ਤਾਜਾ ਖ਼ਬਰਾਂ


ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ ਹੋਣਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਨਵੀਂ ਦਿੱਲੀ, 21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੀ ਮੇਜ਼ਬਾਨੀ ਵਿਚ ਕੋਵਿਡ 19 ਗਲੋਬਲ ਸੰਮੇਲਨ ਵਿਚ ਸ਼ਾਮਿਲ...
ਪਿਓ - ਪੁੱਤਰ ਘਰ ਵਿਚ ਪਾਏ ਗਏ ਮ੍ਰਿਤਕ, ਪੁਲਿਸ ਨੇ ਕੀਤੀ ਜਾਂਚ ਸ਼ੁਰੂ
. . .  1 day ago
ਨਵੀਂ ਦਿੱਲੀ, 21 ਸਤੰਬਰ - ਦਿੱਲੀ ਦੇ ਕਾਲਕਾਜੀ ਖੇਤਰ ਦੇ ਇਕ ਘਰ ਵਿਚ ਇਕ ਕਿਰਗਿਜ਼ਸਤਾਨ ਨਾਗਰਿਕ ਅਤੇ ਉਸ ਦਾ ਪੁੱਤਰ ਮ੍ਰਿਤਕ ਪਾਏ ਗਏ ਹਨ...
ਅੰਬਿਕਾ ਸੋਨੀ ਦੇ ਘਰ ਮੁੱਖ ਮੰਤਰੀ ਚੰਨੀ ਦੀ ਬੈਠਕ
. . .  1 day ago
ਨਵੀਂ ਦਿੱਲੀ, 21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਵਿਚ ਐਕਸ਼ਨ ਵਿਚ ਹਨ। ਦਿੱਲੀ ਪਹੁੰਚ ਉਨ੍ਹਾਂ ਦੇ ਵਲੋਂ ਅੰਬਿਕਾ ਸੋਨੀ ਦੇ ਘਰ ਬੈਠਕ ਕੀਤੀ ਜਾ ਰਹੀ ...
ਹਾਦਸਾਗ੍ਰਸਤ ਹੋਏ ਸੈਨਾ ਦੇ ਹੈਲੀਕਾਪਟਰ ਦੇ ਪਾਇਲਟਾਂ ਨੇ ਤੋੜਿਆ ਦਮ
. . .  1 day ago
ਨਵੀਂ ਦਿੱਲੀ, 21 ਸਤੰਬਰ - ਸੈਨਾ ਦੇ ਹੈਲੀਕਾਪਟਰ ਹਾਦਸੇ ਵਿਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਦੋ ਪਾਇਲਟ ਦਮ ਤੋੜ ਗਏ ਹਨ | ਭਾਰਤੀ ਫੌਜ ਨੇ ਉਨ੍ਹਾਂ ਦੇ ਪਰਿਵਾਰਾਂ ਨਾਲ ਦੁੱਖ ਅਤੇ ਹਮਦਰਦੀ ਜਾਹਰ...
ਪਾਕਿਸਤਾਨ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਅਧਿਕਾਰੀਆਂ ਨਾਲ ਮੁਲਾਕਾਤ
. . .  1 day ago
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰ ਕੋਛੜ ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਲਾਹੌਰ ਵਿਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਤੇ ਹੋਰ ਸਰਕਾਰੀ ਅਧਿਕਾਰੀਆਂ ਨਾਲ...
ਵਿਆਹੁਤਾ ਨੇ ਆਪਣੇ ਜਨਮ ਦਿਨ ਵਾਲੇ ਦਿਨ ਕੀਤੀ ਆਤਮਹੱਤਿਆ
. . .  1 day ago
ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਧਨੇਰ ਨਾਲ ਸਬੰਧਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ...
ਭਾਈ ਹਰਪਾਲ ਸਿੰਘ ਗੁ: ਮੰਜੀ ਸਾਹਿਬ ਨੇੜੇ ਸੜਕ ਹਾਦਸੇ 'ਚ ਗੰਭੀਰ ਰੂਪ ਵਿਚ ਜ਼ਖ਼ਮੀ
. . .  1 day ago
ਬੀਜਾ, 21 ਸਤੰਬਰ (ਅਵਤਾਰ ਸਿੰਘ ਜੰਟੀ ਮਾਨ, ਬਲਜਿੰਦਰ ਸਿੰਘ) - ਪੰਥ ਦੇ ਪ੍ਰਸਿੱਧ ਕਥਾ ਵਾਚਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਦੇ...
ਚੰਡੀਗੜ੍ਹ ਤੋਂ ਦਿੱਲੀ ਜਾਣ ਲਈ ਪ੍ਰਾਈਵੇਟ ਜੈੱਟ ਕਿਉਂ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ - ਅਕਾਲੀ ਦਲ ਦੇ ਵਲੋਂ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਚਾਰਟਰਡ ਪਲੇਨ ਵਿਚ ਦਿੱਲੀ ਦੌਰੇ 'ਤੇ ਜਾਣ ਨੂੰ ਲੈ ਕੇ ਸਵਾਲ ਚੁੱਕੇ ਗਏ ਹਨ | ਅਕਾਲੀ ਦਲ ਦਾ ਕਹਿਣਾ ਹੈ ਕਿ ਇਹ ਕਹਿਣ ਤੋਂ ...
ਮੁੱਖ ਮੰਤਰੀ ਚੰਨੀ ਨੇ ਦਿੱਤੇ ਅਮਨ -ਕਾਨੂੰਨ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼
. . .  1 day ago
ਚੰਡੀਗੜ੍ਹ,21 ਸਤੰਬਰ - ਫਿਲੌਰ ਵਿਚ ਡਾਕਟਰ ਬੀ. ਆਰ. ਅੰਬੇਡਕਰ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ...
ਬਾਬਾ ਸਾਹਿਬ ਅੰਬੇਡਕਰ ਦਾ ਅਪਮਾਨ ਕਰਨ ਵਾਲਾ ਦੋਸ਼ੀ ਕਾਬੂ
. . .  1 day ago
ਫਿਲੌਰ, 21 ਸਤੰਬਰ (ਵਿਪਨ ਗੈਰੀ) - ਬੀਤੀ ਰਾਤ ਫਿਲੌਰ ਦੇ ਵਿਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਲੱਗੇ ਬੁੱਤ ਦੀ ਇਕ ਵਿਅਕਤੀ ਵਲੋਂ ਤੋੜ ਭੰਨ ਕੀਤੀ ਗਈ ਸੀ,...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸੰਗਰੂਰ

23 ਦੀ ਰੈਲੀ ਲਈ ਅਕਾਲੀ ਦਲ 1920 ਵੀ ਉਤਰੀ ਮੈਦਾਨ 'ਚ

ਸੰਗਰੂਰ, 12 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਸ਼੍ਰੋਮਣੀ ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਕਿਹਾ ਹੈ ਕਿ ਬਾਦਲ ਪਰਿਵਾਰ ਨੇ ਆਪਣਾ ਘਰ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਨਾਲ-ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੰੂ ਵੀ ਦਾਅ 'ਤੇ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਪਿੰਡਾਂ 'ਚ ਮੀਟਿੰਗਾਂ

ਮਾਲੇਰਕੋਟਲਾ, 12 ਫਰਵਰੀ (ਕੁਠਾਲਾ)- ਪੰਜਾਬ ਦੀਆਂ 12 ਜਨਤਕ ਜਥੇਬੰਦੀਆਂ ਵਲੋਂ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਨਾਗਰਿਕਤਾ ਸ਼ੋਧ ਕਾਨੰੂਨ (ਸੀ.ਏ.ਏ.) ਰਾਸ਼ਟਰੀ ਆਬਾਦੀ ਰਜਿਸਟਰ (ਐਨ.ਪੀ.ਆਰ.) ਅਤੇ ਕੌਮੀ ਨਾਗਰਿਕਤਾ ਰਜਿਸਟਰ (ਐਨ.ਸੀ.ਆਰ.) ਿਖ਼ਲਾਫ਼ ਕੀਤੇ ਜਾ ਰਹੇ ਰਾਜ ...

ਪੂਰੀ ਖ਼ਬਰ »

ਨਗਰ ਕੌ ਾਸਲ ਧੂਰੀ ਨੇ ਅਵਾਰਾ ਢੱਠੇ ਫੜਨ ਦੀ ਕੀਤੀ ਪਹਿਲ

ਧੂਰੀ, 12 ਫਰਵਰੀ (ਸੰਜੇ ਲਹਿਰੀ) - ਨਗਰ ਕੌਾਸਲ ਧੂਰੀ ਵਲੋਂ ਸ਼ਹਿਰ ਵਿੱਚੋਂ ਅਵਾਰਾ ਢੱਠੇ-ਗਊਆਂ ਅਤੇ ਹੋਰ ਅਵਾਰਾ ਪਸ਼ੂਆਂ ਨੂੰ ਫੜਨ ਦਾ ਠੇਕਾ ਦਿੱਤਾ ਗਿਆ ਹੈ | ਜਿਸ ਦੇ ਚੱਲਦਿਆਂ ਠੇਕੇਦਾਰ ਵੱਲੋਂ ਬੇਸਹਾਰਾ ਅਤੇ ਅਵਾਰਾ ਢੱਠਿਆਂ ਨੂੰ ਫੜ ਕੇ ਨੇੜਲੀਆਂ ਗਊਸ਼ਾਲਾਵਾਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚ ਇਕ ਸਾਲ ਕੈਦ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਪੂਨਮ ਬਾਂਸਲ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਇਕ ਕੇਸ ਵਿਚ ਇਕ ਵਿਅਕਤੀ ਨੂੰ ਇਕ ਸਾਲ ਕੈਦ ਦੀ ਸਜਾ ਸੁਣਾਈ ਹੈ | ਪੁਲਿਸ ਥਾਣਾ ਧਰਮਗੜ੍ਹ ਵਿਖੇ 11 ਨਵੰਬਰ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਕੰਬਾਈਨਾਂ ਛੱਡਣ 'ਤੇ ਕੀਤੀ ਜੇਤੂ ਰੈਲੀ

ਜਖੇਪਲ, 12 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਜਖੇਪਲ ਦੇ ਹੰਬਲਬਾਸ ਵਿਚ ਜੇਤੂ ਰੈਲੀ ਕੀਤੀ ਗਈ | ਪੰਜਾਬ ਸਰਕਾਰ ਨੇ ਐਸ.ਐਮ.ਐਸ. ਨੂੰ ਲੈ ਕੇ ਜੋ ਕੰਬਾਈਨਾਂ ਫੜੀਆਂ ਸਨ ਉਨ੍ਹਾਂ ਵਿੱਚੋਂ ਪਿੰਡ ਘਾਸੀਵਾਲੇ ਤੋਂ ਕਿਸਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ 6 ਨੂੰ ਕਰਨਗੇ ਜੇਲ੍ਹ ਭਰੋ ਅੰਦੋਲਨ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਂਗਣਵਾੜੀ ਮੁਲਾਜਮ ਯੂਨੀਅਨ ਸੀਟੂ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸੰਗਰੂਰ ਵਿਖੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਕੌਰ ਬਿੰਜੋਕੀ, ਬਲਰਾਜ ਕੌਰ ਬਰਨਾਲਾ ਦੀ ਅਗਵਾਈ ਹੇਠ ਹੋਈ | ਜਰਨਲ ਸੈਕਟਰੀ ਸਿੰਦਰ ਕੌਰ ...

ਪੂਰੀ ਖ਼ਬਰ »

ਨਗਰ ਕੌ ਾਸਲ ਅਤੇ ਸਰਕਲ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਕੌ ਾਸਲਰ ਕਾ: ਇਸਮਾਇਲ ਨੇ ਸੈਂਕੜੇ ਸਾਥੀਆਂ ਸਮੇਤ ਬਾਦਲ ਦਲ ਛੱਡਿਆ

ਮਲੇਰਕੋਟਲਾ, 12 ਫਰਵਰੀ (ਕੁਠਾਲਾ) - ਇਹ ਸ਼੍ਰੋਮਣੀ ਅਕਾਲੀ ਦਲ (ਬਾਦਲ) ਅੰਦਰ ਛਿੜੇ ਢੀਂਡਸਾ ਵਿਵਾਦ ਦਾ ਅਸਰ ਹੈ ਜਾਂ ਕੱਲ੍ਹ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹੋਈ ਬੇਮਿਸਾਲ ਜਿੱਤ ਦਾ ਕਿ੍ਸ਼ਮਾ, ਨਗਰ ਕੌਾਸਲ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਭਾਈ ਗੁਰਦਾਸ ਨਰਸਿੰਗ ਕਾਲਜ 'ਚ ਹੋਇਆ ਸਹੁੰ ਚੁੱਕ ਸਮਾਗਮ

ਸੰਗਰੂਰ, 12 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਭਾਈ ਗੁਰਦਾਸ ਇੰਸਟੀਚਿਊਟ ਆਫ਼ ਨਰਸਿੰਗ ਵਲੋਂ ਨਵੇਂ ਆਏ ਵਿਦਿਆਰਥੀਆਂ ਨੇ ਆਪਣੇ ਨਰਸਿੰਗ ਦੇ ਕਿੱਤੇ ਪ੍ਰਤੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨ ਪ੍ਰਤੀ ਸਹੁੰ ਚੁੱਕੀ | ਇਸ ਮੌਕੇ ਸਮ੍ਹਾ ਰੌਸ਼ਨ ਕਰਨ ਦੀ ਰਸਮ ...

ਪੂਰੀ ਖ਼ਬਰ »

ਮੈਡਮ ਦਾਮਨ ਵਲੋਂ ਵਿੱਢੀ 'ਪੰਚਾਇਤੀ ਜ਼ਮੀਨ ਛੁਡਾਓ' ਮੁਹਿੰਮ ਦਾ ਹੋਇਆ ਅਸਰ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਧਾਲੀਵਾਲ, ਭੁੱਲਰ, ਸੱਗੂ) - ਕਾਂਗਰਸ ਪਾਰਟੀ ਦੀ ਸਪੋਕਸ ਪਰਸਨ ਅਤੇ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਹੋਏ ਨਜਾਇਜ਼ ਕਬਜ਼ਿਆਂ ਨੂੰ ਛਡਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਉਦੋਂ ਹੋਰ ਬਲ ਮਿਲਿਆ ...

ਪੂਰੀ ਖ਼ਬਰ »

ਛੋਕਰਾ ਠੇਕੇ 'ਤੇ ਹੋਈ ਲੁੱਟ-ਖੋਹ ਦੀ ਵਾਰਦਾਤ ਬਣੀ ਬੁਝਾਰਤ

ਰੁੜਕੀ ਕਲਾਂ, 12 ਫਰਵਰੀ (ਜਤਿੰਦਰ ਮੰਨਵੀ) - ਮਾਲੇਰਕੋਟਲਾ-ਖੰਨਾ ਸੜਕ ਤੇ ਸਥਿਤ ਛੋਕਰਾ ਵਿਖੇ ਸਿੰਗਲਾ ਕੰਪਨੀ ਦੇ ਸ਼ਰਾਬ ਦੇ ਠੇਕੇ ਨੂੰ ਨਿਸ਼ਾਨਾ ਬਣਾਉਂਦਿਆਂ ਲੁਟੇਰਿਆਂ ਵਲੋਂ ਸ਼ਰਾਬ ਅਤੇ ਨਕਦੀ ਲੁੱਟਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਮੌਕੇ ਠੇਕੇਦਾਰਾ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਦਸ ਸਾਲ ਕੈਦ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਡਾ. ਰਜਨੀਸ਼ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਦੇ ਦੋਸ਼ਾਂ 'ਚ ਇਕ ਵਿਅਕਤੀ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਛਾਜਲੀ ਵਿਖੇ 20 ਮਾਰਚ 2018 ਨੰੂ ਦਰਜ ਮਾਮਲੇ ਮੁਤਾਬਿਕ ਪੁਲਿਸ ...

ਪੂਰੀ ਖ਼ਬਰ »

ਵਪਾਰੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਭੁੱਲਰ, ਧਾਲੀਵਾਲ) - ਸੁਨਾਮ ਮੰਡੀ ਦੀ ਆੜ੍ਹਤੀਆਂ ਦੀ ਸ਼ਿਕਾਇਤ 'ਤੇ ਸੁਨਾਮ ਪੁਲਿਸ ਵਲੋਂ ਇੱਕ ਬਾਸਮਤੀ ਜੀਰੀ ਦੇ ਵਪਾਰੀ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ਼ ਕੀਤਾ ਗਿਆ ਹੈ | ਮਿਲੀ ਜਾਣਕਾਰੀ ਅਨੁਸਾਰ ਆੜ੍ਹਤੀਆਂ ਐਸੋਸੀਏਸ਼ਨ ...

ਪੂਰੀ ਖ਼ਬਰ »

ਚਲਦੀ ਕਾਰ ਨੂੰ ਲੱਗੀ ਅੱਗ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ) - ਦਿੜ੍ਹਬਾ ਨੇੜੇ ਕੈਂਪਰ ਰੋਡ ਉੱਪਰ ਉਸ ਵੇਲੇ ਭਿਆਨਕ ਹਾਦਸਾ ਹੋਣ ਤੋਂ ਬਚਾਅ ਹੋ ਗਿਆ, ਜਦੋਂ ਇਕ ਸੜਕ 'ਤੇ ਜਾ ਰਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ | ਇਹ ਹਾਦਸਾ ਦਿੜ੍ਹਬਾ ਨੇੜੇ ਲੱਕੜ ਦੇ ਆਰੇ ਦੇ ਕੋਲ ਵਾਪਰਿਆ | ਲੋਕਾਂ ਨੇ ...

ਪੂਰੀ ਖ਼ਬਰ »

ਫੱਲੇਵਾਲ ਕਾਲਜ ਵਲੋਂ ਗੁਰਦੁਆਰਾ ਵੱਡਾ ਘੱਲੂਘਾਰਾ ਵਿਖੇ ਲਗਾਇਆ ਕੈਂਪ

ਕੁੱਪ ਕਲਾਂ, 12 ਫਰਵਰੀ (ਸਰੌਦ, ਲਵਲੀ) - ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਰੱਖਦੇ ਗੁਰਦੁਆਰਾ ਸਾਹਿਬ ਵੱਡਾ ਘੱਲੂਘਾਰਾ ਵਿਖੇ ਗੁਰੂ ਹਰਿਕਿ੍ਸ਼ਨ ਗਰਲਜ਼ ਕਾਲਜ ਫੱਲੇਵਾਲ ਵੱਲੋਂ ਐੱਨ ਐੱਸ ਐੱਸ ਕੈਂਪ ਲਗਾਇਆ ਗਿਆ, ਜਿਸ ਦੇ ਸਮਾਪਤੀ ਸਮਾਰੋਹ ਵਿਚ ਸ਼ਹੀਦੀ ਗੁਰਦੁਆਰਾ ...

ਪੂਰੀ ਖ਼ਬਰ »

ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਡਿਗਰੀ ਵੰਡ ਸਮਾਰੋਹ ਕਰਵਾਇਆ

ਅਹਿਮਦਗੜ੍ਹ, 12 ਫ਼ਰਵਰੀ (ਰਣਧੀਰ ਸਿੰਘ ਮਹੋਲੀ)- ਸ਼ਾਂਤੀ ਤਾਰਾ ਗਰਲਜ਼ ਕਾਲਜ ਵਿਖੇ ਸੈਸ਼ਨ 2018-19 ਦਾ ਡਿਗਰੀ ਵੰਡ ਸਮਾਰੋਹ ਕਾਲਜ ਪਿ੍ੰਸੀਪਲ ਡਾ ਨਰਿੰਦਰ ਕੌਰ ਬਤਰਾ ਅਤੇ ਡਾਇਰੈਕਟਰ ਪ੍ਰੋ ਸੁਰਿੰਦਰ ਦੂਆ ਦੀ ਅਗਵਾਈ ਵਿਚ ਕਰਵਾਇਆ ਗਿਆ | ਡਿਗਰੀ ਵੰਡ ਸਮਾਰੋਹ ਵਿਚ ...

ਪੂਰੀ ਖ਼ਬਰ »

ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਵਿਰੁੱਧ 25 ਮਾਰਚ ਨੂੰ ਹੋਵੇਗੀ ਇਤਿਹਾਸਕ ਰੈਲੀ

ਖਨੌਰੀ, 12 ਫਰਵਰੀ (ਬਲਵਿੰਦਰ ਸਿੰਘ ਥਿੰਦ) - ਵਿਦਿਆਰਥੀ ਆਗੂ ਜਰਨੈਲ ਸਿੰਘ ਜੈਲੀ ਦੀ 9ਵੀਂ ਬਰਸੀ ਮੌਕੇ ਵੱਖ ਵੱਖ ਜਥੇਬੰਦੀਆਂ ਤੇ ਆਧਾਰਿਤ ਲੋਕ ਸੰਘਰਸ਼ ਕਮੇਟੀ ਪਟਿਆਲਾ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਵਿਸ਼ਾਲ ਕਾਨਫ਼ਰੰਸ ਕਰ ਕੇ ਸ਼ਰਧਾਂਜਲੀ ਭੇਟ ਕਰਦੇ ਹੋਏ ਦੇਸ਼ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦੇ ਵਫ਼ਦ ਨੇ ਡੀ.ਸੀ. ਕੋਲ ਕੁਲਾਰ ਖੁਰਦ ਦੀ ਜ਼ਮੀਨ ਦਾ ਮਾਮਲਾ ਉਠਾਇਆ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਇਕ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ | ਵਫ਼ਦ ਨੇ ਪਿੰਡ ਕੁਲਾਰ ਖ਼ੁਰਦ ਦੀ ਸੁਸਾਇਟੀ ਦੀ ਜ਼ਮੀਨ ਦਾ ਨਜਾਇਜ਼ ...

ਪੂਰੀ ਖ਼ਬਰ »

ਪੰਚਾਇਤਾਂ ਦੀਆਂ ਹੋਣ ਵਾਲੀਆਂ ਉਪ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 28 ਤੱਕ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸੰਗਰੂਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਗਰਾਮ ਪੰਚਾਇਤਾਂ ਵਿਚ ਖਾਲੀ ਪਈਆਂ ਸਰਪੰਚਾਂ ਅਤੇ ਪੰਚਾਂ ਦੀਆਂ ਸੀਟਾਂ ਨੂੰ ਭਰਨ ਲਈ ਭਵਿੱਖ ਵਿਚ ...

ਪੂਰੀ ਖ਼ਬਰ »

ਆਲ ਇੰਡੀਆ ਮਾਸਟਰ ਖੇਡਾਂ 'ਚ 80 ਸਾਲਾ ਬਜ਼ੁਰਗ ਨੇ ਕਰਵਾਈ ਬੱਲੇ-ਬੱਲੇ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਭੁੱਲਰ, ਧਾਲੀਵਾਲ) - ਹਰਿਆਣਾ ਮਾਸਟਰਜ਼ ਅਥਲੈਟਿਕ ਐਸੋਸੀਏਸ਼ਨ ਵਲੋਂ ਤਾਊ ਦੇਵੀ ਲਾਲ ਸਟੇਡੀਅਮ ਪੰਚਕੂਲਾ ਵਿਖੇ ਕਰਵਾਈ ਗਈ ਆਲ ਇੰਡੀਆ ਮਾਸਟਰਜ਼ ਅਥਲੈਟਿਕ ਚੈਂਪੀਅਨਸ਼ਿਪ-2020 'ਚ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 80 ਸਾਲ ...

ਪੂਰੀ ਖ਼ਬਰ »

23 ਨੂੰ ਇਤਿਹਾਸਕ ਰੈਲੀ ਹੋਵੇਗੀ-ਚਮਕੌਰ ਬਾਦਲਗੜ੍ਹ

ਮੂਣਕ, 12 ਫਰਵਰੀ (ਭਾਰਦਵਾਜ, ਸਿੰਗਲਾ)- ਬਾਦਲ ਧੜੇ ਤੋਂ ਨਿਰਾਸ਼ ਆਗੂਆਂ ਵਲੋਂ ਸ:ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ 'ਚ ਅਕਾਲੀ ਦਲ ਨੂੰ ਮੁੜ ਸਿਧਾਂਤਕ ਲੀਹਾਂ 'ਤੇ ਲਿਆਉਣ ਅਤੇ ਪੰਥ ਨੂੰ ਬਾਦਲਾਂ ਤੋਂ ਮੁਕਤ ਕਰਵਾਉਣ ਲਈ 23 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ ਵਲੋਂ ਕਰਵਾਏ ਜਾ ਰਹੇ 'ਵਾਕਥਨ' ਸਬੰਧੀ ਟੀ-ਸ਼ਰਟ ਜਾਰੀ

ਸੰਗਰੂਰ, 12 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਵੱਲੋਂ 13 ਫਰਵਰੀ ਨੂੰ 'ਫਿੱਟ ਇੰਡੀਆ' ਦੇ ਬੈਨਰ ਹੇਠ ਕਰਵਾਏ ਜਾ ਰਹੇ ਸਮਾਗਮ 'ਵਾਕਥਨ' ਦੇ ਪ੍ਰੋਗਰਾਮ ਸਬੰਧੀ ਇੱਕ ਟੀਸ਼ਰਟ ਰਿਲੀਜ਼ ਕੀਤੀ ਗਈ | ਇਹ ਰਸਮ ਸ੍ਰੀ ਐਸ.ਕੇ. ਬੈਂਸ ...

ਪੂਰੀ ਖ਼ਬਰ »

ਬਜ਼ੁਰਗਾਂ ਦੇ ਦਫ਼ਤਰ 'ਚ ਆਏਗਾ ਨਵਾਂ ਫ਼ਰਨੀਚਰ ਅਤੇ ਜਿੰਮ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਸਿਟੀਜ਼ਨ ਭਲਾਈ ਸੰਸਥਾ ਦੇ ਦਫ਼ਤਰ ਬਨਾਸਰ ਬਾਗ ਵਿਖੇ ਮਹੀਨਾਵਾਰ ਕਾਰਜਕਾਰਨੀ ਦੀ ਮੀਟਿੰਗ ਪ੍ਰਧਾਨ ਸ੍ਰੀ ਸੁਰੇਸ਼ ਕੁਮਾਰ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਸਭ ਤੋਂ ਪਹਿਲਾਂ ਸ੍ਰੀ ਵਿਜੈਇੰਦਰ ਸਿੰਗਲਾ ...

ਪੂਰੀ ਖ਼ਬਰ »

ਸਕੂਲ ਦਾ ਸਮਾਗਮ ਯਾਦਗਾਰੀ ਹੋ ਨਿਬੜਿਆ

ਮਾਲੇਰਕੋਟਲਾ, 12 ਫਰਵਰੀ (ਪਾਰਸ ਜੈਨ) - ਧੂਰੀ ਰੋਡ 'ਤੇ ਸਥਿਤ ਦਿੱਲੀ ਪਬਲਿਕ ਸਕੂਲ ਵਿਖੇ ਸਾਲਾਨਾ ਪ੍ਰੋਗਰਾਮ 'ਦਰਪਨ' ਦੇ ਨਾਂਅ ਹੇਠ ਕਰਵਾਇਆ ਗਿਆ | ਸਕੂਲ ਦੇ ਚੇਅਰਮੈਨ ਸ੍ਰੀ ਵਿਜੇ ਕਾਂਸਲ, ਮੈਨੇਜ਼ਰ ਸ੍ਰੀ ਜਯ ਗੁਪਤਾ ਅਤੇ ਪਿ੍ੰਸੀਪਲ ਸ: ਹਰਨੀਤ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗਾਂ

ਧਰਮਗੜ੍ਹ, 12 ਫਰਵਰੀ (ਗੁਰਜੀਤ ਸਿੰਘ ਚਹਿਲ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਵੱਖ-ਵੱਖ ਪਿੰਡਾਂ ਧਰਮਗੜ੍ਹ, ਕਣਕਵਾਲ ਭੰਗੂਆਂ, ਫਲੇੜਾ, ਫਤਹਿਗੜ੍ਹ, ਗੰਢੂਆਂ ਅਤੇ ਦੌਲਾਵਾਲ ਵਿਖੇ 16 ਫਰਵਰੀ ਨੂੰ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਕੀਤੀ ਜਾ ਰਹੀ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਇਆ

ਅਮਰਗੜ੍ਹ , 12 ਫਰਵਰੀ (ਸੁਖਜਿੰਦਰ ਸਿੰਘ ਝੱਲ)- ਗੁਰਦੁਆਰਾ ਸੰਤ ਆਸ਼ਰਮ ਨਰੈੈਣਸਰ ਮੁਹਾਲੀ ਨੇੜੇ ਬਾਗੜੀਆਂ ਵਿਖੇ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਦੇ ਸਬੰਧ 'ਚ ਨਗਰ ਕੀਰਤਨ ਵੀ ਸਜਾਇਆ ...

ਪੂਰੀ ਖ਼ਬਰ »

ਵਾਲੀਬਾਲ ਟੂਰਨਾਮੈਂਟ ਅੱਜ ਤੋਂ

ਰੁੜਕੀ ਕਲਾਂ, 12 ਫਰਵਰੀ (ਜਤਿੰਦਰ ਮੰਨਵੀ) - ਭਗਤ ਧੰਨਾ ਜੀ ਸਪੋਰਟਸ ਐਾਡ ਵੈੱਲਫੇਅਰ ਕਲੱਬ(ਰਜ਼ਿ) ਵਲੋਂ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਛੇਵਾਂ ਦੋ ਰੋਜ਼ਾ ਵਾਲੀਬਾਲ ਸਮੈਸ਼ਿੰਗ ਟੂਰਨਾਮੈਂਟ 13,14 ਫਰਵਰੀ ਦਿਨ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਅੱਖਾਂ ਦਾ ਕੈਂਪ ਲਗਾਇਆ

ਸੰਦੌੜ, 12 ਫਰਵਰੀ (ਜਸਵੀਰ ਸਿੰਘ ਜੱਸੀ) - ਪਿੰਡ ਖੁਰਦ ਵਿਖੇ 13ਵਾਂ ਅੱਖਾਂ ਦਾ ਚੈੱਕਅੱਪ ਕੈਂਪ ਅਪਰੇਸ਼ਨ ਕੈਂਪ ਸ਼ਹੀਦ ਭਗਤ ਸਿੰਘ ਯੂਥ ਕਲੱਬ ਵਲੋਂ ਰੋਟਰੀ ਕਲੱਬ ਧੂਰੀ ਦੇ ਸਹਿਯੋਗ ਨਾਲ ਸ.ਜਗਜੀਤ ਸਿੰਘ ਕਨੇਡਾ ਤੇ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਲਗਾਇਆ ...

ਪੂਰੀ ਖ਼ਬਰ »

ਗੰਨਾ ਕਿਸਾਨਾਂ ਵਲੋਂ 18 ਗੰਨਾ ਕਿਸਾਨਾਂ 'ਤੇ ਦਰਜ ਮੁਕੱਦਮੇ ਖਾਰਜ ਕਰਵਾਉਣ 'ਤੇ ਪ੍ਰਸ਼ਾਸਨ ਦਾ ਧੰਨਵਾਦ

ਧੂਰੀ, 12 ਫਰਵਰੀ (ਸੁਖਵੰਤ ਸਿੰਘ ਭੁੱਲਰ) - ਗੰਨਾ ਕਾਸਤਕਾਰ ਕਿਸਾਨਾਂ ਵਲੋੋਂ ਗੰਨਾ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਪਿਛਲੇ ਸੰਘਰਸ਼ ਸਮੇਂ ਸ਼ੂਗਰ ਮਿੱਲ ਧੂਰੀ ਦੀ ਧੰੂਆ ਚਿਮਨੀ ਤੇ ਚੜ ਕੇ ਕੀਤੇ ਰੋਸ ਪ੍ਰਦਰਸ਼ਨ ਤੇ ਮਿੱਲ ਮੈਨੇਜਮੈਟ ਵਲੋਂ ਕੀਤੀ ਪ੍ਰਸ਼ਾਸ਼ਨਿਕ ...

ਪੂਰੀ ਖ਼ਬਰ »

ਅਨਦਾਨਾ ਕਬੱਡੀ ਖੇਡ ਮੇਲੇ ਦਾ ਪੋਸਟਰ ਜਾਰੀ

ਖਨੌਰੀ, 12 ਫਰਵਰੀ (ਰਾਜੇਸ਼ ਕੁਮਾਰ) - ਸ਼ਹੀਦ ਭਗਤ ਸਿੰਘ ਯੂਥ ਕਲੱਬ ਅਤੇ ਗਰਾਮ ਪੰਚਾਇਤ ਅਨਦਾਨਾ ਵੱਲੋਂ ਪਿੰਡ 'ਚ ਕਰਵਾਏ ਜਾ ਰਹੇ 17ਵੇਂ ਕਬੱਡੀ ਖੇਡ ਮੇਲੇ ਦਾ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਉਪ ਚੇਅਰਮੈਨ ਚੋ. ਰਘਬੀਰ ਸਿੰਘ ਬਨਾਰਸੀ ਦੀ ਹਾਜਰੀ 'ਚ ਕਲੱਬ ਅਤੇ ਪੰਚਾਇਤ ...

ਪੂਰੀ ਖ਼ਬਰ »

ਰੈਲੀ ਲਈ ਪਿੰਡਾਂ 'ਚ ਮੀਟਿੰਗਾਂ ਦਾ ਦੌਰ ਜਾਰੀ

ਕੁੱਪ ਕਲਾਂ, 12 ਫਰਵਰੀ (ਮਨਜਿੰਦਰ ਸਿੰਘ ਸਰੌਦ) - ਕੇਂਦਰ ਸਰਕਾਰ ਦੇ ਿਖ਼ਲਾਫ਼ ਵੱਖ-ਵੱਖ ਭਾਈਚਾਰਿਆਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ | ਇਸ ਸਬੰਧੀ ਅੱਜ ਨਾਗਰਿਕਤਾ ਸੋਧ ਬਿੱਲਾਂ ਦੇ ਿਖ਼ਲਾਫ਼ ਮੁਸਲਿਮ ਭਾਈਚਾਰੇ ਦੇ ਆਗੂ ਮੁਫ਼ਤੀ ...

ਪੂਰੀ ਖ਼ਬਰ »

ਬਾਕਸਿੰਗ, ਵਾਲੀਬਾਲ, ਹੈਂਡਬਾਲ, ਕੁਸ਼ਤੀ ਅਤੇ ਹਾਕੀ ਟਰਾਇਲਾਂ ਦੇ ਪਹਿਲੇ ਦਿਨ 300 ਤੋਂ ਵੱਧ ਲੜਕੇ-ਲੜਕੀਆਂ ਪਹੁੰਚੀਆਂ

ਮਸਤੂਆਣਾ ਸਾਹਿਬ, 12 ਫਰਵਰੀ (ਦਮਦਮੀ) - ਸਪੋਰਟਸ ਅਥਾਰਟੀ ਆਫ਼ ਇੰਡੀਆ ਸਾਈ ਸੈਂਟਰ ਮਸਤੂਆਣਾ ਸਾਹਿਬ ਵਿਖੇ ਲੜਕੇ-ਲੜਕੀਆਂ ਦੇ ਤਿੰਨ ਰੋਜ਼ਾ ਬਾਕਸਿੰਗ ਤੇ ਵਾਲੀਬਾਲ (ਰੈਜੀਡੈਂਸਲ ਸਕੀਮ), ਹੈਂਡਬਾਲ, ਕੁਸ਼ਤੀ ਅਤੇ ਹਾਕੀ (ਡੇ-ਬੋਰਡਿੰਗ ਸਕੀਮ) ਦੇ ਚੋਣ ਟਰਾਇਲ ਸ਼ੁਰੂ ...

ਪੂਰੀ ਖ਼ਬਰ »

ਸੰਤ ਅਤਰ ਸਿੰਘ ਸੀਨੀ: ਸੈਕੰਡਰੀ ਸਕੂਲ ਦਾ ਹੋਇਆ ਸਾਲਾਨਾ ਇਨਾਮ ਵੰਡ ਸਮਾਗਮ

ਚੀਮਾ ਮੰਡੀ, 12 ਫਰਵਰੀ (ਦਲਜੀਤ ਸਿੰਘ ਮੱਕੜ, ਜਗਰਾਜ ਮਾਨ) - ਇਲਾਕੇ ਦੀ ਨਾਮਵਰ ਸੀ.ਬੀ.ਐਸ.ਈ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾ ਸੰਤ ਅਤਰ ਸਿੰਘ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੰਸਥਾ ਦੀ 20 ਵੀ ਵਰੇ੍ਹਗੰਢ ਸਾਲਾਨਾ ਇਨਾਮ ਵੰਡ ਸਮਾਰੋਹ ...

ਪੂਰੀ ਖ਼ਬਰ »

ਮਲੇਰਕੋਟਲਾ ਵਿਖੇ ਕਿਸਾਨ ਰੈਲੀ 16 ਨੰੂ

ਲੌਾਗੋਵਾਲ, 12 ਫ਼ਰਵਰੀ (ਸ.ਸ. ਖੰਨਾ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੰਗਰੂਰ ਵਲੋਂ ਸਥਾਨਕ ਗੁੱਗਾ ਮਾੜੀ ਵਿਖੇ ਵਿਖੇ ਐੱਨ.ਆਰ.ਸੀ. ਅਤੇ ਐਨ.ਪੀ.ਆਰ. ਦੇ ਵਿਰੋਧ ਵਿਚ ਕਿਸਾਨਾਂ ਦੀ ਵੱਡੀ ਗਿਣਤੀ ਵਿਚ ਇਕੱਤਰਤਾ ਹੋਈ | ਇਸ ਮੌਕੇ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਬੋਲਦਿਆਂ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਤਹਿਤ ਮੋਦੀ ਸਰਕਾਰ ਫੁੱਟ ਪਾਉ ਅਤੇ ਭਾਈ ਨੂੰ ਭਾਈ ਨਾਲ ਲੜਾਉਣ ਦਾ ਯਤਨ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਸੀ.ਏ.ਏ.ਐੱਨ.ਸੀ.ਆਰ. ਅਤੇ ਐੱਨ. ਪੀ.ਆਰ. ਦੇ ਿਖ਼ਲਾਫ਼ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਰੈਲੀ ਕੀਤੀ ਜਾ ਰਹੀ ਹੈ | ਇਸ ਮੀਟਿੰਗ ਨੂੰ ਜਸਵਿੰਦਰ ਸਿੰਘ ਸੋਮਾ ਅਤੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਯੂਨੀਅਨ ਦੇ ਇਕਾਈ ਪ੍ਰਧਾਨ ਅਜੈਬ ਸਿੰਘ, ਸੁਰਜੀਤ ਸਿੰਘ, ਬਲਕਾਰ ਸਿੰਘ, ਦਰਬਾਰਾ ਸਿੰਘ, ਨਛੱਤਰ ਸਿੰਘ, ਸੋਮ ਨਾਥ, ਸਰੂਪ ਚੰਦ ਕਿਲਾ ਭਰੀਆਂ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਟਰੱਕ ਯੂਨੀਅਨ ਦੇ ਸਾਰੇ ਮਸਲੇ ਨੂੰ ਬੈਠ ਕੇ ਕਰਵਾਇਆ ਹੱਲ-ਪੱਪਨੀ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਰੁਪਿੰਦਰ ਸਿੰਘ ਸੱਗੂ) - ਦੀ ਗੁਰੂ ਨਾਨਕ ਟਰੱਕ ਯੂਨੀਅਨ ਸੁਨਾਮ ਦੇ ਪ੍ਰਧਾਨ ਸ੍ਰ ਭਗਵੰਤ ਸਿੰਘ ਪੱਪਨੀ ਨੇ ਅੱਜ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਟਰੱਕ ਯੂਨੀਅਨ ਦੇ ਸਾਰੇ ਮਸਲੇ ਨੂੰ ਬੈਠ ਕੇ ਹੱਲ ਕਰਵਾ ਲਿਆ ਗਿਆ ਹੈ, ਉਨ੍ਹਾਂ ...

ਪੂਰੀ ਖ਼ਬਰ »

ਐਨ.ਆਰ.ਯੂ. ਬਿੱਲ ਦੇ ਹੱਕ 'ਚ ਯੂਥ ਕਾਂਗਰਸ ਨੇ ਕੀਤੀ ਮੀਟਿੰਗ

ਕੁੱਪ ਕਲਾਂ, 12 ਫਰਵਰੀ (ਮਨਜਿੰਦਰ ਸਿੰਘ ਸਰੌਦ) - ਕੇਂਦਰ ਦੀ ਮੋਦੀ ਸਰਕਾਰ ਨੂੰ ਦੇਸ਼ ਭਰ ਅੰਦਰੋਂ ਬੇਰੁਜ਼ਗਾਰੀ ਵਰਗੀ ਅਲਾਮਤ ਨੂੰ ਖ਼ਤਮ ਕਰਨ ਲਈ ਐਨ.ਆਰ.ਯੂ (ਨੈਸ਼ਨਲ ਰਜਿਸਟਰੇਸ਼ਨ ਆਫ ਅਨਇੰਪਲਾਈਮੈਂਟ) ਬਿੱਲ ਨੂੰ ਬਿਨਾਂ ਕਿਸੇ ਦੇਰੀ ਤੋਂ ਲਿਆਉਣ ਦੀ ਲੋੜ ਹੈ | ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਸੰਭਾਲਿਆ ਅਹੁਦਾ

ਲੌਾਗੋਵਾਲ, 12 ਫਰਵਰੀ (ਖੰਨਾ, ਵਿਨੋਦ)- ਸਥਾਨਕ ਸਬ-ਤਹਿਸੀਲ ਵਿਖੇ ਉਸ਼ਾ ਰਾਣੀ ਨੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਆਪਣੇ ਅਹੁਦੇ ਦਾ ਕਾਰਜਭਾਲ ਸੰਭਾਲਣ ਦੌਰਾਨ ਕਿਹਾ ਕਿ ਉਹ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਹੀਂ ...

ਪੂਰੀ ਖ਼ਬਰ »

ਡਾ. ਕੌਸ਼ਲ ਅੱਜ ਹੋਣਗੇ ਪਾਕਿਸਤਾਨ ਲਈ ਰਵਾਨਾ

ਸੰਗਰੂਰ, 12 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਲਾਹੌਰ ਵਿਖੇ 14 ਤੋਂ 16 ਫਰਵਰੀ ਤੱਕ ਹੋ ਰਹੀ ਵਿਸ਼ਵ ਪੰਜਾਬੀ ਅਮਨ ਕਾਨਫ਼ਰੰਸ 'ਚ ਸ਼ਾਮਿਲ ਹੋਣ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਸਾਬਕਾ ਡੀਨ ਡਾ. ਨਰਵਿੰਦਰ ਸਿੰਘ ਕੌਸ਼ਲ 13 ਫਰਵਰੀ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ | ...

ਪੂਰੀ ਖ਼ਬਰ »

ਹਲਕਾ ਮਲੇਰਕੋਟਲਾ ਤੋਂ 23 ਦੀ ਸੰਗਰੂਰ ਰੈਲੀ 'ਚ ਵਿਸ਼ਾਲ ਸ਼ਮੂਲੀਅਤ ਲਈ ਅਕਾਲੀ ਆਗੂ ਇਕਜੁੱਟ ਹੋਏ

ਮਾਲੇਰਕੋਟਲਾ, 12 ਫਰਵਰੀ (ਕੁਠਾਲਾ) - ਸ੍ਰੋਮਣੀ ਅਕਾਲੀ ਦਲ ਦੇ ਸਾਬਕਾ ਸਕੱਤਰ ਜਨਰਲ ਅਤੇ ਮੈਂਬਰ ਰਾਜ ਸਭਾ ਸੁਖਦੇਵ ਸਿੰਘ ਢੀਂਡਸਾ ਵੱਲੋਂ 23 ਫਰਵਰੀ ਨੂੰ ਸੰਗਰੂਰ ਦਾਣਾ ਮੰਡੀ ਵਿਖੇ ਆਯੋਜਿਤ ਕੀਤੀ ਜਾ ਰਹੀ ਜ਼ਿਲ੍ਹਾ ਪੱਧਰੀ ਅਕਾਲੀ ਕਾਨਫ਼ਰੰਸ ਵਿਚ ਹਲਕਾ ...

ਪੂਰੀ ਖ਼ਬਰ »

23 ਦੀ ਰੈਲੀ ਲਈ ਨੌਜਵਾਨਾਂ ਨੂੰ ਕੀਤਾ ਜਾ ਰਿਹੈ ਲਾਮਬੰਦ-ਯੂਥ ਆਗੂ

ਕੌਹਰੀਆਂ, 12 ਫਰਵਰੀ (ਮਾਲਵਿੰਦਰ ਸਿੰਘ ਸਿੱਧੂ) - ਸ਼੍ਰੋਮਣੀ ਅਕਾਲੀ ਦਲ ਵਲੋਂ ਬਰਖ਼ਾਸਤ ਕੀਤੇ ਢੀਂਡਸਾ ਪਰਿਵਾਰ ਵਲੋਂ 23 ਫਰਵਰੀ ਨੂੰ ਸੰਗਰੂਰ 'ਚ ਰੈਲੀ ਰੱਖੀ ਗਈ ਹੈ, ਜਿਸ ਦੀਆਂ ਪਿੰਡਾਂ ਅੰਦਰ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਨਾਇਬ ਸਿੰਘ ਰੋਗਲਾ ਯੂਥ ਸਰਕਲ ...

ਪੂਰੀ ਖ਼ਬਰ »

ਅਥਲੈਟਿਕ ਮੀਟ ਕਰਵਾਈ

ਧੂਰੀ, 12 ਫਰਵਰੀ (ਸੁਖਵੰਤ ਸਿੰਘ ਭੁੱਲਰ)- ਐਲਪਾਈਨ ਪਬਲਿਕ ਸਕੂਲ ਵਿੱਚ ਸੀਨੀਅਰ ਅਥਲੈਟਿਕ ਮੀਟ ਕਰਵਾਈ ਗਈ ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਡਾਇਰੈਕਟਰ ਸ੍ਰੀ ਅੱਛਰ ਕੁਮਾਰ ਜਿੰਦਲ ਨੇ ਅਥਲੈਟਿਕ ਮੀਟ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਲਾਇਆ

ਲੌਾਗੋਵਾਲ, 12 ਫਰਵਰੀ (ਵਿਨੋਦ)- ਵਿਵੇਕ ਚੈਰੀਟੇਬਲ ਹਸਪਤਾਲ ਜਲਾਲ ਵਲੋਂ ਸੁਆਮੀ ਬ੍ਰਹਮ ਮੁਨੀ ਦੀ ਪ੍ਰੇਰਨਾ ਨਾਲ ਡਾ. ਕੇਵਲ ਚੰਦ ਧੌਲਾ ਦੀ ਸਪੁੱਤਰੀ ਸਵ. ਗੁਰਪ੍ਰੀਤ ਧੌਲਾ (ਗੋਪੀ) ਦੀ ਯਾਦ ਵਿਚ ਲੌਾਗੋਵਾਲ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ | ਜਿਸ ਦਾ ਉਦਘਾਟਨ ...

ਪੂਰੀ ਖ਼ਬਰ »

ਨੰਬਰਦਾਰਾਂ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਚੀਮਾ ਮੰਡੀ, 12 ਫਰਵਰੀ (ਜਗਰਾਜ ਮਾਨ) - ਨੰਬਰਦਾਰ ਰਾਜਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਨੰਬਰਦਾਰਾਂ ਦੀ ਇਕ ਮੀਟਿੰਗ ਹੋਈ ਜਿਸ ਵਿਚ ਨੰਬਰਦਾਰਾਂ ਨੇ ਸਰਕਾਰ ਤੋਂ ਆਪਣੀਆਂ ਮੰਗਾਂ ਜਿਸ ਵਿਚ ਚੀਮਾ ਵਿਖੇ ਤਹਿਸੀਲ ਦੀ ਬਿਲਡਿੰਗ ਬਣਾਉਣ ਅਤੇ ਫਰਦ ਕੇਂਦਰ ਜਲਦ ਤੋਂ ਜਲਦ ...

ਪੂਰੀ ਖ਼ਬਰ »

ਛਾਤੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਅਹਿਮਦਗੜ੍ਹ, 12 ਫ਼ਰਵਰੀ (ਮਹੋਲੀ, ਪੁਰੀ) - ਸੋਸ਼ਲ ਵੈੱਲਫੇਅਰ ਆਰਗੇਨਾਈਜ਼ੇਸ਼ਨ ਨੇ ਸਿਪਲਾ ਕੰਪਨੀ ਵਲੋਂ ਲੋਕਾਂ ਨੂੰ ਛਾਤੀ ਦੇ ਰੋਗਾਂ ਸਬੰਧੀ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਬੇਰੋਕ ਜ਼ਿੰਦਗੀ ਮੁਹਿੰਮ ਤਹਿਤ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਮੁਫ਼ਤ ਚੈੱਕਅਪ ਕੈਂਪ ...

ਪੂਰੀ ਖ਼ਬਰ »

ਲੋਕ ਭੂਤ ਪ੍ਰੇਤ ਕੱਢਣ ਵਾਲੇ ਪਾਖੰਡੀ ਸਾਧਾਂ ਤੋਂ ਸੁਚੇਤ ਰਹਿਣ-ਬੁਜਰਕ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ) - ਪਿੰਡ ਬਘਰੌਲ ਵਿਖੇ ਤਰਕਸ਼ੀਲ ਇਕਾਈ ਦਿੜ੍ਹਬਾ ਵਲੋਂ ਗੁਰੂ ਰਵਿਦਾਸ ਦੇ ਜਨਮ ਦਿਨ ਮੌਕੇ ਅੰਧਵਿਸ਼ਵਾਸਾਂ 'ਤੇ ਚਾਨਣਾ ਪਾਉਂਦਾ ਇੱਕ ਗਿਆਨ-ਵਿਗਿਆਨ ਦਾ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਸਮਾਜ 'ਚ ਫੈਲੇ ...

ਪੂਰੀ ਖ਼ਬਰ »

ਸੰਤ ਗੰਡੇਵਾਲ ਦਾ ਸਨਮਾਨ

ਸ਼ੇਰਪੁਰ, 12 ਫਰਵਰੀ (ਦਰਸ਼ਨ ਸਿੰਘ ਖੇੜੀ) - ਗੁਰਦੁਆਰਾ ਅਕਾਲ ਪ੍ਰਕਾਸ਼ ਸ਼ੇਰਪੁਰ ਵਿਖੇ ਸੰਤ ਬਾਬਾ ਮੱਘਰ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੇ ਧਾਰਮਿਕ ਸਮਾਗਮ ਦੌਰਾਨ ਗੁਰਦੁਆਰਾ ਕਮੇਟੀ ਵਲੋਂ ਸੰਤ ਬਾਬਾ ਹਾਕਮ ਸਿੰਘ ਗੰਡੇਵਾਲ ਨੂੰ ਧਾਰਮਿਕ ਅਤੇ ਸਮਾਜ ਸੇਵਾ ...

ਪੂਰੀ ਖ਼ਬਰ »

ਪਿੰਡਾਂ ਦੀਆਂ ਸਮੱਸਿਆਵਾਂ ਸਬੰਧੀ ਲਿਆ ਜਾਇਜ਼ਾ

ਕੁੱਪ-ਕਲਾਂ, 12 ਫਰਵਰੀ (ਕੁਲਦੀਪ ਸਿੰਘ ਲਵਲੀ)- ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਦਿਸ਼ਾ-ਨਿਰਦੇੇੇੇਸਾਂ ਤਹਿਤ ਉਨ੍ਹਾਂ ਦੇ ਸਿਆਸੀ ਸਕੱਤਰ ਤੇਜ਼ੀ ਕਮਾਲਪੁਰ, ਚੇਅਰਮੈਨ ਬਲਜਿੰਦਰ ਸਿੰਘ ਬੌੜਹਾਈ ਤੇ ...

ਪੂਰੀ ਖ਼ਬਰ »

ਸੁਰਿੰਦਰ ਸਿੰਘ ਸੋਢੀ ਸਨਮਾਨਿਤ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ) - ਸਥਾਨਕ ਜ਼ਿਲ੍ਹਾ ਪੈਨਸ਼ਨਰਜ਼ ਭਵਨ ਤਹਿਸੀਲ ਕੰਪਲੈਕਸ ਵਿਖੇ ਸ: ਸੁਰਿੰਦਰ ਸਿੰਘ ਸੋਢੀ ਨੂੰ 74 ਸਾਲ ਦਾ ਹੋਣ ਅਤੇ ਸਮਾਜ ਵਿੱਚ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ | ਸੀਨੀਅਰ ਸਿਟੀਜ਼ਨ ਅਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX