ਤਾਜਾ ਖ਼ਬਰਾਂ


ਦੋ ਗਰੁਪਾਂ ਵਿਚ ਹੋਈ ਫਾਇਰਿੰਗ , ਇਕ ਨੌਜਵਾਨ ਹਲਾਕ
. . .  10 minutes ago
ਕੋਟਕਪੂਰਾ, 22 ਜੂਨ (ਮੋਹਰ ਸਿੰਘ ਗਿੱਲ) - ਕੋਟਕਪੂਰਾ ਵਿਖੇ ਦੋ ਗਰੁਪਾਂ ਵਿਚ ਹੋਈ ਫਾਇਰਿੰਗ ਦੌਰਾਨ ਇਕ 26 ਸਾਲਾ ਨੌਜਵਾਨ ਦੀ ਮੌਤ ਹੋ ਗਈ...
ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ
. . .  28 minutes ago
ਚੰਡੀਗੜ੍ਹ, 22 ਜੂਨ, ਕੁੰਵਰ ਵਿਜੇ ਪ੍ਰਤਾਪ ਬਾਰੇ ਸਾਡੇ ਇਲਜ਼ਾਮ ਸੱਚ - ਮਹੇਸ਼ਇੰਦਰ ਸਿੰਘ ਗਰੇਵਾਲ ,ਕੁੰਵਰ ਵਿਜੇ ਪ੍ਰਤਾਪ ਹੁਣ ਆਪ ਵਿਚ ਸ਼ਾਮਿਲ ਹੋ ਗਏ...
ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ - ਅਕਾਲੀ ਦਲ
. . .  35 minutes ago
ਚੰਡੀਗੜ੍ਹ, 22 ਜੂਨ - ਕੋਟਕਪੂਰਾ ਗੋਲੀਕਾਂਡ ਮਾਮਲਾ - ਐੱਸ.ਡੀ.ਐੱਮ ਦੇ ਹੁਕਮ ਤੋਂ ਬਾਅਦ ਚਲਾਈ ਗਈ ਗੋਲੀ...
ਬੇਅਦਬੀ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ - ਪ੍ਰੋ .ਪ੍ਰੇਮ ਸਿੰਘ ਚੰਦੂਮਾਜਰਾ
. . .  39 minutes ago
ਚੰਡੀਗੜ੍ਹ, 22 ਜੂਨ - ਬੇਅਦਬੀ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕੀਆਂ ਗਈਆਂ - ...
ਪੁੱਛਗਿੱਛ ਤੋਂ ਬਾਅਦ ਅਕਾਲੀ ਦਲ ਦੀ ਪ੍ਰੈਸ ਵਾਰਤਾ
. . .  41 minutes ago
ਚੰਡੀਗੜ੍ਹ, 22 ਜੂਨ - ਅਸਲੀ ਦੋਸ਼ੀਆਂ ਨੂੰ ਦਿੱਤੀ ਜਾਵੇ ਸਜਾ - ਪ੍ਰੇਮ ਸਿੰਘ ਚੰਦੂਮਾਜਰਾ , ਸੱਤਾ ਧਿਰ ਨੇ ਐੱਸ...
ਐਸ.ਆਈ.ਟੀ. ਦੀ ਸ.ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਹੋਈ ਖ਼ਤਮ
. . .  52 minutes ago
ਚੰਡੀਗੜ੍ਹ, 22 ਜੂਨ - ਐਸ.ਆਈ.ਟੀ. ਸ.ਪ੍ਰਕਾਸ਼ ਸਿੰਘ ਬਾਦਲ ਦੇ ਸਰਕਾਰੀ ਵਿਧਾਇਕ ਫਲੈਟ ਤੋਂ ਨਿਕਲ ਚੁੱਕੀ ਹੈ | ਜ਼ਿਕਰਯੋਗ ਹੈ ਕਿ ਕੋਟਕਪੂਰਾ ਪੁਲਿਸ ਗੋਲੀਬਾਰੀ ...
ਕੈਪਟਨ ਅਮਰਿੰਦਰ ਸਿੰਘ ਏ.ਆਈ.ਸੀ.ਸੀ. ਪੈਨਲ ਨਾਲ ਮੁਲਾਕਾਤ ਕਰ ਆਏ ਬਾਹਰ
. . .  50 minutes ago
ਨਵੀਂ ਦਿੱਲੀ , 22 ਜੂਨ - ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੇ ਦਫ਼ਤਰ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ...
ਤਪਾ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਤਿੰਨ ਏਕੜ ਨਰਮੇ ਦੀ ਫ਼ਸਲ ਪਾਣੀ 'ਚ ਡੁੱਬੀ
. . .  about 1 hour ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਤਪਾ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ 'ਚ ਪਾੜ ਪੈ ਜਾਣ ਕਾਰਨ ਤਿੰਨ ਏਕੜ ਨਰਮੇ ਦੀ ਫ਼ਸਲ ਪਾਣੀ 'ਚ ਡੁੱਬ ਕਿ ਤਬਾਹ ਹੋ ਗਈ...
ਫ਼ਿਰੋਜ਼ਪੁਰ ਲੁਧਿਆਣਾ ਮੁਖ ਮਾਰਗ 'ਤੇ ਕਿਸਾਨਾਂ ਲਗਾਇਆ ਬਿਜਲੀ ਦੀ ਮਾੜੀ ਸਪਲਾਈ ਵਿਰੁੱਧ ਜਾਮ
. . .  about 1 hour ago
ਅਜੀਤਵਾਲ,22 ਜੂਨ ( ਸ਼ਮਸ਼ੇਰ ਸਿੰਘ ਗ਼ਾਲਿਬ, ਹਰਦੇਵ ਸਿੰਘ ਮਾਨ) - ਫ਼ਿਰੋਜਪੁਰ - ਲੁਧਿਆਣਾ ਮੁਖ ਮਾਰਗ 'ਤੇ ਬਿਜਲੀ ਦੀ ਮਾੜੀ ਸਪਲਾਈ ਕਾਰਨ ਦਾਣਾ ਮੰਡੀ...
ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਪਠਾਨਕੋਟ ਦਾ ਅਹੁਦਾ ਸੰਭਾਲਿਆ
. . .  about 1 hour ago
ਪਠਾਨਕੋਟ, 22 ਜੂਨ (ਸੰਧੂ) - ਪਸੂ ਹਸਪਤਾਲ ਪਠਾਨਕੋਟ ਵਿਖੇ ਪਵਨ ਕੁਮਾਰ ਸ਼ਰਮਾ ਨੇ ਜ਼ਿਲ੍ਹਾ ਵੈਟਰਨਰੀ ਇੰਸਪੈਕਟਰ ਦਾ ਅਹੁਦਾ ਸੰਭਾਲ ਲਿਆ...
ਪੰਜਾਬ ਭਰ ਤੋਂ ਆਏ ਨਗਰ ਕੌਂਸਲ ਸਫ਼ਾਈ ਸੇਵਕਾਂ ਨੇ ਦੋਰਾਹਾ 'ਚ ਰਾਸ਼ਟਰੀ ਰਾਜ ਮਾਰਗ ਕੀਤਾ ਜਾਮ
. . .  about 1 hour ago
ਦੋਰਾਹਾ, 22 ਜੂਨ ( ਮਨਜੀਤ ਸਿੰਘ ਗੱਲ) - ਪੰਜਾਬ ਦੇ ਵੱਖ - ਵੱਖ ਸ਼ਹਿਰਾਂ ਦੇ ਨਗਰ ਕੌਂਸਲਾਂ 'ਚ ਕੰਮ ਕਰਦੇ ਸਫ਼ਾਈ ਸੇਵਕਾਂ ਨੇ ਅੱਜ ਆਪਣੀਆਂ ਹੱਕੀ ...
ਦਫ਼ਤਰੀ ਕਰਮਚਾਰੀਆਂ ਨੇ ਵਾਕਆਊਟ ਕਰ ਕੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  about 1 hour ago
ਤਪਾ ਮੰਡੀ, 22 ਜੂਨ (ਪ੍ਰਵੀਨ ਗਰਗ) - ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਤਪਾ ਵਿਖੇ ਦਫ਼ਤਰ ਚੋਂ ਵਾਕਆਊਟ ਕਰ ਕੇ...
ਦਿੜ੍ਹਬਾ ਵਿਖੇ ਤੇਲ ਕੀਮਤਾਂ ਅਤੇ ਟੈਕਸਾਂ ਵਿਚ ਭਾਰੀ ਵਾਧੇ ਖ਼ਿਲਾਫ਼ ਟਰੱਕ ਅਪਰੇਟਰਾਂ ਨੇ ਕੀਤੀ ਹੜਤਾਲ
. . .  about 1 hour ago
ਦਿੜ੍ਹਬਾ ਮੰਡੀ (ਸੰਗਰੂਰ), 22 ਜੂਨ (ਹਰਬੰਸ ਸਿੰਘ ਛਾਜਲੀ) - ਤੇਲ ਕੀਮਤਾਂ ਵਿਚ ਭਾਰੀ ਵਾਧੇ ਖ਼ਿਲਾਫ਼ ਦਿੜ੍ਹਬਾ ਵਿਖੇ ਟਰੱਕ ਅਪਰੇਟਰਾਂ ਨੇ ਹੜਤਾਲ ਕਰ ਕੇ ਕੇਂਦਰ...
ਖੇਤਾਂ ਤੇ ਘਰਾਂ ਲਈ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਕਟੋਰਾ ਅੱਡੇ 'ਤੇ ਲਗਾਇਆ ਧਰਨਾ
. . .  about 1 hour ago
ਆਰਿਫ਼ਕੇ, 22 ਜੂਨ (ਬਲਬੀਰ ਸਿੰਘ ਜੋਸਨ) - ਕਿਸਾਨਾਂ ਨੂੰ ਖੇਤਾਂ ਵਾਸਤੇ ਅੱਠ ਘੰਟੇ ਬਿਜਲੀ ਦੀ ਸਪਲਾਈ ਨਾ ਮਿਲਣ ਕਾਰਨ ਮਜਬੂਰਨ ਕਿਸਾਨਾਂ ਨੇ ਆਰਿਫਕੇ ਫ਼ਿਰੋਜ਼ਪੁਰ ਮੇਨ ਰੋਡ ਜਾਮ ਕਰ ਕੇ ...
ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਮਿਲੀ ਅਣਪਛਾਤੀ ਲਾਸ਼
. . .  about 1 hour ago
ਜਲੰਧਰ, 22 ਜੂਨ - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਐਵਿਨਿਊ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ ...
ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਅਗਵਾਈ ਵਿਚ ਲੜੀ ਜਾਵੇਗੀ ਚੋਣ - ਖੜਗੇ
. . .  about 2 hours ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਮਾਮਲਿਆਂ ਬਾਰੇ ਕਾਂਗਰਸ ਦੇ ਪੈਨਲ ਦੇ ਪ੍ਰਧਾਨ ਮੱਲੀਕਾਰਜੁਨ ਖੜਗੇ ਦਾ ਕਹਿਣਾ ਹੈ ...
ਕੋਵਿਡ19 'ਤੇ ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਦਾ ਵ੍ਹਾਈਟ ਪੇਪਰ
. . .  about 2 hours ago
ਨਵੀਂ ਦਿੱਲੀ, 22 ਜੂਨ - ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਕੋਵਿਡ19 'ਤੇ ਵ੍ਹਾਈਟ ਪੇਪਰ ਜਾਰੀ ਕੀਤਾ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਸੰਸਦ, ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਤ
. . .  about 2 hours ago
ਨਵੀਂ ਦਿੱਲੀ, 22 ਜੂਨ - ਵਿਰੋਧੀ ਧਿਰ ਦੇ ਨੇਤਾ ਮੱਲੀਕਾਰਜੁਨ ਖੜਗੇ ਦੇ ਦਫ਼ਤਰ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣ ...
ਐਸ.ਆਈ.ਟੀ.ਪਹੁੰਚੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛਗਿੱਛ ਕਰਨ
. . .  about 2 hours ago
ਚੰਡੀਗੜ੍ਹ, 22 ਜੂਨ (ਸੁਰਿੰਦਰਪਾਲ ਸਿੰਘ) - ਕੋਟਕਪੂਰਾ ਪੁਲਿਸ ਗੋਲੀਬਾਰੀ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਸ਼੍ਰੋਮਣੀ ਅਕਾਲੀ ਦਲ ਦੇ...
ਭਾਰਤ ਬਾਇਓਟੈਕ ਦੇ ਕੋਵੈਕਸਿਨ ਫੇਜ਼ 3 ਦੇ ਅੰਕੜਿਆਂ ਦੀ ਹੋਵੇਗੀ ਅੱਜ ਸਮੀਖਿਆ
. . .  about 3 hours ago
ਨਵੀਂ ਦਿੱਲੀ, 22 ਜੂਨ - ਭਾਰਤ ਬਾਇਓਟੈਕ ਦੇ ਕੋਵੈਕਸਿਨ ਦੇ ਫੇਜ਼ 3 ਦੇ ਅੰਕੜਿਆਂ ਦੀ ਸਮੀਖਿਆ ਕਰਨ ਲਈ ਵਿਸ਼ਾ ਮਾਹਰ ਕਮੇਟੀ ...
ਕੈਪਟਨ ਅੱਜ ਮੁੜ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ ਨੂੰ ਮਿਲਣਗੇ
. . .  about 2 hours ago
ਨਵੀਂ ਦਿੱਲੀ, 22 ਜੂਨ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਰਾਜ ਸਭਾ ਵਿਚ ਤਿੰਨ ਮੈਂਬਰੀ ਏ.ਆਈ.ਸੀ.ਸੀ. ਪੈਨਲ...
91 ਦਿਨਾਂ ਬਾਅਦ 50 ਹਜ਼ਾਰ ਤੋਂ ਹੇਠਾਂ ਆਇਆ ਨਵੇਂ ਕੋਵਿਡ19 ਕੇਸਾਂ ਦਾ ਅੰਕੜਾ
. . .  about 3 hours ago
ਨਵੀਂ ਦਿੱਲੀ, 22 ਜੂਨ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 42 ਹਜ਼ਾਰ 640 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜੋ ਪਿਛਲੇ 91 ਦਿਨਾਂ ਬਾਅਦ ਘੱਟ ਕੇਸ...
ਗਲੀ 'ਚ ਗੱਡੀਆਂ ਲੰਘਾਉਣ ਤੋਂ ਹੋਏ ਝਗੜੇ 'ਚ ਇਕ ਨੌਜਵਾਨ ਦਾ ਕਤਲ, ਦੋ ਗੰਭੀਰ
. . .  about 4 hours ago
ਸੁਲਤਾਨਵਿੰਡ (ਅੰਮ੍ਰਿਤਸਰ), 22 ਜੂਨ (ਗੁਰਨਾਮ ਸਿੰਘ ਬੁੱਟਰ) - ਪੁਲਿਸ ਥਾਣਾ ਸੁਲਤਾਨਵਿੰਡ ਦੇ ਇਲਾਕਾ ਕੋਟ ਮਿੱਤ ਸਿੰਘ ਵਿਖੇ ਬੀਤੀ ਦੇਰ ਰਾਤ ਸ਼ਰਾਬੀ ਹੋਏ ਕੁਝ ਨੌਜਵਾਨਾਂ ਵਲੋਂ ਗਲੀ ਵਿਚੋਂ ਗੱਡੀਆਂ ਲੰਘਾਉਣ ਲਈ ਰਸਤੇ ਨੂੰ ਲੈ ਕੇ ਹੋਈ ਲੜਾਈ 'ਚ ਇਕ ਨੌਜਵਾਨ ਦਾ ਕਤਲ ਹੋ ਗਿਆ ਤੇ ਦੋ ਜਣੇ ਗੰਭੀਰ...
ਅੱਜ ਗੈਰ ਕਾਂਗਰਸੀ ਵਿਰੋਧੀ ਦਲਾਂ ਨਾਲ ਬੈਠਕ ਦੀ ਮੇਜ਼ਬਾਨੀ ਕਰਨਗੇ ਸ਼ਰਦ ਪਵਾਰ
. . .  about 5 hours ago
ਨਵੀਂ ਦਿੱਲੀ, 22 ਜੂਨ - ਨੈਸ਼ਨਲ ਕਾਂਗਰਸ ਪਾਰਟੀ ਦੇ ਪ੍ਰਮੁੱਖ ਸ਼ਰਦ ਪਵਾਰ ਅੱਜ ਮੰਗਲਵਾਰ ਨੂੰ ਗੈਰ ਕਾਂਗਰਸੀ ਵਿਰੋਧੀ ਦਲਾਂ ਦੀ ਬੈਠਕ ਦੀ ਮੇਜ਼ਬਾਨੀ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਖ਼ਿਲਾਫ਼ ਇਕਜੁੱਟ ਹੋਣ...
ਕੋਰੋਨਾ ਨਿਯਮਾਂ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਲੋਕ
. . .  about 5 hours ago
ਨਵੀਂ ਦਿੱਲੀ, 22 ਜੂਨ - ਕੋਰੋਨਾ ਦੀ ਪ੍ਰਚੰਡ ਦੂਸਰੀ ਲਹਿਰ ਦੇ ਮੱਧਮ ਪੈਣ ਨਾਲ ਜਿੱਥੇ ਸਰਕਾਰਾਂ ਵਲੋਂ ਕੋਰੋਨਾ ਨਿਯਮਾਂ ਵਿਚ ਢਿੱਲ ਦਿੱਤੀ ਜਾ ਰਹੀ ਹੈ। ਇਸ ਵਿਚਕਾਰ ਲੋਕਾਂ ਵਿਚਾਲੇ ਕੋਰੋਨਾ ਖ਼ੌਫ਼ ਨਦਾਰਦ ਹੁੰਦਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਦਿੱਲੀ ਵਿਚ ਉਸ ਵਕਤ ਵੇਖਣ ਨੂੰ ਮਿਲੀ, ਜਦੋਂ ਵੱਡੀ ਗਿਣਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਰੂਪਨਗਰ

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਧਰਤੀ 'ਤੇ ਸਾਹਿਬਜ਼ਾਦਿਆਂ ਦੀ ਹੋਈ ਸ਼ਹਾਦਤ ਸਾਨੂੰ ਮਾਨਵਤਾ ਤੇ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਾ ਸੁਨੇਹਾ ਦਿੰਦੀ ਹੈ | ਇਹ ਵਿਚਾਰ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਬੇਕਰੀ ਵਾਲੀ ਦੁਕਾਨ ਦੀ ਓਵਨ ਮਸ਼ੀਨ 'ਚ ਧਮਾਕਾ, ਤਿੰਨ ਜ਼ਖ਼ਮੀ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਸਥਿਤ ਪਵਿੱਤਰਾ ਬੇਕਰਸ ਦੀ ਓਵਨ ਮਸ਼ੀਨ ਦੀ ਸਰਵਿਸ ਦੌਰਾਨ ਹੋਏ ਜ਼ੋਰਦਾਰ ਧਮਾਕੇ ਨਾਲ ਓਵਨ ਮਸ਼ੀਨ ਮਕੈਨਿਕ ਸਮੇਤ ਦੁਕਾਨ 'ਤੇ ਖੜ੍ਹੇ ਦੋ ਮਹਿਲਾ ਗਾਹਕਾਂ ਦੇ ...

ਪੂਰੀ ਖ਼ਬਰ »

ਬਾਹਮਣਮਾਜਰਾ ਵਿਖੇ ਕੋਹੜ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ ਬੇਦੀ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਸਬ ਸੈਂਟਰ ਝਾਂਡੀਆਂ ਅਧੀਨ ਪੈਂਦੇ ਪਿੰਡ ਬਾਹਮਣਾਮਾਜਰਾ ਵਿਖੇ ਸਿਹਤ ਵਿਭਾਗ ਵਲੋਂ ਕੋਹੜ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਲੋਕਾਂ ਨੂੰ ਹੈਲਥ ਵਰਕਰ ਦਰਸ਼ਨ ਸਿੰਘ ਚਾਹਲ ਬਾਹਮਣਮਾਜਰਾ ...

ਪੂਰੀ ਖ਼ਬਰ »

ਤਿੰਨ ਦਿਨਾ ਹੈਂਡਬਾਲ ਚੈਂਪੀਅਨਸ਼ਿਪ ਅੱਜ ਤੋਂ

ਮੋਰਿੰਡਾ, 12 ਫਰਵਰੀ (ਕੰਗ)-ਦਸ਼ਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤੇਜਿੰਦਰਪਾਲ ਸਿੰਘ ਪ੍ਰਧਾਨ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਰਮੀ ਗਰਾਊਾਡ ਮੋਰਿੰਡਾ ਵਿਖੇ 13 ਤੋਂ 15 ਫਰਵਰੀ ਤੱਕ ਪੰਜਾਬ ਸਟੇਟ ਜੂਨੀਅਰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੀ ਮੀਟਿੰਗ 'ਚ ਕੇਂਦਰ ਸਰਕਾਰ ਦੀਆਂ ਨੀਤੀਆਂ ਖਿਲਾਫ਼ ਨਾਅਰੇਬਾਜ਼ੀ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਯੂਥ ਕਾਂਗਰਸ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਮੰਡੀ ਵਿਚ ਸਥਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਹੋਈ | ਜਿਸ ਵਿਚ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਅਜਵਿੰਦਰ ...

ਪੂਰੀ ਖ਼ਬਰ »

ਮੈਡੀਕਲ ਸਟੋਰ ਵਿਚ ਹੋਈ ਚੋਰੀ

ਮੋਰਿੰਡਾ, 12 ਫਰਵਰੀ (ਕੰਗ)-ਮੋਰਿੰਡਾ ਵਿਖੇ ਸ਼ਾਮ ਮੈਡੀਕਲ ਸਟੋਰ ਵਿਚ ਚੋਰਾਂ ਵਲੋਂ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਟੋਰ ਦੇ ਮਾਲਕ ਸ਼ਾਮ ਲਾਲ ਨੇ ਦੱਸਿਆ ਕਿ ਚੋਰਾਂ ਵਲੋਂ ਦੁਕਾਨ ਦੇ ਉੱਪਰਲੇ ਪਾਸੇ ਤੋਂ ਪੌੜੀਆਂ ...

ਪੂਰੀ ਖ਼ਬਰ »

ਕਾਂਗਰਸ ਪਾਰਟੀ 'ਤੇ ਰੂਪਨਗਰ ਦਾ ਵਿਕਾਸ ਰੋਕਣ ਦੇ ਝੂਠੇ ਦੋਸ਼ ਲਾਉਣ ਵਾਲਿਆਂ ਦਾ ਪਰਦਾਫਾਸ਼ ਕਰਾਂਗੇ-ਢਿੱਲੋਂ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਹ ਗੱਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ...

ਪੂਰੀ ਖ਼ਬਰ »

ਨਬਾਲਗਾ ਨਾਲ ਛੇੜਛਾੜ, ਅਗਵਾ ਤੇ ਜਬਰ ਜਨਾਹ ਦੇ ਮਾਮਲਿਆਂ 'ਚ ਦੋਸ਼ੀ ਨੂੰ 20 ਸਾਲ ਕੈਦ

ਰੂਪਨਗਰ, 12 ਫਰਵਰੀ (ਸਟਾਫ਼ ਰਿਪੋਰਟਰ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸੁਰਿੰਦਰਪਾਲ ਕੌਰ ਦੀ ਅਦਾਲਤ ਨੇ ਨਾਬਾਲਗਾ ਨੂੰ ਅਗਵਾ, ਛੇੜਛਾੜ ਅਤੇ ਜਬਰ ਜ਼ਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ ਅਤੇ 44 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਮਾਮਲੇ ਅਨੁਸਾਰ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਆਂਗਣਵਾੜੀ ਕੇਂਦਰਾਂ 'ਚ ਸੈਮੀਨਾਰ

ਨੂਰਪੁਰ ਬੇਦੀ, 12 ਫਰਵਰੀ (ਹਰਦੀਪ ਸਿੰਘ ਢੀਂਡਸਾ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂਰਪੁਰ ਬੇਦੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਲਗਾਏ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਕਾਹਨਪੁਰ ਖੂਹੀ, 12 ਫਰਵਰੀ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਦਿਵਸ ਪਿੰਡ ਕਲਵਾਂ ਰਵਿਦਾਸ ਮੰਦਿਰ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਚਾਰ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਤੇ ਹੁਕਮਨਾਮੇ ਦੀ ਵਿਆਖਿਆ ਗਿਆਨੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕੀਤੀ ਮੀਟਿੰਗ

ਮੋਰਿੰਡਾ, 12 ਫਰਵਰੀ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ¢ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਵਲੋਂ ਕੇਂਦਰ ਸਰਕਾਰ ...

ਪੂਰੀ ਖ਼ਬਰ »

ਦਿੱਲੀ ਜਿੱਤ ਦੀ ਖ਼ੁਸ਼ੀ 'ਚ 'ਆਪ' ਆਗੂਆਂ ਨੇ ਵੰਡੇ ਲੱਡੂ

ਸੁਖਸਾਲ, 12 ਫਰਵਰੀ (ਧਰਮ ਪਾਲ)-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਸਥਾਨਕ 'ਆਪ' ਆਗੂਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਦੀ ਪ੍ਰਗਟਾਵਾ ਕੀਤਾ | ਇਸ ਮੌਕੇ ਮੋਤੀ ਲਾਲ ਸ਼ਰਮਾ, ਰਾਕੇਸ਼ ਵਰਮਾ ਭੱਲੜੀ, ਸੁਰਿੰਦਰ ਸਿੰਘ, ਕਿਸ਼ਨ ਸਿੰਘ ...

ਪੂਰੀ ਖ਼ਬਰ »

ਮੈਡਮ ਬੀਨਾ ਕੁਮਾਰੀ ਨੂੰ ਵਿਦਾਇਗੀ ਪਾਰਟੀ ਦਿੱਤੀ

ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਲੋਂ ਪਿੰਡ ਬਰਮਲਾ 'ਚ ਚਲਾਏ ਜਾ ਰਹੇ ਸਿਲਾਈ ਸੈਂਟਰ 'ਚ ਇਕ ਸਮਾਗਮ ਦੌਰਾਨ ਮੈਡਮ ਬੀਨਾ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ | ਪਰਿਵਾਰਕ ਰੁਝੇਵਿਆਂ ਕਾਰਨ ਸਿਲਾਈ ਸੈਂਟਰ ਛੱਡ ਰਹੇ ...

ਪੂਰੀ ਖ਼ਬਰ »

ਪਿਪਸ ਵਿਖੇ ਕਰਵਾਇਆ ਬਾਰ੍ਹਵੀਂ ਜਮਾਤ ਲਈ ਵਿਦਾਇਗੀ ਸਮਾਰੋਹ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ 'ਹਸਤਾ ਲਾ ਵਾਸਤਾ' ਕਰਵਾਇਆ ਗਿਆ | ਜਿਸ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਪਲੇਠੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਪਲੇਠੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਪੰਚਾਇਤਾਂ ਦੇ ...

ਪੂਰੀ ਖ਼ਬਰ »

ਪਿੰਡ ਚਲਾਕੀ ਵਿਚ ਬਣ ਰਹੀ ਪੁਲੀ ਦੀ ਉਸਾਰੀ ਸਵਾਲਾਂ ਦੇ ਘੇਰੇ 'ਚ

ਮੋਰਿੰਡਾ, 12 ਫਰਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਚਲਾਕੀ ਵਿਖੇ ਰੇਲਵੇ ਲਾਈਨ ਲਾਗੇ ਪਾਣੀ ਦੇ ਨਿਕਾਸ ਵਾਲੀ ਪੁਲੀ ਦੀ ਉਸਾਰੀ ਨੂੰ ਲੈ ਕੇ ਪਿੰਡ ਵਾਲਿਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਚੇਅਰਮੈਨ ...

ਪੂਰੀ ਖ਼ਬਰ »

ਪਿੰਡ ਕਲਾਰਾਂ ਵਿਖੇ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਪਿੰਡ ਕਲਾਰਾ ਵਿਖੇ ਗੁਰਦੁਆਰਾ ਸਤਿ ਕਰਤਾਰ ਸਾਹਿਬ ਜੀ ਵਿਖੇ ਪੂਰਨ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਨੂੰ ਕਰਵਾਇਆ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਇਤਿਹਾਸਕ ਹੋ ਨਿੱਬੜਿਆ | ...

ਪੂਰੀ ਖ਼ਬਰ »

ਪੁਰਖਾਲੀ-ਖਾਨਪੁਰ ਵਿਚਕਾਰ ਟੁੱਟੀ ਪੁਲੀ ਦਿਨ-ਰਾਤ ਹਾਦਸਿਆਂ ਨੂੰ ਦੇ ਰਹੀ ਹੈ ਸੱਦਾ

ਪੁਰਖਾਲੀ, 12 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸੀਨੀਅਰ ਸੈਕੰਡਰੀ ਸਕੂਲ ਕੋਲੋਂ ਖਾਨਪੁਰ ਨੂੰ ਜਾਂਦੀ ਸੜਕ 'ਤੇ ਦੋਵੇਂ ਪਾਸੇ ਤੋਂ ਟੁੱਟੀ ਪੁਲੀ ਦਿਨ-ਰਾਤ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਪਰ ਇਸ ਟੁੱਟੀ ਪੁਲੀ ਵੱਲ ਸਬੰਧਿਤ ਵਿਭਾਗ ਦਾ ਧਿਆਨ ਪਤਾ ...

ਪੂਰੀ ਖ਼ਬਰ »

ਜ਼ੈਲਦਾਰ ਚੈੜੀਆਂ ਨੂੰ ਚੇਅਰਮੈਨ ਬਣਾਉਣ ਦਾ ਸਵਾਗਤ

ਸੁਖਸਾਲ, 12 ਫਰਵਰੀ (ਧਰਮ ਪਾਲ)-ਉੱਘੇ ਖੇਡ ਪ੍ਰਮੋਟਰ ਅਤੇ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਮਾਰਕੀਟ ਕਮੇਟੀ ਰੂਪਨਗਰ ਦਾ ਚੇਅਰਮੈਨ ਬਣਾਉਣ 'ਤੇ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਰਾਣਾ ਕੇ.ਪੀ. ਸਿੰਘ ...

ਪੂਰੀ ਖ਼ਬਰ »

ਸੂਚਨਾ ਦੇ ਅਧਿਕਾਰ ਐਕਟ ਤਹਿਤ ਮਿੱਥੇ ਸਮੇਂ ਅੰਦਰ ਮੁਹੱਈਆ ਕਰਵਾਈ ਜਾਵੇ ਜਾਣਕਾਰੀ

ਰੂਪਨਗਰ, 12 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਆਰ.ਟੀ.ਆਈ. ਐਕਟ ਲੋਕਾਂ ਦੀ ਸੁਵਿਧਾ ਲਈ ਬਣਾਇਆ ਗਿਆ ਹੈ, ਇਸ ਲਈ ਸਾਰੇ ਲੋਕ ਸੂਚਨਾ ਅਫ਼ਸਰਾਂ ਦੀ ਡਿਊਟੀ ਬਣਦੀ ਹੈ ਕਿ ਇਸ ਐਕਟ ਨੂੰ ਗੰਭੀਰਤਾ ਨਾਲ ਲੈ ਕੇ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਮੁਹੱਈਆ ਕਰਵਾਈ ਜਾਵੇ | ਇਹ ...

ਪੂਰੀ ਖ਼ਬਰ »

ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਪੱਤਰਕਾਰਾਂ ਦੇ ਰੂਬਰੂ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲ੍ਹੇ 'ਚ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਨਾਲੀ ਗਿਰੀ ਨੇ ਅੱਜ ਪੱਤਰਕਾਰਾਂ ਨਾਲ ਪਲੇਠੀ ਮੁਲਾਕਾਤ 'ਚ ਆਪਣਾ ਏਜੰਡਾ ਅਤੇ ਤਰਜੀਹਾਂ ਪੇਸ਼ ਕੀਤੀਆਂ | ਉਨ੍ਹਾਂ ਹੁੰਗਾਰਾ ਭਰਿਆ ਕਿ ...

ਪੂਰੀ ਖ਼ਬਰ »

'ਆਪ' ਨੂੰ ਦਿੱਲੀ ਵਿਚ ਮਿਲੀ ਵੱਡੀ ਜਿੱਤ ਪੰਜਾਬ ਦੇ ਸਿਆਸੀ ਸਮੀਕਰਨ ਬਦਲੇਗੀ-ਹਲਕਾ ਇੰਚਾਰਜ

ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਨੇ ਅੱਜ ਆਪਣੇ ਸਾਥੀਆਂ ਸਮੇਤ ਇਥੇ ਕੀਤੀ ਪ੍ਰੈਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ ਦਿੱਲੀ ਦੀਆਂ ਚੋਣਾ ਵਿਚ ਮਿਲੀ ਵੱਡੀ ਜਿੱਤ ...

ਪੂਰੀ ਖ਼ਬਰ »

ਚੇਅਰਮੈਨ ਹਰਬੰਸ ਲਾਲ ਮਹਿੰਦਲੀ ਦਾ ਕੀਤਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਮਾਰਕੀਟ ਕਮੇਟੀ ਦੇ ਨਵੇਂ ਬਣਾਏ ਗਏ ਚੇਅਰਮੈਨ ਹਰਬੰਸ ਲਾਲ ਮਹਿੰਦਲੀ ਦਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਸੋਵਾਲ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਨਿਯੁਕਤੀ ਲਈ ...

ਪੂਰੀ ਖ਼ਬਰ »

ਬ੍ਰਾਹਮਣਵਾਲਾ ਵਿਖੇ ਸਵ. ਕੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਕੁਸ਼ਤੀ ਦੰਗਲ ਕਰਵਾਇਆ

ਪੁਰਖਾਲੀ, 12 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਬ੍ਰਾਹਮਣ ਵਾਲਾ (ਬਰਦਾਰ) ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਕੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ¢ ਇਸ ਕੁਸ਼ਤੀ ਦੰਗਲ ਵਿਚ 250 ...

ਪੂਰੀ ਖ਼ਬਰ »

ਬੇਟੀ ਬਚਾਓ, ਬੇਟੀ ਪੜ੍ਹਾਓ ਕੈਂਪ ਲਾਇਆ

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਤਖ਼ਤਗੜ੍ਹ ਵਿਖੇ ਸੀ. ਡੀ. ਪੀ. ਓ ਸ੍ਰੀਮਤੀ ਅਮਰਜੀਤ ਕੌਰ ਦੇ ਨਿਰਦੇਸ਼ਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ¢ ਸਰਕਲ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਧੀਆਂ ਦਾ ਸਤਿਕਾਰ ਕਰਨਾ, ...

ਪੂਰੀ ਖ਼ਬਰ »

ਰੌਲੀ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਮਨਾਈ

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਰੌਲੀ ਵਿਖੇ ਮਨਾਈ ਗਈ | ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਸ਼ਰਧਾਂਜਲੀ ਸਮਾਗਮ ਮੌਕੇ ਸਰਕਾਰ ਤੇ ਪ੍ਰਸ਼ਾਸਨ ਦੀ ਤਰਫ਼ੋਂ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਰੂਪਨਗਰ ਮੈਡਮ ਸੋਨਾਲੀ ਗਿਰੀ ਪਹੰੁਚੇ | ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਤੇ ਉਨ੍ਹਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ | ਉਨ੍ਹਾਂ ਕਿਹਾ ਸ਼ਹੀਦਾਂ ਦੀ ਕੁਰਬਾਨੀ ਦਾ ਮੁੱਲ ਕਿਸੀ ਵੀ ਸੂਰਤ 'ਚ ਮੋੜਿਆ ਨਹੀਂ ਜਾ ਸਕਦਾ ਹੈ | ਡਿਪਟੀ ਕਮਿਸ਼ਨਰ ਵਲੋਂ ਪੰਜਾਬ ਸਰਕਾਰ ਵਲੋਂ ਕੀਤੇ ਗਏ ਐਲਾਨ ਮੁਤਾਬਿਕ ਪਿੰਡ ਦੇ ਸਰਕਾਰੀ ਮਿਡਲ ਸਕੂਲ ਦਾ ਨਾਂਅ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਮਿਡਲ ਸੈੱਲਫ਼ ਮੇਡ ਸਮਾਰਟ ਸਕੂਲ ਰੱਖ ਦਿੱਤਾ ਗਿਆ ਤੇ ਸਕੂਲ ਦਾ ਨਾਂਅ ਸ਼ਹੀਦ ਦੇ ਨਾਂਅ 'ਤੇ ਰੱਖਣ ਦਾ ਪੱਥਰ ਵੀ ਲਗਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਨੇ ਪਿੰਡ ਦੇ ਮਿਡਲ ਤੇ ਪ੍ਰਾਇਮਰੀ ਸਕੂਲ ਦਾ ਅਲੱਗ-ਅਲੱਗ ਦੌਰਾ ਕੀਤਾ ਅਤੇ ਬੱਚਿਆਂ ਤੇ ਸਟਾਫ਼ ਨਾਲ ਗੱਲਬਾਤ ਕਰਨ ਉਪਰੰਤ ਉਨ੍ਹਾਂ ਸਮੁੱਚੇ ਸਿੱਖਿਆ ਪ੍ਰਬੰਧਾਂ ਦੀ ਰਿਪੋਰਟ ਹਾਸਲ ਕੀਤੀ | ਉਨ੍ਹਾਂ ਸਿੱਖਿਆ ਅਧਿਕਾਰੀਆਂ ਨੂੰ ਸਕੂਲ ਦੀ ਮੁਰੰਮਤ ਤੇ ਹੋਰ ਸਾਜੋ-ਸਮਾਨ ਉਪਲਬਧ ਕਰਵਾਉਣ ਦੇ ਆਦੇਸ਼ ਦਿੱਤੇ | ਉਨ੍ਹਾਂ ਸ਼ਹੀਦ ਦੀ ਯਾਦ 'ਚ ਸ੍ਰੀ ਅਨੰਦਪੁਰ ਸਾਹਿਬ ਨੂੰ ਿਲੰਕ ਕਰਨ ਵਾਲੀ 2.15 ਕਿੱਲੋਮੀਟਰ ਲੰਬੀ ਸੜਕ ਨੂੰ 10 ਫੁੱਟ ਦੀ ਬਜਾਏ 18 ਫੁੱਟ ਚੌੜਾ ਕਰ ਕੇ ਬਣਾਉਣ ਦੀ ਗੱਲ ਕਹੀ ਜਿਸ ਦੀ ਕੱਲ੍ਹ ਬਾਕਾਇਦਾ ਸਰਕਾਰ ਤੋਂ ਵਿਭਾਗੀ ਮਨਜ਼ੂਰੀ ਮਿਲ ਗਈ ਹੈ ਇਸ 'ਤੇ ਕਰੀਬ 2 ਕਰੋੜ 5 ਲੱਖ ਰੁਪਏ ਦੀ ਰਾਸ਼ੀ ਖ਼ਰਚ ਆਵੇਗੀ | ਉਨ੍ਹਾਂ ਸ਼ਹੀਦ ਦੀ ਯਾਦ 'ਚ ਪਿੰਡ 'ਚ ਬਣਾਏ ਜਾਣ ਵਾਲੇ ਪਲੇਅ ਗਰਾਊਾਡ ਲਈ ਆਪਣੇ ਅਖ਼ਤਿਆਰੀ ਫ਼ੰਡ 'ਚੋਂ ਢਾਈ ਲੱਖ ਰੁਪਏ ਦਾ ਚੈੱਕ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੂੰ ਸੌਾਪਿਆ | ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵਲੋਂ ਸ਼ਹੀਦ ਦੀ ਯਾਦ 'ਚ ਬਣਾਏ ਜਾਣ ਵਾਲੇ 2 ਯਾਦਗਾਰੀ ਗੇਟਾਂ ਦੀ ਜਗ੍ਹਾ ਪਲੇਅ ਗਰਾਊਾਡ ਬਣਾਉਣ ਲਈ ਉਕਤ ਰਾਸ਼ੀ ਜਾਰੀ ਕੀਤੀ ਗਈ | ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸ਼ਹੀਦ ਨੂੰ ਸ਼ਰਧਾ ਦੇ ਫ਼ੁਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੇ ਬਲੀਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਣਾ ਚਾਹੀਦਾ ਹੈ | ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਅੱਜ ਉਕਤ ਸ਼ਹੀਦ ਦੀ ਪਹਿਲੀ ਬਰਸੀ ਮੌਕੇ ਸੱਤਾਧਾਰੀ ਧਿਰ ਦਾ ਕੋਈ ਵੀ ਵੱਡਾ ਆਗੂ ਸ਼ਹੀਦ ਨੂੰ ਸ਼ਰਧਾਂਜਲੀ ਦੇਣ ਲਈ ਨਹੀਂ ਅਪੜਿਆ | ਇਸ ਮੌਕੇ ਭਾਜਪਾ ਆਗੂ ਵਿਜੇ ਪੁਰੀ, ਮਾ. ਜਗਨਨਾਥ ਭੰਡਾਰੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਦਿਨੇਸ਼ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ ਡਿਪਟੀ ਡੀ. ਈ. ਓ. ਐੱਸ. ਪੀ. ਸਿੰਘ, ਪਿ੍ੰ. ਪ੍ਰੋਮਿਲਾ ਸ਼ਰਮਾ, ਪਿੰ੍ਰ. ਰਕੇਸ਼ ਸ਼ਰਮਾ, ਜ਼ਿਲ੍ਹਾ ਉਪ ਕੋਆਰਡੀਨੇਟਰ ਲਖਵਿੰਦਰ ਸੈਣੀ ਤੇ ਬੀ. ਐੱਮ. ਟੀ., ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਅਰਜੁਨ ਸਿੰਘ, ਸ਼ਹੀਦ ਦੇ ਪਿਤਾ ਦਰਸ਼ਨ ਸਿੰਘ, ਦਾਦਾ ਕਰਨੈਲ ਸਿੰਘ ਸੀਵੀਆ, ਮਾਤਾ ਅਮਰਜੀਤ ਕੌਰ, ਗਿਆਨ ਸਿੰਘ ਕੁੰਭੇਵਾਲ, ਸਰਪੰਚ ਗੁਰਬਿੰਦਰ ਸਿੰਘ, ਰਕੇਸ਼ ਭੰਡਾਰੀ ਅਸ਼ੋਕ ਝਿੰਜੜੀ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਸ਼ਹੀਦ ਕੁਲਵਿੰਦਰ ਸਿੰਘ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਰੌਲੀ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਯਾਦ 'ਚ ਉਸਦੀ ਪਹਿਲੀ ਬਰਸੀ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਕੀਤਾ | ਉਨ੍ਹਾਂ ...

ਪੂਰੀ ਖ਼ਬਰ »

ਰੌਲੀ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਮਨਾਈ

ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਰੌਲੀ ਵਿਖੇ ਮਨਾਈ ਗਈ | ਸਭ ਤੋਂ ...

ਪੂਰੀ ਖ਼ਬਰ »

ਮੁਰੰਮਤ ਦੇ ਬਾਵਜੂਦ ਅਸੁਰੱਖਿਅਤ ਹੈ ਭਾਖੜਾ ਦਾ ਸਸਪੈਂਸ਼ਨ ਪੁਲ

ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਪੈਰਾਂ 'ਚ ਸਥਿਤ ਨੈਲਾ-ਹੰਡੋਲਾ ਸਸਪੈਂਸਨ ਬਿ੍ਜ ਦੇਖਣ ਆਉਂਦੇ ਸੈਲਾਨੀ ਆਲਾ-ਦੁਆਲਾ ਦੇਖ ਕੇ ਬੜੇ ਹੀ ਖ਼ੁਸ਼ ਹੰੁਦੇ ਹਨ ਪਰ ਕਈ ਤਰ੍ਹਾਂ ਦੇ ਬੋਰਡ ਪੜ੍ਹ ਕੇ ਉਹ ਉਦਾਸ ਵੀ ਹੰੁਦੇ ਹਨ | ਭਾਖੜਾ ਡੈਮ ਦੇ ...

ਪੂਰੀ ਖ਼ਬਰ »

ਚੌਗਿਰਦਾ ਮਿੱਤਰ ਵਿਦਿਆਰਥੀ ਸੰਜੀਵ ਕੁਮਾਰ ਦਾ ਸਨਮਾਨ

ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅਰੰਭੀ ਚੌਗਿਰਦਾ ਬਚਾਓ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸੰਜੀਵ ਕੁਮਾਰ +1 ਕਾਮਰਸ ਪਿੰਡ ਗੱਗ ਨੂੰ ਸਨਮਾਨਿਤ ਕੀਤਾ ਗਿਆ | ਇਸ ਚੌਗਿਰਦਾ ਮਿੱਤਰ ...

ਪੂਰੀ ਖ਼ਬਰ »

ਵਿਭਾਗ ਦੀਆਂ ਲਾਪ੍ਰਵਾਹੀਆਂ ਕਾਰਨ ਸੀਵਰੇਜ ਲਾਈਨਾਂ ਹੋਈਆਂ ਬੰਦ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੀਆਂ ਲਾਪਰਵਾਹੀਆਂ ਕਰਨਾਂ ਸੀਵਰੇਜ ਲਾਈਨਾਂ ਦੇ ਬੰਦ ਹੋਣ ਕਰਕੇ ਮੇਨਹੋਲ ਕਈ ਥਾਵਾਂ ਤੋਂ ਖੁੱਲੇ੍ਹ ਆਮ ਵਗਣ ਲੱਗੇ ਹਨ | ...

ਪੂਰੀ ਖ਼ਬਰ »

ਅਦਾਲਤ ਵਲੋਂ ਰਿਸ਼ਵਤ ਮਾਮਲੇ ਵਿਚ ਆਈ. ਟੀ. ਓ. ਦੋਸ਼ੀ ਕਰਾਰ

ਚੰਡੀਗੜ੍ਹ, 12 ਫਰਵਰੀ (ਰਣਜੀਤ ਸਿੰਘ)-ਸਾਬਕਾ ਆਮਦਨ ਕਰ ਅਧਿਕਾਰੀ ਰਾਕੇਸ਼ ਜੈਨ ਦੇ ਿਖ਼ਲਾਫ਼ ਸੀ.ਬੀ.ਆਈ ਨੇ 7 ਸਾਲ ਪਹਿਲਾ ਮਾਮਲਾ ਦਰਜ ਕੀਤਾ ਸੀ | ਉਨ੍ਹਾਂ ਨੂੰ ਸੀ.ਬੀ.ਆਈ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ ਵਿਚ ...

ਪੂਰੀ ਖ਼ਬਰ »

ਬਜ਼ੁਰਗ ਔਰਤ ਦਾ ਮੋਬਾਈਲ ਝਪਟਿਆ

ਚੰਡੀਗੜ੍ਹ, 12 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਮ ਸਮੇਂ ਘਰੋਂ ਸੈਰ ਕਰਨ ਲਈ ਨਿਕਲੀ ਇਕ 77 ਸਾਲਾ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 18 ਏ ਵਿਚ ਰਹਿਣ ਵਾਲੀ ਸਵੀਤਾ ਕੁਮਾਰ ਨੇ ਪੁਲਿਸ ...

ਪੂਰੀ ਖ਼ਬਰ »

ਨੰਗਲ ਭਾਖੜਾ ਮੁੱਖ ਮਾਰਗ 'ਤੇ ਬਣੇ ਸਪੀਡ ਬ੍ਰੇਕਰਾਂ ਨੂੰ ਪੇਂਟ ਕਰਨ ਦੀ ਮੰਗ

ਨੰਗਲ, 12 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ, ਭਾਖੜਾ ਮੁੱਖ ਮਾਰਗ 'ਤੇ ਬਣੇ ਸਪੀਡ ਬ੍ਰੇਕਰ, ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ ਪਰ ਬੀ.ਬੀ.ਐਮ. ਬੀ. ਮੈਨੇਜਮੈਂਟ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਪੱਤਰਕਾਰਾਂ ਨਾਲ ਗੱਲ ਕਰਦੇ ਮਹਾਂਵੀਰ ਮਾਰਕੀਟ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪੁਸਤਕ 'ਸੱਤਿਆਮੇਵ ਜਯਤੇ˜' ਅਦਾਕਾਰ ਆਮਿਰ ਖਾਨ ਵਲੋਂ ਜਾਰੀ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਮਿਲਿਆ | ਜਿੱਥੋਂ ਅਮਰੀਕ ...

ਪੂਰੀ ਖ਼ਬਰ »

ਨਵਜੀਤ ਨਵੀ ਵਲੋਂ ਪੰਚਾਂ-ਸਰਪੰਚਾਂ ਨਾਲ ਮੀਟਿੰਗ

ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਨਵਜੀਤ ਨਵੀ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ...

ਪੂਰੀ ਖ਼ਬਰ »

ਫੁਟਬਾਲ ਟੂਰਨਾਮੈਂਟ 'ਚ ਲੋਦੀਮਾਜਰਾ ਦੀ ਟੀਮ ਜੇਤੂ

ਰੂਪਨਗਰ, 12 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਨੇੜਲੇ ਪਿੰਡ ਮਲਕਪੁਰ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਮਲਕਪੁਰ ਵਲੋਂ ਚਾਰ ਰੋਜ਼ਾ ਫੁਟਬਾਲ ਟੂਰਨਾਮੈਂਟ 'ਚ 34 ਟੀਮਾਂ ਵਿਚੋਂ ਸੈਮੀਫਾਈਨਲ ਮੈਚ 'ਚ ਲੋਦੀਮਾਜਰਾ ਨੇ ਮਲਕਪੁਰ ਬੀ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਨੇ ਮਾਂਗੇਵਾਲ 'ਚ ਬੈਂਚ ਲਗਵਾਏ

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਮਾਂਗੇਵਾਲ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਪਿੰਡ ਨੂੰ 15 ਬੈਂਚ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਹਕੀਮ ਨੇ ਦੱਸਿਆ ਕੇ ਸਪੀਕਰ ਰਾਣਾ ...

ਪੂਰੀ ਖ਼ਬਰ »

ਵਾਰਡ ਨੰਬਰ 3 'ਚ ਅੱਧਾ ਦਰਜਨ ਮਕਾਨਾਂ ਨੂੰ ਪਈਆਂ ਦਰਾਰਾਂ

ਨੰਗਲ, 12 ਫਰਵਰੀ (ਪ੍ਰੋ. ਅਵਤਾਰ ਸਿੰਘ)-ਸਵੱਛਤਾ 'ਤੇ ਐਵਾਰਡ ਪ੍ਰਾਪਤ ਕਰਨ ਵਾਲੀ, ਬਿਨਾਂ ਪੱਖਪਾਤ ਤੋਂ ਵਿਕਾਸ ਦੇ ਦਾਅਵੇ ਕਰਨ ਵਾਲੀ ਅਤੇ 100 ਕਰੋੜ ਰੁਪਏ ਤੋਂ ਵੱਧ ਦਾ ਸਾਲਾਨਾ ਬਜਟ ਰੱਖਣ ਵਾਲੀ ਨੰਗਲ ਨਗਰ ਕੌਾਸਲ ਦੀ ਜੇਕਰ ਅਸਲੀਅਤ ਵੇਖਣੀ ਹੋਵੇ ਤਾਂ ਵਾਰਡ ਨੰਬਰ ਤਿੰਨ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਕੈਂਪ ਲਗਾਇਆ

ਨੂਰਪੁਰ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਸੀ.ਡੀ.ਪੀ.ਓ. ਮੈਡਮ ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਂਗਣਵਾੜੀ ਸੈਂਟਰ ਬੈਂਸ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਔਰਤਾਂ ਨੂੰ ਸਰਕਲ ਸੁਪਰਵਾਈਜ਼ਰ ...

ਪੂਰੀ ਖ਼ਬਰ »

ਡਾ. ਜਸਵੰਤ ਸਿੰਘ ਕੰਵਲ ਤੇ ਡਾ. ਦਲੀਪ ਕੌਰ ਟਿਵਾਣਾ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ

ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਦੇ ਦੋ ਸਿਰਮੌਰ ਸਾਹਿਤਕਾਰ ਡਾ. ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ...

ਪੂਰੀ ਖ਼ਬਰ »

ਭਾਖੜਾ ਡੈਮ ਦੀ ਸੁਰੱਖਿਆ ਬਾਰੇ ਸਾਲਾਨਾ ਸਮੀਖਿਆ ਇਕੱਤਰਤਾ

ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਅਤੇ ਨੰਗਲ ਡੈਮ ਦੀ ਸੁਰੱਖਿਆ ਬਾਰੇ ਸਾਲਾਨਾ ਸਮੀਖਿਆ ਬੈਠਕ ਸਤਲੁਜ ਸਦਨ ਵਿਖੇ ਹੋਈ | ਇਸ ਮੀਟਿੰਗ 'ਚ ਡਾਇਰੈਕਟਰ ਸੁਰੱਖਿਆ ਸ. ਐਚ.ਐਸ. ਮਨੋਚਾ ਰੂਪਨਗਰ, ਊਨਾ ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX