ਤਾਜਾ ਖ਼ਬਰਾਂ


ਅਮਰੀਕਾ 'ਚ ਆਜ਼ਾਦੀ ਦਿਵਸ ਪਰੇਡ 'ਚ ਅੰਨ੍ਹੇਵਾਹ ਗੋਲੀਬਾਰੀ
. . .  1 day ago
ਪੋਰਟ ਬਲੇਅਰ, ਅੰਡੇਮਾਨ ਅਤੇ ਨਿਕੋਬਾਰ ਵਿਚ ਭੂਚਾਲ ਦੇ ਮਹਿਸੂਸ ਕੀਤੇ ਗਏ ਝਟਕੇ
. . .  1 day ago
ਹਿਮਾਚਲ ਪ੍ਰਦੇਸ਼ ਦੇ ਕੁੱਲੂ ਬੱਸ ਹਾਦਸੇ ਵਿਚ ਇਕ ਹੋਰ ਮੌਤ, ਮਰਨ ਵਾਲਿਆਂ ਦੀ ਗਿਣਤੀ 13 ਹੋਈ
. . .  1 day ago
ਵਿੱਦਿਅਕ ਅਦਾਰਿਆਂ ਦੇ ਬਾਹਰ ਖ਼ਾਲਿਸਤਾਨ ਦੇ ਨਾਅਰੇ ਲਿਖਣ ਦੇ ਦੋਸ਼ ਹੇਠ ਪੁਲਿਸ ਨੇ ਇਕ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਕਰਨਾਲ, 4 ਜੁਲਾਈ (ਗੁਰਮੀਤ ਸਿੰਘ ਸੱਗੂ )- ਬੀਤੀ 20 ਜੂਨ ਦੀ ਅੱਧੀ ਰਾਤ ਨੂੰ ਸੀ.ਐਮ.ਸਿਟੀ ਹਰਿਆਣਾ ਕਰਨਾਲ ਦੇ ਦੋ ਵਿੱਦਿਅਕ ਅਦਾਰਿਆਂ ਦੀ ਬਾਹਰਲੀਆਂ ਕੰਧਾਂ ਤੇ ਖ਼ਾਲਿਸਤਾਨ ਦੇ ਸਮਰਥਨ ਵਿਚ ਲਿਖੇ ਗਏ ਨਾਅਰਿਆਂ ...
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5 ਜੁਲਾਈ ਨੂੰ ਐਲਾਨਿਆ ਜਾਵੇਗਾ 10ਵੀਂ ਦਾ ਨਤੀਜਾ
. . .  1 day ago
ਐੱਸ.ਏ.ਐੱਸ. ਨਗਰ, 4 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ )- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਜੇ.ਆਰ. ਮਹਿਰੋਕ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅਕਾਦਮਿਕ ਸਾਲ 2021-22 ਦਸਵੀਂ ਸ਼੍ਰੇਣੀ ਦਾ ਨਤੀਜਾ ...
ਕੱਲ੍ਹ ਨੂੰ ਹੋਣ ਵਾਲੀ ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਹੁਣ 6 ਨੂੰ
. . .  1 day ago
ਬੁਢਲਾਡਾ, 4 ਜੁਲਾਈ (ਸਵਰਨ ਸਿੰਘ ਰਾਹੀ)- ਪੰਜਾਬ ਮੰਤਰੀ ਪ੍ਰੀਸ਼ਦ ਦੀ ਕੱਲ੍ਹ 5 ਜੁਲਾਈ ਦਿਨ ਮੰਗਲਵਾਰ ਨੂੰ ਹੋਣ ਵਾਲੀ ਮੀਟਿੰਗ ਦਾ ਦਿਨ ਤਬਦੀਲ ਕਰ ਦਿੱਤਾ ਗਿਆ ਹੈ । ਇਹ ਮੀਟਿੰਗ ਹੁਣ 5 ਜੁਲਾਈ ਦੀ ...
ਅਮਨ ਅਰੋੜਾ ਦੇ ਕੈਬਨਿਟ ਮੰਤਰੀ ਬਣਨ ਦੀ ਖ਼ੁਸ਼ੀ 'ਚ ਸਮਰਥਕਾਂ ਨੇ ਲੱਡੂ ਵੰਡੇ
. . .  1 day ago
ਸੁਨਾਮ ਊਧਮ ਸਿੰਘ ਵਾਲਾ,4 ਜੁਲਾਈ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਤੋਂ ਪੰਜਾਬ ਭਰ 'ਚ ਸਭ ਤੋਂ ਵੱਧ ਵੋਟਾਂ ਲੈ ਕੇ ਦੂਜੀ ਵਾਰ ਵਿਧਾਇਕ ਬਣੇ ਅਮਨ ਅਰੋੜਾ ...
ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ 'ਚ ਅਜਨਾਲਾ ਵਾਸੀਆਂ ਨੇ ਵੰਡੇ ਲੱਡੂ
. . .  1 day ago
ਅਜਨਾਲਾ , 4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਦੇ ਜੰਪਪਲ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੀ ਖੁਸ਼ੀ ਵਿਚ ਅੱਜ ਅਜਨਾਲਾ ਸ਼ਹਿਰ 'ਚ ਸਥਿਤ ...
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 5 ਜੁਲਾਈ ਨੂੰ
. . .  1 day ago
ਪੰਜਾਬ ਸਰਕਾਰ ਦੇ ਨਵੇਂ ਮੰਤਰੀਆਂ ਨੂੰ ਮਿਲਣ ਵਾਲੀਆਂ ਸਰਕਾਰੀ ਇਨੋਵਾ ਗੱਡੀਆਂ ਪਹੁੰਚੀਆਂ ਰਾਜ ਭਵਨ
. . .  1 day ago
ਪੰਜਾਬ ਕੈਬਨਿਟ ਦਾ ਵਿਸਥਾਰ
. . .  1 day ago
ਜਸਕੀਰਤ ਸਿੰਘ ਉਰਫ਼ ਜੱਸੀ ਦੀ ਹੱਤਿਆ ਕਰਨ ਦੇ ਦੋਸ਼ ਹੇਠ ਤਿੰਨ ਦੋਸ਼ੀਆਂ ਨੂੰ ਤਾਅ ਉਮਰ ਦੀ ਕੈਦ
. . .  1 day ago
ਕਪੂਰਥਲਾ, 4 ਜੁਲਾਈ (ਅਮਰਜੀਤ ਕੋਮਲ)-ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਿੰਦਰ ਸਿੰਘ ਗਰੇਵਾਲ ਨੇ ਅੱਜ ਸ਼ਹਿਰ ਦੇ ਇਕ ਸਨਅਤਕਾਰ ਦੇ 14 ਸਾਲਾ ਪੁੱਤਰ ਜਸਕੀਰਤ ਸਿੰਘ ਉਰਫ਼ ਜੱਸੀ ਦੀ ਬੇਰਹਿਮੀ ਨਾਲ ਹੱਤਿਆ ...
ਰਾਜਸਥਾਨ : ਅਲਵਰ ਬੈਂਕ 'ਚ ਦਿਨ-ਦਿਹਾੜੇ ਲੁੱਟ, 1 ਕਰੋੜ ਦੀ ਨਕਦੀ ਤੇ ਸੋਨਾ ਲੈ ਕੇ 6 ਵਿਅਕਤੀ ਫ਼ਰਾਰ
. . .  1 day ago
ਬੈਂਸ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ਦੋਸ਼ੀ ਸੁਖਚੈਨ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ
. . .  1 day ago
ਲੁਧਿਆਣਾ ,4 ਜੁਲਾਈ (ਰੁਪੇਸ਼ ਕੁਮਾਰ) -ਲੋਕ ਇਨਸਾਫ਼ ਪਾਰਟੀ ਪ੍ਰਮੁੱਖ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਸਮੇਤ ਸੱਤ ਦੋਸ਼ੀਆਂ ਖ਼ਿਲਾਫ਼ ਦਰਜ ਹੋਏ ਜਬਰ ਜਨਾਹ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਦੂਜੇ ...
ਫੌਜਾ ਸਿੰਘ ਸਰਾਰੀ ਬਣੇ ਕੈਬਨਿਟ ਮੰਤਰੀ
. . .  1 day ago
ਅਨਮੋਲ ਗਗਨ ਮਾਨ ਬਣੀ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਚੇਤਨ ਸਿੰਘ ਜੌੜਾ ਮਾਜਰਾ ਬਣੇ ਕੈਬਨਿਟ ਮੰਤਰੀ, ਚੁੱਕੀ ਸਹੁੰ
. . .  1 day ago
ਅਮਨ ਅਰੋੜਾ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ਦੇ ਜੰਮਪਲ ਡਾ. ਇੰਦਰਬੀਰ ਸਿੰਘ ਨਿੱਜਰ ਬਣੇ ਕੈਬਨਿਟ ਮੰਤਰੀ
. . .  1 day ago
ਅਜਨਾਲਾ ,4 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਕਸਬਾ ਅਜਨਾਲਾ 'ਚ ਜੰਮੇ ਪਲੇ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ ਇੰਦਰਬੀਰ ਸਿੰਘ ਨਿੱਜਰ ...
ਭਾਰਤ ਨੇ ਆਪਣੀ 90% ਬਾਲਗ ਆਬਾਦੀ ਦਾ ਕੋਵਿਡ-19 ਦਾ ਪੂਰਾ ਕੀਤਾ ਟੀਕਾਕਰਨ - ਕੇਂਦਰੀ ਸਿਹਤ ਮੰਤਰੀ ਡਾ: ਮਨਸੁਖ ਮਾਂਡਵੀਆ
. . .  1 day ago
ਸਿੱਧੂ ਮੂਸੇਵਾਲਾ ਹੱਤਿਆ ਕੇਸ : ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ 5 ਦਿਨਾਂ ਦੇ ਪੁਲਿਸ ਰਿਮਾਂਡ 'ਤੇ
. . .  1 day ago
ਨਵੀਂ ਦਿੱਲੀ, 4 ਜੁਲਾਈ - ਦਿੱਲੀ ਪੁਲਿਸ ਨੇ ਸਚਿਨ ਭਿਵਾਨੀ ਅਤੇ ਅੰਕਿਤ ਸਿਰਸਾ ਨੂੰ ਪਟਿਆਲਾ ਕੋਰਟ ਵਿਚ ਪੇਸ਼ ਕੀਤਾ, ਜਿਥੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਦੋਵਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ...
ਆਈ.ਪੀ.ਐਸ. ਅਧਿਕਾਰੀ ਗੌਰਵ ਯਾਦਵ ਅੱਜ ਸੰਭਾਲਣਗੇ ਡੀ.ਜੀ.ਪੀ. ਪੰਜਾਬ ਦਾ ਚਾਰਜ
. . .  1 day ago
ਲੁਧਿਆਣਾ, 4 ਜੁਲਾਈ (ਪਰਮਿਮਦਰ ਸਿੰਘ ਅਹੂਜਾ) - ਪੰਜਾਬ ਦੇ ਡੀ.ਜੀ.ਪੀ. ਵੀ.ਕੇ. ਭਾਵਰਾ ਦੇ ਛੁੱਟੀ 'ਤੇ ਜਾਣ ਦੇ ਚਲਦੇ ਪੰਜਾਬ ਸਰਕਾਰ ਨੇ 1992 ਬੈਚ ਦੇ ਆਈ.ਪੀ.ਐਸ ਅਧਿਕਾਰੀ ਗੌਰਵ ਯਾਦਵ ਨੂੰ ਡੀ.ਜੀ.ਪੀ. ਦਾ ਚਾਰਜ ਦੇ ਦਿੱਤਾ ਹੈ। ਭਾਵਰਾ ਅੱਜ ਉਨ੍ਹਾਂ ਨੂੰ ਡੀ ਜੀ ਪੀ ਦਾ ਚਾਰਜ...
ਅੰਡੇਮਾਨ ਤੇ ਨਿਕੋਬਾਰ 'ਚ ਆਇਆ ਭੂਚਾਲ
. . .  1 day ago
ਪੋਰਟ ਬਲੇਅਰ, 4 ਜੁਲਾਈ - ਅੰਡੇਮਾਨ ਤੇ ਨਿਕੋਬਾਰ ਟਾਪੂ ਦੇ ਪੋਰਟ ਬਲੇਅਰ ਦੇ 256 ਕਿੱਲੋਮੀਟਰ ਦੱਖਣ ਪੂਰਬ 'ਚ ਅੱਜ ਦੁਪਹਿਰ 3.02 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਣਿਆ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ
. . .  1 day ago
ਅੰਮ੍ਰਿਤਸਰ, 4 ਜੁਲਾਈ (ਜਸਵੰਤ ਸਿੰਘ ਜੱਸ )- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਕਰਵਾ ਰਹੇ ਬੰਦੀ ਸਿੰਘ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਚਾਲ...
ਕੁੱਲੂ ਬੱਸ ਹਾਦਸਾ : ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੀਤਾ ਹਾਦਸੇ ਵਾਲੀ ਥਾਂ ਦਾ ਦੌਰਾ
. . .  1 day ago
ਕੁੱਲੂ, 4 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕੁੱਲੂ ਵਿਖੇ ਦੁਰਘਟਨਾਗ੍ਰਸਤ ਹੋਈ ਬੱਸ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਦੁਖਦ ਘਟਨਾ ਹੈ। ਹਾਦਸੇ 'ਚ 12 ਲੋਕਾਂ ਦੀ ਮੌਤ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਕਪੂਰਥਲਾ / ਫਗਵਾੜਾ

ਗੱਠਜੋੜ ਨਗਰ ਨਿਗਮ ਤੇ ਵਿਧਾਨ ਸਭਾ ਚੋਣਾਂ ਇਕਜੁੱਟ ਹੋ ਕੇ ਲੜੇਗਾ-ਪਰਮਜੀਤ ਸਿੰਘ, ਪ੍ਰਸ਼ੋਤਮ ਪਾਸੀ

ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਨਗਰ ਨਿਗਮ ਕਪੂਰਥਲਾ ਦੀਆਂ ਆ ਰਹੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ੋ੍ਰਮਣੀ ਅਕਾਲੀ ਦਲ ਤੇ ਭਾਜਪਾ ਦੇ ਆਗੂਆਂ ਤੇ ਵਰਕਰਾਂ ਦੀ ਇਕ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਮਜੀਤ ਸਿੰਘ ਐਡਵੋਕੇਟ ਤੇ ...

ਪੂਰੀ ਖ਼ਬਰ »

ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਿਖ਼ਲਾਫ਼ ਕੇਸ ਦਰਜ

ਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਇਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ਼ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਨਿਜ਼ਾਮੂਦੀਨ ਵਾਸੀ ਗਾਂਧੀ ਚੌਾਕ ਨੇ ਦੱਸਿਆ ਕੇ ਉਸ ...

ਪੂਰੀ ਖ਼ਬਰ »

ਐਨ.ਆਰ.ਆਈ. ਦੀ ਕੋਠੀ 'ਚ ਚੋਰੀ

ਫਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸਥਾਨਕ ਰਾਜਾ ਗਾਰਡਨ ਕਾਲੋਨੀ ਦੇ ਵਿਚ ਇਕ ਐਨ.ਆਰ.ਆਈ ਦੀ ਕੋਠੀ ਨੂੰ ਨਿਸ਼ਾਨਾਂ ਬਣਾਉਂਦੇ ਹੋਏ ਚੋਰਾਂ ਨੇ ਹਜ਼ਾਰਾਂ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰ ਲਿਆ | ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਐਨ.ਆਰ.ਆਈ ਗੁਰਦੇਵ ...

ਪੂਰੀ ਖ਼ਬਰ »

ਸੁਖਜੀਤ ਆਸ਼ਰਮ 'ਚ ਰਹਿੰਦੀਆਂ ਬੱਚੀਆਂ ਨੂੰ ਹਰ ਸਹੂਲਤ ਪ੍ਰਦਾਨ ਕੀਤੀ ਜਾਵੇਗੀ-ਦੀਪਤੀ ਉੱਪਲ

ਕਪੂਰਥਲਾ, 12 ਫਰਵਰੀ (ਵਿ.ਪ੍ਰ.)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਅੱਜ ਮੰਦਬੁੱਧੀ ਤੇ ਬੇਸਹਾਰਾ ਬੱਚਿਆਂ ਲਈ ਬਣਾਏ ਗਏ ਸੁਖਜੀਤ ਆਸ਼ਰਮ ਦਾ ਦੌਰਾ ਕਰਕੇ ਉੱਥੋਂ ਦੇ ਪ੍ਰਬੰਧਾਂ ਤੇ ਆਸ਼ਰਮ ਵਿਚ ਰਹਿ ਰਹੀਆਂ ਬੱਚੀਆਂ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ...

ਪੂਰੀ ਖ਼ਬਰ »

ਸੈਫ਼ਰਨ 'ਚ ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ ਦੀ ਡਾਇਰੈਕਟਰ ਵਲੋਂ ਦੌਰਾ

ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸੈਫ਼ਰਨ ਪਬਲਿਕ ਸਕੂਲ ਵਿਚ ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ (ਸਿਡਨੀ, ਆਸਟ੍ਰੇਲੀਆ) ਦੀ ਰਿਕਰੂਟਮੈਂਟ ਡਾਇਰੈਕਟਰ ਅਤੇ ਪਾਰਟਨਰ ਮਿਸ ਸਨਿਘਦਾ ਮੋਇਤਰਾ ਨੇ ਦੌਰਾ ਕੀਤਾ | ਯੂਨੀਵਰਸਿਟੀ ਆਫ਼ ਨਿਊ ਸਾਊਥ ਵੇਲਜ਼ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਦਾ ਨਿਰੀਖਣ

ਖਲਵਾੜਾ/ਫਗਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ, ਅਸ਼ੋਕ ਕੁਮਾਰ ਵਾਲੀਆ)-ਡਿਪਟੀ ਕਮਿਸ਼ਨਰ ਦੀਪਤੀ ਉੱਪਲ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੁੱਲਾਰਾਈ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਸਮਾਰਟ ਸਕੂਲ ਦੇ ਸਮਾਰਟ ਕਲਾਸ ਰੂਮਾਂ, ਵੱਖ-ਵੱਖ ...

ਪੂਰੀ ਖ਼ਬਰ »

ਬੱਚਿਆਂ ਨੂੰ ਸਕੂਲਾਂ 'ਚ ਦਿੱਤੇ ਜਾ ਰਹੇ ਖਾਣੇ ਦੀ ਅਧਿਕਾਰੀ ਸਮੇਂ-ਸਮੇਂ ਜਾਂਚ ਕਰਨ-ਏ.ਕੇ. ਸ਼ਰਮਾ

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਸਕੂਲਾਂ ਵਿਚ ਬੱਚਿਆਂ ਨੂੰ ਦਿੱਤੇ ਜਾ ਰਹੇ ਖਾਣੇ ਦੀ ਅਧਿਕਾਰੀ ਸਮੇਂ ਸਮੇਂ ਖ਼ੁਦ ਜਾਂਚ ਕਰਨ ਤੇ ਖਾਣੇ ਦੀ ਗੁਣਵੱਤਾ ਨਾਲ ਕਿਸੇ ਵੀ ਕਿਸਮ ਦਾ ਸਮਝੌਤਾ ਨਾ ਕਰਨ | ਇਹ ਹਦਾਇਤ ਏ.ਕੇ. ਸ਼ਰਮਾ ਮੈਂਬਰ ਪੰਜਾਬ ਰਾਜ ਫੂਡ ਕਮਿਸ਼ਨਰ ਨੇ ...

ਪੂਰੀ ਖ਼ਬਰ »

ਦੋ ਭਗੌੜੇ ਵਿਅਕਤੀ ਕਾਬੂ

ਢਿਲਵਾਂ, 12 ਫਰਵਰੀ (ਸੁਖੀਜਾ, ਪ੍ਰਵੀਨ, ਪਲਵਿੰਦਰ)–ਥਾਣਾ ਢਿਲਵਾਂ ਦੀ ਪੁਲਿਸ ਨੇ ਦੋ ਭਗੌੜੇ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ਇੰਸ: ਬਿਕਰਮਜੀਤ ਸਿੰਘ, ਏ.ਐਸ.ਆਈ. ਪਰਮਜੀਤ ਕੁਮਾਰ, ਏ.ਐਸ.ਆਈ. ਬਲਵਿੰਦਰ ਸਿੰਘ, ਰਵਿੰਦਰ ਸਿੰਘ ਮੁੱਖ ...

ਪੂਰੀ ਖ਼ਬਰ »

ਵਾਹਦ ਸੰਧਰ ਸ਼ੂਗਰ ਮਿੱਲਜ ਫਗਵਾੜਾ ਵਲੋਂ 24 ਘੰਟੇ 'ਚ ਹੋਵੇਗੀ ਹੁਣ ਗੰਨੇ ਦੀ ਅਦਾਇਗੀ

ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਵਾਹਦ ਸੰਧਰ ਸ਼ੂਗਰ ਮਿੱਲਜ਼ ਫਗਵਾੜਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਚਿਹਰੇ 'ਤੇ ਰੌਣਕ ਲਿਆਉਂਦਿਆਂ ਗੰਨਾ ਲਿਆਉਣ ਵਾਲੇ ਕਿਸਾਨਾਂ ਨੂੰ 50 ਪ੍ਰਤੀਸ਼ਤ ਗੰਨੇ ਦੀ ਅਦਾਇਗੀ 12 ਫਰਵਰੀ ਤੋਂ ਰੋਜ਼ਾਨਾ ਮਿੱਲ ਮਾਲਕ ਕਰਨਗੇ ਅਤੇ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰਨਾ ਬੇਹੱਦ ਜ਼ਰੂਰੀ-ਪ੍ਰੋ: ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰਨਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਹਰਫ਼ਨ-ਮੌਲਾ ਬਣ ਸਕਣ | ਇਹ ਸ਼ਬਦ ਪ੍ਰੋ: ਡਾ: ਅਜੇ ਕੁਮਾਰ ਸ਼ਰਮਾ ਉਪ ਕੁਲਪਤੀ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਲੜਾਈ ਦੇ ਦੋਸ਼ ਹੇਠ ਤਿੰਨ ਵਿਰੁੱਧ ਕੇਸ ਦਰਜ

ਕਪੂਰਥਲਾ, 12 ਫਰਵਰੀ (ਸਡਾਨਾ)-ਦੋ ਵਿਅਕਤੀਆਂ ਦੀ ਮਾਰਕੁੱਟ ਕਰਨ ਦੇ ਮਾਮਲੇ ਸਬੰਧੀ ਸਦਰ ਪੁਲਿਸ ਨੇ ਤਿੰਨ ਵਿਅਕਤੀਆਂ ਤੇ ਇਨ੍ਹਾਂ ਦੇ ਸਾਥੀਆਂ ਵਿਰੁੱਧ ਇਰਾਦਾ ਕਤਲ ਸਮੇਤ ਹੋਰ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ...

ਪੂਰੀ ਖ਼ਬਰ »

ਲੜਾਈ-ਝਗੜੇ ਦੇ ਮਾਮਲੇ 'ਚ 2 ਦੋਸ਼ੀਆਂ ਨੂੰ ਕੈਦ

ਜਲੰਧਰ, 12 ਫਰਵਰੀ (ਚੰਦੀਪ ਭੱਲਾ)-ਜੇ.ਐਮ.ਆਈ.ਸੀ. ਸੁਧੀਰ ਕੁਮਾਰ ਦੀ ਅਦਾਲਤ ਨੇ ਲੜਾਈ-ਝਗੜੇ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਰਾਹੁਲ ਅਤੇ ਅਕਸ਼ੈ ਉਰਫ ਈਸ਼ੂ ਵਾਸੀ ਗੁਰੂ ਅਮਰਦਾਸ ਨਗਰ, ਜਲੰਧਰ ਨੂੰ 6-6 ਮਹੀਨੇ ਦੀ ਕੈਦ ਅਤੇ 1500-1500 ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਵਿਅਕਤੀ ਦੀ ਮੌਤ

ਜਲੰਧਰ ਛਾਉਣੀ, 12 ਫਰਵਰੀ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਏਕਤਾ ਨਗਰ ਫੇਸ 2 ਵਿਖੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਲਗਾਇਆ ਚਾਹ ਪਕੌੜਿਆਂ ਦਾ ਲੰਗਰ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ ਵਿਚ ਪਿੰਡ ਸਾਹਨੀ ਦੇ ਨੌਜਵਾਨਾ ਵਲੋਂ ਸੰਗਤਾਂ ਦੀ ਸੇਵਾ ਵਿਚ ਚਾਹ ਪਕੌੜਿਆਂ ਦੀ ਸੇਵਾ ਦਾ ਲੰਗਰ ਅਤੁੱਟ ਵਰਤਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਉਹ ਹਰ ਸਾਲ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਸਮਾਗਮ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਭਲਾਈ ਕਮੇਟੀ ਪਿੰਡ ਸਾਹਨੀ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਢਿਲਵਾਂ, 12 ਫਰਵਰੀ (ਪਲਵਿੰਦਰ, ਸੁਖੀਜਾ)–ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸਥਾਨਕ ਕਸਬੇ ਦੇ ਗੁਰਦੁਆਰਾ ਸਾਹਿਬ ਵਿਚ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਭੋਗ ਉਪਰੰਤ ਪ੍ਰਸਿੱਧ ਰਾਗੀ-ਢਾਡੀ ਜਥਿਆਂ ਨੇ ...

ਪੂਰੀ ਖ਼ਬਰ »

ਫਾਰਮੇਸੀ ਕੌ ਾਸਲ ਆਫ਼ ਇੰਡੀਆ ਦੇ ਪ੍ਰਧਾਨ ਡਾ. ਬੀ. ਸੁਰੇਸ਼ ਨੇ ਐਲ.ਪੀ.ਯੂ. ਦੇ ਵਿਦਿਆਰਥੀਆਂ ਨਾਲ ਕੀਤੀ ਵਿਚਾਰ ਚਰਚਾ

ਜਲੰਧਰ, 12 ਫਰਵਰੀ (ਰਣਜੀਤ ਸਿੰਘ ਸੋਢੀ)-ਫਾਰਮੇਸੀ ਕੌਾਸਲ ਆਫ਼ ਇੰਡੀਆ ਦੇ ਪ੍ਰਧਾਨ ਪ੍ਰੋ. ਡਾ. ਬੀ. ਸੁਰੇਸ਼ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ 'ਚ ਪਹੁੰਚੇ, ਜਿੱਥੇ ਉਨ੍ਹਾਂ ਨੇ ਫਾਰਮੇਸੀ ਦੇ ਵਿਦਿਆਰਥੀਆਂ ਨਾਲ ...

ਪੂਰੀ ਖ਼ਬਰ »

ਅਨੰਦ ਕਾਲਜ ਵਿਖੇ ਵਿਦਿਆਰਥੀਆਂ ਦੀ ਨੌਕਰੀ ਸਬੰਧੀ ਸਮਾਗਮ

ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਅਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਵਿਖੇ ਸਾਫ਼ਟ ਵੇਅਰ ਬਣਾਉਣ ਵਾਲੀ ਮੁਹਾਲੀ ਸਥਿਤ ਦੇਸ਼ ਦੀ ਪ੍ਰਸਿੱਧ ਕੰਪਨੀ ਿਲੰਪਿੰਗ ਸਲੂਸ਼ਨ ਵਲੋਂ ਪਲੇਸਮੈਂਟ ਸਬੰਧੀ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ...

ਪੂਰੀ ਖ਼ਬਰ »

ਡੁਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ ਸ਼ੁਰੂ

ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਨਗਰੀ ਡੁਮੇਲੀ ਵਿਖੇ ਸੰਤ ਬਾਬਾ ਦਲੀਪ ਸਿੰਘ ਜੀ ਦੀ ਯਾਦ ਵਿਚ ਸਾਲਾਨਾ ਪੇਂਡੂ ਖੇਡ ਮੇਲੇ ਦੌਰਾਨ ਫੁੱਟਬਾਲ ਦੇ ਮੈਚ ਸ਼ੁਰੂ ਹੋਏ | ਗ੍ਰਾਮ ਪੰਚਾਇਤ, ਪ੍ਰਵਾਸੀ ...

ਪੂਰੀ ਖ਼ਬਰ »

ਪੀਰ ਬਾਬਾ ਮੋਤੀਆ ਵਾਲੇ ਦੀ ਦਰਗਾਹ 'ਤੇ ਤਿੰਨ ਰੋਜ਼ਾ ਮੇਲਾ 17 ਨੂੰ

ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਨੇੜਲੇ ਪਿੰਡ ਮਿਆਣੀ ਭੱਗੂਪੁਰੀਆ 'ਚ ਬਾਬਾ ਮੋਤੀਆ ਵਾਲੇ ਦੀ ਯਾਦ 'ਚ ਤਿੰਨ ਰੋਜ਼ਾ ਸਾਲਾਨਾ ਮੇਲਾ ਕਰਵਾਉਣ ਸਬੰਧੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਅਮਰੀਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਮੇਲੇ ਦੀ ਰੂਪ-ਰੇਖਾ ਤਿਆਰ ਕੀਤੀ ...

ਪੂਰੀ ਖ਼ਬਰ »

ਸਿੱਖ ਰਿਲੀਫ਼ ਯੂ.ਕੇ. ਵਲੋਂ ਨਡਾਲਾ ਬੇਗੋਵਾਲ ਸੜਕ 'ਚ ਪਏ ਟੋਏ ਪੂਰਨ ਦਾ ਕੰਮ ਸ਼ੁਰੂ

ਨਡਾਲਾ, 12 ਫਰਵਰੀ (ਮਾਨ)-ਕਾਫੀ ਸਮੇਂ ਧਾਰਮਿਕ ਤੇ ਸਮਾਜ ਸੇਵੀ ਕੰਮਾਂ 'ਚ ਜੁੱਟੀ ਕੌਮਾਂਤਰੀ ਜਥੇਬੰਦੀ ਸਿੱਖ ਰਿਲੀਫ ਯੂ.ਕੇ. ਵਲੋਂ ਫੁਲਵਾੜੀ ਟੀਮ ਨਡਾਲਾ ਦੇ ਸਹਿਯੋਗ ਨਾਲ ਨਡਾਲਾ ਬੇਗੋਵਾਲ ਸੜਕ ਵਿਚ ਲੰਮੇ ਸਮੇਂ ਤੋਂ ਪਏ ਟੋਇਆਂ ਨੂੰ ਪੂਰਨ ਦਾ ਕੰਮ ਆਰੰਭਿਆ ਹੈ | ...

ਪੂਰੀ ਖ਼ਬਰ »

ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਦਾ ਜਨਮ ਦਿਹਾੜਾ ਧੂਮ-ਧਾਮ ਨਾਲ ਮਨਾਇਆ

ਸੁਲਤਾਨਪੁਰ ਲੋਧੀ, 12 ਫਰਵਰੀ (ਹੈਪੀ, ਥਿੰਦ) ਦਸਮੇਸ਼ ਪਿਤਾ ਧੰਨ-ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਜੀ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਨੇਜਰ ਸਤਨਾਮ ਸਿੰਘ ਰਿਆੜ ਦੀ ਦੇਖ ਰੇਖ ਹੇਠ ਸ਼ਰਧਾ ਭਾਵ ਨਾਲ ਮਨਾਇਆ ਗਿਆ | ਇਸ ਸਮੇਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕਰਵਾਏ ਗਏ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਤੇ ਗੁਰਇਤਿਹਾਸ ਦੀ ਕਥਾ ਸਰਵਣ ਕਰਵਾਈ | ਸਮਾਗਮ ਦੌਰਾਨ ਗਿਆਨੀ ਗੁਰਪ੍ਰੀਤ ਸਿੰਘ ਕਥਾ ਵਾਚਕ ਦਾ ਵਿਸ਼ੇਸ਼ ਸਨਮਾਨ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਸ਼ ਬਾਬਾ ਸਤਨਾਮ ਸਿੰਘ, ਮੈਨੇਜਰ ਸਤਨਾਮ ਸਿੰਘ ਰਿਆੜ ਤੇ ਸੀਨੀਅਰ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਨੇ ਸਿਰੋਪਾਓ ਦੇ ਕੇ ਕੀਤਾ | ਉਪਰੰਤ ਭਾਈ ਬਲਬੀਰ ਸਿੰਘ ਮੁਹੱਬਲੀਪੁਰ ਵਾਲੇ ਭਾਈ ਸੁਖਵਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੋਹੀਆਂ, ਭਾਈ ਸੰਤੋਖ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਜਗਜੀਤ ਸਿੰਘ ਤੇ ਭਾਈ ਮਨਜੀਤ ਸਿੰਘ ਆਦਿ ਰਾਗੀ ਜਥਿਆਂ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਸਮਾਗਮ 'ਚ ਬੀਬੀ ਗੁਰਪ੍ਰੀਤ ਕੌਰ ਰੂਹੀ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਮੈਂਬਰ ਪੀ.ਏ.ਸੀ., ਲੰਗਰ ਇੰਚਾਰਜ ਭਾਈ ਸਰਵਨ ਸਿੰਘ ਚੱਕਾਂ, ਭਾਈ ਕਿ੍ਸ਼ਨ ਸਿੰਘ ਅਕਾਉਟੈਂਟ, ਭਾਈ ਭੁਪਿੰਦਰ ਸਿੰਘ ਆਰ.ਕੇ., ਰਣਜੀਤ ਸਿੰਘ ਰਿਕਾਰਡ ਕੀਪਰ, ਜਸਵਿੰਦਰ ਸਿੰਘ ਖ਼ਜ਼ਾਨਚੀ, ਸੁਖਜਿੰਦਰ ਸਿੰਘ ਭਗਤਪੁਰ, ਭਾਈ ਦਿਲਬਾਗ ਸਿੰਘ ਇੰਚਾਰਜ ਆਖੰਡ ਪਾਠ ਸਾਹਿਬ, ਭਾਈ ਮਨਦੀਪ ਸਿੰਘ, ਦਿਲਬਾਗ ਸਿੰਘ ਲਾਲਪੁਰਾ, ਵਿਜੇ ਕੁਮਾਰ ਆਦਿ ਹੋਰਨਾਂ ਸ਼ਿਰਕਤ ਕੀਤੀ |

ਖ਼ਬਰ ਸ਼ੇਅਰ ਕਰੋ

 

ਰਜਿੰਦਰ ਸਿੰਘ ਫ਼ੌਜੀ ਦੀ ਅਗਵਾਈ 'ਚ ਸੰਗਤ ਫ਼ਤਹਿਗੜ੍ਹ ਸਾਹਿਬ ਪਹੁੰਚੀ

ਫਗਵਾੜਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਵਸ ਸਬੰਧੀ ਫ਼ਤਿਹਗੜ੍ਹ ਸਾਹਿਬ ਵਿਖੇ ਕਰਵਾਏ ਜਾਂਦੇ ਸਮਾਗਮ ਵਿਚ ਸ਼ਾਮਿਲ ਹੋਣ ਦੇ ਲਈ ਸ਼੍ਰੋਮਣੀ ਅਕਾਲੀ ਦਲ (ਅ) ਦੀ ਕਾਰਜਕਾਰਨੀ ਦੇ ਮੈਂਬਰ ਰਜਿੰਦਰ ਸਿੰਘ ਫ਼ੌਜੀ ਦੀ ...

ਪੂਰੀ ਖ਼ਬਰ »

ਗਿਆਰ੍ਹਵੀਂ ਉਰਸ ਮੇਲੇ 'ਚ ਸਹਿਯੋਗ ਦੇਣ ਵਾਲਿਆਂ ਦਾ ਧੰਨਵਾਦ-ਸਾਈਾ ਕਰਨੈਲ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਦਰਬਾਰ ਬਾਬਾ ਮੰਗੂ ਸ਼ਾਹ ਪਿੰਡ ਸਾਹਨੀ ਦੀ ਪ੍ਰਬੰਧਕ ਕਮੇਟੀ ਵਲੋਂ ਗੱਦੀ ਨਸ਼ੀਨ ਸਾਈਾ ਕਰਨੈਲ ਸ਼ਾਹ ਦੀ ਅਗਵਾਈ ਹੇਠ ਗ੍ਰਾਮ ਪੰਚਾਇਤ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਗਿਆਰ੍ਹਵੀਂ ਉਰਸ ਮੇਲੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਜਿੱਤ ਦੀ ਖ਼ੁਸ਼ੀ 'ਚ ਲੱਡੂ ਵੰਡੇ

ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਚ ਆਮ ਆਦਮੀ ਪਾਰਟੀ ਦੇ ਆਗੂ ਜੱਗੀ ਭੁਲੱਥ ਦੀ ਅਗਵਾਈ ਹੇਠ ਕੇਜਰੀਵਾਲ ਦੀ ਜਿੱਤ ਦੀ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਉਨ੍ਹਾਂ ਇਸ ਮੌਕੇ 'ਤੇ ਢੋਲ ਵਜਾਏ ਅਤੇ ਬਾਜ਼ਾਰ ਵਿਚ ਹੁੰਦੇ ਹੋਏ ਲੱਡੂ ਵੰਡ ਕੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ

ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)-ਪੰਜਾਬ ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਭੁਲੱਥ ਦੇ ਵਰਕਰਾਂ ਦੀ ਮਹੀਨਾਵਾਰ ਮੀਟਿੰਗ ਗੁਰਦੀਪ ਸਿੰਘ ਟਾਂਡੀ ਰਿਟਾਇਰਡ ਡੀ.ਐਸ.ਪੀ. ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ...

ਪੂਰੀ ਖ਼ਬਰ »

ਭਾਈ ਜਗਤਾਰ ਸਿੰਘ ਨੂੰ ਤਰੱਕੀ ਮਿਲਣ 'ਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਸਨਮਾਨ

ਸੁਲਤਾਨਪੁਰ ਲੋਧੀ, 12 ਫਰਵਰੀ (ਥਿੰਦ, ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀ ਜਗਤਾਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਪਿੰਡ ਬਜਾਜ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਭੁਲੱਥ, 12 ਫਰਵਰੀ (ਮਨਜੀਤ ਸਿੰਘ ਰਤਨ)- ਇੱਥੋਂ ਨਜ਼ਦੀਕੀ ਪਿੰਡ ਬਜਾਜ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਾਮਬਾਣੀ ਨਾਲ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਵਿਖੇ 15 ਤੇ 16 ਨੂੰ ਕਰਵਾਏ ਜਾ ਰਹੇ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਪਿੰਡ ਅਕਾਲਗੜ੍ਹ ਵਿਖੇ 15 ਤੇ 16 ਫਰਵਰੀ ਨੂੰ ਮਨਾਏ ਜਾ ਰਹੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 643ਵੇਂ ਜਨਮ ਦਿਹਾੜੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਇਕ ਮੀਟਿੰਗ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ...

ਪੂਰੀ ਖ਼ਬਰ »

ਅਕਾਲ ਅਕੈਡਮੀ ਵਿਖੇ ਕਰਵਾਇਆ ਸਾਲਾਨਾ ਇਨਾਮ ਵੰਡ ਸਮਾਗਮ

ਭੁਲੱਥ, 12 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਪਿੰਡ ਰਾਏਪੁਰ ਪੀਰਬਖਸ਼ਵਾਲਾ ਵਿਖੇ ਸਥਿਤ ਅਕਾਲ ਅਕੈਡਮੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਵਿਚ ਉਚੇਚੇ ਤੌਰ 'ਤੇ ਪਹੁੰਚੇ ਮੁੱਖ ਮਹਿਮਾਨ ਇੰਦਰਪਾਲ ਸਿੰਘ ਡਿਪਟੀ ਚੀਫ਼ ਇੰਜੀਨੀਅਰ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਚੈੱਕਅਪ ਤੇ ਮੈਡੀਕਲ ਕੈਂਪ 15 ਨੂੰ

ਤਲਵੰਡੀ ਚੌਧਰੀਆਂ, 12 ਫਰਵਰੀ (ਪਰਸਨ ਲਾਲ ਭੋਲਾ)-ਸਵ: ਸੁਰੈਣ ਸਿੰਘ ਤੇ ਮਾਤਾ ਗੰਗ ਕੌਰ ਦੀ ਯਾਦ ਨੂੰ ਸਮਰਪਿਤ ਪਿੰਡ ਮੈਰੀਪੁਰ ਵਿਖੇ ਧਰਮ ਸਿੰਘ ਯੂ.ਐਸ.ਏ. ਮੈਰੀਪੁਰ ਦੇ ਸਮੂਹ ਪਰਿਵਾਰ ਵਲੋਂ 15 ਫਰਵਰੀ ਦਿਨ ਸ਼ਨੀਵਾਰ ਨੂੰ ਅੱਖਾਂ ਦਾ ਮੁਫ਼ਤ ਚੈੱਕਅਪ ਤੇ ਮੈਡੀਕਲ ਕੈਂਪ ...

ਪੂਰੀ ਖ਼ਬਰ »

ਬਾਬਾ ਮੱਸਾ ਸਿੰਘ ਯਾਦਗਾਰੀ ਕਬੱਡੀ ਟੂਰਨਾਮੈਂਟ ਸਮਾਪਤ

ਨਡਾਲਾ, 12 ਫਰਵਰੀ (ਮਨਜਿੰਦਰ ਸਿੰਘ ਮਾਨ)-ਇੱਥੇ ਬਾਬਾ ਮੱਸਾ ਸਿੰਘ ਮੈਮੋਰੀਅਲ ਸਪੋਰਟਸ ਕਲੱਬ ਨਡਾਲਾ ਵਲੋਂ ਕਰਵਾਇਆ 20ਵਾਂ ਸਾਲਾਨਾ ਯਾਦਗਾਰੀ ਕਬੱਡੀ ਦਾ ਇੱਕ ਦਿਨਾਂ ਮਹਾਂ ਕੰੁਭ ਧੂਮਧਾਮ ਨਾਲ ਸਮਾਪਤ ਹੋ ਗਿਆ | ਇਸ ਦਾ ਉਦਘਾਟਨ ਉੱਘੇ ਸਮਾਜ ਸੇਵੀ ਜਗਜੀਤ ਸਿੰਘ ਮਾਨ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬੇਗੋਵਾਲ ਸੇਵਾ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਕਾਲੂਵਾਲ 'ਚ ਸਟੇਸ਼ਨਰੀ ਭੇਟ

ਬੇਗੋਵਾਲ, 12 ਫਰਵਰੀ (ਸੁਖਜਿੰਦਰ ਸਿੰਘ)-ਲਾਇਨਜ਼ ਕਲੱਬ ਬੇਗੋਵਾਲ ਸੇਵਾ ਨੇ ਆਪਣੇ ਸਮਾਜ ਸੇਵੀ ਕੰਮਾਂ 'ਚ ਵਾਧਾ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਕਾਲੂਵਾਲ 'ਚ ਕਲੱਬ ਦੇ ਪ੍ਰਧਾਨ ਵਿਰਸਾ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਸਾਰੇ ਵਿਦਿਆਰਥੀਆ ਨੂੰ ਸਟੇਸ਼ਨਰੀ ਦਿੱਤੀ ...

ਪੂਰੀ ਖ਼ਬਰ »

ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਦਾ ਸਨਮਾਨ

ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਬੀਤੇ ਦਿਨ ਹਿੰਦੀ ਵਿਕਾਸ ਮੰਚ ਨਵੀਂ ਦਿੱਲੀ ਦੀ ਸਰਕਾਰ ਵਲੋਂ ਰਜਿਸਟਰਡ ਸਿੱਖਿਅਕ ਅਤੇ ਸਮਾਜਿਕ ਤੇ ਗੈਰ ਸਰਕਾਰੀ ਨਿਆਸ ਵਲੋਂ ਕਰਵਾਈ ਗਈ ਪ੍ਰਤੀਯੋਗਤਾ ਵਿਚ ਲਾਰਡ ਕ੍ਰਿਸ਼ਨਾ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ...

ਪੂਰੀ ਖ਼ਬਰ »

ਸਾਹ ਘੁਟਣ ਨਾਲ ਬੱਚੀ ਦੀ ਮੌਤ, ਮਾਂ ਿਖ਼ਲਾਫ਼ ਕੇਸ ਦਰਜ

ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਸਥਾਨਕ ਪ੍ਰੀਤ ਨਗਰ ਮੁਹੱਲੇ ਵਿਚ ਇਕ ਬੱਚੀ ਦੀ ਉਸ ਵੇਲੇ ਮੌਤ ਹੋ ਗਈ, ਜਦੋਂ ਉਸ ਦੀ ਮਾਂ ਹੀ ਉਸ ਦੇ ਉੱਪਰ ਬੈਠ ਗਈ ਤਾਂ ਉਸ ਦਾ ਦਮ ਘੁਟ ਗਿਆ | ਜਾਣਕਾਰੀ ਅਨੁਸਾਰ ਇਕ ਔਰਤ ਫੂਲਵਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਭੀਖ ਮੰਗਦੇ ਹਨ | ਉਸ ਨੇ ...

ਪੂਰੀ ਖ਼ਬਰ »

ਭਾਈ ਘਨੱਈਆ ਸੇਵਾ ਸਿਮਰਨ ਵਿਖੇ ਸਮਾਗਮ ਅੱਜ

ਫਗਵਾੜਾ, 12 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਭਾਈ ਘਨੱਈਆ ਜੀ ਸੇਵਾ ਸਿਮਰਨ ਕੇਂਦਰ ਫਗਵਾੜਾ ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲਿਆਂ ਵਲੋਂ ਫੱਗਣ ਦੀ ਸੰਗਰਾਂਦ ਸਬੰਧੀ ਨਾਮ ਸਿਮਰਨ ਗੁਰਮਤਿ ਸਮਾਗਮ 13 ਫਰਵਰੀ ਦਿਨ ਵੀਰਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਭਾਈ ...

ਪੂਰੀ ਖ਼ਬਰ »

ਪਿੰਡ ਖਲਵਾੜਾ ਕਾਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ

ਖਲਵਾੜਾ, 12 ਫਰਵਰੀ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਖਲਵਾੜਾ ਕਾਲੋਨੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਭਾਈ ਬਲਦੇਵ ਸਿੰਘ ਦੇ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਐਨ.ਆਰ.ਸੀ. ਤੇ ਸੀ.ਏ.ਏ. ਐਕਟ ਦਾ ਵਿਰੋਧ

ਭੁਲੱਥ, 8 ਫਰਵਰੀ (ਸੁਖਜਿੰਦਰ ਸਿੰਘ ਮੁਲਤਾਨੀ)-ਸਥਾਨਕ ਕਸਬੇ ਅੰਦਰ ਸਥਿਤ ਕਾਂਗਰਸ ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਭੁਲੱਥ ਵਿਚ ਐਨ.ਆਰ.ਯੂ. (ਨੈਸ਼ਨਲ ਰਜਿਸਟਰ ਆਫ ਅਨਇੰਪਲਾਈਡ) ਪ੍ਰੋਗਰਾਮ ਤਹਿਤ ਪ੍ਰਧਾਨ ਹਰਸਿਮਰਤ ਸਿੰਘ ਘੁੰਮਣ ਐਡਵੋਕੇਟ ਪੰਜਾਬ ਐਾਡ ਹਰਿਆਣਾ ...

ਪੂਰੀ ਖ਼ਬਰ »

ਮਹਾਂਸ਼ਿਵਰਾਤਰੀ ਦੇ ਸਬੰਧ 'ਚ ਪ੍ਰਭਾਤ ਫੇਰੀਆਂ 21 ਤੱਕ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਸਨਾਤਨ ਧਰਮ ਸ਼ਿਵ ਮੰਦਰ ਭਗਤਪੁਰਾ ਫਗਵਾੜਾ ਵਿਖੇ ਮਹਾਂਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੇ ਸਬੰਧ ਵਿਚ ਮੰਦਰ ਕਮੇਟੀ ਵਲੋਂ ਪ੍ਰਧਾਨ ਸੰਤੋਖ ਸਿੰਘ ਸੋਖਾ ਅਤੇ ਸਰਸਵਤੀ ਕੀਰਤਨ ਮੰਡਲੀ ਪ੍ਰਧਾਨ ਸ਼ਸ਼ੀ ਸ਼ਰਮਾ ਦੀ ...

ਪੂਰੀ ਖ਼ਬਰ »

ਅੱਖਰ ਮੰਚ ਦਾ ਸਾਲਾਨਾ ਸਮਾਗਮ ਸੰਗੋਜਲਾ 'ਚ 15 ਨੂੰ -ਸਰਵਣ ਸਿੰਘ ਔਜਲਾ

ਕਪੂਰਥਲਾ, 12 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਦੂਰਦਰਸ਼ਨ ਕੇਂਦਰ ਜਲੰਧਰ ਦੀ ਪ੍ਰੋਡਿਊਸਰ ਕੁਲਵਿੰਦਰ ਬੁੱਟਰ ਵਲੋਂ ਸਾਹਿਤ ਤੇ ਸਭਿਆਚਾਰ ਦੇ ਖੇਤਰ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ 15 ਫਰਵਰੀ ਨੂੰ ਸਰਕਾਰੀ ਹਾਈ ਸਕੂਲ ਸੰਗੋਜਲਾ ਵਿਚ ਅੱਖਰ ਮੰਚ ਦੇ ਸਾਲਾਨਾ ਸਮਾਗਮ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਤਿੰਨ ਦਿਨਾਂ ਇੰਟਰਨੈੱਟ ਸਕਿਉਰਿਟੀ ਵਰਕਸ਼ਾਪ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਇਨਫਰਮੇਸ਼ਨ ਫੱੁਟਪਾਥ, ਬਲੱਡ ਬੈਂਕ ਵਲੋਂ ਕੰਪਿਊਟਰ ਅਤੇ ਇੰਟਰਨੈੱਟ ਸਕਿਉਰਿਟੀ ਸਬੰਧੀ ਤਿੰਨ ਦਿਨਾਂ ਲਗਾਏ ਵਰਕਸ਼ਾਪ ਸਮੇਂ ਬੋਲਦਿਆਂ ਸਮਾਜ ਸੇਵਕ ਹਰਬੰਸ ਲਾਲ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਵਿਚ ਇੰਟਰਨੈੱਟ ...

ਪੂਰੀ ਖ਼ਬਰ »

ਐਸ.ਡੀ.ਐਮ. ਵਲੋਂ ਪੰਜਾਬ ਬਿਲਡਿੰਗ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 12 ਫਰਵਰੀ (ਨਰੇਸ਼ ਹੈਪੀ, ਥਿੰਦ)-ਪੰਜਾਬ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਇਕ ਮੀਟਿੰਗ ਐਸ.ਡੀ.ਐਮ. ਸੁਲਤਾਨਪੁਰ ਲੋਧੀ ਡਾ: ਚਾਰੂਮਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਬਿਲਡਿੰਗ ਐਾਡ ਅਦਰ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਲੱਡੂ ਵੰਡ ਕੇ ਮਨਾਈ ਦਿੱਲੀ 'ਚ ਜਿੱਤ ਦੀ ਖ਼ੁਸ਼ੀ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਦਿੱਲੀ 'ਚ ਆਮ ਆਦਮੀ ਪਾਰਟੀ ਦੀ ਹੂੰਝਾ ਮਾਰ ਜਿੱਤ ਤੋਂ ਉਤਸ਼ਾਹਿਤ ਫਗਵਾੜਾ ਦੇ 'ਆਪ' ਵਰਕਰਾਂ ਨੇ ਸਥਾਨਕ ਖੋਥੜਾ ਰੋਡ ਸਥਿਤ ਮੁਹੱਲਾ ਕੌਲਸਰ ਵਿਖੇ ਹਲਕਾ ਪ੍ਰਧਾਨ ਹਰੀਸ਼ ਬੰਗਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਬਲੱਡ ਬੈਂਕ ਵਿਖੇ ਤਿੰਨ ਦਿਨਾਂ ਇੰਟਰਨੈੱਟ ਸਕਿਉਰਿਟੀ ਵਰਕਸ਼ਾਪ

ਫਗਵਾੜਾ, 12 ਫਰਵਰੀ (ਤਰਨਜੀਤ ਸਿੰਘ ਕਿੰਨੜਾ)-ਇਨਫਰਮੇਸ਼ਨ ਫੱੁਟਪਾਥ, ਬਲੱਡ ਬੈਂਕ ਵਲੋਂ ਕੰਪਿਊਟਰ ਅਤੇ ਇੰਟਰਨੈੱਟ ਸਕਿਉਰਿਟੀ ਸਬੰਧੀ ਤਿੰਨ ਦਿਨਾਂ ਲਗਾਏ ਵਰਕਸ਼ਾਪ ਸਮੇਂ ਬੋਲਦਿਆਂ ਸਮਾਜ ਸੇਵਕ ਹਰਬੰਸ ਲਾਲ ਨੇ ਕਿਹਾ ਅੱਜ ਦੇ ਇੰਟਰਨੈੱਟ ਦੇ ਯੁੱਗ ਵਿਚ ਇੰਟਰਨੈੱਟ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX