ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਦੇ ਸਿਵਲ ਹਸਪਤਾਲ ਵਿਚ ਇਕ ਮਰੀਜ਼ ਨੂੰ ਗ਼ਲਤ ਖ਼ੂਨ ਚੜ੍ਹਾਉਣ ਦੇ ਮਾਮਲੇ ਵਿਚ ਜਾਂਚ ਕਰਨ ਦੇ ਲਈ ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਅੱਜ ਸਥਾਨਕ ਸਿਵਲ ਹਸਪਤਾਲ ਵਿਖੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ | ਅੱਜ ਇੱਥੇ ...
ਕਪੂਰਥਲਾ, 10 ਫਰਵਰੀ (ਸਡਾਨਾ)-ਇਕ ਘਰ ਅੰਦਰੋਂ ਸਾਮਾਨ ਚੋਰੀ ਕਰਨ ਦੇ ਮਾਮਲੇ ਸਬੰਧ ਸਿਟੀ ਪੁਲਿਸ ਨੇ ਇਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਚਰਨਜੀਤ ਸਿੰਘ ਵਾਸੀ ਮਨਸੂਰਵਾਲ ਨੇ ਦੱਸਿਆ ਕਿ ਕਥਿਤ ਦੋਸ਼ੀ ਧਰਮਿੰਦਰ ਕੁਮਾਰ ਵਾਸੀ ਮਨਸੂਰਵਾਲ ...
ਤਲਵੰਡੀ ਚੌਧਰੀਆਂ/ਸੁਲਤਾਨਪੁਰ ਲੋਧੀ, 10 ਫਰਵਰੀ (ਪਰਸਨ ਲਾਲ ਭੋਲਾ, ਨਰੇਸ਼ ਹੈਪੀ)-ਖੇਡਾਂ ਜ਼ਿੰਦਗੀ ਨੂੰ ਸਵਾਰਦੀਆਂ ਹੀ ਨਹੀਂ ਸਗੋਂ ਚੰਗੇ ਸਮਾਜ ਦੀ ਸਿਰਜਨਾ ਵਿਚ ਹੀ ਅਹਿਮ ਯੋਗਦਾਨ ਪਾਉਂਦੀਆਂ ਹਨ | ਉਕਤ ਪ੍ਰਗਟਾਵਾ ਹਲਕਾ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਪੋਟਰਸ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਹੋਲਾ ਮਹੱਲਾ ਲੰਗਰ ਕਮੇਟੀ ਰਜਿ. ਸੁਖਚੈਨ ਨਗਰ ਫਗਵਾੜਾ ਵਲੋਂ ਮੇਹਲੀ ਮੇਹਟਾਂ ਬਾਈਪਾਸ ਸਥਿਤ ਲੰਗਰ ਹਾਲ (ਨਜ਼ਦੀਕ ਰਾਧਾ ਸੁਆਮੀ ਸਤਿਸੰਗ ਘਰ) ਵਿਖੇ ਹੋਲਾ ਮਹੱਲਾ ਸਮਾਗਮ ਵਿਚ ਸ਼ਾਮਿਲ ਹੋਣ ਲਈ ਸ੍ਰੀ ਆਨੰਦਪੁਰ ਸਾਹਿਬ ਜਾਣ ...
ਜਲੰਧਰ, 10 ਫਰਵਰੀ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਿਖੇ ਸਫਲ ਸੁਪਰ ਸੋਨਿਕ ਬ੍ਰਹਮੋਸ ਮਿਜ਼ਾਈਲ ਦੇ ਨਿਰਮਾਤਾ ਡਾ. ਸੁਧੀਰ ਮਿਸ਼ਰਾ ਨੇ ਐਲ. ਪੀ. ਯੂ. ਵਿਖੇ 'ਸੈਂਟਰ ਫ਼ਾਰ ਸਪੇਸ ਰਿਸਰਚ ਵਿਦ ਸਪੇਸ ਮਿਸ਼ਨ ਕੰਟਰੋਲ ਫੈਸਿਲਿਟੀ' ਦਾ ਉਦਘਾਟਨ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਮੋਹਨ ਸਿੰਘ ਪਟਵਾਰੀ ਅਤੇ ਸਵ: ਤਰਲੋਕ ਸਿੰਘ ਪੀਟਾ ਦੀ ਯਾਦ ਵਿਚ ਪ੍ਰਵਾਸੀ ਭਾਰਤੀਆਂ, ਗ੍ਰਾਂਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਦਸਮੇਸ਼ ਸਪੋਰਟਸ ਕਲੱਬ ਵਲੋਂ ਕਰਵਾਏ ਜਾ ...
ਸੁਲਤਾਨਪੁਰ ਲੋਧੀ, 10 ਫਰਵਰੀ (ਥਿੰਦ, ਹੈਪੀ)-ਥਾਣਾ ਕਬੀਰਪੁਰ ਦੀ ਪੁਲਿਸ ਵਲੋਂ ਮੰਡ ਖੇਤਰ ਵਿਚ ਨਸ਼ਿਆਂ ਿਖ਼ਲਾਫ਼ ਚਲਾਈ ਜ਼ਬਰਦਸਤ ਮੁਹਿੰਮ ਤਹਿਤ ਅੱਜ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਦੇ ਨਜ਼ਦੀਕੀ ਪਿੰਡ ਬਰਨਾ ਵਿਖੇ ਚੋਰਾਂ ਵਲੋਂ ਚੋਰੀ ਕੀਤਾ ਗੁਰਦੁਆਰਾ ਸਾਹਿਬ ਦਾ ਗੱਲਾ ਕਮਾਦ 'ਚ ਮਿਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਬਰਨਾ ਦੇ ਮੈਂਬਰ ਪੰਚਾਇਤ ਚਰਨਜੀਤ ਸਿੰਘ ਚਾਨਾ ਨੇ ਦੱਸਿਆ ਕਿ ...
ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ-ਦੁਸਾਂਝ ਰੋਡ 'ਤੇ ਅਰਬਨ ਅਸਟੇਟ ਦੇ ਨੇੜੇ ਕਾਰ ਸਵਾਰ ਤਿੰਨ ਲੁਟੇਰੇ ਤੜਕੇ ਇਕ ਸ਼ਰਾਬ ਦੇ ਠੇਕੇ ਦੇ ਤਾਲੇ ਤੋੜ ਕੇ ਕਰਿੰਦੇ ਨੂੰ ਜ਼ਖਮੀ ਕਰਕੇ 13 ਹਜ਼ਾਰ ਰੁਪਏ ਤੋਂ ਵੱਧ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਲੁੱਟ ਦੀ ਸੂਚਨਾ ...
ਭੰਡਾਲ ਬੇਟ, 10 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਬੀਤੀ ਰਾਤ ਥਾਣਾ ਢਿਲਵਾਂ ਅਧੀਨ ਪੈਂਦੇ ਪਿੰਡ ਸੰਗੋਜਲਾ ਵਿਖੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਟਰੈਕਟਰ ਟਰਾਲੀ ਨਾਲ ਟਕਰਾ ਜਾਣ ਕਾਰਨ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...
ਕਾਲਾ ਸੰਘਿਆਂ, 10 ਫਰਵਰੀ (ਸੰਘਾ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਅਠੋਲਾ 'ਚ ਹੋ ਰਿਹਾ ਸਾਲਾਨਾ ਕਬੱਡੀ ਅਤੇ ਵਾਲੀਬਾਲ ਟੂਰਨਾਮੈਂਟ ਦੇ ਫਾਈਲਨ ਮੁਕਾਬਲੇ 11 ਫਰਵਰੀ ਮੰਗਲਵਾਰ ਨੂੰ ਹੋ ਰਹੇ ਹਨ | ਗ੍ਰਾਮ ਪੰਚਾਇਤ, ਸ਼ੇਰੇ ...
ਜਲੰਧਰ, 10 ਫਰਵਰੀ (ਸ਼ਿਵ)- ਖਪਤਕਾਰ ਸ਼ਿਕਾਇਤ ਨਿਵਾਰਨ ਫੋਰਮ ਵਲੋਂ ਬਿਜਲੀ ਸਬੰਧੀ ਸ਼ਿਕਾਇਤਾਂ ਜਿਨ੍ਹਾਂ ਵਿਚ ਗ਼ਲਤ ਬਿਲਿੰਗ, ਗ਼ਲਤ ਟੈਰਿਫ਼, ਮੀਟਰ ਅਤੇ ਇਸ ਦੇ ਨਾਲ ਹੀ ਸਬੰਧਿਤ ਉਪਕਰਨਾਂ ਵਿਚ ਖ਼ਰਾਬੀ ਅਤੇ ਸਪਲੀਮੈਂਟਰੀ ਬਿੱਲਾਂ ਸਬੰਧੀ ਸਾਰੀਆਂ ਸਮੱਸਿਆਵਾਂ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਵਜੀਦੋਵਾਲ ਵਿਖੇ ਪੰਜਾਬ ਸਰਕਾਰ ਵਲੋਂ ਜਾਰੀ ਗ੍ਰਾਂਟ ਨਾਲ ਕਰੀਬ 30 ਐਲ.ਈ.ਡੀ. ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ | ਵਧੇਰੇ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਓਮ ਪ੍ਰਕਾਸ਼ ਨੇ ਦੱਸਿਆ ਕਿ ਪਿੰਡ ਵਿਚ ਕਾਫ਼ੀ ਲੰਮੇ ...
ਤਲਵੰਡੀ ਚੌਧਰੀਆਂ, 10 ਫਰਵਰੀ (ਪਰਸਨ ਲਾਲ ਭੋਲਾ)-ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਜਦੋਂ ਦੀ ਪਿੰਡਾਂ ਦੇ ਡੀਪੂ ਹੋਲਡਰਾਂ ਦੀ ਬਜਾਏ ਵਿਚੋਲਿਆਂ ਰਾਹੀਂ ਵੰਡੀ ਜਾਣ ਲੱਗੀ ਹੈ ਉਸ ਨੇ ਲੋਕਾਂ ਨੂੰ ਕਾਫ਼ੀ ਭੰਬਲਭੂਸੇ ਵਿਚ ਨਹੀਂ ਪਾਇਆ ਸਗੋਂ ਇਨ੍ਹਾਂ ...
ਕਪੂਰਥਲਾ, 10 ਫਰਵਰੀ (ਵਿ.ਪ੍ਰ.)-ਜਗਲਾਹ ਦਿਵਸ ਸਬੰਧੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਾਲ਼ੂ ਵਿਚ ਸਕੂਲ ਦੇ ਈਕੋ ਕਲੱਬ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਮਨੀ ਪਾਠਕ ਨੇ ਵਿਦਿਆਰਥੀਆਂ ਨੂੰ ਜਲਗਾਹਾਂ ਦੀ ਮਹੱਤਤਾ ਬਾਰੇ ...
ਤਲਵੰਡੀ ਚੌਧਰੀਆਂ, 10 ਫਰਵਰੀ (ਪਰਸਨ ਲਾਲ ਭੋਲਾ)-ਮਜ਼ਦੂਰ ਆਗੂ ਦੇਸ ਰਾਜ ਬੂਲਪੁਰ, ਤੇਜਾ ਸਿੰਘ, ਨਬੀਪੁਰ ਤੇ ਮਿੱਤਰ ਉੱਚਾ ਬੋਹੜਵਾਲਾ ਨੇ ਸਾਂਝੇ ਤੌਰ 'ਤੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਟਾ ਦਾਲ ਸਕੀਮ ਤਹਿਤ ਮਿਲਦੀ ਪਿਛਲੇ ਲੰਮੇ ਤੋਂ ਕਣਕ ਨਾ ਮਿਲਣ ਕਾਰਨ ਪੇਂਡੂ ...
ਸੰਧਵਾਂ, 10 ਫਰਵਰੀ (ਪ੍ਰੇਮੀ ਸੰਧਵਾਂ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ (ਨਵਾਂਸ਼ਹਿਰ) ਵਿਖੇ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ 52ਵਾਂ ਸਾਲਾਨਾ ਟੂਰਨਾਮੈਂਟ ਸਾਬਕਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਤੇ ਸਾਬਕਾ ਆਈ.ਜੀ. ਹਰਭਜਨ ਸਿੰਘ ਭਜੀ ...
ਨਿਜ਼ਾਮਪੁਰ, 10 ਫਰਵਰੀ (ਜੱਜ)-ਗੁਰਦੁਆਰਾ ਸੱਚਖੰਡ ਗੁਰੂ ਨਾਨਕ ਦਰਬਾਰ ਡੇਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਭਗਤ ਰਵਿਦਾਸ ਜੀ ਦਾ ਪਵਿੱਤਰ ਜਨਮ ਦਿਹਾੜਾ ਅਤੇ ਪੂਰਨਮਾਸ਼ੀ ਦਾ ਦਿਹਾੜਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਗੁਰੂ ਨਾਨਕ ਬੰਸ ਬਾਬਾ ਮਨਜੀਤ ਸਿੰਘ ਬੇਦੀ ਦੇ ਸੰਚਾਲਨ ਹੇਠ ਬਹੁਤ ਪਿਆਰ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ | ਮਹੀਨੇ ਤੋਂ ਚੱਲ ਰਹੀ ਸ੍ਰੀ ਅਖੰਡ ਜਾਪਾਂ ਦੀ ਲੜੀ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਹਰਜਿੰਦਰ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਰਾਗੀ ਜਥੇ ਨੇ ਗੁਰੂ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ | ਗੁਰਦੁਆਰਾ ਸਾਹਿਬ ਦੇ ਸੰਚਾਲਕ ਬਾਬਾ ਮਨਜੀਤ ਸਿੰਘ ਬੇਦੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਮਰਤਾ ਰੱਖਣ ਅਤੇ ਨਿਰੰਕਾਰ ਨੂੰ ਯਾਦ ਕਰਨ ਦਾ ਸੰਦੇਸ਼ ਦਿੱਤਾ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸਮਾਗਮ ਵਿਚ ਬਾਬਾ ਕਰਨਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਹਰਮਿੰਦਰ ਸਿੰਘ ਪ੍ਰਧਾਨ, ਸ਼ਮਿੰਦਰ ਸਿੰਘ, ਜਸਬੀਰ ਸਿੰਘ, ਗੋਬਿੰਦਰ ਸਿੰਘ 'ਤੇ ਸਰੂਪ ਸਿੰਘ, ਦਵਿੰਦਰ ਸਿੰਘ ਤੋਂ ਇਲਾਵਾ ਦੂਰ-ਦੁਰਾਡੇ ਤੋਂ ਸੰਗਤਾਂ ਨੇ ਹਾਜ਼ਰੀ ਭਰ ਕੇ ਆਪਣਾ ਜੀਵਨ ਸਫਲ ਕੀਤਾ | ਮਾਘੀ ਦੇ ਮਹੀਨੇ ਪਵਿੱਤਰ ਭੋਰਾ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਨ ਵਾਲੀਆਂ ਸੰਗਤਾਂ ਨੂੰ ਵੀ ਗੁਰਦੁਆਰਾ ਸਾਹਿਬ ਵਲੋਂ ਸਨਮਾਨਿਤ ਕੀਤਾ ਗਿਆ |
ਭੰਡਾਲ ਬੇਟ, 10 ਫਰਵਰੀ (ਜੋਗਿੰਦਰ ਸਿੰਘ ਜਾਤੀਕੇ)-ਸਰਕਾਰੀ ਮਿਡਲ ਸਕੂਲ ਜਾਤੀਕੇ ਵਿਖੇ ਸਕੂਲ ਮੁਖੀ ਗੁਲਸ਼ਨ ਅਹੂਜਾ ਦੀ ਅਗਵਾਈ ਹੇਠ 'ਡੀ ਵਾਰਮਿੰਗ ਦਿਵਸ' ਮਨਾਇਆ ਗਿਆ | ਇਸ ਮੌਕੇ ਸਰਕਾਰੀ ਹਸਪਤਾਲ ਕਪੂਰਥਲਾ ਤੋਂ ਡਾ: ਅਰੁਣ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ...
ਕਪੂਰਥਲਾ, 10 ਫਰਵਰੀ (ਸਡਾਨਾ)-ਜੈ ਮਿਲਾਪ ਮੈਡੀਕਲ ਲੈਬਾਰਟਰੀ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਇਕ ਹੋਟਲ ਵਿਚ ਹੋਈ, ਇਸ ਮੌਕੇ ਪੰਜਾਬ ਮੁੱਖ ਕੈਸ਼ੀਅਰ ਸੁਰਿੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਟਹਿਲ ਸਿੰਘ, ਜ਼ਿਲ੍ਹਾ ਕੈਸ਼ੀਅਰ ਅਮਨਜੋਤ ਸਿੰਘ ਵਾਲੀਆ ਤੇ ਜ਼ਿਲ੍ਹਾ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਨੇ ਸਮੂਹ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਗੁਰੂਆਂ ਨੇ ਸਾਨੂੰ ਹੱਥੀ ਕਿਰਤ ਕਰਨ ਅਤੇ ਪ੍ਰਮਾਤਮਾ ਦਾ ਨਾਮ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਪਿੰਡ ਰਿਹਾਣਾ ਜੱਟਾ ਵਿਖੇ ਸਵ: ਨਰੰਜਨ ਸਿੰਘ ਲਾਲੀ ਦੀ ਯਾਦ ਵਿਚ ਸੁਖਦੇਵ ਸਿੰਘ ਲਾਲੀ ਕੈਨੇਡੀਅਨ ਵਲੋਂ ਸਮੂਹ ਲਾਲੀ ਪਰਿਵਾਰ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਲੈਂਜ ਆਪ੍ਰੇਸ਼ਨ ਕੈਂਪ 16 ਫਰਵਰੀ ਦਿਨ ...
ਕਪੂਰਥਲਾ, 10 ਫਰਵਰੀ (ਸਡਾਨਾ)-ਪਿਛਲੇ ਤਿੰਨ ਸਾਲਾਂ ਤੋਂ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭੱਖਦੀਆਂ ਮੰਗਾਂ ਸਬੰਧੀ ਆਨਾਕਾਨੀ ਕਰ ਰਹੀ ਹੈ ਤੇ ਚੋਣ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਪੰਜਾਬ ਅਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵਲੋਂ ਮੁੱਖ ਮੰਤਰੀ ਦੇ ਸ਼ਹਿਰ ...
ਬੇਗੋਵਾਲ, 10 ਫਰਵਰੀ (ਸੁਖਜਿੰਦਰ ਸਿੰਘ)-ਜ਼ਿਲ੍ਹਾ ਟੀਕਾਕਰਨ ਅਫ਼ਸਰ ਆਸ਼ਾ ਮਾਂਗਟ ਦੇ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸ਼ੇਖ਼ੋ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਦੇ ਅਧੀਨ ਪੈਂਦੇ ਸਕੂਲਾਂ ਦੇ 1 ਤੋਂ 19 ਸਾਲ ਦੇ ਬੱਚਿਆਂ ਨੂੰ ...
ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਡਾ. ਬੀ.ਆਰ. ਅੰਬੇਡਕਰ ਸਪੋਰਟਸ ਅਤੇ ਵੈੱਲਫੇਅਰ ਕਲੱਬ ਗੰਢਵਾਂ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਦਾ 643ਵਾਂ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਅਖੀਰ ਵਿਚ ਕੇਕ ਵੀ ਕੱਟਿਆ ...
ਢਿਲਵਾਂ, 10 ਫਰਵਰੀ (ਸੁਖੀਜਾ, ਪਲਵਿੰਦਰ, ਪ੍ਰਵੀਨ)-ਡਾ: ਜਸਮੀਤ ਕੌਰ ਬਾਵਾ ਸਿਵਲ ਸਰਜਨ ਕਪੂਰਥਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਸਵਿੰਦਰ ਕੁਮਾਰੀ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਢਿਲਵਾਂ ਦੁਆਰਾ ਰਾਸ਼ਟਰੀ ਪੇਟ ਦੇ ਕੀੜੇ ਤੋਂ ਮੁਕਤੀ ਦਿਵਸ ...
ਕਪੂਰਥਲਾ, 10 ਫਰਵਰੀ (ਸਡਾਨਾ)-ਪੰਜਾਬ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ ਨੇ ਦੱਸਿਆ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਮਾਨ ਸੂਬਾਈ ਆਗੂਆਂ ਦੇ ਨਾਲ 15 ਫਰਵਰੀ ਨੂੰ ਸਵੇਰੇ 11 ਵਜੇ ...
ਕਪੂਰਥਲਾ, 10 ਫਰਵਰੀ (ਸਡਾਨਾ)-ਸੂਬੇ ਵਿਚ ਮਹਿੰਗਾਈ ਦਿਨੋ ਦਿਨ ਵੱੱਧਦੀ ਜਾ ਰਹੀ ਹੈ, ਬਿਜਲੀ ਦੇ ਬਿੱਲ, ਖਾਣ ਪੀਣ ਵਾਲੀਆਂ ਵਸਤਾਂ ਤੇ ਬੱਸਾਂ ਦੇ ਵਧੇ ਕਿਰਾਏ ਨਾਲ ਆਮ ਲੋਕਾਂ 'ਤੇ ਆਰਥਿਕ ਬੋਝ ਪੈ ਰਿਹਾ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ...
ਢਿਲਵਾਂ, 10 ਫਰਵਰੀ (ਗੋਬਿੰਦ ਸੁਖੀਜਾ, ਪਲਵਿੰਦਰ )-ਮੰਦਰ ਸੁਧਾਰ ਸਭਾ ਢਿਲਵਾਂ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਂਸ਼ਿਵਰਾਤਰੀ ਦਾ ਤਿਉਹਾਰ 21 ਫਰਵਰੀ ਨੂੰ ਬਾਹਰਲੇ ਸ਼ਿਵ ਮੰਦਰ ਢਿਲਵਾਂ ਵਿਚ ਸ਼ਰਧਾਪੂਰਵਕ ਮਨਾਇਆ ਜਾ ਰਿਹਾ ਹੈ | ਮੰਦਰ ਸੁਧਾਰ ਸਭਾ ...
ਕਪੂਰਥਲਾ, 10 ਫਰਵਰੀ (ਸਡਾਨਾ)-ਸਿਹਤ ਵਿਭਾਗ ਕਪੂਰਥਲਾ ਵਲੋਂ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਨਿਰਦੇਸ਼ਾਂ ਹੇਠ ਕੌਮੀ ਡੀ ਵਾਰਮਿੰਗ ਡੇ ਦਾ ਆਯੋਜਨ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਕੀਤਾ ਗਿਆ | ਇਸ ਮੌਕੇ 'ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ...
ਫਗਵਾੜਾ, 10 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਨੰਗਲ ਵਲੋਂ ਗ੍ਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ 643ਵਾਂ ਜਨਮ ਦਿਹਾੜਾ ਬੜੀ ਸ਼ਰਧਾ ਪੂਰਵਕ ਮਨਾਇਆ ਗਿਆ ...
ਹੁਸੈਨਪੁਰ, 10 ਫਰਵਰੀ (ਸੋਢੀ)-ਬਾਬਾ ਜਗੀਰ ਦਾਸ ਵੈੱਲਫੇਅਰ ਐਾਡ ਸਪੋਰਟਸ ਕਲੱਬ ਭਾਣੋ ਲੰਗਾ ਵਲੋਂ ਪਿੰਡ ਵਾਸੀਆਂ, ਖੇਡ ਪ੍ਰੇਮੀਆਂ ਅਤੇ ਪ੍ਰਵਾਸੀ ਭਾਰਤੀਆਂ ਸੁਖਦੇਵ ਸਿੰਘ ਦੇਬੀ ਜਰਮਨ, ਵਕੀਲ ਪੀਲੋ ਸਪੇਨ, ਸੁਖਪ੍ਰੀਤ ਸਿੰਘ ਯੂ. ਐਸ. ਏ., ਸ਼ਿੰਦੂ ਚਾਹਲ ਯੂ. ਐਸ. ਏ., ...
ਹੁਸੈਨਪੁਰ, 10 ਫਰਵਰੀ (ਸੋਢੀ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ (ਰਜ਼ਿ) ਰੇਲ ਕੋਚ ਫ਼ੈਕਟਰੀ ਕਪੂਰਥਲਾ ਵਿਖੇ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ. ਸੀ. ਐਫ. ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ...
ਮੱਲ੍ਹੀਆਂ ਕਲਾਂ, 10 ਫਰਵਰੀ (ਮਨਜੀਤ ਮਾਨ)-ਅਪੈਕਸ ਇੰਟਰਨੈਸ਼ਨਲ ਪਬਲਿਕ ਸੀਨੀ. ਸੈਕੰਡਰੀ ਸਕੂਲ ਵਿਖੇ ਕੋਆਰਡੀਨੇਟਰ ਮੈਡਮ ਮਨੂੰ ਅਤੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਬਲੈਸਿੰਗ ਡੇਅ ਮਨਾਇਆ ਗਿਆ | ਇੰਚਾਰਜ ਦੀ ਦੇਖ-ਰੇਖ ਹੇਠ ਬਾਰ੍ਹਵੀਂ ਜਮਾਤ ਦੇ ...
ਸ਼ਾਹਕੋਟ, 10 ਫਰਵਰੀ (ਸਚਦੇਵਾ)- ਪਿੰਡ ਸੈਦਪੁਰ ਝਿੜੀ (ਸ਼ਾਹਕੋਟ) 'ਚ ਫਲਾਈਓਵਰ ਦੇ ਨੇੜੇ ਇਕ ਅਣਪਛਾਤੇ ਵਾਹਨ ਵਲੋਂ ਮੋਟਰਸਾਈਕਲ ਨੂੰ ਜ਼ਬਰਬਦਸਤ ਟੱਕਰ ਮਾਰੀ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਸਰਬਜੀਤ ਸਿੰਘ (35) ਵਾਸੀ ...
ਸ਼ਾਹਕੋਟ/ਮਲਸੀਆਂ, 10 ਫਰਵਰੀ (ਸੁਖਦੀਪ ਸਿੰਘ)- ਸ਼ਾਹਕੋਟ ਵਿਖੇ ਸਵੇਰ ਸਮੇਂ ਪੰਜਾਬ ਰੋਡਵੇਜ਼ ਦੀਆਂ ਕਈ ਬੱਸਾਂ ਨਾ ਰੋਕਣ ਕਾਰਨ ਨਿੱਜੀ ਬੱਸਾਂ ਨੂੰ ਇਸ ਦਾ ਵੱਡਾ ਫਾਇਦਾ ਪਹੁੰਚਾਇਆ ਜਾ ਰਿਹਾ ਹੈ | ਅੱਜ ਸਵੇਰੇ ਕਰੀਬ 8.15 ਵਜੇ ਜਦੋਂ ਪੁਰਾਣੇ ਬੱਸ ਅੱਡੇ (ਥਾਣੇ ਸਾਹਮਣੇ) ...
ਕਾਲਾ ਸੰਘਿਆਂ, 10 ਫ਼ਰਵਰੀ (ਸੰਘਾ)- ਲੱਖਾਂ ਦੇ ਦਾਤੇ ਦੀ ਯਾਦ ਵਿਚ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਕਾਲਾ ਸੰਘਿਆਂ ਦਾ ਪ੍ਰਸਿੱਧ ਸਾਲਾਨਾ ਛਿੰਝ ਮੇਲਾ 13 ਅਤੇ 14 ਫ਼ਰਵਰੀ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਚੋਟੀ ਦੇ ...
ਖਲਵਾੜਾ, 10 ਫਰਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੀ ਪ੍ਰਬੰਧਕ ਕਮੇਟੀ ਵਲੋਂ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗਿਆਰ੍ਹਵੀਂ ਉਰਸ ਮੇਲਾ ਸ਼ਰਧਾ ...
ਸੁਲਤਾਨਪੁਰ ਲੋਧੀ, 10 ਫਰਵਰੀ (ਹੈਪੀ, ਥਿੰਦ)-ਸੇਵਾ ਮੁਕਤ ਪਿ੍ੰਸੀਪਲ ਨਿਰਮਲ ਸਿੰਘ, ਜਰਨੈਲ ਸਿੰਘ ਯੂ.ਐਸ.ਏ. ਅਤੇ ਲੈਬ ਟੈਕਨੀਸ਼ੀਅਨ ਬਾਵਾ ਸਿੰਘ ਦੇ ਪਿਤਾ ਸੁਰਜੀਤ ਸਿੰਘ ਦਾ ਬੀਤੇ ਦਿਨ ਦਿਹਾਂਤ ਹੋ ਗਿਆ, ਜਿਨ੍ਹਾਂ ਦਾ ਅੰਤਿਮ ਸਸਕਾਰ 11 ਫਰਵਰੀ ਦਿਨ ਮੰਗਲਵਾਰ ਨੂੰ ...
ਸੁਲਤਾਨਪੁਰ ਲੋਧੀ, 10 ਫਰਵਰੀ (ਹੈਪੀ, ਥਿੰਦ)-ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਪ੍ਰਧਾਨ ਜਥੇ ਅਵਤਾਰ ਸਿੰਘ ਫ਼ੌਜੀ ਨੇ ਦੱਸਿਆ ਕਿ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੇ ਦੋ ਦਰਜਨ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਲਈ 7 ਰੋਜ਼ਾ ...
ਨਡਾਲਾ, 10 ਫਰਵਰੀ (ਮਾਨ)-ਸਾਹਿਤਕ ਪਿੜ ਨਡਾਲਾ ਦੀ ਮਾਸਿਕ ਇਕੱਤਰਤਾ ਪ੍ਰਸਿੱਧ ਕਵੀ ਆਦਲ ਦਿਆਲਪੁਰੀ ਦੀ ਪ੍ਰਧਾਨਗੀ ਹੇਠ ਹੋਈ | ਇਸ ਇਕੱਤਰਤਾ ਵਿਚ ਹਾਜ਼ਰ ਹੋਏ ਲੇਖਕਾਂ ਅਤੇ ਕਵੀਆਂ ਨੇ ਪਹਿਲਾਂ ਵਿੱਛੜ ਚੁੱਕੇ ਸਾਥੀ ਲੇਖਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਉਪਰੰਤ ...
ਨਡਾਲਾ, 10 ਫਰਵਰੀ (ਮਾਨ)-ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜ ਵਿਖੇ ਇਤਿਹਾਸ ਵਿਭਾਗ, ਪੰਜਾਬੀ ਵਿਭਾਗ ਅਤੇ ਰਾਜਨੀਤਿਕ ਵਿਭਾਗ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਦਰ ਲਹਿਰ ਦੇ ਮਾਣਮੱਤੇ ਇਤਿਹਾਸ ਨੂੰ ਵਿਦਿਆਰਥੀਆਂ ਦੇ ਸਨਮੁੱਖ ਕਰਵਾਉਣ ਲਈ ਇਕ ...
ਫਗਵਾੜਾ, 10 ਫਰਵਰੀ (ਅਸ਼ੋਕ ਕੁਮਾਰ ਵਾਲੀਆ, ਟੀ.ਡੀ. ਚਾਵਲਾ)-33ਵੇਂ ਫਗਵਾੜਾ ਕੱਪ ਦੇ ਦੂਸਰੇ ਦਿਨ ਦੇ ਪਹਿਲੇ ਮੈਚ ਦੀ ਆਰੰਭਤਾ ਗੁਰਦੇਵ ਸਿੰਘ ਅਰਜਨ ਐਵਾਰਡੀ ਨੇ ਕੀਤੀ | ਇਸ ਮੈਚ ਵਿਚ ਐਸ. ਬੀ. ਬੀ. ਐਸ. ਕਲੱਬ ਜੱਬੜ ਨੇ ਗੁਰੂ ਕਲੱਬ ਜਲੰਧਰ ਨੂੰ 2-0 ਨਾਲ ਹਰਾਇਆ | ਦੂਜੇ ਮੈਚ ...
ਕਪੂਰਥਲਾ, 10 ਫਰਵਰੀ (ਸਡਾਨਾ)-ਅੱਜ ਸ਼ਾਮ ਕਰੀਬ 7 ਵਜੇ ਸਥਾਨਕ ਜਲੰਧਰ ਰੋਡ 'ਤੇ ਬਾਵਾ ਲਾਲਵਾਨੀ ਸਕੂਲ ਦੇ ਨੇੜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੀਨਾ ਵਾਲੀਆ ਪਤਨੀ ਸਤੀਸ਼ ਵਾਲੀਆ ਵਾਸੀ ਕਰੋਲ ...
ਫਗਵਾੜਾ, 10 ਫਰਵਰੀ (ਹਰੀਪਾਲ ਸਿੰਘ)-ਫਗਵਾੜਾ ਜੀ.ਆਰ.ਪੀ. ਨੇ ਸ਼ੱਕੀ ਹਾਲਾਤ ਵਿਚ ਘੁੰਮਦੇ ਦੋ ਨਾਬਾਲਗ ਬੱਚਿਆਂ ਨੂੰ ਬਰਾਮਦ ਕਰਕੇ ਉਨ੍ਹਾਂ ਦੇ ਮਾਪਿਆਂ ਹਵਾਲੇ ਕੀਤਾ ਹੈ | ਜੀ.ਆਰ.ਪੀ. ਇੰਚਾਰਜ ਏ.ਐਸ.ਆਈ. ਗੁਰਭੇਜ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਚੈਕਿੰਗ ਦੌਰਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX