ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਲੁਧਿਆਣਾ

ਕੇਂਦਰ ਸਰਕਾਰ ਿਖ਼ਲਾਫ ਸ਼ਾਹੀਨ ਬਾਗ ਦੀ ਤਰਜ਼ 'ਤੇ ਰੋਸ ਪ੍ਰਦਰਸ਼ਨ ਸ਼ੁਰੂ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਅੱਜ ਇੱਥੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ 'ਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਾਗਰਿਕਤਾ ਕਾਨੂੰਨ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਤੋਂ ਪੈਸੇ ਖੋਹ ਕੇ ਭੱਜ ਰਿਹਾ ਪੁਲਿਸ ਮੁਲਾਜ਼ਮ ਦਾ ਲੜਕਾ ਕਾਬੂ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਸਥਿਤ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹ ਕੇ ਭੱਜ ਰਹੇ ਪੁਲਿਸ ਮੁਲਾਜ਼ਮ ਦੇ ਲੜਕੇ ਨੂੰ ਪੰਪ ਮਾਲਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਇਸ ਸਬੰਧੀ ਪੰਪ ਦੇ ਮਾਲਕ ਰਾਜੂ ਸ਼ਰਮਾ ਨੇ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਮਾਮਲੇ 'ਚ ਕੈਪਟਨ ਦਾ ਰਵੱਈਆ ਪੰਜਾਬ ਨੂੰ ਬਰਬਾਦੀ ਵਾਲੇ ਪਾਸੇ ਲੈ ਕੇ ਜਾਵੇਗਾ-ਬੈਂਸ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਐੱਸ. ਵਾਈ. ਐੱਲ. ਮਾਮਲੇ 'ਚ ਜੋ ਰਵੱਈਆ ਹੈ, ਉਹ ਪੰਜਾਬ ਨੂੰ ਬਰਬਾਦੀ ...

ਪੂਰੀ ਖ਼ਬਰ »

ਨਾਬਾਲਿਗਾ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ 7 ਜੂਨ 2017 ਨੂੰ ਦੋਸ਼ੀ ਰਵੀ ਕੁਮਾਰ ਉਰਫ ...

ਪੂਰੀ ਖ਼ਬਰ »

ਖੇਤਰੀ ਟਰਾਂਸਪੋਰਟ ਦਫ਼ਤਰ ਦਾ ਕੰਮ ਰੱਬ ਆਸਰੇ, 13 'ਚੋਂ 10 ਕਲਰਕਾਂ ਦੀਆਂ ਅਸਾਮੀਆਂ ਖ਼ਾਲੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜੇਕਰ ਇਹ ਆਖਿਆ ਜਾਵੇ ਕਿ ਖੇਤਰੀ ਟਰਾਂਸਪੋਰਟ ਦਫ਼ਤਰ ਲੁਧਿਆਣਾ ਦਾ ਕੰਮ ਰੱਬ ਆਸਰੇ ਚੱਲ ਰਿਹਾ ਹੈ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਦਫ਼ਤਰ 'ਚ 13 ਕਲਰਕਾਂ ਦੀਆਂ ਅਸਾਮੀਆਂ 'ਚੋਂ 10 ਅਸਾਮੀਆਂ ਖ਼ਾਲੀ ਪਈਆਂ ਹਨ | ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਬਣਿਆ ਲੜਾਈ ਦਾ ਮੈਦਾਨ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ 'ਚ ਅੱਜ ਸਵੇਰੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ ਜਦਕਿ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣੇ ਰਹੇ | ਜਾਣਕਾਰੀ ਅਨੁਸਾਰ ਰੇਖੀ ਸਿਨੇਮਾ ਨੇੜੇ ਐਕਟਿਵਾ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਰਕਮ ਯਕਮੁਸ਼ਤ ਬਿਨਾਂ ਜੁਰਮਾਨਾ/ਵਿਆਜ਼ ਜਮ੍ਹਾਂ ਕਰਵਾਈ ਜਾ ਸਕੇਗੀ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ 'ਚ ਰਹਿੰਦੇ ਪਾਣੀ, ਸੀਵਰੇਜ ਦੇ ਲੱਖਾਂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ | 12 ਅਪ੍ਰੈਲ 2020 ਤੱਕ ਪਾਣੀ, ਸਵੀਰੇਜ ਬਿੱਲਾਂ ਦੀ ਬਕਾਇਆ ਬਿਨ੍ਹਾਂ ਵਿਆਜ/ਜੁਰਮਾਨੇ ਤੋਂ ਜਮ੍ਹਾਂ ਕਰਵਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਜਨਗਣਨਾ 2021 ਦੀਆਂ ਤਿਆਰੀਆਂ ਸ਼ੁਰੂ, 2 ਗੇੜਾਂ 'ਚ ਹੋਵੇਗੀ ਗਿਣਤੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ 17 ਫ਼ਰਵਰੀ ਤੱਕ ਗਿਣਤੀਕਾਰ ਤੇ ...

ਪੂਰੀ ਖ਼ਬਰ »

ਅਸਲਾ ਲਾਇਸੰਸ ਲਈ ਕੀਤੇ ਜਾ ਰਹੇ ਬਹੁਤੇ ਡੋਪ ਟੈਸਟ ਸ਼ੱਕੀ–ਕਾਂਗਰਸੀ ਆਗੂ

ਉਕਤ ਕਾਂਗਰਸੀ ਆਗੂਆਂ ਨੇ ਸਿਵਲ ਹਸਪਤਾਲ ਲੁਧਿਆਣਾ ਸਮੇਤ ਸੂਬੇ ਦੇ ਸਮੂਹ ਸਿਵਲ ਹਸਪਤਾਲਾਂ ਵਿਚ ਅਸਲੇ ਦਾ ਲਾਇਸੰਸ ਬਣਾਉਣ ਲਈ ਕੀਤੇ ਜਾ ਰਹੇ ਡੋਪ ਟੈਸਟਾਂ ਦੀਆਂ ਰਿਪੋਰਟਾਂ ਉੱਪਰ ਵੀ ਸ਼ੱਕ ਦੀ ਸੂਈ ਰੱਖਦਿਆਂ ਹੁਣ ਤੱਕ ਹੋਏ ਸਾਰੇ ਡੋਪ ਟੈਸਟਾਂ ਦੀ ਕਰਾਸ ਜਾਂਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਵਾਹਨ ਪਾਰਕਿੰਗ ਦੇ ਹਿਸਾਬ-ਕਿਤਾਬ 'ਚ ਹੋਏ 50 ਲੱਖ ਦੇ ਘਪਲੇ 'ਚ ਕਈ ਸਿਹਤ ਅਧਿਕਾਰੀਆਂ 'ਤੇ ਗਾਜ਼ ਡਿਗਣ ਦੀ ਸੰਭਾਵਨਾ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਪਿਛਲੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਲੁਧਿਆਣਾ 'ਚ ਵਾਹਨ ਪਾਰਕਿੰਗ ਵਿਚ ਚੱਲ ਰਹੇ ਕਥਿਤ ਹਿਸਾਬ–ਕਿਤਾਬ ਦੇ ਘਪਲੇ ਨੂੰ ਲੈ ਕੇ ਜੋ ਧੂੰਆਂ ਨਿਕਲ ਰਿਹਾ ਸੀ, ਹੁਣ ਭਾਂਬੜ ਬਣਦਾ ਜਾ ਰਿਹਾ ਹੈ ਅਤੇ ਇਸ ਕਥਿਤ ਘਪਲੇ ਨੂੰ ਉਜਾਗਰ ਕਰਨ ...

ਪੂਰੀ ਖ਼ਬਰ »

ਗਿਆਸਪੁਰਾ 'ਚ ਸੀਵਰੇਜ ਲਾਈਨ ਵਿਛਾਉਣ ਦੇ ਪ੍ਰੋਜੈਕਟ ਦੀ ਕੌਾਸਲਰ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-30 ਅਧੀਨ ਪੈਂਦੇ ਗਿਆਸਪੁਰਾ ਇਲਾਕੇ 'ਚ ਸੀਵਰੇਜ ਲਾਈਨ ਵਿਛਾਉਣ ਲਈ ਸ਼ੁਰੂ ਹੋਏ 44 ਲੱਖ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਰਵਾਈ | ਇਸ ਮੌਕੇ ਇਕੱਤਰ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਐੱਮ. ਐੱਸ. ਐੱਮ. ਈ. ਸਨਅਤਾਂ ਨੂੰ ਆਈ. ਪੀ. ਆਰ. ਬਾਰੇ ਜਾਗਰੂਕ ਕਰਨ ਸਬੰਧੀ ਵਰਕਸ਼ਾਪ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਇੰਡੀਅਨ ਚੈਂਬਰ ਆਫ਼ ਕਾਮਰਸ ਅਤੇ ਇੰਟਲਐਕਚੂਅਲ ਪ੍ਰਾਪਰਟੀ ਦਫ਼ਤਰ (ਆਈ.ਪੀ.ਓ.) ਨਵੀਂ ਦਿੱਲੀ ਵਲੋਂ ਐੱਮ. ਐੱਸ. ਐੱਮ. ਈ. ਸਨਅਤਾਂ ਲਈ ਆਰ. ਪੀ. ਆਰ. ਜਾਗਰੂਕਤਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਵਨੀਤ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲਾ ਨੌਜਵਾਨ ਪ੍ਰੋਡੈਕਸ਼ਨ ਵਰੰਟ 'ਤੇ ਲਿਆਂਦਾ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲੇ ਨੌਜਵਾਨ ਨੂੰ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਪੁੱਛ ਪੜਤਾਲ ਕੀਤੀ ਹੈ, ਜਿਸ ਤੋਂ ਅਹਿਮ ਖੁਲਾਸੇ ਹੋਏ ਹਨ | ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਲਈ ਸ਼ੁਰੂ ਕੀਤੀ ਮੁਹਿੰਮ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਨਿਰਦੇਸ਼ਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਕੂੜਾ ਰਹਿਤ ਕਰਨ ਲਈ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬੁੱਧਵਾਰ ਨੂੰ ਪੱਖੋਵਾਲ ਰੋਡ, ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੂੰ ਜਾਂਦਾ ਰਸਤਾ ਬੰਦ ਕਰਨ ਵਿਰੁੱਧ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਮੋਚਪੁਰਾ ਸਥਿਤ ਗੁਰਦੁਆਰਾ ਭਾਈ ਭਗਵਾਨ ਸਿੰਘ ਨੂੰ ਜਾਂਦਾ ਰਸਤਾ ਬੰਦ ਕਰ ਦੇਣ ਵਿਰੁੱਧ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬੁੱਧਵਾਰ ਨੂੰ ਧਰਨਾ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ | ...

ਪੂਰੀ ਖ਼ਬਰ »

ਜੀ. ਜੀ. ਐੱਨ. ਆਈ. ਐੱਮ. ਟੀ. ਵਿਖੇ ਫੂਡ ਫੈਸਟੀਵਲ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਪ੍ਰਹੁਣਾਚਾਰੀ ਦੇ ਪਹਿਲੂਆਂ ਬਾਰੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਯਤਨਾਂ ਸਦਕਾ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਜੀ.ਜੀ.ਐੱਨ.ਆਈ.ਐੱਮ.ਟੀ.) ਦੇ ਹੋਟਲ ਮੈਨੇਜਮੈਂਟ ਅਤੇ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਸ਼ਿਵ ਸੈਨਾ ਆਗੂ ਦਾ ਹਾਲ-ਚਾਲ ਪੁੱਛਿਆ

ਗੜ੍ਹਸ਼ੰਕਰ, 12 ਫਰਵਰੀ (ਧਾਲੀਵਾਲ)-ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਧਾਰੀਵਾਲ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਸ਼ਿਵ ਸੈਨਾ ਹਿੰਦੁਸਤਾਨ ਉੱਤਰੀ ਦੇ ਆਗੂ ਹਨੀ ਮਹਾਜਨ ਦਾ ਅੰਮਿ੍ਤਸਰ ਵਿਖੇ ਹਾਲ-ਚਾਲ ਪੁੱਛਿਆ | ...

ਪੂਰੀ ਖ਼ਬਰ »

ਝੱਮਟ ਵਿਖੇ 3 ਦਿਨਾ ਧਾਰਮਿਕ ਦੀਵਾਨ ਸਜਾਏ

ਇਯਾਲੀ/ਥਰੀਕੇ, 12 ਫਰਵਰੀ (ਰਾਜ ਜੋਸ਼ੀ)-ਪਿੰਡ ਝੱਮਟ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਦੇ ਉੱਦਮ ਸਦਕਾ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਅੱਜ ਉਨ੍ਹਾਂ ਪਿੰਡ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਸ਼ੋਭਾ ਯਾਤਰਾ 16 ਨੂੰ

ਡਾਬਾ/ਲੁਹਾਰਾ, 13 ਫਰਵਰੀ (ਕੁਲਵੰਤ ਸਿੰਘ ਸੱਪਲ)-ਮਾਨਵ ਸੇਵਾ ਅਦਰਸ਼ ਜੀਵਨ ਸੁਸਾਇਟੀ ਵਲੋਂ 16 ਫਰਵਰੀ ਨੂੰ ਕੱਢੀ ਜਾਣ ਵਾਲੀ ਮਹਾਂਸ਼ਿਵਰਾਤਰੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ...

ਪੂਰੀ ਖ਼ਬਰ »

ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਵਨੀਤ ਕੌਰ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਜਤਿਨਪਾਲ ਸਿੰਘ ਵਾਸੀ ਰਣਧੀਰ ਸਿੰਘ ਨਗਰ ਿਖ਼ਲਾਫ਼ ਧਾਰਾ-420 ਅਤੇ ਇੰਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

ਸ਼ਹਿਰ ਦੀ ਟ੍ਰੈਫਿਕ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਲਈ ਕੀਤੇ ਜਾ ਰਹੇ ਨੇ ਉਪਰਾਲੇ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਟ੍ਰੈਫਿਕ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਮੁਹਿੰਮ ਚਲਾਈ ਜਾਵੇਗੀ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਬੁੱਧਵਾਰ ਨੂੰ ਕਮਿਸ਼ਨਰ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦਾ ਪਰਦਾਫਾਸ਼, 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸ਼ਹਿਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਲੁਟੇਰਾ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲੁਟੇਰਾ ਗਰੋਹ ਦੇ ਜਿਨ੍ਹਾਂ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਮਰੀਜ਼ਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ 'ਚ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਉਦੋਂ ਖੋਖਲ੍ਹੇ ਦਿਖਾਈ ਦਿੱਤੇ, ਜਦੋਂ ਮਾਛੀਵਾੜਾ ਸ਼ਹਿਰ ਸਮੇਤ ਬੇਟ ਦੇ 80 ਤੋਂ ਜ਼ਿਆਦਾ ਪਿੰਡਾਂ ਨੂੰ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਡਾ. ਅਸ਼ਵਨੀ ਭੱਲਾ ਦੀ ਕਿਤਾਬ 'ਜਦੋਂ ਪੈੜਾਂ ਬਿਖਰਦੀਆਂ ਨੇ' ਲੋਕ ਅਰਪਣ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਸਰਕਾਰੀ ਸਤੀਸ਼ ਚੰਦਰ ਧਵਨ ਕਾਲਜ ਦੇ ਡਾ. ਅਸ਼ਵਨੀ ਭੱਲਾ ਦੀ ਵਾਰਤਕ ਪੁਸਤਕ 'ਜਦੋਂ ਪੈੜਾਂ ਬਿਖਰਦੀਆਂ ਨੇ' ਕਾਲਜ ਦੇ ਵਿਹੜੇ ਵਿਚ ਲੋਕ ਅਰਪਣ ਕੀਤੀ ਗਈ | ਪਿਛਲੇ ਸਾਲ ਡਾ. ਭੱਲਾ ਦੀ ਪਲੇਠੀ ਕਾਵਿ ਪੁਸਤਕ ਤੂੰ ਇੰਤਜ਼ਾਰ ਨਾ ਕਰ ਨੂੰ ...

ਪੂਰੀ ਖ਼ਬਰ »

ਪ੍ਰੋਲਾਈਫ ਹਸਪਤਾਲ ਦੇ ਬਲੱਡ ਬੈਂਕ ਦੇ 80 ਬੈਗ ਕੀਤੇ ਸੀਲ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਪ੍ਰੋਲਾਈਫ ਹਸਪਤਾਲ ਵਿਚ ਸਥਾਪਤ ਬਲੱਡ ਬੈਂਕ ਦਾ ਅਚਾਨਕ ਨਿਰੀਖਣ ਕੀਤਾ ਗਿਆ, ਜਿਸ ਦੌਰਾਨ, ਬਲੱਡ ਬੈਂਕ ਨਾਲ ਸਬੰਧਿਤ ਰਿਕਾਰਡ ਵਿਚ ਕਥਿਤ ਤੌਰ 'ਤੇ ਖਾਮੀਆਂ ਪਾਈਆਂ ਗਈਆਂ ¢ ਸਿਹਤ ਵਿਭਾਗ ਦੇ ਇਕ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ ਅਖੰਡ ਮਹਾਂਯੱਗ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆ ਰਹੀ ਹੈ ਅਤੇ ਸਾਰੇ ਹੀ ਪਾਸੇ ਸ਼ਰਧਾਲੂ ਨਜ਼ਰ ਆ ਰਹੇ ਹਨ | ਧਾਮ ਮੁਖੀ ਪ੍ਰਵੀਨ ਚੌਧਰੀ ਨੇ ...

ਪੂਰੀ ਖ਼ਬਰ »

ਕਾਲਜ ਵਿਖੇ ਸੈਮੀਨਾਰ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਹਾਊਸ ਆਫ ਰੀਡਰਜ਼ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਤਖਤ ...

ਪੂਰੀ ਖ਼ਬਰ »

ਹੌਜ਼ਰੀ ਉਦਯੋਗ ਲਈ ਐੱਮ. ਐੱਸ. ਐੱਮ. ਈ. ਸਹਿਯੋਗ ਬਾਰੇ ਰਮਾਨਾ ਮਸ਼ੀਨਸ ਵਲੋਂ ਉਡਾਣ ਸਮਾਗਮ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਭਵਨ ਵਿਖੇ ਰਮਾਨਾ ਮਸ਼ੀਨਸ ਵਲੋਂ ਇੰਡੀਅਨ ਓਵਰਸੀਜ ਬੈਂਕ ਦੇ ਸਹਿਯੋਗ ਨਾਲ ਐੱਮ. ਐੱਸ. ਐੱਮ. ਈ. ਸਹਾਇਤਾ ਤੇ ਆਊਟਰੀਚ ਸਮਾਗਮ 'ਉਡਾਨ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਰੋਹਿਤ ਮਹਿਰਾ ਐਡੀਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਟੋਨੀ

ਲੁਧਿਆਣਾ, 12 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਬਲਕਿ ਵੱਖ-ਵੱਖ ਖੇਤਰ 'ਚ ਲੜਕਿਆਂ ਤੋਂ ...

ਪੂਰੀ ਖ਼ਬਰ »

ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੀ. ਐੱਮ. ਸੀ. ਹਸਪਤਾਲ ਦੇ ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ...

ਪੂਰੀ ਖ਼ਬਰ »

ਫਿਰਕਾਪ੍ਰਸਤ ਤਾਕਤਾਂ ਦੀ ਹਾਰ ਨਾਲ ਹਰ ਭਾਰਤੀ ਖੁਸ਼ ਹੈੈ-ਬਾਵਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇਹ ਦੱਸ ਦਿੱਤਾ ਹੈ ਕਿ ਭਾਰਤ ਭਰ ਦੇ ਲੋਕ ਸੈਕੂਲਰ ਸੋਚ ਦੇ ਹਨ | ਇਹ ਵਿਚਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਰੱਖਦਿਆਂ ਹੋਇਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ-ਅਸ਼ਵਨੀ ਸ਼ਰਮਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੂਬੇ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ | ਪੰਜਾਬ ਵਿਕਾਸ ਅਤੇ ਖੁਸ਼ਹਾਲੀ ਲਈ ਵਪਾਰੀਆਂ ਦਾ ਸਾਥ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੇ ਆਪਣੀ ਮਿਹਨਤ ਦਾ ਲੋਹਾ ਸਾਰੀ ਦੁਨੀਆਂ ਨੂੰ ਮਨਵਾ ਕੇ ਟੈਕਸਟਾਈਲ, ਹੌਜਰੀ, ਸਾਈਕਲ, ਮਸ਼ੀਨਰੀ, ਆਟੋ ਪਾਰਟਸ ਦੇ ਫੀਲਡ ਵਿਚ ਨਾਮਣਾ ਖੱਟਿਆ ਹੈ | ਸ੍ਰੀ ਸ਼ਰਮਾ ਪੰਜਾਬ ਵਪਾਰ ਮੰਡਲ ਵਲੋਂ ਸੂਬਾ ਜਨਰਲ ਸਕੱਤਰ ਸੁਨੀਲ ਮਹਿਰਾ, ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਅਗਰਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਦੀ ਅਗਵਾਈ ਹੇਠ ਹੋਈ ਵਪਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਨਾ ਕਰਕੇ ਪੰਜਾਬ ਦੀਆਂ ਸਨਅਤਾਂ ਅਤੇ ਵਪਾਰ ਨੂੰ ਤਬਾਹੀ ਦੇ ਕੰਢੇ 'ਤੇ ਲਿਆ ਖੜ੍ਹਾ ਕੀਤਾ ਹੈ, ਜਿਸ ਕਾਰਨ ਵਪਾਰੀ ਦੂਸਰੇ ਸੂਬਿਆਂ 'ਚ ਜਾ ਕੇ ਕਾਰੋਬਾਰ ਕਰਨ ਲਈ ਮਜਬੂਰ ਹੋ ਰਹੇ ਹਨ | ਉਨ੍ਹਾਂ ਭਾਜਪਾ ਆਗੂਆਂ/ਵਰਕਰਾਂ ਨੂੰ ਨਿਰਦੇਸ਼ ਦਿੱਤਾ ਕਿ ਵਪਾਰੀਆਂ ਨਾਲ ਮਿਲ ਕੇ ਭਿ੍ਸ਼ਟ ਅਫਸਰਸ਼ਾਹੀ ਿਖ਼ਲਾਫ ਸੰਘਰਸ਼ ਕੀਤਾ ਜਾਵੇ | ਪਿਛਲੇ ਦਿਨੀਂ ਜੀ. ਐੱਸ. ਟੀ. ਵਿਭਾਗ ਅਧਿਕਾਰੀਆਂ ਵਲੋਂ ਵਪਾਰੀਆਂ ਨਾਲ ਧੱਕੇਸ਼ਾਹੀ ਤੋਂ ਬਾਅਦ ਵਪਾਰੀਆਂ ਿਖ਼ਲਾਫ਼ ਹੀ ਐੱਫ. ਆਈ. ਆਰ. ਦਰਜ ਕਰਵਾਉਣ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਸ਼ਰਮਨਾਕ ਕਾਰਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਲੋਂ ਪੰਜਾਬ ਵਪਾਰ ਮੰਡਲ ਦੇ ਸਹਿਯੋਗ ਨਾਲ 3 ਮੈਂਬਰੀ ਕਮੇਟੀ ਬਣਾਈ ਜਾਵੇਗੀ ਜੋ ਕੇਂਦਰੀ ਵਿੱਤ ਮੰਤਰੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨਾਲ ਮੁਲਾਕਾਤ ਕਰਕੇ ਅਫਰਸ਼ਾਹੀ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਦੀ ਰਿਪੋਰਟ ਦਿੱਤੀ ਜਾਵੇਗੀ | ਜ਼ਿਲ੍ਹਾ ਪ੍ਰਧਾਨ ਅਰਵਿੰਦਰ ਸਿੰਘ ਮੱਕੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤੇ ਜਾਂਦੇ ਐਲਾਨ ਝੂਠ ਦੇ ਪੁਲੰਦੇ ਸਾਬਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਬਿਜਲੀ 5 ਰੁਪਏ ਯੂਨਿਟ ਦੇਣ ਦਾ ਵਾਅਦਾ ਪੂਰਾ ਨਾ ਕਰਕੇ ਮੁੱਖ ਮੰਤਰੀ ਨੇ ਸਨਅਤਕਾਰਾਂ/ਵਪਾਰੀਆਂ ਨਾਲ ਸਭ ਤੋਂ ਵੱਡਾ ਧੋਖਾ ਕੀਤਾ ਹੈ | ਸੁਨੀਲ ਮਹਿਰਾ ਨੇ ਕਿਹਾ ਕਿ ਜੇਕਰ ਰਾਜ ਸਰਕਾਰ ਨੇ ਵਪਾਰੀਆਂ ਦੀਆਂ ਹੱਕੀ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਭਿ੍ਸ਼ਟ ਅਫਸਰਾਂ ਨੂੰ ਜਲਦੀ ਨੱਥ ਪਾਈ ਜਾਵੇ | ਮਹਿੰਦਰ ਅਗਰਵਾਲ ਨੇ ਕਿਹਾ ਕਿ ਜੀ. ਐੱਸ. ਟੀ. ਕੌਾਸਲ ਦੀ ਮੀਟਿੰਗ 'ਚ ਵਪਾਰੀਆਂ ਦੇ ਨੁਮਾਇੰਦੇ ਵੀ ਸ਼ਾਮਿਲ ਕੀਤੇ ਜਾਣ | ਮੀਟਿੰਗ 'ਚ ਨਵੀਨ ਜੈਨ, ਸੁਨੀਲ ਟਾਂਗਰੀ, ਹਰਦੇਸ਼ ਮਿੱਤਲ, ਨਵਲ ਜੈਨ, ਡਿੰਪਲ ਮੱਕੜ, ਰੋਹਿਤ ਕਪੂਰ, ਅਨਿਲ ਸਰੀਨ, ਜਤਿੰਦਰ ਮਿੱਤਲ, ਗੁਰਦੇਵ ਸ਼ਰਮਾ ਦੇਬੀ, ਗੁਰਚਰਨ ਸਿੰਘ, ਸੰਜੀਵ ਅਗਰਵਾਲ, ਰਕੇਸ਼ ਅਗਰਵਾਲ, ਸੁਮਨ ਵਰਮਾ, ਹਰੀਸ਼ ਸੱਗੜ, ਹੀਰਾ ਲਾਲ ਗੋਇਲ, ਰਜੀਵ ਸ਼ਰਮਾ, ਰਵੀ ਧਵਨ, ਪਵਨ ਲਹਿਰਾ, ਰਕੇਸ਼ ਵੋਹਰਾ ਆਦਿ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਬੰਬ ਦੀ ਝੂਠੀ ਇਤਲਾਹ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਣਾ ਮੰਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਹਰੀਸ਼ ਦਿਆਮਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਾਈ ਅਰਵਿੰਦਰ ਸਿੰਘ ਨੂਰ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਪ੍ਰਧਾਨ ਬਣੇ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸਮੁੱਚੇ ਸੰਸਾਰ ਅੰਦਰ ਗੁਰਬਾਣੀ ਕੀਰਤਨ ਦੇ ਪ੍ਰਚਾਰ 'ਤੇ ਪ੍ਰਸਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਨੂੰ ਇਕ ਮੰਚ 'ਤੇ ਇਕੱਠਾ ਕਰਨ ਦੇ ਉਦੇਸ਼ ਨੂੰ ਲੈ ਕੇ ਨਵੀ ਹੋਂਦ ਵਿਚ ਆਈ ਕੀਰਤਨੀ ...

ਪੂਰੀ ਖ਼ਬਰ »

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗਾ-ਵਿਧਾਇਕ ਤਲਵਾੜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ੍ਰੀ ਤਲਵਾੜ ਅੱਜ ਹਲਕਾ ਪੂਰਬੀ ਦੇ ਕੌਾਸਲਰ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਕੜਵਲ ਵਲੋਂ ਹਲਕੇ ਦੇ ਵਿਕਾਸ ਲਈ ਵਾਰਡਾਂ ਦੇ ਕੌਾਸਲਰਾਂ ਨਾਲ ਮੀਟਿੰਗ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਸਾਰੇ ਵਾਰਡਾਂ ਦੇ ਕੌਾਸਲਰਾਂ ਤੇ ਅਧਿਕਾਰੀਆਂ ਨਾਲ ਹਲਕੇ ਦੇ ਵਿਕਾਸ ਸਬੰਧੀ ਮੀਟਿੰਗ ਰੱਖੀ, ਜਿਸ 'ਚ ਕੌਾਸਲਰ ਸੁਖਦੇਵ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਮਾਡਲ ਟਾਊਨ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਮਾਡਲ ਟਾਊਨ ਲੁਧਿਆਣਾ ਵਲੋਂ ਬੀ. ਐੱਸ. ਸੀ. ਪੋਸਟ ਬੇਸਿਕ, ਬੀ. ਐੱਮ. ਸੀ. ਅਤੇ ਜੀ. ਐੱਨ. ਐੱਮ. ਦੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਕਰਵਾਏ ਸਮਾਗਮ ਵਿਚ ...

ਪੂਰੀ ਖ਼ਬਰ »

ਕਾਂਗਰਸ ਦੇ ਇਸ਼ਾਰੇ 'ਤੇ ਪੁਲਿਸ ਨੇ ਮੇਰੇ ਤੇ ਰੇਹੜੀ ਫੜੀ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ-ਗੋਸ਼ਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੁਲਿਸ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਮੇਰੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਤੇ ਰੇਹੜੀ ਫੜੀ ਯੂਨੀਅਨ ਦੇ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ ¢ ...

ਪੂਰੀ ਖ਼ਬਰ »

ਕੇਵਲ ਸਿੰਘ ਬਾਦਲ ਵਲੋਂ ਸਾਬਕਾ ਸਰਪੰਚ ਗਿੱਲ ਲਾਦੀਆਂ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ

ਲਾਡੋਵਾਲ, 12 ਫਰਵਰੀ (ਬਲਵੀਰ ਸਿੰਘ ਰਾਣਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਕੇਵਲ ਸਿੰਘ ਬਾਦਲ ਵਲੋਂ ਪਿੰਡ ਲਾਦੀਆਂ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਗਿੱਲ ਲਾਦੀਆਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ...

ਪੂਰੀ ਖ਼ਬਰ »

ਸੀਸੂ ਕਾਰਪੋਰੇਟ ਕ੍ਰਿਕਟ ਟੀ-20 ਕ੍ਰਿਕਟ ਟੂਰਨਾਮੈਂਟ ਦੇ ਲੀਗ ਮੈਚ 'ਚ ਨਿਊ ਸਵੈਨ ਇੰਟਰਪ੍ਰਾਈਸਿਸ ਵਲੋਂ ਜਿੱਤ ਦਰਜ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 6ਵੇਂ ਕਾਰਪੋਰੇਟ ਟੀ-20 ਕ੍ਰਿਕਟ ਟੂਰਨਾਮੈਂਟ ਦਾ ਲੀਗ ਮੈਚ ਐੱਸ. ਸੀ. ਡੀ. ਸਰਕਾਰੀ ਕਾਲਜ ਲੜਕਿਆਂ ਵਿਖੇ ਹਾਈਵੇਅ ਇੰਡਸਟਰੀਜ਼ ਅਤੇ ਨਿਊ ਸਵੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX