ਤਾਜਾ ਖ਼ਬਰਾਂ


ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਭਾਰਤ ਨੇ ਪਹਿਲੀ ਪਾਰੀ 'ਚ ਬਣਾਈਆਂ 217 ਦੌੜਾਂ
. . .  about 2 hours ago
ਮੁੱਖ ਮੰਤਰੀ ਪੰਜਾਬ ਦੇ ਸਿਸਵਾਂ ਫਾਰਮ ਹਾਊਸ ਨੇੜੇ ਪੁਲਿਸ ਨੂੰ ਮਿਲੀ ਸਿਰ ਕਟੀ ਲਾਸ਼
. . .  about 2 hours ago
ਮੁੱਲਾਂਪੁਰ ਗਰੀਬਦਾਸ (ਮੋਹਾਲੀ) , 20 ਜੂਨ (ਦਿਲਬਰ ਸਿੰਘ ਖੈਰਪੁਰ) - ਸਥਾਨਿਕ ਪੁਲਿਸ ਥਾਣੇ ਅਧੀਨ ਸ਼ਿਵਾਲਿਕ ਪਹਾੜੀਆਂ ਵਿਚ ਸਥਿਤ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਮਹਿੰਦਰਾ ਬਾਗ ਨੇੜੇ ਅੱਜ ਸਿਰ ...
ਰਾਵੀ ਦਰਿਆ ਵਿਚ ਪਿਕਨਿਕ ਮਨਾਉਣ ਆਏ ਨੌਜਵਾਨਾਂ ਵਿਚੋਂ ਇਕ ਵਹਿਆ ਅਤੇ ਦੋ ਨੂੰ ਬਚਾਉਣ ਦੀ ਕੋਸ਼ਿਸ਼ ਜਾਰੀ
. . .  about 3 hours ago
ਮਾਧੋਪੁਰ ,20 ਜੂਨ (ਨਰੇਸ਼ ਮਹਿਰਾ) - ਐਤਵਾਰ ਦਿਨ ਸਮੇਂ ਰਾਵੀ ਦਰਿਆ ’ਚ ਪਿਕਨਿਕ ਮਨਾਉਣ ਆਏ ਕੁੱਝ ਨੌਜਵਾਨ ਰਣਜੀਤ ਸਾਗਰ ਡੈਮ ਤੋਂ ਅਚਾਨਕ ਪਾਣੀ ਜ਼ਿਆਦਾ ਆਣ ਕਰਕੇ ਰਾਵੀ ਦਰਿਆ ਦੇ ਵਿਚਕਾਰ ਫਸ ਗਏ ,ਜਿਨ੍ਹਾਂ ਨੂੰ ਸਥਾਨਕ ...
ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 3 hours ago
ਜਲੰਧਰ , 20 ਜੂਨ- ਮਿੱਕੀ ਅਗਵਾ ਕਾਂਡ 'ਚ ਸਜ਼ਾ ਕੱਟ ਚੁੱਕੇ ਸਾਬਕਾ ਕੌਂਸਲਰ ਸੁਖਮੀਤ ਡਿਪਟੀ 'ਤੇ ਅੰਨ੍ਹੇ ਵਾਹ ਗੋਲੀਆਂ ਚਲਾਈਆਂ ਗਈਆਂ , ਜਦੋਂ ਉਹ ਆਪਣੇ ਬੁਲੇਟ 'ਤੇ ਗੋਪਾਲ ਨਗਰ ਜਾ ਰਹੇ ਸੀ । 4 ਨੌਜਵਾਨਾਂ ਨੇ ...
ਪੰਜਾਬ ਸਰਕਾਰ ਵਲੋਂ 52 ਆਈ.ਏ.ਐਸ. ਅਤੇ ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ 'ਤੇ ਅਗਲੇ ਹੁਕਮਾਂ ਤਕ ਲਗਾਈ ਰੋਕ
. . .  about 3 hours ago
ਕੈਨੇਡਾ ਬੈਠੇ ਖਾਲਿਸਤਾਨ ਟਾਈਗਰ ਫੋਰਸ ਦੇ ਸੰਚਾਲਕ ਅਰਸ਼ ਡਾਲਾ ਦਾ ਕਰੀਬੀ ਸਾਥੀ ਮੋਗਾ ਪੁਲਿਸ ਵਲੋਂ ਗ੍ਰਿਫਤਾਰ
. . .  about 3 hours ago
ਮੋਗਾ ,20 ਜੂਨ { ਗੁਰਦੇਵ ਭਾਮ }– ਮੋਗਾ ਪੁਲਿਸ ਨੇ ਐਤਵਾਰ ਨੂੰ ਇੱਕ ਗੈਂਗਸਟਰ, ਜਿਸ ਦੀ ਪਛਾਣ ਹਰਦੀਪ ਸਿੰਘ ਉਰਫ ਸੂਰਜ ਰੌਂਤਾ ਵਜੋਂ ਹੋਈ ਹੈ, ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਕੈਨੇਡਾ ਸਥਿਤ ਖਾਲਿਸਤਾਨ ...
ਪਿਸਤੌਲ ਦੀ ਨੋਕ 'ਤੇ ਅਣਪਛਾਤੇ ਲੁਟੇਰਿਆਂ ਵਲੋਂ 63 ਹਜ਼ਾਰ ਰੁਪਏ ਦੀ ਲੁੱਟ
. . .  1 minute ago
ਜੰਡਿਆਲਾ ਗੁਰੂ , 20 ਜੂਨ-(ਰਣਜੀਤ ਸਿੰਘ ਜੋਸਨ)- ਜੰਡਿਆਲਾ ਗੁਰੂ ਨਜਦੀਕ ਜੇ.ਸੀ. ਫਿਊਲ ਪੁਆਇੰਟ ਨਵਾਂ ਕੋਟ ਵਿਖੇ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ ’ਤੇ ਪੈਟਰੋਲ ਪੰਪ ਦੇ ਮੈਨੇਜਰ ਪਾਸੋਂ 63,190 ਰੁਪਏ ਲੁੱਟ ਕੇ ...
ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼
. . .  about 4 hours ago
ਨਵੀਂ ਦਿੱਲੀ, 20 ਜੂਨ – ਡੀ.ਸੀ.ਪੀ. ਕ੍ਰਾਈਮ ਮੋਨਿਕਾ ਭਾਰਦਵਾਜ ਨੇ ਕਿਹਾ ਕਿ ਦਿੱਲੀ ਪੁਲਿਸ ਕ੍ਰਾਈਮ ਬ੍ਰਾਂਚ ਨੇ ਐਂਟੀਫੰਗਲ ਡਰੱਗ ਐਂਫੋਟੇਰੀਸਿਨ ਬੀ. ਦੀ ਕਾਲਾ ਬਾਜ਼ਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ...
ਦੁਬਈ 'ਚ ਰੁੱਖ ਹੇਠਾਂ ਜ਼ਿੰਦਗੀ ਕੱਟ ਰਹੇ ਤਿੰਨ ਨੌਜਵਾਨ ਡਾ.ਓਬਰਾਏ ਦੇ ਯਤਨਾਂ ਸਦਕਾ ਵਤਨ ਪਰਤੇ
. . .  about 4 hours ago
ਅਜਨਾਲਾ , 20 ਜੂਨ (ਗੁਰਪ੍ਰੀਤ ਸਿੰਘ ਢਿੱਲੋਂ) - ਕੌਮਾਂਤਰੀ ਪੱਧਰ ’ਤੇ ਸਮਾਜ ਸੇਵਾ ਦੇ ਖੇਤਰ 'ਚ ਨਿੱਤ ਨਵੇਂ ਮੀਲ-ਪੱਥਰ ਗੱਡ ਰਹੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਡਾ. ਐਸ.ਪੀ. ਸਿੰਘ ...
ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਬਾਈਸਨ ਡਵੀਜ਼ਨ ਦੀ ਕਮਾਨ ਸੰਭਾਲੀ
. . .  about 5 hours ago
ਨਵੀਂ ਦਿੱਲੀ, 20 ਜੂਨ- ਮੇਜਰ ਜਨਰਲ ਪ੍ਰੀਤ ਪਾਲ ਸਿੰਘ ਨੇ ਅੱਜ ਸਿਕੰਦਰਬਾਦ, ਤੇਲੰਗਾਨਾ ਵਿਖੇ 35 ਵੇਂ ਜਨਰਲ ਅਫ਼ਸਰ ਕਮਾਂਡਿੰਗ (ਜੀ.ਓ.ਸੀ.) ਵਜੋਂ ਬਾਈਸਨ ਡਿਵੀਜ਼ਨ ਦਾ ਚਾਰਜ ਸੰਭਾਲ ...
ਹਦਵਾਣੇ ਭਰਨ ਲਈ ਮਜ਼ਦੂਰੀ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਮੌਤ
. . .  about 5 hours ago
ਕਾਲਾ ਸੰਘਿਆਂ, 20 ਜੂਨ (ਬਲਜੀਤ ਸਿੰਘ ਸੰਘਾ) - ਸਥਾਨਕ ਕਸਬੇ 'ਚ ਘਰੋਂ ਗੱਡੀ 'ਚ ਹਦਵਾਣੇ ਭਰਨ ਦਾ ਕੰਮ ਕਰਨ ਆਏ ਲੜਕੇ ਦੀ ਟਰਾਲੇ ਹੇਠਾਂ ਆਉਣ ਨਾਲ ਦਰਦਨਾਕ ਮੌਤ ਹੋ ਗਈ...
ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ
. . .  1 minute ago
ਨੱਥੂਵਾਲਾ ਗਰਬੀ (ਮੋਗਾ), 20 ਜੂਨ (ਸਾਧੂ ਰਾਮ ਲੰਗੇਆਣਾ) - ਅੱਜ ਦੁਪਹਿਰ ਦੇ ਸਮੇਂ ਬਾਘਾਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰ ਸਾਈਕਲ ਸਵਾਰ...
ਚਿਰਾਗ਼ ਪਾਸਵਾਨ ਵਲੋਂ 5 ਜੁਲਾਈ ਨੂੰ ਕੱਢੀ ਜਾਵੇਗੀ ਆਸ਼ੀਰਵਾਦ ਯਾਤਰਾ
. . .  about 6 hours ago
ਨਵੀਂ ਦਿੱਲੀ, 20 ਜੂਨ - ਆਪਣੇ ਚਾਚੇ ਪਸ਼ੂਪਤੀ ਕੁਮਾਰ ਪਾਰਸ ਨਾਲ ਖਿੱਚੋਤਾਣ ਵਿਚਕਾਰ ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ ਅਹਿਮ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਚਿਰਾਗ਼ ਪਾਸਵਾਨ ਨੇ ਕਿਹਾ ਕਿ ਅੱਜ...
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ
. . .  about 6 hours ago
ਵਿਸ਼ਵ ਟੈਸਟ ਚੈਂਪੀਅਨਸ਼ਿਪ ਫਾਈਨਲ : ਤੀਸਰੇ ਦਿਨ ਵੀ ਮੌਸਮ ਦਾ ਅਸਰ, ਦੇਰੀ ਨਾਲ ਸ਼ੁਰੂ ਹੋਵੇਗਾ ਮੈਚ, ਭਾਰਤ 146/3 'ਤੇ...
ਪੰਜਾਬ ਭਰ 'ਚ 21 ਜੂਨ ਨੂੰ ਮਨਾਇਆ ਜਾਵੇਗਾ ਗੱਤਕਾ ਦਿਵਸ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 20 ਜੂਨ (ਰਣਜੀਤ ਸਿੰਘ ਢਿੱਲੋਂ) - ਪੰਜਾਬ ਭਰ ਵਿਚ 21 ਜੂਨ ਨੂੰ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ। 'ਅਜੀਤ' ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਤੇ ਹੋਰ ਆਗੂਆਂ ਨੇ ਦੱਸਿਆ ਕਿ ਯੋਗ ਦਿਵਸ ਦੇ ਮੁਕਾਬਲੇ ਪਾਰਟੀ...
ਮਹਿਬੂਬਾ ਮੁਫ਼ਤੀ ਮੋਦੀ ਦੀ ਅਹਿਮ ਬੈਠਕ 'ਚ ਨਹੀਂ ਕਰੇਗੀ ਸ਼ਿਰਕਤ
. . .  about 7 hours ago
ਨਵੀਂ ਦਿੱਲੀ, 20 ਜੂਨ - ਜੰਮੂ ਕਸ਼ਮੀਰ ਦੇ ਸਿਆਸੀ ਭਵਿੱਖ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 24 ਜੂਨ ਨੂੰ ਉੱਥੋਂ ਦੀਆਂ ਸਾਰੀਆਂ ਸਿਆਸੀ ਧਿਰਾਂ ਨਾਲ ਬੈਠਕ ਕਰ ਸਕਦੇ ਹਨ। ਹਾਲਾਂਕਿ ਇਸ ਅਹਿਮ ਬੈਠਕ ਤੋਂ ਪਹਿਲਾ ਰਿਪੋਰਟਾਂ ਮੁਤਾਬਿਕ ਪੀ.ਡੀ.ਪੀ. ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਹਿੱਸਾ ਨਹੀਂ ਲਵੇਗੀ...
ਅਨਲਾਕ ਦੀ ਪ੍ਰਕਿਰਿਆ ਤਹਿਤ ਦਿੱਲੀ ਵਾਸੀਆਂ ਨੂੰ ਭਲਕੇ ਤੋਂ ਹੋਰ ਮਿਲੇਗੀ ਰਾਹਤ
. . .  about 7 hours ago
ਨਵੀਂ ਦਿੱਲੀ, 20 ਜੂਨ - ਦਿੱਲੀ ਵਿਚ ਅਨਲਾਕ ਦੀ ਪ੍ਰਕਿਰਿਆ ਤਹਿਤ ਭਲਕੇ ਸੋਮਵਾਰ ਤੋਂ ਕਈ ਹੋਰ ਖੇਤਰਾਂ ਵਿਚ ਰਾਹਤ ਮਿਲੇਗੀ। ਜਿਸ ਤਹਿਤ ਦਿੱਲੀ ਵਿਚ 50 ਫ਼ੀਸਦੀ ਸਮਰਥਾ ਨਾਲ ਬਾਰ ਸ਼ੁਰੂ ਕਰਨ ਦੀ ਇਜਾਜ਼ਤ...
ਬ੍ਰਾਜ਼ੀਲ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 5 ਲੱਖ ਤੋਂ ਟੱਪੀ
. . .  about 8 hours ago
ਬ੍ਰਾਸੀਲੀਆ, 20 ਜੂਨ - ਦੱਖਣੀ ਅਮਰੀਕਾ ਦੇ ਸਭ ਤੋਂ ਵੱਡੇ ਦੇਸ਼ ਬ੍ਰਾਜ਼ੀਲ ਵਿਚ ਕੋਰੋਨਾ ਕਾਰਨ ਬੁਰੇ ਹਾਲਾਤ ਹਨ। ਕੋਰੋਨਾ ਵੈਕਸੀਨੇਸ਼ਨ ਦਾ ਕੰਮ ਬੇਹੱਦ ਮੱਠੀ ਰਫ਼ਤਾਰ ਨਾਲ ਚੱਲ ਰਿਹਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਦੇਸ਼ ਵਿਚ ਮਹਾਂਮਾਰੀ ਕਾਰਨ ਬਹੁਤ ਭੈੜੇ ਹਾਲਾਤ ਹੋ ਸਕਦੇ ਹਨ। ਬਰਾਜ਼ੀਲ ਵਿਚ ਕੋਰੋਨਾ...
ਚਿਰਾਗ਼ ਪਾਸਵਾਨ ਨੇ ਪਾਰਟੀ ਆਗੂਆਂ ਨਾਲ ਦਿੱਲੀ ਵਿਚ ਕੀਤੀ ਮੀਟਿੰਗ
. . .  about 8 hours ago
ਨਵੀਂ ਦਿੱਲੀ, 20 ਜੂਨ - ਲੋਕ ਜਨਸ਼ਕਤੀ ਪਾਰਟੀ (ਐਲ.ਜੇ.ਪੀ.) ਆਗੂ ਚਿਰਾਗ਼ ਪਾਸਵਾਨ ਵਲੋਂ ਪਾਰਟੀਆਂ ਆਗੂਆਂ ਨਾਲ ਦਿੱਲੀ ਵਿਖੇ ਆਪਣੇ ਦਫ਼ਤਰ 'ਚ...
ਕੈਪਟਨ ਸਰਕਾਰ ਨੇ ਕੀਤਾ ਵਿਸ਼ਵਾਸਘਾਤ - ਧਿਆਨ ਸਿੰਘ ਮੰਡ
. . .  about 9 hours ago
ਅੰਮ੍ਰਿਤਸਰ , 20 ਜੂਨ (ਹਰਮਿੰਦਰ ਸਿੰਘ ) - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚਾ ਚੁੱਕਣ 'ਤੇ ਸ਼ਮਾਯਾਚਨਾ ਵਜੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹੋ ਕੇ ਅਰਦਾਸ ਕੀਤੀ । ਇਸ ਦੌਰਾਨ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ
. . .  about 9 hours ago
ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ...
ਪ੍ਰਗਟ ਸਿੰਘ ਨੇ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਦਾ ਕੀਤਾ ਵਿਰੋਧ
. . .  about 9 hours ago
ਜਲੰਧਰ, 20 ਜੂਨ - ਕੈਪਟਨ ਸਰਕਾਰ ਵਲੋਂ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਵਿਰੋਧੀ ਧਿਰਾਂ ਸਮੇਤ ਪੰਜਾਬ 'ਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਕੁਝ ਵਿਧਾਇਕਾਂ ਵਲੋਂ ਇਸ ਫ਼ੈਸਲੇ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਾਬਕਾ ਹਾਕੀ...
ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਨੇ ਸ੍ਰੀ ਬੰਗਲਾ ਸਾਹਿਬ ਟੇਕਿਆ ਮੱਥਾ
. . .  about 9 hours ago
ਨਵੀਂ ਦਿੱਲੀ, 20 ਜੂਨ - ਭਾਰਤ ਦੀ ਉੱਘੀ ਬੈਡਮਿੰਟਨ ਖਿਡਾਰਨ ਸਾਇਨਾ ਨੇਹਵਾਲ ਅੱਜ ਦਿੱਲੀ ਸਥਿਤ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੀ। ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ...
ਭਾਜਪਾ ਆਗੂ ਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸਾਂਪਲਾ ਵਲੋਂ ਜਥੇਦਾਰ ਹਰਪ੍ਰੀਤ ਸਿੰਘ ਨਾਲ ਮੁਲਾਕਾਤ
. . .  about 9 hours ago
ਅੰਮ੍ਰਿਤਸਰ, 20 ਜੂਨ (ਹਰਮਿੰਦਰ ਸਿੰਘ) - ਭਾਜਪਾ ਆਗੂ ਅਤੇ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ...
ਮਹਾਰਾਸ਼ਟਰ 'ਚ ਕੋਰੋਨਾ ਦਾ ਨਵਾਂ ਰੂਪ ਡੈਲਟਾ ਪਲੱਸ ਹੋਇਆ ਪ੍ਰਗਟ, ਤੀਸਰੀ ਲਹਿਰ ਦਾ ਖ਼ਤਰਾ ਵਧਿਆ
. . .  about 10 hours ago
ਮੁੰਬਈ, 20 ਜੂਨ - ਭਾਰਤ ਵਿਚ ਕੋਰੋਨਾ ਦੀ ਦੂਸਰੀ ਲਹਿਰ ਬੇਸ਼ੱਕ ਰੁਕਦੀ ਹੋਈ ਨਜ਼ਰ ਆ ਰਹੀ ਹੈ ਪਰ ਖ਼ਤਰਾ ਅਜੇ ਵੀ ਬਰਕਰਾਰ ਹੈ। ਮਹਾਰਾਸ਼ਟਰ ਵਿਚ ਕੋਰੋਨਾ ਦੇ ਨਵਾਂ ਰੂਪ ਪ੍ਰਗਟ ਹੋਇਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਬਠਿੰਡਾ

ਨਗਰ ਨਿਗਮ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮਾਰਚ

ਬਠਿੰਡਾ, 15 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਪੰਜਾਬ ਮਿਉਂਸਪਲ ਵਰਕਰਜ਼ ਯੂਨੀਅਨ ਤੇ ਮਿਉਂਸਪਲ ਪੈਨਸ਼ਨਰਜ਼ ਯੂਨੀਅਨ, ਪੰਜਾਬ ਦੇ ਸੱਦੇ 'ਤੇ ਵੱਡੀ ਗਿਣਤੀ 'ਚ ਇਕੱਠੇ ਹੋਏ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਅੱਗੇ ਧਰਨਾ ਦੇਣ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਨੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਜਤਾਇਆ ਰੋਸ

ਮਹਿਰਾਜ, 15 ਫਰਵਰੀ (ਸੁਖਪਾਲ ਮਹਿਰਾਜ)-ਭਾਰਤੀ ਕਿਸਾਨ ਯੂਨੀਅਨ ਬਲਾਕ ਫੂਲ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਸੰਬੋਧਨ ਕਰਦਿਆਂ ਜ਼ਿਲ੍ਹਾ ...

ਪੂਰੀ ਖ਼ਬਰ »

ਵਿੱਤ ਮੰਤਰੀ ਨੇ ਸ਼ਹਿਰ ਦੇ ਸੁੰਦਰੀਕਰਨ ਤੇ ਮੁਢਲੀਆਂ ਸਹੂਲਤਾਂ ਨੂੰ ਲੈ ਕੇ ਵੱਖ-ਵੱਖ ਥਾਵਾਂ ਦਾ ਕੀਤਾ ਦੌਰਾ

ਬਠਿੰਡਾ, 15 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਸ਼ਹਿਰ ਦੇ ਚੱਲ ਰਹੇ ਸੁੰਦਰੀਕਰਨ ਕਾਰਜਾਂ ਤੇ ਨਿਰਮਾਣ ਅਧੀਨ ਕੰਮਾਂ ਦਾ ਦੌਰਾ ਕੀਤਾ ਤੇ ਇਸ ਸਬੰਧੀ ਹੋਰ ਜਾਣਕਾਰੀ ਹਾਸਲ ਕੀਤੀ ਤੇ ਹੋਰ ਨਵੇਂ ਕੰਮਾਂ ਦੀ ਸ਼ੁਰੂਆਤ ...

ਪੂਰੀ ਖ਼ਬਰ »

ਵਿਆਹੁਤਾ ਨੂੰ ਮਾਰਨ ਦੇ ਦੋਸ਼ 'ਚ ਪਤੀ, ਸੱਸ ਤੇ 2 ਨਨਾਣਾਂ ਨੂੰ 7-7 ਸਾਲ ਦੀ ਸਜ਼ਾ

ਬਠਿੰਡਾ, 15 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਦੀ ਐਡੀਸ਼ਨਲ ਸੈਸ਼ਨ ਜੱਜ ਕਿਰਨ ਬਾਲਾ ਦੀ ਅਦਾਲਤ ਨੇ ਮੱੁਦਈ ਪੱਖ ਦੇ ਵਕੀਲ ਹਰਪਾਲ ਸਿੰਘ ਖਾਰਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਤਕਰੀਬਨ ਪੌਣੇ ਤਿੰਨ ਸਾਲ ਪਹਿਲਾਂ ਇਕ ਵਿਆਹੁਤਾ ਨੂੰ ਮਾਰਨ ਦੇ ਦੋਸ਼ ...

ਪੂਰੀ ਖ਼ਬਰ »

ਕਾਂਗਰਸੀ ਆਗੂ ਤੇ ਸਫ਼ਾਈ ਸੇਵਕਾਂ 'ਚ ਹੋਈ ਦੋ ਧਿਰੀ ਮੀਟਿੰਗ ਬੇਸਿੱਟਾ ਰਹੀ

ਰਾਮਪੁਰਾ ਫੂਲ, 15 ਫਰਵਰੀ (ਨਰਪਿੰਦਰ ਸਿੰਘ ਧਾਲੀਵਾਲ) - ਰਾਮਪੁਰਾ ਫੂਲ ਦੇ ਹੜਤਾਲੀ ਸਫ਼ਾਈ ਸੇਵਕਾਂ ਨੂੰ ਮਨਾਉਣ ਲਈ ਸੱਤਾਧਾਰੀ ਧਿਰ ਦੇ ਸੀਨੀਅਰ ਆਗੂਆਂ ਨੇ ਸਫ਼ਾਈ ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਦੇਰ ਸਾਮ ਦੋ ਧਿਰੀ ਮੀਟਿੰਗ ਕੀਤੀ | ਇਹ ਮੀਟਿੰਗ ਬੇਸਿੱਟਾ ਰਹਿਣ ਦੀ ਸੂਚਨਾ ਹੈ | ਮੀਟਿੰਗ 'ਚ ਨਗਰ ਕੌਾਸਲ ਪ੍ਰਧਾਨ ਚਰਨਜੀਤ ਸਿੰਘ ਜਟਾਣਾ ਦੀ ਗ਼ੈਰਹਾਜ਼ਰੀ ਨੇ ਵੀ ਕਈ ਸਵਾਲ ਖੜੇ੍ਹ ਕਰ ਦਿੱਤੇ ਹਨ | ਲੋਕ ਇਸ ਪੂਰੇ ਮਾਮਲੇ ਨੂੰ ਸਿਆਸੀ ਤਿਕੜਮਬਾਜੀ ਦੇ ਤੌਰ 'ਤੇ ਵੇਖ ਰਹੇ ਹਨ | ਓਧਰ ਸਫ਼ਾਈ ਸੇਵਕਾਂ ਵਲਾੋ ਆਪਣੀਆਂ ਮੰਗਾਂ ਨੰੂ ਲੈ ਕੇ ਕੀਤੀ ਅਣਮਿਥੇ ਦੀ ਹੜਤਾਲ ਅੱਜ ਪੰਜਵੇਂ ਦਿਨ ਵੀ ਜਾਰੀ ਰਹੀ | ਜਿਸ ਕਾਰਨ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ 'ਚ ਕੂੜੇ ਦੇ ਢੇਰ ਲੱਗ ਗਏ ਹਨ | ਦੁਕਾਨਦਾਰਾਂ ਸਮੇਤ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸ਼ਹਿਰ ਦੀ ਵਿਗੜੀ ਸਫ਼ਾਈ ਵਿਵਸਥਾ ਨੂੰ ਵੇਖਦਿਆਂ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸੰਜੀਵ ਧੀਗੜਾ, ਨਗਰ ਕੌਾਸਲ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਕੰਡਾ, ਨਗਰ ਕੌਾਸਲ ਦੇ ਸਾਬਕਾ ਪ੍ਰਧਾਨ ਸੁਨੀਲ ਬਿੱਟਾ ਤੇ ਵਪਾਰ ਮੰਡਲ ਦੇ ਪ੍ਰਧਾਨ ਰਮੇਸ਼ ਮੱਕੜ ਵਲਾੋ ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਯਤਨ ਕੀਤੇ ਗਏ ਪਰ ਸਫ਼ਾਈ ਸੇਵਕ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਰਹੇ | ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਚਰਨਦਾਸ ਦੀ ਪ੍ਰਧਾਨਗੀ ਹੇਠ ਸਫ਼ਾਈ ਸੇਵਕਾਾ ਵਲੋਂ ਕੰਮ ਬੰਦ ਕਰਕੇ ਨਗਰ ਕੌਾਸਲ ਦਫ਼ਤਰ ਅੱਗੇ ਧਰਨਾ ਲਗਾਇਆ ਹੋਇਆ ਹੈ | ਉਨ੍ਹਾਂ ਨਗਰ ਕੌਾਸਲ ਦੇ ਪ੍ਰਧਾਨ ਉਪਰ ਵਾਅਦਾ ਿਖ਼ਲਾਫ਼ੀ ਦੇ ਦੋਸ ਲਾਉਂਦਿਆਂ ਨਗਰ ਕੌਾਸਲ ਦੇ ਪ੍ਰਬੰਧਕੀ ਢਾਂਚੇ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕਿਹਾ ਕਿ ਕੌਾਸਲਰਾਂ ਦੇ ਆਪਸੀ ਕਾਟੋ ਕਲੇਸ਼ ਦੇ ਚੱਲਦਿਆਂ ਕਾਰਜ ਸਾਧਕ ਅਫ਼ਸਰ ਦਾ ਤਬਾਦਲਾ ਕਰਵਾ ਦਿੱਤਾ ਗਿਆ ਹੈ ਜਿਸ ਕਾਰਨ ਜ਼ਰੂਰੀ ਕੰਮ ਅਟਕ ਗਏ ਹਨ | ਸਫ਼ਾਈ ਸੇਵਕ ਯੂਨੀਅਨ ਦੇ ਚੇਅਰਮੈਨ ਬਿੱਟੂ ਰਾਮ ਨੇ ਦੱਸਿਆ ਕਿ ਸਫ਼ਾਈ ਸੇਵਕਾਂ ਦਾ ਪੀ. ਐਫ. ਉਨ੍ਹਾਂ ਦੇ ਖਾਤੇ 'ਚ ਜਮ੍ਹਾਂ ਕਰਵਾਉਣ, ਤਰਸ ਆਧਾਰਿਤ ਨੌਕਰੀਆਂ ਦੇਣ ਅਤੇ ਇਕ ਮਹੀਨੇ ਦੀ ਬਕਾਇਆ ਤਨਖ਼ਾਹ ਦੇਣ ਆਦਿ ਮੰਗਾਂ ਨੂੰ ਲੈ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ ਤੇ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀ ਹੰੁਦਾ, ਹੜਤਾਲ ਜਾਰੀ ਰਹੇਗੀ | ਇਸ ਮੌਕੇ ਦੀਪਕ ਸਾਰਸਰ, ਰਣਜੀਤ ਡੀਸੀ, ਸੁਰੇਸ਼ ਕੁਮਾਰ ਫੂਲ, ਸੁਰੇਸ਼ ਕੁਮਾਰ, ਦੀਪਕ, ਲਾਜੋ ਰਾਣੀ, ਅਨੀਤਾ, ਸਾਂਤੀ, ਗੀਤਾ, ਲਾਲੀ, ਚੰਦਰ, ਰਾਣੀ ਆਦਿ ਸ਼ਾਮਿਲ ਸਨ |

ਖ਼ਬਰ ਸ਼ੇਅਰ ਕਰੋ

 

ਸੜਕ ਹਾਦਸੇ 'ਚ 4 ਜ਼ਖ਼ਮੀ

ਬਠਿੰਡਾ, 15 ਫਰਵਰੀ (ਅਵਤਾਰ ਸਿੰਘ)- ਸਥਾਨਕ ਸ਼ਹਿਰ ਅੰਦਰ ਵੱਖ-ਵੱਖ ਖੇਤਰਾਂ 'ਚ ਸੜਕ ਹਾਦਸਿਆਂ 'ਚ 4 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਪਾ ਕੇ ਸ਼ਹਿਰ ਦੀ ਸਮਾਜ ਸੇਵੀ ਸੰਸਥਾ ਸਹਾਰਾ ਜਨ ਸੇਵਾ ਦੇ ਵਰਕਰਾਂ ਵਲੋਂ ਘਟਨਾ ਸਥਾਨ 'ਤੇ ਪਹੰੁਚ ਕੇ ਜ਼ਖ਼ਮੀਆਂ ਨੂੰ ਆਪਣੀ ...

ਪੂਰੀ ਖ਼ਬਰ »

ਸ਼ਰਾਬ ਤਸਕਰੀ ਦੇ ਦੋਸ਼ਾਂ 'ਚੋਂ ਸਾਬਕਾ ਸਰਪੰਚ ਸਮੇਤ 2 ਬਰੀ

ਬਠਿੰਡਾ, 15 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਅਦਾਲਤ ਦੇ ਸਅਜੇ ਮਿੱਤਲ ਜੁਡੀਸ਼ੀਅਲ ਮੈਜਿਸਟਰੇਟ ਨੇ ਬਚਾਅ ਪੱਖ ਦੇ ਵਕੀਲ ਗੁਰਵਿੰਦਰ ਸਿੰਘ ਸਿੱਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਰੁਘੂ ਬੰਗੀ ਦੇ ਇਕ ਸਾਬਕਾ ਸਰਪੰਚ ਸਮੇਤ ਦੋ ਜਣਿਆਂ ਨੂੰ ਸ਼ਰਾਬ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਨਾਲ ਕਿਸਾਨ ਦੀ ਮੌਤ

ਕਾਲਾਂਵਾਲੀ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਕਸਬਾ ਰੋੜੀ 'ਚ ਇੱਕ ਕਿਸਾਨ ਦੀ ਰੋੜੀ ਬ੍ਰਾਂਚ ਨਹਿਰ 'ਚ ਡਿੱਗ ਕੇ ਡੁੱਬਣ ਨਾਲ ਮੌਤ ਹੋ ਗਈ | ਕਈ ਘੰਟਿਆਂ ਦੀ ਮੁਸ਼ੱਕਤ ਬਾਅਦ ਉਸ ਦੀ ਲਾਸ਼ ਗੋਤਾਖੋਰਾਂ ਨੇ ਨਹਿਰ 'ਚੋਂ ਲੱਭ ਲਈ | ਜਾਣਕਾਰੀ ਅਨੁਸਾਰ ਕਸਬਾ ਰੋੜੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਤਸਕਰ ਕਾਬੂ

ਰਾਮਾਂ ਮੰਡੀ, 15 ਫਰਵਰੀ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)- ਰਾਮਾਂ ਥਾਣਾ ਮੁਖੀ ਹਰਨੇਕ ਸਿੰਘ ਦੀ ਅਗਵਾਈ ਹੇਠ ਗਸ਼ਤ ਕਰ ਰਹੀਆਂ ਦੋ ਵੱਖ-ਵੱਖ ਪੁਲਿਸ ਪਾਰਟੀਆਂ ਵਲੋਂ ਹਰਿਆਣਾ ਸੂਬੇ ਦੀ ਸ਼ਰਾਬ ਸਮੇਤ ਦੋ ਤਸਕਰਾਂ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ...

ਪੂਰੀ ਖ਼ਬਰ »

36 ਬੋਤਲਾਾ ਨਾਜਾਇਜ਼ ਸ਼ਰਾਬ ਫੜੀ

ਬੱਲੂਆਣਾ 15 ਫਰਵਰੀ (ਗੁਰਨੈਬ ਸਾਜਨ)- ਪੁਲਿਸ ਥਾਣਾ ਸਦਰ ਬਠਿੰਡਾ ਅਧੀਨ ਪੈਂਦੇ ਪਿੰਡ ਬੀੜ ਤਲਾਬ ਦੀ ਗੁਰਦੀਪ ਕੌਰ ਪਤਨੀ ਜਰਨੈਲ ਸਿੰਘ ਪਾਸੋਂ 10 ਬੋਤਲਾਾ ਨਾਜਾਇਜ਼ ਸ਼ਰਾਬ ਬਰਾਮਦ ਹੋਈ ਹੈ ¢ ਇਸ ਤਰ੍ਹਾਾ ਹੁਣ ਚੌਕੀ ਬੱਲੂਆਣਾ ਦੇ ਏ.ਐਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਸਵਾਰ ਨੌਜਵਾਨ ਕਾਬੂ

ਕਾਲਾਂਵਾਲੀ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)-ਖੇਤਰ ਦੀ ਥਾਣਾ ਰੋੜੀ ਪੁਲਿਸ ਨੇਚੈਕਿੰਗ ਦੌਰਾਨ ਪਿੰਡ ਕੁਰੰਗਾਂਵਾਲੀ ਖੇਤਰ ਤੋਂ ਮੋਟਰ-ਸਾਈਕਲ ਸਵਾਰ ਨੌਜਵਾਨ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਕਾਲ਼ਾ ਰਾਮ ਉਰਫ਼ ...

ਪੂਰੀ ਖ਼ਬਰ »

ਨਾਲੀਆਂ ਬਣਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ

ਸੰਗਤ ਮੰਡੀ, 15 ਫਰਵਰੀ (ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਅਧੀਨ ਪੈਂਦੇ ਪਿੰਡ ਘੁੱਦਾ ਦੀ ਸਰੂਪਾ ਬਸਤੀ ਵਿਖੇ ਨਵੇਂ ਸਿਰੇ ਤੋਂ ਨਾਲੀਆਂ ਬਣਾਉਣ ਦੀ ਸ਼ੁਰੂਆਤ ਕਰਕੇ ਪੂਰੀ ਪੰਚਾਇਤ ਵਲੋਂ ਪਿੰਡ 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਵਿਧਾਇਕਾ ਬਲਜਿੰਦਰ ਕੌਰ ਨੇ ਜਨਤਕ ਮੀਟਿੰਗਾਂ ਦੌਰਾਨ ਪੰਜਾਬ 'ਚ 'ਆਪ' ਦਾ ਸਾਥ ਦੇਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 15 ਫਰਵਰੀ (ਰਣਜੀਤ ਸਿੰਘ ਰਾਜੂ)-ਹਲਕੇ ਦੀ ਵਿਧਾਇਕਾ ਤੇ ਆਮ ਆਦਮੀ ਪਾਰਟੀ ਦੀ ਕੌਮੀ ਕਾਰਜਕਾਰਨੀ ਮੈਂਬਰ ਪ੍ਰੋ. ਬਲਜਿੰਦਰ ਕੌਰ ਨੇ ਅੱਜ ਹਲਕੇ ਦੇ ਪਿੰਡ ਲੇਲੇਵਾਲਾ ਸਮੇਤ ਕਈ ਹੋਰਨਾਂ ਪਿੰਡਾਂ 'ਚ ਜਨਤਕ ਮੀਟਿੰਗਾਂ ਕਰਦਿਆਂ ਦਿੱਲੀ 'ਚ ਆਮ ਆਦਮੀ ਪਾਰਟੀ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਵਾਈਨ ਫਲੂ ਤੇ ਨਸ਼ਿਆਂ ਿਖ਼ਲਾਫ਼ ਕੀਤਾ ਜਾਗਰੂਕ

ਚਾਉਕੇ , 15 ਫਰਵਰੀ (ਮਨਜੀਤ ਸਿੰਘ ਘੜੈਲੀ)- ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਖ਼ੁਸ਼ਦਿਲ ਸਿੰਘ ਸੰਧੂ ਤੇ ਸੀਨੀਅਰ ਮੈਡੀਕਲ ਅਫ਼ਸਰ ਭਗਤਾ ਭਾਈਕਾ ਡਾਕਟਰ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚੋਟੀਆਾ ਵਿਖੇ ਸਕੂਲੀ ...

ਪੂਰੀ ਖ਼ਬਰ »

ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਵਿਖੇ ਸਪੋਰਟਸ ਮੀਟ ਕਰਵਾਈ

ਚਾਉਕੇ, 15 ਫਰਵਰੀ (ਮਨਜੀਤ ਸਿੰਘ ਘੜੈਲੀ)-ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋਂ ਕਲਾਂ ਵਿਖੇ ਸੰਸਥਾ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਪ੍ਰਧਾਨ ਬਬਲੀ ਖੀਪਲ ਦੀ ਅਗਵਾਈ ਹੇਠ ਨਰਸਰੀ ਅਤੇ ਕੇ ਜੀ ਕਲਾਸ ਦੇ ਬੱਚਿਆਾ ਦੀ ਸਪੋਰਟਸ ਮੀਟ ਕਰਵਾਈ ਗਈ | ਇਸ ਸਪੋਰਟਸ ...

ਪੂਰੀ ਖ਼ਬਰ »

ਕਿਸ਼ੋਰ ਅਵਸਥਾ ਸਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ

ਨਥਾਣਾ, 15 ਫਰਵਰੀ (ਗੁਰਦਰਸ਼ਨ ਲੁੱਧੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸਿਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਕਿਸ਼ੋਰ ਸਿਖਿਆ ਸਬੰਧੀ ਜਾਗਰੂਕ ਕਰਨ ਵਾਸਤੇ ਵਰਕਸ਼ਾਪ ਲਗਾਈ ਗਈ | ਬਲਾਕ ਐਜੂਕੇਟਰ ਸ਼ਿਵਾਨੀ ਨੇ ਦੱਸਿਆ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿੱਬੜਿਆ ਦਸਮੇਸ਼ ਸਕੂਲ ਦਾ ਸਾਲਾਨਾ ਸਮਾਗਮ

ਬਠਿੰਡਾ, 15 ਜਨਵਰੀ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਉਘੇ ਦਸ਼ਮੇਸ਼ ਸਕੂਲ ਵਿਖ਼ੇ ਸਕੂਲ ਦਾ ਸਲਾਨਾ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਫੁੱਲਵਾੜੀ ਕਾਲਜ ਦੇ ਪਿ੍ੰਸੀਪਲ ਜਗਦੀਸ਼ ਘਈ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਸਕੂਲ ਦੇ ਐਮ. ਡੀ. ਡਾ: ਰਵਿੰਦਰ ਸਿੰਘ ਮਾਨ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਨਾਗਰਿਕਤਾ ਸੋਧ ਬਿੱਲ ਦੇ ਮਾਮਲੇ 'ਚ ਕੀਤਾ ਅਰਥੀ ਫ਼ੂਕ ਮੁਜਾਹਰਾ

ਬਠਿੰਡਾ, 15 ਫਰਵਰੀ (ਅਵਤਾਰ ਸਿੰਘ)- ਅੱਜ ਕਾਂਗਰਸੀਆਂ ਨੇ ਬਠਿੰਡਾ ਵਿਖੇ ਮੋਦੀ ਸਰਕਾਰ ਦੀਆਂ ਨੀਤੀਆਂ ਤੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਰਥੀ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਰਜਨੀ ਬਾਲਾ ਚੇਅਰਮੈਨ ਸ਼ਹਿਰੀ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਬਠਿੰਡਾ ਵਲੋਂ ਕਾਰਜਕਾਰੀ ਕਮੇਟੀ ਦਾ ਗਠਨ

ਬਠਿੰਡਾ, 15 ਫਰਵਰੀ (ਅਵਤਾਰ ਸਿੰਘ)-ਪੰਜਾਬੀ ਸਾਹਿਤ ਸਭਾ ਬਠਿੰਡਾ ਦੇ ਅਹੱਦੇਦਾਰਾਂ ਦੀ ਮੀਟਿੰਗ ਸਭਾ ਦੇ ਪ੍ਰਧਾਨ ਜੇ. ਸੀ. ਪਰਿੰਦਾ ਦੀ ਪ੍ਰਧਾਨਗੀ ਹੇਠ ਟੀਚਰਜ਼ ਹੋਮ 'ਚ ਕੀਤੀ ਗਈ¢ ਸਭਾ ਦੀ ਪਲੇਠੀ ਮੀਟਿੰਗ 'ਚ ਕਾਰਜਕਾਰਨੀ ਕਮੇਟੀ ਦਾ ਗਠਨ ਕੀਤਾ ਗਿਆ¢ ਸਰਬਸੰਮਤੀ ਨਾਲ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਕਾਬੂ

ਕਾਲਾਂਵਾਲੀ, 15 ਫਰਵਰੀ (ਭੁਪਿੰਦਰ ਪੰਨੀਵਾਲੀਆ)- ਸੀਆਈਏ ਸਟਾਫ਼ ਪੁਲਿਸ ਕਾਲਾਂਵਾਲੀ ਦੀ ਟੀਮ ਨੇ ਗਸ਼ਤ ਤੇ ਚੈਕਿੰਗ ਦੌਰਾਨ ਪਿੰਡ ਦਾਦੂ ਤੋਂ ਇਕ ਨੌਜਵਾਨ ਨੂੰ 8 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਜਗਰਾਜ ਸਿੰਘ ਉਰਫ਼ ਗਜੀ ਵਾਸੀ ਦਾਦੂ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 15 ਫਰਵਰੀ (ਸਟਾਫ਼ ਰਿਪੋਰਟਰ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਲੱਖ਼ਣ ਤਰੀਕੇ ਨਾਲ ਵਿਦਾਇਗੀ ਦਿੱਤੀ ਗਈ¢ ਪ੍ਰੋਗਰਾਮ ਦੇ ਆਰੰਭ 'ਚ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ...

ਪੂਰੀ ਖ਼ਬਰ »

ਸਰਕਾਰੀ ਹਸਪਤਾਲ ਵਿਖੇ ਦੰਦਾਂ ਦੀ ਸੰਭਾਲ ਸਬੰਧੀ ਪੰਦਰਵਾੜੇ ਦੀ ਸਮਾਪਤੀ

ਤਲਵੰਡੀ ਸਾਬੋ, 15 ਫਰਵਰੀ (ਰਵਜੋਤ ਸਿੰਘ ਰਾਹੀ)-ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਰਕਾਰੀ ਹਸਪਤਾਲ ਵਿਖੇ ਡਾ. ਗੁਰਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਦੀ ਰਹਿਨੁਮਾਈ ਹੇਠ ਦੰਦਾਂ ਦੀ ਸਿਹਤ ਸੰਭਾਲ ਸਬੰਧੀ 33ਵੇਂ ਪੰਦਰਵਾੜੇ ਦੀ ਸਪਾਪਤੀ ਹੋਈ | ਇਸ ਮੌਕੇ ਡਾ: ਗੁਰਜੀਤ ...

ਪੂਰੀ ਖ਼ਬਰ »

ਜੈਨ ਗਰਲਜ਼ ਕਾਲਜ ਰਾਮਾਂ 'ਚ ਚੌਥਾ ਸੰਪਰਕ ਮੇਲਾ ਕਰਵਾਇਆ

ਰਾਮਾਂ ਮੰਡੀ, 15 ਫਰਵਰੀ (ਅਮਰਜੀਤ ਸਿੰਘ ਲਹਿਰੀ)- ਸਥਾਨਕ ਸ਼ਹਿਰ ਦੇ ਤਪਾਚਾਰਿਆ ਸ੍ਰੀ ਹੇਮ ਕੰੁਵਰ ਜੈਨ ਗਰਲਜ਼ ਕਾਲਜ ਵਿਹੜੇ 'ਚ ਚੌਥਾ ਸੰਪਰਕ ਮੇਲਾ ਕਰਵਾਇਆ ਗਿਆ | ਜਿਸ ਵਿਚ ਐਸ.ਡੀ.ਐਮ ਵਰਿੰਦਰ ਸਿੰਘ, ਡੀ.ਐਸ.ਪੀ ਨਰਿੰਦਰ ਸਿੰਘ ਨੇ ਮੁੱਖ ਮਹਿਮਾਨ ਤੇ ਥਾਣਾ ਮੁਖੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX