ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸਨਅਤ ਤੇ ਵਪਾਰ

ਹੁਣ ਤੋਲ ਕੇ ਲਿਜਾਣਾ ਹੋਵੇਗਾ ਰੇਲ 'ਚ ਸਾਮਾਨ

ਨਵੀਂ ਦਿੱਲੀ, 12 ਫਰਵਰੀ (ਇੰਟ.)- ਹੁਣ ਤੱਕ ਤੁਸੀਂ ਰੇਲ 'ਚ ਸਫ਼ਰ ਕਰਨ ਸਮੇਂ ਕਦੇ ਵੀ ਸਾਮਾਨ ਦੇ ਭਾਰ 'ਤੇ ਧਿਆਨ ਨਹੀਂ ਦਿੰਦੇ ਸੀ ਅਤੇ ਨਾ ਹੀ ਕਦੇ ਖ਼ੁਦ ਭਾਰਤੀ ਰੇਲਵੇ ਨੇ ਤੁਹਾਡੇ ਸਾਮਾਨ ਦੇ ਭਾਰ 'ਤੇ ਕਦੇ ਧਿਆਨ ਦਿੱਤਾ ਪਰ ਹੁਣ ਤੁਹਾਨੂੰ ਰੇਲ 'ਚ ਸਫ਼ਰ ਕਰਦੇ ਸਮੇਂ ਆਪਣੇ ...

ਪੂਰੀ ਖ਼ਬਰ »

ਮਹਿੰਗਾਈ 6 ਸਾਲਾ ਦੇ ਉੱਚ ਪੱਧਰ 'ਤੇ

ਨਵੀਂ ਦਿੱਲੀ, 12 ਫਰਵਰੀ (ਏਜੰਸੀ)— ਪਿਛਲੇ ਕੁਝ ਹਫ਼ਤਿਆਂ 'ਚ ਆਏ ਆਰਥਿਕ ਅੰਕੜਿਆਂ ਤੋਂ ਅਜਿਹਾ ਲੱਗ ਰਿਹਾ ਸੀ ਕਿ ਹੁਣ ਅਰਥ ਵਿਵਸਥਾ ਸੁਸਤੀ ਤੋਂ ਉੱਭਰ ਰਹੀ ਹੈ, ਪਰ ਬੁੱਧਵਾਰ ਨੂੰ ਮਹਿੰਗਾਈ ਅਤੇ ਉਦਯੋਗਿਕ ਉਤਪਾਦਨ ਦੇ ਅੰਕੜਿਆਂ ਨਾਲ ਇਕ ਵਾਰ ਫਿਰ ਸਰਕਾਰ ਦੀ ਚਿੰਤਾ ...

ਪੂਰੀ ਖ਼ਬਰ »

ਬਾਂਡ ਜਾਰੀ ਕਰ 1,780 ਕਰੋੜ ਰੁਪਏ ਇਕੱਠੇ ਕਰੇਗੀ ਭਾਰਤੀ ਏਅਰਟੈੱਲ ਦੀ ਸਹਾਇਕ ਕੰਪਨੀ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਭਾਰਤੀ ਏਅਰਟੈੱਲ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਦੀ ਪੂਰੀ ਮਾਲਕੀ ਵਾਲੀ ਸਹਾਇਕ ਨੈੱਟਵਰਕ ਕੰਪਨੀ ਆਈ.2.ਆਈ. ਬਿਨਾਂ 'ਮਚਿਊਰਿਟੀ ਪੀਰੀਅਡ' ਵਾਲੇ ਬਾਂਡ ਜਾਰੀ ਕਰ ਕੇ 25 ਕਰੋੜ ਡਾਲਰ (ਕਰੀਬ 1,780 ਕਰੋੜ ਰੁਪਏ) ਤੱਕ ਦੀ ਪੂੰਜੀ ਇਕੱਠੀ ਕਰੇਗੀ ...

ਪੂਰੀ ਖ਼ਬਰ »

ਸੈਂਸੈਕਸ 350 ਅੰਕ ਚੜ੍ਹ ਕੇ 41,671.86 ਅੰਕਾਂ 'ਤੇ ਬੰਦ

ਮੁੰਬਈ, 12 ਫਰਵਰੀ (ਏਜੰਸੀ)- ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਤੇਜ਼ੀ ਦਾ ਸਿਲਸਿਲਾ ਕਾਇਮ ਰਿਹਾ | ਵਿਸ਼ਵ ਬਾਜ਼ਾਰਾਂ 'ਚ ਲਾਭ ਦੌਰਾਨ ਹਿੰਦੁਸਤਾਨ ਯੂਨੀਲੀਵਰ, ਆਈ.ਸੀ.ਆਈ. ਸੀ.ਆਈ. ਬੈਂਕ, ਕੋਟਕ ਬੈਂਕ, ਰਿਲਾਇੰਸ ਇੰਡਸਟਰੀਜ਼ ਅਤੇ ...

ਪੂਰੀ ਖ਼ਬਰ »

ਬਜਾਜ ਵਲੋਂ ਪਲਸਰ-150 ਦਾ ਬੀ.ਐਸ.6 ਮਾਡਲ ਪੇਸ਼

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਬਜਾਜ ਆਟੋ ਲਿਮ. ਨੇ ਪ੍ਰਸਿੱਧ ਮੋਟਰਸਾਈਕਲ ਪਲਸਰ-150 ਦਾ ਬੀ.ਐਸ.6 ਮਾਡਲ ਬੁੱਧਵਾਰ ਨੂੰ ਪੇਸ਼ ਕੀਤਾ | ਇਸ ਦੀ ਸ਼ੋਅਰੂਮ ਕੀਮਤ 94,956 ਰੁਪਏ ਤੋਂ ਸ਼ੁਰੂ ਹੁੰਦੀ ਹੈ | ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਇਸ ਦੇ ਦੋ ਮਾਡਲ ਪਲਸਰ-150 ਅਤੇ ਪਲਸਰ-150 ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਕਰਦਾਤਾਵਾਂ ਦੇ ਪੈਨ ਤੇ ਹੋਰ ਅੰਕੜੇ ਸੇਬੀ ਨਾਲ ਕਰੇਗਾ ਸਾਂਝੇ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਆਮਦਨ ਕਰ ਵਿਭਾਗ ਪੈਨ ਸਮੇਤ ਕਰਦਾਤਾਵਾਂ ਨਾਲ ਜੁੜੀਆਂ ਹੋਰ ਜਾਣਕਾਰੀਆਂ ਮਾਰਕੀਟ ਰੈਗੂਲੇਟਰ ਸੇਬੀ ਦੇ ਨਾਲ ਸਾਂਝੀਆਂ ਕਰੇਗਾ | ਇਸ ਨਾਲ ਰੈਗੂਲੇਟਰ ਨੂੰ ਸ਼ੇਅਰ ਬਾਜ਼ਾਰ 'ਚ ਗੜਬੜੀ 'ਚ ਸ਼ਾਮਿਲ ਇਕਾਈਆਂ ਦੇ ਿਖ਼ਲਾਫ਼ ਆਪਣੀ ਜਾਂਚ ਕਰਨ 'ਚ ਮਦਦ ਮਿਲੇਗੀ | ਇਕ ਅਧਿਕਾਰਤ ਆਦੇਸ਼ 'ਚ ਇਹ ਕਿਹਾ ਗਿਆ ਹੈ | ਕੇਂਦਰੀ ਪ੍ਰਤੱਖ ਕਰ ਬੋਰਡ (ਸੀ.ਬੀ.ਡੀ.ਟੀ.) ਨੇ ਆਮਦਨ ਕਰ ਕਾਨੂੰਨ ਦੀ ਧਾਰਾ 138 (1) ਤਹਿਤ ਇਸ ਸਬੰਧੀ 10 ਫਰਵਰੀ ਨੂੰ ਆਦੇਸ਼ ਜਾਰੀ ਕੀਤਾ ਸੀ | ਸਿਕਿਓਰਿਟੀਜ਼ ਐਾਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਨੂੰ ਸੂਚਨਾਵਾਂ ਤਿੰਨ ਸ਼੍ਰੇਣੀਆਂ (ਬੇਨਤੀ ਕਰਨ 'ਤੇ, ਆਟੋਮੈਟਿਕ ਅਤੇ ਆਟੋਮੈਟਿਕ ਸੰਗਿਆਨ ਆਧਾਰ 'ਤੇ) 'ਚ ਮਿਲੇਗੀ | ਦੋਵੇਂ ਸੰਗਠਨ ਇਸ ਫ਼ੈਸਲੇ ਨੂੰ ਲਾਗੂ ਕਰਨ ਅਤੇ ਅੰਕੜਿਆਂ ਦੇ ਆਦਾਨ-ਪ੍ਰਦਾਨ, ਨਿੱਜਤਾ ਬਣਾਈ ਰੱਖਣ, ਅੰਕੜਿਆਂ ਨੂੰ ਸੁਰੱਖਿਅਤ ਅਤੇ ਉਪਯੋਗ ਤੋਂ ਬਾਅਦ ਉਸ ਨੂੰ ਖ਼ਤਮ ਕਰਨ ਸਬੰਧੀ ਜਲਦ ਹੀ ਸਮਝੌਤੇ 'ਤੇ ਹਸਤਾਖ਼ਰ ਕਰ ਸਕਦੇ ਹਨ |

ਖ਼ਬਰ ਸ਼ੇਅਰ ਕਰੋ

 

ਸੀ.ਬੀ.ਆਈ. ਵਲੋਂ 'ਐਜੂਕੌ ਾਪ ਸਾਲਿਯੂਸ਼ਨਜ਼' 'ਤੇ 1955 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਨਲਾਈਨ ਲਰਨਿੰਗ ਕੰਪਨੀ 'ਐਜੂਕੌਾਪ ਸਾਲਿਯੂਸ਼ਨਜ਼', ਉਸ ਦੀ ਸਹਿਯੋਗੀ ਕੰਪਨੀ ਅਤੇ ਨਿਰਦੇਸ਼ਕਾਂ 'ਤੇ ਲਗਪਗ 1,955 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ¢ ਇਸ ਕੰਪਨੀ ਨੇ ਕਥਿਤ ਤੌਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX