ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਦੇਵੇਗੀ ਵਿੱਤੀ ਸਹਾਇਤਾ
. . .  1 day ago
ਚੰਡੀਗੜ੍ਹ, 20 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਉਤਰਾਖੰਡ ਵਿਚ ਕੁਦਰਤੀ ਆਫਤ ਦੇ ਮੱਦੇਨਜ਼ਰ ਉੱਤਰਾਖੰਡ ਸਰਕਾਰ ਨੂੰ 5 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ...
ਲਾਪਤਾ ਹੋਏ ਟ੍ਰੈਕਰਾਂ ਦੇ ਸਮੂਹ ਦੀ ਖੋਜ ਅਤੇ ਬਚਾਅ ਲਈ ਟੀਮਾਂ ਤਾਇਨਾਤ
. . .  1 day ago
ਕਿਨੌਰ, 20 ਅਕਤੂਬਰ - ਹਿਮਾਚਲ ਪ੍ਰਦੇਸ਼ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਨੌਰ ਜ਼ਿਲ੍ਹਾ ਪੁਲਿਸ ਅਤੇ ਜੰਗਲਾਤ ਵਿਭਾਗ ਦੀਆਂ ਟੀਮਾਂ ਉਤਰਾਖੰਡ ਦੇ ਚਿਤਕੂਲ ਅਤੇ ਕਿਨੌਰ ਦੇ ਵਿਚਕਾਰ ਲਮਖਾਗਾ ਪਾਸ ਤੋਂ ਲਾਪਤਾ ਹੋਏ ...
ਭਾਰੀ ਮੀਂਹ, ਹੜ੍ਹ ਅਤੇ ਢਿਗਾਂ ਡਿੱਗਣ ਕਾਰਨ ਉਤਰਾਖੰਡ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 52 ਹੋਈ
. . .  1 day ago
ਕਿਸ਼ਤਵਾੜ ਜ਼ਿਲ੍ਹੇ ਵਿਚ ਲਸ਼ਕਰ-ਏ-ਤੋਇਬਾ ਨਾਲ ਸਬੰਧਤ ਇਕ ਅੱਤਵਾਦੀ ਇੱਕ ਗ੍ਰਨੇਡ ਨਾਲ ਗ੍ਰਿਫ਼ਤਾਰ
. . .  1 day ago
ਲਖੀਮਪੁਰ ਖੀਰੀ ਕਾਂਡ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਪੱਛਮੀ ਯਮੁਨਾ ਵਿਚ ਜਲ ਪ੍ਰਵਾਹ
. . .  1 day ago
ਕਰਨਾਲ, 20 ਅਕਤੂਬਰ (ਗੁਰਮੀਤ ਸਿੰਘ ਸੱਗੂ )-ਲਖਮੀਪੁਰ ਖੀਰੀ ਵਿਖੇ ਕਿਸਾਨਾਂ ਨਾਲ ਵਾਪਰੇ ਕਾਂਡ ਵਿਚ ਸ਼ਹੀਦ ਹੋਏ ਕਿਸਾਨਾਂ ਦੀਆਂ ਅਸਥੀਆਂ ਨੂੰ ਅਜ ਇੱਥੇ ਸੀ.ਐਮ.ਸਿਟੀ ਹਰਿਆਣਾ ਕਰਨਾਲ ਵਿਖੇ ...
ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  1 day ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  1 day ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  1 day ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  1 day ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  1 day ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  1 day ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  1 day ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 day ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  1 day ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  1 day ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  1 day ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  1 day ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  1 day ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  1 day ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  1 day ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  1 day ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਫਰੀਦਕੋਟ

ਸ਼ਹਿਰ 'ਚ ਫਿਰਦੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਕਾਰਨ ਲੋਕ ਪ੍ਰੇਸ਼ਾਨ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਸ਼ਹਿਰ ਦੇ ਬਾਜ਼ਾਰਾਂ, ਗਲੀ-ਮੁਹੱਲਿਆਂ, ਨਵੀਂ ਅਤੇ ਪੁਰਾਣੀ ਦਾਣਾ ਮੰਡੀ, ਸੜਕਾਂ ਅਤੇ ਹੋਰ ਵੱਖ-ਵੱਖ ਥਾਵਾਂ 'ਤੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਭਰਮਾਰ ਕਾਰਨ ਸ਼ਹਿਰ ਨਿਵਾਸੀ ਪ੍ਰੇਸ਼ਾਨ ਹਨ | ਅੱਜ ਨਵੀਂ ਦਾਣਾ ਮੰਡੀ, ਨਰਮਾ ...

ਪੂਰੀ ਖ਼ਬਰ »

ਏ.ਟੀ.ਐਮ 'ਚੋਂ ਪੰਜਾਬੀ ਭਾਸ਼ਾ ਖ਼ਤਮ ਨਾ ਕਰਨ ਸਬੰਧੀ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਪੰਜਾਬੀ ਭਾਸ਼ਾ ਪ੍ਰਤੀ ਮੋਹ ਰੱਖਣ ਵਾਲੇ ਕੁਝ ਸੰਜੀਦਾ ਕਿਸਮ ਦੇ ਲੋਕਾਂ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਰਾਜ ਸੌਰਭ ਨੂੰ ਇਕ ਲਿਖਤੀ ਮੰਗ-ਪੱਤਰ ਭੇਜ ਕੇ ਜਨਤਕਾਂ ਥਾਵਾਂ ਅਤੇ ਕੁਝ ਹੋਰਨਾਂ ਥਾਵਾਂ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੀ ਮੀਟਿੰਗ ਕੱਲ੍ਹ

ਫ਼ਰੀਦਕੋਟ, 12 ਫ਼ਰਵਰੀ (ਬਾਗ਼ੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਹਰੀਏਵਾਲਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਸ਼ਮਸ਼ੇਰ ਸਿੰਘ ਬਰਾੜ ਕਿੰਗਰਾ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਪਾਸੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ...

ਪੂਰੀ ਖ਼ਬਰ »

ਮਨਿਸਟੀਰੀਅਲ ਕਾਮਿਆਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਗੇਟ ਰੈਲੀ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪੱਧਰੀ ਫ਼ੈਸਲੇ ਤਹਿਤ ਅੱਜ ਜ਼ਿਲ੍ਹਾ ਫ਼ਰੀਦਕੋਟ ਦੇ ਮਨਿਸਟੀਰੀਅਲ ਕਾਮਿਆਂ ਵਲੋਂ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ 'ਚ ਪੰਜਾਬ ਸਰਕਾਰ ਵਿਰੁੱਧ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗੇਟ ਰੈਲੀ ਕਰਕੇ ਨਾਅਰੇਬਾਜ਼ੀ ਕੀਤੀ ਗਈ | ਇਸ ਰੈਲੀ ਵਿਚ ਪੰਜਾਬ ਰਾਜ ਡੀ.ਸੀ. ਦਫ਼ਤਰ, ਸਿੱਖਿਆ ਵਿਭਾਗ, ਖ਼ਜ਼ਾਨਾ ਦਫ਼ਤਰ, ਆਬਕਾਰੀ ਅਤੇ ਕਰ ਵਿਭਾਗ, ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਸਹਿਕਾਰਤਾ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਨਹਿਰੀ ਵਿਭਾਗ, ਸਿਹਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਆਈ.ਟੀ.ਆਈ, ਖੇਤੀਬਾੜੀ, ਬਾਗਬਾਨੀ ਵਿਭਾਗ ਅਤੇ ਹੋਰ ਸਰਕਾਰੀ ਵਿਭਾਗਾਂ ਨਾਲ ਸਬੰਧਿਤ ਯੂਨੀਅਨਾਂ ਦੇ ਆਗੂਆਂ 'ਤੇ ਵਰਕਰਾਂ ਵਲੋਂ ਸ਼ਮੂਲੀਅਤ ਕੀਤੀ ਗਈ | ਅਮਰੀਕ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਜ਼ਾਬਤਾ ਲੱਗਣ ਵਾਲੇ ਦਿਨ 10 ਮਾਰਚ ਨੂੰ ਕਈ ਮੰਗਾਂ ਪ੍ਰਵਾਨ ਕਰਦਿਆਂ ਵਾਅਦਾ ਕੀਤਾ ਗਿਆ ਸੀ ਕਿ ਚੋਣ ਜ਼ਾਬਤਾ ਖਤਮ ਹੁੰਦਿਆਂ ਹੀ ਮੰਨੀਆਂ ਮੰਗਾਂ ਲਾਗੂ ਕਰ ਦਿੱਤੀਆਂ ਜਾਣਗੀਆਂ ਪਰ ਇਹ ਵਾਅਦੇ ਝੂਠੇ ਹੁੰਦੇ ਸਿੱਧ ਹੋ ਰਹੇ ਹਨ | ਇਸ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿਚ ਰੋਸ ਪਾਇਆ ਜਾ ਰਿਹਾ ਹੈ | ਮੰਗਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਦਿੱਤਾ ਗਿਆ ਸੀ ਪਰ ਸਰਕਾਰ ਨੇ ਮੰਗਾਂ ਦੀ ਪੂਰਤੀ ਲਈ ਕੋਈ ਨੋਟੀਫਿਕੇਸ਼ਨ ਜਾਰੀ ਨਹੀ ਕੀਤਾ ਅਤੇ ਨਾ ਹੀ ਕੋਈ ਮੀਟਿੰਗ ਦਾ ਸਮਾਂ ਦਿੱਤਾ ਹੈ | ਮੁਲਾਜ਼ਮ ਆਗੂਆਂ ਨੇ ਦੱਸਿਆ ਕਿ 13 ਫ਼ਰਵਰੀ 2020 ਨੂੰ ਕਾਲੇ ਝੰਡੇ ਲੈ ਕੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ | ਜੇਕਰ ਸਰਕਾਰ ਨੇ ਕੋਈ ਗੱਲਬਾਤ ਦਾ ਸਮਾਂ ਨਾ ਦਿੱਤਾ ਗਿਆ ਤਾਂ 18 ਫ਼ਰਵਰੀ ਨੂੰ ਜ਼ਿਲ੍ਹਾ ਸਦਰ ਦਫ਼ਤਰਾਂ ਅੱਗੇ ਜ਼ਿਲ੍ਹਾ ਪੱਧਰੀ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ | ਮੁਲਾਜ਼ਮਾਂ ਨੇ ਮੰਗ ਕੀਤੀ ਕਿ ਮਹਿੰਗਾਈ ਭੱਤੇ ਦੀਆਂ ਪਿਛਲੀਆਂ ਕਿਸ਼ਤਾਂ ਵਿਚ ਸ਼ਾਮਿਲ ਜੁਲਾਈ 2018, ਜੁਲਾਈ ਸਮੇਤ ਜਨਵਰੀ 2019, ਜੁਲਾਈ 2019 ਦੀ ਕਿਸ਼ਤ ਸਮੇਤ ਮਹਿੰਗਾਈ ਭੱਤੇ ਦਾ ਬਕਾਇਆ ਦਿੱਤਾ ਜਾਵੇ, ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਲੈ ਕੇ ਲਾਗੂ ਕਰਨਾ, ਪੇ-ਕਮਿਸ਼ਨ ਦੇਰੀ ਨਾਲ ਲਾਗੂ ਕਰਨ ਦੀ ਸੂਰਤ ਵਿਚ 20 ਪ੍ਰਤੀਸ਼ਤ ਅੰਤਿ੍ਮ ਰਾਹਤ ਜਾਰੀ ਕੀਤੀ ਜਾਵੇ, ਸਾਲ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਆਦਿ ਮੰਗਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ | ਇਸ ਮੌਕੇ ਨਰਿੰਦਰ ਸ਼ਰਮਾ, ਪਵਨ ਕੁਮਾਰ ਅਨੇਜਾ, ਨਿਸ਼ਾਨ ਸਿੰਘ, ਦਵਿੰਦਰ ਗੋਇਲ, ਅਮਰਜੀਤ ਸਿੰਘ ਵਾਲੀਆ, ਗੁਰਵਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਖਾਰਾ, ਦੇਸ ਰਾਜ ਗੁਰਜਰ, ਜਸਵਿੰਦਰ ਸਿੰਘ, ਨਛੱਤਰ ਸਿੰਘ ਢੈਪਈ, ਸਤਿਗੁਰ ਸਿੰਘ, ਸਖਜਿੰਦਰ ਸਿੰਘ, ਅੰਮਿਤਪਾਲ ਸਿੰਘ, ਰੂਪ ਸਿੰਘ, ਕੁਲਵਿੰਦਰ ਸਿੰਘ, ਪਰਸ਼ੋਤਮ ਸਿੰਘ, ਸੁਰਿੰਦਰ ਸਿੰਘ, ਗਗਨਪ੍ਰੀਤ ਸਿੰਘ, ਬਲਬੀਰ ਸਿੰਘ, ਸਿਵਜੀਤ ਸਿੰਘ, ਸੁਖਦੀਪ ਸਿੰਘ, ਬਿਕਰਮਜੀਤ ਸਿੰਘ, ਕਮਰਜੀਤ ਸਿੰਘ, ਗੁਰਮੁੱਖ ਸਿੰਘ, ਅਮਰਿੰਦਰ ਸਿੰਘ, ਕੁਲਦੀਪ ਕੁਮਾਰ, ਕੁਲਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ |

ਖ਼ਬਰ ਸ਼ੇਅਰ ਕਰੋ

 

ਬੂਟਾ ਸਿੰਘ ਢਿੱਲੋਂ ਦੀ ਕੈਂਸਰ ਨਾਲ ਮੌਤ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਨੇੜਲੇ ਪਿੰਡ ਢਾਬ ਗੁਰੂ ਕੀ ਦੇ ਉੱਘੇ ਕਿਸਾਨ ਬੂਟਾ ਸਿੰਘ ਢਿੱਲੋਂ (76) ਦੀ ਬੀਤੀ ਰਾਤ ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਮੌਤ ਹੋ ਗਈ | ਪਰਿਵਾਰ ਵਲੋਂ ਉਨ੍ਹਾਂ ਦਾ ਇਲਾਜ ਵੱਖ-ਵੱਖ ਹਸਪਤਾਲਾਂ 'ਚੋਂ ਕਰਵਾਇਆ ਪਰ ਉਨ੍ਹਾਂ ਨੂੰ ਬਚਾਅ ...

ਪੂਰੀ ਖ਼ਬਰ »

-ਮਾਮਲਾ ਜਨਤਕ ਥਾਵਾਂ 'ਤੇ ਨਾਜਾਇਜ਼ ਕਬਜ਼ਿਆਂ ਦਾ-

ਹਾਈਕੋਰਟ ਨੇ ਡੀ. ਸੀ. ਫ਼ਰੀਦਕੋਟ ਨੂੰ ਕੀਤਾ ਤਲਬ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਸਮਾਜ ਸੇਵੀ ਸੰਸਥਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਰਿੰਦਰ ਗੁਪਤਾ ਵਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨੋਟਿਸ ਜਾਰੀ ਕਰਕੇ 2 ਜੁਲਾਈ ...

ਪੂਰੀ ਖ਼ਬਰ »

ਕੇਜਰੀਵਾਲ ਦੇ ਕੰਮਾਂ ਨੇ ਦਿੱਲੀ ਵਿਚ ਭਾਜਪਾ ਦਾ 'ਰੱਥ' ਰੋਕਿਆ-ਮਾਸਟਰ ਬਲਦੇਵ ਸਿੰਘ

ਜੈਤੋ, 12 ਫ਼ਰਵਰੀ (ਭੋਲਾ ਸ਼ਰਮਾ)-ਭਾਰੀ ਬਹੁਮਤ ਨਾਲ ਸੱਤਾ ਵਿਚ ਆਈ ਮੋਦੀ ਸਰਕਾਰ ਦਾ ਹੰਕਾਰ ਸੱਤ ਅਸਮਾਨਾਂ 'ਤੇ ਚੜ੍ਹ ਗਿਆ ਸੀ, ਦੇਸ਼ ਦਾ ਹਰ ਵਰਗ ਸਰਕਾਰ ਦੇ ਕੰਮਾਂ ਅਤੇ ਗਲਤ ਨੀਤੀਆਂ ਤੋਂ ਪ੍ਰੇਸ਼ਾਨ ਸੀ | ਸਮੁੱਚੇ ਮੁਲਖ ਦੇ ਅਮਨ ਪਸੰਦ ਅਤੇ ਇਨਸਾਫ਼ ਪਸੰਦ ਲੋਕਾਂ ਨੂੰ ...

ਪੂਰੀ ਖ਼ਬਰ »

ਹਾਈਕੋਰਟ ਨੇ ਡੀ. ਸੀ. ਫ਼ਰੀਦਕੋਟ ਨੂੰ ਕੀਤਾ ਤਲਬ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਇੱਥੋਂ ਦੀ ਇਕ ਸਮਾਜ ਸੇਵੀ ਸੰਸਥਾ ਦੀ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਸੁਰਿੰਦਰ ਗੁਪਤਾ ਵਲੋਂ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੂੰ ਨੋਟਿਸ ਜਾਰੀ ਕਰਕੇ 2 ਜੁਲਾਈ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨਜ਼ ਵੈੱਲਫ਼ੇਅਰ ਐਸੋਸੀਏਸ਼ਨ ਵਲੋਂ ਜ਼ਿਲ੍ਹਾ ਯੋਜਨਾ ਬੋਰਡ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਸਨਮਾਨ

.ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈਲਫ਼ੇਅਰ ਐਸੋਸੀਏਸ਼ਨ ਫ਼ਰੀਦਕੋਟ ਦੇ ਚੇਅਰਮੈਨ ਐਡਵੋਕੇਟ ਰਮੇਸ਼ ਚੰਦਰ ਜੈਨ ਅਤੇ ਪ੍ਰਧਾਨ ਪਿ੍ੰਸੀਪਲ ਸੇਵਾ ਸਿੰਘ ਚਾਵਲਾ ਦੀ ਪ੍ਰਧਾਨਗੀ ਹੇਠ ਸਥਾਨਕ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਸਬੰਧੀ ਸੰਮੇਲਨ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਦੇਸ਼ ਅੰਦਰ ਨਵੇਂ ਨਾਗਰਿਕਤਾ ਸੋਧ ਕਾਨੂੰਨ ਦੇ ਸਮਰਥਨ ਸਬੰਧੀ ਵਿਸ਼ਾਲ ਸੰਮੇਲਨ ਭਾਰਤੀ ਜਨਤਾ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਵਿਜੈ ਛਾਬੜਾ, ਜੈ ਪਾਲ ਗਰਗ, ਜਸਪਾਲ ਸਿੰਘ ਪੰਜਗਰਾਈਾ, ਪ੍ਰਦੀਪ ਸ਼ਰਮਾ, ਹਰਬੰਸ ਲਾਲ, ...

ਪੂਰੀ ਖ਼ਬਰ »

ਲੱਚਰ ਗੀਤ ਚਲਾਉਣ ਵਾਲੀਆਂ 12 ਬੱਸਾਂ ਦੇ ਟਰਾਂਸਪੋਰਟ ਵਿਭਾਗ ਨੇ ਕੀਤੇ ਚਲਾਨ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਦੀਆਂ ਹਦਾਇਤਾਂ 'ਤੇ ਟਰਾਂਸਪੋਰਟ ਵਿਭਾਗ ਫ਼ਰੀਦਕੋਟ ਵਲੋਂ ਸੂਬਾ ਭਰ ਵਿਚ ਚੱਲ ਰਹੀਆਂ ਬੱਸਾਂ 'ਚ ਨਸ਼ਿਆਂ ਅਤੇ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਵੀਡੀਓ / ਆਡੀਓ ਕਲਿੱਪ ਚਲਾਉਣ 'ਤੇ ਰੋਕ ਲਾਉਣ ਲਈ ਪੰਜ ...

ਪੂਰੀ ਖ਼ਬਰ »

ਵਧੀਕ ਡਿਪਟੀ ਕਮਿਸ਼ਨਰ ਨੇ ਖੁੱਲੇ੍ਹ ਦਰਬਾਰ ਵਿਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਅਤੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਅਸ਼ੋਕਾ ਚੱਕਰ ਹਾਲ ...

ਪੂਰੀ ਖ਼ਬਰ »

ਡਾ. ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਦੀ ਮੀਟਿੰਗ

ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਡਾ: ਅੰਬੇਦਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਸਥਾਨਕ ਰੈਸਟ ਹਾਊਸ ਵਿਖੇ ਹੋਈ ਜਿਸ ਵਿਚ ਵੱਡੀ ਗਿਣਤੀ 'ਚ ਬੇਰੁਜ਼ਗਾਰ ਅੰਗਹੀਣਾਂ ਨੇ ਭਾਗ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੂੰ ਮਿਲਿਆ ਹਾਈਟੈੱਕ ਮੋਟਰਸਾਈਕਲ

ਕੋਟਕਪੂਰਾ, 12 ਫ਼ਰਵਰੀ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਪੁਲਿਸ ਮੁਖੀ ਮਨਜੀਤ ਸਿੰਘ ਢੇਸੀ, ਡੀ.ਐਸ.ਪੀ. ਬਲਕਾਰ ਸਿੰਘ ਸਿੱਧੂ ਦੇ ਨਿਰਦੇਸ਼ 'ਤੇ ਸ਼ਹਿਰ 'ਚ ਆਵਾਜਾਈ ਦੇ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸ਼ਹਿਰ ਦੀਆਂ ਜਨਤਕ ਥਾਵਾਂ 'ਤੇ ਵਾਹਨਾਂ ਦੀ ...

ਪੂਰੀ ਖ਼ਬਰ »

'ਬੇਟੀ ਪੜ੍ਹਾਓ, ਬੇਟੀ ਬਚਾਓ' ਤਹਿਤ ਨਾਟਕ ਖੇਡਿਆ

ਕੋਟਕਪੂਰਾ, 12 ਫ਼ਰਵਰੀ (ਗਿੱਲ)-ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੇ ਨਿਰਦੇਸ਼ 'ਤੇ ਬਲਾਕ ਕੋਟਕਪੂਰਾ ਦੀ ਸੀ.ਡੀ.ਪੀ.ਓ ਸਰਬਜੀਤ ਕੌਰ ਦੀ ਅਗਵਾਈ ਹੇਠ ਸਮਾਜ ਅੰਦਰ ਲੜਕੀਆਂ ਨੂੰ ਬਣਦਾ ਮਾਨ-ਸਨਮਾਨ ਦਿਵਾਉਣ ਅਤੇ ਪੜ੍ਹਾਉਣ ਦੇ ਉਦੇਸ਼ ਨਾਲ ...

ਪੂਰੀ ਖ਼ਬਰ »

8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਕਰਵਾਇਆ

ਪੰਜਗਰਾਈਾ ਕਲਾਂ, 12 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਜਿਉਣਵਾਲਾ ਵਿਖੇ 8ਵਾਂ ਕਾਸਕੋ ਕਿ੍ਕਟ ਟੂਰਨਾਮੈਂਟ ਐਨ.ਆਰ.ਆਈ. ਵੀਰਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਪ੍ਰੋਫ਼ੈਸਰ ਗੁਰਦੇਵ ਸਿੰਘ ਬਰਾੜ ਦੀ ਯਾਦ ਵਿਚ 6 ਫ਼ਰਵਰੀ ਤੋਂ 10 ਫ਼ਰਵਰੀ ਤੱਕ ਕਰਵਾਇਆ ...

ਪੂਰੀ ਖ਼ਬਰ »

'ਆਪ' ਵਰਕਰਾਂ ਵਲੋਂ ਦਿੱਲੀ 'ਚ ਜਿੱਤ ਸਬੰਧੀ ਰੈਲੀ

ਫ਼ਰੀਦਕੋਟ, 12 ਫ਼ਰਵਰੀ (ਸਰਬਜੀਤ ਸਿੰਘ)-ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਅੱਜ ਇੱਥੇ ਸ਼ਹਿਰ ਭਰ 'ਚ ਜੇਤੂ ਰੈਲੀ ਕੱਢੀ ਗਈ | ਵਰਕਰਾਂ ਵਲੋਂ ਖੁਸ਼ੀ ਸਾਂਝੀ ਕਰਦੇ ਹੋਏ ...

ਪੂਰੀ ਖ਼ਬਰ »

ਸਾਬਕਾ ਬੈਂਕ ਮੈਨੇਜਰ ਸੂਬਾ ਸਿੰਘ ਢਿੱਲੋਂ ਨੂੰ ਸੇਜਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)-ਬੈਂਕ ਆਫ਼ ਬੜੌਦਾ ਦੇ ਸੇਵਾਮੁਕਤ ਬੈਂਕ ਮੈਨੇਜਰ ਸੂਬਾ ਸਿੰਘ ਢਿੱਲੋਂ ਵਾਸੀ ਫ਼ਰੀਦਕੋਟ ਰੋਡ, ਕੋਟਕਪੂਰਾ ਦਾ ਰਾਮਵਣ ਸ਼ਮਸ਼ਾਨ ਘਾਟ, ਸਿੱਖਾਂਵਾਲਾ ਰੋਡ ਕੋਟਕਪੂਰਾ ਵਿਖੇ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੁਸਤਕ 'ਤਲਖ਼ ਹਕੀਕਤਾਂ' ਦਾ ਲੋਕ ਅਰਪਣ 16 ਨੂੰ

ਫ਼ਰੀਦਕੋਟ, 12 ਫ਼ਰਵਰੀ (ਪੁਰਬਾ)-ਪੰਜਾਬੀ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵਲੋਂ 16 ਫ਼ਰਵਰੀ 2020 ਨੂੰ ਮਹਾਤਮਾ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਿਖੇ 1 ਵਜੇ (ਦੁਪਹਿਰ) ਤੋਂ 3 ਵਜੇ ਤੱਕ ਦਰਸ਼ਨ ਸਿੰਘ ਰੋਮਾਣਾ ਦੀ ਪੁਸਤਕ 'ਤਲਖ਼ ਹਕੀਕਤਾਂ' (ਕਹਾਣੀ ਸੰਗ੍ਰਹਿ) ਲੋਕ ...

ਪੂਰੀ ਖ਼ਬਰ »

ਸਰਕਾਰੀ ਬਿ੍ਜਿੰਦਰਾ ਕਾਲਜ 'ਚ ਤ੍ਰੈਭਾਂਤੀ ਮੁਸ਼ਾਇਰਾ ਕਰਵਾਇਆ

ਫ਼ਰੀਦਕੋਟ, 12 ਫ਼ਰਵਰੀ (ਸਤੀਸ਼ ਬਾਗ਼ੀ)-ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਦੇ ਸੰਗੀਤ ਵਿਭਾਗ ਵਲੋਂ ਸੁਰ ਆਂਗਣ ਪੰਜਾਬ ਦੇ ਸਹਿਯੋਗ ਨਾਲ ਬਜ਼ਮ-ਏ-ਸਾਜ਼ੋ ਸੂਖਮ ਸਿਰਲੇਖ ਹੇਠ ਕੌਮੀ ਪੱਧਰ ਦਾ ਤ੍ਰੈਭਾਂਤੀ ਮੁਸ਼ਾਇਰਾ ਅਤੇ ਸੰਗੀਤਕ ਮਹਿਫ਼ਲ ਕਰਵਾਈ ਗਈ ਜਿਸ ਦਾ ...

ਪੂਰੀ ਖ਼ਬਰ »

ਰਾਸ਼ਟਰੀ ਖੇਡਾਂ 'ਚ ਸੰਤ ਮੋਹਨ ਦਾਸ ਸਕੂਲ ਦੀ ਰਾਜਵੀਰ ਕੌਰ ਪਹਿਲੇ ਸਥਾਨ 'ਤੇ ਰਹੀ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੀ ਸੰਸਥਾ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ...

ਪੂਰੀ ਖ਼ਬਰ »

'ਆਪ' ਦੀ ਜਿੱਤ ਦੀ ਖੁਸ਼ੀ 'ਚ ਬੂਟੇ ਲਗਾਏ

ਕੋਟਕਪੂਰਾ, 12 ਫ਼ਰਵਰੀ (ਮੇਘਰਾਜ)- ਦਿੱਲੀ 'ਚ ਆਮ ਆਦਮੀ ਪਾਰਟੀ ਵਿਧਾਨ ਸਭਾ ਦੀਆਂ 62 ਸੀਟਾਂ ਜਿੱਤ ਕੇ ਤੀਜੀ ਵਾਰ ਸਰਕਾਰ ਬਣਾਉਣ ਜਾਣ ਜਾ ਰਹੀ ਹੈ, ਦੀ ਖੁਸ਼ੀ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਲੱਡੂ ਵੰਡ ਕੇ, ਭੰਗੜੇ ਪਾ ਕੇ ਅਤੇ ਰੋਡ ...

ਪੂਰੀ ਖ਼ਬਰ »

ਨੌਜਵਾਨ ਭਾਰਤ ਸਭਾ ਦੇ ਆਗੂਆਂ ਨੇ 18 ਫ਼ਰਵਰੀ ਦੇ ਰੋਸ ਮੁਜ਼ਾਹਰੇ ਲਈ ਲਾਮਬੰਦੀ ਆਰੰਭੀ

ਜੈਤੋ, 12 ਫ਼ਰਵਰੀ (ਭੋਲਾ ਸ਼ਰਮਾ)-ਨੌਜਵਾਨ ਭਾਰਤ ਸਭਾ ਵਲੋਂ ਪਿੰਡ ਰਾਮੂੰਵਾਲਾ (ਡੇਲਿਆਂਵਾਲੀ) ਵਿਖੇ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਆਬਾਦੀ ਰਜਿਸਟਰ ਿਖ਼ਲਾਫ਼ 18 ਫ਼ਰਵਰੀ ਨੂੰ ਫ਼ਰੀਦਕੋਟ ਵਿਖੇ ਕੀਤੇ ਜਾ ਰਹੇ ਰੋਸ ਮੁਜ਼ਾਹਰੇ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਇੰਟਰਨੈਸ਼ਨਲ ਕਾਨਫ਼ਰੰਸ 'ਚ ਹਿੱਸਾ ਲਿਆ

ਫ਼ਰੀਦਕੋਟ, 12 ਫ਼ਰਵਰੀ (ਜਸਵੰੰਤ ਸਿੰਘ ਪੁਰਬਾ)-ਸਥਾਨਕ ਲਾਅ ਕਾਲਜ ਦੇ ਵਿਦਿਆਰਥੀਆਂ ਐਨੀ, ਅਮਿਸ਼ਾ, ਅੰਮਿ੍ਤਪਾਲ, ਸੁਖਪ੍ਰੀਤ ਕੌਰ, ਸਿਧਾਂਤੀ, ਪ੍ਰਭਜੋਤ ਕੌਰ, ਯਸ਼ਿਕਾ, ਕਰਨ ਸਚਦੇਵਾ, ਹਰਮੀਤ, ਸੁਖਵੀਰ ਕੌਰ, ਮੂਨ, ਸ਼ਿਵਾਨੀ, ਨਵਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ...

ਪੂਰੀ ਖ਼ਬਰ »

16 ਫ਼ਰਵਰੀ ਨੂੰ ਮਲੇਰਕੋਟਲਾ ਵਿਖੇ ਵੱਡੀ ਗਿਣਤੀ 'ਚ ਸ਼ਾਮਿਲ ਹੋਣਗੇ ਬਿਜਲੀ ਠੇਕਾ ਕਾਮੇ

ਜੈਤੋ, 12 ਫ਼ਰਵਰੀ (ਸ਼ਰਮਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਫ਼ਤਰ ਜੈਤੋ ਵਿਖੇ ਬਠਿੰਡਾ ਥਰਮਲ ਤੋਂ ਪੱਛਮ ਜ਼ੋਨ 'ਚ ਸਰਪਲਸ ਹੋਏ ਠੇਕਾ ਕਾਮਿਆਂ ਵਲੋਂ ਇਕ ਮੀਟਿੰਗ ਹੋਈ ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਉਹ 16 ਫ਼ਰਵਰੀ ਨੂੰ ਨਾਗਰਿਕਤਾ ਸੋਧ ਵਰਗੇ ਕਾਲੇ ਕਾਨੂੰਨ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਤਹਿਤ ਨਾਟਕ ਖ਼ੇਡੇ

ਪੰਜਗਰਾਈਾ ਕਲਾਂ, 12 ਫ਼ਰਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਘਣੀਏਵਾਲਾ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ ਜਿਸ ਦੀ ਅਗਵਾਈ ਸੀ.ਡੀ.ਪੀ.ਓ. ਸਰਬਜੀਤ ਕੌਰ ਬਲਾਕ ਕੋਟਕਪੂਰਾ ਨੇ ਕੀਤੀ | ਨਾਟਕ ਮੰਡਲੀ ਵਲੋਂ ਭਰੂਣ ਹੱਤਿਆ ਅਤੇ ਅੰਧ ...

ਪੂਰੀ ਖ਼ਬਰ »

ਕੁਲਦੀਪ ਸਿੰਘ ਗਿੱਲ ਏ.ਐਸ.ਆਈ. ਬਣੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)- ਸੀ.ਆਈ.ਡੀ. ਦਫ਼ਤਰ ਗਿੱਦੜਬਾਹਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਕੁਲਦੀਪ ਸਿੰਘ ਗਿੱਲ ਨੂੰ ਵਿਭਾਗ ਵਲੋਂ ਤਰੱਕੀ ਦੇ ਕੇ ਏ.ਐਸ.ਆਈ. ਬਣਾਇਆ ਗਿਆ ਹੈ, ਜਿਸ ਨੂੰ ਲੈ ਕੇ ਸਥਾਨਕ ਦਫ਼ਤਰ ਵਿਖੇ ਸਮੂਹ ਸਟਾਫ਼ ਨੇ ਕੁਲਦੀਪ ...

ਪੂਰੀ ਖ਼ਬਰ »

ਮਲੇਰਕੋਟਲਾ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਗਿੱਦੜਬਾਹਾ, 12 ਫਰਵਰੀ (ਬਲਦੇਵ ਸਿੰਘ ਘੱਟੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਭਗਤ ਸਿੰਘ ਭਲਾਈਆਣਾ ਵਲੋਂ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਨਾਗਰਿਕਤਾ ਸੋਧ ਐਕਟ ਦੇ ਵਿਰੋਧ ਵਿਚ ਰੱਖੀ ਰੈਲੀ ਦੀਆਂ ਤਿਆਰੀਆਂ ਵਜੋਂ ਲੋਕਾਂ ...

ਪੂਰੀ ਖ਼ਬਰ »

ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਨੇ ਹਲਕਾ ਇੰਚਾਰਜ ਨੂੰ ਮੰਗ ਪੱਤਰ ਸੌਾਪਿਆ

ਮਲੋਟ, 12 ਫਰਵਰੀ (ਪਾਟਿਲ)-ਪੰਜਾਬ ਯੂ ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਮਲੋਟ ਵਲੋਂ ਮੁਲਾਜ਼ਮ ਅਤੇ ਪੈਨਸ਼ਨਰਜ਼ ਦੀਆਂ ਮੰਗਾਂ ਸਬੰਧੀ ਇੱਥੇ ਐਡਵਰਡ ਗੰਜ ਗੈਸਟ ਹਾਊਸ ਵਿਖੇ ਕੀਤੀ ਇਕੱਤਰਤਾ 'ਚ ਕਈ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਸਟੇਟ ਕਮੇਟੀ ਦੇ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਸੀਰਵਾਲੀ ਵਿਖੇ ਮੁੱਖ ਅਫ਼ਸਰ ਬਰੀਵਾਲਾ ਪ੍ਰੇਮ ਨਾਥ ਐੱਸ.ਆਈ. ਅਤੇ ਨਸ਼ਾ ਵਿਰੋਧੀ ਟੀਮ ਦੇ ਇੰਚਾਰਜ ਗੁਰਾਂਦਿੱਤਾ ...

ਪੂਰੀ ਖ਼ਬਰ »

ਦਿੱਲੀ 'ਚ ਆਪ ਦੀ ਜਿੱਤ 'ਤੇ ਲੱਡੂ ਵੰਡੇ

ਗਿੱਦੜਬਾਹਾ, 12 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਬੀਤੇ ਦਿਨ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਅੱਜ ਇੱਥੇ ਕੋਰਟ ਕੰਪਲੈਕਸ ਵਿਖੇ ਆਮ ਆਦਮੀ ਪਾਰਟੀ ਯੂਥ ਵਿੰਗ ਦੇ ਜ਼ਿਲ੍ਹਾ ਵਾਇਸ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਘੋਸ਼ਿਤ ਕੀਤੇ ਨਤੀਜਿਆਂ ਵਿਚ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੇ ਬੀ.ਐਸ.ਸੀ. ਬਾਇਓਟੈਕਨੌਲਜੀ ਸਮੈਸਟਰ ਤੀਜਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਇਸ ਵਿਚ ਸੋਨਲਪ੍ਰੀਤ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਦੀ ਮੀਟਿੰਗ ਹੋਈ

ਦੋਦਾ, 12 ਫ਼ਰਵਰੀ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਮੀਟਿੰਗ ਪਿੰਡ ਆਸਾ ਬੁੱਟਰ ਵਿਖੇ ਇਕਾਈ ਪ੍ਰਧਾਨ ਜਗਦੇਵ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਾਕ ਪ੍ਰਧਾਨ ਸੁਖਚੈਨ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੀ ...

ਪੂਰੀ ਖ਼ਬਰ »

ਵਿਧਾਇਕ ਰਾਜਾ ਵੜਿੰਗ ਨੇ ਮਨੀਆਂਵਾਲਾ ਵਿਖੇ ਬੱਸ ਅੱਡੇ ਦਾ ਕੀਤਾ ਉਦਘਾਟਨ

ਗਿੱਦੜਬਾਹਾ, 12 ਫ਼ਰਵਰੀ (ਘੱਟੋਂ)- ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੀਤੇ ਦਿਨ ਪਿੰਡ ਮਨੀਆਂਵਾਲਾ ਵਿਖੇ ਨਵੀਂ ਬਣੀ ਬੱਸ ਅੱਡੇ ਦੀ ਇਮਾਰਤ ਦਾ ਉਦਘਾਟਨ ਕੀਤਾ ਗਿਆ | ਇਸ ਸਮੇਂ ਸਰਪੰਚ ਗੁਰਮੇਲ ਸਿੰਘ ਬਰਾੜ ਵੀ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਕਾਲਜ ਵਿਖੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ 19 ਫ਼ਰਵਰੀ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸਬੰਧੀ ਸੈਮੀਨਾਰ ਲਗਾਇਆ

ਸ੍ਰੀ ਮੁਕਤਸਰ ਸਾਹਿਬ, 12 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਸਥਾਨਕ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸ੍ਰੀ ਅਰੁਨਵੀਰ ਵਸ਼ਿਸਟ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX