ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)¸ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ ਇਸ ਥੀਮ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਨਾਏ ਗਏ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਚਾਰ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਰਹਾਲੀ ਵਿਖੇ ਪਿੰਡ ਠੱਠੀਆ ਮਹੰਤਾਂ ਦੇ ਰਹਿਣ ਵਾਲੇ ਇਕ ...
ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਖੇਮਕਰਨ ਦੀ ਪੁਲਿਸ ਨੇ ਇਕ ਲੜਕੀ ਨਾਲ ਮਾਰਕੁੱਟ ਕਰਦਿਆਂ ਉਸ ਨੂੰ ਗੰਭੀਰ ਸੱਟਾਂ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਖੇਮਕਰਨ ਵਿਖੇ ਪ੍ਰਕਾਸ਼ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ 'ਤੇ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਾਂਚ ਕੀਤੀ ਗਈ ਪੰਜਾਬ ਐੱਮ ਸੇਵਾ ਮੋਬਾਈਲ ਐਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ, ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਪਿੰਡਾਂ ਵਿਚ ਵਿਲੇਜ ਪੁਲਿਸ ਅਫਸਰ ਨਿਯੁਕਤ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤੇ ਜਾਣ ਸਬੰਧੀ ਦਾਅਵਾ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਪੁਲਿਸ ਮੁਲਾਜ਼ਮਾਂ ਦੀ ਪਹਿਲਾਂ ਹੀ ਘੱਟ ਹੋਣ ਦੇ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ, ਗੁਰਪ੍ਰੀਤ ਸਿੰਘ ਕੱਦਗਿੱਲ)¸ਪੇਟ ਦੇ ਕੀੜਿਆਂ ਤੋਂ ਮੁਕਤੀ-ਨਰੋਆ ਭਵਿੱਖ ਸਾਡਾ ਇਸ ਥੀਮ ਤਹਿਤ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਨਾਏ ਗਏ ਰਾਸ਼ਟਰੀ ਡੀ-ਵਾਰਮਿੰਗ ਦਿਵਸ ਦਾ ਉਦਘਾਟਨ ਸਥਾਨਕ ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ...
ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)¸ਬੀਤੇ ਦਿਨ ਇਕ ਔਰਤ ਵਲੋਂ ਆਤਮ ਹੱਤਿਆ ਕਰਨ ਦੇ ਮਾਮਲੇ ਵਿਚ ਮਿ੍ਤਕ ਲੜਕੀ ਪਿੰਕੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਥਾਣਾ ਪੱਟੀ ਸਿਟੀ ਵਿਖੇ ਪਹੁੰਚ ਕੇ ਇਨਸਾਫ਼ ਦੀ ਮੰਗ ਕੀਤੀ ਅਤੇ ਪੁਲਿਸ ਨੇ ਮੁਦੱਈ ਦੇ ਬਿਆਨਾਂ 'ਤੇ ਚਾਰ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਦੀ ਪੁਲਿਸ ਵਲੋਂ ਪਿੰਡਾਂ ਵਿਚ ਵਿਲੇਜ ਪੁਲਿਸ ਅਫਸਰ ਨਿਯੁਕਤ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕੀਤੇ ਜਾਣ ਸਬੰਧੀ ਦਾਅਵਾ ਕੀਤਾ ਗਿਆ ਹੈ | ਜ਼ਿਲੇ੍ਹ ਵਿਚ ਪੁਲਿਸ ਮੁਲਾਜ਼ਮਾਂ ਦੀ ਪਹਿਲਾਂ ਹੀ ਘੱਟ ਹੋਣ ਦੇ ...
ਤਰਨ ਤਾਰਨ, 10 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿੱਲ)¸ਪੰਜਾਬ ਰੋਡਵੇਜ਼ ਪਨਸਪ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦੇ ਅਠਾਰਾਂ ਡਿਪੂਆਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡੀਪੂ ਪ੍ਰਧਾਨ ਸਤਨਾਮ ਸਿੰਘ ਤੁੜ ਨੇ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਚੋਹਲਾ ਸਾਹਿਬ ਦੇ ਪਿੰਡ ਜਿਊਣੇਕੇ ਵਿਖੇ ਪੁਲਿਸ ਵਰਦੀ ਵਿਚ 5 ਲੁਟੇਰਿਆਂ ਨੇ ਇਕ ਡਰਾਈਵਰ ਪਾਸੋਂ ਚੌਲਾਂ ਨਾਲ ਭਰਿਆ ਟਰਾਲਾ ਖੋਹ ਲਿਆ | ਇਸ ਸਬੰਧ ਵਿਚ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ...
ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਕਸਬਾ ਫਤਿਆਬਾਦ ਦੇ ਨੇੜਲੇ ਪਿੰਡ ਖਵਾਸਪੁਰ ਦੇ ਮਸ਼ਹੂਰ ਗੁਰਦੁਆਰਾ ਬਾਬਾ ਡੰਡਿਆਂ ਵਾਲੇ ਦੇ ਨਜ਼ਦੀਕ ਦੋ ਮੋਟਰਸਾਈਕਲਾਂ 'ਤੇ ਸਵਾਰ ਲੁਟੇਰਿਆਂ ਵਲੋਂ ਇਕ ਨਿੱਜੀ ਕੰਪਨੀ ਦੇ ਏਜੰਟ ਕੋਲੋਂ ਪੈਸੇ ਲੁੱਟ ਲੈਣ ਦਾ ਸਮਾਚਾਰ ...
ਚੋਹਲਾ ਸਾਹਿਬ, 10 ਫਰਵਰੀ (ਬਲਵਿੰਦਰ ਸਿੰਘ)¸ਸਥਾਨਕ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਵਿਖੇ ਪਾਰਕਿੰਗ ਵਾਲੀ ਜਗ੍ਹਾ 'ਤੇ ਸ਼੍ਰੋਮਣੀ ਕਮੇਟੀ ਵਲੋਂ ਕਰਵਾਈ ਜਾ ਰਹੀ ਉਸਾਰੀ ਜਿਸ ਦੇ ਵਿਰੋਧ ਵਿਚ ਪਿਛਲੇ ਲੰਮੇਂ ਸਮੇਂ ਤੋਂ ਕਿਸਾਨ ਸੰਘਰਸ਼ ਕਮੇਟੀ ਵਲੋਂ ਪੱਕਾ ਮੋਰਚਾ ਲਗਾਇਆ ਗਿਆ ਹੈ, ਜਿਸ ਨੂੰ ਵੇਖਦੇ ਹੋਏ ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਕੌਰ ਥਿੰਦ ਅਤੇ ਗਰਾਊਾਡ ਸੁਪਰਵਾਈਜ਼ਰ ਨਛੱਤਰ ਸਿੰਘ ਨੇ ਸਟੇਡੀਅਮ ਦਾ ਦੌਰਾ ਕੀਤਾ ਗਿਆ | ਜ਼ਿਕਰਯੋਗ ਹੈ ਕਿ ਇਥੋਂ ਦੇ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਦੇ ਬਾਹਰ ਪਾਰਕ ਵਾਲੀ ਜਗ੍ਹਾ ਦੇ ਨਜ਼ਦੀਕ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਦੇ ਵਿਰੋਧ ਵਿਚ ਇਲਾਕੇ ਦੇ ਲੋਕਾਂ ਵਲੋਂ ਸਟੇਡੀਅਮ ਬਚਾਓ ਸੰਘਰਸ਼ ਕਮੇਟੀ ਦਾ ਗਠਨ ਕਰਕੇ ਪਿਛਲੇ ਕਈ ਮਹੀਨਿਆਂ ਤੋਂ ਖੇਡ ਸਟੇਡੀਅਮ ਦੇ ਬਾਹਰ ਪੱਕਾ ਮੋਰਚਾ ਲਗਾਕੇ ਇਨ੍ਹਾਂ ਦੁਕਾਨਾਂ ਦੀ ਉਸਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ | ਕਮੇਟੀ ਦਾ ਕਹਿਣਾ ਹੈ ਕਿ ਸ਼ੋ੍ਰੋਮਣੀ ਕਮੇਟੀ ਵਲੋਂ ਜਿਸ ਜਗ੍ਹਾ 'ਤੇ ਦੁਕਾਨਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਇਹ ਜਗਾ ਖੇਡ ਸਟੇਡੀਅਮ ਦੇ ਅਧੀਨ ਆਉਂਦੀ ਹੈ, ਜੋ ਪਾਰਕਿੰਗ ਲਈ ਛੱਡੀ ਗਈ ਸੀ | ਇਸ ਚੱਲ ਰਹੇ ਰੇੜਕੇ ਨੂੰ ਖਤਮ ਕਰਨ ਲਈ ਅੱਜ ਜ਼ਿਲ੍ਹਾ ਖੇਡ ਅਫਸਰ ਕੁਲਵਿੰਦਰ ਕੌਰ ਵਲੋਂ ਪਟਵਾਰੀ ਅਤੇ ਕਾਨੂੰਗੋ ਦੀ ਹਾਜ਼ਰੀ ਵਿਚ ਖੇਡ ਸਟੇਡੀਅਮ ਅਤੇ ਪਾਰਕਿੰਗ ਵਾਲੀ ਜਗ੍ਹਾ ਦੀ ਨਿਸ਼ਾਨਦੇਹੀ ਕਰਵਾਈ ਗਈ | ਜ਼ਿਲ੍ਹਾ ਖੇਡ ਅਫਸਰ ਨੇ ਦੱਸਿਆ ਕਿ ਇਹ ਸਾਰੀ ਕਾਰਵਾਈ ਉਨ੍ਹਾਂ ਵਲੋਂ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਜਾਵੇਗੀ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ | ਇਸ ਸਬੰਧੀ ਜਦ ਗੁਰਦੁਆਰਾ ਪਾਤਿਸ਼ਾਹੀ ਦੇ ਮੈਨੇਜਰ ਪ੍ਰਗਟ ਸਿੰਘ ਰੱਤੋਕੇ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਦੁਕਾਨਾਂ ਦੀ ਕੀਤੀ ਜਾ ਰਹੀ ਉਸਾਰੀ ਬਿਲਕੁੱਲ ਜਾਇਜ਼ ਹੈ ਅਤੇ ਇਹ ਜਗ੍ਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੈ | ਇਸ ਸਮੇਂ ਗਰਾਊਾਡ ਸੁਪਰਵਾਇਜ਼ਰ ਤਰਸੇਮ ਸਿੰਘ, ਪਟਵਾਰੀ ਹਰਦੀਪ ਸਿੰਘ, ਗਿਆਨ ਸਿੰਘ ਕਾਨੂੰਗੋ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਨਿਰਵੈਰ ਸਿੰਘ ਧੁੰਨ, ਕੇਵਲ ਕਿ੍ਸ਼ਨ, ਦਿਲਬਰ ਸਿੰਘ, ਗੁਰਦੇਵ ਸਿੰਘ ਪ੍ਰਧਾਨ, ਮਹਿੰਦਰ ਸਿੰਘ, ਬਲਵਿੰਦਰ ਸਿੰਘ, ਅਜੀਤ ਸਿੰਘ, ਮਨਜੀਤ ਸਿੰਘ ਮੰਨਾ, ਰਤਨ ਸਿੰਘ, ਅਮਰੀਕ ਸਿੰਘ, ਚਰਨ ਸਿੰਘ, ਸਿਮਰਜੀਤ ਸਿੰਘ ਆਦਿ ਹਾਜ਼ਰ ਸਨ |
ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ ਅੱਜ ਦੇ ਵਿਆਹਾਂ ਦੇ ਵਿਗੜ ਚੁੱਕੇ ਸਿਸਟਮ ਵਿਚ ਸਾਦੇ ਢੰਗ ਅਤੇ ਗੁਰਮਤਿ ਅਨੁਸਾਰ ਆਨੰਦ ਕਾਰਜ ਕਰਾਉਣ ਦੀ ਉਦਾਹਰਣ ਬਣੀ ਹੈ ਇਹ ਜੋੜੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੀ.ਐੱਚ.ਡੀ. ਰਿਸਰਚ ਸਕਾਲਰ ਅਤੇ ਬੀ.ਕੇ.ਐੱਸ. ...
ਝਬਾਲ, 10 ਫਰਵਰੀ (ਸਰਬਜੀਤ ਸਿੰਘ)¸ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਨੂੰ ਉਚ ਪੱਧਰ ਦੀਆਂ ਵਿਦਿਅਕ ਸਹੂਲਤਾਂ ਦੇਣ ਲਈ ਖੋਲੇ੍ਹ ਗਏ ਸਮਾਰਟ ਸਕੂਲਾਂ 'ਚ ਬੱਚਿਆਂ ਦੇ ਦਾਖ਼ਲੇ ਵਧਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਚਲਾਈ ਗਈ ਦਾਖ਼ਲਾ ਕਰਾਉਣ ...
ਸਰਹਾਲੀ ਕਲਾਂ, 10 ਫਰਵਰੀ (ਅਜੈ ਸਿੰਘ ਹੁੰਦਲ)-ਸ਼ਹੀਦ ਬਾਬਾ ਰਾਮ ਸਿੰਘ ਦੀ ਸਾਲਾਨਾ ਯਾਦ ਨੂੰ ਸਮਰਪਿਤ ਧਾਰਿਮਕ ਸਮਾਗਮ ਪਿੰਡ ਚੌਧਰੀਵਾਲਾ, ਨੌਸ਼ਹਿਰਾ ਪੰਨੂੰਆਂ ਵਿਖੇ ਮਿਤੀ 13 ਤੋਂ 15 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ...
ਖੇਮਕਰਨ, 10 ਫਰਵਰੀ (ਰਾਕੇਸ਼ ਬਿੱਲਾ)-ਸ਼ੋ੍ਰਮਣੀ ਅਕਾਲੀ ਦਲ (ਟਕਸਾਲੀ) ਵਲੋਂ 21 ਫਰਵਰੀ ਨੂੰ ਮਾਝੇ ਅਤੇ ਪਿੰਡ ਠੱਠੀਆਂ ਮਹੰਤਾਂ ਵਿਖੇ ਕਰਵਾਈ ਜਾ ਰਹੀ ਰਾਜਸੀ ਕਾਨਫਰੰਸ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਤੇ ਕਾਨਫਰੰਸ ਸਬੰਧੀ ਉਤਸ਼ਾਹਿਤ ਕਰਨ ਵਾਸਤੇ ਅਕਾਲੀ ...
ਖੇਮਕਰਨ 10 ਫਰਵਰੀ (ਰਾਕੇਸ਼ ਬਿੱਲਾ)-ਧੰਨ ਧੰਨ ਬਾਬਾ ਬੀਰ ਸਿੰਘ ਜੀ ਸ਼ਹੀਦ ਦੀ ਯਾਦ ਵਿਚ ਦੂਜਾ ਪੇਂਡੂ ਫੁੱਟਬਾਲ ਟੂਰਨਾਮੈਂਟ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਪਿੰਡ ਰੱਤੋਕੇ ਗੁਰਦੁਆਰਾ ਵਿਚ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਪਿੰਡਾਂ ਦੀਆਂ ਕਰੀਬ 24 ਟੀਮਾਂ ...
ਝਬਾਲ, 10 ਫਰਵਰੀ (ਸੁਖਦੇਵ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮਿ੍ਤਸਰ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਅਕਾਲੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਪਿੰਡ ਬਘਿਆੜੀ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...
ਪੱਟੀ, 10 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬੜੀ ਹੀ ਧੂੰਮਧਾਮ ਅਤੇ ਸ਼ਰਧਾਪੂਰਵਕ ਬਾਬਾ ਆਨੰਦ ਗਿਰੀ ਦੀ ਅਗਵਾਈ ਹੇਠ ਹਰੀਹਰ ਰੋਹੀ ਮੰਦਰ ਵਿਖੇ ਮਨਾਇਆ ਜਾਵੇਗਾ | ਮਹਾਂ ਸ਼ਿਵਰਾਤਰੀ ਅਤੇ ਸੰਤ ...
ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਅਨਮੋਲ ਹੀਰੇ ਬ੍ਰਹਮਗਿਆਨੀ ਸੰਤ ਬਾਬਾ ਸੋਭਾ ਸਿੰਘ ਮੁੰਡਾਪਿੰਡ ਵਾਲਿਆਂ ਦੇ ਸਾਲਾਨਾ ਬਰਸੀ ਸਮਾਗਮ ਬਾਬਾ ਬਿਧੀ ਚੰਦ ਸੰਪ੍ਰਦਾਇ ਦੇ ਸਥਾਨਕ ਮੁਖੀ ਬਾਬਾ ਨੰਦ ਸਿੰਘ ਮੁੰਡਾ ਪਿੰਡ, ...
ਖਡੂਰ ਸਾਹਿਬ, 10 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸਾਰੇ ਸਿਧਾਂਤਾ ਨੂੰ ਛਿੱਕੇ ਟੰਗ ਕੇ ਅੱਜ ਅਕਾਲੀ ਦਲ 'ਤੇ ਕਬਜ਼ਾ ਕਰਕੇ ਆਪਣੀ ਜਗੀਰ ਸਮਝੀ ਬੈਠੇ ਸੁਖਬੀਰ ਸਿੰਘ ਬਾਦਲ ਨੇ ਆਪਣੀ ਪ੍ਰਧਾਨਗੀ ਦੀ ਖਾਤਰ ਸਿੱਖ ਕੌਮ ਨਾਲ ਵੱਡਾ ਧੋਖਾ ਕੀਤਾ ਹੈ | ਇਨ੍ਹਾਂ ਸ਼ਬਦਾਂ ਦਾ ...
ਝਬਾਲ, 10 ਫਰਵਰੀ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ 'ਬ' ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਰੈਲੀਆਂ ਕਰਨ ਦੇ ਸਿਲਸਿਲੇ ਤਹਿਤ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੈਲੀ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ...
ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)-ਖਾਰੇ ਮਾਝੇ ਦੀ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਵਾਲੀ ਅਪਰਬਾਰੀ ਦੋਆਬ ਨਹਿਰ ਦੀ ਲੰਮੇ ਸਮੇਂ ਤੋਂ ਖਲਾਈ ਨਾ ਹੋਣ ਕਾਰਨ ਪਾਣੀ ਤੋਂ ਸੱਖਣੀ ਹੋਈ ਨਹਿਰ ਕਾਰਨ ਜਿੱਥੇ ਕਿਸਾਨਾਂ ਦੀ ਜ਼ਮੀਨ ਬੰਜਰ ਹੋ ਰਹੀ ਹੈ, ਓਥੇ ਹੀ ...
ਮੀਆਂਵਿੰਡ, 10 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)¸ਹਲਕਾ ਬਾਬਾ ਬਕਾਲਾ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਜੋ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਪਕੜ ਮਜ਼ਬੂਤ ਬਣਾ ਚੁੱਕੇ ਹਨ ਨੇ ਆਪਣੇ ਸਾਥੀਆਂ ਸਮੇਤ ਕੈਨੇਡਾ ਦੇ ਵਿਧਾਇਕ ਅਮਰਜੋਤ ਸਿੰਘ ਸੰਧੂ ਦਾ ਸਨਮਾਨ ...
ਤਰਨ ਤਾਰਨ, 10 ਫਰਵਰੀ (ਗੁਰਪ੍ਰੀਤ ਸਿੰਘ ਕੱਦਗਿਲ)¸ਤਰਕਸ਼ੀਲ ਸੁਸਾਇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੇ ਆਗੂਆਂ ਵਲੋਂ ਬੀਤੇ ਦਿਨ ਪਿੰਡ ਪਹੂਵਿੰਡ ਤੋਂ ਟਾਹਲਾ ਸਾਹਿਬ ਜਾਣ ਸਮੇਂ ਰਸਤੇ 'ਚ ਨਗਰ ਕੀਰਤਨ ਦੌਰਾਨ ਆਤਿਸ਼ਬਾਜੀ ਦੇ ਹੋਏ ਧਮਾਕੇ ਕਾਰਨ ਮਾਰੇ ਗਏ ਬੱਚਿਆਂ ਦੇ ...
ਪੱਟੀ, 10 ਫਰਵਰੀ (ਅਵਤਾਰ ਸਿੰਘ ਖਹਿਰਾ)¸ਪੰਜਾਬ ਰੋਡਵੇਜ਼ ਪਨਬੱਸ ਕੰਟਰੈਕਟ ਯੂਨੀਅਨ ਪੱਟੀ ਡੀਪੂ ਵਿਖੇ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਤੇ ਚੇਅਰਮੈਨ ਸਲਵਿੰਦਰ ਸਿੰਘ ਦੀ ਅਗਵਾਈ ਹੇਠ ਗੇਟ ਰੇਲੀ ਕੀਤੀ ਗਈ | ਇਸ ਗੇਟ ਰੈਲੀ ਨੂੰ ਸਬੰਧੋਨ ਕਰਦੇ ਜਨਰਲ ਸਕੱਤਰ ਵਜੀਰ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)-ਪਿਛਲੇ ਦਿਨੀਂ ਨਜ਼ਦੀਕੀ ਪਿੰਡ ਡਾਲੇਕੇ ਵਿਖੇ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਵਿਚ ਜ਼ਖਮੀ ਹੋਏ ਨੌਜਵਾਨਾਂ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ, ਸੀਨੀਅਰ ਅਕਾਲੀ ਆਗੂ ਹਰਮੀਤ ਸਿੰਘ ਸੰਧੂ ਅਤੇ ...
ਭਿੱਖੀਵਿੰਡ, 10 ਫਰਵਰੀ (ਸੁਰਜੀਤ ਕੁਮਾਰ ਬੌਬੀ)-ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿਚ ਜਬਰਦਸਤ ਧਮਾਕਾ ਹੋਣ ਨਾਲ ਜਿਥੇ ਪਿੰਡ ਪਹੂਵਿੰਡ ਦੇ ਵਸਨੀਕ ਗੁਰਕੀਰਤ ਸਿੰਘ ਪੁੱਤਰ ਸੁਖਦੇਵ ਸਿੰਘ ਦੀ ਮੌਤ ਬੀਤੀ ਸ਼ਾਮ ਇਲਾਜ ਦੌਰਾਨ ਹੋ ਗਈ, ...
ਝਬਾਲ, 10 ਫਰਵਰੀ (ਸੁਖਦੇਵ ਸਿੰਘ)-ਪੰਜਾਬ ਦੇ ਹਾਲਾਤ ਏਨੇ ਬਦਤਰ ਹੋ ਗਏ ਹਨ ਕਿ ਸਥਿਤੀ ਅਰਾਜਕਤਾ ਵੱਲ ਵੱਧ ਰਹੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਕਾਂਗਰਸ ਦੀ ਕੈਪਟਨ ਸਰਕਾਰ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਕੁਲ ਹਿੰਦ ਕਿਸਾਨ ਸ਼ੰਘਰਸ਼ ਤਾਲਮੇਲ ਕਮੇਟੀ ਤਰਨ ਤਾਰਨ ਦੀ ਮੀਟਿੰਗ ਸਾਥੀ ਬਲਦੇਵ ਸਿੰਘ ਧੂੰਦਾ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ, ਜਿਸ 'ਚ ਫ਼ੈਸਲਾ ਕੀਤਾ ਗਿਆ ਕਿ ਕੇਂਦਰੀ ਤਾਲਮੇਲ ਕਮੇਟੀ ਦੇ ਸੱਦੇ ...
ਤਰਨ ਤਾਰਨ, 10 ਫਰਵਰੀ (ਹਰਿੰਦਰ ਸਿੰਘ)¸ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਕਿਸਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਖੇਤੀ ਕਾਰਜ ਦੌਰਾਨ ਕੁਦਰਤੀ ਸਮਤੋਲ ਬਣਾਈ ਰੱਖਣ ਲਈ ਨਿਰੀਖਣ ਅਤੇ ਉਤਸ਼ਾਹਿਤ ਕਰ ਰਿਹਾ ਹੈ | ਕਿਸਾਨ ਕੁਦਰਤ ...
ਅਮਰਕੋਟ, 10 ਫਰਵਰੀ (ਗੁਰਚਰਨ ਸਿੰਘ ਭੱਟੀ)¸ਜਰਨੈਲ ਸਿੰਘ ਮੰਡੀ ਵਾਲਿਆਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਦਾਸੂਵਾਲ ਮੰਡੀ ਵਿਖੇ ਪਾਏ ਗਏ | ਇਸ ਮੌਕੇ ਕੀਰਤਨੀਏ ਜਥੇ ਵਲੋਂ ਰਸਭਿੰਨਾ ਗੁਰਬਾਣੀ ਦਾ ਕੀਰਤਨ ਕੀਤਾ ਗਿਆ | ...
ਫਤਿਆਬਾਦ, 10 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਪਿੰਡ ਭੈਲ ਵਿਖੇ 21 ਦੀ ਟਕਸਾਲੀ ਅਕਾਲੀ ਦਲ ਦੀ ਕਾਨਫਰੰਸ ਬਾਰੇ ਕੀਤੀ ਵਿਸ਼ਾਲ ਇਕੱਤਰਤਾ ਦੌਰਾਨ ਬੋਲਦੇ ਹੋਏ ਸਾਬਕਾ ਮੰਤਰੀ ਅਤੇ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ...
ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਫੀਲਡ ਅਤੇ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਸਰਕਲ ਪ੍ਰਧਾਨ ਮੰਗਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਵਿਚਾਰ ਵਟਾਂਦਰੇ ਕੀਤੇ ਗਏ, ਤੋਂ ਪਹਿਲਾਂ ਆਪਣੇ ਵਿਛੜੇ ਹੋਏ ਸਾਥੀ ਗੁਰਸਾਹਿਬ ਸਿੰਘ ਨੂੰ ਮੋਨ ਧਾਰ ਕੇ ...
ਭਿੱਖੀਵਿੰਡ, 10 ਫਰਵਰੀ (ਬੌਬੀ)-ਗੁਰੂ ਨਾਨਕ ਦੇਵ ਡੀ.ਏ.ਵੀ. ਪਬਲਿਕ ਸਕੂਲ ਦੇ ਵਿਹੜੇ ਵਿਚ ਇਨਾਮ ਵੰਡ ਸਮਾਗਮ ਬੜੇ ਹੀ ਜੋਸ਼ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸ਼੍ਰੀ ਮਹੇਸ਼ 'ਚੋਂ ਸਾਲਾਨਾ ਇਨਾਮ ਪੜਾ, ਆਰ.ਓ. ਮੈਡਮ ਡਾ. ਨੀਲਮ ਕਾਮਰਾ, ਮੈਨੇਜਰ ਡਾ. ਅਜੈ ...
ਹਰੀਕੇ ਪੱਤਣ, 10 ਫਰਵਰੀ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਵਿਖੇ ਬਾਬਾ ਭਗਤ ਸਿੰਘ ਸਿੱਧ ਮਸਤ ਦੀ ਸਾਲਾਨਾ ਬਰਸੀ ਬੜੀ ਸ਼ਰਧਾਪੂਰਵਕ ਮਨਾਈ ਗਈ | ਇਹ ਸਮਾਗਮ ਬਾਬਾ ਭਗਵਾਨ ਸਿੰਘ ਹਰਖੋਵਾਲ ਵਾਲਿਆਂ ਦੀ ਅਗਵਾਈ ਹੇਠ ਕਰਵਾਏ ਗਏ ...
ਸ਼ਾਹਬਾਜ਼ਪੁਰ, 10 ਜਨਵਰੀ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਸ਼ੁਰੂ ਕੀਤੀ ਜ਼ਿਲ੍ਹਾ ਪੱਧਰੀ ਜਨ ਸੰਪਰਕ ਮੁਹਿੰਮ ਤਹਿਤ 21 ਫਰਵਰੀ ਨੂੰ ਠੱਠੀਆਂ ਮਹੰਤਾਂ ਵਿਖੇ ਕੀਤੀ ਜਾਣ ਵਾਲੀ ਕਾਨਫਰੰਸ ਸਬੰਧੀ ਵਰਕਰਾਂ ਵਿਚ ਭਾਰੀ ...
ਮੀਆਂਵਿੰਡ, 10 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਪਿੰਡ ਅੱਲੋਵਾਲ ਦੇ ਮੌਜੂਦਾ ਸਰਪੰਚ ਗੁਰਦੇਵ ਸਿੰਘ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ, ਜਿੰਨਾਂ ਦਾ ਅਫਸੋਸ ਕਰਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰੈਸ ਸਕੱਤਰ ਮੇਘ ਸਿੰਘ ਖਡੂਰ ਸਾਹਿਬ ਨੇ ਆਪਣੇ ਸਾਥੀ ਦਰਬਾਰਾ ਸਿੰਘ ...
ਤਰਨ ਤਾਰਨ, 10 ਫਰਵਰੀ (ਪਰਮਜੀਤ ਜੋਸ਼ੀ)-ਜਿੰਦਗੀ 'ਚ ਜੇਕਰ ਤੁਸੀਂ ਕਾਮਯਾਬ ਹੋਣਾ ਚਾਹੁੰਦੇ ਹੋ ਤਾਂ ਅਨੁਸ਼ਾਸਨ ਅਤੇ ਸੰਜਮ ਲਾਜ਼ਮੀ ਹੈ | ਇਨ੍ਹਾਂ ਦੇ ਅਧਾਰ 'ਤੇ ਹੀ ਤੁਸੀਂ ਕਾਮਯਾਬੀ ਦੀਆਂ ਬੁਲੰਦੀਆਂ 'ਤੇ ਪੁੱਜ ਕੇ ਦੇਸ਼ ਦਾ ਵਿਕਾਸ ਕਰ ਸਕਦੇ ਹੋਏ | ਉਕਤ ਪ੍ਰਗਟਾਵਾ ...
ਚੋਹਲਾ ਸਾਹਿਬ, 10 ਫਰਵਰੀ (ਬਲਵਿੰਦਰ ਸਿੰਘ)¸ਸਿਵਲ ਸਰਜਨ ਡਾ.ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ: ਜਤਿੰਦਰ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਅਤੇ ਕਾਲਜ ਵਿਚ ਹੈਲਥ ਇੰਸਪੈਕਟਰ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX