ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਮਾਘ ਸੰਮਤ 551

ਜਲੰਧਰ

13 ਨੂੰ ਰੱਦ ਹੋਣਗੇ ਸਟਰੀਟ ਲਾਈਟਾਂ ਦੇ ਵਿਵਾਦਾਂ 'ਚ ਘਿਰੇ ਟੈਂਡਰ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ)- ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣ ਰਹੇ ਨਿਗਮ ਦੇ ਸਟਰੀਟ ਲਾਈਟਾਂ ਦੇ ਕੰਮਾਂ ਦੀ ਸੰਭਾਲ ਦਾ ਕੰਮ ਦੇਣ ਦਾ ਫ਼ੈਸਲਾ ਹੁਣ ਐਫ. ਐਾਡ. ਸੀ. ਸੀ. ਦੀ 13 ਫਰਵਰੀ ਨੂੰ ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਵਿਚ ਹੋਣ ਵਾਲੀ ਬੈਠਕ ਵਿਚ ਕੀਤਾ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਦੋ ਦੋਸ਼ੀਆਂ ਨੂੰ ਕੈਦ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਵਿਕਰਮਜੀਤ ਉਰਫ ਵਿੱਕੀ ਪੁੱਤਰ ਬਲਬੀਰ ਸਿੰਘ ਵਾਸੀ ਰਈਆ, ਅੰਮਿ੍ਤਸਰ ਨੂੰ 2 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਮਕਸੂਦਾਂ, 10 ਫਰਵਰੀ (ਲਖਵਿੰਦਰ ਪਾਠਕ)-ਥਾਣਾ 8 ਦੇ ਅਧੀਨ ਆਉਂਦੇ ਦੁਆਬਾ ਚੌਕ ਨੇੜੇ ਅੱਜ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ਪੁੱਜੀ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਲਾਸ਼ ਕੋਲੋਂ ਕਿਸੇ ਤਰ੍ਹਾਂ ...

ਪੂਰੀ ਖ਼ਬਰ »

ਪਾਣੀ ਸੀਵਰੇਜ ਦੇ ਡਿਫਾਲਟਰਾਂ ਤੋਂ ਵਸੂਲਿਆ 8.63 ਲੱਖ

ਜਲੰਧਰ, 10 ਫਰਵਰੀ (ਸ਼ਿਵ)- ਨਗਰ ਨਿਗਮ ਦੀ ਓ. ਐਾਡ. ਐਮ. ਦੀ ਟੀਮ ਨੇ ਪਾਣੀ ਤੇ ਸੀਵਰੇਜ ਦੇ ਬਿੱਲਾਂ ਦਾ ਡਿਫਾਲਟਰਾਂ ਤੋਂ ਸੋਮਵਾਰ ਨੂੰ ਰਿਕਾਰਡ 8.63 ਲੱਖ ਰੁਪਏ ਵਸੂਲ ਕੀਤੇ ਹਨ | ਬਿੱਲ ਬਰਾਂਚ ਦੇ ਸੁਪਰਡੈਂਟ ਮੁਨੀਸ਼ ਦੁੱਗਲ ਨੇ ਦੱਸਿਆ ਕਿ ਬੀਤੇ ਦਿਨੀਂ ਜੇ. ਸੀ. ਗੁਰਵਿੰਦਰ ...

ਪੂਰੀ ਖ਼ਬਰ »

9 ਬੋਤਲਾਂ ਸ਼ਰਾਬ ਸਣੇ ਇਕ ਕਾਬੂ

ਨੂਰਮਹਿਲ, 10 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਣੇ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਆਤਮਜੀਤ ਸਿੰਘ ਨੇ ਦੱਸਿਆ ਕਿ ਮੁਖਬਰ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ ਸ਼ਮਸ਼ਾਨਘਾਟ ਕੋਟ ਬਾਦਲ ਖਾਂ ਕੋਲ ਖੜੇ ਦੇਖਿਆਂ ਤਾਂ ਉਸ ...

ਪੂਰੀ ਖ਼ਬਰ »

ਦੜਾ-ਸੱਟਾ ਲਾਉਣ ਦੇ ਦੋਸ਼ 'ਚ ਨਕਦੀ ਸਮੇਤ ਕਾਬੂ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਥਾਣਾ ਸਦਰ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਧੀਣਾ ਅੱਡੇ ਤੋਂ ਇਕ ਵਿਅਕਤੀ ਨੂੰ ਦੜਾ-ਸੱਟਾ ਲਾਉਣ ਦੇ ਦੋਸ਼ 'ਚ ਨਗਦੀ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ...

ਪੂਰੀ ਖ਼ਬਰ »

ਵਿਆਹ ਸਮਾਗਮ 'ਚੋਂ ਚੋਰੀ ਕੀਤੇ ਲੱਖਾਂ ਦੀ ਨਕਦੀ ਤੇ ਗਹਿਣਿਆਂ ਵਾਲੇ ਬੈਗ ਦੇ ਮਾਮਲੇ 'ਚ ਇਕ ਕਾਬੂ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਹੁਸ਼ਿਆਰਪੁਰ ਰੋਡ ਨੰਗਲ ਸ਼ਾਮਾਂ ਚੌਕ ਨੇੜੇ ਸਥਿਤ ਇੰਪੀਰੀਅਲ ਮੈਨਰ ਨਾਮਕ ਪੈਲੇਸ 'ਚ ਚੱਲ ਰਹੇ ਇਕ ਲੜਕੀ ਦੇ ਵਿਆਹ ਸਮਾਗਮ ਦੌਰਾਨ ਦੋ ਨਾਬਾਲਗ ਬੱਚਿਆਂ ਦੀ ਮਦਦ ਨਾਲ ਇਕ ਵਿਅਕਤੀ ਵਲੋਂ ਲੜਕੀ ...

ਪੂਰੀ ਖ਼ਬਰ »

ਜਿੰਮ 'ਚ ਚੋਰੀ ਕਰਨ ਦੇ ਦੋਸ਼ 'ਚ ਸਾਮਾਨ ਸਮੇਤ ਦੋ ਕਾਬੂ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਦਕੋਹਾ ਖੇਤਰ 'ਚ ਸਥਿਤ ਇਕ ਜਿੰਮ ਨੂੰ ਕਰੀਬ ਇਕ ਮਹੀਨਾ ਪਹਿਲਾਂ ਨਿਸ਼ਾਨਾਂ ਬਣਾਉਂਦੇ ਹੋਏ ਚੋਰਾਂ ਵਲੋਂ ਉਕਤ ਜਿੰਮ 'ਚੋਂ ਕੀਮਤੀ ਸਾਮਾਨ ਚੋਰੀ ਕਰ ਲਿਆ ਗਿਆ ਸੀ, ਜਿਸ ਸਬੰਧੀ ਸੂਚਨਾ ਮਿਲਦੇ ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆ ਕੇ ਬਜ਼ੁਰਗ ਡੇਅਰੀ ਮਾਲਕ ਦੀ ਮੌਤ

ਮਕਸੂਦਾਂ, 10 ਫਰਵਰੀ (ਲਖਵਿੰਦਰ ਪਾਠਕ)-ਵਿਧਾਨ ਸਭਾ ਉੱਤਰੀ ਦੇ ਅਧੀਨ ਆਉਂਦੀ ਖਸਤਾ ਹਾਲ ਬੁਲੰਦਰਪੁਰ ਰੋਡ 'ਤੇ ਅੱਜ ਬੁਲੰਦਪੁਰ ਗਊਸ਼ਾਲਾ ਨੇੜੇ ਇਕ ਬਜ਼ੁਰਗ ਦੀ ਟਰੱਕ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਗਈ | ਮਿ੍ਤਕ ਦੀ ਪਛਾਣ ਅਸ਼ੋਕ ਕੁਮਾਰ (65) ਪੁੱਤਰ ਪੁਰਸ਼ੋਤਮ ਲਾਲ ਵਾਸੀ ਸ਼ਸ਼ੀ ਨਗਰ ਵਜੋਂ ਹੋਈ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਅਸ਼ੋਕ ਕੁਮਾਰ ਮੋਟਰਸਾਈਕਲ 'ਤੇ ਬੁਲੰਦਪੁਰ 'ਚ ਆਪਣੀ ਡੇਅਰੀ ਜਾ ਰਿਹਾ ਸੀ | ਜਦ ਉਹ ਖ਼ਸਤਾ-ਹਾਲ ਬੁਲੰਦਪੁਰ ਰੋਡ 'ਤੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੇ ਟਰੱਕ ਦੀ ਲਪੇਟ 'ਚ ਆ ਗਿਆ | ਉਸ ਦੀ ਲੱਤ ਦੇ ਉਪਰੋਂ ਟਰੱਕ ਦਾ ਟਾਇਰ ਲੰਘ ਗਿਆ | ਘਟਨਾ ਦੀ ਸੂਚਨਾ ਮਿਲਦੇ ਥਾਣਾ 8 ਦੀ ਪੁਲਿਸ ਮੌਕੇ 'ਤੇ ਪੁੱਜੀ 'ਤੇ ਅਸ਼ੋਕ ਨੂੰ ਪਠਾਨਕੋਟ ਚੌਕ ਨੇੜੇ ਦੇ ਇਕ ਹਸਪਤਾਲ ਲਿਜਾਇਆ ਗਿਆ ਜਿਥੇ ਇਕ ਘੰਟੇ ਬਾਅਦ ਉਸ ਦੀ ਮੌਤ ਹੋ ਗਈ | ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਰਖਵਾ ਦਿੱਤਾ | ਦੂਜੇ ਪਾਸੇ ਟਰੱਕ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ ਤੇ ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ 'ਚ ਲੈ ਲਿਆ | ਦੇਰ ਸ਼ਾਮ ਟਰੱਕ ਮਾਲਕ ਜਰਨੈਲ ਸਿੰਘ ਥਾਣੇ ਪੁੱਜ ਗਏ ਤੇ ਪੀੜਤ ਪਰਿਵਾਰ ਨਾਲ ਰਾਜ਼ੀਨਾਮੇ ਦੇ ਯਤਨ ਚੱਲ ਰਹੇ ਸਨ | ਮਿ੍ਤਕ ਦੇ ਦੋ ਬੇਟੇ ਤੇ ਇਕ ਬੇਟੀ ਹਨ |

ਖ਼ਬਰ ਸ਼ੇਅਰ ਕਰੋ

 

ਨਗਰ ਨਿਗਮ 'ਚ ਚੱਲ ਰਹੀ ਨੋਟਿਸ ਦੇਣ ਦੀ ਖੇਡ ਨੋਟਿਸ ਦੇਣ ਦੇ ਬਾਵਜੂਦ ਹੋ ਰਹੀਆਂ ਨਾਜਾਇਜ਼ ਉਸਾਰੀਆਂ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਸੂਬੇ 'ਚ ਸਰਕਾਰ ਚਾਹੇ ਕਿਸੇ ਵੀ ਸਿਆਸੀ ਪਾਰਟੀ ਦੀ ਹੋਵੇ, ਪਰ ਨਗਰ ਨਿਗਮ ਅਧੀਨ ਆਉਂਦੇ ਖੇਤਰਾਂ 'ਚ ਹੋਣ ਵਾਲੀਆਂ ਨਾਜਾਇਜ਼ ਉਸਾਰੀਆਂ ਦੇ ਤਿਆਰ ਹੋਣ ਅਤੇ ਉਨ੍ਹਾਂ ਨੂੰ ਰੋਕਣ ਲਈ ਨਿਗਮ ਦੇ ਕੁਝ ਅਧਿਕਾਰੀਆਂ ਵਲੋਂ ਸਿਆਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਜਲੰਧਰ, 10 ਫਰਵਰੀ (ਐੱਮ.ਐੱਸ. ਲੋਹੀਆ) - ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਚੱਲ ਰਹੇ ਮੇਲੇ 'ਚ ਸ਼ਾਮਿਲ ਹੋਣ ਤੋਂ ਬਾਅਦ ਦੇਰ ਰਾਤ ਘਰ ਜਾ ਰਹੇ ਬਸਤੀ ਗੁਜ਼ਾਂ ਦੇ ਰਹਿਣ ਵਾਲੇ 2 ਨੌਜਵਾਨਾਂ ਦੀ ਐਕਟਿਵਾ ਜੇ.ਪੀ. ਨਗਰ ਦੇ ਖੇਤਰ 'ਚ ਖੜ੍ਹੀ ਬੱਸ ਨਾਲ ਟਕਰਾ ਗਈ | ਇਸ ਹਾਦਸੇ 'ਚ ...

ਪੂਰੀ ਖ਼ਬਰ »

ਵਿਅਕਤੀ ਦੀ ਹੱਤਿਆ ਕਰਨ ਤੋਂ ਬਾਅਦ ਲਾਸ਼ ਗੰਦੇ ਨਾਲੇ 'ਚ ਸੁੱਟੀ

ਜਲੰਧਰ, 10 ਫਰਵਰੀ (ਐੱਮ. ਐੱਸ. ਲੋਹੀਆ) - ਪਿੰਡ ਸੁਭਾਨਾ ਦੇ ਰੇਲਵੇ ਫਾਟਕ ਨੇੜੇ ਚੱਲ ਰਹੇ ਗੰਦੇ ਨਾਲੇ 'ਚੋਂ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਇਕ 40-45 ਸਾਲ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ | ਮੁੱਢਲੀ ਤਫ਼ਤੀਸ਼ ਦੌਰਾਨ ਅਜਿਹਾ ਲੱਗ ਰਿਹਾ ਹੈ ਕਿ ਕਿਸੇ ...

ਪੂਰੀ ਖ਼ਬਰ »

ਸੇਂਟ ਸੋਲਜਰ ਨੇ ਇੰਜੀਨੀਅਰਿੰਗ ਦੇ ਵਿਦਿਆਰਥੀ ਨੂੰ ਦਿੱਤਾ ਵਜ਼ੀਫਾ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਵਿਦਿਆਰਥੀ ਸੂਰਜ ਸ਼ੁਕਲਾ ਦੇ ਆਰਥਿਕ ਹਾਲਾਤ ਨੂੰ ਦੇਖਦੇ ਹੋਏ ਸਕੂਲ ਦੀ ਪੜ੍ਹਾਈ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨ ਵਲੋਂ ਹਰ ਸਾਲ ਸਪਾਂਸਰ ਕੀਤੀ ਜਾਂਦੀ ਸੀ ਤੇ ਹੁਣ ਸੂਰਜ ਦੀ ਪੜ੍ਹਾਈ ਪ੍ਰਤੀ ਲਗਨ ਨੂੰ ਦੇਖਦੇ ਹੋਏ ...

ਪੂਰੀ ਖ਼ਬਰ »

'ਨੈਸ਼ਨਲ ਡੀਵਾਰਮਿੰਗ ਡੇਅ' ਸਬੰਧੀ ਕੀਤਾ ਜਾਗਰੂਕ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਦੀਆਂ ਸੰਸਥਾਵਾਂ ਗਰੀਨ ਮਾਡਲ ਟਾਊਨ, ਲੁਹਾਰਾਂ, ਕੈਂਟ ਜੰਡਿਆਲਾ ਰੋਡ ਅਤੇ ਰਾਇਲ ਵਰਲਡ ਸਕੂਲ ਵਿਚ ਨੈਸ਼ਨਲ ਡੀ-ਵਾਰਮਿੰਗ ਡੇਅ 'ਤੇ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ 'ਚ ਦਸਵੀਂ ਜਮਾਤ ਦੇ ਬੱਚਿਆਂ ਨੇ ...

ਪੂਰੀ ਖ਼ਬਰ »

ਡੇਵੀਏਟ ਵਿਖੇ ਤਕਨੀਕੀ ਪ੍ਰਸ਼ਨੋਤਰੀ ਮੁਕਾਬਲਾ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਡੇਵੀਏਟ ਵਿਖੇ ਆਈ. ਟੀ. ਵਿਭਾਗ ਨੇ ਸੀ.ਐਸ.ਆਈ. (ਕੰਪਿਊਟਰ ਸੁਸਾਇਟੀ ਆਫ਼ ਇੰਡੀਆ) ਦੇ ਅਧੀਨ ਤਕਨੀਕੀ ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ¢ ਇਸ ਮੁਕਾਬਲੇ ਵਿਚ ਡਾ. ਪੀ. ਐਸ. ਮਾਨ (ਸਹਾਇਕ ਪ੍ਰੋਫੈਸਰ, ਆਈ. ਟੀ. ਅਤੇ ਕੋਆਰਡੀਨੇਟਰ) ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਬਰੀ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦਰਬਾਰੀ ਲਾਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਹਰਭਜਨ ਲਾਲ ਪੁੱਤਰ ਹੰਸ ਰਾਜ ਵਾਸੀ ਆਬਾਦਪੁਰਾ, ਜਲੰਧਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ | ਉਕਤ ਦੇ ...

ਪੂਰੀ ਖ਼ਬਰ »

ਪਨਬਸ ਯੂਨੀਅਨ ਵਲੋਂ ਡਿਊਟੀ ਤੋਂ ਫ਼ਾਰਗ ਮੁਲਾਜ਼ਮਾਂ ਦੇ ਧਰਨੇ ਦੀ ਹਮਾਇਤ ਦਾ ਐਲਾਨ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਪੰਜਾਬ ਰੋਡਵੇਜ਼ ਦੇ 18 ਡਿਪੂਆਾ ਅੱਗੇ ਗੇਟ ਰੈਲੀਆਂ ਕੀਤੀਆਾ ਗਈਆਾ | ਜਲੰਧਰ ਵਿਖੇ ਸੂਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ਤੇ ਹੋਰ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੀਵਾਨ ਸਜਾਏ ਗਏ | ਜਿਸ ਵਿਚ ਹਜ਼ੂਰੀ ਰਾਗੀ ਜਥਿਆਂ ਦੇ ਕੀਰਤਨ ਕਰਨ ਤੋਂ ਇਲਾਵਾ ਹੈੱਡ ਗ੍ਰੰਥੀ ਭਾਈ ਜਗਸੀਰ ਸਿੰਘ ਨੇ ...

ਪੂਰੀ ਖ਼ਬਰ »

ਸੀ. ਟੀ. ਗਰੁੱਪ ਵਿਖੇ ਜ਼ੇਹਨ-ਏ-ਇੰਟਰ ਸੀ. ਟੀ. ਲਿਟਰੇਰੀ ਫ਼ੇਅਰ ਮੁਕਾਬਲੇ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)- ਵਿਦਿਆਰਥੀਆਂ 'ਚ ਸਾਹਿਤਿਕ ਹੁਨਰ ਨੂੰ ਉਤਸ਼ਾਹਿਤ ਕਰਨ ਲਈ ਸੀ. ਟੀ. ਗਰੁੱਪ ਆਫ਼ ਇੰਸਟੀਚਿਊਸ਼ਨਜ਼ ਸ਼ਾਹਪੁਰ ਕੈਂਪਸ ਦੇ ਕਲਚਰਲ ਵਿਭਾਗ ਵਲੋਂ ਜ਼ੇਹਨ-ਏ-ਇੰਟਰ ਸੀ. ਟੀ. ਲਿਟਰੇਰੀ ਫੇਅਰ ਮੁਕਾਬਲਾ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਟਾਵਰ ਹਟਾਉਣ ਦੀ ਮੰਗ

ਜਲੰਧਰ, 10 ਫਰਵਰੀ (ਸ਼ਿਵ)- ਸਈਪੁਰ ਕਲਾਂ ਦੇ ਮੁਹੱਲਾ ਨਿਵਾਸੀਆਂ ਵਲੋਂ ਨਿਗਮ ਕਮਿਸ਼ਨਰ ਨੂੰ ਦਿੱਤੇ ਇਕ ਮੰਗ ਪੱਤਰ ਵਿਚ ਪਾਰਕ ਦੇ ਨਾਲ ਲੱਗੇ ਮੋਬਾਈਲ ਟਾਵਰ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ | ਵਾਰਡ ਨੰਬਰ 63 ਦੇ ਕੌਾਸਲਰ ਜਸਵਿੰਦਰ ਕੌਰ ਤੇ ਹੋਰ ਇਲਾਕਾ ਵਾਸੀਆਂ ਵਲੋਂ ...

ਪੂਰੀ ਖ਼ਬਰ »

ਫੁੱਟਬਾਲ ਕਿੱਕਰਜ ਅਕੈਡਮੀ ਨੇ ਖਿਡਾਰੀਆਂ ਨੂੰ ਬੁੂਟ ਵੰਡੇ

ਜਲੰਧਰ, 10 ਫਰਵਰੀ (ਸਾਬੀ)-ਫੁੱਟਬਾਲ ਕਿੱਕਰਜ ਅਕੈਡਮੀ ਵਲੋਂ ਹਜ਼ਾਰਾ ਤੇ ਦਕੋਹਾ ਦੇ ਲੋੜਵੰਦ ਫੁੱਟਬਾਲ ਖਿਡਾਰੀਆਂ ਨੂੰ 27 ਜੋੜੇ ਫੁੱਟਬਾਲ ਖੇਡਣ ਵਾਲੇ ਬੂਟ ਨਾਇਬ ਤਹਿਸੀਲਦਾਰ ਮਨਦੀਪ ਸਿੰਘ ਨੇ ਵੰਡੇ | ਇਸ ਮੌਕੇ ਮਨਦੀਪ ਸਿੰਘ ਨੇ ਕਰਵਾਈ ਕਾਰਪੋਰੇਟ ਫੁੱਟਬਾਲ ਲੀਗ ...

ਪੂਰੀ ਖ਼ਬਰ »

ਕੇ.ਸੀ.ਐਲ- ਇੰਸਟੀਚਿਓਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ 'ਐਕਸੀਲੈਂਸ ਐਵਾਰਡ' ਨਾਲ ਸਨਮਾਨਿਤ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਕੇ.ਸੀ.ਐਲ- ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ, ਜਲੰਧਰ ਨੂੰ ਗਰੀਨ ਥਿੰਕਰਜ਼ ਸੁਸਾਇਟੀ ਵਲੋਂ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਚੰਡੀਗੜ੍ਹ ਵਿਖੇ ਸਥਾਈ ਵਿਕਾਸ ਲਈ ਅੰਤਰ-ਅਨੁਸ਼ਾਸਨੀ ਖੋਜ ਕਨਵੈੱਨਸ਼ਨ-4 ...

ਪੂਰੀ ਖ਼ਬਰ »

ਐਲ. ਪੀ. ਯੂ. 'ਚ 'ਸੈਂਟਰ ਫ਼ਾਰ ਸਪੇਸ ਰਿਸਰਚ ਵਿੱਦ ਸਪੇਸ ਮਿਸ਼ਨ ਕੰਟਰੋਲ ਫੈਸਿਲਿਟੀ' ਦਾ ਉਦਘਾਟਨ

ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਫਲ ਸੁਪਰ ਸੋਨਿਕ ਬ੍ਰਹਮੋਸ ਮਿਜ਼ਾਈਲ ਦੇ ਨਿਰਮਾਤਾ ਡਾ. ਸੁਧੀਰ ਮਿਸ਼ਰਾ ਨੇ ਐਲ. ਪੀ. ਯੂ. ਵਿਖੇ 'ਸੈਂਟਰ ਫ਼ਾਰ ਸਪੇਸ ਰਿਸਰਚ ਵਿਦ ਸਪੇਸ ਮਿਸ਼ਨ ਕੰਟਰੋਲ ਫੈਸਿਲਿਟੀ' ਦਾ ਉਦਘਾਟਨ ...

ਪੂਰੀ ਖ਼ਬਰ »

ਪੰਜਾਬ ਖੇਡ ਵਿਭਾਗ ਦੇ ਖੇਡ ਵਿੰਗਾਂ ਦੇ ਚੋਣ ਟਰਾਇਲ 12 ਤੋਂ

ਜਲੰਧਰ, 10 ਫਰਵਰੀ (ਸਾਬੀ)- ਪੰਜਾਬ ਖੇਡ ਵਿਭਾਗ ਵਲੋਂ ਡੇ ਸਕਾਲਰ ਤੇ ਰਿਹਾਇਸ਼ੀ ਖੇਡ ਵਿੰਗਾਂ ਦੇ ਚੋਣ ਟਰਾਇਲ 12 ਤੇ 13 ਫਰਵਰੀ ਨੂੰ ਅੰਡਰ 14, 17 ਤੇ 19 ਸਾਲ ਵਰਗ ਲੜਕੇ ਤੇ ਲੜਕੀਆਂ ਦੇ ਲਈ ਜਲੰਧਰ ਵਿਖੇ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ...

ਪੂਰੀ ਖ਼ਬਰ »

ਵਿਸ਼ੇਸ਼ ਸਾਰੰਗਲ ਨੇ ਏ.ਡੀ.ਸੀ. (ਵਿਕਾਸ) ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-2013 ਬੈਚ ਦੇ ਆਈ.ਏ.ਐਸ. ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਅੱਜ ਏ.ਡੀ.ਸੀ. (ਵਿਕਾਸ) ਦੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਤੇ ਇਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਤੋਂ ਪਹਿਲਾਂ ਇਹ ...

ਪੂਰੀ ਖ਼ਬਰ »

ਕੀਰਤਨ ਸਮਾਗਮ ਅੱਜ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਗੁਰ ਸ਼ਬਦ ਪ੍ਰਚਾਰ ਸਭਾ ਸੋਹਣਾ ਬ੍ਰਾਂਚ ਜਲੰਧਰ ਵਲੋਂ 11 ਫਰਵਰੀ ਮੰਗਲਵਾਰ ਸ਼ਾਮ 7 ਤੋਂ 9 ਵਜੇ ਤੱਕ ਗੁਰਦੁਆਰਾ ਗੁਰੂ ਨਾਨਕ ਮਿਸ਼ਨ (ਹਸਪਤਾਲ) ਵਿਖੇ ਕੀਰਤਨ ਸਮਾਗਮ ਹੋਣਗੇ | ਇਹ ਜਾਣਕਾਰੀ ਭਾਈ ਕੰਵਲ ਜੀਤ ਸਿੰਘ ਨੇ ਪ੍ਰੈੱਸ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਬੈਠਕ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਮੀਰੀ-ਪੀਰੀ ਨੌਜਵਾਨ ਸਭਾ ਵਲੋਂ ਸਥਾਨਕ ਮੁਹੱਲਾ ਗੁਰੂ ਨਾਨਕਪੁਰਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ 13 ਫਰਵਰੀ ਨੂੰ ਸ਼ਾਮ 6 ਤੋਂ ਰਾਤ 9 ਵਜੇ ਤੱਕ ਕਰਵਾਏ ਜਾਣ ਵਾਲੇ 41ਵੇਂ ਮਹੀਨਾਵਾਰੀ ਗੁਰਮਤਿ ...

ਪੂਰੀ ਖ਼ਬਰ »

ਹੈਰੋਇਨ ਦੇ ਮਾਮਲੇ 'ਚ ਕੈਦ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਗਰੇਵਾਲ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਸੇਬੂ ਮੁਹੰਮਦ ਵਾਸੀ ਰਾਮਾ ਮੰਡੀ ਨੂੰ 3 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਬਿਜਲੀ ਦੇ ਬਿੱਲਾਂ ਤੇ ਹੋਰ ਮਾਮਲਿਆਂ ਬਾਰੇ ਸੁਣਵਾਈ 13 ਨੂੰ ਜਲੰਧਰ, 10 ਫਰਵਰੀ (ਸ਼ਿਵ)- ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਜਿਨ੍ਹਾਂ ਵਿਚ ਗ਼ਲਤ ਬਿਲਿੰਗ, ਗ਼ਲਤ ਟੈਰਿਫ਼, ਮੀਟਰ ਅਤੇ ਇਸ ਦੇ ਨਾਲ ਹੀ ਸਬੰਧਿਤ ਉਪਕਰਨਾਂ ਵਿਚ ਖ਼ਰਾਬੀ ...

ਪੂਰੀ ਖ਼ਬਰ »

ਜਬਰ ਜਨਾਹ ਦੇ ਮਾਮਲੇ 'ਚੋਂ ਬਰੀ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਮਨਦੀਪ ਕੌਰ ਦੀ ਅਦਾਲਤ ਨੇ ਵਿਆਹ ਦਾ ਝਾਂਸਾ ਦੇ ਕੇ ਵਰਲਗਾ ਕੇ ਲਿਜਾਣ ਅਤੇ ਜਬਰ ਜਨਾਹ ਦੇ ਮਾਮਲੇ 'ਚ ਦੋਸ਼ ਸਾਬਤ ਨਾ ਹੋਣ 'ਤੇ ਸ਼ੀਤਲ ਉਰਫ ਹੈਪੀ ਵਾਸੀ ਆਲਮਗੀਰ ਨੂੰ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ...

ਪੂਰੀ ਖ਼ਬਰ »

ਪਹਾੜੀ ਖੇਤਰਾਂ 'ਚ ਭਾਰੀ ਬਰਫਬਾਰੀ ਮੈਦਾਨੀ ਇਲਾਕਿਆਂ ਲਈ ਚਿਤਾਵਨੀ- ਡੀ.ਸੀ. ਐਸ. ਡੀ. ਐਮਜ਼ ਨੂੰ ਹੜ੍ਹਾਂ ਤੋਂ ਬਚਾਅ ਲਈ ਆਉਣ ਵਾਲੇ ਖ਼ਰਚੇ ਦੇ ਅਨੁਮਾਨ ਭੇਜਣ ਦੀਆਂ ਹਦਾਇਤਾਂ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਬ ਡਵੀਜ਼ਨ ਦੇ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤਾਂ ਕੀਤੀਆਂ ਕਿ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਅਨੁਮਾਨ ਭੇਜੇ ਜਾਣ | ਹੜ੍ਹਾਂ ਦੇ ਬਚਾਅ ਲਈ ਕੀਤੇ ਜਾਣ ...

ਪੂਰੀ ਖ਼ਬਰ »

ਬਿਜ਼ਨੈਸ ਫਸਟ ਪੋਰਟਲ ਤਹਿਤ 4.83 ਕਰੋੜ ਦੀਆਂ ਦੋ ਨਿਵੇਸ਼ ਤਜਵੀਜ਼ਾਂ ਪ੍ਰਵਾਨ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਕਾਰੋਬਾਰ ਨੂੰ ਸਥਾਪਿਤ ਕਰਨ ਲਈ ਪ੍ਰਵਾਨਗੀ ਜਾਰੀ ਕਰਨ ਹਿੱਤ ਬਿਨੈ ਪੱਤਰ ਪ੍ਰਾਪਤ ਕਰਨ ਲਈ ਬਣਾਏ ਗਏ ਬਿਜਨਸ ਫਸਟ ਪੋਰਟਲ ਰਾਹੀਂ ਜਲੰਧਰ ਦੇ ਕਸਬਾ ਆਦਮਪੁਰ ਅਤੇ ਕਰਤਾਰਪੁਰ ਲਈ ਦੋ ...

ਪੂਰੀ ਖ਼ਬਰ »

ਦਾਲਾਂ ਹੇਠ ਰਕਬਾ ਵਧਾਉਣ ਲਈ ਜਾਗਿ੍ਤੀ ਮੁਹਿੰਮ

ਜਲੰਧਰ, 10 ਫਰਵਰੀ (ਮੇਜਰ ਸਿੰਘ)-ਦਾਲਾਂ ਜਿਥੇ ਖੁਰਾਕ ਵਿਚ ਪ੍ਰੋਟੀਨ ਦਾ ਮੁੱਖ ਸੋਮਾ ਹਨ, ਉਥੇ ਦਾਲਾਂ ਦੀ ਖੇਤੀ ਕਰਨ ਨਾਲ ਸਾਡੀ ਜ਼ਮੀਨ ਦੀ ਉਪਜਾਊ ਸ਼ਕਤੀ ਵਿਚ ਵੀ ਸੁਧਾਰ ਹੁੰਦਾ ਹੈ | ਗੱਲ ਦਾ ਪ੍ਰਗਟਾਵਾ ਡਾ: ਨਾਜ਼ਰ ਸਿੰਘ ਮੁੱਖ ਖੇਤੀਬਾੜੀ ਅਫਸਰ ਜਲੰਧਰ ਨੇ ਵਿਸ਼ਵ ...

ਪੂਰੀ ਖ਼ਬਰ »

ਛਾਉਣੀ ਹਲਕੇ ਦੇ 12 ਪਿੰਡਾਂ 'ਚ ਸੀਵਰ ਨਾ ਪੈਣ ਤੋਂ ਵਿਧਾਇਕ ਨਾਰਾਜ਼

ਜਲੰਧਰ, 10 ਫਰਵਰੀ (ਸ਼ਿਵ)- ਇਕ ਸਾਲ ਪਹਿਲਾਂ ਜਲੰਧਰ ਨਿਗਮ ਦੀ ਹੱਦ ਵਿਚ ਜਲੰਧਰ ਛਾਉਣੀ ਦੇ 12 ਪਿੰਡਾਂ ਵਿਚ ਸੀਵਰ ਦੀ ਸਹੂਲਤ ਲਈ ਕੰਮ ਸ਼ੁਰੂ ਨਾ ਹੋਣ 'ਤੇ ਵਿਧਾਇਕ ਪਰਗਟ ਸਿੰਘ ਨੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਤੇ ਵਿਸ਼ੇਸ਼ ਤੌਰ 'ਤੇ ਨਿਗਮ ਦਫਤਰ ਵਿਚ ਅੱਜ ਮੇਅਰ ਜਗਦੀਸ਼ ...

ਪੂਰੀ ਖ਼ਬਰ »

ਓ.ਪੀ.ਡੀ. 'ਚ 13 ਤੱਕ ਡਾ: ਬਰਾਕ ਕਰਨਗੇ ਮਰੀਜ਼ਾਂ ਦਾ ਚੈਕਅੱਪ ਗੋਡਿਆਂ ਦੇ ਇਲਾਜ ਲਈ ਹੁਸ਼ਿਆਰਪੁਰ 'ਚ ਓ. ਪੀ. ਡੀ. ਸ਼ੁਰੂ

ਲੁਧਿਆਣਾ, 10 ਫਰਵਰੀ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਲੋੜ ਨਹੀਂ, ਕਿਉਂਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ਦੇ ਮਾਹਿਰ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਹੁਸ਼ਿਆਰਪੁਰ 'ਚ ਓ. ਪੀ. ਡੀ. ਸ਼ੁਰੂ

ਲੁਧਿਆਣਾ, 10 ਫਰਵਰੀ (ਭੁਪਿੰਦਰ ਸਿੰਘ ਬਸਰਾ)-ਗੋਡਿਆਂ ਦੇ ਦਰਦ ਦੇ ਇਲਾਜ ਲਈ ਹੁਣ ਗੋਡੇ ਬਦਲਵਾਉਣ ਜਾਂ ਕੋੜੀਆਂ ਦਵਾਈਆਂ ਖਾਣ ਦੀ ਲੋੜ ਨਹੀਂ, ਕਿਉਂਕਿ ਬਿਨਾਂ ਇਸ ਦੇ ਹੀ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਕਰਦਿਆਂ ਗੋਡਿਆਂ ਦੇ ਮਾਹਿਰ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਜਾਈ ਸ਼ੋਭਾ ਯਾਤਰਾ

ਚੁਗਿੱਟੀ/ਜੰਡੂਸਿੰਘਾ, 10 ਫਰਵਰੀ (ਨਰਿੰਦਰ ਲਾਗੂ)-ਵਾਰਡ ਨੰ: 7 ਅਧੀਨ ਆਉਂਦੇ ਮੁਹੱਲਾ ਕੋਟ ਰਾਮਦਾਸ ਵਿਖੇ ਸੰਗਤਾਂ ਵਲੋਂ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਸਬੰਧ 'ਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ, ਜਿਸ ਵਿਚ ਨਾਲ ਲਗਦੇ ਇਲਾਕੇ ਦੇ ਲੋਕਾਂ ਵਲੋਂ ਵੀ ...

ਪੂਰੀ ਖ਼ਬਰ »

ਹੰਸ ਰਾਜ ਬੈਡਮਿੰਟਨ ਸਟੇਡੀਅਮ 'ਚ ਬਣੇ 5 ਸਿੰਥੈਟਿਕ ਕੋਰਟ- ਰਿਤਨ ਖੰਨਾ

ਜਲੰਧਰ, 10 ਫਰਵਰੀ (ਸਾਬੀ)-ਖੇਡਾਂ ਦੀ ਦੁਨੀਆ ਵਿਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੇ ਹੰਸ ਰਾਜ ਸਟੇਡੀਅਮ ਨੇ ਦੇਸ਼ ਨੂੰ ਕਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਖਿਡਾਰੀ ਦਿੱਤੇ ਹਨ ਤੇ ਕਈ ਸਾਲ ਬਾਅਦ ਹੁਣ ਇਸ ਦੀ ਕਾਇਆ ਕਲਪ ਹੋਈ ਹੈ ਅਤੇ ਇਸ ਦੇ ਬੈਡਮਿੰਟਨ ਹਾਲ ਵਿਚ 5 ਨਵੇਂ ...

ਪੂਰੀ ਖ਼ਬਰ »

ਫਿਲੌਰ ਰੇਲਵੇ ਸਟੇਸ਼ਨ 'ਤੇ 25 ਮਿੰਟ ਰੁਕੀ ਵੰਦੇ ਮਾਤਰਮ ਗੱਡੀ

ਫਿਲੌਰ, 10 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ ਰੇਲਵੇ ਸਟੇਸ਼ਨ 'ਤੇ ਦਿੱਲੀ ਤੋਂ ਚੱਲ ਕੇ ਕਟੜਾ ਮਾਤਾ ਵੈਸ਼ਨੰੂ ਦੇਵੀ ਜਾਣ ਵਾਲੀ ਵੰਦੇ ਮਾਤਰਮ ਅੱਜ ਸਵੇਰੇ ਤਕਰੀਬਨ 25 ਮਿੰਟ ਤੱਕ ਅਚਾਨਕ ਰੁਕੀ ਰਹੀ | ਜਿਸ ਬਾਰੇ ਰੇਲਵੇ ਅਧਿਕਾਰੀਆਂ ਨੂੰ ਪੁੱਛਣ 'ਤੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਪਿੰਡ ਸੈਦਪੁਰ ਝਿੜੀ (ਸ਼ਾਹਕੋਟ) 'ਚ ਫਲਾਈਓਵਰ ਦੇ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਜ਼ਬਰਬਦਸਤ ਟੱਕਰ ਮਾਰੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (35) ਵਾਸੀ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਚੱਕ ਖੁਰਦ, ਸਦਰ, ਨਕੋਦਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਮਿ੍ਤਕ ਦੇਹ ਦੀ ਸੰਭਾਲ ਲਈ ਫਰੀਜ਼ਰ ਦਿੱਤਾ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ ਰੋਡ ਰਾਮਾ ਮੰਡੀ 'ਚ ਕਿਸੇ ਦਾਨੀ ਸੱਜਣ ਵਲੋਂ ਮਿ੍ਤਕ ਦੇਹ ਦੀ ਸੰਭਾਲ ਲਈ ਫਰੀਜ਼ਰ ਭੇਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਫਰੀਜ਼ਰ ...

ਪੂਰੀ ਖ਼ਬਰ »

ਪਾਣੀ ਨਿਕਾਸੀ ਲਈ ਪਾਏ ਜਾ ਰਹੇ ਹਲਕੇ ਪਾਈਪ

ਜਲੰਧਰ, 10 ਫਰਵਰੀ (ਸ਼ਿਵ)-ਜਿੰਮਖਾਨਾ ਕਲੱਬ ਦੇ ਬਾਹਰ ਪਾਣੀ ਨਿਕਾਸੀ ਲਈ ਛੋਟੇ ਪਲਾਸਟਿਕ ਦੇ ਪਾਈਪ ਪਾਉਣ ਨਾਲ ਇਸ ਦੀ ਗੁਣਵੱਤਾ ਵਿਵਾਦਾਂ ਵਿਚ ਘਿਰ ਗਈ ਹੈ ਕਿਉਂਕਿ ਰੋਡ ਗਲੀਆਂ ਦੇ ਪਾਣੀ ਨਿਕਾਸੀ ਪਾਈਪ ਵੱਡੇ ਪਾਉਣੇ ਚਾਹੀਦੇ ਹਨ ਪਰ ਛੋਟੇ ਪਾਈਪ ਪਾ ਕੇ ਪਾਣੀ ਨਿਕਾਸੀ ...

ਪੂਰੀ ਖ਼ਬਰ »

'ਰਾਜਾ' ਦੀ ਨਿਗਮ ਹੋਈ 'ਗ਼ਰੀਬ' ਕੌ ਾਸਲਰ ਆਪ ਰਕਮਾਂ ਖ਼ਰਚ ਕਰਕੇ ਕਰਵਾ ਰਹੇ ਕੰਮ

ਜਲੰਧਰ, 10 ਫਰਵਰੀ (ਸ਼ਿਵ ਸ਼ਰਮਾ) -ਜਗਦੀਸ਼ ਰਾਜਾ ਜਲੰਧਰ ਦੇ ਮੇਅਰ ਹਨ ਪਰ ਉਨ੍ਹਾਂ ਦੀ ਨਿਗਮ ਬਿਲਕੁਲ 'ਗ਼ਰੀਬ' ਹੋ ਚੁੱਕੀ ਹੈ ਕਿਉਂਕਿ ਉਨ੍ਹਾਂ ਦੀ ਨਿਗਮ ਦੇ ਕਈ ਕੌਾਸਲਰ ਆਪਣੀ ਜੇਬ ਤੋਂ ਵਿਕਾਸ ਕੰਮ ਕਰਵਾ ਰਹੇ ਹਨ | ਕੌਾਸਲਰ ਪਤੀ ਕੁਲਦੀਪ ਸਿੰਘ ਲੁਬਾਣਾ ਦੀ ਪਤਨੀ ...

ਪੂਰੀ ਖ਼ਬਰ »

ਸ਼ਾਨਦਾਰ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਨੂੰ ਪ੍ਰਸੰਸਾ ਪੱਤਰ

ਜਲੰਧਰ, 10 ਫਰਵਰੀ (ਐੱਮ.ਐੱਸ. ਲੋਹੀਆ) - ਜਿਲ੍ਹੇ 'ਚ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਅਤੇ ਜ਼ੁਰਮ ਨੂੰ ਰੋਕਣ ਲਈ ਮਿਹਨਤ ਨਾਲ ਡਿਊਟੀ ਨਿਭਾਉਣ ਵਾਲੇ ਦੋ ਪੁਲਿਸ ਕਰਮਚਾਰੀਆਂ ਨੂੰ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਟਰੱਸਟ ਨੂੰ ਜ਼ਮੀਨਾਂ ਦੇਣ ਲਈ ਟਰੱਸਟ ਗਏ ਮੇਅਰ

ਜਲੰਧਰ, 10 ਫਰਵਰੀ (ਸ਼ਿਵ)-ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਹਦਾਇਤ ਤੋਂ ਬਾਅਦ ਇੰਪਰੂਵਮੈਂਟ ਟਰੱਸਟਾਂ ਨੂੰ ਜ਼ਮੀਨਾਂ ਟਰਾਂਸਫ਼ਰ ਕਰਨ ਲਈ ਮੇਅਰ ਜਗਦੀਸ਼ ਰਾਜਾ ਨੂੰ ਆਪ ਟਰੱਸਟ ਦੇ ਦਫਤਰ ਜਾਣਾ ਪਿਆ ਹੈ | ਮੇਅਰ ਨਾਲ ਕੌਾਸਲਰ ਜਗਦੀਸ਼ ਦਕੋਹਾ ...

ਪੂਰੀ ਖ਼ਬਰ »

ਕੌਮੀ ਡੀ ਵਾਰਮਿੰਗ ਦਿਵਸ 'ਤੇ ਸਿਵਲ ਸਰਜਨ ਨੇ ਬੱਚਿਆਂ ਨੂੰ ਦਿੱਤੀ ਦਵਾਈ

ਜਲੰਧਰ, 10 ਫਰਵਰੀ (ਐੱਮ.ਐੱਸ. ਲੋਹੀਆ) - ਸਿਹਤ ਵਿਭਾਗ ਵਲੋਂ ਦੇਵੀ ਸਹਾਏ ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਬਸਤੀ ਨੌ, ਜਲੰਧਰ 'ਚ ਕੌਮੀ ਡੀ-ਵਾਰਮਿੰਗ ਦਿਵਸ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ...

ਪੂਰੀ ਖ਼ਬਰ »

ਜੰਡਿਆਲਾ ਪਿੰਡ 'ਚ ਜਨਮ ਦਿਹਾੜਾ ਮਨਾਇਆ

ਜਮਸ਼ੇਰ ਖਾਸ, 10 ਫਰਵਰੀ (ਜਸਬੀਰ ਸਿੰਘ ਸੰਧੂ)-ਸਾਬਕਾ ਸਰਪੰਚ ਅਮਰਜੀਤ, ਨੰਬਰਦਾਰ ਅਸ਼ੋਕ ਕੁਮਾਰ ਬਸਰਾ, ਜੀਤ ਰਾਮ ਹੀਰ, ਕੇਹਰੂ ਰਾਮ, ਗੁਰਮੀਤ ਲਾਲ, ਗੁਰਬਚਨ ਲਾਲ, ਮਾਸਟਰ ਭਜਨ ਰਾਮ, ਮੰਗਤ ਰਾਮ, ਸਵਰਨ ਦਾਸ, ਬਿੰਦਰ ਬਸਰਾ, ਪੰਚ ਅਮਰੀਕ ਸਿੰਘ, ਬਹਾਦਰ ਸਿੰਘ ਸੰਧੂ ਅਤੇ ਹੋਰ ...

ਪੂਰੀ ਖ਼ਬਰ »

ਕੌ ਾਸਲਰ ਰੌਣੀ ਨੇ ਆਪਣੇ ਵਾਰਡ 'ਚ ਵੰਡੀਆਂ ਪੈਨਸ਼ਨਾਂ

ਜਲੰਧਰ, 10 ਫਰਵਰੀ (ਸ਼ਿਵ)- ਵਾਰਡ ਨੰਬਰ 66 ਵਿਚ ਕੌਾਸਲਰ ਦਵਿੰਦਰ ਸਿੰਘ ਰੌਣੀ ਨੇ ਹੁਣ ਤੱਕ ਆਪਣੇ ਵਾਰਡ ਵਿਚ 700 ਦੇ ਕਰੀਬ ਪੈਨਸ਼ਨਾਂ ਲਗਵਾਈਆਂ ਹਨ | ਉਨ੍ਹਾਂ ਨੇ ਅੱਜ 50 ਦੇ ਕਰੀਬ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਵੰਡੀਆਂ, ਜਿਸ ਵਿਚ ਜਗਦੀਸ਼ ਕੌਰ, ਸਵਿਤਾ ਰਾਣੀ, ਵੇਦ ...

ਪੂਰੀ ਖ਼ਬਰ »

ਡੀ.ਸੀ. ਵਲੋਂ 8 ਲੱਖ ਦੀ ਲਾਗਤ ਨਾਲ ਬਣੇ ਦੋ ਫ਼ਰਦ ਕੇਂਦਰ ਲੋਕਾਂ ਨੂੰ ਸਮਰਪਿਤ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ 8 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਦੋ ਫ਼ਰਦ ਕੇਂਦਰ ...

ਪੂਰੀ ਖ਼ਬਰ »

ਲੇਡੀਜ਼ ਜਿੰਮਖਾਨਾ ਕਲੱਬ ਨੇ ਮਨਾਇਆ ਵੈਲੇਨਟਾਈਨ ਡੇਅ

ਜਲੰਧਰ, 10 ਫਰਵਰੀ (ਹਰਵਿੰਦਰ ਸਿੰਘ ਫੁੱਲ)-ਲੇਡੀਜ਼ ਜਿੰਮਖਾਨਾ ਕਲੱਬ ਨੇ ਕਲੱਬ ਦੀ ਜੁਆਇੰਟ ਸਕੱਤਰ ਡਾ. ਉਪਾਸਨਾ ਵਰਮਾ ਦੀ ਅਗਵਾਈ ਅਤੇ ਸੈਕਟਰੀ ਅਮਿਤਾ ਅਰੋੜਾ ਦੀ ਦੇਖ ਰੇਖ ਹੇਠ ਜਿੰਮਖਾਨਾ ਕਲੱਬ ਦੇ ਵਿਹੜੇ 'ਚ ਵੈਲਨਟਾਈਨ ਡੇਅ ਮਨਾਇਆ | ਇਸ ਮੌਕੇ ਮੈਂਬਰਾਂ ਦੇ ...

ਪੂਰੀ ਖ਼ਬਰ »

ਸੰਧਵਾਂ 'ਚ ਪੇਂਡੂ ਖੇਡ ਮੇਲਾ 21 ਤੋਂ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...

ਪੂਰੀ ਖ਼ਬਰ »

ਫਿਲੌਰ ਰੇਲਵੇ ਸਟੇਸ਼ਨ 'ਤੇ 25 ਮਿੰਟ ਰੁਕੀ ਵੰਦੇ ਮਾਤਰਮ ਗੱਡੀ

ਫਿਲੌਰ, 10 ਫਰਵਰੀ (ਸੁਰਜੀਤ ਸਿੰਘ ਬਰਨਾਲਾ, ਕੈਨੇਡੀ)-ਫਿਲੌਰ ਰੇਲਵੇ ਸਟੇਸ਼ਨ 'ਤੇ ਦਿੱਲੀ ਤੋਂ ਚੱਲ ਕੇ ਕਟੜਾ ਮਾਤਾ ਵੈਸ਼ਨੰੂ ਦੇਵੀ ਜਾਣ ਵਾਲੀ ਵੰਦੇ ਮਾਤਰਮ ਅੱਜ ਸਵੇਰੇ ਤਕਰੀਬਨ 25 ਮਿੰਟ ਤੱਕ ਅਚਾਨਕ ਰੁਕੀ ਰਹੀ | ਜਿਸ ਬਾਰੇ ਰੇਲਵੇ ਅਧਿਕਾਰੀਆਂ ਨੂੰ ਪੁੱਛਣ 'ਤੇ ...

ਪੂਰੀ ਖ਼ਬਰ »

ਪਿੰਡ ਹੇਰਾਂ 'ਚ ਕੁਸ਼ਤੀ ਦੰਗਲ 26 ਨੂੰ

ਮੱਲ੍ਹੀਆਂ ਕਲਾਂ, 10 ਫਰਵਰੀ (ਮਨਜੀਤ ਮਾਨ)-ਪਿੰਡ ਹੇਰਾਂ ਵਿਖੇ ਸਾਲਾਨਾ ਕੁਸ਼ਤੀ ਦੰਗਲ 26 ਫਰਵਰੀ ਨੂੰ ਗ੍ਰਾਮ ਪੰਚਾਇਤ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਅੱਜ ਇਥੇ ਇਹ ਜਾਣਕਾਰੀ ਸੀਨੀ: ਕਾਂਗਰਸੀ ਆਗੂ ਤੇ ਸਰਪੰਚ ਮੁਖਤਿਆਰ ਸਿੰਘ ਹੇਅਰ, ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਵਿਖੇ ਡੀਵਾਰਮਿੰਗ ਦਿਵਸ ਮਨਾਇਆ

ਮਹਿਤਪੁਰ, 10 ਫਰਵਰੀ (ਮਿਹਰ ਸਿੰਘ ਰੰਧਾਵਾ)-ਡਾ. ਵਰਿੰਦਰ ਜਗਤ ਐਸ.ਐਮ.ਓ. ਮੁੱਢਲਾ ਸਿਹਤ ਕੇਂਦਰ ਮਹਿਤਪੁਰ ਦੀ ਅਗਵਾਈ ਹੇਠ ਗੁਰੂ ਹਰਗੋਬਿੰਦ ਬੇਟ ਖ਼ਾਲਸਾ ਸੀਨੀਅਰ ਸਕੈਡੰਰੀ ਸਕੂਲ ਮਹਿਤਪੁਰ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦਾ ਤਹਿਸੀਲ ਪੱਧਰੀ ਜਨਮ ਦਿਹਾੜਾ ਮਨਾਇਆ

ਫਿਲੌਰ, 10 ਫਰਵਰੀ (ਇੰਦਰਜੀਤ ਚੰਦੜ੍ਹ)-ਸਥਾਨਕ ਨੂਰਮਹਿਲ ਰੋਡ ਸਥਿਤ ਮੁਹੱਲਾ ਰਵਿਦਾਸਪੁਰਾ ਵਿਖੇ ਗੁਰੂ ਰਵਿਦਾਸ ਦਾ ਤਹਿਸੀਲ ਪੱਧਰੀ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇੇ 8 ਫਰਵਰੀ ਨੂੰ ਵਿਸ਼ਾਲ ਤਹਿਸੀਲ ਪੱਧਰੀ ਨਗਰ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਝੰਡਾ ਮਾਰਚ

ਨੂਰਮਹਿਲ, 10 ਫਰਵਰੀ (ਗੁਰਦੀਪ ਸਿੰਘ ਲਾਲੀ)- 'ਭਾਰਤ ਬਚਾਓ ਦਲਿਤ ਮੰਚ' ਦੇ ਸੱਦੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ 'ਚ ਸਮਰਾਵਾਂ, ਜੰਡਿਆਲਾ, ਪੰਡੋਰੀ, ਬੁੰਡਾਲਾ, ਸੈਦੋਵਾਲ, ਤੱਗੜਾ, ਬਿਲਗਾ, ਕੰਦੋਲਾ ਕਲਾਂ, ਨੂਰਮਹਿਲ, ਰਵਿਦਾਸ ਪੁਰਾ ਆਦਿ ਪਿੰਡਾਂ 'ਚ ਝੰਡਾ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ 13 ਤੇ 18 ਦੇ ਪ੍ਰਦਰਸ਼ਨ ਮੁਲਤਵੀ

ਮਹਿਤਪੁਰ, 10 ਫਰਵਰੀ (ਮਿਹਰ ਸਿੰਘ ਰੰਧਾਵਾ)- ਭਾਰਤੀ ਕਮਿਊਨਿਸਟ ਪਾਰਟੀ ਨੇ ਫਿਲਮ ਸ਼ੂਟਰ ਅਤੇ ਹੋਰ ਸਮੱਸਿਆਵਾਂ ਨੂੰ ਲੈ ਕੇ 13 ਫਰਵਰੀ ਨੂੰ ਸ਼ਾਹਕੋਟ ਅਤੇ 18 ਫਰਵਰੀ ਨੂੰ ਨਕੋਦਰ ਵਿਖੇ ਪ੍ਰਸਤਾਵਿਤ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤੇ ਹਨ | ਪ੍ਰੈੱਸ ਦੇ ਨਾਂਅ ਜਾਰੀ ...

ਪੂਰੀ ਖ਼ਬਰ »

ਨੂਰਮਹਿਲ 'ਚ ਸ਼ੋਭਾ ਯਾਤਰਾ ਸਜਾਈ

ਨੂਰਮਹਿਲ, 10 ਫਰਵਰੀ (ਜਸਵਿੰਦਰ ਸਿੰਘ ਲਾਂਬਾ)- ਗੁਰੂ ਰਵਿਦਾਸ ਦੇ ਜਨਮ ਦਿਹਾੜਾ ਦੇ ਸਬੰਧ ਵਿਚ ਵਿਸ਼ਾਲ ਸ਼ੋਭਾ ਯਾਤਰਾ ਸਜਾਈ ਗਈ | ਇਹ ਸ਼ੋਭਾ ਯਾਤਰਾ ਗੁਰੂ ਰਵਿਦਾਸ ਗੁਰਦੁਆਰਾ ਮਹੱਲਾ ਖਟੀਕਾ ਤੋਂ ਜੈਕਾਰਿਆਂ ਦੀ ਗੂੰਜ 'ਚ ਸ਼ੁਰੂ ਹੋਈ | ਸ਼ੋਭਾ ਯਾਤਰਾ ਵਿਚ ਵੱਡੀ ...

ਪੂਰੀ ਖ਼ਬਰ »

ਦੁਸਾਾਝ ਕਲਾਾ 'ਚ ਨਗਰ ਕੀਰਤਨ ਸਜਾਇਆ

ਦੁਸਾਂਝ ਕਲਾਂ, 10 ਫਰਵਰੀ (ਰਾਮ ਪ੍ਰਕਾਸ਼ ਟੋਨੀ)-ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾ ਦਰਵਾਜ਼ਾ ਡੇਹੜੀ ਸਾਹਿਬ ਅੰਦਰਲੀ ਬਸਤੀ ਦੁਸਾਾਝ ਕਲਾਾ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਮਾਤਾ ਕਲਸਾ ...

ਪੂਰੀ ਖ਼ਬਰ »

ਸੇਂਟ ਮਨੂੰਜ਼ ਕਾਨਵੈਂਟ ਸਕੂਲ 'ਚ ਵਿਦਾਇਗੀ ਪਾਰਟੀ ਸਮਾਗਮ

ਸ਼ਾਹਕੋਟ, 10 ਫਰਵਰੀ (ਸੁਖਦੀਪ ਸਿੰਘ)-ਸੇਂਟ ਮਨੂੰਜ਼ ਕਾਨਵੈਂਟ ਸਕੂਲ, ਸ਼ਾਹਕੋਟ ਵਿਖੇ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਸੁਲਕਸ਼ਣ ਜਿੰਦਲ, ਅਕਾਦਮਿਕ ਸਕੱਤਰ ਪੋ੍ਰ. ਗੁਰਦੇਵ ਸਹਾਏ ਅਤੇ ਪਿ੍ੰਸੀਪਲ ਜਗਜੀਤ ਕੌਰ ਦੀ ਅਗਵਾਈ 'ਚ ਜੂਨੀਅਰ ਵਿਦਿਆਰਥੀਆਂ ਵਲੋਂ ਸੀਨੀਅਰ ...

ਪੂਰੀ ਖ਼ਬਰ »

ਮੋਟਰਸਾਈਕਲ ਵਾਲੇ ਰੇਹੜੇ ਬੰਦ ਕਰਨ ਦੀ ਮੰਗ

ਫਿਲੌਰ, 10 ਫਰਵਰੀ (ਸੁਰਜੀਤ ਸਿੰਘ ਬਰਨਾਲਾ)-ਦੁਆਬਾ ਟੈਂਪੂ ਯੂਨੀਅਨ ਫਿਲੌਰ ਜ਼ਿਲ੍ਹਾ ਜਲੰਧਰ ਦੇ ਸਮੂਹ ਛੋਟਾ ਹਾਥੀ ਅਤੇ ਟਾਟਾ 407 ਗੱਡੀਆਂ ਚਲਾਉਣ ਵਾਲਿਆਂ ਵਲੋਂ ਮੋਟਰਸਾਈਕਲ ਵਾਲੇ ਬਣਾਏ ਗਏ ਰੇਹੜਿਆਂ ਵਾਲਿਆਂ ਿਖ਼ਲਾਫ਼ ਪ੍ਰਦਰਸ਼ਨ ਕੀਤਾ ਗਿਆ ਅਤੇ ਮੋਟਰਸਾਈਕਲ ...

ਪੂਰੀ ਖ਼ਬਰ »

ਚਾਰ ਰੋਜ਼ਾ 'ਸ਼ਾਹਕੋਟ ਫੁੱਟਬਾਲ ਕੱਪ' ਸ਼ਾਹਕੋਟ ਦੀ ਟੀਮ ਨੇ ਜਿੱਤਿਆ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਆਜ਼ਾਦ ਸਪੋਰਟਸ ਕਲੱਬ ਸ਼ਾਹਕੋਟ ਵਲੋਂ ਐਸ.ਡੀ.ਐਮ. ਦਫ਼ਤਰ ਸ਼ਾਹਕੋਟ ਦੀ ਗਰਾਊਾਡ 'ਚ ਕਰਵਾਇਆ ਚਾਰ ਰੋਜ਼ਾ 'ਸ਼ਾਹਕੋਟ ਫੁੱਟਬਾਲ ਕੱਪ' ਸਪੋਰਟਸ ਕਲੱਬ ਦੇ ਪ੍ਰਧਾਨ ਬੂਟਾ ਸਿੰਘ ਕਲਸੀ ਤੇ ਸਰਪ੍ਰਸਤ ਬਲਕਾਰ ਸਿੰਘ ਚੱਠਾ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਕੈਂਪ 'ਚ 323 ਮਰੀਜ਼ਾਂ ਦੀ ਜਾਂਚ

ਕਰਤਾਰਪੁਰ, 10 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਆਪੀ ਚੈਰੀਟੇਬਲ ਹਸਪਤਾਲ ਕਰਤਾਰਪੁਰ ਵਲੋਂ ਪ੍ਰਵਾਸੀ ਭਾਰਤੀ ਲਖਵੀਰ ਸਿੰਘ ਖਹਿਰਾ ਅਤੇ ਨਿਰਮਲ ਕੌਰ ਖਹਿਰਾ ਦੇ ਸਹਿਯੋਗ ਨਾਲ ਪਿੰਡ ਮੇਤਲੇ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਅੱਖਾਂ ਦੇ ...

ਪੂਰੀ ਖ਼ਬਰ »

ਆਖ਼ਰ ਕਦੋਂ ਰੁਕੇਗਾ ਜਨਤਕ ਥਾਵਾਂ 'ਤੇ ਬੀੜੀ ਤੇ ਸਿਗਰਟ ਦਾ ਸੇਵਨ

ਨੂਰਮਹਿਲ, 10 ਫਰਵਰੀ (ਗੁਰਦੀਪ ਸਿੰਘ ਲਾਲੀ)-ਅਕਸਰ ਸਰਕਾਰਾਂ ਵਲੋਂ ਤੰਬਾਕੂ ਮੁਕਤੀ ਅਤੇ ਪੰਜਾਬ ਨੂੰ ਤੰਬਾਕੂ ਮੁਕਤ ਬਨਾਉਣ ਦਾ ਨਿਸ਼ਚਾ ਅਖਬਾਰਾਂ ਅਤੇ ਹੋਰ ਪ੍ਰਚਾਰ ਦੇ ਸਾਧਨਾਂ ਰਾਹੀ ਵੱਡੇ-ਵੱਡੇ ਇਸ਼ਤਿਹਾਰ ਪ੍ਰਕਾਸ਼ਿਤ ਕਰਵਾ ਕੇ ਦਿਖਾਇਆ ਜਾਂਦਾ ਹੈ | ਦੂਸਰੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਪੇਟ ਦੇ ਕੀੜੇ ਮਾਰਨ ਦੀ ਦਵਾਈ ਖੁਆਈ

ਕਰਤਾਰਪੁਰ, 10 ਫਰਵਰੀ (ਜਸਵੰਤ ਵਰਮਾ, ਧੀਰਪੁਰ)-ਅੱਜ ਸਥਾਨਕ ਡੀ. ਏ. ਵੀ. ਹਾਈ ਸਕੂਲ ਵਿਖੇ ਐਸ. ਐਮ. ਓ. ਡਾ: ਕੁਲਦੀਪ ਸਿੰਘ ਦੀ ਅਗਵਾਈ 'ਚ ਡਾ: ਯੋਗੇਸ਼, ਸ਼ਰਨਦੀਪ ਸਿੰਘ ਬੀ. ਈ. ਈ. ਅਤੇ ਉਨ੍ਹਾਂ ਦੀ ਟੀਮ ਵਲੋਂ ਡੀਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਪੇਟ ...

ਪੂਰੀ ਖ਼ਬਰ »

ਏ.ਪੀ.ਐੱਸ. ਕਾਲਜ ਆਫ਼ ਨਰਸਿੰਗ ਵਿਖੇ 'ਡੀ-ਵਾਰਮਿੰਗ ਡੇਅ' ਮਨਾਇਆ

ਮਲਸੀਆਂ, 10 ਫ਼ਰਵਰੀ (ਸੁਖਦੀਪ ਸਿੰਘ)-ਏ.ਪੀ.ਐੱਸ. ਕਾਲਜ ਆਫ਼ ਨਰਸਿੰਗ, ਮਲਸੀਆਂ ਵਿਖੇ ਸੀ.ਐਚ.ਸੀ. ਸ਼ਾਹਕੋਟ ਦੇ ਸਹਿਯੋਗ ਨਾਲ ਨੈਸ਼ਨਲ ਡੀ-ਵਾਰਮਿੰਗ ਡੇਅ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਜੇ. ਚੌਹਾਨ ਵਲੋਂ 19 ਸਾਲ ਤੋਂ ਘੱਟ ਉਮਰ ਦੀਆਂ ਵਿਦਿਆਰਥਣਾਂ ਨੂੰ ਪੇਟ ਦੇ ਕੀੜੇ ...

ਪੂਰੀ ਖ਼ਬਰ »

ਮੱਲ੍ਹੀਆਂ ਕਲਾਂ 'ਚ ਗਲੀਆਂ 'ਚ ਇੰਟਰਲਾਕ ਟਾਈਲਾਂ ਲਾਉਣ ਦਾ ਕੰਮ ਸ਼ੁਰੂ

ਮੱਲ੍ਹੀਆਂ ਕਲਾਂ, 10 ਫਰਵਰੀ (ਮਨਜੀਤ ਮਾਨ)-ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਤਹਿਤ ਜਗਬੀਰ ਸਿੰਘ ਬਰਾੜ ਹਲਕਾ ਇੰਚਾਰਜ ਕਾਂਗਰਸ ਨਕੋਦਰ ਦੀ ਅਗਵਾਈ ਹੇਠ ਕਸਬਾ ਮੱਲ੍ਹੀਆਂ ਕਲਾਂ ਦੇ ਵਿਕਾਸ ਕਾਰਜਾਂ ਨੂੰ ...

ਪੂਰੀ ਖ਼ਬਰ »

ਨੂਰਮਹਿਲ ਦੇ ਸਾਰੇ ਚੌਕ ਸੁਰੱਖਿਆ ਤੋਂ ਵਾਂਝੇ

ਨੂਰਮਹਿਲ, 10 ਫਰਵਰੀ (ਜਸਵਿੰਦਰ ਸਿੰਘ ਲਾਂਬਾ)-ਨੂਰਮਹਿਲ ਅੰਦਰ ਅੱਜ-ਕੱਲ੍ਹ ਬਹੁ ਗਿਣਤੀ ਲੋਕ ਖਰੀਦੋ-ਫ਼ਰੋਖਤ ਕਰਨ ਆਉਂਦੇ ਹਨ, ਕਿਉਂਕਿ ਇਨ੍ਹਾਂ ਦਿਨਾਂ ' ਚ ਵਿਆਹ-ਸ਼ਾਦੀਆਂ ਦਾ ਜ਼ੋਰ ਹੁੰਦਾ ਹੈ | ਸ਼ਹਿਰ ਅੰਦਰ ਕਿਸੇ ਵੀ ਚੌਕ ਜਾਂ ਬਾਜ਼ਾਰਾਂ ਵਿਚ ਤੁਹਾਨੰੂ ਕੋਈ ਵੀ ...

ਪੂਰੀ ਖ਼ਬਰ »

ਸਵੇਰ ਸਮੇਂ ਰੋਡਵੇਜ਼ ਦੀਆਂ ਬੱਸਾਂ ਨਾ ਰੋਕ ਕੇ ਪਹੁੰਚਾਇਆ ਜਾ ਰਿਹੈ ਨਿੱਜੀ ਬੱਸਾਂ ਨੂੰ ਫਾਇਦਾ

ਸ਼ਾਹਕੋਟ/ਮਲਸੀਆਂ, 10 ਫਰਵਰੀ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਵੇਰ ਸਮੇਂ ਪੰਜਾਬ ਰੋਡਵੇਜ਼ ਦੀਆਂ ਕਈ ਬੱਸਾਂ ਨਾ ਰੋਕਣ ਕਾਰਨ ਨਿੱਜੀ ਬੱਸਾਂ ਨੂੰ ਇਸ ਦਾ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਅੱਜ ਸਵੇਰੇ ਕਰੀਬ 8.15 ਵਜੇ ਜਦੋਂ ਪੁਰਾਣੇ ਬੱਸ ਅੱਡੇ (ਥਾਣੇ ਸਾਹਮਣੇ) ...

ਪੂਰੀ ਖ਼ਬਰ »

ਦਿਵਿਆ ਜਯੋਤੀ ਸਕੂਲ 'ਚ ਡੀ-ਵਾਰਮਿੰਗ ਡੇਅ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਦਿਵਿਆ ਜਯੋਤੀ ਪਬਲਿਕ ਸਕੂਲ ਸ਼ਾਹਕੋਟ ਵਿਖੇ ਡਾਇਰੈਕਟਰ ਸੁਨੀਤਾ ਬਾਂਸਲ ਤੇ ਕੋਆਰਡੀਨੇਟਰ ਮਾਨਸੀ ਬਾਂਸਲ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਡੀ-ਵਾਰਮਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਡਾ. ਅਮਰਦੀਪ ਸਿੰਘ ਦੁੱਗਲ ਐਸ.ਐਮ.ਓ. ਸ਼ਾਹਕੋਟ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਸ਼ਾਹਕੋਟ, 10 ਫਰਵਰੀ (ਸਚਦੇਵਾ)- ਪਿੰਡ ਸੈਦਪੁਰ ਝਿੜੀ (ਸ਼ਾਹਕੋਟ) 'ਚ ਫਲਾਈਓਵਰ ਦੇ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਜ਼ਬਰਬਦਸਤ ਟੱਕਰ ਮਾਰੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (35) ਵਾਸੀ ...

ਪੂਰੀ ਖ਼ਬਰ »

ਦਾਲ ਦਿਵਸ ਮਨਾਇਆ

ਰੁੜਕਾ ਕਲਾਂ, 10 ਫਰਵਰੀ (ਦਵਿੰਦਰ ਸਿੰਘ ਖ਼ਾਲਸਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਬਲਾਕ ਰੁੜਕਾ ਕਲਾਂ ਵਲੋਂ ਬਲਾਕ ਪੱਧਰ 'ਤੇ ਕੌਮੀ ਦਾਲ ਦਿਵਸ ਮਨਾਇਆ ਗਿਆ | ਡਾ. ਰਣਜੀਤ ਸਿੰਘ ਚੌਹਾਨ ਬਲਾਕ ਖੇਤੀਬਾੜੀ ਅਫਸਰ ਰੁੜਕਾ ਕਲਾਂ ਨੇ ਇਸ ਮੌਕੇ ਕਿਸਾਨਾਂ ...

ਪੂਰੀ ਖ਼ਬਰ »

ਲੋਹੀਆਂ ਦੇ ਫੁਲਵਾੜੀ ਸਕੂਲ ਨੇ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਲੋਹੀਆਂ ਖਾਸ, 10 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਫੁਲਵਾੜੀ ਪਬਲਿਕ ਸੀਨੀਅਰ ਸਕੂਲ ਲੋਹੀਆਂ ਵਲੋਂ ਆਪਣੇ ਸਕੂਲ 'ਚ ਪੜ੍ਹਦੇ ਹੋਣਹਾਰ ਬੱਚਿਆਂ ਦਾ ਉਨ੍ਹਾਂ ਦੀਆਂ ਪ੍ਰਾਪਤੀਆਂ 'ਤੇ ਸਨਮਾਨ ਕੀਤਾ ਗਿਆ | ਸਕੂਲ ਦੇ ਵਿਹੜੇ 'ਚ ਕਰਵਾਏ '30ਵੇਂ ਸਾਲਾਨਾ ਇਨਾਮ ਵੰਡ ...

ਪੂਰੀ ਖ਼ਬਰ »

ਅਸ਼ੋਕ ਕੁਮਾਰ ਨੂੰ ਮਿਲਿਆ ਰਾਸ਼ਟਰੀ ਪੱਧਰ ਦਾ ਅਧਿਆਪਕ ਪੁਰਸਕਾਰ

ਗੁਰਾਇਆ, 10 ਫਰਵਰੀ (ਬਲਵਿੰਦਰ ਸਿੰਘ)-ਨਵੋਦਿਆ ਕ੍ਰਾਂਤੀ ਪਰਿਵਾਰ ਭਾਰਤ ਵਲੋਂ ਬੀਤੇ ਦਿਨੀਂ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟਸ ਅੰਮਿ੍ਤਸਰ ਵਿਖੇ ਸਰਕਾਰੀ ਅਧਿਆਪਕਾਂ ਦੀ ਨੈਸ਼ਨਲ ਪੱਧਰ ਦੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ | ਇਸ ਵਿਚ ਦੇਸ਼ ਦੇ 20 ਰਾਜਾਂ ਦੇ ...

ਪੂਰੀ ਖ਼ਬਰ »

ਸਵੇਰ ਸਮੇਂ ਰੋਡਵੇਜ਼ ਦੀਆਂ ਬੱਸਾਂ ਨਾ ਰੋਕ ਕੇ ਪਹੁੰਚਾਇਆ ਜਾ ਰਿਹੈ ਨਿੱਜੀ ਬੱਸਾਂ ਨੂੰ ਫਾਇਦਾ

ਸ਼ਾਹਕੋਟ/ਮਲਸੀਆਂ, 10 ਫਰਵਰੀ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਵੇਰ ਸਮੇਂ ਪੰਜਾਬ ਰੋਡਵੇਜ਼ ਦੀਆਂ ਕਈ ਬੱਸਾਂ ਨਾ ਰੋਕਣ ਕਾਰਨ ਨਿੱਜੀ ਬੱਸਾਂ ਨੂੰ ਇਸ ਦਾ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਅੱਜ ਸਵੇਰੇ ਕਰੀਬ 8.15 ਵਜੇ ਜਦੋਂ ਪੁਰਾਣੇ ਬੱਸ ਅੱਡੇ (ਥਾਣੇ ਸਾਹਮਣੇ) ...

ਪੂਰੀ ਖ਼ਬਰ »

ਲੋਹੀਆਂ 'ਚ 'ਯੂਥ ਡਿਵੈੱਲਪਮੈਂਟ' ਪ੍ਰੋਗਰਾਮ

ਲੋਹੀਆਂ ਖਾਸ, 10 ਫਰਵਰੀ (ਗੁਰਪਾਲ ਸਿੰਘ ਸ਼ਤਾਬਗੜ੍ਹ)- ਪੰਜਾਬ ਵਿਚ ਨਸ਼ੇ ਦੀ ਰੋਕਥਾਮ ਲਈ ਨੌਜਵਾਨਾਂ ਨੂੰ ਲਾਮਬੱਧ ਕਰਨਾ ਬਹੁਤ ਜ਼ਰੂਰੀ ਹੈ ਅਤੇ ਨਹਿਰੂ ਯੁਵਾ ਕੇਂਦਰ ਵਲੋਂ ਨਿਭਾਏ ਜਾ ਰਹੇ ਰੋਲ ਅਤੇ ਕੀਤੀ ਜਾ ਰਹੀ ਪਹਿਲ ਦੇ ਸਾਰਥਕ ਨਤੀਜੇ ਨਿਕਲਣਗੇ, ਇਨ੍ਹਾਂ ...

ਪੂਰੀ ਖ਼ਬਰ »

ਮਿ੍ਤਕ ਦੇਹ ਦੀ ਸੰਭਾਲ ਲਈ ਫਰੀਜ਼ਰ ਦਿੱਤਾ

ਜਲੰਧਰ ਛਾਉਣੀ, 10 ਫਰਵਰੀ (ਪਵਨ ਖਰਬੰਦਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਸ਼ਿਆਰਪੁਰ ਰੋਡ ਰਾਮਾ ਮੰਡੀ 'ਚ ਕਿਸੇ ਦਾਨੀ ਸੱਜਣ ਵਲੋਂ ਮਿ੍ਤਕ ਦੇਹ ਦੀ ਸੰਭਾਲ ਲਈ ਫਰੀਜ਼ਰ ਭੇਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਇਹ ਫਰੀਜ਼ਰ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਦੇ ਮਾਮਲੇ 'ਚ 10 ਸਾਲ ਕੈਦ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼ਤਿਨ ਗੋਇਲ ਦੀ ਅਦਾਲਤ ਨੇ ਨਸ਼ੀਲੇ ਪਾਊਡਰ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਕੁਲਦੀਪ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਚੱਕ ਖੁਰਦ, ਸਦਰ, ਨਕੋਦਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ...

ਪੂਰੀ ਖ਼ਬਰ »

ਕੌ ਾਸਲਰ ਰੌਣੀ ਨੇ ਆਪਣੇ ਵਾਰਡ 'ਚ ਵੰਡੀਆਂ ਪੈਨਸ਼ਨਾਂ

ਜਲੰਧਰ, 10 ਫਰਵਰੀ (ਸ਼ਿਵ)- ਵਾਰਡ ਨੰਬਰ 66 ਵਿਚ ਕੌਾਸਲਰ ਦਵਿੰਦਰ ਸਿੰਘ ਰੌਣੀ ਨੇ ਹੁਣ ਤੱਕ ਆਪਣੇ ਵਾਰਡ ਵਿਚ 700 ਦੇ ਕਰੀਬ ਪੈਨਸ਼ਨਾਂ ਲਗਵਾਈਆਂ ਹਨ | ਉਨ੍ਹਾਂ ਨੇ ਅੱਜ 50 ਦੇ ਕਰੀਬ ਲੋੜਵੰਦ ਲੋਕਾਂ ਨੂੰ ਪੈਨਸ਼ਨਾਂ ਵੰਡੀਆਂ, ਜਿਸ ਵਿਚ ਜਗਦੀਸ਼ ਕੌਰ, ਸਵਿਤਾ ਰਾਣੀ, ਵੇਦ ...

ਪੂਰੀ ਖ਼ਬਰ »

ਡੀ.ਸੀ. ਵਲੋਂ 8 ਲੱਖ ਦੀ ਲਾਗਤ ਨਾਲ ਬਣੇ ਦੋ ਫ਼ਰਦ ਕੇਂਦਰ ਲੋਕਾਂ ਨੂੰ ਸਮਰਪਿਤ

ਜਲੰਧਰ, 10 ਫਰਵਰੀ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਲੋਕਾਂ ਨੂੰ ਨਾਗਰਿਕ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਉਣ ਦੇ ਮੰਤਵ ਨਾਲ 8 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਦੋ ਫ਼ਰਦ ਕੇਂਦਰ ...

ਪੂਰੀ ਖ਼ਬਰ »

ਟਰੱਸਟ ਨੂੰ ਜ਼ਮੀਨਾਂ ਦੇਣ ਲਈ ਟਰੱਸਟ ਗਏ ਮੇਅਰ

ਜਲੰਧਰ, 10 ਫਰਵਰੀ (ਸ਼ਿਵ)-ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬ੍ਰਹਮ ਮਹਿੰਦਰਾ ਦੀ ਹਦਾਇਤ ਤੋਂ ਬਾਅਦ ਇੰਪਰੂਵਮੈਂਟ ਟਰੱਸਟਾਂ ਨੂੰ ਜ਼ਮੀਨਾਂ ਟਰਾਂਸਫ਼ਰ ਕਰਨ ਲਈ ਮੇਅਰ ਜਗਦੀਸ਼ ਰਾਜਾ ਨੂੰ ਆਪ ਟਰੱਸਟ ਦੇ ਦਫਤਰ ਜਾਣਾ ਪਿਆ ਹੈ | ਮੇਅਰ ਨਾਲ ਕੌਾਸਲਰ ਜਗਦੀਸ਼ ਦਕੋਹਾ ...

ਪੂਰੀ ਖ਼ਬਰ »

ਸੰਧਵਾਂ 'ਚ ਪੇਂਡੂ ਖੇਡ ਮੇਲਾ 21 ਤੋਂ

ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...

ਪੂਰੀ ਖ਼ਬਰ »

ਵੱਖ-ਵੱਖ ਥਾੲੀਂ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਅੱਪਰਾ, 10 ਫਰਵਰੀ (ਮਨਜਿੰਦਰ ਸਿੰਘ ਅਰੋੜਾ)-ਸਥਾਨਕ ਗੁਰੂ ਰਵਿਦਾਸ ਗੁਰਦੁਆਰਾ ਮੁਹੱਲਾ ਟਿੱਬੇ ਵਾਲਾ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਭਾਈ ਲਵਪ੍ਰੀਤ ਸਿੰਘ ਅਤੇ ...

ਪੂਰੀ ਖ਼ਬਰ »

ਗੁ: ਤਾਲ ਵਾਲਾ ਸਾਹਿਬ 'ਚ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਕਰਵਾਏ

ਕਿਸ਼ਨਗੜ੍ਹ, 10 ਫਰਵਰੀ (ਹਰਬੰਸ ਸਿੰਘ ਹੋਠੀ)-ਗੁ: ਤਾਲ ਵਾਲਾ ਸਾਹਿਬ (ਪਾਤਸ਼ਾਹੀ ਸੱਤਵੀਂ) ਪਿੰਡ ਰਾਏਪੁਰ ਰਸੂਲਪੁਰ ਵਿਖੇ ਗੁ. ਤਾਲ ਵਾਲਾ ਸਾਹਿਬ ਪ੍ਰਬੰਧਨ ਕਮੇਟੀ, ਹਰਿ ਰਾਇ ਸੇਵਕ ਦਲ ਵਲੋਂ ਸਮੂਹ ਨਗਰ ਨਿਵਾਸੀ ਸੰਗਤਾਂ ਆਦਿ ਦੇ ਸਹਿਯੋਗ ਨਾਲ 11 ਲੋੜਵੰਦ ਪਰਿਵਾਰਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX