ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰੂ ਕੇ ਬਾਗ਼ 'ਚ 400 ਕਿਸਮ ਦੇ ਗੁਲਾਬ ਬਿਖੇਰਨਗੇ ਮਹਿਕਾਂ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਾਪਿਤ ਕੀਤੇ ਜਾ ਰਹੇ ਗੁਰੂ ਕੇ ਬਾਗ਼ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਇਸ 'ਚ ਅੱਜ 400 ਕਿਸਮ ਦੇ ਗੁਲਾਬ ਲਗਾਏ ਗਏ ਹਨ | ਸ਼੍ਰੋਮਣੀ ਕਮੇਟੀ ਵੱਲੋਂ ਬਾਗ ਨੂੰ ਨਵੀਂ ਦਿੱਖ 'ਚ ...

ਪੂਰੀ ਖ਼ਬਰ »

ਮਹਿਤਾ ਪੁਲਿਸ 'ਤੇ ਇਕ ਪਾਸੜ ਕਾਰਵਾਈ ਕਰਨ ਦੇ ਲੱਗੇ ਦੋਸ਼

ਚੌਕ ਮਹਿਤਾ, 12 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਬੀਤੇ ਦਿਨੀਂ ਮਲਕ ਨੰਗਲ ਵਿਖੇ ਇਕ ਧਿਰ ਵਲੋਂ ਨਾਜਾਇਜ਼ ਤਰੀਕੇ ਨਾਲ ਦੂਜੀ ਧਿਰ ਦੀ ਬੀਜੀ ਫਸਲ ਨੂੰ ਟਰੈਕਟਰ ਨਾਲ ਵਾਹ ਕੇ ਬਰਬਾਦ ਕਰ ਦੇਣ ਅਤੇ ਉਸ ਧਿਰ ਦੇ ਬਜ਼ੁਰਗ ਵਿਅਕਤੀ ਉਪਰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੂੰ ਮਿਲੇ ਅਨਿਲ ਜੋਸ਼ੀ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)-13 ਫਰਵਰੀ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਪਾਰਟੀ ਦੇ ਖਿਲਾਫ਼ ਰਾਜਾਸਾਂਸੀ ਵਿਖੇ ਰੱਖੀ ਗਈ ਰੈਲੀ ਦੇ ਸਬੰਧ ਵਿਚ ਸ਼ੋ੍ਰਮਣੀ ਅਕਾਲੀ ਦਲ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅੱਜ ਸ਼ਾਮ ਨੂੰ ਅੰਮਿ੍ਤਸਰ ਪੁੱਜੇ | ਇਸ ...

ਪੂਰੀ ਖ਼ਬਰ »

ਅੰਮਿ੍ਤਸਰ ਵਿਕਾਸ ਅਥਾਰਟੀ ਨੇ ਨਿਗਮ ਨੂੰ ਦਿੱਤੀ ਸੀਵਰੇਜ ਦੀ 7.70 ਕਰੋੜ ਰੁਪਏ ਦੀ ਰਾਸ਼ੀ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਨਗਰ ਨਿਗਮ ਅੰਮਿ੍ਤਸਰ ਦੇ ਵਾਟਰ ਸਪਲਾਈ ਅਤੇ ਸੀਵਰੇਜ਼ ਅਥਾਰਟੀ ਵਿਭਾਗ ਵੱਲੋਂ ਸਰਕਾਰੀ ਅਦਾਰਿਆਂ ਵੱਲ ਬਕਾਇਆ ਪਈ ਰਾਸ਼ੀ ਵਸੂਲਣ ਲਈ ਆਰੰਭੀ ਕਾਰਵਾਈ ਤਹਿਤ ਅੱਜ ਅੰਮਿ੍ਤਸਰ ਵਿਕਾਸ ਅਥਾਰਟੀ ਤੋਂ 7.70 ਕਰੋੜ ਰੁਪਏ ਦੇ ...

ਪੂਰੀ ਖ਼ਬਰ »

ਮਾਨਾਂਵਾਲਾ ਅੱਡੇ 'ਤੇ ਕਾਰ ਸਵਾਰਾਂ ਨੇ ਅੱਗੇ ਜਾਂਦੀ ਕਾਰ 'ਤੇ ਦਿਨ-ਦਿਹਾੜੇ ਚਲਾਈਆਂ ਗੋਲੀਆਂ

ਮਾਨਾਂਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਅੱਡਾ ਮਾਨਾਂਵਾਲਾ ਵਿਖੇ ਅੱਜ ਦੁਪਹਿਰ ਕਾਰ ਸਵਾਰਾਂ ਨੇ ਅੱਗੇ ਜਾਂਦੀ ਕਾਰ 'ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜਿਸ ਨਾਲ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ | ...

ਪੂਰੀ ਖ਼ਬਰ »

ਪੰਘੂੜੇ ਵਿਚ ਆਈ ਇਕ ਹੋਰ ਲਾਡਲੀ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਾਲ 2008 ਵਿਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈੱਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 176 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ | ਇਸੇ ਤਹਿਤ ਹੀ ਇਕ ਹੋਰ ...

ਪੂਰੀ ਖ਼ਬਰ »

ਭਾਰਤ ਪਾਕਿ ਸਰਹੱਦ ਤੋਂ ਗਿ੍ਫ਼ਤਾਰ ਪਾਕਿਸਤਾਨੀ ਨਾਗਰਿਕ ਨੂੰ ਅਦਾਲਤ ਨੇ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਕੱਲ੍ਹ ਰਾਤ ਭਾਰਤ ਪਾਕਿਸਤਾਨ ਸਰਹੱਦ 'ਤੇ ਪੈਂਦੀ ਪੋਸਟ ਛੰਨਾ ਨੇੜਿਓਾ ਬੀ. ਐੱਸ. ਐੱਫ. ਦੀ 73 ਬਟਾਲੀਅਨ ਵਲੋਂ ਗਿ੍ਫ਼ਤਾਰ ਕੀਤੇ ਪਾਕਿਸਤਾਨੀ ਨਾਗਰਿਕ ਨੂੰ ਮਾਣਯੋਗ ਅਦਾਲਤ ਵਲੋਂ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਮੋਦੀ ਸਰਕਾਰ ਵਿਰੁੱਧ ਮੁਜ਼ਾਹਰਾ ਕਰ ਕੇ ਕੀਤਾ ਪੁਤਲਾ ਫੂਕ ਪਿੱਟ ਸਿਆਪਾ

ਮਾਮਲਾ ਮੋਦੀ ਸਰਕਾਰ ਵਲੋਂ ਵਾਅਦੇ ਅਨੁਸਾਰ ਨੌਕਰੀਆਂ ਦੇਣ ਦੀ ਬਜਾਏ ਨੌਕਰੀਆਂ ਖੋਹਣ ਦਾ ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ ਦੇ ਸੱਕੀ ਪੁੱਲ ਨੇੜੇ ਅੰਮਿ੍ਤਸਰ-ਡੇਰਾ ਬਾਬਾ ਨਾਨਕ ਮੁੱਖ ਸੜਕ 'ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ: ...

ਪੂਰੀ ਖ਼ਬਰ »

ਹਲਕਾ ਮਜੀਠਾ ਤੋਂ ਮਜੀਠੀਆ ਦੀ ਅਗਵਾਈ ਹੇਠ 150 ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ

ਮੱਤੇਵਾਲ, 12 ਫਰਵਰੀ (ਗੁਰਪ੍ਰੀਤ ਸਿੰਘ ਮੱਤੇਵਾਲ)-ਵਿਧਾਨ ਸਭਾ ਹਲਕਾ ਮਜੀਠਾ ਤੋਂ 150 ਬੱਸਾਂ ਦੇ ਕਾਫਲੇ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਇਕ ਵਿਸ਼ਾਲ ਜਥਾ ਸ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਦਾਣਾ ਮੰਡੀ ਰਾਜਾਸਾਂਸੀ ...

ਪੂਰੀ ਖ਼ਬਰ »

ਨਿਗਮ ਦੇ ਬਿਜਲੀ ਮੁਲਾਜ਼ਮ ਨਾਲ ਉਲਝਣ ਵਾਲੇ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 12 ਫਰਵਰੀ (ਅ. ਪ.)¸ਥਾਣਾ ਮੋਹਕਮਪੁਰਾ ਦੀ ਪੁਲਿਸ ਵੱਲੋਂ ਨਿਗਮ ਦੇ ਬਿਜਲੀ ਵਿਭਾਗ ਦੇ ਮੁਲਾਜਮ ਦੀ ਸ਼ਿਕਾਇਤ 'ਤੇ ਇਕ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ | ਇਹ ਸ਼ਿਕਾਇਤ ਕੁਲਵੰਤ ਸਿੰਘ ਨੇ ਦਰਜ ਕਰਵਾਈ ਹੈ | ਜਿਸ ਨੇ ਦੱਸਿਆ ਕਿ ਉਹ ਬੀਤੇ ਦਿਨੀਂ 8 ਫ਼ਰਵਰੀ ...

ਪੂਰੀ ਖ਼ਬਰ »

ਚੇਅਰਮੈਨ ਹਰਜੀਤ ਸਿੰਘ ਬੰਡਾਲਾ ਨੇ ਆਰੰਭ ਕਰਵਾਏ ਖੇਡ ਟੂਰਨਾਮੈਂਟ

ਬੰਡਾਲਾ, 12 ਫ਼ਰਵਰੀ (ਅੰਗਰੇਜ ਸਿੰਘ ਹੁੰਦਲ)¸ਸ਼ਹੀਦ ਬਾਬਾ ਕਾਹਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲੇ 'ਤੇ ਸ਼ਹੀਦ ਬਾਬਾ ਦੀਪ ਸਿਘ ਸਪੋਰਟਸ ਕਲੱਬ ਸੁੱਖੇਵਾਲ ਅਤੇ ਐਨ.ਆਰ.ਆਈ. ਤੇ ਹੋਰ ਖੇਡ ਪ੍ਰੇਮੀਆਂ ਦੇ ਸਹਿਯੋਗ ਨਾਲ ਫੁੱਟਬਾਲ ਅਤੇ ਕਿ੍ਕੇਟ ਦੇ 4 ਰੋਜ਼ਾ ...

ਪੂਰੀ ਖ਼ਬਰ »

ਸੰਤ ਬਾਬਾ ਖੇੜਾ ਸਿੰਘ ਦੀ ਸਾਲਾਨਾ ਬਰਸੀ ਕੱਲ੍ਹ ਰਮਦਾਸ ਵਿਖੇ ਮਨਾਈ ਜਾਵੇਗੀ

ਰਮਦਾਸ, 12 ਫਰਵਰੀ (ਜਸਵੰਤ ਸਿੰਘ ਵਾਹਲਾ)-ਸੰਤ ਬਾਬਾ ਖੇੜਾ ਸਿੰਘ ਦੀ ਸਾਲਾਨਾ ਬਰਸੀ 14 ਫਰਵਰੀ ਦਿਨ ਸ਼ੁਕਰਵਾਰ ਨੂੰ ਗੁਰਦੁਆਰਾ ਬਖ਼ਸ਼ਿਸ਼ ਧਾਮ (ਬਾਬਾ ਖੇੜਾ ਸਿੰਘ) ਰਮਦਾਸ ਵਿਖੇ ਬਾਬਾ ਦਲਜੀਤ ਸਿੰਘ ਪ੍ਰੀਤਨਗਰ ਵਾਲਿਆਂ ਵਲੋਂ ਸਮੂਹ ਇਲਾਕੇ ਦੀਆਂ ਸੰਗਤਾਂ ਦੇ ...

ਪੂਰੀ ਖ਼ਬਰ »

ਦਿੱਲੀ ਚੋਣ ਨਤੀਜਿਆਂ ਨੇ ਛੇੜ ਦਿੱਤੇ ਪੰਜਾਬ ਦੇ ਰਾਜਨੀਤਕ ਭਵਿੱਖ ਦੇ ਚਰਚੇ

ਬੱਚੀਵਿੰਡ, 12 ਫਰਵਰੀ (ਬਲਦੇਵ ਸਿੰਘ ਕੰਬੋ)-ਬੀਤੇ ਕੱਲ੍ਹ ਦਿੱਲੀ ਦੇ ਚੋਣ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਨੂੰ ਪ੍ਰਾਪਤ ਹੋਈ ਮਜਬੂਤ ਜਿੱਤ ਨੇ ਜਿੱਥੇ ਦੇਸ਼ ਭਰ ਦੀਆਂ ਸਿਆਸੀ ਜਮਾਤਾਂ ਦੀਆਂ ਚੂਲਾਂ ਹਿਲਾ ਦਿੱਤੀਆਂ ਉੱਥੇ ਪੰਜਾਬ ਦੇ ਪਿੰਡਾਂ ਦੇ ਸਿੱਧੇ-ਸਾਦੇ ਲੋਕ ...

ਪੂਰੀ ਖ਼ਬਰ »

ਕੰਵਰਪ੍ਰਤਾਪ ਦੀ ਅਗਵਾਈ 'ਚ ਕਾਂਗਰਸੀ ਕੌਾਸਲਰਾਂ, ਵਾਰਡ ਇੰਚਾਰਜਾਂ, ਆਗੂਆਂ ਦੀ ਮੀਟਿੰਗ

ਅਜਨਾਲਾ, 12 ਫਰਵਰੀ (ਐਸ. ਪ੍ਰਸ਼ੋਤਮ)-ਅੱਜ ਇਥੇ ਸ਼ਹਿਰੀ ਕਾਂਗਰਸ ਪ੍ਰਧਾਨ ਸ੍ਰੀ ਪ੍ਰਵੀਨ ਕੁਕਰੇਜਾ ਦੀ ਪ੍ਰਧਾਨਗੀ ਹੇਠ ਨਗਰ ਪੰਚਾਇਤ ਅਜਨਾਲਾ ਦੇ ਕੌਾਸਲਰਾਂ, ਸਾਬਕਾ ਕੌਾਸਲਰਾਂ, ਵਾਰਡ ਇੰਚਾਰਜਾਂ ਤੇ ਸ਼ਹਿਰੀ ਆਗੂਆਂ ਦੀ ਹੋਈ ਪ੍ਰਭਾਵਸ਼ਾਲੀ ਮੀਟਿੰਗ ਹੋਈ | ਇਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਕਿ੍ਸ਼ਨ ਸਕੂਲ ਸੈਂਸਰਾ ਵਿਖੇ ਅਰਦਾਸ ਦਿਵਸ ਤੇ ਇਨਾਮ ਵੰਡ ਸਮਾਰੋਹ ਕਰਵਾਇਆ

ਜਗਦੇਵ ਕਲਾਂ, 12 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੇ ਪ੍ਰਬੰਧ ਅਧੀਨ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਿਖੇ ਸਕੂਲ ਦੇ ਬੱਚਿਆਂ ਦੇ ਚੰਗੇ ਇਮਤਿਹਾਨਾਂ ਦੀ ਕਾਮਨਾਂ ਲਈ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ ਅਰਦਾਸ ...

ਪੂਰੀ ਖ਼ਬਰ »

ਰਣੀਕੇ ਵਲੋਂ 13 ਦੀ ਰੈਲੀ ਨੂੰ ਸਫਲ ਬਣਾਉਣ ਲਈ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ

ਮਾਨਾਾਵਾਲਾ, 12 ਫਰਵਰੀ (ਗੁਰਦੀਪ ਸਿੰਘ ਨਾਗੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 13 ਫਰਵਰੀ ਨੂੰ ਕਰਵਾਈ ਜਾ ਰਹੀ ਰੈਲੀ, ਜਿਸ ਨੂੰ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸੰਬੋਧਨ ਕਰਨਗੇ, ਨੂੰ ਸਫਲ ਬਣਾਉਣ ਲਈ ਸਾਬਕਾ ਕੈਬਨਿਟ ਮੰਤਰੀ ਸ. ਗੁਲਜ਼ਾਰ ਸਿੰਘ ਰਣੀਕੇ ਨੇ ...

ਪੂਰੀ ਖ਼ਬਰ »

ਸਵ: ਬਲਦੇਵ ਸਿੰਘ ਮਾਨ ਯਾਦਗਰੀ 16ਵਾਂ ਫੁੱਟਬਾਲ ਅਤੇ ਕਬੱਡੀ ਟੂਰਨਾਮੈਂਟ ਠੰਡੀਆਂ-ਮਿੱਠੀਆਂ ਖੁਸ਼ਬੂਆਂ ਛੱਡਦਾ ਸੰਪੰਨ

ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਨਗਰ ਪੰਚਾਇਤ ਰਈਆ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸਵ: ਬਲਦੇਵ ਸਿੰਘ ਮਾਨ ਦੀ ਯਾਦ ਵਿਚ ਗੁਰੂੁ ਨਾਨਕ ਦੇਵ ਸਪੋਰਟਸ ਕਲੱਬ ਰਈਆ ਵਲੋਂ ਇਲਾਕੇ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ ਤਾਰਾਂ ਵਾਲੇ ਖੇਡ ਮੈਦਾਨ ਰਈਆ ਵਿਖੇ ਕਰਾਇਆ ਗਿਆ 16ਵਾਂ ਚਾਰ ਰੋਜ਼ਾ ਕਬੱਡੀ ਤੇ ਫੁੱਟਬਾਲ ਟੂਰਨਾਮੈਂਟ ਠੰਡੀਆਂ-ਮਿੱਠੀਆਂ ਖੁਸ਼ਬੂਆਂ ਛੱਡਦਾ ਹੋਇਆ ਸੰਪੰਨ ਹੋ ਗਿਆ | ਇਸ ਟੂਰਨਾਮੈਂਟ ਮੌਕੇ ਮੁੱਖ ਮਹਿਮਾਨ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਸ਼ਿਰਕਤ ਕੀਤੀ | ਇਸ ਟੂਰਨਾਮੈਂਟ ਨੂੰ ਸਫਲ ਬਣਾਉਣ 'ਚ ਰੌਬਿਨ ਮਾਨ, ਮਨਪ੍ਰੀਤ ਛੀਨਾ ਪ੍ਰਧਾਨ, ਬਲਜੀਤ ਸਿੰਘ ਮਾਨ, ਗੁਰਜੀਤ ਸਿੰਘ ਛੀਨਾ ਕਨੇਡਾ, ਜਸਵੰਤ ਸਿੰਘ ਖਹਿਰਾ, ਸ਼ੈਫੀ ਛੀਨਾ, ਪਰਮਿੰਦਰ ਸਿੰਘ, ਵਿੱਕੀ ਮਾਨ ਆਸਟਰੇਲੀਆ, ਜੰਗ ਮਾਨ, ਪਿੰਦਰ ਮਾਨ ਕਨੇਡਾ, ਅੰਮਿ੍ਤਪਾਲ ਸਿੰਘ, ਤਰਨਪ੍ਰੀਤ ਸਿੰਘ, ਚਰਨਜੀਤ ਸਿੰਘ ਛੀਨਾ, ਲੱਕੀ ਖਹਿਰਾ, ਰਾਜਬੀਰ ਰੰਧਾਵਾ, ਹਰਚਰਨ ਸਿੰਘ, ਸੁਖਵਿੰਦਰ ਸਿੰਘ ਭੱਟੀ, ਜੋਬਨ ਸ਼ਾਹ, ਵਿਕਰਮ ਪੱਡਾ, ਗੋਤਮ ਛੀਨਾ, ਮਨਜੀਤ ਸਿੰਘ ਛੀਨਾ ਕਨੇਡਾ, ਅਮਰੀਕ ਸਿੰਘ ਪਹਿਲਵਾਨ ਆਦਿ ਨੇ ਅਹਿਮ ਯੋਗਦਾਨ ਪਾਇਆ | ਇਸ ਟੂਰਨਾਮੈਂਟ ਵਿਚ ਫੁੱਟਬਾਲ ਦੀਆਂ 26 ਟੀਮਾਂ ਨੇ ਭਾਗ ਲਿਆ ਤੇ ਫਾਈਨਲ ਦਾ ਖਿਤਾਬ ਬੰਡਾਲਾ ਨੇ ਚੌਹਾਨਾਂ ਨੂੰ ਹਰਾ ਕੇ ਆਪਣੇ ਨਾਮ ਕੀਤਾ | ਇਸੇ ਤਰ੍ਹਾਂ ਕਬੱਡੀ ਟੂਰਨਾਮੈਂਟ ਵਿਚ 8 ਅਕੈਡਮੀਆਂ ਨੇ ਭਾਗ ਲਿਆ ਤੇ ਫਾਈਨਲ ਦਾ ਖਿਤਾਬ ਬਾਬਾ ਹੰਦਾਲ ਬੋਪਪਰਾਏ ਕਲੱਬ ਨੇ ਨਾਨਕਸਰ ਕਬੱਡੀ ਕਲੱਬ ਗੁਰਦਾਸਪੁਰ ਨੂੰ ਹਰਾ ਕੇ ਕੱਪ ਜਿਤਿਆ | ਬਜ਼ੁਰਗਾਂ ਦੇ ਕਬੱਡੀ ਦੇ ਸ਼ੋ ਮੈਚ ਦੌਰਾਨ ਅੰਮਿ੍ਤਸਰ ਨੇ ਰਈਆ ਨੂੰ ਹਰਾਇਆ | ਕੁਮੈਂਟਰੀ ਪ੍ਰਸਿੱਧ ਕੁਮੈਟੇਟਰਾਂ ਮਨਦੀਪ ਪੱਲਾ ਅਤੇ ਬਰਾੜ ਯੋਧੇ ਨੇ ਬਾਖੂਬੀ ਨਿਭਾਈ | ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਸਾਂਸਦ ਜਸਬੀਰ ਸਿੰਘ ਡਿੰਪਾ ਨੇ ਕੀਤੀ | ਇਸ ਮੌਕੇ ਸਾਂਸਦ ਡਿੰਪਾ ਨੇ ਆਪਣੇ ਐੱਮ. ਪੀ. ਕੋਟੇ ਵਿੱਚੋਂ ਰਈਆ ਦੇ ਖੇਡ ਮੈਦਾਨਾਂ ਵਾਸਤੇ 10 ਲੱਖ ਦੇਣ ਦਾ ਐਲਾਨ ਕੀਤਾ | ਇਸ ਮੌਕੇ ਉਨਾਂ ਨਾਲ ਕੈਨੇਡਾ ਤੋਂ ਵਿਧਾਇਕ ਅਮਰਜੋਤ ਸਿੰਘ ਸੰਧੂ, ਉਪਦੇਸ਼ ਸਿੰਘ ਗਿੱਲ, ਵਾਈਸ ਚੇਅਰਮੈਨ ਪੰਜਾਬ ਵਿੱਕੀ ਭਿੰਡਰ, ਪਿ੍ੰਸੀਪਲ ਬਿਕਰਮਜੀਤ ਸਿੰਘ ਚੀਮਾ, ਪ੍ਰਦੀਪ ਸਿੰਘ ਬੇਟਾ ਵਿਧਾਇਕ ਭਲਾਈਪੁਰ, ਚੇਅਰਮੈਨ ਨਿਰਵੈਰ ਸਿੰਘ ਸਾਹਬੀ, ਰਵਿੰਦਰ ਸਿੰਘ ਰਵੀ ਚੀਮਾਂ ਸੰਮਤੀ ਮੈਂਬਰ, ਡਾ: ਗੁਰਬਿੰਦਰ ਸਿੰਘ ਕਲੇਰ, ਸਾਬਕਾ ਪ੍ਰਧਾਨ ਰਜਿੰਦਰ ਕਾਲੀਆ, ਕੌਾਸਲਰ ਗੁਰਦੀਪ ਸਿੰਘ, ਸਤੀਸ਼ ਭੰਡਾਰੀ, ਨੀਤ ਟੌਾਗ, ਨਵ ਪੱਡਾ, ਗੁਰਮੇਜ ਸਿੰਘ ਚੀਮਾ, ਪ੍ਰਮਪ੍ਰੀਤ ਸਿੰਘ ਸਾਹਬੀ ਛੱਜਲਵੱਡੀ ਸੰਮਤੀ ਮੈਂਬਰ, ਅਰਸ਼ ਬੱਲ ਸਰਪੰਚ, ਅਜਾਦ ਕੰਗ ਸਰਪੰਚ, ਗੁਰਦੇਵ ਸਿੰਘ ਸਰਪੰਚ ਮੱਦ, ਮਾ: ਜਸਵਿੰਦਰਪਾਲ ਸਿੰਘ ਜੱਸ, ਜੈਮਲ ਸਿੰਘ ਸ਼ਾਹ, ਹਰਬਿੰਦਰ ਸਿੰਘ ਰਾਜੂ, ਕਾਬਲ ਸਿੰਘ ਚੀਮਾ, ਸਰਤਾਜ ਸਿੰਘ ਸਠਿਆਲਾ, ਜਗਤਾਰ ਸਿੰਘ ਮਾਨ, ਜਗਦੀਸ਼ ਮਿੱਤਰ, ਬਿੱਲਾ ਠੇਕੇਦਾਰ, ਕਿਰਪਾਲ ਸਿੰਘ ਖਾਲਸਾ, ਹਰਦਾਸ ਸਿੰਘ ਭਲਾਈਪੁਰ ਸਰਪੰਚ, ਪ੍ਰੋ: ਛੀਨਾ, ਮੰਨਾ ਬੋਦੇਵਾਲ, ਸੋਨੂੰ ਖੈੜਾ, ਪਵਨ ਸ਼ਰਮਾ, ਰਾਜੂ ਮਿਸਤਰੀ ਆਦਿ ਮੌਜੂਦ ਸਨ | ਅੰਤ ਵਿਚ ਕੌਾਸਲਰ ਰੌਬਨ ਮਾਨ ਇਸ ਖੇਡ ਮੇਲੇ ਵਿਚ ਪੁੱਜਣ ਵਾਲੇ ਮੁੱਖ ਮਹਿਮਾਨ, ਮਹਿਮਾਨਾਂ ਅਤੇ ਟੂਰਨਾਮੈਂਟ ਨੂੰ ਸਫ਼ਲ਼ ਬਣਾਉਣ ਵਾਲਿਆਂ ਦਾ ਹੀ ਦਿਲ ਦੀਆਂ ਗਹਿਰਾਈਆ ਵਿਚੋਂ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

13 ਦੀ ਰੈਲੀ 'ਚ ਕਾਂਗਰਸ ਪਾਰਟੀ ਦੇ ਝੂਠ ਦੀਆਂ ਪਰਤਾਂ ਖੋਲ੍ਹੀਆਂ ਜਾਣਗੀਆਂ-ਰਣੀਕੇ, ਗਿੱਲ

ਅੰਮਿ੍ਤਸਰ, 10 ਫਰਵਰੀ (ਹਰਮਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੇ ਿਖ਼ਲਾਫ਼ ਅੰਮਿ੍ਤਸਰ ਵਿਖੇ 13 ਫ਼ਰਵਰੀ ਨੂੰ ਰੱਖੀ ਰੋਸ ਰੈਲੀ ਦੇ ਸਬੰਧ 'ਚ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਦੱਖਣੀ ਦੇ ਇੰਚਾਰਜ ਸ. ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਇਕ ਬੈਠਕ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ 'ਚ ਅੱਜ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ-ਬੀਬੀ ਵੇਰਕਾ

ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੁਆਰਾ ਜ਼ਿਲ੍ਹਾ ਪੱਧਰ 'ਤੇ ਕਾਂਗਰਸ ਪਾਰਟੀ ਦੀ ਸਰਕਾਰ ਖਿਲਾਫ਼ ਸ਼ੁਰੂ ਕੀਤੀਆਂ ਰੈਲੀਆਂ ਤਹਿਤ ਰਾਜਾਸਾਂਸੀ ਵਿਖੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅੱਜ ਹੋਣ ਵਾਲੀ ਰੈਲੀ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਅੰਤਰ-ਵਿਭਾਗੀ ਕਿ੍ਕੇਟ ਚੈਂਪੀਅਨਸ਼ਿਪ 'ਚ ਕੰਪਿਊਟਰ ਇੰਜੀਨਿਅਰਿੰਗਾਂ ਨੇ ਬਾਜ਼ੀ ਮਾਰੀ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ ਕਿ੍ਕੇਟ ਮੁਕਾਬਲੇ ਕਰਵਾਏ ਗਏ ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਦੀਆਂ ਲੜਕਿਆਂ ਦੀਆਂ 11 ਅਤੇ ਲੜਕੀਆਂ ਦੀਆਂ 10 ਟੀਮਾਂ ਨੇ ਭਾਗ ...

ਪੂਰੀ ਖ਼ਬਰ »

ਹਮਲਾ ਕਰ ਕੇ ਮਕੈਨਿਕ ਨੂੰ ਜਖ਼ਮੀ ਕੀਤਾ

ਵੇਰਕਾ, 12 ਫਰਵਰੀ (ਪਰਮਜੀਤ ਸਿੰਘ ਬੱਗਾ)¸ਪੁਲਿਸ ਥਾਣਾ ਸਦਰ ਖੇਤਰ 'ਚ ਅੱਜ ਸ਼ਾਮ ਆਪਣੀ ਦੁਕਾਨ 'ਤੇ ਕੰਮ ਕਰ ਰਹੇ ਨੌਜਵਾਨ ਮਕੈਨਿਕ ਨੂੰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜਖ਼ਮੀ ਕਰ ਦਿੱਤਾ | ਹਸਪਤਾਲ ਵਿਖੇ ਜ਼ੇਰੇ ਇਲਾਜ ਗੁਰਚਰਨ ਸਿੰਘ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਥਾਣਾ ਸੀ. ਡਵੀਜ਼ਨ ਦੀ ਪੁਲਿਸ ਵੱਲੋਂ 5 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐਸ. ਆਈ. ਵਿਨੋਦ ਸ਼ਰਮਾ ਚੌਾਕੀ ਇੰਚਾਰਜ਼ ਗੁੱਜ਼ਰਪੁਰਾ ਵੱਲੋਂ ਕੀਤੀ ਗਈ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਅੱਜ ਦੀ ਰੋਸ ਰੈਲੀ ਇਤਿਹਾਸਕ ਹੋਵੇਗੀ-ਅਮਨਦੀਪ ਸੁਪਾਰੀਵਿੰਡ, ਸਰਬਜੀਤ ਸੁਪਾਰੀਵਿੰਡ

ਮਜੀਠਾ, 12 ਫਰਵਰੀ (ਮਨਿੰਦਰ ਸਿੰਘ ਸੋਖੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਦਾਣਾ ਮੰਡੀ ਰਾਜਾਸਾਂਸੀ ਵਿਖੇ ਹੋਣ ਵਾਲੀ ਵਿਸ਼ਾਲ ਰੋਸ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਹਲਕਾ ...

ਪੂਰੀ ਖ਼ਬਰ »

ਸ਼ਹਿਰੀ ਪੁਲਿਸ ਨੇ ਲਾਈਆਂ ਪਾਬੰਦੀਆਂ

ਅੰਮਿ੍ਤਸਰ, 12 ਫਰਵਰੀ (ਰੇਸ਼ਮ ਸਿੰਘ)¸ਕਾਰਜਕਾਰੀ ਮੈਜਿਸਟਰੇਟ-ਕਮ-ਡੀ.ਸੀ. ਪੁਲਿਸ ਜਗਮੋਹਨ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਿਤ ...

ਪੂਰੀ ਖ਼ਬਰ »

ਮਾਸਟਰ ਅਵਤਾਰ ਸਿੰਘ ਔਲਖ ਗੁੱਝਾਪੀਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ

ਅਜਨਾਲਾ, 12 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)¸ਸਮਾਜ ਸੇਵਕ ਮਾਸਟਰ ਗੁਰਸੇਵਕ ਸਿੰਘ ਔਲਖ ਦੇ ਸਤਿਕਾਰਯੋਗ ਪਿਤਾ ਅਤੇ ਡਾਇਰੈਕਟਰ ਹਰਿੰਦਰ ਸਿੰਘ ਭੁੱਲਰ ਨਿਜਾਮਪੁਰਾ ਦੇ ਨਜ਼ਦੀਕੀ ਰਿਸ਼ਤੇਦਾਰ ਸੇਵਾਮੁਕਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮਾਸਟਰ ਅਵਤਾਰ ਸਿੰਘ ...

ਪੂਰੀ ਖ਼ਬਰ »

ਗੱਲਾ ਆੜ੍ਹਤੀਆ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਹੋਈ ਚੋਣ

ਅੰਮਿ੍ਤਸਰ, 12 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)¸ਗੱਲ੍ਹਾ ਆੜ੍ਹਤੀਆ ਐਸੋਸੀਏਸ਼ਨ ਦੀ ਪਲੇਠੀ ਮੀਟਿੰਗ ਨਵਨਿਯੁਕਤ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਦਾਣਾ ਮੰਡੀ ਭਗਤਾਂਵਾਲਾ ਕਾਨਫ਼ਰੰਸ ਹਾਲ ਵਿਖੇ ਹੋਈ ਜਿਸ 'ਚ ਐਸੋਸੀਏਸ਼ਨ ਦੇ ਅਹੁਦੇਦਾਰਾਂ ...

ਪੂਰੀ ਖ਼ਬਰ »

ਦਿਲਰਾਜ ਸਰਕਾਰੀਆ ਨੇ ਧਾਰੀਵਾਲ ਪਿੰਡ ਦੇ ਵਿਕਾਸ ਦੇ ਕੰਮ ਸ਼ੁਰੂ ਕਰਵਾਏ

ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਧਾਰੀਵਾਲ ਵਿਖੇ ਕਾਂਗਰਸੀ ਆਗੂ ਦਿਲਰਾਜ ਸਿੰਘ ਸਰਕਾਰੀਆ ਵਲੋਂ ਪਿੰਡ ਦੇ ਚਿਰਾਂ ਬੰਦ ਪਏ ਗਲੀਆਂ ਨਾਲੀਆਂ ਅਤੇ ਹੋਰ ਵਿਕਾਸ ਦੇ ਕੰਮ ਸਨ | ਪਿੰਡ ਵਿਚ ਬਲਾਕ ਪੱਧਰ ਦਾ ਪ੍ਰਬੰਧਕ ਲਗਾ ...

ਪੂਰੀ ਖ਼ਬਰ »

'ਵਰਸਿਟੀ ਦੇ ਪੱਤਰਕਾਰੀ ਦੇ ਵਿਦਿਆਰਥੀ ਨੇ ਹਾਸਲ ਕੀਤੀਆਂ ਪੁਜ਼ੀਸ਼ਨਾਂ

ਅੰਮਿ੍ਤਸਰ, 12 ਫ਼ਰਵਰੀ (ਰੇਸ਼ਮ ਸਿੰਘ)¸ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਸ ਵਿੱਦਿਅਕ ਸਾਲ 'ਚ ਹੀ ਸਥਾਪਿਤ ਕੀਤੇ ਗਏ ਜਰਨਲਿਜ਼ਮ ਐਾਡ ਮਾਸ ਕਮਿਊਨੀਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਜਲੰਧਰ ਦੇ ਡੀ. ਏ. ਵੀ ਕਾਲਜ 'ਚ ਹੋਏ ਮੀਡੀਆ ਫ਼ੈਸਟ 'ਚ ਚੰਗਾ ਪ੍ਰਦਰਸ਼ਨ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਭਾਈ ਵੀਰ ਸਿੰਘ ਗੁਰਮਤਿ ਕਾਲਜ ਦੇ ਵਿਦਿਆਰਥੀ ਪਿੰਡਾਂ ਵਿਚ ਭੇਜ ਕੇ ਗੁਰਮਤਿ ਕੈਂਪ ਸ਼ੁਰੂ

ਅੰਮਿ੍ਤਸਰ, 12 ਫਰਵਰੀ (ਵਿ:ਪ੍ਰ:) ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ: ਨਿਰਮਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਚੇਅਰਮੈਂਨ ਧਰਮ ਪ੍ਰਚਾਰ ਕਮੇਟੀ ਸ: ਭਾਗ ਸਿੰਘ ਅਣਖੀ ਦੀ ਅਗਵਾਈ ਹੇਠ ਭਾਈ ਵੀਰ ਸਿੰਘ ਗੁਰਮਤਿ ਕਾਲਜ ਸੈਂਟਰਲ ਖ਼ਾਲਸਾ ਯਤੀਮਖ਼ਾਨਾ ...

ਪੂਰੀ ਖ਼ਬਰ »

ਤਹਿਸੀਲਦਾਰ ਦੇ ਰੀਡਰ 'ਤੇ 2 ਹਜ਼ਾਰ ਰੁਪਏ ਰਿਸ਼ਵਤ ਲੈ ਕੇ ਸਰਟੀਫ਼ਿਕੇਟ ਜਾਰੀ ਕਰਨ ਦੇ ਦੋਸ਼

ਮਜੀਠਾ, 12 ਫਰਵਰੀ (ਸਹਿਮੀ)-ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਵਿਚ ਰਿਸ਼ਵਤਖੋਰੀ ਨੂੰ ਰੋਕਣ ਲਈ ਦਿੱਤੇ ਗਏ ਅਦੇਸ਼ਾਂ ਦੇ ਬਾਵਜੂਦ ਕੁਝ ਸਰਕਾਰੀ ਕਰਮਚਾਰੀਆਂ ਵਲੋਂ ਸਰਕਾਰ ਦੇ ਹੁਕਮਾ ਨੂੰ ਛਿੱਕੇ ਟੰਗਦਿਆਂ ਆਪਣੇ ਫਾਇਦੇ ਲਈ ਰਿਸ਼ਵਤ ਲੈ ਕੇ ਕੰਮ ਕਰਨ ਦੀਆਂ ...

ਪੂਰੀ ਖ਼ਬਰ »

ਏ. ਸੀ. ਪੀ. ਤੇ ਥਾਣਾ ਮੁਖੀ ਨੂੰ ਨਸ਼ਿਆਂ ਿਖ਼ਲਾਫ਼ ਪੰਜਾਬ ਨੰਬਰਦਾਰ ਸਮਰਾ ਗਰੁੱਪ ਨੇ ਦਿੱਤਾ ਮੰਗ-ਪੱਤਰ

ਸੁਲਤਾਨਵਿੰਡ, 12 ਫਰਵਰੀ (ਗੁਰਨਾਮ ਸਿੰਘ ਬੁੱਟਰ)-ਸੁਲਤਾਨਵਿੰਡ ਵਿਖੇ ਨਸ਼ਿਆਂ ਕਾਰਨ ਹੋਈਆਂ ਮੌਤਾਂ ਤੇ ਵੱਧ ਰਹੇ ਨਸ਼ਿਆਂ ਨੂੰ ਲੈ ਕੇ ਪੰਜਾਬ ਨੰਬਰਦਾਰਾਂ ਸਮਰਾ ਗਰੁੱਪ ਦੇ ਸਮੂਹ ਮੈਂਬਰਾਂ ਨੇ ਏ. ਸੀ. ਪੀ. ਸਾਊਥ ਮੰਗਲ ਸਿੰਘ ਤੇ ਥਾਣਾ ਸੁਲਤਾਨਵਿੰਡ ਮੁਖੀ ਇੰਸ. ...

ਪੂਰੀ ਖ਼ਬਰ »

ਰੋਸ ਰੈਲੀ 'ਚ ਵੱਡਾ ਜਥਾ ਲੈ ਕੇ ਪੁੱਜਾਂਗੇ-ਜ: ਜਲਾਲ ਉਸਮਾ

ਬਾਬਾ ਬਕਾਲਾ ਸਾਹਿਬ, 12 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ ਵਲੋਂ 13 ਫਰਵਰੀ ਨੂੰ ਅੰਮਿ੍ਤਸਰ ਜ਼ਿਲ੍ਹੇ ਦੀ ਰੈਲੀ ਵਿਸ਼ਾਲ ਤੇ ਇਤਿਹਾਸਕ ਹੋ ਨਿਬੜੇਗੀ, ਜਿਸ 'ਚ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਵੱਡਾ ਜਥਾ ਲੈ ਕੇ ਸ਼ਾਮਿਲ ਹੋਵਾਂਗੇ | ਇਹ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ ਵਲੋਂ ਹਲਕਾ ਰਾਜਾਸਾਂਸੀ ਦੇ 7 ਜ਼ੋਨਾਂ ਦੇ ਪ੍ਰਧਾਨ ਸਰਬਸੰਮਤੀ ਨਾਲ ਚੁਣੇ ਗਏ

ਚੋਗਾਵਾਂ, 12 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ 'ਤੇ ਸ੍ਰੋ: ਅਕਾਲੀ ਦਲ ਦੀ ਮਜ਼ਬੂਤੀ ਲਈ ਹਲਕੇ ਨੂੰ ਸਰਕਲਾਂ 'ਚ ਵੰਡ ਕੇ ਪ੍ਰਚਾਰ ਕਰਨ ਦੀ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਵਡਾਲਾ ਵੀਰਮ ਵਿਖੇ ਖੇਤੀਬਾੜੀ ਵਿਭਾਗ ਵਲੋਂ 'ਵਿਸ਼ਵ ਦਾਲਾਂ' ਦਿਵਸ ਮਨਾਇਆ

ਮਜੀਠਾ, 12 ਫਰਵਰੀ (ਜਗਤਾਰ ਸਿੰਘ ਸਹਿਮੀ)-ਪਿੰਡ ਵਡਾਲਾ ਵੀਰਮ ਵਿਖੇ ਬਲਾਕ ਖੇਤੀਬਾੜੀ ਅਫ਼ਸਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਵਿਕਾਸ ਅਫ਼ਸਰ ਮਜੀਠਾ ਡਾ: ਹਰਭਿੰਦਰ ਸਿੰਘ ਦੀ ਯੋਗ ਅਗਵਾਈ ਹੇਠ 'ਵਿਸ਼ਵ ਦਾਲਾਂ' ਦਿਵਸ ਮਨਾਇਆ ਗਿਆ, ਜਿਸ 'ਚ ਦਾਲਾਂ ਦੀ ਮਹੱਤਤਾ ਬਾਰੇ ਏ. ...

ਪੂਰੀ ਖ਼ਬਰ »

ਅਕਾਲੀ ਦਲ ਦੀ ਅੰਮਿ੍ਤਸਰ ਰੋਸ ਰੈਲੀ ਕੈਪਟਨ ਨੂੰ ਸੁੱਤਿਆਂ ਜਗਾਵੇਗੀ-ਰਣੀਕੇ

ਛੇਹਰਟਾ, 12 ਫਰਵਰੀ (ਵਡਾਲੀ)¸ਸ਼ੋ੍ਰਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਅੰਮਿ੍ਤਸਰ 'ਚ 13 ਫ਼ਰਵਰੀ ਨੂੰ ਰਾਜਾਸਾਂਸੀ ਦਾਣਾ ਮੰਡੀ ਵਿਖੇ ਹੋਣ ਵਾਲੀ ਰੋਸ ਰੈਲੀ ਜੋ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲੇ ਕੀਤੇ ...

ਪੂਰੀ ਖ਼ਬਰ »

-ਮਾਮਲਾ ਪ੍ਰਵਾਨਿਤ ਹੱਕੀ ਮੰਗਾਂ ਨੂੰ ਲਾਗੂ ਨਾ ਕੀਤੇ ਜਾਣ ਦਾ- ਵਾਟਰ ਸਪਲਾਈ ਤੇ ਸੈਨੀਟੇਸ਼ਨ ਠੇਕਾ ਕਾਮਿਆਂ ਨੇ ਕੀਤਾ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ

ਅਜਨਾਲਾ, 12 ਫ਼ਰਵਰੀ (ਐਸ. ਪ੍ਰਸ਼ੋਤਮ)¸ਅੱਜ ਸਥਾਨਕ ਪ੍ਰਮੁੱਖ ਅਨਾਜ ਮੰਡੀ ਕੰਪਲੈਕਸ ਵਿਖੇ ਵਾਟਰ ਸਪਲਾਈ ਐਾਡ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਪ੍ਰਧਾਨ ਗੁਰਮੀਤ ਸਿੰਘ ਕੋਟਲਾ ਕਾਜ਼ੀਆਂ, ਸਰਕਲ ਜਨਰਲ ਸਕੱਤਰ ਕਾਬਲ ਸਿੰਘ ...

ਪੂਰੀ ਖ਼ਬਰ »

ਆਪਣੀ ਉਮਰ ਤੋਂ ਵੱਧ ਮੈਰਾਥਨ ਦੌੜ ਲਾ ਚੁੱਕਾ ਇੰਗਲੈਂਡ ਨਿਵਾਸੀ 77 ਸਾਲਾ ਪ੍ਰਸ਼ੋਤਮ ਸਿੰਘ ਪੌਪੀ ਮਾਨ

ਰਈਆ, 12 ਫਰਵਰੀ (ਸ਼ਰਨਬੀਰ ਸਿੰਘ ਕੰਗ)-ਪ੍ਰਸ਼ੋਤਮ ਸਿੰਘ ਪੌਪੀ ਮਾਨ (77) ਪੁੱਤਰ ਸੂਬੇਦਾਰ ਜੀਵਨ ਸਿੰਘ ਵਾਸੀ ਫੇਰੂਮਾਨ ਹਾਲ ਵਾਸੀ ਹਾਈਵੈਕਮ ਸਿਟੀ ਲੰਡਨ (ਇੰਗਲੈਂਡ) ਜੋ ਇਸ ਵੇਲੇ ਆਪਣੇ ਜੱਦੀ ਪਿੰਡ ਫੇਰੂਮਾਨ ਆਏ ਹੋਏ ਹਨ, ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਅਕਾਲੀ ਦਲ ਦੀ ਅੱਜ ਹੋਣ ਵਾਲੀ ਰੋਸ ਰੈਲੀ ਵਿਚ ਉਮਰਪੁਰਾ ਤੋਂ ਭਾਰੀ ਗਿਣਤੀ 'ਚ ਵਰਕਰ ਜਾਣਗੇ

ਓਠੀਆਂ, 12 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਲੋਂ ਜੋ 13 ਫਰਵਰੀ ਨੂੰ ਕੈਪਟਨ ਸਰਕਾਰ ਦੇ ਖਿਲਾਫ ਜੋ ਰਾਜਾਸਾਂਸੀ ਵਿਚ ਰੋਸ ਰੈਲੀ ਕੀਤੀ ਜਾ ਰਹੀ ਹੈ | ਉਸ ਵਿਚ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਉਮਰਪੁਰਾ ਤੋਂ ਭਾਰੀ ਗਿਣਤੀ ਵਿਚ ...

ਪੂਰੀ ਖ਼ਬਰ »

ਦਰਜਨਾਂ ਪਰਿਵਾਰ ਕਾਂਗਰਸ ਛੱਡ ਕੇ ਬੋਨੀ ਅਜਨਾਲਾ ਦੇ ਹੱਕ 'ਚ ਨਿੱਤਰੇ

ਅਜਨਾਲਾ, 12 ਫਰਵਰੀ (ਸੁੱਖ ਮਾਹਲ)-ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਸਾਬਕਾ ਮੁੱਖ ਸੰਸਦੀ ਸਕੱਤਰ ਤੇ ਹਲਕਾ ਨਾਲਾ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਲੋਕਾਂ ਵਲੋਂ ਲਗਾਤਾਰ ਮਿਲ ਰਹੇ ਸਮਰਥਨ ਦੀ ਲੜੀ ਨੂੰ ਅੱਗੇ ਤੋਰਦਿਆਂ ਸਰਹੱਦੀ ਪਿੰਡ ਚੜ੍ਹਦੇ ...

ਪੂਰੀ ਖ਼ਬਰ »

ਰਾਜਾਸਾਂਸੀ ਦੀ ਰੋਸ ਰੈਲੀ ਨੂੰ ਸਫਲ ਬਣਾਉਣ ਲਈ ਭਕਨਾ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਮਜੀਠਾ, 12 ਫ਼ਰਵਰੀ (ਸਹਿਮੀ)-ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਦੇ ਸਿਆਸੀ ਸਲਾਹਕਾਰ ਗਗਨਦੀਪ ਸਿੰਘ ਭਕਨਾ ਵਲੋਂ 13 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰਾਜਾਸਾਂਸੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਸਬੰਧੀ ਹਲਕੇ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX