ਤਾਜਾ ਖ਼ਬਰਾਂ


ਚੰਡੀਗੜ੍ਹ : ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਸ਼੍ਰੋਮਣੀ ਅਕਾਲੀ ਦਲ ਨਾਲ ਕੈਪਟਨ ਖ਼ਿਲਾਫ਼ ਧਰਨੇ 'ਚ ਹੋਣਗੇ ਸ਼ਾਮਿਲ - ਡਾ. ਚੀਮਾ
. . .  about 2 hours ago
ਉੱਤਰ ਪ੍ਰਦੇਸ਼: ਆਗਰਾ ’ਚ ਬੋਰਵੈਲ ਵਿੱਚ ਡਿੱਗੇ 4 ਸਾਲ ਦੇ ਲੜਕੇ ਨੂੰ ਐਨ.ਡੀ.ਆਰ.ਐਫ .ਨੇ ਬਚਾਇਆ
. . .  about 3 hours ago
ਜਾਂਚ ਨੂੰ ਪੂਰਾ ਸਹਿਯੋਗ ਦੇਵਾਂਗਾ - ਪ੍ਰਕਾਸ਼ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ , 14 ਜੂਨ - ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਸਪਸ਼ਟ ਤੌਰ ’ਤੇ ਕਾਨੂੰਨ ਨਾਲ ਸਹਿਯੋਗ ਦੀ ਆਪਣੀ ਮਨਸ਼ਾ ਤੇ ਵਚਨਬੱਧਤਾ ਮੁੜ ਦੁਹਰਾਈ ਹੈ ਤੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਆਂਪਾਲਿਕਾ ...
3 ਲੱਖ 4 ਹਜ਼ਾਰ ਰੁਪਏ ਦੀ ਜਾਅਲੀ ਕਰੰਸੀ ਨਾਲ 3 ਕਾਬੂ
. . .  about 4 hours ago
ਖੰਨਾ ,14 ਜੂਨ( ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਪੁਲਿਸ ਦੇ ਐਸ.ਐਸ. ਪੀ. ਨੇ ਦੱਸਿਆ ਕਿ ਐਸ.ਪੀ.ਮਨਪ੍ਰੀਤ ਸਿੰਘ , ਡੀ.ਐਸ.ਪੀ. ਰਾਜਨ ਪਰਮਿੰਦਰ ਸਿੰਘ ਦੀ ਅਗਵਾਈ ਵਿਚ 3 ਵਿਅਕਤੀਆਂ ...
ਪ੍ਰਚੂਨ ਮਹਿੰਗਾਈ ਵਿਚ ਵਾਧਾ
. . .  about 4 hours ago
ਨਵੀਂ ਦਿੱਲੀ , 14 ਜੂਨ- ਪ੍ਰਚੂਨ ਮਹਿੰਗਾਈ ਵਿਚ ਵਾਧਾ ਹੋਇਆ ਹੈ । ਮਈ ਵਿਚ ਇਹ ਅੰਕੜਾ 6.3% ਤੱਕ ਪਹੁੰਚ ਗਿਆ, ਅਪ੍ਰੈਲ ਵਿਚ ਇਹ ਸਿਰਫ 4.23% ਸੀ ।
ਦਿੱਲੀ ਦੇ ਸਫਦਰ ਜੰਗ ਏਅਰਪੋਰਟ ਦੀ ਆਈ.ਟੀ. ਇਮਾਰਤ ਨੂੰ ਲੱਗੀ ਅੱਗ
. . .  about 4 hours ago
ਨਵੀਂ ਦਿੱਲੀ, 14 ਜੂਨ- ਦਿੱਲੀ ਦੇ ਸਫਦਰ ਜੰਗ ਹਵਾਈ ਅੱਡੇ ਦੀ ਆਈ.ਟੀ. ਇਮਾਰਤ ਵਿਚ ਅੱਜ ਅੱਗ ਲਗ ਗਈ । ਅੱਗ ਬਝਾਉਣ ਦੀਆਂ 6 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ।
ਅੰਮ੍ਰਿਤਸਰ 'ਚ ਕੋਰੋਨਾ ਦੇ 55 ਨਵੇਂ ਮਾਮਲੇ ਆਏ ਸਾਹਮਣੇ, 2 ਮਰੀਜ਼ਾਂ ਨੇ ਤੋੜਿਆ ਦਮ
. . .  about 4 hours ago
ਅੰਮ੍ਰਿਤਸਰ ,14 ਜੂਨ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 55 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲੇ ਵਧ ਕੇ 46212 ਹੋ ਗਏ ...
ਡਬਲਯੂ. ਟੀ. ਸੀ. ਦੇ ਫਾਈਨਲ ਦਾ ਜੇਤੂ 1.6 ਮਿਲੀਅਨ ਡਾਲਰ ਦੀ ਇਨਾਮੀ ਰਾਸ਼ੀ ਦਾ ਵੀ ਹੱਕਦਾਰ
. . .  about 5 hours ago
ਨਵੀਂ ਦਿੱਲੀ , 14 ਜੂਨ - ਭਾਰਤ ਅਤੇ ਨਿ ਨਿਊਜ਼ੀਲੈਂਡ ਵਿਚਾਲੇ ਆਈ.ਸੀ.ਸੀ. ਵਰਲਡ ਟੈਸਟ ਚੈਂਪੀਅਨਸ਼ਿਪ (ਡਬਲਯੂ. ਟੀ. ਸੀ.) ਦੇ ਫਾਈਨਲ ਦਾ ਜੇਤੂ ਆਈ.ਸੀ.ਸੀ. ਟੈਸਟ ਚੈਂਪੀਅਨਸ਼ਿਪ ਦੇ ਨਾਲ-ਨਾਲ ...
ਟਿੱਬਾ ਦੇ ਮਜ਼ਦੂਰਾਂ ਵਲੋਂ ਮਹਿਲ ਕਲਾਂ ਵਿਖੇ ਲੁਧਿਆਣਾ - ਬਠਿੰਡਾ ਮੁਖ ਮਾਰਗ ਜਾਮ
. . .  about 5 hours ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਡੀ. ਐੱਸ. ਪੀ. ਮਹਿਲ ਕਲਾਂ ਦਫ਼ਤਰ ਮੂਹਰੇ ਇਨਸਾਫ਼ ਲੈਣ ਲਈ ਦੂਜੇ ਦਿਨ ਧਰਨੇ 'ਤੇ ਬੈਠੇ ਪਿੰਡ ਟਿੱਬਾ ਦੇ ਮਜ਼ਦੂਰਾਂ ਨੂੰ ਕੁਝ...
ਪਿੰਡ ਮੱਤਾ ਦੇ ਦਿੱਲੀ ਤੋਂ ਪਰਤੇ ਕਿਸਾਨ ਦਰਸ਼ਨ ਸਿੰਘ ਦੀ ਮੌਤ
. . .  about 6 hours ago
ਜੈਤੋ, 14 ਜੂਨ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਪਿੰਡ ਮੱਤਾ ਦੇ ਬਜ਼ੁਰਗ ਕਿਸਾਨ ਦੀ ਦਿੱਲੀ ਮੋਰਚੇ ਤੋਂ ਪਰਤਣ ਉਪਰੰਤ ਮੌਤ ਹੋ ਜਾਣ ਦਾ ਪਤਾ ਲੱਗਿਆ...
ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਲਗਾਏ ਜਾ ਰਹੇ ਕੁੱਲ 850 ਆਕਸੀਜਨ ਪਲਾਂਟ
. . .  about 6 hours ago
ਨਵੀਂ ਦਿੱਲੀ , 14 ਜੂਨ - ਕੋਵਿਡ -19 ਦੇ ਵਿਰੁੱਧ ਲੜਨ ਲਈ ਦੇਸ਼ ਦੀਆਂ ਜਰੂਰਤਾਂ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਕੇਅਰਜ਼ ਫੰਡ ਤੋਂ ਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਲ 850 ...
ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਧਰਨਾ
. . .  about 6 hours ago
ਰਾਮਾਂ ਮੰਡੀ(ਬਠਿੰਡਾ), 14 ਜੂਨ (ਅਮਰਜੀਤ ਸਿੰਘ ਲਹਿਰੀ) - ਬਠਿੰਡਾ ਜ਼ਿਲ੍ਹੇ ਦੀ ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਚ ਸਹੁਰੇ ਪਰਿਵਾਰ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਗਈ ਨਵ ਵਿਆਹੁਤਾ ਲੜਕੀ ਲੜਕੀ ਹੈਪੀ ਕੌਰ ਦੇ ਪਰਿਵਾਰਕ ਮੈਂਬਰਾਂ ...
‘ਇਕ ਰਾਸ਼ਟਰ, ਇਕ ਰਾਸ਼ਨ’ ਯੋਜਨਾ ਲਾਗੂ ਕਰਨ ਵਿਚ ਕੋਈ ਮੁਸ਼ਕਲ ਨਹੀਂ - ਮਮਤਾ ਬੈਨਰਜੀ
. . .  about 7 hours ago
ਕੋਲਕਾਤਾ,(ਪੱਛਮੀ ਬੰਗਾਲ) 14 ਜੂਨ - ਪੱਛਮੀ ਬੰਗਾਲ ਸਰਕਾਰ ਨੇ 1 ਜੁਲਾਈ ਤੱਕ ਪਾਬੰਦੀਆਂ ਵਧਾਈਆਂ ਹਨ । ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਹੈ। ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ...
ਐਸ.ਆਈ.ਟੀ. ਸਾਹਮਣੇ 16 ਜੂਨ ਨੂੰ ਨਹੀਂ ਪੇਸ਼ ਹੋਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ - ਦਲਜੀਤ ਸਿੰਘ ਚੀਮਾ
. . .  about 7 hours ago
ਚੰਡੀਗੜ੍ਹ , 14 ਜੂਨ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਪੁਲਿਸ ਫਾਇਰਿੰਗ ਮਾਮਲੇ ਵਿਚ ਐਸ.ਆਈ.ਟੀ. ਨੇ 16 ਜੂਨ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ...
ਚੀਫ਼ ਖ਼ਾਲਸਾ ਦੀਵਾਨ ਵਲੋਂ ਪੰਚਮ ਪਾਤਸ਼ਾਹ ਦਾ ਸ਼ਹੀਦੀ ਪੁਰਬ ਸ਼ਰਧਾ ਨਾਲ ਮਨਾਇਆ
. . .  about 8 hours ago
ਅੰਮ੍ਰਿਤਸਰ,14 ਜੂਨ (ਜਸਵੰਤ ਸਿੰਘ ਜੱਸ) - ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਗੁਰਦੁਆਰਾ ਸ੍ਰੀ ਕਲਗ਼ੀਧਰ ਸਾਹਿਬ ਚੀਫ਼ ਖ਼ਾਲਸਾ...
ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲਾ ਗ੍ਰਿਫ਼ਤਾਰ - 18 ਸਾਇਕਲ ਬਰਾਮਦ
. . .  about 9 hours ago
ਬਠਿੰਡਾ, 14 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਅੱਜ ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਮਹਿੰਗੇ ਮੁੱਲ ਦੇ ਸਾਇਕਲ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ,...
ਇਨਸਾਫ਼ ਲੈਣ ਲਈ ਸੈਂਕੜੇ ਲੋਕਾਂ ਵਲੋਂ ਦੂਸਰੇ ਦਿਨ ਵੀ ਡੀ. ਐੱਸ .ਪੀ. ਮਹਿਲ ਕਲਾਂ ਦੇ ਦਫ਼ਤਰ ਮੂਹਰੇ ਰੋਸ ਧਰਨਾ
. . .  about 7 hours ago
ਮਹਿਲ ਕਲਾਂ,14 ਜੂਨ (ਅਵਤਾਰ ਸਿੰਘ ਅਣਖੀ) - ਪਿੰਡ ਟਿੱਬਾ ਦੇ ਗੰਭੀਰ ਹਾਲਤ 'ਚ ਜ਼ਖਮੀ ਨੌਜਵਾਨ ਦੀ ਪੀ. ਜੀ .ਆਈ. 'ਚ ਮੌਤ ਹੋ ਜਾਣ ਤੋਂ ਬਾਅਦ ਪਰਿਵਾਰ ਨੂੰ ਇਨਸਾਫ਼...
6-12 ਉਮਰ ਸਮੂਹ ਦੇ ਬੱਚਿਆਂ ਲਈ ਕੋਵੈਕਸੀਨ ਦਾ ਟਰਾਇਲ ਕੱਲ ਤੋਂ ਸ਼ੁਰੂ
. . .  about 9 hours ago
ਨਵੀਂ ਦਿੱਲੀ, 14 ਜੂਨ - ਏਮਜ਼ ਦਿੱਲੀ ਕੱਲ੍ਹ ਤੋਂ 6-12 ਉਮਰ ਸਮੂਹ ਦੇ ਬੱਚਿਆਂ ਅਤੇ ਉਸ ਤੋਂ ਬਾਅਦ 2-6 ਉਮਰ ਵਰਗ ਦੇ ਕਲੀਨਿਕਲ ਟਰਾਇਲਾਂ ਲਈ ਭਰਤੀ ਸ਼ੁਰੂ ਕਰੇਗੀ...
ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ ਵੀ ਜਾਰੀ
. . .  about 9 hours ago
ਮੁੰਬਈ,14 ਜੂਨ - ਅਭਿਨੇਤਾ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਅੱਜ ਇਕ ਸਾਲ ਦਾ ਹੋ ਗਿਆ ਹੈ | ਉਥੇ ਹੀ ਅਭਿਨੇਤਾ ਦੀ ਮੌਤ ਨਾਲ ਜੁੜੀ ਸੀ.ਬੀ.ਆਈ. ਜਾਂਚ ਅਜੇ...
ਬੇਰੁਜ਼ਗਾਰ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 9 hours ago
ਬਠਿੰਡਾ,14 ਜੂਨ ( ਅਮ੍ਰਿਤਪਾਲ ਸਿੰਘ ਵਲਾਣ) - ਅੱਜ ਬਠਿੰਡਾ ਵਿਚ ਬੇਰੁਜ਼ਗਾਰੀ ਦੇ ਝੰਬੇ ਇਕ ਨੌਜਵਾਨ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ...
ਪੁਲਿਸ ਦੀ ਵਰਦੀ ਪਾ ਕੇ ਲੁੱਟਾਂ - ਖੋਹਾਂ ਕਰਨ ਵਾਲਾ ਅੰਤਰਾਜੀ ਗਿਰੋਹ ਪਟਿਆਲਾ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਪਟਿਆਲਾ,14 ਜੂਨ (ਮਨਦੀਪ ਸਿੰਘ ਖਰੌੜ) - ਪਟਿਆਲਾ ਪੁਲਿਸ ਵਲੋਂ ਪੁਲਿਸ ਦੀ ਵਰਦੀ ਪਾ ਕੇ ਲੁੱਟਾਂ ਖੋਹਾਂ ਕਰਨ ਵਾਲਾ ਅੰਤਰਰਾਜੀ ਗਿਰੋਹ ਕਾਬੂ ਕੀਤਾ ਗਿਆ ਹੈ। ਇਹ ਗਿਰੋਹ ਪੰਜਾਬ ਤੇ ਹਰਿਆਣਾ...
ਪੀ.ਆਰ.ਟੀ.ਸੀ. ਮੁਲਾਜ਼ਮਾਂ ਨੇ ਘੇਰਿਆ ਬਠਿੰਡਾ ਦਾ ਮੁੱਖ ਬੱਸ ਅੱਡਾ
. . .  about 10 hours ago
ਬਠਿੰਡਾ, 14 ਜੂਨ (ਅਮ੍ਰਿਤਪਲ ਸਿੰਘ ਵਲਾਣ) - ਪਟਿਆਲਾ ਵਿਚ ਪੀ.ਆਰ.ਟੀ.ਸੀ. ਚੈਕਿੰਗ ਟੀਮ ਦੁਆਰਾ ਪੀ.ਆਰ.ਟੀ.ਸੀ. ਬਠਿੰਡਾ ਡਿਪੂ ਦੇ ਇਕ ਕੰਡਕਟਰ ...
ਅਣਪਛਾਤੇ ਲੁਟੇਰਿਆਂ ਵਲੋਂ ਕਿਸਾਨ ਦੀ ਗੋਲੀ ਮਾਰਕੇ ਹੱਤਿਆ
. . .  about 9 hours ago
ਮੋਗਾ,14 ਜੂਨ (ਗੁਰਤੇਜ ਸਿੰਘ ਬੱਬੀ, ਗੁਰਦੇਵ ਭਾਮ) - ਮੋਗਾ ਦੇ ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੀਆਨਾ ਦੇ ਕੋਲ ਮੋਟਰਸਾਈਕਲ ਸਵਾਰ ਖੇਤਾਂ ਵਿਚ ਪਏ ਇਕ ਬੈਗ ਨੂੰ ਚੁੱਕ ਕੇ ਉੱਥੋਂ ਦੀ ਫ਼ਰਾਰ...
2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ਲੜੇਗੀ ਪਾਰਟੀ - ਅਰਵਿੰਦ ਕੇਜਰੀਵਾਲ
. . .  about 10 hours ago
ਨਵੀਂ ਦਿੱਲੀ, 14 ਜੂਨ - ਆਮ ਆਦਮੀ ਪਾਰਟੀ (ਆਪ) 2022 ਦੀਆਂ ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਸੀਟਾਂ ‘ਤੇ ਚੋਣ ...
ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ
. . .  about 10 hours ago
ਕੋਟਕਪੂਰਾ, 14 ਜੂਨ ( ਮੋਹਰ ਸਿੰਘ ਗਿੱਲ ) - ਉਮਕਾਰ ਗੋਇਲ ਇੰਪਰੂਵਮੈਂਟ ਟਰੱਸਟ ਕੋਟਕਪੂਰਾ ਦੇ ਪ੍ਰਧਾਨ ਬਣੇ ਹਨ | ਸੁਰਜੀਤ ਸਿੰਘ ਢਿੱਲੋਂ ਡਾਇਰੈਕਟਰ ਸੀਵਰੇਜ ਬੋਰਡ ਪੰਜਾਬ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਪੰਜਾਬ / ਜਨਰਲ

ਸਿੱਖਿਆ ਮੰਤਰੀ ਵਲੋਂ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਉਣ ਦੇ ਹੁਕਮ

ਚੰਡੀਗੜ੍ਹ•, 12 ਫ਼ਰਵਰੀ (ਅਜੀਤ ਬਿਊਰੋ)-ਪੰਜਾਬ 'ਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ...

ਪੂਰੀ ਖ਼ਬਰ »

ਪਾਣੀ, ਸੀਵਰੇਜ ਬਿੱਲਾਂ ਦਾ ਬਕਾਇਆ ਬਿਨਾਂ ਵਿਆਜ/ਜੁਰਮਾਨਾ ਜਮ੍ਹਾਂ ਕਰਵਾਉਣ ਦੀ ਸਹੂਲਤ

ਚੰਡੀਗੜ•੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ 'ਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ | ਸਰਕਾਰ ...

ਪੂਰੀ ਖ਼ਬਰ »

ਗੁਰਦੁਆਰਾ ਐਕਟ 'ਚ ਕਿਸੇ ਵੀ ਤਰ੍ਹਾਂ ਦੀ ਸੋਧ ਦਾ ਅਧਿਕਾਰ ਸੂਬਾ ਸਰਕਾਰਾਂ ਕੋਲ ਨਹੀਂ-ਭਾਈ ਲੌਾਗੋਵਾਲ

ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਬੈਠਕ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ...

ਪੂਰੀ ਖ਼ਬਰ »

ਦੇਸ਼ ਦੇ ਸਰਕਾਰੀ ਐਲੀਮੈਂਟਰੀ ਸਕੂਲਾਂ 'ਚ 10,22,195 ਅਸਾਮੀਆਂ ਖਾਲੀ

ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਦੇਸ਼ ਅੰਦਰ ਆਜ਼ਾਦੀ ਤੋਂ ਬਾਅਦ ਅਤੇ ਸੰਵਿਧਾਨ ਲਾਗੂ ਹੋਣ ਤੋਂ ਲੈ ਕੇ ਆਜ਼ਾਦੀ ਦੇ 72 ਸਾਲ ਬੀਤ ਜਾਣਦੇ ਬਾਵਜੂਦ 6 ਤੋਂ 14 ਸਾਲ ਤੱਕ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਪ੍ਰਤੀ ਸਰਕਾਰਾਂ ਵਲੋਂ ਜਾਣਬੁੱਝ ਕੇ ਕੀਤੇ ਜਾ ਰਹੇ ਨੁਕਸਾਨ ਅਤੇ ਸੰਵਿਧਾਨਕ ਸੰਸਥਾਵਾਂ ਵਲੋਂ ਧਾਰੀ ਚੁੱਪੀ ਦਾ ਸੂਚਨਾ ਅਧਿਕਾਰ ਐਕਟ 2005 ਤਹਿਤ ਦੇਸ਼ ਅੰਦਰ 36 ਸੂਬਿਆਂ ਸਮੇਤ ਯੂ.ਟੀ.ਆਈ. ਅਤੇ ਅੰਡੇਮਾਨ ਨੀਕੋਵਾਰ ਆਈਸ ਲੈਂਡ 'ਚ ਖਾਲੀ ਅਸਾਮੀਆਂ ਦਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਦੇਸ਼ ਵਿਚ ਕੁੱਲ 10,22,195 ਅਸਾਮੀਆਂ ਖ਼ਾਲੀ ਹਨ | ਉਨ੍ਹਾਂ ਦੱਸਿਆ ਕਿ 2018-19 ਸਾਲ ਦੀ ਇਹ ਸੂਚਨਾ ਡਿਪਾਰਟਮੈਂਟ ਆਫ਼ ਸਕੂਲ ਐਜੂਕੇਸ਼ਨ ਐਾਡ ਲਿਟਰੈਸੀ, ਮਨਿਸਟਰੀ ਆਫ਼ ਹਿਊਮਨ ਰਿਸੋਰਸਿਜ਼ ਡਿਵੈਲਪਮੈਂਟ ਤੋਂ ਪ੍ਰਾਪਤ ਕੀਤੀ ਗਈ ਹੈ | ਧੀਮਾਨ ਨੇ ਦੱਸਿਆ ਕਿ ਪੰਜਾਬ 'ਚ ਕੁੱਲ ਅਸਾਮੀਆਂ 75805, ਜਿਨ੍ਹਾਂ 'ਚ ਭਰੀਆਂ 68218 ਤੇ ਖਾਲੀ 7587 ਹਨ, ਅੰਡੇਮਾਨ ਨੀਕੋਵਾਰ ਆਈਸ ਲੈਂਡ ਵਿਚ ਕੁੱਲ ਅਸਾਮੀਆਂ 3169, ਜਿਨ੍ਹਾਂ 'ਚ ਭਰੀਆਂ 2690 ਤੇ 479 ਖਾਲੀ ਪਈਆਂ ਹਨ, ਆਂਧਰਾ ਪ੍ਰਦੇਸ਼ ਵਿਚ ਕੁੱਲ ਅਸਾਮੀਆਂ 148785, ਭਰੀਆਂ 134108 ਤੇ 14677 ਖਾਲੀ ਹਨ | ਅਰੁਣਾਚਾਲ ਪ੍ਰਦੇਸ਼ 'ਚ ਕੁੱਲ ਅਸਾਮੀਆਂ 14245, ਜਿਨ੍ਹਾਂ 'ਚ ਭਰੀਆਂ 13576 ਤੇ 678 ਖਾਲੀ ਹਨ, ਆਸਾਮ 'ਚ ਕੁੱਲ ਅਸਾਮੀਆਂ 182439, ਜਿਨ੍ਹਾਂ 'ਚ ਭਰੀਆਂ 157250 ਤੇ ਖਾਲੀ 25189 ਹਨ, ਬਿਹਾਰ ਵਿਚ ਕੱੁਲ ਅਸਾਮੀਆਂ 592541, ਜਿਨ੍ਹਾਂ 'ਚ ਭਰੀਆਂ 388607 ਤੇ ਖਾਲੀ 203934 ਹਨ, ਚੰਡੀਗੜ੍ਹ 'ਚ ਕੁੱਲ ਅਸਾਮੀਆਂ 4284, ਜਿਨ੍ਹਾਂ 'ਚ ਭਰੀਆਂ 3852 ਤੇ ਖਾਲੀ 432 ਹਨ, ਛੱਤੀਸਗੜ੍ਹ 'ਚ ਕੁੱਲ ਅਸਾਮੀਆਂ 196806, ਜਿਨ੍ਹਾਂ 'ਚ ਭਰੀਆਂ 158290 ਤੇ 38516 ਖਾਲੀ ਹਨ, ਦਾਦਰ ਐਾਡ ਨਗਰ ਹਵੇਲੀ 'ਚ ਕੁੱਲ ਅਸਾਮੀਆਂ 1804, ਜਿਨ੍ਹਾਂ 'ਚ ਭਰੀਆਂ 1643 ਤੇ ਖਾਲੀ 161 ਹਨ, ਦਮਨ ਐਾਡ ਦਿਓ 'ਚ ਕੁੱਲ ਅਸਾਮੀਆਂ 601, ਜਿਨ੍ਹਾਂ 'ਚ ਭਰੀਆਂ 385 ਤੇ ਖਾਲੀ 216 ਹਨ | ਰਾਜਧਾਨੀ ਦਿੱਲੀ 'ਚ ਕੱੁਲ ਅਸਾਮੀਆਂ 49286, ਜਿਨ੍ਹਾਂ 'ਚ ਭਰੀਆਂ 42483 ਤੇ ਖਾਲੀ 6803 ਹਨ, ਗੁਜਰਾਤ 'ਚ ਕੁੱਲ ਅਸਾਮੀਆਂ 217106, ਜਿਨ੍ਹਾਂ 'ਚ ਭਰੀਆਂ 213067 ਤੇ ਖਾਲੀ 4039 ਹਨ, ਹਰਿਆਣਾ 'ਚ ਕੁੱਲ ਅਸਾਮੀਆਂ 65446, ਜਿਨ੍ਹਾਂ 'ਚ ਭਰੀਆਂ 50074 ਤੇ ਖਾਲੀ 15372 ਹਨ | ਹਿਮਾਚਲ 'ਚ ਕੱੁਲ ਅਸਾਮੀਆਂ 45997, ਜਿਨ੍ਹਾਂ 'ਚ ਭਰੀਆਂ 44002 ਤੇ ਖਾਲੀ 1995 ਹਨ | ਜੰਮੂ-ਕਸ਼ਮੀਰ 'ਚ ਕੁੱਲ ਅਸਾਮੀਆਂ 101301, ਜਿਨ੍ਹਾਂ 'ਚ ਭਰੀਆ 94232 ਤੇ ਖਾਲੀ 7069 ਹਨ, ਝਾਰਖੰਡ 'ਚ ਕੁੱਲ ਅਸਾਮੀਆਂ 191679, ਜਿਨ੍ਹਾਂ 'ਚ ਭਰੀਆਂ 111869 ਤੇ ਖਾਲੀ 79810 ਹਨ | ਕਰਨਾਟਕ 'ਚ ਕੁੱਲ ਅਸਾਮੀਆਂ 203824, ਜਿਨ੍ਹਾਂ 'ਚ ਭਰੀਆਂ 189332 ਤੇ ਖਾਲੀ 14492 ਹਨ, ਕੇਰਲ 'ਚ ਕੁੱਲ ਅਸਾਮੀਆਂ 126382, ਜਿਨ੍ਹਾਂ 'ਚ ਭਰੀਆਂ 125011 ਤੇ ਖਾਲੀ 1371 ਹਨ | ਲਕਸ਼ਦੀਪ ਵਿਚ ਕੁੱਲ ਅਸਾਮੀਆਂ 731, ਜਿਨ੍ਹਾਂ 'ਚ ਭਰੀਆਂ 681 ਤੇ ਖਾਲੀ 50 ਹਨ | ਮੱਧ ਪ੍ਰਦੇਸ਼ 'ਚ ਕੁੱਲ ਅਸਾਮੀਆਂ 363099, ਜਿਨ੍ਹਾਂ 'ਚ ਭਰੀਆਂ 296576 ਤੇ ਖਾਲੀ 66523 ਹਨ, ਮਹਾਂਰਾਸ਼ਟਰ 'ਚ ਕੁੱਲ ਅਸਾਮੀਆਂ 324801, ਜਿਨ੍ਹਾਂ 'ਚ ਭਰੀਆਂ 304053 ਤੇ ਖਾਲੀ 20748 ਹਨ, ਮਨੀਪੁਰ 'ਚ ਕੱੁਲ ਅਸਾਮੀਆਂ 16167, ਜਿਨ੍ਹਾਂ 'ਚ ਭਰੀਆਂ 15801 ਤੇ ਖਾਲੀ 366 ਹਨ | ਮੇਘਾਲਿਆ 'ਚ ਕੁੱਲ ਅਸਾਮੀਆਂ 22632, ਜਿਨ੍ਹਾਂ 'ਚ ਭਰੀਆਂ 21756 ਤੇ ਖਾਲੀ 876 | ਮਿਜ਼ੋਰਮ 'ਚ ਕੱੁਲ ਅਸਾਮੀਆਂ 2228, ਜਿਨ੍ਹਾਂ 'ਚ ਭਰੀਆਂ 2193 ਤੇ ਖਾਲੀ 35 ਹਨ | ਨਾਗਾਲੈਂਡ 'ਚ ਕੁੱਲ ਅਸਾਮੀਆਂ 17330, ਜਿਨ੍ਹਾਂ 'ਚ 17013, ਖਾਲੀ 317 ਹਨ, ਪਾਂਡੀਚਰੀ ਵਿਚ ਕੱੁਲ ਅਸਾਮੀਆਂ 3705, ਜਿਨ੍ਹਾਂ 'ਚ ਭਰੀਆਂ 3040 ਤੇ ਖਾਲੀ 665 ਹਨ, ਰਾਜਸਥਾਨ 'ਚ ਕੁੱਲ ਅਸਾਮੀਆਂ 314271, ਜਿਨ੍ਹਾਂ 'ਚ ਭਰੀਆਂ 277683 ਤੇ ਖਾਲੀ 36588 ਹਨ, ਤਾਮਿਲਨਾਡੂ 'ਚ ਕੱੁਲ ਅਸਾਮੀਆਂ 147913, ਜਿਨ੍ਹਾਂ 'ਚ ਭਰੀਆਂ 141902 ਤੇ ਖਾਲੀ 6011 ਹਨ, ਤੇਲੰਗਾਨਾ 'ਚ ਕੁੱਲ ਅਸਾਮੀਆਂ 72702, ਜਿਨ੍ਹਾਂ 'ਚ ਭਰੀਆਂ 68918 ਤੇ ਖਾਲੀ 3784 ਹਨ | ਤਰੀਪੂਰਾ 'ਚ ਕੁੱਲ ਅਸਾਮੀਆਂ 35091, ਜਿਨ੍ਹਾਂ 'ਚ ਭਰੀਆਂ 30655 ਅਤੇ ਖਾਲੀ 4436 ਹਨ | ਉੱਤਰ ਪ੍ਰਦੇਸ਼ 'ਚ ਕੁੱਲ ਅਸਾਮੀਆਂ 879691, ਜਿਨ੍ਹਾਂ 'ਚ ਭਰੀਆਂ 494114 ਤੇ ਖਾਲੀ 385577 ਹਨ | ਉੱਤਰਾਖੰਡ 'ਚ ਕੁੱਲ ਅਸਾਮੀਆਂ 46053, ਜਿਨ੍ਹਾਂ 'ਚ ਭਰੀਆਂ 39048 ਤੇ ਖਾਲੀ 7005 ਹਨ | ਪੱਛਮੀ ਬੰਗਾਲ 'ਚ ਕੱੁਲ ਅਸਾਮੀਆਂ 454860, ਜਿਨ੍ਹਾਂ 'ਚ ਭਰੀਆਂ 388466 ਤੇ ਖਾਲੀ 66394 ਹਨ | ਧੀਮਾਨ ਨੇ ਕਿਹਾ ਕਿ ਇਹ ਦੁਨੀਆਂ ਦਾ ਸਭ ਤੋਂ ਵੱਡਾ ਸੰਵਿਧਾਨਕ ਖਿਲਵਾੜ ਦੇਸ਼ ਦੇ ਉਨ੍ਹਾਂ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਾਲੇ ਗਰੀਬ ਪਰਿਵਾਰਾਂ ਦੇ ਬੱਚਿਆਂ ਨਾਲ ਕੀਤਾ ਜਾ ਰਿਹਾ ਹੈ ਅਤੇ ਦੇਸ਼ ਦੇ ਸੰਵਿਧਾਨ ਦੇ ਮੂਲ ਅਧਿਕਾਰਾਂ ਪ੍ਰਤੀ ਪਤਾ ਚੱਲਦਾ ਹੈ ਕਿ ਸਾਡੀਆਂ ਸਰਕਾਰਾਂ ਦੇਸ਼ 'ਚੋਂ ਅਨਪੜ੍ਹਤਾ ਖ਼ਤਮ ਕਰਨ ਲਈ ਕਿੰਨੀਆਂ ਕੁ ਗੰਭੀਰ ਹਨ |

ਖ਼ਬਰ ਸ਼ੇਅਰ ਕਰੋ

 

ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਤ

ਝਬਾਲ, 12 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਅੰਮਿ੍ਤਸਰ ਰੋਡ 'ਤੇ ਸਥਿਤ ਪਿੰਡ ਠੱਠਾ ਨੜੇ ਬਣੀ ਬਲਿਊ ਸਿਟੀ ਕਲੋਨੀ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਉੱਪਰੋਂ ਲੰਘਦੀ ਹਾਈ ਵੋਲਟੇਜ ਲਾਈਨ ਵਿਚੋਂ ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸੇਵਾ ਕੇਂਦਰਾਂ ਰਾਹੀਂ ਜਾਰੀ ਹੋਣਗੇ ਬੱਸ ਪਾਸ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਟਰਾਂਸਪੋਰਟ ਵਿਭਾਗ ਵਲੋਂ ਸਕੂਲਾਂ/ਕਾਲਜਾਂ/ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਅਤੇ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵਿਚਕਾਰ ਪੈਨਲ ਮੀਟਿੰਗ ਅੱਜ

ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਮੋਰਚਾ ਲਾਈ ਬੈਠੇ ਅਤੇ 5 ਵਾਰ ਲਾਠੀਚਾਰਜ ਦੀ ਮਾਰ ਝੱਲ ਚੁੱਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ 13 ਫਰਵਰੀ ਨੂੰ ...

ਪੂਰੀ ਖ਼ਬਰ »

ਮੋਬਾਈਲਾਂ ਦੀ ਜ਼ਿਆਦਾ ਵਰਤੋਂ ਕਰਕੇ ਬੱਚੇ ਬੋਲਣਾ ਭੁੱਲੇ

ਮਨਜੋਤ ਸਿੰਘ ਜੋਤ ਚੰਡੀਗੜ੍ਹ, 12 ਫਰਵਰੀ-ਜਿੱਥੇ ਮੋਬਾਈਲ ਨੇ ਨੌਜਵਾਨ ਪੀੜ੍ਹੀ ਨੂੰ ਆਪਣਾ ਗ਼ੁਲਾਮ ਬਣਾ ਲਿਆ ਹੈ, ਉਸੇ ਤਰ੍ਹਾਂ ਹੁਣ ਛੋਟੇ ਬੱਚੇ ਵੀ ਇਨ੍ਹਾਂ ਦੇ ਪ੍ਰਭਾਵ ਹੇਠ ਆਉਣ ਲੱਗੇ ਹਨ | ਮੋਬਾਈਲਾਂ 'ਤੇ ਕਾਫ਼ੀ ਸਮਾਂ ਵੀਡੀਓ ਗੇਮਾਂ ਅਤੇ ਕਾਰਟੂਨ ਫ਼ਿਲਮਾਂ ...

ਪੂਰੀ ਖ਼ਬਰ »

ਪੰਜਾਬ ਸਮੇਤ ਕਈ ਸੂਬਿਆਂ 'ਚ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਮੋਨੀ ਸਮੇਤ ਚਾਰ ਗਿ੍ਫ਼ਤਾਰ

ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ, ਹਰਿਆਣਾ, ਉਤਰਾਖੰਡ ਸਮੇਤ ਕਈ ਸੂਬਿਆਂ ਵਿਚ ਕਤਲ, ਲੁੱਟ-ਖੋਹ ਅਤੇ ਹੋਰ ਦਰਜਨਾਂ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਮੋਨੀ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ਼ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ•, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕੋਵਿਡ-19 (ਕੋਰੋਨਾਵਾਇਰਸ) ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਨੂੰ ...

ਪੂਰੀ ਖ਼ਬਰ »

ਦੇਸ਼ ਧਰੋਹ ਦੇ ਮੁਕੱਦਮੇ 'ਚੋਂ ਰਮਨਦੀਪ ਸਿੰਘ ਸੰਨੀ ਨਿਰਦੋਸ਼ ਕਰਾਰ

ਬਠਿੰਡਾ, 12 ਫਰਵਰੀ (ਅਵਤਾਰ ਸਿੰਘ)-ਮੋਹਾਲੀ ਪੁਲਿਸ ਨੇ ਰਮਨਦੀਪ ਸਿੰਘ ਉਰਫ਼ ਸੰਨੀ ਨੂੰ ਦੇਸ਼-ਧ੍ਰੋਹ ਦੇ ਮੁਕੱਦਮੇ ਵਿਚੋਂ ਨਿਰਦੋਸ਼ ਕਰਾਰ ਦਿੱਤਾ ਹੈ | ਜਿਸ ਤੋਂ ਸਾਬਿਤ ਹੋ ਗਿਆ ਕਿ ਸੰਨੀ ਦਾ ਉਸ ਮੁਕੱਦਮੇ ਵਿਚ ਕੋਈ ਰੋਲ ਨਹੀਂ ਸੀ ਅਤੇ ਉਸ ਨੂੰ ਪਿਛਲੇ ਕਾਫ਼ੀ ਸਮੇਂ ...

ਪੂਰੀ ਖ਼ਬਰ »

ਸੰਕਰਮਿਤ ਖ਼ੂਨ ਪ੍ਰਾਪਤ ਕਰਨ ਵਾਲੀ ਬਜ਼ੁਰਗ ਔਰਤ ਦੀ ਹੋਈ ਮੌਤ

ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਸਿਵਲ ਹਸਪਤਾਲ ਤੋਂ ਹੈਪਾਟਾਈਟਸ ਸੀ ਸੰਕਰਮਿਤ ਖ਼ੂਨ ਪ੍ਰਾਪਤ ਕਰਨ ਵਾਲੀ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜ਼ਿਕਰਯੋਗ ਹੈ ਕੇ ਪਿਛਲੇ ਦਿਨੀਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਲੋਂ ਇਕ 85 ਸਾਲਾ ਬਜ਼ੁਰਗ ਔਰਤ ਬੇਅੰਤ ...

ਪੂਰੀ ਖ਼ਬਰ »

ਸਾਬਕਾ ਕਾਂਗਰਸੀ ਵਿਧਾਇਕ ਰਾਜ ਕੁਮਾਰ ਗੁਪਤਾ ਨੂੰ ਸੇਜਲ ਅੱਖਾਂ ਨਾਲ ਵਿਦਾਇਗੀ

ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦਾ ਕੱਲ੍ਹ ਦੇਰ ਰਾਤ ਨੂੰ ਦਿਹਾਂਤ ਹੋ ਗਿਆ | ਉਹ 85 ਵਰਿ੍ਹਆਂ ਦੇ ਸਨ ਤੇ ਦਿਲ ਦੀ ਬਿਮਾਰੀ ਕਾਰਨ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ...

ਪੂਰੀ ਖ਼ਬਰ »

ਸਹੀ ਗਿ੍ਫ਼ਤਾਰੀ ਵਿਖਾਈ ਹੋਵੇ ਤਾਂ ਕਿਵੇਂ ਬਚ ਸਕਦੇ ਨੇ ਦੋਸ਼ੀ-ਹਾਈਕੋਰਟ

ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਵਿਚ ਗਿ੍ਫ਼ਤਾਰੀਆਂ ਪਿੱਛੇ ਪੁਲਿਸ ਵਲੋਂ ਝੂਠੀਆਂ ਕਹਾਣੀਆਂ ਕੱਢਣ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਦੀ ਇਕਹਿਰੀ ਬੈਂਚ ਨੇ ਫਟਕਾਰ ਲਗਾਉਂਦਿਆਂ ਕਿਹਾ ਹੈ ਕਿ ਜੇਕਰ ...

ਪੂਰੀ ਖ਼ਬਰ »

'ਸੁਫ਼ਨਾ' ਭਲਕੇ ਦੁਨੀਆ ਭਰ 'ਚ ਹੋਵੇਗੀ ਰਿਲੀਜ਼

ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕਿਸਮਤ' ਤੋਂ ਬਾਅਦ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਅਤੇ ਅਦਾਕਾਰ ਤੇ ਗਾਇਕ ਐਮੀ ਵਿਰਕ ਦੀ ਹਸਾਉਣ ਤੇ ਉਦਾਸ ਕਰਨ ਵਾਲੀ ਪ੍ਰੇਮ ਕਹਾਣੀ 'ਤੇ ਆਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਸੰਸਾਰ ਭਰ ਵਿਚ ...

ਪੂਰੀ ਖ਼ਬਰ »

ਤੋਲੇਵਾਲ ਮਾਮਲੇ 'ਚ ਜ਼ਿਲ੍ਹਾ ਪ੍ਰਸ਼ਾਸਨ ਤੋਂ 24 ਘੰਟੇ 'ਚ ਰਿਪੋਰਟ ਤਲਬ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ...

ਪੂਰੀ ਖ਼ਬਰ »

ਮੋਟਰਸਾਈਕਲ 'ਚ ਬੱਸ ਵੱਜਣ ਕਾਰਨ ਪਤੀ ਤੇ ਗਰਭਵਤੀ ਪਤਨੀ ਦੀ ਮੌਤ

ਸ੍ਰੀ ਹਰਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਚੀਮਾ ਖੁੱਡੀ ਦੇ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (32) ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ (30) ਦਾ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦਾ ਜਨਮ ਦਿਹਾੜਾ ਮਨਾਇਆ-ਜੈਕਾਰਿਆਂ ਦੀ ਗੂੰਜ 'ਚ 19 ਮਤੇ ਪ੍ਰਵਾਨ

ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਲ (ਅੰਮਿ੍ਤਸਰ) ਵਲੋਂ ਹਮਿਖ਼ਆਲੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ 73ਵੇਂ ਜਨਮ ...

ਪੂਰੀ ਖ਼ਬਰ »

ਬੱਬਰ ਖ਼ਾਲਸਾ ਦੇ ਕਥਿਤ ਕਾਰਕੁਨਾਂ ਦੇ ਕੇਸ 'ਚ ਗਵਾਹੀਆਂ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)-ਬੱਬਰ ਖ਼ਾਲਸਾ ਕੇ ਕਥਿਤ ਕਾਰਕੁਨਾਂ ਸਬੰਧੀ ਮੁਹਾਲੀ ਥਾਣੇ ਵਿਚ ਮਈ 2017 ਵਿਚ ਦਰਜ ਇਕ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਐਸ.ਐਸ.ਪੀ. ਨੂੰ ਛੇਤੀ ਗਵਾਹੀਆਂ ਭੁਗਤਾਉਣ ਦੀ ਹਦਾਇਤ ਕੀਤੀ ਹੈ | ਅੰਮਿ੍ਤਪਾਲ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਵਲੋਂ ਸੂਬਾ ਪੱਧਰੀ ਰੈਲੀ 21 ਨੂੰ

ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮੂਹ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੰਘਾ ਦੀ ਅਗਵਾਈ ਵਿਚ ਹੋਈ | ਜਿਸ ਵਿਚ 21 ਫ਼ਰਵਰੀ 2020 ਨੂੰ ਫ਼ਰੀਦਕੋਟ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਸਟੇਟ ਕਮੇਟੀ ਦੀ ਤਰਫੋਂ ਕੀਤੇ ...

ਪੂਰੀ ਖ਼ਬਰ »

ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਹਨ 13 ਹਜ਼ਾਰ ਤੋਂ ਵੱਧ ਪੰਚਾਇਤਾਂ

ਦੋਰਾਂਗਲਾ, 12 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਵਿਕਾਸ ਦਾ ਮੁੱਢ ਬੰਨ੍ਹਦੀਆਂ ਪੰਚਾਇਤਾਂ ਦੀ ਹਾਲਤ ਇਸ ਸਮੇਂ ਅਜਿਹੀ ਬਣੀ ਹੋਈ ਹੈ ਕਿ ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਪੰਚਾਇਤਾਂ ਨਿਰਾਸ਼ਾ ਵਿਚ ਹਨ | ਸੂਬੇ ਦੀਆਂ 13 ਹਜ਼ਾਰ 40 ...

ਪੂਰੀ ਖ਼ਬਰ »

23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਨੂੰ

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਪੰਜਾਬੀ ਸੱਭਿਆਚਾਰਕ ਪਿੜ ਪੰਜਾਬ ਰਜਿ: ਵਲੋਂ 23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪੰਜਾਬੀ ਸੱਭਿਆਚਾਰਕ ਪਿੜ ...

ਪੂਰੀ ਖ਼ਬਰ »

ਨਿਰਮਲ ਡੇਰਾ ਬੇਰ ਕਲਾਂ ਵਿਖੇ ਸੰਤ ਸਮਾਗਮ 16 ਨੂੰ

ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ 294ਵਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਲੜਕੀਆਂ ਸਮੂਹਿਕ ਵਿਆਹ, ਕੈਂਪਾਂ ਅਤੇ ਸੰਤ ਸਮਾਗਮ ਦੀ ਸਫ਼ਲਤਾ ਲਈ ਅਗਾਂਹਵਧੂ ...

ਪੂਰੀ ਖ਼ਬਰ »

11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ ਨੂੰ ਵੀਹ ਸਾਲ ਦੀ ਕੈਦ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸ਼ੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਦਸ ਮਹੀਨੇ ਪਹਿਲਾਂ ਇਕ ਧਾਰਮਿਕ ਸਥਾਨ 'ਚ ਇਕ 11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ 50 ਸਾਲਾ ਵਿਅਕਤੀ ਨੂੰ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ...

ਪੂਰੀ ਖ਼ਬਰ »

ਦਿੱਲੀ ਜਿੱਤ ਨੇ ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਦਾ ਮੁੱਢ ਬੰਨਿ੍ਹਆ-ਭਗਵੰਤ ਮਾਨ

ਧਰਮਗੜ੍ਹ, 12 ਫਰਵਰੀ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਸਤੌਜ ਦੇ ਜੰਮਪਲ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਦਿੱਲੀ 'ਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ...

ਪੂਰੀ ਖ਼ਬਰ »

ਨਾਬਾਲਗ ਨੂੰ ਜੇਲ੍ਹ ਜਾਂ ਹਿਰਾਸਤ 'ਚ ਨਹੀਂ ਰੱਖਿਆ ਜਾ ਸਕਦਾ-ਸੁਪਰੀਮ ਕੋਰਟ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਿਸੇ ਵੀ ਨਾਬਾਲਾਗ ਨੂੰ ਕਿਸੇ ਜੇਲ੍ਹ ਜਾਂ ਪੁਲਿਸ ਹਿਰਾਸਤ 'ਚ ਨਹੀਂ ਰੱਖਿਆ ਜਾ ਸਕਦਾ | ਅਦਾਲਤ ਨੇ ਸਪੱਸ਼ਟ ਕਿਹਾ ਕਿ ਨਾਬਾਲਗ ਨਿਆਂ ਬੋਰਡ (ਜੇ. ਜੇ. ਬੀ.) ਸਿਰਫ਼ 'ਮੂਕ ਦਰਸ਼ਕ' ਨਹੀਂ ਹਨ | ਸੁਪਰੀਮ ...

ਪੂਰੀ ਖ਼ਬਰ »

ਪਾਕਿ ਪਹੁੰਚੇ ਕਬੱਡੀ ਖਿਡਾਰੀ ਹੋਏ ਸ੍ਰੀ ਨਨਕਾਣਾ ਸਾਹਿਬ 'ਚ ਨਤਮਸਤਕ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਵਰਲਡ ਕਬੱਡੀ ਕੱਪ-2020 ਚੈਂਪੀਅਨਸ਼ਿਪ 'ਚ ਹਿੱਸਾ ਲੈਣ ਪਹੁੰਚੇ ਭਾਰਤ, ਕੈਨੇਡਾ, ਅਸਟ੍ਰੇਲੀਆ ਅਤੇ ਇੰਗਲੈਂਡ ਦੇ ...

ਪੂਰੀ ਖ਼ਬਰ »

ਬਾਲੀਵੁੱਡ ਤੇ ਪਾਲੀਵੁੱਡ ਫ਼ਿਲਮਾਂ ਦੇ ਅਦਾਕਾਰ ਪੰਨੂੰ ਦਾ ਦਿਹਾਂਤ

ਲੁਧਿਆਣਾ, 12 ਫ਼ਰਵਰੀ (ਪੁਨੀਤ ਬਾਵਾ)-ਪਾਲੀਵੁੱਡ ਤੇ ਬਾਲੀਵੁੱਡ ਫ਼ਿਲਮਾਂ ਵਿਚ ਖਲਨਾਇਕ ਵਜੋਂ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਤੇ ਲੁਧਿਆਣਾ ਨਿਵਾਸੀ ਹਰਮੇਲ ਸਿੰਘ ਪੰਨੂੰ ਦਾ ਦਿਹਾਂਤ ਹੋ ਗਿਆ ਹੈ | ਅਦਾਕਾਰ ਪੰਨੂੰ ਪੰਜਾਬੀ ਤੇ ਹਿੰਦੀ ਫ਼ਿਲਮਾਂ 'ਚ ਅਦਾਕਾਰੀ ਕਰ ...

ਪੂਰੀ ਖ਼ਬਰ »

ਸ੍ਰੀ ਕਰਤਾਰਪੁਰ ਸਾਹਿਬ 'ਚ ਲੱਗੇ 'ਟਿਕ-ਟਾਕ' ਬਣਾਉਣ ਦੀ ਮਨਾਹੀ ਬਾਰੇ ਨੋਟਿਸ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਗੁਰਦੁਆਰਿਆਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ 'ਚ ਗਾਣਿਆਂ 'ਤੇ ਵੀਡੀਓ ਬਣਾ ਕੇ ਟਿਕ-ਟਾਕ 'ਤੇ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ...

ਪੂਰੀ ਖ਼ਬਰ »

ਕਾਲੇ ਦੌਰ ਦੌਰਾਨ ਗੁਰਨਾਮ ਸਿੰਘ ਬੰੁਡਾਲਾ ਦੀ ਜਗ੍ਹਾ ਮਾਰੇ ਸੁਖਪਾਲ ਸਿੰਘ ਮਾਮਲੇ ਸਬੰਧੀ ਐਸ.ਆਈ.ਟੀ. ਕਾਲਾ ਅਫ਼ਗਾਨਾ ਪੁੱਜੀ

ਕਾਲਾ ਅਫਗਾਨਾ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਕਾਲੇ ਦੌਰ 'ਚ ਖਾੜਕੂ ਸਫ਼ਾ ਦੌਰਾਨ ਮਾਰੇ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਅਜੇ ਵੀ ਪੀੜਤ ਲੋਕ ਦਰ-ਦਰ ਠੋਕਰਾਂ ਖਾ ਰਹੇ ਹਨ | ਇਸੇ ਤਰ੍ਹਾਂ ਇਸ ਦੌਰ ਅੰਦਰ ਬੇਕਸੂਰ ਲੋਕਾਂ ਨੂੰ ਮਾਰ-ਮੁਕਾ ਕੇ ...

ਪੂਰੀ ਖ਼ਬਰ »

ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਕਰੋੜਪਤੀਆਂ ਦੀ ਬੱਲੇ-ਬੱਲੇ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਫਰਵਰੀ -ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਪਾਰਟੀਆਂ ਦੀਆਂ ਘੱਟ-ਵੱਧ ਹੋਈਆਂ ਸੀਟਾਂ ਤਾਂ ਚਰਚਾ 'ਚ ਹੈ ਹੀ, ਪਰ ਨਵੇਂ ਵਿਧਾਇਕਾਂ ਦੀ ਕੁਝ ਹੋਰ ਜਾਣਕਾਰੀ ਵੀ ਘੱਟ ਦਿਲਚਸਪ ਨਹੀਂ ਹੈ | ਦਿੱਲੀ ਦੇ ਨਵੇਂ ਵਿਧਾਇਕਾਂ ਨੇ ਪੁਰਾਣੀ ਵਿਧਾਨ ...

ਪੂਰੀ ਖ਼ਬਰ »

ਜਾਪਾਨ ਦੇ ਤੱਟ 'ਤੇ ਖੜ੍ਹੇ ਜਹਾਜ਼ 'ਚ ਦੋ ਭਾਰਤੀ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ

ਟੋਕੀਓ, 12 ਫਰਵਰੀ (ਏਜੰਸੀ)-ਜਾਪਾਨ ਦੇ ਤਟ 'ਤੇ ਖੜ੍ਹੇ ਕਰੂਜ਼ ਜਹਾਜ਼ ਡਾਇਮੰਡ ਪਿ੍ੰਸਸ 'ਤੇ ਮੌਜੂਦ ਚਾਲਕ ਦਲ ਦੇ ਭਾਰਤੀ ਮੈਂਬਰਾਂ 'ਚੋਂ ਦੋ ਦੇ ਨਮੂਨੇ ਜਾਂਚ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ | ਜਾਪਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਬਾਰੇ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 56 ਸਾਲਾਂ ਬਾਅਦ ਅੰਮਿ੍ਤਸਰ 'ਚ ਢਾਈ ਏਕੜ ਜ਼ਮੀਨ ਦਾ ਲਿਆ ਕਬਜ਼ਾ

ਜੰਮੂ, 12 ਫਰਵਰੀ (ਪੀ.ਟੀ.ਆਈ.)-ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਲਗਪਗ 56 ਸਾਲ ਤੋਂ ਗ਼ੈਰ-ਕਾਨੂੰਨੀ ਕਬਜ਼ੇ ਹੇਠ ਪਈ ਜ਼ਮੀਨ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕਬਜ਼ਾ ਕਰ ਲਿਆ | ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਦੇ ਰੈਜ਼ੀਡੈਂਟ ਕਮਿਸ਼ਨ ਨੇ ਅੰਮਿ੍ਤਸਰ ...

ਪੂਰੀ ਖ਼ਬਰ »

ਪਾਕਿਸਤਾਨ ਤੋਂ ਹਿੰਦੂ ਸ਼ਰਧਾਲੂਆਂ ਦਾ ਜਥਾ ਭਾਰਤ ਪਹੁੰਚਿਆ

ਅਟਾਰੀ, 12 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਪਾਕਿਸਤਾਨ ਦੇ ਸੂਬਾ ਸਿੰਧ ਤੋਂ 43 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ 25 ਦਿਨਾਂ ਵੀਜ਼ੇ 'ਤੇ ਭਾਰਤ ਪਹੁੰਚਿਆ | ਅਟਾਰੀ ਸਰਹੱਦ ਵਿਖੇ ਜਥੇ ਦੇ ਆਗੂ ਦੀਨਾ ਰਾਮ ਨੇ ਦੱਸਿਆ ਕਿ ਉਹ 25 ਦਿਨਾਂ ...

ਪੂਰੀ ਖ਼ਬਰ »

ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਹਾਦਸੇ ਦਾ ਸ਼ਿਕਾਰ

ਪਠਾਨਕੋਟ 12 ਫਰਵਰੀ (ਸੰਧੂ)-ਗੁਹਾਟੀ ਤੋਂ ਚੱਲ ਕੇ ਜੰਮੂ ਨੂੰ ਜਾਣ ਵਾਲੀ ਰੇਲ ਗੱਡੀ ਨੰਬਰ-15651 ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਰੇਲਗੱਡੀ ਅੱਜ ਸਵੇਰੇ ਲਗਪਗ 10:36 ਵਜੇ ਦੇ ਕਰੀਬ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-5 'ਤੇ ਪਹੰੁਚਣ ਤੋਂ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪੁਸਤਕ ਅਦਾਕਾਰ ਆਮਿਰ ਖਾਂ ਵਲੋਂ ਰਿਲੀਜ਼

ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਮਿਲਣ ਲਈ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਪਹੁੰਚਿਆ¢ ਇਸ ...

ਪੂਰੀ ਖ਼ਬਰ »

ਖਟਕੜ ਕਲਾਂ 'ਚ ਰੇਲਵੇ ਬਿ੍ਜ ਦੀ ਢਿਗ ਡਿਗਣ ਨਾਲ ਸੁਪਰਵਾਈਜ਼ਰ ਦੀ ਮੌਤ-ਦੋ ਜ਼ਖ਼ਮੀ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਖਟਕੜ ਕਲਾਂ ਵਿਖੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਪੁਲ ਦੀ ਮਿੱਟੀ ਦੀ ਢਿੱਗ ਡਿੱਗਣ ਨਾਲ ਤਿੰਨ ਵਿਅਕਤੀ ਹੇਠਾਂ ਆ ਗਏ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਜਣੇ ਜਖ਼ਮੀ ਹੋ ਗਏ | ਮਿ੍ਤਕ ਦੀ ਪਹਿਚਾਣ ਸੁਰਜੀਤ ...

ਪੂਰੀ ਖ਼ਬਰ »

ਟਰੰਪ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ-ਮੋਦੀ

ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਬੇਹੱਦ ਖ਼ੁਸ਼ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਇਸੇ ਮਹੀਨੇ ਭਾਰਤ ਦੀ ਯਾਤਰਾ 'ਤੇ ਆ ਰਹੇ ਹਨ ਅਤੇ ਇਥੇ ਆਉਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ...

ਪੂਰੀ ਖ਼ਬਰ »

ਲਾਹੌਰ 'ਚ 'ਪੰਜਾਬੀ ਸਾਹਿਤ ਤੇ ਗੁਰੂ ਨਾਨਕ ਦੇਵ ਜੀ' 30ਵੀਂ ਕੌਮਾਂਤਰੀ ਕਾਨਫ਼ਰੰਸ ਕੱਲ੍ਹ ਤੋਂ

ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਵਰਲਡ ਪੰਜਾਬੀ ਕਾਂਗਰਸ ਵਲੋਂ ਪੰਜਾਬੀ ਸਾਹਿਤ ਅਤੇ ਕਲਚਰ 'ਤੇ ਗੁਰੂ ਨਾਨਕ ਦੇਵ ਜੀ 30ਵੀਂ ਕੌਮਾਂਤਰੀ ਕਾਨਫ਼ਰੰਸ 14 ਤੋਂ 18 ਫਰਵਰੀ ਤਕ ਲਾਹੌਰ ਦੇ ਡੇਵਿਸ ਰੋਡ ਸਥਿਤ ਪਾਕਿ ਹੈਰੀਟੇਜ ਹੋਟਲ 'ਚ ਕਰਾਈ ਜਾ ਰਹੀ ਹੈ | ਲਾਹੌਰ ਤੋਂ ਇਸ ...

ਪੂਰੀ ਖ਼ਬਰ »

ਬਾਜਵਾ ਵਲੋਂ ਨਾਬਾਰਡ ਨੂੰ ਕਰਜ਼ਾ ਸਕੀਮਾਂ ਦੇ ਨਿਯਮ ਪੰਜਾਬ ਦੇ ਅਨੁਕੂਲ ਬਣਾਉਣ ਦੀ ਅਪੀਲ

ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪੋ੍ਰਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ | ...

ਪੂਰੀ ਖ਼ਬਰ »

ਬਦਲਦੇ ਹਾਲਾਤ ਨੰੂ ਲੈ ਕੇ ਪੰਜਾਬ 'ਚ 'ਆਪ' ਦੀ ਕੋਰ ਕਮੇਟੀ ਕਰੇਗੀ ਮੀਟਿੰਗ-ਚੀਮਾ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦਾ ਪੰਜਾਬ ਦੀ ਰਾਜਨੀਤੀ 'ਤੇ ਡੰੂਘਾ ਅਸਰ ਪਏਗਾ | ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਵੱਡੀ ਭੂਮਿਕਾ ਵਾਲਾ ਮੁਲਜ਼ਮ ਆਜ਼ਾਦ ਕਿਉਂ ਘੁੰਮ ਰਿਹੈ- ਅਦਾਲਤ ਨੇ ਪੁੱਛਿਆ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਸਾਬਕਾ ਵਿਸ਼ੇਸ਼ ਡਾਇਰੈਕਟ ਰਾਕੇਸ਼ ਅਸਥਾਨਾ ਰਿਸ਼ਵਤ ਮਾਮਲੇ ਦੀ ਸੀ. ਬੀ. ਆਈ. ਜਾਂਚ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਜਿਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ ਅਤੇ ਪੁੱਛਿਆ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਹੁਣ 5 ਦਿਨ ਦਾ ਹੋਵੇਗਾ ਕੰਮ ਦਾ ਹਫ਼ਤਾ

ਮੁੰਬਈ, 12 ਫਰਵਰੀ (ਏਜੰਸੀਆਂ)-ਮਹਾਰਾਸ਼ਟਰ ਸਰਕਾਰ ਨੇ ਅੱਜ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ 29 ਫਰਵਰੀ ਤੋਂ ਪੰਜ ਦਿਨਾਂ ਦੇ ਕੰਮ ਦੇ ਹਫ਼ਤੇ ਦਾ ਐਲਾਨ ਕਰ ਦਿੱਤਾ | ਮੁੱਖ ਮੰਤਰੀ ਊਧਵ ਠਾਕਰੇ ਦੀ ਪ੍ਰਧਾਨਗੀ 'ਚ ਇਥੇ ਹੋਈ ਰਾਜ ਮੰਤਰੀ ਮੰਡਲ ਦੀ ਬੈਠਕ 'ਚ ਉਕਤ ...

ਪੂਰੀ ਖ਼ਬਰ »

ਖਾਣ ਦੀਆਂ ਚੀਜ਼ਾਂ 'ਚ ਲੁਕੋ ਕੇ 45 ਲੱਖ ਦੀ ਵਿਦੇਸ਼ੀ ਕਰੰਸੀ ਸਮੇਤ ਨੌਜਵਾਨ ਕਾਬੂ

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-3 ਤੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੇ ਅਜੀਬ ਢੰਗ 'ਚ ਵਿਦੇਸ਼ੀ ਮੁਦਰਾਵਾਂ ਦੀ ਤਸਕਰੀ ਕਰ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਨੌਜਵਾਨ ਕੋਲੋਂ 45 ਲੱਖ ਦੀ ਵਿਦੇਸ਼ੀ ...

ਪੂਰੀ ਖ਼ਬਰ »

ਅਖਿਲੇਸ਼ ਦੇ ਸੰਸਦੀ ਹਲਕੇ 'ਚ ਪੁੱਜੀ ਪਿ੍ਅੰਕਾ ਗਾਂਧੀ

ਆਜ਼ਮਗੜ੍ਹ (ਯੂ. ਪੀ.), 12 ਫਰਵਰੀ (ਏਜੰਸੀ)-ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਸੰਸਦੀ ਹਲਕੇ ਆਜ਼ਮਗੜ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਭੇਜੇ ਗਏ ਸੀ. ਏ. ਏ. ਦਾ ਵਿਰੋਧ ਕਰਨ ਵਾਲੇ ...

ਪੂਰੀ ਖ਼ਬਰ »

ਕਿ੍ਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਤੈਅ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿ੍ਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਤੈਅ ਹੋ ਗਈ ਹੈ, ਲੰਡਨ ਹਾਈਕੋਰਟ ਵਲੋਂ ਸੰਜੀਵ ਦੀ ਆਖਰੀ ਅਪੀਲ ਖਾਰਜ ਹੋਣ ਤੋਂ ਬਾਅਦ ਹਵਾਲਗੀ ਲਈ 28 ਦਿਨ ਦਾ ਸਮਾਂ ਦਿੱਤਾ ਗਿਆ ਸੀ, ਜੋ ਖ਼ਤਮ ਹੋਣ ਵਾਲਾ ਹੈ ਅਤੇ ...

ਪੂਰੀ ਖ਼ਬਰ »

ਚੀਨ 'ਚ ਮੌਤਾਂ ਦੀ ਗਿਣਤੀ 1,113 ਤੱਕ ਪੁੱਜੀ

ਬੀਜਿੰਗ, 12 ਫਰਵਰੀ (ਏਜੰਸੀ)- ਕੋਰੋਨਾ ਵਾਇਰਸ ਨਾਲ ਚੀਨ 'ਚ 97 ਹੋਰ ਤਾਜ਼ਾ ਮੌਤਾਂ ਹੋਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 1,113 ਤੱਕ ਪੁੱਜ ਗਈ ਹੈ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਵਾਇਰਸ ਨਾਲ ਪ੍ਰਭਾਵਿਤ 44, 653 ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਰਾਸ਼ਟਰੀ ਸਿਹਤ ...

ਪੂਰੀ ਖ਼ਬਰ »

ਭਾਰਤ ਹੁਣ ਸਮਾਂ ਬਰਬਾਦ ਨਹੀ ਾ ਕਰੇਗਾ, ਵਿਸ਼ਵਾਸ ਨਾਲ ਅੱਗੇ ਵਧੇਗਾ- ਮੋਦੀ

ਨਵੀਂ ਦਿੱਲੀ, 12 ਫਰਵਰੀ (ਪੀ.ਟੀ.ਆਈ.)-ਲੋਕਾਂ ਨੂੰ ਭਾਰਤ ਦੇ ਵਿਕਾਸ ਲਈ ਆਪਣੇ ਬਕਾਏ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਦੇਸ਼ ਦੀ ਟੈਕਸ ਪ੍ਰਣਾਲੀ ਨੂੰ ਛੂਹਣ ਤੋਂ ਝਿਜਕਦੀਆਂ ਸਨ ਉੱਥੇ ...

ਪੂਰੀ ਖ਼ਬਰ »

ਉਮਰ ਅਬਦੱੁਲਾ ਦੀ ਹਿਰਾਸਤ 'ਤੇ ਸੁਣਵਾਈ ਤੋਂ ਇਕ ਜੱਜ ਨੇ ਕੀਤਾ ਖੁਦ ਨੂੰ ਵੱਖ

ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜੰਮੂ-ਕਸ਼ਮੀਰ ਜਨਤਕ ਸੁਰੱਖਿਆ ਕਾਨੂੰਨ 1978 ਤਹਿਤ ਨਜ਼ਰਬੰਦ ਕੀਤੇ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ | ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਜਾਮੀਆ ਦੀਆਂ ਵਿਦਿਆਰਥਣਾਂ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਇਕ ਸੰਗਠਨ, ਜਿਨ੍ਹਾਂ 'ਚ ਕੁਝ ਲੜਕੀਆਂ ਵੀ ਸ਼ਾਮਿਲ ਸੀ, ਨੇ ਦੋਸ਼ ਲਗਾਇਆ ਕਿ ਸੋਮਵਾਰ ਨੂੰ ਜਦ ਉਹ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਿਖ਼ਲਾਫ਼ ਸੰਸਦ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕਰ ...

ਪੂਰੀ ਖ਼ਬਰ »

ਮਾਲਿਆ ਦੀ ਭਾਰਤ ਹਵਾਲਗੀ ਸਬੰਧੀ ਮਾਮਲੇ ਦੀ ਸੁਣਵਾਈ

ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-9000 ਕਰੋੜ ਰੁਪਏ ਦੇ ਲੈਣ-ਦੇਣ ਮਾਮਲੇ 'ਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਲਈ ਚੱਲ ਰਹੇ ਕੇਸ ਦੀ ਸੁਣਵਾਈ ਲੰਡਨ ਦੀ ਵੈਸਟਮਿਨਸਟਰ ਮੈਜਿਸਟਰੇਟ ਅਦਾਲਤ 'ਚ ਹੋਈ | ਸੁਣਵਾਈ ਦੌਰਾਨ ਵਿਜੇ ਮਾਲਿਆ ਆਪਣੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX