ਦੋਰਾਹਾ, 5 ਫ਼ਰਵਰੀ (ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)-ਪੈਨਸ਼ਨਰ ਐਸੋਸੀਏਸ਼ਨ ਪੀ. ਐੱਸ. ਪੀ. ਸੀ. ਐਲ./ਟ੍ਰਾਂਸਕੋ ਡਵੀਜ਼ਨ ਦੋਰਾਹਾ ਦੇ ਸਕੱਤਰ ਹਰਭੂਲ ਸਿੰਘ ਨੇ ਪੈ੍ਰੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਰਾਹਾ ਡਵੀਜ਼ਨ ਅਧੀਨ ਪੈਂਦੀਆਂ ਸਬ ...
ਖੰਨਾ, 5 ਫਰਵਰੀ (ਧੀਮਾਨ)-ਸਥਾਨਕ ਸਮਾਧੀ ਰੋਡ 'ਤੇ ਇਕ ਵਪਾਰੀ ਦੀ ਕੋਠੀ 'ਤੇ ਕੰਮ ਕਰ ਰਹੇ ਚਾਰ ਪੇਂਟਰਾਂ ਵਲੋਂ ਅਲਮਾਰੀ ਵਿਚੋਂ 20 ਹਜ਼ਾਰ ਰੁਪਏ ਚੋਰੀ ਕਰ ਲਏ ਜਾਣ ਦੇ ਦੋਸ਼ ਲਾਏ ਗਏ ਹਨ | ਜਦੋਂਕਿ ਚੋਰ ਅਲਮਾਰੀ ਵਿਚ ਪਏ ਸੋਨੇ ਦੇ ਗਹਿਣੇ ਨਹੀਂ ਲਿਜਾ ਸਕੇ | ਪੁਲਿਸ ਨੇ ਚਾਰੇ ...
ਰਾੜਾ ਸਾਹਿਬ, 5 ਫਰਵਰੀ (ਸਰਬਜੀਤ ਸਿੰਘ ਬੋਪਾਰਾਏ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਸ਼ਹੀਨ ਬਾਗ ਜਾ ਰਹੇ 8 ਬੱਸਾਂ ਦੇ ਕਾਫ਼ਲੇ ਨੂੰ ਰਾਤੀ ਸ਼ਹੀਨ ਬਾਗ ਤੋਂ 3 ਕਿਲੋਮੀਟਰ ਦੂਰ 'ਤੇ ਸਰਿਤਾ ਵਿਹਾਰ ਦੀ ਪੁਲਿਸ ਵਲੋਂ ਰੋਕਿਆ ਗਿਆ | ਜਿਸ 'ਤੇ ਰੋਸ ਵਜੋਂ ਅੱਜ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਸਥਾਨਕ ਮੀਟ ਮਾਰਕੀਟ ਵਿਚ ਇਕ ਘਰ ਵਿਚ ਜ਼ਬਰਦਸਤੀ ਵੜ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਪੁਲਿਸ ਨੇ ਸ਼ਿਕਾਇਤਕਰਤਾ ਨਿੱਕੀ ਪਤਨੀ ਮੰਗਾ ਦੀ ਸ਼ਿਕਾਇਤ 'ਤੇ ਸੰਜੇ, ਵਿੱਕੀ, ਮੋਦਾ, ਮੀਤੋਂ, ਨੀਟਾ, ਸੁਨੀਤਾ, ਲਾਲੂ, ਨੀਟਾ ਦੀ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਜਰਖੜ ਹਾਕੀ ਅਕੈਡਮੀ ਦੀਆਂ ਮਾਣਮੱਤੀਆਂ ਪ੍ਰਾਪਤੀਆਂ ਵਿਚ ਉਸ ਸਮੇਂ ਹੋਰ ਵਾਧਾ ਹੋਇਆ ਅਕੈਡਮੀ ਦੇ ਉੱਭਰਦੇ ਸਟਾਰ ਖਿਡਾਰੀ ਜੋਗਿੰਦਰ ਸਿੰਘ ਨੇ ਝਾਂਸੀ ਵਿਖੇ ਸਮਾਪਤ ਹੋਈ 10ਵੀਂ ਕੌਮੀ ਹਾਕੀ ਚੈਂਪੀਅਨਸ਼ਿੱਪ ਵਿਚ ਏਅਰ ...
ਸਮਰਾਲਾ, 5 ਫਰਵਰੀ (ਗੋਪਾਲ ਸੋਫਤ)-ਸਮਾਜ ਸੇਵਾ 'ਚ ਜੁਟੇ ਸਥਾਨਕ ਸੋਨਾਲੀ ਜੀਤ ਰਾਵਲ ਚੈਰੀਟੇਬਲ ਟਰੱਸਟ ਵਲੋਂ ਸ਼ਹੀਦ ਭਗਤ ਸਿੰਘ ਨਗਰ ਤੇ ਮਾਛੀਵਾੜਾ ਰੋਡ ਸਮਰਾਲਾ ਵਿਖੇ ਜਸਵੀਰ ਕੌਰ ਅਤੇ ਜਗਦੇਵ ਸਿੰਘ ਗਿੱਲ ਦੀ ਸਪੁੱਤਰੀ ਪ੍ਰਭਜੋਤ ਕੌਰ ਦੀ ਸ਼ਾਦੀ ਦੇ ਸਬੰਧ ਵਿਚ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਲੰਮੇ ਸਮੇਂ ਤੋਂ ਸਰਕਾਰੀ ਸਕੂਲ ਸਿੱਖਿਆ ਦੀ ਮਜ਼ਬੂਤੀ ਲਈ ਸਿੱਖਿਆ ਦੇ ਨਿੱਜੀਕਰਨ ਖਿਲਾਫ ਆਵਾਜ਼ ਬੁਲੰਦ ਕਰਦੀ ਆ ਰਹੀ ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕਰੈਟਿਕ ਫਰੰਟ ਪੰਜਾਬ ਦੀ ਸੂਬਾ ਕਮੇਟੀ ਮੈਂਬਰ ...
ਦੋਰਾਹਾ, 5 ਫਰਵਰੀ (ਜਸਵੀਰ ਝੱਜ)-ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ (ਰਜਿ.) ਜੈਪੁਰਾ ਰੋਡ ਸੁੰਦਰ ਨਗਰ ਦੋਰਾਹਾ ਪ੍ਰਬੰਧਕ ਕਮੇਟੀ ਤੇ ਸ਼੍ਰੀ ਗੁਰੂ ਰਵਿਦਾਸ ਦੀ ਵੈੱਲਫੇਅਰ ਕਮੇਟੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸਤਿਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ...
ਬੀਜਾ, 5 ਫਰਵਰੀ (ਅਵਤਾਰ ਸਿੰਘ ਜੰਟੀ ਮਾਨ)-ਇੱਥੋਂ ਦੇ ਨੇੜਲੇ ਪਿੰਡ ਦੈਹਿੜੂ ਵਿਖੇ ਸਮੂਹ ਨਗਰ ਵਾਸੀਆਂ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਧੰਨ-ਧੰਨ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 13 ਫਰਵਰੀ ਤੋਂ 16 ਤੱਕ ਦੂਸਰਾ ਗੁਰੂ ਮਾਨਿਓ ਗ੍ਰੰਥ ਚੇਤਨਾ ...
ਖੰਨਾ, 5 ਫਰਵਰੀ (ਧੀਮਾਨ)-ਥਾਣਾ ਸਿਟੀ 1 ਖੰਨਾ ਇਕ ਔਰਤ ਸੁਧਾ (30) ਪਤਨੀ ਅਨੁਜ ਕੁਮਾਰ ਵਾਸੀ ਦਲੀਪ ਨਗਰ ਖੰਨਾ ਨੇ ਦੋਸ਼ ਲਾਇਆ ਕਿ ਪਿਛਲੇ 4 ਸਾਲਾਂ ਤੋਂ ਉਸਦਾ ਪਤੀ ਛੋਟੀਆਂ-ਛੋਟੀਆਂ ਗੱਲਾਂ ਨੂੰ ਲੈ ਕੇ ਉਸ ਦੇ ਨਾਲ ਕੁੱਟਮਾਰ ਕਰਦਾ ਰਹਿੰਦਾ ਹੈ | ਪਰ ਉਸਨੇ ਇਹ ਸਭ ਕੁੱਝ ਆਪਣੇ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਨਗਰ ਕੌਾਸਲ ਖੰਨਾ ਦੇ ਠੇਕੇਦਾਰਾਂ ਵਲੋਂ ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ ਨਾਲ ਮੀਟਿੰਗ ਕਰਕੇ ਈ.ਓ. ਰਣਬੀਰ ਸਿੰਘ ਤੇ ਦੋਸ਼ ਲਾਏ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਠੇਕੇਦਾਰਾਂ ਲਈ ਆਏ 3 ਕਰੋੜ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਦੇ ਆਂਗਣਵਾੜੀ ਸੈਂਟਰ ਵਿਖੇ ਪੋਸ਼ਣ ਅਭਿਆਨ ਦਿਵਸ ਮਨਾਇਆ ਗਿਆ | ਇਸ ਸਮੇਂ ਗਰਭਵਤੀ ਮਾਵਾਂ ਨੰੂ ਵਿਭਾਗ ਵਲੋਂ ਮੈਡੀਕਲ ਗੋਲੀਆਂ ਤੇ ਹੋਰ ਖਾਣ ਵਾਲੀਆਂ ਵਸਤਾਂ ਸਰਪੰਚ ਗੁਰਜੀਤ ਸਿੰਘ ਲਹਿਰਾ ਵਲੋਂ ਭੇਟ ...
ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਐੱਮ. ਟੀ. ਪੀ. ਸਕੂਲ ਮਲੌਦ ਵਿਖੇ ਬੱਚਿਆਂ ਵਿਚ ਸਾਇੰਸ ਵਿਸ਼ੇ ਪ੍ਰਤੀ ਰੁਚੀ ਪੈਦਾ ਕਰਨ ਲਈ ਪਿ੍ੰਸੀਪਲ ਸੁਪਰੀਤਪਾਲ ਸਿੰਘ ਭਾਟੀਆ ਦੀ ਅਗਵਾਈ ਹੇਠ ਤੇ ਸਾਇੰਸ ਅਧਿਆਪਕ ਰਾਜਵੀਰ ਕੌਰ, ਵੀਰਇੰਦਰ ਸਿੰਘ ਅਤੇ ਗੌਰਵ ਠੁਕਰਾਲ ਦੀ ਅਣਥੱਕ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਧੀਮਾਨ)-ਅੱਜ ਸਥਾਨਕ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਖੰਨਾ ਦੇ ਜਨਰਲ ਸਕੱਤਰ ਦਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਟੇਟ ਕਮੇਟੀ ਵਲੋਂ ਠੇਕਾ ਕਾਮਿਆਂ ਨੂੰ ਜਲ ਸਪਲਾਈ ਤੇ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਤੋਂ 35ਵਾਂ ਸਾਲਾਨਾ ਸਤਿਸੰਗ ਤੇ ਲੰਗਰ ਗੁਰੂ ਰਵਿਦਾਸ ਜਨਮ ਭੂਮੀ ਕਾਸ਼ੀ (ਵਾਰਾਨਾਸੀ) ਲਈ ਆਦਿ ਧਰਮ ਮਿਸ਼ਨ ਪੰਜਾਬ ਦੇ ਪ੍ਰਧਾਨ ਕੌਾਸਲਰ ਪਾਲ ਸਿੰਘ ਅਤੇ ਮਿਸ਼ਨ ਦੀ ਯੂਥ ਇਕਾਈ ਦੇ ਪੰਜਾਬ ਦੇ ਪ੍ਰਧਾਨ ਦਲਵਾਰਾ ਸਿੰਘ ਲੱਖਾ ਦੀ ਪ੍ਰਧਾਨਗੀ ਹੇਠ ਰਵਾਨਾ ਹੋਇਆ | ਇਸ ਮੌਕੇ ਆਪ ਦੇ ਲੋਕ ਸਭਾ ਹਲਕਾ ਇੰਚਾਰਜ ਬੰਨਦੀਪ ਸਿੰਘ ਬੰਨੀ ਦੂਲੋਂ ਨੇ ਇਸ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਇਸ ਮੌਕੇ ਰਾਸ਼ਨ ਦੇ ਤਿੰਨ ਟਰੱਕ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਕਾਸ਼ੀ ਲਈ ਰਵਾਨਾ ਕੀਤੇ ਗਏ | ਇਸ ਮੌਕੇ ਜਗਜੀਤ ਸਿੰਘ ਗੰਢੂਆਂ ਮੀਤ ਪ੍ਰਧਾਨ, ਹਰਪ੍ਰੀਤ ਸਿੰਘ ਇਕੋਲਾਹਾ ਖ਼ਜ਼ਾਨਚੀ, ਸੰਤ ਸਿੰਘ ਸੇਖੋਂ ਅਮਰਗੜ੍ਹ ਸਕੱਤਰ, ਜੈ ਸਿੰਘ, ਰਣਜੋਧ ਸਿੰਘ ਭੁੱਮਦੀ, ਦੀਦਾਰ ਸਿੰਘ ਰਾਮਗੜ੍ਹ ਆਦਿ ਹਾਜ਼ਰ ਸਨ |
ਬੀਜਾ, 5 ਫ਼ਰਵਰੀ (ਅਵਤਾਰ ਸਿੰਘ ਜੰਟੀ ਮਾਨ)-ਸਰਕਾਰੀ ਪ੍ਰਾਇਮਰੀ ਸਕੂਲ ਬੀਜਾ ਵਿਖੇ ਸਾਲਾਨਾ ਵੰਡ ਸਮਾਰੋਹ ਕਰਵਾਇਆ ਗਿਆ | ਸਮਾਰੋਹ ਵਿਚ ਮੁੱਖ ਮਹਿਮਾਨ ਦੇ ਤੌਰ 'ਤੇ ਪਹੁੰਚੇ ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ ¢ ਇਸ ਸਮਾਗਮ ਦੌਰਾਨ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਇੱਥੋਂ ਦੇ ਸਮਰਾਲਾ ਰੋਡ ਜੀ.ਟੀ. ਬੀ. ਸਕੂਲ ਨੇੜੇ ਇਕ ਜੈਨਰਿਕ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਸਬੰਧੀ ਸਰਕਾਰੀ ਸਕੀਮ ਤਹਿਤ ਦਾ ਉਦਘਾਟਨ ਉੱਘੇ ਗਾਇਕ ਪਵਨਦੀਪ ਖੰਨਾ ਵਲੋਂ ਕੀਤਾ ਗਿਆ | ਇਸ ਮੌਕੇ ...
ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਖੇਡ ਸਫ਼ਾਂ ਵਿਚ ਇਹ ਖ਼ਬਰ ਬੜੇ ਹੀ ਦੁੱਖ ਨਾਲ ਪੜ੍ਹੀ ਜਾਵੇਗੀ ਜਦੋਂ ਇਲਾਕੇ ਦੇ ਅਨੇਕਾਂ ਹੀ ਨੌਜਵਾਨਾਂ ਨੂੰ ਪ੍ਰੇਰਨਾ ਸ੍ਰੋਤ ਬਣ ਕੇ ਸੂਬੇ ਦੇ ਨਾਮੀ ਖਿਡਾਰੀ ਬਣਾਉਣ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਵਾਲੀਬਾਲ ਖਿਡਾਰੀ ਗੁਰਮੀਤ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ ਆਈ. ਪੀ. ਐੱਸ. ਦੀਆਂ ਹਦਾਇਤਾਂ ਹੇਠ ਅੱਜ ਟ੍ਰੈਫ਼ਿਕ ਪੁਲਿਸ ਵਲੋਂ ਕਸਬਾ ਡੇਹਲੋਂ ਨੰੂ ਜਾਮ ਮੁਕਤ ਕਰਨ ਦੇ ਮਕਸਦ ਨਾਲ ਵੱਖ-ਵੱਖ ਸੜਕਾਂ 'ਤੇ ਦੁਕਾਨਦਾਰਾਂ ਵਲੋਂ ਕੀਤੇ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਇਕ ਵਿਅਕਤੀ ਤੋਂ 3 ਅਣਪਛਾਤੇ ਮੂੰਹ ਢੱਕੇ ਵਿਅਕਤੀਆਂ ਵਲੋਂ ਚਾਕੂਆਂ ਨਾਲ ਹਮਲਾ ਕਰਕੇ 1 ਲੱਖ ਰੁਪਏ ਖੋਹ ਲਏ | ਜ਼ਖ਼ਮੀ ਵਿਅਕਤੀ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ ਹੈ | ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਸਾਨ ਮਜ਼ਦੂਰ ਤਾਲਮੇਲ ਕਮੇਟੀ ਵਲੋਂ ਬਲਾਕ ਦਫ਼ਤਰ ਡੇਹਲੋਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਇੱਕ ਮੰਗ ਪੱਤਰ ਦਿੱਤਾ ਗਿਆ, ਤਾਂ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਰਕਾਰ ਕੋਈ ਠੋਸ ਕਦਮ ...
ਫੁੱਲਾਂਵਾਲ, 5 ਫਰਵਰੀ (ਮਨਜੀਤ ਸਿੰਘ ਦੁੱਗਰੀ)-ਦਰਸ਼ਨ ਸਿੰਘ ਰਾਏ ਠੱਕਰਵਾਲ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਸ੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਨਾਨਕਸਰ ਸਾਹਿਬ ਪਿੰਡ ਠੱਕਰਵਾਲ ਵਿਖੇ ਹੋਈ | ਹਜ਼ੂਰੀ ਰਾਗੀ ਭਾਈ ...
ਸਿੱਧਵਾਂ ਬੇਟ, 5 ਫਰਵਰੀ (ਜਸਵੰਤ ਸਿੰਘ ਸਲੇਮਪੁਰੀ)-ਸਮਾਜਿਕ ਸਿੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਬਾਲ ਭਲਾਈ ਕੌਾਸਲ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਿਕ ਕਸਬੇ ਅੰਦਰ ਸਥਿਤ ਸੀ.ਡੀ.ਪੀ.ਓ. ਦਫ਼ਤਰ ਵਲੋਂ ਦਰਿਆ ਸਤਲੁਜ ਤੋਂ ਪਾਰ ਪੈਂਦੇ ਪਿੰਡ ਮੱਧੇਪੁਰ ...
ਰਾਏਕੋਟ, 5 ਫਰਵਰੀ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਕਮੇਟੀ ਤਰਫ਼ੋਂ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਰਾਏਕੋਟ ਵਿਖੇ ਹਲਕਾ ਰਾਏਕੋਟ ਦੇ ਵੱਖ-ਵੱਖ ਪਿੰਡਾਂ ਦੇ 4 ਪਰਿਵਾਰਾਂ ਨੂੰ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਤੋਂ ਲੁਧਿਆਣਾ ਸੜਕ 'ਤੇ ਕੈਂਡ ਨਹਿਰ ਪੁਲ ਨਜ਼ਦੀਕ ਸੰਘਣੀ ਧੁੰਦ ਕਾਰਨ 4 ਵਾਹਨ ਆਪਸ ਵਿਚ ਟਕਰਾਉਣ ਕਾਰਨ ਇਕ ਇਨੋਵਾ ਕਾਰ ਵਿਚ ਸਕੂਲ ਪੜਨ ਜਾਂਦੇ 7 ਬੱਚੇ ਤੇ ਕਾਰ ਚਾਲਕ ਜ਼ਖਮੀ ਹੋ ਗਏ ¢ ਜਾਣਕਾਰੀ ਅਨੁਸਾਰ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਖੰਨਾ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਦੇ ਵਾਰਡ 9 ਵਿਖੇ ਫੋਕਲ ਪੁਆਇੰਟ ਤੋਂ ਆ ਰਿਹਾ ਸੀਵਰੇਜ਼ ਦਾ ਗੰਦਾ ਪਾਣੀ ਮੈਨ ਹੋਲ ਦੇ ਢੱਕਣ ਵਿਚੋਂ ਬਾਹਰ ਨਿਕਲਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ | ਪਿਛਲੇ ਇਕ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮੱਲ ਸਰਵ ਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਖੰਨਾ ਵਿਖੇ ਬਾਰ੍ਹਵੀਂ ਜਮਾਤ ਲਈ ਵਿਦਾਇਗੀ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੰਗਾਰੰਗ ਸੱਭਿਆਚਾਰਕ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਨਿਊ ਮਾਡਲ ਟਾਊਨ ਅਮਲੋਹ ਰੋਡ ਖੰਨਾ ਵਿਖੇ ਨਵੇਂ ਸੀਵਰੇਜ ਦੇ ਕੰਮ ਦਾ ਉਦਘਾਟਨ ਕੌਾਸਲਰ ਗੁਰਮੀਤ ਨਾਗਪਾਲ ਨੇ ਅਰਦਾਸ ਕਰ ਕੇ ਸ਼ੁਰੂ ਕੀਤਾ | ਕੌਾਸਲਰ ਨਾਗਪਾਲ ਨੇ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਤੇ ਨਗਰ ਕੌਾਸਲ ਪ੍ਰਧਾਨ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਐੱਫ.ਸੀ.ਆਈ. ਪੱਲੇਦਾਰ ਤੇ ਕਰਮਚਾਰੀ ਯੂਨੀਅਨ ਪੰਜਾਬ ਦੀ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਬਖ਼ਤਾਵਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਨਰਲ ਸਕੱਤਰ ਕਾਮਰੇਡ ਅਮਰ ਸਿੰਘ ਭੱਟੀਆਂ, ਡਿਪਟੀ ਜਨਰਲ ਸਕੱਤਰ ਰਣਜੀਤ ਸਿੰਘ ਨੇ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਅੱਜ ਜ਼ਿਲ੍ਹਾ ਯੂਥ ਕਾਾਗਰਸ ਖੰਨਾ ਦੇ ਅਹੁਦੇਦਾਰਾਂ ਨੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਅਮਿਤ ਤਿਵਾੜੀ ਦੀ ਅਗਵਾਈ ਵਿਚ ਅਤੇ ਅੰਕਿਤ ਸ਼ਰਮਾ ਪ੍ਰਧਾਨ ਯੂਥ ਕਾਾਗਰਸ ਹਲਕਾ ਖੰਨਾ ਦੀ ਪ੍ਰਧਾਨਗੀ ਵਿਚ ਖੰਨਾ ਸ਼ਹਿਰ ਦੇ ਵੱਖ-ਵੱਖ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਵਿਚ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਲਈ ਪੰਜਾਬ ਸਰਕਾਰ ਕਣਕ ਤੋਂ ਬਾਅਦ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਸਬ ਸਿਡੀ ਦੇਵੇਗੀ | ਇਹ ਗੱਲ ਅੱਜ ਇੱਥੇ ਪੰਜਾਬ ਸਾਇਲਜ਼ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਯਾਦਵਿੰਦਰ ਸਿੰਘ ...
ਡੇਹਲੋਂ, 5 ਫਰਵਰੀ (ਅੰਮਿ੍ਤਪਾਲ ਸਿੰਘ ਕੈਲੇ)-ਕਿਲ੍ਹਾ ਰਾਏਪੁਰ ਖੇਡ ਸਟੇਡੀਅਮ ਵਿਖੇ ਚਰਚਿਤ ਖੇਡਾਂ ਦੀਆਂ ਤਰੀਕਾਂ ਦਾ ਐਲਾਨ ਸਪੋਰਟਸ ਐਾਡ ਸੋਸ਼ਲ ਵੈੱਲਫੇਅਰ ਕਲੱਬ (ਪੱਤੀ ਸੁਹਾਵੀਆ) ਵਲੋਂ ਕਰ ਦਿੱਤਾ ਗਿਆ | ਗਰੇਵਾਲ ਸਪੋਰਟਸ ਸਟੇਡੀਅਮ ਵਿਖੇ ਪ੍ਰਧਾਨ ਡਾ: ਤਰਲੋਚਨ ...
ਖੰਨਾ, 5 ਫਰਵਰੀ (ਹਰਜਿੰਦਰ ਸਿੰਘ ਲਾਲ)- ਏ.ਐੱਸ.ਗਰੱੁਪ ਆਫ਼ ਇੰਸਟੀਚਿਊਸ਼ਨਸ ਖੰਨਾ ਵਿਖੇ ਐੱਮ. ਬੀ. ਏ., ਬੀ. ਬੀ. ਏ. ਅਤੇ ਬੀ. ਕਾਮ. ਦੇ ਵਿਦਿਆਰਥੀਆਂ ਨੇ ਵਪਾਰਕ ਖੇਡਾਂ ਵਿਚ ਭਾਗ ਲਿਆ | ਇਸ ਪ੍ਰੋਗਰਾਮ ਦੀ ਅਗਵਾਈ ਸਾਗਰ ਗੁਪਤਾ ਨੇ ਕੀਤੀ | ਸਾਰੀਆਂ ਟੀਮਾਂ ਨੇ ਆਪਣੇ ਪਲਾਨ ...
ਕੁਹਾੜਾ, 5 ਫਰਵਰੀ (ਤੇਲੂ ਰਾਮ ਕੁਹਾੜਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਲਗਪਗ ਪਿਛਲੇ ਛੇ ਸਾਲ ਤੋਂ ਆਵਾਰਾ ਪਸ਼ੂਆਂ 'ਤੇ ਕਾਬੂ ਪਾਉਣ ਲਈ ਸਰਕਾਰਾਂ ਦੇ ਵਿਰੁੱਧ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਪਰ ਕਿਸੇ ਸਰਕਾਰ ਨੇ ਇਨ੍ਹਾਂ ਨੂੰ ਸਾਂਭਣ ਦਾ ਕੋਈ ਉਪਰਾਲਾ ਨਹੀਂ ...
ਸਮਰਾਲਾ, 5 ਫ਼ਰਵਰੀ (ਗੋਪਾਲ ਸੋਫਤ)-ਇੱਥੋਂ ਨਜ਼ਦੀਕ ਪਿੰਡ ਘਰਖਣਾਂ ਵਿਖੇ ਮਾਨ ਸਪੋਰਟਸ ਅਤੇ ਵੈੱਲਫੇਅਰ ਕਲੱਬ ਤੇ ਐੱਨ. ਆਰ. ਆਈਜ਼ ਵਲੋਂ ਇਕ ਕਬੱਡੀ ਕੱਪ 12 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ ¢ ਕਲੱਬ ਦੇ ਹਰਮਨਦੀਪ ਸਿੰਘ ਮੰਡ ਅਤੇ ਜਤਿੰਦਰ ਮਾਨ ਨੇ ਦੱਸਿਆ ਕਿ 12 ਫਰਵਰੀ ...
ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਆਈ.ਟੀ. ਵਿੰਗ ਦੇ ਹਲਕਾ ਪਾਇਲ ਦੇ ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ ਨੇ ਜਾਰੀ ਪੈੱੱਸ ਬਿਆਨ ਰਾਹੀਂ ਕਥਿੱਤ ਤੌਰ 'ਤੇ ਦੋਸ਼ ਲਗਾਇਆ ਕਿ ਮਲੌਦ ਦੇ ਸੀਵਰੇਜ ਦਾ ਗੰਦਾ ਪਾਣੀ ਬਰਸਾਤੀ ਨਾਲੇ ਰਾਹੀਂ ਸੀਵਰੇਜ ਪਾ ...
ਖੰਨਾ/ਪਾਇਲ/ਦੋਰਾਹਾ, 5 ਫਰਵਰੀ (ਪੱਤਰ ਪ੍ਰੇਰਕਾਂ ਰਾਹੀਂ)-ਅੱਜ ਫੂਲੇ ਸ਼ਾਹੂ ਅੰਬੇਡਕਰ ਲੋਕ ਮੰਚ ਦੇ ਨੇਤਾ ਗੁਰਦੀਪ ਸਿੰਘ ਕਾਲੀ ਨੇ ਕਿਹਾ ਕਿ ਅਵਾਰਾ ਪਸ਼ੂਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਛੱਡਣ ਦੀ ਸ਼ੁਰੂਆਤ ਅਸੀਂ ਕੀਤੀ ਸੀ, ਜਿਸਦੀ ਭਾਰਤੀ ਕਿਸਾਨ ਯੂਨੀਅਨ ...
ਮਲੌਦ, 5 ਫਰਵਰੀ (ਸਹਾਰਨ ਮਾਜਰਾ)-ਗੁਰਦੁਆਰਾ ਸ਼ਹੀਦ ਸਿੰਘਾਂ ਕੁੱਪ ਕਲਾਂ ਦੇ ਮੁੱਖ ਸੇਵਾਦਾਰ ਸੰਤ ਬਾਬਾ ਜੰਗ ਸਿੰਘ ਨੇ ਅੱਜ ਮਲੌਦ ਵਿਖੇ ਬਾਬਾ ਲਾਭ ਸਿੰਘ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਾਡੇ ਮਹਾਨ ਮਾਣਮੱਤੇ ਇਤਿਹਾਸ, ਵਿਰਸੇ ਦੀਆਂ ਯਾਦਾਂ, ਇਤਿਹਾਸਕ ...
ਸਮਰਾਲਾ, 5 ਫ਼ਰਵਰੀ (ਗੋਪਾਲ ਸੋਫਤ)-ਸਥਾਨਕ ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵੀਰ ਸਿੰਘ ਪੱਪੀ ਨੇ ਕਿਹਾ ਹੈ ਕਿ ਕਾਂਗਰਸ ਦੇ ਰਾਜ ਵਿਚ ਹੀ ਲੋੜਵੰਦਾਂ, ਦਲਿਤਾਂ ਤੇ ਗ਼ਰੀਬਾਂ ਨੂੰ ਹਮੇਸ਼ਾ ਹੀ ਵਧੇਰੇ ਸਹੂਲਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਇਨ੍ਹਾਂ ਸਹੂਲਤਾਂ ਦਾ ...
ਮਾਛੀਵਾੜਾ ਸਾਹਿਬ, 5 ਫਰਵਰੀ (ਸੁਖਵੰਤ ਸਿੰਘ ਗਿੱਲ)-5178 ਅਧਿਆਪਕ ਯੂਨੀਅਨ ਬਲਾਕ ਮਾਛੀਵਾੜਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਦੀ ਅਗਵਾਈ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਹੋਇਆ ਜ਼ਿਲ੍ਹਾ ਪ੍ਰਧਾਨ ਦੀਪ ਰਾਜਾ ਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਮਿੰਦਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX