ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਲੋਕਾਂ ਦੀ ਸਹੂਲਤ ਲਈ ਬਣੇ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਲੋਕਾਂ ਲਈ ਮੁਸੀਬਤ ਦਾ ਘਰ ਬਣ ਗਏ ਹਨ | ਅੱਜ ਸਕਕਾਰੀ ਕਾਲਜ ਲੜਕਿਆਂ ਨਾਲ ਸਥਿਤ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ 'ਤੇ ਡਰਾਈਵਿੰਗ ਲਾਇਸੰਸ ਬਣਵਾਉਣ ਲਈ ਵਾਹਨ ...
ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਭਾਰਤ ਸਮੇਤ ਸਮੁੱਚੇ ਸੰਸਾਰ 'ਚ ਜਿੱਥੇ ਜਾਨਲੇਵਾ ਕੋਰੋਨਾ ਵਾਇਰਸ ਦੇ ਕਾਲੇ ਬੱਦਲ ਮੰਡਰਾ ਰਹੇ ਹਨ, ਉੱਥੇ ਨਾਮੁਰਾਦ ਬਿਮਾਰੀ ਸਵਾਈਨ ਫਲੂ ਨੇ ਲੋਕਾਂ ਦੇ ਦਿਲਾਂ ਵਿਚ ਭਾਰੀ ਸਹਿਮ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ ਕਿਉਂਕਿ ਇਸ ਬਿਮਾਰੀ ...
ਲੁਧਿਆਣ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਯੂਥ ਕਾਂਗਰਸ ਵਲੋਂ ਨੈਸ਼ਨਲ ਅਨ ਇੰਪਲਾਈਮੈਂਟ ਰਜਿਸਟਰ ਵਿਚ ਨਾਂਅ ਦਰਜ ਕਰਵਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਮਕਸਦ ਨਾਲ ਅੱਜ ਘੁਮਾਰ ਮੰਡੀ ਵਿਚ ਇਕ ਰੈਲੀ ਕੱਢੀ ਗਈ | ਇਸ ਰੈਲੀ 'ਚ ਯੂਥ ਕਾਂਗਰਸ ਦੇ ਪ੍ਰਧਾਨ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਪੰਜਾਬ ਕਲਚਰਲ ਪਰਮੋਸ਼ਨ ਕੌਾਸਲ ਇੰਡੀਆ ਅਤੇ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਲੋਂ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਇੰਟਰਨੈਂਸ਼ਨਲ ਫੋਕ ਡਾਂਸ ਫੈਸਟੀਵਲ ਕਰਵਾਇਆ ਗਿਆ, ਜਿਸ 'ਚ ਮੈਕਸੀਕੋ ਦੀ ਟੀਮ ਦੇ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸੀ. ਆਈ. ਏ. ਸਟਾਫ਼ 'ਚੋਂ ਪੁਲਿਸ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋਏ ਖ਼ਤਰਨਾਕ ਲੁਟੇਰੇ ਗਰੋਹ ਦੇ ਸਰਗਨੇ ਦਾ ਅੱਜ ਵੀ ਪੁਲਿਸ ਨੂੰ ਸੁਰਾਗ ਨਹੀਂ ਲਗਾ ਸਕੀ | ਜਾਣਕਾਰੀ ਅਨੁਸਾਰ ਪੁਲੀਸ ਨੇ ਬੀਤੇ ਦਿਨ ਦੀਪਕ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਖਰਬਾਂ ਰੁਪਏ ਦੇ ਚਿੱਟੇ ਦੇ ਮਾਮਲੇ ਦੇ ਜਾਂਚ ਕਰਵਾਵੇ ਤਾਂ ਵੱਡੇ ਲੋਕਾਂ ਦੇ ਨਾਂਅ ਸਾਹਮਣੇ ਆ ...
ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸ਼ਹਿਰ ਲੁਧਿਆਣਾ, ਖਾਸ ਕਰਕੇ ਹਲਕਾ ਲੁਧਿਆਣਾ (ਪੱਛਮੀ) ਨਿਵਾਸੀਆਂ ਲਈ ਸਿਹਤ ਸਹੂਲਤਾਂ ਲਈ ਸਿੱਧਵਾਂ ਨਹਿਰ ਲਾਗੇ ਜਵੱਦੀ ਵਿਖੇ ਤਿਆਰ 30 ਬਿਸਤਰਿਆਂ ਵਾਲਾ ਹਸਪਤਾਲ ਸ਼ੁਰੂ ਹੋ ਗਿਆ ਹੈ | ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ...
ਲੁਧਿਆਣਾ, 5 ਫਰਵਰੀ (ਬੀ.ਐੱਸ.ਬਰਾੜ)-ਪੀ. ਏ. ਯੂ. ਡਰਾਈਵਰ ਤੇ ਕਲੀਨਰ ਐਸੋਸੀਏਸ਼ਨ ਦੀ ਹੋਈ ਸੂਬਾ ਪੱਧਰੀ ਮੀਟਿੰਗ ਜਰਨਲ ਸਕੱਤਰ ਸੁਖਵਿੰਦਰ ਸਿੰਘ ਵਾਹਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਈ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਗਈ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਠੰਢੇ ...
ਲੁਧਿਆਣਾ, 5 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਸਕੀਮ ਭਾਈ ਰਣਧੀਰ ਸਿੰਘ ਨਗਰ ਵਿਚ ਓਰੀਐਾਟ ਸਿਨੇਮਾ ਲਈ ਅਲਾਟ ਕੀਤੀ ਜ਼ਮੀਨ ਵੱਲ ਬਕਾਇਆ ਖੜ੍ਹੀ ਰਕਮ ਵਸੂਲਣ ਲਈ ਨਗਰ ਸੁਧਾਰ ਟਰੱਸਟ ਵਲੋਂ ਪ੍ਰਸ਼ਾਸਨਿਕ ਪੱਧਰ 'ਤੇ ਲਏ ਫੈਸਲੇ ਦਾ ...
ਲਾਡੋਵਾਲ, 5 ਫਰਵਰੀ (ਬਲਬੀਰ ਸਿੰਘ ਰਾਣਾ)-ਲਾਦੀਆਂ ਖੁਰਦ ਵਿਖੇ ਅੰਮਿ੍ਤ ਇੰਡੋ ਕੈਨੇਡੀਅਨ ਅਕੈਡਮੀ ਵਿਚ ਕਿੰਨਰਗਾਰਡਨ ਦੇ ਹੋਣਹਾਰ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਪਹਿਰਾਵੇ ਵਿਚ ਖੂਬਸੂਰਤੀ ਦੇ ਨਾਲ ਬਸੰਤ ਪੰਚਮੀ ਨੂੰ ਸਮਰਪਿਤ ਤਿਉਹਾਰ ਮਨਾਇਆ, ਜਿਸ 'ਚ ...
ਫੁੱਲਾਂਵਾਲ, 5 ਫਰਵਰੀ (ਮਨਜੀਤ ਸਿੰਘ ਦੁੱਗਰੀ)-ਦਰਸ਼ਨ ਸਿੰਘ ਰਾਏ ਠੱਕਰਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਠੱਕਰਵਾਲ ਵਿਖੇ ਹੋਈ | ਹਜ਼ੂਰੀ ਰਾਗੀ ਭਾਈ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਦਵਾਈ ਨਗਰ ਤੋਂ ਦੋ ਬੱਚਿਆਂ ਦੀ ਮਾਂ ਘਰ ਵਿਚ ਪਈ ਲੱਖਾਂ ਰੁਪਏ ਦੀ ਨਕਦੀ ਅਤੇ ਗਹਿਣੇ ਚੋਰੀ ਕਰਨ ਉਪਰੰਤ ਨੌਜਵਾਨ ਨਾਲ ਫਰਾਰ ਹੋ ਗਈ | ਜਾਣਕਾਰੀ ਅਨੁਸਾਰ ਇਸ ਸਬੰਧੀ ਪੁਲਿਸ ਨੇ ਫਰਾਰ ਹੋਈ ਔਰਤ ਅਮਨਦੀਪ ਕੌਰ ਦੇ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਐੱਲ. ਆਈ. ਸੀ. ਡਾਇਰੈਕਟਰ ਅਸਿਸਟੈਂਟ ਐਡਮਿਨਸਟ੍ਰੇਟ ਅਧਿਕਾਰੀ ਦੀ ਪ੍ਰੀਖਿਆ ਵਿਚ ਪੂਰੇ ਦੇਸ਼ ਵਿਚ 7 ਲੱਖ ਲੋਕਾਂ ਨੂੰ ਪਿੱਛੇ ਛੱਡ ਕੇ ਲੁਧਿਆਣਾ ਜ਼ਿਲ੍ਹੇ ਦੇ ਕੇਵਲ ਸੰਚਿਤ ਸੇਖੜੀ ਹੀ ਚੁਣੇ ਗਏ | ਸੰਚਿਤ ਸੇਖੜੀ ਨੇ ਆਲ ਇੰਡੀਆ ਦੇ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ 'ਚ ਜ਼ਿਆਦਾ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਸਿਵਾ ਸਕਸੈਨਾ ਵਜੋਂ ਕੀਤੀ ਗਈ ਹੈ | ਜਾਂਚ ਕਰ ਰਹੇ ਅਧਿਕਾਰੀ ਦਲਜੀਤ ਸਿੰਘ ਨੇ ਦੱਸਿਆ ਕਿ ...
ਲੁਧਿਆਣਾ, 5 ਫਰਵਰੀ (ਬੀ.ਐੱਸ.ਬਰਾੜ)-ਨਿਰਦੇਸ਼ਕ ਪਸਾਰ ਸਿੱਖਿਆ, ਪੀ. ਏ. ਯੂ. ਦੀ ਅਗਵਾਈ ਹੇਠ ਸਕਿੱਲ ਡਿਵੈੱਲਪਮੈਂਟ ਸੈਂਟਰ ਦੇ ਸਹਿਯੋਗ ਨਾਲ ਖੇਤੀ ਉਦਯੋਗ ਸਿਖਿਆਰਥੀਆਂ ਦਾ ਮੇਲਾ 6 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਐਗਰੀ ਬਿਜ਼ਨਸ ਇਨਕੂੁਬੇਟਰਜ਼ ਕਨਕਲੇਵ ਦੇ ਨਾਂਅ ...
ਲੁਧਿਆਣਾ, 5 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਭਾਈ ਮੰਨਾ ਸਿੰਘ ਨਗਰ ਮੈਨੂੰਫੈਕਚਰਾਰ ਅਤੇ ਟਰੇਡਰਜ਼ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਵਪਾਰੀ ਆਗੂ ਅਮਰੀਕ ਸਿੰਘ ਬੌਬੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਨਰੋਏ ਸਮਾਜ ...
ਲੁਧਿਆਣਾ, 5 ਫਰਵਰੀ (ਬੀ.ਐੱਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਹਰ 2 ਸਾਲ ਬਾਅਦ ਹੋਣ ਵਾਲੀਆਂ ਮੁਲਾਜਮ ਯੂਨੀਅਨ ਦੀਆਂ ਚੋਣਾਂ ਅੱਜ ਅਮਨ-ਅਮਾਨ ਨਾਲ ਸਿਰੇ ਚੜ੍ਹੀਆਂ, ਜਿਸ 'ਚ ਪੀ. ਏ. ਯੂ. ਦੇ ਦੋ ਗਰੁੱਪ ਅੰਬ ਚੋਣ ਨਿਸ਼ਾਨ ਅਤੇ ਦੂੂਸਰੇ ਪਾਸੇ ਸਾਈਕਲ ਚੋਣ ਨਿਸ਼ਾਨ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਖ਼ਤਰਨਾਕ ਆਟੋ ਰਿਕਸ਼ਾ ਲੁਟੇਰਾ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦੇ ਸਾਥੀ ਦੀ ਪੁਲਿਸ ਵਲੋਂ ਭਾਲ ਕੀਤੀ ਜਾ ਰਹੀ ਹੈ | ਪੁਲਿਸ ਨੇ ਇਹ ਕਾਰਵਾਈ ਸੰਜੀਵ ਕੁਮਾਰ ਵਾਸੀ ਬਾਲ ਸਿੰਘ ਨਗਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਅਜੇ ਕੁਮਾਰ ਪੁੱਤਰ ਕੀਮਤੀ ਲਾਲ ਵਾਸੀ ਬਿੰਦਰਾ ਕਾਲੋਨੀ ਅਤੇ ਉਸ ਦੇ ਸਾਥੀ ਰਿੰਕੂ ਿਖ਼ਲਾਫ਼ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ 'ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਉਕਤ ਕਥਿਤ ਦੋਸ਼ੀਆਂ ਦੇ ਆਟੋ 'ਤੇ ਸਵਾਰ ਹੋ ਕੇ ਸ਼ੇਰਪੁਰ ਤੋਂ ਆਪਣੇ ਘਰ ਬਾਲ ਸਿੰਘ ਨਗਰ ਜਾ ਰਿਹਾ ਸੀ | ਉਸ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਰਸਤੇ ਵਿਚ ਰੇਲਵੇ ਲਾਈਨਾਂ ਨੇੜੇ ਆਪਣਾ ਆਟੋ ਰੋਕ ਲਿਆ ਅਤੇ ਉਸ ਪਾਸੋਂ ਨਕਦੀ ਦੀ ਮੰਗ ਕੀਤੀ, ਜਦੋਂ ਉਸ ਨੇ ਨਕਦੀ ਦੇਣ ਤੋਂ ਇਨਕਾਰ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਆਪਣੇ ਪਾਸ ਰੱਖਿਆ ਹਥਿਆਰ ਕੱਢ ਲਿਆ ਅਤੇ ਜਾਨੋਂ ਮਾਰਨ ਦੀ ਧਮਕੀ ਦੇ ਕੇ ਉਸ ਪਾਸੋਂ 1 ਲੱਖ 30 ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫ਼ਰਾਰ ਹੋ ਗਏ | ਸੰਜੀਵ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ | ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ | ਪੁਲਿਸ ਵਲੋਂ ਫੌਰੀ ਕਾਰਵਾਈ ਕਰਦਿਆਂ ਅਜੇ ਕੁਮਾਰ ਨੂੰ ਉਸ ਦੇ ਆਟੋ ਸਮੇਤ ਗਿ੍ਫ਼ਤਾਰ ਕਰ ਲਿਆ ਹੈ ਜਦਕਿ ਰਿੰਕੂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਨ੍ਹਾਂ ਇਲਾਕਿਆਂ ਵਿਚ ਸਰਗਰਮ ਸਨ ਅਤੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਸਨ | ਪੁਲਿਸ ਅਜੇ ਕੁਮਾਰ ਪਾਸੋਂ ਹੋਰ ਵੀ ਪੁੱਛ ਪੜਤਾਲ ਕਰ ਰਹੀ ਹੈ ਅਤੇ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ |
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਨੇ ਵਾਹਨ ਚੋਰੀ ਕਰਨ ਵਾਲੇ ਗਰੋਹ ਦੇ ਸਰਗਨਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਸਤੀ ...
ਲੁਧਿਆਣਾ, 5 ਫਰਵਰੀ (ਬੀ.ਐੱਸ.ਬਰਾੜ)-ਪ੍ਰੋਗਰੈਸਿਵ ਪਿਗਰੀ ਫਾਰਮ ਐਸੋਸੀਏਸ਼ਨ ਦੀ ਮੀਟਿੰਗ ਪੰਜਾਬ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਫੀਲੀਉ ਫਰਾਂਸ ਦੀ ਕੰਪਨੀ ਦੀ ਕੰਪਨੀ ਦੇ ਇੰਡੀਆ ਹੈਾਡ ਵਿਜੇ ਗੁਡ ਵਲੋਂ ਸੂਰਾਂ ਦੀ ਪਚਨ ਕਿਰਿਆ, ਮੋਕ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ-2 ਦੇ ਘੇਰੇ ਅੰਦਰ ਪੈਂਦੇ ਇਲਾਕੇ ਵਿਜੈ ਨਗਰ ਵਿਚ ਜਬਰ ਜਨਾਹ ਕਰਨ ਦੇ ਮਕਸਦ ਨਾਲ ਮਾਸੂਮ ਬਾਲੜੀ ਨੂੰ ਅਗਵਾ ਕਰਨ ਵਾਲੇ ਇਕ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦਿਆਂ ਏ. ਡੀ. ...
ਫੁੱਲਾਂਵਾਲ, 5 ਫਰਵਰੀ (ਮਨਜੀਤ ਸਿੰਘ ਦੁੱਗਰੀ)-ਪਿੰਡ ਠੱਕਰਵਾਲ ਦੀ ਵਸਨੀਕ 33 ਸਾਲਾ ਮਨਪ੍ਰੀਤ ਕੌਰ ਪਤਨੀ ਚਰਨਜੀਤ ਸਿੰਘ ਬੀਤੀ ਕੱਲ੍ਹ ਆਪਣੀਆਂ ਦੋ ਬੱਚੀਆਂ 8 ਸਾਲ ਤੇ 7 ਸਾਲ ਨਾਲ ਗੁਰਦੁਆਰਾ ਭਾਈ ਬਾਲਾ ਜੀ ਦੀ ਸਮਾਧ 'ਤੇ ਮੱਥਾ ਟੇਕਣ ਗਈ ਸੀ ਪਰ ਘਰ ਵਾਪਸ ਨਹੀਂ ਆਈ, ਜਿਸ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਜੀਵਨ ਨਗਰ 'ਚ ਦੇਰ ਰਾਤ ਇਕ ਪ੍ਰਵਾਸੀ ਨੌਜਵਾਨ ਵਲੋਂ ਸ਼ੱਕੀ ਹਾਲਾਤ ਵਿਚ ਫਾਹਾ ਲਗਾ ਕੇ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ...
ਲੁਧਿਆਣਾ, 5 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਗੁਰੂ ਅਰਜਨ ਦੇਵ ਨਗਰ ਨਿਵਾਸੀ ਗੱਜਣ ਸਿੰਘ ਨਾਮੀ ਵਿਅਕਤੀ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ ਨੂੰ ਸ਼ਿਕਾਇਤ ਭੇਜ ਕੇ ਜ਼ੋਨ ਬੀ ਦੇ ਵੱਖ-ਵੱਖ ਇਲਾਕਿਆਂ ਅਧੀਨ ਹੋ ਰਹੀਆਂ ਅਣ-ਅਧਿਕਾਰਤ ਉਸਾਰੀਆਂ ...
ਲਾਡੋਵਾਲ, 5 ਫਰਵਰੀ (ਬਲਬੀਰ ਸਿੰਘ ਰਾਣਾ)-ਸ੍ਰੀ ਰਾਕੇਸ਼ ਅਗਰਵਾਲ ਆਈ. ਪੀ. ਐੱਸ. ਕਮਿਸ਼ਨਰ ਪੁਲਿਸ ਲੁਧਿਆਣਾ ਵਲੋਂ ਜਾਰੀ ਹੁਕਮਾਂ ਅਨੁਸਾਰ ਮੁਕੱਦਮਾ ਨੰਬਰ-44 ਮਿਤੀ 29-06-2019 ਅ/ਬ 302/376 ਭ. ਦੰਡ 10 ਪੋਸਕੇ ਐਕਟ ਥਾਣਾ ਲਾਡੋਵਾਲ ਜ਼ਿਲ੍ਹਾ ਲੁਧਿਆਣਾ ਵਿਚ ਮਾਮਲੇ ਦੀ ਗੰਭੀਰਤਾ ...
3 ਹੋਰ ਦੁਕਾਨਾਂ 'ਚ ਵੀ ਕੀਤੀ ਚੋਰੀ ਦੀ ਕੋਸ਼ਿਸ਼ ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਹੈਬੋਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਸਿਵਲ ਸਿਟੀ ਵਿਚ ਬੀਤੀ ਰਾਤ ਚੋਰ ਇਕ ਮਨਿਆਰੀ ਦੀ ਦੁਕਾਨਦਾਰ ਦਾ ਸ਼ਟਰ ਤੇ ਤਾਲੇ ਤੋੜ ਕੇ 15,000 ਰੁਪਏ ਦੀ ਨਕਦੀ ਚੋਰੀ ਕਰਕੇ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਮਹਾਂਨਗਰ ਲੁਧਿਆਣਾ ਦੇ ਦੋ ਸਬ ਰਜਿਸਟਰਾਰ ਦਫ਼ਤਰਾਂ ਦਾ ਸਰਵਰ ਡਾਊਟ ਹੋਣ ਕਰਕੇ ਰਜਿਸਟਰੀਆਂ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ | ਬਹੁ-ਗਿਣਤੀ ਲੋਕ ਰਜਿਸਟਰੀਆਂ ਕਰਵਾਏ ਬਿਨਾਂ ਹੀ ਆਪਣੇ ਘਰਾਂ ਨੂੰ ਪਰਤ ਗਏ | ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਸਟੇਟ ਜੀ. ਐੱਸ. ਟੀ. ਵਿਭਾਗ ਵਿਚਲੇ ਭਿ੍ਸ਼ਟਾਚਾਰ ਬਾਰੇ ਅੱਜ ਆਲ ਇੰਡਸਟਰੀਜ਼ ਐਾਡ ਟ੍ਰੇਕ ਫੋਰਮ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸ਼ਿਕਾਇਤ ਭੇਜ ਕੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ | ਫੋਰਮ ਵਲੋਂ ਭਿ੍ਸ਼ਟ ...
ਲੁਧਿਆਣਾ, 5 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਦਾ ਕੰਮ ਪਿਛਲੇ ਦਿਨੀਂ ਆਰੰਭ ਕਰ ਦਿੱਤਾ ਗਿਆ, ਜਿਸ ਦੇ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਸਬੰਧਿਤ ਲੋਕਾਂ ਨੂੰ ਸਸਤੀ ਕਣਕ ਵੰਡੀ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਆਈ. ਪੀ. ਐੱਸ. ਦੀਆਂ ਹਦਾਇਤਾਂ ਹੇਠ ਅੱਜ ਟ੍ਰੈਫਿਕ ਪੁਲਿਸ ਵਲੋਂ ਕਸਬਾ ਡੇਹਲੋਂ ਨੂੰ ਜਾਮ ਮੁਕਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਸ੍ਰੀ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ 7 ਫ਼ਰਵਰੀ ਨੂੰ 9:30 ਵਜੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਇਕ ਦਿਨਾ ਜਾਗਰੂਕਤਾ ...
ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਪੰਜਾਬ ਦੇ ਪ੍ਰਸਿੱਧ ਕਾਮੇਡੀਅਨ ਗੁਰਦੇਵ ਢਿੱਲੋਂ ਉਰਫ ਭਜਨਾ ਅਮਲੀ ਦਾ 68ਵਾਂ ਜਨਮ ਦਿਨ ਲੁਧਿਆਣਾ ਮੈਡੀਵੇਜ ਹਸਪਤਾਲ ਦੇ ਆਈ. ਸੀ. ਯੂ. ਵਿਚ ਮਨਾਇਆ ਗਿਆ | ਫਾਜ਼ਿਲਕਾ ਦੇ ਪਿੰਡ ਚੱਕ ਪੱਖੀ ਵਿਚ 29 ਜਨਵਰੀ ਨੂੰ ਹੋਏ ਮੇਲੇ ਦੌਰਾਨ ਸਟੇਜ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਯੱਗ ਜੀਵਨ ਜਿਉਣ ਦੀ ਕਲਾ ਹੈ, ਯੱਗ ਦੁਆਰਾ ਸਾਰੇ ਪ੍ਰਾਣੀਆਂ ਦਾ ਭਲਾ ਕੀਤਾ ਜਾ ਸਕਦਾ ਹੈ | ਮਾਂ ਬਗਲਾਮੁਖੀ ਧਾਮ ਵਿਖੇ ਹੋਣ ਵਾਲਾ ਅਖੰਡ ਮਹਾਂਯੱਗ ਦਾ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਯੋਗਦਾਨ ਹੋਵੇਗਾ | ਇਹ ਵਿਚਾਰ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੰਤੋਖ ਨਗਰ ਵਿਚ ਸ਼ੱਕੀ ਹਾਲਾਤ 'ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮਨਜਿੰਦਰ ਸਿੰਘ ਵਜੋਂ ਕੀਤੀ ਗਈ ਹੈ, ...
ਲੁਧਿਆਣਾ, 5 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਇਸ ਵਾਰ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੰੂ ਸਾਢੇ ਚਾਰ ਲੱਖ ਕੁਵਿੰਟਲ ਦੇ ਕਰੀਬ ਸਸਤੀ ਕਣਕ ਵੰਡੀ ਜਾਵੇਗੀ ਅਤੇ ਵਿਭਾਗ ਦੇ ਅਧਿਕਾਰੀਆਂ ...
ਲੁਧਿਆਣਾ, 5 ਫਰਵਰੀ (ਬੀ.ਐੱਸ.ਬਰਾੜ)-ਪੀ. ਏ. ਯੂ. ਵਿਚ ਸਕੂਲ ਆਫ਼ ਆਰਗੈਨਿਕ ਫਾਰਮਿੰਗ ਵਲੋਂ ਜ਼ਿਲ੍ਹਾ ਬਠਿੰਡਾ ਦੇ ਕਿਸਾਨਾਂ ਲਈ ਲਗਾਇਆ ਦੋ ਦਿਨਾ ਜੈਵਿਕ ਖੇਤੀ ਸਿਖਲਾਈ ਕੋਰਸ ਅੱਜ ਸਮਾਪਤ ਹੋਇਆ | ਬਠਿੰਡਾ ਜ਼ਿਲ੍ਹੇ ਦੇ ਇਸ ਕੋਰਸ ਵਿਚ ਸਿਖਲਾਈ ਲੈਣ ਵਾਲੇ ਕਿਸਾਨਾਂ ਦੀ ...
ਹੰਬੜਾਂ, 5 ਫਰਵਰੀ (ਹਰਵਿੰਦਰ ਸਿੰਘ ਮੱਕੜ)-ਸ੍ਰੀ ਗੁਰੁ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਹਰ ਸਾਲ ਦੀ ਤਰ੍ਹਾਂ ਧੰਨ ਮਾਤਾ ਕਲਸਾਂ ਸਤਿਨਾਮ ਕੇਂਦਰ ਘਮਣੇਵਾਲ ਦੇ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਅਤੇ ਚੇਅਰਮੈਨ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ...
ਲੁਧਿਆਣਾ, 5 ਫਰਵਰੀ (ਸਲੇਮਪੁਰੀ)-ਸੀ. ਐੱਮ. ਸੀ. ਹਸਪਤਾਲ ਲੁਧਿਆਣਾ 'ਚ ਐੱਫ਼. ਏ. ਆਈ. ਐੱਮ. ਈ. ਆਰ. ਦੇ ਸਹਿਯੋਗ ਨਾਲ ਚਲਾਏ ਜਾ ਰਹੇ ਹਸਪਤਾਲ 'ਚ ਖੇਤਰੀ ਇੰਸਟੀਚਿਊਟ ਵਿਚ ਡਾਕਟਰਾਂ ਨੂੰ ਕੌਮਾਂਤਰੀ ਪੱਧਰ ਦੀ ਫੈਲੋਸ਼ਿਪ ਪ੍ਰਦਾਨ ਕਰਨ ਲਈ ਕਾਨਵੋਕੇਸ਼ਨ ਕਰਵਾਈ ਗਈ, ਜਿਸ ...
ਡਾਬਾ/ਲੁਹਾਰਾ, 5 ਜਨਵਰੀ (ਕੁਲਵੰਤ ਸਿੰਘ ਸੱਪਲ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਅੰਕਿਤ ਬਾਂਸਲ ਨੇ ਵਿਧਾਨ ਸਭਾ ਹਲਕਾ ਦੱਖਣੀ 'ਚ ਪੈਂਦੇ ਇਲਾਕਿਆਂ ਵਿਚ ਮੀਟਿੰਗਾਂ ਦਾ ਸਿਲਸਿਲਾ ਤੇਜ਼ ਕਰ ਦਿੱਤਾ ਹੈ ਅਤੇ ਮੌਕੇ 'ਤੇ ਹੀ ਅਫਸਰਸ਼ਾਹੀ ਨੂੰ ...
ਡਾਬਾ/ਲੁਹਾਰਾ, 5 ਫਰਵਰੀ (ਕੁਲਵੰਤ ਸਿੰਘ ਸੱਪਲ)-ਬੀਤੇ ਦਿਨੀਂ ਇੰਦੌਰ ਮੱਧ ਪ੍ਰਦੇਸ਼ ਵਿਖੇ ਹੋਈ 13ਵੀਂ ਮਿੰਨੀ ਸਬ ਜੂਨੀਅਰ ਸਾਫਟਬਾਲ ਚੈਂਪੀਅਨਸ਼ਿਪ ਦੌਰਾਨ ਨਾਈਟਿੰਗੇਲ ਸਕੂਲ ਸ਼ਿਮਲਾਪਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਤੇ ...
ਲੁਧਿਆਣਾ, 5 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਸਨਅਤੀ ਇਕਾਈਆਂ 'ਚ ਅੱਗ ਤੋਂ ਸੁਰੱਖਿਆ ਪ੍ਰਬੰਧ ਕਰਨ ਸਬੰਧੀ ਇਕ ਵਰਕਸ਼ਾਪ ਕਰਵਾਈ ਗਈ, ਜਿਸ 'ਚ 50 ਤੋਂ ਵੱਧ ਸਿਖਿਆਰਥੀਆਂ ਨੇ ਹਿੱਸਾ ਲੈ ਕੇ ਭਰਪੂਰ ਜਾਣਕਾਰੀ ...
ਇਯਾਲੀ/ਥਰੀਕੇ, 5 ਫਰਵਰੀ (ਰਾਜ ਜੋਸ਼ੀ)-ਦੇਸ਼ ਦੀ ਉੱਚਤਮ ਅਦਾਲਤ ਮਾਣਯੋਗ ਸੁਪਰੀਮ ਕੋਰਟ ਵਲੋਂ ਸਤੰਬਰ 2017 ਤੋਂ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਭਾਵੇਂ ਵਾਹਨਾਂ 'ਤੇ ਵੀ ਲੱਗੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਪੰਜਾਬ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਹਰ ਪਰਿਵਾਰ ਵਿਚ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਨੂੰ ਪੂਰਾ ਨਾ ਕਰਨ ਲਈ ਪੰਜਾਬ ਵਿਚ ਕਾਾਗਰਸ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਾਗਰਸ ਆਪਣਾ ਵਾਅਦਾ ਪੂਰਾ ...
ਲੁਧਿਆਣਾ, 5 ਫਰਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੀ ਸੰਗਰੂਰ ਵਿਖੇ ਹੋਈ ਰੈਲੀ 'ਚ ਹੋਏ ਭਾਰੀ ਇਕੱਠ ਨੇ ਵਿਰੋਧੀਆਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ ਅਤੇ ਹੁਣ ਵਿਰੋਧੀ ਪਾਰਟੀਆਂ ਇਹ ਸੋਚਣ ਲਈ ਮਜਬੂਰ ਹੋ ਗਈਆਂ ਹਨ ਕਿ ਆਉਣ ਵਾਲੀਆਂ 2020 ਦੀਆਂ ਵਿਧਾਨ ਸਭਾ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)- ਜਰਖੜ ਹਾਕੀ ਅਕੈਡਮੀ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿਚ ਉਸ ਸਮੇਂ ਹੋਰ ਵਾਧਾ ਹੋਇਆ, ਜਦੋਂ ਅਕੈਡਮੀ ਦੇ ਉੱਭਰਦੇ ਸਟਾਰ ਖਿਡਾਰੀ ਜੋਗਿੰਦਰ ਸਿੰਘ ਨੇ ਝਾਂਸੀ ਵਿਖੇ ਸਮਾਪਤ ਹੋਈ 10ਵ ੀਂ ਕੌਮੀ ਹਾਕੀ ਚੈਂਪੀਅਨਸ਼ਿਪ 'ਚ ...
ਲੁਧਿਆਣਾ, 5 ਫ਼ਰਵਰੀ (ਪੁਨੀਤ ਬਾਵਾ)-ਭਾਜਪਾ ਯੁਵਾ ਮੋਰਚਾ ਦੀ ਇਕ ਅਹਿਮ ਮੀਟਿੰਗ ਘੰਟਾ ਘਰ ਦਫ਼ਤਰ ਵਿਖੇ ਪ੍ਰਧਾਨ ਮਹੇਸ਼ ਦੱਤ ਸ਼ਰਮਾ ਦੀ ਅਗਵਾਈ ਵਿਚ ਹੋਈ, ਜਿਸ 'ਚ ਉਨ੍ਹਾਂ ਨੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਪਰ ਨੌਜਵਾਨਾਂ ਨਾਲ ਧੋਖਾ ਕਰਨ ...
ਲੁਧਿਆਣਾ, 5 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਮੁਲਾਜ਼ਮਾਂ ਨਾਲ ਉਲਝਣ ਵਾਲੇ ਦੋ ਨੌਜਵਾਨਾਂ ਨੂੰ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ ਜਦਕਿ ਉਸ ਦੇ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਕਥਿਤ ਦੋਸ਼ੀਆਂ ਵਿਚ ਗੁਰਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX