ਤਾਜਾ ਖ਼ਬਰਾਂ


ਕਾਲੇ ਫੰਗਸ ਦੀ ਦਵਾਈ ਟੈਕਸ ਮੁਕਤ, ਕੋਰੋਨਾ ਟੀਕੇ 'ਤੇ 5% ਜੀ.ਐੱਸ.ਟੀ. ਬਰਕਰਾਰ
. . .  20 minutes ago
ਨਵੀਂ ਦਿੱਲੀ, 12 ਜੂਨ - ਜੀ.ਐੱਸ.ਟੀ. ਕੌਂਸਲ ਨੇ ਸਨਿਚਰਵਾਰ ਨੂੰ ਕੋਰੋਨਾ ਨਾਲ ਸਬੰਧਿਤ ਰਾਹਤ ਸਮਗਰੀ ਬਾਰੇ ਮੰਤਰੀਆਂ ਦੇ ਸਮੂਹ ਦੀਆਂ ਸਿਫ਼ਾਰਸ਼ਾਂ ਨੂੰ ਸਵੀਕਾਰ ਕਰ ...
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ ਚੰਡੀਗੜ੍ਹ ਵਿਚ 14 ਜੂਨ ਨੂੰ ਜਨਤਕ ਛੁੱਟੀ
. . .  38 minutes ago
ਚੰਡੀਗੜ੍ਹ , 12 ਜੂਨ - ਚੰਡੀਗੜ੍ਹ ਵਿਚ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਮੱਦੇਨਜ਼ਰ 14 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ...
ਅੰਮ੍ਰਿਤਸਰ 'ਚ ਇਕ ਵਿਅਕਤੀ ਵਲੋਂ ਘਰਵਾਲੀ ਅਤੇ ਜਵਾਨ ਧੀ ਦਾ ਕਤਲ
. . .  48 minutes ago
ਅੰਮ੍ਰਿਤਸਰ, 12 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਖੇ ਅੱਜ ਅਸ਼ੋਕ ਕੁਮਾਰ ਨਾਮਕ ਇਕ ਵਿਅਕਤੀ ਵਲੋਂ ਆਪਣੀ ਘਰਵਾਲੀ ਮਨਜੀਤ ਕੌਰ (45) ਅਤੇ ਜਵਾਨ ਧੀ ਪਾਇਲ ਦਾ ਕਤਲ ਕਰਕੇ...
ਕਾਬੁਲ ਵਿਚ ਹੋਏ ਬੰਬ ਧਮਾਕੇ
. . .  53 minutes ago
ਕਾਬੂਲ (ਅਫਗਾਨਿਸਤਾਨ), 12 ਜੂਨ - ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਕਾਬੁਲ ਵਿਚ ਅੱਜ ਦੁਪਹਿਰ ਦੋ ਧਮਾਕੇ ਹੋਏ...
ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਹਲਫਨਾਮਾ ਦਾਖ਼ਲ ਕੀਤਾ
. . .  14 minutes ago
ਨਵੀਂ ਦਿੱਲੀ ,12 ਜੂਨ -ਭਾਰਤੀ ਜਾਂਚ ਏਜੰਸੀਆਂ ਨੇ ਮੇਹੁਲ ਚੋਕਸੀ ਮਾਮਲੇ ਵਿਚ ਡੋਮੀਨਿਕਾ ਹਾਈ ਕੋਰਟ ਵਿਚ ਇਕ ਹਲਫਨਾਮਾ ਦਾਖ਼ਲ ਕੀਤਾ...
ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਰੇਗਾ ਕੋਵੈਕਸਿਨ ਲਈ ਕਲੀਨਿਕਲ ਅਜ਼ਮਾਇਸ਼
. . .  50 minutes ago
ਨਵੀਂ ਦਿੱਲੀ,12 ਜੂਨ - ਕੋਵੈਕਸਿਨ ਲਈ ਮਾਰਕੀਟਿੰਗ ਐਪਲੀਕੇਸ਼ਨ ਦਾ ਸਮਰਥਨ ਕਰਨ ਲਈ ਭਾਰਤ ਬਾਇਓਟੈਕ ਸੰਯੁਕਤ ਰਾਜ ਵਿਚ ਕਲੀਨਿਕਲ...
100 ਫ਼ੀਸਦੀ ਕੋਵਿਡ ਵੈਕਸੀਨੇਸ਼ਨ ਮਿਸ਼ਨ ਪ੍ਰਾਪਤੀ ਅਧੀਨ ਪਿੰਡ ਭੀਖੀ ਖੱਟੜਾ ਬਣਿਆ ਪੰਜਾਬ ਦਾ ਪਹਿਲਾ ਪਿੰਡ
. . .  about 1 hour ago
ਰਾੜਾ ਸਾਹਿਬ, 12 ਜੂਨ (ਸਰਬਜੀਤ ਸਿੰਘ ਬੋਪਾਰਾਏ) - ਪੰਜਾਬ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵੈਕਸੀਨੇਸ਼ਨ ਕਰਨ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਭੀਖੀ ਖੱਟੜਾ ਵਿਖੇ 100 ਫ਼ੀਸਦੀ...
ਤੇਜ਼ ਹਨੇਰੀ ਅਤੇ ਮੀਂਹ ਦੇ ਨਾਲ ਹਲਕੀ ਗੜੇਮਾਰੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 12 ਜੂਨ ( ਰਣਜੀਤ ਸਿੰਘ ਢਿੱਲੋਂ ) - ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਜਿੱਥੇ ਹਨੇਰੀ ਨਾਲ ਤੇਜ਼ ਬਾਰਸ਼ ਹੋ...
ਸ਼੍ਰੌਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠ-ਜੋੜ ਮਹਿਜ ਸੱਤਾ ਪ੍ਰਾਪਤ ਕਰਨ ਦੀ ਲਾਲਸਾ - ਜਸਵੀਰ ਸਿੰਘ ਡਿੰਪਾ
. . .  about 1 hour ago
ਸੁਲਤਾਨਪੁਰ ਲੋਧੀ, 12 ਜੂਨ (ਲਾਡੀ, ਹੈਪੀ, ਥਿੰਦ) - ਸੁਲਤਾਨਪੁਰ ਲੋਧੀ ਵਿਖੇ ਜਸਵੀਰ ਸਿੰਘ ਡਿੰਪਾ ਮੈਂਬਰ ਪਾਰਲੀਮੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ,ਪੋਸਟ ਮੈਟ੍ਰਿਕ ਸਕਾਲਰਸ਼ਿਪ ਦੇ ...
ਸਾਢੇ 6 ਕਰੋੜ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ,12 ਜੂਨ (ਪਰਮਿੰਦਰ ਸਿੰਘ ਆਹੂਜਾ) ਐੱਸ.ਟੀ.ਐਫ. ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ...
ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ : ਮਾਇਆਵਤੀ
. . .  about 2 hours ago
ਨਵੀਂ ਦਿੱਲੀ, 12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗਠਜੋੜ ਪੰਜਾਬ ਵਿਚ ਨਵੀਂ ਰਾਜਨੀਤਿਕ ਅਤੇ ਸਮਾਜਿਕ ਸ਼ੁਰੂਆਤ ਹੈ। ਇਸ ਇਤਿਹਾਸਕ ਕਦਮ ਲਈ...
ਸ੍ਰੀ ਮੁਕਤਸਰ ਸਾਹਿਬ ਵਿਚ ਬਾਰਸ਼ ਸ਼ੁਰੂ, ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ
. . .  about 2 hours ago
ਸ੍ਰੀ ਮੁਕਤਸਰ ਸਾਹਿਬ 12 ਜੂਨ (ਰਣਜੀਤ ਸਿੰਘ ਢਿੱਲੋਂ ) ਸ੍ਰੀ ਮੁਕਤਸਰ ਸਾਹਿਬ ਇਲਾਕੇ ਵਿਚ ਅਸਮਾਨ ਵਿਚ...
ਸਕਾਲਰਸ਼ਿਪ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਨੇ ਸਾਧੂ ਸਿੰਘ ਧਰਮਸੋਤ ਦਾ ਫੂਕਿਆ ਪੁਤਲਾ
. . .  about 2 hours ago
ਬਠਿੰਡਾ,12 ਜੂਨ (ਅੰਮ੍ਰਿਤਪਾਲ ਸਿੰਘ ਵਲਾਣ) - ਪੰਜਾਬ ਦੇ ਐੱਸ.ਸੀ.ਐੱਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ...
ਬਸਤੀ ਨਿਵਾਸੀਆਂ ਨੇ ਸੂਬਾ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਦਾ ਕੀਤਾ ਪਿੱਟ ਸਿਆਪਾ
. . .  about 2 hours ago
ਤਪਾ ਮੰਡੀ,12 ਜੂਨ (ਪ੍ਰਵੀਨ ਗਰਗ) ਸ਼ਹਿਰ ਦੀ ਅੰਬਰਸਰੀ ਅਤੇ ਯੋਗੀ ਬਸਤੀ ਨਿਵਾਸੀਆਂ ਵਲੋਂ....
ਹਨੇਰੀ ਨਾਲ ਡਿਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ
. . .  about 2 hours ago
ਪੰਜਗਰਾਈਆਂ,12 ਜੂਨ (ਬਲਵਿੰਦਰ ਸਿੰਘ) ઠਨਜ਼ਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ...
ਜੰਮੂ ਕਸ਼ਮੀਰ : ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ
. . .  about 2 hours ago
ਸ੍ਰੀ ਨਗਰ, 12 ਜੂਨ - ਜੰਮੂ ਕਸ਼ਮੀਰ ਦੇ ਸੋਪੋਰ ਵਿਚ ਹੋਏ ਅੱਤਵਾਦੀ ਹਮਲੇ ਵਿਚ ਦੋ ਪੁਲਿਸ ਮੁਲਾਜ਼ਮ ਅਤੇ ਦੋ ਨਾਗਰਿਕ ਆਪਣੀ ਜਾਨ ਗਵਾ ਬੈਠੇ ਹਨ...
ਕਸਬੇ ਅੰਦਰ ਬਣੇ ਗੰਦੇ ਟੋਭਿਆਂ 'ਚ ਡੇਂਗੂ, ਮਲੇਰੀਆ ਦੀ ਰੋਕਥਾਮ ਲਈ ਗੰਬੂਜਾ ਮੱਛੀਆਂ ਛੱਡੀਆਂ
. . .  about 2 hours ago
ਲੌਂਗੋਵਾਲ,12 ਜੂਨ ( ਸ.ਸ.ਖੰਨਾ,ਵਿਨੋਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਸੰਗਰੂਰ...
ਸ਼੍ਰੋਮਣੀ ਅਕਾਲੀ ਦਲ - ਬਸਪਾ ਗੱਠਜੋੜ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮਾਇਆਵਤੀ ਨੂੰ ਫੋਨ 'ਤੇ ਦਿੱਤੀ ਮੁਬਾਰਕਬਾਦ
. . .  about 2 hours ago
ਚੰਡੀਗੜ੍ਹ,12 ਜੂਨ - ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਿਚਾਲੇ ਗੱਠਜੋੜ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਬਸਪਾ ਮੁਖੀ ...
ਆਮ ਆਦਮੀ ਪਾਰਟੀ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਕੀਤਾ ਪ੍ਰਦਰਸ਼ਨ
. . .  about 3 hours ago
ਫ਼ਾਜ਼ਿਲਕਾ, 12 ਜੂਨ (ਪ੍ਰਦੀਪ ਕੁਮਾਰ) - ਐੱਸ.ਸੀ./ ਐੱਸ.ਟੀ. ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਸੂਬੇ ਦੀ ਕਾਂਗਰਸ ਸਰਕਾਰ ਅਤੇ ਪੰਜਾਬ ਸਰਕਾਰ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ...
ਪੰਜਾਬ ਦੇ ਸਰਕਾਰੀ ਸਕੂਲ ਬਹੁਤ ਤਰਸਯੋਗ ਹਾਲਤ ਵਿਚ - ਮਨੀਸ਼ ਸਿਸੋਦੀਆ (ਦਿੱਲੀ ਦੇ ਉਪ ਮੁੱਖ ਮੰਤਰੀ)
. . .  about 3 hours ago
ਨਵੀਂ ਦਿੱਲੀ , 12 ਜੂਨ - ਪੰਜਾਬ ਦੇ ਸਰਕਾਰੀ ਸਕੂਲ ਬਹੁਤ ਤਰਸਯੋਗ ਹਾਲਤ ਵਿਚ ਹਨ। ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਅਸਫਲਤਾ ਨੂੰ ਲੁਕਾਉਣ ਲਈ, ਪੀ.ਐਮ. ਮੋਦੀ ਨੇ ਇਕ ਰਿਪੋਰਟ...
ਆਰਥਿਕ ਤੰਗੀ ਕਾਰਨ ਖੇਤ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 3 hours ago
ਚਾਉਕੇ ,12 ਜੂਨ (ਮਨਜੀਤ ਸਿੰਘ ਘੜੈਲੀ ) - ਅੱਜ ਪਿੰਡ ਜੇਠੂਕੇ ਦੇ ਖੇਤ ਮਜ਼ਦੂਰ ਮਿੱਠੂ ਸਿੰਘ ਪੁੱਤਰ ਜੀਤ ਸਿੰਘ ਉਮਰ ਕਰੀਬ 68 ਸਾਲ ਨੇ ਆਰਥਿਕ ਤੰਗੀ ਕਾਰਨ ...
ਫਿਲਹਾਲ ਕੋਵਿਸ਼ਿਲਡ ਦੀਆਂ ਖ਼ੁਰਾਕਾਂ ਵਿਚ ਕੋਈ ਤਬਦੀਲੀ ਨਹੀਂ ਹੋਵੇਗੀ
. . .  about 4 hours ago
ਨਵੀਂ ਦਿੱਲੀ , 12 ਜੂਨ - ਸਰਕਾਰੀ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਲਹਾਲ ਕੋਵਿਸ਼ਿਲਡ ਦੀਆਂ ਖ਼ੁਰਾਕਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ...
ਕਾਂਗਰਸ ਸਰਕਾਰ ਦੇ ਮੰਤਰੀਆਂ ਵਲੋਂ ਕੀਤੇ ਸਕਾਲਰਸ਼ਿਪ ਮਾਮਲੇ ਵਿਚ ਘਪਲੇ ਦੇ ਵਿਰੋਧ ਵਿਚ ਜ਼ਿਲ੍ਹਾ ਪੱਧਰੀ ਆਗੂਆਂ ਵਲੋਂ ਧਰਨਾ
. . .  about 4 hours ago
ਫ਼ਿਰੋਜ਼ਪੁਰ, 12 ਜੂਨ (ਕੁਲਬੀਰ ਸਿੰਘ ਸੋਢੀ) - ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ੇ ਹੜੱਪਣ ਵਾਲੇ ਮੰਤਰੀਆਂ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਜ਼ਿਲ੍ਹਾ...
ਬਸਪਾ 20 ਅਤੇ ਸ਼੍ਰੋਮਣੀ ਅਕਾਲੀ ਦਲ 97 ਸੀਟਾਂ 'ਤੇ ਲੜੇਗੀ 2022 ਦੀਆਂ ਚੋਣਾਂ
. . .  about 2 hours ago
ਚੰਡੀਗੜ੍ਹ ,12 ਜੂਨ ( ਸੁਰਿੰਦਰ ) - ਪੰਜਾਬ ਵਿਚ ਬਸਪਾ 20 ਸੀਟਾਂ 'ਤੇ ਚੋਣ ਲੜੇਗੀ ਜਿਸ ਵਿਚ ਕਰਤਾਰਪੁਰ , ਜਲੰਧਰ ਪੱਛਮੀ , ਜਲੰਧਰ ਉੱਤਰੀ , ਫਗਵਾੜਾ, ਕਪੂਰਥਲਾ ...
ਬਸਪਾ ਅਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ - ਸਤੀਸ਼ ਚੰਦਰ ਮਿਸ਼ਰਾ
. . .  about 1 hour ago
ਚੰਡੀਗੜ੍ਹ, 12 ਜੂਨ (ਵਿਕਰਮਜੀਤ ਸਿੰਘ ਮਾਨ) - ਬਸਪਾ ਅਤੇ ਅਕਾਲੀ ਦਲ ਦਾ ਗੱਠਜੋੜ ਇਤਿਹਾਸਕ ਗੱਠਜੋੜ ਸਾਬਤ ਹੋਵੇਗਾ ਅਜਿਹਾ ਸਤੀਸ਼ ਚੰਦਰ ਮਿਸ਼ਰਾ ਦਾ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਮੋਗਾ

ਮਹਿਣੇ ਨਗਰ ਦੀ ਬੀਬੀ ਵਕੀਲਾਂ ਬਣੀ ਜੱਜ

ਅਜੀਤਵਾਲ, 15 ਫਰਵਰੀ (ਸ਼ਮਸ਼ੇਰ ਸਿੰਘ ਗ਼ਾਲਿਬ)-ਜਦ ਕੋਈ ਵਿਅਕਤੀ ਮਿਹਨਤ ਮਸ਼ੱਕਤ ਕਰ ਕੇ ਤਹੱਈਆ ਕਰ ਲਵੇ ਤਾਂ ਕੋਈ ਕਾਰਜ ਔਖਾ ਨਹੀਂ, ਭਾਵੇਂ ਕੋਈ ਫ਼ੀਲਡ ਹੋਵੇ | ਇਸੇ ਤਰ੍ਹਾਂ ਹੀ ਮੋਗਾ ਜ਼ਿਲ੍ਹੇ ਦੇ ਬਲਾਕ ਇਕ ਦੇ ਮਹਿਣਾ ਨਗਰ ਦੀ ਬੀਬੀ ਵਕੀਲਾਂ ਨੇ ਸਰਕਾਰੀ ਸਕੂਲ 'ਚ ...

ਪੂਰੀ ਖ਼ਬਰ »

ਦਿੱਲੀ ਵਿਖੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦਾ ਪੰਜਾਬ ਦੀਆਂ ਚੋਣਾਂ 'ਚ ਵੱਡਾ ਪ੍ਰਭਾਵ ਪਵੇਗਾ-ਤੀਰਥ ਚੁੱਘਾ

ਕੋਟ ਈਸੇ ਖਾਂ, 15 ਫਰਵਰੀ (ਯਸ਼ਪਾਲ ਗੁਲਾਟੀ)-ਦਿੱਲੀ ਦੀ ਜਨਤਾ ਨੇ ਜੋ ਵਿਕਾਸ, ਇਮਾਨਦਾਰੀ ਦੇ ਹੱਕ 'ਚ ਵੋਟਾਂ ਪਾ ਕੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਤੀਜੀ ਵਾਰ ਸਰਕਾਰ ਬਣਾਉਣ ਦਾ ਮੌਕਾ ਦਿੱਤਾ ਹੈ, ਇਸ ਦਾ ਅਸਰ ਪੰਜਾਬ ਦੀਆਂ ਆਉਂਦੀਆਂ ਵਿਧਾਨ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ

ਮੋਗਾ, 15 ਫਰਵਰੀ (ਗੁਰਤੇਜ ਸਿੰਘ)-ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ (ਧਰਮਕੋਟ) ਨਿਵਾਸੀ ਟਹਿਲ ਸਿੰਘ ਉਮਰ 63 ਸਾਲ ਪੁੱਤਰ ਅਵਤਾਰ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ ਦੀ ਪ੍ਰਧਾਨਗੀ ਹੋਈ | ਮੀਟਿੰਗ ਮੌਕੇ ਸੂਬਾ ਮੀਤ ਪ੍ਰਧਾਨ ਸੂਰਤ ਸਿੰਘ ਕਾਦਰ ਵਾਲਾ, ਸੂਰਤ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਨੇ ਗੁਰਦੁਆਰਾ ਮਟ ਸਾਹਿਬ ਨੂੰ ਬਣਾਇਆ ਨਿਸ਼ਾਨਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਰਾਜੇਆਣਾ ਵਿਖੇ ਬਾਬਾ ਰਾਜਾਪੀਰ ਮਟ ਸਾਹਿਬ ਗੁਰਦੁਆਰੇ ਨੂੰ ਨਿਸ਼ਾਨਾ ਬਣਾ ਕੇ ਬੀਤੀ 14-15 ਫਰਵਰੀ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਚੋਰਾਂ ਨੇ ਤੋੜ-ਭੰਨ ਕਰ ਕੇ ਗੋਲਕ ਵਿਚ ਕੀਤੀ ਨਕਦੀ, ਪੰਜ ਸੀ.ਸੀ.ਟੀ.ਵੀ. ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ

ਮਿ੍ਤਕ ਚਚੇਰਾ ਬਜ਼ੁਰਗ ਭਰਾਵਾਂ ਦੀਆਂ ਫਾਈਲ ਤਸਵੀਰਾਂ | ਮੋਗਾ, 15 ਫਰਵਰੀ (ਗੁਰਤੇਜ ਸਿੰਘ)-ਅੱਜ ਸਵੇਰੇ ਹੋਏ ਇਕ ਸੜਕ ਹਾਦਸੇ ਵਿਚ ਦੋ ਚਚੇਰੇ ਬਜ਼ੁਰਗ ਭਰਾਵਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਮੋਗਾ ਜ਼ਿਲ੍ਹੇ ਦੇ ਪਿੰਡ ਰਾਮਗੜ੍ਹ ...

ਪੂਰੀ ਖ਼ਬਰ »

ਚੋਰਾਂ ਵਲੋਂ ਚੋਰੀ ਦੀ ਅਸਫ਼ਲ ਕੋਸ਼ਿਸ਼

ਕੋਟ ਈਸੇ ਖਾਂ, 15 ਫਰਵਰੀ (ਗੁਰਮੀਤ ਸਿੰਘ ਖਾਲਸਾ)-ਸਥਾਨਕ ਸ਼ਹਿਰ ਵਿਚ ਨਸ਼ੱਈ ਕਿਸਮ ਦੇ ਅਣਪਛਾਤੇ ਚੋਰਾਂ ਵਲੋਂ ਬੇਖ਼ੌਫ ਹੋ ਕੇ ਕਈ ਵਾਰ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ¢ ਇਸ ਦੇ ਚੱਲਦਿਆਂ ਹੀ ਬੀਤੇ ਸ਼ੁੱਕਰਵਾਰ ਤੜਕਸਾਰ 5 ਵਜੇ ਦੇ ਕਰੀਬ 4-5 ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਇਆ

ਧਰਮਕੋਟ, 15 ਫਰਵਰੀ (ਪਰਮਜੀਤ ਸਿੰਘ)-ਬੀਤੀ ਸ਼ਾਮ ਹਨੇਰੇ ਦਾ ਲਾਭ ਲੈ ਕੇ ਅਣਪਛਾਤੇ ਚੋਰ ਇਕ ਮੋਟਰਸਾਈਕਲ ਲਿਜਾਣ ਵਿਚ ਸਫਲ ਹੋ ਗਏ | ਜਾਣਕਾਰੀ ਅਨੁਸਾਰ ਰਾਜੀਵ ਕੁਮਾਰ ਪੁੱਤਰ ਸੁਰਿੰਦਰਪਾਲ ਚੱਕ ਸੂਦਾਂ ਧਰਮਕੋਟ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਹ ...

ਪੂਰੀ ਖ਼ਬਰ »

ਵਿਆਹੁਤਾ ਨੂੰ ਘਰੋਂ ਕੱਢਣ 'ਤੇ ਪਤੀ, ਸਹੁਰਾ ਤੇ ਸੱਸ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਕੁਲਵਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਵਾਸੀ ਕੋਠੇ ਜੈਤੋ ਖੋਸਾ ਚੜਿੱਕ ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐਸ.ਪੀ. ਸਿਟੀ ਮੋਗਾ ਨੇ ਕੀਤੀ ਅਤੇ ਇਸ ਰਿਪੋਰਟ ਦੀ ਪੜਤਾਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ, ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਨੇੜਲੇ ਪਿੰਡ ਚੰਦ ਨਵਾਂ ਵਿਖੇ ਇਕ ਬਜ਼ੁਰਗ ਔਰਤ ਦੇ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਹੋਣ ਦਾ ਸਮਾਚਾਰ ਮਿਲਿਆ ਹੈ | ਇਸ ਸਬੰਧੀ ਬਲਜੀਤ ਕੌਰ ਪਤਨੀ ਪਾਲ ਸਿੰਘ ਵਾਸੀ ਚੰਦ ਨਵਾਂ ਦੇ ਬਿਆਨ ਮੁਤਾਬਿਕ ਗੁਰਜੰਟ ਸਿੰਘ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਪ੍ਰਧਾਨ ਜਸਵੰਤ ਸਿੰਘ ਜੈਮਲ ਵਾਲਾ | ਤਸਵੀਰ:ਜਸਪਾਲ ਸਿੰਘ ਬੱਬੀ ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫ਼ਿਲਮ 'ਸ਼ੂਟਰ' ਦੀ ਪ੍ਰਦਰਸ਼ਨੀ 'ਤੇ 2 ਮਹੀਨਿਆਂ ਤੱਕ ਰੋਕ ਲਗਾਉਣ ਦੇ ਹੁਕਮ ਜਾਰੀ

ਮੋਗਾ, 15 ਫਰਵਰੀ (ਅਜੀਤ ਬਿਊਰੋ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਵਲੋਂ ਦੀ ਪੰਜਾਬ ਸਿਨੇਮਾ (ਰੈਗੂਲੇਸ਼ਨ) ਐਕਟ 1952 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਿਲਮ 'ਸ਼ੂਟਰ' ਦੀ ਪ੍ਰਦਰਸ਼ਨੀ 'ਤੇ ਅਗਲੇ 2 ਮਹੀਨਿਆਂ ਤੱਕ ਰੋਕ ਲਗਾਉਣ ਦੇ ਹੁਕਮ ...

ਪੂਰੀ ਖ਼ਬਰ »

ਸ਼ਿਵ-ਸ਼ਕਤੀ ਸੇਵਾ ਸੰਮਤੀ ਦੇ ਅਹੁਦੇਦਾਰਾਂ ਨੇ ਪਤਵੰਤੇ ਸੱਜਣਾਂ ਤੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ

ਬੱਧਨੀ ਕਲਾਂ, 15 ਫਰਵਰੀ (ਸੰਜੀਵ ਕੋਛੜ)-ਸਥਾਨਕ ਕਸਬਾ ਬੱਧਨੀ ਕਲਾਂ ਦੇ ਉੱਘੇ ਸਮਾਜ ਸੇਵੀ ਅਤੇ ਸ਼ਿਵ ਸ਼ਕਤੀ ਸੇਵਾ ਸੰਮਤੀ ਦੇ ਸਰਪ੍ਰਸਤ ਸੂਰਜ ਪ੍ਰਕਾਸ਼ ਸ਼ਰਮਾ ਹਾਂਗਕਾਂਗ ਵਾਲਿਆਂ ਵਲੋਂ ਕਸਬਾ ਬੱਧਨੀ ਕਲਾਂ ਦੇ ਹਾਕੀ ਖਿਡਾਰੀਆਂ ਅਤੇ ਕਸਬੇ ਦੇ ਸਮਾਜ ਸੇਵੀ ਕੰਮਾਂ ...

ਪੂਰੀ ਖ਼ਬਰ »

ਬਲਵੰਤ ਸਿੰਘ ਧੀਰ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਕਰਵਾਇਆ

ਕੋਟ ਈਸੇ ਖਾਂ, 15 ਫਰਵਰੀ (ਨਿਰਮਲ ਸਿੰਘ ਕਾਲੜਾ)-ਦੀਪ ਧੀਰ ਦੇ ਪਿਤਾ ਅਤੇ ਉੱਘੇ ਸਮਾਜ ਸੇਵੀ ਵਿਜੇ ਕੁਮਾਰ ਧੀਰ ਸਾਬਕਾ ਚੇਅਰਮੈਨ ਦੇ ਚਾਚਾ ਬਲਵੰਤ ਸਿੰਘ ਧੀਰ ਜੋ ਆਪਣੀ ਸੰਸਾਰਿਕ ਯਾਤਰਾ ਭੋਗਦੇ ਹੋਏ ਸਵਰਗ ਸਿਧਾਰ ਗਏ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ 'ਚ ਪ੍ਰੀਿਖ਼ਆ ਕੇਂਦਰ ਬਣਨ 'ਤੇ ਪਾਠ ਕਰਵਾਇਆ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਸੀ.ਬੀ.ਐਸ.ਈ. ਵਲੋਂ ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਿਖ਼ਆ ਲਈ ਕੇਂਦਰ ਬਣਨ 'ਤੇ ਪਾਠ ਤੇ ਕੀਰਤਨ ਕਰਵਾਇਆ ਗਿਆ, ਜਿਸ ਤਹਿਤ ਸਕੂਲ ਸਟਾਫ਼, ਐਡਮਿਨ ਪਰਮਜੀਤ ਕੌਰ ਤੇ ਪਿ੍ੰਸੀਪਲ ਸਤਵਿੰਦਰ ਕੌਰ ਨੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨ ਸੰਸਥਾ ਲਗਾਤਾਰ ਕਰ ਰਹੀ ਵਿਦਿਆਰਥੀਆਂ ਦੇ ਸੁਪਨੇ ਸਾਕਾਰ-ਅਰੋੜਾ, ਪਲਤਾ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨ ਨੇ ਇਕ ਦਿਨ ਵਿਚ ਤਿੰਨ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ | ਗੋਲਡਨ ਐਜੂਕੇਸ਼ਨ ਨੇ ਅਭਿਸ਼ੇਕ ਸੇਠੀ, ਰਾਜੀਵ ਬਜਾਜ ਅਤੇ ਮਨਪ੍ਰੀਤ ਕੌਰ ਦੇ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਕੇ ਦਿੱਤੇ¢ ਰਮਨ ਅਰੋੜਾ ਅਤੇ ...

ਪੂਰੀ ਖ਼ਬਰ »

ਮਾਤਾ ਗੁਰਚਰਨ ਕੌਰ ਨੂੰ ਦਿੱਤੀ ਅੰਤਿਮ ਵਿਦਾਇਗੀ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਅਜਮੇਰ ਸਿੰਘ ਵਾਸੀ ਨਿਊ ਦਸਮੇਸ਼ ਨਗਰ ਮੋਗਾ ਦੀ ਮਾਤਾ ਗੁਰਚਰਨ ਕੌਰ 92 ਸਾਲ ਦੀ ਉਮਰ ਭੋਗ ਕੇ ਪਰਿਵਾਰ ਨੂੰ 11 ਫਰਵਰੀ ਨੂੰ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੀ ਨੂੰ ਹ ਅਤੇ ਪੋਤਰੀਆਂ ਦੇ ...

ਪੂਰੀ ਖ਼ਬਰ »

ਕਾਮਰੇਡ ਗੁਰਦਿਆਲ ਸਿੰਘ ਰਣਸੀਂਹ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ

ਨਿਹਾਲ ਸਿੰਘ ਵਾਲਾ, 15 ਫਰਵਰੀ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਕਾਮਰੇਡ ਸੁਖਦੇਵ ਸਿੰਘ ਭੋਲਾ, ਇਕਬਾਲ ਸਿੰਘ ਟਹਿਲਾ ਅਤੇ ਸਰਬਜੀਤ ਸਿੰਘ ਸਰਬਾ ਦੇ ਸਤਿਕਾਰਯੋਗ ਪਿਤਾ ਕਾਮਰੇਡ ਗੁਰਦਿਆਲ ਸਿੰਘ (ਸਾਬਕਾ ਸਰਪੰਚ) ਰਣਸੀਂਹ ਕਲਾਂ ਜੋ ਕਿ ਬੀਤੇ ਦਿਨੀਂ ਸੰਖੇਪ ਬਿਮਾਰੀ ਦੌਰਾਨ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਨਮਿਤ ਪ੍ਰਕਾਸ਼ ਕਰਵਾਏ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਟੋਭਾ ਸਾਹਿਬ, ਰਣਸੀਂਹ ਕਲਾਂ ਵਿਖੇ ਹੋਈ | ਇਸ ਮੌਕੇ ਰਾਗੀ ਜਥੇ ਵਲੋਂ ਗੁਰਬਾਣੀ ਦੇ ਸ਼ਬਦਾਂ ਦਾ ਕੀਰਤਨ ਕੀਤਾ ਗਿਆ ਉਪਰੰਤ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਮਾ. ਅਜੀਤ ਸਿੰਘ ਸ਼ਾਂਤ, ਕਾਮਰੇਡ ਜਗਰੂਪ ਸਿੰਘ, ਕਾਮਰੇਡ ਕੁਲਦੀਪ ਸਿੰਘ ਭੋਲਾ, ਜਥੇਦਾਰ ਬੂਟਾ ਸਿੰਘ ਰਣਸੀਂਹ ਅਤੇ ਸਰਪੰਚ ਪ੍ਰੀਤਇੰਦਰਪਾਲ ਸਿੰਘ ਰਣਸੀਂਹ ਨੇ ਜਿੱਥੇ ਸਵ. ਕਾਮਰੇਡ ਗੁਰਦਿਆਲ ਸਿੰਘ (ਸਾਬਕਾ ਸਰਪੰਚ) ਦੇ ਸਿਆਸੀ ਜੀਵਨ ਅਤੇ ਸੀ.ਪੀ.ਆਈ ਪਾਰਟੀ 'ਚ ਮੋਹਰੀ ਹੇ ਕੇ ਨਿਭਾਈਆਂ ਜ਼ਿੰਮੇਵਾਰੀਆਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਉੱਥੇ ਪਰਿਵਾਰ ਵਲੋਂ ਸਮਾਜ ਸੇਵੀ ਕਾਰਜਾਂ ਬਾਰੇ ਵੀ ਜ਼ਿਕਰ ਕੀਤਾ ਗਿਆ | ਇਸ ਮੌਕੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਪ੍ਰਧਾਨ ਇੰਦਰਜੀਤ ਗਰਗ ਜੌਲੀ, ਗੁਰਚਰਨ ਸਿੰਘ ਕੈਨੇਡੀਅਨ, ਕਾ. ਜਗਜੀਤ ਸਿੰਘ ਧੂੜਕੋਟ, ਕਾਮਰੇਡ ਮਹਿੰਦਰ ਸਿੰਘ ਧੂੜਕੋਟ, ਕਾਮਰੇਡ ਸੁਖਦੇਵ ਸਿੰਘ ਧੂੜਕੋਟ, ਗੁਰਦੇਵ ਸਿੰਘ ਕਿਰਤੀ, ਕਾਮਰੇਡ ਮੰਗਤ ਰਾਏ, ਸਾਬਕਾ ਇੰਸਪੈਕਟਰ ਗੁਰਚਰਨ ਸਿੰਘ ਪੱਬਾਂਰਾਲੀ, ਐਸ.ਡੀ.ਓ. ਭੁਪਿੰਦਰ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਬਾਰੇਵਾਲ, ਕੁਲਦੀਪ ਸਿੰਘ ਭੱਟੀ, ਲੈਕ. ਜਸਵਿੰਦਰ ਸਿੰਘ ਧੂੜਕੋਟ, ਡਾ. ਰੁਪਿੰਦਰ ਸਿੰਘ ਭੁੱਚਾ, ਹਰਜਿੰਦਰ ਸਿੰਘ ਲਾਟੀ, ਸੈਕਟਰੀ ਜਗਪਾਲ ਸਿੰਘ, ਗੁਰਮੇਲ ਸਿੰਘ ਤਖ਼ਤੂਪੁਰਾ ਵਾਲੇ, ਮਾ. ਜੋਗਿੰਦਰ ਸਿੰਘ ਡੀ.ਪੀ, ਐਸ.ਡੀ.ਓ ਸੁਖਦੇਵ ਸਿੰਘ, ਡਾ. ਬਲਵਿੰਦਰ ਸਿੰਘ ਖੋਟੇ, ਹਰਬੰਸ ਸਿੰਘ ਢਿੱਲੋਂ, ਸਰਪੰਚ ਜਸਵੀਰ ਸਿੰਘ ਰਣਸੀਂਹ, ਹਰਭਜਨ ਸਿੰਘ ਬਿਲਾਸਪੁਰ, ਸ਼ੇਰ ਸਿੰਘ ਦੌਲਤਪੁਰਾ, ਜੋਗਿੰਦਰ ਸਿੰਘ ਪਾਲੀ, ਐਡਵੋਕੇਟ ਹਰਪਾਲ ਸਿੰਘ, ਇੰਦਰਵੀਰ ਸਿੰਘ ਗਿੱਲ, ਜਿੰਦਰਪਾਲ ਸਿੰਘ ਰਾਊਕੇ, ਨਛੱਤਰ ਸਿੰਘ ਰੌਾਤਾ, ਚਿਰੰਜੀ ਲਾਲ, ਕੇਵਲ ਰਾਊਕੇ, ਠੇਕੇਦਾਰ ਬਲਵੀਰ ਸਿੰਘ, ਬਲਵੀਰ ਅਰੋੜਾ, ਜਸਪਤ ਰਾਇ, ਮਾ. ਜਗਦਰਸ਼ਨ ਸਿੰਘ, ਮਾ. ਹਰਭਜਨ ਸਿੰਘ, ਸਾਧੂ ਸਿੰਘ ਬਰਾੜ, ਸੁਰੇਸ਼ ਬਾਂਸਲ, ਸ਼ਾਂਤੀ ਹੋਟਲ ਵਾਲਾ, ਡਾ. ਮਹਿੰਦਰ ਸਿੰਘ ਗਿੱਲ, ਸੱਤਪਾਲ ਕਿਤਾਬਾਂ ਵਾਲਾ, ਸੁਖਦੇਵ ਸਿੰਘ ਜੱਸਲ, ਰਜਿੰਦਰ ਸਿੰਘ ਜੱਸਲ ਆਦਿ ਨੇ ਹਾਜ਼ਰੀ ਲਗਵਾਈ |

ਖ਼ਬਰ ਸ਼ੇਅਰ ਕਰੋ

 

ਹਲਕਾ ਵਿਧਾਇਕ ਲੋਹਗੜ੍ਹ ਦੇ ਪੁੱਤਰ, ਪੀ.ਏ. ਖੇਲਾ ਵਾਲੀਆ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ

ਕੋਟ ਈਸੇ ਖਾਂ, 15 ਫਰਵਰੀ (ਨਿਰਮਲ ਸਿੰਘ ਕਾਲੜਾ)-ਨੰਬਰਦਾਰ ਠਾਣਾ ਸਿੰਘ ਬਲਾਕ ਸੰਮਤੀ ਮੈਂਬਰ ਦੀ ਧਰਮ-ਪਤਨੀ ਤੇ ਹਰਜਿੰਦਰ ਸਿੰਘ ਵਾਲੀਆ ਤੇ ਸਿਮਰਜੀਤ ਸਿੰਘ ਸੋਨੂ ਵਾਲੀਆ ਦੇ ਮਾਤਾ ਜਸਵੀਰ ਕੌਰ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਹਨ, ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ...

ਪੂਰੀ ਖ਼ਬਰ »

ਬਾਊ ਮੁਕੰਦ ਲਾਲ ਗੋਇਲ ਦੇ ਦਿਹਾਂਤ 'ਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਉੱਘੇ ਗੋਇਲ ਪਰਿਵਾਰ ਦੇ ਬਾਊ ਮੁਕੰਦ ਲਾਲ ਗੋਇਲ ਦਾ ਬੀਤੇ ਦਿਨੀਂ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਦਿਹਾਂਤ ੋ ਗਿਆ | ਇਸ ਦੁਖਦਾਈ ਸਮੇਂ ਉਨ੍ਹਾਂ ਦੇ ਸਪੁੱਤਰ ਦਰਸ਼ਨ ਕੁਮਾਰ ਦਰਸ਼ੀ ਗੋਇਲ, ਰਮੇਸ਼ ਕੁਮਾਰ ...

ਪੂਰੀ ਖ਼ਬਰ »

ਸਰਪੰਚ ਸੁਖਦੀਪ ਸਿੰਘ ਸੀਪਾ ਦੌਧਰ ਦੀ ਮਾਤਾ ਪਰਮਿੰਦਰ ਕੌਰ ਨਮਿਤ ਪਾਠ ਦਾ ਭੋਗ ਅੱਜ

ਨਿਹਾਲ ਸਿੰਘ ਵਾਲਾ, 15 ਫਰਵਰੀ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਪਿੰਡ ਦੌਧਰ ਸਰਕੀ ਦੇ ਸਰਪੰਚ ਸੁਖਦੀਪ ਸਿੰਘ ਸੀਪਾ ਦੇ ਸਤਿਕਾਰਯੋਗ ਮਾਤਾ ਪਰਮਿੰਦਰ ਕੌਰ ਸਿੱਧੂ ਜੋ ਕਿ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਇਸ ਮੌਕੇ ਵੱਖ-ਵੱਖ ਸਿਆਸੀ, ਗੈਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕਾ ਬੀਬੀ ਭਾਗੀਕੇ ਦੀ ਮਾਤਾ ਸ਼ਵਿੰਦਰ ਕੌਰ ਨਮਿਤ ਪਾਠ ਦਾ ਭੋਗ ਅੱਜ

ਸਮਾਧ ਭਾਈ/ਨਿਹਾਲ ਸਿੰਘ ਵਾਲਾ 15 ਫਰਵਰੀ (ਮਾਣੂੰਕੇ, ਟਿਵਾਣਾ)-ਹਲਕਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਦੀ ਸਾਬਕਾ ਵਿਧਾਇਕਾ ਅਤੇ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਜਿਨ੍ਹਾਂ ਦੇ ਮਾਤਾ ਸ਼ਵਿੰਦਰ ਕੌਰ ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਲਗਵਾਇਆ ਕੈਨੇਡਾ ਦਾ ਸਟੱਡੀ ਵੀਜ਼ਾ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ 'ਤੇ ਪੈਟਰੋਲ ਪੰਪ ਦੇ ਸਾਹਮਣੇ ਸਥਿਤ ਇਲਾਕੇ ਦੀ ਨਾਮਵਰ ਆਈਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਇੰਗਲਿਸ਼ ਸਟੂਡੀਓ ਜੋ ਕਿ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ, ਦੇ ਮੁਖੀ ਪੰਕਜ ਬਾਂਸਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਮੋਗਾ ਦੀ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਗੁਰਦੁਆਰਾ ਬੀਬੀ ਕਾਹਨ ਕੌਰ ਮੋਗਾ ਵਿਖੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਰਿਟਾਇਰਡ ਪੈਨਸ਼ਨਰ ਯੂਨੀਅਨ ਵਿੰਗ ਜ਼ਿਲ੍ਹਾ ਮੋਗਾ ਦੀ ਮੀਟਿੰਗ ਪ੍ਰਧਾਨ ਨਾਇਬ ਸਿੰਘ ਰੌਾਤਾ ਸੁਪਰਡੈਂਟ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ 'ਚ ਛੋਟੇ ਬੱਚਿਆਂ ਦੀਆਂ ਗਤੀਵਿਧੀਆਂ ਕਰਵਾਈਆਂ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਅੱਜ ਸੇਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਕਿਡਜ਼ ਫੀਟ ਕਰਵਾਈ ਗਈ, ਜਿਸ ਵਿਚ ਸਕੂਲੀ ਬੱਚਿਆਂ ਅਤੇ ਆਸ-ਪਾਸ ਪਿੰਡਾਂ ਦੇ ਬੱਚਿਆਂ (ਉਮਰ 2-6 ਸਾਲ) ਨੇ ਵਧ ਚੜ੍ਹ ਕੇ ਹਿੱਸਾ ਲਿਆ | ਬੱਚਿਆਂ ਨੇ ਅਲੱਗ-ਅਲੱਗ ਗਤੀਵਿਧੀਆਂ ...

ਪੂਰੀ ਖ਼ਬਰ »

ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਤਰੱਕੀਆਂ ਜਲਦ ਕਰਨ ਦੀ ਮੰਗ

ਮੋਗਾ, 15 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਐਲੀਮੈਂਟਰੀ ਟੀਚਰ ਯੂਨੀਅਨ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ 'ਅਜੀਤ' ਨੂੰ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਹੈੱਡ ਟੀਚਰਾਂ ਤੇ ਸੈਂਟਰ ਹੈੱਡ ਟੀਚਰਾਂ ਦੀਆਂ ਅਸਾਮੀਆਂ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਪੈਸ਼ਲ ਸਭਾ ਕਰਵਾਈ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਬਾਰ੍ਹਵੀਂ ਕਲਾਸ ਦੀ ਸਪੈਸ਼ਲ ਸਭਾ ਆਯੋਜਿਤ ਕੀਤੀ ਗਈ ਜਿਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ 10 ਸਾਲਾ ਕੈਨੇਡਾ ਦਾ ਮਲਟੀਪਲ ਵੀਜ਼ਾ ਲਗਵਾਇਆ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਦੀ ਮੰਨੀ-ਪ੍ਰਮੰਨੀ ਸੰਸਥਾ ਐਾਜਲਸ ਇੰਟਰਨੈਸ਼ਨਲ ਜੋ ਕਿ ਮੋਗਾ ਦੇ ਅੰਮਿ੍ਤਸਰ ਰੋਡ ਤੇ ਢਿੱਲੋਂ ਕਲੀਨਿਕ ਦੇ ਨਾਲ ਸਥਿਤ ਹੈ, ਜੋ ਕਿ ਕੈਨੇਡਾ, ਆਸਟ੍ਰੇਲੀਆ ਅਤੇ ਯੂ.ਕੇ. ਆਦਿ ਦੇਸ਼ਾਂ ਦੇ ਸਟੂਡੈਂਟ ਵੀਜ਼ੇ ਅਤੇ ਵਿਜ਼ਟਰ ...

ਪੂਰੀ ਖ਼ਬਰ »

ਮੈਕਰੋ ਗਲੋਬਲ ਸਫ਼ਲਤਾ ਪੂਰਵਕ ਲਗਵਾ ਰਹੀ ਕੈਨੇਡਾ ਦੇ ਸਟੱਡੀ ਵੀਜ਼ੇ-ਡੱਲਾ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਸੰਸਥਾ ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਅਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਸਰਵਉੱਚ ...

ਪੂਰੀ ਖ਼ਬਰ »

ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾ ਕੌ ਾਸਲ ਦੀ ਮੀਟਿੰਗ

ਮੋਗਾ, 15 ਫਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਰਬ ਭਾਰਤ ਨੌਜਵਾਨ ਸਭਾ ਦੀ ਸੂਬਾ ਕੌਾਸਲ ਦੀ ਮੀਟਿੰਗ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਢਾਬਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ¢ ਇਸ ਵਿਚ ਪੰਜਾਬ ਭਰ ਵਿਚੋਂ ਫੈਡਰੇਸ਼ਨ ਦੇ ...

ਪੂਰੀ ਖ਼ਬਰ »

ਕਿਡਜ਼ੀ ਪੰਜਾਬ ਸਕੂਲ 'ਚ ਸਾਲਾਨਾ ਖੇਡ ਮੇਲਾ ਮਨਾਇਆ

ਬਾਘਾ ਪੁਰਾਣਾ, 15 ਫਰਵਰੀ (ਬਲਰਾਜ ਸਿੰਗਲਾ)-ਕਿਡਜ਼ੀ ਪੰਜਾਬ ਸਕੂਲ ਬਾਘਾ ਪੁਰਾਣਾ ਵਿਚ ਸਾਲਾਨਾ ਖੇਡ ਮੇਲਾ ਆਯੋਜਿਤ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਪਿ੍ੰਸੀਪਲ ਗੁਰਦੇਵ ਸਿੰਘ, ਸੈਂਟਰ ਹੈੱਡ ਪਰਮਿੰਦਰ ਕੌਰ ਤੇ ਕੋਆਰਡੀਨੇਟਰ ਮਨਜੀਤ ਕੌਰ ਭੁੱਲਰ ਦੁਆਰਾ ਝੰਡਾ ...

ਪੂਰੀ ਖ਼ਬਰ »

ਵੈਟਰਨਰੀ ਇੰਸਪੈਕਟਰਾਂ ਦੀ ਹੋਈ ਮੀਟਿੰਗ

ਮੋਗਾ, 15 ਫਰਵਰੀ (ਜਸਪਾਲ ਸਿੰਘ ਬੱਬੀ)-ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ ਜਸਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ, ਜਿਸ ਵਿਚ ਜਸਪ੍ਰੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਵੈਟਰਨਰੀ ਇੰਸਪੈਕਟਰ ਦੀਆਂ ਜਾਇਜ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX