ਤਾਜਾ ਖ਼ਬਰਾਂ


ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਪੰਜਾਬ ਸਰਕਾਰ ਦੁਬਾਰਾ ਦਫ਼ਤਰਾਂ 'ਚ 50 ਪ੍ਰਤੀਸ਼ਤ ਸਟਾਫ਼ ਨੂੰ ਬੁਲਾਉਣ ਲਈ ਫ਼ੈਸਲਾ
. . .  1 day ago
ਚੰਡੀਗੜ੍ਹ,15 ਜੂਨ - ਕੋਵਿਡ-19 ਦੇ ਘੱਟ ਰਹੇ ਕੇਸਾਂ ਨੂੰ ਲੈ ਕੇ ਚੰਡੀਗੜ੍ਹ ਪੰਜਾਬ ਸਰਕਾਰ ਦੁਬਾਰਾ ਇਕ ਪੱਤਰ...
ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਲੱਗੇ ਗੰਭੀਰ ਦੋਸ਼,ਮਿਲੀਆਂ ਸ਼ਰਾਬ ਦੀਆਂ ਖਾਲੀ ਬੋਤਲਾਂ
. . .  1 day ago
ਜੈਤੋ, 15 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਸਥਾਨਕ ਸ਼ਹਿਰ ਦੀਆਂ ਸੰਗਤਾਂ ਵੱਲੋਂ ਇਤਿਹਾਸਕ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਦੋ ਮੁਲਾਜ਼ਮਾਂ 'ਤੇ ਕਥਿਤ ਤੋਰ 'ਤੇ ਨਸ਼ੇ ਆਦਿ ਦਾ ਸੇਵਨ ਕਰਨ ਦਾ ...
ਵਿਜੇ ਇੰਦਰ ਸਿੰਗਲਾ ਨੇ ਐਨ. ਐਮ. ਐਮ. ਐੱਸ. ਪ੍ਰੀਖਿਆ ’ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਕੀਤਾ ਸਨਮਾਨਿਤ
. . .  1 day ago
ਚੰਡੀਗੜ੍ਹ , 15 ਜੂਨ - ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਐਨ. ਐਮ. ਐਮ. ਐੱਸ .ਪ੍ਰੀਖਿਆ ...
ਚੰਡੀਗੜ੍ਹ ਪ੍ਰਸ਼ਾਸਨ ਦੀਆਂ ਹਦਾਇਤਾਂ
. . .  1 day ago
ਕੈਪਟਨ ਵਲੋਂ ਕੋਰੋਨਾ ਦੀ ਤੀਜੀ ਲਹਿਰ ਤੇ ਡੈਲਟਾ ਦੇ ਵੱਧ ਰਹੇ ਪ੍ਰਭਾਵ ਨੂੰ ਲੈ ਕੇ ਤਿਆਰੀ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ: ਗਗਨਦੀਪ ਕੰਗ ਦੀ ਅਗਵਾਈ ਵਾਲੇ....
ਚੰਡੀਗੜ੍ਹ : ਆਪ ਤੇ ਸ਼੍ਰੋਮਣੀ ਅਕਾਲੀ ਦਲ ਵੈਕਸੀਨ ਤੇ ਫ਼ਤਿਹ ਕਿੱਟ ਘੁਟਾਲੇ 'ਤੇ ਕਰ ਰਹੇ ਸਿਆਸਤ - ਕੈਪਟਨ
. . .  1 day ago
ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਤੇ ਕਾਲਜਾਂ 'ਚ ਅਧਿਆਪਕਾਂ ਤੇ 18-45 ਸਾਲ ਦੀ ਉਮਰ ਵਰਗ ਦੇ ਵਿਦਿਆਰਥੀਆਂ ਨੂੰ ਟੀਕਾਕਰਨ ਦੇ ਆਦੇਸ਼
. . .  1 day ago
ਚੰਡੀਗੜ੍ਹ, 15 ਜੂਨ(ਮਾਨ) - ਮੁੱਖ ਮੰਤਰੀ ਵਲੋਂ 21 ਜੂਨ ਤੋਂ ਸਕੂਲਾਂ ਅਤੇ ਕਾਲਜਾਂ 'ਚ....
ਕੱਲ੍ਹ ਤੋਂ ਪੰਜਾਬ ਸਰਕਾਰ ਦੀਆਂ ਕੋਰੋਨਾ ਦੀਆਂ ਨਵੀਆਂ ਹਦਾਇਤਾਂ
. . .  1 day ago
ਬਿਸਤ ਦੁਆਬ ਨਹਿਰ 'ਚ ਦੇਰ ਰਾਤ ਡਿੱਗੇ ਨੰਗਲ ਦੇ ਨੌਜਵਾਨ ਦੀ ਲਾਸ਼ ਮਿਲੀ
. . .  1 day ago
ਕੋਟ ਫ਼ਤੂਹੀ, 15 ਜੂਨ (ਅਵਤਾਰ ਸਿੰਘ ਅਟਵਾਲ)-ਇੱਥੋਂ ਨਜ਼ਦੀਕੀ ਪਿੰਡ ਪਚਨੰਗਲਾਂ ਦੇ ਬਿਸਤ ਦੁਆਬ ਨਹਿਰ ਦੇ ਪੁਲ ਦੇ ਕਰੀਬ ਪਿੰਡ ਨੰਗਲ ਦਾ 27 ਸਾਲਾਂ ਨੌਜਵਾਨ ਦੇਰ ਸ਼ਾਮ ਡਿਗ ਪਿਆ ਸੀ, ਜਿਸ ਦੀ ਲਾਸ਼ ਬਾਅਦ ਦੁਪਹਿਰ ...
ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਲੱਗ ਚੁਕੀ ਹੈ ਵੈਕਸੀਨ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ 15 ਜੂਨ - ਲਵ ਅਗਰਵਾਲ, ਸੰਯੁਕਤ ਸਕੱਤਰ ਸਿਹਤ ਮੰਤਰਾਲਾ ਦਾ ਕਹਿਣਾ ਹੈ ਕਿ ਹੁਣ ਤੱਕ ਦੇਸ਼ ਵਿਚ ਕੁੱਲ 26 ਕਰੋੜ ਲੋਕਾਂ ਨੂੰ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁਕੀਆਂ ਹਨ ।
ਮੰਗਾਂ ਮਨਾਉਣ ਲਈ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਦੇ ਸਾਥੀ ਓਵਰ ਬ੍ਰਿਜ ’ਤੇ ਚੜ੍ਹੇ
. . .  1 day ago
ਪਟਿਆਲਾ ,15 ਜੂਨ (ਧਰਮਿੰਦਰ ਸਿੰਘ ਸਿੱਧੂ)-ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ’ਤੇ ਹੋਏ ਲਾਠੀਚਾਰਜ ਤੇ ਪੁਲਿਸ ਨਾਲ ਹੋਈ ਧੱਕਾ ਮੁੱਕੀ ਉਪਰੰਤ ਈ .ਟੀ .ਟੀ .ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ...
ਪ੍ਰਦਰਸ਼ਨ ਦੌਰਾਨ ਅਕਾਲੀ ਦਲ ਤੇ ਬਸਪਾ ਵਰਕਰਾਂ 'ਤੇ ਮਾਰੀਆਂ ਗਈਆਂ ਪਾਣੀ ਦੀਆਂ ਬੁਛਾੜਾਂ ਤੇ ਹੋਇਆ ਲਾਠੀਚਾਰਜ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ...
ਕਿਸਾਨਾਂ ਨੇ ਭਾਜਪਾ ਆਗੂ ਸੁਰਜੀਤ ਜਿਆਣੀ ਦਾ ਕੀਤਾ ਘਿਰਾਓ, ਦਿਖਾਈਆਂ ਚੂੜੀਆਂ
. . .  1 day ago
ਫ਼ਾਜ਼ਿਲਕਾ ,15 ਜੂਨ (ਪ੍ਰਦੀਪ ਕੁਮਾਰ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਅੱਜ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਸੁਰਜੀਤ ਕੁਮਾਰ ਜਿਆਣੀ ਦਾ ਘਿਰਾਓ ਕੀਤਾ ਗਿਆ ਅਤੇ ਚੂੜੀਆਂ ਦਿਖਾਈਆਂ...
ਸ਼੍ਰੋਮਣੀ ਅਕਾਲੀ ਦਲ (ਬ) ਤੇ ਬਸਪਾ ਵਲੋਂ ਕੈਪਟਨ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਤੇ ਬਹੁਜਨ ਸਮਾਜ ਪਾਰਟੀ ਵਲੋਂ ਅੱਜ ਵੱਡੀ ਪੱਧਰ 'ਤੇ ਸੂਬੇ ਦੀ ਕੈਪਟਨ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੌਰਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਵਰਕਰਾਂ ਨੂੰ ਹਿਰਾਸਤ ਵਿਚ ਲਿਆ ਗਿਆ। ਦਰਅਸਲ, ਕੈਪਟਨ...
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨਾਲ ਪੁਲਿਸ ਵਲੋਂ ਧੱਕਾ ਮੁੱਕੀ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਤੋਂ ਰੋਕਦਿਆਂ ਪੁਲਿਸ ਵਲੋਂ ਧੱਕਾ ਮੁੱਕੀ ਕਰਕੇ ਧਰਨਾਕਾਰੀਆਂ ਨੂੰ ਬੱਸਾਂ ਵਿਚ ਬਿਠਾ ਕੇ ਲੈ ਜਾਇਆ...
ਹਰਿਆਣਾ ਦੇ ਸਕੂਲਾਂ ਵਿਚ ਛੁੱਟੀਆਂ 'ਚ ਕੀਤਾ ਗਿਆ 15 ਦਿਨਾਂ ਦਾ ਵਾਧਾ
. . .  1 day ago
ਚੰਡੀਗੜ੍ਹ, 15 ਜੂਨ (ਰਾਮ ਸਿੰਘ ਬਰਾੜ) - ਹਰਿਆਣਾ ਦੇ ਸਾਰੇ ਸਕੂਲਾਂ ਵਿਚ 15 ਦਿਨਾਂ ਲਈ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ। ਹੁਣ 30 ਜੂਨ ਤੱਕ ਸਕੂਲਾਂ ਵਿਚ ਛੁੱਟੀਆਂ...
ਆਪ ਨੇ ਕੈਪਟਨ ਸਰਕਾਰ ਖ਼ਿਲਾਫ਼ ਆਰੰਭੀ ਭੁੱਖ ਹੜਤਾਲ
. . .  1 day ago
ਸੰਗਰੂਰ, 15 ਜੂਨ (ਦਮਨਜੀਤ ਸਿੰਘ) - ਆਮ ਆਦਮੀ ਪਾਰਟੀ ਵਲੋਂ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਉੱਤੇ ਦਲਿਤ ਵਿਦਿਆਰਥੀਆਂ ਦੇ 64 ਕਰੋੜ ਰੁਪਏ ਦੇ ਵਜ਼ੀਫ਼ੇ ਘੋਟਾਲੇ ਦੇ ਦੋਸ਼ ਲਗਾਉਂਦਿਆਂ ਸੂਬੇ ਭਰ ਵਿਚ ਸ਼ੁਰੂ ਕੀਤੀ ਲੜੀਵਾਰ ਭੁੱਖ ਹੜਤਾਲ ਦੇ ਚੱਲਦਿਆਂ ਅੱਜ ਸੰਗਰੂਰ ਵਿਖੇ ਵੀ ਆਪ ਆਗੂਆਂ...
ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਮੋਤੀ ਮਹਿਲ ਵੱਲ ਨੂੰ ਵਧੇ
. . .  1 day ago
ਪਟਿਆਲਾ, 15 ਜੂਨ (ਧਰਮਿੰਦਰ ਸਿੰਘ ਸਿੱਧੂ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਜਿੱਥੇ ਸੰਗਰੂਰ ਵਿਖੇ ਪੰਜ ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਤੇ ਦੂਜੇ ਪਾਸੇ 86 ਦਿਨਾਂ ਤੋਂ ਪਟਿਆਲਾ ਟਾਵਰ ਦੇ ਉੱਪਰ ਸੁਰਿੰਦਰਪਾਲ ਗੁਰਦਾਸਪੁਰ ਸਿਹਤ ਵਿਗੜਨ ਦੇ ਬਾਵਜੂਦ...
ਗੈਂਗਸਟਰ ਜੈਪਾਲ ਭੁੱਲਰ ਦੇ ਮਾਮਲੇ 'ਚ ਪਿਤਾ ਨੇ ਅਦਾਲਤ ਨੂੰ ਜਲਦ ਸੁਣਵਾਈ ਦੀ ਕੀਤੀ ਮੰਗ
. . .  1 day ago
ਚੰਡੀਗੜ੍ਹ, 15 ਜੂਨ (ਬਰਜਿੰਦਰ ਗੌੜ) - ਕੋਲਕਾਤਾ ਵਿਖੇ ਪੁਲਿਸ ਮੁਕਾਬਲੇ 'ਚ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜਾ...
ਪੁਲਿਸ ਨੇ ਪ੍ਰਦਰਸ਼ਨ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਲਿਆ ਹਿਰਾਸਤ ਵਿਚ
. . .  1 day ago
ਚੰਡੀਗੜ੍ਹ, 15 ਜੂਨ - ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕਰਨ ਦੌਰਾਨ ਪੁਲਿਸ ਵਲੋਂ ਹਿਰਾਸਤ...
ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ ਨਜ਼ਦੀਕੀ ਰਿਸ਼ਤੇਦਾਰ ਵਲੋਂ ਕੀਤੀ ਗਈ ਸੀ ਨੌਜਵਾਨ ਦੀ ਬੇਤਹਾਸ਼ਾ ਕੁੱਟਮਾਰ, ਪੁਲਿਸ ਨੇ ਸੁਲਝਾਇਆ ਮਾਮਲਾ
. . .  1 day ago
ਅਜਨਾਲਾ, 15 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਬੀਤੀ 11 ਜੂਨ ਨੂੰ ਰਾਤ ਸਮੇਂ ਪਿੰਡ ਭੋਏਵਾਲੀ ਦੇ ਇਕ ਨੌਜਵਾਨ ਦੀ ਹੋਈ ਬੇਤਹਾਸ਼ਾ ਕੁੱਟਮਾਰ ਦੇ ਮਾਮਲੇ ਦੀ ਗੁੱਥੀ ਨੂੰ ਸੁਲਝਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨੌਜਵਾਨ ਦੀ ਕੁੱਟਮਾਰ ਕਰਨ ਵਾਲੇ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸਾਰੇ ਮਾਮਲੇ ਦਾ...
ਧਰਮਸੋਤ ਖ਼ਿਲਾਫ਼ ਆਪ ਦੇ ਆਗੂਆਂ ਵਲੋਂ ਜ਼ਿਲ੍ਹਾ ਹੈੱਡਕੁਆਟਰ 'ਤੇ ਭੁੱਖ ਹੜਤਾਲ ਸ਼ੁਰੂ
. . .  1 day ago
ਫ਼ਿਰੋਜ਼ਪੁਰ, 15 ਜੂਨ (ਕੁਲਬੀਰ ਸਿੰਘ ਸੋਢੀ) - ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਸਮੁੱਚੀ ਲੀਡਰਸ਼ਿਪ ਦੀ ਅਗਵਾਈ ਹੇਠ ਪੰਜਾਬ ਐਸ...
ਆਪਣੀ ਪੱਗ ਨਾਲ ਰਾਜੀਵ ਗਾਂਧੀ ਦਾ ਬੁੱਤ ਸਾਫ਼ ਕਰਨ ਵਾਲੇ ਕਾਂਗਰਸੀ ਦਾ ਕਿਸਾਨਾਂ ਵਲੋਂ ਵਿਰੋਧ
. . .  1 day ago
ਸ੍ਰੀ ਅਨੰਦਪੁਰ ਸਾਹਿਬ, 15 ਜੂਨ (ਨਿੱਕੂਵਾਲ ਤੇ ਕਰਨੈਲ ਸਿੰਘ) - ਸਰਬ ਭਾਰਤੀ ਕਾਂਗਰਸ ਕਮੇਟੀ ਦੇ ਕੌਮੀ ਜੁਆਇੰਟ ਕੋ-ਕੋਆਰਡੀਨੇਟਰ ਅਤੇ ਲੁਧਿਆਣਾ ਨਿਵਾਸੀ ਗੁਰਸਿਮਰਨ ਸਿੰਘ ਮੰਡ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਏ ਪੁੱਜੇ ਸਨ, ਜਿਨ੍ਹਾਂ ਦਾ ਭਾਰਤੀ ਕਿਸਾਨ ਯੂਨੀਅਨ ਵਲੋਂ ਵਿਰੋਧ ਕੀਤਾ...
ਝੀਲ 'ਚੋਂ ਮਿਲੀਆਂ ਮਾਂ-ਧੀ ਦੀਆਂ ਲਾਸ਼ਾਂ
. . .  1 day ago
ਬਠਿੰਡਾ, 15 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਦੇ ਥਰਮਲ ਪਲਾਂਟ ਦੀ ਝੀਲ ਵਿਚੋਂ ਇਕ ਮਾਂ ਅਤੇ ਉਸ ਦੀ ਬੇਟੀ ਦੀਆਂ ਲਾਸ਼ਾਂ ਮਿਲੀਆਂ ਹਨ। ਬੇਟੀ ਦੀ ਉਮਰ 4 ਸਾਲ ਜਾਪ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਪਹਿਚਾਣ ਨਹੀਂ ਹੋ...
ਸਾਬਕਾ ਡੀ.ਸੀ.ਪੀ. ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਲ
. . .  1 day ago
ਜਲੰਧਰ, 15 ਜੂਨ (ਸ਼ਿਵ ਸ਼ਰਮਾ) - ਸਾਬਕਾ ਡੀ.ਸੀ.ਪੀ. ਬਲਕਾਰ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਸਹਿ ਇੰਚਾਰਜ ਰਾਘਵ ਚੱਢਾ ਦੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਲੁਧਿਆਣਾ

ਕੇਂਦਰ ਸਰਕਾਰ ਿਖ਼ਲਾਫ ਸ਼ਾਹੀਨ ਬਾਗ ਦੀ ਤਰਜ਼ 'ਤੇ ਰੋਸ ਪ੍ਰਦਰਸ਼ਨ ਸ਼ੁਰੂ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਅੱਜ ਇੱਥੇ ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਪ੍ਰਧਾਨਗੀ ਹੇਠ ਦਿੱਲੀ ਦੇ ਸ਼ਾਹੀਨ ਬਾਗ ਦੀ ਤਰਜ਼ 'ਤੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਾਗਰਿਕਤਾ ਕਾਨੂੰਨ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਤੋਂ ਪੈਸੇ ਖੋਹ ਕੇ ਭੱਜ ਰਿਹਾ ਪੁਲਿਸ ਮੁਲਾਜ਼ਮ ਦਾ ਲੜਕਾ ਕਾਬੂ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿਚਲੂ ਨਗਰ ਸਥਿਤ ਪੈਟਰੋਲ ਪੰਪ ਦੇ ਕਰਿੰਦੇ ਤੋਂ ਨਕਦੀ ਖੋਹ ਕੇ ਭੱਜ ਰਹੇ ਪੁਲਿਸ ਮੁਲਾਜ਼ਮ ਦੇ ਲੜਕੇ ਨੂੰ ਪੰਪ ਮਾਲਕਾਂ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਹੈ | ਇਸ ਸਬੰਧੀ ਪੰਪ ਦੇ ਮਾਲਕ ਰਾਜੂ ਸ਼ਰਮਾ ਨੇ ...

ਪੂਰੀ ਖ਼ਬਰ »

ਐੱਸ. ਵਾਈ. ਐੱਲ. ਮਾਮਲੇ 'ਚ ਕੈਪਟਨ ਦਾ ਰਵੱਈਆ ਪੰਜਾਬ ਨੂੰ ਬਰਬਾਦੀ ਵਾਲੇ ਪਾਸੇ ਲੈ ਕੇ ਜਾਵੇਗਾ-ਬੈਂਸ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਐੱਸ. ਵਾਈ. ਐੱਲ. ਮਾਮਲੇ 'ਚ ਜੋ ਰਵੱਈਆ ਹੈ, ਉਹ ਪੰਜਾਬ ਨੂੰ ਬਰਬਾਦੀ ...

ਪੂਰੀ ਖ਼ਬਰ »

ਨਾਬਾਲਿਗਾ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਨੌਜਵਾਨ ਨੂੰ 10 ਸਾਲ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਾਬਾਲਿਗ ਲੜਕੀ ਦਾ ਸਰੀਰਿਕ ਸ਼ੋਸ਼ਣ ਕਰਨ ਵਾਲੇ ਇਕ ਨੌਜਵਾਨ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਫੋਕਲ ਪੁਆਇੰਟ ਦੀ ਪੁਲਿਸ ਨੇ 7 ਜੂਨ 2017 ਨੂੰ ਦੋਸ਼ੀ ਰਵੀ ਕੁਮਾਰ ਉਰਫ ...

ਪੂਰੀ ਖ਼ਬਰ »

ਖੇਤਰੀ ਟਰਾਂਸਪੋਰਟ ਦਫ਼ਤਰ ਦਾ ਕੰਮ ਰੱਬ ਆਸਰੇ, 13 'ਚੋਂ 10 ਕਲਰਕਾਂ ਦੀਆਂ ਅਸਾਮੀਆਂ ਖ਼ਾਲੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜੇਕਰ ਇਹ ਆਖਿਆ ਜਾਵੇ ਕਿ ਖੇਤਰੀ ਟਰਾਂਸਪੋਰਟ ਦਫ਼ਤਰ ਲੁਧਿਆਣਾ ਦਾ ਕੰਮ ਰੱਬ ਆਸਰੇ ਚੱਲ ਰਿਹਾ ਹੈ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ ਕਿਉਂਕਿ ਦਫ਼ਤਰ 'ਚ 13 ਕਲਰਕਾਂ ਦੀਆਂ ਅਸਾਮੀਆਂ 'ਚੋਂ 10 ਅਸਾਮੀਆਂ ਖ਼ਾਲੀ ਪਈਆਂ ਹਨ | ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਬਣਿਆ ਲੜਾਈ ਦਾ ਮੈਦਾਨ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਕੋਤਵਾਲੀ 'ਚ ਅੱਜ ਸਵੇਰੇ ਦੋ ਗੁੱਟਾਂ ਵਿਚਾਲੇ ਹੋਈ ਜ਼ਬਰਦਸਤ ਲੜਾਈ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣ ਗਈ ਜਦਕਿ ਪੁਲਿਸ ਮੁਲਾਜ਼ਮ ਮੂਕ ਦਰਸ਼ਕ ਬਣੇ ਰਹੇ | ਜਾਣਕਾਰੀ ਅਨੁਸਾਰ ਰੇਖੀ ਸਿਨੇਮਾ ਨੇੜੇ ਐਕਟਿਵਾ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦੀ ਬਕਾਇਆ ਰਕਮ ਯਕਮੁਸ਼ਤ ਬਿਨਾਂ ਜੁਰਮਾਨਾ/ਵਿਆਜ਼ ਜਮ੍ਹਾਂ ਕਰਵਾਈ ਜਾ ਸਕੇਗੀ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ 'ਚ ਰਹਿੰਦੇ ਪਾਣੀ, ਸੀਵਰੇਜ ਦੇ ਲੱਖਾਂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ | 12 ਅਪ੍ਰੈਲ 2020 ਤੱਕ ਪਾਣੀ, ਸਵੀਰੇਜ ਬਿੱਲਾਂ ਦੀ ਬਕਾਇਆ ਬਿਨ੍ਹਾਂ ਵਿਆਜ/ਜੁਰਮਾਨੇ ਤੋਂ ਜਮ੍ਹਾਂ ਕਰਵਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹਾ ਲੁਧਿਆਣਾ 'ਚ ਜਨਗਣਨਾ 2021 ਦੀਆਂ ਤਿਆਰੀਆਂ ਸ਼ੁਰੂ, 2 ਗੇੜਾਂ 'ਚ ਹੋਵੇਗੀ ਗਿਣਤੀ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਜਨਗਣਨਾ 2021 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਬਚਤ ਭਵਨ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ 17 ਫ਼ਰਵਰੀ ਤੱਕ ਗਿਣਤੀਕਾਰ ਤੇ ...

ਪੂਰੀ ਖ਼ਬਰ »

ਅਸਲਾ ਲਾਇਸੰਸ ਲਈ ਕੀਤੇ ਜਾ ਰਹੇ ਬਹੁਤੇ ਡੋਪ ਟੈਸਟ ਸ਼ੱਕੀ–ਕਾਂਗਰਸੀ ਆਗੂ

ਉਕਤ ਕਾਂਗਰਸੀ ਆਗੂਆਂ ਨੇ ਸਿਵਲ ਹਸਪਤਾਲ ਲੁਧਿਆਣਾ ਸਮੇਤ ਸੂਬੇ ਦੇ ਸਮੂਹ ਸਿਵਲ ਹਸਪਤਾਲਾਂ ਵਿਚ ਅਸਲੇ ਦਾ ਲਾਇਸੰਸ ਬਣਾਉਣ ਲਈ ਕੀਤੇ ਜਾ ਰਹੇ ਡੋਪ ਟੈਸਟਾਂ ਦੀਆਂ ਰਿਪੋਰਟਾਂ ਉੱਪਰ ਵੀ ਸ਼ੱਕ ਦੀ ਸੂਈ ਰੱਖਦਿਆਂ ਹੁਣ ਤੱਕ ਹੋਏ ਸਾਰੇ ਡੋਪ ਟੈਸਟਾਂ ਦੀ ਕਰਾਸ ਜਾਂਚ ...

ਪੂਰੀ ਖ਼ਬਰ »

ਸਿਵਲ ਹਸਪਤਾਲ ਦੇ ਵਾਹਨ ਪਾਰਕਿੰਗ ਦੇ ਹਿਸਾਬ-ਕਿਤਾਬ 'ਚ ਹੋਏ 50 ਲੱਖ ਦੇ ਘਪਲੇ 'ਚ ਕਈ ਸਿਹਤ ਅਧਿਕਾਰੀਆਂ 'ਤੇ ਗਾਜ਼ ਡਿਗਣ ਦੀ ਸੰਭਾਵਨਾ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਪਿਛਲੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਲੁਧਿਆਣਾ 'ਚ ਵਾਹਨ ਪਾਰਕਿੰਗ ਵਿਚ ਚੱਲ ਰਹੇ ਕਥਿਤ ਹਿਸਾਬ–ਕਿਤਾਬ ਦੇ ਘਪਲੇ ਨੂੰ ਲੈ ਕੇ ਜੋ ਧੂੰਆਂ ਨਿਕਲ ਰਿਹਾ ਸੀ, ਹੁਣ ਭਾਂਬੜ ਬਣਦਾ ਜਾ ਰਿਹਾ ਹੈ ਅਤੇ ਇਸ ਕਥਿਤ ਘਪਲੇ ਨੂੰ ਉਜਾਗਰ ਕਰਨ ...

ਪੂਰੀ ਖ਼ਬਰ »

ਗਿਆਸਪੁਰਾ 'ਚ ਸੀਵਰੇਜ ਲਾਈਨ ਵਿਛਾਉਣ ਦੇ ਪ੍ਰੋਜੈਕਟ ਦੀ ਕੌਾਸਲਰ ਨੇ ਕਰਵਾਈ ਸ਼ੁਰੂਆਤ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਵਾਰਡ-30 ਅਧੀਨ ਪੈਂਦੇ ਗਿਆਸਪੁਰਾ ਇਲਾਕੇ 'ਚ ਸੀਵਰੇਜ ਲਾਈਨ ਵਿਛਾਉਣ ਲਈ ਸ਼ੁਰੂ ਹੋਏ 44 ਲੱਖ ਰੁਪਏ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ਨੇ ਕਰਵਾਈ | ਇਸ ਮੌਕੇ ਇਕੱਤਰ ਇਲਾਕਾ ਨਿਵਾਸੀਆਂ ...

ਪੂਰੀ ਖ਼ਬਰ »

ਐੱਮ. ਐੱਸ. ਐੱਮ. ਈ. ਸਨਅਤਾਂ ਨੂੰ ਆਈ. ਪੀ. ਆਰ. ਬਾਰੇ ਜਾਗਰੂਕ ਕਰਨ ਸਬੰਧੀ ਵਰਕਸ਼ਾਪ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਐੱਮ. ਐੱਸ. ਐੱਮ. ਈ. ਵਿਕਾਸ ਕੇਂਦਰ ਵਿਖੇ ਇੰਡੀਅਨ ਚੈਂਬਰ ਆਫ਼ ਕਾਮਰਸ ਅਤੇ ਇੰਟਲਐਕਚੂਅਲ ਪ੍ਰਾਪਰਟੀ ਦਫ਼ਤਰ (ਆਈ.ਪੀ.ਓ.) ਨਵੀਂ ਦਿੱਲੀ ਵਲੋਂ ਐੱਮ. ਐੱਸ. ਐੱਮ. ਈ. ਸਨਅਤਾਂ ਲਈ ਆਰ. ਪੀ. ਆਰ. ਜਾਗਰੂਕਤਾ ਵਰਕਸ਼ਾਪ ਕਰਵਾਈ ਗਈ, ਜਿਸ 'ਚ ਵਨੀਤ ...

ਪੂਰੀ ਖ਼ਬਰ »

ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲਾ ਨੌਜਵਾਨ ਪ੍ਰੋਡੈਕਸ਼ਨ ਵਰੰਟ 'ਤੇ ਲਿਆਂਦਾ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਜੇਲ੍ਹ 'ਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾਉਣ ਵਾਲੇ ਨੌਜਵਾਨ ਨੂੰ ਪ੍ਰੋਡੈਕਸ਼ਨ ਵਾਰੰਟ 'ਤੇ ਲਿਆ ਕੇ ਪੁੱਛ ਪੜਤਾਲ ਕੀਤੀ ਹੈ, ਜਿਸ ਤੋਂ ਅਹਿਮ ਖੁਲਾਸੇ ਹੋਏ ਹਨ | ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਹਰਬੰਸ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਮੁੱਖ ਸੜਕਾਂ ਦੀ ਸਫਾਈ ਲਈ ਸ਼ੁਰੂ ਕੀਤੀ ਮੁਹਿੰਮ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਨਿਰਦੇਸ਼ਾਂ 'ਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਨੂੰ ਕੂੜਾ ਰਹਿਤ ਕਰਨ ਲਈ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਬੁੱਧਵਾਰ ਨੂੰ ਪੱਖੋਵਾਲ ਰੋਡ, ...

ਪੂਰੀ ਖ਼ਬਰ »

ਧਾਰਮਿਕ ਸਥਾਨ ਨੂੰ ਜਾਂਦਾ ਰਸਤਾ ਬੰਦ ਕਰਨ ਵਿਰੁੱਧ ਲੋਕਾਂ ਨੇ ਲਗਾਇਆ ਧਰਨਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸਥਾਨਕ ਮੋਚਪੁਰਾ ਸਥਿਤ ਗੁਰਦੁਆਰਾ ਭਾਈ ਭਗਵਾਨ ਸਿੰਘ ਨੂੰ ਜਾਂਦਾ ਰਸਤਾ ਬੰਦ ਕਰ ਦੇਣ ਵਿਰੁੱਧ ਦੁਕਾਨਦਾਰਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਬੁੱਧਵਾਰ ਨੂੰ ਧਰਨਾ ਲਗਾ ਦਿੱਤਾ, ਜਿਸ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋਈ | ...

ਪੂਰੀ ਖ਼ਬਰ »

ਜੀ. ਜੀ. ਐੱਨ. ਆਈ. ਐੱਮ. ਟੀ. ਵਿਖੇ ਫੂਡ ਫੈਸਟੀਵਲ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਪ੍ਰਹੁਣਾਚਾਰੀ ਦੇ ਪਹਿਲੂਆਂ ਬਾਰੇ ਵਿਦਿਆਰਥੀਆਂ ਨੂੰ ਸਿਖਲਾਈ ਦੇਣ ਦੇ ਯਤਨਾਂ ਸਦਕਾ ਗੁੱਜਰਾਂਵਾਲਾ ਗੁਰੂ ਨਾਨਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ (ਜੀ.ਜੀ.ਐੱਨ.ਆਈ.ਐੱਮ.ਟੀ.) ਦੇ ਹੋਟਲ ਮੈਨੇਜਮੈਂਟ ਅਤੇ ...

ਪੂਰੀ ਖ਼ਬਰ »

ਨਿਮਿਸ਼ਾ ਮਹਿਤਾ ਨੇ ਸ਼ਿਵ ਸੈਨਾ ਆਗੂ ਦਾ ਹਾਲ-ਚਾਲ ਪੁੱਛਿਆ

ਗੜ੍ਹਸ਼ੰਕਰ, 12 ਫਰਵਰੀ (ਧਾਲੀਵਾਲ)-ਪੰਜਾਬ ਕਾਂਗਰਸ ਦੀ ਬੁਲਾਰਾ ਨਿਮਿਸ਼ਾ ਮਹਿਤਾ ਵਲੋਂ ਧਾਰੀਵਾਲ ਵਿਖੇ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ ਦੌਰਾਨ ਜ਼ਖ਼ਮੀ ਸ਼ਿਵ ਸੈਨਾ ਹਿੰਦੁਸਤਾਨ ਉੱਤਰੀ ਦੇ ਆਗੂ ਹਨੀ ਮਹਾਜਨ ਦਾ ਅੰਮਿ੍ਤਸਰ ਵਿਖੇ ਹਾਲ-ਚਾਲ ਪੁੱਛਿਆ | ...

ਪੂਰੀ ਖ਼ਬਰ »

ਝੱਮਟ ਵਿਖੇ 3 ਦਿਨਾ ਧਾਰਮਿਕ ਦੀਵਾਨ ਸਜਾਏ

ਇਯਾਲੀ/ਥਰੀਕੇ, 12 ਫਰਵਰੀ (ਰਾਜ ਜੋਸ਼ੀ)-ਪਿੰਡ ਝੱਮਟ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਪ੍ਰਬੰਧਕੀ ਕਮੇਟੀ ਦੇ ਉੱਦਮ ਸਦਕਾ ਬਾਬਾ ਸਰਬਜੋਤ ਸਿੰਘ ਬੇਦੀ ਵਲੋਂ ਧਾਰਮਿਕ ਦੀਵਾਨ ਸਜਾਏ ਗਏ, ਜਿਸ 'ਚ ਅੱਜ ਉਨ੍ਹਾਂ ਪਿੰਡ ਦੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਸ਼ੋਭਾ ਯਾਤਰਾ 16 ਨੂੰ

ਡਾਬਾ/ਲੁਹਾਰਾ, 13 ਫਰਵਰੀ (ਕੁਲਵੰਤ ਸਿੰਘ ਸੱਪਲ)-ਮਾਨਵ ਸੇਵਾ ਅਦਰਸ਼ ਜੀਵਨ ਸੁਸਾਇਟੀ ਵਲੋਂ 16 ਫਰਵਰੀ ਨੂੰ ਕੱਢੀ ਜਾਣ ਵਾਲੀ ਮਹਾਂਸ਼ਿਵਰਾਤਰੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਲਈ ਯੂਥ ਅਕਾਲੀ ਦਲ ਕੋਰ ਕਮੇਟੀ ਮੈਂਬਰ ਤੇ ਕੌਾਸਲਰ ਜਸਪਾਲ ਸਿੰਘ ਗਿਆਸਪੁਰਾ ...

ਪੂਰੀ ਖ਼ਬਰ »

ਟਰੈਵਲ ਏਜੰਟ ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਨੇ ਅਵਨੀਤ ਕੌਰ ਵਾਸੀ ਧਾਂਦਰਾ ਰੋਡ ਦੀ ਸ਼ਿਕਾਇਤ 'ਤੇ ਜਤਿਨਪਾਲ ਸਿੰਘ ਵਾਸੀ ਰਣਧੀਰ ਸਿੰਘ ਨਗਰ ਿਖ਼ਲਾਫ਼ ਧਾਰਾ-420 ਅਤੇ ਇੰਮੀਗ੍ਰੇਸ਼ਨ ਐਕਟ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ...

ਪੂਰੀ ਖ਼ਬਰ »

ਸ਼ਹਿਰ ਦੀ ਟ੍ਰੈਫਿਕ ਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਲਈ ਕੀਤੇ ਜਾ ਰਹੇ ਨੇ ਉਪਰਾਲੇ-ਮੇਅਰ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀ ਟ੍ਰੈਫਿਕ ਅਤੇ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਹੱਲ ਲਈ ਨਗਰ ਨਿਗਮ ਅਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੀ ਮੁਹਿੰਮ ਚਲਾਈ ਜਾਵੇਗੀ | ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਬੁੱਧਵਾਰ ਨੂੰ ਕਮਿਸ਼ਨਰ ...

ਪੂਰੀ ਖ਼ਬਰ »

ਖਤਰਨਾਕ ਲੁਟੇਰਾ ਗਰੋਹ ਦਾ ਪਰਦਾਫਾਸ਼, 6 ਿਖ਼ਲਾਫ਼ ਕੇਸ ਦਰਜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਸ਼ਹਿਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਇਕ ਲੁਟੇਰਾ ਗਰੋਹ ਦਾ ਪਰਦਾਫਾਸ਼ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਲੁਟੇਰਾ ਗਰੋਹ ਦੇ ਜਿਨ੍ਹਾਂ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਮਰੀਜ਼ਾਂ ਲਈ ਬਣਿਆ ਪ੍ਰੇਸ਼ਾਨੀ ਦਾ ਸਬੱਬ

ਮਾਛੀਵਾੜਾ ਸਾਹਿਬ, 12 ਫਰਵਰੀ (ਸੁਖਵੰਤ ਸਿੰਘ ਗਿੱਲ)-ਸਰਕਾਰ ਵਲੋਂ ਲੋਕਾਂ ਨੂੰ ਸਰਕਾਰੀ ਹਸਪਤਾਲਾਂ 'ਚ ਚੰਗੀਆਂ ਸਿਹਤ ਸੇਵਾਵਾਂ ਦੇਣ ਦੇ ਦਾਅਵੇ ਉਦੋਂ ਖੋਖਲ੍ਹੇ ਦਿਖਾਈ ਦਿੱਤੇ, ਜਦੋਂ ਮਾਛੀਵਾੜਾ ਸ਼ਹਿਰ ਸਮੇਤ ਬੇਟ ਦੇ 80 ਤੋਂ ਜ਼ਿਆਦਾ ਪਿੰਡਾਂ ਨੂੰ ਸਿਹਤ ਸਹੂਲਤਾਂ ...

ਪੂਰੀ ਖ਼ਬਰ »

ਡਾ. ਅਸ਼ਵਨੀ ਭੱਲਾ ਦੀ ਕਿਤਾਬ 'ਜਦੋਂ ਪੈੜਾਂ ਬਿਖਰਦੀਆਂ ਨੇ' ਲੋਕ ਅਰਪਣ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਸਰਕਾਰੀ ਸਤੀਸ਼ ਚੰਦਰ ਧਵਨ ਕਾਲਜ ਦੇ ਡਾ. ਅਸ਼ਵਨੀ ਭੱਲਾ ਦੀ ਵਾਰਤਕ ਪੁਸਤਕ 'ਜਦੋਂ ਪੈੜਾਂ ਬਿਖਰਦੀਆਂ ਨੇ' ਕਾਲਜ ਦੇ ਵਿਹੜੇ ਵਿਚ ਲੋਕ ਅਰਪਣ ਕੀਤੀ ਗਈ | ਪਿਛਲੇ ਸਾਲ ਡਾ. ਭੱਲਾ ਦੀ ਪਲੇਠੀ ਕਾਵਿ ਪੁਸਤਕ ਤੂੰ ਇੰਤਜ਼ਾਰ ਨਾ ਕਰ ਨੂੰ ...

ਪੂਰੀ ਖ਼ਬਰ »

ਪ੍ਰੋਲਾਈਫ ਹਸਪਤਾਲ ਦੇ ਬਲੱਡ ਬੈਂਕ ਦੇ 80 ਬੈਗ ਕੀਤੇ ਸੀਲ

ਲੁਧਿਆਣਾ, 12 ਫਰਵਰੀ (ਸਲੇਮਪੁਰੀ)-ਸਿਹਤ ਵਿਭਾਗ ਦੀ ਇਕ ਟੀਮ ਵਲੋਂ ਅੱਜ ਪ੍ਰੋਲਾਈਫ ਹਸਪਤਾਲ ਵਿਚ ਸਥਾਪਤ ਬਲੱਡ ਬੈਂਕ ਦਾ ਅਚਾਨਕ ਨਿਰੀਖਣ ਕੀਤਾ ਗਿਆ, ਜਿਸ ਦੌਰਾਨ, ਬਲੱਡ ਬੈਂਕ ਨਾਲ ਸਬੰਧਿਤ ਰਿਕਾਰਡ ਵਿਚ ਕਥਿਤ ਤੌਰ 'ਤੇ ਖਾਮੀਆਂ ਪਾਈਆਂ ਗਈਆਂ ¢ ਸਿਹਤ ਵਿਭਾਗ ਦੇ ਇਕ ...

ਪੂਰੀ ਖ਼ਬਰ »

ਮਾਂ ਬਗਲਾਮੁਖੀ ਧਾਮ ਵਿਖੇ ਸ਼ਰਧਾਲੂਆਂ ਦੀ ਭਾਰੀ ਭੀੜ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਮਾਂ ਬਗਲਾਮੁਖੀ ਧਾਮ ਵਿਖੇ ਯੋਗੀ ਸਤਿਆਨਾਥ ਮਹਾਰਾਜ ਦੀ ਅਗਵਾਈ ਹੇਠ ਚੱਲ ਰਹੇ ਅਖੰਡ ਮਹਾਂਯੱਗ ਵਿਚ ਸ਼ਰਧਾਲੂਆਂ ਦੀ ਭਾਰੀ ਭੀੜ ਨਜ਼ਰ ਆ ਰਹੀ ਹੈ ਅਤੇ ਸਾਰੇ ਹੀ ਪਾਸੇ ਸ਼ਰਧਾਲੂ ਨਜ਼ਰ ਆ ਰਹੇ ਹਨ | ਧਾਮ ਮੁਖੀ ਪ੍ਰਵੀਨ ਚੌਧਰੀ ਨੇ ...

ਪੂਰੀ ਖ਼ਬਰ »

ਕਾਲਜ ਵਿਖੇ ਸੈਮੀਨਾਰ ਕਰਵਾਇਆ

ਲੁਧਿਆਣਾ, 12 ਫਰਵਰੀ (ਬੀ.ਐੱਸ.ਬਰਾੜ)-ਗੁਰੂ ਨਾਨਕ ਖਾਲਸਾ ਕਾਲਜ ਫਾਰ ਵੁਮੈਨ ਵਿਖੇ ਹਾਊਸ ਆਫ ਰੀਡਰਜ਼ ਵਲੋਂ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੇ ਮੁੱਖ ਬੁਲਾਰੇ ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਅਤੇ ਤਖਤ ...

ਪੂਰੀ ਖ਼ਬਰ »

ਹੌਜ਼ਰੀ ਉਦਯੋਗ ਲਈ ਐੱਮ. ਐੱਸ. ਐੱਮ. ਈ. ਸਹਿਯੋਗ ਬਾਰੇ ਰਮਾਨਾ ਮਸ਼ੀਨਸ ਵਲੋਂ ਉਡਾਣ ਸਮਾਗਮ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸਥਾਨਕ ਗੁਰੂ ਨਾਨਕ ਭਵਨ ਵਿਖੇ ਰਮਾਨਾ ਮਸ਼ੀਨਸ ਵਲੋਂ ਇੰਡੀਅਨ ਓਵਰਸੀਜ ਬੈਂਕ ਦੇ ਸਹਿਯੋਗ ਨਾਲ ਐੱਮ. ਐੱਸ. ਐੱਮ. ਈ. ਸਹਾਇਤਾ ਤੇ ਆਊਟਰੀਚ ਸਮਾਗਮ 'ਉਡਾਨ' ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਰੋਹਿਤ ਮਹਿਰਾ ਐਡੀਸ਼ਨਲ ਕਮਿਸ਼ਨਰ ...

ਪੂਰੀ ਖ਼ਬਰ »

ਲੜਕੀਆਂ ਨਿੱਤ ਨਵੀਆਂ ਪੁਲਾਂਘਾ ਪੁੱਟ ਰਹੀਆਂ ਹਨ-ਟੋਨੀ

ਲੁਧਿਆਣਾ, 12 ਫਰਵਰੀ (ਜੁਗਿੰਦਰ ਸਿੰਘ ਅਰੋੜਾ)-ਅਕਾਲ ਮਾਰਕੀਟ ਸ਼ਾਪਕੀਪਰ ਐਸੋਸੀਏਸ਼ਨ ਦੇ ਚੇਅਰਮੈਨ ਅਰਵਿੰਦਰ ਸਿੰਘ ਟੋਨੀ ਨੇ ਇਕ ਗੱਲਬਾਤ ਦੌਰਾਨ ਕਿਹਾ ਕਿ ਲੜਕੀਆਂ ਅੱਜ ਕਿਸੇ ਵੀ ਖੇਤਰ ਵਿਚ ਲੜਕਿਆਂ ਤੋਂ ਪਿੱਛੇ ਨਹੀਂ ਹਨ, ਬਲਕਿ ਵੱਖ-ਵੱਖ ਖੇਤਰ 'ਚ ਲੜਕਿਆਂ ਤੋਂ ...

ਪੂਰੀ ਖ਼ਬਰ »

ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਕੈਦ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਸੀ. ਐੱਮ. ਸੀ. ਹਸਪਤਾਲ ਦੇ ਡਾਕਟਰਾਂ ਦੀ ਕੁੱਟਮਾਰ ਕਰਨ ਵਾਲੇ 3 ਨੌਜਵਾਨਾਂ ਨੂੰ ਇਕ-ਇਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ, ਉਨ੍ਹਾਂ ਵਿਚ ...

ਪੂਰੀ ਖ਼ਬਰ »

ਫਿਰਕਾਪ੍ਰਸਤ ਤਾਕਤਾਂ ਦੀ ਹਾਰ ਨਾਲ ਹਰ ਭਾਰਤੀ ਖੁਸ਼ ਹੈੈ-ਬਾਵਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਦਿੱਲੀ ਵਿਧਾਨ ਸਭਾ ਚੋਣਾਂ 'ਚ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਜਿਤਾ ਕੇ ਇਹ ਦੱਸ ਦਿੱਤਾ ਹੈ ਕਿ ਭਾਰਤ ਭਰ ਦੇ ਲੋਕ ਸੈਕੂਲਰ ਸੋਚ ਦੇ ਹਨ | ਇਹ ਵਿਚਾਰ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਰੱਖਦਿਆਂ ਹੋਇਆਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ-ਅਸ਼ਵਨੀ ਸ਼ਰਮਾ

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੂਬੇ ਦੇ ਵਪਾਰੀ ਭਾਜਪਾ ਦੀ ਰੀੜ੍ਹ ਦੀ ਹੱਡੀ ਹਨ | ਪੰਜਾਬ ਵਿਕਾਸ ਅਤੇ ਖੁਸ਼ਹਾਲੀ ਲਈ ਵਪਾਰੀਆਂ ਦਾ ਸਾਥ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਸਨਅਤਕਾਰਾਂ ...

ਪੂਰੀ ਖ਼ਬਰ »

ਬੰਬ ਦੀ ਝੂਠੀ ਇਤਲਾਹ ਦੇਣ ਵਾਲਾ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਦਾਣਾ ਮੰਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਹਰੀਸ਼ ਦਿਆਮਾ ਨੇ ਦੱਸਿਆ ਕਿ ਪੁਲਿਸ ...

ਪੂਰੀ ਖ਼ਬਰ »

ਭਾਈ ਅਰਵਿੰਦਰ ਸਿੰਘ ਨੂਰ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਪ੍ਰਧਾਨ ਬਣੇ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਸਮੁੱਚੇ ਸੰਸਾਰ ਅੰਦਰ ਗੁਰਬਾਣੀ ਕੀਰਤਨ ਦੇ ਪ੍ਰਚਾਰ 'ਤੇ ਪ੍ਰਸਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ ਗੁਰੂ ਘਰ ਦੇ ਸਮੂਹ ਕੀਰਤਨੀ ਜੱਥਿਆਂ ਨੂੰ ਇਕ ਮੰਚ 'ਤੇ ਇਕੱਠਾ ਕਰਨ ਦੇ ਉਦੇਸ਼ ਨੂੰ ਲੈ ਕੇ ਨਵੀ ਹੋਂਦ ਵਿਚ ਆਈ ਕੀਰਤਨੀ ਸਿੰਘਾਂ ਦੀ ਜੱਥੇਬੰਦੀ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਸਮੁੱਚੀ ਕੌਮ ਦੇ ਲਈ ਪ੍ਰੇਰਨਾ ਦਾ ਸਰੋਤ ਬਣੇਗੀ ¢ ਇਹ ਪ੍ਰਗਟਾਵਾ ਸ. ਸੁਰਿੰਦਰ ਸਿੰਘ ਚੌਹਾਨ ਮੁੱਖ ਸੇਵਾਦਾਰ ਗੁਰੂ ਨਾਨਕ ਸੇਵਾ ਮਿਸ਼ਨ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੀ ਹੋਈ ਪਲੇਠੀ ਮੀਟਿੰਗ ਦੌਰਾਨ ਸਭਾ ਵਲੋਂ ਸਰਬਸੰਮਤੀ ਨਾਲ ਚੁਣੇ ਗਏ ਪ੍ਰਧਾਨ ਭਾਈ ਅਰਵਿੰਦਰ ਸਿੰਘ ਨੂਰ ਨੂੰ ਆਪਣੀ ਮੁਬਾਰਕਬਾਦ ਦਿੰਦਿਆਂ ਕੀਤਾ ¢ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵਲੋਂ ਬਖਸ਼ੀ ਗਈ ਗੁਰਬਾਣੀ ਕੀਰਤਨ ਦੀ ਕਲਾ ਤਿੰਨ ਚੀਜ਼ਾਂ ਫਲਸਫਾ, ਕਾਵਿ-ਰਚਨਾ ਅਤੇ ਸੰਗੀਤ ਦਾ ਅਨੋਖਾ ਸੁਮੇਲ ਹੈ ਜੋ ਮਨੁੱਖ ਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਨ ਦੇ ਨਾਲ-ਨਾਲ ਮਨੁੱਖ ਨੂੰ ਮਨੁੱਖ ਨਾਲ ਜੋੜ ਕੇ ਸਮੁੱਚੀ ਮਨੁੱਖਤਾ ਨੂੰ ਪ੍ਰਮਾਤਮਾ ਦੀ ਬੰਦਗੀ ਕਰਨਦਾ ਸੰਦੇਸ਼ ਦਿੰਦੀ ਹੈ ¢ ਉਨ੍ਹਾਂ ਨੇ ਗੁਰਬਾਣੀ ਕੀਰਤਨ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਵੀਂ ਗਠਿਤ ਹੋਈ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਨਵੇਂ ਚੁਣੇ ਪ੍ਰਧਾਨ ਭਾਈ ਅਰਵਿੰਦਰ ਸਿੰਘ ਨੂਰ ਅਤੇ ਉਨ੍ਹਾਂ ਨਾਲ ਹਾਜ਼ਰ ਵੱਖ-ਵੱਖ ਕੀਰਤਨੀ ਜੱਥਿਆਂ ਦੇ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ ਨੂੰ ਜਿੱਥੇ ਪੂਰਨ ਰੂਪ ਵਿਚ ਲਾਗੂ ਕਰਵਾਉਣ 'ਚ ਆਪਣਾ ਵੱਡਮੁੱਲਾ ਫਰਜ਼ ਨਿਭਾਉਣ, ਉੱਥੇ ਨਾਲ ਹੀ ਗੁਰੂ ਸਾਹਿਬਾਨ ਵਲੋਂ ਨਿਰਧਾਰਤ ਰਾਗਾਂ ਵਿਚ ਉਚਾਰੀ ਇਲਾਹੀ ਬਾਣੀ ਦੇ ਰੁਝਾਨ ਨੂੰ ਹੋਰ ਉਤਸ਼ਾਹਿਤ ਕਰਨ ਵਿਚ ਆਪਣਾ ਮੋਹਰੀ ਰੋਲ ਨਿਭਾਉਣ ਤਾਂ ਕਿ ਪੁਰਾਤਨ ਗੁਰਬਾਣੀ ਕੀਰਤਨ ਦੀ ਕਲਾ ਦੀ ਸੰਭਾਲ ਹੋ ਸਕੇ ¢ ਉਨ੍ਹਾਂ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਸਮੂਹ ਮੈਂਬਰਾਾ ਨੂੰ ਭਰੋਸਾ ਦਿੰਦਿਆ ਕਿਹਾ ਕਿ ਉਨ੍ਹਾਂ ਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਉਹ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਦੇ ਨਾਲ ਰਾਬਤਾ ਕਾਇਮ ਕਰਨਗੇ ¢ ਇਸ ਮੌਕੇ ਇੰਦਰਜੀਤ ਸਿੰਘ ਮੱਕੜ ਮੁੱਖ ਸੇਵਾਦਾਰ ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ, ਮਹਿੰਦਰ ਸਿੰਘ ਕੰਡਾ ਪ੍ਰਧਾਨ ਗੁ: ਸ੍ਰੀ ਗੁਰੂ ਸਿੰਘ ਸਭਾ ਮੁਰਾਦਪੁਰਾ, ਮਹਿੰਦਰਪਾਲ ਸਿੰਘ ਕਾਕਾ ਨੇ ਜੈਕਾਰਿਆ ਦੀ ਗੂੰਜ ਵਿਚ ਇੰਟਰਨੈਸ਼ਨਲ ਪੰਥਕ ਰਾਗੀ ਸਭਾ ਦੇ ਨਵ-ਨਿਯੁਕਤ ਪ੍ਰਧਾਨ ਭਾਈ ਅਰਵਿੰਦਰ ਸਿੰਘ ਨੂਰ ਨੂੰ ਸਿਰੋਪਾਉ ਭੇਂਟ ਕਰਕੇ ਸਨਮਾਨਿਤ ਕੀਤਾ ¢ ਇਸ ਮੌਕੇ ਭਾਈ ਅੰਮਿ੍ਤਪਾਲ ਸਿੰਘ ਪ੍ਰੀਤ, ਭਾਈ ਇੰਦਰਜੀਤ ਸਿੰਘ ਸਾਗਰ, ਭਾਈ ਦੀਪ ਸਿੰਘ ਕੋਮਲ, ਭਾਈ ਧਰਮਵੀਰ ਸਿੰਘ ਮਲਵਈ, ਭਾਈ ਹਰਪ੍ਰੀਤ ਸਿੰਘ ਪ੍ਰੀਤ, ਭਾਈ ਸੁਖਦੇਵ ਸਿੰਘ ਬੁਲੰਦਪੁਰੀ, ਭਾਈ ਗੁਰਮੇਲ ਸਿੰਘ, ਭਾਈ ਕੁਲਦੀਪ ਸਿੰਘ ਕਾਨਪੁਰ, ਭਾਈ ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਜੀਰਾ, ਭਾਈ ਧਰਮਜੀਤ ਸਿੰਘ, ਭਾਈ ਪ੍ਰਭਲੀਨ ਸਿੰਘ, ਭਾਈ ਵਰਜਿੰਦਰ ਸਿੰਘ, ਭਾਈ ਨਵਦੀਪ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ¢

ਖ਼ਬਰ ਸ਼ੇਅਰ ਕਰੋ

 

ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਂਗਾ-ਵਿਧਾਇਕ ਤਲਵਾੜ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ | ਸ੍ਰੀ ਤਲਵਾੜ ਅੱਜ ਹਲਕਾ ਪੂਰਬੀ ਦੇ ਕੌਾਸਲਰ ਅਤੇ ਬਿਜਲੀ ਮਹਿਕਮੇ ਦੇ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਕੜਵਲ ਵਲੋਂ ਹਲਕੇ ਦੇ ਵਿਕਾਸ ਲਈ ਵਾਰਡਾਂ ਦੇ ਕੌਾਸਲਰਾਂ ਨਾਲ ਮੀਟਿੰਗ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ਆਪਣੇ ਗ੍ਰਹਿ ਵਿਖੇ ਹਲਕੇ ਦੇ ਸਾਰੇ ਵਾਰਡਾਂ ਦੇ ਕੌਾਸਲਰਾਂ ਤੇ ਅਧਿਕਾਰੀਆਂ ਨਾਲ ਹਲਕੇ ਦੇ ਵਿਕਾਸ ਸਬੰਧੀ ਮੀਟਿੰਗ ਰੱਖੀ, ਜਿਸ 'ਚ ਕੌਾਸਲਰ ਸੁਖਦੇਵ ...

ਪੂਰੀ ਖ਼ਬਰ »

ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਮਾਡਲ ਟਾਊਨ ਦੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਸਮਾਗਮ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਮਾਡਲ ਟਾਊਨ ਲੁਧਿਆਣਾ ਵਲੋਂ ਬੀ. ਐੱਸ. ਸੀ. ਪੋਸਟ ਬੇਸਿਕ, ਬੀ. ਐੱਮ. ਸੀ. ਅਤੇ ਜੀ. ਐੱਨ. ਐੱਮ. ਦੇ ਨਵੇਂ ਸੈਸ਼ਨ ਵਿਚ ਦਾਖਲ ਹੋਏ ਵਿਦਿਆਰਥੀਆਂ ਨੂੰ ਜੀ ਆਇਆਂ ਨੂੰ ਕਹਿਣ ਲਈ ਕਰਵਾਏ ਸਮਾਗਮ ਵਿਚ ...

ਪੂਰੀ ਖ਼ਬਰ »

ਕਾਂਗਰਸ ਦੇ ਇਸ਼ਾਰੇ 'ਤੇ ਪੁਲਿਸ ਨੇ ਮੇਰੇ ਤੇ ਰੇਹੜੀ ਫੜੀ ਵਾਲਿਆਂ ਿਖ਼ਲਾਫ਼ ਕੇਸ ਦਰਜ ਕੀਤਾ-ਗੋਸ਼ਾ

ਲੁਧਿਆਣਾ, 12 ਫਰਵਰੀ (ਕਵਿਤਾ ਖੁੱਲਰ)-ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪੁਲਿਸ ਨੇ ਕਾਂਗਰਸ ਸਰਕਾਰ ਦੇ ਇਸ਼ਾਰੇ 'ਤੇ ਮੇਰੇ ਅਤੇ ਪਾਰਟੀ ਦੇ ਹੋਰ ਨੇਤਾਵਾਂ ਤੇ ਰੇਹੜੀ ਫੜੀ ਯੂਨੀਅਨ ਦੇ ਮੈਂਬਰਾਂ ਿਖ਼ਲਾਫ਼ ਕੇਸ ਦਰਜ ਕੀਤਾ ਹੈ ¢ ...

ਪੂਰੀ ਖ਼ਬਰ »

ਕੇਵਲ ਸਿੰਘ ਬਾਦਲ ਵਲੋਂ ਸਾਬਕਾ ਸਰਪੰਚ ਗਿੱਲ ਲਾਦੀਆਂ ਦੇ ਪਿਤਾ ਦੀ ਮੌਤ 'ਤੇ ਦੁੱਖ ਪ੍ਰਗਟ

ਲਾਡੋਵਾਲ, 12 ਫਰਵਰੀ (ਬਲਵੀਰ ਸਿੰਘ ਰਾਣਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ ਮੈਂਬਰ ਕੇਵਲ ਸਿੰਘ ਬਾਦਲ ਵਲੋਂ ਪਿੰਡ ਲਾਦੀਆਂ ਦੇ ਸਾਬਕਾ ਸਰਪੰਚ ਹਰਨੇਕ ਸਿੰਘ ਗਿੱਲ ਲਾਦੀਆਂ ਦੇ ਪਰਿਵਾਰ ਨਾਲ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਸਮਾਜ ਸੇਵੀ ...

ਪੂਰੀ ਖ਼ਬਰ »

ਸੀਸੂ ਕਾਰਪੋਰੇਟ ਕ੍ਰਿਕਟ ਟੀ-20 ਕ੍ਰਿਕਟ ਟੂਰਨਾਮੈਂਟ ਦੇ ਲੀਗ ਮੈਚ 'ਚ ਨਿਊ ਸਵੈਨ ਇੰਟਰਪ੍ਰਾਈਸਿਸ ਵਲੋਂ ਜਿੱਤ ਦਰਜ

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗਸ (ਸੀਸੂ) ਵਲੋਂ ਕਰਵਾਏ ਜਾ ਰਹੇ 6ਵੇਂ ਕਾਰਪੋਰੇਟ ਟੀ-20 ਕ੍ਰਿਕਟ ਟੂਰਨਾਮੈਂਟ ਦਾ ਲੀਗ ਮੈਚ ਐੱਸ. ਸੀ. ਡੀ. ਸਰਕਾਰੀ ਕਾਲਜ ਲੜਕਿਆਂ ਵਿਖੇ ਹਾਈਵੇਅ ਇੰਡਸਟਰੀਜ਼ ਅਤੇ ਨਿਊ ਸਵੈਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX