ਨੰਗਲ, 10 ਫਰਵਰੀ (ਪ੍ਰੀਤਮ ਸਿੰਘ ਬਰਾਰੀ)-ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਨੰਗਲ ਇਕਾਈ ਵਲੋਂ ਕੇਂਦਰੀ ਕਮੇਟੀ ਦੇ ਸੱਦੇ 'ਤੇ ਮੰਗਾਂ ਨੂੰ ਲੈ ਕੇ ਭਰਵੀਂ ਗੇਟ ਰੈਲੀ ਕੀਤੀ ਗਈ ਅਤੇ ਸੂਬਾ ਸਰਕਾਰ ਅਤੇ ਮੈਨੇਜਮੈਂਟ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੈਲੀ ...
ਰੂਪਨਗਰ 10 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਸ੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ. ਨੇ ਅੱਜ ਰੂਪਨਗਰ ਦੇ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪੁੱਜਣ ਤੇ ਗਾਰਡ ਆਫ਼ ਓਨਰ ਦਿੱਤਾ ਗਿਆ, ਜਿਥੇ ਜ਼ਿਲ੍ਹੇ ਦੇ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਿਵਲ ਸਰਜਨ ਰੂਪਨਗਰ ਡਾ.ਐਚ.ਐਨ. ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਸੀਨੀਅਰ ਮੈਡੀਕਲ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਡਾ. ਚਰਨਜੀਤ ਸਿੰਘ ਜੀ ਦੀ ਅਗਵਾਈ ਹੇਠ ਕੰਨਿਆ ਭਰੂਣ ਹੱਤਿਆ ਵਿਰੁੱਧ ਨੁੱਕੜ ਨਾਟਕ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਜ਼ਿਲ੍ਹੇ ਦੇ ਨਵਨਿਯੁਕਤ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਆਈ.ਏ.ਐਸ. ਨੇ ਅੱਜ ਆਪਣਾ ਅਹੁਦਾ ਸੰਭਾਲਣ ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਾਰ ਐਸੋ. ਦੀ ਮੀਟਿੰਗ ਪ੍ਰਧਾਨ ਦੌਲਤ ਸਿੰਘ ਚਬਰੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਸੰਬੰਧੀ ਸਕੱਤਰ ਅਮਨਦੀਪ ਸਿੰਘ ਮਿਨਹਾਸ ਨੇ ਦੱਸਿਆ ਕਿ ਨੂਰਪੁਰ ਬੇਦੀ ਵਿਖੇ ਇਕ ਗ੍ਰਾਮੀਣ ਅਦਾਲਤ ਖੋਲੀ ਜਾ ...
ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰਦੁਆਰਾ ਸਤਿ ਕਰਤਾਰ ਸਾਹਿਬ ਜੀ ਪਿੰਡ ਕਲਾਰਾਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ 11 ਫਰਵਰੀ ਨੂੰ ਸਾਲਾਨਾ ਵਿਸ਼ਾਲ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸਥਾਨਕ ਬਲਾਕ ਪ੍ਰਾਇਮਰੀ ਦਫ਼ਤਰ ਵਿਖੇ ਬਾਇਓਮੈਟਿ੍ਕ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਸੰਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਕਮਲਜੀਤ ਭੱਲੜੀ ਨੇ ਕਿਹਾ ਕਿ ਬਲਾਕ ਦੇ ਪ੍ਰਾਇਮਰੀ ...
ਮੋਰਿੰਡਾ, 10 ਫਰਵਰੀ (ਕੰਗ)-ਮੋਰਿੰਡਾ-ਚੁੰਨੀ ਰੋਡ ਤੇ ਬਣੇ ਰੇਲਵੇ ਅੰਡਰ ਬਰਿੱਜ ਵਾਲੀ ਸੜਕ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ | ਇਸ ਸੜਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਰੇਲਵੇ ਵਿਭਾਗ ਦੀ ਬਣਦੀ ਦੱਸੀ ਜਾਂਦੀ ਹੈ | ਇਸ ਸਬੰਧੀ ਰੇਲਵੇ ਵਿਭਾਗ ਨੂੰ ਕਈ ਵਾਰ ਸ਼ਿਕਾਇਤ ਵੀ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਬੀ. ਵੀ. ਸ੍ਰੀਨਿਵਾਸ, ਇਕਾਈ ਮੁਖੀ ਕਿ੍ਸ਼ਨਾ ਐਲਾਵਰੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਯੂਥ ...
ਮੋਰਿੰਡਾ, 10 ਫਰਵਰੀ (ਕੰਗ)-ਮੋਰਿੰਡਾ ਸ਼ਹਿਰ ਪਿਛਲੇ ਕਾਫ਼ੀ ਸਮੇਂ ਤੋਂ ਕਈ ਸਮੱਸਿਆਵਾਂ ਨਾਲ ਘਿਰਿਆ ਹੋਇਆ ਹੈ, ਜਿਨ੍ਹਾਂ 'ਚੋਂ ਸੀਵਰੇਜ, ਸਫ਼ਾਈ ਅਤੇ ਟ੍ਰੈਫਿਕ ਦੀ ਸਮੱਸਿਆ ਮੁੱਖ ਤੌਰ ਤੇ ਉੱਭਰ ਕੇ ਆਉਂਦੀ ਹੈ¢ ਇਨ੍ਹਾਂ ਵਿਚੋਂ ਟ੍ਰੈਫਿਕ ਦੀ ਸਮੱਸਿਆ ਤੋਂ ਸ਼ਹਿਰ ਵਾਸੀ ਕਾਫ਼ੀ ਪ੍ਰੇਸ਼ਾਨ ਹਨ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਲਖਵੀਰ ਸਿੰਘ ਬੱਬੂ, ਮਨਜੀਤ ਸਿੰਘ, ਵਰਿੰਦਰ ਸਿੰਘ, ਬਲਵੀਰ ਸਿੰਘ ਅਤੇ ਪਰਮਿੰਦਰ ਸਿੰਘ ਸ਼ੈਂਟੀ ਨੇ ਦੱਸਿਆ ਕਿ ਰੋਜ਼ਾਨਾ ਹੀ ਸ਼ਹਿਰ ਵਿਚ ਵੱਡੇ-ਵੱਡੇ ਟ੍ਰੈਫਿਕ ਜਾਮ ਲੱਗੇ ਰਹਿੰਦੇ ਹਨ¢ ਉਨ੍ਹਾਂ ਦੱਸਿਆ ਕਿ ਟ੍ਰੈਫਿਕ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਬੱਸ ਸਟੈਂਡ ਮੋਰਿੰਡਾ ਨੇੜੇ ਰੇਲਵੇ ਅੰਡਰ ਬਿ੍ਜ ਬਣਾਇਆ ਜਾਣਾ ਸੀ, ਪਰ ਕੁੱਝ ਤਕਨੀਕੀ ਕਾਰਨਾਂ ਕਰਕੇ ਇਸ ਅੰਡਰ ਬਿ੍ਜ ਦਾ ਨਿਰਮਾਣ ਕਾਰਜ ਸ਼ੁਰੂ ਨਹੀਂ ਹੋ ਸਕਿਆ¢ ਸ਼ਹਿਰ ਵਿਚ ਟੁੱਟੀਆਂ ਸੜਕਾਂ ਅਤੇ ਟ੍ਰੈਫਿਕ ਦਾ ਸਹੀ ਸੰਚਾਲਨ ਨਾ ਹੋਣ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਰਹਿੰਦਾ ਹੈ¢ ਬੱਬੂ ਨੇ ਦੱਸਿਆ ਕਿ ਅੱਜ ਸ਼ਾਮੀ ਮੋਰਿੰਡਾ-ਲੁਧਿਆਣਾ ਰੋਡ ਤੇ ਲਗਪਗ 1 ਘੰਟਾ ਟ੍ਰੈਫਿਕ ਜਾਮ ਲੱਗਿਆ ਰਿਹਾ¢ ਉਪਰੋਕਤ ਵਿਅਕਤੀਆਾ ਨੇ ਪ੍ਰਸ਼ਾਸਨ ਤੋਂ ਮੰਗ ਹੈ ਕਿ ਇਸ ਸਮੱਸਿਆ ਦਾ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ ਤਾਂ ਕਿ ਰਾਹਗੀਰਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਅਤੇ ਇਸ ਦੇ ਨਾਲ ਹੀ ਸੀਵਰੇਜ ਅਤੇ ਸ਼ਹਿਰ ਵਿਚ ਸਫ਼ਾਈ ਦੀ ਸਮੱਸਿਆ ਵੱਲ ਵੀ ਧਿਆਨ ਦਿੱਤਾ ਜਾਵੇ¢
ਕਾਹਨਪੁਰ ਖੂਹੀ, 10 ਫਰਵਰੀ (ਗੁਰਬੀਰ ਸਿੰਘ ਵਾਲੀਆ)-ਖੇਤਰ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੇ ਪੁਲਿਸ ਵਲੋਂ ਰਾਤ ਸਮੇਂ ਵਧਾਈ ਗਸ਼ਤ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਦੇਰ ਰਾਤ ਚੋਰਾਂ ਨੇ ਪੁਲਿਸ ਚੌਾਕੀ ਕਲਵਾਂ ਤੋਂ ਕੁੱਝ ਦੂਰੀ 'ਤੇ ਅੱਡਾ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਹੱਲਾ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ...
ਭਰਤਗੜ੍ਹ, 10 ਫਰਵਰੀ (ਜਸਬੀਰ ਸਿੰਘ ਬਾਵਾ)-ਭਰਤਗੜ੍ਹ, ਦੈਹਰੀ ਸਥਿਤ ਗੁ: ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਇਨ੍ਹਾਂ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਰਵਾਏ ਧਾਰਮਿਕ ਸਮਾਗਮ ਦੌਰਾਨ ਸਿੱਖ ਪੰਥ ਦੇ ...
ਨੂਰਪੁਰ ਬੇਦੀ, 10 ਫਰਵਰੀ (ਹਰਦੀਪ ਸਿੰਘ ਢੀਂਡਸਾ, ਵਿੰਦਰਪਾਲ ਝਾਂਡੀਆਂ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਰੂਪਨਗਰ ਸ਼ਰਨਜੀਤ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਸ) ਸੁਰਿੰਦਰਪਾਲ ਸਿੰਘ ਵਲੋਂ ਅੱਜ ਅਚਨਚੇਤ ਵੱਖ-ਵੱਖ ਸਕੂਲਾਂ ਦਾ ਨਿਰੀਖਣ ਕੀਤਾ ਗਿਆ | ਇਸ ...
ਮੋਰਿੰਡਾ, 10 ਫਰਵਰੀ (ਕੰਗ)-ਆਤਮਾ ਦੇਵੀ ਪਬਲਿਕ ਸਕੂਲ ਮੋਰਿੰਡਾ ਵਿਖੇ ਸ਼ਬਦ ਸੰਚਾਰ ਸਾਹਿੱਤਕ ਸੁਸਾਇਟੀ (ਰਜਿ.) ਮੋਰਿੰਡਾ ਦੀ ਗੁਰਨਾਮ ਸਿੰਘ ਬਿਜਲੀ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਸੁਰਜੀਤ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਹਰਜਿੰਦਰ ...
ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਘਨੌਲੀ 'ਚ ਅੱਜ ਅਕਾਲੀ ਆਗੂਆਂ ਅਤੇ ਵਰਕਰਾਂ ਦੀ ਅਹਿਮ ਭਰਵੀਂ ਇਕੱਤਰਤਾ ਹੋਈ | ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਗੋਗੀ, ਸਵਰਨਜੀਤ ਸਿੰਘ ...
ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਮਾਨਯੋਗ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਪੇਟ ਦੇ ਕੀੜਿਆਂ ਸਬੰਧੀ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ਜਿਸ ਦੇ ਤਹਿਤ ਮਕੌੜੀ ਕਲਾਂ ਦੇ ਪ੍ਰਾਇਮਰੀ ਅਤੇ ...
ਮੋਰਿੰਡਾ, 10 ਫਰਵਰੀ (ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਂ-ਸੰਘ ਸੀਨੀਅਰ ਸਿਟੀਜ਼ਨ ਇਕਾਈ ਮੋਰਿੰਡਾ ਨੇ ਪ੍ਰਧਾਨ ਮਾ: ਰਾਮੇਸ਼ਵਰ ਦਾਸ ਦੀ ਅਗਵਾਈ ਹੇਠ ਮਹੀਨਾਵਾਰ ਇਕੱਤਰਤਾ ਕੀਤੀ¢ ਇਕੱਤਰਤਾ ਦੌਰਾਨ ਫ਼ੈਸਲਾ ਕੀਤਾ ਗਿਆ ਕਿ 24 ਫਰਵਰੀ ਨੂੰ ਪੰਜਾਬ ਰਾਜ ਪੈਂਸ਼ਨਰਜ ...
ਘਨੌਲੀ, 10 ਫਰਵਰੀ (ਜਸਵੀਰ ਸਿੰਘ ਸੈਣੀ)-ਥਲੀ ਖ਼ੁਰਦ ਵਾਸੀਆਂ ਨੂੰ ਨਿਰੋਗ ਜ਼ਿੰਦਗੀ ਦੇਣ ਦੇ ਇਰਾਦੇ ਨਾਲ ਗ੍ਰਾਮ ਪੰਚਾਇਤ ਥਲੀ ਖ਼ੁਰਦ ਦੇ ਵਿਸ਼ੇਸ਼ ਉਪਰਾਲੇ ਸਦਕਾ ਹਰ ਮਹੀਨੇ ਦੀ 10 ਤਰੀਕ ਨੂੰ ਗੁ. ਸਾਹਿਬ ਥਲੀ ਖ਼ੁਰਦ ਵਿਖੇ ਸਿਹਤ ਸਬੰਧੀ ਜਾਗਰੂਕਤਾ ਕੈਂਪ ਅਤੇ ...
ਨੂਰਪੁਰ ਬੇਦੀ, 10 ਫਰਵਰੀ (ਵਿੰਦਰਪਾਲ ਝਾਂਡੀਆਂ)-ਸਤਿਗੁਰੂ ਭੂਰੀਵਾਲੇ ਗੁਰਗੱਦੀ ਪ੍ਰੰਪਰਾਂ (ਗਰੀਬਦਾਸੀ ਸੰਪਰਦਾਇ) ਦੀ ਕੁਟੀਆ ਪਿੰਡ ਰੂੜੇਵਾਲ ਵਿਖੇ ਸਰਬ ਸੰਗਤ ਵਲੋਂ ਸਾਲਾਨਾ ਤਿੰਨ ਰੋਜ਼ਾ ਸੰਤ ਸਮਾਗਮ ਅੱਜ ਭੂਰੀਵਾਲੇ ਗੁਰਗੱਦੀ ਪ੍ਰੰਪਰਾਂ ਦੇ ਵਰਤਮਾਨ ਗੱਦੀ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਪੰਜ ਪਿਆਰਾ ਪਾਰਕ ਲਾਗੇ ਤੀਸਰਾ ਸ਼ਹੀਦ ਸਿਪਾਹੀ ਪਰਗਣ ਸਿੰਘ ਯਾਦਗਾਰੀ ਕਬੱਡੀ ਕੱਪ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ ਜਿਸ ਵਿਚ ਹਰਿਆਣਾ ਦੇ ਕੈਥਲ ਖੇਡ ਅਕੈਡਮੀ ਨੇ ਪਹਿਲਾ ਜਦੋਂ ਕਿ ਬਾਬਾ ...
ਮੋਰਿੰਡਾ, 10 ਫਰਵਰੀ (ਕੰਗ)-ਏਾਜਲਸ ਵਰਲਡ ਸਕੂਲ ਮੋਰਿੰਡਾ ਵਿਖੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਪਾਰਟੀ ਦੌਰਾਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਰੈਂਪ ਵਾਕ ਕੀਤੀ ਗਈ ਅਤੇ ਜੇਤੂ ...
ਮੋਰਿੰਡਾ, 10 ਫਰਵਰੀ (ਕੰਗ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਸਬ-ਡਵੀਜ਼ਨ ਸਿਟੀ ਅਤੇ ਸਬ-ਅਰਬਨ ਵਿਖੇ ਪ੍ਰਧਾਨ ਗੁਰਿੰਦਰ ਸਿੰਘ ਅਤੇ ਹਰਦੇਵ ਸਿੰਘ ਦੀ ਅਗਵਾਈ ਹੇਠ ਟੀ.ਐਸ.ਯੂ ਅਤੇ ਐਮ.ਐਸ.ਯੂ ਵੱਲੋਂ ਜੇ.ਈ. ਭੁਪਿੰਦਰ ਸਿੰਘ ਕੀਤੀ ਗਈ ਬਦਲੀ ਦੇ ਵਿਰੋਧ ਵਿਚ ਰੋਸ ...
ਸ੍ਰੀ ਚਮਕੌਰ ਸਾਹਿਬ, 10 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸਿਹਤ ਵਿਭਾਗ ਵਲੋਂ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ, ਨਿੱਜੀ ਤੇ ਮਾਨਤਾ ਪ੍ਰਾਪਤ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ...
ਪੁਰਖਾਲੀ, 10 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੀ. ਐਚ. ਸੀ ਪੁਰਖਾਲੀ ਦੀ ਟੀਮ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਖਾਲੀ ਦੇ ਵਿਦਿਆਰਥੀਆਂ ਨੂੰ ਪੇਟ ਦੇ ਕੀੜਿਆਂ ਦੀਆਂ ਗੋਲੀਆਂ ਦਿੱਤੀਆਂ ਗਈਆਂ¢ ਇਹ ਗੋਲੀਆਂ ਸਕੂਲ ਦੇ ਪਿ੍ੰਸੀਪਲ ਜਗਜੀਤ ਸਿੰਘ ਨੂੰ ...
ਰੂਪਨਗਰ, 10 ਫਰਵਰੀ (ਪੱਤਰ ਪ੍ਰੇਰਕ)-ਨੰਬਰਦਾਰ ਯੂਨੀਅਨ ਦੀ ਮੀਟਿੰਗ ਐਡਵੋਕੇਟ ਪਾਲ ਸਿੰਘ ਕਟਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਐਸ. ਡੀ. ਐਮ. ਰੂਪਨਗਰ ਦੀ ਕੋਰਟ ਰੂਮ ਵਿਖੇ ਹੋਈ | ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰੀ ਦੀ ਨਿਯੁਕਤੀ ਲਈ ਪਿੰਡਾਂ ਵਿਚ ...
ਰੂਪਨਗਰ, 10 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਇੰਡੀਅਨ ਇੰਸਟੀਚਿਊਟ ਆਫ਼ ਤਕਨਾਲੋਜੀ ਰੋਪੜ ਦਾ ਤਕਨੀਕੀ ਉਤਸਵ 'ਅਦਵਿਤੀਯ 2020' ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਇਸ ਮੌਕੇ ਮੁੱਖ ਮਹਿਮਾਨ ਦੇ ਰੂਪ ਵਿਚ ਈਸਰੋ ਦੇ ਸਾਬਕਾ ਚੇਅਰਮੈਨ ਡਾ. ਕੇ. ਰਾਧਾਕਿ੍ਸ਼ਨਨ ਨੇ ...
ਸ੍ਰੀ ਅਨੰਦਪੁਰ ਸਾਹਿਬ, 10 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਇਥੋਂ ਦੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੀ ਭਾਰਤ ਸਰਕਾਰ ਦੇ ਪ੍ਰਮਾਣੂ ਵਿਗਿਆਨ ਖੋਜ ਊਰਜਾ ਵਿਭਾਗ (ਬੀ.ਆਰ.ਐਨ.ਐਸ) ਮੁੰਬਈ ਵਲੋਂ ਪ੍ਰਾਪਤ ਹੋਣ ਵਾਲੀ 32 ਲੱਖ ਦੀ ਗ੍ਰਾਂਟ ਲਈ ਚੋਣ ਕੀਤੀ ਗਈ | ਇਸ ...
ਐੱਸ. ਏ. ਐੱਸ. ਨਗਰ, 10 ਫਰਵਰੀ (ਨਰਿੰਦਰ ਸਿੰਘ ਝਾਂਮਪੁਰ)-ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1 ਮੁਹਾਲੀ ਵਿਖੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਯੂਨੀਵਰਸਿਟੀ ਇੰਸਟੀਚਿਊਟ ਆਫ਼ ਫ਼ੈਸ਼ਨ ਟੈਕਨਾਲੋਜੀ ਐਾਡ ਵੋਕੇਸ਼ਨਲ ਡਿਵੈਲਪਮੈਂਟ ਵਿਖੇ ਤਾਇਨਾਤ ਅਸਿਸਟੈਂਟ ਪ੍ਰੋਫ਼ੈਸਰ ਡਾ. ਅਨੂ ਐੱਚ. ਗੁਪਤਾ ਵੱਲੋਂ ਲਿਖੀ ਗਈ ਕਿਤਾਬ 'ਫੁਲਕਾਰੀ ਫਰਾਮ ਪੰਜਾਬ : ਇੰਬਰਾਇਡਰੀ ਇਨ ...
ਚੰਡੀਗੜ੍ਹ, 10 ਫਰਵਰੀ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਪ੍ਰੋ.ਸੀਮਾ ਕਪੂਰ ਨੂੰ ਭਾਰਤ ਐਕਸੀਲੈਂਸ ਐਵਾਰਡ ਅਤੇ ਲੀਡਿੰਗ ਐਜੂਕੇਸ਼ਨਿਸਟ ਆਫ਼ ਇੰਡੀਆ ਐਵਾਰਡ-2020 ਨਾਲ ਸਨਮਾਨਿਤ ਕੀਤਾ ਗਿਆ | ਡਾ.ਸੀਮਾ ਕਪੂਰ ਜੋ ਕਿ ਪੰਜਾਬ ਯੂਨੀਵਰਸਿਟੀ ਦੇ ਡਾ.ਐਸ.ਐਸ.ਬੀ ...
ਚੰਡੀਗੜ੍ਹ, 10 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਡੇਢ ਕਿੱਲੋ ਗਾਂਜੇ ਸਮੇਤ ਗਿ੍ਫ਼ਤਾਰ ਹੋਏ ਰਮੇਸ਼ ਕੁਮਾਰ ਨੂੰ ਜ਼ਿਲ੍ਹਾ ਅਦਾਲਤ ਨੇ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਉਸ ਨੂੰ ਸੈਕਟਰ 11 ਪੁਲਿਸ ਸਟੇਸ਼ਨ ਦੀ ਟੀਮ ਨੇ ਸੈਕਟਰ 25 ਨੇੜੇ ਕਾਬੂ ਕੀਤਾ ਸੀ | ਦਰਜ ਮਾਮਲੇ ...
ਚੰਡੀਗੜ੍ਹ, 10 ਫਰਵਰੀ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 6 ਆਈ.ਏ.ਐਸ. ਅਤੇ 6 ਐਚ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਮੇਵਾਤ ਵਿਕਾਸ ਏਜੰਸੀ, ਨੰੂਹ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਨੀਤਾ ਯਾਦਵ ਨੂੰ ਹਿਪਾ, ...
ਕੁਰਾਲੀ, 10 ਫਰਵਰੀ (ਹਰਪ੍ਰੀਤ ਸਿੰਘ)-ਸਿਟੀ ਪੁਲਿਸ ਨੇ ਇਕ ਨੌਜਵਾਨ ਨੂੰ 30 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਦਿਆਂ ਉਸ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਥਾਣਾ ਸਿਟੀ ਦੇ ਐਸ. ਐਚ. ਓ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ...
ਚੰਡੀਗੜ੍ਹ, 10 ਫਰਵਰੀ (ਆਰ.ਐਸ.ਲਿਬਰੇਟ)-ਸੈਕੰਡ ਈਨਿੰਗ ਐਸੋਸੀਏਸ਼ਨ ਨੇ ਚੰਡੀਗੜ੍ਹ ਪ੍ਰਸ਼ਾਸਕ ਦਾ ਸਲਾਹਕਾਰ ਅਤੇ ਕਮਿਸ਼ਨਰ ਨਗਰ ਨਿਗਮ ਚੰਡੀਗੜ੍ਹ ਨੂੰ ਪੱਤਰ ਲਿਖ ਕੇ ਪਾਣੀ ਖਪਤ ਦੀਆਂ ਦਰਾਂ ਨੂੰ ਵਧਾਉਣ ਦੀ ਯੋਜਨਾ ਨੂੰ ਫਿਰ ਵਿਚਾਰਨ ਦੀ ਮੰਗ ਕੀਤੀ ਹੈ | 21 ਤੋ 40 ...
ਬੇਲਾ, 10 ਫਰਵਰੀ (ਮਨਜੀਤ ਸਿੰਘ ਸੈਣੀ)-ਨੇੜਲੇ ਪਿੰਡ ਮਹਿਤੋਤ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਪੁਰਬ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ...
ਬੇਲਾ, 10 ਫਰਵਰੀ (ਮਨਜੀਤ ਸਿੰਘ ਸੈਣੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਖੇ ਬਾਬਾ ਮੱਖਣ ਸਾਹ ਲੁਬਾਣਾ ਚੈਰੀਟੇਬਲ ਟਰੱਸਟ ਵਲੋ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ ਜਿਸ ਵਿਚ 300 ਦੇ ਕਰੀਬ ਵਿਅਕਤੀਆਂ ਨੇ ਅੱਖਾਂ ਦਾ ਚੈੱਕਅਪ ਕਰਵਾਇਆ | ਇਸ ਕਾੈਪ ਦਾ ...
ਸ੍ਰੀ ਚਮਕੌਰ ਸਾਹਿਬ, 10 ਫਰਵਰੀ (ਜਗਮੋਹਣ ਸਿੰਘ ਨਾਰੰਗ)-ਜੰਗਲਾਤ ਵਰਕਰ ਯੂਨੀਅਨ ਰੇਂਜ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਸਟੇਡੀਅਮ ਵਿਚ ਪ੍ਰਧਾਨ ਜਸਮੇਰ ਸਿੰਘ ਸਲੇਮਪੁਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲੇ ...
ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਵਿਦਾਸ ਪਾਰਕ ਮੋਰਿੰਡਾ ਵਿਖੇ ਸਾਲਾਨਾ ਧਾਰਮਿਕ ਸਭਿਆਚਾਰਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਕਲਾਕਾਰਾਂ ਵਲੋ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ...
ਮੋਰਿੰਡਾ, 10 ਫਰਵਰੀ (ਪਿ੍ਤਪਾਲ ਸਿੰਘ)-ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਵਿਦਾਸ ਪਾਰਕ ਮੋਰਿੰਡਾ ਵਿਖੇ ਸਾਲਾਨਾ ਧਾਰਮਿਕ ਸਭਿਆਚਾਰਕ ਮੇਲਾ ਆਯੋਜਿਤ ਕੀਤਾ ਗਿਆ, ਜਿਸ ਵਿਚ ਵੱਖ-ਵੱਖ ਕਲਾਕਾਰਾਂ ਵਲੋ ਰਵਿਦਾਸ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ | ਇਸ ...
ਮੋਰਿੰਡਾ, 10 ਫਰਵਰੀ (ਕੰਗ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਵਲੋਂ ਪ੍ਰਧਾਨ ਮਲਾਗਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਜਸਵੰਤ ਸਿੰਘ ਅਤੇ ਪੈੱ੍ਰਸ ਸਕੱਤਰ ਗੁਰਮੀਤ ਸਿੰਘ ਨੇ ਦੱਸਿਆ ਜਲ ਸਪਲਾਈ ...
ਰੂਪਨਗਰ, 10 ਫਰਵਰੀ (ਸ.ਰ.)-ਜ਼ਿਲ੍ਹਾ ਜੇਲ੍ਹ ਰੂਪਨਗਰ ਦੇ ਸੁਪਰਡੈਂਟ ਦੀ ਅਗਵਾਈ 'ਚ ਟੀਮ ਨੇ ਜਾਂਚ ਦੌਰਾਨ 6 ਨੰਬਰ ਬੈਰਕ 'ਚੋਂ ਸਿੰਮ ਸਮੇਤ ਇਕ ਮੋਬਾਈਲ ਬਰਾਮਦ ਕੀਤਾ ਹੈ | ਜੇਲ੍ਹ 'ਚੋਂ ਲਗਾਤਾਰ ਮੋਬਾਈਲ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਪਿਛਲੇ ਇੱਕ ਡੇਢ ਮਹੀਨੇ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX