ਅੰਮ੍ਰਿਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਨੂੰ ਕਰਜਾ ਮੁਕਤ ਕਰਵਾਉਣ ਲਈ ਚਲਾਏ ਜਾ ਰਹੇ ਸੰਘਰਸ਼ ਦੀ ਕੜੀ ਤਹਿਤ ਅੱਜ ਕੈਬਨਿਟ ਮੰਤਰੀ ਓ. ਪੀ. ਸੋਨੀ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਰਸਤੇ 'ਚ ਹੀ ...
ਅੰਮਿ੍ਤਸਰ, 5 ਫਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਐਮ. ਟੀ. ਪੀ. ਵਿਭਾਗ ਵਲੋਂ ਸਥਾਨਕ ਡਾਇਮੰਡ ਐਵੀਨਿਊ ਵਿਖੇ ਅਣਅਧਿਕਾਰਤ ਤੌਰ 'ਤੇ ਇਕ ਵਡੇ ਪਲਾਟ 'ਚੋਂ ਗਲੀ ਕੱਢ ਕੇ ਉਸ ਨੂੰ ਨਿੱਕੇ ਪਲਾਟਾਂ ਦੇ ਰੂਪ 'ਚ ਕੱਟਣ ਦੀ ਕਾਰਵਾਈ ਨੂੰ ਅਸਫ਼ਲ ਬਣਾ ਦਿੱਤਾ ਅਤੇ ਪਲਾਟ ...
ਅੰਮਿ੍ਤਸਰ, 5 ਫਰਵਰੀ (ਹਰਮਿੰਦਰ ਸਿੰਘ)-ਸਥਾਨਕ ਹਾਲ ਬਾਜ਼ਾਰ ਦੇ ਅੰਦਰਵਾਰ ਸਰਕਾਰੀ ਤੌਰ 'ਤੇ ਬਣਾਏ ਗਏ ਬਾਥਰੂਮ (ਪੇਸ਼ਾਬਘਰ) ਨੂੰ ਫ਼ਸਾਡ ਪ੍ਰੋਜੈਕਟ ਤਹਿਤ ਹਾਲ ਬਜਾਰ ਦੇ ਸੁੰਦਰੀਕਰਨ ਦੇ ਨਾਂਅ 'ਤੇ ਤੋੜੇ ਜਾਣ ਦਾ ਦੁਕਾਨਦਾਰਾਂ ਵਲੋਂ ਵਿਰੋਧ ਕੀਤਾ | ਇਸ ਦੌਰਾਨ ...
ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸਥਾਨਕ ਕਸਬੇ ਦੇ ਇਕ ਵਿਅਕਤੀ ਦੀ ਦਿਲ ਦਾ ਦੌਰਾ ਪੈਣ ਕਾਰਨ ਅਤੇ ਫ਼ਿਰ ਟੋਏ 'ਚ ਡਿੱਗਣ ਉਪਰੰਤ ਮੌਤ ਹੋੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਅਮਰਜੀਤ ਸਿੰਘ ਪੁੱਤਰ ...
ਅੰਮਿ੍ਤਸਰ, 5 ਫ਼ਰਵਰੀ (ਜੱਸ)-ਸੀ.ਬੀ.ਐਸ.ਈ. ਦੇ ਡਿਪਟੀ ਸਕੱਤਰ ਵਿਜੈ ਯਾਦਵ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ | ਉਨ੍ਹਾਂ ਸ਼ਰਧਾ ਸਹਿਤ ਇਸ ਪਾਵਨ ਅਸਥਾਨ 'ਤੇ ਸੀਸ ਨਿਵਾ ਕੇ ਕੁਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ | ਬਾਅਦ ਵਿਚ ਉਨ੍ਹਾਂ ਕਿਹਾ ਕਿ ...
ਅੰਮਿ੍ਤਸਰ, 5 ਫਰਵਰੀ (ਰੇਸ਼ਮ ਸਿੰਘ)- ਚੀਨ 'ਚ ਫੈਲੇ ਕਰੋਨਾ ਵਾਇਰਸ ਦਾ ਭਾਵੇਂ ਸੂਬੇ 'ਚ ਇਕ ਵੀ ਮਰੀਜ਼ ਸਾਹਮਣੇ ਨਹੀਂ ਆਇਆ ਹੈ, ਪਰ ਇਸ ਦੇ ਸ਼ੱਕੀ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ | ਇਥੇ ਪਹਿਲਾਂ ਹੀ ਨਿਗਰਾਨੀ ਹੇਠ ਚੱਲ ਰਹੇ ਚਾਰ ਮਰੀਜ਼ਾਂ ਉਪਰੰਤ ਦੋ ਹੋਰ ਔਰਤਾਂ ...
ਲੋਪੋਕੇ, 5 ਫ਼ਰਵਰੀ (ਗੁਰਵਿੰਦਰ ਸਿੰਘ ਕਲਸੀ)¸ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕੀਤੀ ਗਈ ਰੇਡ ਦੌਰਾਨ ਇਕ ਵਿਅਕਤੀ ਦੇ ਘਰੋ 200 ਕਿਲੋ ਲਾਹਣ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਦੇ ਐਸ. ਐਚ. ਓ. ਹਰਪਾਲ ਸਿੰਘ ਨੇ ਜਾਣਕਾਰੀ ...
ਅੰਮਿ੍ਤਸਰ , 5 ਫਰਵਰੀ (ਰੇਸ਼ਮ ਸਿੰਘ)-ਬੀਤੇ ਦਿਨੀਂ ਟ੍ਰੈਫ਼ਿਕ ਦੇ ਏ.ਡੀ.ਸੀ.ਪੀ. ਜਸਵੰਤ ਕੌਰ ਵਲੋਂ ਪੁਲਿਸ ਮੁਲਾਜ਼ਮਾਂ ਨੂੰ ਆਪਣੇ ਨਿੱਜੀ ਵਾਹਨਾਂ ਤੋਂ ਸਟਿੱਕਰ ਉਤਾਰੇ ਜਾਣ ਦੇ ਨਿਰਦੇਸ਼ਾਂ ਤਹਿਤ ਪੁਲਿਜ ਮੁਲਾਜ਼ਮਾਂ ਦੇ ਵਾਹਨਾਂ ਤੋਂ ਸਟਿੱਕਰ ਉਤਾਰਣ ਦੀ ਕਾਰਵਾਈ ...
ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਪਿਛਲੇ ਕਰੀਬ 3 ਸਾਲਾਂ ਤੋਂ ਅੰਮਿ੍ਤਸਰ ਤਰਨ ਤਾਰਨ ਰੋਡ ਕੋਟ ਮਿੱਤ ਸਿੰਘ ਵਿਖੇ ਬਣ ਰਹੇ ਪੁਲ ਕਾਰਨ ਬੰਦ ਕੀਤਾ ਰਸਤਾ ਇਲਾਕਾ ਵਾਸੀਆਂ ਲਈ ਭਾਰੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ ਜਿਸ ਦਾ ਖਮਿਆਜ਼ਾ ਲੋਕਾਂ ...
ਅੰਮਿ੍ਤਸਰ, 5 ਫਰਵਰੀ (ਜਸਵੰਤ ਸਿੰਘ ਜੱਸ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਅਤੇ ਰੌਸ਼ਨੀ ਤੇ ਅਵਾਜ਼ 'ਤੇ ਅਧਾਰਿਤ ਪ੍ਰੋਗਰਾਮ 8 ਤੋਂ 10 ਫਰਵਰੀ ਦੌਰਾਨ ਪਾਇਟੈਕਸ ਗਰਾਊਾਡ ਰਣਜੀਤ ਐਵੀਨਿਊ ...
ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹਾ ਸਿੱਖਿਆ ਅਧਿਕਾਰੀ ਸਲਵਿੰਦਰ ਸਿੰਘ ਸਮਰਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਨੇ ਮੁਖੀਆਂ ਸਮੇਤ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ...
ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)-ਤਰਕਸ਼ੀਲ ਸੋਸਾਇਟੀ ਦੀ ਇਕ ਵਿਸ਼ੇਸ਼ ਬੈਠਕ ਡਾ. ਸਿਆਮ ਸੁੰਦਰ ਦੀਪਤੀ ਅਤੇ ਅੰਮਿ੍ਤਸਰ ਇਕਾਈ ਦੇ ਮੁਖੀ ਸੁਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਹਰਿਆਣਾ ਤੋਂ ਵਿਸ਼ੇਸ਼ ਤੌਰ 'ਤੇ ਤਰਕਸ਼ੀਲ ਅਤੇ ਡੇਰਾ ਸਿਰਸਾ ਦੇ ਸਾਧ ...
ਅੰਮਿ੍ਤਸਰ, 5 ਫਰਵਰੀ (ਜੱਸ)-ਖ਼ਾਲਸਾ ਕਾਲਜ ਵਿਖੇ ਫ਼ਾਈਨ ਆਰਟ ਅਤੇ ਸੰਗੀਤ ਵਿਭਾਗ ਵਲੋਂ ਬਸੰਤ ਉਤਸਵ 'ਰਾਗ ਰੰਗ 2020' ਕਰਵਾਇਆ ਗਿਆ¢ ਇਸ ਸਮਾਗਮ 'ਚ ਅਲੱਗ ਅਲੱਗ ਵਿਭਾਗਾਂ ਦੇ ਵਿਦਿਆਰਥੀਆਂ ਨੇ ਗੀਤ-ਗਜ਼ਲ, ਲੋਕ ਗੀਤ ਅਤੇ ਦੋਗਾਣੇ ਪੇਸ਼ ਕੀਤੇ ਅਤੇ ਚਿੱਤਰਕਾਰੀ ਰੰਗੋਲੀ ...
ਅੰਮਿ੍ਤਸਰ, 5 ਫ਼ਰਵਰੀ (ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਾਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ: ਮੰਗਵਿੰਦਰ ਸਿੰਘ ਖਾਪੜਖੇੜੀ ਨੂੰ ਬੀਤੇ ਦਿਨੀਂ ਸ਼ੋ੍ਰਮਣੀ ਕਮੇਟੀ ਦਾ ਅੰਤਿ੍ਗ ਕਮੇਟੀ ਮੈਂਬਰ ਬਣਨ 'ਤੇ ਮੈਨੇਜਮੈਂਟ ਦਫ਼ਤਰ ਵਿਖੇ ਵਿਸ਼ੇਸ਼ ...
ਜੰਡਿਆਲਾ ਗੁਰੂ, 5 ਫਰਵਰੀ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਹਲਕੇ ਦੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਗੋਪਾਲ ਸਿੰਘ ਜਾਣੀਆ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਦਲਜਿੰਦਰਬੀਰ ਸਿੰਘ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ 21 ਫਰਵਰੀ ਸ਼ੁੱਕਰਵਾਰ ਨੂੰ ਠੱਠੀਆਂ ਮਹੰਤਾਂ 'ਚ ਹੋ ਰਹੀ ਵਿਸ਼ਾਲ ਰੈਲੀ ਲਈ ਮੀਟਿੰਗ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਨੂੰ ਨਿੱਜੀ ਜਾਗੀਰ ਬਣਾਈ ਬੈਠੇ ਬਾਦਲ ਪਰਿਵਾਰ ਨੂੰ ਭਾਜੜਾਂ ਪਾ ਦੇਵੇਗੀ ਤੇ ਦੱਸ ਦੇਵੇਗੀ ਕਿ ਹੁਣ ਇਨ੍ਹਾਂ ਦੀ ਸਿਆਸਤ ਦਾ ਸੂਰਜ ਡੁੱਬਣ ਵਾਲਾ ਹੈ | ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਗੋਪਾਲ ਸਿੰਘ ਜਾਣੀਆ, ਜ਼ਿਲ੍ਹਾ ਪ੍ਰਧਾਨ ਸਾ: ਦਲਜਿੰਦਰਬੀਰ ਸਿੰਘ ਵਿਰਕ ਅੱਜ 21 ਫਰਵਰੀ ਨੂੰ ਪਿੰਡ ਠੱਝੀਆਂ ਮਹੰਤਾਂ 'ਚ ਰਣਜੀਤ ਸਿੰਘ ਬ੍ਰਹਮਪੁਰਾ ਸਾਬਕਾ ਮੰਤਰੀ ਅਤੇ ਸੁਖਦੇਵ ਸਿੰਘ ਢੀਂਡਸਾ ਮੈਂਬਰ ਰਾਜ ਸਭਾ ਦੀ ਅਗਵਾਈ ਹੇਠ ਹੋ ਰਹੀ ਰੈਲੀ ਦੇ ਸਬੰਧ ਵਿਚ ਜੰਡਿਆਲਾ ਗੁਰੂ ਦੇ ਪਿੰਡ ਰਾਣਾਕਾਲਾਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਦੇ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਸਿੱਖੀ ਦਾ ਘਾਣ ਕੀਤਾ ਅਤੇ ਇਨ੍ਹਾਂ ਦੇ ਕਬਜ਼ੇ 'ਚੋਂ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਇਨ੍ਹਾਂ ਕੋਲੋਂ ਹਿਸਾਬ ਲੈਣ ਲਈ ਹੋ ਰਹੀ ਰੈਲੀ ਵਿਚ ਸਿੱਖ ਕੌਮ ਨੂੰ ਪਿਆਰ ਕਰਨ ਵਾਲੇ ਲੋਕ ਵਹੀਰਾਂ ਘੱਤ ਕੇ ਪੁੱਜਣ | ਇਸ ਮੀਟਿੰਗ ਮੌਕੇ ਬਲਵੰਤ ਸਿੰਘ ਰਾਣਾ ਕਾਲਾ, ਦਲਬੀਰ ਸਿੰਘ ਸਾਬਕਾ ਸਰਪੰਚ ਕੇਵਲ ਸਿੰਘ ਖਾਲਸਾ, ਮਨਜੀਤ ਸਿੰਘ ਰਾਣਾਕਾਲਾ, ਬਖ਼ਸ਼ੀਸ਼ ਸਿੰਘ, ਅਨੂਪ ਸਿੰਘ, ਬਲਜੀਤ ਸਿੰਘ, ਕੁਲਵਿੰਦਰ ਸਿੰਘ, ਨਿਰਮਲ ਸਿੰਘ, ਟਹਿਲ ਸਿੰਘ, ਅੰਮਿ੍ਤਪਾਲ ਸਿੰਘ, ਜਗਜੀਤ ਸਿੰਘ, ਅਮਰਜੀਤ ਸਿੰਘ, ਜਗੀਰ ਸਿੰਘ ਹਾਜ਼ਰ ਸਨ |
ਅਜਨਾਲਾ, 5 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਐਕਸ ਬੀ.ਐਸ.ਐਫ. ਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਿਟਾ: ਕਮਾਂਡੈਂਟ ਜਗੀਰ ਸਿੰਘ ਭੰਗੂ ਤੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਕਸ਼ਮੀਰ ਸਿੰਘ ਖਤਰਾਏ ਦੀ ਸਾਂਝੀ ਪ੍ਰਧਾਨਗੀ 'ਚ ਜ਼ਿਲੇ੍ਹ ...
ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਬੀਤੇ ਦਿਨ ਮੇਅਰ ਅਤੇ ਕਮਿਸ਼ਨਰ ਨੂੰ ਮੁਲਾਜ਼ਮ ਜਥੇਬੰਦੀਆਂ ਸਾਂਝਾ ਸੰਘਰਸ਼ ਮੋਰਚਾ ਵੱਲੋਂ ਦਿੱਤੇ ਗਏ ਮੰਗ ਪੱਤਰ 'ਚੋਂ ਨਿਗਮ ਮੁਲਾਜ਼ਮਾਂ ਨੂੰ ਤੁਰੰਤ ਤਨਖਾਹਾਂ ਜਾਰੀ ...
ਮਾਨਾਂਵਾਲਾ, 5 ਫਰਵਰੀ (ਗੁਰਦੀਪ ਸਿੰਘ ਨਾਗੀ)-ਪੰਜਾਬ ਡੈੱਫ ਜੂਡੋ ਐਸੋਸੀਏਸ਼ਨ ਵਲੋਂ ਹਾਲ ਹੀ 'ਚ ਕਰਵਾਈ ਗਈ ਨੈਸ਼ਨਲ ਡੈੱਫ ਜੂਡੋ ਚੈਂਪੀਅਨਸ਼ਿਪ ਵਿਚ ਭਗਤ ਪੂਰਨ ਸਿੰਘ ਸਕੂਲ ਫਾਰ ਡੈੱਫ ਮਾਨਾਂਵਾਲਾ ਦੇ ਬੱਚਿਆਂ ਨੇ 13 ਤਗਮੇ ਜਿੱਤ ਕੇ ਪਿੰਗਲਵਾੜਾ ਸੰਸਥਾ ਤੇ ਸਕੂਲ ...
ਮਜੀਠਾ, 5 ਫਰਵਰੀ (ਮਨਿੰਦਰ ਸਿੰਘ ਸੋਖੀ)-ਤਹਿਸੀਲ ਕੰਪਲੈਕਸ ਮਜੀਠਾ ਵਿਖੇ 'ਦੀ ਰੈਵੇਨਿਊ ਪਟਵਾਰ ਯੂਨੀਅਨ' ਮਜੀਠਾ ਦਾ ਤਹਿਸੀਲ ਪ੍ਰਧਾਨ ਨਰਿੰਦਰ ਕੁਮਾਰ ਮਜੀਠਾ ਦੀ ਅਗਵਾਈ 'ਚ ਤਹਿਸੀਲ ਪੱਧਰੀ ਡੈਲੀਗੇਟ ਇਜਲਾਸ ਹੋਇਆ, ਜਿਸ ਵਿਚ ਪੰਜਾਬ ਸਰਕਾਰ ਪਾਸੋਂ ਪਟਵਾਰੀਆਂ ...
ਚਵਿੰਡਾ ਦੇਵੀ, 5 ਫ਼ਰਵਰੀ (ਸਤਪਾਲ ਸਿੰਘ ਢੱਡੇ)- ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 'ਸਾਇੰਸ ਫ਼ਾਰ ਪੀਪਲ ਐਾਡ ਪੀਪਲ ਫ਼ਾਰ ਸਾਇੰਸ' ਵਿਸ਼ੇ ਤਹਿਤ ਕੌਮੀ ਵਿਗਿਆਨ ਦਿਵਸ ਮਨਾਇਆ ਗਿਆ, ਜਿਸ 'ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੇ ਬੋਟੈਨੀਕਲ ਅਤੇ ...
ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਸਰਕਾਰ ਵਲੋਂ ਸਰਕਾਰੀ ਮੈਡੀਕਲ ਕਾਲਜ ਅੰਮਿ੍ਤਸਰ, ਗੁਰੂ ਨਾਨਕ ਦੇਵ ਹਸਪਤਾਲ/ਡੈਂਟਲ ਕਾਲਜ ਅਤੇ ਹਸਪਤਾਲ ਅਤੇ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਨੂੰ ਪੰਜਾਬ ਸਰਕਾਰ ਸਵੈ-ਨਿਰਭਰਤਾ ਦੇ ਨਾਂਅ ਹੇਠ ਖੋਜ਼ ਅਤੇ ਮੈਡੀਕਲ ...
ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਹੈਰੋਇਨ ਫੈਕਟਰੀ ਬਰਾਮਦਗੀ ਦੇ ਮਾਮਲੇ 'ਚ ਐੱਸ.ਟੀ.ਐਫ. ਵਲੋਂ ਹੈਰੋਇਨ ਦੀ ਤਸਕਰੀ ਦੇ ਸ਼ੱਕ ਹੇਠ ਮਜੀਠ ਮੰਡੀ ਦੇ ਦੋ ਵਪਾਰੀਆਂ ਨੂੰ ਚੁੱਕੇ ਜਾਣ ਦੀ ਸੂਚਨਾ ਹੈ, ਜਿਸ ਦੀ ਕਿਸੇ ਵਲੋਂ ਪੁਸ਼ਟੀ ਨਹੀਂ ਕੀਤੀ ਗਈ, ਇਸ ਉਪਰੰਤ ਦੇਰ ਰਾਤ ...
ਅੰਮਿ੍ਤਸਰ, 5 ਫ਼ਰਵਰੀ (ਰੇਸ਼ਮ ਸਿੰਘ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਜ਼ਿਲ੍ਹਾ ਇਕਾਈ ਦੇ ਸਾਬਕਾ ਪ੍ਰਧਾਨ ਤੇ ਸੁੂਬਾ ਸਕੱਤਰ ਕਾ: ਦਵਿੰਦਰ ਸਿੰਘ ਰਸੂਲਪੁਰ ਦੇ ਮਾਤਾ ਬੀਬੀ ਪ੍ਰੀਤਮ ਕੌਰ (87) ਦੀ ਅੰਤਿਮ ਅਰਦਾਸ ਅੱਜ ਪ੍ਰਤਾਪ ਨਗਰ ਗੁਰਦੁਆਰਾ ਸ੍ਰੀ ...
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਰਕਾਰ ਵਲੋਂ ਖੇਤ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਕੁਲ ਹਿੰਦ ਖੇਤ ਮਜ਼ਦੂਰ ਸਭਾ ਪੰਜਾਬ ਤੇ ਮਨਰੇਗਾ ਮਜ਼ਦੂਰ ਯੂਨੀਅਨ ਜ਼ਿਲ੍ਹਾ ਅੰਮਿ੍ਤਸਰ ਵਲੋਂ ਸਥਾਨਕ ਬੀ.ਡੀ.ਪੀ.ਓ ਦਫਤਰ ਦਾ ਘਿਰਾਓ ਕਰ ਕੇ ਪੰਜਾਬ ...
ਗੱਗੋਮਾਹਲ, 5 ਫ਼ਰਵਰੀ (ਬਲਵਿੰਦਰ ਸਿੰਘ ਸੰਧੂ)¸ਕਾਂਗਰਸ ਸਰਕਾਰ ਨੇ ਚੋਣਾਂ ਮੌਕੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਕੇ ਧ੍ਰੋਹ ਕਮਾਇਆ ਹੈ, ਜਿਸ ਦਾ ਖਮਿਆਜ਼ਾ ਕਾਂਗਰਸ ਸਰਕਾਰ ਨੂੰ ਅਗਾਮੀ ਚੋਣਾਂ ਦੌਰਾਨ ਭੁਗਤਣਾ ਪਵੇਗਾ | ਉਕਤ ਸ਼ਬਦ ਸਾਬਕਾ ਸੰਸਦੀ ਸਕੱਤਰ ...
ਅਟਾਰੀ, 5 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸ਼੍ਰੋਮਣੀ ਅਕਾਲੀ ਦਲ ਸਰਕਲ ਅਟਾਰੀ ਦਾ ਵਿਸ਼ਾਲ ਇਕੱਠ ਸਾਬਕਾ ਵਜ਼ੀਰ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਗੁਰਦੁਆਰਾ ਨੀਲਧਾਰੀ 'ਚ ਹੋਇਆ ਜਿਸ ਵਿਚ ਸਰਕਲ ਦੇ ਜਥੇਬੰਦਕ ਢਾਂਚੇ ਨੂੰ ਨਿਵਾਉਂਦਿਆਂ ਪਰਗਟ ਸਿੰਘ ...
ਅਜਨਾਲਾ, 5 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਤਹਿਸੀਲ ਭਰ ਦੇ ਪੈਨਸ਼ਨਰਾਂ ਨੇ ਕੈਪਟਨ ਸਰਕਾਰ ਵਲੋਂ ਹੱਕੀ ਮੰਗਾਂ ਪ੍ਰਵਾਣ ਕਰਨ ਪ੍ਰਤੀ ਅਪਣਾਈ ਗਈ ਕਥਿਤ ਬੇਰੁੱਖੀ ਵਾਲੀ ਨੀਤੀ ਦੇ ਦੋਸ਼ ਲਗਾ ਕੇ ਪੰਜਾਬ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ...
ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੰਜਾਬ ਸਟੇਟ ਸੀਨੀਅਰ ਸਿਟੀਜ਼ਨ ਵੈਲਫੇਅਰ ਸੁਸਾਇਟੀ ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਮੱਖਣ ਸਿੰਘ ਬੱਲ ਦੀ ਪ੍ਰਧਾਨਗੀ ਹੇਠ ਬਾਬਾ ਬਕਾਲਾ ਸਾਹਿਬ ਵਿਖੇ ਹੱਕੀ ਮੰਗਾਂ ਨੂੰ ਲੈ ਕੇ ਰੋਸ ...
ਰਈਆ, 5 ਫਰਵਰੀ (ਸ਼ਰਨਬੀਰ ਸਿੰਘ ਕੰਗ)-ਧੰਨ-ਧੰਨ ਬਾਬਾ ਕਾਲਾ ਮਹਿਰ ਦੀ ਯਾਦ ਵਿਚ ਇਲਾਕੇ ਦੀ ਸੰਗਤ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਮੇਲਾ ਕਮੇਟੀ ਵਲੋਂ ਕਰਾਈਆਂ ਜਾ ਰਹੀਆਂ 'ਖੇਡਾਂ ਜੱਲੂਪੁਰ ਖੈੜਾ ਦੀਆਂ' ਅੱਜ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਖੇਡਾਂ ...
ਰਾਮ ਤੀਰਥ, 5 ਫ਼ਰਵਰੀ (ਧਰਵਿੰਦਰ ਸਿੰਘ ਔਲਖ)¸ਵਿਲੋਅਰ ਇੰਸਟੀਚਿਊਟ ਆਫ਼ ਟੈਕਨੋਲੋਜੀ ਭੋਪਾਲ ਵਲੋਂ ਸਿਡਾਨਾ ਇੰਸਟੀਚਿਊਟ ਆਫ਼ ਐਜ਼ੂਕੇਸ਼ਨ ਖਿਆਲਾ ਖੁਰਦ ਵਿਖੇ ਕੈਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਡਾ. ਪੁਸ਼ਪਿੰਦਰ ਸਿੰਘ ਨੇ ...
ਅਜਨਾਲਾ, 5 ਫ਼ਰਵਰੀ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਕਾਂਗਰਸ ਤੇ ਯੂਥ ਕਾਂਗਰਸ ਆਗੂਆਂ ਦੀ ਕਰਵਾਈ ਗਈ ਮੀਟਿੰਗ 'ਚ ...
ਅਜਨਾਲਾ, 5 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ...
ਅਜਨਾਲਾ, 5 ਫ਼ਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਨੇ ਅੱਜ ਇਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਐਾਡ ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ...
ਵੇਰਕਾ, 5 ਫ਼ਰਵਰੀ (ਪਰਮਜੀਤ ਸਿੰਘ ਬੱਗਾ)¸ਏ. ਬੀ. ਆਰ. ਨੈਸ਼ਨਲ ਪੱਧਰ ਦਾ ਪਹਿਲਾ ਬੁੱਲੀ ਡੌਗ ਸ਼ੋ ਇਕ ਨਿੱਜੀ ਪੈਲੇਸ ਨਜ਼ਦੀਕ ਰੇਲਵੇ ਸਟੇਸ਼ਨ ਬਠਿੰਡਾ ਰੋਡ ਰਾਮਪੁਰਾ ਫੂਲ ਵਿਖੇ ਕਰਵਾਇਆ ਜਾ ਰਿਹਾ ਹੈ ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...
ਭਿੰਡੀ ਸੈਦਾਂ, 5 ਫਰਵਰੀ (ਪਿ੍ਤਪਾਲ ਸਿੰਘ ਸੂਫ਼ੀ)-ਸਿੱਖਿਆ ਵਿਭਾਗ ਦੇ ਖੇਤਰ 'ਚ 35 ਸਾਲ ਦੀ ਬੇਦਾਗ ਸੇਵਾ ਨਿਭਾਉਣ ਉਪਰੰਤ ਅੱਜ ਪਿ੍ੰਸੀਪਲ ਜਤਿੰਦਰ ਕੌਰ ਖੁਰਾਣਾ ਦੀ ਸੇਵਾ ਮੁਕਤੀ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡੀ ਸੈਦਾਂ (ਅੰਮਿ੍ਤਸਰ) ਦੇ ਵਿਹੜੇ ਸਕੂਲ ...
ਰਈਆ, 5 ਫਰਵਰੀ (ਸ਼ਰਨਬੀਰ ਸਿੰਘ ਕੰਗ)- ਜੰਗਲਾਤ ਵਿਭਾਗ ਪੰਜਾਬ ਦੇ ਨਵ-ਨਿਯੁਕਤ ਵਾਈਸ ਚੇਅਰਮੈਨ ਵਰਿੰਦਰ ਸਿੰਘ ਵਿੱਕੀ ਭਿੰਡਰ ਵਲੋਂ ਵਣ ਰੇਂਜ ਦਫਤਰ ਰਈਆ ਵਿਖੇ ਰਈਆ ਵਨ ਅਤੇ ਰਈਆ ਟੂ ਦੇ ਰੇਂਜ ਅਧਿਕਾਰੀਆਂ ਨਾਲ ਸੁੱਕੇ ਦਰੱਖਤਾਂ ਦੀ ਆਕਰਸ਼ਨ ਕਰਾਉਣ ਸਬੰਧੀ ਇਕ ...
ਅੰਮਿ੍ਤਸਰ, 5 ਫ਼ਰਵਰੀ (ਹਰਮਿੰਦਰ ਸਿੰਘ)¸ਨਾਗਰਿਕਤਾ ਸੋਧ ਕਾਨੂੰਨ-2019 ਦੇ ਸਬੰਧ 'ਚ ਜਨਤਾ ਨੂੰ ਜਾਗਰੂਕ ਕਰਨ ਅਤੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਸਮਰਥਨ ਨੰਬਰ 'ਤੇ ਫ਼ੋਨ ਦੀ ਘੰਟੀ ਮਾਰਨ (ਮਿਸ ਕਾਲ ਕਰਨ) ਲਈ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਰੇਸ਼ ਮਹਾਜਨ ਦੀ ਪ੍ਰਧਾਨਗੀ ...
ਅੰਮਿ੍ਤਸਰ, 5 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਪਿ੍ੰ: ਆਂਚਲ ਮਹਾਜਨ ਦੀ ਅਗਵਾਈ ਹੇਠ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਕਰਵਾਇਆ ਗਿਆ | ਇਸ ਦੌਰਾਨ 11ਵੀਂ ਜਮਾਤ ਦੇ ਵਿਦਿਆਰਥੀਆਂ ਨੇ ਜਿਥੇ ਸੱਭਿਆਚਾਰਕ ...
ਸੁਲਤਾਨਵਿੰੰਡ, 5 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਵਿਖੇ ਜਨਤਾ ਦਲ (ਯੂ) ਦੇ ਸਮੂਹ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਬੂਆ ਦਾਸ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੂਆ ਦਾਸ ਨੇ ...
ਵੇਰਕਾ, 5 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਬਾਬਾ ਮੁਕਾਮ ਸ਼ਾਹ ਦੀ ਯਾਦ 'ਚ 46ਵਾਂ ਸਾਲਾਨਾ ਮੇਲਾ ਆਦੀਆ ਦੇ ਖੂਹ ਵੇਰਕਾ ਵਿਖੇ ਸਵ: ਮੁਖਜੀਤ ਸਿੰਘ ਮੁੱਖਾ ਨਾਲ ਸਬੰਧਿਤ ਆਦੀਆ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ...
ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਗੁਰੂ ਤੇਗ ਬਹਾਦਰ ਖਾਲਸਾ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਨੇ ਵਿਦਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਅਹਿਮ ਪ੍ਰਾਪਤੀਆਂ ਕੀਤੀਆਂ ਹਨ | ਹਾਲ ਹੀ ਵਿਚ ...
ਬਾਬਾ ਬਕਾਲਾ ਸਾਹਿਬ, 5 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਗੁ: ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਮੈਨੇਜਰ ਸਵਰਗੀ ਬਾਊ ਕਰਮ ਸਿੰਘ ਬੱਲ ਦੀ ਧਰਮ ਸੁਪਤਨੀ ਬੀਬੀ ਸਵਿੰਦਰ ਕੌਰ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਅੱਜ ਹਲਕਾ ਬਾਬਾ ਬਕਾਲਾ ਸਾਹਿਬ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX