ਤਾਜਾ ਖ਼ਬਰਾਂ


ਮਹਿਲ ਕਲਾਂ (ਬਰਨਾਲਾ) ਦੇ ਨੌਜਵਾਨ ਦਾ ਮਨੀਲਾ ਵਿਚ ਹੋਇਆ ਦਿਹਾਂਤ
. . .  2 minutes ago
ਮਹਿਲ ਕਲਾਂ, 7 ਮਈ (ਅਵਤਾਰ ਸਿੰਘ ਅਣਖੀ) - ਕਸਬਾ ਮਹਿਲ ਕਲਾਂ (ਬਰਨਾਲਾ) ਨਾਲ ਸਬੰਧਿਤ ਨੌਜਵਾਨ ਦੀ ਮਨੀਲਾ 'ਚ ਮੌਤ ਹੋਣ ਦਾ ਪਤਾ...
ਵੀਡੀਓ ਕਾਨਫਰੰਸਿੰਗ ਰਾਹੀਂ ਸੋਨੀਆ ਗਾਂਧੀ ਦੀ ਕਾਂਗਰਸ ਦੀ ਸੰਸਦੀ ਪਾਰਟੀ ਨਾਲ ਮੀਟਿੰਗ
. . .  15 minutes ago
ਨਵੀਂ ਦਿੱਲੀ , 7 ਮਈ - ਵੀਡੀਓ ਕਾਨਫਰੰਸਿੰਗ ਰਾਹੀਂ ਪਾਰਟੀ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਸੰਸਦੀ ਪਾਰਟੀ ਦੀ ਬੈਠਕ ...
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿੱਖ ਗੁਰਦੁਆਰਾ ਜੁਡੀਸ਼ੀਅਲ ਕਮਿਸ਼ਨ ਦੀ ਅਦਾਲਤ ਵਿਖੇ ਪਹੁੰਚੇ
. . .  33 minutes ago
ਅੰਮ੍ਰਿਤਸਰ, 7 ਮਈ (ਹਰਮਿੰਦਰ ਸਿੰਘ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪਾਂ ਦੀ ਜਾਣਕਾਰੀ ਨਾ ਮਿਲਣ ਕਰ ਕੇ ਅਤੇ ਬੇਅਦਬੀ ਮਾਮਲੇ ਦੀ ਪੜਤਾਲ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਅਗਵਾਈ ਵਾਲੀ ...
ਕੋਵੀਡ -19 ਮਹਾਂਮਾਰੀ ਦੇ ਵਿਰੁੱਧ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਪਤਨੀ ਅਨੁਸ਼ਕਾ ਨੇ ਦਾਨ ਕੀਤੇ 2 ਕਰੋੜ ਰੁਪਏ
. . .  44 minutes ago
ਨਵੀਂ ਦਿੱਲੀ , 7 ਮਈ - ਭਾਰਤੀ ਕਪਤਾਨ ਵਿਰਾਟ ਕੋਹਲੀ ਅਤੇ ਉਨ੍ਹਾਂ ਦੀ ਅਦਾਕਾਰਾ ਪਤਨੀ ਅਨੁਸ਼ਕਾ ਸ਼ਰਮਾ ਨੇ ਇਕ ਫ਼ੰਡ ਜੁਟਾਉਣ ਵਾਲੇ ਪ੍ਰਾਜੈਕਟ ਲਈ 2 ਕਰੋੜ ਰੁਪਏ...
ਕੋਰੋਨਾ ਪਾਜ਼ੀਟਿਵ ਆਏ ਡੀ.ਏ.ਵੀ. ਸਕੂਲ ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਮੌਤ
. . .  about 1 hour ago
ਬਠਿੰਡਾ , 7 ਮਈ (ਅਮ੍ਰਿਤਪਾਲ ਸਿੰਘ ਵਲਾਣ) - ਡੀ.ਏ.ਵੀ. ਸਕੂਲ, ਬਠਿੰਡਾ ਦੇ ਪ੍ਰਿੰਸੀਪਲ ਪ੍ਰਮੋਦ ਖੁਸਰੀਜਾ ਦੀ ਅੱਜ ਮੌਤ ਹੋ ਗਈ ਹੈ। ਉਹ 10 ਦਿਨ ਪਹਿਲਾਂ...
ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਭਾਰਤ ਨੂੰ ਭੇਜ ਰਹੇ ਹਨ ਕੋਵੀਡ -19 ਰਾਹਤ ਸਮਗਰੀ
. . .  38 minutes ago
ਨਿਊ ਯਾਰਕ, 7 ਮਈ - ਉੱਘੇ ਭਾਰਤੀ ਸੈਫ਼ ਵਿਕਾਸ ਖੰਨਾ ਨੇ ਕੋਵੀਡ -19 ਰਾਹਤ ਸਮਗਰੀ ਭਾਰਤ ਨੂੰ ਭੇਜਣ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ...
ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਮੁਫ਼ਤ ਦਿੱਤੇ ਗਏ - ਸਿਹਤ ਮੰਤਰਾਲਾ
. . .  about 1 hour ago
ਨਵੀਂ ਦਿੱਲੀ , 7 ਮਈ - ਭਾਰਤ ਸਰਕਾਰ ਨੇ ਹੁਣ ਤੱਕ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ 17.35 ਕਰੋੜ ਤੋਂ ਵੱਧ ਟੀਕੇ ਦੀਆਂ ਖ਼ੁਰਾਕਾਂ ਮੁਫ਼ਤ ਮੁਹੱਈਆ...
ਭਾਰਤ ਵਿਚ 4 ਲੱਖ ਤੋਂ ਉੱਪਰ ਆਏ ਨਵੇਂ ਕੋਰੋਨਾ ਦੇ ਮਾਮਲੇ
. . .  about 1 hour ago
ਨਵੀਂ ਦਿੱਲੀ , 7 ਮਈ - ਕੇਂਦਰੀ ਸਿਹਤ ਮੰਤਰਾਲਾ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿਚ ਭਾਰਤ ਵਿਚ 4,14,188 ਨਵੇਂ ਕੋਰੋਨਾ ਦੇ ਮਾਮਲੇ ਸਾਹਮਣੇ ਆਏ ...
ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਹਵਾਈ ਜਹਾਜ਼ ਰਨ ਵੇ 'ਤੇ ਫਿਸਲਿਆ, ਦੋਵੇਂ ਪਾਈਲਟ ਜ਼ਖਮੀ
. . .  about 2 hours ago
ਗਵਾਲੀਅਰ, 7 ਮਈ - ਗਵਾਲੀਅਰ ਏਅਰਪੋਰਟ 'ਤੇ ਵੀਰਵਾਰ ਦੇਰ ਰਾਤ ਵੱਡਾ ਹਾਦਸਾ ਹੋਣ ਤੋਂ ਬੱਚ ਗਿਆ। ਇੱਥੇ ਇਕ ਜਹਾਜ਼ ਰਨ ਵੇ 'ਤੇ ਫਿਸਲ ਗਿਆ। ਇਹ ਪਲੇਨ ਰੇਮਡੇਸਿਵਿਰ ਦੇ ਟੀਕਿਆਂ ਦੀ ਖੇਪ ਲੈ ਕੇ ਆ ਰਿਹਾ ਸੀ। ਇਸ ਘਟਨਾ ਵਿਚ 2...
ਪ੍ਰਧਾਨ ਮੰਤਰੀ ਨੇ ਫ਼ੋਨ 'ਤੇ ਸਿਰਫ਼ ਆਪਣੇ ਮਨ ਕੀ ਬਾਤ ਕੀਤੀ, ਸਾਡੀ ਇਕ ਨਹੀਂ ਸੁਣੀ - ਝਾਰਖੰਡ ਦੇ ਮੁੱਖ ਮੰਤਰੀ ਨੇ ਮੋਦੀ 'ਤੇ ਕੱਸਿਆ ਜ਼ੋਰਦਾਰ ਤੰਜ
. . .  about 3 hours ago
ਰਾਂਚੀ, 7 ਮਈ - ਕੋਰੋਨਾ ਦੀ ਦੇਸ਼ ਵਿਚ ਪ੍ਰਚੰਡ ਹੋਈ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਕੁਝ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਫ਼ੋਨ 'ਤੇ ਗੱਲ ਕੀਤੀ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ...
ਕੋਰੋਨਾ ਕਾਰਨ ਇਕ ਹੋਰ ਭਾਜਪਾ ਵਿਧਾਇਕ ਦੀ ਮੌਤ
. . .  about 3 hours ago
ਲਖਨਊ, 7 ਮਈ - ਯੋਗੀ ਸਰਕਾਰ ਚਾਹੇ ਕੁਝ ਕਹੇ ਪਰ ਉਤਰ ਪ੍ਰਦੇਸ਼ 'ਚ ਕੋਰੋਨਾ ਦਾ ਕਹਿਰ ਜਾਰੀ ਹੈ। ਹੁਣ ਇਸ ਦੀ ਚਪੇਟ ਵਿਚ ਆ ਕੇ ਇਕ ਹੋਰ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਦੀ ਮੌਤ ਹੋ ਗਈ। ਰਾਏਬਰੇਲੀ ਦੇ ਸਲੋਨ ਤੋਂ ਭਾਜਪਾ...
ਆਸਾਮ 'ਚ ਲੱਗੇ ਭੁਚਾਲ ਦੇ ਝਟਕੇ
. . .  about 3 hours ago
ਗੁਹਾਟੀ, 7 ਮਈ - ਆਸਾਮ 'ਚ ਅੱਜ ਹਲਕੇ ਭੁਚਾਲ ਦੇ ਝਟਕੇ ਲੱਗੇ। ਆਸਾਮ ਦੇ ਮਾਰੀਗਾਓਂ 'ਚ 2.8 ਦੀ ਤੀਬਰਤਾ ਨਾਲ ਭੁਚਾਲ ਦੇ ਝਟਕੇ ...
ਅੱਜ ਦਾ ਵਿਚਾਰ
. . .  about 4 hours ago
ਫਾਈਜ਼ਰ ਅਤੇ ਬਾਇਓਨਟੈਕ ਮੁਫਤ ਓਲੰਪਿਕ ਅਥਲੀਟਾਂ ਨੂੰ ਲਗਾਏਗੀ ਟੀਕੇ
. . .  1 day ago
ਨਵੀਂ ਦਿੱਲੀ, 06 ਮਈ - ਅੰਤਰਰਾਸ਼ਟਰੀ ਓਲੰਪਿਕ ਕਮੇਟੀ (ਆਈ.ਓ.ਸੀ.) ਨੇ ਕਿਹਾ ਕਿ ਟੀਕਾ ਨਿਰਮਾਣ ਕੰਪਨੀ ਫਾਈਜ਼ਰ ਅਤੇ ਬਾਇਓਨਟੈਕ ਟੋਕਿਓ ਓਲੰਪਿਕ ਦੀ ਤਿਆਰੀ ਕਰ ਰਹੇ ਅਥਲੀਟਾਂ ਨੂੰ ਟੀਕੇ ਲਗਾਏਗੀ...
ਤਰਨਤਾਰਨ ਸ਼ਹਿਰ ਵਿਚ ਕੱਲ੍ਹ ਸਾਰੀਆਂ ਦੁਕਾਨਾਂ ਸਵੇਰੇ 9 ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲ੍ਹਣਗੀਆਂ
. . .  1 day ago
ਤਰਨਤਾਰਨ , 6 ਮਈ ( ਹਰਿੰਦਰ ਸਿੰਘ, ਵਿਕਾਸ ਮਰਵਾਹਾ ) - ਪਾਬੰਦੀਆਂ ਦੌਰਾਨ ਸ਼ੁੱਕਰਵਾਰ ਨੂੰ ਤਜਰਬੇ ਦੇ ਤੌਰ ‘ਤੇ ਕੋਵਿਡ ਨਿਯਮਾਂ ਦੀ ਪਾਲਣਾ ਕਰਦੇ ਹੋਏ ਸਾਰੀਆਂ ਦੁਕਾਨਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਖੁੱਲਣੀਆਂ ...
ਮਲੋਟ ਵਿਖੇ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ਵਿਚ ਤਿੰਨ ਹੋਰ ਕਿਸਾਨ ਰਿਹਾਅ
. . .  1 day ago
ਸ੍ਰੀ ਮੁਕਤਸਰ ਸਾਹਿਬ , 6 ਮਈ {ਰਣਜੀਤ ਸਿੰਘ ਢਿੱਲੋਂ}-ਮਲੋਟ ਵਿਖੇ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਦੀ ਕੁੱਟਮਾਰ ਕਰਨ ਅਤੇ ਨੰਗਾ ਕਰਨ ਦੇ ਮਾਮਲੇ ਵਿਚ ਜੇਲ੍ਹ ਵਿਚ ਬੰਦ ਤਿੰਨ ...
ਸੁਲਤਾਨਪੁਰ ਲੋਧੀ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਕੀਤਾ ਘੋਸ਼ਿਤ
. . .  1 day ago
ਸੁਲਤਾਨਪੁਰ ਲੋਧੀ , 6 ਮਈ {ਲਾਡੀ, ਹੈਪੀ ,ਥਿੰਦ}-ਕਰੋਨਾ ਮਹਾਂਮਾਰੀ ਦੇ ਵਧਦੇ ਕੇਸਾਂ ਨੂੰ ਦੇਖਦੇ ਹੋਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਦੋ ਮੁਹੱਲੇ ਅਰੋੜਾ ਰਸਤਾ ਅਤੇ ਜੈਨੀਆਂ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤਾ ...
ਵਰਲਡ ਫਾਈਨੈਂਸ਼ਲ ਗਰੁੱਪ ਅਸੋਸੀਏਟਸ ਨੇ 42 ਲੱਖ ਰੁਪਈਆ ਯੂਨਾਈਟਿਡ ਸਿੱਖਸ ਨੂੰ ਦਿੱਤਾ ਦਾਨ
. . .  1 day ago
ਮੁਹਾਲੀ , 6 ਮਈ -ਭਾਰਤ ਵਿਚ ਕੋਰੋਨਾ ਦਾ ਕਹਿਰ ਅੱਜ ਕੱਲ ਸਿਖਰਾਂ ‘ਤੇ ਹੈ ।ਯੂਨਾਈਟਿਡ ਸਿੱਖਸ ਸੰਸਥਾ ਦੇ ਸੇਵਾਦਾਰ ਦਿੱਲੀ, ਬੰਗਲੌਰ ਅਤੇ ਪੰਜਾਬ ਵਿਚ ਇਸ ਮਹਾਂਮਾਰੀ ਨਾਲ ਜੂਝ ਰਹੇ ਹਨ। ਲੋੜਵੰਦਾਂ ਨੂੰ ਆਕਸੀਜਨ ...
ਅਸੀਂ ਆਪਣੀ ਦੀ ਹੋਂਦ ਦੀ ਲੜਾਈ ਲੜ ਰਹੇ ਹਾਂ - ਦੀਪ ਸਿੱਧੂ
. . .  1 day ago
ਦਬਾਅ ਦੇ ਚੱਲਦਿਆਂ ਕਾਰਜਕਾਰੀ ਐਸ. ਐਮ. ਓ. ਵਲੋਂ ਅਸਤੀਫ਼ਾ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਹਸਪਤਾਲ ਮਾਨਸਾ ਦੇ ਕਾਰਜਕਾਰੀ ਐਸ.ਐਮ.ਓ. ਡਾ: ਸੂਸ਼ਾਕ ਸੂਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੰਮ ਦੇ ਦਬਾਅ ...
ਸਾਰਿਆਂ ਦੀਆਂ ਅਰਦਾਸਾਂ ਸਦਕਾ ਹੀ ਜੇਲ੍ਹ ਤੋਂ ਬਾਹਰ ਆ ਸਕਿਆ-ਦੀਪ ਸਿੱਧੂ
. . .  1 day ago
ਔਖੇ ਸਮੇਂ ਵਿਚ ਸਾਥ ਦੇਣ ਵਾਲੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਕੀਤਾ ਧੰਨਵਾਦ
. . .  1 day ago
ਜੇਲ੍ਹ ਵਿੱਚੋਂ ਰਿਹਾਈ ਤੋਂ ਬਾਅਦ ਦੀਪ ਸਿੱਧੂ ਪਹਿਲੀ ਵਾਰ ਹੋਇਆ ਸੋਸ਼ਲ ਮੀਡੀਆ 'ਤੇ ਲਾਈਵ
. . .  1 day ago
ਬੰਗਾ ਲਾਗੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਅਗਨ ਭੇਟ
. . .  1 day ago
ਬੰਗਾ ,6 ਮਈ (ਜਸਬੀਰ ਸਿੰਘ ਨੂਰਪੁਰ )- ਬੰਗਾ ਲਾਗੇ ਪਿੰਡ ਸ਼ੁਕਾਰਾਂ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋ ਗਏ ।ਪ੍ਰਬੰਧਕਾਂ ਨੇ ਦੱਸਿਆ ਕਿ ਇਹ ਅੱਗ ਸ੍ਰੀ ਗੁਰੂ ਗ੍ਰੰਥ ਸਾਹਿਬ ...
ਮਾਨਸਾ ਜ਼ਿਲੇ ’ਚ ਕੋਰੋਨਾ ਨਾਲ 5 ਮੌਤਾਂ , 533 ਨਵੇਂ ਕੇਸ
. . .  1 day ago
ਮਾਨਸਾ, 6 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ’ਚ ਕੋਰੋਨਾ ਦਾ ਕਹਿਰ ਦਿਨੋ ਦਿਨ ਵਧ ਰਿਹਾ ਹੈ। ਇਸ ਵਾਇਰਸ ਨੇ ਅੱਜ ਜ਼ਿਲੇ ਦੇ 5 ਲੋਕਾਂ ਦੀ ਜਾਨ ਲੈ ਲਈ ਹੈ। ਮ੍ਰਿਤਕਾਂ ’ਚ 40 ਤੇ 41 ਸਾਲ ਦੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸਨਅਤ ਤੇ ਵਪਾਰ

ਹੁਣ ਤੋਲ ਕੇ ਲਿਜਾਣਾ ਹੋਵੇਗਾ ਰੇਲ 'ਚ ਸਾਮਾਨ

ਨਵੀਂ ਦਿੱਲੀ, 12 ਫਰਵਰੀ (ਇੰਟ.)- ਹੁਣ ਤੱਕ ਤੁਸੀਂ ਰੇਲ 'ਚ ਸਫ਼ਰ ਕਰਨ ਸਮੇਂ ਕਦੇ ਵੀ ਸਾਮਾਨ ਦੇ ਭਾਰ 'ਤੇ ਧਿਆਨ ਨਹੀਂ ਦਿੰਦੇ ਸੀ ਅਤੇ ਨਾ ਹੀ ਕਦੇ ਖ਼ੁਦ ਭਾਰਤੀ ਰੇਲਵੇ ਨੇ ਤੁਹਾਡੇ ਸਾਮਾਨ ਦੇ ਭਾਰ 'ਤੇ ਕਦੇ ਧਿਆਨ ਦਿੱਤਾ ਪਰ ਹੁਣ ਤੁਹਾਨੂੰ ਰੇਲ 'ਚ ਸਫ਼ਰ ਕਰਦੇ ਸਮੇਂ ਆਪਣੇ ...

ਪੂਰੀ ਖ਼ਬਰ »

ਮਹਿੰਗਾਈ 6 ਸਾਲਾ ਦੇ ਉੱਚ ਪੱਧਰ 'ਤੇ

ਨਵੀਂ ਦਿੱਲੀ, 12 ਫਰਵਰੀ (ਏਜੰਸੀ)— ਪਿਛਲੇ ਕੁਝ ਹਫ਼ਤਿਆਂ 'ਚ ਆਏ ਆਰਥਿਕ ਅੰਕੜਿਆਂ ਤੋਂ ਅਜਿਹਾ ਲੱਗ ਰਿਹਾ ਸੀ ਕਿ ਹੁਣ ਅਰਥ ਵਿਵਸਥਾ ਸੁਸਤੀ ਤੋਂ ਉੱਭਰ ਰਹੀ ਹੈ, ਪਰ ਬੁੱਧਵਾਰ ਨੂੰ ਮਹਿੰਗਾਈ ਅਤੇ ਉਦਯੋਗਿਕ ਉਤਪਾਦਨ ਦੇ ਅੰਕੜਿਆਂ ਨਾਲ ਇਕ ਵਾਰ ਫਿਰ ਸਰਕਾਰ ਦੀ ਚਿੰਤਾ ...

ਪੂਰੀ ਖ਼ਬਰ »

ਬਾਂਡ ਜਾਰੀ ਕਰ 1,780 ਕਰੋੜ ਰੁਪਏ ਇਕੱਠੇ ਕਰੇਗੀ ਭਾਰਤੀ ਏਅਰਟੈੱਲ ਦੀ ਸਹਾਇਕ ਕੰਪਨੀ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਭਾਰਤੀ ਏਅਰਟੈੱਲ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਦੀ ਪੂਰੀ ਮਾਲਕੀ ਵਾਲੀ ਸਹਾਇਕ ਨੈੱਟਵਰਕ ਕੰਪਨੀ ਆਈ.2.ਆਈ. ਬਿਨਾਂ 'ਮਚਿਊਰਿਟੀ ਪੀਰੀਅਡ' ਵਾਲੇ ਬਾਂਡ ਜਾਰੀ ਕਰ ਕੇ 25 ਕਰੋੜ ਡਾਲਰ (ਕਰੀਬ 1,780 ਕਰੋੜ ਰੁਪਏ) ਤੱਕ ਦੀ ਪੂੰਜੀ ਇਕੱਠੀ ਕਰੇਗੀ ...

ਪੂਰੀ ਖ਼ਬਰ »

ਸੈਂਸੈਕਸ 350 ਅੰਕ ਚੜ੍ਹ ਕੇ 41,671.86 ਅੰਕਾਂ 'ਤੇ ਬੰਦ

ਮੁੰਬਈ, 12 ਫਰਵਰੀ (ਏਜੰਸੀ)- ਸ਼ੇਅਰ ਬਾਜ਼ਾਰਾਂ 'ਚ ਬੁੱਧਵਾਰ ਨੂੰ ਲਗਾਤਾਰ ਦੂਜੇ ਦਿਨ ਤੇਜ਼ੀ ਦਾ ਸਿਲਸਿਲਾ ਕਾਇਮ ਰਿਹਾ | ਵਿਸ਼ਵ ਬਾਜ਼ਾਰਾਂ 'ਚ ਲਾਭ ਦੌਰਾਨ ਹਿੰਦੁਸਤਾਨ ਯੂਨੀਲੀਵਰ, ਆਈ.ਸੀ.ਆਈ. ਸੀ.ਆਈ. ਬੈਂਕ, ਕੋਟਕ ਬੈਂਕ, ਰਿਲਾਇੰਸ ਇੰਡਸਟਰੀਜ਼ ਅਤੇ ...

ਪੂਰੀ ਖ਼ਬਰ »

ਬਜਾਜ ਵਲੋਂ ਪਲਸਰ-150 ਦਾ ਬੀ.ਐਸ.6 ਮਾਡਲ ਪੇਸ਼

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਬਜਾਜ ਆਟੋ ਲਿਮ. ਨੇ ਪ੍ਰਸਿੱਧ ਮੋਟਰਸਾਈਕਲ ਪਲਸਰ-150 ਦਾ ਬੀ.ਐਸ.6 ਮਾਡਲ ਬੁੱਧਵਾਰ ਨੂੰ ਪੇਸ਼ ਕੀਤਾ | ਇਸ ਦੀ ਸ਼ੋਅਰੂਮ ਕੀਮਤ 94,956 ਰੁਪਏ ਤੋਂ ਸ਼ੁਰੂ ਹੁੰਦੀ ਹੈ | ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਇਸ ਦੇ ਦੋ ਮਾਡਲ ਪਲਸਰ-150 ਅਤੇ ਪਲਸਰ-150 ...

ਪੂਰੀ ਖ਼ਬਰ »

ਆਮਦਨ ਕਰ ਵਿਭਾਗ ਕਰਦਾਤਾਵਾਂ ਦੇ ਪੈਨ ਤੇ ਹੋਰ ਅੰਕੜੇ ਸੇਬੀ ਨਾਲ ਕਰੇਗਾ ਸਾਂਝੇ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਆਮਦਨ ਕਰ ਵਿਭਾਗ ਪੈਨ ਸਮੇਤ ਕਰਦਾਤਾਵਾਂ ਨਾਲ ਜੁੜੀਆਂ ਹੋਰ ਜਾਣਕਾਰੀਆਂ ਮਾਰਕੀਟ ਰੈਗੂਲੇਟਰ ਸੇਬੀ ਦੇ ਨਾਲ ਸਾਂਝੀਆਂ ਕਰੇਗਾ | ਇਸ ਨਾਲ ਰੈਗੂਲੇਟਰ ਨੂੰ ਸ਼ੇਅਰ ਬਾਜ਼ਾਰ 'ਚ ਗੜਬੜੀ 'ਚ ਸ਼ਾਮਿਲ ਇਕਾਈਆਂ ਦੇ ਿਖ਼ਲਾਫ਼ ਆਪਣੀ ਜਾਂਚ ...

ਪੂਰੀ ਖ਼ਬਰ »

ਸੀ.ਬੀ.ਆਈ. ਵਲੋਂ 'ਐਜੂਕੌ ਾਪ ਸਾਲਿਯੂਸ਼ਨਜ਼' 'ਤੇ 1955 ਕਰੋੜ ਦੀ ਧੋਖਾਧੜੀ ਦਾ ਮਾਮਲਾ ਦਰਜ

ਨਵੀਂ ਦਿੱਲੀ, 12 ਫਰਵਰੀ (ਏਜੰਸੀ)- ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਆਨਲਾਈਨ ਲਰਨਿੰਗ ਕੰਪਨੀ 'ਐਜੂਕੌਾਪ ਸਾਲਿਯੂਸ਼ਨਜ਼', ਉਸ ਦੀ ਸਹਿਯੋਗੀ ਕੰਪਨੀ ਅਤੇ ਨਿਰਦੇਸ਼ਕਾਂ 'ਤੇ ਲਗਪਗ 1,955 ਕਰੋੜ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ¢ ਇਸ ਕੰਪਨੀ ਨੇ ਕਥਿਤ ਤੌਰ 'ਤੇ ਭਾਰਤੀ ਸਟੇਟ ਬੈਂਕ ਦੀ ਅਗਵਾਈ ਹੇਠਲੇ 13 ਬੈਂਕਾਂ ਦੇ ਗੱਠਜੋੜ ਨਾਲ ਇਹ ਧੋਖਾਧੜੀ ਕੀਤੀ ਹੈ¢ ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਬੀ.ਆਈ. ਨੇ 8 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ¢ ਜਾਂਚ ਏਜੰਸੀ ਨੇ 'ਐਜੂਕੌਾਪ ਸਾਲਿਯੂਸ਼ਨਜ਼ ਲਿਮ.', ਉਸ ਦੇ ਐੱਮ.ਡੀ. ਸ਼ਾਂਤਨੂ ਪ੍ਰਕਾਸ਼, ਗਰੰਟਰ ਜਗਦੀਸ਼ ਪ੍ਰਕਾਸ਼, ਉਸ ਦੀ ਸਹਿਯੋਗੀ ਕੰਪਨੀ 'ਐਜੂ ਸਮਾਰਟ ਸਰਵਿਸੇਜ਼ ਪ੍ਰਾਈਵੇਟ ਲਿਮ.' ਅਤੇ ਡਾਇਰੈਕਟਰਾਂ ਵਿਜੇ ਕੁਮਾਰ ਚੌਧਰੀ ਤੇ ਵਿਨੋਦ ਕੁਮਾਰ ਦੰਡੋਨਾ ਵਿਰੁੱਧ ਕੇਸ ਦਰਜ ਕੀਤਾ ਹੈ¢ 'ਐਜੂਕੌਾਪ' ਸਕੂਲਾਂ ਅਤੇ ਹੋਰ ਸਿੱਖਿਅਕ ਸੰਸਥਾਵਾਂ 'ਚ ਆਨਲਾਈਨ ਲਰਨਿੰਗ ਦੇ ਕੋਰਸ ਚਲਾਉਂਦੀ ਹੈ | ਖ਼ਬਰ ਏਜੰਸੀ ਪੀ.ਟੀ.ਆਈ. ਮੁਤਾਬਿਕ ਸੀ.ਬੀ.ਆਈ. ਨੇ ਮਾਮਲਾ ਦਰਜ ਕਰ ਕੇ ਦਿੱਲੀ, ਦੇਹਰਾਦੂਨ ਤੇ ਗੁਰੂਗ੍ਰਾਮ 'ਚ 'ਐਜੂਕੌਾਪ ਸਾਲਿਯੂਸ਼ਨਜ਼', 'ਐਜੂ ਸਮਾਰਟ' ਤੇ ਉਸ ਦੇ ਡਾਇਰੈਕਟਰਾਂ ਦੇ ਅੱਠ ਕੈਂਪਸਾਂ 'ਤੇ ਛਾਪੇਮਾਰੀ ਕੀਤੀ ਹੈ | ਅਧਿਕਾਰੀਆਂ ਨੇ ਦੱਸਿਆ ਕਿ ਕੰਪਨੀ ਦੇ ਖਾਤੇ ਨੂੰ 2016 'ਚ ਐਨ.ਪੀ.ਏ. ਐਲਾਨ ਦਿੱਤਾ ਗਿਆ ਸੀ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX