ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  15 minutes ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  32 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  38 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 3 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 4 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 5 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 5 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 4 ਫੱਗਣ ਸੰਮਤ 551

ਖੇਡ ਸੰਸਾਰ

ਨਿਊਜ਼ੀਲੈਂਡ ਇਲੈਵਨ ਅਭਿਆਸ ਮੈਚ ਦੌਰਾਨ 235 ਦੌੜਾਂ 'ਤੇ ਢੇਰ

ਬੁਮਰਾਹ ਤੇ ਸ਼ਮੀ ਦੀ ਘਾਤਕ ਗੇਂਦਬਾਜ਼ੀ

ਹੈਮਿਲਟਨ, 15 ਫਰਵਰੀ (ਏਜੰਸੀ)- ਜਸਪ੍ਰੀਤ ਬੁਮਰਾਹ ਤੇ ਮੁਹੰਮਦ ਸ਼ਮੀ ਨੇ ਨਿਊਜ਼ੀਲੈਂਡ ਇਲੈਵਨ ਦੇ ਿਖ਼ਲਾਫ਼ ਭਾਰਤ ਦੇ ਅਭਿਆਸ ਮੈਚ ਦੇ ਦੂਸਰੇ ਦਿਨ ਸ਼ਾਨਦਾਰ ਗੇਂਦਬਾਜ਼ੀ ਕੀਤੀ ਤੇ ਵੈਿਲੰਗਟਨ 'ਚ ਹੋਣ ਵਾਲੇ ਪਹਿਲੇ ਟੈਸਟ ਤੋਂ ਪਹਿਲਾਂ ਘਰੇਲੂ ਟੀਮ ਨੂੰ ਚਿਤਾਵਾਨੀ ...

ਪੂਰੀ ਖ਼ਬਰ »

ਭਾਵਨਾ ਜਾਟ ਨੇ 20 ਕਿਲੋਮੀਟਰ ਪੈਦਲ ਚਾਲ 'ਚ ਉਲੰਪਿਕ ਲਈ ਕਟਾਇਆ ਟਿਕਟ

ਨਵਾਂ ਕੌਮੀ ਰਿਕਾਰਡ ਵੀ ਬਣਾਇਆ

ਰਾਂਚੀ, 15 ਫਰਵਰੀ (ਏਜੰਸੀ)- ਅਥਲੀਟ ਭਾਵਨਾ ਜਾਟ (24) ਨੇ ਇਥੇ ਕੌਮੀ ਚੈਂਪੀਅਨਸ਼ਿਪ ਦੇ 20 ਕਿਲੋਮੀਟਰ ਪੈਦਲ ਚਾਲ ਮੁਕਾਬਲੇ 'ਚ ਨਵਾਂ ਕੌਮੀ ਰਿਕਾਰਡ ਬਣਾਉਣ ਦੇ ਨਾਲ ਹੀ 2020 ਉਲੰਪਿਕ ਲਈ ਵੀ ਕੁਆਲੀਫਾਈ ਕਰ ਲਿਆ ਹੈ | ਰਾਜਸਥਾਨ ਦੀ ਇਸ ਅਥਲੀਟ ਨੇ 1:29.54 ਸਕਿੰਟ ਦੇ ਸਮੇਂ ਨਾਲ ਉਲੰਪਿਕ ਲਈ ਕੁਆਲੀਫਾਈ ਕੀਤਾ, ਜਿਸ ਦਾ ਕੁਆਲੀਫਿਕੇਸ਼ਨ ਸਮਾਂ 1:31.00 ਸਕਿੰਟ ਸੀ | ਭਾਵਨਾ ਨੇ ਇਸ ਤਰ੍ਹਾਂ ਪਿਛਲੇ ਸਾਲ ਅਕਤੂਬਰ 'ਚ ਬਣਾਏ ਗਏ 1:38.30 ਸਕਿੰਟ ਦੇ ਵਿਅਕਤੀਗਤ ਸਰਬੋਤਮ ਪ੍ਰਦਰਸ਼ਨ 'ਚ ਵੀ ਕਾਫੀ ਸੁਧਾਰ ਕੀਤਾ ਹੈ | ਪਿ੍ਅੰਕਾ ਗੋਸਵਾਮੀ 1:31.36 ਸਕਿੰਟ ਦੇ ਸਮੇਂ ਨਾਲ ਉਲੰਪਿਕ ਕੱਟ ਤੋਂ ਕਰੀਬ ਨਾਲ ਖੁੰਝ ਗਈ | ਪੁਰਸ਼ ਵਰਗ 'ਚ ਸੰਦੀਪ ਕੁਮਾਰ ਨੇ 1:21.34 ਸਕਿੰਟ 'ਚ ਦੌੜ ਜਿੱਤੀ | ਹਾਲਾਂਕਿ ਉਹ 24 ਸਕਿੰਟ ਨਾਲ ਉਲੰਪਿਕ ਟਿਕਟ ਪ੍ਰਾਪਤ ਕਰਨ ਤੋਂ ਖੁੰਝ ਗਏ | ਉਲੰਪਿਕ ਕੁਆਲੀਫਿਕੇਸ਼ਨ ਮਾਰਕ ਇਕ ਘੰਟੇ 20 ਮਿੰਟ ਦਾ ਹੈ | ਸੰਦੀਪ ਦੇ ਕੋਲ ਅਜੇ ਅਗਲੇ ਮਹੀਨੇ ਜਾਪਾਨ 'ਚ ਹੋਣ ਵਾਲੀ ਏਸ਼ੀਆਈ ਪੈਦਲ ਚਾਲ ਚੈਂਪੀਅਨਸ਼ਿਪ 'ਚ ਟੋਕੀਓ ਉਲੰਪਿਕ ਕੋਟਾ ਹਾਸਲ ਕਰਨ ਦਾ ਮੌਕਾ ਹੋਵੇਗਾ | ਕੇਟੀ ਇਰਫਾਨ ਨੇ ਪਿਛਲੇ ਸਾਲ ਹੀ 20 ਕਿਲੋਮੀਟਰ ਪੈਦਲ ਚਾਲ ਲਈ ਟੋਕੀਓ ਉਲੰਪਿਕ ਕੋਟਾ ਹਾਸਲ ਕੀਤਾ ਸੀ |

ਖ਼ਬਰ ਸ਼ੇਅਰ ਕਰੋ

 

ਪਾਕਿਸਤਾਨ 'ਚ ਵਿਸ਼ਵ ਕਬੱਡੀ ਕੱਪ ਖੇਡਣ ਗਈ ਭਾਰਤੀ ਟੀਮ ਦੇ 11 ਮੈਂਬਰ ਚੁੱਪ ਚਪੀਤੇ ਵਤਨ ਪਰਤੇ

ਅਟਾਰੀ, 15 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਵਿਚ ਹੋ ਰਹੇ ਵਿਸ਼ਵ ਕਬੱਡੀ ਕੱਪ ਵਿਚ ਭਾਗ ਲੈਣ ਲਈ ਭਾਰਤ ਤੋਂ ਗਈ 35 ਮੈਂਬਰੀ ਕਬੱਡੀ ਟੀਮ ਦੇ 11 ਮੈਂਬਰ ਅਟਾਰੀ-ਵਾਹਗਾ ਸਰਹੱਦ ਰਸਤੇ ਚੁੱਪ ਚਪੀਤੇ ਵਤਨ ਪਰਤ ਆਏ ਹਨ | ਉਕਤ ਖਿਡਾਰੀ ਦੋ-ਦੋ, ਚਾਰ-ਚਾਰ ਗਰੁੱਪਾਂ ...

ਪੂਰੀ ਖ਼ਬਰ »

- ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ -

ਪਾਕਿਸਤਾਨ ਦੇ ਪਹਿਲਵਾਨਾਂ ਦਾ ਦਿੱਲੀ ਆਉਣਾ ਤੈਅ ਨਹੀਂ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਰਾਜਧਾਨੀ ਦਿੱਲੀ ਦੇ ਕੇ.ਡੀ. ਜਾਧਵ ਹਾਲ 'ਚ 18 ਤੋਂ 23 ਫਰਵਰੀ ਤੱਕ ਹੋਣ ਵਾਲੀ ਸੀਨੀਅਰ ਏਸ਼ੀਅਨ ਕੁਸ਼ਤੀ ਚੈਂਪੀਅਨਸ਼ਿਪ 'ਚ ਪਾਕਿਸਤਾਨ ਦੇ ਹਿੱਸਾ ਲੈਣ 'ਤੇ ਸ਼ੰਕਾ ਬਣਿਆ ਹੋਇਆ ਹੈ | ਹਾਲਾਂਕਿ ਰੈਸਿਲੰਗ ਫੈਡਰੇਸ਼ਨ ਆਫ਼ ਇੰਡੀਆ ਨੂੰ ...

ਪੂਰੀ ਖ਼ਬਰ »

ਮਰਹੂਮ ਕੋਬੀ ਬ੍ਰਾਇੰਟ 'ਬਾਸਕਿਟਬਾਲ ਹਾਲ ਆਫ਼ ਫੇਮ 2020' ਪੁਰਸਕਾਰ ਦੇ ਪ੍ਰਮੁੱੱਖ ਦਾਅਵੇਦਾਰ

ਬੀਜਿੰਗ, 15 ਫਰਵਰੀ (ਏਜੰਸੀ)- ਲਾਸ ਏਾਜਲਸ ਲੇਕਰਜ਼ ਦੇ ਮਹਾਨ ਖਿਡਾਰੀ ਕੋਬੀ ਬ੍ਰਾਇੰਟ, ਜੋ ਕਿ ਪਿਛਲੇ ਮਹੀਨੇ ਕੈਲੀਫੋਰਨੀਆ 'ਚ ਹੈਲੀਕਾਪਟਰ ਹਾਦਸੇ 'ਚ ਮਾਰੇ ਗਏ ਸਨ, ਦਾ ਨਾਂਅ 'ਬਾਸਕਿਟਬਾਲ ਹਾਲ ਆਫ਼ ਫੇਮ 2020' ਪੁਰਸਕਾਰ ਜਿੱਤਣ ਦੇ ਪ੍ਰਮੁੱਖ 8 ਦਾਅਵੇਦਾਰਾਂ ਦੀ ਸੂਚੀ 'ਚ ...

ਪੂਰੀ ਖ਼ਬਰ »

5ਵੀਂ ਬੇਟੀ ਦੇ ਪਿਤਾ ਬਣੇ ਸ਼ਾਹਿਦ ਅਫ਼ਰੀਦੀ

ਸੋਸ਼ਲ ਮੀਡੀਆ 'ਤੇ ਕਿਸੇ ਨੇ ਦਿੱਤੀ ਮੁਬਾਰਕਬਾਦ, ਕਿਸੇ ਨੇ ਆਬਾਦੀ 'ਤੇ ਕਾਬੂ ਰੱਖਣ ਦੀ ਸਲਾਹ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਪਾਕਿਸਤਾਨੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸ਼ਾਹਿਦ ਅਫਰੀਦੀ ਨੇ ਆਪਣੇ 5ਵੇਂ ਬੱਚੇ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ | ਅਫਰੀਦੀ ਦੀਆਂ ਇਸ ਤੋਂ ਪਹਿਲਾਂ 4 ਬੇਟੀਆਂ ਹਨ | 5ਵੀਂ ਬੇਟੀ ਦੇ ਨਾਲ ਤਸਵੀਰ ਸਾਂਝੀ ਕਰਦਿਆਂ ...

ਪੂਰੀ ਖ਼ਬਰ »

ਪੇਸ ਘਰੇਲੂ ਧਰਤੀ 'ਤੇ ਆਖਰੀ ਏ.ਟੀ.ਪੀ. ਫਾਈਨਲ ਜਿੱਤਣ ਤੋਂ ਖੁੰਝੇ

ਬੈਂਗਲੁਰੂ, 15 ਫਰਵਰੀ (ਏਜੰਸੀ)- ਘਰੇਲੂ ਕੋਰਟ 'ਤੇ ਏ.ਟੀ.ਪੀ. ਟੂਰ ਦਾ ਆਖਰੀ ਮੁਕਾਬਲਾ ਖੇਡ ਰਹੇ ਭਾਰਤ ਦੇ ਅਨੁਭਵੀ ਟੈਨਿਸ ਖਿਡਾਰੀ ਲਿਏਾਡਰ ਪੇਸ ਤੇ ਉਨ੍ਹਾਂ ਦੇ ਜੋੜੀਦਾਰ ਮੈਥੀਊ ਅਬਡੇਨ ਨੂੰ ਬੈਂਗਲੁਰੂ ਓਪਨ ਦੇ ਫਾਈਨਲ 'ਚ ਹਾਰ ਦਾ ਸਾਹਮਣਾ ਕਰਨਾ ਪਿਆ | ਪੇਸ ਤੇ ...

ਪੂਰੀ ਖ਼ਬਰ »

- ਏਸ਼ੀਆਈ ਟੀਮ ਬੈਡਮਿੰਟਨ ਚੈਂਪੀਅਨਸ਼ਿਪ -

ਭਾਰਤੀ ਟੀਮ ਨੂੰ ਕਾਂਸੀ ਦੇ ਤਗਮੇ ਨਾਲ ਕਰਨਾ ਪਿਆ ਸਬਰ

ਮਨੀਲਾ (ਫਿਲੀਪੀਨਜ਼), 15 ਫਰਵਰੀ (ਏਜੰਸੀ)- ਲਕਸ਼ੇ ਸੇਨ ਦੀ ਏਸ਼ੀਆਈ ਖੇਡਾਂ ਦੇ ਚੈਂਪੀਅਨ ਜੋਨਾਥਨ ਕ੍ਰਿਸਟੀ 'ਤੇ ਉਲਟਫੇਰ ਭਰੀ ਜਿੱਤ ਵੀ ਭਾਰਤੀ ਪੁਰਸ਼ ਟੀਮ ਦੇ ਕੰਮ ਨਹੀਂ ਆ ਸਕੀ ਤੇ ਭਾਰਤੀ ਟੀਮ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਦੋ ਵਾਰ ਦੀ ਮੌਜੂਦਾ ...

ਪੂਰੀ ਖ਼ਬਰ »

ਆਈ.ਪੀ.ਐਲ. ਦਾ 13ਵਾਂ ਸੀਜ਼ਨ 29 ਮਾਰਚ ਤੋਂ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਇੰਡੀਅਨ ਪ੍ਰੀਮੀਅਰ ਲੀਗ ਨੇ 13ਵੇਂ ਸੀਜ਼ਨ ਦੀ ਸਮਾਂ ਸਾਰਨੀ 'ਚ ਵੱਡਾ ਬਦਲਾਅ ਕੀਤਾ ਹੈ | ਸਨਿਚਰਵਾਰ ਨੂੰ ਸਿਰਫ ਇਕ ਮੁਕਾਬਲਾ ਖੇਡਿਆ ਜਾਇਆ ਕਰੇਗਾ, ਜਿਸ ਨਾਲ 2020 ਦਾ ਸੀਜ਼ਨ ਇਕ ਹਫ਼ਤਾ ਵੱਧ ਚੱਲੇਗਾ | ਟੂਰਨਾਮੈਂਟ ਦਾ ਪਹਿਲਾ ਮੈਚ ...

ਪੂਰੀ ਖ਼ਬਰ »

ਇਸ਼ਾਂਤ ਫਿਟਨੈੱਸ ਟੈਸਟ ਪਾਸ ਭਾਰਤੀ ਟੀਮ ਨਾਲ ਜੁੜਨਗੇ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਭਾਰਤੀ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਨੇ ਕੌਮੀ ਕ੍ਰਿਕਟ ਅਕੈਡਮੀ (ਐਨ.ਸੀ.ਏ.) 'ਚ ਫਿਟਨੈੱਸ ਟੈਸਟ ਪਾਸ ਕਰ ਲਿਆ ਹੈ ਤੇ ਹੁਣ ਉਹ 21 ਫਰਵਰੀ ਤੋਂ ਨਿਊਜ਼ੀਲੈਂਡ ਦੌਰੇ 'ਤੇ ਹੋਣ ਵਾਲੀ ਦੋ ਮੈਚਾਂ ਦੀ ਟੈਸਟ ਲੜੀ ਲਈ ਭਾਰਤੀ ਟੀਮ ਨਾਲ ...

ਪੂਰੀ ਖ਼ਬਰ »

ਜੋਸ਼ਨਾ ਚਿਨੱਪਾ ਨੇ 18ਵਾਂ ਤੇ ਘੋਸ਼ਾਲ ਨੇ 13ਵਾਂ ਕੌਮੀ ਿਖ਼ਤਾਬ ਜਿੱਤਿਆ

ਚੇਨਈ, 15 ਫਰਵਰੀ (ਏਜੰਸੀ)- ਦੇਸ਼ ਦੇ ਚੋਟੀ ਦੇ ਸਕਵਾਇਸ਼ ਖਿਡਾਰੀ ਜੋਸ਼ਨਾ ਚਿਨੱਪਾ ਤੇ ਸੌਰਵ ਘੋਸ਼ਾਲ ਨੇ ਇਥੇ 77ਵੀਂ ਸੀਨੀਅਰ ਕੌਮੀ ਚੈਂਪੀਅਨਸ਼ਿਪ 'ਚ ਕ੍ਰਮਵਾਰ 18ਵਾਂ ਤੇ 13ਵਾਂ ਿਖ਼ਤਾਬ ਆਪਣੇ ਨਾਂਅ ਕੀਤਾ | ਚੇਨਈ ਦੀ ਸਿਖਰਲਾ ਦਰਜਾ ਪ੍ਰਾਪਤ ਜੋਸ਼ਨਾ ਨੇ ਤਨਵੀ ਖੰਨਾ ...

ਪੂਰੀ ਖ਼ਬਰ »

ਮੈਨਚੈਸਟਰ ਸਿਟੀ 'ਤੇ ਚੈਂਪੀਅਨਜ਼ ਲੀਗ ਖੇਡਣ 'ਤੇ ਲੱਗੀ 2 ਸਾਲ ਦੀ ਪਾਬੰਦੀ

2.36 ਅਰਬ ਰੁਪਏ ਜੁਰਮਾਨਾ ਵੀ ਲਗਾਇਆ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਇੰਗਲਿਸ਼ ਪ੍ਰੀਮੀਅਰ ਲੀਗ ਦੀ ਚੈਂਪੀਅਨ ਮੈਨਚੈਸਟਰ ਸਿਟੀ ਨੂੰ ਵਿੱਤੀ ਨਿਯਮਾਂ ਦੇ 'ਗੰਭੀਰ ਉਲੰਘਣ' ਦੇ ਕਾਰਨ ਯੂਰਪੀਅਨ ਫੁੱਟਬਾਲ ਐਸੋਸੀਏਸ਼ਨਾਂ ਦੀ ਯੂਨੀਅਨ (ਯੂ.ਈ.ਐਫ.ਏ.) ਨੇ 2020/21 ਤੇ 2021/22 ਦੇ ਲਈ ਚੈਂਪੀਅਨਜ਼ ਲੀਗ 'ਚ ਖੇਡਣ 'ਤੇ 2 ਸਾਲ ...

ਪੂਰੀ ਖ਼ਬਰ »

9.55 ਸਕਿੰਟ 'ਚ 100 ਮੀਟਰ ਦੌੜਨ ਵਾਲੇ ਸ੍ਰੀਨਿਵਾਸ ਗੌੜਾ ਦਾ 'ਸਾਈ' ਲਵੇਗਾ ਟਰਾਇਲ

ਨਵੀਂ ਦਿੱਲੀ, 15 ਫਰਵਰੀ (ਏਜੰਸੀ)- ਰਵਾਇਤੀ ਝੋਟਿਆਂ ਦੀ ਦੌੜ ਦੌਰਾਨ ਮਹਿਜ 9.55 ਸਕਿੰਟ 'ਚ 100 ਮੀਟਰ ਦੀ ਦੂਰੀ ਤੈਅ ਕਰਨ ਵਾਲੇ ਕਰਨਾਟਕ ਦੇ ਕੰਬਾਲਾ ਜੌਕੀ ਸ੍ਰੀਨਿਵਾਸ ਗੌੜਾ ਦੇ ਟਰਾਇਲ ਦਾ ਸਮਾਂ ਨਿਸਚਿਤ ਕੀਤਾ ਜਾ ਚੁੱਕਾ ਹੈ | ਇਸ ਦੀ ਜਾਣਕਾਰੀ ਖੁਦ ਖੇਡ ਮੰਤਰੀ ਕਿਰਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX