ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਵਲੋਂ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ
. . .  5 minutes ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੋਕੀਓ ਵਿਚ ਜਾਪਾਨੀ ਹਮਰੁਤਬਾ ਫੂਮਿਓ ਕਿਸ਼ਿਦਾ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ...
ਯਮੁਨਾ ਨਦੀ 'ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਪਹੁੰਚਾ ਉੱਪਰ
. . .  12 minutes ago
ਨਵੀਂ ਦਿੱਲੀ, 27 ਸਤੰਬਰ - ਰਾਸ਼ਟਰੀ ਰਾਜਧਾਨੀ ਵਿਚ ਯਮੁਨਾ ਨਦੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ,ਕਿਉਂਕਿ ਅੱਜ ਸਵੇਰੇ 8 ਵਜੇ ਨਦੀ 'ਚ ਪਾਣੀਂ ਦਾ ਪੱਧਰ 206.16 ਮੀਟਰ ਤੱਕ ਪਹੁੰਚ ਗਿਆ ਹੈ।ਯਮੁਨਾ ਨਦੀ ਦਾ ਖਤਰੇ ਦਾ ਨਿਸ਼ਾਨ...
ਰਾਜਸਥਾਨ ਸਿਆਸੀ ਸੰਕਟ: ਅਜੈ ਮਾਕਨ, ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਸੌਂਪਣਗੇ ਲਿਖਤੀ ਰਿਪੋਰਟ
. . .  about 1 hour ago
ਨਵੀਂ ਦਿੱਲੀ, 27 ਸਤੰਬਰ - ਰਾਜਸਥਾਨ 'ਚ ਕਾਂਗਰਸ ਸਰਕਾਰ ਦੇ ਸਿਆਸੀ ਸੰਕਟ ਨੂੰ ਲੈ ਕੇ ਕਾਂਗਰਸ ਦੇ ਦੋਵੇਂ ਕੇਂਦਰੀ ਨਿਗਰਾਨ ਅਜੈ ਮਾਕਨ ਅਤੇ ਮਲਿਕਾਰਜੁਨ ਖੜਗੇ ਅੱਜ ਸੋਨੀਆ ਗਾਂਧੀ ਨੂੰ ਲਿਖਤੀ ਰਿਪੋਰਟ...
ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਮੋਦੀ ਪਹੁੰਚੇ ਟੋਕੀਓ
. . .  about 1 hour ago
ਟੋਕੀਓ, 27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਟੋਕੀਓ ਪਹੁੰਚ ਗਏ ਹਨ। ਸ਼ਿੰਜੋ ਆਬੇ 'ਤੇ 8 ਜੁਲਾਈ ਨੂੰ ਨਾਰਾ ਸ਼ਹਿਰ ਵਿਚ ਇਕ ਪ੍ਰਚਾਰ ਭਾਸ਼ਣ ਦੌਰਾਨ ਹਮਲਾ ਹੋਇਆ ਸੀ ਅਤੇ ਬਾਅਦ...
ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  about 1 hour ago
ਮੁੰਬਈ, 27 ਸਤੰਬਰ - ਮੁੰਬਈ ਕ੍ਰਾਈਮ ਬਰਾਂਚ ਦੇ ਐਂਟੀ-ਐਕਸਟੋਰਸ਼ਨ ਸੈਲ ਨੇ ਕੱਲ੍ਹ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਸਹਿਯੋਗੀ ਰਿਆਜ਼ ਭਾਟੀ ਨੂੰ ਫਿਰੌਤੀ ਦੇ ਇਕ ਮਾਮਲੇ ਦੇ ਸੰਬੰਧ ਵਿਚ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ. ਦੀਆਂ ਪੰਜਾਬ ਰਾਜ ਅਤੇ ਜ਼ਿਲ੍ਹਾ ਇਕਾਈਆਂ ਭੰਗ
. . .  1 day ago
ਬੁਢਲਾਡਾ ,26 ਸਤੰਬਰ (ਸਵਰਨ ਸਿੰਘ ਰਾਹੀ)- ਵਿਦਿਆਰਥੀ ਜਥੇਬੰਦੀ ਐਨ. ਐਸ. ਯੂ. ਆਈ .ਦੀਆਂ ਪੰਜਾਬ ਦੀਆਂ ਸਾਰੀਆਂ ਰਾਜ ਅਤੇ ਜ਼ਿਲ੍ਹਾ ਇਕਾਈਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ...
ਵਿਜੀਲੈਂਸ ਨੇ ਜੰਗਲਾਤ ਵਿਭਾਗ ਦੇ ਆਈ. ਐਫ. ਐਸ. ਅਧਿਕਾਰੀ ਪਰਵੀਨ ਕੁਮਾਰ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਐਸ. ਏ. ਐਸ. ਨਗਰ, 26 ਸਤੰਬਰ (ਜਸਬੀਰ ਸਿੰਘ ਜੱਸੀ) – ਆਈ.ਐਫ.ਐਸ. ਅਧਿਕਾਰੀ ਪਰਵੀਨ ਕੁਮਾਰ, ਪ੍ਰਿੰਸੀਪਲ ਚੀਫ਼ ਕੰਜ਼ਰਵੇਟਰ ਫਾਰੈਸਟ (ਪੀ.ਸੀ.ਸੀ.ਐਫ.) ਜੰਗਲੀ ਜੀਵ, ਪੰਜਾਬ ਨੂੰ ...
ਪੰਜਾਬ ਕੈਬਨਿਟ ਵਲੋਂ ਲਏ ਗਏ ਅਹਿਮ ਫ਼ੈਸਲੇ
. . .  1 day ago
ਚੰਡੀਗੜ੍ਹ , 26 ਸਤੰਬਰ - ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨ (ਸਾਂਝੀ ਪੇਂਡੂ ਜ਼ਮੀਨ) ਦੀ ਪੂਰਨ ਮਾਲਕੀ ਗਰਾਮ ...
ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੇ ਘਰ ਪਹੁੰਚੀ
. . .  1 day ago
ਨਵੀਂ ਦਿੱਲੀ, 26 ਸਤੰਬਰ - ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵੀ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਪਹੁੰਚੀ । ਅਜੈ ਮਾਕਨ, ਮੱਲਿਕਾਰਜੁਨ ਖੜਗੇ, ਕੇ.ਸੀ. ਵੇਣੂਗੋਪਾਲ ...
ਜੰਮੂ-ਕਸ਼ਮੀਰ : ਕੁਲਗਾਮ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਅਤੇ 2 ਨਾਗਰਿਕ ਜ਼ਖਮੀ , ਹਸਪਤਾਲ 'ਚ ਭਰਤੀ
. . .  1 day ago
ਜੰਮੂ-ਕਸ਼ਮੀਰ: ਕੁਲਗਾਮ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਹੋਇਆ ਮੁਕਾਬਲਾ
. . .  1 day ago
ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੇ ਵਿਰੋਧ ਵਿਚ ਰਾਸ਼ਟਰੀ ਮਾਰਗ 54 ’ਤੇ ਕਿਸਾਨਾਂ ਨੇ ਆਵਾਜਾਈ ਕੀਤੀ ਠੱਪ
. . .  1 day ago
ਹਰੀਕੇ ਪੱਤਣ ,26 ਸਤੰਬਰ (ਸੰਜੀਵ ਕੁੰਦਰਾ)- ਕਰਨਾਟਕ ਸਰਕਾਰ ਵਲੋਂ ਸਯੁੰਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਪੰਜਾਬ (ਕੋਟਬੁੱਢਾ) ਵਲੋਂ ਰਾਸ਼ਟਰੀ ਮਾਰਗ ...
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕਰਨਾਟਕਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, ਕਿਸਾਨਾਂ ਨੇ ਰਾਸ਼ਟਰੀ ਮਾਰਗ 'ਤੇ ਲਗਾਇਆ ਜਾਮ
. . .  1 day ago
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸਵੇਰ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਸੰਗਠਨ ਵਲੋਂ ਕਰਨਾਟਕਾ ਦੀ ਰਾਜਧਾਨੀ ਬੰਗਲੌਰ ਵਿਖੇ ਕਰਨਾਟਕਾ ਵਿਧਾਨ ਸਭਾ ਦਾ ਘਿਰਾਓ ਕਰਨ ਜਾ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ...
ਪਨਬੱਸ ਤੇ ਪੀ. ਆਰ. ਟੀ. ਸੀ. ਦੀ ਸੂਬਾ ਪੱਧਰੀ ਹੜਤਾਲ ਮੁਲਤਵੀ
. . .  1 day ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਅਤੇ ਵਿਭਾਗ ਵਲੋਂ ਕੁੱਝ ਮੰਗਾਂ ਲਾਗੂ ਕਰਨ ’ਤੇ ਸਹਿਮਤੀ’ਤੇ ਪਨਬਸ ਤੇ ਪੀ. ਆਰ. ਟੀ. ਸੀ. ਦੀ ਤਿੰਨ ਰੋਜ਼ਾ ਸੂਬਾ ਪੱਧਰੀ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਹੁਣ ਭਲਕੇ 27 ਸਤੰਬਰ (ਮੰਗਲਵਾਰ) ਨੂੰ ਪਨਬੱਸ ਤੇ ਪੀ. ਆਰ. ਟੀ. ਸੀ. ਬੱਸਾਂ ...
ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਅੰਤਿਮ ਸੰਸਕਾਰ ਵਿਚ ਸ਼ਾਮਿਲ ਹੋਣ ਲਈ ਅੱਜ ਰਾਤ ਟੋਕੀਓ ਲਈ ਰਵਾਨਾ ਹੋਣਗੇ
. . .  1 day ago
ਇਟਲੀ ਦੀਆਂ ਪਾਰਲੀਮੈਂਟ ਚੋਣਾਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ
. . .  1 day ago
ਵੈਨਿਸ (ਇਟਲੀ),26ਸਤੰਬਰ(ਹਰਦੀਪ ਸਿੰਘ ਕੰਗ)- ਇਟਲੀ ਦੀਆਂ ਹੋਈਆਂ ਪਾਰਲੀਮੈਂਟ ਚੋਣਾਂ ਦੇ ਨਤੀਜਿਆਂ ਵਿਚ ਬ੍ਰਦਰਜ਼ ਆਫ ਇਟਲੀ ਪਾਰਟੀ ਨੂੰ ਸ਼ਪੱਸ਼ਟ ਬਹੁਮੱਤ ਮਿਲਿਆ ਹੈ । ਇਸ ਪਾਰਟੀ ਨੇ ਇਕੱਲੇ ਤੌਰ ’ਤੇ ਹੀ 26 ਪ੍ਰਤੀਸ਼ਤ ...
ਸੰਯੁਕਤ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਨਿੱਝਰਪੁਰਾ ਟੋਲ ਪਲਾਜ਼ਾ ਵਿਰੁੱਧ ਟੋਲ ਪਲਾਜ਼ਾ ਜਾਮ
. . .  1 day ago
ਜੰਡਿਆਲਾ ਗੁਰੂ, 26 ਸਤੰਬਰ-(ਰਣਜੀਤ ਸਿੰਘ ਜੋਸਨ)- ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਕਰਨਾਟਕਾ ਵਿਖੇ ਅੱਜ ਭਾਈ ਬਲਦੇਵ ਸਿੰਘ ਸਿਰਸਾ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੇ ਰੋਸ ਵਜੋਂ ਜੰਡਿਆਲਾ ਗੁਰੂ ਨਜ਼ਦੀਕ ਪੈਂਦੇ ਟੋਲ ...
ਗੁਜਰਾਤ : ਭਾਰਤ ਦੁਨੀਆ ਦੀ ਵੱਡੀ ਅਰਥਵਿਵਸਥਾ ਨੂੰ ਕਾਂਗਰਸ 12ਵੇਂ ਨੰਬਰ 'ਤੇ ਲੈ ਆਈ ਸੀ ,ਨਰਿੰਦਰ ਮੋਦੀ ਇਸ ਨੂੰ 5ਵੇਂ ਸਥਾਨ 'ਤੇ ਲੈ ਆਏ - ਅਮਿਤ ਸ਼ਾਹ
. . .  1 day ago
ਦਿੱਲੀ : ਮਲਿਕਾਰਜੁਨ ਖੜਗੇ ਅਤੇ ਅਜੈ ਮਾਕਨ ਰਾਜਸਥਾਨ ਦੇ ਸਿਆਸੀ ਸੰਕਟ 'ਤੇ ਸੋਨੀਆ ਗਾਂਧੀ ਨੂੰ ਸੌਂਪਣਗੇ ਰਿਪੋਰਟ
. . .  1 day ago
ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਕਾਰਨ ਗ਼ਰੀਬ ਵਿਅਕਤੀ ਦੇ ਘਰ ਦੀ ਛੱਤ ਡਿੱਗੀ
. . .  1 day ago
ਲੌਂਗੋਵਾਲ,26 ਸਤੰਬਰ (ਸ.ਸ.ਖੰਨਾ,ਵਿਨੋਦ,ਹਰਜੀਤ ਸ਼ਰਮਾ)- ਸਥਾਨਕ ਮੰਡੇਰ ਕਲਾਂ ਰੋਡ ਦੇ ਨਜ਼ਦੀਕ ਨਿਰਭੈ ਸਿੰਘ ਪੁੱਤਰ ਸਰੂਪ ਸਿੰਘ ਦੀ ਕਈ ਦਿਨਾਂ ਤੋਂ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਮਕਾਨ ਦੀ ਛੱਤ ਡਿੱਗਣ ...
ਦੋਸ਼ੀ ਰਜਿੰਦਰ , ਕਪਿਲ , ਦੀਪਕ ਮੁੰਡੀ ਦਾ ਰਾਣਾ ਕੰਧੋਵਾਲੀਆ ਕਤਲ ਕੇਸ ਵਿਚ 5 ਦਿਨਾਂ ਦਾ ਪੁਲਿਸ ਰਿਮਾਂਡ
. . .  1 day ago
"ਮੇਰੀਆਂ ਭਾਰਤ ਵਿਚ ਡੂੰਘੀਆਂ ਜੜ੍ਹਾਂ ਹਨ, 2009 ਤੋਂ ਟੈਕਸ ਅਦਾ ਕਰਨ ਵਾਲੀ ਵਸਨੀਕ": ਜੈਕਲੀਨ ਫਰਨਾਂਡੀਜ਼
. . .  1 day ago
ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਨਰਿੰਦਰ ਮੋਦੀ ਦਾ ਕੀਤਾ ਕੈਪਟਨ ਨੇ ਧੰਨਵਾਦ
. . .  1 day ago
ਚੰਡੀਗੜ੍ਹ : ਪੰਜਾਬ ਸਰਕਾਰ ਅਨਾੜੀ ਹੈ - ਕੈਪਟਨ ਅਮਰਿੰਦਰ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਬਰਨਾਲਾ

ਸ਼ਹਿਰ ਵਿਚ ਕੁਝ ਮਹੀਨੇ ਪਹਿਲਾਂ ਬਣੀਆਂ ਸੜਕਾਂ ਦੇ ਟੱੁਟਣ ਵੱਲ ਨਹੀਂ ਪ੍ਰਸ਼ਾਸਨ ਦਾ ਕੋਈ ਧਿਆਨ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸ਼ਹਿਰ ਬਰਨਾਲਾ ਵਿਖੇ ਪਿਛਲੇ ਕੁਝ ਮਹੀਨਿਆਂ ਵਿਚ ਬਣੀਆਂ ਸੜਕਾਂ ਵਿਚੋਂ ਬਹੁਤੀਆਂ ਸੜਕਾਂ ਦੀ ਹਾਲਤ ਪਹਿਲਾਂ ਦੀ ਤਰ੍ਹਾਂ ਹੀ ਖਸਤਾ ਹੋ ਗਈ ਹੈ ਕਿਉਂਕਿ ਇਨ੍ਹਾਂ ਸੜਕਾਂ ਨੂੰ ਬਣਾਉਣ ਅਤੇ ਬਨਣ ਤੋਂ ਬਾਅਦ ਪ੍ਰਸ਼ਾਸ਼ਨ ਵਲੋਂ ਵਰਤੇ ਗਏ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਸ਼ੇਰਪੁਰ 'ਚ ਰੋਸ ਰੈਲੀ 25 ਨੂੰ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਲੋਕ ਮੰਚ ਪੰਜਾਬ ਤੇ ਹੋਰ ਜਥੇਬੰਦੀਆਂ ਦੀ ਇੱਕ ਸਾਂਝੀ ਮੀਟਿੰਗ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਵਿਖੇ ਮੰਚ ਦੇ ਪ੍ਰਧਾਨ ਕਾਮਰੇਡ ਸੁਖਦੇਵ ਸਿੰਘ ਬੜੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੁੱਜੇ ਆਗੂਆਂ ...

ਪੂਰੀ ਖ਼ਬਰ »

ਮਿਸਟਰ ਜੂਨੀਅਰ ਬਾਡੀ ਬਿਲਡਰ ਮੁਕਾਬਲੇ ਵਿਚ ਆਕਾਸ਼ਦੀਪ ਨੇ ਨਾਂਅ ਚਮਕਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸਨਅਤੀ ਕਸਬਾ ਪੱਖੋ ਕੈਂਚੀਆਂ ਨਾਲ ਸਬੰਧਤ ਆਕਾਸ਼ਦੀਪ ਪੱੁਤਰ ਬੂਟਾ ਸਿੰਘ ਨੇ ਬਾਡੀ ਬਿਲਡਰ ਮੁਕਾਬਲਿਆਂ ਦੌਰਾਨ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੇ ਕੋਚ ਜੰਟਾ ਚੀਮਾ ਨੇ ਦੱਸਿਆ ਕਿ ਮਿਸਟਰ ਜੂਨੀਅਰ ਪੰਜਾਬ ਮੁਕਾਬਲਿਆਂ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਧਨੌਲਾ, 10 ਫਰਵਰੀ (ਚੰਗਾਲ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਮੀਟਿੰਗ ਧਨੌਲਾ ਵਿਖੇ ਹੋਈ | ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਕਾਮਰੇਡ ਭੂਪ ਚੰਦ ਚੰਨੋ ਕੌਮੀ ਮੀਤ ਪ੍ਰਧਾਨ, ਰਾਮ ਸਿੰਘ ਨੂਰਪੁਰੀ, ਸੂਬਾ ਪ੍ਰਧਾਨ ਅਤੇ ਲਾਲ ਸਿੰਘ ਧਨੌਲਾ ਸੂਬਾਈ ਜਨਰਲ ...

ਪੂਰੀ ਖ਼ਬਰ »

ਕਤਲ ਦੇ ਮਾਮਲੇ 'ਚੋਂ ਨਾਮਜ਼ਦ ਬਾਇੱਜ਼ਤ ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਥਾਣਾ ਭਦੌੜ ਵਿਖੇ ਦਰਜ ਹੋਏ ਕਤਲ ਦੇ ਮਾਮਲੇ 'ਚ ਨਾਮਜ਼ਦ ਯੋਗੇਸ਼ ਕੁਮਾਰ ਉਰਫ਼ ਮਿੱਠੀ ਪੁੱਤਰ ਰਾਕੇਸ਼ ਕੁਮਾਰ ਵਾਸੀ ਭਦੌੜ ਨੂੰ ਬਚਾਓ ਪੱਖ ਦੇ ਐਡਵੋਕੇਟ ਜਗਜੀਤ ਸਿੰਘ ਢਿੱਲੋਂ ਅਤੇ ਧੀਰਜ ਕੌਸ਼ਲ ਦੀਆਂ ਦਲੀਲਾਂ ਨਾਲ ਸਹਿਮਤ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਫ਼੍ਰੀ ਕੋਰਸਾਂ ਦਾ ਦਾਖ਼ਲਾ ਸ਼ੁਰੂ

ਭਦੌੜ, 10 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਪ੍ਰਧਾਨ ਮੰਤਰੀ ਕੌਾਸਲ ਵਿਕਾਸ ਯੋਜਨਾ ਅਤੇ ਐਸ.ਕੇ.ਡੀ. ਗਰੁੱਪ ਵਲੋਂ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਕਰਵਾਏ ਜਾ ਰਹੇ ਮੁਫ਼ਤ ਕੋਰਸਾਂ ਲਈ ਦੀਪਕ ਮੈਮੋਰੀਅਲ ਇੰਸਟੀਚਿਊਟ ਭਦੌੜ ਵਿਖੇ ਦਾਖ਼ਲਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨੰਬਰ ਇਕ ਬਣਾਉਣ ਦੇ ਦਾਅਵੇ ਕਰਨ ਵਾਲਿਆਂ ਦਾ ਹੰਡਿਆਇਆ ਵੱਲ ਕਦ ਆਵੇਗਾ ਧਿਆਨ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਸੂਬੇ ਵਿਚ ਕਾਂਗਰਸ ਸਰਕਾਰ ਬਣੀ ਨੂੰ ਤਿੰਨ ਸਾਲ ਪੂਰੇ ਹੋਣ ਵਾਲੇ ਹਨ | ਇਨ੍ਹਾਂ ਤਿੰਨ ਸਾਲਾਂ ਦੌਰਾਨ ਜੇਕਰ ਕਸਬਾ ਹੰਡਿਆਇਆ ਦੇ ਵਿਕਾਸ ਵੱਲ ਝਾਤੀ ਮਾਰੀ ਜਾਵੇ ਤਾਂ ਇਥੇ ਸਿਰਫ਼ ਫੌਕੇ ਦਾਅਵਿਆਂ ਤੋਂ ਬਿਨਾਂ ਹੰਡਿਆਇਆ ...

ਪੂਰੀ ਖ਼ਬਰ »

ਸਿਹਤ ਵਿਭਾਗ ਬਰਨਾਲਾ ਨੇ 'ਪੇਟ ਦੇ ਕੀੜੇ ਮੁਕਤੀ ਦਿਵਸ' ਮਨਾਇਆ

ਬਰਨਾਲਾ, 10 ਫਰਵਰੀ (ਰਾਜ ਪਨੇਸਰ)-ਸਿਹਤ ਵਿਭਾਗ ਵਲੋਂ ਬਰਨਾਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਸਿਹਤ ਕੇਂਦਰਾਂ ਵਿਚ 'ਪੇਟ ਦੇ ਕੀੜਿਆਂ ਤੋਂ ਮੁਕਤੀ ਰਾਸ਼ਟਰੀ ਦਿਵਸ' ਮਨਾਇਆ ਗਿਆ | ਇਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ...

ਪੂਰੀ ਖ਼ਬਰ »

ਕਮਾਡੈਂਟ ਧਾਲੀਵਾਲ ਵਲੋਂ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)ਕਮਾਡੈਂਟ ਰਾਏ ਸਿੰਘ ਧਾਲੀਵਾਲ (ਪੰਜਾਬ ਹੋਮ ਗਾਰਡਜ਼) ਵਲੋਂ ਸਵਖਤੇ ਜ਼ਿਲ੍ਹਾ ਜੇਲ੍ਹ ਬਰਨਾਲਾ ਦੀ ਸੁਰੱਖਿਆ ਸਬੰਧੀ ਨਿਰੀਖਣ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਸ੍ਰੀ ਵੀ.ਕੇ. ਭਾਵੜਾ ਆਈ.ਪੀ.ਐਸ ਦੀਆਂ ਹਦਾਇਤਾਂ 'ਤੇ ਸਾਰੇ ...

ਪੂਰੀ ਖ਼ਬਰ »

ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਇਸਤਗਾਸੇ ਵਿਚੋਂ 5 ਬਰੀ

ਬਰਨਾਲਾ, 10 ਫਰਵਰੀ (ਧਰਮਪਾਲ ਸਿੰਘ)-ਘਰ ਅੰਦਰ ਦਾਖ਼ਲ ਹੋ ਕੇ ਨਾਬਾਲਗ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਅਤੇ ਕੁੱਟਮਾਰ ਕਰਨ ਦੇ ਇਸਤਗਾਸੇ ਵਿਚ ਨਾਮਜ਼ਦ ਜਗਜੀਤ ਸਿੰਘ ਪੁੱਤਰ ਧੰਨਾ ਸਿੰਘ, ਗੋਗੀ ਪੁੱਤਰ ਧੰਨਾ ਸਿੰਘ, ਧੰਨਾ ਸਿੰਘ ਪੁੱਤਰ ਮੁਕੰਦ ਸਿੰਘ, ਕਰਮਜੀਤ ਕੌਰ ...

ਪੂਰੀ ਖ਼ਬਰ »

ਬਰਨਾਲਾ ਵਿਖੇ ਚੋਣ ਟਰਾਇਲ 12 ਤੇ 13 ਨੂੰ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸਾਲ 2020-21 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਦੇ ਅੰਡਰ 14, 17 ਅਤੇ 19 ਉਮਰ ਵਰਗ ਦੇ ਚੋਣ ਟਰਾਇਲ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਚੋਣ ਟਰਾਇਲ 12 ਫਰਵਰੀ ...

ਪੂਰੀ ਖ਼ਬਰ »

ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮੈਡਮ ਕਮਲਜੀਤ ਕੌਰ ਅਤੇ ਅਧਿਆਪਕ ਗੁਰਮੇਲ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਜੋ ਚੀਨ ਤੋਂ ਆਇਆ ਹੈ ਇਕ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਕ੍ਰਿਕਟ ਮੁਕਾਬਲੇ ਕਰਵਾਏ

ਬਰਨਾਲਾ, 10 ਫਰਵਰੀ (ਅਸ਼ੋਕ ਭਾਰਤੀ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਵਲੋਂ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਅੰਤਰ ਜ਼ਿਲ੍ਹਾ ਸੀਨੀਅਰ ਲੜਕੇ ਦੋ ਦਿਨਾਂ ਕ੍ਰਿਕਟ ਮੁਕਾਬਲੇ ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਰਵਾਏ ਗਏ | ਇਸ ਮੌਕੇ ਮੱੁਖ ...

ਪੂਰੀ ਖ਼ਬਰ »

ਆਈ.ਪੀ.ਐਸ.ਸੰਸਥਾ ਨੇ ਕਿਸਾਨਾਂ ਨੂੰ ਚੈੱਕ ਵੰਡੇ

ਮਹਿਲਾਂ ਚੌਾਕ, 10 ਫਰਵਰੀ (ਸੁਖਵੀਰ ਸਿੰਘ ਢੀਂਡਸਾ)- ਨੇੜਲੇ ਪਿੰਡ ਸਜੂੰਮਾਂ ਵਿਖੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਸੀ, ਉਨ੍ਹਾਂ ਕਿਸਾਨਾਂ ਨੂੰ ਆਈ.ਪੀ.ਐਸ ਫਾਊਾਡੇਸ਼ਨ ਵਲੋਂ ਚੈੱਕ ਵੰਡੇ ਗਏ | ਜਾਣਕਾਰੀ ਦਿੰਦਿਆਂ ਫਾਊਾਡੇਸ਼ਨ ਦੇ ਅਧਿਕਾਰੀ ...

ਪੂਰੀ ਖ਼ਬਰ »

ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਕਰਵਾਇਆ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 10 ਫਰਵਰੀ (ਰੁਪਿੰਦਰ ਸਿੰਘ ਸੱਗੂ)- ਵਿਕਰਮ ਹੋਟਲ ਸੁਨਾਮ ਵਿਖੇ ਅਡਵਾਂਟਾ ਕੰਪਨੀ ਵੱਲੋਂ ਕੰਪਨੀ ਦੇ ਮੈਨੇਜਰ ਲਲਿਤ ਭਾਟੀਆ ਦੀ ਅਗਵਾਈ ਵਿਚ ਪਸ਼ੂਆਂ ਦੇ ਹਰੇ ਚਾਰੇ ਦੇ ਵਾਧੇ ਨੂੰ ਲੈ ਕੇ ਇੱਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਟਿੱਪੀ ਐਗਰੋ ...

ਪੂਰੀ ਖ਼ਬਰ »

ਗੋਲਡਨ ਅਰਥ ਸਕੂਲ ਦੀ ਸ਼ਾਨਦਾਰ ਰਹੀ ਵਿਦਾਇਗੀ ਪਾਰਟੀ

ਸੰਗਰੂਰ, 10 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਗੋਲਡਨ ਅਰਥ ਗਲੋਬਲ ਸਕੂਲ ਵਿਖੇ 10ਵੀਂ ਦੇ ਵਿਦਿਆਰਥੀਆਂ ਨੂੰ ਗੁੱਡਲੱਕ ਪਾਰਟੀ ਅਤੇ 12ਵੀਂ ਜਮਾਤ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਪ੍ਰੋਗਰਾਮ ਦਾ ਆਯੋਜਨ ਸਕੂਲ ਦੇ ਕੈਂਪਸ ਵਿੱਚ ਹੀ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਲੰਮੇ ਕੇਸ ਅਤੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ

ਸ਼ੇਰਪੁਰ, 10 ਫਰਵਰੀ (ਸੁਰਿੰਦਰ ਚਹਿਲ)- ਸਥਾਨਿਕ ਗੁਰਦੁਆਰਾ ਸ਼੍ਰੀ ਅਕਾਲ ਪ੍ਰਕਾਸ਼ ਸਾਹਿਬ ਸ਼ੇਰਪੁਰ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਤ ਬਾਬਾ ਮੱਘਰ ਸਿੰਘ ਜੀ ਰਾਮਗੜ੍ਹ ਵਾਲਿਆਾ ਦੀ ਯਾਦ ਨੂੰ ਸਮਰਪਿਤ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਚਰਨਜੀਤ ਸਿੰਘ ਦੇ ਯਤਨਾਂ ...

ਪੂਰੀ ਖ਼ਬਰ »

ਫ੍ਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਹੋਈ

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਫਰੀਡਮ ਫਾਈਟਰ ਅਤੇ ਉੱਤਰਾਧਿਕਾਰੀ ਜਥੇਬੰਦੀ ਜ਼ਿਲ੍ਹਾ ਬਰਨਾਲਾ ਦੀ ਚੋਣ ਸਰਬਸੰਮਤੀ ਨਾਲ ਹੋਈ | ਜਿਸ ਵਿਚ ਮਲਕੀਤ ਸਿੰਘ ਟੱਲੇਵਾਲ ਨੂੰ ਪ੍ਰਧਾਨ, ਅਮਰਜੀਤ ਸਿੰਘ ਨਾਈਵਾਲਾ ਨੂੰ ਸੀਨੀਅਰ ਮੀਤ ਪ੍ਰਧਾਨ, ਹਰਨੇਕ ਸਿੰਘ ...

ਪੂਰੀ ਖ਼ਬਰ »

ਬੈਂਕਾਂ ਨਾਲ ਰਾਬਤਾ ਕਰਕੇ ਕਿਸਾਨ ਕ੍ਰੈਡਿਟ ਕਾਰਡ ਮੁਹਿੰਮ ਦਾ ਲਾਹਾ ਲੈਣ-ਏ.ਡੀ.ਸੀ. (ਵਿਕਾਸ)

ਬਰਨਾਲਾ, 10 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਸਰਕਾਰ ਵਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਜ਼ਿਲ੍ਹਾ ਬਰਨਾਲਾ ਵਿਚ ਇਸ ...

ਪੂਰੀ ਖ਼ਬਰ »

ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਇਕੱਤਰਤਾ ਹੋਈ

ਅਮਰਗੜ੍ਹ , 10 ਫਰਵਰੀ (ਸੁਖਜਿੰਦਰ ਸਿੰਘ ਝੱਲ)- 'ਸਾਦੇ ਵਿਆਹ ਤੇ ਸਾਦੇ ਭੋਗ ਨਾ ਕਰਜ਼ਾ ਨਾ ਚਿੰਤਾ ਰੋਗ' ਦਾ ਸੁਨੇਹਾ ਦੇਣ ਵਾਲੀ ਸੰਸਥਾ ਸਮਾਜ ਸੁਧਾਰ ਵੈੱਲਫੇਅਰ ਕਮੇਟੀ ਦੀ ਮਹੀਨਾਵਾਰ ਇਕੱਤਰਤਾ ਗੁਰਦੁਆਰਾ ਸਿੰਘ ਸਭਾ ਅਮਰਗੜ੍ਹ ਵਿਖੇ ਪ੍ਰਧਾਨ ਹਰੀ ਸਿੰਘ ਖੇੜੀ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਦਿੱਤੀ ਅਲਬੈਂਡਾਜ਼ੋਲ ਦੀ ਖ਼ੁਰਾਕ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ, ਪ੍ਰਵੀਨ ਗਰਗ)-ਸਿਵਲ ਸਰਜਨ ਬਰਨਾਲਾ ਡਾ: ਜੁਗਲ ਕਿਸ਼ੋਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਜਸਬੀਰ ਸਿੰਘ ਔਲਖ ਤਪਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ, ਸਰਕਾਰੀ ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ ਤੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪੰਜਾਬੀ ਲੋਕਧਾਰਾ ਦੇ ਮੇਲੇ ਸਬੰਧੀ ਹੋਈ ਮੀਟਿੰਗ

ਹੰਡਿਆਇਆ, 10 ਫਰਵਰੀ (ਪੱਤਰ ਪ੍ਰੇਰਕ)-ਪੰਜਾਬੀ ਲੋਕਧਾਰਾ ਵਲੋਂ 15 ਮਾਰਚ ਨੂੰ ਕਰਵਾਏ ਜਾ ਰਹੇ ਮੇਲੇ ਦੇ ਸਬੰਧ ਵਿਚ ਹੰਡਿਆਇਆ ਵਿਖੇ ਮੀਟਿੰਗ ਹੋਈ | ਮੀਟਿੰਗ ਦੌਰਾਨ ਗੁਰਸੇਵਕ ਸਿੰਘ ਧੌਲਾ ਨੇ ਕਿਹਾ ਕਿ ਮੇਲੇ ਵਿਚ ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਉਣ ਬਾਰੇ ਅਤੇ ...

ਪੂਰੀ ਖ਼ਬਰ »

ਮੌੜਾਂ ਵਿਖੇ ਡੀਵਾਰਮਿੰਗ-ਡੇ ਮਨਾਇਆ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਪਿੰਡ ਮੌੜਾਂ ਵਿਖੇ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਪੇਟ ਦੇ ਕੀੜਿਆਂ ਲਈ ਰਾਸ਼ਟਰੀ ਮੁਕਤੀ ਦਿਵਸ ਮਨਾਇਆ ਗਿਆ ¢ ਇਸ ਸਮੇਂ ਸਿਹਤ ਕਰਮਚਾਰੀ ਕੁਲਦੀਪ ਸਿੰਘ ਨੇ ਦੱਸਿਆ ਕਿ ਸਰੀਰ ਵਿਚ ਕੀੜੇ ਨੰਗੇ ਪੈਰਾਂ ਰਾਹੀਂ, ...

ਪੂਰੀ ਖ਼ਬਰ »

ਸ਼ਹਿਰ 'ਚ ਆ ਰਹੀ ਟ੍ਰੈਫ਼ਿਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਹੋਣਾ ਪੈਦਾ ਖ਼ੱਜਲ-ਖੁਆਰ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਅੱਗੇ ਗਾਹਕ ਨੂੰ ਖਿੱਚਣ ਦੇ ਮੰਤਵ ਨਾਲ ਬਹੁਤ ਸਾਰਾ ਸਮਾਨ ਰੱਖਿਆ ਜਾਂਦਾ ਹੈ, ਦੂਜਾ ਦੁਕਾਨਾਂ 'ਤੇ ਆਉਣ ਵਾਲੇ ਗਾਹਕਾਂ ਦੇ ਵਹੀਕਲ ਵੀ ਖੜ ਜਾਂਦੇ ਹਨ | ਜਿਸ ਕਰ ਕੇ ਹੋਰ ਵਹੀਕਲਾਂ ਅਤੇ ਲੋਕਾਂ ਨੂੰ ਲੱਗਣ ਲੱਗਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਪ੍ਰਸ਼ਾਸਨ ਸਭ ਕੁਝ ਅੱਖੀਂ ਵੇਖਦਾ ਹੋਇਆ ਵੀ ਕਾਰਵਾਈ ਨਹੀਂ ਕਰ ਰਿਹਾ ਹੈ ਅਤੇ ਟਰੈਫ਼ਿਕ ਦੀ ਸਮੱਸਿਆ ਦਾ ਖ਼ਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ | ਦੱਸਣਯੋਗ ਹੈ ਕਿ ਨਗਰ ਕੌਾਸਲ ਵਲੋਂ ਸ਼ਹਿਰ ਅੰਦਰ ਆ ਰਹੀ ਟਰੈਫ਼ਿਕ ਦੀ ਸਮੱਸਿਆ ਕਾਰਨ ਕਈ ਵਾਰ ਮੁਨਿਆਦੀ ਵੀ ਕਰਵਾਈ ਗਈ ਹੈ ਕਿ ਜਿਹੜੇ ਦੁਕਾਨਦਾਰਾਂ ਦਾ ਸਮਾਨ ਦੁਕਾਨਾਂ ਦੇ ਅੱਗੇ ਪਿਆ ਹੈ, ਉਹ ਸਮਾਨ ਨੂੰ ਅੰਦਰ ਕਰ ਲੈਣ, ਨਹੀਂ ਤਾਂ ਉਨ੍ਹਾਂ ਿਖ਼ਲਾਫ਼ ਕਾਨੂੰਨ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ | ਜਿਸ 'ਤੇ ਚੱਲਦਿਆਂ ਨਗਰ ਕੌਾਸਲ ਵਲੋਂ ਦੁਕਾਨਦਾਰਾਂ ਦਾ ਸਮਾਨ ਵੀ ਚੱੁਕਿਆ ਗਿਆ, ਉਸ ਤੋਂ ਬਾਅਦ ਮੁੜ ਪਰਨਾਲਾ ਉੱਥੇ ਦਾ ਉੱਥੇ ਹੀ ਹੈ ਅਤੇ ਦੁਕਾਨਦਾਰ ਨਗਰ ਕੌਾਸਲ ਦੀ ਪ੍ਰਵਾਹ ਨਾ ਕਰਦੇ ਹੋਏ ਮੁੜ ਤੋਂ ਸਮਾਨ ਰੱਖਣ ਲੱਗ ਗਏ ਹਨ | ਜਿਸ ਕਰ ਕੇ ਆਵਾਜਾਈ 'ਚ ਵਿਘਨ ਪੈ ਰਿਹਾ ਹੈ | ਇਸ ਲਈ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਉਹ ਦੁਕਾਨਾਂ ਮੂਹਰੇ ਰੱਖਿਆ ਸਮਾਨ ਅੰਦਰ ਕਰ ਲੈਣ ਤਾਂ ਜੋ ਟਰੈਫ਼ਿਕ ਦੀ ਆ ਰਹੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਮਿਲ ਸਕੇ | ਇੱਥੇ ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਕਾਫ਼ੀ ਵਾਇਰਲ ਹੋ ਰਹੀ ਸੀ ਕਿ ਨਗਰ ਕੌਾਸਲ ਨੇ ਸ਼ਹਿਰ ਦੀ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਦੇ ਮੰਤਵ ਨਾਲ ਬਾਜ਼ਾਰਾਂ 'ਚ ਰੱਖੇ ਸਮਾਨ ਦੀ ਵੀਡੀਓਗ੍ਰਾਫ਼ੀ ਕਰਵਾਈ ਜਾ ਰਹੀ ਹੈ ਜਿਸ ਵਿਚ ਕਿਸੇ ਵੀ ਦੁਕਾਨਦਾਰ ਦਾ ਬਾਹਰ ਸਮਾਨ ਪਿਆ ਪਾਇਆ ਗਿਆ, ਉਸ ਿਖ਼ਲਾਫ਼ ਕਾਨੂੰਨ ਮੁਤਾਬਿਕ ਨੋਟਿਸ ਭੇਜ ਕੇ ਕਾਰਵਾਈ ਕੀਤੀ ਜਾਵੇਗੀ | ਹੁਣ ਵੇਖਣਾ ਇਹ ਹੋਵੇਗਾ ਕਿ ਦੁਕਾਨਦਾਰਾਂ ਅਤੇ ਨਗਰ ਕੌਾਸਲ ਦਾ ਅਗਲਾ ਕਦਮ ਕੀ ਹੋਵੇਗਾ | ਇਸ ਸਬੰਧੀ ਨਗਰ ਕੌਾਸਲ ਦੇ ਪ੍ਰਧਾਨ ਅਸ਼ਵਨੀ ਕੁਮਾਰ ਆਸ਼ੂ ਨੇ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਨਗਰ ਕੌਾਸਲ ਦਾ ਸਾਥ ਦੇਣ, ਕਿੳਾੁਕਿ ਸ਼ਹਿਰ ਅੰਦਰ ਟਰੈਫ਼ਿਕ ਦੀ ਸਮੱਸਿਆ ਦੁਕਾਨਾਂ ਅੱਗੇ ਰੱਖੇ ਸਮਾਨ ਕਰ ਕੇ ਹੀ ਆ ਰਹੀ ਹੈ | ਉਨ੍ਹਾਂ ਕਿਹਾ ਕਿ ਸਾਡਾ ਮੰਤਵ ਇਹ ਨਹੀਂ ਕਿ ਅਸੀ ਕਿਸੇ ਦੁਕਾਨਦਾਰ ਿਖ਼ਲਾਫ਼ ਕਾਰਵਾਈ ਕਰਨੀ ਹੈ | ਇਸ ਲਈ ਉਨ੍ਹਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਟਰੈਫ਼ਿਕ ਦੀ ਸਮੱਸਿਆ ਤੋਂ ਸ਼ਹਿਰ ਨੂੰ ਮੁਕਤ ਕੀਤਾ ਜਾਵੇ ਅਤੇ ਲੋਕਾਂ ਨੂੰ ਆ ਰਹੀ ਟਰੈਫ਼ਿਕ ਦੀ ਸਮੱਸਿਆ ਤੋਂ ਰਾਹਤ ਮਿਲ ਸਕੇ |

ਖ਼ਬਰ ਸ਼ੇਅਰ ਕਰੋ

 

ਪਿੰਡ ਭੱਠਲਾਂ ਵਿਖੇ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ

ਧਨੌਲਾ, 10 ਫਰਵਰੀ (ਚੰਗਾਲ)-ਭਗਤ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਅੱਜ ਨੇੜਲੇ ਪਿੰਡ ਭੱਠਲਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪੁੱਜੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਕੀਤੂ ਨੇ ਕਿਹਾ ਕਿ ਭਗਤ ...

ਪੂਰੀ ਖ਼ਬਰ »

ਹੈਲਪਿੰਗ ਹੈਾਡਜ ਕਲੱਬ ਨੇ ਕੀਤੀ ਪਿੰਡ ਦੀ ਸਫ਼ਾਈ

ਸ਼ਹਿਣਾ, 10 ਫਰਵਰੀ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸਮਾਜ ਸੇਵੀ ਕੰਮਾਂ ਲਈ ਜਾਣੇ ਜਾਂਦੇ ਕਲੱਬ ਹੈਲਪਿੰਗ ਹੈਾਡਜ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਪਿੰਡ ਵਿਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਗਈ | ਕਲੱਬ ਦੇ ਪ੍ਰਧਾਨ ਜਗਸੀਰ ਸਿੰਘ ਸੀਰਾ ਅਤੇ ਗੁਰਦੀਪ ਦਾਸ ਬਾਵਾ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸਕੂਲ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਤਪਾ ਮੰਡੀ, 10 ਫਰਵਰੀ (ਵਿਜੇ ਸ਼ਰਮਾ)-ਕੌਮੀ ਮਾਰਗ 'ਤੇ ਸਥਿਤ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘੁੰਨਸ ਵਿਖੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਮੌਕੇ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਸਕੂਲ ਦੀ ਚੇਅਰਪਰਸਨ ਸ੍ਰੀਮਤੀ ਗੁਰਸ਼ਰਨਜੀਤ ਕੌਰ ਦੀ ...

ਪੂਰੀ ਖ਼ਬਰ »

ਹੰਡਿਆਇਆ ਕੇ.ਵੀ.ਕੇ. ਵਿਖੇ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਸ਼ੁਰੂ

ਹੰਡਿਆਇਆ, 10 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ 38 ਦਿਨਾਂ ਦਾ ਐਨੀਮਲ ਹੈਲਥ ਵਰਕਰ ਮੁਹਾਰਤ ਕੋਰਸ ਐਸੋਸੀਏਟ ਡਾਇਰੈਕਟਰ ਡਾ: ਡਾ: ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX