ਤਾਜਾ ਖ਼ਬਰਾਂ


ਪਾਵਰਕਾਮ ਸੀ. ਐੱਚ.ਬੀ. ਠੇਕਾ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਇੰਜੀਨੀਅਰ ਜੋਨ ਦਫ਼ਤਰ ਅੱਗੇ ਧਰਨਾ
. . .  1 minute ago
ਬਠਿੰਡਾ, 18 ਜੂਨ (ਅਮ੍ਰਿਤਪਾਲ ਸਿੰਘ ਵਲਾਣ) - ਪਾਵਰਕਾਮ ਸੀ.ਐੱਚ.ਬੀ. ਠੇਕਾ ਕਾਮਿਆਂ ਨੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਆਪਣੀਆਂ ਲਟਕਦੀਆਂ ਮੰਗਾਂ ਦੇ ਹੱਲ ਲਈ ਮੁੱਖ...
ਮੈਂ ਖ਼ੁਦ ਚਾਹੁੰਦਾ ਹਾਂ ਕਿ ਸਿੱਧੂ ਨੂੰ ਪਾਰਟੀ ਵਿਚ ਵਧੀਆ ਅਹੁਦਾ ਮਿਲੇ - ਪ੍ਰਤਾਪ ਸਿੰਘ ਬਾਜਵਾ
. . .  13 minutes ago
ਚੰਡੀਗੜ੍ਹ,18 ਜੂਨ (ਸੁਰਿੰਦਰਪਾਲ ਸਿੰਘ) - ਪ੍ਰੈੱਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਜਦੋਂ ਨਵਜੋਤ...
ਸਾਰਿਆਂ ਨੂੰ ਪਾਰਟੀ ਹਾਈ ਕਮਾਨ ਦੇ ਹੁਕਮਾਂ ਦੀ ਪਾਲਣਾ ਕਰਨੀ ਪਏਗੀ - ਪ੍ਰਤਾਪ ਸਿੰਘ ਬਾਜਵਾ
. . .  35 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) - ਪ੍ਰੈਸ ਵਾਰਤਾ ਦੌਰਾਨ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਸੀ ਕਿ ਪਾਰਟੀ ਹਾਈ ਕਮਾਨ ਨੇ ਇਹ ਫ਼ੈਸਲਾ ਕਰਨਾ ਹੈ ਕਿ 2022 ਦੀਆਂ ਚੋਣਾਂ...
ਮੈਂ ਪ੍ਰਧਾਨ ਅਤੇ ਮੁੱਖ ਮੰਤਰੀ ਦੀ ਦੌੜ ਵਿਚ ਨਹੀਂ ਹਾਂ - ਪ੍ਰਤਾਪ ਸਿੰਘ ਬਾਜਵਾ
. . .  26 minutes ago
ਚੰਡੀਗੜ੍ਹ, 18 ਜੂਨ ( ਸੁਰਿੰਦਰਪਾਲ ਸਿੰਘ ) -ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਮੁੱਖ ਮੰਤਰੀ ਹਨ...
ਅਕਾਲੀ ਦਲ ਬਾਦਲ ਅਤੇ ਬਸਪਾ ਆਗੂਆਂ ਨੇ ਸਾਂਸਦ ਰਵਨੀਤ ਬਿੱਟੂ ਵਿਰੁੱਧ ਪੁਲਿਸ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
. . .  33 minutes ago
ਅੰਮ੍ਰਿਤਸਰ 18 ਜੂਨ (ਜਸਵੰਤ ਜੱਸ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਅੰਮ੍ਰਿਤਸਰ ਦੀ ਲੀਡਰਸ਼ਿਪ ਵਲੋਂ ਕਾਂਗਰਸੀ...
ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਤੀਜੀ ਵਾਰ ਵੀ ਸਿਰੇ ਨਹੀਂ ਚੜੀ
. . .  about 1 hour ago
ਕੋਟਕਪੂਰਾ, 18 ਜੂਨ ( ਮੋਹਰ ਸਿੰਘ ਗਿੱਲ ) - ਕੋਟਕਪੂਰਾ ਨਗਰ ਕੌਂਸਲ ਦੇ ਪ੍ਰਧਾਨ ਦੀ ਚੋਣ ਅੱਜ ਤੀਜੀ ਵਾਰ ਵੀ ਸਿਰੇ ਨਹੀਂ ਚੜੀ । ਚੋਣ ਨਿਗਰਾਨ ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐਮ....
ਅਕਾਲੀ ਦਲ ਅੰਮ੍ਰਿਤਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਜਪਾਲ ਦੇ ਨਾ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ
. . .  about 1 hour ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫ਼ਤਰ ਰਾਹੀਂ ਰਾਜਪਾਲ ਪੰਜਾਬ...
1 ਲੱਖ ਫਰੰਟਲਾਈਨ ਵਰਕਰਾਂ ਨੂੰ ਤਿਆਰ ਕਰਨ ਦਾ ਕਰ ਰਹੇ ਹਾਂ ਕੰਮ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ,18 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਕਿਲ ਇੰਡੀਆ ਦੇ ਤਹਿਤ ਕੋਵਿਡ-19 ਫਰੰਟਲਾਈਨ ਵਰਕਰਾਂ ਲਈ ਛੇ...
ਮਿੰਨੀ ਸਕੱਤਰੇਤ ਦਾ ਗੇਟ ਅਤੇ ਕੰਧਾਂ ਟੱਪ ਕੇ ਡੀ. ਸੀ. ਮੀਟਿੰਗ ਹਾਲ ਵਿਚ ਦਾਖ਼ਲ ਹੋਏ ਕਿਸਾਨ
. . .  28 minutes ago
ਬਠਿੰਡਾ, 18 ਜੂਨ ( ਨਾਇਬ ਸਿੱਧੂ ) - ਅੰਮ੍ਰਿਤਸਰ - ਜਾਮਨਗਰ ਹਾਈਵੇਅ ਸੰਘਰਸ਼ ਕਮੇਟੀ ਨੂੰ ਅੱਜ ਡੀ. ਸੀ. ਮੀਟਿੰਗ ਹਾਲ ਵਿਖੇ ਮੀਟਿੰਗ ਲਈ ਬੁਲਾਇਆ ਗਿਆ...
ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਵਲੋਂ ਕਾਲੇ ਚੋਲੇ ਪਾ ਕੇ ਰੋਸ ਦਾ ਪ੍ਰਗਟਾਵਾ
. . .  about 2 hours ago
ਅੰਮ੍ਰਿਤਸਰ, 18 ਜੂਨ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਰੋਜ਼ਾਨਾ ਢਾਡੀ ਦੀਵਾਨ ਸਜਾਉਣ ਦੇ ਮਾਮਲੇ 'ਚ ਆਪਣੀਆਂ ਮੰਗਾਂ ਸਬੰਧੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਰੰਭ, ਗਿਆਨੀ ਮਾਨ ਸਿੰਘ ਦੇ ਅਚਨਚੇਤੀ ਅਸਤੀਫ਼ੇ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ
. . .  about 1 hour ago
ਅੰਮ੍ਰਿਤਸਰ,18 ਜੂਨ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਅਰੰਭ ਹੋ ਗਈ ਹੈ...
ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਨਹੀਂ ਦੇਖ ਸਕੇਗਾ ਪਾਕਿਸਤਾਨ, ਭਾਰਤੀ ਕੰਪਨੀਆਂ ਕੋਲ ਅਧਿਕਾਰ
. . .  about 2 hours ago
ਨਵੀਂ ਦਿੱਲੀ, 18 ਜੂਨ - ਪਾਕਿਸਤਾਨ ਅਤੇ ਇੰਗਲੈਂਡ ਵਿਚਾਲੇ ਹੋਣ ਵਾਲੀ ਸੀਮਤ ਓਵਰਾਂ ਦੀ ਲੜੀ ਦਾ ਪ੍ਰਸਾਰਨ ਪਾਕਿਸਤਾਨ ਵਿਚ ਨਹੀਂ ਕੀਤਾ ਜਾਵੇਗਾ...
ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਅਜਨਾਲਾ, 18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਤਿੰਨ ਆਈ.ਪੀ.ਐਸ. ਅਧਿਕਾਰੀਆਂ ਦੇ...
ਬੀ. ਕੇ. ਯੂ. ਰਾਜੇਵਾਲ ਦੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਗੰਗਾਨਗਰ ਰੋਡ 'ਤੇ ਲਾਇਆ ਜਾਮ
. . .  about 2 hours ago
ਅਬੋਹਰ,18 ਜੂਨ (ਸੰਦੀਪ ਸੋਖਲ, ਕੁਲਦੀਪ ਸਿੰਘ ਸੰਧੂ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਣਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ ਪਿਛਲੇ ਦਿਨ...
ਭਾਰਤੀ ਮੂਲ ਦੇ ਅਮਰੀਕੀ ਨੇ ਮੈਡੀਕਲ ਕਾਰੋਬਾਰ ਦੇ ਖ਼ਰੀਦਦਾਰਾਂ ਨਾਲ ਮਾਰੀ 50 ਲੱਖ ਡਾਲਰ ਦੀ ਠੱਗੀ, ਗੁਨਾਹ ਕੀਤਾ ਕਬੂਲ
. . .  about 3 hours ago
ਸੈਕਰਾਮੈਂਟੋ,(ਅਮਰੀਕਾ),18 ਜੂਨ (ਹੁਸਨ ਲੜੋਆ ਬੰਗਾ) - ਮਿਸ਼ੀਗਨ ਵਾਸੀ ਭਾਰਤੀ ਮੂਲ ਦੇ ਇਕ ਅਮਰੀਕੀ ਨੇ ਮੈਡੀਕਲ ਨਾਲ ਸਬੰਧਿਤ ਕਾਰੋਬਾਰ ਅਵਸਰਾਂ ਦੀ ਵਿੱਕਰੀ ਦੀ ਇਸ਼ਤਿਹਾਰਬਾਜ਼ੀ ਕਰ...
ਮੈਟਰੋ ਫੋਨਿਕਸ (ਅਮਰੀਕਾ) ਵਿਚ 8 ਥਾਵਾਂ 'ਤੇ ਚੱਲੀਆਂ ਗੋਲੀਆਂ, 1 ਮੌਤ 12 ਜ਼ਖ਼ਮੀ
. . .  about 3 hours ago
ਸੈਕਰਾਮੈਂਟੋ (ਅਮਰੀਕਾ) ,18 ਜੂਨ (ਹੁਸਨ ਲੜੋਆ ਬੰਗਾ) - ਮੈਟਰੋ ਫੋਨਿਕਸ ਦੇ ਪੱਛਮੀ ਵਾਦੀ ਖੇਤਰ ਵਿਚ 8 ਥਾਵਾਂ ਉੱਪਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ ਵਿਚ ਘੱਟੋ - ਘੱਟ 1 ਵਿਅਕਤੀ...
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 62,480 ਨਵੇਂ ਕੋਰੋਨਾ ਮਾਮਲੇ ਆਏ, 1,587 ਮੌਤਾਂ
. . .  about 4 hours ago
ਨਵੀਂ ਦਿੱਲੀ,18 ਜੂਨ - ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ...
ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਐਮ.ਡੀ. ਨੂੰ ਭੇਜਿਆ ਨੋਟਿਸ
. . .  about 4 hours ago
ਗਾਜ਼ੀਆਬਾਦ, 18 ਜੂਨ - ਉੱਤਰ ਪ੍ਰਦੇਸ਼ ਦੀ ਗਾਜ਼ੀਆਬਾਦ ਪੁਲਿਸ ਨੇ ਟਵਿੱਟਰ ਇੰਡੀਆ ਦੇ ਮੈਨੇਜਿੰਗ ਡਾਇਰੈਕਟਰ ਨੂੰ ...
ਠਾਣੇ ਦੇ ਪੱਛਮੀ ਖੇਤਰ 'ਚ ਇਕ ਇਮਾਰਤ ਦਾ ਹਿੱਸਾ ਡਿੱਗਿਆ
. . .  about 4 hours ago
ਮਹਾਰਾਸ਼ਟਰ,18 ਜੂਨ - ਅੱਜ ਸਵੇਰੇ ਕਰੀਬ 5.20 ਵਜੇ ਠਾਣੇ ਪੱਛਮੀ ਖੇਤਰ ਵਿਚ ...
ਉੱਤਰ ਪ੍ਰਦੇਸ਼: ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ਨੂੰ ਬਚਾਇਆ ਗਿਆ
. . .  about 5 hours ago
ਉੱਤਰ ਪ੍ਰਦੇਸ਼,18 ਜੂਨ - ਕੁਸ਼ੀਨਗਰ 'ਚ ਇਕ ਨਦੀ 'ਚ ਕਿਸ਼ਤੀ 'ਤੇ ਫਸੇ ਲਗਭਗ 100 ਲੋਕਾਂ ...
ਉਲੰਪਿਕ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ 'ਚ ਗੁਰਜੀਤ ਕੌਰ ਮਿਆਦੀਆਂ ਕਲਾਂ (ਅਜਨਾਲਾ) ਦੀ ਹੋਈ ਚੋਣ
. . .  about 5 hours ago
ਅਜਨਾਲਾ,18 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - 23 ਜੁਲਾਈ ਤੋਂ 8 ਅਗਸਤ ਤੱਕ ਹੋਣ ਵਾਲੀਆਂ ਟੋਕੀਓ ਉਲੰਪਿਕ ਖੇਡਾਂ ਲਈ...
ਇਕ ਦਿਨ ਦੀ ਰਾਹਤ ਤੋਂ ਬਾਅਦ, ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਫਿਰ ਹੋਇਆ ਵਾਧਾ
. . .  about 5 hours ago
ਨਵੀਂ ਦਿੱਲੀ, 18 ਜੂਨ - ਅੱਜ ਇਕ ਵਾਰ ਫਿਰ ਸਰਕਾਰੀ ਤੇਲ ਕੰਪਨੀਆਂ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ...
ਭਾਰਤ ਦੇ ਤਿੰਨ ਰਾਜਾਂ 'ਚ ਮਹਿਸੂਸ ਕੀਤੇ ਭੂਚਾਲ ਦੇ ਝਟਕੇ
. . .  about 5 hours ago
ਨਵੀਂ ਦਿੱਲੀ, 18 ਜੂਨ - ਭਾਰਤ ਦੇ ਤਿੰਨ ਰਾਜਾਂ ਵਿਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ....
ਘੋੜਾ ਟਰਾਲਾ ਤੇ ਕਾਰ ਦੀ ਭਿਆਨਕ ਟੱਕਰ,ਪੁਲਿਸ ਮੁਲਾਜ਼ਮ ਦੀ ਮੌਤ
. . .  about 5 hours ago
ਖੋਸਾ ਦਲ ਸਿੰਘ (ਫ਼ਿਰੋਜ਼ਪੁਰ),18 ਜੂਨ (ਮਨਪ੍ਰੀਤ ਸਿੰਘ ਸੰਧੂ) - ਬੀਤੀ ਦਰਮਿਆਨੀ ਰਾਤ ਫ਼ਿਰੋਜ਼ਪੁਰ ਤੋ ਜ਼ੀਰਾ ਜਾ ਰਹੇ ਪੰਜਾਬ ਪੁਲਿਸ ਦੇ....
ਅੱਜ ਦਾ ਵਿਚਾਰ
. . .  about 6 hours ago
ਅੱਜ ਦਾ ਵਿਚਾਰ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਮਾਨਸਾ

ਕਿਸੇ ਵੀ ਕਿਸਾਨ ਦੀ ਜ਼ਮੀਨ ਨਿਲਾਮ ਨਹੀਂ ਹੋਣ ਦਿੱਤੀ ਜਾਵੇਗੀ-ਗੁਰਨਾਮ ਭੀਖੀ

ਭੀਖੀ, 12 ਫਰਵਰੀ (ਗੁਰਿੰਦਰ ਸਿੰਘ ਔਲਖ)- ਕਸਬਾ ਭੀਖੀ ਦੇ ਕਿਸਾਨ ਦਲਜੀਤ ਸਿੰਘ ਉਰਫ਼ ਦੁੱਲਾ ਦੀ ਜ਼ਮੀਨ ਦੀ ਪ੍ਰਸ਼ਾਸਨ ਵਲੋਂ ਨਿਲਾਮੀ ਹੋਣੀ ਸੀ, ਪਰ ਇਸ ਦੀ ਭਿਣਕ ਲੱਗਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਤੇ ਵਰਕਰ ਨਿਲਾਮੀ ਵਾਲੀ ਜਗ੍ਹਾ 'ਤੇ ਪਹੁੰਚ ਗਏ | ਜ਼ਿਕਰਯੋਗ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਇਕੱਤਰਤਾ ਅੱਜ

ਭੀਖੀ, 12 ਫਰਵਰੀ (ਪ. ਪ.)- ਸ਼੍ਰੋਮਣੀ ਅਕਾਲੀ ਦਲ ਵਲੋਂ ਕਾਂਗਰਸ ਸਰਕਾਰ ਦੀ ਕਰਜ਼ਾ ਮੁਆਫ਼ੀ, ਬੇਰੁਜ਼ਗਾਰੀ, ਮਹਿੰਗੀ ਬਿਜਲੀ, ਮਹਿੰਗਾਈ ਅਤੇ ਹੋਰ ਮੁੱਦਿਆਂ ਨੂੰ ਲੈ ਕੇ 7 ਮਾਰਚ ਨੂੰ ਦਿੱਤੇ ਜਾ ਰਹੇ ਧਰਨੇ ਦੀ ਤਿਆਰੀ ਸਬੰਧੀ ਇਕੱਤਰਤਾ 13 ਫਰਵਰੀ ਨੂੰ ਦੁਪਹਿਰ 1 ਵਜੇ ...

ਪੂਰੀ ਖ਼ਬਰ »

ਐਸ. ਡੀ. ਐਮ. ਡੇਚਲਵਾਲ ਨੇ ਕੀਤਾ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਦਫ਼ਤਰ ਦਾ ਉਦਘਾਟਨ

ਬੁਢਲਾਡਾ, 12 ਫਰਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਪੜ੍ਹੇ ਲਿਖੇ ਬਜ਼ੁਰਗਾਂ ਵਲੋਂ ਗਠਿਤ ਕੀਤੀ ਗਈ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਦਫ਼ਤਰ ਦਾ ਉਦਘਾਟਨ ਐਸ. ਡੀ. ਐਮ. ਬੁਢਲਾਡਾ ਅਦਿੱਤਿਆ ਡੇਚਲਵਾਲ ਨੇ ਕੀਤਾ | ਉਨ੍ਹਾਂ ਸੰਸਥਾ ਦੇ ਪ੍ਰਧਾਨ ਅਤੇ ਹੋਰਨਾਂ ...

ਪੂਰੀ ਖ਼ਬਰ »

ਛੱਪੜ ਵਾਲੀ ਜਗ੍ਹਾ 'ਤੇ ਕੀਤੇ ਜਾ ਰਹੇ ਨਾਜਾਇਜ਼ ਕਬਜ਼ੇ ਦਾ ਵਿਵਾਦ ਸੁਲਝਿਆ

ਭੀਖੀ, 12 ਫਰਵਰੀ (ਗੁਰਿੰਦਰ ਸਿੰਘ ਔਲਖ)- ਧਲੇਵਾਂ ਰੋਡ 'ਤੇ ਸਥਿਤ ਡੇਰਾ ਬਾਬਾ ਰਵਿਦਾਸ ਭਗਤ ਦੇ ਸਾਹਮਣੇ ਵਾਲੇ ਛੱਪੜ ਦੀ ਜਗ੍ਹਾ 'ਤੇ ਮਹੱਲਾ ਵਾਸੀਆਂ ਵਲੋਂ ਡੇਰੇ ਦੇ ਲੰਗਰ ਹਾਲ ਲਈ ਕੀਤੇ ਜਾ ਰਹੇ ਕਬਜ਼ੇ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਸੀ, ਜਿਸ ਦੇ ਚੱਲਦਿਆਂ ਭਾਰੀ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਮਾਨਸਾ 'ਚ ਲਗਾਤਾਰ ਧਰਨਾ ਸ਼ੁਰੂ

ਮਾਨਸਾ, 12 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ/ਬਲਵਿੰਦਰ ਸਿੰਘ ਧਾਲੀਵਾਲ)- ਵੱਖ-ਵੱਖ ਰਾਜਨੀਤਕ ਤੇ ਜਨਤਕ ਜਥੇਬੰਦੀਆਂ ਵਲੋਂ 'ਸੰਵਿਧਾਨ ਬਚਾਓ ਮੰਚ ਪੰਜਾਬ' ਦੇ ਬੈਨਰ ਹੇਠ ਸਥਾਨਕ ਗੁਰਦੁਆਰਾ ਚੌਕ ਵਿਖੇ ਨਾਗਰਿਕਤਾ ਸੋਧ ਕਾਨੂੰਨ, ਐਨ.ਆਰ.ਸੀ. ਅਤੇ ਐਨ.ਪੀ.ਆਰ. ਦੇ ...

ਪੂਰੀ ਖ਼ਬਰ »

ਲਾਹਣ, ਨਾਜਾਇਜ਼ ਸ਼ਰਾਬ, ਚਿੱਟਾ ਤੇ ਹਰਾ ਪੋਸਤ ਬਰਾਮਦ

ਮਾਨਸਾ, 12 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਲਾਹਣ, ਨਾਜਾਇਜ਼ ਸ਼ਰਾਬ, ਚਿੱਟਾ ਤੇ ਹਰਾ ਪੋਸਤ ਬਰਾਮਦ ਕਰ ਕੇ 5 ਵਿਅਕਤੀਆਂ ਿਖ਼ਲਾਫ਼ ਕਾਰਵਾਈ ਕੀਤੀ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ਨੇ ...

ਪੂਰੀ ਖ਼ਬਰ »

ਮਾਨਸਾ ਪੁਲਿਸ ਵਲੋਂ ਭਗੌੜਾ ਕਾਬੂ

ਮਾਨਸਾ, 12 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)- ਮਾੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਇਕ ਭਗੌੜੇ ਤੋਂ ਇਲਾਵਾ ਚੋਰੀ ਦੇ ਮੁਕੱਦਮੇ 'ਚ 2 ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਕੇ ਜੇਲ੍ਹ ਭੇਜਿਆ ਗਿਆ ਹੈ | ਡਾ. ਨਰਿੰਦਰ ਭਾਰਗਵ ਐਸ. ਐਸ. ਪੀ. ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਨਾਗਰਿਕਤਾ ਸੋਧ ਬਿੱਲ ਿਖ਼ਲਾਫ਼ ਪਿੰਡਾਂ 'ਚ ਰੈਲੀਆਂ

ਬਰੇਟਾ, 12 ਫਰਵਰੀ (ਜੀਵਨ ਸ਼ਰਮਾ)- ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਕਾਨੰੂਨ ਿਖ਼ਲਾਫ਼ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਕੀਤੇ ਜਾ ਰਹੇ ਪ੍ਰਦਰਸ਼ਨ ਦੀ ਤਿਆਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਡਕੌਾਦਾ) ਵਲੋਂ ਪਿੰਡ ਬਹਾਦਰਪੁਰ, ਕਿਸ਼ਨਗੜ੍ਹ, ...

ਪੂਰੀ ਖ਼ਬਰ »

ਮੋਬਾਈਲ ਝਪਟਮਾਰਾਂ 'ਤੇ ਨਕੇਲ ਕੱਸਣ ਦੀ ਮੰਗ

ਬੁਢਲਾਡਾ, 12 ਫਰਵਰੀ (ਰਾਹੀ)- ਸਥਾਨਕ ਸ਼ਹਿਰ ਦੇ ਸੇਵਾ ਮੁਕਤ ਚੀਫ਼ ਬੈਂਕ ਮੈਨੇਜਰ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਨਸਾ ਦੇ ਮੈਂਬਰ ਰਮੇਸ਼ ਚੰਦ ਗੋਇਲ ਨੇ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਪਾਸੋਂ ਸ਼ਹਿਰ ਅੰਦਰ ਮੋਬਾਈਲ ਝਪਟਮਾਰਾਂ ਤੇ ਨਕੇਲ ਕੱਸਣ ਦੀ ਮੰਗ ...

ਪੂਰੀ ਖ਼ਬਰ »

ਕਲੈਰੀਕਲ ਕਰਮਚਾਰੀਆਂ ਨੇ ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ 2 ਘੰਟੇ ਗੇਟ ਰੈਲੀਆਂ ਕੀਤੀਆਂ

ਮਾਨਸਾ, 12 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਫ਼ੈਸਲੇ ਅਨੁਸਾਰ ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਕਲੈਰੀਕਲ ਕਰਮਚਾਰੀਆਂ ਨੇ ਅੱਜ ਆਪਣੇ-ਆਪਣੇ ਦਫ਼ਤਰਾਂ ਦੇ ਅੱਗੇ ਵੱਖ-ਵੱਖ ਸਮਿਆਂ 'ਤੇ 2 ਘੰਟੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਕਿਸਾਨੀ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ

ਮਾਨਸਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਵਿਖੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮਸਲਿਆਂ 'ਤੇ ਗੰਭੀਰ ਵਿਚਾਰਾਂ ...

ਪੂਰੀ ਖ਼ਬਰ »

'ਕਿਸਾਨ ਕਰੈਡਿਟ ਕਾਰਡ' ਸਕੀਮ ਤਹਿਤ ਲਾਭਪਾਤਰੀਆਂ ਨੂੰ ਦਿੱਤੇ ਜਾਣਗੇ ਕਰੈਡਿਟ ਕਾਰਡ

ਮਾਨਸਾ, 12 ਫਰਵਰੀ (ਸਟਾਫ਼ ਰਿਪੋਰਟਰ)- ਭਾਰਤ ਸਰਕਾਰ ਵਲੋਂ 8 ਫਰਵਰੀ ਤੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ ਕਾਰਡ ਦੀ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ | ਸੀ.ਆਰ. ਠਾਕੁਰ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ ਮਨਾਇਆ

ਮਹਿਰਾਜ, 12 ਫਰਵਰੀ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਦੇ ਕੋਠੇ ਗੁਰੂਸਰ ਵਿਖੇ ਬਾਬਾ ਹਰਦੀਪ ਸਿੰਘ ਮਹਿਰਾਜ ਦੀ ਅਗਵਾਈ ਹੇਠ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਬਾਬਾ ਹਰਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ...

ਪੂਰੀ ਖ਼ਬਰ »

ਦਾਗੀ ਸਾਨ੍ਹ (ਝੋਟਾ) ਚੋਰੀ ਕਰਨ ਵਾਲਾ ਕਾਬੂ

ਗੋਨਿਆਣਾ, 12 ਫਰਵਰੀ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)-ਇਥੋਂ 12 ਕਿੱਲੋਮੀਟਰ ਦੂਰ ਪਿੰਡ ਖੇਮੂਆਣਾ ਵਿਚੋਂ ਥਾਣਾ ਨਥਾਣਾ ਅਧੀਨ ਪੈਂਦੇ ਪਿੰਡ ਕਲਿਆਣ ਸੁੱਖਾ ਦੇ ਇਕ ਵਿਅਕਤੀ ਵਿਰੁੱਧ ਸਾਨ੍ਹ (ਝੋਟਾ) ਚੋਰੀ ਕਰਨ 'ਤੇ ਥਾਣਾ ਨੇਹੀਂਆਂ ਵਾਲਾ ਪੁਲਿਸ ਵਲੋਂ ਮਾਮਲਾ ਦਰਜ ਹੋਣ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜਿੱਤ 'ਤੇ ਮਹਿਮਾ ਸਰਜਾ 'ਚ ਵੰਡੇ ਲੱਡੂ

ਮਹਿਮਾ ਸਰਜਾ, 12 ਫਰਵਰੀ (ਰਾਮਜੀਤ ਸ਼ਰਮਾ)-ਪਿੰਡ ਮਹਿਮਾ ਸਰਜਾ ਵਿਖੇ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਅਰਵਿੰਦ ਕੇਜਰੀਵਾਲ ਵਲੋਂ ਪ੍ਰਾਪਤ ਜਿੱਤ ਕੀਤੀ ਹੂੰਝਾ ਫੇਰ ਜਿੱਤ ਦੀ ਖੁਸ਼ੀ ਵਿਚ ਪਿੰਡ ਵਾਸੀਆਂ ਨੇ ਲੱਡੂ ਵੰਡੇ ਅਤੇ ਪਟਾਕੇ ਚਲਾਕੇ ਖੁਸ਼ੀ ਜ਼ਾਹਰ ਕੀਤੀ¢ ...

ਪੂਰੀ ਖ਼ਬਰ »

ਆਕਸਫੋਰਡ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਪਾਏ

ਭਗਤਾ ਭਾਈਕਾ, 12 ਫਰਵਰੀ (ਸੁਖਪਾਲ ਸਿੰਘ ਸੋਨੀ)- 'ਦ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ' ਵਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਪ੍ਰੀਖਿਆਵਾਂ ਵਿਚ ਬਿਹਤਰੀਨ ਕਾਰਗੁਜ਼ਾਰੀ ਅਤੇ ਉੱਜਵਲ ਭਵਿੱਖ ਨੂੰ ਮੁੱਖ ਰੱਖਦੇ ਹੋਏ, ਸਕੂਲ ...

ਪੂਰੀ ਖ਼ਬਰ »

ਦਿੱਲੀ ਜਿੱਤ ਦੀ ਖ਼ੁਸ਼ੀ 'ਚ ਆਪ ਵਰਕਰਾਂ ਵਲੋਂ ਜਸ਼ਨ

ਰਾਮਾਂ ਮੰਡੀ, 12 ਫਰਵਰੀ (ਤਰਸੇਮ ਸਿੰਗਲਾ)- ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਮਿਲੀ ਸ਼ਾਨਦਾਰ ਜਿੱਤ ਨੂੰ ਲੋਕਾਂ ਨਾਲ ਸਾਂਝਾ ਕਰਦੇ ਹੋਏ ਅੱਜ ਇਲਾਕੇ ਦੇ ਆਪ ਵਰਕਰਾਂ ਨੇ ਸ਼ਹਿਰ ਵਿਚ ਭਾਰੀ ਜਸ਼ਨ ਮਨਾਇਆ ਅਤੇ ਗਾਂਧੀ ਚੌਕ ਵਿਚ ਲੱਡੂ ਵੰਡੇ | ਇਸ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਵਿਖੇ ਸਿਹਤ ਨਾਲ ਸਬੰਧਿਤ ਗਤੀਵਿਧੀ ਕਰਵਾਈ

ਗੋਨਿਆਣਾ, 12 ਫਰਵਰੀ (ਲਛਮਣ ਦਾਸ ਗਰਗ)-ਰੈਡ ਰਿਬਨ ਕਲੱਬ ਦੇ ਕੋਆਰਡੀਨੇਟਰ ਅਤੇ ਕਾਲਜ ਦੇ ਪਿ੍ੰਸੀਪਲ ਡਾ: ਰਾਜੇਸ਼ ਸਿੰਗਲਾ ਦੀ ਅਗਵਾਈ ਹੇਠ ਕਾਲਜ ਵਿਚ ਵਿਦਿਆਰਥੀਆਂ ਦੀ ਸਿਹਤ ਨਾਲ ਸਬੰਧਿਤ ਇਕ ਗਤੀਵਿਧੀ ਦਾ ਆਯੋਜਨ ਕੀਤਾ ਗਿਆ | ਇਹ ਗਤੀਵਿਧੀ ਸਰਕਾਰ ਦੇ ਸਿਹਤ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ (ਰਜਿ.) ਬਠਿੰਡਾ ਦੀ ਸਰਬ-ਸੰਮਤੀ ਨਾਲ ਅਗਲੇ ਦੋ ਸਾਲਾਂ ਲਈ ਚੋਣ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪਿਛਲੇ 40 ਸਾਲਾਂ ਤੋਂ ਕਾਰਜਸ਼ੀਲ ਪੰਜਾਬੀ ਸਾਹਿਤ ਸਭਾ (ਰਜਿ) ਬਠਿੰਡਾ ਦੀ ਚੋਣ ਸਬੰਧੀ ਇਕੱਤਰਤਾ ਸਥਾਨਕ ਟੀਚਰਜ਼ ਹੋਮ ਵਿਖੇ ਹੋਈ¢ਜਿਸ ਦੇ ਪ੍ਰਧਾਨਗੀ ਮੰਡਲ ਵਿਚ ਪਿ੍ੰਸੀਪਲ ਜਗਦੀਸ਼ ਸਿੰਘ ਘਈ, ਨੰਦ ਸਿੰਘ ਮਹਿਤਾ, ...

ਪੂਰੀ ਖ਼ਬਰ »

ਦਿ ਮਲੇਨੀਅਮ ਸਕੂਲ 'ਚ ਨੈਤਿਕ ਸਿੱਖਿਆ ਬਾਰੇ ਸਮਾਗਮ ਕਰਵਾਇਆ

ਕਾਲਾਂਵਾਲੀ, 12 ਫਰਵਰੀ (ਭੁਪਿੰਦਰ ਪੰਨੀਵਾਲੀਆ)- ਦਿ ਮਿਲੇਨੀਅਮ ਸਕੂਲ ਕਾਲਾਂਵਾਲੀ 'ਚ ਬ੍ਰਹਮਾ ਕੁਮਾਰੀ ਆਸ਼ਰਮ ਵਲੋਂ ਬੱਚੀਆਂ ਨੂੰ ਨੈਤਿਕ ਸਿੱਖਿਆ ਦੇਣ ਦੇ ਉਦੇਸ਼ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ | ਇਹ ਪ੍ਰੋਗਰਾਮ ਸਕੂਲ ਦੇ ਪਿੰ੍ਰਸੀਪਲ ਡਾ. ਗੁਰਦੀਪ ਸਿੰਘ ਅਤੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੇ ਹੱਕਾਂ ਲਈ ਕੋਈ ਵੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਚੇਅਰਮੈਨ ਵਾਲਮੀਕ

ਬਠਿੰਡਾ, 12 ਫ਼ਰਵਰੀ (ਕੰਵਲਜੀਤ ਸਿੰਘ ਸਿੱਧੂ)-ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ 'ਚ ਜ਼ਿਲ੍ਹੇ ਦੇ ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਆ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਮੈਂਬਰ ਢੱਡੇ ਨੇ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਕੀਰਤਨੀ ਸਾਜ਼, ਗਤਕਾ ਕਿੱਟਾਂ ਵੰਡੀਆਂ

ਤਲਵੰਡੀ ਸਾਬੋ, 12 ਫਰਵਰੀ (ਰਣਜੀਤ ਸਿੰਘ ਰਾਜੂ)- ਹਲਕਾ ਮੌੜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਗੁਰਤੇਜ ਸਿੰਘ ਢੱਡੇ ਨੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਸਾਦੇ ਸਮਾਗਮ ਦੌਰਾਨ ਕਰੀਬ ਅੱਧੀ ਦਰਜਨ ਪਿੰਡਾਂ ਦੀਆਂ ਲੋਕਲ ਗੁਰਦੁਆਰਾ ਕਮੇਟੀਆਂ ਨੂੰ ਗੁਰਦੁਆਰਾ ਸਾਹਿਬਾਨ ਲਈ ਕੀਰਤਨੀ ਸਾਜ਼, ਗਤਕਾ ਕਿੱਟਾਂ ਅਤੇ ਲਾਇਬ੍ਰੇਰੀ ਕਿੱਟਾਂ ਤਕਸੀਮ ਕੀਤੀਆਂ | ਤਖ਼ਤ ਸਾਹਿਬ ਵਿਖੇ ਗਹਿਲੇਵਾਲਾ, ਕੌਰੇਆਣਾ, ਬਾਲਿਆਂਵਾਲੀ, ਲਹਿਰੀ, ਰਾਜਗੜ੍ਹ ਕੁੱਬੇ ਆਦਿ ਪਿੰਡਾਂ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਕੀਰਤਨੀ ਸਾਜ਼, ਗਤਕਾ ਕਿੱਟਾਂ, ਚੰਦੋਆ ਸਾਹਿਬ ਅਤੇ ਲਾਇਬ੍ਰੇਰੀ ਕਿੱਟਾਂ ਵੰਡਦਿਆਂ ਜਥੇ: ਢੱਡੇ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਯਤਨਾਂ ਸਦਕਾ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਵਿਚ ਧਰਮ ਪ੍ਰਚਾਰ ਨੂੰ ਤੇਜ਼ ਕਰਨ ਲਈ ਇਹ ਵਸਤਾਂ ਤਕਸੀਮ ਕੀਤੀਆਂ ਜਾ ਰਹੀਆਂ ਹਨ | ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਪਰਮਜੀਤ ਸਿੰਘ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ, ਗਹਿਲੇਵਾਲਾ ਗੁ: ਕਮੇਟੀ ਪ੍ਰਧਾਨ ਸੁਖਦੇਵ ਸਿੰਘ, ਮੰਦਰ ਸਿੰਘ ਸੈਕਟਰੀ, ਗ੍ਰੰਥੀ ਜਸਵੰਤ ਸਿੰਘ, ਕੌਰੇਆਣਾ ਗ੍ਰੰਥੀ ਗੁਰਵਿੰਦਰ ਸਿੰਘ, ਖ਼ਜ਼ਾਨਚੀ ਅਜੈਬ ਸਿੰਘ, ਜਸਵਿੰਦਰ ਸਿੰਘ, ਬਾਲਿਆਂਵਾਲੀ ਪ੍ਰਧਾਨ ਗੁ: ਕਮੇਟੀ ਹਰਿੰਦਰ ਸਿੰਘ, ਗ੍ਰੰਥੀ ਬਸੰਤ ਸਿੰਘ ਚਾਉਕੇ, ਲਹਿਰੀ ਪ੍ਰਧਾਨ ਨਛੱਤਰ ਸਿੰਘ, ਮਲਕੀਤ ਸਿੰਘ, ਸਾਧੂ ਸਿੰਘ, ਰਾਜਗੜ੍ਹ ਕੁੱਬੇ ਪ੍ਰਧਾਨ ਸੰਤ ਸਿੰਘ, ਸੁਖਪਾਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਰਸੋਈ ਗੈਸ ਦੀਆਂ ਕੀਮਤਾਂ ਵਧਾ ਕੇ ਕੇਂਦਰ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ- ਰੁਪਿੰਦਰ ਕੌਰ ਰੂਬੀ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦਿੱਲੀ ਵਿਧਾਨ ਸਭਾ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਰਸੋਈ ਗੈਸ ਦੀਆਂ ਕੀਮਤਾਂ 'ਚ ਪ੍ਰਤੀ ਸਿਲੰਡਰ 150 ਰੁਪਏ ਦੇ ਕਰੀਬ ਵਾਧਾ ਕਰਕੇ ਲੋਕਾਂ ਨਾਲ ਵੱਡਾ ਧੋਖਾ ...

ਪੂਰੀ ਖ਼ਬਰ »

ਸਿਟੀ ਟ੍ਰੈਫ਼ਿਕ ਪੁਲਿਸ ਵਲੋਂ ਭੁੱਚੋ ਮੰਡੀ 'ਚ ਦਫ਼ਤਰ ਖੋਲਿ੍ਹਆ

ਭੁੱਚੋ ਮੰਡੀ, 12 ਦਸੰਬਰ (ਬਿੱਕਰ ਸਿੰਘ ਸਿੱਧੂ)- ਸਥਾਨਕ ਬੱਸ ਅੱਡੇ ਦੇ ਨਜ਼ਦੀਕ ਐਸ.ਪੀ. ਟ੍ਰੈਫ਼ਿਕ ਦਵਿੰਦਰ ਸਿੰਘ ਬਠਿੰਡਾ ਦੀ ਅਗਵਾਈ ਹੇਠ ਭੁੱਚੋ ਮੰਡੀ ਦੀ ਟ੍ਰੈਫ਼ਿਕ ਵਿਵਸਥਾ ਨੂੰ ਦੇਖਦੇ ਹੋਏ ਸਿਟੀ ਟ੍ਰੈਫ਼ਿਕ ਪੁਲਿਸ ਦਾ ਮੁੱਖ ਦਫ਼ਤਰ ਖੋਲਿ੍ਹਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਸਰਕਾਰੀ ਪੋਲੀਟੈਕਨਿਕ ਕਾਲਜ ਵਿਖੇ ਡਿਜੀਟਲ ਇੰਡੀਆ ਵਿਸ਼ੇ 'ਤੇ ਸੈਮੀਨਾਰ

ਬਠਿੰਡਾ, 12 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਰਕਾਰੀ ਪਾਲੀਟੈਕਨਿਕ ਕਾਲਜ, ਬਠਿੰਡਾ ਵਿਖੇ ਕਾਲਜ ਦੇ ਈ-ਕਲੱਬ ਵਲੋਂ ਡਿਜੀਟਲ ਇੰਡੀਆ ਵਿਸ਼ੇ 'ਤੇ ਇਕ ਰੋੋਜ਼ਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਨੇ ਕਰਨ ਉਪਰੰਤ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਸਬ-ਤਹਿਸੀਲ ਸੰਗਤ ਦੀ ਮੀਟਿੰਗ ਹੋਈ

ਸੰਗਤ ਮੰਡੀ, 12 ਫਰਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ) - ਸਬ-ਤਹਿਸੀਲ ਸੰਗਤ ਦੇ ਸਮੂਹ ਨੰਬਰਦਾਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਕਿੱਲੀ ਦੀ ਰਹਿਨਮਈ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX