਸ਼ਰਮਾ, ਸ਼ਵੇਤਾ ਧੀਰ, ਵਰਕਸ਼ਾਪ ਐਡਹਾਕ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਰੀਨਾ ਕੌਰ ਤੇ ਮੈਂਬਰਾਂ 'ਚ ਜਸਵਿੰਦਰ ਕੌਰ, ਮਿੰਟੂ, ਵਿਪਨ ਕੁਮਾਰ ਚੱਢਾ, ਪਰਮਜੀਤ ਕੌਰ ਰੇਰੂ, ਬੋਲੀ ਐਡਹਾਕ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਲਖੋਤਰਾ, ਪੱਲੀ ਅੱਪਨ, ਸ੍ਰੀਮਤੀ ਅਨੀਤਾ, ਸ੍ਰੀਮਤੀ ਵੰਦਨਾ ਬਲਜੀਤ ਸਿੰਘ ਥਿੰਦ, ਫਾਇਰ ਸੇਵਾ ਐਡਹਾਕ ਕਮੇਟੀ ਦੇ ਚੇਅਰਮੈਨ ਮਨਦੀਪ ਜੱਸਲ ਤੇ ਮੈਂਬਰ ਸਰਬਜੀਤ ਕੌਰ, ਰਜਨੀ ਮੱਟੂ, ਵਿਰੇਸ਼ ਕੁਮਾਰ ਸ਼ਾਮਿਲ ਹੈ | ਲੈਂਡਸਕੇਪ ਅਤੇ ਸੁੰਦਰੀਕਰਨ ਦੇ ਐਡਹਾਕ ਕਮੇਟੀ ਦੇ ਚੇਅਰਮੈਨ ਕਮਲੇਸ਼ ਗਰੋਵਰ ਤੇ ਮੈਂਬਰਾਂ 'ਚ ਸ੍ਰੀਮਤੀ ਅੰਜਲੀ, ਜਸਲੀਨ ਸੇਠੀ, ਪ੍ਰਭਦਿਆਲ ਭਗਤ, ਤਮਨਰੀਤ ਕੌਰ ਸ਼ਾਮਿਲ ਹਨ | ਲੋਕ ਸੰਪਰਕ ਐਡਹਾਕ ਕਮੇਟੀ ਦੇ ਚੇਅਰਮੈਨ ਬਚਨ ਲਾਲ, ਸਰਫੋ ਦੇਵੀ, ਨੀਲਮ, ਰਿਸ਼ਾ ਸੈਣੀ ਤੇ ਬਲਜਿੰਦਰ ਕੌਰ ਸ਼ਾਮਿਲ ਹੈ | ਮੁਲਾਜ਼ਮ ਵੈੱਲਫੇਅਰ ਐਡਹਾਕ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਬਿਮਲਾ ਰਾਣੀ, ਮੈਂਬਰਾਂ ਵਿਚ ਜਸਵਿੰਦਰ ਕੌਰ, ਬਲਵਿੰਦਰ ਕੌਰ , ਦਵਿੰਦਰ ਸਿੰਘ ਰੌਣੀ ਸ਼ਾਮਿਲ ਹਨ | ਹਾਊਸ ਟੈਕਸ ਖ਼ਤਮ ਹੋਣ ਤੋਂ ਬਾਅਦ ਮੇਅਰ ਜਗਦੀਸ਼ ਰਾਜਾ ਨੇ ਪਹਿਲੀ ਵਾਰ ਜਾਇਦਾਦ ਕਰ ਐਡਹਾਕ ਕਮੇਟੀ ਦਾ ਗਠਨ ਕੀਤਾ ਹੈ ਜਿਸ ਦੇ ਚੇਅਰਮੈਨ ਕੰਵਲਜੀਤ ਕੌਰ ਗੁਲੂ ਨੂੰ ਬਣਾਇਆ ਹੈ ਜਦਕਿ ਮੈਂਬਰਾਂ 'ਚ ਸ੍ਰੀਮਤੀ ਅੰਜਲੀ, ਸ੍ਰੀਮਤੀ ਅਨੀਤਾ, ਸ੍ਰੀਮਤੀ ਅਨੀਤਾ ਤੇ ਜਸਪਾਲ ਕੌਰ ਨਾਗਰਾ ਸ਼ਾਮਿਲ ਹੈ |

ਖ਼ਬਰ ਸ਼ੇਅਰ ਕਰੋ

 

ਨਾਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਥਾਣਾ ਛਾਉਣੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪਾਮਾਰੀ ਕਰਦੇ ਹੋਏ ਬੜਿੰਗ ਖੇਤਰ ਚੋਂ ਇਕ ਵਿਅਕਤੀ ਨੂੰ ਚੰਡੀਗੜ੍ਹ ਮਾਰਕਾ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਧੋਖਾਧੜੀ ਤੇ ਐਕਸਾਈਜ਼ ਐਕਟ ਦੇ ...

ਪੂਰੀ ਖ਼ਬਰ »

ਜੇ.ਸੀ. ਦੀ ਅਗਵਾਈ 'ਚ ਵਾਸ਼ਿੰਗ ਸੈਂਟਰਾਂ ਦੀ ਜਾਂਚ

ਜਲੰਧਰ, 31 ਜਨਵਰੀ (ਸ਼ਿਵ)-ਨਗਰ ਨਿਗਮ ਦੀ ਜੇ.ਸੀ. ਗੁਰਵਿੰਦਰ ਕੌਰ ਰੰਧਾਵਾ ਤੇ ਸੁਪਰਡੈਂਟ ਮੁਨੀਸ਼ ਦੁੱਗਲ ਦੀ ਅਗਵਾਈ ਵਿਚ ਸ਼ਾਸਤਰੀ ਮਾਰਕੀਟ ਲਾਗੇ ਵਾਸ਼ਿੰਗ ਸੈਂਟਰਾਂ ਦੀ ਜਾਂਚ ਕੀਤੀ ਗਈ | ਜੋਨ ਨੰਬਰ 5 ਵਿਚ ਆਉਂਦੇ ਸ਼ਾਸਤਰੀ ਚੌਕ ਤੋਂ ਸਟੇਸ਼ਨ ਰੋਡ ਤੱਕ ਸਥਿਤ ...

ਪੂਰੀ ਖ਼ਬਰ »

ਕੇਂਦਰ ਸਰਕਾਰ ਐਨ.ਆਰ.ਸੀ. ਦੀ ਥਾਂ ਐਨ.ਆਰ.ਯੂ. ਜਾਰੀ ਕਰੇ-ਅੰਗਦ ਦੱਤਾ

ਜਲੰਧਰ, 31 ਜਨਵਰੀ (ਜਸਪਾਲ ਸਿੰਘ)-ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਅੰਗਦ ਦੱਤਾ ਨੇ ਦੇਸ਼ ਭਰ 'ਚ ਵਧ ਰਹੇ ਬੇਰੁਜ਼ਗਾਰੀ ਦੇ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਦਿਆਂ ਮੰਗ ਕੀਤੀ ਹੈ ਕਿ ਰਾਸ਼ਟਰੀ ਨਾਗਰਿਕ ਰਜਿਸਟਰ (ਐਨ.ਆਰ.ਸੀ.) ਦੀ ਥਾਂ ਕੇਂਦਰ ਸਰਕਾਰ ਨੂੰ ...

ਪੂਰੀ ਖ਼ਬਰ »

ਅਕਸਰ ਪੇਟ ਖ਼ਰਾਬ ਰਹਿਣ ਨਾਲ ਹੋ ਸਕਦੀ ਹੈ ਵੱਡੀ ਸਮੱਸਿਆ - ਡਾ. ਗਰੋਵਰ

ਜਲੰਧਰ, 31 ਜਨਵਰੀ (ਐੱਮ.ਐੱਸ. ਲੋਹੀਆ) - ਅਕਸਰ ਪੇਟ ਖ਼ਰਾਬ ਰਹਿਣ ਨਾਲ ਵੱਡੀ ਸਮੱਸਿਆ ਹੋ ਸਕਦੀ ਹੈ, ਇਸ ਦਾ ਸਮੇਂ 'ਤੇ ਕਰਵਾਏ ਸਹੀ ਇਲਾਜ ਨਾਲ ਹੀ ਇਸ ਤੋਂ ਬਚਿਆ ਜਾ ਸਕਦਾ ਹੈ | ਇਹ ਜਾਣਕਾਰੀ ਸਥਾਨਕ ਲਿੰਕ ਰੋਡ 'ਤੇ ਚੱਲ ਰਹੇ ਨਿਊ ਰੂਬੀ ਹਸਪਤਾਲ ਦੇ ਪ੍ਰਬੰਧਕ ਡਾ. ਐਸ.ਪੀ.ਐਸ. ...

ਪੂਰੀ ਖ਼ਬਰ »

ਇਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਵਿਖੇ ਹੋਇਆ ਸੈਮੀਨਾਰ

ਜਲੰਧਰ, 31 ਜਨਵਰੀ (ਰਣਜੀਤ ਸਿੰਘ ਸੋਢੀ)-ਇੰਨੋਸੈਂਟ ਹਾਰਟਸ ਕਾਲਜ ਆਫ਼ ਐਜੂਕੇਸ਼ਨ ਜਲੰਧਰ ਵਿਖੇ ਆਪਣੇ-ਆਪ ਦੇ ਭੌਤਿਕ ਮਾਪ ਨੂੰ ਸਮਝਣ ਲਈ ਇਕ ਰੋਜਾ ਸੈਮੀਨਾਰ ਕਰਵਾਇਆ ਗਿਆ¢ ਇਸ ਸੈਮੀਨਾਰ 'ਚ ਮੁੱਖ ਬੁਲਾਰੇ ਵਜੋਂ ਸਿੰਮੀ ਜੋਸ਼ੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੇ ...

ਪੂਰੀ ਖ਼ਬਰ »

ਨਗਰ ਨਿਗਮ 'ਚ ਸ਼ਾਮਿਲ ਹੋਏ 11 ਪਿੰਡਾਂ ਦੀ 66 ਕਰੋੜ ਨਾਲ ਬਦਲੇਗੀ ਨੁਹਾਰ-ਪਰਗਟ ਸਿੰਘ

ਜਲੰਧਰ ਛਾਉਣੀ, 31 ਜਨਵਰੀ (ਪਵਨ ਖਰਬੰਦਾ)-ਬੀਤੇ ਸਮੇਂ 'ਚ ਜਲੰਧਰ ਸ਼ਹਿਰ ਨਾਲ ਲੱਗਦੇ ਜਲੰਧਰ ਕੈਂਟ ਹਲਕੇ ਦੇ 11 ਪਿੰਡਾਂ ਨੂੰ ਨਗਰ ਨਿਗਮ 'ਚ ਸ਼ਾਮਿਲ ਕੀਤਾ ਗਿਆ ਸੀ, ਦੇ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ 11 ਪਿੰਡਾਂ 'ਚ 66 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX