ਤਾਜਾ ਖ਼ਬਰਾਂ


ਦਿੱਲੀ 'ਚ ਕੋਰੋਨਾ ਦੇ ਇਕ ਮਾਰਚ ਤੋਂ ਬਾਅਦ ਰਿਕਾਰਡ ਕੀਤੇ ਗਏ ਸਭ ਤੋਂ ਘੱਟ ਕੇਸ
. . .  52 minutes ago
ਨਵੀਂ ਦਿੱਲੀ, 12 ਜੂਨ - ਦਿੱਲੀ ਵਿਚ ਕੋਰੋਨਾ ਦੇ ਨਵੇਂ ਮਾਮਲੇ ਨਿਰੰਤਰ ਘੱਟ ਰਹੇ ਹਨ। ਦਿੱਲੀ ਵਿਚ ਅੱਜ 213 ਨਵੇਂ ਮਾਮਲੇ ਸਾਹਮਣੇ ਆਏ ਅਤੇ 28 ਮਰੀਜ਼ਾਂ ਦੀ ਮੌਤ ਹੋਈ ਹੈ। ਜੋ ਇਕ ਮਾਰਚ ਤੋਂ ਬਾਅਦ ਸਭ ਤੋਂ ਘੱਟ...
ਪ੍ਰੇਸ਼ਾਨ ਨੌਜਵਾਨ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ
. . .  about 3 hours ago
ਕਾਲਾ ਸੰਘਿਆਂ, 12 ਜੂਨ (ਬਲਜੀਤ ਸਿੰਘ ਸੰਘਾ) - ਨਜ਼ਦੀਕੀ ਪਿੰਡ ਸੰਧੂ ਚੱਠਾ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੇ ਭਰਾ ਅੱਛਰ ਸਿੰਘ ਹਾਲ ਵਾਸੀ ਲੁਧਿਆਣਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਨ੍ਹਾਂ ਦੀ ਮਾਂ...
ਲਾਸ਼ ਖਰੜ ਪੁੱਜਣ 'ਤੇ ਜੈਪਾਲ ਭੁੱਲਰ ਦੇ ਸਾਥੀ ਜਸਪ੍ਰੀਤ ਜੱਸੀ ਦਾ ਕੀਤਾ ਗਿਆ ਅੰਤਿਮ ਸਸਕਾਰ
. . .  about 3 hours ago
ਖਰੜ,12 ਜੂਨ (ਕੇਵਲ ਸਿੰਘ ਰਾਣਾ) - ਬੀਤੀ 9 ਜੂਨ ਨੂੰ ਕੋਲਕਾਤਾ ਵਿਖੇ ਜਗਰਾਉਂ ਪੁਲਿਸ ਕਤਲ ਕਾਂਡ ਦੇ ਦੋ ਮੁੱਖ ਦੋਸ਼ੀਆਂ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਜੱਸੀ ਖਰੜ ਦੇ ਹੋਏ ਐਨਕਾਊਂਟਰ...
ਅੰਮ੍ਰਿਤਸਰ ਵਿਚ 100 ਕੋਰੋਨਾ ਕੇਸ ਆਏ ਸਾਹਮਣੇ, 6 ਮੌਤਾਂ
. . .  about 4 hours ago
ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ) - ਅੰਮ੍ਰਿਤਸਰ ਵਿਚ ਅੱਜ ਕੋਰੋਨਾ ਦੇ 100 ਕੇਸ ਸਾਹਮਣੇ ਆਏ ਹਨ ਅਤੇ 6 ਮਰੀਜ਼ਾਂ ਦੀ...
ਨਹਿਰ 'ਚ ਡੁੱਬਣ ਕਾਰਨ ਬੱਚੇ ਦੀ ਮੌਤ
. . .  about 4 hours ago
ਜੋਗਾ,(ਮਾਨਸਾ) 12 ਜੂਨ (ਹਰਜਿੰਦਰ ਸਿੰਘ ਚਹਿਲ) - ਅੱਜ ਪਿੰਡ ਰੱਲਾ ਮਾਨਸਾ 'ਚ ਪਿੰਡ ਵਿਚ ਦੀ ਲੰਘਦੀ ਨਹਿਰ ਵਿਚ ਬੱਚਾ ਡੁੱਬਣ ਦੇ ਕਾਰਣ ਮੌਤ ਹੋਣ ਦਾ ਸਮਾਚਾਰ ...
ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਰਾਹਤ, ਆਏ ਨਵੇਂ 12 ਮਾਮਲੇ
. . .  about 4 hours ago
ਮੋਗਾ, 12 ਮਈ (ਗੁਰਤੇਜ ਸਿੰਘ ਬੱਬੀ) - ਮੋਗਾ ਜ਼ਿਲ੍ਹੇ ਵਿਚ ਕੋਰੋਨਾ ਤੋਂ ਥੋੜ੍ਹੀ ਰਾਹਤ ਮਿਲੀ ਹੈ ਅਤੇ ਅੱਜ ਮਹਿਜ 12 ਮਾਮਲੇ ਹੀ ਸਾਹਮਣੇ ਆਏ ਹਨ ...
ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਨੇ ਕੋਲਕਾਤਾ ਵਿਚ ਰਹਿਣ ਲਈ ਕੀਤੇ ਸਨ ਜਾਅਲੀ ਦਸਤਾਵੇਜ਼ ਇਸਤੇਮਾਲ
. . .  about 4 hours ago
ਚੰਡੀਗੜ੍ਹ,12 ਜੂਨ - ਪੰਜਾਬ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦੇ ਸਾਥੀ ਜਸਪ੍ਰੀਤ ਸਿੰਘ ਨੂੰ ਕੋਲਕਾਤਾ ਦੇ ਵਿਚ ਰਹਿਣ ਲਈ ਜਿਸ ਵਿਅਕਤੀ ਦੇ ਦਸਤਾਵੇਜ਼ਾਂ ਦਾ ਇਸਤੇਮਾਲ ਕੀਤਾ...
ਜ਼ਹਿਰੀਲੀ ਚੀਜ਼ ਦੇ ਡੰਗਣ ਨਾਲ ਦੋ ਦੀ ਮੌਤ
. . .  about 4 hours ago
ਗੁਰਾਇਆ,12 ਜੂਨ ( ਬਲਵਿੰਦਰ ਸਿੰਘ ) - ਗੁਰਾਇਆ ਦੇ ਨਜ਼ਦੀਕੀ ਬੜਾ ਪਿੰਡ ਵਿਖੇ ਇਕ ਮੋਟਰ 'ਤੇ ਸੁਤੇ ਪਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਜ਼ਹਿਰੀਲੀ ਚੀਜ਼ ਲੜਨ ਨਾਲ ਦੋਵਾਂ ਦੀ ਮੌਤ ਹੋ...
ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  about 5 hours ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  about 5 hours ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  about 6 hours ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  about 6 hours ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  about 5 hours ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  about 6 hours ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  about 6 hours ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  1 minute ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  about 7 hours ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  about 7 hours ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  about 7 hours ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  about 7 hours ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  1 minute ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  about 8 hours ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  about 8 hours ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਬਠਿੰਡਾ

ਵਿਆਹ ਸਮਾਗਮ ਤੋਂ ਪਰਤਣ ਮੌਕੇ ਨੌਜਵਾਨ ਦੇ ਹੋਏ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਪੁਲਿਸ ਨੇ 9 ਫਰਵਰੀ ਨੂੰ ਲਹਿਰਾ ਮੁਹੱਬਤ ਦੀ ਲਾਲ ਸਿੰਘ ਬਸਤੀ ਵਿਖੇ ਵਿਆਹ ਸਮਾਗਮ ਤੋਂ ਵਾਪਸ ਪਰਤ ਰਹੇ ਨੌਜਵਾਨ ਪਰਵਿੰਦਰ ਸਿੰਘ ਭਿੰਦਾ ਪੁੱਤਰ ਗੁਰਮੀਤ ਸਿੰਘ ਜਿਸ ਦਾ ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ...

ਪੂਰੀ ਖ਼ਬਰ »

ਡੇਢ ਕਿਲੋਂ ਭੁੱਕੀ ਸਮੇਤ ਇਕ ਗਿ੍ਫ਼ਤਾਰ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੁਲਿਸ ਨੇ ਬੱਲੂਆਣਾ ਪਿੰਡ ਤੋਂ ਇਕ ਵਿਅਕਤੀ ਨੂੰ ਡੇਢ ਕਿਲੋਂ ਭੁੱਕੀ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਸ ਵਿਰੁੱਧ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਨ ਮਗਰੋਂ ਉਸ ਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ | ਸਹਾਇਕ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੇ 11 ਡੱਬਿਆ ਸਮੇਤ 2 ਗਿ੍ਫ਼ਤਾਰ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਥਾਣਾ ਸਦਰ ਦੀ ਪੁਲਿਸ ਨੇ ਇਕ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੇ 11 ਡੱਬੇ ਸ਼ਰਾਬ ਸਮੇਤ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਨ੍ਹਾਂ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੀ ਯੋਗਾ ਖਿਡਾਰਨ ਕਿਰਨਜੀਤ ਕੌਰ ਨੇ ਇੰਡੋਨੇਸ਼ੀਆ 'ਚ ਸੋਨ ਤਗਮਾ ਜਿੱਤਿਆ

ਤਲਵੰਡੀ ਸਾਬੋ, 12 ਫਰਵਰੀ (ਰਣਜੀਤ ਸਿੰਘ ਰਾਜੂ)- ਪਿਛਲੇ ਦਿਨੀਂ ਅਕਾਲ ਯੂਨੀਵਰਸਿਟੀ ਦੇ ਗਣਿਤ ਵਿਭਾਗ ਦੀ ਬੀ.ਐਸ.ਸੀ ਦੂਜੇ ਸਾਲ ਦੀ ਹੋਣਹਾਰ ਵਿਦਿਆਰਥਣ ਕਿਰਨਜੀਤ ਕੌਰ ਦੀ ਚੋਣ 9 ਤੋਂ 11 ਫਰਵਰੀ ਨੂੰ ਇੰਡੋਨੇਸ਼ੀਆ ਵਿਚ ਹੋਣ ਜਾ ਰਹੇ ਅੰਤਰਰਾਸ਼ਟਰੀ ਯੋਗ ਮੁਕਾਬਲੇ ਲਈ ...

ਪੂਰੀ ਖ਼ਬਰ »

ਫੂਲ ਟਾਊਨ ਵਿਖੇ ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਰਾਮਪੁਰਾ ਫੂਲ, 12 ਫਰਵਰੀ (ਗੁਰਮੇਲ ਸਿੰਘ ਵਿਰਦੀ)- ਬਹੁਜਨ ਸਮਾਜ ਪਾਰਟੀ ਹਲਕਾ ਰਾਮਪੁਰਾ ਫੂਲ ਦੀ ਇਕ ਅਹਿਮ ਮੀਟਿੰਗ ਹਲਕਾ ਪ੍ਰਧਾਨ ਸਤਨਾਮ ਸਿੰਘ ਜਿਗਰੀ ਫੂਲ ਦੀ ਪ੍ਰਧਾਨਗੀ ਹੇਠ ਕਸਬਾ ਫੂਲ ਵਿਖੇ ਹੋਈ | ਇਸ ਮੀਟਿੰਗ ਵਿਚ ਇੰਚਾਰਜ ਲੋਕ ਸਭਾ ਹਲਕਾ ਬਠਿੰਡਾ ਦੇ ਮੇਜਰ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਨੇ ਕੌਾਸਲ ਵਿਰੁੱਧ ਖੋਲਿ੍ਹਆ ਮੋਰਚਾ

ਗੋਨਿਆਣਾ, 12 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਗੋਨਿਆਣਾ ਇਕਾਈ ਸਫ਼ਾਈ ਸੇਵਕ ਯੂਨੀਅਨ ਪੰਜਾਬ (ਰਜਿ:) ਦੇ ਚੇਅਰਮੈਨ ਵਿਜੈ ਕੁਮਾਰ, ਪ੍ਰਧਾਨ ਸੁਰੇਸ਼ ਕੁਮਾਰ ਅਤੇ ਜਨਰਲ ਸਕੱਤਰ ਮਨੋਜ ਕੁਮਾਰ ਨੇ ਅੱਜ ਇਥੇ ਦੱਸਿਆ ਕਿ ਗੋਨਿਆਣਾ ਨਗਰ ਕੌਾਸਲ ਵਲੋਂ ਸਫ਼ਾਈ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਜ਼ਖ਼ਮੀ- ਦੋ ਵਾਲ-ਵਾਲ ਬਚੇ

ਕੋਟਸ਼ਮੀਰ, 12 ਫਰਵਰੀ (ਰਣਜੀਤ ਸਿੰਘ ਬੁੱਟਰ)-ਬਠਿੰਡਾ ਮਾਨਸਾ ਰੋਡ 'ਤੇ ਕੋਟਸ਼ਮੀਰ ਕੈਂਚੀਆਂ ਤੇ ਇਕ ਟਰਾਲੇ ਨੇ ਮੋਟਰਸਾਈਕਲ ਸਵਾਰ ਤਿੰਨ ਵਿਅਕਤੀਆਂ ਨੂੰ ਟੱਕਰ ਮਾਰੀ | ਪ੍ਰਾਪਤ ਜਾਣਕਾਰੀ ਅਨੁਸਾਰ ਟਰਾਲਾ ਆਰ. ਜੇ. 07 ਜੀ. ਡੀ. 3536 ਬਠਿੰਡਾ ਤੋਂ ਮਾਨਸਾ ਵੱਲ ਜਾ ਰਿਹਾ ਸੀ ...

ਪੂਰੀ ਖ਼ਬਰ »

- ਮਾਮਲਾ ਗੁਰੂ ਰਵਿਦਾਸ ਜੀ ਦੀ ਤਸਵੀਰ ਵਾਲੀ ਫਲੈਕਸ ਨੂੰ ਪਾੜਣ ਦਾ-

ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਆਰੀਆ ਸਮਾਜ ਚੌਕ ਵਿਚ ਧਰਨਾ ਲਗਾ ਕੇ ਨਗਰ ਨਿਗਮ ਅਧਿਕਾਰੀਆਂ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਚੌਕ (ਆਰੀਆ ਸਮਾਜ ਚੌਕ) ਵਿਚ ਉਸ ਸਮੇਂ ਮਾਹੌਲ ਤਣਾਓਪੂਰਨ ਬਣ ਗਿਆ, ਜਦੋਂ ਨਗਰ ਨਿਗਮ, ਬਠਿੰਡਾ ਟੀਮ ਦੇ ਮੁਲਾਜ਼ਮ ਚੌਕ ਵਿਚ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ...

ਪੂਰੀ ਖ਼ਬਰ »

ਪਿਸਟਲ, 14 ਕਾਰਤੂਸਾਂ ਅਤੇ ਅੰਗਰੇਜ਼ੀ ਸ਼ਰਾਬ ਦੇ 4 ਡੱਬਿਆਂ ਸਮੇਤ 3 ਗਿ੍ਫ਼ਤਾਰ

ਬਠਿੰਡਾ/ਭਗਤਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ/ਸੁਖਪਾਲ ਸੋਨੀ)- ਬਠਿੰਡਾ ਦੇ ਸੀ.ਆਈ.ਏ. ਸਟਾਫ਼-2 ਦੀ ਟੀਮ ਨੇ ਇਕ ਪਿਸਟਲ ਤੇ 14 ਕਾਰਤੂਸਾਂ ਅਤੇ ਅੰਗਰੇਜ਼ੀ ਸ਼ਰਾਬ ਦੇ 4 ਡੱਬਿਆਂ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਦੀ ਟੀਮ ਵਲੋਂ ਕਾਗ਼ਜ਼ ਬਣਾਉਣ ਵਾਲੀ ਫ਼ਰਮ ਦੇ ਰਿਕਾਰਡ ਦੀ ਜਾਂਚ

ਬਠਿੰਡਾ, 12 ਫਰਵਰੀ (ਨਿੱਜੀ ਪੱਤਰ ਪ੍ਰੇਰਕ)- ਅੱਜ ਆਮਦਨ ਕਰ ਵਿਭਾਗ ਦੀ ਟੀਮ ਵਲੋਂ ਬਠਿੰਡਾ ਵਿਚ ਇਕ ਕਾਗ਼ਜ਼ ਬਣਾਉਣ ਵਾਲੀ ਫ਼ਰਮ 'ਤੇ ਪਹੁੰਚ ਕਰਕੇ ਫ਼ਰਮ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ | ਮਾਮਲਾ ਆਮਦਨ ਤੋਂ ਘੱਟ ਟੈਕਸ ਭਰਨ ਦਾ ਦੱਸਿਆ ਜਾ ਰਿਹਾ ਹੈ | ਆਮਦਨ ਕਰ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਨਗਰ ਕੌ ਾਸਲ ਦਫ਼ਤਰ ਅੱਗੇ ਸਫ਼ਾਈ ਸੇਵਕਾਂ ਵਲੋਂ ਧਰਨਾ ਲਗਾ ਕੇ ਨਾਅਰੇਬਾਜ਼ੀ

ਰਾਮਾਂ ਮੰਡੀ, 12 ਫਰਵਰੀ (ਅਮਰਜੀਤ ਸਿੰਘ ਲਹਿਰੀ)-ਸਥਾਨਕ ਨਗਰ ਕੌਾਸਲ ਵਿਖੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਕਲੈਰੀਕਲ ਦਫ਼ਤਰੀ ਕਰਮਚਾਰੀਆਂ ਵਲੋਂ ਆਪਣੀ ਹੱਕੀ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ...

ਪੂਰੀ ਖ਼ਬਰ »

ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ਾਂ ਤਹਿਤ 4 ਿਖ਼ਲਾਫ਼ ਮੁਕੱਦਮਾ ਦਰਜ

ਭਗਤਾ ਭਾਈਕਾ, 12 ਫਰਵਰੀ (ਸੁਖਪਾਲ ਸਿੰਘ ਸੋਨੀ)-ਸਥਾਨਕ ਸ਼ਹਿਰ ਦੇ ਬਾਜਾਖਾਨਾ ਰੋਡ ਉੱਪਰ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕਸ਼ੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਦੀ 90 ਸਾਲਾ ਬਜ਼ੁਰਗ ਮਾਂ ਵਲੋਂ ਲਗਾਏ ਗਏ ਦੋਸ਼ਾਂ ਤਹਿਤ ਸਥਾਨਕ ਪੁਲਿਸ ਸਟੇਸ਼ਨ ਵਿਖੇ 4 ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਦੀਆਂ ਚਾਰ ਵਾਰਦਾਤਾਂ ਸੁਲਝੀਆਂ, ਮੁਲਜ਼ਮ ਕਾਬੂ

ਕਾਲਾਂਵਾਲੀ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੀ ਥਾਣਾ ਬੜਾਗੁੜਾ ਪੁਲਿਸ ਨੇ ਮਹੱਤਵਪੂਰਨ ਜਾਣਕਾਰੀ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਮੋਟਰਸਾਈਕਲ ਚੋਰੀ ਦੀਆਂ ਚਾਰ ਵਾਰਦਾਤਾਂ ਨੂੰ ਸੁਲਝਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ | ਪੁਲਿਸ ...

ਪੂਰੀ ਖ਼ਬਰ »

ਮਹਿਮਾ ਸਰਜਾ ਦੀ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦਾ ਪ੍ਰਧਾਨ ਚੁਣਨ ਲਈ 20 ਨੂੰ ਪੈਣਗੀਆਂ ਵੋਟਾਂ-ਸਕੱਤਰ ਕੇਵਲ ਸ਼ਰਮਾ

ਮਹਿਮਾ ਸਰਜਾ, 12 ਫਰਵਰੀ (ਬਲਦੇਵ ਸੰਧੂ)-ਦੀ ਖੇਤੀਬਾੜੀ ਸਹਿਕਾਰੀ ਸਭਾ ਮਹਿਮਾ ਸਰਜਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਕਰਵਾਉਣ ਲਈ ਸਬੰਧਿਤ ਅਧਿਕਾਰੀਆਂ ਵਲੋਂ 20 ਫਰਵਰੀ ਦਾ ਦਿਨ ਤਹਿ ਕੀਤਾ ਗਿਆ ਹੈ | ਇਸ ਤੋਂ ਪਹਿਲਾ ਉਕਤ ਸਭਾ ਦੀ ਚੋਣ ਤਿੰਨ ਵਾਰ ਰੱਦ ਹੋ ਚੁੱਕੀ ਹੈ ਅਤੇ ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਵਲੋਂ ਜ਼ਿਲੇ੍ਹ ਭਰ 'ਚ ਲਗਾਤਾਰ ਪੇਂਡੂ ਕਾਨਫ਼ਰੰਸਾਂ ਕਰਨ ਦਾ ਫ਼ੈਸਲਾ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਕਮਿਊਨਿਸਟ ਪਾਰਟੀ ਦੂਸਰੀਆਂ ਖੱਬੇ ਪੱਖੀ ਪਾਰਟੀਆਂ ਨਾਲ ਮਿਲ ਕੇ 25 ਮਾਰਚ ਨੂੰ ਲੁਧਿਆਣਾ ਵਿਖੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਿਖ਼ਲਾਫ਼ ਵਿਸ਼ਾਲ ਸੂਬਾਈ ਰੈਲੀ ਕਰੇਗੀ¢ ਉਸ ਤੋਂ ...

ਪੂਰੀ ਖ਼ਬਰ »

ਤਿੰਨ ਵੱਖ-ਵੱਖ ਹਾਦਸਿਆਂ 'ਚ ਚਾਰ ਜ਼ਖ਼ਮੀ

ਬਠਿੰਡਾ, 12 ਫਰਵਰੀ (ਸਟਾਫ਼ ਰਿਪੋਰਟਰ)- ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਦੇ ਵਲੰਟੀਅਰ ਸੰਦੀਪ ਗੋਇਲ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਤਿੰਨ ਹਾਦਸਿਆਂ ਵਿਚ ਚਾਰ ਵਿਅਕਤੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਸਹਾਰਾ ਲਾਈਫ਼ ਸੇਵਿੰਗ ਟੀਮ ...

ਪੂਰੀ ਖ਼ਬਰ »

ਵਾਲਮੀਕਿ ਮੁਹੱਲੇ 'ਚ ਸੀਵਰੇਜ ਨੇ ਨਹਿਰ ਦਾ ਰੂਪ ਧਾਰਿਆ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)-ਸਥਾਨਕ ਬਾਲਮੀਕ ਬਸਤੀ ਦੀ ਗਲੀ ਨੰ. 21 ਚ' ਓਵਰਫ਼ਲੋਅ ਹੋਏ ਸੀਵਰੇਜ ਦੇ ਪਾਣੀ ਨਾਲ ਬਣੀ ਨਹਿਰ ਵਿਖਾਉਂਦੇ ਹੋਏ ਦਲਿਤ ਵੈੱਲਫੇਅਰ ਸੰਗਠਨ ਦੇ ਸੂਬਾ ਮੀਤ ਪ੍ਰਧਾਨ ਰਾਮਕਿ੍ਸ਼ਨ ਕਾਂਗੜਾ ਨੇ ਦੱਸਿਆ ਸਾਰੇ ਸ਼ਹਿਰ ਦੀ ਸਫ਼ਾਈ ਕਰਨ ...

ਪੂਰੀ ਖ਼ਬਰ »

-ਮਾਮਲਾ ਪੁਲਿਸ ਦੀ ਵਰਦੀ ਸਹਾਰੇ ਨਸ਼ਾ ਤਸਕਰੀ ਕਰਨ ਦਾ-

ਬਠਿੰਡਾ ਅਦਾਲਤ ਵਲੋਂ ਸਾਢੇ 4 ਸਾਲਾਂ ਪਿੱਛੋਂ ਦੋ ਜਣਿਆਂ ਨੂੰ ਬਰੀ ਕਰਨ ਦੇ ਹੁਕਮ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਸਪੈਸ਼ਲ ਕੋਰਟ ਦੇ ਜੱਜ ਗੁਲਜ਼ਾਰ ਮੁਹੰਮਦ ਨੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਪੁਲਿਸ ਦੀ ਜਾਅਲੀ ਵਰਦੀ ਤੇ ਸ਼ਨਾਖ਼ਤੀ ਕਾਰਡ ਸਹਾਰੇ ਨਸ਼ਾ ਤਸਕਰੀ ਕਰਨ ਦੇ ਦੋਸ਼ਾਂ ਦਾ ...

ਪੂਰੀ ਖ਼ਬਰ »

ਬੀ.ਕੇ.ਯੂ. ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕਰਦਿਆਂ ਜਥੇਬੰਦੀ ਨੂੰ ਸੰਘਰਸ਼ ਲਈ ਕੀਤਾ ਲਾਮਬੰਦ

ਬਠਿੰਡਾ, 12 ਫਰਵਰੀ (ਕੰਵਲਜੀਤ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਾਰਾ ਸਿੰਘ ਮਾਈਸਰਖ਼ਾਨਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਯੂਨੀਅਨ ਦੇ ਸੂਬਾ ਮੁੱਖ ਸਕੱਤਰ ਜਰਨਲ ਰਾਮਕਰਨ ਸਿੰਘ ਰਾਮਾਂ ...

ਪੂਰੀ ਖ਼ਬਰ »

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟਰ ਵਰਕਰਜ਼ ਯੂਨੀਅਨ ਵਰਕਰਾਂ ਵਲੋਂ ਅਰਥੀ ਫੂਕ ਰੋਸ ਪ੍ਰਦਰਸ਼ਨ

ਬਠਿੰਡਾ, 12 ਫਰਵਰੀ (ਅਵਤਾਰ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਰ ਵਰਕਰਜ਼ ਯੂਨੀਅਨ ਪੰਜਾਬ ਵਲੋਂ ਤਨਖ਼ਾਹਾਂ ਸਮੇਂ ਸਿਰ ਨਾਲ ਮਿਲਣ ਦੇ ਰੋਸ ਵਜੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜਲ ਸਪਲਾਈ ਮੈਨੇਜਮੈਂਟ ਅਤੇ ਉਚ ਅਧਿਕਾਰੀਆਂ ਦੀ ਅਰਥੀ ਸਾੜੀ ਗਈ | ਇਸ ...

ਪੂਰੀ ਖ਼ਬਰ »

ਰੇਲਵੇ ਵਲੋਂ ਰੋਕੇ ਜਾ ਰਹੇ ਨਿਕਾਸੀ ਛੱਪੜ ਦੇ ਵਿਰੋਧ 'ਚ ਲਹਿਰਾ ਮੁਹੱਬਤ ਵਾਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਲਹਿਰਾ ਮੁਹੱਬਤ, 12 ਫਰਵਰੀ (ਸੁਖਪਾਲ ਸਿੰਘ ਸੁੱਖੀ) - ਸਥਾਨਕ ਵਾਰਡ ਨੰ. 7 ਤੇ 9 ਦੇ ਵਾਸੀਆਂ ਵਲੋਂ ਅੱਜ ਰੇਲਵੇ ਵਲੋਂ ਨਵੀਆਂ ਲਾਈਨਾਂ ਪਾਏ ਜਾਣ ਲਈ ਨਾਲ ਲੱਗਦੇ ਪਿੰਡ ਦੇ ਨਿਕਾਸੀ ਪਾਣੀ ਵਾਲੇ ਛੱਪੜ ਦੀ ਥਾਂ 'ਚ ਭਰਤ ਪਾ ਕੇ ਬੰਦ ਕੀਤੇ ਜਾਣ ਦਾ ਵਿਰੋਧ ਕਰਦਿਆਂ ਪੰਚਾਇਤ ਤੇ ...

ਪੂਰੀ ਖ਼ਬਰ »

ਨਾਗਰਿਕਤਾ ਸੋਧ, ਕੌਮੀ ਨਾਗਰਿਕਤਾ ਰਜਿਸਟਰ ਵਰਗੇ ਕਾਲੇ ਕਾਨੂੰਨ ਮੋਦੀ ਸਰਕਾਰ ਵਾਪਸ ਲਵੇ- ਲੋਕ ਮੋਰਚਾ ਆਗੂ

ਲਹਿਰਾ ਮੁਹੱਬਤ, 12 ਫਰਵਰੀ (ਸੁਖਪਾਲ ਸਿੰਘ ਸੁੱਖੀ)-ਪਿੰਡ ਲਹਿਰਾ ਖਾਨਾ ਵਿਖੇ ਅੱਜ ਲੋਕ ਮੋਰਚਾ ਪੰਜਾਬ ਵਲੋਂ ਕਿਸਾਨ ਤੇ ਮਜ਼ਦੂਰ ਔਰਤਾਂ ਨਾਲ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕਤਾ ਰਜਿਸਟਰ ਖਿਲਾਫ਼ 16 ਫਰਵਰੀ ...

ਪੂਰੀ ਖ਼ਬਰ »

ਨਗਰ ਕੌ ਾਸਲ ਰਾਮਪੁਰਾ ਫੂਲ ਦੇ ਸਫ਼ਾਈ ਸੇਵਕਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ

ਰਾਮਪੁਰਾ ਫੂਲ, 12 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ)- ਨਗਰ ਕੌਾਸਲ ਰਾਮਪੁਰਾ ਫੂਲ ਦੇ ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਜਾਰੀ ਹੈ | ਮੁਲਾਜ਼ਮਾਂ ਦੀ ਹੜਤਾਲ ਦੂਜੇ ਦਿਨ ਵਿਚ ਦਾਖਲ ਹੋ ਗਈ ਹੈ | ਹੜਤਾਲ ਕਾਰਨ ਸ਼ਹਿਰ ਵਿਚ ਗੰਦਗੀ ਦੇ ਢੇਰ ...

ਪੂਰੀ ਖ਼ਬਰ »

ਸਤਿਗੁਰੂ ਪਬਲਿਕ ਸਕੂਲ ਕਲਾਲਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਸੀਂਗੋ ਮੰਡੀ, 12 ਫਰਵਰੀ (ਪਿ੍ੰਸ ਗਰਗ)-ਸਤਿਗੁਰੂ ਪਬਲਿਕ ਸਕੂਲ ਕਲਾਵਾਲਾ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਸਕੂਲ ਦੇ ਵਿਹੜੇ 'ਚ ਸਕੂਲ ਪਿ੍ੰਸੀਪਲ ਮਧੂ ਬਾਂਸਲ ਦੀ ਦਿਸ਼ਾ ਨਿਰਦੇਸ਼ਾਂ ਹੇਠ ਧੂਮ-ਧਾਮ ਨਾਲ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਸ਼ਬਦ ਗਾਇਨ ...

ਪੂਰੀ ਖ਼ਬਰ »

ਲੱਭਿਆ ਪਰਸ ਮੋੜ ਕੇ ਇਮਾਨਦਾਰੀ ਦਿਖਾਈ

ਬੋਹਾ, 12 ਫਰਵਰੀ (ਪੱਤਰ ਪ੍ਰੇਰਕ)- ਕਸਬਾ ਬੋਹਾ ਸਥਿਤ ਰਵਿੰਦਰ ਸਿੰਘ ਪੁੱਤਰ ਓਾਕਾਰ ਸਿੰਘ ਵਾਸੀ ਜਲੰਧਰ ਦਾ ਪਰਸ ਡਿੱਗ ਪਿਆ ਸੀ | ਓਾਕਾਰ ਸਿੰਘ ਇਥੇ ਕੰਨਿਆ ਸਕੂਲ ਦੀ ਪਿ੍ੰਸੀਪਲ ਦਵਿੰਦਰ ਕੌਰ ਦੇ ਪਤੀ ਹਨ | ਉਹ ਇਟਲੀ ਤੋਂ ਇਥੇ ਆ ਕੇ ਰਹਿਣ ਲੱਗੇ ਹਨ | ਗੁਆਚੇ ਪਰਸ ਵਿਚ ...

ਪੂਰੀ ਖ਼ਬਰ »

ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਮੁਕੰਮਲ-ਡਿਪਟੀ ਕਮਿਸ਼ਨਰ

ਬਠਿੰਡਾ, 12 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਸੂਬਾ ਸਰਕਾਰ ਵਚਨਵੱਧ ਹੈ | ਇਸ ਦੇ ਮੱਦਨਜ਼ਰ ਜ਼ਿਲ੍ਹੇ ਅੰਦਰ ਅਨੇਕਾਂ ਵਿਕਾਸ ਕਾਰਜ ਕੀਤੇ ਜਾ ਰਹੇ ਹਨ | ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਕਾਮਰਸ ਵਿਭਾਗ ਵਲੋਂ ਵਿਗਿਆਨ ਅਤੇ ਸੰਚਾਰ ਦੇ ਉਪਯੋਗ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਤਲਵੰਡੀ ਸਾਬੋ, 12 ਫਰਵਰੀ (ਰਣਜੀਤ ਸਿੰਘ ਰਾਜੂ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਪਿ੍ੰਸੀਪਲ ਡਾ.ਕਵਲਜੀਤ ਕੌਰ ਦੀ ਉਤਸ਼ਾਹਿਤ ਸੋਚ ਅਤੇ ਯੋਗ ਅਗਵਾਈ ਅਧੀਨ ਅੱਜ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ ਇਕ ਰੋਜ਼ਾ ਐਡਵਰਟਾਈਜ਼ਮੈਂਟ ਵਰਕਸ਼ਾਪ ਤਹਿਤ ਕਾਮਰਸ ਵਿਭਾਗ ਦੀਆਾ ਗਿਆਰ੍ਹਵੀਂ, ਬਾਰ੍ਹਵੀਂ, ਬੀ.ਕਾਮ.ਭਾਗ ਪਹਿਲਾ, ਦੂਜਾ, ਤੀਜਾ ਅਤੇ ਐਮ.ਕਾਮ. ਭਾਗ ਪਹਿਲਾ, ਦੂਜਾ ਦੀਆਂ ਵਿਦਿਆਰਥਣਾਂ ਵਲੋਂ ਕਾਮਰਸ ਦੇ ਵੱਖ-ਵੱਖ ਵਿਸ਼ਿਆਂ ਉੱਪਰ ਵਿਗਿਆਪਨ ਤਿਆਰ ਕਰਕੇ ਪੇਸ਼ ਕੀਤੇ ਗਏ¢ ਵਿਦਿਆਰਥਣਾਂ ਨੇ ਵੱਖ-ਵੱਖ ਰੋਲ ਅਦਾ ਕਰਕੇ ਸਾਰੇ ਵਿਦਿਆਰਥੀਆਾ ਨਾਲ ਆਪਣੀ ਜਾਣਕਾਰੀ ਸਾਂਝੀ ਕੀਤੀ¢ ਐਮ.ਕਾਮ. ਭਾਗ ਪਹਿਲਾ ਅਤੇ ਦੂਜਾ ਵਲੋਂ ਇਕ ਨਾਟਕੀ ਪੇਸ਼ਕਾਰੀ ਕੀਤੀ ਗਈ, ਜਿਸ ਵਿਚ ਸੰਚਾਰ ਦੇ ਸਾਧਨ ਸਾਡੀ ਯੋਗਤਾ ਅਤੇ ਸ਼ਖ਼ਸੀਅਤ ਲਈ ਕਿਵੇਂ ਉਪਯੋਗੀ ਹਨ, ਉਸ ਬਾਰੇ ਦੱਸਿਆ ਗਿਆ¢ ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ¢ ਇਸ ਮੌਕੇ ਵਿਭਾਗ ਮੁਖੀ ਪ੍ਰੋ.ਰਾਜਨ ਦੀਪ ਕੌਰ ਸਿੱਧੂ ਨੇ ਵਿਭਾਗ ਦੇ ਸਮੂਹ ਮੈਂਬਰਾਨ ਪ੍ਰੋ. ਰਾਜਬੀਰ ਕੌਰ, ਪ੍ਰੋ.ਅਰੁਣ ਬਾਗਾ, ਪ੍ਰੋ.ਮਨਪ੍ਰੀਤ ਕੌਰ ਅਤੇ ਪ੍ਰੋ.ਕਰਮਵੀਰ ਕੌਰ ਨੂੰ ਇਸ ਸ਼ਲਾਘਾਯੋਗ ਗਤੀਵਿਧੀ ਲਈ ਵਧਾਈ ਦਿੰਦਿਆਾ ਕਿਹਾ ਕਿ ਇਸੇ ਤਰ੍ਹਾਾ ਆਪਸੀ ਸਹਿਯੋਗ ਨਾਲ ਅਸੀਂ ਵਿਦਿਆਰਥੀਆਂ ਦੀ ਸ਼ਖ਼ਸੀਅਤ ਨੂੰ ਨਿਖਾਰ ਸਕਦੇ ਹਾਂ¢

ਖ਼ਬਰ ਸ਼ੇਅਰ ਕਰੋ

 

ਸਕੇ ਭਰਾਵਾਂ ਦੀ ਕੁੱਟਮਾਰ, ਇਕ ਦੀ ਹਾਲਤ ਗੰਭੀਰ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪਿੰਡ ਘੁੱਦਾ ਵਿਖੇ ਇਕ ਦਰਜਨ ਦੇ ਕਰੀਬ ਵਿਅਕਤੀਆਂ ਵਲੋਂ 2 ਸਕੇ ਭਰਾਵਾਂ ਅਮਨਦੀਪ ਸ਼ਰਮਾ ਅਤੇ ਨਵਦੀਪ ਸ਼ਰਮਾ ਦੀ ਤੇਜ਼ਧਾਰ ਹਥਿਆਰਾਂ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਨਵਦੀਪ ...

ਪੂਰੀ ਖ਼ਬਰ »

ਕੇਵਲ ਸਿੰਘ ਸੰਧੂ ਭਾਕਿਯੂ ਪਿੰਡ ਖੇਮੂਆਣਾ ਦੇ ਇਕਾਈ ਪ੍ਰਧਾਨ ਬਣੇ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ)-ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਬਲਾਕ ਬਠਿੰਡਾ ਦੀ ਮੀਟਿੰਗ ਬਲਾਕ ਪ੍ਰਧਾਨ ਕੁਲਵੰਤ ਸਿੰਘ ਨੇਹੀਂਆਂ ਵਾਲਾ ਦੀ ਪ੍ਰਧਾਨਗੀ ਹੇਠ ਪਬਲਿਕ ਲਾਇਬ੍ਰੇਰੀ ਪਿੰਡ ਖੇਮੂਆਣਾ ਵਿਖੇ ਕਰਕੇ ਜਥੇਬੰਦੀ ਦੀ ਸਰਬਸੰਮਤੀ ਨਾਲ ਇਕਾਈ ਚੋਣ ...

ਪੂਰੀ ਖ਼ਬਰ »

ਅਮਨਦੀਪ ਸਿੰਘ ਝੰਡਾ ਕਲਾਂ ਨੇ ਪੰਜਾਬ ਦਾ ਨਾਂਅ ਚਮਕਾਇਆ

ਸਰਦੂਲਗੜ੍ਹ, 12 ਫਰਵਰੀ (ਅਰੋੜਾ)- ਸਰਕਾਰੀ ਸੈਕੰਡਰੀ ਸਕੂਲ ਕੁਸਲਾ ਵਿਖੇ ਅਧਿਆਪਕ ਅਮਨਦੀਪ ਸਿੰਘ ਝੰਡਾ ਵਲੋਂ ਬੀਤੇ ਦਿਨੀਂ ਗੁਜਰਾਤ ਦੇ ਵੜੋਦਰਾ ਵਿਖੇ ਹੋਈਆਂ ਤੀਜੀ ਨੈਸ਼ਨਲ ਮਾਸਟਰ ਗੇਮ ਵਿਚ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਹਿੱਸਾ ਲਿਆ, ਜਿਸ ਦੌਰਾਨ ਅਮਨਦੀਪ ...

ਪੂਰੀ ਖ਼ਬਰ »

ਬੇਰੁਜ਼ਗਾਰ ਨੌਜਵਾਨ ਕੇਂਦਰ ਸਰਕਾਰ ਤੋਂ ਰੁਜ਼ਗਾਰ ਪ੍ਰਾਪਤ ਕਰਨ ਲਈ ਇਕੱਠੇ ਹੋਣ- ਭੁਪਾਲ

ਝੁਨੀਰ, 12 ਫਰਵਰੀ (ਸੰਧੂ)- ਕਸਬਾ ਝੁਨੀਰ ਵਿਖੇ ਕੇਂਦਰ ਸਰਕਾਰ ਦੇ ਿਖ਼ਲਾਫ਼ ਯੂਥ ਕਾਂਗਰਸ ਵਲੋਂ ਚਲਾਈ ਗਈ ਮੁਹਿੰਮ ਐਨ. ਆਰ. ਯੂ. ਤਹਿਤ ਵੱਡੀ ਗਿਣਤੀ ਵਿਚ ਨੌਜਵਾਨ ਇਕੱਠੇ ਹੋਏ | ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਚੁਸਪਿੰਦਰਬੀਰ ਸਿੰਘ ਭੋਪਾਲ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਵਿਖੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕੀਤਾ

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਸਰਕਾਰੀ ਸਮਾਰਟ ਸੈਕੰਡਰੀ ਸਕੂਲ ਵਿਖੇ ਵਿਦਿਆਰਥੀਆਂ ਨੂੰ ਪ੍ਰਦੂਸ਼ਿਤ ਵਾਤਾਵਰਨ ਅਤੇ ਸਮਾਜਿਕ ਬੁਰਾਈਆਂ ਦੇ ਵਿਰੁੱਧ ਜਾਗਰੂਤਾ ਕੈਂਪ ਲਗਾਇਆ ਗਿਆ | ਸਬ ਡਵੀਜ਼ਨ ਪੱਧਰ 'ਤੇ ਨਸ਼ਾ ਮੁਕਤੀ ਟਾਸਕ ਫੋਰਸ ਦੇ ਥਾਣੇਦਾਰ ਰਾਮ ਸਿੰਘ ...

ਪੂਰੀ ਖ਼ਬਰ »

ਅਲਪਾਇਨ ਵੈਲੀ ਪ੍ਰਤਿਭਾ ਖੋਜ ਦੇ ਗਰੁੱਪ ਸੀ ਦਾ ਨਤੀਜਾ ਐਲਾਨਿਆ

ਜੋਗਾ, 12 ਫਰਵਰੀ (ਹਰਜਿੰਦਰ ਸਿੰਘ)- ਅਲਪਾਇਨ ਵੈਲੀ ਪਬਲਿਕ ਸਕੂਲ ਅਕਲੀਆਂ 'ਚ ਅਲਪਾਇਨ ਵੈਲੀ ਪ੍ਰਤਿਭਾ ਖੋਜ ਪ੍ਰੀਖਿਆ ਦੇ ਗਰੁੱਪ ਸੀ ਦਾ ਨਤੀਜਾ ਐਲਾਨਿਆ ਗਿਆ | ਇੰਚਾਰਜ ਕੋਆਰਡੀਨੇਟਰ ਵੀਰਪਾਲ ਕੌਰ ਨੇ ਦੱਸਿਆ ਕਿ ਪ੍ਰੀਖਿਆ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਆਦਰਸ਼ ਸਕੂਲ 'ਤੇ ਕਾਬਜ਼

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਸਿੱਖਿਆ ਵਿਭਾਗ ਪੰਜਾਬ ਦੁਆਰਾ ਇੱਥੋਂ ਦੀ ਚਰਚਿਤ ਵਿੱਦਿਅਕ ਸੰਸਥਾ ਆਦਰਸ਼ ਸੈਕੰਡਰੀ ਸਕੂਲ ਦਾ ਚਾਰਜ ਨਵੀਂ ਭਾਈਵਾਲ ਸੁਸਾਇਟੀ ਸ੍ਰੀ ਰਾਧੇ ਕ੍ਰਿਸਨ ਸੇਵਾ ਸੰਮਤੀ ਮਾਨਸਾ ਦੇ ਹਵਾਲੇ ਕਰ ਦਿੱਤਾ ਹੈ | ਅੱਜ ਚਾਰਜ ਸੰਭਾਲਣ ਸਮੇਂ ...

ਪੂਰੀ ਖ਼ਬਰ »

ਸਰਕਾਰ ਦੀ ਝਾਕ ਛੱਡ ਕੇ ਪਿੰਡ ਫਰੀਦਕੇ ਦੇ ਲੋਕ ਚੋਅ 'ਤੇ ਬਣਾਉਣ ਲੱਗੇ ਆਰਜ਼ੀ ਪੁਲ

ਬੋਹਾ, 12 ਫਰਵਰੀ (ਰਮੇਸ਼ ਤਾਂਗੜੀ)- ਖੇਤਰ ਦੇ ਪਿੰਡ ਫਰੀਦਕੇ ਦੇ ਲੋਕਾਂ ਨੇ ਆਿਖ਼ਰ ਸਰਕਾਰ ਦੀ ਝਾਕ ਛੱਡ ਕੇ ਪਿੰਡ ਕੋਲੋਂ ਲੰਘਦੇੇ ਸਰਹਿੰਦ ਚੋਅ 'ਤੇ ਆਰਜ਼ੀ ਪੁਲ ਬਣਾਉਣ ਦਾ ਬੀੜਾ ਚੁੱਕਿਆ ਹੈ | ਪਿੰਡ ਦੇ ਲੋਕਾਂ ਦੀ ਇਸ ਸਮੱਸਿਆ ਨੂੰ ਲੈ ਕੇ ਹਲਕਾ ਵਿਧਾਇਕ ਪਿੰ੍ਰਸੀਪਲ ...

ਪੂਰੀ ਖ਼ਬਰ »

ਗਾਹਕ ਮਿਲਣੀ ਪ੍ਰੋਗਰਾਮ ਦੌਰਾਨ ਬੈਂਕ ਅਧਿਕਾਰੀਆਂ ਨੇ ਸੁਣੀਆਂ ਮੁਸ਼ਕਿਲਾਂ

ਭੁੱਚੋ ਮੰਡੀ, 12 ਫਰਵਰੀ (ਬਿੱਕਰ ਸਿੰਘ ਸਿੱਧੂ)- ਸਥਾਨਕ ਕੇਨਰਾ ਬੈਂਕ ਵਲੋਂ ਗਾਹਕਾਂ ਨਾਲ ਕੀਤੀ ਮੀਟਿੰਗ ਵਿਚ ਬੈਂਕ ਦੇ ਉੱਚ ਅਧਿਕਾਰੀਆਂ ਨੇ ਹਿੱਸਾ ਲੈ ਕੇ ਗਾਹਕਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਲਈ | ਮੀਟਿੰਗ ਵਿਚ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX